ਤਾਜਾ ਖ਼ਬਰਾਂ


ਫ਼ਿਲਮੀ ਅਦਾਕਾਰ ਸੰਜੇ ਦੱਤ ਹਸਪਤਾਲ ਦਾਖਲ
. . .  about 1 hour ago
ਮੁੰਬਈ, 8 ਅਗਸਤ - ਮਸ਼ਹੂਰ ਫ਼ਿਲਮੀ ਅਦਾਕਾਰ ਸੰਜੇ ਦੱਤ ਨੂੰ ਸਾਹ ਲੈਣ 'ਚ ਤਕਲੀਫ਼ ਦੇ ਚੱਲਦਿਆਂ ਮੁੰਬਈ ਦੇ ਲੀਲਾਵਤੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ ਪਰ ਡਾਕਟਰੀ ਨਿਰੀਖਣ ਲਈ ਉਨ੍ਹਾਂ ਨੂੰ ਕੁੱਝ ਸਮਾਂ ਹਸਪਤਾਲ...
ਜਲਾਲਾਬਾਦ 'ਚ (ਫ਼ਾਜ਼ਿਲਕਾ) ਕੋਰੋਨਾ ਦੇ 7 ਹੋਰ ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 2 hours ago
ਜਲਾਲਾਬਾਦ 8 ਅਗਸਤ (ਪ੍ਰਦੀਪ ਕੁਮਾਰ) - ਜ਼ਿਲ੍ਹਾ ਫ਼ਾਜ਼ਿਲਕਾ ਦੇ ਜਲਾਲਾਬਾਦ ਵਿਚ 7 ਹੋਰ ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ 2 ਔਰਤਾਂ ਅਤੇ 5 ਮਰਦ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸਿਹਤ ਵਿਭਾਗ...
ਸ਼ਾਹਕੋਟ (ਜਲੰਧਰ)'ਚ ਕੋਰੋਨਾ ਦਾ ਕਹਿਰ ਵਧਿਆ, ਨਵੇਂ 17 ਮਾਮਲੇ ਆਏ ਸਾਹਮਣੇ
. . .  about 2 hours ago
ਸ਼ਾਹਕੋਟ, 8 ਅਗਸਤ (ਆਜ਼ਾਦ ਸਚਦੇਵਾ/ਸੁਖਦੀਪ ਸਿੰਘ) ਸ਼ਨੀਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਸਿਹਤ ਬਲਾਕ ਸ਼ਾਹਕੋਟ ਨਾਲ ਜੁੜੇ 17 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਐੱਸ.ਐੱਮ.ਓ. ਡਾ. ਅਮਰਦੀਪ ਸਿੰਘ ਦੁੱਗਲ ਅਤੇ ਬੀਈਈ ਚੰਦਨ ਮਿਸ਼ਰਾ...
ਭੁਲੱਥ (ਕਪੂਰਥਲਾ) ਸਬ ਡਵੀਜ਼ਨਲ ਹਸਪਤਾਲ 24 ਘੰਟੇ ਲਈ ਸੀਲ
. . .  about 2 hours ago
ਭੁਲੱਥ, 8 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) - ਜ਼ਿਲ੍ਹਾ ਕਪੂਰਥਲਾ ਦਾ ਭੁਲੱਥ ਸਬ ਡਵੀਜ਼ਨਲ ਹਸਪਤਾਲ ਵਿਚ ਇੱਕ ਕਰਮਚਾਰੀ ਦੀ ਕੋਵਿਡ 19 ਰਿਪੋਰਟ ਪਾਜ਼ੀਟਿਵ ਆਉਣ ਕਰ ਕੇ ਹਸਪਤਾਲ 24 ਘੰਟੇ ਲਈ...
ਜੰਡਿਆਲਾ ਗੁਰੂ (ਅੰਮ੍ਰਿਤਸਰ) 'ਚ 5 ਮਾਮਲੇ ਕੋਰੋਨਾ ਪਾਜ਼ੀਟਿਵ
. . .  about 3 hours ago
ਜੰਡਿਆਲਾ ਗੁਰੂ, 8 ਅਗਸਤ (ਰਣਜੀਤ ਸਿੰਘ ਜੋਸਨ) - ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਸ਼ਹਿਰ ਵਿਖੇ ਅੱਜ 5 ਵਿਅਕਤੀਆਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਨ੍ਹਾਂ ਵਿਚੋਂ 4 ਪਾਜ਼ੀਟਿਵ ਮਰੀਜ਼ਾਂ ਨੂੰ ਡਾਕਟਰਾਂ ਦੀ ਟੀਮ ਵੱਲੋਂ ਐਂਬੂਲੈਂਸ ਰਾਹੀਂ ਅੰਮ੍ਰਿਤਸਰ ਵਿਖੇ ਭੇਜ...
ਰਾਜਪੁਰਾ (ਪਟਿਆਲਾ) 'ਚ ਕੋਰੋਨਾ ਦੇ 20 ਨਵੇਂ ਮਾਮਲੇ ਪਾਜ਼ੀਟਿਵ
. . .  about 3 hours ago
ਰਾਜਪੁਰਾ, 8 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 20 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਇਸ ਗੱਲ ਨੂੰ ਲੈ ਕੇ ਰਾਜਪੁਰਾ ਸ਼ਹਿਰ ਵਿਚ ਸਥਿਤੀ ਦਿਨੋਂ ਦਿਨ ਬਦਤਰ ਤੋਂ ਬਦਤਰ ਹੁੰਦੀ ਜਾ ਰਹੀ ਹੈ ।ਅੱਜ ਅਮਰੀਕ ਕਲੋਨੀ, ਦਸ਼ਮੇਸ਼...
ਭਾਰਤੀ ਕ੍ਰਿਕਟਰ ਯੁਜਵੇਂਦਰ ਚਹਲ ਨੇ ਕੀਤੀ ਮੰਗਣੀ
. . .  about 4 hours ago
ਨਵੀਂ ਦਿੱਲੀ, 8 ਅਗਸਤ - ਭਾਰਤੀ ਟੀਮ ਦੇ ਲੈੱਗ ਸਪਿੰਨਰ ਯੁਜਵੇਂਦਰ ਚਹਲ ਨੇ ਆਈ.ਪੀ.ਐਲ. 13 ਦੀ ਸ਼ੁਰੂਆਤ ਤੋਂ ਪਹਿਲਾ ਮੰਗਣੀ ਕਰ ਲਈ ਹੈ। ਉਨ੍ਹਾਂ ਨੇ ਧਨਾਸ਼੍ਰੀ ਵਰਮਾ...
ਜ਼ਿਲ੍ਹਾ ਕਪੂਰਥਲਾ ਵਿਚ 25 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 4 hours ago
ਕਪੂਰਥਲਾ, 8 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ ਕੋਰੋਨਾ ਨਾਲ ਸਬੰਧਿਤ 25 ਮਾਮਲੇ ਨਵੇਂ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 7 ਫਗਵਾੜਾ ਦੇ, ਇਕ ਟਿੱਬਾ, 13 ਕਪੂਰਥਲਾ ਸ਼ਹਿਰ ਤੇ ਨੇੜਲੇ ਪਿੰਡਾਂ ਦੇ, 2 ਢਿਲਵਾਂ ਦੇ ਅਤੇ 2 ਮਾਮਲੇ...
ਲੁਧਿਆਣਾ 'ਚ ਨਿੱਤ ਕੋਰੋਨਾ ਧਮਾਕਾ- 314 ਮਾਮਲੇ ਆਏ ਸਾਹਮਣੇ, 10 ਮਰੀਜ਼ਾਂ ਦੀ ਮੌਤ
. . .  about 4 hours ago
ਲੁਧਿਆਣਾ, 8 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ 10 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਸਾਰੇ ਮ੍ਰਿਤਕ ਮਰੀਜ਼ ਲੁਧਿਆਣਾ ਨਾਲ ਸਬੰਧਿਤ...
ਸ਼ਹਿਰ ਨਾਭਾ ਵਿਚ 33 ਮਰੀਜ਼ ਆਏ ਕੋਰੋਨਾ ਪਾਜ਼ੀਟਿਵ
. . .  about 4 hours ago
ਨਾਭਾ, 8 ਅਗਸਤ ( ਅਮਨਦੀਪ ਸਿੰਘ ਲਵਲੀ) ਸ਼ਹਿਰ ਨਾਭਾ ਵਿੱਚ ਕੋਰੋਨਾ ਮਹਾਮਾਰੀ ਨੂੰ ਲੈ ਪਾਜੀਟਿਵ ਮਰੀਜਾ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ। ਜਿਸ ਦੇ ਚਲਦਿਆ ਅੱਜ ਨਾਭਾ ਵਿੱਚ ਮੁੜ 33 ਦੇ ਕਰੀਬ ਕੋਰੋਨਾ ਮਰੀਜ਼ ਆਉਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਨਾਇਬ ਤਹਿਸੀਲਦਾਰ ਕਰਮਜੀਤ...
ਕੈਪਟਨ ਨੇ ਮਨਜੀਤ ਸਿੰਘ ਦੀ ਬਹਾਦਰੀ ਤੇ ਕੁਰਬਾਨੀ ਨੂੰ ਕੀਤਾ ਸਲਾਮ
. . .  about 5 hours ago
ਚੰਡੀਗੜ੍ਹ, 8 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ 29 ਸਾਲਾ ਪੰਜਾਬੀ ਨੌਜਵਾਨ ਮਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ ਕੀਤਾ ਹੈ ਜਿਸ ਨੇ ਕੈਲੇਫੋਰਨੀਆ ਦੀ ਕਿੰਗਸ ਨਦੀ 'ਚ ਡੁੱਬ ਰਹੇ 3 ਬੱਚਿਆਂ ਦੀ ਜਾਨ ਬਚਾਈ ਪਰ ਆਪਣੀ ਜਾਨ ਗੁਆ ਬੈਠਾ। ਉਨ੍ਹਾਂ ਨੇ ਕਿਹਾ ਕਿ...
ਪਿੰਡ ਵਜੀਦਕੇ ਕਲਾਂ (ਬਰਨਾਲਾ) ਦੇ ਨੌਜਵਾਨ ਦੀ ਕੈਨੇਡਾ 'ਚ ਮੌਤ
. . .  about 5 hours ago
ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਵਜੀਦਕੇ ਕਲਾਂ ਨਾਲ ਸਬੰਧਤ 31 ਸਾਲਾ ਨੌਜਵਾਨ ਦੀ ਕੈਨੇਡਾ 'ਚ ਮੌਤ ਹੋਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਪਰਿਵਾਰ ਨਾਲ ਸਬੰਧਤ ਨੌਜਵਾਨ ਰਾਜਵੀਰ ਸਿੰਘ ਚੀਮਾ ਪੁੱਤਰ ਸੁਖਦੇਵ ਸਿੰਘ ਕਾਲਖ ਵਾਲੇ...
ਮਾਛੀਵਾੜਾ ਵਿਚ ਫਿਰ ਕੋਰੋਨਾ ਧਮਾਕਾ, 5 ਨਵੇਂ ਆਏ ਕੇਸਾਂ ਨਾਲ ਦਹਿਸ਼ਤ ਦਾ ਮਾਹੌਲ, ਕੰਨਟੇਨਮੈਂਟ ਜ਼ੋਨ ਐਲਾਨਿਆ
. . .  about 5 hours ago
ਮਾਛੀਵਾੜਾ ਸਾਹਿਬ, 8 ਅਗਸਤ (ਮਨੋਜ ਕੁਮਾਰ) - ਅੱਜ ਇੱਕ ਵਾਰ ਫਿਰ ਵੱਖ ਵੱਖ ਥਾਵਾਂ ਤੋ ਆਏ ਕਰੋਨਾ ਦੇ ਨਵੇਂ 5 ਕੇਸਾਂ ਨੇ ਸ਼ਹਿਰ ਵਾਸੀਆ ਲਈ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚ ਇੱਕ ਗੈਸ ਏਜੰਸੀ ਦਾ ਕਰਿੰਦਾ,ਧਾਗਾ ਮਿੱਲ ਦਾ ਵਰਕਰ,ਗੁਰਾਂ ਕਲੋਨੀ ਦੇ ਆੜੁਤੀ ਪਰਿਵਾਰ...
ਆਈ.ਟੀ. ਆਈ. ਇੰਪਲਾਈਜ ਐਸੋਸੀਏਸ਼ਨ ਪੰਜਾਬ ਵੱਲੋਂ 14 ਤੱਕ ਦੇ ਮੁਲਾਜਮ ਸੰਘਰਸ਼ ਚ ਸ਼ਾਮਲ ਹੋਣ ਦਾ ਫੈਸਲਾ
. . .  about 5 hours ago
ਬੁਢਲਾਡਾ 8 ਅਗਸਤ (ਸਵਰਨ ਸਿੰਘ ਰਾਹੀ) ਆਈ. ਟੀ. ਆਈ. ਇੰਪਲਾਈਜ ਐਸੋਸੀਏਸ਼ਨ ਪੰਜਾਬ ਨੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸ਼ਾਂਝਾ ਫਰੰਟ ਵਲੋਂ 14 ਅਗਸਤ ਤੱਕ ਕੀਤੇ ਜਾ ਰਹੇ ਮੁਲਾਜਮ ਹੱਕੀ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਫੈਸਲਾ ਕੀਤਾ ਹੈ।ਇਸ...
ਮੋਗਾ 'ਚ ਕੋਰੋਨਾ ਦੇ 37 ਮਾਮਲੇ ਆਏ ਸਾਹਮਣੇ
. . .  about 5 hours ago
ਮੋਗਾ, 8 ਅਗਸਤ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ 'ਚ ਇਕ ਵਾਰ ਫਿਰ ਕੋਰੋਨਾ ਬਲਾਸਟ ਹੋਇਆ ਹੈ। ਇਕੋ ਦਿਨ ਵਿਚ ਹੀ 37 ਮਾਮਲੇ ਕੋਰੋਨਾ ਪਾਜ਼ੀਟਿਵ ਆਏ ਹਨ ਤੇ ਜ਼ਿਲ੍ਹੇ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 577 ਤੇ ਪਹੁੰਚ ਗਿਆ ਹੈ...
ਇਕ ਜੱਜ ਤੇ 5 ਗੈਂਗਸਟਰਾਂ ਸਣੇ 111 ਲੋਕਾਂ ਨੂੰ ਹੋਇਆ ਕੋਰੋਨਾ ਦੋ ਹੋਰ ਮੌਤਾਂ
. . .  about 5 hours ago
ਅੰਮ੍ਰਿਤਸਰ , 8 ਅਗਸਤ (ਰੇਸ਼ਮ ਸਿੰਘ) ਕੋਰੋਨਾ ਦੀ ਲਗਾਤਾਰ ਵੱਧ ਰਹੀ ਮਾਰ ਤਹਿਤ ਅੱਜ ਇਕੋਂ ਦਿਨ 'ਚ 111 ਨਵੇਂ ਮਾਮਲੇ ਸਾਹਮਣੇ ਆਂਹੇ ਹਨ ਜਿਨਾਂ 'ਚ ਇਕ ਜੱਜ ਤੇ ਕੇਂਦਰੀ ਜੇਲ 'ਚ ਬੰਦ 5 ਗੈਂਗਸਟਰ ਵੀ ਸ਼ਾਮਿਲ ਹਨ ਜਿਨਾਂ ਦੇ ਲਏ ਨਮੂਨਿਆਂ ਦੀ ਰਿਪੋਰਟ ਅੱਜ ਪਾਜਟਿਵ ਪਾਈ ਗਈ ਹੈ । ਇਸ ਦੇ ਨਾਲ ਹੀ...
ਭਗਵੰਤ ਮਾਨ ਤੇ ਜਰਨੈਲ ਸਿੰਘ ਨੇ ਪੰਜਾਬ ਆਪ ਜਥੇਬੰਦੀ ਨੂੰ ਕੀਤਾ ਭੰਗ
. . .  about 4 hours ago
ਚੰਡੀਗੜ੍ਹ, 8 ਅਗਸਤ (ਸੁਰਜੀਤ ਸਿੰਘ ਸੱਤੀ) - ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਤੇ ਪੰਜਾਬ ਆਪ ਦੇ ਇੰਚਾਰਜ ਜਰਨੈਲ ਸਿੰਘ ਨੇ ਪੰਜਾਬ ਵਿਚ ਆਪ ਦੀ ਜਥੇਬੰਦੀ ਨੂੰ ਭੰਗ ਕਰ ਦੇਣ ਦਾ ਐਲਾਨ ਕੀਤਾ ਹੈ...
ਨਵਾਂਸ਼ਹਿਰ 'ਚ‌‌‌ ਦੋ ਔਰਤਾਂ ਸਮੇਤ ਪੰਜ ਆਏ ਕੋਰੋਨਾ ਪਾਜ਼ੀਟਿਵ
. . .  about 6 hours ago
ਨਵਾਂਸ਼ਹਿਰ,8 ਅਗਸਤ (ਗੁਰਬਖਸ਼ ਸਿੰਘ ਮਹੇ)-ਜਿਲ੍ਹੇ ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਜਿਸਦੇ ਤਹਿਤ ਅੱਜ ਫਿਰ ਦੋ ਔਰਤਾਂ ਸਮੇਤ ਪੰਜਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ...
ਪੰਜਾਬ ਸਰਕਾਰ ਨੇ ਬਾਜਵਾ ਤੋਂ ਸੁਰੱਖਿਆ ਵਾਪਸ ਲੈਣ ਦਾ ਕੀਤਾ ਫੈਸਲਾ
. . .  about 6 hours ago
ਚੰਡੀਗੜ੍ਹ, 8 ਅਗਸਤ - ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਗਈ ਸੂਬਾ ਪੁਲਿਸ ਦੀ ਸੁਰੱਖਿਆ ਨੂੰ ਵਾਪਸ ਲਿਆ ਜਾਵੇਗਾ। ਮੁਲਾਂਕਣ ਕਰਨ ਮਗਰੋਂ ਇਹ ਪ੍ਰਤਖ ਹੋਇਆ ਹੈ ਅਸਲ ਵਿਚ ਉਨ੍ਹਾਂ ਨੂੰ ਕਿਸੇ ਖਤਰੇ ਦੀ ਅਨੁਭੂਤੀ ਨਹੀਂ ਹੈ। ਇਸ ਦੇ ਨਾਲ...
ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਬੰਦ 5 ਗੈਂਗਸਟਰਾਂ ਨੂੰ ਵੀ ਹੋਇਆ ਕੋਰੋਨਾ
. . .  about 6 hours ago
ਅੰਮ੍ਰਿਤਸਰ, 8 ਅਗਸਤ (ਸੁਰਿੰਦਰ ਕੋਛੜ)-ਦੱਸਿਆ ਜਾ ਰਿਹਾ ਹੈ ਕਿ 6 ਅਗਸਤ ਨੂੰ ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਹੋਏ ਕੋਰੋਨਾ ਟੈਸਟ ਲਈ ਜੋ ਸੈਂਪਲ ਲਏ ਗਏ ਸਨ, ਉਨ੍ਹਾਂ ਦੀ ਅੱਜ ਆਈ ਰਿਪੋਰਟ 'ਚ ਪਤਾ ਲੱਗਾ ਹੈ ਕਿ ਉਨ੍ਹਾਂ 'ਚੋਂ 28 ਬੰਦੀ 20 ਚੱਕੀਆਂ 'ਚੋਂ ਅਤੇ 8 ਬੰਦੀ 24 ਚੱਕੀਆਂ 'ਚੋਂ ਪਾਜ਼ਿਟਿਵ ਪਾਏ ਗਏ ਹਨ। ਉਕਤ...
ਅੱਜ ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 11 ਹੋਰ ਮਾਮਲੇ ਆਏ ਸਾਹਮਣੇ
. . .  about 6 hours ago
ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਅਨੁਸਾਰ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਕੋਰੋਨਾ ਵਾਇਰਸ ਦੇ 11 ਮਾਮਲਿਆਂ 'ਚ 5 ਮਾਮਲੇ ਸ਼ਹਿਰ ਬਰਨਾਲਾ, 1 ਮਾਮਲਾ...
ਹਨੇਰੀ ਝੱਖੜ 'ਚ ਦਰਖਤ ਦਾ ਟਾਹਣਾਂ ਡਿੱਗਣ ਕਾਰਨ ਜ਼ਖਮੀ ਹੋਏ ਸਬ-ਇੰਸਪੈਕਟਰ ਦੀ ਹੋਈ ਮੌਤ
. . .  about 6 hours ago
ਅਜਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ 'ਤੇ ਪਿਛਲੇ ਦਿਨੀਂ ਹਨੇਰੀ ਝੱਖੜ 'ਚ ਦਰਖਤ ਦਾ ਟਾਹਣਾਂ ਡਿੱਗਣ ਕਾਰਨ ਜ਼ਖਮੀ ਹੋਏ ਪੁਲਸ ਸਬ-ਇੰਸਪੈਕਟਰ ਪਰਗਟ ਸਿੰਘ ਔਲਖ ਦੀ ਅੰਮ੍ਰਿਤਸਰ ਦੇ...
ਸਿਹਤ ਵਿਭਾਗ ਦੀ ਕਥਿਤ ਗਲਤੀ ਕਾਰਨ ਲਾਸ਼ਾ ਬਦਲੀਆਂ
. . .  about 7 hours ago
ਸੂਬੇ ਦੇ ਲੋਕਾਂ ਨੂੰ ਕਾਂਗਰਸ ਦਾ ਕਾਰਜਕਾਲ ਪੂਰਾ ਹੋਣ ਤੱਕ 1 ਲੱਖ ਕਰੋੜ ਰੁਪਏ ਕਰਜ਼ੇ ਦਾ ਵਾਧੂ ਬੋਝ ਝੱਲਣਾ ਪਏਗਾ - ਢੀਂਡਸਾ
. . .  about 7 hours ago
ਟਾਂਡਾ ਉੜਮੁੜ, 8 ਅਗਸਤ (ਭਗਵਾਨ ਸਿੰਘ ਸੈਣੀ) - ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਟਾਂਡਾ ਵਿਖੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਚਰਮਰਾ ਗਈ ਹੈ ਤੇ ਕਾਨੂੰਨ ਦਾ ਕਿਧਰੇ ਵੀ ਡਰ ਨਹੀਂ ਹੈ। ਕਾਂਗਰਸ ਦੀ ਸ਼ਹਿ 'ਤੇ ਡਰੱਗ...
ਗੁਰਦਾਸਪੁਰ ਜ਼ਿਲ੍ਹੇ 'ਚ 42 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  about 7 hours ago
ਗੁਰਦਾਸਪੁਰ, 8 ਅਗਸਤ (ਸੁਖਵੀਰ ਸਿੰਘ ਸੈਣੀ) - ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ 42 ਨਵੇਂ ਕੋਰੋਨਾ ਪਾਜ਼ੀਟਿਵ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551

ਦਿੱਲੀ / ਹਰਿਆਣਾ

ਸਿਰਸਾ ਵਲੋਂ ਵਸੰਤ ਵਿਹਾਰ ਸਕੂਲ ਵਿਵਾਦ ਤੇ ਹੋਰਨਾਂ ਮਾਮਲਿਆਂ 'ਚ ਸੰਗਤਾਂ ਨੂੰ ਗੁੰਮਰਾਹ ਕੀਤਾ ਜਾ ਰਿਹੈ- ਜੀ.ਕੇ.

ਨਵੀਂ ਦਿੱਲੀ, 17 ਅਗਸਤ (ਜਗਤਾਰ ਸਿੰਘ)- ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਸੰਤ ਵਿਹਾਰ ਦੀ ਜ਼ਮੀਨ 'ਤੇ ਚੱਲ ਰਹੀਆਂ ਕਥਿਤ ਵਪਾਰਕ ਗਤੀਵਿਧੀਆਂ ਦੇ ਮੁੱਦੇ ਨੂੰ ਲੈ ਕੇ ਦਿੱਲੀ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਿਚਕਾਰ ਸ਼ਬਦੀ ਜੰਗ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਅੱਜ ਜੀ.ਕੇ. ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਮੁੜ ਦੁਹਰਾਇਆ ਕਿ ਵਸੰਤ ਵਿਹਾਰ ਮਾਮਲੇ 'ਚ ਸਿਰਸਾ ਵਲੋਂ ਸੰਗਤਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ | ਜੀ.ਕੇ. ਨੇ ਸਪਸ਼ਟ ਕੀਤਾ ਕਿ ਉਨ੍ਹਾਂ (ਜੀ.ਕੇ.) ਨੇ ਆਪਣੇ ਕਾਰਜਕਾਲ ਦੌਰਾਨ ਵਸੰਤ ਵਿਹਾਰ ਸਕੂਲ 'ਚ ਕਲੱਬ ਖੋਲ੍ਹਣ ਦੀ ਕੋਈ ਮਨਜ਼ੂਰੀ ਨਹੀਂ ਦਿੱਤੀ ਅਤੇ ਜੇਕਰ ਇਸ ਸਬੰਧੀ ਕੋਈ 'ਕਰਾਰਨਾਮਾ' ਹੋਇਆ ਹੈ ਤਾਂ ਉਹ ਜਨਤਕ ਕੀਤਾ ਜਾਵੇ |

ਕਾਰ-ਮੋਟਰਸਾਈਕਲ ਦਰਮਿਆਨ ਟੱਕਰ, ਇਕ ਜ਼ਖ਼ਮੀ

ਬਿਆਸ, 17 ਅਗਸਤ (ਪਰਮਜੀਤ ਸਿੰਘ ਰੱਖੜਾ)¸ਸ਼ੁੱਕਰਵਾਰ ਸਵੇਰ ਸਮੇਂ ਬਿਆਸ ਨੇੜੇ ਪੈਂਦੇ ਮੋੜ ਉਮਰਾਨੰਗਲ ਵਿਖੇ ਇਕ ਕਾਰ ਤੇ ਮੋਟਰਸਾਈਕਲ ਦਰਮਿਆਨ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਪੁਲਿਸ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਗੰਭੀਰ ਜ਼ਖ਼ਮੀ

ਏਲਨਾਬਾਦ, 17 ਅਗਸਤ (ਜਗਤਾਰ ਸਮਾਲਸਰ)- ਇੱਥੋਂ ਦੀ ਥੋਬਰੀਆ ਰੋਡ ਤੇ ਇਕ ਮੋਟਰ-ਸਾਈਕਲ ਸਵਾਰ ਡਿੱਗਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜਿਸਨੂੰ ਮੁੱਢਲੇ ਇਲਾਜ ਤੋਂ ਬਾਅਦ ਸਿਰਸਾ ਲਈ ਰੈਫ਼ਰ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਸ਼ਿਓਪਤ ਰਾਮ ਪੁੱਤਰ ਭੂਰਾ ਰਾਮ ...

ਪੂਰੀ ਖ਼ਬਰ »

ਲੜਾਈ ਝਗੜੇ ਦੇ ਮਾਮਲੇ 'ਚ ਇਕ ਔਰਤ ਗਿ੍ਫ਼ਤਾਰ

ਜਲੰਧਰ, 17 ਅਗਸਤ (ਐੱਮ.ਐੱਸ. ਲੋਹੀਆ)-ਲੜਾਈ ਝਗੜੇ ਦੇ ਮਾਮਲੇ 'ਚ ਭਗੌੜਾ ਕਰਾਰ ਦਿੱਤੇ ਜਾਣ 'ਤੇ ਇਕ ਔਰਤ ਨੂੰ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਕੋਮਲ ਉਰਫ਼ ਗੰਗਾ ਪਤਨੀ ਬਾਬੂ ਰਾਮ ਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਜੋਂ ...

ਪੂਰੀ ਖ਼ਬਰ »

ਧਾਰਾ 370 ਹਟਾਉਣ ਸਬੰਧੀ ਫੈਸਲਾ ਸ਼ਲਾਘਾਯੋਗ ਪਰ ਕਸ਼ਮੀਰੀ ਲੋਕਾਂ ਦਾ ਦਿੱਲ ਜਿੱਤਣਾ ਵੀ ਜ਼ਰੂਰੀ- ਮਲਸੀਆਂ

ਨਵੀਂ ਦਿੱਲੀ, 17 ਅਗਸਤ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਕੀਤੀ ਗਈ ਇਕ ਗੈਰ ਰਸਮੀ ਮੀਟਿੰਗ ਦੌਰਾਨ ਜੰਮੂ ਕਸ਼ਮੀਰ 'ਚ ਧਾਰਾ 370 ਹਟਾਉਣ ਦਾ ਸਮਰਥਨ ਕੀਤੇ ਜਾਣ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਕਸ਼ਮੀਰੀਆਂ ਦਾ ਦਿਲ ਜਿੱਤਣ ਦੀ ਅਪੀਲ ਕੀਤੀ ...

ਪੂਰੀ ਖ਼ਬਰ »

5 ਲੜਕੀਆਂ ਨੇ ਕੈਪਟਨ ਅਮਰਦਿੰਰ ਸਿੰਘ ਦੇ ਗੁੱਟ 'ਤੇ ਬੰਨ੍ਹੀ ਰੱਖੜੀ

ਜਲੰਧਰ, 17 ਅਗਸਤ (ਹਰਵਿੰਦਰ ਸਿੰਘ ਫੁੱਲ)-ਰੱਖੜੀ ਦੇ ਤਿਉਹਾਰ ਦੇ ਪਿਆਰ ਤੇ ਸਤਿਕਾਰ ਵਜੋਂ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਿਤ ਪੰਜ ਲੜਕੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁੱਟ 'ਤੇ ਰੱਖੜੀ ਬੰਨੀ | ਮੁੱਖ ਮੰਤਰੀ ਨੇ ਇਸ ਪਵਿੱਤਰ ਤਿਉਹਾਰ ਮੌਕੇ 'ਤੇ ...

ਪੂਰੀ ਖ਼ਬਰ »

ਸੀ-ਟੈੱਟ ਦੀ ਪ੍ਰੀਖਿਆ 8 ਦਸੰਬਰ ਨੂੰ ਹੋਵੇਗੀ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੁਕੇਸ਼ਨ (ਸੀ.ਬੀ.ਐੱਸ.ਈ.) ਵਲੋਂ ਸੀ-ਟੈੱਟ ਦੀ ਪ੍ਰੀਖਿਆ 8 ਦਸੰਬਰ ਨੂੰ ਲਈ ਜਾਵੇਗੀ ਜੋ ਕਿ ਦੇਸ਼ ਭਰ ਦੇ ਪ੍ਰੀਖਿਆ ਕੇਂਦਰਾਂ ਦੇ 110 ਸ਼ਹਿਰਾਂ ਵਿਚ 20 ਭਾਸ਼ਾਵਾਂ ਵਿਚ ਹੋਵੇਗੀ | ਇਸ ਪ੍ਰੀਖਿਆ ...

ਪੂਰੀ ਖ਼ਬਰ »

ਕਸ਼ਮੀਰੀ ਗੇਟ ਮੈਟਰੋ ਸਟੇਸ਼ਨ ਦੇ ਅੰਦਰ ਬਾਂਦਰਾਂ ਤੋਂ ਪ੍ਰੇਸ਼ਾਨ ਨੇ ਯਾਤਰੀ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ ਰੇਲ ਦਾ ਕਸ਼ਮੀਰ ਗੇਟ ਸਟੇਸ਼ਨ ਇਕ ਭੀੜ-ਭੜੱਕੇ ਵਾਲਾ ਸਟੇਸ਼ਨ ਹੈ ਜਿੱਥੇ ਲੋਕ ਅਕਸਰ ਮੈਟਰੋ ਰੇਲ ਬਦਲ ਕੇ ਦੂਸਰੀ ਮੈਟਰੋ ਰੇਲ ਲੈਂਦੇ ਹਨ ਅਤੇ ਇਸ ਸਟੇਸ਼ਨ 'ਤੇ ਸਵੇਰ ਤੋਂ ਲੈ ਕੇ ਰਾਤ ਤੱਕ ਯਾਤਰੀਆਂ ਦੀ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਦੀ ਯੂਨੀਅਨ ਦੀਆਂ ਤਿਆਰੀਆਂ ਸ਼ੁਰੂ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਪ੍ਰਤੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ | ਦਿੱਲੀ ਯੂਨੀਵਰਸਿਟੀ ਦੇ ਪ੍ਰਸ਼ਾਸਨ ਨੇ ਇਨ੍ਹਾਂ ਚੋਣਾਂ ਪ੍ਰਤੀ ਅਜੇ ਤੱਕ ਮਿਤੀ ਐਲਾਨ ਨਹੀਂ ਕੀਤੀ ਪਰ ...

ਪੂਰੀ ਖ਼ਬਰ »

ਸਾਡੀ ਕੌਮ ਹਮੇਸ਼ਾ ਮਜ਼ਲੂਮ ਲੜਕੀਆਂ ਅਤੇ ਔਰਤਾਂ ਦੀ ਸੁਰੱਖਿਆ ਲਈ ਅੱਗੇ ਆਈ ਹੈ- ਰਾਜਿੰਦਰ ਸਿੰਘ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਧਾਰਾ 370 ਅਧੀਨ ਜੰਮੂ-ਕਸ਼ਮੀਰ ਲਈ ਵਿਸ਼ੇਸ਼ ਦਰਜਾ ਖ਼ਤਮ ਹੋਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਸ਼ਮੀਰੀ ਲੜਕੀਆਂ ਪ੍ਰਤੀ ਗ਼ਲਤ ਸ਼ਬਦਾਬਲੀ ਦਾ ਨਤੀਜਾ ਵੱਖ-ਵੱਖ ਸੂਬਿਆਂ ਵਿਚ ਪੜ੍ਹਨ ਆਈਆਂ ਕਸ਼ਮੀਰੀ ਲੜਕੀਆਂ ਨੂੰ ...

ਪੂਰੀ ਖ਼ਬਰ »

ਅਕਾਲ ਤਖ਼ਤ ਦੀ ਜਾਂਚ 'ਚ ਹੋਵੇਗਾ ਜੀ.ਕੇ. ਦੇ ਝੂਠਾਂ ਦਾ ਪਰਦਾਫਾਸ਼- ਕਾਹਲੋਂ, ਸਾਹਨੀ, ਪੱਪਾ

ਨਵੀਂ ਦਿੱਲੀ, 17 ਅਗਸਤ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਜਗਦੀਪ ਸਿੰਘ ਕਾਹਲੋਂ, ਹਰਜੀਤ ਸਿੰਘ ਪੱਪਾ ਤੇ ਕੁਲਦੀਪ ਸਿੰਘ ਸਾਹਨੀ ਵੱਲੋਂ ਜਾਰੀ ਸਾਂਝੇ ਬਿਆਨ 'ਚ ਦਾਅਵਾ ਕੀਤਾ ਗਿਆ ਹੈ ਕਿ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਰੋਜ਼ਾਨਾ ...

ਪੂਰੀ ਖ਼ਬਰ »

ਪ੍ਰਸਤਾਵਿਤ ਪ੍ਰਮਾਣੂ ਪਲਾਂਟ ਿਖ਼ਲਾਫ਼ ਅੰਦੋਲਨ ਜਾਰੀ ਰੱਖਣ ਦਾ ਐਲਾਨ

ਫ਼ਤਿਹਾਬਾਦ, 17 ਅਗਸਤ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹੇ ਦੇ ਪਿੰਡ ਗੋਰਖਪੁਰ ਵਿਚ ਪ੍ਰਸਤਾਵਿਤ ਪ੍ਰਮਾਣੂ ਪਲਾਂਟ ਿਖ਼ਲਾਫ਼ ਅੰਦੋਲਨ ਪ੍ਰਮਾਣੂ ਵਿਰੋਧੀ ਜਨਹਿਤ ਮੋਰਚਾ ਸੰਗਠਨ ਨੇ ਅੱਜ ਅੰਦੋਲਨ ਦੀ 11ਵੀਂ ਵਰੇ੍ਹਗੰਢ ਪਪੀਹਾ ਪਾਰਕ ਵਿਚ ਇਕੱਠੇ ਹੋ ਕੇ ਮਨਾਈ | ਮੋਰਚਾ ...

ਪੂਰੀ ਖ਼ਬਰ »

ਖੇੜਾ-ਕਲਾਂ ਦੀ ਸੜਕ ਖਸਤਾ ਹੋਣ 'ਤੇ ਲੋਕ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਖੇੜਾ-ਕਲਾਂ ਦੀ ਸੜਕ ਦੀ ਹਾਲਤ ਇੰਨੀ ਖ਼ਰਾਬ ਹੋ ਚੁੱਕੀ ਹੈ ਕਿ ਲੋਕਾਂ ਨੂੰ ਪੈਦਲ ਚੱਲਣਾ ਵੀ ਮੁਸ਼ਕਿਲ ਹੋ ਗਿਆ ਹੈ | ਇਸ ਸੜਕ 'ਤੇ ਥਾਂ-ਥਾਂ 'ਤੇ ਡੂੰਘੇ ਟੋਏ ਪਏ ਹੋਏ ਹਨ ਜਿਸ ਕਰਕੇ ਸੜਕ 'ਤੇ ਗੱਡੀਆਂ ਚੱਲਣੀਆਂ ...

ਪੂਰੀ ਖ਼ਬਰ »

ਨਹਿਰ 'ਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ

ਫ਼ਤਿਹਾਬਾਦ, 17 ਅਗਸਤ (ਹਰਬੰਸ ਸਿੰਘ ਮੰਡੇਰ)- ਫ਼ਤਿਹਾਬਾਦ ਜ਼ਿਲ੍ਹੇ ਦੇ ਪਿੰਡ ਬੀਗੜ ਨਹਿਰ 'ਚੋ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਉਸ ਦੀ ਪਹਿਚਾਣ ਨਵਦੀਪ ਨਿਵਾਸੀ ਮੁਨਕ ਦੇ ਰੂਪ ਵਿਚ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਇਕ ਵਿਅਕਤੀ ਦੀ ਲਾਸ਼ ਨਹਿਰ ...

ਪੂਰੀ ਖ਼ਬਰ »

ਹਾਵੜਾ 'ਚ 13 ਹਜ਼ਾਰ ਕਰੋੜ ਦੀ ਪੂੰਜੀ ਦੇ ਨਿਵੇਸ਼ ਦਾ ਐਲਾਨ

ਕੋਲਕਾਤਾ, 17 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹਾਵੜਾ ਜ਼ਿਲ੍ਹੇ ਦੇ 9 ਇੰਡਸਟ੍ਰੀਅਲ ਇਲਾਕੇ 'ਚ 13 ਹਜਾਰ ਕਰੋੜ ਰੁਪਏ ਦੇ ਪੁੂੰਜੀ ਦੇ ਨਿਵੇਸ਼ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਇਸਦੇ ਨਾਲ ਹੀ 2 ਲੱਖ ਲੋਕਾਂ ਨੂੰ ਰੋਗਜਾਰ ਦਾ ਮੌਕਾ ਮਿਲੇਗਾ ...

ਪੂਰੀ ਖ਼ਬਰ »

ਮਮਤਾ ਦੀ ਖਾਮੋਸ਼ੀ ਕਾਰਨ ਭਾਜਪਾ 'ਚ ਦਹਿਸ਼ਤ

ਕੋਲਕਾਤਾ, 17 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਅੱਜਕੱਲ ਪਹਿਲਾਂ ਦੇ ਮੁਕਾਬਲੇ ਬਹੁਤ ਘੱਟ ਬੋਲਦੇ ਹਨ, ਭਾਜਪਾ 'ਚ ਇਸ ਨਾਲ ਦਹਿਸ਼ਤ ਦਿਖ ਰਹੀ ਹੈ | ਕੇਂਦਰੀ ਸੰਯੁਕਤ ਜਨਰਲ ਸਕੱਤਰ (ਜੱਥੇਬੰਦੀ) ਸ਼ਿਵ ਪ੍ਰਕਾਸ਼ ਨੇ ਪਾਰਟੀ ਆਗੂਆਂ ਦੀ ਇਕ ...

ਪੂਰੀ ਖ਼ਬਰ »

10 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ

ਫ਼ਤਿਹਾਬਾਦ, 17 ਅਗਸਤ (ਹਰਬੰਸ ਸਿੰਘ ਮੰਡੇਰ)- ਸੀ.ਆਈ.ਏ. ਸਟਾਫ਼ ਪੁਲਿਸ ਨੇ ਪਿੰਡ ਕਾਜਲਹੇੜੀ ਤੋਂ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਤੋਂ 10 ਕਿੱਲੋਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਹੈ | ਪੁਲਿਸ ਨੇ ਕੇਸ ਦਰਜ਼ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਹਰਜਿੰਦਰ ਕੌਰ ਵਾਲੀਆ ਦਾ ਅੰਤਿਮ ਸੰਸਕਾਰ ਅੱਜ

ਨਵੀਂ ਦਿੱਲੀ, 17 ਅਗਸਤ (ਅ. ਬ)-ਸਰਦਾਰਨੀ ਹਰਜਿੰਦਰ ਕੌਰ ਵਾਲੀਆ ਦਾ ਅੱਜ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸਸਕਾਰ ਕੱਲ੍ਹ 18 ਅਗਸਤ ਦਿਨ ਐਤਵਾਰ ਨੂੰ ਲੋਧੀ ਰੋਡ ਸ਼ਮਸ਼ਾਨ ਘਾਟ ਨਵੀਂ ਦਿੱਲੀ ਵਿਖੇ ਕੀਤਾ ਜਾਵੇਗਾ | ਉਨ੍ਹਾਂ ਦੀ ਅੰਤਿਮ ਯਾਤਰਾ ਸਵੇਰੇ 10.30 ਵਜੇ ...

ਪੂਰੀ ਖ਼ਬਰ »

ਮੇਅਰ, ਕਮਿਸ਼ਨਰ ਨੇ ਦੇਖੀਆਂ ਤਿੰਨ ਹਲਕੇ ਦੀਆਂ ਖ਼ਰਾਬ ਸੜਕਾਂ

ਜਲੰਧਰ, 17 ਅਗਸਤ (ਸ਼ਿਵ)-ਸ਼ਹਿਰ ਦੀਆਂ ਖ਼ਰਾਬ ਹੋਈਆਂ ਸੜਕਾਂ ਦੀ ਹਾਲਤ ਸੁਧਰਨ ਜਾ ਰਹੀ ਹੈ | ਮੇਅਰ ਜਗਦੀਸ਼ ਰਾਜਾ ਅਤੇ ਕਮਿਸ਼ਨਰ ਦੀਪਰਵਾ ਲਾਕੜਾ ਨੇ ਪਹਿਲੀ ਵਾਰ ਸ਼ਹਿਰ ਦੀਆਂ ਖ਼ਰਾਬ ਹੋਈਆਂ ਸੜਕਾਂ ਦੀ ਸਾਰ ਲੈਣ ਲਈ ਸ਼ੁੱਕਰਵਾਰ ਨੂੰ ਸਾਰਾ ਦਿਨ ਸੜਕਾਂ ਦੀ ਹਾਲਤ ਦਾ ...

ਪੂਰੀ ਖ਼ਬਰ »

ਮੁਲਾਜ਼ਮਾਂ ਲਈ ਸਕੀਮ ਦੇ ਮਕਾਨਾਂ ਦੀ ਕੀਮਤ ਦੇ ਨੋਟਿਸ 'ਤੇ ਹਾਈਕੋਰਟ ਦੀ ਰੋਕ

ਚੰਡੀਗੜ੍ਹ, 17 ਅਗਸਤ (ਸੁਰਜੀਤ ਸਿੰਘ ਸੱਤੀ)-ਯੂ ਟੀ ਇੰਪਲਾਈਜ਼ ਹਾਊਸਿੰਗ ਸਕੀਮ ਦੇ ਫਲੈਟਾਂ ਦੀ ਵਧਾਈ ਗਈ ਕੀਮਤ ਬਾਰੇ ਬਿਨੈਕਾਰ ਮੁਲਾਜ਼ਮਾਂ ਨੂੰ ਭੇਜੇ ਪ੍ਰਸ਼ਾਸਨ ਦੇ ਨੋਟਿਸ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਗਲੇ ਹੁਕਮ ਤੱਕ ਰੋਕ ਲਗਾ ਦਿੱਤੀ ਹੈ | ਦਰਅਸਲ ...

ਪੂਰੀ ਖ਼ਬਰ »

ਸਾਂਪਲਾ ਦੀ ਅਗਵਾਈ 'ਚ 73 ਫੁੱਟ ਲੰਮੇ ਤਿਰੰਗੇ ਨਾਲ ਕੱਢੀ ਯਾਤਰਾ

ਜਲੰਧਰ, 17 ਅਗਸਤ (ਸ਼ਿਵ ਸ਼ਰਮਾ)-ਕਸ਼ਮੀਰ ਵਿਚ ਧਾਰਾ 370 ਹਟਾਏ ਜਾਣ ਦੇ ਸਮਰਥਨ ਵਿਚ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਦੀ ਅਗਵਾਈ ਵਿਚ ਆਜ਼ਾਦੀ ਦਿਹਾੜੇ ਮੌਕੇ ਅਖੰਡ ਭਾਰਤ ਸੰਕਲਪ ਸਮਿਤੀ ਦੇ ਸੈਂਕੜੇ ਮੈਂਬਰਾਂ ਨੇ 73 ਫੁੱਟ ਲੰਬੇ ਤਿਰੰਗੇ ਨਾਲ 2 ਕਿੱਲੋਮੀਟਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਫ਼ਸਰ ਡਾ: ਨਾਂਗਲ ਵਲੋਂ ਦੁਕਾਨਾਂ 'ਤੇ ਛਾਪਾਮਾਰੀ

ਜਲੰਧਰ ਛਾਉਣੀ, 17 ਅਗਸਤ (ਪਵਨ ਖਰਬੰਦਾ)-ਸਫ਼ਾਈ ਅਭਿਆਨ ਦੇ ਤਹਿਤ ਰਾਮਾ ਮੰਡੀ ਵਿਖੇ ਜ਼ਿਲ੍ਹਾ ਸਿਹਤ ਅਫਸਰ ਡਾ. ਨੰਗਲ ਵਲੋਂ ਆਪਣੀ ਟੀਮ ਸਮੇਤ ਖਾਣ-ਪੀਣ ਵਾਲੀਆਂ ਦੁਕਾਨਾਂ, ਫੱਲ ਅਤੇ ਸਬਜ਼ੀਆਂ ਆਦਿ ਦੀਆਂ ਦੁਕਾਨਾਂ 'ਤੇ ਜਾ ਕੇ ਸਫ਼ਾਈ ਅਭਿਆਨ ਦੇ ਤਹਿਤ ਉਨ੍ਹਾਂ ਦੀ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਫਾਹਾ ਲਗਾ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਸਥਾਨਕ ਫੇਜ਼-10 ਵਿਖੇ ਇਕ ਵਿਅਕਤੀ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਫਾਹਾ ਲਗਾ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਵਨੀਤ ਸਿੰਘ (44) ਪ੍ਰਾਈਵੇਟ ਨੌਕਰੀ ਕਰਦਾ ਸੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨੇ ਪਸ਼ੂ-ਪਾਲਣ ਵਿਭਾਗ 'ਚ ਡਿਪਟੀ/ਸੰਯੁਕਤ ਨਿਰਦੇਸ਼ਕ ਦੀਆਂ ਅਸਾਮੀਆਂ ਜਲਦ ਭਰਨ ਦਾ ਦਿੱਤਾ ਭਰੋਸਾ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਪੰਜਾਬ ਦੇ ਪਸ਼ੂ-ਪਾਲਣ ਵਿਭਾਗ ਅੰਦਰ ਤਕਰੀਬਨ 7 ਸਾਲਾਂ ਤੋਂ ਖਾਲੀ ਪਈ ਡਿਪਟੀ ਡਾਇਰੈਕਟਰ ਅਤੇ ਸੰਯੁਕਤ ਡਾਇਰੈਕਟਰ ਦੀਆਂ ਆਸਾਮੀਆਂ ਜਲਦ ਹੀ ਭਰੀਆਂ ਜਾਣਗੀਆਂ | ਇਹ ਭਰੋਸਾ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ...

ਪੂਰੀ ਖ਼ਬਰ »

ਚਾਰ ਨਕਾਬਪੋਸ਼ਾਂ ਨੇ ਚਾਕੂ ਦੀ ਨੋਕ 'ਤੇ ਕਾਰ ਸਮੇਤ ਅਗਵਾ ਕੀਤਾ ਚਾਲਕ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਬਲੌਾਗੀ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਕੁਝ ਨਕਾਬਪੋਸ਼ ਨੌਜਵਾਨਾਂ ਵਲੋਂ ਚਾਕੂ ਦੀ ਨੋਕ 'ਤੇ ਟੀ. ਡੀ. ਆਈ. ਸਿਟੀ ਦੇ ਨੇੜਿਓਾ ਕਾਰ ਸਮੇਤ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸੁਰਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਰਵਿਦਾਸ ਭਾਈਚਾਰੇ ਨੇ ਰਾਮਾ ਮੰਡੀ 'ਚ ਆਜ਼ਾਦੀ ਦਿਹਾੜੇ ਨੂੰ ਕਾਲਾ ਦਿਵਸ ਵਜੋਂ ਮਨਾਇਆ

ਜਲੰਧਰ ਛਾਉਣੀ, 17 ਅਗਸਤ (ਪਵਨ ਖਰਬੰਦਾ)-ਦਿੱਲੀ 'ਚ ਤੁਗਲਕਾਬਾਦ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਨੂੰ ਢਾਹ-ਢੇਰੀ ਕੀਤੇ ਜਾਣ ਤੋਂ ਬਾਅਦ ਸੂਬਾ ਪੰਜਾਬ 'ਚ ਦਲਿਤ ਭਾਈਚਾਰੇ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਅਤੇ 13 ਅਗਸਤ ਨੂੰ ਪੰਜਾਬ ਬੱਦ ਦੇ ਸੱਦੇ ਦੌਰਾਨ ਵੀ ...

ਪੂਰੀ ਖ਼ਬਰ »

ਪੰਚਕੂਲਾ 'ਚ ਗੁਰੂ ਰਵਿਦਾਸ ਸਭਾ ਵਲੋਂ ਰੋਸ ਪ੍ਰਦਰਸ਼ਨ

ਪੰਚਕੂਲਾ, 17 ਅਗਸਤ (ਕਪਿਲ)-ਦਿੱਲੀ ਦੇ ਤੁਗਲਕਾਬਾਦ ਵਿਚ ਗੁਰੂ ਰਵਿਦਾਸ ਦਾ ਇਤਿਹਾਸਕ ਮੰਦਰ ਤੋੜੇ ਜਾਣ ਦੇ ਰੋਸ ਵਜੋਂ ਪੰਚਕੂਲਾ ਵਿਚ ਗੁਰੂ ਰਵਿਦਾਸ ਸਭਾ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਸਭਾ ਨੇ ਪੰਚਕੂਲਾ ਸੈਕਟਰ 15 ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ...

ਪੂਰੀ ਖ਼ਬਰ »

ਰਾਜਪਾਲ ਪੰਜਾਬ ਦੇ 'ਐਟ ਹੋਮ' ਸਮਾਗਮ 'ਚ ਪੰਜਾਬ ਤੇ ਹਰਿਆਣਾ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਲਵਾਈ ਹਾਜ਼ਰੀ-ਗੈਰ ਹਾਜ਼ਰ ਰਹੇ ਕੈਪਟਨ

ਚੰਡੀਗੜ੍ਹ, 17 ਅਗਸਤ (ਵਿਕਰਮਜੀਤ ਸਿੰਘ ਮਾਨ)- ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ ਸਿੰਘ ਬਦਨੌਰ ਵਲੋਂ ਕਰਵਾਏ 'ਐਟ ਹੋਮ' ਸਮਾਗਮ ਵਿਚ ਪੰਜਾਬ ਤੇ ਹਰਿਆਣਾ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਹਾਜ਼ਰੀ ਲਵਾਈ | ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX