ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 1 hour ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 1 hour ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 1 hour ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 1 hour ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 1 hour ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 2 hours ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 2 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 3 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 3 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 4 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 4 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 4 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 4 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 4 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 4 hours ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 5 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 minute ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 6 hours ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 6 hours ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  about 5 hours ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 6 hours ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 minute ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 6 hours ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 7 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 7 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 8 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 8 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 8 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 9 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 9 hours ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 9 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 9 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 9 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 9 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 9 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 9 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 9 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 9 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 9 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 10 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 10 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਹਰਿਆਣਾ ਹਿਮਾਚਲ

ਦਿੱਲੀ ਵਿਖੇ 600 ਸਾਲ ਪੁਰਾਣਾ ਗੁਰੂ ਰਵਿਦਾਸ ਮੰਦਰ ਢਾਹੁਣ 'ਤੇ ਰੋਸ ਮੁਜ਼ਾਹਰਾ

ਪਾਉਂਟਾ ਸਾਹਿਬ, 17 ਅਗਸਤ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਵਿਖੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਅਤੇ ਰੋਸ ਰੈਲੀ ਕੀਤੀ ਗਈ | ਦਿੱਲੀ ਵਿਖੇ 600 ਸਾਲ ਪ੍ਰਾਚੀਨ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ 'ਤੇ ਕੇਂਦਰ ਸਰਕਾਰ ਦੇ ਿਖ਼ਲਾਫ਼ ਲੋਕਾਂ ਨੇ ਗੁੱਸਾ ਅਤੇ ਰੋਸ ਰੈਲੀ ਕੱਢੀ ਅਤੇ ਨਾਅਰੇਬਾਜ਼ੀ ਕੀਤੀ ਗਈ | ਬਦਰੀਪੁਰ ਤੋਂ ਮੇਨ ਬਾਜ਼ਾਰ ਹੁੰਦੇ ਹੋਏ ਮਿੰਨੀ ਸਕੱਤਰੇਤ ਤੱਕ ਰੋਸ ਰੈਲੀ ਕੀਤੀ ਗਈ | ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨੇ ਮੰਦਰ ਦੀ ਉਸਾਰੀ ਫਿਰ ਤੋਂ ਕੀਤੇ ਜਾਣ ਦੀ ਮੰਗ ਕੀਤੀ ਅਤੇ ਕਿਹਾ ਕਿ ਜਦੋਂ ਤੱਕ ਮੰਦਰ ਦੀ ਉਸਾਰੀ ਨਹੀਂ ਕੀਤੀ ਜਾਂਦੀ ਉਦੋਂ ਤੱਕ ਰੈਲੀ ਕੱਢੀ ਜਾਵੇਗੀ | ਰੈਲੀ ਦੀ ਅਗਵਾਈ ਸੰਤ ਸੁੰਦਰਾ ਨੰਦ, ਸੰਤ ਜੈਨ ਦਾਸ, ਸੰਤ ਬਲਵੰਤ ਦਾਸ, ਚਿੰਤ ਕੁਮਾਰ, ਜਤਿੰਦਰ ਕੁਮਾਰ, ਸਤਪਾਲ ਕੁਮਾਰ ਅਤੇ ਰਾਕੇਸ਼ ਕੁਮਾਰ ਅਤੇ ਪ੍ਰਧਾਨ ਕਮਲ ਸ਼ਾਮਿਲ ਸਨ | ਸੁਸ਼ੀਲ ਕੁਮਾਰ ਜਿਸ 'ਤੇ ਰਾਕੇਸ਼ ਕੁਮਾਰ ਨੇ ਕਿਹਾ ਕਿ ਦਿੱਲੀ ਦੇ 600 ਸਾਲ ਪੁਰਾਣਾ ਰਾਜਾ ਸਕੰਦਰ ਲੋਧੀ ਦੇ ਸਮੇਂ ਦਾ ਉਸਰਿਆ ਹੋਇਆ ਮੰਦਰ ਜਿਸ ਦੀ ਜ਼ਮੀਨ ਦਾਨ ਵਜੋਂ ਪ੍ਰਾਪਤ ਹੋਈ ਸੀ ਅਤੇ ਗੁਰੂ ਰਵਿਦਾਸ ਜੀ ਦੇ ਨਾਂਅ ਤੇ ਮੰਦਰ ਬਣਿਆ ਹੋਇਆ ਸੀ ਜਿਸ ਨੂੰ 10 ਅਗਸਤ, 2019 ਨੂੰ ਢਾਹ ਦਿੱਤਾ ਗਿਆ ਹੈ ਜਿਸ 'ਤੇ ਰਵਿਦਾਸੀਆ ਭਾਈਚਾਰੇ ਵਿਚ ਭਾਰੀ ਰੋਸ ਹੈ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਬਹੁਤ ਗਹਿਰੀ ਠੇਸ ਪਹੁੰਚੀ ਹੈ | ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਸਮਾਜ ਸੇਵਾ ਸੰਸਥਾ ਪੁਰੂਵਾਲਾ, ਗੁਰੂ ਰਵਿਦਾਸ ਜਾਗਿ੍ਤੀ ਮਿਸ਼ਨ ਪਾਉਂਟਾ ਸਾਹਿਬ ਅਤੇ ਸਮੂਹ ਰਵਿਦਾਸੀਆ ਸਮਾਜ ਮਿਲ ਕੇ ਰੋਸ ਅਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ | ਇਕ ਪ੍ਰਤੀਮੰਡਲ ਵਲੋਂ ਐੱਸ.ਡੀ.ਐਮ. ਪਾਉਂਟਾ ਸਾਹਿਬ ਨੂੰ ਮੰਗ -ਪੱਤਰ ਸੌਾਪਿਆ ਗਿਆ | ਐੱਸ.ਡੀ.ਐੱਮ. ਐੱਲ.ਆਰ.ਵਰਮਾ ਨੇ ਮੰਗ-ਪੱਤਰ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਮੰਗ-ਪੱਤਰ ਨੂੰ ਕੇਂਦਰ ਸਰਕਾਰ ਤੱਕ ਪਹੁੰਚਾ ਦਿੱਤਾ ਜਾਵੇਗਾ |

ਪੀਣ ਵਾਲਾ ਪਾਣੀ ਗੰਦਾ ਆਉਣ 'ਤੇ ਪ੍ਰੇਸ਼ਾਨ ਲੋਕਾਂ ਨੇ ਕੌ ਾਸਲਰ ਿਖ਼ਲਾਫ਼ ਕੱਢੀ ਭੜਾਸ

ਲੁਧਿਆਣਾ, 17 ਅਗਸਤ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਵਾਰਡ-91 ਅਧੀਨ ਪੈਂਦੇ ਮੁਹੱਲਾ ਚੰਦਰ ਨਗਰ ਦੇ ਲੋਕ ਮੌਜੂਦਾ ਕੌਾਸਲਰ ਗੁਰਪਿੰਦਰ ਕੌਰ ਸੰਧੂ ਅਤੇ ਨਗਰ ਨਿਗਮ ਅਧਿਕਾਰੀਆਂ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਗਏ ਹਨ | ਮੁਹੱਲਾ ਨਿਵਾਸੀਆਂ ਵਲੋਂ ਬੋਰਡ ਲਗਾ ਦਿੱਤੇ ...

ਪੂਰੀ ਖ਼ਬਰ »

ਜ਼ਖ਼ਮੀ ਮੱਝਾਂ ਲਿਜਾਂਦੇ ਦੋ ਕਾਬੂ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ. ਏ. ਯੂ. ਦੀ ਪੁਲਿਸ ਨੇ ਜ਼ਖ਼ਮੀ ਮੱਝਾਂ ਨੂੰ ਟੈਂਪੂ ਵਿਚ ਲੱਦ ਕੇ ਲਿਜਾ ਰਹੇ ਦੋ ਨੌਜਵਾਨਾਂ ਨੂੰ ਗਿ੍ਫਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਾਣਯੋਗ ਜੱਜ ਹਰਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਪਵਨ ਕੁਮਾਰ ਪੁੱਤਰ ਦੁੱਧ ਨਾਥ ਵਾਸੀ ਹਰਨਾਮ ਨਗਰ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 370 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਅਨੁਸਾਰ ਕਥਿਤ ਦੋਸ਼ੀ ਬੀਤੀ ਸ਼ਾਮ ਸ਼ਮਸ਼ਾਨਘਾਟ ਮਾਡਲ ਟਾਊਨ ...

ਪੂਰੀ ਖ਼ਬਰ »

450 ਨਸ਼ੀਲੇ ਕੈਪਸੂਲ ਅਤੇ ਗੋਲੀਆਂ ਸਮੇਤ ਨਾਬਾਲਿਗ ਕਾਬੂ

ਪਾਉਂਟਾ ਸਾਹਿਬ, 17 ਅਗਸਤ (ਹਰਬਖਸ਼ ਸਿੰਘ)-ਪਾਉਂਟਾ ਸਾਹਿਬ ਇਲਾਕੇ 'ਚ ਨਸ਼ੀਲੀਆਂ ਵਸਤੂਆਂ ਦਾ ਵਪਾਰ ਰੁਕਣ ਵਿਚ ਨਹੀਂ ਆ ਰਿਹਾ ਅਤੇ ਨਸ਼ਾ ਤਸਕਰਾਂ ਨੇ ਤਰ੍ਹਾਂ-ਤਰ੍ਹਾਂ ਦੇ ਤਰੀਕੇ ਇਸਤੇਮਾਲ ਕਰਦਿਆਂ ਔਰਤਾਂ ਅਤੇ ਬੱਚਿਆਂ ਨੂੰ ਧੰਦੇ ਵਿਚ ਵਰਤਣਾ ਆਰੰਭ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਪਿੰਡ ਪਨਿਹਾਰੀ 'ਚ ਪੀਰ ਬਾਬਾ ਸ਼ਾਹਬੂਸ਼ਾਹ ਦੇ ਮੇਲੇ ਮੌਕੇ ਹੋਇਆ ਟੂਰਨਾਮੈਂਟ

ਸਿਰਸਾ, 17 ਅਗਸਤ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਪਿੰਡ ਪਨਿਹਾਰੀ ਵਿਚ ਪੀਰ ਬਾਬਾ ਸ਼ਾਹਬੂਸ਼ਾਹ ਦੇ ਮੇਲੇ ਮੌਕੇ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਹਰਿਆਣਾ ਤੇ ਪੰਜਾਬ ਦੀਆਂ ਦੋ ਦਰਜਨ ਤੋਂ ਵੱਧ ਟੀਮਾਂ ਨੇ ਹਿੱਸਾ ਲਿਆ | ਵਾਲੀਬਾਲ ਦੇ ਮੁਕਾਬਲੇ ਵਿਚ ...

ਪੂਰੀ ਖ਼ਬਰ »

ਜਨ ਅਸ਼ੀਰਵਾਦ ਯਾਤਰਾ ਨੂੰ ਲੈ ਕੇ ਵਰਕਰਾਂ ਵਿਚ ਕਾਫੀ ਉਤਸ਼ਾਹ-ਕਬੀਰ ਪੰਥੀ

ਨੀਲੋਖੇੜੀ, 17 ਅਗਸਤ (ਆਹੂਜਾ)-ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਪੂਰੇ ਹਰਿਆਣਾ ਵਿਚ ਜਨ ਅਸ਼ੀਰਵਾਦ ਯਾਤਰਾ ਕੱਢੀ ਜਾ ਰਹੀ ਹੈ, ਜਿਸ ਨੂੰ ਲੈ ਕੇ ਵਰਕਰਾਂ ਵਿਚ ਕਾਫੀ ਉਤਸ਼ਾਹ ਹੈ, ਇਸ ਨੂੰ ਲੈ ਕੇ ਵਿਧਾਇਕ ਭਗਵਾਨ ਦਾਸ ਕਬੀਰ ਪੰਥੀ ਨੇ ਬ੍ਰਾਹਮਣ ਸਭਾ ਨਾਲ ...

ਪੂਰੀ ਖ਼ਬਰ »

ਸ਼ਹੀਦ ਮਦਨ ਲਾਲ ਧੀਂਗੜਾਂ ਨੰੂ ਸ਼ਰਧਾਂਜਲੀਆਂ ਭੇਟ

ਸਿਰਸਾ, 17 ਅਗਸਤ (ਭੁਪਿੰਦਰ ਪੰਨੀਵਾਲੀਆ)-ਇਥੋਂ ਦੀਆਂ ਵੱਖ-ਵੱਖ ਸੰਸਥਾਵਾਂ ਨੇ ਸ਼ਹੀਦ ਮਦਨ ਲਾਲ ਧੀਂਗੜਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਅਤੇ ਉਨ੍ਹਾਂ ਦੇ ਵਿਖਾਏ ਰਾਹ 'ਤੇ ਚਲਣ ਅਤੇ ਉਨ੍ਹਾਂ ਦੇ ਅਧੂਰੇ ਸੁਪਨੇ ਪੂਰੇ ਕਰਨ ਦਾ ਪ੍ਰਣ ਲਿਆ | ਵੱਖ-ਵੱਖ ਸੰਸਥਾਵਾਂ ...

ਪੂਰੀ ਖ਼ਬਰ »

ਟਰਾਂਸਫ਼ਰ ਡਰਾਈਵ ਦੀਆਂ ਖ਼ਾਮੀਆਂ ਵਿਰੁੱਧ ਅਧਿਆਪਕਾਂ ਵਲੋਂ ਪ੍ਰਦਰਸ਼ਨ

ਸਿਰਸਾ, 17 ਅਗਸਤ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਵਿਦਿਆਲਾ ਅਧਿਆਪਕ ਸੰਘ ਦੇ ਸੱਦੇ 'ਤੇ ਅਧਿਆਪਕਾਂ ਨੇ ਅੱਜ ਚੌਧਰੀ ਦੇਵੀ ਲਾਲ ਪਾਰਕ 'ਚ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ ਅਤੇ ਤਹਿਸੀਲਦਾਰ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ | ਪ੍ਰਦਰਸ਼ਨਕਾਰੀਆਂ ਦੀ ...

ਪੂਰੀ ਖ਼ਬਰ »

ਪਿੰਡ ਬੇਹਰਵਾਲਾ ਦੀ ਟੇਲ ਤੇ ਕਿਸਾਨਾਾ ਦਾ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ

ਏਲਨਾਬਾਦ, 17 ਅਗਸਤ (ਜਗਤਾਰ ਸਮਾਲਸਰ)-ਪਿੰਡ ਧੌਲਪਾਲੀਆ, ਬੇਹਰਵਾਲਾ, ਨੀਮਲਾ, ਤਲਵਾੜਾ, ਕਾਸ਼ੀ ਕਾ ਬਾਸ ਆਦਿ ਪਿੰਡਾਂ ਨੂੰ ਪਾਣੀ ਪਹੁੰਚਾਉਣ ਵਾਲੀ ਨਹਿਰ ਵਿਚ ਪਿੱਛੇ ਲੱਗੀਆਂ ਗ਼ੈਰ-ਕਾਨੂੰਨੀ ਮੋਗੀਆਂ ਨੂੰ ਬੰਦ ਕਰਵਾਉਣ, ਇਸ ਨਹਿਰ ਨੂੰ ਪੱਕਾ ਕੀਤੇ ਜਾਣ ਅਤੇ ਟੇਲ 'ਤੇ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਵਿਖੇ 41 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਪਾਉਂਟਾ ਸਾਹਿਬ, 17 ਅਗਸਤ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਪੁਲਿਸ ਨੇ ਪਿੰਡ ਭਾਰੂਵਾਲਾ ਕੋਲ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਫੜੀ ਹੈ | ਪੁਲਿਸ ਨੂੰ ਗੁਪਤ ਸੂਚਨਾ ਮਿਲਣ 'ਤੇ ਹਰਿਆਣਾ ਨੰਬਰ ਦੀ ਸਕਾਰਪੀਓ ਗੱਡੀ ਵਿਚੋਂ 41 ਪੇਟੀਆਂ ਵਿਚੋਂ 492 ਨਾਜਾਇਜ਼ ਸ਼ਰਾਬ ਦੀਆਂ ...

ਪੂਰੀ ਖ਼ਬਰ »

ਪੁਰੂਵਾਲਾ ਸਕੂਲ ਤੋਂ ਗੁੰਮ ਹੋਇਆ ਵਿਦਿਆਰਥੀ ਮਾਜਰੀ ਪੁਲਿਸ ਨੇ ਲੱਭਿਆ

ਪਾਉਂਟਾ ਸਾਹਿਬ, 17 ਅਗਸਤ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਦੇ ਮਾਜਰ ਥਾਣੇ ਅਧੀਨ ਆਉਣ ਵਾਲੇ ਪਿੰਡ ਪੁਰੂਵਾਲਾ ਵਿਖੇ ਅੱਜ ਸਵੇਰੇ 11 ਵਜੇ ਦੋ ਸਕੂਲੀ ਲੜਕੀਆਂ ਸਕੂਲੋਂ ਗਾਇਬ ਹੋ ਗਈਆਂ ਅਤੇ ਸਕੂਲ ਪ੍ਰਬੰਧਨ ਨੇ 4 ਵਜੇ ਸ਼ਾਮ ਨੂੰ ਬੱਚਿਆਂ ਦੇ ਗੁੰਮ ਹੋਣ ਦੀ ਸੂਚਨਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ, ਸਪਲਾਇਰ ਦੀ ਭਾਲ ਜਾਰੀ

ਕਾਲਾਂਵਾਲੀ, 17 ਅਗਸਤ (ਭੁਪਿੰਦਰ ਪੰਨੀਵਾਲੀਆ)-ਇਥੋਂ ਦੀ ਥਾਣਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਮੰਡੀ ਕਾਲਾਂਵਾਲੀ ਖੇਤਰ ਤੋਂ ਇਕ ਮੋਟਰ ਸਾਈਕਲ ਸਵਾਰ ਵਿਅਕਤੀ ਨੂੰ 4.10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਕਾਲਾਂਵਾਲੀ ਥਾਣਾ ਦੇ ਮੁਖੀ ਕਿ੍ਸ਼ਨ ਕੁਮਾਰ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ 'ਜਲ ਹੈ ਤੋ ਕੱਲ ੍ਹਹੈ' ਪ੍ਰੋਗਰਾਮ ਕਰਵਾਇਆ

ਯਮੁਨਾਨਗਰ, 17 ਅਗਸਤ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਗਰਲਜ਼ ਕਾਲਜ ਦੀ ਐਨ. ਐਸ. ਐਸ. ਯੂਨਿਟ, ਯਮੁਨਾਨਗਰ-ਜਗਾਧਰੀ ਨਗਰ ਨਿਗਮ ਅਤੇ ਏਕ ਸੋਚ ਨਵੀਂ ਸੋਚ ਸੰਸਥਾ ਵਲੋਂ ਸਾਂਝੇ ਤੌਰ 'ਤੇ ਜਲ ਸ਼ਕਤੀ ਅਭਿਆਨ ਤਹਿਤ ਜਲ ਹੈ ਤੋਂ ਕੱਲ੍ਹ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਕਾਲਜ ...

ਪੂਰੀ ਖ਼ਬਰ »

ਰੇਲਵੇ ਕਾਲੋਨੀ ਨੇੜਿਓ ਨੌਜਵਾਨ ਦੀ ਲਾਸ਼ ਮਿਲੀ, ਕਤਲ ਦਾ ਸ਼ੱਕ

ਸਿਰਸਾ, 17 ਅਗਸਤ (ਭੁਪਿੰਦਰ ਪੰਨੀਵਾਲੀਆ)- ਇਥੋਂ ਦੀ ਰੇਲਵੇ ਕਾਲੋਨੀ ਨੇੜਿਓਾ ਇਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਦੇ ਸਿਰ 'ਚ ਗੰਭੀਰ ਸੱਟਾਂ ਦੇ ਨਿਸ਼ਾਨ ਸਨ | ਲਾਸ਼ ਦੀ ਸ਼ਨਾਖ਼ਤ ਬੰਟੀ ਵਾਸੀ ਪ੍ਰੇਮ ਨਗਰ ਵਜੋਂ ਪੁਲਿਸ ਵੱਲੋਂ ਕੀਤੀ ਗਈ ਹੈ | ਪੁਲਿਸ ਨੇ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਬੱਚਾ ਚੋਰੀ ਦੀ ਅਫ਼ਵਾਹ ਫੈਲਣ 'ਤੇ ਕੂੜਾ ਕਰਕਟ ਇਕੱਠਾ ਕਰ ਰਹੇ ਵਿਅਕਤੀ ਦੀ ਲੋਕਾਂ ਨੇ ਕੀਤੀ ਕੁੱਟਮਾਰ

ਨੀਲੋਖੇੜੀ, 17 ਅਗਸਤ (ਆਹੂਜਾ) -ਮੁਹੱਲੇ ਵਿਚ ਬੱਚਾ ਚੋਰੀ ਦੀ ਅਫਵਾਹ ਫੈਲਣ 'ਤੇ ਸਾਈਕਲ 'ਤੇ ਕੂੜਾ ਕਰਕਟ ਇਕੱਠਾ ਕਰ ਰਹੇ ਵਿਅਕਤੀ ਨੂੰ ਲੋਕਾਂ ਨੇ ਫੜ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਬਾਅਦ ਵਿਚ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ | ਪੁਲਿਸ ਨੇ ਕਾਫੀ ਦੇਰ ਉਸ ਤੋਂ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਣ ਦੀ ਖ਼ੁਸ਼ੀ ਵਿਚ ਕੱਢੀ ਤਿਰੰਗਾ ਯਾਤਰਾ

ਜਗਾਧਰੀ, 17 ਅਗਸਤ (ਜਗਜੀਤ ਸਿੰਘ)-ਸ੍ਰੀ ਮਾਨਵ ਸੇਵਾ ਕਮੇਟੀ ਵਲੋਂ ਕਸ਼ਮੀਰ 'ਚੋਂ ਧਾਰਾ 370 ਅਤੇ 35ਏ ਹਟਣ ਦੀ ਖੁਸ਼ੀ ਮਨਾਉਂਦਿਆਂ ਕਮੇਟੀ ਪ੍ਰਧਾਨ ਜੈ ਪ੍ਰਕਾਸ਼ ਦੀ ਅਗਵਾਈ ਹੇਠ ਸ਼ਹਿਰ ਵਿਚ ਤਿਰੰਗਾ ਯਾਤਰਾ ਕੱਢੀ ਗਈ | ਮੁੱਖ ਮਹਿਮਾਨ ਨਗਰ ਨਿਗਮ ਮੇਅਰ ਮਦਨ ਚੌਹਾਨ ਨੇ ...

ਪੂਰੀ ਖ਼ਬਰ »

ਨੇਹਾ ਸੈਣੀ ਨੇ ਰਾਸ਼ਟਰੀ ਯੋਗਤਾ ਪ੍ਰੀਖਿਆ, ਨੈੱਟ, ਜੇ.ਆਰ.ਐਫ. ਵਿਚ 65ਵਾਂ ਸਥਾਨ ਹਾਸਲ ਕਰ ਕਾਲਜ ਦਾ ਨਾਂਅ ਰੌਸ਼ਨ ਕੀਤਾ

ਯਮੁਨਾਨਗਰ, 17 ਅਗਸਤ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਦੀ ਐਮ. ਐਸ. ਸੀ. ਤੀਜੇ ਸਮੈਸਟਰ ਦੀ ਵਿਦਿਆਰਥਣ ਨੇਹਾ ਸੈਣੀ ਨੇ ਯੂ. ਜੀ. ਸੀ. ਸੀ. ਐਸ. ਆਈ. ਆਰ. ਵਲੋਂ ਆਯੋਜਿਤ ਰਾਸ਼ਟਰੀ ਯੋਗਤਾ ਪ੍ਰੀਖਿਆ, ਨੈੱਟ, ਜੇ. ਆਰ. ਐਫ. ਵਿਚ 65ਵਾਂ ਸਥਾਨ ...

ਪੂਰੀ ਖ਼ਬਰ »

20 ਅਗਸਤ ਨੂੰ ਮੁੱਖ ਮੰਤਰੀ ਮਨੋਹਰ ਲਾਲ ਦੀ ਜਨ ਅਸ਼ੀਰਵਾਦ ਰਥ ਯਾਤਰਾ ਨੂੰ ਲੈ ਕੇ ਯੁਵਾ ਵਰਗ 'ਚ ਭਾਰੀ ਉਤਸ਼ਾਹ-ਸਾਹਿਬ ਸਿੰਘ

ਗੁਹਲਾ ਚੀਕਾ, 17 ਅਗਸਤ (ਓ.ਪੀ. ਸੈਣੀ)-20 ਅਗਸਤ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਜਨ ਆਸ਼ੀਰਵਾਦ ਰਥ ਯਾਤਰਾ ਨੂੰ ਲੈ ਕੇ ਇੱਥੇ ਯੁਵਾ ਵਰਗ 'ਚ ਭਾਰੀ ਉਤਸ਼ਾਹ ਹੈ | ਉਕਤ ਸ਼ਬਦ ਹਲਕਾ ਵਿਧਾਇਕ ਕੁਲਵੰਤ ਬਾਜ਼ੀਗਰ ਦੇ ਵੱਡੇ ਬੇਟੇ ਸਾਹਿਬ ਸਿੰਘ ਨੇ ਪਿੰਡਾਂ ...

ਪੂਰੀ ਖ਼ਬਰ »

ਖਾਲਸਾ ਹਾਈ ਸਕੂਲ ਦਾ ਪ੍ਰਬੰਧ ਵਾਪਸ ਖ਼ਾਲਸਾ ਮੇਨ ਦੋਆਬ ਦੀਵਾਨ ਨੂੰ ਦਿੱਤੇ ਜਾਣ 'ਤੇ ਸਿੱਖ ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ

ਸ਼ਾਹਬਾਦ ਮਾਰਕੰਡਾ, 17 ਅਗਸਤ (ਅਵਤਾਰ ਸਿੰਘ)-ਸੰਨ 1913 ਵਿਚ ਬਣੇ ਖਾਲਸਾ ਹਾਈ ਸਕੂਲ ਅੰਬਾਲਾ ਸ਼ਹਿਰ ਦਾ ਪ੍ਰਬੰਧ ਵਾਪਿਸ ਖਾਲਸਾ ਮੇਨ ਦੋਆਬ ਦੀਵਾਨ ਨੂੰ ਦਿੱਤੇ ਜਾਣ 'ਤੇ ਸਿੱਖ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ | ਖਾਲਸਾ ਦੀਵਾਨ ਦੇ ਜਨਰਲ ਸੈਕਟਰੀ ਸੁਰਜੀਤ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਦੀ ਵਿਦਿਆਰਥਣ ਪੂਜਾ ਗੁਪਤਾ ਨੇ ਯੂਨੀਵਰਸਿਟੀ 'ਚ ਕੀਤਾ 7ਵਾਂ ਸਥਾਨ ਹਾਸਲ

ਜਗਾਧਰੀ, 17 ਅਗਸਤ (ਜਗਜੀਤ ਸਿੰਘ)-ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਦੀ ਵਿਦਿਆਰਥਣ ਪੂਜਾ ਗੁਪਤਾ ਨੇ ਆਪਣੇ ਵਿਸ਼ੇ ਵਿਚ 79 ਫ਼ੀਸਦੀ ਨੰਬਰ ਪ੍ਰਾਪਤ ਕਰਕੇ ਅਤੇ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ 7ਵਾਂ ਸਥਾਨ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਵਿਰੋਧੀ ਪਾਰਟੀਆਂ ਤੇ ਭਾਜਪਾ ਦੀ ਟਿਕਟ ਦੇ ਦਾਅਵੇਦਾਰਾਂ ਦੇ ਹੋਰਡਿੰਗ ਉਤਾਰ ਕੇ ਆਪਣੇ ਲਗਾਉਣ ਦਾ ਮਾਮਲਾ ਭਖਿਆ

ਨਰਾਇਣਗੜ੍ਹ, 17 ਅਗਸਤ (ਪੀ. ਸਿੰਘ)-ਨਰਾਇਣਗੜ੍ਹ ਦੇ ਸਥਾਨਕ ਪਰਸ਼ੂਰਾਮ ਚੌਕ ਤੋਂ ਅੰਬਾਲਾ ਚੌਕ ਵਾਲੇ ਰਸਤੇ 'ਤੇ ਲੱਗੇ ਕੁਝ ਵਿਰੋਧੀ ਪਾਰਟੀਆਂ ਦੁਆਰਾ ਆਜ਼ਾਦੀ ਦਿਵਸ ਤੇ ਰੱਖੜੀ ਦੀਆਂ ਵਧਾਈਆਂ ਦੇਣ ਅਤੇ ਭਾਜਪਾ ਦੀ ਟਿਕਟ ਦੇ ਦਾਅਵੇਦਾਰਾਂ ਵਲੋਂ ਮੁੱਖ ਮੰਤਰੀ ਮਨੋਹਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵੱਖ-ਵੱਖ ਥਾਵਾਂ ਤੋਂ ਦੋ ਨੌਜਵਾਨ ਕਾਬੂ

ਸਿਰਸਾ, 17 ਅਗਸਤ (ਭੁਪਿੰਦਰ ਪੰਨੀਵਾਲੀਆ)- ਇਥੋਂ ਦੀ ਨਾਰਕੋਟਿਕਸ ਸੈਲ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨਾ ਦੀ ਪਛਾਣ ਵਿਕਾਸ ਭਾਰਤ ਨਗਰ ਵਾਸੀ ਸਿਰਸਾ ਅਤੇ ਪਾਲ ਸਿੰਘ ਵਾਸੀ ਮੰਡੀ ਕਾਲਾਂਵਾਲੀ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਭਾਦੋਂ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਸ਼ਾਹਬਾਦ ਮਾਰਕੰਡਾ, 17 ਅਗਸਤ (ਅਵਤਾਰ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਭਾਦੋਂ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਅਨੰਤ ਸਿੰਘ ਿਖ਼ਲਾਫ਼ ਆਰਮਜ਼ ਐਕਟ ਤੇ ਯੂ.ਏ.ਪੀ.ਏ. ਤਹਿਤ ਮਾਮਲਾ ਦਰਜ

ਪਟਨਾ, 17 ਅਗਸਤ (ਏਜੰਸੀਆਂ)-ਬਿਹਾਰ ਦੇ ਮੋਕਾਮਾ ਤੋਂ ਆਜ਼ਾਦ ਵਿਧਾਇਕ ਅਨੰਤ ਸਿੰਘ ਦੇ ਘਰ ਤੋਂ ਮਿਲੀ ਏ.ਕੇ.-47 ਰਾਈਫ਼ਲ ਅਤੇ ਗ੍ਰਨੇਡ ਮਿਲਣ ਤੋਂ ਬਾਅਦ ਰਾਜ ਸਰਕਾਰ ਨੇ ਉਸ ਿਖ਼ਲਾਫ਼ ਸ਼ਿਕੰਜਾ ਕੱਸ ਦਿੱਤਾ ਹੈ | 'ਛੋਟੇ ਸਰਕਾਰ' ਕਹੇ ਜਾਣ ਵਾਲੇ ਵਿਧਾਇਕ ਅਨੰਤ ਸਿੰਘ ...

ਪੂਰੀ ਖ਼ਬਰ »

ਅਨੰਤ ਸਿੰਘ ਿਖ਼ਲਾਫ਼ ਆਰਮਜ਼ ਐਕਟ ਤੇ ਯੂ.ਏ.ਪੀ.ਏ. ਤਹਿਤ ਮਾਮਲਾ ਦਰਜ

ਪਟਨਾ, 17 ਅਗਸਤ (ਏਜੰਸੀਆਂ)-ਬਿਹਾਰ ਦੇ ਮੋਕਾਮਾ ਤੋਂ ਆਜ਼ਾਦ ਵਿਧਾਇਕ ਅਨੰਤ ਸਿੰਘ ਦੇ ਘਰ ਤੋਂ ਮਿਲੀ ਏ.ਕੇ.-47 ਰਾਈਫ਼ਲ ਅਤੇ ਗ੍ਰਨੇਡ ਮਿਲਣ ਤੋਂ ਬਾਅਦ ਰਾਜ ਸਰਕਾਰ ਨੇ ਉਸ ਿਖ਼ਲਾਫ਼ ਸ਼ਿਕੰਜਾ ਕੱਸ ਦਿੱਤਾ ਹੈ | 'ਛੋਟੇ ਸਰਕਾਰ' ਕਹੇ ਜਾਣ ਵਾਲੇ ਵਿਧਾਇਕ ਅਨੰਤ ਸਿੰਘ ...

ਪੂਰੀ ਖ਼ਬਰ »

ਬੰਗਾਲ 'ਚ ਅਸਮਾਨੀ ਬਿਜਲੀ ਡਿਗਣ ਕਾਰਨ 9 ਮਰੇ, ਕਈ ਜ਼ਖ਼ਮੀ

ਕੋਲਕਾਤਾ, 17 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਬੀਤੇ 24 ਘੰਟਿਆਂ ਦੌਰਾਨ ਕੋਲਕਾਤਾ ਸਮੇਤ ਪੱਛਮੀ ਬੰਗਾਲ 'ਚ ਅਸਮਾਨੀ ਬਿਗਲੀ ਡਿੱਗਣ ਕਾਰਨ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ | ਦਮਦਮ ਤੋਂ ਪ੍ਰਬੀਰ ਪਾਲ (34) ਆਪਣੀ ਪਤਨੀ ਦੇ ਜਨਮ ਦਿਨ ਮੌਕੇ ਬੇਟੀ ਸਮੇਤ ...

ਪੂਰੀ ਖ਼ਬਰ »

ਡੀ. ਏ. ਵੀ. ਗਰਲਜ਼ ਕਾਲਜ 'ਚ ਆਜ਼ਾਦੀ ਦਿਵਸ ਮਨਾਇਆ

ਯਮੁਨਾਨਗਰ, 17 ਅਗਸਤ (ਨਿਮਰ)-ਡੀ. ਏ. ਵੀ. ਗਰਲਜ਼ ਕਾਲਜ ਵਿਚ 73ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ: ਵਿਭਾ ਗੁਪਤਾ ਨੇ ਝੰਡਾ ਲਹਿਰਾਇਆ | ਐਨ. ਸੀ. ਸੀ. ਇੰਚਾਰਜ ਅਤੇ ਕੈਪਟਨ ਗੀਤਾ ਸ਼ਰਮਾ ਨੇ ਆਜ਼ਾਦੀ ਦਿਵਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਵੱਡੀ ਗਿਣਤੀ ਲੋਕ ਸਪੀਕਰ ਕੰਵਰਪਾਲ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਿਲ

ਜਗਾਧਰੀ, 17 ਅਗਸਤ (ਜਗਜੀਤ ਸਿੰਘ)-ਜਗਾਧਰੀ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਅਕਰਮ ਖਾਨ ਦੇ ਜੱਦੀ ਪਿੰਡ ਖਿਜਰੀ ਵਿਚ ਭਾਜਪਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹੱਥ ਲੱਗੀ, ਜਦੋਂ ਪਿੰਡ ਦੇ ਮੌਜੂਦਾ ਸਰਪੰਚ ਸੁਭਾਸ਼, ਸੁਰੇਸ਼, ਨਰਿੰਦਰ, ਮੰਗਾ, ਬਲਵਾਨ ਆਪਣੇ ਸੈਂਕੜੇ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਜਥੇ: ਰਾਮ ਸਿੰਘ ਦੇ ਨੌਜਵਾਨ ਬੇਟੇ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਸ੍ਰੀ ਅਨੰਦਪੁਰ ਸਾਹਿਬ, 17 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਜਥੇ: ਰਾਮ ਸਿੰਘ ਦੇ ਨੌਜਵਾਨ ਬੇਟੇ ਇੰਦਰਜੀਤ ਸਿੰਘ (28) ਦੀ ਅਚਨਚੇਤੀ ਮੌਤ 'ਤੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਦੱਸਣਯੋਗ ਹੈ ਕਿ ਮਿ੍ਤਕ ਇੰਦਰਜੀਤ ...

ਪੂਰੀ ਖ਼ਬਰ »

ਰੂਪਨਗਰ 'ਚ ਲੱਗੇਗਾ 'ਸਾਰਸ ਮੇਲਾ' 26 ਸਤੰਬਰ ਤੋਂ

ਰੂਪਨਗਰ, 17 ਅਗਸਤ (ਮਨਜਿੰਦਰ ਸਿੰਘ ਚੱਕਲ)-ਭਾਰਤ ਸਰਕਾਰ ਵਲੋਂ ਜ਼ਿਲ੍ਹਾ ਰੂਪਨਗਰ ਵਿਚ 'ਸਾਰਸ ਮੇਲੇ' ਦਾ ਆਯੋਜਨ ਕੀਤਾ ਜਾਵੇਗਾ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਵਲੋਂ ਮਿੰਨੀ ਸਕੱਤਰੇਤ ਦੇ ਕਮੇਟੀ ਹਾਲ ਵਿਚ ਮੀਟਿੰਗ ਦੌਰਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਆਜ਼ਮਪੁਰ ਵਿਖੇ ਇੱਕੋ ਰਾਤ 'ਚ 4 ਦੁਕਾਨਾਂ 'ਚ ਚੋਰੀਆਂ

ਨੂਰਪੁਰ ਬੇਦੀ, 17 ਅਗਸਤ (ਪ.ਪ. ਰਾਹੀਂ)-ਖੇਤਰ ਨੂਰਪੁਰ ਬੇਦੀ 'ਚ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਦੁਕਾਨਦਾਰਾਂ 'ਚ ਡਰ ਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ | ਦੋ ਦਿਨ ਪਹਿਲਾਂ ਨੂਰਪੁਰ ਬੇਦੀ ਵਿਖੇ ਹੌਾਡਾ ਸ਼ੋਅਰੂਮ 'ਚ ਹੋਈ ਚੋਰੀ ਦੀ ਸਿਆਹੀ ਹਾਲੇ ਸੁੱਕੀ ਵੀ ਨਹੀਂ ...

ਪੂਰੀ ਖ਼ਬਰ »

ਧਾਮ ਝਾਂਡੀਆਂ ਕਲਾਂ ਵਿਖੇ ਅਵਤਾਰ ਦਿਵਸ ਸਮਾਗਮ ਸਬੰਧੀ ਸੇਵਾਦਾਰਾਂ ਦੀ ਮੀਟਿੰਗ ਅੱਜ

ਨੂਰਪੁਰ ਬੇਦੀ, 17 ਅਗਸਤ (ਵਿੰਦਰਪਾਲ ਝਾਂਡੀਆਂ)-ਮਹਾਰਾਜ ਭੂਰੀ ਵਾਲਿਆਂ ਦੀ ਗੁਰਗੱਦੀ ਪ੍ਰੰਪਰਾਂ ਦੇ ਵਰਤਮਾਨ ਗੱਦੀਨਸ਼ੀਨ ਵੇਦਾਂਤ ਅਚਾਰੀਆਂ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੇ 15, 16, 17 ਸਤੰਬਰ ਨੰੂ ਅਵਤਾਰ ਦਿਵਸ ਮੌਕੇ 'ਤੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਵਿਸ਼ਾਲ ...

ਪੂਰੀ ਖ਼ਬਰ »

6 ਮਹੀਨੇ ਪਹਿਲਾਂ ਵਿਆਹੀ ਥਲੀ ਕਲਾਂ ਦੀ ਲੜਕੀ ਨੂੰ ਬੱਸ ਨੇ ਦਰੜਿਆ

ਘਨੌਲੀ, 17 ਅਗਸਤ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਥਲੀ ਕਲਾਂ ਦੇ ਜਗਤਾਰ ਸਿੰਘ ਦੀ ਛੇ ਮਹੀਨੇ ਪਹਿਲਾਂ ਗੁਰੂ ਨਗਰ ਨੇੜੇ ਭੱਠਾ ਸਾਹਿਬ ਵਿਆਹੀ ਲੜਕੀ ਹਰਮਨਪ੍ਰੀਤ ਕੌਰ ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਇਸ ਸਬੰਧੀ ਨਾਲਾਗੜ੍ਹ ਥਾਣੇ ਦੇ ਐਸ. ਐਚ. ਓ. ਰਾਜ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਿਆ

ਸ੍ਰੀ ਅਨੰਦਪੁਰ ਸਾਹਿਬ, 17 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪਹਾੜੀ ਖੇਤਰਾਂ ਵਿਚ ਪੈ ਰਹੀ ਲਗਾਤਾਰ ਬਾਰਿਸ਼ ਕਾਰਨ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ ਜਿਸ ਕਾਰਨ ਬੇਲਿਆਂ ਦੇ ਲੋਕਾਂ ਅੰਦਰ ਸਹਿਮ ਦਾ ਮਾਹੌਲ ਹੈ | ਦੱਸਣਯੋਗ ਹੈ ਕਿ ਸਤਲੁਜ ਵਿਚ 35 ...

ਪੂਰੀ ਖ਼ਬਰ »

ਭਰਤੀ ਮੁਹਿੰਮ ਨੂੰ ਹੁਲਾਰਾ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਰੂਪਨਗਰ ਦੀ ਜਥੇਬੰਦੀ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਹੋਈ | ਜ਼ਿਲੇ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਚੱਲ ਰਹੀ ਭਰਤੀ ਮੁਹਿੰਮ ਨੂੰ ...

ਪੂਰੀ ਖ਼ਬਰ »

ਖ਼ਪਤਕਾਰ ਦੇ ਲੱਖਾਂ ਰੁਪਏ ਖੁਰਦ-ਬੁਰਦ ਕਰਨ 'ਤੇ ਜੂਨੀਅਰ ਇੰਜੀਨੀਅਰ (ਪਾਵਰਕਾਮ) ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਖਪਤਕਾਰ ਦੇ ਲੱਖਾਂ ਰੁਪਏ ਖੁਰਦ ਬੁਰਦ ਕਰਨ ਵਾਲੇ ਪਾਵਰਕਾਮ ਦੇ ਜੂਨੀਅਰ ਇੰਜੀਨੀਅਰ ਖਿਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਾਵਰਕਾਮ ਦੇ ਅਧਿਕਾਰੀ ਗੁਰਕਿ੍ਪਾਲ ਸਿੰਘ ਰੰਧਾਵਾ ਦੀ ਸ਼ਿਕਾਇਤ ...

ਪੂਰੀ ਖ਼ਬਰ »

ਰੰਗਾਈ ਮਿੱਲ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 17 ਅਗਸਤ (ਅਮਰੀਕ ਸਿੰਘ ਬੱਤਰਾ)-ਵੀਰਵਾਰ ਰਾਤ ਕਰੀਬ 7:30 ਵਜੇ ਪਿੰਡ ਬਾਜੜਾ ਰਾਹੋਂ ਰੋਡ ਤੇ ਇਕ ਰੰਗਾਈ ਮਿੱਲ ਵਿਚ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜਕੇ ਸੁਆਹ ਹੋ ਗਿਆ | ਫਾਇਰ ਬਿ੍ਗੇਡ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਨੂੰ ਅਜਾਦੀ ...

ਪੂਰੀ ਖ਼ਬਰ »

ਆਰਥਿਕ ਤੰਗੀ ਦੇ ਸ਼ਿਕਾਰ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਨਾਮ ਨਗਰ ਵਿਚ ਆਰਥਿਕ ਤੰਗੀ ਦੇ ਚਲਦਿਆਂ ਇਕ ਨੌਜਵਾਨ ਵਲੋਂ ਖੁਦਕੁਸ਼ੀ ਕਰ ਲਈ ਗਈ, ਜਿਸ ਦੀ ਸ਼ਨਾਖਤ ਦੀਪਕ ਕੁਮਾਰ (35) ਵਜੋਂ ਕੀਤੀ ਗਈ ਹੈ | ਉਸ ਦੇ ਤਿੰਨ ਬੱਚੇ ਦੋ ...

ਪੂਰੀ ਖ਼ਬਰ »

ਲਿਪ ਨੇ ਇਟਲੀ ਟੀਮ ਦਾ ਕੀਤਾ ਐਲਾਨ, ਮੱਖਣ ਸਿੰਘ ਪ੍ਰਧਾਨ ਨਿਯੁਕਤ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਵਲੋਂ ਆਪਣੀ ਇਟਲੀ ਦੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਸਬੰਧੀ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਹਾਈਕਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਐਲਾਨ ਕੀਤਾ ਅਤੇ ਮੱਖਣ ਸਿੰਘ ਪੱਤੜ ਨੂੰ ਇਟਲੀ ਦਾ ...

ਪੂਰੀ ਖ਼ਬਰ »

1920 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਸਥਾਨਕ ਦਾਣਾ ਮੰਡੀ ਵਿਚ ਛਾਪਾਮਾਰੀ ਕਰਕੇ 1920 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ 2 ਦੇ ਇੰਚਾਰਜ ਪ੍ਰਵੀਨ ਰਣਦੇਵ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦੀ ਭਰਾਵਾਂ ਨੂੰ ਭੈਣਾਂ ਨੇ ਬੰਨ੍ਹੀ ਰੱਖੜੀ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ ਵਿਚ ਰੱਖੜੀ ਮੌਕੇ ਬੰਦੀ ਭਰਾਵਾਂ ਨੂੰ ਭੈਣਾਂ ਨੇ ਰੱਖੜੀਆਂ ਬੰਨ੍ਹੀਆਂ | ਜਾਣਕਾਰੀ ਅਨੁਸਾਰ ਜੇਲ੍ਹ ਪ੍ਰਸ਼ਾਸਨ ਵਲੋਂ ਰੱਖੜੀ ਦੇ ਮੱਦੇਨਜ਼ਰ ਜੇਲ੍ਹ ਵਿਚ ਮੁਲਾਕਾਤ ਕਰਵਾਉਣ ਦੇ ਪੁਖ਼ਤਾ ...

ਪੂਰੀ ਖ਼ਬਰ »

ਖ਼ੁਰਾਕ ਸਪਲਾਈ ਵਿਭਾਗ ਵਲੋਂ ਪੈਟਰੋਲ ਪੰਪ ਦੀ ਅਚਨਚੇਤ ਚੈਕਿੰਗ

ਲੁਧਿਆਣਾ, 17 ਅਗਸਤ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਧਰੇ ਵੀ ਨਿਯਮਾਂ ਦੀ ਉਲੰਘਣਾ ਨਾ ਹੋਵੇ ਤਾਂ ਜੋ ਖਪਤਕਾਰਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਇਸਦੇ ਤਹਿਤ ਹੀ ਖੁਰਾਕ ਸਪਲਾਈ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਅਕਾਦਮੀ ਵਲੋਂ ਜਸਵੰਤ ਸਿੰਘ ਕੰਵਲ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਦਾ ਆਗ਼ਾਜ਼

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਆਯੋਜਿਤ ਸ. ਜਸਵੰਤ ਸਿੰਘ ਕੰਵਲ ਰਾਸ਼ਟਰੀ ਸ਼ਤਾਬਦੀ ਸੈਮੀਨਾਰ ਦਾ ਉਦਘਾਟਨੀ ਸੈਸ਼ਨ ਪੰਜਾਬੀ ਭਵਨ ਵਿਖੇ ਸੰਪੰਨ ਹੋਇਆ | ਇਸ ਦੇ ਆਰੰਭ ਵਿਚ ਡਾ. ਗੁਰਇਕਬਾਲ ਸਿੰਘ ਨੇ ਆਏ ਡੈਲੀਗੇਟਾਂ ਦਾ ...

ਪੂਰੀ ਖ਼ਬਰ »

ਚੈੱਕ ਫੇਲ੍ਹ ਹੋਣ 'ਤੇ ਵਪਾਰੀ ਨੂੰ ਦੋ ਸਾਲ ਕੈਦ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਚੈੱਕ ਫੇਲ੍ਹ ਹੋਣ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਵਪਾਰੀ ਨੂੰ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਘੁਮਾਰ ਮੰਡੀ ਵਿਚ ਕਾਰੋਬਾਰ ਕਰਨ ਵਾਲੇ ਐਚ.ਆਰ. ਮਲਹੋਤਰਾ ਨੇ ਇਸ ਸਬੰਧੀ ਭਾਈ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆ ਕੇ ਵਿਅਕਤੀ ਦੀ ਮੌਤ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਢੰਡਾਰੀ ਕਲਾਂ ਨੇੜੇ ਜਾਂਦੀ ਰੇਲਵੇ ਲਾਈਨਾਂ 'ਤੇ ਗੱਡੀ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਉਮਰ 40 ਸਾਲ ਦੇ ਕਰੀਬ ਹੈ | ਅੱਜ ਸਵੇਰੇ ਉਹ ਰੇਲਵੇ ਲਾਈਨਾਂ ਪਾਰ ਕਰ ਰਿਹਾ ਸੀ ਕਿ ਅਚਾਨਕ ਗੱਡੀ ...

ਪੂਰੀ ਖ਼ਬਰ »

ਈ.ਐਸ.ਆਈ. ਹਸਪਤਾਲ 'ਚ ਸੁਵਿਧਾਵਾਂ ਦੀ ਕਮੀ ਦੇ ਚਲਦਿਆਂ ਜਾਗਿ੍ਤੀ ਸੈਨਾ ਵਲੋਂ ਸੁਪਰਡੈਂਟ ਨੂੰ ਮੰਗ ਪੱਤਰ ਭੇਟ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਈ.ਐਸ.ਆਈ. ਹਸਪਤਾਲ ਵਿਚ ਸੁਵਿਧਾਵਾਂ ਦੀ ਕਮੀ ਦੇ ਚਲਦਿਆਂ ਜਾਗਿ੍ਤੀ ਸੈਨਾ ਦੇ ਪ੍ਰਧਾਨ ਪ੍ਰਵੀਨ ਡੰਗ ਦੀ ਅਗਵਾਈ ਹੇਠ ਇਕ ਵਫ਼ਦ ਅੱਜ ਮੈਡੀਕਲ ਸੁਪਰਡੈਂਟ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ | ਜਾਣਕਾਰੀ ...

ਪੂਰੀ ਖ਼ਬਰ »

ਪੁਲਿਸ ਵਲੋਂ ਸੱਟੇਬਾਜ਼ ਕਾਬੂ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸੁਨੀਲ ਕੁਮਾਰ ਵਾਸੀ ਲਾਜਪਤ ਨਗਰ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 2630 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਲਾਜਪਤ ਨਗਰ ਪਾਰਕ ਵਿਚ ਸ਼ਰ੍ਹੇਆਮ ਸੱਟੇਬਾਜ਼ੀ ਕਰ ਰਿਹਾ ਸੀ | ਪੁਲਿਸ ਨੇ ਉਸ ...

ਪੂਰੀ ਖ਼ਬਰ »

ਪਾਵਰਕਾਮ ਦਫ਼ਤਰ 'ਚ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫ਼ਿਰੋਜ਼ਪੁਰ ਸੜਕ 'ਤੇ ਸਥਿਤ ਪਾਵਰਕਾਮ ਦੇ ਦਫ਼ਤਰ ਵਿਚੋਂ ਚੋਰ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਪਾਵਰਕਾਮ ਦੇ ਮੁਲਾਜ਼ਮ ਸੰਜੈ ਕਸ਼ਯਪ ਦੀ ਸ਼ਿਕਾਇਤ 'ਤੇ ਅਣਪਛਾਤੇ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਅਤੇ ਕਾਰਤੂਸਾਂ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ-2 ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਇਕ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ ਦੇ ਇੰਚਾਰਜ ਪ੍ਰਵੀਨ ਕੁਮਾਰ ਰਣਦੇਵ ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 17 ਅਗਸਤ (ਭੁਪਿੰਦਰ ਸਿੰਘ ਬਸਰਾ)-ਪੰਜਾਬ ਮੰਡੀ ਬੋਰਡ ਫੀਲ਼ਡ ਇੰਪਲਾਈਜ਼ ਯੂਨੀਅਨ ਪੰਜਾਬ ਦੇ ਮੁਲਾਜ਼ਮਾਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਜਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸ. ਸੰਧੂ ...

ਪੂਰੀ ਖ਼ਬਰ »

ਵਿਦਿਆਰਥੀ ਵਲੋਂ ਮਾਲ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਵੈਸਟ ਐਾਡ ਮਾਲ ਵਿਚ ਬੀਤੀ ਦੇਰ ਰਾਤ ਇਕ ਵਿਦਿਆਰਥੀ ਵਲੋਂ ਸ਼ੱਕੀ ਹਾਲਾਤ ਵਿਚ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX