ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਮੁਕਤਸਰ ਸਾਹਿਬ

ਘੋਟਣਾ ਮਾਰ ਕੇ ਔਰਤ ਦਾ ਸਿਰ ਪਾੜਨ ਵਾਲਾ ਗਿ੍ਫ਼ਤਾਰ

ਗਿੱਦੜਬਾਹਾ, 17 ਅਗਸਤ (ਬਲਦੇਵ ਸਿੰਘ ਘੱਟੋਂ)-ਅੱਜ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਕਪਤਾਨ ਮਨਵਿੰਦਰਬੀਰ ਸਿੰਘ ਸ੍ਰੀ ਮੁਕਤਸਰ ਸਾਹਿਬ ਵਲੋਂ ਡੀ.ਐੱਸ.ਪੀ. ਦਫ਼ਤਰ ਗਿੱਦੜਬਾਹਾ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਦੱਸਿਆ ਗਿਆ ਕਿ ਬੀਤੇ ਦਿਨੀਂ ਪਿੰਡ ਗੁਰੂਸਰ ਵਿਖੇ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਔਰਤ ਕਰਮਜੀਤ ਕੌਰ ਦੇ ਸਿਰ ਵਿਚ ਘੋਟਣਾ ਮਾਰ ਕੇ ਉਸ ਦਾ ਸਿਰ ਪਾੜਨ ਅਤੇ ਕਰਮਜੀਤ ਕੌਰ ਦੇ ਪਤੀ ਗੁਰਮੀਤ ਸਿੰਘ ਨੂੰ ਮਾਰ ਦੇਣ ਦੀ ਨੀਅਤ ਨਾਲ ਉਸ ਉੱਪਰ ਗੋਲੀ ਚਲਾਉਣ ਵਾਲੇ ਜਸਕਰਨ ਸਿੰਘ ਪੁੱਤਰ ਠਾਣਾ ਸਿੰਘ ਨੂੰ ਗਿੱਦੜਬਾਹਾ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਜਿਸ ਤੋਂ ਇਕ ਨਾਜਾਇਜ਼ 32 ਬੋਰ ਦਾ ਪਿਸਤੌਲ, ਇਕ 12 ਬੋਰ ਦਾ ਦੇਸੀ ਕੱਟਾ, ਇਕ ਚੱਲਿਆ ਹੋਇਆ ਕਾਰਤੂਸ, ਤਿੰਨ ਜਿੰਦਾ ਕਾਰਤੂਸ ਅਤੇ ਇਕ ਫ਼ੌਜ ਦੀ ਵਰਦੀ ਬਰਾਮਦ ਹੋਈ ਹੈ | ਪੁਲਿਸ ਕਪਤਾਨ ਨੇ ਦੱਸਿਆ ਕਿ ਉਕਤ ਜਸਕਰਨ ਸਿੰਘ ਪੁੱਤਰ ਠਾਣਾ ਸਿੰਘ ਤੇ ਉਸ ਦੇ ਭਰਾ ਗੁਰਸੇਵਕ ਸਿੰਘ ਪੁੱਤਰ ਠਾਣਾ ਸਿੰਘ ਵਾਸੀ ਗੁਰੂਸਰ ਵਿਰੁੱਧ ਥਾਣਾ ਗਿੱਦੜਬਾਹਾ ਵਿਖੇ ਪਹਿਲਾਂ ਹੀ ਮਿਤੀ 11/08/19 ਨੂੰ ਮੁਕੱਦਮਾ ਨੰਬਰ 114 ਤਹਿਤ 307, 323, 34 ਆਈ.ਪੀ.ਸੀ. 25, 45/59 ਅਸਲ੍ਹਾ ਐਕਟ ਅਧੀਨ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿਚੋਂ ਜਸਕਰਨ ਸਿੰਘ ਨੂੰ ਅੱਜ ਗਿ੍ਫ਼ਤਾਰ ਕਰਕੇ ਉਸ ਤੋਂ ਉਪਰੋਕਤ ਮਾਰੂ ਹਥਿਆਰ ਤੇ ਫ਼ੌਜ ਦੀ ਵਰਦੀ ਬਰਾਮਦ ਕੀਤੇ ਗਏ ਹਨ | ਪੁਲਿਸ ਕਪਤਾਨ ਨੇ ਇਸ ਬਰਾਮਦਗੀ ਨੂੰ ਥਾਣਾ ਗਿੱਦੜਬਾਹਾ ਦੇ ਮੁੱਖ ਅਫ਼ਸਰ ਕ੍ਰਿਸ਼ਨ ਕੁਮਾਰ ਅਤੇ ਏ.ਐੱਸ.ਆਈ. ਇਕਬਾਲ ਸਿੰਘ ਸੋਥਾ ਦੀ ਵੱਡੀ ਪ੍ਰਾਪਤੀ ਦੱਸਿਆ | ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ, ਤਾਂ ਕਿ ਹੋਰ ਪੁੱਛਗਿੱਛ ਕੀਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਦੋਸ਼ੀ ਜਸਕਰਨ ਸਿੰਘ 'ਤੇ ਪਹਿਲਾਂ ਵੀ ਲੜਕੀ ਨਾਲ ਛੇੜ-ਛਾੜ ਦਾ ਮਾਮਲਾ ਦਰਜ ਹੈ | ਇਸ ਤੋਂ ਇਲਾਵਾ ਬੀਤੇ ਦਿਨੀਂ ਪਿੰਡ ਕੋਟਲੀ ਦੇ ਨਸ਼ਾ ਵਿਰੋਧੀ ਕਮੇਟੀ ਦੇ ਨੌਜਵਾਨ ਆਗੂ ਸਤਨਾਮ ਸਿੰਘ ਉਰਫ਼ ਬੱਬਾ ਬਰਾੜ ਨੂੰ ਜਾਨੋਂ ਮਾਰ ਦੇਣ ਦੀ ਨੀਅਤ ਨਾਲ ਉਸ 'ਤੇ ਗੋਲੀ ਚਲਾਉਣ ਵਾਲੇ ਦੋਸ਼ੀ ਕਰਨਵੀਰ ਸਿੰਘ ਉਰਫ਼ ਹੈਪੀ ਸੰਧੂ ਪੁੱਤਰ ਬਲਰਾਜ ਸਿੰਘ ਦਾ ਇਕ ਹੋਰ ਸਾਥੀ ਪ੍ਰਦੀਪ ਕੁਮਾਰ ਉਰਫ਼ ਗੋਲੂ ਉਰਫ਼ ਨਵਨੀਤ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਮੰਡੀ ਕਾਲਿਆਂਵਾਲੀ, ਹਾਲ ਆਬਾਦ ਜੋਤੀ ਵਾਲੀ ਗਲੀ ਗੋਨਿਆਣਾ ਮੰਡੀ ਨੂੰ ਨਾਮਜ਼ਦ ਕਰਕੇ ਉਸ ਨੂੰ ਥਾਣਾ ਕੋਟਭਾਈ ਦੇ ਪੁਲਿਸ ਮੁਖੀ ਅੰਗਰੇਜ਼ ਸਿੰਘ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੇ ਕਬਜ਼ੇ ਵਿਚੋਂ ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪ੍ਰਦੀਪ ਕੁਮਾਰ ਵਿਰੁੱਧ ਥਾਣਾ ਕਾਲਿਆਂਵਾਲੀ ਵਿਖੇ ਵੀ ਚੋਰੀ, ਅਸਲ੍ਹਾ ਐਕਟ, ਲੜਾਈ ਝਗੜੇ ਸਮੇਤ ਲੁੱਟਾਂ-ਖੋਹਾਂ ਦੇ ਮਾਮਲੇ ਵੀ ਦਰਜ ਹਨ | ਪ੍ਰੈੱਸ ਕਾਨਫ਼ਰੰਸ ਸਮੇਂ ਡੀ.ਐੱਸ.ਪੀ. ਪਰਮਜੀਤ ਸਿੰਘ ਡੋਡ, ਇੰਸਪੈਕਟਰ ਅੰਗਰੇਜ਼ ਸਿੰਘ ਥਾਣਾ ਕੋਟਭਾਈ, ਥਾਣਾ ਗਿੱਦੜਬਾਹਾ ਦੇ ਮੁੱਖ ਅਫ਼ਸਰ ਕਿ੍ਸ਼ਨ ਕੁਮਾਰ ਆਦਿ ਵੀ ਹਾਜ਼ਰ ਸਨ |

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਸਮਾਗਮ 'ਚ ਦਸਮੇਸ਼ ਖ਼ਾਲਸਾ ਕਾਲਜ ਨੇ ਲਿਆ ਹਿੱਸਾ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਆਜ਼ਾਦੀ ਦਿਹਾੜੇ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਯੁਵਕ ਭਲਾਈ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੱਦੇ 'ਤੇ ਦਸਮੇਸ਼ ਖ਼ਾਲਸਾ ਕਾਲਜ ...

ਪੂਰੀ ਖ਼ਬਰ »

ਦੁਬਾਰਾ ਸੰਘਰਸ਼ ਸ਼ੁਰੂ ਕਰਨਗੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਹਰਮਹਿੰਦਰ ਪਾਲ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਗੁਰਭੇਜ ਸਿੰਘ ਬਾਜਾ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕੀਤੇ ਗਏ ਵਾਅਦੇ ਨੂੰ ਅਮਲੀਜਾਮਾ ਨਾ ਪਹਿਨਾਏ ...

ਪੂਰੀ ਖ਼ਬਰ »

ਸਰਕਾਰੀ ਬੱਸ ਨੂੰ ਖੁੰਜੇ ਲਗਵਾ ਕੇ ਪ੍ਰਾਈਵੇਟ ਬੱਸ ਦਾ ਹਮਾਇਤੀ ਬਣਿਆ ਪੀ.ਆਰ.ਟੀ.ਸੀ. ਦਾ ਸਬ-ਇੰਸਪੈਕਟਰ

ਮਲੋਟ, 17 ਅਗਸਤ (ਪਾਟਿਲ)-ਮਲੋਟ ਬੱਸ ਸਟੈਂਡ 'ਤੇ ਬੀਤੇ ਦਿਨੀਂ ਇਕ ਨਿੱਜੀ ਬੱਸ ਵਾਲੇ ਨੂੰ ਲਾਭ ਦੇਣ ਦੇ ਦੋਸ਼ ਹੇਠ ਪੀ.ਆਰ.ਟੀ.ਸੀ. ਬਠਿੰਡਾ ਡੀਪੂ ਦੇ ਇੰਸਪੈਕਟਰ ਨੇ ਆਪਣੇ ਹੀ ਡੀਪੂ ਦੇ ਸਬ-ਇੰਸਪੈਕਟਰ ਵਿਰੁੱਧ ਪਰਚਾ ਦਰਜ ਕਰਵਾਇਆ | ਜਾਣਕਾਰੀ ਅਨੁਸਾਰ ਸਿਟੀ ਪੁਲਿਸ ਨੂੰ ...

ਪੂਰੀ ਖ਼ਬਰ »

ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤੇ

ਮੰਡੀ ਬਰੀਵਾਲਾ, 17 ਅਗਸਤ (ਨਿਰਭੋਲ ਸਿੰਘ)- ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਕਿਸਾਨ ਅਤੇ ਲੋਕ ਬੇਹੱਦ ਪ੍ਰੇਸ਼ਾਨ ਹਨ | ਕਿਸਾਨ ਸੌਦਾਗਰ ਸਿੰਘ ਨੇ ਦੱਸਿਆ ਕਿ ਬੀਤੇ ਸਮੇਂ ਵਿਚ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸੀਵਰੇਜ ਦੇ ਗੰਦੇ ਪਾਣੀ ਕਾਰਨ ਮੁਹੱਲੇ ਦੇ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬਠਿੰਡਾ ਰੋਡ ਵਿਖੇ ਸਟੇਟ ਬੈਂਕ ਆਫ਼ ਇੰਡੀਆ ਅਤੇ ਸ਼ਾਂਤੀ ਭਵਨ ਦੇ ਨਜ਼ਦੀਕ ਪਿਛਲੇ 3 ਮਹੀਨਿਆਂ ਤੋਂ ਸੀਵਰੇਜ ਦੇ ਓਵਰਫ਼ਲੋ ਗੰਦੇ ਪਾਣੀ ਕਾਰਨ ਮੁਹੱਲਾ ਵਾਸੀ ਅਤੇ ਰਾਹਗੀਰ ਪ੍ਰੇਸ਼ਾਨੀਆਂ ਦਾ ਸਾਹਮਣਾ ...

ਪੂਰੀ ਖ਼ਬਰ »

ਔਰਤ ਸੁਤੰਤਰਤਾ ਸੈਨਾਨੀਆਂ ਦੇ ਯੋਗਦਾਨ ਨੂੰ ਯਾਦ ਕਰਦੇ ਹੋਏ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਆਜ਼ਾਦੀ ਦਿਵਸ ਮੌਕੇ 'ਸੰਤੁਲਨ' ਮੁਹਿੰਮ ਦੇ ਤਹਿਤ ਔਰਤ ਸੁਤੰਤਰਤਾ ਸੈਨਾਨੀਆਂ ਦੇ ਯੋਗਦਾਨ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਕਾਰ ਚਾਲਕ ਕਾਬੂ

ਲੰਬੀ, 17 ਅਗਸਤ (ਮੇਵਾ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਵਲੋਂ ਪੁਲਿਸ ਨੂੰ ਨਸ਼ੇ ਦੇ ਤਸਕਰਾਂ ਿਖ਼ਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਤਹਿਤ ਥਾਣਾ ਲੰਬੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਪੁਲਿਸ ਨਾਕੇ ਦੌਰਾਨ 5 ਗ੍ਰਾਮ ਹੈਰੋਇਨ (ਚਿੱਟੇ) ਸਮੇਤ ...

ਪੂਰੀ ਖ਼ਬਰ »

ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਮਲੋਟ, 17 ਅਗਸਤ (ਮੱਕੜ)-ਸਥਾਨਕ ਵਾਰਡ ਨੰਬਰ 15 ਵਿਖੇ ਇਕ ਵਿਅਕਤੀ ਬਿਕਰਮ ਸਿੰਘ (28) ਨੇ ਘਰੇਲੂ ਝਗੜੇ ਦੇ ਚੱਲਦਿਆਂ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ, ਜਿਸ ਉਪਰੰਤ ਉਸ ਦੀ ਮਿ੍ਤਕ ਦੇਹ ਨੂੰ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ ਹੈ | ਇਸ ਮਾਮਲੇ ਦੀ ...

ਪੂਰੀ ਖ਼ਬਰ »

25 ਪੇਟੀਆਂ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ

ਗਿੱਦੜਬਾਹਾ 17 ਅਗਸਤ (ਬਲਦੇਵ ਸਿੰਘ ਘੱਟੋਂ)-ਥਾਣਾ ਕੋਟਭਾਈ ਦੀ ਪੁਲਿਸ ਵਲੋਂ 25 ਪੇਟੀਆਂ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਕਾਮਯਾਬੀ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕੋਟਭਾਈ ਦੇ ਐੱਸ.ਐੱਚ.ਓ. ਅੰਗਰੇਜ਼ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੱਲਣ ਨੇ ਬੂਟੇ ਲਾ ਕੇ ਮਨਾਇਆ ਆਪਣਾ ਜਨਮ ਦਿਨ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਉੱਘੇ ਲੇਖਕ, ਚਿੰਤਕ, ਸਮਾਜ ਸੇਵੀ ਤੇ ਵਾਤਾਵਰਨ ਪ੍ਰੇਮੀ ਮਾਸਟਰ ਬੋਹੜ ਸਿੰਘ ਮੱਲਣ ਨੇ ਆਪਣਾ 76ਵਾਂ ਜਨਮ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੱਲਣ ਵਿਖੇ ਬੱਚਿਆਂ ਨਾਲ ਬੂਟੇ ਲਾ ਕੇ ਮਨਾਇਆ | ਸਕੂਲ ...

ਪੂਰੀ ਖ਼ਬਰ »

ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ਦੀ ਨਵੋਦਿਆ ਲਈ ਚੋਣ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ਪੁਨੀਤ ਪੁੱਤਰ ਬਲਵੰਤ ਸਿੰਘ ਨੇ ਨਵੋਦਿਆ ਦੀ ਪ੍ਰੀਖਿਆ ਪਾਸ ਕਰਕੇ ਆਪਣੇ ਸਕੂਲ, ਇਲਾਕੇ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਪੁਨੀਤ ਦੀ ਇਸ ਪ੍ਰਾਪਤੀ 'ਤੇ ਸਕੂਲ ਦੇ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ 20 ਨੂੰ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਸ. ਰਿਪੋ.)-ਪੰਜਾਬ ਸਰਕਾਰ ਵਲੋਂ ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪੁੱਜਦਾ ਕਰਨ ਲਈ ਸ਼ੁਰੂ ਕੀਤੀ ਸਰਬੱਤ ਵਿਕਾਸ ਯੋਜਨਾ ਤਹਿਤ ਮਹੀਨਾਵਾਰ ਕੈਂਪ ਇਸ ਵਾਰ 20 ਅਗਸਤ ਨੂੰ ਬੀ.ਡੀ.ਪੀ.ਓ. ਦਫ਼ਤਰ ਮਲੋਟ ਵਿਖੇ ਲਗਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਜ਼ਿਲੇ੍ਹ ਅੰਦਰ ਭਾਈ ਘਨੱਈਆ ਸਿਹਤ ਬੀਮਾ ਸਕੀਮ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਵਲੋਂ ਚਲਾਈ ਜਾ ਰਹੀ ਭਾਈ ਘਨੱਈਆ ਸਿਹਤ ਸੇਵਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਸਕੀਮ ਦੀ ਜਾਣਕਾਰੀ ਦਿੰਦਿਆਂ ਸਹਾਇਕ ਰਜਿਸਟਰਾਰ ਸ੍ਰੀ ਰਾਜਨ ਗੁਰਬਖਸ਼ ਰਾਏ ਨੇ ...

ਪੂਰੀ ਖ਼ਬਰ »

ਦਸਮੇਸ਼ ਕਾਲਜ ਦੀ ਵਿਦਿਆਰਥਣ ਮੈਰਿਟ 'ਚ

ਮੰਡੀ ਕਿੱਲਿਆਂਵਾਲੀ, 17 ਅਗਸਤ (ਸ਼ਾਂਤ)-ਪੰਜਾਬ ਯੂਨੀਵਰਸਿਟੀ ਦੇ ਪੀ.ਜੀ.ਡੀ.ਸੀ.ਏ ਨਤੀਜਿਆਂ 'ਚ ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਅਮਨਿੰਦਰ ਕੌਰ ਨੇ ਮੈਰਿਟ 'ਚ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਡਾ: ਐਸ. ਐਸ. ਸੰਘਾ ਨੇ ਦੱਸਿਆ ਕਿ ਪੀ.ਜੀ.ਡੀ.ਸੀ.ਏ ਦੀਆਂ ...

ਪੂਰੀ ਖ਼ਬਰ »

-ਮਾਮਲਾ ਠੇਕੇਦਾਰ ਵਲੋਂ ਜੇ. ਈ. ਨੂੰ ਧਮਕੀਆਂ ਦੇਣ ਦਾ- ਠੇਕੇਦਾਰ ਵਿਰੁੱਧ ਕਾਰਵਾਈ ਨਾ ਕਰਨ 'ਤੇ ਜੇ ਈਜ਼ ਵਲੋਂ ਕੰਮ ਬੰਦ ਕਰਨ ਦੀ ਚਿਤਾਵਨੀ

ਗਿੱਦੜਬਾਹਾ, 17 ਅਗਸਤ (ਬਲਦੇਵ ਸਿੰਘ ਘੱਟੋਂ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪੀ.ਐਸ.ਈ.ਬੀ ਗਿੱਦੜਬਾਹਾ ਡਵੀਜ਼ਨ ਨੇ ਠੇਕੇਦਾਰ ਹਰਪ੍ਰੀਤ ਸਿੰਘ ਖੇੜਾ ਵਲੋਂ ਜੇ.ਈ. ਨਾਲ ਬਦਸਲੂਕੀ ਕਰਨ ਅਤੇ ਧਮਕੀਆਂ ਦੇਣ ਵਿਰੁੱਧ ਕੋਈ ਕਾਰਵਾਈ ਨਾ ਹੋਣ 'ਤੇ ਅੱਜ ਸਹਾਇਕ ਇੰਜ ਵੰਡ. ਉਪ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨਾਂ ਨੂੰ ਭਾਗ ਲੈਣ ਦਾ ਸੱਦਾ
ਫ਼ੌਜ ਦੀ ਭਰਤੀ ਲਈ ਰੈਲੀ 17 ਸਤੰਬਰ ਤੋਂ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਾਜ਼ਿਲਕਾ, ਫ਼ਰੀਦਕੋਟ ਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਦੇ ਨੌਜਵਾਨਾਂ ਦੀ ਫ਼ੌਜ ਵਿਚ ਚੋਣ ਲਈ ਭਰਤੀ ਰੈਲੀ 17 ਸਤੰਬਰ ਤੋਂ 26 ਸਤੰਬਰ ਤੱਕ ਕੈਪਟਨ ਸੁੰਦਰ ਸਿੰਘ ਸਟੇਡੀਅਮ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਪ.ਪ. ਰਾਹੀਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸ਼ਿੰਦਰਪਾਲ ਕੌਰ ਥਾਂਦੇਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ ਲਈ ਰੈਲੀ 17 ਸਤੰਬਰ ਤੋਂ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਾਜ਼ਿਲਕਾ, ਫ਼ਰੀਦਕੋਟ ਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਦੇ ਨੌਜਵਾਨਾਂ ਦੀ ਫ਼ੌਜ ਵਿਚ ਚੋਣ ਲਈ ਭਰਤੀ ਰੈਲੀ 17 ਸਤੰਬਰ ਤੋਂ 26 ਸਤੰਬਰ ਤੱਕ ਕੈਪਟਨ ਸੁੰਦਰ ਸਿੰਘ ਸਟੇਡੀਅਮ ...

ਪੂਰੀ ਖ਼ਬਰ »

5 ਕਿਲੋਮੀਟਰ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ

ਲੰਬੀ, 17 ਅਗਸਤ (ਮੇਵਾ ਸਿੰਘ)-'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਨੌਜਵਾਨਾਂ ਨੂੰ ਨਸ਼ਿਆਂ ਤੋ ਸੁਚੇਤ ਕਰਨ ਅਤੇ ਖੇਡਾਂ ਪ੍ਰਤੀ ਉਨ੍ਹਾਂ ਦਾ ਰੁਝਾਨ ਵਧਾਉਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲਬਾਈ ਦੇ ਡੀ.ਪੀ.ਈ. ਸੁਖਜੀਤ ਸਿੰਘ ਅਤੇ ਸਾਇੰਸ ਮਾਸਟਰ ਗੋਪਾਲ ...

ਪੂਰੀ ਖ਼ਬਰ »

ਬ੍ਰਹਮਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਾ 'ਚ ਰੱਖੜੀ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 17 ਅਗਸਤ (ਘੱਟੋਂ)-ਪ੍ਰਜਾਪਿਤਾ ਬ੍ਰਹਮਕੁਮਾਰੀ ਈਸ਼ਵਰਿਆ ਵਿਸ਼ਵ ਵਿਦਿਆਲਾ ਦੇ ਸਥਾਨਕ ਸੇਵਾ ਕੇਂਦਰ, ਤਿਲਕ ਨਗਰ ਗਲੀ ਨੰਬਰ 2 ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸੇਵਾ ਕੇਂਦਰ ਦੀ ਸੰਚਾਲਕਾ ਬ੍ਰਹਮ ਕੁਮਾਰੀ ਸ਼ੀਲਾ ਦੀਦੀ, ਬਾਬਾ ਸੰਦੀਪ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਦੀ ਕਨਵੈੱਨਸ਼ਨ ਹੋਈ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਕਨਵੈੱਨਸ਼ਨ ਸ਼ੰਕਰ ਦਾਸ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਅਵਿਨਾਸ਼ ਚੰਦਰ ਸ਼ਰਮਾ ਸੂਬਾ ਸਕੱਤਰ ...

ਪੂਰੀ ਖ਼ਬਰ »

ਪੰਜਾਬੀ ਵਿਸ਼ੇ ਸਬੰਧੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਸਨਰਾਈਜ਼ ਐਜੂਕੇਸ਼ਨ ਐਾਡ ਵੈੱਲਫ਼ੇਅਰ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਮਾਂ ਬੋਲੀ ਪੰਜਾਬੀ ਨੂੰ ਪ੍ਰਫ਼ੁੱਲਿਤ ਕਰਨ ਦੇ ਸਬੰਧ ਵਿਚ ਪੰਜਾਬੀ ਵਿਸ਼ੇ ਸਬੰਧੀ ਸੁੰਦਰ ਲਿਖਾਈ ਮੁਕਾਬਲੇ ਗੁਰੂ ਤੇਗ਼ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਚੇਤਨਾ ਮਾਰਚ ਕੱਢਿਆ

ਗਿੱਦੜਬਾਹਾ, 17 ਅਗਸਤ (ਘੱਟੋਂ)- ਪਿੰਡ ਘੱਗਾ ਵਿਖੇ ਅੱਜ ਨਸ਼ਿਆਂ ਵਿਰੁੱਧ ਚੇਤਨਾ ਮਾਰਚ ਕੱਢਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਸ਼ਾ ਵਿਰੋਧੀ ਕਮੇਟੀ ਦੇ ਮੁਖੀ ਗੁਰਜੰਟ ਸਿੰਘ ਏ.ਐੱਸ.ਆਈ. ਨੇ ਦੱਸਿਆ ਕਿ ਇਸ ਚੇਤਨਾ ਮਾਰਚ ਦਾ ਮਕਸਦ ਨਸ਼ਿਆਂ ਦੀ ਦਲਦਲ ਵਿਚ ਫਸੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਜ਼ਿਲ੍ਹਾ ਜੇਤੂ ਬਾਸਕਟਬਾਲ ਖਿਡਾਰੀ ਸਨਮਾਨਿਤ

ਗਿੱਦੜਬਾਹਾ, 17 ਅਗਸਤ (ਬਲਦੇਵ ਸਿੰਘ ਘੱਟੋਂ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬੀਤੇ ਦਿਨੀਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਥਾਣੇ 'ਚ ਬੂਟੇ ਲਗਾਏ

ਮੰਡੀ ਬਰੀਵਾਲਾ, 17 ਅਗਸਤ (ਨਿਰਭੋਲ ਸਿੰਘ)-ਵਾਤਾਵਰਣ ਦੀ ਸ਼ੁੱਧਤਾ ਲਈ ਬਰੀਵਾਲਾ ਦੇ ਪੁਲਿਸ ਥਾਣੇ ਵਿਚ ਬਰੀਵਾਲਾ ਦੇ ਥਾਣਾ ਮੁਖੀ ਰੁਪਿੰਦਰਪਾਲ ਕੌਰ ਅਤੇ ਸਮੂਹ ਸਟਾਫ਼ ਵਲੋਂ ਬੂਟੇ ਲਗਾਏ ਗਏ | ਇਸ ਸਮੇਂ ਥਾਣਾ ਮੁਖੀ ਰੁਪਿੰਦਰਪਾਲ ਕੌਰ ਨੇ ਕਿਹਾ ਕਿ ਵਾਤਾਵਰਣ ਦੀ ...

ਪੂਰੀ ਖ਼ਬਰ »

4 ਦਿਨਾਂ ਵਰਕ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਯੂਥ ਕੁਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਪਾਣੀ ਅਤੇ ਪਾਣੀ ਦੇ ਸੋਮਿਆਂ ਦੀ ਸੰਭਾਲ ਸਬੰਧੀ 4 ਦਿਨਾਂ ਵਰਕ ਕੈਂਪ ਪਿੰਡ ...

ਪੂਰੀ ਖ਼ਬਰ »

ਸੂਬਾ ਪੱਧਰੀ ਕੁਸ਼ਤੀ ਮੁਕਾਬਲਿਆਂ ਲਈ ਖਿਡਾਰੀਆਂ ਦੀ ਚੋਣ

ਗਿੱਦੜਬਾਹਾ 17 ਅਗਸਤ (ਬਲਦੇਵ ਸਿੰਘ ਘੱਟੋਂ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਅਨਿੰਦਰਵੀਰ ਕੌਰ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਤਹਿਤ ਮਿਸ਼ਨ ਤੰਦਰੁਸਤ ਪੰਜਾਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ...

ਪੂਰੀ ਖ਼ਬਰ »

ਤਨਦੇਹੀ ਨਾਲ ਡਿਊਟੀ ਨਿਭਾਉਣ 'ਤੇ ਹਰਪ੍ਰੀਤ ਸਿੰਘ ਸੇਠੀ ਨੂੰ ਕੀਤਾ ਸਨਮਾਨਿਤ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਾਸੀ ਬਾਗ਼ਬਾਨੀ ਅਫ਼ਸਰ ਹਰਪ੍ਰੀਤ ਸਿੰਘ ਸੇਠੀ ਜੋ ਕਿ ਚਮਕੌਰ ਸਾਹਿਬ ਵਿਖੇ ਤਾਇਨਾਤ ਹਨ, ਬੀਤੇ ਕੱਲ੍ਹ ਆਜ਼ਾਦੀ ਦਿਵਸ 'ਤੇ ਐੱਸ.ਡੀ.ਐੱਮ. ਮਨਕੰਵਲ ਸਿੰਘ ਚਹਿਲ ਵਲੋਂ ਉਨ੍ਹਾਂ ਦੀਆਂ ਵਿਸ਼ੇਸ਼ ਪ੍ਰਾਪਤੀਆਂ, ਜਿਨ੍ਹਾਂ ...

ਪੂਰੀ ਖ਼ਬਰ »

ਪਲੇਸਮੈਂਟ ਕੈਂਪ ਦੌਰਾਨ 12 ਨੌਜਵਾਨਾਂ ਨੂੰ ਮਿਲੀ ਨੌਕਰੀ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਅੱਜ ਮਲੋਟ ਵਿਚ ਦੋ ਦਿਨਾਂ ਪਲੇਸਮੈਂਟ ਕੈਂਪ ਦੀ ਸ਼ੁਰੂਆਤ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਨੇ ਦੱਸਿਆ ਕਿ ਡਿਪਟੀ ...

ਪੂਰੀ ਖ਼ਬਰ »

ਪਾਣੀ ਨੂੰ ਬਚਾਉਣ ਸਬੰਧੀ ਪੰਦ੍ਹਰਵਾੜਾ ਮਨਾਇਆ

ਮੰਡੀ ਲੱਖੇਵਾਲੀ, 17 ਅਗਸਤ (ਮਿਲਖ ਰਾਜ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ ਤਹਿਤ ਪਿ੍ੰਸੀਪਲ ਗੁਰਮੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਲੱਖੇਵਾਲੀ ਵਿਖੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਵਲੋਂ ਬੂਟੇ ਅਤੇ ਟ੍ਰੀ ਗਾਰਡ ਲਗਾਏ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਬ੍ਰਾਹਮਣ ਸਭਾ (ਰਜਿ:) ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਸਾਹਮਣੇ ਸੜਕ 'ਤੇ ਸਭਾ ਦੇ ਪ੍ਰਧਾਨ ਦੀਪਕ ਪਾਲ ਸ਼ਰਮਾ ਦੀ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਲਗਾਏ ਗਏ ਕਾਨੂੰਨੀ ਜਾਗਰੂਕਤਾ ਕੈਂਪ

ਮੰਡੀ ਬਰੀਵਾਲਾ, 17 ਅਗਸਤ (ਨਿਰਭੋਲ ਸਿੰਘ)-ਨਾਲਸਾ ਅਤੇ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਤੇ ਮਾਣਯੋਗ ਸ੍ਰੀਮਤੀ ਸੁਖਵਿੰਦਰ ਕੌਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਏ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਲੋੜਵੰਦਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਲਈ 20 ਅਗਸਤ ਤੋਂ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ | ਆਯੂਸ਼ ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਕਿ੍ਕਟ ਅਕੈਡਮੀ ਦਾ ਉਦਘਾਟਨ

ਮੰਡੀ ਕਿੱਲਿਆਂਵਾਲੀ, 17 ਅਗਸਤ (ਸ਼ਾਂਤ)-ਸਥਾਨਕ ਗੁਰੂ ਨਾਨਕ ਕਾਲਜ ਵਿਖੇ ਕਿ੍ਕਟ ਅਕੈਡਮੀ ਦਾ ਉਦਘਾਟਨ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਨੇ ਕੀਤਾ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੇਜਰ ਭੁਪਿੰਦਰ ਸਿੰਘ ਢਿੱਲੋਂ, ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਆਜ਼ਾਦੀ ਦਿਵਸ ਤੇ ਆਜ਼ਾਦੀ ਦਿਵਾਉਣ ਵਾਲੇ ਪਰਿਵਾਰਾਂ ਨੂੰ ਵਿਸਾਰਿਆ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਅੱਜ ਜਿਸ ਦੇਸ਼ ਵਿਚ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਇਹ ਆਜ਼ਾਦੀ ਸਾਨੂੰ ਉਨ੍ਹਾਂ ਦੇਸ਼ ਭਗਤਾਂ ਦੀ ਦੇਣ ਹੈ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਜੇਲ੍ਹਾਂ ਕੱਟੀਆਂ ਅਤੇ ਜਾਨਾਂ ਵਾਰੀਆਂ, ਪ੍ਰੰਤੂ ਸਮੇਂ ਦੀ ਸਰਕਾਰ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX