ਤਾਜਾ ਖ਼ਬਰਾਂ


ਸਰਹੱਦੀ ਪਿੰਡ ਰਣੀਕੇ ਵਿਖੇ ਇਕ ਨੌਜਵਾਨ ਦਾ ਕਤਲ
. . .  6 minutes ago
ਅਟਾਰੀ, 29 ਮਈ (ਰੁਪਿੰਦਰਜੀਤ ਸਿੰਘ ਭਕਨਾ) - ਸਰਹੱਦੀ ਪਿੰਡ ਰਣੀਕੇ ਵਿਖੇ ਲਗਾਈ ਗਈ ਛਬੀਲ ਨੇੜੇ ਤੇਜ਼ ਮੋਟਰਸਾਈਕਲ...
ਮੁੱਖ ਮੰਤਰੀ ਯੋਗੀ ਵੱਲੋਂ ਉਦਯੋਗਿਕ ਐਸੋਸੀਏਸ਼ਨ ਨਾਲ ਬੈਠਕ
. . .  12 minutes ago
ਲਖਨਊ, 29 ਮਈ- ਉੱਤਰ ਪ੍ਰਦੇਸ਼ ਦੇ ਲਖਨਊ 'ਚ ਮੁੱਖ ਮੰਤਰੀ ਆਦਿੱਤਾਨਾਥ ਯੋਗੀ ਨੇ ਅੱਜ ਉਦਯੋਗਿਕ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 7,466 ਮਾਮਲੇ ਆਏ ਸਾਹਮਣੇ
. . .  39 minutes ago
ਨਵੀਂ ਦਿੱਲੀ, 29 ਮਈ- ਦੇਸ਼ ਭਰ 'ਚ ਕੋਰੋਨਾ ਵਾਇਰਸ ਕਾਰਨ ਪਿਛਲੇ 24 ਘੰਟਿਆਂ ਦੌਰਾਨ 7,466 ਮਾਮਲੇ ਸਾਹਮਣੇ...
ਮੋਗਾ ਵਿਖੇ ਕੁਵੈਤ ਤੋਂ ਪਰਤੇ ਦੋ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  53 minutes ago
ਮੋਗਾ, 29 ਮਈ ( ਗੁਰਤੇਜ ਬੱਬੀ )- ਜ਼ਿਲ੍ਹਾ ਮੋਗਾ ਦਾ ਗਰੀਨ ਜ਼ੋਨ ਟੁੱਟਦਿਆਂ ਹੁਣ ਫਿਰ ਕੁਵੈਤ ਤੋਂ ਪਰਤੇ ਦੋ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ...
ਸਿੱਧੂ ਮੂਸੇ ਵਾਲਾ ਮਾਮਲਾ : ਹੈੱਡ ਕਾਂਸਟੇਬਲ ਸਮੇਤ ਦੋ ਹੋਰ ਨੇ ਸੰਗਰੂਰ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਲਾਈ ਅਰਜ਼ੀ
. . .  59 minutes ago
ਸੰਗਰੂਰ, 29 ਮਈ (ਧੀਰਜ ਪਸ਼ੋਰੀਆ)- ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਕੁੱਝ ਪੁਲਿਸ ਮੁਲਾਜ਼ਮਾਂ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਧੂਰੀ ਪੁਲਿਸ ਥਾਣੇ ਵਿਕੇ ਦਰਜ ਮਾਮਲੇ 'ਚ ਪੁਲਿਸ ਨੂੰ ਲੌਂੜੀਦੇ ਹੈੱ
ਚੱਲ ਰਹੀ ਨਾਜਾਇਜ਼ ਮਾਈਨਿੰਗ 'ਤੇ ਪੁਲਿਸ ਵੱਲੋਂ ਛਾਪੇਮਾਰੀ
. . .  about 1 hour ago
ਮੰਡੀ ਘੁਬਾਇਆ, 29 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੇ ਜਲਾਲਾਬਾਦ ਦੇ ਨੇੜਲੇ ਪਿੰਡ ਲਮੋਚੜ ਕਲਾਂ ...
ਚੰਡੀਗੜ੍ਹ 'ਚ ਕੋਰੋਨਾ ਦੇ ਚਾਰ ਹੋਰ ਮਾਮਲੇ ਆਏ ਸਾਹਮਣੇ
. . .  7 minutes ago
ਚੰਡੀਗੜ੍ਹ, 29 ਮਈ(ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਚਾਰ ਹੋਰ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਕੋਰੋਨਾ ਦੇ ...
ਦਿੱਲੀ ਦੇ ਬ੍ਰਹਮਾਪੁਰੀ ਇਲਾਕੇ 'ਚ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਨਵੀਂ ਦਿੱਲੀ, 29 ਮਈ- ਦਿੱਲੀ ਦੇ ਬ੍ਰਹਮਾਪੁਰੀ ਇਲਾਕੇ 'ਚ ਰਸ਼ੀਦ ਨਾਂਅ ਦੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਮਜੀਠੀਆ
. . .  about 3 hours ago
ਅੰਮ੍ਰਿਤਸਰ, 29 ਮਈ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ...
ਫ਼ਤਿਹਗੜ੍ਹ ਚੂੜੀਆਂ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਤਿੰਨ ਕਾਬੂ
. . .  about 3 hours ago
ਫ਼ਤਿਹਗੜ੍ਹ ਚੂੜੀਆਂ, 29 ਮਈ (ਧਰਮਿੰਦਰ ਸਿੰਘ ਬਾਠ)- ਕੱਲ੍ਹ ਦੇਰ ਸ਼ਾਮ ਫ਼ਤਿਹਗੜ੍ਹ ਚੂੜੀਆਂ ਦੀ ਵਾਰਡ ਨੰ. 4 ਦਸਮੇਸ਼ ਨਗਰ ਵਿਖੇ ਇੱਕ ਘਰ 'ਚ ਧਾਰਮਿਕ ਲਿਟਰੇਚਰ
ਅੱਜ ਦਾ ਵਿਚਾਰ
. . .  about 3 hours ago
ਛੇਹਰਟਾ 'ਚ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ,ਇਲਾਕੇ ‘ਚ ਦਹਿਸ਼ਤ
. . .  1 day ago
ਛੇਹਰਟਾ ,28 ਮਈ {ਸੁਖ ਵਡਾਲੀ } - ਬੀਤੇ ਦਿਨੀਂ ਛੇਹਰਟਾ ਤੋਂ ਇੱਕ ਕੋਰੋਨਾ ਪੀੜਤ ਮਹਿਲਾ ਦਾ ਕੇਸ ਸਾਹਮਣੇ ਸਾਹਮਣੇ ਆਇਆ ਸੀ। ਉਕਤ ਔਰਤ ਦੇ ਸੰਪਰਕ ਵਿਚ ਆਉਣ ਵਾਲੇ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ...
ਕੋਰੋਨਾ ਮੁਕਤ ਹੋ ਚੁੱਕੇ ਜ਼ਿਲ੍ਹਾ ਮੋਗਾ ‘ਚ ਫਿਰ ਦਸਤਕ
. . .  1 day ago
ਕੋਟ ਈਸੇ ਖਾਂ ,28 ਮਈ { ਯਸ਼ਪਾਲ ਗੁਲਾਟੀ }-ਕੁਵੈਤ ਤੋਂ ਆਏ ਪਿੰਡ ਭਿੰਡਰ ਕਲਾਂ ਦੇ 2 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਕਨਾਤਵਾਸ ਇਕਾਂਤਵਾਸ ਰੱਖਣ ਤੋਂ ਬਾਅਦ ਇਨ੍ਹਾਂ ਦੇ ਟੈਸਟ ਭੇਜੇ ...
ਜ਼ਮੀਨੀ ਝਗੜੇ ਕਾਰਣ ਸਰਪੰਚ ਨੇ ਨਿਗਲ਼ੀ ਜ਼ਹਿਰ ਮੌਤ
. . .  1 day ago
ਬੀਣੇਵਾਲ, 28 ਮਈ (ਬੈਜ ਚੌਧਰੀ)-ਬੀਤ ਇਲਾਕੇ ਦੇ ਪਿੰਡ ਮੈਰਾ ਦੀ ਮੌਜੂਦਾ ਸਰਪੰਚ ਵੱਲੋਂ ਆਪਣੇ ਸਹੁਰਾ ਪਰਿਵਾਰ ਨਾਲ ਜ਼ਮੀਨ ਦੀ ਵੰਡ ਨੂੰ ਲੈ ਕੇ ਚੱਲੇ ਵਿਵਾਦ ਕਾਰਣ ਕੋਈ ਜ਼ਹਿਰੀਲੀ ਚੀਜ਼ ਖਾ ਕੇ ...
ਟਰੰਪ ਨੂੰ ਭਾਰਤ ਦਾ ਜਵਾਬ ,ਚੀਨ ਮੁੱਦੇ 'ਤੇ ਵਿਚੋਲਗੀ ਦੀ ਜ਼ਰੂਰਤ ਨਹੀਂ
. . .  1 day ago
ਨਵੀਂ ਦਿੱਲੀ ,28 ਮਈ -ਭਾਰਤ-ਚੀਨ ਸੀਮਾ ਵਿਵਾਦ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ । ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਿਸੇ ਤੀਸਰੇ ਪੱਖ ਦੀ ਦਖਲਅੰਦਾਜ਼ੀ ਦੀ ਜ਼ਰੂਰਤ ...
ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ
. . .  1 day ago
ਸੁਜਾਨਪੁਰ, 28 ਮਈ (ਜਗਦੀਪ ਸਿੰਘ) - ਸੁਜਾਨਪੁਰ ਜੁਗਿਆਲ ਸੜਕ 'ਤੇ ਪੈਂਦੇ ਰੇਲਵੇ ਸਟੇਸ਼ਨ ਸ਼ਨੀ ਦੇਵ ਮੰਦਿਰ ਕੋਲ ਪਿਛਲੀ ਰਾਤ ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਕਿਸ਼ੋਰੀ ਲਾਲ ਨੇ ਪੁਲਿਸ ਨੂੰ ਆਪਣੇ ਬਿਆਨਾਂ ਵਿਚ...
ਮੀਂਹ ਨੇ ਘਟਾਈ ਤਪਸ਼
. . .  1 day ago
ਦੇਸ਼ 'ਚ ਵਿਗਿਆਨੀਆਂ ਦੇ 30 ਗਰੁੱਪ ਕਰ ਰਹੇ ਹਨ 4 ਤਰ੍ਹਾਂ ਦੀ ਕੋਰੋਨਾ ਵੈਕਸੀਨ ਦੀ ਖੋਜ
. . .  1 day ago
ਨਵੀਂ ਦਿੱਲੀ, 28 ਮਈ - ਵਿਗਿਆਨ ਤੇ ਤਕਨੀਕ ਮੰਤਰਾਲਾ ਵੱਲੋਂ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਵਿਚ ਕੇਂਦਰ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਵਿਜੇ ਰਾਘਵਨ ਨੇ ਦੱਸਿਆ ਕਿ ਦੇਸ਼ 'ਚ ਜਲਦ ਤੋਂ ਜਲਦ ਕੋਰੋਨਾ ਵਾਇਰਸ ਦੇ ਵੈਕਸੀਨ ਨੂੰ ਖੋਜਣ ਦੀ ਕੋਸ਼ਿਸ਼ ਕੀਤੀ ਜਾ...
ਡੇਰੇ ਦੀ ਮਹੰਤੀ ਨੂੰ ਲੈ ਕੇ ਆਇਆ ਨਵਾਂ ਮੋੜ
. . .  1 day ago
ਤਪਾ ਮੰਡੀ, 28 ਮਈ (ਪ੍ਰਵੀਨ ਗਰਗ) - ਸਥਾਨਕ ਠਾਕੁਰ ਦੁਆਰਾ ਰੁਮਾਣਾ ਬਾਹਰਲਾ ਡੇਰਾ ਜਿਸ ਦੇ ਮੁੱਖ ਸੇਵਾਦਾਰ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਦੀ ਮਹੰਤੀ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਉਂਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਡੇਰੇ ਦੀ ਮਹੰਤੀ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
. . .  1 day ago
ਮੌਸਮ ਨੇ ਲਈ ਕਰਵਟ ਭਾਰੀ ਮੀਂਹ ਅਤੇ ਬਿਜਲੀ ਗਰਜਣ ਨਾਲ ਮੌਸਮ ਹੋਇਆ ਖ਼ੁਸ਼ਗਵਾਰ
. . .  1 day ago
ਸੰਗਰੂਰ/ਨਾਭਾ/ਬਠਿੰਡਾ, 28 ਮਈ (ਧੀਰਜ ਪਸ਼ੋਰੀਆ/ਕਰਮਜੀਤ ਸਿੰਘ/ਨਾਇਬ ਸਿੱਧੂ) - ਸੰਗਰੂਰ ਵਿੱਚ ਤੇਜ਼ ਹਨੇਰੀ ਅਤੇ ਸੰਘਣੀ ਬੱਦਲਵਾਈ ਕਾਰਨ ਹਨੇਰਾ ਪਸਰ ਗਿਆ ਹੈ। ਜਿਸ ਕਾਰਨ ਵਾਹਨਾਂ ਨੂੰ ਲਾਈਟਾਂ ਲਾ ਕੇ ਚਲਨਾ ਪੈ ਰਿਹਾ ਹੈ। ਉੱਥੇ ਹੀ, ਇੱਕ ਪਾਸੇ ਜਿਵੇਂ ਮੌਸਮ ਵਿਭਾਗ...
ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ
. . .  1 day ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ...
ਸੰਗਰੂਰ ਜੇਲ੍ਹ ਵਿਚੋਂ 2 ਕੈਦੀ ਭੇਦ ਭਰੇ ਹਾਲਾਤਾਂ ਵਿਚ ਫ਼ਰਾਰ
. . .  1 day ago
ਸੰਗਰੂਰ, 28 ਮਈ(ਦਮਨਜੀਤ ਸਿੰਘ)- ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚੋਂ ਅੱਜ ਭੇਦ ਭਰੇ ਹਾਲਾਤਾਂ ਵਿਚ 2 ਕੈਦੀਆਂ ਦੇ ਭੱਜਣ ਦੀ ਸਨਸਨੀ ਭਰੀ ਖ਼ਬਰ ਪ੍ਰਾਪਤ ਹੋਈ ਹੈ । ਸੰਗਰੂਰ ਪੁਲਿਸ ਦੇ ਅਧਿਕਾਰੀਆਂ ਮੁਤਾਬਿਕ ਕਤਲ ਦੇ ਮੁਕੱਦਮੇ ਵਿਚ ਜ਼ਿਲ੍ਹਾ ਜੇਲ੍ਹ ਵਿਚ ਬੰਦ ਗੁਰਦਰਸ਼ਨ ਸਿੰਘ...
ਅੰਮ੍ਰਿਤਸਰ 'ਚ ਅੱਜ ਮਿਲੇ ਕੋਰੋਨਾ ਦੇ 9 ਕੇਸ
. . .  1 day ago
ਅੰਮ੍ਰਿਤਸਰ, 28 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 9 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਅੰਮ੍ਰਿਤਸਰ ਵਿਚ 362 ਕੇਸ ਪਾਜ਼ੀਟਿਵ ਹਨ। 306 ਨੂੰ ਡਿਸਚਾਰਜ ਕੀਤਾ ਗਿਆ ਹੈ ਤੇ 48 ਦਾਖਲ ਹਨ ਅਤੇ 7 ਮੌਤਾਂ...
ਪੰਜਾਬ ਵਿਚ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਟੀਮਾਂ ਪੁਰੀ ਤਰ੍ਹਾਂ ਮੁਸਤੈਦ-ਡਿਪਟੀ ਕਮਿਸ਼ਨਰ
. . .  1 day ago
ਫਾਜ਼ਿਲਕਾ, 28 ਮਈ(ਪ੍ਰਦੀਪ ਕੁਮਾਰ): ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਤੋਂ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਰਡਰ ਏਰੀਏ ਦੇ ਪਿੰਡਾਂ ’ਚ ਟੀਮਾਂ ਨੂੰ ਚੌਕਸ ਕੀਤਾ ਗਿਆ ਹੈ, ਅਤੇ ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਾਰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਭਾਦੋਂ ਸੰਮਤ 551

ਕਪੂਰਥਲਾ / ਫਗਵਾੜਾ

ਮੁਲਾਜ਼ਮਾਂ ਦਾ ਸੰਘਰਸ਼ ਕੇਂਦਰ ਸਰਕਾਰ ਨੂੰ ਆਰ.ਸੀ.ਐਫ. ਦਾ ਨਿਗਮੀਕਰਨ ਰੱਦ ਕਰਨ ਲਈ ਮਜਬੂਰ ਕਰੇਗਾ-ਪ੍ਰੇਮ ਸਾਗਰ

ਕਪੂਰਥਲਾ, 17 ਅਗਸਤ (ਵਿ.ਪ੍ਰ.)- ਆਰ.ਸੀ.ਐਫ. ਦੇ ਨਿਗਮੀਕਰਨ ਦੇ ਵਿਰੋਧ ਵਿਚ ਆਰ. ਸੀ. ਐਫ. ਬਚਾਓ ਸੰਘਰਸ਼ ਕਮੇਟੀ ਵਲੋਂ ਸਮੂਹ ਯੂਨੀਅਨਾਂ ਤੇ ਐਸੋਸੀਏਸ਼ਨਾਂ ਨੂੰ ਇੱਕਜੁੱਟ ਕਰਕੇ ਜਿਸ ਸੰਕਲਪ ਨੂੰ ਲੈ ਕੇ ਪਿਛਲੇ 50 ਦਿਨਾਂ ਤੋਂ ਸ਼ਾਂਤਮਈ ਸੰਘਰਸ਼ ਕੀਤਾ ਜਾ ਰਿਹਾ ਹੈ, ਕਮੇਟੀ ਦਾ ਇਹ ਸੰਘਰਸ਼ ਕੇਂਦਰ ਸਰਕਾਰ ਨੂੰ ਆਰ.ਸੀ.ਐਫ. ਦੇ ਨਿਗਮੀਕਰਨ ਲਈ ਲਏ ਗਏ ਫ਼ੈਸਲੇ ਨੂੰ ਰੱਦ ਕਰਨ ਲਈ ਮਜਬੂਰ ਕਰੇਗਾ | ਇਹ ਸ਼ਬਦ ਪ੍ਰੇਮ ਸਾਗਰ ਕੌਮੀ ਕਨਵੀਨਰ ਭਾਰਤੀ ਡਿਫੈਂਸ ਆਰਡੀਨੈਂਸ ਫ਼ੈਕਟਰੀ ਫੈਡਰੇਸ਼ਨ ਨੇ ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵਲੋਂ ਡਾ: ਭੀਮ ਰਾਓ ਅੰਬੇਡਕਰ ਚੌਕ ਆਰ.ਸੀ.ਐਫ. ਕੀਤੀ ਗਈ ਵਿਸ਼ਾਲ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਜਿਹੜੇ ਲੋਕ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਭਗਤੀ ਦੀ ਸਹੰੁ ਖਾ ਕੇ ਵੋਟਾਂ ਮੰਗ ਰਹੇ ਸਨ ਤੇ ਹੁਣ ਚੋਣ ਜਿੱਤਣ ਪਿੱਛੋਂ ਸੱਤਾ ਵਿਚ ਆ ਕੇ 100 ਦਿਨ ਵਿਚ ਵਿਚ ਹੀ ਦੇਸ਼ ਦੀ ਸੁਰੱਖਿਆ ਨੂੰ ਤਾਕ 'ਤੇ ਰੱਖ ਕੇ ਵੱਖ-ਵੱਖ ਮੰਤਰਾਲਿਆਂ ਦੇ ਨਿਗਮੀਕਰਨ, ਨਿੱਜੀਕਰਨ ਦੇ ਨਾਲ-ਨਾਲ ਰੇਲਵੇ ਦੀਆਂ 7 ਉਤਪਾਦਨ ਇਕਾਈਆਂ, ਡਿਫੈਂਸ ਦੀਆਂ 41 ਫ਼ੈਕਟਰੀਆਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਪੁੰਜੀਪਤੀਆਂ ਨੂੰ ਕੌਡੀਆਂ ਦੇ ਭਾਅ ਵੇਚਣ ਲਈ ਯਤਨਸ਼ੀਲ ਹਨ | ਉਨ੍ਹਾਂ ਮੁਲਾਜ਼ਮਾਂ ਨੂੰ ਸੱਦਾ ਦਿੱਤਾ ਕਿ ਉਹ ਨਿਗਮੀਕਰਨ ਦੇ ਵਿਰੋਧ ਵਿਚ ਆਪਣੇ ਸੰਘਰਸ਼ ਨੂੰ ਨਿਰੰਤਰ ਜਾਰੀ ਰੱਖਣ ਤਾਂ ਜੋ ਸਰਕਾਰ ਨੂੰ ਆਰ.ਸੀ.ਐਫ. ਤੇ ਹੋਰ ਉਤਪਾਦਨ ਇਕਾਈਆਂ ਦੇ ਨਿਗਮੀਕਰਨ ਨੂੰ ਰੱਦ ਕਰਵਾਇਆ ਜਾ ਸਕੇ | ਗੇਟ ਰੈਲੀ ਨੂੰ ਸੰਘਰਸ਼ ਕਮੇਟੀ ਦੇ ਮੈਂਬਰ ਤਾਲਿਬ ਮੁਹੰਮਦ, ਐਡੀਸ਼ਨਲ ਸਕੱਤਰ ਰਾਜਬੀਰ ਸ਼ਰਮਾ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਰੈਲੀ ਵਿਚ ਭਾਰਤੀ ਆਰਡੀਨੈਂਸ ਫ਼ੈਕਟਰੀ ਫੈਡਰੇਸ਼ਨ ਦੇ ਕੌਮੀ ਕਨਵੀਨਰ ਪ੍ਰੇਮ ਸਾਗਰ ਤੋਂ ਇਲਾਵਾ ਆਰ.ਸੀ.ਐਫ. ਦੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਸ਼ਮੂਲੀਅਤ ਕੀਤੇ ਜਾਣ 'ਤੇ ਉਨ੍ਹਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਰੈਲੀ ਵਿਚ ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਦੇ ਕਨਵੀਨਰ ਜਸਵੰਤ ਸਿੰਘ ਸੈਣੀ, ਪ੍ਰੈੱਸ ਸਕੱਤਰ ਇੰਜ: ਦਰਸ਼ਨ ਲਾਲ, ਹਰੀਦੱਤ, ਜੀਤ ਸਿੰਘ, ਰਜਿੰਦਰ ਸਿੰਘ, ਜਗਦੀਸ਼ ਸਿੰਘ, ਊਮਾ ਸ਼ੰਕਰ, ਜੈਪਾਲ ਸਿੰਘ, ਮਿਅੰਕ ਭਟਨਾਗਰ, ਰਣਜੀਤ ਸਿੰਘ, ਸੁਖਬੀਰ ਸਿੰਘ ਆਦਿ ਹਾਜ਼ਰ ਸਨ |

ਦੋ ਲੜਕੀਆਂ ਨੂੰ ਵਰਗਲਾ ਕੇ ਲੈ ਜਾਣ ਵਾਲੇ ਵਿਅਕਤੀਆਂ ਵਿਰੁੱਧ ਕੇਸ ਦਰਜ

ਕਪੂਰਥਲਾ, 17 ਅਗਸਤ (ਸਡਾਨਾ)- ਦੋ ਲੜਕੀਆਂ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਰੌਸ਼ਨੀ ਵਾਸੀ ਔਜਲਾ ਫਾਟਕ ਰੋਡ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ | ਉਸ ਦੀਆਂ ...

ਪੂਰੀ ਖ਼ਬਰ »

ਨਕਦੀ ਤੇ ਮੋਬਾਈਲ ਫ਼ੋਨ ਖੋਹਣ ਵਾਲਿਆਂ ਵਿਰੁੱਧ ਕੇਸ ਦਰਜ

ਕਪੂਰਥਲਾ, 17 ਅਗਸਤ (ਸਡਾਨਾ)- ਇਕ ਵਿਅਕਤੀ ਪਾਸੋਂ ਨਕਦੀ ਤੇ ਮੋਬਾਈਲ ਫ਼ੋਨ ਖੋਹਣ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਬਲਦੇਵ ਸਿੰਘ ਵਾਸੀ ਬਲੇਰਖਾਨਪੁ ਨੇ ਦੱਸਿਆ ਕਿ ਉਹ ਬੀਤੀ 14 ਅਗਸਤ ਨੂੰ ...

ਪੂਰੀ ਖ਼ਬਰ »

ਘਰ ਵਿਚ ਜਬਰੀ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ ਿਖ਼ਲਾਫ਼ ਕੇਸ ਦਰਜ

ਫਗਵਾੜਾ, 17 ਅਗਸਤ (ਹਰੀਪਾਲ ਸਿੰਘ)- ਸਥਾਨਕ ਖ਼ਾਲਸਾ ਇਨਕਲੇਵ ਕਾਲੋਨੀ ਵਿਚ ਇੱਕ ਘਰ ਵਿਚ ਜਬਰੀ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ ਨੌਜਵਾਨ ਿਖ਼ਲਾਫ਼ ਥਾਣਾ ਸਿਟੀ ਪੁਲਿਸ ਨੇ ਕੇਸ ਦਰਜ਼ ਕਰ ਲਿਆ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਅਣਪਛਾਤਾ ਲੜਕਾ ਮਿਲਣ 'ਤੇ ਪੁਲਿਸ ਨੂੰ ਦਿੱਤੀ ਸੂਚਨਾ

ਕਾਲਾ ਸੰਘਿਆਂ, 17 ਅਗਸਤ (ਬਲਜੀਤ ਸਿੰਘ ਸੰਘਾ)- ਨਜ਼ਦੀਕੀ ਪਿੰਡ ਸਿੱਧਪੁਰ ਦੇ ਸਰਪੰਚ ਪਰਗਟ ਸਿੰਘ ਲੰਬੜਦਾਰ ਨੂੰ ਸਵੇਰੇ ਮੋਟਰ 'ਤੇ ਬੈਠਾ ਅਣਪਛਾਤਾ ਲੜਕਾ ਮਿਲਿਆ ਜੋ ਆਪਣਾ ਨਾਮ ਮੁਸਤਫ਼ਾ ਦੱਸਦਾ ਹੈ ਤੇ ਹੋਰ ਬਹੁਤਾ ਕੁਝ ਆਪਣੇ ਬਾਰੇ ਨਹੀਂ ਦੱਸਦਾ | ਬਹੁਤ ਘੱਟ ਬੋਲਦਾ ...

ਪੂਰੀ ਖ਼ਬਰ »

ਲਗਾਤਾਰ ਪੈ ਰਹੀ ਬਾਰਿਸ਼ ਨੇ ਕੀਤਾ ਜਲ-ਥਲ

ਭੁਲੱਥ, 17 ਅਗਸਤ (ਮੁਲਤਾਨੀ)- ਅੱਜ ਸਵੇਰ ਤੋਂ ਹੀ ਹੋ ਰਹੀ ਮੋਹਲੇਧਾਰ ਬਾਰਸ਼ ਨੇ ਸਾਰੇ ਪਾਸੇ ਜਲ ਥਲ ਕਰ ਦਿੱਤੀ ਹੈ | ਗਲੀਆਂ, ਬਾਜ਼ਾਰਾਂ, ਸੜਕਾਂ ਤੇ ਖੇਤਾਂ ਵਿਚ ਪਾਣੀ ਪਾਣੀ ਹੀ ਨਜ਼ਰ ਆ ਰਿਹਾ ਹੈ | ਕਾਲੀ ਵੇਈਾ ਵੀ ਭਰ ਕੇ ਵਗ ਰਹੀ ਹੈ | ਵੇਈਾ ਦੇ ਨਾਲ ਲਗਦੇ ਖੇਤਾਂ ਵਿਚ ...

ਪੂਰੀ ਖ਼ਬਰ »

ਲੋਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ-ਰਾਣਾ ਗੁਰਜੀਤ

ਹੁਸੈਨਪੁਰ, 17 ਅਗਸਤ (ਸੋਢੀ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਵੀ ਬਿਨਾ ਭੇਦਭਾਵ ਅਥਾਹ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਪਿੰਡਾਂ ਦੀਆਂ ਖਸਤਾ ਹਾਲਤ ਸੜਕਾਂ ਦੀ ਰਿਪੇਅਰ ਅਤੇ ਲੋੜੀਂਦੀਆਂ ਲਿੰਕ ਸੜਕਾਂ ਨੂੰ ਬਹੁਤ ਜਲਦ 18 ਫੁੱਟ ...

ਪੂਰੀ ਖ਼ਬਰ »

ਪਾਵਰਕਾਮ ਨੇ ਘਰ ਦਾ ਬਿੱਲ 8 ਲੱਖ ਤੋਂ ਵੱਧ ਭੇਜਿਆ

ਫਗਵਾੜਾ, 17 ਅਗਸਤ (ਹਰੀਪਾਲ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਕਿਸੇ ਨਾਂ ਕਿਸੇ ਗੱਲ ਨੂੰ ਲੈ ਕੇ ਚਰਚਾ ਵਿਚ ਰਹਿੰਦੀ ਹੈ ਅਤੇ ਅੱਜ ਇਸ ਦੀ ਚਰਚਾ ਹੋ ਰਹੀ ਹੈ ਇੱਕ 8 ਲੱਖ ਤੋਂ ਵੱਧ ਦੇ ਬਿੱਲ ਨੂੰ ਲੈ ਕੇ | ਜਾਣਕਾਰੀ ਅਨੁਸਾਰ ਮੁਹੱਲਾ ਸਾਧੂ ਰਾਮ ਨਗਰ ਦੇ ਵਿਚ ਇੱਕ ਘਰ ...

ਪੂਰੀ ਖ਼ਬਰ »

ਕੂੜੇ ਦੇ ਡੰਪਾਂ ਦੀ ਸਫ਼ਾਈ ਸਮੇਂ ਸਿਰ ਨਾ ਹੋਣ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

ਫਗਵਾੜਾ, 17 ਅਗਸਤ (ਅਸ਼ੋਕ ਕੁਮਾਰ ਵਾਲੀਆ)- ਭਾਰਤ ਸਰਕਾਰ ਦੀ ਸਵੱਛਤਾ ਲਹਿਰ ਨੂੰ ਫਗਵਾੜਾ ਵਿਚ ਪੂਰੀ ਤਰ੍ਹਾਂ ਛਿੱਕੇ ਟੰਗਿਆ ਜਾਂਦਾ ਹੈ ਕਿਉਂਕਿ ਫਗਵਾੜਾ ਦੇ ਸਰਕਾਰੀ ਅਦਾਰਿਆਂ ਵਿਚ ਤਾਂ ਪਖਾਨੇ ਸਫ਼ਾਈ ਨੂੰ ਤਰਸਦੇ ਰਹਿੰਦੇ ਹਨ ਅਤੇ ਦਫ਼ਤਰਾਂ ਵਿਚ ਕੰਮ ਕਰਵਾਉਣ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਨੇ ਆਜ਼ਾਦੀ ਦਿਹਾੜਾ ਮਨਾਇਆ

ਕਪੂਰਥਲਾ, 17 ਅਗਸਤ (ਵਿ.ਪ੍ਰ.)-ਪੰਜਾਬ ਨੈਸ਼ਨਲ ਬੈਂਕ ਦੇ ਮੰਡਲ ਦਫ਼ਤਰ ਕਪੂਰਥਲਾ ਵਿਚ ਆਜ਼ਾਦੀ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੈਂਕ ਦੇ ਡੀ.ਜੀ.ਐਮ. ਸੁਰਿੰਦਰਪਾਲ ਸਿੰਘ ਨੇ ਕੌਮੀ ਝੰਡਾ ਲਹਿਰਾਇਆ | ਉਨ੍ਹਾਂ ਕਿਹਾ ਕਿ ਆਜ਼ਾਦੀ ਲਈ ਸਾਡੇ ਜਵਾਨਾਂ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਮਾਨ ਨੇ ਵੰਡੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ

ਫਗਵਾੜਾ, 17 ਅਗਸਤ (ਤਰਨਜੀਤ ਸਿੰਘ ਕਿੰਨੜਾ)- ਪੰਜਾਬ ਸਰਕਾਰ ਦੀ ਸਰਬੱਤ ਸਿਹਤ ਬੀਮਾ ਯੋਜਨਾ ਲੋੜਵੰਦਾਂ ਦੇ ਮੁਫ਼ਤ ਇਲਾਜ ਲਈ ਸਿਹਤ ਕਾਰਡ ਬਣਾਉਣ ਦੀ ਲੜੀ ਤਹਿਤ ਫਗਵਾੜਾ ਦੇ ਵਾਰਡ ਨੰਬਰ 22 ਅਤੇ 35 ਵਿਖੇ ਬਲਾਕ ਕਾਂਗਰਸ (ਸ਼ਹਿਰੀ) ਪ੍ਰਧਾਨ ਸੰਜੀਵ ਬੁੱਗਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬਹੁਜਨ ਸਮਾਜ ਭਾਈਚਾਰਾ ਐਕਸ਼ਨ ਕਮੇਟੀ ਵਲੋਂ ਜੰਤਰ ਮੰਤਰ ਵਿਖੇ ਧਰਨਾ 21 ਨੂੰ

ਫਗਵਾੜਾ, 17 ਅਗਸਤ (ਤਰਨਜੀਤ ਸਿੰਘ ਕਿੰਨੜਾ)- ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਦੇ ਮੰਦਰ ਢਹਿ ਢੇਰੀ ਕਰਨ ਦੇ ਰੋਸ ਵਜੋਂ ਬਹੁਜਨ ਸਮਾਜ ਵਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ 21 ਅਗਸਤ ਨੂੰ ਕੀਤੇ ਜਾ ਰਹੇ ਧਰਨਾ ਪ੍ਰਦਰਸ਼ਨ ਦੀ ਤਿਆਰੀ ਸਬੰਧੀ ਬਹੁਜਨ ਸਮਾਜ ...

ਪੂਰੀ ਖ਼ਬਰ »

ਸਾਹਿਤਕ ਪਿੜ ਦੌਰਾਨ ਸਾਉਣ ਕਵੀ ਦਰਬਾਰ ਕਰਵਾਇਆ

ਨਡਾਲਾ, 17 ਅਗਸਤ (ਮਾਨ)- ਇੱਥੇ ਨਡਾਲਾ ਦੇ ਸਥਾਨਕ ਵਾਲੀਆ ਹਸਪਤਾਲ ਵਿਖੇ ਸਾਹਿਤਕ ਪਿਡ ਦੀ ਇਕੱਤਰਤਾ ਪ੍ਰਧਾਨ ਨਿਰਮਲ ਸਿੰਘ ਖੱਖ ਦੀ ਪ੍ਰਧਾਨਗੀ ਹੇਠ ਕੀਤੀ ਗਈ ¢ਇਸ ਮੌਕੇ ਸਾਉਣ ਦੇ ਮਹੀਨੇ ਨਾਲ ਸਬੰਧਤ ਸਾਉਣ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਸਾਹਿਤਕਾਰਾਂ ...

ਪੂਰੀ ਖ਼ਬਰ »

ਪਿੰਡ ਖਜੂਰਲਾ ਵਿਖੇ ਕਰਵਾਇਆ 72ਵਾਂ ਸਾਲਾਨਾ ਕਬੱਡੀ ਟੂਰਨਾਮੈਂਟ

ਫਗਵਾੜਾ, 17 ਅਗਸਤ (ਤਰਨਜੀਤ ਸਿੰਘ ਕਿੰਨੜਾ)- ਯੰਗ ਫਾਰਮਰ ਯੂਥ ਕਲੱਬ ਪਿੰਡ ਖਜੂਰਲਾ ਵਲੋਂ 72ਵਾਂ ਸਾਲਾਨਾ ਸ਼ਾਨਦਾਰ ਕਬੱਡੀ ਟੂਰਨਾਮੈਂਟ ਗ੍ਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ | ਗੁਰੂ ਨਾਨਕ ...

ਪੂਰੀ ਖ਼ਬਰ »

ਅਖੌਤੀ ਟਕਸਾਲੀ ਆਗੂ ਕਾਂਗਰਸ ਦੇ ਰੱਟੂ ਤੋਤੇ- ਸਾਬੀ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਨੇ ਜਲਿ੍ਹਆਂਵਾਲਾ ਬਾਗ਼ ਸਾਕੇ ਤੇ ਬੇਅਦਬੀ ਕਾਂਡ ਦੇ ਮੁੱਦੇ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ ਉਤੇ ਕੰਮ ਕਰ ਰਹੇ ਅਖੌਤੀ ਟਕਸਾਲੀ ਆਗੂਆਂ ਨੂੰ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ-ਰਣਜੀਤ ਰਾਣਾ

ਸੁਭਾਨਪੁਰ, 17 ਅਗਸਤ (ਜੱਜ)- ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਵਲੋਂ ਅੱਜ ਪਿੰਡ ਮਾਨਾਂ ਤਲਵੰਡੀ ਵਿਖੇ ਪਾਰਟੀ ਵਰਕਰਾਂ ਅਤੇ ਪੰਚਾਇਤ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਪਿੰਡ ਮਾਨਾਂ ਤਲਵੰਡੀ ਦੀ ਪੰਚਾਇਤ ਨੇ ਰਣਜੀਤ ਸਿੰਘ ਰਾਣਾ ਨੂੰ ਪਿੰਡ ਦੇ ਵਿਕਾਸ ...

ਪੂਰੀ ਖ਼ਬਰ »

ਮਾਡਲ ਟਾਊਨ ਦੇ ਸਾਰੇ ਅਧੂਰੇ ਕਾਰਜ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣਗੇ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 17 ਅਗਸਤ (ਵਿ.ਪ੍ਰ.)- ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਕਪੂਰਥਲਾ ਦਾ ਇਕ ਵਫ਼ਦ ਨਗਰ ਕੌਾਸਲਰ ਇੰਜ: ਛੱਜਾ ਸਿੰਘ ਦੀ ਅਗਵਾਈ ਹੇਠ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਮਿਲਿਆ | ਵਫ਼ਦ ਨੇ ਮਾਡਲ ਟਾਊਨ ਦੇ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਕਾਂਗਰਸ ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਵਲੋਂ ਚਿੱਤਰਕਲਾ ਵਰਕਸ਼ਾਪ 'ਚ ਪੁੱਜ ਕੇ ਚਿੱਤਰਕਾਰਾਂ ਦੀ ਹੌਸਲਾ ਅਫ਼ਜ਼ਾਈ

ਸੁਲਤਾਨਪੁਰ ਲੋਧੀ, 17 ਅਗਸਤ (ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਲਗਾਈ ਗਈ ਚਿੱਤਰਕਲਾ ਵਰਕਸ਼ਾਪ ...

ਪੂਰੀ ਖ਼ਬਰ »

ਅਕਾਲੀ ਆਗੂ ਤੇ ਵਰਕਰ ਪਾਰਟੀ ਦੀ ਚੜ੍ਹਦੀ ਕਲਾ ਲਈ ਇਕਜੁੱਟ ਹੋ ਕੇ ਕੰਮ ਕਰਨ-ਨਿਰਮਲ ਸਿੰਘ ਕਾਹਲੋਂ

ਕਪੂਰਥਲਾ, 17 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਸ ਵਾਰ ਰਾਜ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਮੈਂਬਰਾਂ ਦੀ ਭਰਤੀ ਦਾ ਕੰਮ ਬੜੇ ਹੀ ਲੋਕਤੰਤਰ ਢੰਗ ਨਾਲ ਕੀਤਾ ਜਾ ਰਿਹਾ ਹੈ, ਜਿਸ ਕਾਰਨ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਵਿਧਾਇਕ ਚੀਮਾ ਨੇ ਲੜਕੀਆਂ ਲਈ ਕੈਪਟਨ ਸਰਕਾਰ ਪਾਸੋਂ ਫੱਤੂਢੀਂਗਾ ਵਿਖੇ ਕਾਲਜ ਮਨਜ਼ੂਰ ਕਰਵਾਇਆ-ਪੱਪਾ, ਰੰਗੀਲਪੁਰ

ਸੁਲਤਾਨਪੁਰ ਲੋਧੀ, 17 ਅਗਸਤ (ਨਰੇਸ਼ ਹੈਪੀ, ਥਿੰਦ)- ਵਿਧਾਇਕ ਨਵਤੇਜ ਸਿੰਘ ਚੀਮਾ ਨੇ 550 ਸਾਲਾ ਸ਼ਤਾਬਦੀ ਸਮਾਗਮਾਂ ਮੌਕੇ ਲੜਕੀਆਂ ਦੀ ਸਿੱਖਿਆ ਵਾਸਤੇ ਕੈਪਟਨ ਸਰਕਾਰ ਪਾਸੋਂ ਫੱਤੂਢੀਂਗਾ ਵਿਖੇ ਕਾਲਜ ਮਨਜ਼ੂਰ ਕਰਵਾਇਆ ਸੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਦੇਸ਼ ...

ਪੂਰੀ ਖ਼ਬਰ »

ਜੱਬੋਵਾਲ ਆਈ.ਆਈ.ਟੀ. ਕੈਂਪਸ ਦੇ ਖੁੱਲ੍ਹਣ ਨਾਲ ਨੌਜਵਾਨਾਂ ਨੂੰ ਮਿਲੇਗਾ ਲਾਹਾ-ਚੀਮਾ

ਸੁਲਤਾਨਪੁਰ ਲੋਧੀ, 17 ਅਗਸਤ (ਹੈਪੀ, ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਲਕਾ ਸੁਲਤਾਨਪੁਰ ਲੋਧੀ ਨੂੰ ਸਿੱਖਿਆ ਦੇ ਖੇਤਰ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਦੋ ਤੋਹਫ਼ੇ ਦਿੱਤੇ ਗਏ ਉਸਦੇ ਲਈ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਨੇ ਕੋਰਟ ਕੰਪਲੈਕਸ 'ਚ ਆਜ਼ਾਦੀ ਦਿਵਸ ਮਨਾਇਆ

ਫਗਵਾੜਾ, 17 ਅਗਸਤ (ਚਾਵਲਾ)- ਸੀਨੀਅਰ ਸਿਟੀਜ਼ਨ ਕੌਾਸਲ ਵਲੋਂ ਕੋਰਟ ਕੰਪਲੈਕਸ ਵਿਚ ਆਜ਼ਾਦੀ ਦਿਵਸ ਮਨਾਇਆ ਗਿਆ | ਮੁੱਖ ਮਹਿਮਾਨ ਐਸ.ਡੀ.ਐਮ. ਫਗਵਾੜਾ ਡਾ: ਜੈਇੰਦਰ ਸਿੰਘ ਨੇ ਕੌਮੀ ਝੰਡਾ ਲਹਿਰਾਇਆ | ਇਸ ਮੌਕੇ ਪ੍ਰਧਾਨ ਕੌਾਸਲ ਰਮੇਸ਼ ਧੀਮਾਨ ਨੇ ਆਪਣੇ ਸਵਾਗਤੀ ਸੰਬੋਧਨ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਸਮਾਗਮ 24 ਨੂੰ

ਨਡਾਲਾ, 17 ਅਗਸਤ (ਮਾਨ)-ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਸਬੰਧੀ ਧਾਰਮਿਕ ਸਮਾਗਮ 24 ਅਗਸਤ ਨੂੰ ਬਾਬਾ ਸ਼ੰਭੂ ਮੰਦਰ ਨਡਾਲਾ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਸੰਦੀਪ ਬਾਵਾ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਗੋਪਾਲ ਦੀ ਪਾਲਕੀ ਦੀ ਸ਼ੋਭਾ ਯਾਤਰਾ 23 ਅਗਸਤ ਸਵੇਰੇ ਅਰੰਭੀ ...

ਪੂਰੀ ਖ਼ਬਰ »

ਭਾਦੋਂ ਦੀ ਸੰਗਰਾਂਦ ਦਾ ਪਾਵਨ ਦਿਹਾੜਾ ਮਨਾਇਆ

ਫਗਵਾੜਾ, 17 ਅਗਸਤ (ਅਸ਼ੋਕ ਕੁਮਾਰ ਵਾਲੀਆ)- ਡੇਰਾ ਸੰਤ ਬਾਬਾ ਫੂਲ ਨਾਥ, ਸੰਤ ਬਾਬਾ ਬ੍ਰਹਮ ਨਾਥ ਨਾਨਕ ਨਗਰੀ ਜੀ. ਟੀ. ਰੋਡ ਚਹੇੜੂ ਵਿਖੇ ਭਾਦੋਂ ਦੀ ਸੰਗਰਾਂਦ ਦਾ ਪਾਵਨ ਦਿਹਾੜਾ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਕ੍ਰਿਸ਼ਨ ਨਾਥ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ | ...

ਪੂਰੀ ਖ਼ਬਰ »

ਸਮਾਰਟ ਸਕੂਲ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 17 ਅਗਸਤ (ਅਮਰਜੀਤ ਕੋਮਲ)-ਪੰਜਾਬ 'ਚ ਪ੍ਰਵਾਸੀ ਭਾਰਤੀਆਂ, ਪੇਂਡੂ ਭਾਈਚਾਰੇ ਤੇ ਦਾਨੀ ਸ਼ਖ਼ਸੀਅਤਾਂ ਵਲੋਂ ਦਿੱਤੇ ਗਏ ਸਹਿਯੋਗ ਨਾਲ ਰਾਜ ਵਿਚ ਬਣੇ ਸਮਾਰਟ ਸਕੂਲ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਰਾਹੀਂ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ | ਇਹ ...

ਪੂਰੀ ਖ਼ਬਰ »

ਸਵਾਮੀ ਆਨੰਦ ਗਿਰੀ ਮੈਮੋਰੀਅਲ ਸਕੂਲ ਵਿਖੇ ਆਜ਼ਾਦੀ ਦਿਵਸ ਸਬੰਧੀ ਸਮਾਗਮ

ਕਪੂਰਥਲਾ, 17 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸਵਾਮੀ ਆਨੰਦ ਗਿਰੀ ਮੈਮੋਰੀਅਲ ਸਕੂਲ ਕਪੂਰਥਲਾ ਵਿਚ ਆਜ਼ਾਦੀ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਸੁੰਦਰ ਲਾਲ ਸਹਿਗਲ ਨੇ ਕੌਮੀ ਝੰਡਾ ਲਹਿਰਾਇਆ | ਉਨ੍ਹਾਂ ਸਕੂਲ ਦੇ ਸਟਾਫ਼ ਤੇ ...

ਪੂਰੀ ਖ਼ਬਰ »

ਡੀ.ਟੀ.ਐਫ. ਦੇ ਬਲਾਕ ਕਪੂਰਥਲਾ-2 ਤੇ 3 ਦੇ ਪ੍ਰਧਾਨ ਦੀ ਹੋਰ ਅਹੁਦੇਦਾਰਾਂ ਸਮੇਤ ਸਰਬਸੰਮਤੀ ਨਾਲ ਚੋਣ

ਕਪੂਰਥਲਾ, 17 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਡੀ.ਟੀ.ਐਫ. ਪੰਜਾਬ ਵਲੋਂ ਉਲੀਕੇ ਗਏ ਚੋਣ ਪ੍ਰੋਗਰਾਮ ਅਨੁਸਾਰ ਡੀ.ਟੀ.ਐਫ. ਦੇ ਜ਼ਿਲ੍ਹਾ ਕਪੂਰਥਲਾ ਇਕਾਈ ਦੇ ਬਲਾਕ-2 ਤੇ ਬਲਾਕ-3 ਦੀ ਚੋਣ ਮੈਂਬਰਸ਼ਿਪ ਦੇ ਆਧਾਰ 'ਤੇ ਅੱਜ ਚੁਣੇ ਹੋਏ ਡੈਲੀਗੇਟਾਂ ਨੇ ਸਰਬਸੰਮਤੀ ਨਾਲ ਕੀਤੀ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX