ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  1 day ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  1 day ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  1 day ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  1 day ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  1 day ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  1 day ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  1 day ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  1 day ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  1 day ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  1 day ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  1 day ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  1 day ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  1 day ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  1 day ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  1 day ago
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  1 day ago
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  1 day ago
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  1 day ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  1 day ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  1 day ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  1 day ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  1 day ago
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  1 day ago
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਜੇ ਆਪਣੀ ਜ਼ਮੀਰ ਗੁਆ ਕੇ ਪੂਰੀ ਦੁਨੀਆ ਵੀ ਜਿੱਤ ਲਵੇ ਤਾਂ ਉਹ ਘਾਟੇ ਵਿਚ ਹੀ ਰਹਿੰਦਾ ਹੈ। -ਲੂਸੀਅਨ

ਫ਼ਤਹਿਗੜ੍ਹ ਸਾਹਿਬ

ਬਾਰਿਸ਼ ਕਾਰਨ ਅਮਲੋਹ ਸ਼ਹਿਰ 'ਚ 16 ਘੰਟੇ ਬਿਜਲੀ ਰਹੀ ਠੱਪ

ਅਮਲੋਹ, 18 ਅਗਸਤ (ਰਾਮ ਸ਼ਰਨ ਸੂਦ)-ਪਿਛਲੇ 10 ਘੰਟਿਆਂ ਤੋਂ ਪੈ ਰਹੀ ਮੋਹਲੇਧਾਰ ਬਾਰਿਸ਼ ਕਾਰਨ ਜਿੱਥੇ ਭਾਰੀ ਮਾਤਰਾ 'ਚ ਇਕੱਠਾ ਹੋਇਆ ਪਾਣੀ ਲੋਕਾਂ ਦੇ ਘਰਾਂ 'ਚ ਦਾਖ਼ਲ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ, ਉੱਥੇ ਕੱਲ੍ਹ ਸ਼ਾਮ ਕਰੀਬ 8 ਵਜੇ ਤੋਂ ਬਾਅਦ ਸ਼ਹਿਰ ਦੀ ਬਿਜਲੀ ਦੀ ਸਪਲਾਈ ਠੱਪ ਹੋਣ ਕਾਰਨ ਲੋਕ ਅੱਜ ਸਵੇਰੇ ਪਾਣੀ ਤੋਂ ਮੁਥਾਜ ਹੋ ਗਏ ਜਿਸ ਕਾਰਨ ਰੋਜ਼ਾਨਾ ਧਾਰਮਿਕ ਸਥਾਨਾਂ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਭਾਰੀ ਮੁਸ਼ਕਿਲ ਪੇਸ਼ ਆਈ ਤੇ ਬਿਜਲੀ ਸਪਲਾਈ 16 ਘੰਟਿਆਂ ਬਾਅਦ ਅੱਜ ਦੁਪਹਿਰ ਕਰੀਬ 12 ਵਜੇ ਬਹਾਲ ਹੋਈ | ਸਿਵਲ ਹਸਪਤਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਅਮਲੋਹ 'ਚ ਵੀ ਭਾਰੀ ਬਾਰਿਸ਼ ਦਾ ਪਾਣੀ ਇਕੱਠਾ ਹੋ ਗਿਆ | ਸਿਵਲ ਹਸਪਤਾਲ ਦੇ ਮੈਡੀਕਲ ਅਫ਼ਸਰ ਡਾ: ਰਮਨਦੀਪ ਸਿੰਘ, ਸਟਾਫ਼ ਨਰਸ ਪਿ੍ਤਪਾਲ ਕੌਰ ਤੇ ਹਸਪਤਾਲ 'ਚ ਮੌਜੂਦ ਜਸਵੀਰ ਕੌਰ, ਪਲਵਿੰਦਰ ਕੌਰ, ਬਲਜਿੰਦਰ ਕੌਰਅਤੇ ਸ਼ੇਰਾ ਸਿੰਘ ਨੇ ਦੱਸਿਆ ਕਿ ਬਾਰਿਸ਼ ਦੇ ਪਾਣੀ ਕਾਰਨ ਉਨ੍ਹਾਂ ਦੇ ਟੀਕੇ ਰੱਖਣ ਵਾਲੇ ਫ਼ਰਿਜਰ ਖ਼ਰਾਬ ਹੋ ਗਏ ਹਨ | ਇਸ ਤੋਂ ਇਲਾਵਾ ਹੋਰ ਵੀ ਕਾਫ਼ੀ ਸਮਾਨ ਖ਼ਰਾਬ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਬਾਰਿਸ਼ ਦਾ ਪਾਣੀ ਹਸਪਤਾਲ ਦੇ ਸਟੋਰ ਰੂਮ, ਲੇਬਰ ਰੂਮ, ਐਕਸਰਾ ਰੂਮ ਤੇ ਰਿਕਾਰਡ ਰੂਮ ਆਦਿ 'ਚ ਵੀ ਦਾਖ਼ਲ ਹੋ ਗਿਆ ਤੇ ਹਸਪਤਾਲ ਦੇ ਮੁਲਾਜ਼ਮਾਂ ਨੇ ਅੱਜ ਹਸਪਤਾਲ 'ਚ ਖ਼ੁਦ ਮਿਹਨਤ ਕਰਕੇ ਇਹ ਪਾਣੀ ਬਾਹਰ ਕੱਢਿਆ |

ਅਨਾਜ ਮੰਡੀ 'ਚੋਂ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ ਦੀ ਮੰਗ

ਬਸੀ ਪਠਾਣ, 18 ਅਗਸਤ (ਗੁਰਬਚਨ ਸਿੰਘ ਰੁਪਾਲ)-ਸਮਾਜ ਸੇਵਕ ਰਾਜਿੰਦਰ ਸਿੰਘ ਕਲੌੜ ਤੇ ਅਕਾਲੀ ਆਗੂ ਧਰਮ ਸਿੰਘ ਕਲੌੜ ਨੇ ਮਾਰਕੀਟ ਕਮੇਟੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਕਲੌੜ ਦੀ ਅਨਾਜ ਮੰਡੀ ਨੂੰ ਮਿੱਟੀ ਪਾ ਕੇ ਉੱਚਾ ਕਰਨ ਮਗਰੋਂ ਆਲੇ ਦੁਆਲੇ ਜਮ੍ਹਾਂ ਹੋਣ ਵਾਲੇ ...

ਪੂਰੀ ਖ਼ਬਰ »

ਹਵਾਲਾਤੀ ਦੀ ਕੁੱਟਮਾਰ ਕਰਨ ਵਾਲਿਆ ਿਖ਼ਲਾਫ਼ ਕੇਸ ਦਰਜ

ਪਟਿਆਲਾ, 18 ਅਗਸਤ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਹਵਾਲਾਤੀ ਬੌਬੀ ਦੀ ਉਸ ਦੀ ਬੈਰਕ ਨੇੜੇ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੇ ਮਾਮਲੇ 'ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਦੋ ਹਵਾਲਾਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਮੁਲਜ਼ਮਾਂ ਦੀ ...

ਪੂਰੀ ਖ਼ਬਰ »

ਬਿਜਲੀ ਗਰਿੱਡ 'ਚ ਪਾਣੀ ਭਰਨ ਨਾਲ ਬਿਜਲੀ ਸਪਲਾਈ ਠੱਪ

ਜਟਾਣਾ ਉੱਚਾ, 18 ਅਗਸਤ (ਪੱਤਰ ਪ੍ਰੇਰਕ)-ਭਾਰੀ ਬਾਰਿਸ਼ ਦੇ ਕਾਰਨ ਨੇੜਲੇ 66 ਕੇ.ਵੀ. ਬਿਜਲੀ ਫੀਡਰ ਘੁੰਗਰਾਲੀ ਸਿੱਖਾਂ ਤੋਂ ਸਨਿਚਰਵਾਰ ਰਾਤ ਤੋਂ ਬਿਜਲੀ ਸਪਲਾਈ ਬੰਦ ਹੋ ਗਈ ਹੈ | ਫੀਡਰ ਵਿਚ 4 ਫੁੱਟ ਤੱਕ ਪਾਣੀ ਭਰਨ ਕਾਰਨ ਵਿਭਾਗ ਵਲੋਂ ਕਿਸੇ ਅਣਹੋਣੀ ਦੇ ਕਾਰਨਾਂ ਦੇ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਕਈ ਪਿੰਡਾਂ 'ਚ ਫ਼ਸਲਾਂ ਦਾ ਨੁਕਸਾਨ-ਆਵਾਜਾਈ ਵੀ ਹੋਈ ਪ੍ਰਭਾਵਿਤ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਭੂਸ਼ਨ ਸੂਦ)-ਬੀਤੇ ਦਿਨ ਤੋਂ ਹੋ ਰਹੀ ਬਾਰਿਸ਼ ਕਾਰਨ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ , ਉੱਥੇ ਬਹੁਤ ਸਾਰੇ ਪਿੰਡਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ | ਲੋਕਾਂ ਨੇ ਦੱਸਿਆ ਕਿ ਸੜਕਾਂ ਹੇਠ ਬਣਾਏ ਅੰਡਰ ...

ਪੂਰੀ ਖ਼ਬਰ »

ਮਛਰਾਈਾ 'ਚ ਭਾਰੀ ਮੀਂਹ ਨਾਲ ਮਕਾਨ ਦੀ ਛੱਤ ਡਿੱਗੀ

ਅਮਲੋਹ, 18 ਅਗਸਤ (ਸੂਦ)-ਕੱਲ੍ਹ ਸ਼ਾਮ ਤੋਂ ਹੋਈ ਭਾਰੀ ਬਾਰਿਸ਼ ਨਾਲ ਅਮਲੋਹ ਸਬ ਡਵੀਜ਼ਨ ਦੇ ਪਿੰਡ ਮਛਰਾਈ ਖ਼ੁਰਦ 'ਚ ਇਕ ਮਕਾਨ ਦੀ ਛੱਤ ਡਿੱਗ ਜਾਣ ਨਾਲ ਪਰਿਵਾਰ ਦਾ ਮਾਲੀ ਨੁਕਸਾਨ ਹੋਣ ਦੀ ਸੂਚਨਾ ਮਿਲੀ ਹੈ ਜਦੋਂਕਿ ਜਾਨੀ ਬਚਾਅ ਹੋ ਗਿਆ | ਪਰਿਵਾਰ ਦੇ ਮੈਂਬਰ ਹਰਮੇਸ਼ ...

ਪੂਰੀ ਖ਼ਬਰ »

ਖਮਾਣੋਂ ਤੇ ਆਸ-ਪਾਸ ਦੇ ਇਲਾਕੇ 'ਚ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ

ਖਮਾਣੋਂ, 18 ਅਗਸਤ (ਨਿੱਜੀ ਪੱਤਰ ਪ੍ਰੇਰਕ)-ਭਾਰੀ ਬਰਸਾਤ ਕਾਰਨ ਖਮਾਣੋਂ ਤੇ ਇਸ ਦੇ ਆਸ-ਪਾਸ ਦੇ ਇਲਾਕੇ ਦੇ ਪਿੰਡਾਂ 'ਚ ਪਾਣੀ ਕਾਰਨ ਕਿਸਾਨਾਂ ਦੀ ਮੁੱਖ ਫ਼ਸਲ ਝੋਨਾ, ਹਰਾ-ਚਾਰਾ, ਖੇਤਾਂ ਆਦਿ ਥਾਵਾਂ ਤੇ ਖੜ੍ਹੇ ਤੂੜੀ ਦੇ ਕੁੱਪ ਵਗ਼ੈਰਾ ਦਾ ਕਾਫ਼ੀ ਨੁਕਸਾਨ ਦੇਖਣ ਨੂੰ ...

ਪੂਰੀ ਖ਼ਬਰ »

ਪੋਲਟਰੀ ਫਾਰਮ 'ਚ ਬਾਰਿਸ਼ ਦਾ ਪਾਣੀ ਭਰਨ ਨਾਲ ਸੈਂਕੜੇ ਮੁਰਗ਼ੇ-ਮੁਰਗ਼ੀਆਂ ਮਰੀਆਂ

ਅਮਲੋਹ, 18 ਅਗਸਤ (ਕੁਲਦੀਪ ਸ਼ਾਰਦਾ)-ਇੱਥੋਂ ਨਜ਼ਦੀਕ ਪਿੰਡ ਭੱਦਲਥੂਹਾ ਵਿਖੇ ਸਥਿਤ ਰਾਣਾ ਜੈ ਸਿੰਘ ਪੋਲਟਰੀ ਫਾਰਮ 'ਚ ਬਾਰਿਸ਼ ਦਾ ਪਾਣੀ ਦਾਖ਼ਲ ਹੋਣ ਕਾਰਨ ਸੈਂਕੜੇ ਮੁਰਗ਼ੇ-ਮੁਰਗ਼ੀਆਂ ਮਰਨ ਤੇ ਫਾਰਮ ਅੰਦਰ ਪਈ ਫੀਡ ਦਾ ਨੁਕਸਾਨ ਹੋਣ ਦੀ ਸੂਚਨਾ ਮਿਲੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਰੇਲ ਗੱਡੀ 'ਚੋਂ ਡਿੱਗਣ ਕਾਰਨ ਪ੍ਰਵਾਸੀ ਵਿਅਕਤੀ ਦੀ ਮੌਤ

ਮੰਡੀ ਗੋਬਿੰਦਗੜ੍ਹ, 18 ਅਗਸਤ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ 'ਚ ਇਕ ਪ੍ਰਵਾਸੀ ਨੌਜਵਾਨ ਦੀ ਰੇਲ ਗੱਡੀ 'ਚੋਂ ਡਿੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਦੁਰਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਗੌਰਮਿੰਟ ਰੇਲਵੇ ਪੁਲਿਸ ਚੌਾਕੀ ਮੰਡੀ ਗੋਬਿੰਦਗੜ੍ਹ ਦੇ ...

ਪੂਰੀ ਖ਼ਬਰ »

ਡਿਊਟੀ 'ਚ ਕੁਤਾਹੀ ਦੇ ਦੋਸ਼ 'ਚ 4 ਮਹਿਲਾ ਸਬ ਇੰਸਪੈਕਟਰ ਮੁਅੱਤਲ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਭੂਸ਼ਨ ਸੂਦ)-ਡਿਊਟੀ 'ਚ ਕੁਤਾਹੀ ਦੇ ਦੋਸ਼ ਹੇਠ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਨੇ 4 ਮਹਿਲਾ ਸਬ ਇੰਸਪੈਕਟਰਾਂ ਨੂੰ ਮੁਅੱਤਲ ਕਰ ਦਿੱਤਾ ਜਿਨ੍ਹਾਂ 'ਚ ਥਾਣਾ ਫ਼ਤਹਿਗੜ੍ਹ ਸਾਹਿਬ ਦੀ ਸਬ ਇੰਸਪੈਕਟਰ ਸੰਦੀਪ ਕੌਰ, ਥਾਣਾ ਖਮਾਣੋਂ ਦੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਦੇ ਵਫ਼ਦ ਵਲੋਂ ਡਾ. ਅਮਰ ਸਿੰਘ ਨਾਲ ਮੁਲਾਕਾਤ

ਨੰਦਪੁਰ ਕਲੌੜ, 18 ਅਗਸਤ (ਜਰਨੈਲ ਸਿੰਘ ਧੁੰਦਾ)-ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਰੁਪਾਲਹੇੜੀ ਦੀ ਅਗਵਾਈ 'ਚ ਕਾਂਗਰਸੀ ਆਗੂਆਂ ਦਾ ਵਫ਼ਦ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਮੌਜੂਦਗੀ 'ਚ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ...

ਪੂਰੀ ਖ਼ਬਰ »

ਅਗਰਵਾਲ ਸਭਾ ਨੇ ਸਿਲਾਈ ਸੈਂਟਰ ਵਾਲੀਆਂ ਲੜਕੀਆਂ ਨੰੂ ਸਰਟੀਫਿਕੇਟ ਦਿੱਤੇ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)-ਅਗਰਵਾਲ ਸਭਾ ਸਰਹਿੰਦ ਵਲੋਂ ਸ਼ਵੇਤਾ ਗੁਪਤਾ, ਸੀਮਾ ਗੁਪਤਾ, ਭਾਰਤੀ ਗੁਪਤਾ, ਭਾਵਨਾ ਗੁਪਤਾ ਤੇ ਨੰਦਨੀ ਗੁਪਤਾ ਦੀ ਅਗਵਾਈ ਵਿਚ ਸਿਲਾਈ-ਕਢਾਈ ਦਾ ਕੋਰਸ ਕਰਨ ਵਾਲੀਆਂ ਲੜਕੀਆਂ ਨੰੂ ਸਰਟੀਫਿਕੇਟ ਦਿੱਤੇ ਗਏ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਪ੍ਰਧਾਨ ਵਲੋਂ ਵਰਕਰਾਂ ਨਾਲ ਮੀਟਿੰਗ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)-ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਭਾਸ਼ ਸੂਦ ਤੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਮੀਤ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਵਲੋਂ ਪਾਰਟੀ ਵਰਕਰਾਂ ਨਾਲ ਇਕ ਮੀਟਿੰਗ ਕੀਤੀ ...

ਪੂਰੀ ਖ਼ਬਰ »

ਦਿਲ ਤੇ ਹੱਡੀਆਂ ਦੇ ਮਰੀਜ਼ਾਂ ਲਈ ਮੁਫ਼ਤ ਕੈਂਪ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)-ਰਾਣਾ ਹਸਪਤਾਲ ਸਰਹਿੰਦ ਵਿਖੇ ਰੋਟਰੀ ਕਲੱਬ ਸਰਹਿੰਦ ਦੇ ਸਹਿਯੋਗ ਨਾਲ ਸ਼ੈਲਬੀ ਹਸਪਤਾਲ ਮੁਹਾਲੀ ਵਲੋਂ ਦਿਲ ਤੇ ਹੱਡੀਆਂ ਦੇ ਮਰੀਜ਼ਾਂ ਲਈ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਜਿਸ 'ਚ 75 ਦੇ ਕਰੀਬ ਦਿਲ ਤੇ 100 ਦੇ ਕਰੀਬ ਹੱਡੀਆਂ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਨੇ ਸੜਕਾਂ ਦੀ ਵਿਸ਼ੇਸ਼ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ

ਫ਼ਤਹਿਗੜ੍ਹ ਸਾਹਿਬ/ਜਖਵਾਲੀ, 18 ਅਗਸਤ (ਭੂਸ਼ਨ ਸੂਦ, ਨਿਰਭੈ ਸਿੰਘ)-ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾ ਦੇਣ ਲਈ ਵਚਨਬੱਧ ਹੈ ਤੇ ਪ੍ਰਮੁੱਖ ਸੜਕਾਂ, ਪਿੰਡਾਂ ਦੀਆਂ ਲਿੰਕ ਸੜਕਾਂ ਤੇ ਫਿਰਨੀਆਂ ਦੀ ਕਾਇਆ ਕਲਪ ਕੀਤੇ ਜਾਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ...

ਪੂਰੀ ਖ਼ਬਰ »

ਨਰੈਣਗੜ੍ਹ 'ਚ ਮੀਂਹ ਕਾਰਨ ਮਕਾਨ ਦੀ ਛੱਤ ਦੱਬੀ

ਅਮਲੋਹ, 18 ਅਗਸਤ (ਕੁਲਦੀਪ ਸ਼ਾਰਦਾ)-ਅਮਲੋਹ ਸਬ ਡਵੀਜ਼ਨ ਦੇ ਪਿੰਡ ਨਰੈਣਗੜ੍ਹ 'ਚ ਬਾਰਿਸ਼ ਕਾਰਨ ਜਿੱਥੇ ਇਕ ਗ਼ਰੀਬ ਪਰਿਵਾਰ ਸੋਮਾ ਸਿੰਘ ਪੁੱਤਰ ਗੁਲਜ਼ਾਰ ਸਿੰਘ ਦੇ ਮਕਾਨ ਦੀ ਛੱਤ ਦਬ ਗਈ ਜਿਸ ਨੂੰ ਉਸ ਨੇ ਬੱਲੀਆਂ ਦੇ ਨਾਲ ਮਦਦ ਦਿੱਤੀ ਹੈ ਤੇ ਕਿਸੇ ਵੀ ਸਮੇਂ ਇਹ ...

ਪੂਰੀ ਖ਼ਬਰ »

ਨਰੈਣਗੜ੍ਹ 'ਚ ਮੀਂਹ ਕਾਰਨ ਮਕਾਨ ਦੀ ਛੱਤ ਦੱਬੀ

ਅਮਲੋਹ, 18 ਅਗਸਤ (ਕੁਲਦੀਪ ਸ਼ਾਰਦਾ)-ਅਮਲੋਹ ਸਬ ਡਵੀਜ਼ਨ ਦੇ ਪਿੰਡ ਨਰੈਣਗੜ੍ਹ 'ਚ ਬਾਰਿਸ਼ ਕਾਰਨ ਜਿੱਥੇ ਇਕ ਗ਼ਰੀਬ ਪਰਿਵਾਰ ਸੋਮਾ ਸਿੰਘ ਪੁੱਤਰ ਗੁਲਜ਼ਾਰ ਸਿੰਘ ਦੇ ਮਕਾਨ ਦੀ ਛੱਤ ਦਬ ਗਈ ਜਿਸ ਨੂੰ ਉਸ ਨੇ ਬੱਲੀਆਂ ਦੇ ਨਾਲ ਮਦਦ ਦਿੱਤੀ ਹੈ ਤੇ ਕਿਸੇ ਵੀ ਸਮੇਂ ਇਹ ...

ਪੂਰੀ ਖ਼ਬਰ »

ਗਾਰਡਨ ਵੈਲੀ ਚੁੰਨ੍ਹੀ ਕਲਾਂ ਵਿਖੇ ਵਿੱਦਿਅਕ ਸਮਾਗਮ ''ਐਜੂ ਫੈਸਟ'' ਕਰਵਾਇਆ

ਚੁੰਨ੍ਹੀ, 18 ਅਗਸਤ (ਗੁਰਪ੍ਰੀਤ ਸਿੰਘ ਬਿਲਿੰਗ)-ਗਾਰਡਨ ਵੈਲੀ ਇੰਟਰਨੈਸ਼ਨਲ ਚੁੰਨ੍ਹੀ ਕਲਾਂ ਵਿਖੇ ਵਿੱਦਿਅਕ ਸਮਾਗਮ ''ਐਜੂ ਫੈਸਟ'' ਕਰਵਾਇਆ ਗਿਆ | ਵਿਦਿਆਰਥੀਆਂ ਵਲੋਂ ਪ੍ਰਦਰਸ਼ਨੀ ਹਾਲ 'ਚ ਵਿਗਿਆਨ, ਹਿਸਾਬ, ਸਮਾਜਿਕ ਸਿੱਖਿਆ ਮਾਡਲ ਤੇ ਹੋਰ ਰੋਚਕ ਮਾਡਲ ਪ੍ਰਦਰਸ਼ਿਤ ...

ਪੂਰੀ ਖ਼ਬਰ »

ਬਹੁ ਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਬਾਸੀਆਂ ਦੇ ਕੁਲਵਿੰਦਰ ਸਿੰਘ ਪ੍ਰਧਾਨ ਚੁਣੇ

ਚੁੰਨ੍ਹੀ, 18 ਅਗਸਤ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਬਾਸੀਆਂ ਬੈਦਵਾਣ ਵਿਖੇ ਬਹੁ ਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਆੜ੍ਹਤੀ ਰਣਧੀਰ ਸਿੰਘ ਪੂਨੀਆਂ ਦੇ ਸਹਿਯੋਗ ਤੇ ਸਰਬਸੰਮਤੀ ਨਾਲ ਹੋਈ | ਜਿਸ ਦੌਰਾਨ ਕੁਲਵਿੰਦਰ ਸਿੰਘ ਮਹਿਦੂਦਾਂ ਨੂੰ ਪ੍ਰਧਾਨ ਅਤੇ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾ ਦੇ ਗੁਦਾਮ 'ਚ ਮੀਂਹ ਨਾਲ ਨੁਕਸਾਨ

ਸਲਾਣਾ, 18 ਅਗਸਤ (ਗੁਰਚਰਨ ਸਿੰਘ ਜੰਜੂਆ)- ਸਨਿਚਰਵਾਰ ਸ਼ਾਮ ਤੋਂ ਪੈ ਰਹੀ ਭਾਰੀ ਬਾਰਿਸ਼ ਕਾਰਨ ਸਲਾਣਾ ਜੀਵਨ ਸਿੰਘ ਵਾਲਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਲਿਮਟਿਡ ਦੇ ਗੋਦਾਮ 'ਚ ਤਕਰੀਬਨ 3 ਫੁੱਟ ਪਾਣੀ ਭਰਨ ਕਾਰਨ ਪਈ ਸਮੱਗਰੀ ਦਾ ਕਾਫ਼ੀ ਨੁਕਸਾਨ ਹੋ ਗਿਆ ਹੈ | ਇਹ ...

ਪੂਰੀ ਖ਼ਬਰ »

ਬਾਲਕ ਯੀਸ਼ੂ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਾਲੀਬਾਲ ਮੁਕਾਬਲੇ 'ਚ ਮਾਰੀਆਂ ਮੱਲਾਂ

ਫਤਹਿਗੜ੍ਹ ਸਾਹਿਬ, 18 ਅਗਸਤ (ਰਾਜਿੰਦਰ ਸਿੰਘ)-ਖੇਡਾਂ ਜਿਥੇ ਸਰੀਰਕ ਤੰਦਰੁਸਤੀ ਲਈ ਜ਼ਰੂਰੀ ਹਨ, ਉੱਥੇ ਹੀ ਮਾਨਸਿਕ ਤਣਾਅ ਨੂੰ ਘਟਾਉਣ 'ਚ ਵੀ ਸਹਾਈ ਹੁੰਦੀਆਂ ਹਨ, ਇਹ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ | ਇਹ ...

ਪੂਰੀ ਖ਼ਬਰ »

ਸ਼ੇਰਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ 'ਤੇ ਡਿਗਣੀ ਸ਼ੁਰੂ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)-ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਤੇ ਨੈਸ਼ਨਲ ਹਾਈਵੇ ਨੰਬਰ 1 ਵਜੋਂ ਵੀ ਜਾਣਿਆ ਜਾਂਦਾ ਹੈ, ਉਸ 'ਤੇ ਬਣੇ ਇਕ ਮੁੱਖ ਓਵਰ ਬਿ੍ਜ ਹੇਠਲੀ ਮਿੱਟੀ ਖੁਰ ਕੇ ਸੜਕ 'ਤੇ ਆ ਗਈ ਹੈ, ਜਿਸ ਦੇ ਚੱਲਦਿਆਂ ਖ਼ਤਰੇ ਦੇ ਸੰਕੇਤ ...

ਪੂਰੀ ਖ਼ਬਰ »

ਗੁਰਬਚਨ ਕੌਰ ਸਰਪੰਚ ਪੰਜਕੋਹਾ ਨੂੰ ਸਦਮਾ-ਪਤੀ ਸਵਰਗਵਾਸ

ਸੰਘੋਲ, 18 ਅਗਸਤ (ਗੁਰਨਾਮ ਸਿੰਘ ਚੀਨਾ)-ਪਿੰਡ ਪੰਜਕੋਹਾ ਦੇ ਮੌਜੂਦਾ ਸਰਪੰਚ ਬੀਬੀ ਗੁਰਬਚਨ ਕੌਰ ਨੂੰ ਉਦੋਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਤੀ ਤੇ ਸਮਾਜ ਸੇਵੀ ਜਸਵਿੰਦਰ ਸਿੰਘ ਮੇਜਰ ਦੇ ਪਿਤਾ ਨਾਇਬ ਸਿੰਘ ਉੱਪਲ (67) ਸੇਵਾ ਮੁਕਤ ਮੇਜਰ ਵਰੰਟ ਅਫ਼ਸਰ ਇੰਡੀਅਨ ...

ਪੂਰੀ ਖ਼ਬਰ »

ਜਗਦੇਵ ਸਿੰਘ ਓਟਾਲ ਲੁਹਾਰ ਮਾਜਰਾ ਨੂੰ ਸ਼ਰਧਾਂਜਲੀਆਂ ਭੇਟ

ਖਮਾਣੋਂ, 18 ਅਗਸਤ (ਜੋਗਿੰਦਰ ਪਾਲ)-ਗੁਰੂ ਨਾਨਕ ਟਰੇਡਰਜ਼ ਦਾਣਾ ਮੰਡੀ ਖਮਾਣੋਂ ਦੇ ਆੜ੍ਹਤੀ ਜਸਵਿੰਦਰ ਸਿੰਘ ਭਾਮੀਆਂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਮਾ ਜਗਦੇਵ ਸਿੰਘ ਓਟਾਲ ਸਾਬਕਾ ਸਰਪੰਚ ਲੁਹਾਰ ਮਾਜਰਾ ਖ਼ੁਰਦ ਦਾ ਅਚਾਨਕ ਦਿਹਾਂਤ ਹੋ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਔਰਤਾਂ ਤੇ ਮਰਦਾਂ ਦੇ ਅੰਡਰ-25 ਖੇਡ ਮੁਕਾਬਲੇ ਸ਼ੁਰੂ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਭੂਸ਼ਨ ਸੂਦ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਮਰਦਾਂ ਤੇ ਔਰਤਾਂ ਦੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਾਵਰਲੋਡ ਵਧਾਉਣ ਲਈ ਨੋਟੀਫ਼ਿਕੇਸ਼ਨ ਛੇਤੀ ਜਾਰੀ ਕੀਤਾ ਜਾਵੇ-ਦਮਹੇੜੀ

ਬਸੀ ਪਠਾਣਾਂ, 18 ਅਗਸਤ (ਗ.ਸ. ਰੁਪਾਲ, ਐਚ.ਐਸ. ਗੌਤਮ)-ਪ੍ਰਧਾਨ ਬਲਦੇਵ ਸਿੰਘ ਦਮਹੇੜੀ ਦੀ ਪ੍ਰਧਾਨਗੀ ਥੱਲੇ ਹੋਈ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੀ ਮੀਟਿੰਗ ਨੇ ਮਤੇ ਪਾਸ ਕਰਦਿਆਂ ਸਰਕਾਰ ਤੋਂ ਪੁਰਜ਼ੋਰ ਸ਼ਬਦਾਂ ਵਿਚ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਬਿਜਲੀ ਲੋਡ ...

ਪੂਰੀ ਖ਼ਬਰ »

ਪਰਾਲੀ ਤੇ ਰਹਿੰਦ ਖੂੰਹਦ ਨੂੰ ਜ਼ਮੀਨ 'ਚ ਖਪਾਉਣ ਲਈ 1890 ਖੇਤੀਬਾੜੀ ਸੰਦ ਮੁਹੱਈਆ ਕਰਵਾਏ ਜਾਣਗੇ-ਡੀ.ਸੀ.

ਫ਼ਤਹਿਗੜ੍ਹ ਸਾਹਿਬ, 18 ਅਗਸਤ (ਭੂਸ਼ਨ ਸੂਦ)-ਜ਼ਿਲ੍ਹੇ 'ਚ ਵਾਤਾਵਰਨ ਦੀ ਸਵੱਛਤਾ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਲਈ ਝੋਨੇ ਦੇ ਇਸ ਸੀਜ਼ਨ ਲਈ ਝੋਨੇ ਦੀ ਪਰਾਲੀ ਤੇ ਰਹਿੰਦ ਖੂੰਹਦ ਨੂੰ ਜ਼ਮੀਨ 'ਚ ਹੀ ਖਪਾਉਣ ਲਈ 1890 ਆਧੁਨਿਕ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ ...

ਪੂਰੀ ਖ਼ਬਰ »

ਮੁੱਖ ਮਾਰਗਾਂ 'ਤੇ ਲੱਗੀਆਂ ਸਟਰੀਟ ਲਾਈਟਾਂ ਬੰਦ ਹੋਣ ਨਾਲ ਲੋਕਾਂ ਨੂੰ ਆ ਰਹੀਆਂ ਹਨ ਮੁਸ਼ਕਿਲਾਂ-ਭੁੱਟਾ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਭੂਸ਼ਨ ਸੂਦ)-ਸਰਹਿੰਦ ਬਸੀ ਰੋਡ ਤੇ ਫ਼ਤਹਿਗੜ੍ਹ ਸਾਹਿਬ ਤੋਂ ਚੰਡੀਗੜ੍ਹ ਰੋਡ 'ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਤੋਂ ਮਾਧੋਪੁਰ ਬਾਈ ਪਾਸ ਰੋਡ 'ਤੇ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਸਵੇਰੇ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਲੋਹਾਰੀ ਕਲਾਂ 'ਚ ਲੋਕਾਂ ਦੇ ਘਰਾਂ 'ਚ ਪਾਣੀ ਦਾਖ਼ਲ

ਬਸੀ ਪਠਾਣਾਂ, 18 ਅਗਸਤ (ਗ.ਸ. ਰੁਪਾਲ, ਐਚ.ਐਸ. ਗੌਤਮ)-ਬੀਤੀ ਸ਼ਾਮ ਤੋਂ ਇਸ ਇਲਾਕੇ 'ਚ ਰੁਕ-ਰੁਕ ਕੇ ਹੋ ਰਹੀ ਭਾਰੀ ਤੇ ਦਰਮਿਆਨੀ ਬਾਰਿਸ਼ ਦੇ ਸਿੱਟੇ ਵਜੋਂ ਆਮ ਜਨ ਜੀਵਨ ਪ੍ਰਭਾਵਿਤ ਹੋਣ ਲੱਗਾ ਹੈ | ਅੱਜ ਸਵੇਰੇ ਹੋਈ ਬਾਰਿਸ਼ ਮਗਰੋਂ ਨਜ਼ਦੀਕੀ ਪਿੰਡ ਲੋਹਾਰੀ ਕਲਾਂ ਵਿਖੇ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ 'ਚ ਕਾਨੂੰਨੀ ਸਾਖਰਤਾ ਕੈਂਪ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਭੂਸ਼ਨ ਸੂਦ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਆਰ.ਐਸ. ਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰਪ੍ਰਤਾਪ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਾਤਾ ਗੁਜਰੀ ...

ਪੂਰੀ ਖ਼ਬਰ »

ਕੈਂਪ 'ਚ 150 ਲੋਕਾਂ ਦੀ ਜਾਂਚ ਕੀਤੀ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਭੂਸ਼ਨ ਸੂਦ)-ਰਾਣਾ ਹਸਪਤਾਲ, ਸਰਹਿੰਦ ਵਿਖੇ ਆਰਥੋ ਤੇ ਕਾਰਡੀਓਲੌਜੀ ਦੇ ਮੁਫ਼ਤ ਸਲਾਹ ਕੈਂਪ ਦੌਰਾਨ 150 ਲੋਕਾਂ ਦੀ ਜਾਂਚ ਕੀਤੀ ਗਈ | ਕੈਂਪ ਸ਼ੈਲਬੀ ਹਸਪਤਾਲ, ਮੁਹਾਲੀ ਵਲੋਂ ਰੋਟਰੀ ਕਲੱਬ, ਸਰਹਿੰਦ ਦੀ ਸਹਾਇਤਾ ਨਾਲ ਲਗਾਇਆ ਗਿਆ, ਇਸ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX