ਤਾਜਾ ਖ਼ਬਰਾਂ


ਮੁੰਬਈ : ਅਭਿਸ਼ੇਕ ਬਚਨ ਵੀ ਕੋਰੋਨਾ ਪਾਜ਼ੀਟਿਵ
. . .  1 day ago
ਮੁੰਬਈ : ਬਾਲੀਵੁੱਡ ਸਿਤਾਰਿਆਂ ਤੇ ਕ੍ਰਿਕਟ ਜਗਤ ਨੇ ਅਮਿਤਾਭ ਬਚਨ ਦੇ ਜਲਦੀ ਠੀਕ ਹੋਣ ਲਈ ਕੀਤੀ ਪ੍ਰਾਰਥਨਾ
. . .  1 day ago
ਮੁੰਬਈ : ਸੁਪਰ ਸਟਾਰ ਅਮਿਤਾਭ ਬਚਨ ਨਾਨਾਵਤੀ ਹਸਪਤਾਲ 'ਚ ਦਾਖ਼ਲ
. . .  1 day ago
ਮੁੰਬਈ ,11 ਜੁਲਾਈ ,{ ਪੰਨੂ }-ਸੁਪਰ ਸਟਾਰ ਅਮਿਤਾਭ ਬਚਨ ਨਾਨਾਵਤੀ ਹਸਪਤਾਲ 'ਚ ਦਾਖ਼ਲ । ਸੂਤਰਾਂ ਦਾ ਕਹਿਣਾ ਹੈ ਕਿ ਪੂਰੇ ਪਰਿਵਾਰ ਦਾ ਕੋਰੋਨਾ ਟੈਸਟ ਹੋਇਆ ਹੈ । ਅਮਿਤਾਭ ਬਚਨ ਦੇ ਕੋਰੋਨਾ ਦੀ ਪੁਸ਼ਟੀ ਹੋਈ ਹੈ ।
ਲੋਹੀਆਂ (ਜਲੰਧਰ) 'ਚ 2 ਪਾਜ਼ੀਟਿਵ ਮਰੀਜ਼ ਹੋਰ ਆਉਣ ਨਾਲ 'ਕੋਰੋਨਾ' ਨੇ ਫੜੀ ਰਫ਼ਤਾਰ
. . .  1 day ago
ਲੋਹੀਆਂ ਖ਼ਾਸ, 11 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ) ਲੰਘੀ 5 ਜੁਲਾਈ ਨੂੰ ਇਲਾਕੇ 'ਚ ਆਏ 2 ਪਾਜ਼ੀਟਿਵ ਮਾਮਲਿਆਂ ਤੋਂ ਬਾਅਦ ਅੱਜ 2 ਹੋਰ ਪਾਜ਼ੀਟਿਵ ਮਰੀਜ਼ ਮਿਲਣ ਨਾਲ ਕੋਰੋਨਾ ਵਾਇਰਸ ਨੇ ਲੋਹੀਆਂ 'ਚ ਰਫ਼ਤਾਰ ਫੜ ਲਈ ਲਗਦੀ ਹੈ, ਜਿਸ ਨਾਲ ਇਲਾਕੇ 'ਚ ਕੋਰੋਨਾ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸਿਵਲ ਹਸਪਤਾਲ...
ਨੱਥੇਵਾਲ (ਜਲੰਧਰ) 'ਚ 6 ਮਜ਼ਦੂਰਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜੰਡਿਆਲਾ ਮੰਜਕੀ,11ਜੁਲਾਈ (ਸੁਰਜੀਤ ਸਿੰਘ ਜੰਡਿਆਲਾ) - ਐੱਸ.ਐਮ.ਓ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਮੱੁਢਲਾ ਸਿਹਤ ਕੇਂਦਰ ਜੰਡਿਆਲਾ ਅਧੀਨ ਆਉਂਦੇ ਪਿੰਡ ਨੱਥੇਵਾਲ ਵਿਚ ਅੱਜ 6 ਵਿਅਕਤੀਆਂ ਰਾਜੂ ਮਹਾਤੋ, ਧੂਰੀ ਮਹਾਤੋ,ਵਿਸ਼ਵਨਾਥ ਰਾਮ, ਜਤਿੰਦਰ ਮਹਾਤੋ, ਵੈਦਨਾਥ ਮਹਾਤੋ ਜਗਦੀਸ਼ ਮਹਾਤੋ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ...
ਸੁਨਾਮ (ਸੰਗਰੂਰ) ’ਚ ਅੱਜ ਦੋ ਹੋਰ ਕੇਸ ਆਏ ਕੋਰੋਨਾ ਪਾਜ਼ੀਟਿਵ
. . .  1 day ago
ਸੁਨਾਮ ਊਧਮ ਸਿੰਘ ਵਾਲਾ 11 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਕੋਰੋਨਾ ਦੇ 2 ਹੋਰ ਕੇਸ ਪਾਜ਼ੀਟਿਵ ਆਉਣ ਕਾਰਨ ਸੁਨਾਮ ਸ਼ਹਿਰ ’ਚ ਸਹਿਮ ਦਾ ਮਾਹੌਲ ਹੈ।ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੰਜੇ ਕਾਮਰਾ ਨੇ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ...
ਲੁਧਿਆਣਾ 'ਚ ਪ੍ਰਾਪਰਟੀ ਕਾਰੋਬਾਰੀ ਦਾ ਕਤਲ
. . .  1 day ago
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਅਹੂਜਾ) - ਥਾਣਾ ਡਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਲਹਾਰ ਸੜਕ ਤੇ ਨੌਕਰ ਵੱਲੋਂ ਪ੍ਰਾਪਰਟੀ ਕਾਰੋਬਾਰੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕ ਦੀ ਸ਼ਨਾਖ਼ਤ ਸ਼ਮਸ਼ੇਰ ਸਿੰਘ ਅਟਵਾਲ (60) ਵਜੋਂ ਕੀਤੀ ਗਈ ਹੈ। ਜਾਂਚ ਕਰ ਰਹੇ ਅਧਿਕਾਰੀ...
ਪ੍ਰਸਿੱਧ ਗਾਇਕ ਗੁਰਨਾਮ ਭੁੱਲਰ ਗ੍ਰਿਫ਼ਤਾਰ
. . .  1 day ago
ਘਨੌਰ/ਪਟਿਆਲਾ, 11 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ) - ਰਾਜਪੁਰਾ ਤੋਂ ਚੰਡੀਗੜ੍ਹ ਮੁੱਖ ਸੜਕ ਤੇ ਸਥਿਤ ਇੱਕ ਹੱਬ 'ਚ ਪੰਜਾਬ ਦੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਗੁਰਨਾਮ ਭੁੱਲਰ ਵਿਰੁੱਧ ਪੁਲਸ ਵੱਲੋਂ ਮੁਕੱਦਮਾ ਦਰਜ਼ ਕਰਨ ਉਪਰµਤ ਮੌਕੇ ਤੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ...
ਰਾਹੋਂ (ਨਵਾਂਸ਼ਹਿਰ) ਦੇ 2 ਸਾਲਾ ਬੱਚੇ ਅਤੇ 9 ਔਰਤਾਂ ਸਮੇਤ 23 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ,11 ਜੁਲਾਈ (ਗੁਰਬਖ਼ਸ਼ ਸਿੰਘ ਮਹੇ) - ਅੱਜ ਸਵੇਰੇ ਇਕ ਔਰਤ ਸਮੇਤ ਆਏ 6 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਬਾਅਦ ਕਸਬਾ ਰਾਹੋਂ ਦੇ ਦੋ ਸਾਲਾ ਬੱਚੇ, 9 ਔਰਤਾਂ ਸਮੇਤ 23 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ...
ਕਪੂਰਥਲਾ 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਲਏ ਗਏ 297 ਸੈਂਪਲਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 296 ਸੈਂਪਲ ਨੈਗੇਟਿਵ ਪਾਏ ਗਏ ਹਨ। ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  1 day ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  1 day ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  1 day ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  1 day ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  1 day ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  1 day ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  1 day ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551

ਪਟਿਆਲਾ

ਲਗਾਤਾਰ ਹੋ ਰਹੀ ਬਾਰਿਸ਼ ਨੇ ਮੁੜ ਡਰਾਏ ਪਟਿਆਲਵੀ

ਪਟਿਆਲਾ, 18 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਭਾਵੇਂ ਕਿ ਸ਼ਹਿਰ ਨਜ਼ਦੀਕ ਪੈਂਦੇ ਨਦੀ ਨਾਲਿਆਂ 'ਚ ਪਾਣੀ ਦਾ ਪੱਧਰ ਫ਼ਿਲਹਾਲ ਬਹੁਤਾ ਨਹੀਂ ਵਧਿਆ ਪਰ ਰੁਕ ਰੁਕ ਹੋ ਰਹੀ ਤੇਜ਼ ਬਰਸਾਤ ਤੇ ਪਹਾੜਾਂ 'ਚ ਹੋਈ ਤੇਜ਼ ਬਰਸਾਤ ਅਤੇ ਮੌਸਮ ਵਿਭਾਗ ਦੀ ਹੋਰ ਮੀਂਹ ਪੈਣ ਦੀ ਪੇਸ਼ਨਗੋਈ ਕਾਰਨ ਨੀਵੇਂ ਇਲਾਕਿਆਂ ਵਿਚ ਵੱਸਦੇ ਲੋਕਾਂ ਵਿਚ ਮੁੜ ਹੜ੍ਹ ਦਾ ਡਰ ਬਣਦਾ ਜਾ ਰਿਹਾ ਹੈ। ਪਟਿਆਲਾ ਦੇ ਨਾਲ ਲੱਗਦੀ ਭਾਖੜਾ ਦਾ ਪੱਧਰ ਵੀ ਆਮ ਨਾਲੋਂ ਵਧਿਆ ਹੋਇਆ ਹੈ। ਇਸ ਨੂੰ ਲੈ ਕੇ ਲੋਕ ਚਿੰਤਤ ਹਨ। ਪਿਛਲੇ ਦਿਨੀਂ ਹੋਈ ਤੇਜ਼ ਬਰਸਾਤ ਕਾਰਨ 17 ਜੁਲਾਈ ਨੂੰ ਪਟਿਆਲਾ ਦੀ ਵੱਡੀ ਨਦੀ, ਛੋਟੀ ਘੱਗਰ ਤੇ ਨਾਲ ਲੱਗਦੇ ਹੋਰ ਨਦੀ ਨਾਲਿਆਂ ਵਿਚ ਹੜ੍ਹ ਦੇ ਪਾਣੀ ਕਾਰਨ ਲੋਕਾਂ ਨੂੰ ਘਰਾਂ ਵਿਚ ਪਾਣੀ ਵੜਨ ਕਾਰਨ ਸਮਾਨ ਦਾ ਨੁਕਸਾਨ ਝੱਲਣਾ ਪਿਆ ਸੀ ਉੱਥੇ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਹੜ੍ਹਾਂ 'ਚ ਡੁੱਬਣ ਕਾਰਨ ਖ਼ਰਾਬ ਹੋ ਗਈ ਸੀ। ਪਟਿਆਲਾ ਸ਼ਹਿਰ ਨਾਲ ਲੱਗਦੀ ਵੱਡੀ ਨਦੀ ਵਿਚੋਂ ਪਾਣੀ ਉੱਛਲਨ ਕਾਰਨ ਦੀਪ ਨਗਰ, ਵੱਡਾ ਅਰਾਈਮਾਜਰਾ, ਗੋਪਾਲ ਕਲੋਨੀ ਇਲਾਕਿਆਂ ਵਿਚ ਵੱਸਦੇ ਘਰਾਂ ਵਿਚ ਪਾਣੀ ਵੜ ਗਿਆ ਸੀ। ਜਿਸ ਕਾਰਨ ਕਈ ਲੋਕਾਂ ਨੂੰ ਘਰ ਛੱਡ ਕੇ ਬਾਹਰ ਰਹਿਣਾ ਪਿਆ ਸੀ ਤੇ ਘਰੇਲੂ ਸਮਾਨ ਅਤੇ ਘਰ ਟੁੱਟਣ ਦਾ ਨੁਕਸਾਨ ਵੀ ਝੱਲਣਾ ਪਿਆ ਸੀ। ਹੁਣ ਜੇਕਰ ਮੁੜ ਹੜ੍ਹ ਦੀ ਸਥਿਤੀ ਬਣਦੀ ਹੈ ਤਾਂ ਫ਼ਸਲਾਂ ਦਾ ਮੁੜ ਲਗਾਉਣ ਦਾ ਸਮਾਂ ਨਹੀਂ ਬਣਨਾ। ਇਸ ਕਰਕੇ ਹੁਣ ਲੋਕਾਂ 'ਚ ਲਗਾਤਾਰ ਹੁੰਦੀ ਤੇਜ਼ ਬਾਰਸ਼ ਕਾਰਨ ਸਹਿਮ ਬਣਿਆ ਹੋਇਆ ਹੈ।

ਸਰਕਾਰ ਵਲੋਂ ਪਾਣੀ ਦੇ ਕੀਤੇ ਗਏ ਅਲਰਟ ਤੋਂ ਹਲਕਾ ਸ਼ੁਤਰਾਣਾ ਵਾਸੀ ਫੇਰ ਚਿੰਤਾ 'ਚ

ਪਾਤੜਾਂ, 18 ਅਗਸਤ (ਗੁਰਵਿੰਦਰ ਸਿੰਘ ਬੱਤਰਾ)-ਕੁਝ ਦਿਨ ਪਹਿਲਾਂ ਘੱਗਰ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਆਏ ਹੜ੍ਹਾਂ ਕਾਰਨ ਸਬ ਡਵੀਜ਼ਨ ਪਾਤੜਾਂ ਦੇ ਕਈ ਪਿੰਡਾਂ ਵਿਚ ਪੈਂਦੀਆਂ ਜ਼ਮੀਨਾਂ ਇਸ ਪਾਣੀ ਦੀ ਮਾਰ ਹੇਠਾਂ ਆਈਆਂ ਸਨ ਜਿਨ੍ਹਾਂ ਦੇ ਮੁਆਵਜ਼ੇ ਲਈ ਪੰਜਾਬ ਦੇ ਮੱੁਖ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਨਾਭਾ ਇਲਾਕੇ ਦਾ ਦੌਰਾ

ਨਾਭਾ, 18 ਅਗਸਤ (ਕਰਮਜੀਤ ਸਿੰਘ)-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਅੱਜ ਨਾਭਾ ਖੇਤਰ ਦਾ ਦੌਰਾ ਕਰਕੇ ਸਰਹਿੰਦ ਚੋਅ 'ਚ ਵੱਧ ਪਾਣੀ ਆਉਣ ਕਰਕੇ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਦੇ ਨਾਲ ਨਾਭਾ ਦੇ ਐਸ.ਡੀ.ਐਮ. ਕਾਲਾ ਰਾਮ ਕਾਂਸਲ ਤੇ ...

ਪੂਰੀ ਖ਼ਬਰ »

ਵੱਖ-ਵੱਖ ਇਲਾਕਿਆਂ 'ਚ ਮੀਂਹ ਕਾਰਨ ਹੋਇਆ ਜਲ-ਥਲ

ਰਾਜਪੁਰਾ, 18 ਅਗਸਤ (ਜੀ.ਪੀ. ਸਿੰਘ)-ਰਾਜਪੁਰਾ ਸ਼ਹਿਰ ਵਿਚ ਲੰਘੇ ਦਿਨ ਪਈ ਮੋਹਲ਼ੇਧਾਰ ਬਰਸਾਤ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਉੱਥੇ ਕਿਸਾਨਾਂ ਦੇ ਸਾਹ ਸੂਤੇ ਗਏ ਤੇ ਇਸ ਬਰਸਾਤ ਅਤੇ ਰਾਤੀਂ ਚੱਲੇ ਝੱਖੜ ਕਾਰਨ ਕਈ ਦਰੱਖ਼ਤ ਬਿਜਲੀ ਦੀਆਂ ਤਾਰਾਂ 'ਤੇ ...

ਪੂਰੀ ਖ਼ਬਰ »

ਹਰਿਆਣਾ ਸ਼ਰਾਬ ਦੀਆਂ 40 ਪੇਟੀਆਂ ਬਰਾਮਦ

ਭੁੱਨਰਹੇੜੀ, 18 ਅਗਸਤ (ਧਨਵੰਤ ਸਿੰਘ)-ਪੁਲਿਸ ਚੌਕੀ ਭੱੁਨਰਹੇੜੀ ਨੇ 40 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ ਤੇ ਗੱਡੀ ਚਾਲਕ ਨੂੰ ਕਾਬੂ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ | ਇਸ ਸਬੰਧੀ ਚੌਾਕੀ ਇੰਚਾਰਜ ...

ਪੂਰੀ ਖ਼ਬਰ »

ਕੀਟਨਾਸ਼ਕ ਚੜ੍ਹਨ ਨਾਲ ਕਿਸਾਨ ਦੀ ਮੌਤ

ਸਮਾਣਾ, 18 ਅਗਸਤ (ਸਾਹਿਬ ਸਿੰਘ)-ਖੇਤਾਂ ਵਿਚ ਕੀਟਨਾਸ਼ਕ ਦਾ ਛਿੜਕਾਅ ਕਰਦੇ ਸਮੇਂ ਇਕ ਕਿਸਾਨ ਦੀ ਮੌਤ ਹੋ ਗਈ ਹੈ | ਸਿਵਲ ਹਸਪਤਾਲ ਸਮਾਣਾ ਵਿਖੇ ਪਹੁੰਚੇ ਮਿ੍ਤਕ ਕਿਸਾਨ ਬਲਕਾਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਧੂੜੀਆਂ ਉਗੋਕੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

ਪਟਿਆਲਾ, 18 ਅਗਸਤ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 552 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪਹਿਲੇ ਕੇਸ 'ਚ ਥਾਣਾ ਸਦਰ ਦੀ ...

ਪੂਰੀ ਖ਼ਬਰ »

ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਕਾਰਵਾਈ ਦੀ ਮੰਗ ਨੂੰ ਲੈ ਕੇ ਰਜਿੰਦਰਾ ਹਸਪਤਾਲ ਵਿਖੇ ਮੁਜ਼ਾਹਰਾ

ਪਟਿਆਲਾ, 18 ਅਗਸਤ (ਮਨਦੀਪ ਸਿੰਘ ਖਰੋੜ)-ਸਥਾਨਕ ਸਫਾਬਾਦੀ ਗੇਟ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਰਾਤ ਉਸ ਦੇ ਕਿਸੇ ਰਿਸ਼ਤੇਦਾਰ ਦੇ ਘਰ ਕਰੰਟ ਲੱਗਣ ਕਾਰਨ ਮੌਤ ਹੋਣ ਦੇ ਮਾਮਲੇ 'ਚ ਰਿਸ਼ਤੇਦਾਰ ਦੇ ਿਖ਼ਲਾਫ਼ ਪਰਚਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਮਿ੍ਤਕ ਦੇ ਪਰਿਵਾਰਿਕ ...

ਪੂਰੀ ਖ਼ਬਰ »

ਮਾਲਕ ਦੀ ਕੀਤੀ ਕੁੱਟਮਾਰ, ਰੌਲਾ ਪੈਣ 'ਤੇ ਹੋਏ ਫ਼ਰਾਰ
ਘਨੌਰ 'ਚ ਮੱਝਾਂ ਦੇ ਚੋਰ ਗਰੋਹ ਦੀ ਦਹਿਸ਼ਤ

ਘਨੌਰ, 18 ਅਗਸਤ (ਜਾਦਵਿੰਦਰ ਸਿੰਘ ਜੋਗੀਪੁਰ)-ਘਨੌਰ ਖੇਤਰ 'ਚ ਪੁਲਿਸ ਦੀ ਬਾਜ਼ ਅੱਖ ਤੋਂ ਬਚ ਕੇ ਮੱਝ ਚੋਰ ਗਿਰੋਹ ਪੂਰੀ ਤਰ੍ਹਾਂ ਸਰਗਰਮ ਹੋ ਰਿਹਾ ਹੈ | ਲੰਘੀ ਰਾਤ ਚੋਰਾਂ ਨੇ ਪਿੰਡ ਜੰਡ ਮੰਗੋਲੀ 'ਚ ਦਰਸ਼ਨ ਸਿੰਘ ਦੇ ਘਰ ਦੇ ਗੇਟ ਦੀ ਲੋਹੇ ਦੀ ਪੱਤੀ ਤੋੜ ਕੇ ਘਰ ਦੇ ਅੰਦਰ ...

ਪੂਰੀ ਖ਼ਬਰ »

ਘਨੌਰ 'ਚ ਮੱਝਾਂ ਦੇ ਚੋਰ ਗਰੋਹ ਦੀ ਦਹਿਸ਼ਤ

ਘਨੌਰ, 18 ਅਗਸਤ (ਜਾਦਵਿੰਦਰ ਸਿੰਘ ਜੋਗੀਪੁਰ)-ਘਨੌਰ ਖੇਤਰ 'ਚ ਪੁਲਿਸ ਦੀ ਬਾਜ਼ ਅੱਖ ਤੋਂ ਬਚ ਕੇ ਮੱਝ ਚੋਰ ਗਿਰੋਹ ਪੂਰੀ ਤਰ੍ਹਾਂ ਸਰਗਰਮ ਹੋ ਰਿਹਾ ਹੈ | ਲੰਘੀ ਰਾਤ ਚੋਰਾਂ ਨੇ ਪਿੰਡ ਜੰਡ ਮੰਗੋਲੀ 'ਚ ਦਰਸ਼ਨ ਸਿੰਘ ਦੇ ਘਰ ਦੇ ਗੇਟ ਦੀ ਲੋਹੇ ਦੀ ਪੱਤੀ ਤੋੜ ਕੇ ਘਰ ਦੇ ਅੰਦਰ ...

ਪੂਰੀ ਖ਼ਬਰ »

ਹਵਾਲਾਤੀ ਦੀ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 18 ਅਗਸਤ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਹਵਾਲਾਤੀ ਬੌਬੀ ਦੀ ਉਸ ਦੀ ਬੈਰਕ ਨੇੜੇ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੇ ਮਾਮਲੇ 'ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਦੋ ਹਵਾਲਾਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਮੁਲਜ਼ਮਾਂ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੋਦੜਾ 'ਚ ਸੈਮੀਨਾਰ

ਸਮਾਣਾ, 18 ਅਗਸਤ (ਹਰਵਿੰਦਰ ਸਿੰਘ ਟੋਨੀ)-ਸਮਾਣਾ ਦੇ ਪਿੰਡ ਦੋਦੜਾ ਦੇ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੋਦੜਾ 'ਚ ਨੋ ਟੂ ਡਰੱਗ ਵਿਸ਼ੇ 'ਤੇ ਚੇਤਕ ਗਰੋਥ ਐਾਡ ਡਿਵੈਲਪਮੈਂਟ ਵੈੱਲਫੇਅਰ ਸੁਸਾਇਟੀ ਦੇੇ ਸਹਿਯੋਗ ਨਾਲ ਸੈਮੀਨਾਰ ਤੇ ਯੋਗ ਕੈਂਪ ਲਗਾਇਆਾ ਗਿਆ | ਜਿਸ 'ਚ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲੇ੍ਹ ਦੇ ਮੰਤਰੀਆਂ ਨੂੰ ਦੇਵੇਗੀ ਮੰਗ ਪੱਤਰ

ਸਮਾਣਾ, 18 ਅਗਸਤ (ਹਰਵਿੰਦਰ ਸਿੰਘ ਟੋਨੀ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪਟਿਆਲਾ ਦੀ ਮੀਟਿੰਗ ਕਮੇਟੀ ਦੇ ਕਨਵੀਨਰ ਹਿੰਮਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਬੋਲਦਿਆਂ ਉਨ੍ਹਾਂ ਕਿਹਾ ਕਿ ਨਵੀਂ ਪੈਨਸ਼ਨ ਸਕੀਮ ਲਾਗੂ ਕਰਕੇ ਸਰਕਾਰਾਂ ਮੁਲਾਜ਼ਮਾਂ ਦੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਆਜ਼ਾਦੀ ਦਿਵਸ ਮਨਾਇਆ

ਪਟਿਆਲਾ, 18 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਆਜ਼ਾਦੀ ਦਿਵਸ ਮੌਕੇ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਉਪਰੰਤ ਹੋਏ ਸਮਾਗਮ ਦੌਰਾਨ ਡਾ. ਬੀ.ਐੱਸ. ਘੁੰਮਣ ਨੇ ਕਿਹਾ ਕਿ ...

ਪੂਰੀ ਖ਼ਬਰ »

ਇੰਡੀਅਨ ਗ੍ਰਾ ਪ੍ਰੀ ਅਥਲੈਟਿਕ ਮੀਟ : ਪੰਜਾਬੀਆਂ ਨੇ ਜਿੱਤੇ 3 ਸੋਨ ਤਗਮੇ

ਪਟਿਆਲਾ, 18 ਅਗਸਤ (ਚਹਿਲ)-ਭਾਰਤੀ ਅਥਲੈਟਿਕਸ ਫੈਡਰੇਸ਼ਨ ਦੇ ਬੈਨਰ ਹੇਠ ਐਨ.ਆਈ.ਐਸ. ਪਟਿਆਲਾ ਵਿਖੇ ਕਰਵਾਈ ਗਈ ਇੰਡੀਅਨ ਗ੍ਰਾ ਪ੍ਰੀ ਅਥਲੈਟਿਕ ਮੀਟ ਦੌਰਾਨ ਪੰਜਾਬੀ ਅਥਲੀਟਾਂ ਨੇ 3 ਸੋਨ ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ | ਜਿਨ੍ਹਾਂ 'ਚ ਡਿਸਕਸ ਸੁਟਾਵੀ ਨਵਜੀਤ ਕੌਰ ...

ਪੂਰੀ ਖ਼ਬਰ »

ਵੇਵਜ ਐਜੂਕੇਸ਼ਨਜ ਦੇ ਵਿਦਿਆਰਥੀਆਂ ਨੇ ਆਈਲਟਸ ਪ੍ਰੀਖਿਆ ਵਿਚੋਂ ਮਾਰੀ ਬਾਜੀ

ਪਟਿਆਲਾ, 18 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਅਰਬਨ-ਅਸਟੇਟ ਪਟਿਆਲਾ ਫ਼ੇਜ਼-1 ਵਿਚ ਸਥਿਤ ਵੇਵਜ ਐਜੂਕੇਸ਼ਨਜ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਆਈਲੈਟਸ ਵਿਚ ਚੰਗੇ ਬੈਂਡ ਪ੍ਰਾਪਤ ਕੀਤੇ ਹਨ | ਵੇਵਜ ਐਜੂਕੇਸ਼ਨਜ ਦੇ ਨਿਰਦੇਸ਼ਕ ਪੰਕਜ ਮਿੱਤਲ ਨੇ ...

ਪੂਰੀ ਖ਼ਬਰ »

ਨਾਭਾ ਪ੍ਰਸ਼ਾਸਨ ਵਲੋਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ

ਨਾਭਾ, 18 ਅਗਸਤ (ਕਰਮਜੀਤ ਸਿੰਘ)-ਨਾਭਾ ਪ੍ਰਸ਼ਾਸਨ ਵਲੋਂ ਆਜ਼ਾਦੀ ਦਿਵਸ ਸਥਾਨਕ ਦਾਣਾ ਮੰਡੀ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਕਾਲਾ ਰਾਮ ਕਾਂਸਲ ਸਨ, ਉਨ੍ਹਾਂ ਤਿਰੰਗਾ ਲਹਿਰਾਇਆ | ਇਸ ਮੌਕੇ ਪੁਲਿਸ ...

ਪੂਰੀ ਖ਼ਬਰ »

ਵਾਤਾਵਰਨ ਬਚਾਓ ਮੁਹਿੰਮ ਨੂੰ ਇਕ ਲਹਿਰ ਬਣਾਇਆ ਜਾਵੇ-ਬਿੱਟੂ

ਨਾਭਾ, 18 ਅਗਸਤ (ਕਰਮਜੀਤ ਸਿੰਘ)-ਪੰਜਾਬ ਵਿਚ ਨਹੀਂ, ਪਰ ਪੂਰੇ ਦੇਸ਼ ਵਿਚ ਹੀ ਵਾਤਾਵਰਨ ਬਚਾਓ ਮੁਹਿੰਮ ਨੂੰ ਇਕ ਲਹਿਰ ਬਣਾਇਆ ਜਾਵੇ | ਇਹ ਗੱਲ ਸੀਨੀਅਰ ਕਾਂਗਰਸੀ ਆਗੂ ਤੇ ਨਗਰ ਕੌਾਸਲ ਨਾਭਾ ਦੇ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਬਿੱਟੂ ਨੇ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ...

ਪੂਰੀ ਖ਼ਬਰ »

ਸ.ਸ. ਸੈਕੰਡਰੀ ਸਕੂਲ ਅਰਨੋਂ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਅਰਨੋਂ/ਖਨੌਰੀ, 18 ਅਗਸਤ (ਦਰਸ਼ਨ ਸਿੰਘ ਪਰਮਾਰ, ਬਲਵਿੰਦਰ ਸਿੰਘ ਥਿੰਦ)-ਆਜ਼ਾਦੀ ਦਿਹਾੜੇ ਮੌਕੇ ਸ.ਸ. ਸੈਕੰਡਰੀ ਸਕੂਲ ਅਰਨੋਂ ਵਿਖੇ ਤਿਰੰਗਾ ਲਹਿਰਾ ਕੇ ਆਜ਼ਾਦੀ ਦਿਹਾੜਾ ਪੂਰੇ ਧੂਮ ਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਵੱਖ-ਵੱਖ ਕਲਾਸਾਂ ਦੇ ਸਕੂਲੀ ਬੱਚਿਆਂ ਦੁਆਰਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸੈਮੀਨਾਰ

ਪਟਿਆਲਾ, 18 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪਿੰਡ ਬਖ਼ਸ਼ੀਵਾਲਾ ਦੇ ਸਰਕਾਰੀ ਸਕੂਲ ਵਿਖੇ ਸੈਮੀਨਾਰ ਕਰਵਾ ਕੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਤੇ ਵੱਖ-ਵੱਖ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਗੲਾੀ¢ ...

ਪੂਰੀ ਖ਼ਬਰ »

ਅਮਲ ਸੁਸਾਇਟੀ ਵਲੋਂ ਆਜ਼ਾਦੀ ਦਿਵਸ ਮਨਾਇਆ

ਨਾਭਾ, 18 ਅਗਸਤ (ਕਰਮਜੀਤ ਸਿੰਘ)-ਸਥਾਨਕ ਅਲੌਹਰਾਂ ਗੇਟ ਸਥਿਤ ਸ਼ਮਸ਼ਾਨਘਾਟ ਦੀ ਰੱਖ ਰਖਾਅ ਕਰਨ ਵਾਲੀ ਅਮਲ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਮੇਜਰ ਰਣਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਾਹਗੀਰਾਂ ਲਈ ...

ਪੂਰੀ ਖ਼ਬਰ »

ਹਲਕਾ ਸਨੌਰ 'ਚ ਅਕਾਲੀ ਦਲ ਦੀ ਭਰਤੀ ਲਈ ਲੋਕਾਂ 'ਚ ਉਤਸ਼ਾਹ-ਵਿਧਾਇਕ ਚੰਦੂਮਾਜਰਾ

ਦੇਵੀਗੜ੍ਹ, 18 ਅਗਸਤ (ਮੁਖ਼ਤਿਆਰ ਸਿੰਘ ਨੌਗਾਵਾਂ)-ਸ਼੍ਰੋਮਣੀ ਅਕਾਲੀ ਦਲ ਦੀ ਚੱਲ ਰਹੀ ਭਰਤੀ ਦੀ ਮੁਹਿੰਮ ਨੂੰ ਤੇਜ਼ ਕਰਨ ਲਈ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦਰਜਨਾਂ ਪਿੰਡਾਂ ਦਾ ਦੌਰਾ ਕੀਤਾ, ਲੋਕਾਂ ਨੂੰ ਭਰਤੀ ਮੁਹਿੰਮ ਬਾਰੇ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਬੈਠਕ

ਪਟਿਆਲਾ, 18 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦਾ 750 ਸਾਲਾਂ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਨਾਮਦੇਵ ਵਿਕਾਸ ਬੋਰਡ ਪੰਜਾਬ ਦੀ ਬੈਠਕ ਤਵੱਕਲੀ ਮੋੜ ਸਥਿਤ ਗੁਰਦੁਆਰਾ ਬਾਬਾ ਨਾਮਦੇਵ ਵਿਖੇ ਹੋਈ | ਜਿਸ 'ਚ ਬੋਰਡ ਦੇ ਪੰਜਾਬ ਤੇ ...

ਪੂਰੀ ਖ਼ਬਰ »

ਭੋਜੋਮਾਜਰੀ ਬਣੇ ਅਲਹੋਰਾ ਐਗਰੀਕਲਚਰ ਕੋਆ. ਸੁਸਾਇਟੀ ਦੇ ਪ੍ਰਧਾਨ

ਨਾਭਾ, 18 ਅਗਸਤ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਅਲਹੋਰਾ ਕਲਾਂ, ਅਲਹੋਰਾ ਖ਼ੁਰਦ, ਭੋਜੋਮਾਜਰੀ ਤੇ ਗੋਬਿੰਦਗੜ੍ਹ ਛੰਨਾ ਪਿੰਡਾਂ ਦੀ ਸਾਂਝੀ ਐਗਰੀਕਲਚਰ ਕੋਆ. ਸੁਸਾਇਟੀ ਦੀ ਚੋਣ ਕੀਤੀ ਗਈ | ਜਿਸ 'ਚ ਬਹੁਮਤ ਨਾਲ ਮੇਘ ਸਿੰਘ ਭੋਜੋਮਾਜਰੀ ਨੂੰ ਪ੍ਰਧਾਨ ਚੁਣਿਆ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ ਦੇ 115 ਨੌਜਵਾਨਾਂ ਨੇ ਲਈ ਡੇਅਰੀ ਕਿੱਤਾ ਸਿਖਲਾਈ-ਡਿਪਟੀ ਕਮਿਸ਼ਨਰ

ਪਟਿਆਲਾ, 18 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਕਿੱਤਿਆਂ ਰਾਹੀਂ ਵਾਧੂ ਆਮਦਨ ਕਰਵਾਉਣ ਲਈ ਡੇਅਰੀ ਕਿੱਤੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਜਾਣਕਾਰੀ ਦੇਣ ਤੇ ਖੇਤੀਬਾੜੀ ਵਿਚ ਵਿਭਿੰਨਤਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਵਾਅਦਿਆਂ ਦੇ ਬਾਵਜੂਦ ਨਹੀਂ ਹੋਈ ਘੱਗਰ ਦੇ ਕਿਨਾਰਿਆਂ ਦੀ ਮੁਰੰਮਤ

ਬਾਦਸ਼ਾਹਪੁਰ, 18 ਅਗਸਤ (ਰਛਪਾਲ ਸਿੰਘ ਢੋਟ)-ਭਾਰੀ ਬਾਰਿਸ਼ਾਂ ਦੇ ਚੱਲਦਿਆਂ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਕਿਸਾਨ ਚਿੰਤਾ ਵਿਚ ਘਿਰ ਗਏ ਹਨ | ਹਰਚੰਦਪੁਰਾ ਨਿਵਾਸੀ ਯਾਦਵਿੰਦਰ ਸਿੰਘ ਪਰਿੰਸ ਅਤੇ ਹੋਰ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਮਹੀਨੇ ਹੋਈਆਂ ...

ਪੂਰੀ ਖ਼ਬਰ »

ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਦਸਤਾਰ ਮੁਕਾਬਲੇ ਕਰਵਾਏ

ਡਕਾਲਾ, 18 ਅਗਸਤ (ਮਾਨ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਸੁਚੱਜੀ ਅਗਵਾਈ 'ਚ ਚੱਲ ਰਹੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ 'ਚ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਪ੍ਰੇਰਣਾ ਸਦਕਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਵਾਅਦਿਆਂ ਦੇ ਬਾਵਜੂਦ ਨਹੀਂ ਹੋਈ ਘੱਗਰ ਦੇ ਕਿਨਾਰਿਆਂ ਦੀ ਮੁਰੰਮਤ

ਬਾਦਸ਼ਾਹਪੁਰ, 18 ਅਗਸਤ (ਰਛਪਾਲ ਸਿੰਘ ਢੋਟ)-ਭਾਰੀ ਬਾਰਿਸ਼ਾਂ ਦੇ ਚੱਲਦਿਆਂ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਕਿਸਾਨ ਚਿੰਤਾ ਵਿਚ ਘਿਰ ਗਏ ਹਨ | ਹਰਚੰਦਪੁਰਾ ਨਿਵਾਸੀ ਯਾਦਵਿੰਦਰ ਸਿੰਘ ਪਰਿੰਸ ਅਤੇ ਹੋਰ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਮਹੀਨੇ ਹੋਈਆਂ ...

ਪੂਰੀ ਖ਼ਬਰ »

'ਆਜ਼ਾਦੀ ਦਾ ਸੁਪਨਾ' ਨਾਟਕ ਨੇ ਕੀਲੇ ਦਰਸ਼ਕ

ਪਟਿਆਲਾ, 18 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਾਟਕ ਵਾਲਾ ਗਰੁੱਪ ਵਲੋਂ ਕਪੂਰ ਸਿੰਘ ਘੁੰਮਣ ਦਾ ਲਿਖਿਆ ਨਾਟਕ ਉੱਘੇ ਰੰਗਕਰਮੀ ਰਾਜੇਸ਼ ਸ਼ਰਮਾ ਦੀ ਨਿਰਦੇਸ਼ਨਾਂ 'ਚ ਖੇਡਿਆ ਗਿਆ | ਜਲਿ੍ਹਆਂਵਾਲੇ ਬਾਗ ਦੇ ...

ਪੂਰੀ ਖ਼ਬਰ »

ਕੁਲਦੀਪ ਸਿੰਘ ਕਾਲਾ ਕੋਆਪ੍ਰੇਟਿਵ ਸੁਸਾਇਟੀ ਤੁੰਗਾਂ ਦੇ ਪ੍ਰਧਾਨ ਬਣੇ

ਨਾਭਾ, 18 ਅਗਸਤ (ਅਮਨਦੀਪ ਸਿੰਘ ਲਵਲੀ)-ਨਾਭਾ ਬਲਾਕ ਦੇ 7 ਪਿੰਡਾਂ ਦੀ ਸਾਂਝੀ ਖੇਤੀਬਾੜੀ ਕੋਆਪਰੇਟਿਵ ਸੁਸਾਇਟੀ ਤੁੰਗਾਂ ਦੇ ਮੈਂਬਰਾਂ ਤੇ ਅਹੁਦੇਦਾਰਾਂ ਦੀ ਚੋਣ ਪ੍ਰਕਿਰਿਆ ਇੰਸ. ਰੌਬਿਨ ਵਰਮਾ ਤੇ ਸਕੱਤਰ ਅਮਰੀਕ ਸਿੰਘ ਦੀ ਨਿਗਰਾਨੀ ਹੇਠ ਨੇਪਰੇ ਚੜ੍ਹੀ | ਵੱਖ-ਵੱਖ 7 ...

ਪੂਰੀ ਖ਼ਬਰ »

ਮਾਈ ਭਾਗੋ ਸੇਵਾ ਸੁਸਾਇਟੀ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਰਾਜਪੁਰਾ, 18 ਅਗਸਤ (ਜੀ.ਪੀ. ਸਿੰਘ)-ਅੱਜ ਸਥਾਨਕ ਗੁਰਦੁਆਰਾ ਡੇਰਾ ਬਾਬਾ ਦੂਧਾਧਾਰੀ ਪੁਰਾਣਾ ਰਾਜਪੁਰਾ ਵਿਖੇ ਮਾਈ ਭਾਗੋ ਸੇਵਾ ਸੁਸਾਇਟੀ ਦੀ ਪ੍ਰਧਾਨ ਬੀਬੀ ਬਲਬੀਰ ਕੌਰ ਵਲੋਂ ਗੁਰਦੁਆਰਾ ਕਮੇਟੀ ਪ੍ਰਧਾਨ ਰੁਕਮਣ ਸਿੰਘ ਦੇ ਸਹਿਯੋਗ ਨਾਲ ਹਰ ਮਹੀਨੇ ਲੋੜਵੰਦ ...

ਪੂਰੀ ਖ਼ਬਰ »

ਪਾਤੜਾਂ ਦੇ ਗੱਡਾ ਸਟੈਂਡ ਨੇੜੇ ਰਹਿੰਦੀ ਔਰਤ ਦੀ ਬਿਮਾਰੀ ਕਾਰਨ ਮੌਤ- ਕਈ ਹੋਰ ਬਿਮਾਰ

ਪਾਤੜਾਂ, 18 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਜਾਖ਼ਲ ਰੋਡ 'ਤੇ ਨਗਰ ਕੌਾਸਲ ਵਲੋਂ ਬਣਾਇਆ ਗਿਆ ਕੂੜੇ ਦਾ ਡੰਪ ਚੁਕਵਾਉਣ ਨੂੰ ਇਸ ਦੇ ਨੇੜਲੇ ਦੁਕਾਨਦਾਰ ਤੇ ਮੁਹੱਲੇ ਵਾਲੇ ਕਾਫ਼ੀ ਸਮੇਂ ਤੋਂ ਮੰਗ ਕਰਦੇ ਆ ਰਹੇ ਹਨ ਪਰ ਇਹ ਮਾਮਲਾ ਉਸ ਵੇਲੇ ਹੋਰ ਗਰਮਾ ਗਿਆ ਜਦੋਂ ...

ਪੂਰੀ ਖ਼ਬਰ »

ਸੁਸਰੀ ਦੇ ਹਮਲੇ ਨੇ ਮੈਣ ਵਾਸੀਆਂ ਨੂੰ ਪਾਈਆਂ ਭਾਜੜਾਂ

ਪਟਿਆਲਾ, 18 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਸ਼ਹਿਰ ਤੋਂ ਲਗਭਗ 8 ਕਿੱਲੋਮੀਟਰ ਦੀ ਦੂਰੀ 'ਤੇ ਪੈਂਦੇ ਪਿੰਡ ਮੈਣ ਦੇ ਲੋਕਾਂ ਦਾ ਜੈਕੇਬ ਡਰੇਨ ਦੀ ਗੰਦਗੀ ਤੇ ਸ਼ਰਾਬ ਫ਼ੈਕਟਰੀ ਦੀ ਮੁਸ਼ਕ ਨੇ ਪਹਿਲਾਂ ਹੀ ਜਿਊਣਾ ਮੁਹਾਲ ਕੀਤਾ ਹੋਇਆ ਸੀ ਤੇ ਹੁਣ ਸੁਸਰੀ ਦੀ ਵਧੀ ...

ਪੂਰੀ ਖ਼ਬਰ »

ਪਿੰਡ ਦੀ ਗ੍ਰਾਂਟ ਹੋਰ ਥਾਂ 'ਤੇ ਐਸ. ਡੀ. ਓ. ਵਲੋਂ ਵਰਤਣ ਤੋਂ ਪੰਚਾਇਤ ਖ਼ਫ਼ਾ

ਪਟਿਆਲਾ, 18 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਨਜ਼ਦੀਕ ਪੈਂਦੇ ਪਿੰਡ ਮਾਲੋਮਾਜਰਾ ਦੀ ਪੰਚਾਇਤ ਲਈ ਪਹਿਲਾਂ ਤਾਂ ਆਈ ਗਰਾਂਟ ਵੋਟਾਂ ਲੈਣ ਦੇ ਸਿਆਸੀ ਦਬਾਅ ਕਾਰਨ ਪਹਿਲਾਂ ਮਰਜ਼ੀ ਨਾਲ ਕਿਤੇ ਹੋਰ ਖ਼ਰਚ ਲਈ ਗਈ ਹੈ ਤੇ ਦੂਜਾ ਬਚੀ ਗਰਾਂਟ ਪੰਚਾਇਤੀ ਰਾਜ 'ਚ ਕੰਮ ਕਰਦੇ ...

ਪੂਰੀ ਖ਼ਬਰ »

ਮਾਂ ਵੀਰਾਂ ਦੇਵੀ ਸੁਸਾਇਟੀ ਪਟਿਆਲਾ ਵਲੋਂ ਸਮਾਗਮ

ਪਟਿਆਲਾ, 18 ਅਗਸਤ (ਧਰਮਿੰਦਰ ਸਿੰਘ ਸਿੱਧੂ)-ਮਾਂ ਵੀਰਾ ਦੇਵੀ ਮਿਊਜ਼ੀਕਲ ਅਤੇ ਕਲਚਰਲ ਸੁਸਾਇਟੀ ਪਟਿਆਲਾ ਵਲੋਂ ਸਥਾਨਕ ਭਾਸ਼ਾ ਵਿਭਾਗ ਪਟਿਆਲਾ ਵਿਖੇ 'ਏਕ ਸ਼ਾਮ ਮੁਕੇਸ਼ ਜੀ' ਦੇ ਨਾਮ ਸਮਾਗਮ ਕਰਵਾਇਆ ਗਿਆ, ਜਿਸ ਵਿਚ 150 ਤੋਂ ਵੱਧ ਦਰਸ਼ਕਾਂ ਨੇ ਆਪਣੀ ਹਾਜ਼ਰੀ ਲਗਵਾਈ | ...

ਪੂਰੀ ਖ਼ਬਰ »

ਗੁੱਗਾ ਮਾੜੀ ਮੇਲੇ 'ਤੇ ਸੁਰੱਖਿਆ ਦੇ ਕੀਤੇ ਜਾਣ ਪੁਖ਼ਤਾ ਪ੍ਰਬੰਧ

ਘਨੌਰ, 18 ਅਗਸਤ (ਜਾਦਵਿੰਦਰ ਸਿੰਘ ਜੋਗੀਪੁਰ)-ਨਜ਼ਦੀਕੀ ਪਿੰਡ ਕਾਮੀ ਕਲਾਂ ਵਿਖੇ ਹਰ ਸਾਲ ਭਾਦੋਂ ਦੇ ਮਹੀਨੇ 'ਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਤੇ ਗੂੱਗਾ ਮਾੜੀ 'ਤੇ ਸਲਾਨਾ ਮੇਲੇ ਲੱਗਦੇ ਹਨ | ਜਨਮ ਅਸ਼ਟਮੀ ਵਾਲੇ ਦਿਨ ਔਰਤਾਂ ਅਤੇ ਬੱਚਿਆਂ ਦੀ ਗਿਣਤੀ ਜ਼ਿਆਦਾ ਹੁੰਦੀ ਹੈ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਵਲੋਂ ਟੈਂਪੂ ਚਾਲਕਾਂ ਨਾਲ ਬੈਠਕ

ਪਟਿਆਲਾ, 18 ਅਗਸਤ (ਮਨਦੀਪ ਸਿੰਘ ਖਰੋੜ)-ਆਵਾਜਾਈ ਪੁਲਿਸ ਨੇ ਸ਼ਹਿਰ 'ਚ ਆਵਾਜਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ਹਿਰ ਦੇ ਟੈਂਪੂ ਚਾਲਕਾਂ ਨਾਲ ਬੈਠਕ ਕੀਤੀ | ਇਸ ਦੌਰਾਨ ਪਟਿਆਲਾ ਟ੍ਰੈਫਿਕ ਪੁਲਿਸ ਪਟਿਆਲਾ ਦੇ ਇੰਚਾਰਜ ਰਣਜੀਤ ਸਿੰਘ ਬੈਨੀਪਾਲ ਨੇ ਟੈਂਪੂ ਚਾਲਕਾਂ ਨੂੰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਡਕਾਲਾ, 18 ਅਗਸਤ (ਮਾਨ)-ਇਤਿਹਾਸਕ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ 'ਚ ਪੰਥ ਦੇ ਸਿਰਮੌਰ ਕਥਾਵਾਚਕ ਰਾਗੀ ...

ਪੂਰੀ ਖ਼ਬਰ »

ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸਵ. ਸ਼ਾਮ ਲਾਲ ਬਾਂਸਲ ਨੂੰ ਸ਼ਰਧਾ ਦੇ ਫੁੱਲ ਭੇਟ

ਨਾਭਾ, 18 ਅਗਸਤ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਵਿਚ ਨਹੀਂ, ਸਮੁੱਚੇ ਸੂਬੇ ਅੰਦਰ ਜਿੱਥੇ ਸਵ. ਬਾਬੂ ਸ਼ਾਮ ਲਾਲ ਵਲੋਂ ਕੀਤੇ ਕਾਰਜਾਂ ਦੀ ਪ੍ਰਸ਼ੰਸਾ ਵੱਡੇ ਪੱਧਰ 'ਤੇ ਹੁੰਦੀ ਹੈ, ਉੱਥੇ ਹੀ ਉਨ੍ਹਾਂ ਦੇ ਭਰਾ ਐਡਵੋਕੇਟ ਓਮ ਪ੍ਰਕਾਸ਼ ਬਾਂਸਲ ਤੇ ਪੁੱਤਰ ਰਜੇਸ਼ ਕੁਮਾਰ ...

ਪੂਰੀ ਖ਼ਬਰ »

ਬਹਾਦਰਗੜ੍ਹ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਬਹਾਦਰਗੜ੍ਹ, 18 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ ਵਿਖੇ 73ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਰੰਗਾ-ਰੰਗ ਪ੍ਰੋਗਰਾਮ ਵਿਚ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਸਕਿੱਟ, ਗੀਤ, ਨਿ੍ਤ, ਦੀਆਂ ਪੇਸ਼ਕਾਰੀਆਂ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਮਿਲਣਗੀਆਂ ਭਾਰੀ ਡਿਸਕਾਊਾਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 18 ਅਗਸਤ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ 'ਚ 43 ਹਜ਼ਾਰ 750 ਕਾਮਿਆਂ ਨੇ ਰਜਿਸਟ੍ਰੇਸ਼ਨ ਕਰਵਾਈ

ਪਟਿਆਲਾ, 18 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਬਿਲਡਿੰਗ ਤੇ ਹੋਰ ਨਿਰਮਾਣ ਕਿਰਤੀ ਭਲਾਈ ਬੋਰਡ ਵਲੋਂ ਉਸਾਰੀ ਕਿਰਤੀਆਂ ਲਈ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਉਸਾਰੀ ਕਿਰਤੀਆਂ ਨੂੰ ਰਜਿਸਟਰਡ ਕੀਤਾ ਜਾਂਦਾ ਹੈ | ਇਸ ਤਹਿਤ ਪਟਿਆਲਾ ਜ਼ਿਲ੍ਹੇ ਅੰਦਰ ਹੁਣ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਪਿੰਡ ਰੋੜਾ ਤੇ ਹੋਰ ਕਈ ਪਿੰਡਾਂ ਦੀ ਜ਼ਮੀਨ ਐੱਸ. ਵਾਈ. ਐੱਲ. ਨਹਿਰ 'ਚ ਰੁੜ੍ਹੀ

ਖਰੜ, 18 ਅਗਸਤ (ਗੁਰਮੁੱਖ ਸਿੰਘ ਮਾਨ)-ਖਰੜ ਤਹਿਸੀਲ ਅਧੀਨ ਪੈਂਦੇ ਪਿੰਡ ਰੋੜਾ ਅਤੇ ਹੋਰ ਕਈ ਪਿੰਡਾਂ ਦੀ ਜ਼ਮੀਨ ਰਾਤ ਭਰ ਹੋਈ ਭਾਰੀ ਬਾਰਿਸ਼ ਕਾਰਨ ਪਾਣੀ ਦੇ ਤੇਜ਼ ਵਹਾਓ ਦੇ ਚੱਲਦਿਆਂ ਐੱਸ. ਵਾਈ. ਐੱਲ. ਨਹਿਰ ਵਿਚ ਰੁੜ ਗਈ ਅਤੇ ਕਿਸਾਨਾਂ ਦੀ ਕਈ-ਕਈ ਏਕੜ ਰਕਬੇ ਵਿਚ ਖੜ੍ਹੀ ...

ਪੂਰੀ ਖ਼ਬਰ »

ਹੈਰੋਇਨ ਦੀ ਤਸਕਰੀ ਕਰਨ ਵਾਲੇ ਹਰਦੀਪ ਤੇ ਡਿੰਪਲ ਨੂੰ ਕੈਦ ਤੇ ਜੁਰਮਾਨਾ

ਐੱਸ. ਏ. ਐੱਸ. ਨਗਰ, 18 ਅਗਸਤ (ਜਸਬੀਰ ਸਿੰਘ ਜੱਸੀ)-ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਵਲੋਂ ਹਰਦੀਪ ਸਿੰਘ ਉਰਫ਼ ਲਾਡੀ ਵਾਸੀ ਪਿੰਡ ਸੋਹਾਵੀ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਅਤੇ ਗੁਰਦੀਪ ਕੌਰ ਉਰਫ਼ ਡਿੰਪਲ ਵਾਸੀ ਚਮਕੌਰ ਸਾਹਿਬ ਨੂੰ 50 ਗ੍ਰਾਮ ਹੈਰੋਇਨ ਸਮੇਤ ...

ਪੂਰੀ ਖ਼ਬਰ »

ਤੇਜ਼ ਮੀਂਹ ਕਾਰਨ ਘਰਾਂ 'ਚ ਭਰਿਆ ਪਾਣੀ, ਮਕਾਨ ਦੀ ਕੰਧ ਡਿਗੀ

ਜ਼ੀਰਕਪੁਰ, 18 ਅਗਸਤ (ਹੈਪੀ ਪੰਡਵਾਲਾ)-ਬੀਤੀ ਦੇਰ ਰਾਤ ਤੋਂ ਹੋ ਰਹੀ ਨਿਰੰਤਰ ਬਰਸਾਤ ਕਾਰਨ ਜ਼ੀਰਕਪੁਰ ਸ਼ਹਿਰ ਦੀਆਂ ਕਾਲੋਨੀਆਂ 'ਚ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਦਾ ਘਰਾਂ 'ਚੋਂ ਨਿਕਲਣਾ ਮੁਸ਼ਕਿਲ ਹੋ ਗਿਆ | ਇਸ ਦੇ ਨਾਲ ਹੀ ਭਾਰੀ ਬਰਸਾਤ ਕਾਰਨ ਕਿਸ਼ਨਪੁਰਾ ਵਿਖੇ ...

ਪੂਰੀ ਖ਼ਬਰ »

ਰੇਲਵੇ ਅੰਡਰ ਕਾਜ਼ਵੇਆਂ 'ਚ ਪਾਣੀ ਭਰਨ ਨਾਲ 3 ਦਰਜਨ ਤੋਂ ਵੱਧ ਪਿੰਡਾਂ ਦਾ ਖਰੜ ਨਾਲੋਂ ਸੰਪਰਕ ਟੱੁਟਿਆ

ਖਰੜ, 18 ਅਗਸਤ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਅਤੇ ਨਾਲ ਲੱਗਦੇ ਖੇਤਰਾਂ 'ਚ ਕੱਲ੍ਹ ਸ਼ਾਮ ਤੋਂ ਪੈ ਰਹੀ ਨਿਰੰਤਰ ਬਾਰਿਸ਼ ਕਾਰਨ ਰੇਲਵੇ ਵਿਭਾਗ ਵਲੋਂ ਰੰਧਾਵਾ ਰੋਡ, ਬਡਾਲਾ ਰੋਡ, ਘੜੂੰਆਂ-ਮਾਛੀਪੁਰ ਰੇਲਵੇ ਲਾਈਨਾਂ 'ਤੇ ਬਣਾਏ ਅੰਡਰ ਕਾਜ਼ਵੇਆਂ 'ਚ ਪਾਣੀ ਭਰਨ ਨਾਲ 3 ...

ਪੂਰੀ ਖ਼ਬਰ »

ਲੜਕੀਆਂ ਦੇ ਹਾਕੀ ਦੇ ਫਾਈਨਲ ਮੈਚ 'ਚ ਬਸੀ ਪਠਾਣਾ ਨੇ ਪੰਜੋਲੀ ਕਲਾਂ ਨੂੰ ਹਰਾਇਆ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਭੂਸ਼ਨ ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਰਵਾਏ ਜਾ ਰਹੇ ਔਰਤਾਂ ...

ਪੂਰੀ ਖ਼ਬਰ »

ਔਰਤ ਨੂੰ ਮੈਡੀਕਲ ਸਹਾਇਤਾ ਦੇ ਰਹੇ ਕੰਪਾਊਡਰ ਵਲੋਂ ਜਬਰ ਜਨਾਹ ਦੀ ਕੋਸ਼ਿਸ਼

ਫ਼ਤਹਿਗੜ੍ਹ ਸਾਹਿਬ, 18 ਅਗਸਤ (ਭੂਸ਼ਨ ਸੂਦ, ਅਰੁਣ ਆਹੂਜਾ)-ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਪ੍ਰਵਾਸੀ 19 ਸਾਲਾਂ ਔਰਤ ਦੇ ਬਿਆਨਾਂ 'ਤੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਇਕ ਮੁਲਾਜ਼ਮ ਿਖ਼ਲਾਫ਼ ਜਬਰ ਜਨਾਹ ਅਟੈਂਪਟ ਦਾ ਮਾਮਲਾ ਦਰਜ ਕੀਤਾ ਹੈ | ਇਸ ...

ਪੂਰੀ ਖ਼ਬਰ »

ਸਹਿਕਾਰੀ ਸਭਾ ਚਹਿਲ ਦੀ ਚੋਣ 'ਚ ਗੈਰੀ ਬਣੇ ਪ੍ਰਧਾਨ

ਭਾਦਸੋਂ, 18 ਅਗਸਤ (ਪਰਦੀਪ ਦੰਦਰਾਲਾ)-ਪੰਜ ਪਿੰਡਾਂ ਦੀ ਸਾਂਝੀ ਬਹੁਮੰਤਵੀ ਸਹਿਕਾਰੀ ਸਭਾ ਚਹਿਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਦੀ ਚੋਣ ਹੋਈ | ਚੋਣ ਮੌਕੇ ਪਰਮਵੀਰ ਸਿੰਘ ਗੈਰੀ ਨੂੰ ਵੱਧ ਵੋਟਾਂ ਪੈਣ ਨਾਲ ਉਹ ਸਹਿਕਾਰੀ ਸਭਾ ਚਹਿਲ ਦੇ ਪ੍ਰਧਾਨ ਚੁਣੇ ਗਏ | ਉਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੰਦਰਾਲ਼ਾ ਖਰੌਡ 'ਚ ਨਸ਼ਿਆਂ ਦੀ ਰੋਕਥਾਮ ਸਬੰਧੀ ਸਮਾਗਮ

ਭਾਦਸੋਂ, 18 ਅਗਸਤ (ਪ੍ਰਦੀਪ ਦੰਦਰਾਲ਼ਾ)-ਸਰਕਾਰੀ ਹਾਈ ਸਕੂਲ ਦੰਦਰਾਲ਼ਾ ਖਰੌਡ ਵਿਖੇ ਸਵ. ਅਮਰਜੀਤ ਸਿੰਘ ਦੀ ਯਾਦ ਵਿਚ ਇਕ ਕਦਮ ਵੈਲਫੇਅਰ ਸੋਸਾਇਟੀ ਅਤੇ ਚੇਤਕ ਗ੍ਰੋਥ ਪਟਿਆਲਾ ਵਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ ਬਚਿੱਤਰ ਸਿੰਘ, ਹਰਜੀਤ ਸਿੰਘ ਅਤੇ ਸਕੂਲ ਦੇ ਸਮੁੱਚੇ ...

ਪੂਰੀ ਖ਼ਬਰ »

ਨਸ਼ਾ ਤਸਕਰਾਂ 'ਤੇ ਨਕੇਲ ਕੱਸੀ ਜਾ ਰਹੀ ਹੈ-ਗਾਂਧੀ

ਨਾਭਾ, 18 ਅਗਸਤ (ਕਰਮਜੀਤ ਸਿੰਘ)-ਸੀ.ਆਈ.ਏ ਸਟਾਫ਼ ਵਿਖੇ ਇੰਸ. ਸਵਰਨ ਗਾਂਧੀ ਨੇ 23 ਜੁਲਾਈ ਨੂੰ ਅਹੁਦਾ ਸੰਭਾਲਿਆ ਤੇ ਲਗਾਤਾਰ ਸ਼ਹਿਰ ਦੇ ਅੰਦਰ ਤੇ ਦਿਹਾਤੀ ਖੇਤਰ ਦੇ ਨਸ਼ਾ ਵਿੱਕਰੀ ਲਈ ਜਾਣੇ ਜਾਂਦੇ ਕਈ ਪਿੰਡਾਂ ਵਿਚ ਰੇਡ ਕਰ ਮੈਡੀਕਲ ਨਸ਼ਾ ਵੇਚਣ ਵਾਲੇ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਭਾਖੜਾ ਡੈਮ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ 1 ਫੁੱਟ ਹੇਠਾਂ

ਪਟਿਆਲਾ, 18 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਗੁਆਂਢੀ ਰਾਜ ਹਿਮਾਚਲ 'ਚ ਲਗਾਤਾਰ ਪੈ ਰਹੀ ਬਰਸਾਤ ਤੇ ਅੱਗੋਂ ਹੋਰ ਬਰਸਾਤ ਪੈਣ ਦੀ ਚਿਤਾਵਨੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਆਮ ਲੋਕਾਂ ਦੇ ਮੱਥੇ 'ਤੇ ਚਿੰਤਾ ਦੀਆਂ ਲਕੀਰਾਂ ਉਭਾਰ ਦਿੱਤੀਆਂ ਹਨ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX