ਤਾਜਾ ਖ਼ਬਰਾਂ


ਰਾਜਪੁਰਾ 'ਚ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  6 minutes ago
ਰਾਜਪੁਰਾ, 25 ਮਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ ਇਕ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ ।ਇਹ ਔਰਤ ਕਾਲਕਾ ਰੋਡ ਗਰਗ ਕਲੋਨੀ ਦੀ ਵਸਨੀਕ ਹੈ ਜੋ ਕਿ ਦਿੱਲੀ ਰਹਿ ਕੇ ਆਈ ਹੈ ।ਇਹ ਜਾਣਕਾਰੀ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ...
ਸੁਖਪਾਲ ਖਹਿਰਾ ਜਲੰਧਰ 'ਚ ਗ੍ਰਿਫ਼ਤਾਰ
. . .  10 minutes ago
ਜਲੰਧਰ, 25 ਮਈ (ਚਿਰਾਗ਼ ਸ਼ਰਮਾ) - ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਅੱਜ ਜਲੰਧਰ 'ਚ ਦੇਸ਼ ਭਗਤ ਹਾਲ ਤੋਂ ਕੈਂਡਲ ਮਾਰਚ ਕੱਢਣ ਜਾ ਰਹੇ ਸਨ ਕਿ ਪੁਲਿਸ ਨੇ ਉਸ ਤੋਂ ਪਹਿਲਾ ਹੀ ਖਹਿਰਾ...
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਰਵਾਨਾ
. . .  20 minutes ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ) - ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਬਿਹਾਰ ਲਈ ਰਵਾਨਾ ਹੋਈ। ਇਸ ਰੇਲਗੱਡੀ 'ਚ ਅੰਮ੍ਰਿਤਸਰ ਜ਼ਿਲ੍ਹੇ 'ਚੋਂ 897, ਗੁਰਦਾਸਪੁਰ...
ਅੰਮ੍ਰਿਤਸਰ 'ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ
. . .  23 minutes ago
ਅੰਮ੍ਰਿਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ/ਰੇਸ਼ਮ ਸਿੰਘ/ਰਾਜੇਸ਼ ਸ਼ਰਮਾ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 335 ਹੋ ਗਈ ਹੈ। ਹੁਣ ਤੱਕ 301 ਮਰੀਜ਼ ਡਿਸਚਾਰਜ...
ਪਰਾਲੀ ਦੀਆਂ ਗੰਢਾ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਫ਼ਾਜ਼ਿਲਕਾ, 25 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਰੋਡ 'ਤੇ ਪਿੰਡ ਬੰਨਵਾਲਾ ਹਨਵੰਤਾ ਨੇੜੇ ਰੱਖੀਆਂ ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੇ ਕਾਬੂ ਪਾਉਣ ਲਈ ਫ਼ਾਜ਼ਿਲਕਾ, ਅਬੋਹਰ, ਮਲੋਟ ਆਦਿ ਸ਼ਹਿਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ 10 'ਤੇ ਸਥਿਤ ਪਿੰਡ ਬੰਨਵਾਲਾ ਹਨਵੰਤਾ ਦੇ ਨੇੜੇ ਕਿਸੇ ਵਿਅਕਤੀ ਵਲ਼ੋਂ ਵੱਡੀ ਮਾਤਰਾ ਵਿਚ ਪਰਾਲੀ ਦੀਆਂ ਗੰਢਾਂ ਸਟੋਰ ਕੀਤੀਆਂ ਹੋਇਆ ਸਨ ਅਤੇ ਉਸ ਵਿਚੋਂ ਰਾਜਸਥਾਨ ਦਾ ਇਕ ਟਰੱਕ ਪਰਾਲੀ ਦੀਆਂ ਗੰਢਾ ਨੂੰ ਲੱਦ ਰਿਹਾ ਸੀ ਕਿ ਅਚਾਨਕ...
ਇੰਗਲੈਂਡ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਦੋਸ਼ੀ ਕਾਬੂ
. . .  about 1 hour ago
ਲੈਸਟਰ (ਯੂ.ਕੇ), 25 ਮਈ (ਸੁਖਜਿੰਦਰ ਸਿੰਘ ਢੱਡੇ) - ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਚ ਦਾਖਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰੰਤੂ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿੱਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ। ਗੁਰਦੁਆਰਾ ਸਾਹਿਬ...
ਹੁਸ਼ਿਆਰਪੁਰ ਤੋਂ ਚੱਲੀ ਪਹਿਲੀ ਸ਼ਰੱਮਿਕ ਐਕਸਪ੍ਰੈੱਸ, 1600 ਯਾਤਰੀ ਬਿਹਾਰ ਲਈ ਰਵਾਨਾ
. . .  about 1 hour ago
ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼-ਵਿਆਪੀ ਲਾਕਡਾਊਨ ਕਾਰਨ ਹੋਰਨਾਂ ਰਾਜਾਂ ਦੇ ਚਾਹਵਾਨ ਵਸਨੀਕਾਂ ਨੂੰ ਆਪਣੇ ਘਰ ਵਾਪਸ ਭੇਜਣ ਲਈ...
ਐੱਸ. ਏ. ਐੱਸ. ਨਗਰ 'ਚ ਕੋਰੋਨਾ ਦੀ ਮੁੜ ਦਸਤਕ
. . .  about 1 hour ago
ਐੱਸ ਏ ਐੱਸ ਨਗਰ, 25 ਮਈ (ਕੇ. ਐੱਸ .ਰਾਣਾ)- ਕੋਰੋਨਾ ਤੋਂ ਮੁਕਤ ਹੋਏ ਜ਼ਿਲ੍ਹਾ ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਇੱਕ ਵਾਰ ਫਿਰ ਜਣੇਪੇ ਦੌਰਾਨ ਮਹਿਲਾ ਨੂੰ ਕੋਰੋਨਾ ਪੀੜਤ ਪਾਏ ਜਾਣ 'ਤੇ ਸਿਹਤ ਵਿਭਾਗ...
ਤੇਜਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
. . .  about 2 hours ago
ਮਲੇਰਕੋਟਲਾ, 25 ਮਈ (ਕੁਠਾਲਾ) - ਅੱਜ ਸ਼ਾਮੀ ਕਰੀਬ 4 ਵਜੇ ਮਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਵਿਖੇ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮਾਰੇ ਗਏ ਨੌਜਵਾਨ ਦੀ ਪਛਾਣ ਮੁਹੰਮਦ ਸ਼ਮਸ਼ਾਦ...
ਤਾਲਾਬੰਦੀ ਕਾਰਨ ਲਾਹੌਰ 'ਚ ਫਸੇ ਸਤਬੀਰ ਸਿੰਘ ਦੇ ਬੇਟੇ ਦੀ ਸਰਕਾਰ ਨੂੰ ਅਪੀਲ
. . .  about 2 hours ago
ਅੰਮ੍ਰਿਤਸਰ, 25 ਮਈ - ਅੰਮ੍ਰਿਤਸਰ 'ਚ ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਤਬੀਰ ਸਿੰਘ, ਮਾਤਾ ਤੇ 3 ਜਣੇ ਹੋਰ 10 ਮਾਰਚ ਨੂੰ ਪਾਕਿਸਤਾਨ ਗਏ ਸਨ, ਜਿੱਥੇ ਕਿ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਸਨ। ਇਸ ਦੌਰਾਨ ਤਾਲਾਬੰਦੀ ਦੇ ਚੱਲਦਿਆਂ ਉਹ ਲਾਹੌਰ 'ਚ ਫਸ ਗਏ। ਕਮਲਜੀਤ ਸਿੰਘ ਨੇ ਸਰਕਾਰ ਨੂੰ ਅਪੀਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਫਿਰ ਹੋਇਆ ਕੋਰੋਨਾ ਮੁਕਤ
. . .  about 2 hours ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਵਾਇਰਸ ਖ਼ਿਲਾਫ਼ ਇਕ ਮਹੀਨੇ ਦੀ ਲੰਬੀ ਲੜਾਈ ਬਾਅਦ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਆਪਣੇ ਆਖ਼ਰੀ ਦੋ ਕੋਵਿਡ ਮਰੀਜ਼ਾਂ ਨੂੰ ਸਿਹਤਯਾਬ ਕਰ ਕੇ ਘਰ ਭੇਜਣ ਬਾਅਦ ਇਕ ਵਾਰ ਫਿਰ ਕੋਵਿਡ ਮੁਕਤ ਜ਼ਿਲ੍ਹਾ ਬਣ ਗਿਆ ਹੈ। ਘਰਾਂ ਨੂੰ ਭੇਜੇ ਗਏ ਦੋਵੇਂ ਮਰੀਜ਼...
ਏ.ਆਈ.ਓ.ਸੀ.ਡੀ ਨੇ ਪ੍ਰਧਾਨ ਮੰਤਰੀ ਅਤੇ ਵਿਤ ਮੰਤਰੀ ਨੂੰ ਲਿਖਿਆ ਪੱਤਰ
. . .  about 3 hours ago
ਸੰਗਰੂਰ, 25 ਮਈ (ਧੀਰਜ ਪਸ਼ੋਰੀਆ)- ਦੇਸ਼ ਭਰ ਦੇ ਕਰੀਬ 8.50 ਲੱਖ ਕੈਮਿਸਟਾਂ ਦੀ ਅਗਵਾਈ ਕਰ ਰਹੀ ਆਲ ਇੰਡੀਆ...
ਈਦ ਮੌਕੇ ਭਾਰਤ ਪਾਕਿ ਵਿਚਾਲੇ ਅਟਾਰੀ ਸਰਹੱਦ 'ਤੇ ਨਹੀਂ ਹੋ ਸਕਿਆ ਮਿਠਿਆਈਆਂ ਦਾ ਆਦਾਨ-ਪ੍ਰਦਾਨ
. . .  about 3 hours ago
ਅਟਾਰੀ, 25 ਮਈ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਖਟਾਸ ਭਰੇ ਸੰਬੰਧਾਂ ਕਾਰਨ...
ਚੰਡੀਗੜ੍ਹ 'ਚ ਸਿਹਤਯਾਬ ਹੋਏ ਕੋਰੋਨਾ ਤੋਂ ਪੀੜਤ 3 ਸਾਲਾ ਬੱਚਾ ਅਤੇ ਮਾਂ
. . .  about 3 hours ago
ਚੰਡੀਗੜ੍ਹ, 25 ਮਈ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਰੀਜ਼ ਮਾਂ-ਪੁੱਤ ਦੇ ਸਿਹਤਯਾਬ ਹੋਣ ...
ਮੋਟਰਸਾਈਕਲ ਨੂੰ ਅਚਾਨਕ ਲੱਗੀ ਅੱਗ
. . .  about 4 hours ago
ਜਲੰਧਰ, 25 ਮਈ- ਨਕੋਦਰ ਰੋਡ 'ਤੇ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਇਕ ਮੋਟਰਸਾਈਕਲ...
ਰੇਤਾ ਦੀ ਨਜਾਇਜ਼ ਮਾਈਨਿੰਗ ਤਹਿਤ ਟਰੈਕਟਰ ਟਰਾਲੀ ਕਾਬੂ, ਚਾਲਕ ਫ਼ਰਾਰ
. . .  about 4 hours ago
ਮੁੰਬਈ ਤੋਂ ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀਆਂ ਦੋ ਉਡਾਣਾਂ ਰੱਦ
. . .  about 4 hours ago
ਰਾਜਾਸਾਂਸੀ, 25 ਮਈ (ਹੇਰ/ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਵਿਖੇ ਮੁੰਬਈ ਤੋਂ ...
ਪਾਰਕ 'ਚੋਂ ਨੌਜਵਾਨ ਦੀ ਮਿਲੀ ਲਾਸ਼
. . .  about 4 hours ago
ਤਲਵੰਡੀ ਸਾਬੋ, 25 ਮਈ (ਰਣਜੀਤ ਸਿੰਘ ਰਾਜੂ) - ਅੱਜ ਸਿਖਰ ਦੁਪਹਿਰੇ ਸ਼ਹਿਰ ਦੇ ਡੱਲ ਸਿੰਘ ਪਾਰਕ....
ਮੰਡੀ ਗੋਬਿੰਦਗੜ੍ਹ 'ਚ ਪ੍ਰਵਾਸੀ ਮਜ਼ਦੂਰਾਂ ਅਤੇ ਪੁਲਿਸ ਦਰਮਿਆਨ ਹੋਈ ਝੜਪ
. . .  about 4 hours ago
ਮੰਡੀ ਗੋਬਿੰਦਗੜ੍ਹ, 25 ਮਈ (ਬਲਜਿੰਦਰ ਸਿੰਘ)- ਮੰਡੀ ਗੋਬਿੰਦਗੜ੍ਹ 'ਚ ਅੱਜ ਉਸ ਵੇਲੇ ਪ੍ਰਵਾਸੀ ਮਜ਼ਦੂਰਾਂ...
ਅੱਗ ਲੱਗਣ ਕਾਰਨ ਕਈ ਗੱਡੀਆਂ ਸੜ ਕੇ ਹੋਈਆਂ ਸੁਆਹ
. . .  about 4 hours ago
ਨਾਭਾ, 25 ਮਈ (ਕਰਮਜੀਤ ਸਿੰਘ)- ਸਥਾਨਕ ਮਲੇਰਕੋਟਲਾ ਰੋਡ ਸਥਿਤ ਪਿੰਡ ਦੁਲੱਦੀ ਵਿਖੇ ਦੁਕਾਨ 'ਤੇ ਖੜ੍ਹੀਆਂ ਕਾਰਾਂ ਨੂੰ ਅੱਗ...
ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ 'ਚ ਰੈੱਡ ਅਲਰਟ ਜਾਰੀ
. . .  about 5 hours ago
ਨਵੀਂ ਦਿੱਲੀ, 25 ਮਈ- ਉੱਤਰ-ਭਾਰਤ ਦੇ ਕਈ ਹਿੱਸਿਆ 'ਚ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ...
ਨਵਨਿਯੁਕਤ ਡੀ.ਐੱਸ.ਪੀ. ਮਨਜੀਤ ਸਿੰਘ ਨੇ ਸੰਭਾਲਿਆ ਆਪਣਾ ਅਹੁਦਾ
. . .  about 5 hours ago
ਜੰਡਿਆਲਾ ਗੁਰੂ, 25 ਮਈ (ਰਣਜੀਤ ਸਿੰਘ ਜੋਸਨ)- ਹਾਲ ਹੀ 'ਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਜੰਡਿਆਲਾ ...
ਆਵਾਰਾ ਪਸ਼ੂਆਂ ਨੂੰ ਐੱਸ.ਡੀ.ਐਮ ਦਫ਼ਤਰ 'ਚ ਛੱਡਣ ਪਹੁੰਚੇ ਕਿਸਾਨ
. . .  1 minute ago
ਗੁਰੂਹਰਸਹਾਏ, 25 ਮਈ (ਕਪਿਲ ਕੰਧਾਰੀ)- ਗੁਰੂ ਹਰਸਹਾਏ ਵਿਖੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਕਿਸਾਨ ਸੈਂਕੜੇ ਆਵਾਰਾ ...
ਸੁਪਰੀਮ ਕੋਰਟ ਨੇ ਏਅਰ ਇੰਡੀਆ ਨੂੰ 10 ਦਿਨਾਂ ਤੋਂ ਬਾਅਦ ਵਿਚਕਾਰਲੀ ਸੀਟ ਦੀ ਬੁਕਿੰਗ ਨਾ ਕਰਨ ਦੇ ਦਿੱਤੇ ਹੁਕਮ
. . .  about 6 hours ago
ਨਵੀਂ ਦਿੱਲੀ, 25 ਮਈ- ਸੁਪਰੀਮ ਕੋਰਟ ਨੇ ਏਅਰ ਇੰਡੀਆ ਨੂੰ ਅਗਲੇ 10 ਦਿਨਾਂ ਤੱਕ ਕੋਰੋਨਾ ਵਾਇਰਸ ਦੇ ਦੌਰਾਨ...
ਅਣਪਛਾਤੇ ਕਾਰ ਸਵਾਰਾਂ ਵੱਲੋਂ ਸੜਕ 'ਤੇ ਖੜ੍ਹੇ ਤਿੰਨ ਵਿਅਕਤੀਆਂ ਨੂੰ ਕੁਚਲਨ ਦੀ ਕੋਸ਼ਿਸ਼
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551

ਫਰੀਦਕੋਟ / ਮੁਕਤਸਰ

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਟ੍ਰੈਫ਼ਿਕ ਪੁਲਿਸ ਨੇ ਕੱਸਿਆ ਸ਼ਿਕੰਜਾ

ਜੈਤੋ, 18 ਅਗਸਤ (ਭੋਲਾ ਸ਼ਰਮਾ)-ਟਰੈਫ਼ਿਕ ਨਿਯਮਾਂ ਨੂੰ ਸਹੀ ਤਰੀਕੇ ਨਾਲ ਲਾਗੂ ਕਰਨ ਦੇ ਲਈ ਸਥਾਨਕ ਟਰੈਫ਼ਿਕ ਪੁਲਿਸ ਨੇ ਵਾਹਨਾਂ ਦੀ ਚੈਕਿੰਗ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈਤੋ ਟ੍ਰੈਫ਼ਿਕ ਪੁਲਿਸ ਦੇ ਇੰਚਾਰਜ ਏ.ਐੱਸ.ਆਈ. ਲਾਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਫ਼ਰੀਦਕੋਟ ਖੁਸ਼ਵਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਕੋਟਕਪੂਰਾ-ਬਠਿੰਡਾ ਮਾਰਗ ਉੱਪਰ ਨਾਕਾ ਲਾ ਕੇ ਵਹੀਕਲਾਂ ਦੀ ਚੈਕਿੰਗ ਕੀਤੀ | ਇਸ ਦੌਰਾਨ ਅਧੂਰੇ ਕਾਗਜ਼ਾਂ ਵਾਲੇ ਵਾਹਨ ਚਾਲਕਾਂ, ਦੋ ਪਹੀਆ ਵਾਹਨਾਂ 'ਤੇ ਤੀਹਰੀ ਸਵਾਰੀ ਬਿਠਾਉਣ ਵਾਲਿਆਂ ਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਕਰਦਿਆਂ 100 ਦੇ ਕਰੀਬ ਚਲਾਨ ਕੱਟੇ ਅਤੇ ਕੁਝ ਮਾਮੂਲੀ ਗਲਤੀਆਂ ਕਰਨ ਵਾਲਿਆਂ ਨੂੰ ਚਿਤਾਵਨੀ ਦੇ ਕੇ ਛੱਡਿਆ ਵੀ ਗਿਆ | ਇਸ ਮੌਕੇ ਜ਼ਿਲ੍ਹਾ ਟਰੈਫ਼ਿਕ ਇੰਚਾਰਜ ਫ਼ਰੀਦਕੋਟ ਖੁਸ਼ਵਿੰਦਰ ਪਾਲ ਸਿੰਘ ਨੇ ਕਿਹਾ ਕਿ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋਕ ਟਰੈਫ਼ਿਕ ਪੁਲਿਸ ਨੂੰ ਸਹਿਯੋਗ ਕਰਨ ਅਤੇ ਆਪਣੇ ਵਾਹਨਾਂ ਨੂੰ ਪਾਰਕਿੰਗ ਵਾਲੀ ਥਾਂ 'ਤੇ ਹੀ ਪਾਰਕਿੰਗ ਕਰਨ ਤਾਂ ਜੋ ਆਵਾਜਾਈ ਵਿਚ ਵਿਘਨ ਨਾ ਪਵੇ | ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਕਰਕੇ ਡਰਾਈਵਿੰਗ ਕਰਨਾ ਵੱਡੇ ਹਾਦਸਿਆਂ ਨੂੰ ਜਨਮ ਦਿੰਦਾ ਹੈ | ਇਸ ਲਈ ਨਸ਼ਾ ਕਰਕੇ ਡਰਾਈਵਿੰਗ ਕਰਕੇ ਆਪਣੀ ਜਾਨ ਨੂੰ ਜੋਖਮ ਵਿਚ ਨਹੀਂ ਪਾਉਣਾ ਚਾਹੀਦਾ | ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਠਾਰਾਂ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਦੀ ਆਗਿਆ ਨਾ ਦੇਣ | ਉਨ੍ਹਾਂ ਪ੍ਰੈਸ਼ਰ ਹਾਰਨ ਅਤੇ ਵਾਹਨਾਂ ਦੇ ਸੀਸ਼ਿਆਂ 'ਤੇ ਲੱਗੀਆਂ ਕਾਲੀਆਂ ਫ਼ਿਲਮਾਂ ਵਾਲੇ ਵਾਹਨਾਂ ਦੇ ਮਾਲਕਾਂ ਨੂੰ ਆਪਣੇ ਵਹੀਕਲਾਂ ਤੋਂ ਨਾਜਾਇਜ਼ ਤਰੀਕੇ ਨਾਲ ਲੱਗੇ ਸਮਾਨ ਨੂੰ ਉਤਾਰਨ ਦੀ ਵੀ ਅਪੀਲ ਕੀਤੀ | ਜੈਤੋ ਟਰੈਫ਼ਿਕ ਪੁਲਿਸ ਦੇ ਇੰਚਾਰਜ ਏ.ਐੱਸ.ਆਈ. ਲਾਲਜੀਤ ਸਿੰਘ ਨੇ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਟਰੈਫ਼ਿਕ ਪੁਲਿਸ ਜੈਤੋ ਦੇ ਹੌਲਦਾਰ ਹਰਬੰਸ ਲਾਲ, ਹੌਲਦਾਰ ਭੋਲਾ ਸਿੰਘ ਬਾਠ, ਪੀ.ਐਚ.ਜੀ. ਜਸ਼ਨ ਸਿੰਘ ਬਾਠ ਅਤੇ ਪੀ.ਐਚ.ਜੀ. ਗੁਰਵੰਤ ਸਿੰਘ ਬਾਠ ਹਾਜ਼ਰ ਸਨ |

ਨਸ਼ਿਆਂ ਵਿਰੋਧੀ ਜਾਗਰੂਕਤਾ ਰੈਲੀ ਕੱਢੀ

ਮਲੋਟ, 18 ਅਗਸਤ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਪਿੰਡ ਅਬੁੱਲ ਖੁਰਾਣਾ ਵਿਖੇ ਗ੍ਰਾਮ ਪੰਚਾਇਤ ਅਤੇ ਨਗਰ ਦੇ ਸਹਿਯੋਗ ਨਾਲ ਨਸ਼ਿਆਂ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਲੋਕਾਂ ਨੂੰ ਨਸ਼ੇ ਦੀ ਬੁਰਾਈਆਂ ...

ਪੂਰੀ ਖ਼ਬਰ »

ਮੈਡੀਕਲ ਕੈਂਪਸ 'ਚ ਚੋਰੀ ਸਬੰਧੀ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 18 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਚ ਬਤੌਰ ਲੈਕਚਰਾਰ ਕੰਮ ਕਰ ਰਹੇ ਇਕ ਡਾਕਟਰ ਦੇ ਕੈਂਪਸ ਵਿਚ ਸਥਿਤ ਘਰ ਵਿਚ ਦਿਨ ਦਿਹਾੜੇ ਹੋਈ ਚੋਰੀ ਸਬੰਧੀ ਅਣਪਛਾਤੇ ਵਿਅਕਤੀਆਂ ਵਿਰੁੱਧ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 18 ਅਗਸਤ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਪੱਖੀ ਕਲਾਂ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 1.62 ਗਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਐਸ.ਡੀ.ਐਮ ਜੈਤੋ ਦੇ ਦਫ਼ਤਰ ਅੱਗੇ ਧਰਨਾ 28 ਨੂੰ

ਜੈਤੋ, 18 ਅਗਸਤ (ਗਾਬੜੀਆ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਜਿੱਤ ਗਿੱਲ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ ਹੋਈ ਜਿਸ ਵਿਚ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਜੈਤੋ ਦੇ ...

ਪੂਰੀ ਖ਼ਬਰ »

ਕਤਲ ਕੇਸ 'ਚ ਭਗੌੜਾ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਭੇਜਿਆ

ਫ਼ਰੀਦਕੋਟ, 18 ਅਗਸਤ (ਸਰਬਜੀਤ ਸਿੰਘ)-ਕਤਲ ਦੇ ਦੋਸ਼ਾਂ 'ਚ ਸਥਾਨਕ ਕੇਂਦਰੀ ਮਾਡਰਨ ਜੇਲ੍ਹ 'ਚ ਸਜ਼ਾ ਭੁਗਤ ਰਹੇ ਕੈਦੀ ਵਲੋਂ ਪੈਰੋਲ ਤੋਂ ਬਾਅਦ ਵਾਪਸ ਜੇਲ੍ਹ ਨਾ ਜਾਣ 'ਤੇ ਉਸ ਨੂੰ ਭਗੌੜਾ ਐਲਾਨ ਦਿੱਤਾ ਗਿਆ ਸੀ | ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਉਕਤ ਭਗੌੜੇ ਨੂੰ ਕਾਬੂ ...

ਪੂਰੀ ਖ਼ਬਰ »

ਸਿਹਤ ਜਾਂਚ ਕੈਂਪ 'ਚ 114 ਮਰੀਜ਼ਾਂ ਦੀ ਜਾਂਚ ਕੀਤੀ

ਜੈਤੋ, 18 ਅਗਸਤ (ਨਿ. ਪ. ਪ.)-ਸ਼ਹਿਰ ਦੀ ਉੱਘੀ ਸਮਾਜ ਸੇਵੀ ਸੰਸਥਾ ਵਰਿੰਦਰ ਰਿੰਮੀ ਵੈਲਫੇਅਰ ਸੁਸਾਇਟੀ ਵਲੋਂ 29ਵਾਂ ਮੁਫ਼ਤ ਮੈਡੀਕਲ ਜਾਂਚ ਕੈਂਪ ਡੇਰਾ ਬਾਬਾ ਬਿਸ਼ਨ ਦਾਸ ਸਾਦਾ ਪੱਤੀ (ਪੰਡਤਾਂ ਵਾਲੀ ਗਲੀ) ਵਿਚ ਲਗਾਇਆ ਗਿਆ ਹੈ | ਜਿਸ ਦੇ ਮੁੱਖ ਮਹਿਮਾਨ ਥਾਣਾ ਜੈਤੋ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ

ਕੋਟਕਪੂਰਾ, 18 ਅਗਸਤ (ਪ. ਪ.)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਕੋਟਕਪੂਰਾ ਦੀ ਮੀਟਿੰਗ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਸਥਾਨਕ ਮਿਉਂਸਪਲ ਪਾਰਕ ਵਿਖੇ ਹੋਈ | ਇਸ ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ, ...

ਪੂਰੀ ਖ਼ਬਰ »

ਈ.ਓ. ਨਾ ਹੋਣ ਕਾਰਨ ਲੋਕ ਹੋ ਰਹੇ ਹਨ ਖੱਜਲ ਖੁਆਰ

ਜੈਤੋ, 18 ਅਗਸਤ (ਗਾਬੜੀਆ)-ਇਤਿਹਾਸਕ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਲੋਂ ਕੋਈ ਵੀ ਉਸਾਰੂ ਕਦਮ ਨਾ ਚੁੱਕੇ ਜਾਣ ਕਰਕੇ ਲੋਕਾਂ ਵਿਚ ਸਰਕਾਰ ਪ੍ਰਤੀ ਭਾਰੀ ਨਿਰਾਸ਼ਾ ਪਈ ਜਾ ਰਹੀ ਹੈ | ਨਗਰ ਕੌਾਸਲ ਜੈਤੋ ਦੇੇ ਪ੍ਰਧਾਨ ਯਾਦਵਿੰਦਰ ਸਿੰਘ ...

ਪੂਰੀ ਖ਼ਬਰ »

ਆਈ.ਟੀ.ਆਈ ਕਰਮਚਾਰੀਆਂ ਵਲੋਂ ਪਾਵਰਕਾਮ ਵਿਰੁੱਧ ਸੰਘਰਸ਼ ਦਾ ਐਲਾਨ

ਫ਼ਰੀਦਕੋਟ, 18 ਅਗਸਤ (ਕਾ. ਪ੍ਰਤੀ.)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਸਰਕਲ ਫ਼ਰੀਦਕੋਟ ਦੀ ਅਗਵਾਈ ਵਿਚ ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀਆਂ ਵਲੋਂ ਲੰਮੇਂ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਪ੍ਰਵਾਨ ਨਾ ਕਰਨ ਦੇ ਰੋਸ 'ਚ ...

ਪੂਰੀ ਖ਼ਬਰ »

ਦੋ ਗਰਾਮ ਪੰਚਾਇਤਾਂ ਨੇ ਲਿੰਕ ਸੜਕ ਦਾ ਚਿੱਕੜ ਦੂਰ ਕਰ ਕੇ ਲਾਂਘਾ ਚਾਲੂ ਕੀਤਾ

ਬਰਗਾੜੀ, 18 ਅਗਸਤ (ਸ਼ਰਮਾ)-ਪਿੰਡ ਝੱਖੜਵਾਲਾ ਅਤੇ ਨਵਾਂ ਝੱਖੜਵਾਲਾ ਦੀਆਂ ਪੰਚਾਇਤਾਂ ਨੇ ਰਲ ਕੇ ਪਿੰਡ ਝੱਖੜਵਾਲਾ ਵਿਖੇ ਬਰਗਾੜੀ ਵਾਲੀ ਲਿੰਕ ਸੜਕ ਜੋ ਬਹੁਤ ਲੰਬੇ ਸਮੇਂ ਤੋਂ ਚਿੱਕੜ ਤੋਂ ਪ੍ਰਭਾਵਿਤ ਸੀ, ਵਿਚ ਮਿੱਟੀ ਦੀ ਭਰਤੀ ਅਤੇ ਭੱਠੇ ਦੀ ਰੇਤਾ ਆਦਿ ਪਾ ਕੇ ਲਿੰਕ ...

ਪੂਰੀ ਖ਼ਬਰ »

ਰਮਨਦੀਪ ਕੌਰ ਦੀ ਨਵੋਦਿਆ ਲਈ ਚੋਣ

ਬਰਗਾੜੀ, 18 ਅਗਸਤ (ਸ਼ਰਮਾ)-ਦੀਦਾਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਸਰਾਂਵਾਂ ਦੀ ਵਿਦਿਆਰਥਣ ਰਮਨਦੀਪ ਕੌਰ ਸਪੁੱਤਰੀ ਨਿਰਮਲ ਸਿੰਘ ਵਾਸੀ ਮੱਤਾ ਦੀ ਚੋਣ 6 ਵੀਂ ਕਲਾਸ ਦੀ ਪੜ੍ਹਾਈ ਲਈ ਨਵੋਦਿਆ ਸਕੂਲ ਵਿਚ ਹੋਈ | ਸਕੂਲ ਪਿ੍ੰਸੀਪਲ ਲਖਵਿੰਦਰ ਸਿੰਘ ਨੇ ਵਿਦਿਆਰਥਣ ਦੇ ...

ਪੂਰੀ ਖ਼ਬਰ »

ਸਕੂਲ ਵਲੋਂ ਵਾਲੀਬਾਲ ਖਿਡਾਰੀ ਲੱਖੇ ਗੋਲੇਵਾਲਾ ਦਾ ਸਨਮਾਨ

ਗੋਲੇਵਾਲਾ, 18 ਅਗਸਤ (ਬਰਾੜ)-ਭਾਰਤ ਦੀ ਵਾਲੀਬਾਲ ਸ਼ੂਟਿੰਗ ਟੀਮ ਵਿਚ ਖੇਡਣ ਵਾਲੇ ਪਿੰਡ ਗੋਲੇਵਾਲਾ ਦੇ ਹੋਣਹਾਰ ਖਿਡਾਰੀ ਲਖਵਿੰਦਰ ਸਿੰਘ ਲੱਖਾ ਗੋਲੇਵਾਲਾ ਦਾ ਪਿੰਡ ਗੋਲੇਵਾਲਾ ਦੇ ਸਰਕਾਰੀ ਸਕੂਲ ਦੇ ਸਟਾਫ਼ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਲੱਖਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਕਿਸਮਾ ਦੇ ਪੌਦੇ ਲਗਾਏ

ਜੈਤੋ, 18 ਅਗਸਤ (ਗਾਬੜੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹਦਾਇਤਾਂ 'ਤੇ ਇਤਿਹਾਸਕ ਗੁਰਦੁਆਰਾ ਗੁਰੂ ਕੀ ਢਾਬ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਕਿਸਮ ਦੇ ਪੌਦੇ ਲਗਾਏ ਗਏ ਜਿਨ੍ਹਾਂ ਦੀ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀਆਂ (ਪੈਨਸ਼ਨਰਜ਼) ਦੀਆਂ ਸ਼ਿਕਾਇਤਾਂ ਸਬੰਧੀ ਲੋਕ ਅਦਾਲਤ 23 ਨੂੰ

ਫ਼ਰੀਦਕੋਟ, 18 ਅਗਸਤ (ਪੁਰਬਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 23 ਅਗਸਤ 2019 ਨੂੰ ਸਵੇਰੇ ਸਾਢੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦਫ਼ਤਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਅਸ਼ੋਕ ਚੱਕਰ ਮੀਟਿੰਗ ਹਾਲ ਵਿਖੇ ਸੇਵਾ ਮੁਕਤ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਸਬੰਧੀ ਲੋਕ ...

ਪੂਰੀ ਖ਼ਬਰ »

ਕਾਰ ਸਵਾਰ 3 ਵਿਅਕਤੀ ਹੈਰੋਇਨ ਸਮੇਤ ਕੀਤੇ ਕਾਬੂ

ਫ਼ਰੀਦਕੋਟ, 18 ਅਗਸਤ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਇਕ ਕਾਰ ਸਵਾਰ ਨੂੰ ਕਾਬੂ ਕਰਕੇ ਉਸ ਪਾਸੋਂ 35 ਗਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਵਲੋਂ ਕਾਰ ਕਬਜ਼ੇ 'ਚ ਲੈ ਕੇ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਅਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਨੂੰ 28000 ਤੋਂ ਵੱਧ ਖੇਤੀ ਮਸ਼ੀਨਾਂ ਮੁਹੱਈਆ ਕਰਵਾਏਗੀ - ਡੀ. ਸੀ.

ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-ਸੂਬੇ ਨੂੰ ਪਰਾਲੀ/ਕਣਕ ਦੇ ਨਾੜ ਨੂੰ ਸਾੜਨ ਤੋਂ ਮੁਕਤ ਕਰਨ ਦੇ ਮਕਸਦ ਨਾਲ ਪੰਜਾਬ ਖੇਤੀਬਾੜੀ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਵਿਚ ਪਹਿਲੇ ਪੜਾਅ ਅਧੀਨ ਕਿਸਾਨਾਂ ਨੂੰ 28000 ਤੋਂ ਵੱਧ ਖੇਤੀ ਮਸ਼ੀਨਾਂ/ਸੰਦ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਲਿਖਣ ਸਮੱਗਰੀ ਵੰਡੀ

ਕੋਟਕਪੂਰਾ, 16 ਅਗਸਤ (ਪ. ਪ.)-ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਵਲੋਂ ਗੋਦ ਲਏ ਗਏ ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ਹੀਰਾ ਸਿੰਘ ਨਗਰ ਕੋਟਕਪੂਰਾ 'ਚ ਆਜ਼ਾਦੀ ਦਿਵਸ ਮਨਾਉਣ ਮੌਕੇ ਝੰਡਾ ਲਹਿਰਾਉਣ ਦੀ ਰਸਮ ਕਲੱਬ ਦੇ ਪ੍ਰਧਾਨ ਵਿਜੈ ਕੁਮਾਰ ਟੀਟੂ ਵਲੋਂ ਅਦਾ ਕੀਤੀ ਗਈ | ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਬਰਗਾੜੀ, 18 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਬਰਗਾੜੀ ਦੀਆਂ ਲੜਕੀਆਂ, ਔਰਤਾਂ ਅਤੇੇ ਬੱਚੀਆਂ ਨੇ ਇਕੱਤਰ ਹੋ ਕੇ ਪਰਸ਼ੂ ਰਾਮ ਧਰਮਸ਼ਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ | ਇਸ ਮੌਕੇ ਇਕੱਤਰ ਔਰਤਾਂ ਵਲੋਂ ਸੱਭਿਆਚਾਰਕ ਬੋਲੀਆਂ ਜਿਵੇਂ 'ਵੀਰਾ ਆਈਾ ਵੇ ਭੈਣ ਦੇ ਵਿਹੜੇ ...

ਪੂਰੀ ਖ਼ਬਰ »

'ਜਨਮ ਦਿਨ ਦੀ ਸ਼ਾਮ ਕੁਦਰਤ ਦੇ ਨਾਮ' ਮੁਹਿੰਮ ਨੂੰ ਭਰਵਾਂ ਹੁੰਗਾਰਾ

ਫ਼ਰੀਦਕੋਟ, 18 ਅਗਸਤ (ਹਰਮਿੰਦਰ ਸਿੰਘ ਮਿੰਦਾ)-ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡਜ਼ ਸੁਸਾਇਟੀ ਬੀੜ ਵਲੋਂ ਚਲਾਈ ਜਾ ਰਹੀ ਮੁਹਿੰਮ ਜਨਮ ਦਿਨ ਦੀ ਸ਼ਾਮ ਕੁਦਰਤ ਦੇ ਨਾਮ ਮੁਹਿੰਮ ਨੂੰ ਵਾਤਾਵਰਨ ਪ੍ਰੇਮੀਆਂ ਅਤੇ ਸ਼ਹਿਰ ਨਿਵਾਸੀਆਂ ਵਲੋਂ ਭਰਵਾਂ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਤੁਲਸੀ ਦੇ ਬੂਟੇ ਵੰਡੇ

ਫ਼ਰੀਦਕੋਟ, 18 ਅਗਸਤ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਰਾਕੇਸ਼ ਮਿੱਤਲ ਦੀ ਅਗਵਾਈ ਹੇਠ ਸਥਾਨਕ ਗਊਸ਼ਾਲਾ ਪੰਚਵਟੀ ਵਿਖੇ ਤੁਲਸੀ ਦੇ 150 ਬੂਟੇ ਵੰਡੇ ਗਏ | ਇਸ ਮੌਕੇ ਪ੍ਰੀਸ਼ਦ ਦੇ ਮੁੱਖ ਸਰਪ੍ਰਸਤ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਨੇ ਕਿਹਾ ਕਿ ਤੁਲਸੀ ...

ਪੂਰੀ ਖ਼ਬਰ »

ਸਰਪੰਚ ਗੁਰਚਰਨ ਕੌਰ ਦਾ ਜਨਮ ਦਿਨ ਬੂਟੇ ਲਗਾ ਕੇ ਮਨਾਇਆ

ਬਾਜਾਖਾਨਾ, 18 ਅਗਸਤ (ਜੀਵਨ ਗਰਗ)-ਕੋਠੇ ਬੰਬੀਹਾ ਦੀ ਸਰਪੰਚ ਗੁਰਚਰਨ ਕੌਰ ਦਾ ਜਨਮ ਦਿਨ ਉਨ੍ਹਾਂ ਦੇ ਸਪੁੱਤਰ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਨੇ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਪੌਦੇ ਲਗਾ ਕੇ ਮਨਾਇਆ | ਉਨ੍ਹਾਂ ਕਿਹਾ ਕਿ ਸਾਡਾ ਵਾਤਾਵਰਨ ਬਹੁਤ ਹੀ ਪ੍ਰਦੂਸ਼ਿਤ ਹੋ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਾ ਰੋਕੂ ਮੁਹਿੰਮ ਤਹਿਤ ਸਰਗਰਮੀਆਂ ਤੇਜ਼

ਗੋਲੇਵਾਲਾ, 18 ਅਗਸਤ (ਬਰਾੜ)-ਨਸ਼ਾ ਰੋਕੂ ਮੁਹਿੰਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਐੱਸ.ਐੱਸ.ਪੀ ਰਾਜਬਚਨ ਸਿੰਘ ਦੇ ਹੁਕਮ ਅਨੁਸਾਰ ਡੀ.ਐਸ.ਪੀ ਗੁਰਪ੍ਰੀਤ ਸਿੰਘ ਵਲੋਂ ਚਲਾਈ ਨਸ਼ਾ ਰੋਕੂ ਮੁਹਿੰਮ ਤਹਿਤ ਥਾਣਾ ਸਦਰ ਫ਼ਰੀਦਕੋਟ ਦੇ ਐੱਸ.ਐੱਚ.ਓ ਅਮਰਜੀਤ ਸਿੰਘ ਅਤੇ ਪਿੰਡ ...

ਪੂਰੀ ਖ਼ਬਰ »

ਰੋਟਰੀ ਕਲੱਬ ਦੇ ਨਵੇਂ ਅਹੁਦੇਦਾਰਾਂ ਦਾ ਤਾਜਪੋਸ਼ੀ ਸਮਾਗਮ

ਫ਼ਰੀਦਕੋਟ, 18 ਅਗਸਤ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਫ਼ਰੀਦਕੋਟ ਦੇ 2019-20 ਦੇ ਨਵੇਂ ਬਣੇ ਅਹੁਦੇਦਾਰਾਂ ਦੀ ਤਾਜ਼ਪੋਸ਼ੀ ਕਰਨ ਸਬੰਧੀ ਸਮਾਗਮ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਰੋਟੇਰੀਅਨ ਰਾਜੀਵ ਗਰਗ ਡਿਸਟਿ੍ਕ ਗਵਰਨਰ ਰੋਟਰੀ ਕਲੱਬ, ਰੋਟੇਰੀਅਨ ਵਿਜੇ ਅਰੋੜਾ ...

ਪੂਰੀ ਖ਼ਬਰ »

ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਰੁਪਾਣਾ, 18 ਅਗਸਤ (ਜਗਜੀਤ ਸਿੰਘ)-ਕੁਲਵੰਤ ਜੋਸ਼ੀ ਮੈਮੋਰੀਅਲ ਰਿਜਨਲ ਕਾਨਵੈਂਟ ਸਕੂਲ ਰੁਪਾਣਾ ਵਿਖੇ ਪਿ੍ੰਸੀਪਲ ਖੁਸ਼ਵੰਤ ਕੌਰ ਦੇ ਦਿਸ਼ਾ-ਨਿਰਦੇਸ਼ ਹੇਠ ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਰਿਸ਼ਤਿਆਂ ਦੀ ...

ਪੂਰੀ ਖ਼ਬਰ »

ਮੰਦਰ ਦੀ ਗੋਲਕ ਤੋੜ ਕੇ ਪੈਸੇ ਚੋਰੀ ਦੇ ਦੋਸ਼ਾਂ 'ਚ ਇਕ ਕਾਬੂ

ਫ਼ਰੀਦਕੋਟ, 18 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਮੰਦਰ ਦੇ ਤਾਲੇ ਤੋੜ ਕੇ ਗੋਲਕਾਂ 'ਚੋਂ ਤਾਲੇ ਤੋੜ ਕੇ ਪੈਸੇ ਚੋਰੀ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਮਾਮਲਾ ਦਰਜ ...

ਪੂਰੀ ਖ਼ਬਰ »

ਸਕੂਲ ਦੀ ਗਰਾੳਾੂਡ 'ਚ ਇੰਟਰਲਾਕ ਟਾਇਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ

ਬਾਜਾਖਾਨਾ, 18 ਅਗਸਤ (ਜੀਵਨ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ, ਫ਼ਤਹਿਗੜ ਵਿਖੇ ਸਕੂਲ ਦੀ ਗਰਾੳਾੂਡ 'ਚ ਇੰਟਰ ਲਾਕ ਟਾਈਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਬਲਵਿੰਦਰ ਸਿੰਘ ਲਵਲੀ ਭੱਟੀ, ਸੁਰਜੀਤ ਸਿੰਘ ਬਾਬਾ, ਰਣਜੀਤ ਸਿੰਘ ਔਲਖ ਅਤੇ ਬਲਾਕ ਸੰਮਤੀ ...

ਪੂਰੀ ਖ਼ਬਰ »

ਮੋਹਲੇਧਾਰ ਮੀਂਹ ਕਾਰਨ ਸਫ਼ੈਦਾ ਡਿਗਿਆ ਕਾਰ ਤੇ ਸਕੂਟਰ ਟੁੱਟੇ

ਨੰਗਲ, 18 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਬੀਤੀ ਰਾਤ ਪਏ ਮੋਹਲੇਧਾਰ ਮੀਂਹ ਕਾਰਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਲੱਗਾ ਗਗਨਚੰੁਬੀ ਸਫ਼ੈਦਾ ਤਕਰੀਬਨ 11 ਵਜੇ ਰਿਹਾਇਸ਼ੀ ਖੇਤਰ 'ਚ ਜਾ ਡਿੱਗਾ, 11 ਵਜੇ ਜਾਗ ਰਹੇ ਜਰਨੈਲ ਸਿੰਘ ਸੰਧੂ ਨੇ ਦੱਸਿਆ ਕਿ ਚਾਣਚੱਕ ...

ਪੂਰੀ ਖ਼ਬਰ »

ਕਈ ਨਦੀਆਂ ਦੇ ਤੇਜ਼ ਵਹਾਅ ਕਾਰਨ ਦਰਜਨਾਂ ਪਿੰਡਾਂ ਦੇ ਵਸਨੀਕ ਪ੍ਰਭਾਵਿਤ

ਭਰਤਗੜ•, 18 ਅਗਸਤ (ਜਸਬੀਰ ਸਿੰਘ ਬਾਵਾ)-ਭਾਖੜਾ-ਬਿਆਸ ਪ੍ਰਬੰਧਕੀ ਬੋਰਡ ਵਲੋਂ ਭਾਖੜਾ ਡੈਮ ਵਿਚੋਂ ਪਾਣੀ ਛੱਡੇ ਜਾਣ ਤੇ ਕੱਲ• ਤੋਂ ਹੋਈ ਮੋਹਲੇਧਾਰ ਬਾਰਸ਼ ਬਦੌਲਤ ਅੱਜ ਭਰਤਗੜ• ਖੇਤਰ ਦੀਆਂ ਕੰਡਲੂ, ਸਰਸਾ, ਲੋਟਣ, ਦਭੋਟਾ ਨਦੀਆਂ 'ਚ ਆਏ ਪਾਣੀ ਦੇ ਤੇਜ਼ ਵਹਾਅ ਨੇ ਦਰਜਨਾਂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਪਾਰਕਿੰਗ 'ਚ ਖੜ੍ਹੀ ਕਾਰ ਚੋਂ 3 ਹਜ਼ਾਰ ਰੁਪਏ ਦੀ ਨਕਦੀ ਚੋਰੀ

ਸ੍ਰੀ ਚਮਕੌਰ ਸਾਹਿਬ, 18 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਇਤਿਹਾਸਕ ਗੁ: ਸ੍ਰੀ ਤਾੜੀ ਸਾਹਿਬ ਦੀ ਪਾਰਕਿੰਗ ਵਿਚ ਆਲਟੋ ਕਾਰ ਦੀਆਂ ਤਾਕੀਆਂ ਖੋਲ ਕੇ ਚੋਰਾਂ ਨੇ ਨਗਦੀ ਤੇ ਏ.ਟੀ.ਐਮ. ਕਾਰਡ ਚੋਰੀ ਕਰ ਲਏ | ਨੇੜਲੇ ਪਿੰਡ ਬਰਸਾਲਪੁਰ ਦੇ ਪੰਜਾਬ ਪੁਲਿਸ ਵਿਚ ਏ.ਐਸ.ਆਈ. ...

ਪੂਰੀ ਖ਼ਬਰ »

ਡਾ. ਚੀਮਾ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ, ਮੁਆਵਜ਼ੇ ਦੀ ਕੀਤੀ ਮੰਗ

ਰੂਪਨਗਰ/ ਘਨੌਲੀ, 18 ਅਗਸਤ (ਸਤਨਾਮ ਸਿੰਘ ਸੱਤੀ, ਜਸਵੀਰ ਸਿੰਘ ਸੈਣੀ)-ਰੂਪਨਗਰ ਜ਼ਿਲ੍ਹੇ ਵਿਚ ਹੜ੍ਹਾਂ ਦੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਹੋਏ ...

ਪੂਰੀ ਖ਼ਬਰ »

ਇਲਾਕੇ ਦੀ ਸੁੱਖ-ਸ਼ਾਂਤੀ ਲਈ ਭੰਡਾਰਾ ਕਰਵਾਇਆ

ਲੰਬੀ, 18 ਅਗਸਤ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਮਾਹਣੀ ਖੇੜਾ ਵਿਖੇ ਪੰਜ ਪੀਰ ਦੀ ਦਰਗਾਹ 'ਤੇ ਮੁੱਖ ਸੇਵਾਦਾਰ ਬਾਬਾ ਮਲੰਗ ਸ਼ਾਹ ਦੀ ਅਗਵਾਈ ਵਿਚ ਇਲਾਕੇ ਦੀ ਸੁੱਖ-ਸ਼ਾਂਤੀ ਲਈ 26ਵਾਂ ਵਿਸ਼ਾਲ ਭੰਡਾਰਾ ਕਰਵਾਇਆ ਗਿਆ | ਨੌਜਵਾਨ ਆਗੂ ਡਾ: ਗਗਨ ਚਹਿਲ ਨੇ ਜਾਣਕਾਰੀ ...

ਪੂਰੀ ਖ਼ਬਰ »

ਚੋਰੀ ਹੋਇਆ ਮੋਟਰਸਾਇਕਲ ਵੇਚਣ ਆਏ ਕੀਤੇ ਪੁਲਿਸ ਹਵਾਲੇ

ਦੋਦਾ, 18 ਅਗਸਤ (ਰਵੀਪਾਲ)-ਅੱਜ ਦੋਦਾ 'ਚ ਚੋਰੀ ਹੋਇਆ ਮੋਟਰਸਾਇਕਲ ਵੇਚਣ ਆਏ ਦੋ ਵਿਅਕਤੀਆਂ ਨੂੰ ਸਮੇਤ ਮੋਟਰ ਸਾਇਕਲ ਪੁਲਿਸ ਚੌਕੀ ਦੋਦਾ ਦੇ ਹਵਾਲੇ ਕੀਤਾ ਗਿਆ | ਜਾਣਕਾਰੀ ਅਨੁਸਾਰ ਹੰਸਦੀਨ ਪੁੱਤਰ ਸੂਬਾਦੀਨ ਵਾਸੀ ਪਿੰਡ ਬਾਮਣਵਾਲਾ ਨੇੜੇ ਕੋਟਕਪੂਰਾ ਦਾ ਦੋ ਦਿਨ ...

ਪੂਰੀ ਖ਼ਬਰ »

ਮਲੋਟ ਹਲਕੇ ਦੀ ਹਰ ਗਲੀ ਪੱਕੀ ਕਰਨਾ ਸਾਡਾ ਫ਼ਰਜ਼-ਅਮਨ ਭੱਟੀ

ਪੰਨੀਵਾਲਾ ਫ਼ੱਤਾ, 18 ਅਗਸਤ (ਸੇਖੋਂ)-ਮਲੋਟ ਹਲਕੇ 'ਚ ਗਲੀਆਂ-ਨਾਲੀਆਂ ਪੱਕੀਆਂ ਕਰਕੇ ਖਾਸਕਰ ਪੇਂਡੂ ਖੇਤਰ ਦੀ ਆਵਾਜਾਈ ਸੁਖਾਲੀ ਕਰਨੀ ਸਾਡੀ ਜ਼ਿੰਮੇਵਾਰੀ ਤੇ ਫਰਜ਼ ਹੈ | ਇਹ ਵਿਚਾਰ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਸਪੁੱਤਰ ਹਲਕਾ ਇੰਚਾਰਜ ਮਲੋਟ ਅਮਨਪ੍ਰੀਤ ...

ਪੂਰੀ ਖ਼ਬਰ »

ਮੀਂਹ ਕਾਰਨ ਸਬਜ਼ੀਆਂ ਦੀ ਫ਼ਸਲ ਪ੍ਰਭਾਵਿਤ-ਭਾਅ ਅਸਮਾਨੀ ਚੜ੍ਹੇ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਸ. ਰਿਪੋ.)-ਇਸ ਵਾਰ ਇਕ ਮਹੀਨਾ ਪਹਿਲਾਂ ਪਏ ਭਾਰੀ ਮੀਂਹ ਕਾਰਨ ਸਬਜ਼ੀ ਕਾਸ਼ਤਕਾਰਾਂ ਨੂੰ ਵੀ ਭਾਰੀ ਮਾਰ ਪਈ ਹੈ ਕਿਉਂਕਿ ਜਿਨ੍ਹਾਂ ਖੇਤਾਂ ਵਿਚ ਵੱਖ-ਵੱਖ ਸਬਜ਼ੀਆਂ ਲਾਈਆਂ ਗਈਆਂ ਸਨ, ਉਹ ਮੀਂਹ ਦਾ ਪਾਣੀ ਖੜ੍ਹਨ ਕਰਕੇ ਸੁੱਕ ਗਈਆਂ | ਜਿਸ ...

ਪੂਰੀ ਖ਼ਬਰ »

ਸੀ.ਐਚ.ਸੀ ਚੱਕ ਸ਼ੇਰੇਵਾਲਾ ਵਿਖੇ ਡਿਊਟੀ ਦੌਰਾਨ ਸਟਾਫ਼ ਨਰਸ ਨਾਲ ਕੀਤਾ ਦੁਰਵਿਵਹਾਰ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਹਰਮਹਿੰਦਰ ਪਾਲ)-ਪੁਲਿਸ ਨੰੂ ਦਿੱਤੀ ਸ਼ਿਕਾਇਤ 'ਚ ਪਿੰਡ ਭੁੱਲਰ ਵਾਸੀ ਲਖਵੀਰ ਕੌਰ ਨੇ ਦੱਸਿਆ ਕਿ ਉਸਦੀ ਅਤੇ ਸਟਾਫ਼ ਨਰਸ ਰੀਨਾ ਦੀ ਸੀ.ਐਚ.ਸੀ ਚੱਕ ਸ਼ੇਰੇਵਾਲਾ 'ਚ ਡਿਊਟੀ ਸੀ | ਇਸ ਦੌਰਾਨ ਹੀ ਰਾਤ ਦੇ ਕਰੀਬ 10 ਵਜੇ ਇਕ ਵਿਅਕਤੀ ਆਇਆ ...

ਪੂਰੀ ਖ਼ਬਰ »

ਸੀਨੀਅਰ ਸਿਟੀਜਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਮਹੀਨਾਵਾਰ ਮੀਟਿੰਗ ਹੋਈ

ਗਿੱਦੜਬਾਹਾ, 18 ਅਗਸਤ (ਬਲਦੇਵ ਸਿੰਘ ਘੱਟੋਂ)-ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਮਹੀਨਾਵਾਰ ਮੀਟਿੰਗ ਸ੍ਰੀਮਤੀ ਗੁਰਦਿਆਲ ਕੌਰ ਮੱਲਣ ਸਾਬਕਾ ਚੇਅਰਪਰਸਨ ਪੰਜਾਬ ਐਡਵਾਈਜ਼ਰੀ ਬੋਰਡ ਦੀ ਸਰਪ੍ਰਸਤੀ ਅਤੇ ਸ:ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸੰਸਥਾ ਨੇ ਬੂਟੇ ਵੰਡੇ ਅਤੇ ਲਗਾਏ

ਮਲੋਟ, 18 ਅਗਸਤ (ਗੁਰਮੀਤ ਸਿੰਘ ਮੱਕੜ)-ਗੁਰੂ ਨਾਨਕ ਮਿਸ਼ਨ ਸੰਸਥਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ ਗਏ ਅਤੇ ਵੰਡੇ ਗਏ | ਗੁਰਦੁਆਰਾ ਭਾਈ ਜਗਤਾ ਜੀ ਦੇ ਸਾਹਮਣੇ ਪਾਰਕਿੰਗ ਵਾਲੀ ਜਗ੍ਹਾ 'ਤੇ ਭਾਈ ਧਰਮ ਸਿੰਘ ਵਲੋਂ ...

ਪੂਰੀ ਖ਼ਬਰ »

'ਧੀਆਂ ਦੀ ਰੱਖੜੀ' ਸਬੰਧੀ ਪ੍ਰੋਗਰਾਮ ਕਰਵਾਇਆ

ਗਿੱਦੜਬਾਹਾ, 18 ਅਗਸਤ (ਬਲਦੇਵ ਸਿੰਘ ਘੱਟੋਂ)-ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਕੋਟਭਾਈ ਅਤੇ ਗਿੱਦੜਬਾਹਾ ਦੀ ਅਗਵਾਈ ਵਿਚ ਸ੍ਰੀਮਤੀ ਕੁਲਵਿੰਦਰ ਕੌਰ ਸੁਪਰਵਾਈਜ਼ਰ ਵਲੋਂ ਪਿੰਡ ਥੇਹੜੀ ਸਾਹਿਬ ਵਿਖੇ 'ਧੀਆਂ ਦੀ ਰੱਖੜੀ' ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਚੌਟਾਲਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸੁਖਬੀਰ ਸਿੰਘ ਬਾਦਲ

ਡੱਬਵਾਲੀ, 18 ਅਗਸਤ (ਸ਼ਾਂਤ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਸ੍ਰੀਮਤੀ ਸਨੇਹਲਤਾ ਚੌਟਾਲਾ ਦੇ ਦਿਹਾਂਤ 'ਤੇ ਚੌਟਾਲਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੇਜਾਖੇੜਾ ਫ਼ਾਰਮ ਹਾਉਸ ਪੁੱਜੇ ਤੇ ...

ਪੂਰੀ ਖ਼ਬਰ »

ਿਲੰਕ ਡਰੇਨਾਂ 'ਤੇ ਪੁਲ ਬਣਾਏ ਜਾਣ ਦੀ ਮੰਗ

ਮੰਡੀ ਬਰੀਵਾਲਾ, 18 ਅਗਸਤ (ਨਿਰਭੋਲ ਸਿੰਘ)-ਭਾਵੇਂ ਕਰੋੜਾਂ ਰੁਪਏ ਖ਼ਰਚ ਕੇ ਸਰਕਾਰ ਨੇ ਿਲੰਕ ਡਰੇਨਾਂ ਤਾਂ ਕੱਢ ਦਿੱਤੀਆਂ ਹਨ ਪਰ ਅਜੇ ਤੱਕ ਕਈ ਜਗ੍ਹਾ ਤੇ ਿਲੰਕ ਡਰੇਨਾਂ 'ਤੇ ਪੁਲ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਪਿੰਡ ਘੱਗਾ ਦੀ ਵੀਰਪਾਲ ਕੌਰ ਨੇ ਜਿੱਤੇ ਸੋਨੇ ਅਤੇ ਕਾਂਸੀ ਦੇ ਤਗਮੇ

ਗਿੱਦੜਬਾਹਾ, 18 ਅਗਸਤ (ਬਲਦੇਵ ਸਿੰਘ ਘੱਟੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਘੱਗਾ ਦੀ ਹੋਣਹਾਰ ਲੜਕੀ ਵੀਰਪਾਲ ਕੌਰ ਨੇ ਅੰਤਰਰਾਸ਼ਟਰੀ ਖੇਡਾਂ 'ਚ ਸੋਨੇ ਅਤੇ ਕਾਂਸੀ ਦੇ ਤਗਮੇ ਜਿੱਤੇ | ਪਿੰਡ ਘੱਗਾ ਦੇ ਸਧਾਰਨ ਕਿਸਾਨ ਪਰਿਵਾਰ 'ਚ ਜੰਮੀ-ਪਲੀ ਵੀਰਪਾਲ ਕੌਰ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਆਜ਼ਾਦੀ ਦਿਵਸ ਮਨਾਇਆ

ਪੰਜਗਰਾਈਾ ਕਲਾਂ, 18 ਅਗਸਤ (ਕੁਲਦੀਪ ਸਿੰਘ ਗੋਂਦਾਰਾ)- ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ 5-ਪੰਜਾਬ ਬਟਾਲੀਅਨ (ਲੜਕੀਆਂ) ਐਨ.ਸੀ.ਸੀ. ਦੇ ਕਮਾਂਡਿੰਗ ਅਫ਼ਸਰ ਕਰਨਲ ਅਨੂਰੁਪਿੰਦਰ ਸਿੰਘ ਅਤੇ 13-ਪੰਜਾਬ ਬਟਾਲੀਅਨ ਫ਼ਿਰੋਜ਼ਪੁਰ ਦੇ ਕਮਾਂਡਿੰਗ ਅਫ਼ਸਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX