ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  1 day ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  1 day ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  1 day ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  1 day ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  1 day ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  1 day ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  1 day ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  1 day ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  1 day ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  1 day ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  1 day ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  1 day ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  1 day ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  1 day ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  1 day ago
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  1 day ago
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  1 day ago
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  1 day ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  1 day ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  1 day ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  1 day ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  1 day ago
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  1 day ago
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਜੇ ਆਪਣੀ ਜ਼ਮੀਰ ਗੁਆ ਕੇ ਪੂਰੀ ਦੁਨੀਆ ਵੀ ਜਿੱਤ ਲਵੇ ਤਾਂ ਉਹ ਘਾਟੇ ਵਿਚ ਹੀ ਰਹਿੰਦਾ ਹੈ। -ਲੂਸੀਅਨ

ਪੰਜਾਬ / ਜਨਰਲ

ਪਰਾਲੀ ਸਾਂਭ ਮਸ਼ੀਨਾਂ ਦੀ ਸਬਸਿਡੀ 'ਚ ਸਰਕਾਰ ਵਲੋਂ ਭਾਰੀ ਕਟੌਤੀ

ਮੇਜਰ ਸਿੰਘ
ਜਲੰਧਰ, 18 ਅਗਸਤ-ਪੰਜਾਬ ਸਰਕਾਰ ਨੇ ਪਰਾਲੀ ਦੀ ਸੰਭਾਲ ਲਈ ਕੇਂਦਰ ਸਰਕਾਰ ਵਲੋਂ ਕਿਸਾਨ ਗਰੁੱਪਾਂ ਨੂੰ ਦਿੱਤੀ ਜਾਣ ਵਾਲੀ ਮਸ਼ੀਨਰੀ 'ਤੇ 80 ਫੀਸਦੀ ਸਿਬਸਿਡੀ ਵਿਚ 50 ਫੀਸਦੀ ਕਟੌਤੀ ਕਰਦਿਆਂ ਅੱਧੀ ਕਰ ਦਿੱਤੀ ਹੈ | ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਵਲੋਂ 16 ਅਗਸਤ, 2019 ਨੂੰ ਜਾਰੀ ਪੱਤਰ 'ਚ ਸਾਰੇ ਬਲਾਕ ਅਧਿਕਾਰੀਆਂ ਨੂੰ ਨਵੀਆਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਹੈ ਕਿ ਮਸ਼ੀਨਰੀ 'ਤੇ ਸਬਸਿਡੀ ਹਾਸਲ ਕਰਨ ਵਾਲਿਆਂ ਨੂੰ ਇਸ ਬਾਰੇ ਜਾਣੂ ਕਰਵਾਇਆ ਜਾਵੇ | ਹਾਸਲ ਜਾਣਕਾਰੀ ਅਨੁਸਾਰ ਦੋ ਮਹੀਨੇ ਪਹਿਲਾਂ ਖੇਤੀ ਵਿਭਾਗ ਨੇ ਸਾਰੇ ਵੱਡੇ ਅਖ਼ਬਾਰਾਂ ਵਿਚ ਇਸ਼ਤਿਹਾਰ ਦੇ ਕੇ ਕਿਹਾ ਸੀ ਕਿ ਸਹਿਕਾਰੀ ਸਭਾਵਾਂ ਤੇ ਕਿਸਾਨ ਗਰੁੱਪਾਂ ਵਲੋਂ 10 ਲੱਖ ਰੁਪਏ ਤੱਕ ਦੀ ਖਰੀਦੀ ਜਾਣ ਵਾਲੀ ਮਸ਼ੀਨਰੀ 'ਤੇ 80 ਫੀਸਦੀ ਸਬਸਿਡੀ ਦਿੱਤੀ ਜਾਵੇਗੀ ਤੇ ਚਾਹਵਾਨ ਸਭਾਵਾਂ ਤੇ ਗਰੁੱਪਾਂ ਨੂੰ 31 ਜੁਲਾਈ, 2019 ਤੱਕ ਦਰਖਾਸਤਾਂ ਦੇਣ ਲਈ ਕਿਹਾ ਗਿਆ ਸੀ | ਕੇਂਦਰ ਸਰਕਾਰ ਵਲੋਂ ਇਸ ਯੋਜਨਾ ਤਹਿਤ ਨਿੱਜੀ ਕਿਸਾਨਾਂ ਵਲੋਂ ਲਈ ਜਾਣ ਵਾਲੀ ਮਸ਼ੀਨਰੀ 50 ਫੀਸਦੀ ਸਬਸਿਡੀ 'ਤੇ ਦਿੱਤੀ ਜਾਣੀ ਹੈ | ਇਸ ਯੋਜਨਾ ਲਈ 100 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਦੇਣਾ ਹੈ | ਰਾਜ ਸਰਕਾਰ ਸਿਰਫ ਇਸ ਨੂੰ ਲਾਗੂ ਕਰਨ ਵਾਲੀ ਏਜੰਸੀ ਹੈ ਪਰ ਹੁਣ ਜਦ ਦਰਖਾਸਤਾਂ ਦੇਣ ਦੀ ਤਰੀਕ ਵੀ ਲੰਘ ਚੁੱਕੀ ਹੈ ਤਾਂ ਪੰਜਾਬ ਸਰਕਾਰ ਨੇ ਚੁੱਪ-ਚਾਪ ਹੀ ਕਿਸਾਨ ਗਰੁੱਪਾਂ ਦੀ ਸਬਸਿਡੀ ਅੱਧੀ ਕਰ ਦਿੱਤੀ ਹੈ | ਵਰਨਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਵਿਚ ਹਰ ਕਿਸਾਨ ਗਰੁੱਪ ਜਾਂ ਸਹਿਕਾਰੀ ਸਭਾ ਨੂੰ 3 ਹੈਪੀਸੀਡਰ, 3 ਮਲਚਰ, 2 ਪਲੋਅ ਖਰੀਦਣੇ ਜ਼ਰੂਰੀ ਸਨ ਪਰ ਪੰਜਾਬ ਸਰਕਾਰ ਦੇ ਨਵੇਂ ਪੱਤਰ ਮੁਤਾਬਿਕ ਹੁੁਣ ਕੋਈ ਵੀ ਤਿੰਨ ਮਸ਼ੀਨਾਂ ਤੱਕ ਗਿਣਤੀ ਘਟਾ ਦਿੱਤੀ ਹੈ | ਡਾਇਰੈਕਟਰ ਖੇਤੀਬਾੜੀ ਵਲੋਂ ਜਾਰੀ ਪੱਤਰ 'ਚ ਕਿਹਾ ਗਿਆ ਹੈ ਕਿ ਕਿਸਾਨ ਗਰੁੱਪ 4.51 ਲੱਖ ਰੁਪਏ ਦੀਆਂ ਮਸ਼ੀਨਾਂ ਲਈ 80 ਫੀਸਦੀ ਸਬਸਿਡੀ ਤਹਿਤ 3.61 ਲੱਖ ਰੁਪਏ ਦੀ ਸਬਸਿਡੀ ਹੀ ਲੈ ਸਕਣਗੇ | ਇਸ ਤਰ੍ਹਾਂ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ ਮੁਤਾਬਿਕ 10 ਲੱਖ ਰੁਪਏ ਦੀ ਸਬਸਿਡੀ ਪਿਛੇ ਜਿਹੜੇ ਕਿਸਾਨ ਗਰੁੱਪ ਨੂੰ 8 ਲੱਖ ਰੁਪਏ ਸਬਸਿਡੀ ਮਿਲਣੀ ਸੀ, ਹੁਣ ਪੰਜਾਬ ਸਰਕਾਰ ਦੇ ਪੱਤਰ ਮੁਤਾਬਿਕ ਸਿਰਫ 3.61 ਲੱਖ ਰੁਪਏ ਸਬਸਿਡੀ ਹੀ ਮਿਲੇਗੀ | ਕੇਂਦਰ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ 'ਚ ਸਪੱਸ਼ਟ ਹੈ ਕਿ ਇਸ ਯੋਜਨਾ ਦੀ ਨਿਗਰਾਨੀ ਲਈ ਇਕ ਕੇਂਦਰੀ ਉੱਚ ਪੱਧਰੀ ਮੋਨੀਟਰਿੰਗ ਕਮੇਟੀ ਬਣੇਗੀ, ਜਿਸ ਦੇ ਚੇਅਰਮੈਨ ਡਾਇਰੈਕਟਰ ਜਨਰਲ ਭਾਰਤੀ ਖੇਤੀ ਖੋਜ ਕੌਾਸਲ ਹੋਣਗੇ ਅਤੇ ਕਾਰਜਕਾਰੀ ਕਮੇਟੀ ਦੇ ਸਕੱਤਰ ਐਡੀਸ਼ਨਲ ਸਕੱਤਰ ਹੋਣਗੇ | ਸਾਰੀ ਯੋਜਨਾ ਘੜਨ ਦੀ ਜ਼ਿੰਮੇਵਾਰੀ ਕਾਰਜਕਾਰੀ ਕਮੇਟੀ ਨੂੰ ਦਿੱਤੀ ਗਈ ਹੈ | ਪਤਾ ਲੱਗਾ ਹੈ ਕਿ ਭਾਰੀ ਸਬਸਿਡੀ 'ਤੇ ਲੋਕਾਂ 'ਚ ਆਈ ਜਾਗਿ੍ਤੀ ਕਾਰਨ ਇਸ ਵਾਰ ਵੱਡੀ ਗਿਣਤੀ 'ਚ ਕਿਸਾਨ ਗਰੁੱਪਾਂ ਨੇ ਮਸ਼ੀਨਰੀ ਲਈ ਦਰਖਾਸਤਾਂ ਦਿੱਤੀਆਂ ਹਨ | ਜਲੰਧਰ ਜ਼ਿਲ੍ਹੇ ਵਿਚ ਹੀ ਪਿਛਲੇ ਸਾਲ 43 ਕਿਸਾਨ ਗਰੁੱਪਾਂ ਨੇ ਦਰਖਾਸਤਾਂ ਦਿੱਤੀਆਂ ਸਨ ਪਰ ਇਸ ਵਾਰ ਦਰਖਾਸਤਾਂ ਦੇਣ ਵਾਲੇ ਗਰੁੱਪਾਂ ਦੀ ਗਿਣਤੀ 270 ਹੈ | ਪੰਜਾਬ ਸਰਕਾਰ ਨੇ ਇਸ ਯੋਜਨਾ ਤਹਿਤ ਕਿਸਾਨਾਂ ਦੀ ਮੰਗ ਅਨੁਸਾਰ ਸਬਸਿਡੀ ਦੀ ਰਾਸ਼ੀ ਵਧਾਏ ਜਾਣ ਦੀ ਮੰਗ ਕਰਨ ਦੀ ਬਜਾਏ ਕਿਸਾਨਾਂ ਦੀ ਸਬਸਿਡੀ 'ਤੇ ਕੁਹਾੜਾ ਫੇਰ ਦਿੱਤਾ ਹੈ | ਇਸੇ ਤਰ੍ਹਾਂ ਸਵੈ-ਰੁਜ਼ਗਾਰ ਕਿਸਾਨ ਔਰਤਾਂ ਦੇ ਗਰੁੱਪ ਵਲੋਂ 10 ਲੱਖ ਰੁਪਏ ਤੱਕ ਦੀ ਮਸ਼ੀਨਰੀ ਖਰੀਦਣ 'ਤੇ ਵੀ ਦਿਸ਼ਾ-ਨਿਰਦੇਸ਼ਾਂ ਵਿਚ 80 ਫੀਸਦੀ ਸਬਸਿਡੀ ਦਿੱਤੇ ਜਾਣ ਦੀ ਯੋਜਨਾ ਹੈ ਪਰ ਪੰਜਾਬ ਸਰਕਾਰ ਨੇ ਇਸ ਗਰੁੱਪ ਨੂੰ ਯੋਜਨਾ ਵਿਚ ਸ਼ਾਮਿਲ ਹੀ ਨਹੀਂ ਕੀਤਾ |
ਕੇਂਦਰੀ ਮੰਤਰਾਲੇ ਕੋਲ ਮਾਮਲਾ ਉਠਾਵਾਂਗੇ-ਮਲੂਕਾ, ਟੀਨੂੰ
ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸ: ਸਿਕੰਦਰ ਸਿੰਘ ਮਲੂਕਾ ਅਤੇ ਵਿਧਾਨ ਸਭਾ ਦੇ ਡਿਪਟੀ ਲੀਡਰ ਤੇ ਵਿਧਾਇਕ ਸ੍ਰੀ ਪਵਨ ਟੀਨੂੰ ਨੇ ਪੰਜਾਬ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਆਲੋਚਨਾ ਕਰਦਿਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਦੀ ਯੋਜਨਾ ਇੰਨ-ਬਿੰਨ ਲਾਗੂ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਉਹ ਸਬਸਿਡੀ ਘਟਾਏ ਜਾਣ ਦਾ ਮਾਮਲਾ ਕੇਂਦਰੀ ਮੰਤਰੀ ਕੋਲ ਵੀ ਉਠਾਉਣਗੇ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਕਰਜ਼ੇ ਮੁਆਫ਼ ਕਰਨ ਵਿਚ ਵੀ ਕਿਸਾਨਾਂ ਨਾਲ ਵੱਡਾ ਧੋਖਾ ਕਰ ਗਈ ਹੈ |
ਖੇਤਡਾਇਰੈਕਟਰ ਖੇਤੀਬਾੜੀ ਪੰਜਾਬ ਡਾ: ਸੁਤੰਤਰ ਕੁਮਾਰ ਐਰੀ ਨੇ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਸਬਸਿਡੀ ਦਾ ਲਾਭ ਦੇਣ ਲਈ ਸਬਸਿਡੀ ਪ੍ਰਾਜੈਕਟ ਦੀ ਰਕਮ ਘਟਾਉਣ ਦਾ ਫੈਸਲਾ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਕੀਤਾ ਹੈ | ਜਦ ਉਨ੍ਹਾਂ ਨੂੰ ਪੁੱਛਿਆ ਕਿ ਪੰਜਾਬ ਸਰਕਾਰ ਇਸ ਕੇਂਦਰੀ ਯੋਜਨਾ ਵਿਚ ਤਬਦੀਲੀ ਕਰ ਸਕਦੀ ਹੈ, ਤਾਂ ਉਹ ਕਹਿਣ ਲੱਗੇ ਕਿ ਰਾਜ ਸਰਕਾਰ ਨੂੰ ਅਧਿਕਾਰ ਹੈ ਪਰ ਉਹ ਯੋਜਨਾ ਦੇ ਦਿਸ਼ਾ-ਨਿਰਦੇਸ਼ ਵਿਚ ਕਿਥੇ ਜ਼ਿਕਰ ਹੈ, ਦੱਸ ਨਹੀਂ ਸਕੇ ਤੇ ਆਖ਼ਰ ਘੁਟਣ ਮਹਿਸੂਸ ਕਰਦੇ ਕਹਿਣ ਲੱਗੇ ਕਿ ਕੁਝ ਹੀ ਕਿਸਾਨਾਂ ਨੂੰ ਵੱਡੀ ਸਬਸਿਡੀ ਕਿਵੇਂ ਦੇ ਦੇਈਏ? ਇਸੇ ਦੌਰਾਨ ਸਕੱਤਰ ਖੇਤੀ ਵਿਭਾਗ ਸ: ਕਾਹਨ ਸਿੰਘ ਪੰਨੂੰ ਦਾ ਕਹਿਣਾ ਹੈ ਕਿ ਉਕਤ ਯੋਜਨਾ ਤਹਿਤ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਵਲੋਂ 690 ਕਰੋੜ ਰੁਪਏ ਆਉਣੇ ਸਨ ਪਰ ਅਜੇ ਤੱਕ 540 ਕਰੋੜ ਰੁਪਏ ਹੀ ਮਿਲੇ ਹਨ | ਉਨ੍ਹਾਂ ਦੇ ਕਹਿਣ ਮੁਤਾਬਿਕ ਰਾਜ ਸਰਕਾਰ ਨੇ ਬਾਕੀ ਰਹਿੰਦੇ 150 ਕਰੋੜ ਰੁਪਏ ਦੀ ਵੀ ਮੰਗ ਕੀਤੀ ਹੈ | ਜੇਕਰ ਇਹ ਪੈਸੇ ਆ ਗਏ ਤਾਂ ਸਬਸਿਡੀ ਪ੍ਰਾਜੈਕਟਾਂ ਦੀ ਕੀਮਤ ਵੀ ਵਧਾ ਦਿੱਤੀ ਜਾਵੇਗੀ |

ਕੌਮਾਂਤਰੀ ਨਗਰ ਕੀਰਤਨ ਪੂਰਨਪੁਰ ਪੀਲੀਭੀਤ ਤੋਂ ਜਾਹੋ ਜਲਾਲ ਨਾਲ ਅੱਗੇ ਰਵਾਨਾ

ਅੰਮਿ੍ਤਸਰ, 18 ਅਗਸਤ (ਵਿ. ਪ੍ਰਤੀ.)- ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਉੱਤਰ ਪ੍ਰਦੇਸ਼ ਦੇ ਪੀਲੀਭੀਤ ਅੰਦਰ ਪੈਂਦੇ ਗੋਮਤੀ ਪੁਲ ਪੂਰਨਪੁਰ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਅੱਗੇ ਰਵਾਨਾ ਹੋਇਆ | ਇੱਥੇ ਸਥਿਤ ਗੁਰਦੁਆਰਾ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਮਾਨਸਾ, 18 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਕਰਜ਼ੇ ਤੋਂ ਪ੍ਰੇਸ਼ਾਨ ਜ਼ਿਲ੍ਹੇ ਦੇ ਪਿੰਡ ਬਾਜੇਵਾਲਾ ਦੇ ਇਕ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ | ਬਲਵਿੰਦਰ ਸਿੰਘ (36) ਦਾ 7 ਵਰਿ੍ਹਆਂ ਦਾ ਪੁੱਤਰ ਕੈਂਸਰ ਦਾ ਮਰੀਜ਼ ਹੈ, ਜਿਸ ਦਾ ਪੀ.ਜੀ.ਆਈ. 'ਚ ਇਲਾਜ ...

ਪੂਰੀ ਖ਼ਬਰ »

ਭਾਰੀ ਬਰਸਾਤ ਨੇ ਬਿਜਲੀ ਦੀ ਮੰਗ 4 ਹਜ਼ਾਰ ਮੈਗਾਵਾਟ 'ਤੇ ਲਿਆਂਦੀ

ਪਟਿਆਲਾ, 18 ਅਗਸਤ (ਧਰਮਿੰਦਰ ਸਿੰਘ ਸਿੱਧੂ)- ਬੀਤੇ ਦਿਨੀਂ ਸੂਬੇ 'ਚ ਸ਼ੁਰੂ ਹੋਈ ਮੌਨਸੂਨੀ ਬਰਸਾਤ ਨੇ ਜਿੱਥੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਦੇ ਨਾਲ-ਨਾਲ ਬਿਜਲੀ ਨਿਗਮ ਨੂੰ ਵੀ ਭਾਰੀ ਰਾਹਤ ਦਿਵਾ ਕੇ ਸੁੱਖ ਦਾ ਸਾਹ ...

ਪੂਰੀ ਖ਼ਬਰ »

ਗੈਂਗਸਟਰ ਸੁਖਪ੍ਰੀਤ ਬੁੱਢਾ ਦੀ ਗਿ੍ਫ਼ਤਾਰੀ ਤੋਂ ਬਾਅਦ ਮੰਡੀ ਵਾਸੀਆਂ ਨੂੰ ਆਇਆ ਸੁੱਖ ਦਾ ਸਾਹ

ਨਿਹਾਲ ਸਿੰਘ ਵਾਲਾ, 18 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਚਾਰ ਰਾਜਾਂ ਦੀ ਪੁਲਿਸ ਨੰੂ ਲੋੜੀਂਦੇ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੰੂ ਰੋਮਾਨੀਆ ਤੋਂ ਗਿ੍ਫ਼ਤਾਰ ਕੀਤੇ ਜਾਣ ਤੋਂ ਬਾਅਦ ਸ਼ਹਿਰ ਵਾਸੀਆਂ ਨੰੂ ਸੁੱਖ ਦਾ ਸਾਹ ਆਇਆ ਹੈ¢ ਸੁਖਪ੍ਰੀਤ ਸਿੰਘ ਬੁੱਢਾ ...

ਪੂਰੀ ਖ਼ਬਰ »

ਪੰਜਾਬ ਸਿੱਖਿਆ ਵਿਕਾਸ ਬੋਰਡ ਨੇ ਸ਼ਹੀਦ ਊਧਮ ਸਿੰਘ ਐਜੂਕੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਤੋਂ 8 ਆਦਰਸ਼ ਸਕੂਲ ਲਏ ਵਾਪਸ

ਧਰਮਗੜ੍ਹ, 18 ਅਗਸਤ (ਗੁਰਜੀਤ ਸਿੰਘ ਚਹਿਲ)- ਪੰਜਾਬ ਸਿੱਖਿਆ ਵਿਕਾਸ ਬੋਰਡ ਵਲੋਂ ਨਿੱਜੀ ਭਾਈਵਾਲ ਪ੍ਰਬੰਧ ਸਕੀਮ ਅਧੀਨ ਸੂਬੇ 'ਚ 25 ਆਦਰਸ਼ ਸਕੂਲ ਚਲਾਏ ਜਾ ਰਹੇ ਹਨ, ਜਿਨ੍ਹਾਂ 'ਚੋਂ 6 ਜ਼ਿਲਿ੍ਹਆਂ ਦੇ 8 ਆਦਰਸ਼ ਸਕੂਲ ਮਨਾਵਾਂ (ਮੋਗਾ), ਕਾਲੇਕੇ (ਬਰਨਾਲਾ), ਬੋਹਾ ਤੇ ਭੁਪਾਲ ...

ਪੂਰੀ ਖ਼ਬਰ »

ਰੈਫਰੈਂਡਮ 2020 ਮਾਮਲੇ 'ਚ ਗਿ੍ਫ਼ਤਾਰ ਕੁਲਬੀਰ ਕੌਰ ਪਿੰਡ ਮੂੰਮ ਨਾਲ ਸਬੰਧਿਤ

ਮਹਿਲ ਕਲਾਂ, 18 ਅਗਸਤ (ਤਰਸੇਮ ਸਿੰਘ ਚੰਨਣਵਾਲ)- ਰੈਫਰੈਂਡਮ 2020 ਦੇ ਨਾਂਅ 'ਤੇ ਪੰਜਾਬ 'ਚ ਨੌਜਵਾਨਾਂ ਨੂੰ ਸੋਸ਼ਲ ਸਾਈਟ ਰਾਹੀਂ ਉਕਸਾਉਣ ਵਾਲੀ ਅੰਤਰਰਾਸ਼ਟਰੀ ਦਿੱਲੀ ਹਵਾਈ ਅੱਡੇ ਤੋਂ ਬਟਾਲਾ ਪੁਲਿਸ ਵਲੋਂ ਪਿਛਲੇ ਦਿਨੀਂ ਗਿ੍ਫ਼ਤਾਰ ਕੀਤੀ ਗਈ ਔਰਤ ਕੁਲਬੀਰ ਕੌਰ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 4500 ਪੱਤਰਕਾਰਾਂ ਨੂੰ ਮਿਲੇਗਾ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ

ਜਲੰਧਰ, 18 ਅਗਸਤ (ਜਸਪਾਲ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ 'ਚ ਸਾਰਿਆਂ ਨੂੰ ਸਿਹਤ ਬੀਮਾ ਦੇਣ ਲਈ ਸ਼ੁਰੂ ਕੀਤੀ ਮਹੱਤਵਪੂਰਨ ਸਕੀਮ 'ਸਰਬੱਤ ਸਿਹਤ ਬੀਮਾ ਯੋਜਨਾ' ਅਧੀਨ ਪੱਤਰਕਾਰਾਂ ਨੂੰ ਵੀ ਲਿਆਉਣ ਦਾ ਫ਼ੈਸਲਾ ...

ਪੂਰੀ ਖ਼ਬਰ »

ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ 'ਚ ਬਦਲ ਰਹੇ ਤੇਵਰ

ਜਲੰਧਰ, 18 ਅਗਸਤ (ਮੇਜਰ ਸਿੰਘ)-ਫਰਵਰੀ 2017 ਦੀ ਵਿਧਾਨ ਸਭਾ ਵਿਚ ਬੁਰੀ ਤਰ੍ਹਾਂ ਹਾਰ ਤੋਂ ਬਾਅਦ ਅਕਾਲੀ-ਭਾਜਪਾ ਸਬੰਧ ਲਗਾਤਾਰ ਤਿੜਕੇ ਰਹੇ ਹਨ | ਦੋਵਾਂ ਧਿਰਾਂ ਵਿਚਕਾਰ ਫਿੱਕ ਤੇ ਬੇਵਿਸ਼ਵਾਸੀ ਦਾ ਬੋਲਬਾਲਾ ਰਿਹਾ ਹੈ ਤੇ ਇਹੀ ਕਾਰਨ ਹੈ ਕਿ ਬਹੁਤੇ ਭਾਜਪਾ ਆਗੂ ਪੰਜਾਬ ...

ਪੂਰੀ ਖ਼ਬਰ »

ਲਾਪਤਾ 3 ਨੌਜਵਾਨਾਂ ਦੀਆਂ ਲਾਸ਼ਾਂ ਭਾਖੜਾ ਨਹਿਰ 'ਚੋਂ ਮਿਲੀਆਂ

ਸਮਾਣਾ, 18 ਅਗਸਤ (ਸਾਹਿਬ ਸਿੰਘ)-ਪਿਛਲੇ ਦਿਨਾਂ 'ਚ ਲਾਪਤਾ ਹੋਏ 3 ਜਣਿਆਂ ਦੀਆਂ ਭਾਖੜਾ ਨਹਿਰ 'ਚੋਂ ਬਰਾਮਦ ਹੋਈਆਂ ਹਨ | ਪੁਲਿਸ ਨੇ ਸਾਰੇ ਮਾਮਲਿਆਂ 'ਚ ਧਾਰਾ 174 ਫ਼ੌਜਦਾਰੀ ਸੰਘਤਾ ਅਧੀਨ ਕਾਰਵਾਈ ਕੀਤੀ ਹੈ | ਅਭਿਜੀਤ ਸਿੰਘ (22) ਪੁੱਤਰ ਨਰਿੰਦਰ ਸਿੰਘ ਬਿੱਟੂ ਵਾਸੀ ਧਨੇਠਾ 14 ...

ਪੂਰੀ ਖ਼ਬਰ »

ਸ਼ਿਵਰਾਜ ਚੌਹਾਨ ਨੇ ਮੋਦੀ ਨੂੰ ਕ੍ਰਿਸ਼ਨ ਤੇ ਸ਼ਾਹ ਨੂੰ ਅਰਜੁਨ ਦੱਸਿਆ

ਪਣਜੀ, 18 ਅਗਸਤ (ਏਜੰਸੀ) - ਜੰਮੂ ਕਸ਼ਮੀਰ ਵਿਚ ਧਾਰਾ 370 ਨੂੰ ਖਤਮ ਕਰਨ ਕਰ ਕੇ ਭਾਜਪਾ ਦੇ ਸੀਨੀਅਰ ਨੇਤਾ ਸ਼ਿਵਰਾਜ ਸਿੰਘ ਚੌਹਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਤੁਲਨਾ 'ਭਗਵਾਨ ਕ੍ਰਿਸ਼ਨ ਅਤੇ ਅਰਜੁਨ' ਨਾਲ ਕੀਤੀ ਹੈ | ਉਨ੍ਹਾਂ ਨੇ ...

ਪੂਰੀ ਖ਼ਬਰ »

ਜੀ. ਐੱਸ. ਟੀ. ਵਸੁੂਲੀ ਨੂੰ ਲੈ ਕੇ ਵੱਖਰੇ ਤੌਰ 'ਤੇ ਬਣੇਗਾ ਆਡਿਟ ਕਮਿਸ਼ਨਰੇਟ

ਸ਼ਿਵ ਸ਼ਰਮਾ ਜਲੰਧਰ, 18 ਅਗਸਤ- ਕੇਂਦਰ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ 'ਚ ਵੀ ਜੀ.ਐੱਸ.ਟੀ. ਵਿਭਾਗ ਦੇ ਨਾਲ ਹੁਣ ਅਲੱਗ ਤੌਰ 'ਤੇ ਆਡਿਟ ਕਮਿਸ਼ਨਰੇਟ ਦਾ ਗਠਨ ਕੀਤਾ ਜਾ ਰਿਹਾ ਹੈ | ਕਮਿਸ਼ਨਰੇਟ ਬਣਾਉਣ ਦਾ ਕੰਮ ਤਿੰਨ ਮਹੀਨਿਆਂ 'ਚ ਪੂਰਾ ਹੋਣ ਦੀ ਸੰਭਾਵਨਾ ...

ਪੂਰੀ ਖ਼ਬਰ »

ਛੋਟੀਆਂ ਨਗਰ ਕੌ ਾਸਲਾਂ 'ਚ ਲੋਕ ਨਾਜਾਇਜ਼ ਉਸਾਰੀਆਂ ਰੈਗੂਲਰਾਈਜ਼ ਕਰਨ ਲਈ ਅਲੱਗ ਨੀਤੀ ਦੇ ਹੱਕ 'ਚ

ਜਲੰਧਰ, 18 ਅਗਸਤ (ਸ਼ਿਵ ਸ਼ਰਮਾ)- ਨਵਾਂਗਰਾਉਂ ਸਮੇਤ ਹੋਰ ਕਈ ਛੋਟੀਆਂ ਨਗਰ ਕੌਾਸਲਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਛੋਟੀਆਂ ਨਗਰ ਕੌਾਸਲਾਂ, ਨਗਰ ਪੰਚਾਇਤਾਂ 'ਚ ਨਾਜਾਇਜ਼ ਉਸਾਰੀਆਂ ਨੂੰ ਰੈਗੂਲਾਰਈਜ਼ ਕਰਨ ਲਈ ਅਲੱਗ ਤੌਰ 'ਤੇ ਨੀਤੀ ਲਿਆਂਦੀ ਜਾਵੇ | ਨਾਜਾਇਜ਼ ...

ਪੂਰੀ ਖ਼ਬਰ »

ਜਲਦ ਹੀ ਪੰਜਾਬ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰੇਗਾ-ਮਨਪ੍ਰੀਤ ਸਿੰਘ ਬਾਦਲ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਜਲਦ ਹੀ ਪੰਜਾਬ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰੇਗਾ ਜਿਸ ਨਾਲ ਸੂਬੇ ਦੀ ਦਸ਼ਾ ਸੁਧਰੇਗੀ | ਵਿੱਤ ਮੰਤਰੀ ਇਹ ਗੱਲ ਬੀਤੀ ਰਾਤ ਉਦਯੋਗ ਭਵਨ ਵਿਖੇ ਪੰਜਾਬ ...

ਪੂਰੀ ਖ਼ਬਰ »

ਪਾਕਿ ਸੈਨਾ ਵਲੋਂ ਰਾਜੌਰੀ 'ਚ ਮੁੜ ਗੋਲੀਬਾਰੀ

ਜੰਮੂ, 18 ਅਗਸਤ (ਏਜੰਸੀ)-ਪਾਕਿਸਤਾਨੀ ਸੈਨਾ ਵਲੋਂ ਅੱਜ ਲਗਾਤਾਰ ਦੂਜੇ ਦਿਨ ਵੀ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਨਾਲ ਲੱਗਦੀ ਕੰਟਰੋਲ ਰੇਖਾ 'ਤੇ ਅਗਾਉਂ ਚੌਕੀਆਂ ਤੇ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਗਈ ਹੈ | ਸੈਨਾ ਦੇ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੀ ਮੀਟਿੰਗ

ਲੁਧਿਆਣਾ, 18 ਅਗਸਤ (ਸਲੇਮਪੁਰੀ)- ਪੰਜਾਬ ਸਰਕਾਰ ਦੇ ਸਿਹਤ ਵਿਭਾਗ 'ਚ ਤੈਨਾਤ ਸਿਹਤ ਕਾਮਿਆਂ ਦੀ ਨੁਮਾਇੰਦਗੀ ਕਰਦੀ ਜਥੇਬੰਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੀ ਇਕ ਸੂਬਾ ਪੱਧਰੀ ਮੀਟਿੰਗ ਸਾਥੀ ਕੁਲਬੀਰ ਸਿੰਘ ਮੋਗਾ ਦੀ ਪ੍ਰਧਾਨਗੀ ਹੇਠ ਹੋਈ¢ ...

ਪੂਰੀ ਖ਼ਬਰ »

ਅਵਾਰਾ ਪਸ਼ੂ ਦੇ ਹਮਲੇ 'ਚ ਬਜ਼ੁਰਗ ਦੀ ਮੌਤ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)- ਸ਼ਹਿਰਵਾਸੀਆਂ ਦੀ ਪਰੇਸ਼ਾਨੀ ਦਾ ਸਬੱਬ ਬਣੇ ਆਵਾਰਾ ਪਸ਼ੂਆਂ ਨੇ ਅੱਜ ਇਕ ਹੋਰ ਮਨੁੱਖੀ ਜਾਨ ਲੈ ਲਈ¢ ਆਵਾਰਾ ਪਸ਼ੂ ਨੇ ਅਮਲੋਹ ਰੋਡ 'ਤੇ ਪੈਦਲ ਜਾ ਰਹੇ ਬਜ਼ੁਰਗ 'ਤੇ ਹਮਲਾ ਕਰ ਦਿੱਤਾ | ਜਿਸ ਨਾਲ ਬਜ਼ੁਰਗ ਦੀ ਮੌਕੇ 'ਤੇ ਹੀ ਮੌਤ ਹੋ ...

ਪੂਰੀ ਖ਼ਬਰ »

ਨਕਲੀ ਕੀਟਨਾਸ਼ਕ ਤੇ ਖਾਦਾਂ ਵੇਚਣ ਵਾਲੇ ਡੀਲਰਾਂ ਿਖ਼ਲਾਫ਼ ਕਾਰਵਾਈ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)- ਸੂਬੇ 'ਚ ਕਿਸਾਨਾਂ ਨੂੰ ਨਕਲੀ ਕੀੜੇਮਾਰ ਦਵਾਈਆਂ, ਖਾਦਾਂ ਹੋਰ ਖੇਤੀ ਵਸਤਾਂ ਸਪਲਾਈ ਹੋਣ ਦੀ ਸ਼ਿਕਾਇਤਾਂ ਤੋਂ ਬਾਅਦ ਖੇਤੀਬਾੜੀ ਵਿਭਾਗ ਨੇ ਨਕਲੀ ਕੀਟਨਾਸ਼ਕਾਂ ਦੀ ਵਿਕਰੀ ਰੋਕਣ ਲਈ ਪਿਛਲੇ 10 ਦਿਨਾਂ ਤੋਂ ਸੂਬੇ 'ਚ ਕੀਟਨਾਸ਼ਕ ...

ਪੂਰੀ ਖ਼ਬਰ »

ਸਨਅਤਕਾਰਾਂ ਲਈ ਸੀ. ਐਲ. ਸੀ. ਐਸ. ਐਸ. ਤੇ ਟੱਫ਼ ਸਕੀਮ ਚਾਲੂ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਸੂਖਮ, ਛੋਟੀਆਂ ਤੇ ਮੱਧਮ ਸਨਅਤਾਂ (ਐਮ.ਐਸ.ਐਮ.ਈ.) ਵਿਭਾਗ ਵਲੋਂ ਦੇਸ਼ ਦੇ ਸਨਅਤਕਾਰਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕ੍ਰੈਡਿਟ ਲਿੰਕ ਕੈਪੀਟਨ ਸਬਸਿਡੀ ਕੰਪੋਨੈਂਟ ਸਕੀਮ ਨੂੰ 2020 ਤੱਕ ਵਧਾ ਦਿੱਤਾ ਹੈ | ਪ੍ਰਾਪਤ ...

ਪੂਰੀ ਖ਼ਬਰ »

ਮਿਉਂਸੀਪਲ ਐਕਸ਼ਨ ਕਮੇਟੀ ਪੰਜਾਬ ਵਲੋਂ ਖਰੜ 'ਚ ਰੈਲੀ ਕੱਲ੍ਹ-ਕੁਲਵੰਤ ਸੈਣੀ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)- ਮਿਉਂਸਪਲ ਐਕਸ਼ਨ ਕਮੇਟੀ ਪੰਜਾਬ ਵਲੋਂ 20 ਅਗਸਤ ਨੂੰ ਖਰੜ ਵਿਖੇ ਰੈਲੀ ਕੀਤੀ ਜਾ ਰਹੀ ਹੈ | ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਕੁਲਵੰਤ ਸਿੰਘ ਸੈਣੀ ਨੇ ਦੱਸਿਆ ਕਿ ਮਿਉਂਸਪਲ ਮੁਲਾਜ਼ਮ ਲਗਾਤਾਰ 3 ਸਾਲ ਤੋਂ ...

ਪੂਰੀ ਖ਼ਬਰ »

ਸਾਲਾਨਾ 65 ਅਰਬ ਲੀਟਰ ਅੰਮਿ੍ਤ ਰੂਪੀ ਪਾਣੀ ਕੇਵਲ ਫਲੱਸ਼ਾਂ ਰਾਹੀਂ ਹੋ ਰਿਹੈ ਜ਼ਮੀਨਦੋਜ਼

ਕੁੱਪ ਕਲਾਂ, 18 ਅਗਸਤ (ਮਨਜਿੰਦਰ ਸਿੰਘ ਸਰੌਦ)- ਪੰਜਾਬ ਅੰਦਰ ਧਰਤੀ ਹੇਠਲੇ ਪਾਣੀ ਦਾ ਪੱਧਰ ਇਸ ਵੇਲੇ ਬੇਹੱਦ ਖ਼ਤਰਨਾਕ ਦੌਰ 'ਚ ਦਾਖ਼ਲ ਤਾਂ ਹੋ ਹੀ ਚੁੱਕਿਆ ਹੈ ਨਾਲ ਹੀ ਜ਼ਮੀਨ ਦੀ ਉੱਪਰਲੀ ਪਰਤ ਵੀ ਫਲੱਸ਼ਾਂ ਰਾਹੀਂ ਧਰਤੀ 'ਚ ਜਾ ਰਹੇ ਅੰਨੇ੍ਹਵਾਹ ਪਾਣੀ ਦੇ ਕਾਰਨ ...

ਪੂਰੀ ਖ਼ਬਰ »

ਭਾਰੀ ਮੀ ਾਹ ਕਾਰਨ ਮਕਾਨ ਦੀ ਛੱਤ ਡਿਗਣ ਕਾਰਨ ਕਿਸਾਨ ਦੀ ਮੌਤ

ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ)- ਸਤਲੁਜ ਦਰਿਆ ਕਿਨਾਰੇ ਵਸਦੇ ਪਿੰਡ ਮੰਡ ਸੁੱਖੇਵਾਲ ਵਿਖੇ ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗਣ ਕਾਰਨ ਉਸ ਹੇਠਾਂ ਦੱਬ ਕੇ ਕਿਸਾਨ ਅਨੋਖ ਸਿੰਘ (70) ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਕਿਸਾਨ ਅਨੋਖ ਸਿੰਘ ਮੰਡ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਕਮਲ ਨਾਥ ਦੇ ਭਾਣਜੇ ਰਤੁਲ ਪੁਰੀ ਿਖ਼ਲਾਫ਼ ਮਾਮਲਾ ਦਰਜ

ਨਵੀਂ ਦਿੱਲੀ, 18 ਅਗਸਤ (ਏਜੰਸੀ)-ਸੀ.ਬੀ.ਆਈ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੇ ਭਾਣਜੇ ਰਤੁਲ ਪੁਰੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਮਾਮਲਾ 354 ਕਰੋੜ ਬੈਂਕ ਘੁਟਾਲੇ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ ਜਿਸ ਸਮੇਂ ਰਤੁਲ ਪੁਰੀ ਮੋਸੇਰ ਬਾਏਰ ਕੰਪਨੀ ਦਾ ...

ਪੂਰੀ ਖ਼ਬਰ »

ਨੁਕਤਾਚੀਨੀ ਵਾਲੀ ਰਾਜਨੀਤੀ ਕਾਰਨ ਹੀ ਤਿੰਨ ਤਲਾਕ ਏਨੇ ਸਾਲ ਚਲਦਾ ਰਿਹੈ-ਅਮਿਤ ਸ਼ਾਹ

ਨਵੀਂ ਦਿੱਲੀ, 18 ਅਗਸਤ (ਏਜੰਸੀ)-ਇਥੇ ਸ਼ਿਆਮਾ ਪ੍ਰਸਾਦ ਮੁਖਰਜੀ ਰਿਸਰਚ ਫਾਊਾਡੇਸ਼ਨ ਵਲੋਂ ਕਰਵਾਏ ਇਕ ਪ੍ਰੋਗਰਾਮ 'ਅਬੋਲਿਸ਼ਨ ਆਫ਼ ਟਿ੍ਪਲ ਤਲਾਕ: ਕੋਰੈਕਟਿੰਗ ਦੇ ਹਿਸਟਰੀ ਰੋਂਗ' ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਜੇਤਲੀ ਦੀ ਹਾਲਤ ਨਾਜ਼ੁਕ

ਰਾਜਨਾਥ, ਕੇਜਰੀਵਾਲ ਸਮੇਤ ਕਈ ਮੰਤਰੀ ਪੁਹੰਚੇ ਏਮਜ਼

ਨਵੀਂ ਦਿੱਲੀ, 18 ਅਗਸਤ (ਏਜੰਸੀ)-ਏਮਜ਼ 'ਚ ਦਾਖ਼ਲ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ | ਉਨ੍ਹਾਂ ਦਾ ਹਾਲਚਾਲ ਪੁੱਛਣ ਲਈ ਏਮਜ਼ ਵਿਖੇ ਕਈ ਕੇਂਦਰੀ ਮੰਤਰੀਆਂ ਦਾ ਆਉਣਾ ਜਾਣਾ ਲੱਗਾ ਰਿਹਾ | ਹਾਲ ਚਾਲ ਪੁੱਛਣ ਵਾਲਿਆਂ 'ਚ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਪਾਕਿ ਸੈਨਾ ਵਲੋਂ ਰਾਜੌਰੀ 'ਚ ਮੁੜ ਗੋਲੀਬਾਰੀ

ਜੰਮੂ, 18 ਅਗਸਤ (ਏਜੰਸੀ)-ਪਾਕਿਸਤਾਨੀ ਸੈਨਾ ਵਲੋਂ ਅੱਜ ਲਗਾਤਾਰ ਦੂਜੇ ਦਿਨ ਵੀ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਨਾਲ ਲੱਗਦੀ ਕੰਟਰੋਲ ਰੇਖਾ 'ਤੇ ਅਗਾਉਂ ਚੌਕੀਆਂ ਤੇ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਗਈ ਹੈ | ਸੈਨਾ ਦੇ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਜਪਾ ਨੇ ਹਮੇਸ਼ਾ ਰਾਜਨੀਤੀ ਤੋਂ ਉੱਠ ਕੇ ਹਰ ਧਰਮ ਦਾ ਸਤਿਕਾਰ ਕੀਤਾ ਹੈ-ਸ਼ਵੇਤ ਮਲਿਕ

ਚੰਡੀਗੜ੍ਹ, 18 ਅਗਸਤ (ਅਜਾਇਬ ਸਿੰਘ ਔਜਲਾ)- ਪੰਜਾਬ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਅੱਜ ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ਵਿਖੇ ਗੱਲ ਕਰਦਿਆਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਰਾਜਨੀਤੀ ਤੋਂ ਉੱਠ ਕੇ ਹਰ ਧਰਮ ਦਾ ਬਰਾਬਰ ਸਤਿਕਾਰ ਕੀਤਾ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX