ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  5 minutes ago
ਪੁਲਿਸ ਹੱਥੋਂ ਮਾਰਿਆ ਗਿਆ ਗੈਂਗਸਟਰ ਵਿਕਾਸ ਦੁਬੇ
. . .  17 minutes ago
ਕਾਨਪੁਰ, 10 ਜੁਲਾਈ- ਕਾਨਪੁਰ 'ਚ 8 ਪੁਲਿਸ ਕਰਮਚਾਰੀਆਂ ਦੀਆਂ ਹੱਤਿਆਵਾਂ ਦਾ ਮੁੱਖ ਦੋਸ਼ੀ ਗੈਂਗਸਟਰ ਵਿਕਾਸ ਦੁਬੇ 6 ਦਿਨ ਬਾਅਦ ਬੀਤੇ ਕੱਲ੍ਹ ਉਜੈਨ ਦੇ ਮੰਦਰ ਵਿਚੋਂ ਗ੍ਰਿਫ਼ਤਾਰ ਹੋਇਆ ਸੀ ਪਰੰਤੂ ਵਿਕਾਸ ਦੁਬੇ ਪੁਲਿਸ ਦੇ ਨਾਲ ਮੁੱਠਭੇੜ 'ਚ ਮਾਰਿਆ ਗਿਆ। ਕਿਹਾ ਜਾ...
ਯੂ ਪੀ 'ਚ ਕੱਲ੍ਹ ਤੋਂ 13 ਜੁਲਾਈ ਤਕ ਮੁਕੰਮਲ ਲਾਕਡਾਊਨ
. . .  1 day ago
ਬਟਾਲਾ ਪੁਲਿਸ ਨੇ ਨਵਤੇਜ ਸਿੰਘ ਗੁੱਗੂ ਨੂੰ ਕੀਤਾ ਗ੍ਰਿਫਤਾਰ
. . .  1 day ago
ਬਟਾਲਾ, 9 ਜੁਲਾਈ (ਕਾਹਲੋਂ)-ਪਿਛਲੇ ਦਿਨੀਂ ਨਵਤੇਜ ਹਿਓਮਨਟੀ ਹਸਪਤਾਲ ਦੇ ਸੰਚਾਲਕ ਨਵੇਤਜ ਸਿੰਘ ਗੁੱਗੂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਵਾਦ ਵਿਵਾਦ ਚੱਲ ਰਿਹਾ ਸੀ। ਇਹ ਵਿਵਾਦ ...
ਮੈਕਸਮੀਮਮ ਸਕਿਉਰਟੀ ਜੇਲ੍ਹ 'ਚ ਸਰਚ ਆਪ੍ਰੇਸ਼ਨ -12 ਮੋਬਾਇਲ ਫੋਨ ਤੇ ਹੋਰ ਸਮਾਨ ਬਰਾਮਦ
. . .  1 day ago
ਨਾਭਾ ,9 ਜੁਲਾਈ {ਅਮਨਦੀਪ ਸਿੰਘ ਲਵਲੀ} -ਡੀਐਸਪੀ ਰਾਜੇਸ਼ ਕੁਮਾਰ ਛਿੱਬਰ ਦੀ ਅਗਵਾਈ ਵਿੱਚ ਨਾਭਾ ਪੁਲਿਸ ਨੇ ਅੱਜ ਸ਼ਾਮ ਜੇਲ੍ਹ ਪ੍ਰਸ਼ਾਸਨ ਨਾਲ ਮਿਲ ਕੇ ਨਾਭਾ ਦੀ ਮੈਕਸੀਮਮ ਸੁਰੱਖਿਆ ਜੇਲ੍ਹ ਅਚਨਚੇਤ ...
ਮੁੰਬਈ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 1268 ਨਵੇਂ ਮਾਮਲੇ , 68 ਵਿਅਕਤੀਆਂ ਦੀ ਮੌਤ
. . .  1 day ago
ਰਾਜਪੁਰਾ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  1 day ago
ਰਾਜਪੁਰਾ, 9 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਸ਼ਹਿਰ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ...
ਬੰਗਾ ਤੋਂ ਪੱਦੀ ਮਠਵਾਲੀ ਡਾ. ਸਾਧੂ ਸਿੰਘ ਹਮਦਰਦ ਮਾਰਗ ਦਾ ਪੱਲੀ ਝਿੱਕੀ ਵੱਲੋਂ ਉਦਘਾਟਨ
. . .  1 day ago
ਬੰਗਾ, 9 ਜੁਲਾਈ (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ) - ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਡਾ. ਸਾਧੂ ਸਿੰਘ ਹਮਦਰਦ ...
ਕੋਰੋਨਾ ਮਹਾਂਮਾਰੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਕੋਰੋਨਾ ਪਾਜ਼ੀਟਿਵ ਨੌਜਵਾਨ ਦੀ ਪਤਨੀ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  1 day ago
ਬੁਢਲਾਡਾ, 9 ਜੁਲਾਈ (ਸਵਰਨ ਸਿੰਘ ਰਾਹੀ) ਬੀਤੀ 7 ਜੁਲਾਈ ਨੂੰ ਪਾਜ਼ੀਟਿਵ ਪਾਏ ਗਏ ਸਬਡਵੀਜ਼ਨ ਬੁਢਲਾਡਾ...
ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ ਰੱਦ ਕੀਤੇ ਜਾਣ ਸੰਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣਗੇ ਕੈਪਟਨ
. . .  1 day ago
ਚੰਡੀਗੜ੍ਹ, 9 ਜੁਲਾਈ (ਅ.ਬ)- ਕੋਰੋਨਾ ਕਾਰਨ ਪੰਜਾਬ ਅੰਦਰ ਪ੍ਰੀਖਿਆਵਾਂ ਲੈਣ ਲਈ ਸਥਿਤੀ ਅਨੁਕੂਲ ਨਾ ਹੋਣ ਦਾ...
ਸੰਦੌੜ ਇਲਾਕੇ 'ਚ ਕੋਰੋਨਾ ਦੇ ਤਿੰਨ ਮਾਮਲੇ ਆਏ ਸਾਹਮਣੇ
. . .  1 day ago
ਸੰਦੌੜ, 9 ਜੁਲਾਈ (ਗੁਰਪ੍ਰੀਤ ਸਿੰਘ ਚੀਮਾ) - ਸੰਦੌੜ ਖੇਤਰ ਦੇ ਤਿੰਨ ਪਿੰਡਾਂ 'ਚ ਅੱਜ ਕੋਰੋਨਾ ਦੇ ਤਿੰਨ ਮਾਮਲੇ ਸਾਹਮਣੇ ਆਉਣ ਦੀ ਖ਼ਬਰ...
ਆਰ.ਸੀ.ਐਫ. ਵੱਲੋਂ ਸੜਕ ਨਿਰਮਾਣ 'ਚ ਪਲਾਸਟਿਕ ਕਚਰੇ ਦੀ ਵਰਤੋਂ
. . .  1 day ago
ਕਪੂਰਥਲਾ, 9 ਜੁਲਾਈ (ਅਮਰਜੀਤ ਕੋਮਲ)- ਭਾਰਤੀ ਰੇਲਵੇ ਦੀ ਰੇਲਾਂ ਦੇ ਡੱਬੇ ਬਣਾਉਣ ਵਾਲੀ ਪਲੇਠੀ ਫ਼ੈਕਟਰੀ ...
ਪਠਾਨਕੋਟ ਵਿਖੇ ਇੱਕ ਔਰਤ ਨੂੰ ਹੋਇਆ ਕੋਰੋਨਾ
. . .  1 day ago
ਪਠਾਨਕੋਟ, 9 ਜੁਲਾਈ (ਸੰਧੂ/ਚੌਹਾਨ /ਅਸ਼ੀਸ਼ ਸ਼ਰਮਾ) ਪਠਾਨਕੋਟ ਵਿਖੇ ਇੱਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ...
ਜਲੰਧਰ 'ਚ ਕੋਰੋਨਾ ਨਾਲ ਪੀੜਤ ਇਕ ਵਿਅਕਤੀ ਦੀ ਹੋਈ ਮੌਤ
. . .  1 day ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਸ਼ਾਮ ਜਲੰਧਰ ਦੇ ਸਿਵਲ ਹਸਪਤਾਲ 'ਚ ਇਕ ਕੋਰੋਨਾ ਪੀੜਤ ਵਿਅਕਤੀ ...
ਪੱਟੀ ਸਬ ਜੇਲ੍ਹ ਦੇ 7 ਹਵਾਲਾਤੀਆਂ ਸਮੇਤ 9 ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਤਰਨ ਤਾਰਨ, 9 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਵਿਡ-19 ਦੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਤੋਂ ਆਏ...
ਜਲੰਧਰ 'ਚ ਐੱਸ.ਡੀ.ਐਮ. ਅਤੇ ਐੱਸ.ਐੱਸ.ਪੀ. ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਜਲੰਧਰ 'ਚ 37 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈੱਸਟ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚ ਸ਼ਾਹਕੋਟ...
ਖੇੜੀ ਪੁਲਿਸ ਨੇ ਕੀਤੀ 2 ਕਿੱਲੋ 550 ਗ੍ਰਾਮ ਅਫ਼ੀਮ ਬਰਾਮਦ
. . .  1 day ago
ਸੰਘੋਲ, 9 ਜੁਲਾਈ (ਹਰਜੀਤ ਸਿੰਘ ਮਾਵੀ)- ਜ਼ਿਲ੍ਹਾ ਪੁਲਿਸ ਮੁਖੀ ਫ਼ਤਿਹਗੜ੍ਹ ਸਾਹਿਬ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼...
ਇਕਾਂਤਵਾਸ ਕੀਤੇ ਮਸਕਟ ਤੇ ਕੁਵੈਤ ਤੋਂ ਆਏ 35 ਵਿਅਕਤੀਆਂ 'ਚੋਂ ਇੱਕ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਘੁਮਾਣ, 9 ਜੁਲਾਈ (ਬੰਮਰਾਹ)- ਬੀਤੇ ਦਿਨੀਂ ਵੱਖ-ਵੱਖ ਫਲਾਈਟਾਂ ਰਾਹੀਂ ਮਸਕਟ ਤੋਂ ਆਏ 25 ਵਿਅਕਤੀ ਅਤੇ ਕੁਵੈਤ ਤੋਂ ਆਏ 10 ਵਿਅਕਤੀਆਂ ...
ਗੁਰੂਸਰ ਸੁਧਾਰ (ਲੁਧਿਆਣਾ) 'ਚ ਵੀ ਕੋਰੋਨਾ ਦੇ ਦੋ ਮਰੀਜ਼ ਆਏ ਸਾਹਮਣੇ
. . .  1 day ago
ਗੁਰੂਸਰ ਸੁਧਾਰ, 9 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) - ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਕਸਬਾ ਗੁਰੂਸਰ ਸੁਧਾਰ ਵੀ ਅਛੂਤਾ ਨਹੀਂ ਰਿਹਾ...
ਐੱਸ.ਡੀ.ਐਮ ਦਿੜ੍ਹਬਾ (ਸੰਗਰੂਰ) ਨੂੰ ਵੀ ਕੋਰੋਨਾ
. . .  1 day ago
ਸੰਗਰੂਰ, 9 ਜੁਲਾਈ (ਧੀਰਜ ਪਸ਼ੋਰੀਆ) - ਸਿਵਲ ਸਰਜਨ ਸੰਗਰੂਰ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਐੱਸ.ਡੀ.ਐਮ ਦਿੜ੍ਹਬਾ ਮ...
ਲੁਧਿਆਣਾ 'ਚ ਕੋਰੋਨਾ ਦੇ 54 ਨਵੇਂ ਮਾਮਲਿਆਂ ਦੀ ਪੁਸ਼ਟੀ, 2 ਮੌਤਾਂ
. . .  1 day ago
ਲੁਧਿਆਣਾ, 9 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਅੱਜ ਦੋ ਹੋਰ ਮਰੀਜ਼ਾਂ ਦੀ ਮੌਤ...
ਕ੍ਰਿਸ਼ਨ ਕੁਮਾਰ ਵੱਲੋਂ ਸਿੱਖਿਆ ਦੇ ਅਮਲਾਂ 'ਚ ਸੁਧਾਰ ਲਈ ਬੱਡੀ ਗਰੁੱਪਾਂ ਦਾ ਗਠਨ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ, 9 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਲਗਾਤਾਰ ਗਿਣਤੀ ਵੱਧ ਰਹੀ ਹੈ ਜਿਸ ਤਹਿਤ ...
ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਮਾਤਾ ਜੀ ਸਵਰਗਵਾਸ
. . .  1 day ago
ਅਜਨਾਲਾ, 9 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪਦਮਸ਼੍ਰੀ ਸਵਰਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਤਿਕਾਰਯੋਗ ਮਾਤਾ ਜੀ ਅੱਜ ਅਕਾਲ ਚਲਾਣਾ ਕਰ ਗਏ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551

ਸੰਗਰੂਰ

ਜ਼ਿਲ੍ਹਾ ਸੰਗਰੂਰ 'ਚ ਅਵਾਰਾ ਪਸ਼ੂਆਂ ਦਾ ਕਹਿਰ ਜਾਰੀ

ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)-ਜ਼ਿਲ•ਾ ਸੰਗਰੂਰ 'ਚ ਅਵਾਰਾ ਪਸ਼ੂਆਂ ਦਾ ਕਹਿਰ ਜਾਰੀ ਹੈ | ਅੱਜ ਸਵੇਰੇ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ 'ਚ ਸੰਗਰੂਰ ਦੇ ਇਕ ਪੈਟਰੋਲ ਪੰਪ ਮਾਲਕ ਦੀ ਜ਼ੇਰੇ ਇਲਾਜ ਮੌਤ ਹੋ ਗਈ ਹੈ | 48 ਸਾਲਾ ਜਤਿੰਦਰ ਪਾਲ ਗਰਗ 11 ਅਗਸਤ ਨੂੰ ਦੇਰ ਸ਼ਾਮ ਆਪਣੇ ਪੈਟਰੋਲ ਪੰਪ ਤੋਂ ਘਰ ਵਾਪਸ ਆ ਰਿਹਾ ਸੀ ਕਿ ਉਸ ਦੇ ਦੋ ਪਹੀਆ ਵਾਹਨ ਦਾ ਸੜਕ 'ਤੇ ਬੈਠੇ ਇਕ ਢੱਠੇ ਨਾਲ ਹਾਦਸਾ ਹੋ ਗਿਆ | ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਜਤਿੰਦਰ ਪਾਲ ਗਰਗ ਨੂੰ ਪਟਿਆਲੇ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ | ਜ਼ਿੰਦਗੀ ਤੇ ਮੌਤ ਦਰਮਿਆਨ ਜੂਝ ਰਿਹਾ ਜਤਿੰਦਰ ਪਾਲ ਅੱਜ ਆਪਣੀ ਜਾਨ ਦੇ ਗਿਆ | ਵਿਲਕਦਾ ਪਰਿਵਾਰ ਸਮੇਂ ਦੀ ਸਰਕਾਰ ਨੰੂ ਸਵਾਲ ਕਰ ਰਿਹਾ ਹੈ ਕਿ ਇਹ ਅਵਾਰਾ ਪਸ਼ੂ ਹੱਸਦੇ ਵੱਸਦੇ ਹੋਰ ਕਿੰਨੇ ਕੁ ਪਰਿਵਾਰਾਂ ਦੇ ਘਰ ਉਜਾੜਨਗੇ | ਕਾਬਲੇਗੌਰ ਹੈ ਕਿ ਹੁਣ ਤੱਕ ਇਹ ਅਵਾਰਾ ਪਸ਼ੂ ਜ਼ਿਲ੍ਹ•ੇ 'ਚ ਅਨੇਕਾਂ ਜਾਨਾਂ ਲੈ ਚੁੱਕੇ ਹਨ ਤੇ ਕਈਆਂ ਨੰੂ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਚੁੱਕੇ ਹਨ | ਪਿਛਲੇ ਦਸ ਦਿਨਾਂ ਵਿਚ ਹੀ ਜ਼ਿਲ•੍ਹੇ ਵਿਚ ਚਾਰ ਵਿਅਕਤੀ ਇਨ•ਾਂ ਅਵਾਰਾ ਪਸ਼ੂਆਂ ਦੀ ਭੇਟ ਚੜ• ਚੁੱਕੇ ਹਨ | 9 ਅਗਸਤ ਨੰੂ ਦੇਰ ਸ਼ਾਮ ਪੰਜਾਬ ਦੇ ਕੈਬਨਿਟ ਮੰਤਰੀ ਦੇ ਰਿਹਾਇਸ ਨੇੜੇ ਅਮਨਿੰਦਰ ਸਿੰਘ (35) ਨਾਮੀ ਨੌਜਵਾਨ ਜੋ ਜੁਡੀਅਸਲ ਵਿਭਾਗ 'ਚ ਨੌਕਰੀ ਕਰਦਾ ਸੀ, ਦੀ ਇਕ ਅਵਾਰਾ ਢੱਠੇ ਨੇ ਜਾਨ ਲੈ ਲਈ | 14 ਅਗਸਤ ਨੰੂ ਸਿਟੀ ਪੁਲਿਸ ਸਟੇਸ਼ਨ ਸੁਨਾਮ ਵਿਖੇ ਤਾਇਨਾਤ ਐਸ.ਪੀ.ਓ. ਬਲਵਿੰਦਰ ਸਿੰਘ ਨੰੂ ਸਿਨੇਮਾ ਰੋਡ ਨੇੜੇ ਇਕ ਅਵਾਰਾ ਢੱਠੇ ਨੇ ਸਿੰਗਾਂ ਉੱਤੇ ਚੁੱਕ ਸੜਕ 'ਤੇ ਪਟਕਾ ਦਿੱਤਾ ਜਿਸ ਦੀ ਜ਼ੇਰੇ ਇਲਾਜ ਮੌਤ ਹੋ ਗਈ | 16 ਅਗਸਤ ਨੰੂ ਸੁਨਾਮ ਸ਼ਹਿਰ ਦੇ 23 ਸਾਲ ਅਤੀਸ਼ ਗਰਗ ਦੇ ਮੋਟਰਸਾਈਕਲ ਦੀ ਪਿੰਡ ਫੱਗੂਵਾਲਾ ਨੇੜੇ ਅਵਾਰਾ ਪਸ਼ੂ ਨਾਲ ਟੱਕਰ ਹੋਣ ਕਾਰਨ ਹੋਏ ਹਾਦਸੇ ਕਾਰਨ ਮੌਤ ਹੋ ਗਈ | ਅਤੀਸ ਗਰਗ ਚੰਡੀਗੜ੍ਹ• ਪੀ.ਸੀ.ਐਸ. ਦੀ ਤਿਆਰੀ ਕਰ ਰਿਹਾ ਸੀ | ਅੱਜ ਸੰਗਰੂਰ ਦੇ ਜਤਿੰਦਰਪਾਲ ਦੀ ਮੌਤ ਹੋਣ ਨਾਲ ਜ਼ਿਲ•੍ਹੇ ਵਿਚ ਦਸ ਦਿਨਾਂ ਵਿਚ ਅਵਾਰਾ ਪਸ਼ੂਆਂ ਕਾਰਨ ਚਾਰ ਮੌਤਾਂ ਹੋ ਗਈਆਂ ਹਨ | ਇਸ ਸਮੱਸਿਆ ਦੇ ਹੱਲ ਲਈ ਬੇਸ਼ੱਕ ਜ਼ਿਲ•ੇ ਵਿਚ ਕਈ ਗਊਸ਼ਾਲਾਵਾਂ ਹਨ | ਪਿੰਡ ਝਨੇੜੀ ਵਿਖੇ ਵੀ ਪੰਜਾਬ ਸਰਕਾਰ ਨੇ ਕੁਝ ਸਾਲ ਪਹਿਲਾਂ ਇਕ ਗਊਸ਼ਾਲਾ ਖੋਲ੍ਹ•ੀ ਸੀ ਪਰ ਜ਼ਿਲ੍ਹ•ੇ 'ਚ ਅਵਾਰਾ ਪਸ਼ੂਆਂ ਦੀ ਗਿਣਤੀ ਹੀ ਐਨੀ ਹੈ ਕਿ ਸ਼ਹਿਰ ਦੀ ਹਰ ਸੜਕ 'ਤੇ ਅਵਾਰਾ ਪਸ਼ੂਆਂ ਦੀ ਭਰਮਾਰ ਹੈ | ਸਾਇੰਟੇਫਿਕ ਅਵੇਅਰਨੈੱਸ ਫੋਰਮ ਦੇ ਪ੍ਰਧਾਨ ਡਾ. ਏ.ਐਸ. ਮਾਨ ਨੇ ਕਿਹਾ ਕਿ ਸਮੱਸਿਆ ਬਹੁਤ ਗੰਭੀਰ ਹੈ ਇਸ ਦਾ ਫ਼ੋਰੀ ਹੱਲ ਕੀਤਾ ਜਾਵੇ | ਇਸੇ ਦੌਰਾਨ ਮਸਲੇ ਦੀ ਗੰਭੀਰਤਾ ਨੰੂ ਵੇਖਦਿਆਂ 'ਅਵਾਰਾ ਪਸ਼ੂ ਮੁਕਤ ਸੰਗਰੂਰ' ਸੰਸਥਾ ਨੇ 25 ਅਗਸਤ ਨੰੂ ਮੀਟਿੰਗ ਬੁਲਾ ਕੇ ਮਸਲੇ ਦੇ ਹੱਲ ਲਈ ਰੂਪ ਰੇਖਾ ਤਿਆਰ ਕਰਨ ਦਾ ਫ਼ੈਸਲਾ ਕੀਤਾ ਹੈ | ਸੰਸਥਾ ਦੇ ਕਨਵੀਨਰ ਦਲਜੀਤ ਸਿੰਘ ਸੇਖੋਂ ਐਡਵੋਕੇਟ, ਡਾ. ਏ.ਐਸ. ਮਾਨ, ਪਾਲੀ ਰਾਮ ਬਾਂਸਲ ਅਤੇ ਸਵਾਮੀ ਰਵਿੰਦਰ ਗੁਪਤਾ ਨੇ ਦੱਸਿਆ ਕਿ ਮਾਮਲਾ ਦਿਨੋ–ਦਿਨ ਗੰਭੀਰ ਹੋ ਰਿਹਾ ਹੈ ਪਰ ਸਰਕਾਰ ਦੀ ਚੁੱਪੀ ਨਿਰਾਸ਼ਾਜਨਕ ਹੈ |
ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ)-ਬੀਤੀ ਰਾਤ ਸੁਨਾਮ ਮਾਨਸਾ ਸੜਕ 'ਤੇ ਅਵਾਰਾ ਪਸ਼ੂ ਦੇ ਅੱਗੇ ਆ ਜਾਣ ਕਾਰਨ ਇੱਕ ਮੋਟਰਸਾੀਕਲ ਸਵਾਰ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਹਰਦੇਵ ਸਿੰਘ ਨੇ ਦੱਸਿਆ ਕਿ ਪਿੰਡ ਭੁਪਾਲ (ਮਾਨਸਾ) ਵਾਸੀ ਤੋਤਾ ਰਾਮ (61) ਪੁੱਤਰ ਆਤਮਾ ਰਾਮ ਬੀਤੀ ਰਾਤ ਇਕੱਲਾ ਹੀ ਮੋਟਰਸਾਈਕਲ 'ਤੇ ਸੁਨਾਮ ਵਲੋਂ ਆਪਣੇ ਪਿੰਡ ਜਾ ਰਿਹਾ ਸੀ ਕਿ ਕਰੀਬ ਸਾਢੇ ਕੁ ਗਿਆਰ੍ਹਾਂ ਕੁ ਵਜੇ ਸੁਨਾਮ ਮਾਨਸਾ ਸੜਕ 'ਤੇ ਚੀਮਾ ਨੇੜੇ ਇੱਕ ਅਵਾਰਾ ਪਸ਼ੂ ਉਸ ਦੇ ਮੋਟਰਸਾਈਕਲ ਅੱਗੇ ਆ ਗਿਆ ਜਿਸ ਕਾਰਨ ਉਹ ਸੜਕ 'ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ | ਜਿਸ ਨੂੰ ਕੁਝ ਰਾਹਗੀਰਾਂ ਵਲੋਂ ਐਾਬੂਲੈਂਸ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਉਨ੍ਹ•ਾਂ ਕਿਹਾ ਕਿ ਪੁਲਿਸ ਵਲੋਂ ਮਿ੍ਤਕ ਦੇ ਭਰਾ ਰਾਜ ਕੁਮਾਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮਿ੍ਤਕ ਦੀ ਲਾਸ਼ ਵਾਰਸਾਂ ਨੂੰ ਸੌਾਪ ਦਿੱਤੀ ਜਾਵੇਗੀ |

ਬੇਕਾਬੂ ਹੋਈ ਗੱਡੀ ਝੋਨੇ 'ਚ ਪਲਟੀ, ਇਕ ਵਿਅਕਤੀ ਦੀ ਮੌਤ

ਮਹਿਲ ਕਲਾਂ, 18 ਅਗਸਤ (ਅਵਤਾਰ ਸਿੰਘ ਅਣਖੀ)- ਨੰਗਲ-ਜਲੂਰ ਲਿੰਕ ਰੋਡ 'ਤੇ ਬੀਤੀ ਰਾਤ ਤੇਜ਼ ਬਾਰਿਸ਼ ਦੇ ਮੌਸਮ 'ਚ ਗੱਡੀ ਦੇ ਬੇਕਾਬੂ ਹੋਣ ਕਾਰਨ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ | ਪੁਲਿਸ ਥਾਣਾ ਠੁੱਲੀਵਾਲ ਦੇ ਏ.ਐਸ.ਆਈ. ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਸਮੈਕ ਸਮੇਤ ਇਕ ਵਿਅਕਤੀ ਕਾਬੂ

ਅਮਰਗੜ੍ਹ, 18 ਅਗਸਤ (ਸੁਖਜਿੰਦਰ ਸਿੰਘ ਝੱਲ) - ਥਾਣਾ ਅਮਰਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ 5 ਗ੍ਰਾਮ ਸਮੈਕ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਰਾਜੇਸ਼ ਕੁਮਾਰ ਮਲਹੋਤਰਾ ਨੇ ਦੱਸਿਆ ਕਿ ਦੌਰਾਨੇ ਗਸ਼ਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਮੇਂ ਜਦੋਂ ਅਮਰਗੜ੍ਹ ...

ਪੂਰੀ ਖ਼ਬਰ »

ਤੇਜ਼ ਬਾਰਿਸ਼ ਕਾਰਨ 3 ਮਕਾਨ ਢਹਿ-ਢੇਰੀ

ਨਦਾਮਪੁਰ/ਚੰਨੋਂ, 18 ਅਗਸਤ (ਹਰਜੀਤ ਸਿੰਘ ਨਿਰਮਾਣ)-ਬੀਤੀ ਰਾਤ ਪਿੰਡ ਘਰਾਚੋਂ ਵਿਖੇ ਤੇਜ ਬਾਰਿਸ਼ ਹੋਣ ਕਾਰਨ 3 ਪਰਿਵਾਰਾਂ ਦੇ ਮਕਾਨ ਢਹਿ-ਢੇਰੀ ਹੋ ਗਏ ਹਨ | ਡਿਗੇ ਮਕਾਨਾਂ ਦੇ ਮਾਲਕ ਅਵਤਾਰ ਸਿੰਘ ਪੁੱਤਰ ਗਾਮਾ ਸਿੰਘ, ਕਰਮਾ ਸਿੰਘ ਪੁੱਤਰ ਸੁਰਜਨ ਸਿੰਘ ਅਤੇ ਜੋਰਾ ਸਿੰਘ ...

ਪੂਰੀ ਖ਼ਬਰ »

ਓ.ਬੀ.ਸੀ. ਬੈਂਕ ਖਨੌਰੀ ਵਲੋਂ ਨਹੀਂ ਕੀਤਾ ਜਾ ਰਿਹਾ ਸਿੱਕਿਆਂ ਨੂੰ ਜਮ੍ਹਾਂ

ਖਨੋਰੀ, 18 ਅਗਸਤ (ਰਾਜੇਸ਼ ਕੁਮਾਰ)-ਖਨੌਰੀ ਵਿਖੇ ਭਾਰਤ ਸਰਕਾਰ ਦੇ ਸਰਕਾਰੀ ਬੈਂਕਾਂ ਵਲੋਂ ਸਥਾਨਕ ਵਪਾਰੀਆਂ ਤੋਂ ਭਾਰਤੀ ਕਰੰਸੀ ਦੇ ਬਣੇ 10, 5, 2 ਅਤੇ 1 ਰੁਪਏ ਦੇ ਸਿੱਕਿਆਂ ਨੂੰ ਨਾ ਜਮ੍ਹਾ ਕਰਵਾ ਕੇ ਭਾਰਤੀ ਕਰੰਸੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਦੇ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ

ਲਹਿਰਾਗਾਗਾ, 18 ਅਗਸਤ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਲਹਿਰਾਗਾਗਾ-ਜਾਖਲ ਰੇਲਵੇ ਲਾਈਨ ਉੱਪਰ ਪੈਂਦੇ ਪਿੰਡ ਛਾਜਲੀ ਨੇੜੇ ਇਕ 45 ਸਾਲਾ ਵਿਅਕਤੀ ਵਲੋਂ ਕਿਸੇ ਨਾਮਾਲੂਮ ਰੇਲਗੱਡੀ ਹੇਠ ਆ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਹਿਚਾਣ ਧੰਨ ਸਿੰਘ ...

ਪੂਰੀ ਖ਼ਬਰ »

ਨੌਸਰਬਾਜ਼ ਵਿਅਕਤੀ ਨੇ ਕੁਝ ਸੰੁਘਾ ਕੇ 5 ਹਜ਼ਾਰ ਨਕਦ ਤੇ ਸੋਨੇ ਦੀ ਛਾਪ ਲੁੱਟੀ

ਸੁਨਾਮ ਊਧਮ ਸਿੰਘ ਵਾਲਾ, 18 ਅਗਸਤ (ਧਾਲੀਵਾਲ, ਭੁੱਲਰ)-ਸੁਨਾਮ ਸ਼ਹਿਰ 'ਚ ਮੋਟਰਸਾਈਕਲ ਸਵਾਰ ਨੌਸਰਬਾਜ਼ ਦੇ ਇੱਕ ਵਿਅਕਤੀ ਤੋਂ 5 ਹਜ਼ਾਰ ਰੁਪਏ ਨਕਦ ਅਤੇ ਇੱਕ ਸੋਨੇ ਦੀ ਛਾਪ ਕੱਢ ਕੇ ਫ਼ਰਾਰ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਲਹਿਰਾਗਾਗਾ ਨਿਵਾਸੀ ਮਦਨ ਲਾਲ ਨੇ ...

ਪੂਰੀ ਖ਼ਬਰ »

ਚੋਰਾਂ ਨੇ ਦੁਕਾਨ 'ਚ ਲਗਾਇਆ ਪਾੜ

ਲਹਿਰਾਗਾਗਾ, 18 ਅਗਸਤ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਸਥਾਨਕ ਜਾਖ਼ਲ ਰੋਡ ਉੱਪਰ ਹਨੰੂਮਾਨ ਮੰਦਿਰ ਨਜ਼ਦੀਕ ਕਿ੍ਸ਼ਨਾ ਕੰਨਫੈਕਸ਼ਨਰੀ ਤੇ ਕਰਿਆਨਾ ਸਟੋਰ ਵਿਖੇ ਬੀਤੀ ਰਾਤ ਚੋਰਾਂ ਵਲੋਂ ਨਕਦੀ ਤੇ ਸਾਮਾਨ ਚੋਰੀ ਕਰ ਲੈਣ ਦਾ ਸਮਾਚਾਰ ਹੈ | ਦੁਕਾਨ ਮਾਲਕ ਮੁਕੇਸ਼ ਕੁਮਾਰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਭਵਾਨੀਗੜ੍ਹ, 18 ਅਗਸਤ (ਪਵਿੱਤਰ ਸਿੰਘ ਬਾਲਦ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਤੋਂ ਇਲਾਵਾ ਅਵਾਰਾ ਪਸ਼ੂਆਂ ਦਾ ਕੋਈ ਵੀ ਪੱਕਾ ਹੱਲ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਕਾਰਨ ਲੋਕ ਮਰ ਰਹੇ ਹਨ ਤੇ ਸਰਕਾਰ ਸੌਾ ਰਹੀ ਹੈ-ਚੀਮਾ

ਸੰਗਰੂਰ, 18 ਅਗਸਤ (ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਐਡਵੋਕੇਟ ਨੇ ਕਿਹਾ ਹੈ ਕਿ ਪੰਜਾਬ 'ਚ ਅਵਾਰਾ ਪਸ਼ੂਆਂ ਦਾ ਮਾਮਲਾ ਬਹੁਤ ਗੰਭੀਰ ਹੋ ਚੁੱਕਾ ਹੈ | ਆਏ ਦਿਨ ਅਵਾਰਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੈਤਿਕ ਸਿੱਖਿਆ ਇਮਤਿਹਾਨ 'ਚ 8000 ਤੋਂ ਵੱਧ ਵਿਦਿਆਰਥੀ ਭਾਗ ਲੈਣਗੇ

ਸੰਗਰੂਰ, 18 ਅਗਸਤ (ਸੁਖਵਿੰਦਰ ਸਿੰਘ ਫੁੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹਰ ਸਾਲ ਲਏ ਜਾਂਦੇ ਨੈਸ਼ਨਲ ਪੱਧਰੀ ਨੈਤਿਕ ਸਿੱਖਿਆ ਇਮਤਿਹਾਨ ਅਧੀਨ ਇਸ ਵਾਰ ਇਹ ਇਮਤਿਹਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਤੇਜ ਬਰਸਾਤ ਕਾਰਨ ਗਰੀਬ ਪਰਿਵਾਰ ਦਾ ਮਕਾਨ ਢਹਿ ਢੇਰੀ

ਕੌਹਰੀਆਂ, 18 ਅਗਸਤ (ਮਾਲਵਿੰਦਰ ਸਿੰਘ ਸਿੱਧੂ)-ਹਲਕੇ ਦੇ ਪਿੰਡਾਂ ਅੰਦਰ ਬੀਤੀ ਰਾਤ ਹੋਈ ਤੇਜ ਬਰਸਾਤ ਕਾਰਨ ਪਿੰਡ ਕੌਹਰੀਆਂ 'ਚ ਗਰੀਬ ਪਰਿਵਾਰ ਦਾ ਰਿਹਾਇਸ਼ੀ ਮਕਾਨ ਢਹਿ-ਢੇਰੀ ਹੋ ਗਿਆ | ਇਸ ਸਬੰਧੀ ਸਰਪੰਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਰੁਲਦੂ ਖਾਨ ਪੁੱਤਰ ਕਾਕਾ ...

ਪੂਰੀ ਖ਼ਬਰ »

ਸਮਾਜ ਸੇਵਾ ਸੁਸਾਇਟੀ ਵਲੋਂ ਰਾਸ਼ਨ ਵੰਡ ਸਮਾਰੋਹ

ਅਹਿਮਦਗੜ੍ਹ, 18 ਅਗਸਤ (ਸੁਖਸਾਗਰ ਸਿੰਘ ਸੋਢੀ, ਪੁਰੀ)-ਸਥਾਨਕ ਸਮਾਜਸੇਵਾ ਸੁਸਾਇਟੀ ਵਲੋਂ ਅਗਰਵਾਲ ਧਰਮਸ਼ਾਲਾ ਵਿਖੇ ਲੋੜਵੰਦ ਪਰਿਵਾਰ ਦੀ ਸਹਾਇਤਾ ਲਈ 9ਵਾਂ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ | ਸੁਸਾਇਟੀ ਦੇ ਪ੍ਰਧਾਨ ਰਛਪਾਲ ਸਿੰਘ ਅਤੇ ਅਰੁਣ ਸ਼ੈਲੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

2 ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਅਦਾਰਾ 'ਅਜੀਤ' ਵਲੋਂ ਪੁਸਤਕਾਂ ਭੇਟ

ਮਸਤੂਆਣਾ ਸਾਹਿਬ, 18 ਅਗਸਤ (ਸਤਨਾਮ ਸਿੰਘ ਦਮਦਮੀ)-ਅਦਾਰਾ 'ਅਜੀਤ' ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਕ ਤੇ ਸਰਕਾਰੀ ਹਾਈ ਸਕੂਲ ਰੋਗਲਾ ਦੀਆਂ ਲਾਇਬਰੇਰੀਆਂ ਲਈ ਸਥਾਨਕ ਅਕਾਲ ਕਾਲਜ ਆਫ਼ ਐਜੂਕੇਸ਼ਨ 'ਚ ਹੋਏ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪਾਇਨੀਅਰ ਕਾਨਵੈਂਟ ਦੀ ਗੁਰਜੀਤ ਕੌਰ ਮਿਸ ਤੀਜ ਤੇ ਪੂਜਾ ਵਰਮਾ ਮਿਸ ਮਜਾਜਣ ਚੁਣੀ ਗਈ

ਰੁੜਕੀ ਕਲਾਂ, 18 ਅਗਸਤ (ਜਤਿੰਦਰ ਮੰਨਵੀ)-ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਵਿਖੇ ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਮੁੱਖ ਮਹਿਮਾਨ ਵਜੋਂ ਚੇਅਰਪਰਸਨ ਮੈਡਮ ਰਾਜਵੀਰ ਕੌਰ ਤੇ ਪਿ੍ੰਸੀਪਲ ਡਾ.ਜਗਦੀਪ ਕੌਰ ਅਹੂਜਾ ਨੇ ਸ਼ਿਰਕਤ ਕੀਤੀ | ਸਕੂਲ ਦੇ ...

ਪੂਰੀ ਖ਼ਬਰ »

ਅਕਾਲ ਅਕੈਡਮੀਆਂ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ

ਧਰਮਗੜ੍ਹ, 18 ਅਗਸਤ (ਗੁਰਜੀਤ ਸਿੰਘ ਚਹਿਲ)-ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਆਪਣੇ ਅਧੀਨ ਵੱਖ-ਵੱਖ ਅਕਾਲ ਅਕੈਡਮੀਆਂ ਵਿਖੇ ਦਿਨ ਪ੍ਰਤੀ ਦਿਨ ਪਲੀਤ ਹੁੰਦੇ ਜਾ ਰਹੇ ਵਾਤਾਵਰਨ ਤੋਂ ਨਿਜਾਤ ਪਾਉਣ ਲਈ ਸ੍ਰੀ ਗੁਰੂ ...

ਪੂਰੀ ਖ਼ਬਰ »

ਦਲਿਤਾਂ ਦੇ ਜ਼ਮੀਨੀ ਹੱਕ ਬਾਰੇ ਕਨਵੈੱਨਸ਼ਨ ਕਰਵਾਈ

ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)-ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਦਲਿਤਾਂ ਦੀ ਜ਼ਮੀਨ 'ਤੇ ਹੱਕ ਜਤਾਈ ਤੇ ਜਮਹੂਰੀ ਹੱਕ ਵਿਸ਼ੇ 'ਤੇ ਇਕ ਕਨਵੈੱਨਸ਼ਨ ਕਰਵਾਈ ਗਈ | ਕਨਵੈੱਨਸ਼ਨ 'ਚ ਮੁੱਖ ਬੁਲਾਰੇ ਪ੍ਰੋ: ਰੌਵਦੀ ਰਾਮ ਨੇ ਦਲਿਤਾਂ ਦਾ ਇਤਿਹਾਸ, ਜ਼ਮੀਨ ਦਾ ਇਤਿਹਾਸ, ...

ਪੂਰੀ ਖ਼ਬਰ »

ਕਿਸਾਨ, ਮੁਲਾਜ਼ਮ, ਨੌਜਵਾਨ ਅਤੇ ਮਜ਼ਦੂਰ ਵਰਗ ਕਾਂਗਰਸ ਸਰਕਾਰ ਤੋਂ ਬੇਹੱਦ ਦੁਖੀ, ਕੋਈ ਵਾਅਦਾ ਪੂਰਾ ਨਹੀਂ ਕੀਤਾ-ਗੁਰਵਿੰਦਰ ਗਿੱਲ

ਧੂਰੀ, 18 ਅਗਸਤ (ਰਤਨ ਸਿੰਘ ਭੰਡਾਰੀ)-ਪੰਜਾਬ 'ਚ ਕਾਂਗਰਸ ਸਰਕਾਰ ਬਣੀ ਨੂੰ ਤਿੰਨ ਸਾਲ ਹੋ ਗਏ ਹਨ,ਚੋਣਾਂ ਵੇਲੇ ਕੀਤੇ ਵਾਅਦਿਆਂ 'ਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ | ਕਿਸਾਨ, ਮੁਲਾਜ਼ਮ, ਨੌਜਵਾਨ ਅਤੇ ਮਜ਼ਦੂਰ ਵਰਗ ਕਾਂਗਰਸ ਸਰਕਾਰ ਤੋਂ ਬੇਹੱਦ ਦੁਖੀ ਹੈ, ਗੱਲ ਕੀ ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ ਲਗਾਇਆ

ਮੂਨਕ, 18 ਅਗਸਤ (ਗਮਦੂਰਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ...

ਪੂਰੀ ਖ਼ਬਰ »

ਜਿਗਰ ਤੇ ਪੇਟ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ

ਅਹਿਮਦਗੜ੍ਹ, 18 ਅਗਸਤ (ਸੋਢੀ)-ਸਥਾਨਕ ਸੂਦ ਹਸਪਤਾਲ ਵਲੋਂ ਪੇਟ ਅਤੇ ਜਿਗਰ ਦੀਆਂ ਬਿਮਾਰੀਆਂ ਦੀ ਮੁਫ਼ਤ ਜਾਂਚ ਦਾ ਕੈਂਪ ਲਾਇਆ ਗਿਆ | ਹਸਪਤਾਲ ਦੇ ਐਮ.ਡੀ. ਰਾਮ ਸਰੂਪ ਸੂਦ ਦੀ ਅਗਵਾਈ ਹੇਠ ਲਾਏ ਇਸ ਜਾਂਚ ਕੈਂਪ ਦੌਰਾਨ ਪੇਟ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਜਸਮੀਤ ਸਿੰਘ ...

ਪੂਰੀ ਖ਼ਬਰ »

-ਡਰਾ ਧਮਕਾ ਕੇ ਸਾਬਕਾ ਮੁਲਾਜ਼ਮ ਤੋਂ ਪੈਸੇ ਠੱਗਣ ਦਾ ਮਾਮਲਾ- ਔਰਤ ਸਮੇਤ 3 ਦੋਸ਼ੀ ਗਿ੍ਫ਼ਤਾਰ, ਇੱਕ ਪੁਲਿਸ ਦੀ ਗਿ੍ਫ਼ਤ ਚੋਂ ਬਾਹਰ

ਰੁੜਕੀ ਕਲਾਂ, ਕੁੱਪ ਕਲਾਂ, 18 ਅਗਸਤ (ਜਤਿੰਦਰ ਮੰਨਵੀ, ਕਾਲਾ ਸਰੋਦ)-ਕੁਝ ਦਿਨ ਪਹਿਲਾਂ ਅਹਿਮਦਗੜ੍ਹ ਪੁਲਿਸ ਵਲੋਂ ਪਾਵਰ ਕਾਰਪੋਰੇਸ਼ਨ ਦੇ ਸਾਬਕਾ ਮੁਲਾਜ਼ਮ ਗੁਰਚਰਨ ਸਿੰਘ ਪੁੱਤਰ ਕਿਰਪਾਲ ਸਿੰਘ ਲਹਿਰਾਗਾਗਾ ਹਾਲ ਦੀ ਘੜੀ ਵਾਸੀ ਆਬਾਦ ਪੂਨੀਆ ਕਾਲੋਨੀ ਸੰਗਰੂਰ ਦੇ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਕਿਸਾਨਾਾ ਦੇ ਚਿਹਰੇ ਮੁਰਝਾਏ

ਛਾਹੜ, 18 ਅਗਸਤ (ਜਸਵੀਰ ਸਿੰਘ ਔਜਲਾ)-ਪੰਜਾਬ ਵਿਚ ਪਿਛਲੇ ਦੋ ਦਿਨਾਾ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕਿਸਾਨਾਾ ਦੇ ਚਿਹਰੇ ਮੁਰਝਾਏ ਹੋਏ ਹਨ¢ ਝੋਨੇ ਦੀ ਫ਼ਸਲ ਨੂੰ ਛੱਡ ਕੇ ਹਰਾ ਚਾਰਾ, ਸਬਜ਼ੀਆਾ ਤੇ ਨਰਮੇ ਦੀਆਾ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਗਿਆ ਹੈ¢ ਹਲਕਾ ਦਿੜ•ਬਾ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਵਲੋਂ ਮੁੱਖ ਮਾਰਗ 'ਤੇ ਧਰਨਾ

ਭਵਾਨੀਗੜ•, 18 ਅਗਸਤ (ਪਵਿੱਤਰ ਸਿੰਘ ਬਾਲਦ)-ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਕਾਰਨ ਮੇਨ ਬਾਜ਼ਾਰ ਦੀਆਂ ਦੁਕਾਨਾਂ ਤੇ ਘਰਾਂ ਦੇ ਅੰਦਰ ਪਾਣੀ ਆ ਜਾਣ ਕਾਰਨ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਨੇ ਅੱਜ ਰੋਸ ਵਜੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਪਹਿਲਾਂ ਸਥਾਨਕ ਨਗਰ ...

ਪੂਰੀ ਖ਼ਬਰ »

ਹਲਕਾ ਅਮਰਗੜ੍ਹ• ਦੇ ਦਰਜਨਾਂ ਪਿੰਡ ਪਾਣੀ 'ਚ ਡੁੱਬੇ

ਅਮਰਗੜ•੍ਹ, 18 ਅਗਸਤ (ਬਲਵਿੰਦਰ ਸਿੰਘ ਭੁੱਲਰ)-ਸ਼ਨੀਵਾਰ ਬਾਅਦ ਦੁਪਹਿਰ ਤੋਂ ਦੇਰ ਸ਼ਾਮ ਤੱਕ ਲਗਾਤਾਰ ਹੁੰਦੀ ਰਹੀ ਭਾਰੀ ਬਾਰਿਸ਼ ਨੇ ਹਲਕਾ ਅਮਰਗੜ•੍ਹ ਦੇ ਦਰਜਨਾਂ ਪਿੰਡਾਂ ਨੂੰ ਜਲ ਥਲ ਕਰ ਦਿੱਤਾ ਹੈ | ਇਨ੍ਹ•ਾਂ ਪਿੰਡਾਂ ਦੇ ਨੀਵੇਂ ਇਲਾਕੇ ਪਾਣੀ 'ਚ ਡੁੱਬ ਗਏ ਅਤੇ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਫ਼ੌਜੀ ਵੀਰਾਂ ਲਈ ਕਾਰਡ ਭੇਜੇ

ਸੰਗਰੂਰ, 18 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸੰਗਰੂਰ ਦੇ ਆਮਦਨ ਕਰ ਵਿਭਾਗ ਵਲੋਂ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ 'ਇੱਕ ਰਿਸ਼ਤਾ, ਸਕੂਲ ਤੋਂ ਸਰਹੱਦ ਤੱਕ' ਤਹਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਦੇ ਬੱਚਿਆਂ ਵਲੋਂ ਸਰਹੱਦਾਂ ਤੇ ਤਾਇਨਾਤ ਫ਼ੌਜ ਦੇ ਜਵਾਨਾਂ ਨੂੰ ...

ਪੂਰੀ ਖ਼ਬਰ »

ਹਰ ਵਾਰਡ 'ਚ ਮੀਟਿੰਗਾਂ ਰਾਹੀਂ ਕਾਂਗਰਸੀ ਵਰਕਰਾਂ ਨੂੰ ਕੀਤਾ ਜਾਵੇਗਾ ਸਰਗਰਮ-ਅਨਿਲ ਕੁਮਾਰ

ਸੰਗਰੂਰ, 18 ਅਗਸਤ (ਅਮਨਦੀਪ ਸਿੰਘ ਬਿੱਟਾ)-ਬਲਾਕ ਕਾਂਗਰਸ ਦੇ ਪ੍ਰਧਾਨ ਸ੍ਰੀ ਅਨਿਲ ਕੁਮਾਰ ਘੀਚਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਹਰ ਵਾਰਡ ਵਿਚ ਪਬਲਿਕ ਮੀਟਿੰਗਾਂ ਦਾ ਆਰੰਭ 25 ਅਗਸਤ ਤੋਂ ਕਰੇਗੀ | ਉਨ੍ਹਾਂ ਕਿਹਾ ਕਿ ਉਪਰੋਕਤ ਮੀਟਿੰਗਾਂ ਤਹਿਤ ਲੋਕਾਂ ਦੀਆਂ ...

ਪੂਰੀ ਖ਼ਬਰ »

ਓਵਰ ਫਲੋਅ ਹੋਣ ਕਾਰਨ ਲਸਾੜਾ ਡਰੇਨ ਦਾ ਪਾਣੀ ਹੋਇਆ ਖੇਤਾਾ 'ਚ ਦਾਖ਼ਲ

ਕੁੱਪ ਕਲਾਾ, 18 ਅਗਸਤ (ਮਨਜਿੰਦਰ ਸਿੰਘ ਸਰੌਦ)-ਬੀਤੀ ਰਾਤ ਪਏ ਭਾਰੀ ਮੀਂਹ ਦੇ ਕਾਰਨ ਲਸਾੜਾ ਡਰੇਨ ਦਾ ਪਾਣੀ ਓਵਰ ਫਲੋਅ ਹੋ ਕੇ ਨਾਲ ਲੱਗਦੇ ਅੱਧੀ ਦਰਜਨ ਪਿੰਡਾਾ ਦੇ ਖੇਤਾਾ 'ਚ ਦਾਖ਼ਲ ਹੋ ਗਿਆ¢ ਹਲਕਾ ਪਾਇਲ ਤੇ ਅਮਰਗੜ੍ਹ ਦੇ ਪਿੰਡਾਂ ਦੇ ਵਿਚਕਾਰ ਦੀ ਜਾਾਦੀ ਲਸਾੜਾ ਡਰੇਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਕੇ ਲੋਕ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ- ਨਵੀਨ ਸੇਠ

ਧੂਰੀ, 18 ਅਗਸਤ (ਰਤਨ ਸਿੰਘ ਭੰਡਾਰੀ)-ਕਾਂਗਰਸ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਨਵੀਂ ਪਿਰਤ ਪਾਈ ਹੈ | ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਘਰ ਘਰ ਨੌਕਰੀ ਦੇਣ ਦਾ ਵਾਅਦਾ ਪੂਰਾ ਕਰਨ ਲਈ ਕਾਲਜਾਂ ਚ ਰੋਜ਼ਗਾਰ ਮੇਲੇ ਲਾਏ ਗਏ ਹਨ | ਇਹ ...

ਪੂਰੀ ਖ਼ਬਰ »

ਡਰੇਨ 'ਚ ਫਸੀ ਬੂਟੀ ਕਾਰਨ ਸੈਂਕੜੇ ਏਕੜ ਝੋਨਾ ਪਾਣੀ ਦੀ ਮਾਰ ਹੇਠ ਆਉਣ ਦਾ ਖਦਸ਼ਾ

ਕੌਹਰੀਆਂ, 18 ਅਗਸਤ (ਮਾਲਵਿੰਦਰ ਸਿੰਘ ਸਿੱਧੂ)-ਪਿਛਲੇ ਦਿਨਾਂ ਤੋਂ ਇਲਾਕੇ ਦੇ ਪਿੰਡਾਂ ਅੰਦਰ ਰੁੱਕ-ਰੁੱਕ ਕੇ ਬਰਸਾਤ ਹੋ ਰਹੀ ਹੈ | ਜਿਸ ਕਾਰਨ ਨੀਵੀਆਂ ਥਾਵਾਂ 'ਤੇ ਝੋਨਾ, ਮੱਕੀ, ਨਰਮਾ ਆਦਿ ਫਸਲਾਂ ਪਾਣੀ ਦੀ ਮਾਰ ਹੇਠ ਆ ਗਈਆਂ ਹਨ | ਲਾਡਬੰਨਜਾਰਾ ਡਰੇਨ ਦੇ ਲਾਗਲੇ ਖੇਤਾਂ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਮੀਟਿੰਗ

ਲੌਾਗੋਵਾਲ, 18 ਅਗਸਤ (ਵਿਨੋਦ)-ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਲੌਾਗੋਵਾਲ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਵਿਖੇ ਹੋਈ | ਪ੍ਰਧਾਨ ਪਰਮਜੀਤ ਸਿੰਘ ਕਿਲ੍ਹਾ ਭਰੀਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੰਗ ਕੀਤੀ ਕਿ ਨੰਬਰਦਾਰਾਂ ਦਾ ਮਾਣ ...

ਪੂਰੀ ਖ਼ਬਰ »

ਸੁਖਦੇਵ ਸਿੰਘ ਬਿੱਲੂ ਬਣੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 18 ਅਗਸਤ (ਭੁੱਲਰ, ਧਾਲੀਵਾਲ)-ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਤਸ਼ਾਹੀ ਪਹਿਲੀ ਦੀ ਪ੍ਰਧਾਨਗੀ ਨੂੰ ਲੈ ਕੇ ਕੰਬੋਜ ਭਾਈਚਾਰੇ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਿੰਘ ਟੋਨੀ ਪ੍ਰਧਾਨ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ...

ਪੂਰੀ ਖ਼ਬਰ »

ਲਾਪਰਵਾਹੀ ਨਾਲ ਘੋੜਾ ਟਰਾਲਾ ਚਲਾਉਣ 'ਤੇ ਚਾਲਕ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 18 ਅਗਸਤ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਲਾਪ੍ਰਵਾਹੀ ਨਾਲ ਘੋੜਾ ਟਰਾਲਾ ਚਲਾਉਣ 'ਤੇ ਚਾਲਕ ਵਿਰੁੱਧ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਸ ਮੁੱਦਈ ...

ਪੂਰੀ ਖ਼ਬਰ »

ਹਲਕਾ ਅਮਰਗੜ੍ਹ 'ਚੋਂ ਭਿ੍ਸ਼ਟਾਚਾਰ ਖਤਮ ਕਰਨ ਦਾ ਚੁੱਕਿਆ ਬੀੜਾ

ਅਮਰਗੜ•, 18 ਅਗਸਤ (ਬਲਵਿੰਦਰ ਸਿੰਘ ਭੁੱਲਰ)-ਸੂਬੇ ਦੇ ਲੋਕ ਪਿਛਲੇ ਕਈ ਦਹਾਕਿਆਂ ਤੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਿਸ਼ਵਤਾਂ ਦੇ ਕੇ ਕੰਮ ਕਰਵਾਉਂਦੇ ਅੱਕੇ, ਥੱਕੇ ਅਤੇ ਮਜਬੂਰ ਹੋਏ ਪਏ ਹਨ, ਇਸ ਭਿ੍ਸਟਾਚਾਰ ਦੇ ਦੈਂਤ ਕਾਰਨ ਕਈ ਮਹਿਕਮਿਆਂ ਦੇ ਕਰਮਚਾਰੀ ...

ਪੂਰੀ ਖ਼ਬਰ »

ਪਿ੍ੰਸੀਪਲ ਨਾ ਹੋਣ ਕਾਰਨ ਤਨਖਾਹਾਂ ਨੂੰ ਤਰਸ ਰਹੇ ਨੇ ਆਈ.ਟੀ.ਆਈ. ਮੁਲਾਜ਼ਮ

ਸੁਨਾਮ ਊਧਮ ਸਿੰਘ ਵਾਲਾ, 18 ਅਗਸਤ (ਭੁੱਲਰ, ਧਾਲੀਵਾਲ)-ਸਥਾਨਕ ਸ਼ਹੀਦ ਊਧਮ ਸਿੰਘ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਇਸ ਸਮੇਂ ਕੋਈ ਵੀ ਪਿ੍ੰਸੀਪਲ/ ਡੀ.ਡੀ.ਓ.ਨਾ ਹੋਣ ਕਾਰਨ ਜਿੱਥੇ ਦਾਖਲੇ, ਟ੍ਰੇਨਿੰਗ ਤੇ ਅਮਲਾ ਸ਼ਾਖਾ ਆਦਿ ਦੇ ਕੰਮ ਰੁਕੇ ਪਏ ਹਨ ਉੱਥੇ ਹੀ ਪਿਛਲੇ ਦੋ ...

ਪੂਰੀ ਖ਼ਬਰ »

'ਏ ਟਰੀਸਟ ਵਿਚ ਰਾਇਲਟੀ ਦੀ ਹਿਡਨ ਕਾਰਨਰਜ਼ ਆਫ਼ ਜੀਂਦ ਸਟੇਟ' ਪੁਸਤਕ ਮੁੱਖ ਮੰਤਰੀ ਪੰਜਾਬ ਵਲੋਂ ਰਿਲੀਜ਼

ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)-ਪੰਜਾਬ ਦੀਆਂ 12 ਮਿਸਲਾਂ ਵਿਚ ਇਕ ਫੂਲਕੀਆ ਮਿਸਲ ਜਿਸ ਦਾ ਜੀਂਦ ਰਿਆਸਤ ਇਕ ਹਿੱਸਾ ਸੀ ਦੇ ਇਤਿਹਾਸ ਨੂੰ ਬਾਖ਼ੂਬੀ ਦਰਸਾਉਂਦੀ ਪੁਸਤਕ 'ਏ ਟਰੀਸਟ ਵਿਚ ਰੋਇਲਟੀ ਦੀ ਹਿਡਨ ਕਾਰਨਰਜ਼ ਆਫ਼ ਜੀਂਦ ਸਟੇਟ' ਨੂੰ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਮਾਡਰਨ ਕਾਲਜ 'ਚ ਸੈਮੀਨਾਰ ਕਰਵਾਇਆ

ਸੰਦੌੜ, 18 ਅਗਸਤ (ਗੁਰਪ੍ਰੀਤ ਸਿੰਘ ਚੀਮਾ)-ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਵਿਖੇ ਡਾਇਰੈਕਟਰ ਜਗਜੀਤ ਸਿੰਘ ਦੀ ਅਗਵਾਈ ਤੇ ਪ੍ਰੋਗਰਾਮ ਅਫ਼ਸਰ ਮੈਡਮ ਗੀਤਿਕਾ ਦੀ ਦੇਖ ਰੇਖ ਹੇਠ ਸਵੱਛਤਾ ਪਖਵਾੜਾ ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਕਾਲਜ ਦੇ ਹੋਏ ਸੱਭਿਆਚਾਰਕ ਸਮਾਰੋਹ 'ਚ ਵਿਦਿਆਰਥਣਾਂ ਦਾਦੀਆਂ ਨਾਨੀਆਂ ਸਮੇਤ ਹੋਈਆਂ ਸ਼ਾਮਿਲ

ਸੰਗਰੂਰ, 18 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਅਕਾਲ ਡਿਗਰੀ ਕਾਲਜ ਵਿਖੇ 'ਤੀਆਂ ਤੀਜ਼ ਦੀਆਂ' ਦੇ ਬੇਨਰ ਅਧੀਨ ਦੋ ਰੋਜ਼ਾ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ ਅਤੇ ਤੀਜ਼ ਦਾ ਤਿਉਹਾਰ ਵੀ ਮਨਾਇਆ ਗਿਆ | ਪਹਿਲੇ ਦਿਨ ਮਹਿੰਦੀ, ਰੰਗੋਲੀ ਤੇ ਪੋਸਟਰ ਮੇਕਿੰਗ ਦੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ ਸੰਧੂ ਨੇ ਜਿੱਤਿਆ ਵਿਸ਼ਵ ਕੁਸ਼ਤੀ ਮੁਕਾਬਲੇ 'ਚ ਸੋਨ ਤਮਗਾ

ਮੂਣਕ, 18 ਅਗਸਤ (ਕੇਵਲ ਸਿੰਗਲਾ)-ਲਾਗਲੇ ਪਿੰਡ ਕੜੈਲ ਦੇ ਨੌਜਵਾਨ ਹਰਪ੍ਰੀਤ ਸਿੰਘ ਸੰਧੂ ਨੇ ਵਿਸ਼ਵ ਪੁਲਿਸ ਕੁਸ਼ਤੀ ਮੁਕਾਬਲੇ ਦੇ 87 ਕਿਲੋ ਵਰਗ 'ਚ ਸੋਨ ਤਮਗਾ ਹਾਸਲ ਕੀਤਾ ਹੈ | ਪੰਜਾਬ ਪੁਲਿਸ 'ਚ ਸਬ ਇੰਸਪੈਕਟਰ ਵਜੋਂ ਨਿਯੁਕਤ ਹਰਪ੍ਰੀਤ ਸਿੰਘ ਸੰਧੂ ਨੇ ਚੀਨ ਵਿਚ ਹੋਏ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ

ਸੰਗਰੂਰ, 18 ਅਗਸਤ (ਧੀਰਜ ਪਸੌਰੀਆ)-ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰ ਕੇ ਪੱਕਾ ਮੋਰਚਾ ਲਾਉਣ ਦੇ ਇਰਾਦੇ ਨਾਲ ਕੋਠੀ ਵੱਲ ਵਧ ਰਹੇ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਨੂੰ ਪੁਲਿਸ ਨੇ ਰਸਤੇ ਵਿਚ ਹੀ ਘੇਰ ਲਿਆ ਜਿਸ ਕਾਰਨ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ

ਲੌਾਗੋਵਾਲ, 18 ਅਗਸਤ (ਸ.ਸ.ਖੰਨਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ ਜਿਸ 'ਚ ਮੋਰਚੇ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਕੁਲਦੀਪ ਸਿੰਘ ਬੁੱਢੇਵਾਲ, ਜਗਰੂਪ ਸਿੰਘ ਲਹਿਰਾ, ਰੇਸ਼ਮ ਸਿੰਘ ਗਿੱਲ, ਭਗਤ ਸਿੰਘ ਭਗਤਾ, ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਚੀਨ 'ਚ ਹੋਈਆਂ ਵਿਸ਼ਵ ਪੁਲਿਸ ਖੇਡਾਂ 'ਚ ਸੁਨਾਮ ਦੇ ਮਹਿਕਪ੍ਰੀਤ ਸਿੰਘ ਨੇ ਫੁੰਡਿਆ ਕਾਂਸੀ ਦਾ ਤਗਮਾ

ਸੁਨਾਮ ਊਧਮ ਸਿੰਘ ਵਾਲਾ, 18 ਅਗਸਤ (ਭੁੱਲਰ, ਧਾਲੀਵਾਲ)-ਚੀਨ ਦੇ ਸ਼ਹਿਰ ਚੈਂਗੜੂ ਵਿਚ ਹੋਈਆਂ ਵਿਸ਼ਵ ਪੁਲਿਸ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਥਾਨਕ ਸ਼ਹਿਰ ਦੇ ਨੌਜਵਾਨ ਖਿਡਾਰੀ ਮਹਿਕਪ੍ਰੀਤ ਸਿੰਘ ਨੇ ਲੰਮੀ ਛਾਲ ਵਿਚ ਕਾਂਸ਼ੀ ਦਾ ਤਗਮਾ ਜਿੱਤ ਕੇ ਆਪਣੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX