ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  1 day ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  1 day ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  1 day ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  1 day ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  1 day ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  1 day ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  1 day ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  1 day ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  1 day ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  1 day ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  1 day ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  1 day ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  1 day ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  1 day ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  1 day ago
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  1 day ago
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  1 day ago
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  1 day ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  1 day ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  1 day ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  1 day ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  1 day ago
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  1 day ago
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਜੇ ਆਪਣੀ ਜ਼ਮੀਰ ਗੁਆ ਕੇ ਪੂਰੀ ਦੁਨੀਆ ਵੀ ਜਿੱਤ ਲਵੇ ਤਾਂ ਉਹ ਘਾਟੇ ਵਿਚ ਹੀ ਰਹਿੰਦਾ ਹੈ। -ਲੂਸੀਅਨ

ਦਿੱਲੀ

ਦਿੱਲੀ ਦੀ ਸਿਆਸਤ

ਆਪਣੀਆਂ-ਆਪਣੀਆਂ ਗਲਤੀਆਂ ਸਵੀਕਾਰ ਕੀਤੇ ਬਗੈਰ ਦਿੱਲੀ ਕਮੇਟੀ ਨੂੰ ਭਿ੍ਸ਼ਟਾਚਾਰ ਮੁਕਤ ਕਰਨਾ ਸੰਭਵ ਹੀ ਨਹੀਂ

ਦਿੱਲੀ ਦੇ ਸਿੱਖਾਂ ਦੀ ਸਭ ਤੋਂ ਵੱਡੀ ਧਾਰਮਿਕ ਸੰਸਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਜਿਸ ਦੀ ਦੇਸ਼-ਵਿਦੇਸ਼ਾਂ 'ਚ ਵੀ ਚੰਗੀ ਸਾਖ ਮੰਨੀ ਜਾਂਦੀ ਸੀ,ਪਰ ਮੌਜੂਦਾ ਸਮੇਂ ਕਥਿਤ ਭਿ੍ਸ਼ਟਾਚਾਰ ਨਾਲ ਸਬੰਧਿਤ ਕਈ ਮਾਮਲਿਆਂ ਕਾਰਨ ਜਿਥੇ ਇਸ ਧਾਰਮਿਕ ਸੰਸਥਾ ਦੇ ਅਕਸ ਉੱਤੇ ਸਵਾਲੀਆ ਨਿਸ਼ਾਨ ਖੜੇ੍ਹ ਹੋ ਰਹੇ ਹਨ, ਉੱਥੇ ਹੀ ਆਮ ਸਿੱਖ ਸੰਗਤਾਂ 'ਚ ਵੀ ਇਸ ਦਾ ਬਹੁਤ ਹੀ ਮਾੜਾ ਅਸਰ ਵੇਖਣ ਨੂੰ ਮਿਲ ਰਿਹਾ ਹੈ | ਹਾਲਾਂਕਿ ਦਿੱਲੀ ਕਮੇਟੀ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਸੰਭਾਲਣ ਵਾਲੀ ਧਿਰ ਦੇ ਿਖ਼ਲਾਫ਼ ਵਿਰੋਧੀ ਧਿਰ ਵੱਲੋਂ ਭਿ੍ਸ਼ਟਾਚਾਰ ਦੇ ਦੋਸ਼ ਲਗਾਉਣਾ ਕੋਈ ਨਵੀਂ ਗੱਲ ਨਹੀਂ ਹੈ | ਪ੍ਰੰਤੂ ਜਿਸ ਤਰ੍ਹਾਂ ਦਿੱਲੀ ਦੇ ਪ੍ਰਮੁੱਖ ਸਿੱਖ ਆਗੂਆਂ ਵੱਲੋਂ ਭਿ੍ਸ਼ਟਾਚਾਰ ਬਾਰੇ ਦਸਤਾਵੇਜ਼ਾਂ ਤੇ ਸਬੂਤਾਂ ਦੇ ਆਧਾਰ 'ਤੇ ਇਕ ਦੂਜੇ ਦੇ ਪੋਤੜੇ ਫਰੋਲੇ ਜਾ ਰਹੇ ਹਨ, ਉਸ ਨਾਲ ਸੰਗਤਾਂ ਦਾ ਯਕੀਨ ਪੱਕਾ ਹੁੰਦਾ ਜਾ ਰਿਹਾ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਕਾਫੀ ਸਮਾਂ ਪਹਿਲਾਂ ਤੋਂ ਹੀ ਭਿ੍ਸ਼ਟਾਚਾਰ ਦੀ ਦਲਦਲ 'ਚ ਫਸ ਚੁੱਕੀ ਹੋਈ ਹੈ | ਮੌਜੂਦਾ ਸਮੇਂ ਦਿੱਲੀ ਕਮੇਟੀ ਦੇ ਭਿ੍ਸ਼ਟਾਚਾਰ ਦਾ ਮਾਮਲਾ ਕਾਫੀ ਭਖਿਆ ਹੋਇਆ ਹੈ ਪ੍ਰੰਤੂ ਕਮੇਟੀ ਪ੍ਰਬੰਧ ਨੂੰ ਤੱਦ ਤੱਕ ਭਿ੍ਸ਼ਟਾਚਾਰ ਮੁਕਤ ਨਹੀਂ ਬਣਾਇਆ ਜਾ ਸਕੇਗਾ ਜਦ ਤੱਕ ਦਿੱਲੀ ਦੇ ਸਿੱਖ ਆਗੂ ਆਪਣੀਆਂ ਆਪਣੀਆਂ ਗਲਤੀਆਂ ਮੰਨਦੇ ਹੋਏ ਇਨ੍ਹਾਂ ਨੂੰ ਸੁਧਾਰਨ ਦਾ ਪ੍ਰਣ ਨਹੀਂ ਕਰਦੇ |
ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਸੰਤ ਵਿਹਾਰ 'ਚ ਕਲੱਬ ਖੋਲ੍ਹ ਕੇ ਕਰੋੜਾਂ ਰੁਪਏ ਦੇ ਕਥਿਤ ਭਿ੍ਸ਼ਟਾਚਾਰ ਦਾ ਮਾਮਲਾ
ਪਿਛਲੇ ਹਫ਼ਤੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦੋਸ਼ ਲਾਇਆ ਕਿ ਸਾਲ 2015 'ਚ ਤਤਕਾਲੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ (ਮੌਜੂਦਾ ਪ੍ਰਧਾਨ) ਨੇ ਦਿੱਲੀ ਕਮੇਟੀ ਨੂੰ ਹਨੇਰੇ 'ਚ ਰੱਖ ਕੇ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਸੰਤ ਵਿਹਾਰ 'ਚ ਸਵੀਮਿੰਗ ਪੁੱਲ ਅਤੇ ਜਿਮ ਦੇ ਨਾਂਅ 'ਤੇ 22ਹਜ਼ਾਰ ਵਰਗ ਫੁੱਟ 'ਚ ਕਲੱਬ ਖੁਲਵਾ ਦਿੱਤਾ ਗਿਆ,ਜਿਸ ਦਾ ਹੁਣ ਤੱਕ ਬਾਜ਼ਾਰ ਰੇਟ ਦਾ ਕਿਰਾਇਆ ਹੀ 20 ਕਰੋੜ ਰੁਪਏ ਬਣਦਾ ਹੈ ਪ੍ਰੰਤੂ ਦਿੱਲੀ ਕਮੇਟੀ ਦੇ ਖਾਤੇ 'ਚ 1 ਰੁਪਈਆ ਵੀ ਨਹੀਂ ਆਇਆ | ਇਹੀ ਨਹੀਂ ਬਲਕਿ ਉਕਤ ਕੰਪਨੀ ਨਾਲ ਸਿਰਸਾ ਵੱਲੋਂ ਕੀਤੇ ਗਏ 'ਕਰਾਰ' ਦੀ ਜਾਣਕਾਰੀ ਵੀ ਕਿਸੇ ਕੋਲ ਨਹੀਂ ਹੈ | ਇਸ ਦੇ ਤੁਰੰਤ ਬਾਦ ਸਿਰਸਾ ਨੇ ਪਲਟਵਾਰ ਕਰਦਿਆਂ ਕਿਹਾ ਕਿ ਸਾਲ 2015 ਦੌਰਾਨ ਉਕਤ ਪ੍ਰਾਜੈਕਟ ਦਾ 'ਕਰਾਰ' ਅਤੇ ਉਦਘਾਟਨ ਜੀ.ਕੇ. ਨੇ ਖੁੱਦ ਹੀ ਕਰਵਾਇਆ ਸੀ ਅਤੇ ਜੇਕਰ ਹੁਣ ਇਸ ਮਾਮਲੇ 'ਚ ਕੋਈ ਗੜਬੜ ਨਜ਼ਰ ਆਉਂਦੀ ਹੈ ਤਾਂ ਜੀ.ਕੇ. ਨੂੰ ਖੁੱਦ ਹੀ ਆਪਣੇ ਿਖ਼ਲਾਫ਼ ਮਾਮਲਾ ਦਰਜ ਕਰਵਾਉਣਾ ਚਾਹੀਦਾ ਹੈ | ਇਸ ਸਬੰਧੀ ਸਿਰਸਾ ਨੇ ਅਕਾਲ ਤਖਤ ਸਾਹਿਬ ਨੂੰ ਚਿੱਠੀ ਲਿਖ ਕੇ ਮਾਮਲੇ ਦੀ ਪੂਰੀ ਪੜਤਾਲ ਦੀ ਮੰਗ ਵੀ ਕੀਤੀ ਹੈ | ਪ੍ਰੰਤੂ ਮੰਨਿਆ ਜਾ ਰਿਹਾ ਹੈ ਕਿ ਜਦ ਤੱਕ ਵਿਵਾਦਤ 'ਕਰਾਰ' ਦੀ ਕਾਪੀ ਅਤੇ ਮਾਮਲੇ ਨਾਲ ਜੁੜੇ ਸਾਰੇ ਤੱਥ ਸਾਹਮਣੇ ਨਹੀਂ ਲਿਆਏ ਜਾਂਦੇ ਤੱਦ ਤੱਕ ਇਹ ਕਹਿਣਾ ਮੁਸ਼ਕਲ ਹੋਵੇਗਾ ਕਿ ਇਸ ਮਾਮਲੇ 'ਚ ਹੁਣ ਤੱਕ ਕਮੇਟੀ ਨੂੰ ਕਿੰਨੇ ਕਰੋੜ ਦਾ ਚੂਨਾ ਲੱਗ ਚੁੱਕਾ ਹੈ ਅਤੇ ਇਸ ਦੇ ਲਈ ਅਸਲ ਕਸੂਰਵਾਰ ਕੌਣ ਹੈ |
ਕੀ ਦਿੱਲੀ ਗੁਰਦੁਆਰਾ ਕਮੇਟੀ ਨੂੰ ਸਾਜਿਸ਼ ਤਹਿਤ ਬਦਨਾਮ ਕੀਤਾ ਜਾ ਰਿਹੈ?
ਮੌਜੂਦਾ ਸਥਿਤੀਆਂ ਦੇ ਮੱਦੇਨਜ਼ਰ ਕਮੇਟੀ ਪ੍ਰਧਾਨ ਸਿਰਸਾ ਨੇ ਦਾਅਵਾ ਕੀਤਾ ਹੈ ਕਿ ਇਕ ਸਾਜਿਸ਼ ਤਹਿਤ ਦਿੱਲੀ ਗੁਰਦੁਆਰਾ ਕਮੇਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਦਰਅਸਲ ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭਿ੍ਸ਼ਟਾਚਾਰ ਨਾਲ ਸਬੰਧਿਤ 3 ਮਾਮਲਿਆਂ ਦਾ ਕੋਰਟ 'ਚ ਸਾਹਮਣਾ ਕਰ ਰਹੇ ਸਾਬਕਾ ਪ੍ਰਧਾਨ ਜੀ.ਕੇ. ਨੇ ਸਿਰਸਾ ਿਖ਼ਲਾਫ਼ ਹੁਣ ਪੂਰੀ ਤਰ੍ਹਾਂ ਹਮਲਾਵਰ ਰੁਖ਼ ਅਖ਼ਤਿਆਰ ਕੀਤਾ ਹੋਇਆ ਹੈ ਅਤੇ ਉਹ ਰੋਜ਼ਾਨਾ ਹੀ ਭਿ੍ਸ਼ਟਾਚਾਰ ਨਾਲ ਸਬੰਧਿਤ ਖੁਲਾਸੇ ਦਾ ਦਾਅਵਾ ਕਰ ਰਹੇ ਹਨ | ਦੂਜੇ ਪਾਸੇ ਸਿਰਸਾ ਵੱਲੋਂ, ਨਾ ਸਿਰਫ ਜੀ.ਕੇ. ਦੇ ਿਖ਼ਲਾਫ਼ ਕੋਰਟ 'ਚ ਚਲ ਰਹੇ ਭਿ੍ਸ਼ਟਾਚਾਰ ਦੇ 3 ਮਾਮਲਿਆਂ ਦਾ ਚੇਤਾ ਕਰਵਾਇਆ ਜਾ ਰਿਹਾ ਹੈ ਬਲਕਿ ਕਈ ਹੋਰ ਅਜਿਹੇ ਵੱਡੇ ਘੁਟਾਲਿਆਂ ਦਾ ਵੀ ਛੇਤੀ ਪਰਦਾਫਾਸ਼ ਕਰਨ ਦੀ ਗੱਲ ਆਖੀ ਜਾ ਰਹੀ ਹੈ,ਜੋ ਜੀ.ਕੇ. ਸਾਹਮਣੇ ਮੁਸ਼ਕਿਲ ਪੈਦਾ ਕਰਨ ਵਾਲੇ ਸਾਬਤ ਹੋ ਸਕਦੇ ਹਨ | ਇਸ ਤੋਂ ਇਲਾਵਾ ਸਰਨਾ ਗਰੁੱਪ ਵੱਲੋਂ ਵੀ ਕੁੱਝ ਦਸਤਾਵੇਜ਼ਾਂ ਨੂੰ ਆਧਾਰ ਬਣਾ ਕੇ ਦਿੱਲੀ ਕਮੇਟੀ ਪ੍ਰਬੰਧ 'ਚ ਭਿ੍ਸ਼ਟਾਚਾਰ ਦੇ ਮਾਮਲੇ 'ਚ ਮੌਜੂਦਾ ਪ੍ਰਧਾਨ ਸਿਰਸਾ ਨੂੰ ਨਿਸ਼ਾਨਾਂ ਬਣਾਉਣ 'ਚ ਕੋਈ ਕਸਰ ਨਹੀਂ ਛੱਡੀ ਜਾ ਰਹੀ | ਸਿੱਖ ਮਾਹਿਰਾਂ ਮੁਤਾਬਿਕ ਜਦ ਸਾਰੇ ਹੀ ਪ੍ਰਮੁੱਖ ਆਗੂਆਂ ਵੱਲੋਂ ਖੁੱਦ ਨੂੰ ਦੁੱਧ ਧੋਤਾ ਅਤੇ ਦੂਜੇ ਨੂੰ ਗਲਤ ਦੱਸ ਕੇ ਇੱਕ ਦੂਜੇ ਦੀ ਪੋਲ ਖੋਲ੍ਹਣ ਲਈ ਜਨਤਕ ਤੌਰ 'ਤੇ ਦਮਗਜੇ ਮਾਰ ਜਾ ਰਹੇ ਹਨ ਤਾਂ ਫਿਰ ਸਿੱਖ ਸੰਗਤਾਂ ਨੂੰ ਇਹ ਸਮਝਣ 'ਚ ਜ਼ਿਆਦਾ ਦੇਰ ਨਹੀਂ ਲੱਗੇਗੀ ਕਿ ਦਿੱਲੀ ਕਮੇਟੀ ਦੇ ਅਕਸ ਨੂੰ ਅਸਲ 'ਚ ਕੌਣ ਖਰਾਬ ਕਰ ਰਿਹਾ ਹੈ |
ਸਿੱਖ ਆਗੂਆਂ ਦੀ ਦੂਸ਼ਨਬਾਜੀ ਕਾਰਨ ਸਿੱਖ ਵਿਦਿਆਰਥੀਆਂ ਦੇ ਮਾਪਿਆਂ ਦੀ ਚਿੰਤਾ 'ਚ ਵਾਧਾ
ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲਾਂ ਵਿਚ ਪੜ੍ਹਨ ਵਾਲੇ ਸਿੱਖ ਵਿਦਿਆਰਥੀਆਂ ਦੇ ਮਾਪੇ ਮੌਜੂਦਾ ਸਮੇਂ ਬਹੁਤ ਪਰੇਸ਼ਾਨ ਨਜ਼ਰ ਆ ਰਹੇ ਹਨ | ਇਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਦਾ ਕਹਿਣਾ ਸੀ ਕਿ ਜਿਸ ਤਰ੍ਹਾਂ ਸਿੱਖ ਰਾਜਨੀਤੀ 'ਚ ਦੂਸ਼ਨਬਾਜ਼ੀ ਤੇ ਧੜੇਬੰਦੀ ਸਾਹਮਣੇ ਆ ਰਹੀ ਹੈ, ਖਾਸ ਤੌਰ 'ਤੇ 'ਸ਼ੋਸ਼ਲ ਮੀਡੀਆ' ਰਾਹੀਂ ਇੱਕ ਦੂਜੇ ਨੂੰ ਬਦਨਾਮ ਕਰਨ ਦੀ ਕੋਈ ਕਸਰ ਨਹੀਂ ਛੱਡੀ ਜਾ ਰਹੀ | ਉਸ ਦਾ ਅਸਰ ਇਹ ਹੋਇਆ ਹੈ ਕਿ ਸਕੂਲ ਦੀ ਸੀਨੀਅਰ ਜਮਾਤਾਂ ਦੇ ਵਿਦਿਆਰਥੀ ਵੀ ਇਸ ਤੋਂ ਪ੍ਰਭਾਵਤ ਹੋ ਰਹੇ ਹਨ ਜਦਕਿ ਗੈਰ ਸਿੱਖ ਵਿਦਿਆਰਥੀਆਂ ਵੱਲੋਂ ਵੀ ਸ਼ੋਸਲ ਮੀਡੀਆ ਤੇ ਅਖ਼ਬਾਰਾਂ ਦਾ ਹਵਾਲਾ ਦੇ ਕੇ ਚੁਸਕੀਆਂ ਲਈਆਂ ਜਾ ਰਹੀਆਂ ਹਨ ਅਤੇ ਇਹੋ ਹਾਲ ਸਕੂਲਾਂ ਦੇ ਗੈਰ ਸਿੱਖ ਸਟਾਫ਼ ਦਾ ਵੀ ਹੈ | ਬੱਚਿਆਂ ਦੇ ਮਾਪਿਆਂ ਦਾ ਇਤਰਾਜ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਸਕੂਲਾਂ ਵਿਚ ਆਪਣੇ ਵਿਰਸੇ ਨਾਲ ਜੁੜਨ ਲਈ ਦਾਖਲ ਕਰਵਾਇਆ ਸੀ | ਪ੍ਰੰਤੂ ਜੇਕਰ ਸਿੱਖ ਆਗੂਆਂ ਦੀ ਦੂਸ਼ਨਬਾਜੀ ਇਸੇ ਤਰ੍ਹਾਂ ਹੀ ਚੱਲਦੀ ਰਹੀ ਤਾਂ ਸਾਨੂੰ ਮਜ਼ਬੂਰੀ ਵਿਚ ਆਪਣੇ ਬੱਚਿਆਂ ਨੂੰ ਕਢਾ ਕੇ ਹੋਰਨਾ ਸਕੂਲਾਂ 'ਚ ਦਾਖਲ ਕਰਵਾਉਣਾ ਪਵੇਗਾ | ਮਾਹਿਰਾਂ ਮੁਤਾਬਿਕ ਜਦ ਤੱਕ ਦਿੱਲੀ ਦੇ ਸਿੱਖ ਆਗੂ ਆਪਣੀ ਆਪਣੀ ਗਲਤੀ ਮੰਨ ਕੇ ਪਛਤਾਵਾ ਨਹੀਂ ਕਰ ਲੈਂਦੇ, ਤੱਦ ਤੱਕ ਦਿੱਲੀ ਕਮੇਟੀ ਦਾ ਅਕਸ ਸੁਧਰਨ ਦੀ ਉਮੀਦ ਕਰਨਾ ਬੇਮਾਨੀ ਹੋਵੇਗੀ |

ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸਨ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜੱਥਾ ਪੱਛਮੀ ਬੰਗਾਲ ਪੁੱਜਾ

ਕੋਲਕਾਤਾ, 18 ਅਗਸਤ (ਰਣਜੀਤ ਸਿੰਘ ਲੁਧਿਆਆਣਵੀ)- ਬਾਬਾ ਬੰਦਾ ਸਿੰਘ ਬਹਾਦਰ ਇੰਟਰਨੇਸ਼ਨ ਫਾਉਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੱਛਮੀ ਬੰਗਾਲ ਨੂੰ ਗੁਰੂ ਨਾਨਕ ਸੰਦੇਸ਼ ਯਾਤਰਾ ਜੱਥਾ ਅੱਜ ਚੇਅਰਮੈਨ ਸ੍ਰੀ ਕ੍ਰਿਸ਼ਨ ...

ਪੂਰੀ ਖ਼ਬਰ »

ਬਾਰਿਸ਼ ਦਾ ਪਾਣੀ ਵਧਣ ਨਾਲ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵਧਿਆ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਜ਼ੋਰਦਾਰ ਬਾਰਿਸ਼ ਹੋਣ ਨਾਲ ਦਿੱਲੀ ਵਿਚ ਜਮਨਾ ਨਦੀ ਦੇ ਪਾਣੀ ਦਾ ਪੱਧਰ ਵਧਣ ਲੱਗ ਪਿਆ ਹੈ ਅਤੇ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਨਜ਼ਦੀਕ ਪੁੱਜਣ ਵਾਲਾ ਹੈ, ਜਿਸ ਪ੍ਰਤੀ ਉੱਚ ਅਧਿਕਾਰੀ ਲਗਾਤਾਰ ਨਜ਼ਰ ਰੱਖੇ ਹੋਏ ਹਨ | ਉੱਚ ...

ਪੂਰੀ ਖ਼ਬਰ »

ਆਪਣੇ ਅੰਦਾਜ਼ ਵਿਚ ਗੁਰਦੀਪ ਕਰ ਰਿਹੈ ਪੰਜਾਬੀ ਭਾਸ਼ਾ ਦਾ ਪ੍ਰਚਾਰ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਭਾਸ਼ਾ ਵਿਕਾਸ ਅਤੇ ਪ੍ਰਚਾਰ ਲਈ ਕਈ ਸੰਸਥਾਵਾਂ ਆਪਣੇ ਪੱਧਰ 'ਤੇ ਕੰਮ ਕਰ ਰਹੀਆਂ ਹਨ | ਯੂਨੈਸਕੋ ਨੇ ਭਾਵੇਂ ਪੰਜਾਬੀ ਭਾਸ਼ਾ ਪ੍ਰਤੀ ਕੁਝ ਖਦਸ਼ਾ ਪ੍ਰਗਟ ਕੀਤਾ ਹੈ | ਪੂਰਬੀ ਦਿੱਲੀ ਦੇ ਰਹਿਣ ਵਾਲੇ ਗੁਰਸਿੱਖ ...

ਪੂਰੀ ਖ਼ਬਰ »

ਹੁਣ ਦਿੱਲੀ ਵਿਚ ਪਿੱਠੂ ਬੈਗ ਗਰੋਹ ਹੋਇਆ ਸਰਗਰਮ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਵੱਖ-ਵੱਖ ਗਰੋਹਾਂ ਨੇ ਲੁੱਟਮਾਰ ਅਤੇ ਚੋਰੀ ਕਰਨ ਲਈ ਕਈ ਤਰੀਕੇ ਅਪਣਾਏ ਹੋਏ ਹਨ | ਹੁਣ ਦਿੱਲੀ ਦੇ ਵਿਚ ਪਿੱਠੂ ਬੈਗ ਗਰੋਹ ਸਰਗਰਮ ਹੋਇਆ ਜੋ ਕਿ ਵਿਸ਼ੇਸ਼ ਕਰਕੇ ਮੋਟਰਸਾਈਕਲ ਅਤੇ ਸਕੂਟਰ ਸਵਾਰਾਂ ਨੂੰ ਆਪਣਾ ...

ਪੂਰੀ ਖ਼ਬਰ »

ਚਾਂਦਨੀ ਚੌਕ ਦੇ ਇਲਾਕੇ 'ਚ ਫਿਰ ਤੋਂ ਬਣੇਗਾ ਘੰਟਾ ਘਰ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਇਤਿਹਾਸਕ ਇਲਾਕੇ ਚਾਂਦਨੀ ਚੌਕ ਦੇ ਪੁਨਰ ਵਿਕਾਸ ਦਾ ਕੰਮ ਚੱਲ ਰਿਹਾ ਹੈ | ਇਸ ਪ੍ਰੀਯੋਜਨਾ ਦੀ ਪੇਸ਼ ਕੀਤੀ ਗਈ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਚਾਂਦਨੀ ਚੌਕ ਵਿਚ ਫਿਰ ਤੋਂ ਘੰਟਾ ਘਰ ਬਣਾਇਆ ਜਾਣਾ ਚਾਹੀਦਾ ਹੈ | ...

ਪੂਰੀ ਖ਼ਬਰ »

ਹਸਪਤਾਲਾਂ ਵਿਚ ਰੇਬੀਜ਼ ਦੇ ਟੀਕੇ ਮੌਜੂਦ ਨਾ ਹੋਣ ਕਰਕੇ ਲੋਕ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਰਕਾਰੀ ਹਸਪਤਾਲਾਂ 'ਚ ਰੇਬੀਜ਼ ਦੇ ਟੀਕੇ ਮੌਜੂਦ ਨਾ ਹੋਣ ਕਰਕੇ ਲੋਕ ਬਹੁਤ ਪ੍ਰੇਸ਼ਾਨ ਹੁੰਦੇ ਹਨ ਅਤੇ ਉਨ੍ਹਾਂ ਨੂੰ ਟੀਕੇ ਲਗਵਾਉਣ ਲਈ ਥਾਂ-ਥਾਂ 'ਤੇ ਧੱਕੇ ਖਾਣੇ ਪੈਂਦੇ ਹਨ | ਇਹ ਟੀਕੇ ਕੁੱਤੇ, ...

ਪੂਰੀ ਖ਼ਬਰ »

ਸਕੂਲਾਂ ਵਲੋਂ ਦਿੱਤੇ ਜਾ ਰਹੇ ਘਰ ਦੇ ਕੰਮ (ਹੋਮ ਵਰਕ) ਤੋਂ ਪ੍ਰੇਸ਼ਾਨ ਨੇ ਮਾਪੇ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਨਿੱਜੀ ਸਕੂਲਾਂ ਵਿਚ ਅਧਿਆਪਕ ਅਤੇ ਪ੍ਰਸ਼ਾਸਨ ਇਨ੍ਹਾਂ ਦਿਨਾਂ ਵਿਚ ਜ਼ਿਆਦਾ ਹੀ ਹਾਈਟੈੱਕ ਹੋ ਗਏ ਹਨ | ਬੱਚਿਆਂ ਨੂੰ ਘਰ ਲਈ ਜੋ ਕੰਮ ਦਿੱਤਾ ਜਾਂਦਾ ਹੈ, ਉਹ ਇੰਟਰਨੈੱਟ ਤੋਂ ਕਰਨਾ ਹੁੰਦਾ ਹੈ | ਕੁਝ ਪਾਠਕ੍ਰਮ ...

ਪੂਰੀ ਖ਼ਬਰ »

ਸਫ਼ਾਈ ਲਈ ਮਾਡਲ ਵਾਰਡ ਬਣਾਏ ਜਾਣਗੇ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਦੱਖਣੀ ਦਿੱਲੀ ਨਗਰ ਨਿਗਮ ਨੇ ਸਫ਼ਾਈ ਦੀ ਵਿਵਸਥਾ ਠੀਕ ਕਰਨ ਲਈ ਮਾਡਲ ਵਾਰਡ ਬਣਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਲਈ 16 ਵਾਰਡਾਂ ਨੂੰ ਮਾਡਲ ਵਾਰਡ ਬਣਾਇਆ ਜਾਵੇਗਾ, ਜਿਸ ਦੀ ਚੋਣ ਕਰ ਲਈ ਗਈ ਹੈ | ਵੈਸੇ ਦੱਖਣੀ ਨਗਰ ਨਿਗਮ ਦੇ 104 ...

ਪੂਰੀ ਖ਼ਬਰ »

ਹੈਰੋਇਨ, ਡੋਡਾ ਪੋਸਤ ਤੇ ਗਾਂਜਾ ਸਮੇਤ ਦੋ ਮਹਿਲਾਵਾਂ ਸਣੇ 5 ਕਾਬੂ

ਸਿਰਸਾ, 18 ਅਗਸਤ (ਭੁਪਿੰਦਰ ਪੰਨੀਵਾਲੀਆ)-ਇਥੋਂ ਦੀ ਸੀ.ਆਈ.ਏ. ਥਾਣਾ ਪੁਲਿਸ ਨੇ ਹੈਰੋਇਨ, ਗਾਂਜਾ ਤੇ ਡੋਡਾ ਪੋਸਟ ਸਮੇਤ ਦੋ ਮਹਿਲਾਵਾਂ ਸਣੇ ਪੰਜ ਜਣਿਆਂ ਨੂੰ ਫੜਿਆ ਹੈ | ਡੋਡਾ ਪੋਸਤ ਸਮੇਤ ਫੜੀਆਂ ਗਈਆਂ ਮਹਿਲਾਵਾਂ ਦੀ ਪਛਾਣ ਸੰਗੀਤਾ ਅਤੇ ਪ੍ਰੇਮੀ ਬਾਈ ਵਾਸੀ ਐਮਪੀ ...

ਪੂਰੀ ਖ਼ਬਰ »

ਲੁਟੇਰੇ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ

ਬਾਘਾ ਪੁਰਾਣਾ, 18 ਅਗਸਤ (ਬਲਰਾਜ ਸਿੰਗਲਾ)-ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਲੁਟੇਰਿਆਂ ਵਲੋਂ ਸੈਰ ਕਰ ਰਹੀ ਇਕ ਬਜ਼ੁਰਗ ਔਰਤ ਦੀਆਂ ਵਾਲੀਆਂ ਝਪਟ ਮਾਰ ਕੇ ਤੇ ਲਾਹ ਕੇ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ ਹੈ | ਮਿਲੀ ਜਾਣਕਾਰੀ ਮੁਤਾਬਿਕ ਸਥਾਨਕ ਸ਼ਹਿਰ ਦੀ ...

ਪੂਰੀ ਖ਼ਬਰ »

ਬਲਦੇਵ ਸਿੰਘ ਦਾ ਨਾਵਲ 'ਵਿਰਲਾਂ ਵਿਚੋਂ ਝਾਕਦੀ ਜ਼ਿੰਦਗੀ' ਲੋਕ ਅਰਪਣ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕ ਸਾਹਿਤ ਅਕਾਦਮੀ ਮੋਗਾ ਵਲੋਂ ਜ਼ਿਲੇ੍ਹ ਦੀਆਂ ਹੋਰ ਸਾਹਿਤ ਸਭਾਵਾਂ ਦੇ ਸਹਿਯੋਗ ਨਾਲ ਸਾਹਿਤ ਅਕਾਦਮੀ ਐਵਾਰਡ ਜੇਤੂ ਨਾਵਲਕਾਰ ਬਲਦੇਵ ਸਿੰਘ ਦਾ ਨਵਾਂ ਨਾਵਲ 'ਵਿਰਲਾਂ ਵਿਚੋਂ ਝਾਕਦੀ ਜ਼ਿੰਦਗੀ' ਲੋਕ ਅਰਪਣ ...

ਪੂਰੀ ਖ਼ਬਰ »

ਲੁਟੇਰੇ ਨੇ ਔਰਤ ਤੋਂ ਹੈਂਡ ਬੈਗ ਖੋਹਿਆ

ਨਿਹਾਲ ਸਿੰਘ ਵਾਲਾ, 18 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਸਥਾਨਕ ਸ਼ਹਿਰ ਵਿਚ ਇਕ ਔਰਤ ਤੋਂ ਅਣਪਛਾਤੇ ਲੁਟੇਰੇ ਵਲੋਂ ਬੈਗ ਖੋਹਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੀਲੋ ਕੌਰ ਪਤਨੀ ਅਨੋਖ ਸਿੰਘ ਵਾਸੀ ਮਧੇਕੇ ਨੇ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਦਿੱਤੀ ਦਰਖਾਸਤ ਵਿਚ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਵਿਅਕਤੀ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਉਕਤ ਵਿਅਕਤੀ ਨੂੰ ਨੂੰ ਗੋਲੀ ਮਾਰ ਕੇ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਅਤੇ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 6 ਵਿਅਕਤੀਆਂ ...

ਪੂਰੀ ਖ਼ਬਰ »

ਦੋ ਵਿਅਕਤੀ ਹੈਰੋਇਨ ਸਮੇਤ ਕਾਬੂ

ਝਬਾਲ, 18 ਅਗਸਤ (ਸਰਬਜੀਤ ਸਿੰਘ)- ਥਾਣਾ ਝਬਾਲ ਦੀ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਐਸ.ਐਚ.ਓ. ਅਜੇ ਕੁਮਾਰ ਨੇ ਦੱਸਿਆ ਕਿ ਸਬ ਇੰਸਪੈਕਟਰ ਦੇਸ ਰਾਜ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆਂ ਮੱਝੂਪੁਰ 'ਤੇ ਨਾਕਾ ਲਗਾਇਆ ਸੀ ਕਿ ਇਕ ਨੌਜਵਾਨ ...

ਪੂਰੀ ਖ਼ਬਰ »

ਚੋਰੀ ਦੀ ਐਕਟਿਵਾ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੀ ਐਕਟਿਵਾ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਨਾਲ ਮੰਗਾਂ ਨੂੰ ਲੈ ਕੇ ਐੱਸ. ਈ. ਪਾਵਰਕਾਮ ਨੇ ਕੀਤੀ ਮੀਟਿੰਗ

ਤਰਨ ਤਾਰਨ, 18 ਅਗਸਤ (ਗੁਰਪ੍ਰੀਤ ਸਿੰਘ ਕੱਦਗਿੱਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵਫਦ ਨਾਲ ਐੱਸ.ਈ. ਪਾਵਰਕਾਮ ਤਰਨ ਤਾਰਨ ਜਤਿੰਦਰ ਸਿੰਘ ਵਲੋਂ ਬਿਜਲੀ ਸਬੰਧੀ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ | ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ...

ਪੂਰੀ ਖ਼ਬਰ »

ਪੈਟਰੋਲ 'ਚੋਂ ਪਾਣੀ ਨਿਕਲਿਆ, ਲੋਕਾਂ ਪੰਪ ਬੰਦ ਕਰਵਾ ਕੇ ਧਰਨਾ ਲਾਇਆ

ਅਮਰਕੋਟ, 18 ਅਗਸਤ (ਗੁਰਚਰਨ ਸਿੰਘ ਭੱਟੀ)- ਸਰਹੱਦੀ ਖੇਤਰ ਦੇ ਮਸ਼ਹੂਰ ਪਿੰਡ ਵਲਟੋਹਾ ਵਿਖੇ ਅੱਜ ਪਿੰਡ ਦੇ ਕੁਝ ਨੌਜਵਾਨਾਂ ਨੇ ਪਿੰਡ 'ਚ ਸਥਿਤ ਜ਼ਿਮੀਦਾਰਾਂ ਪੈਟਰੋਲ ਪੰਪ ਤੋਂ ਮੋਟਰ ਸਾਈਕਲਾਂ 'ਚ ਪੈਟਰੋਲ ਪਵਾਇਆ ਤੇ ਜਦੋਂ ਕੁਝ ਦੂਰੀ 'ਤੇ ਜਾਣ ਤੋਂ ਬਾਅਦ ਮੋਟਰਸਾਈਕਲ ...

ਪੂਰੀ ਖ਼ਬਰ »

ਕਤਲ ਦੇ ਦਰਜ ਕੀਤੇ ਗਏ ਕੇਸ ਨੂੰ ਰੱਦ ਕਰਵਾਉਣ ਲਈ ਸੈਂਕੜੇ ਸਮਰਥਕਾਂ ਸਮੇਤ ਵਿਧਾਇਕ ਗਿੱਲ ਮਿਲੇ ਐੱਸ.ਐੱਸ.ਪੀ. ਨੂੰ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਥਾਣਾ ਸਰਹਾਲੀ ਦੇ ਅਧੀਨ ਪੈਂਦੇ ਪਿੰਡ ਜਵੰਦਾ ਕਲਾ ਵਿਖੇ ਇਕ ਕਿਸਾਨ ਅਤੇ ਉਸਦੇ 2 ਸਾਥੀਆਂ ਵਲੋਂ ਕਣਕ ਚੋਰੀ ਕਰਨ ਦੇ ਸ਼ੱਕ ਵਿਚ ਕੁੱਟ ਮਾਰਨ ਕਰਨ 'ਤੇ ਇਕ ਵਿਅਕਤੀ ਦੀ ਹੋਈ ਮੌਤ ਦੇ ਮਾਮਲੇ 'ਚ ਪੁਲਿਸ ਵਲੋਂ ਦਰਜ ਕੀਤੇ ਗਏ ਕਤਲ ਦੇ ...

ਪੂਰੀ ਖ਼ਬਰ »

ਪਿੰਡ ਚੀਮਾ ਕਲਾਂ 'ਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਪੁੱਜਾ ਨੁਕਸਾਨ

ਸਰਾਏਾ ਅਮਾਨਤ ਖਾਂ, 18 ਅਗਸਤ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਚੀਮਾ ਕਲਾਂ ਵਿਖੇ ਸ਼ਾਮ ਨੂੰ ਪਿੰਡ ਵਿਚ ਗੁਰਦੁਆਰਾ ਬਾਬਾ ਜੀਵਨ ਸਿੰਘ ਸਾਹਿਬ ਵਿਖੇ ਬਿਜਲੀ ਦੀ ਵੋਲਟੇਜ ਵਧਣ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦੇ ਪੀੜੇ੍ਹ ਉੱਪਰ ਕੰਧ 'ਤੇ ਲੱਗਾ ਪਲਾਸਟਿਕ ਦਾ ਪੱਖਾ ...

ਪੂਰੀ ਖ਼ਬਰ »

ਬਿਆਸ ਤੇ ਸਤਲੁਜ ਦਰਿਆ 'ਚ ਵਧ ਰਹੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ 'ਤੇ ਫਲੱਡ ਕੰਟਰੋਲ ਰੂਮ ਸਥਾਪਤ

ਤਰਨ ਤਾਰਨ 18 ਅਗਸਤ (ਹਰਿੰਦਰ ਸਿੰਘ)- ਰਾਜ ਵਿਚ ਅਗਲੇ 72 ਘੰਟਿਆਂ ਵਿਚ ਭਾਰੀ ਬਾਰਿਸ਼ ਹੋਣ ਦੇ ਖਦਸ਼ਾ ਹੈ ਅਤੇ ਭਾਖੜਾ ਡੈਮ ਤੋਂ ਵੀ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਕਾਰਨ ਦਰਿਆ ਬਿਆਸ ਨਾਲ ਲੱਗਦੇ ਸਬ ਡਵੀਜ਼ਨ ਤਰਨ ਤਾਰਨ, ਖਡੂਰ ਸਾਹਿਬ ਅਤੇ ਪੱਟੀ ਦੇ ਨੀਵੇਂ ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਬੱਚਾ ਚੁੱਕਣ ਦੀ ਕੋਸ਼ਿਸ਼

ਫਤਿਆਬਾਦ, 18 ਅਗਸਤ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਵਿਖੇ ਉਸ ਵਕਤ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਿਲਾ ਮੁਹੱਲਾ 'ਚੋਂ ਇਕ ਸ਼ੱਕੀ ਔਰਤ ਵਲੋਂ 6 ਸਾਲਾ ਦੀ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ | ਪ੍ਰਮਜੀਤ ਕੌਰ ਪਤਨੀ ਇੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX