ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  1 day ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  1 day ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  1 day ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  1 day ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  1 day ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  1 day ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  1 day ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  1 day ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  1 day ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  1 day ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  1 day ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  1 day ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  1 day ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  1 day ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  1 day ago
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  1 day ago
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  1 day ago
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  1 day ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  1 day ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  1 day ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  1 day ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  1 day ago
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  1 day ago
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਜੇ ਆਪਣੀ ਜ਼ਮੀਰ ਗੁਆ ਕੇ ਪੂਰੀ ਦੁਨੀਆ ਵੀ ਜਿੱਤ ਲਵੇ ਤਾਂ ਉਹ ਘਾਟੇ ਵਿਚ ਹੀ ਰਹਿੰਦਾ ਹੈ। -ਲੂਸੀਅਨ

ਹਰਿਆਣਾ ਹਿਮਾਚਲ

ਨਰਾਇਣਗੜ੍ਹ ਵਿਖੇ ਜਨ-ਅਸ਼ੀਰਵਾਦ ਯਾਤਰਾ ਦਾ ਭਰਵਾਂ ਸਵਾਗਤ

ਨਰਾਇਣਗੜ੍ਹ, 18 ਅਗਸਤ (ਪੀ ਸਿੰਘ)-ਨਰਾਇਣਗੜ੍ਹ ਵਿਖੇ ਪਹੁੰਚੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਜਨ ਅਸ਼ੀਰਵਾਦ ਯਾਤਰਾ ਦਾ ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਾਇਬ ਸੈਣੀ ਦੀ ਪਤਨੀ ਸੁਮਨ ਸੈਣੀ, ਸਰਕਾਰੀ ਹਸਪਤਾਲ ਨੇੜੇ ਭਾਜਪਾ ਦੇ ਸੀਨੀਅਰ ਨੇਤਾ ਸੁਮੇਰ ਚੰਦਰ ਸੈਣੀ, ਮੁਨੀਸ਼ ਮਿੱਤਲ, ਰਾਕੇਸ਼ ਬਿੰਦਲ, ਰਜਨੀ ਸਾਹਨੀ ਸਮੇਤ ਹੋਰ ਕਈ ਆਗੂਆਂ ਵਲੋਂ ਆਪਣੇ-ਆਪਣੇ ਸਮਰਥਕਾਂ ਸਮੇਤ ਭਰਵਾਂ ਸਵਾਗਤ ਕੀਤਾ | ਸਥਾਨਕ ਅਨਾਜ ਮੰਡੀ ਦੇ ਸਾਹਮਣੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਾਲ 2014 ਵਿਚ ਲੋਕਾਂ ਦੇ ਅਸ਼ੀਰਵਾਦ ਨਾਲ ਭਾਰਤੀ ਜਨਤਾ ਪਾਰਟੀ ਦੀ ਪੂਰੇ ਬਹੁਮਤ ਨਾਲ ਸਰਕਾਰ ਬਣੀ ਸੀ | ਉਨ੍ਹਾਂ ਕਿਹਾ ਕਿ ਭਾਜਪਾ ਨੇ ਜਨਤਾ ਦੀ ਦਿਨ-ਰਾਤ ਸੇਵਾ ਕੀਤੀ ਹੈ ਅਤੇ ਵਿਕਾਸ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ | ਉਨ੍ਹਾਂ ਦੱਸਿਆ ਕਿ ਨਰਾਇਣਗੜ੍ਹ ਅਜਿਹਾ ਪੁਰਾਣਾ ਸ਼ਹਿਰ ਹੈ ਜਿਥੋਂ ਦੇ ਲੋਕ ਬਹੁਤ ਜਾਗਰੂਕ ਹਨ | ਬਹੁਤ ਸਮਾਂ ਪਹਿਲਾਂ ਇਥੋਂ ਰਾਜਾ ਲਕਸ਼ਮੀ ਨਰਾਇਣ ਹੋਏ ਹਨ ਜਿਹੜੇ ਕਿ ਹਿਮਾਚਲ ਦੇ ਸਿਰਮੌਰ ਵਿਖੇ ਰਾਜ ਕਰਦੇ ਸਨ ਅਤੇ ਜਿਨ੍ਹਾਂ ਨੇ ਮੁਗਲਾਂ ਨੂੰ ਸਮਾਪਤ ਕੀਤਾ ਸੀ ਅਤੇ ਨਰਾਇਣਗੜ੍ਹ ਨੂੰ ਕੇਂਦਰ ਬਣਾਇਆ ਸੀ | ਇਸੇ ਲਈ ਨਰਾਇਣਗੜ੍ਹ ਦਾ ਨਾਂਅ ਰਾਜਾ ਲਕਸ਼ਮੀ ਨਰਾਇਣ ਦੇ ਨਾਂਅ 'ਤੇ ਨਰਾਇਣਗੜ੍ਹ ਪਿਆ ਸੀ | ਉਨ੍ਹਾਂ ਕਿਹਾ ਕਿ ਜਦੋਂ ਤੋਂ ਹਰਿਆਣਾ ਸੂਬਾ ਬਣਿਆ ਸੀ ਉਸ ਤੋਂ ਬਾਅਦ ਪਹਿਲੀ ਵਾਰ ਜਨਤਾ ਨੇ ਨਰਾਇਣਗੜ੍ਹ ਤੋਂ ਭਾਜਪਾ ਦਾ ਵਿਧਾਇਕ ਬਣਾਇਆ ਸੀ, ਜਿਸ ਨੂੰ ਉਨ੍ਹਾਂ ਨੇ ਪਹਿਲਾਂ ਮੰਤਰੀ ਬਣਾਇਆ ਅਤੇ ਫਿਰ ਜਦੋਂ ਨਾਇਬ ਸੈਣੀ 'ਤੇ ਕੇਂਦਰ ਦੀ ਨਜ਼ਰ ਪਈ ਤਾਂ ਇਨ੍ਹਾਂ ਨੂੰ ਕੁਰੂਕਸ਼ੇਤਰ ਸੱਦ ਲਿਆ ਗਿਆ | ਇਸ ਤੋਂ ਪਹਿਲਾਂ ਇਥੋਂ ਦੇ ਲੋਕ 6 ਵਾਰ ਪਿਤਾ-ਪੁੱਤਰ ਦੇ ਚੱਕਰਾਂ ਵਿਚ ਹੀ ਫਸੇ ਰਹੇ | ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਅਸ਼ੀਰਵਾਦ ਦੇ ਕੇ ਮੁੜ ਸਰਕਾਰ ਬਣਾਉਣ ਦਾ ਮੌਕਾ ਪ੍ਰਦਾਨ ਕਰੇ | ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਾਇਬ ਸੈਣੀ, ਸੂਬਾਈ ਪ੍ਰਧਾਨ ਸੁਭਾਸ਼ ਬਰਾਲਾ, ਮੰਤਰੀ ਕਿ੍ਸ਼ਨ ਬੇਦੀ ਸਮੇਤ ਹੋਰ ਭਾਜਪਾ ਆਗੂ ਹਾਜ਼ਰ ਸਨ |

ਕਿਸਾਨਾਂ ਨੇ ਮੰਗਾਂ ਲਈ ਧੁੱਪ 'ਚ ਬੈਠ ਕੇ ਸ਼ੁਰੂ ਕੀਤਾ ਧਰਨਾ

ਏਲਨਾਬਾਦ, 18 ਅਗਸਤ (ਜਗਤਾਰ ਸਮਾਲਸਰ)- ਪਿੰਡ ਧੌਲਪਾਲੀਆ, ਬੇਹਰਵਾਲਾ, ਨੀਮਲਾ, ਤਲਵਾੜਾ, ਕਾਸ਼ੀ ਕਾ ਬਾਸ ਆਦਿ ਪਿੰਡਾਂ ਨੂੰ ਪਾਣੀ ਪਹੁੰਚਾਉਣ ਵਾਲੀ ਨਹਿਰ ਵਿਚ ਪਿੱਛੇ ਲੱਗੀਆਂ ਗ਼ੈਰ-ਕਾਨੂੰਨੀ ਮੋਘੀਆਂ ਨੂੰ ਬੰਦ ਕਰਵਾਉਣ, ਇਸ ਨਹਿਰ ਨੂੰ ਪੱਕਾ ਕੀਤੇ ਜਾਣ ਅਤੇ ਟੇਲ ਤੇ ...

ਪੂਰੀ ਖ਼ਬਰ »

ਚੌਟਾਲਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸੁਖਬੀਰ ਸਿੰਘ ਬਾਦਲ

ਡੱਬਵਾਲੀ, 18 ਅਗਸਤ (ਇਕਬਾਲ ਸ਼ਾਂਤ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਸ੍ਰੀਮਤੀ ਸਨੇਹਲਤਾ ਚੌਟਾਲਾ ਦੇ ਦਿਹਾਂਤ 'ਤੇ ਚੌਟਾਲਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੇਜਾਖੇੜਾ ਫਾਰਮ ਹਾਊਸ ਪੁੱਜੇ | ...

ਪੂਰੀ ਖ਼ਬਰ »

ਮੀ ਾਹ ਨੇ ਖੋਲ੍ਹੀ ਵਿਕਾਸ ਕਾਰਜਾਂ ਦੀ ਪੋਲ

ਸਿਰਸਾ, 18 ਅਗਸਤ (ਭੁਪਿੰਦਰ ਪੰਨੀਵਾਲੀਆ)-ਇਲਾਕੇ ਵਿਚ ਪਏ ਮੀਂਹ ਨਾਲ ਵਿਕਾਸ ਕਾਰਜਾਂ ਦੀ ਪੋਲ ਖੁੱਲ੍ਹ ਗਈ ਹੈ | ਕਈ ਸੜਕਾਂ ਮੀਂਹ ਦੇ ਪਾਣੀ ਨਾਲ ਧਸ ਗਈਆਂ ਹਨ ਅਤੇ ਨੀਵੀਂਆਂ ਥਾਵਾਂ 'ਤੇ ਪਾਣੀ ਭਰ ਗਿਆ ਹੈ | ਕਾਂਗਰਸ ਨੇ ਸੜਕਾਂ ਦੇ ਨਿਰਮਾਣ ਵਿਚ ਹੇਠਲੇ ਪੱਧਰ ਦਾ ...

ਪੂਰੀ ਖ਼ਬਰ »

ਕਬੱਡੀ ਦੇ ਅੰਡਰ-11 ਮੁਕਾਬਲੇ ਵਿਚ ਨਚੀਕੇਤਨ ਪਬਲਿਕ ਸਕੂਲ ਦੀ ਟੀਮ ਜੇਤੂ

ਏਲਨਾਬਾਦ, 18 ਅਗਸਤ (ਜਗਤਾਰ ਸਮਾਲਸਰ)- ਚੌਧਰੀ ਹਰਪਾਲ ਸਿੰਘ ਕਾਨਵੈਂਟ ਸਕੂਲ ਵਲੋਂ ਸਥਾਨਿਕ ਖੇਲ ਇੰਡੀਆ ਖੇਲ ਅਕੈਡਮੀ ਵਿਚ ਆਯੋਜਿਤ ਕਰਵਾਏ ਗਏ ਅੰਡਰ-11 ਅਤੇ ਅੰਡਰ-14 ਬਲਾਕ ਪੱਧਰੀ ਮੁਕਾਬਲੇ ਅੱਜ ਸਮਾਪਤ ਹੋ ਗਏ | ਇਸ ਮੌਕੇ ਪਹੁੰਚੇ ਅਲੱਗ-ਅਲੱਗ ਸਕੂਲਾਂ ਦੇ ...

ਪੂਰੀ ਖ਼ਬਰ »

ਮਾਰਕੰਡਾ ਨਦੀ ਦੇ ਪਾਣੀ ਨਾਲ ਕਿਸੇ ਨੂੰ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ-ਡੀ. ਸੀ.

ਸ਼ਾਹਬਾਦ ਮਾਰਕੰਡਾ, 18 ਅਗਸਤ (ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਡਾ: ਐਸ. ਐਸ. ਫੁਲਿਆ ਨੇ ਕਿਹਾ ਕਿ ਕਾਲਾ ਅੰਬ ਤੋਂ ਸ਼ਾਹਬਾਦ ਮਾਰਕੰਡਾ ਵਿਚ ਪਾਣੀ ਛੱਡਿਆ ਗਿਆ ਹੈ, ਜਿਸ ਨਾਲ ਮਾਰਕੰਡੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਨਹੀਂ ਆਉਣ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਵਿਸ਼ੇਸ਼ ਧਾਰਮਿਕ ਸਮਾਗਮ

ਸ਼ਾਹਬਾਦ ਮਾਰਕੰਡਾ, 18 ਅਗਸਤ (ਅਵਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਸਵੇੇਰੇ ਗੁਰੂ ਘਰ ਦੇ ਸੇਵਕ ਕਰਤਾਰ ਸਿੰਘ ਕੱਕੜ ਦੇ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਅਗਲੇ ਪਾਠ ਦੀ ਆਰੰਭਤਾ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸੁਖਵਿੰਦਰ ਨਾਰਾ ਨੂੰ ਕਾਲੇ ਝੰਡਿਆਂ ਸਮੇਤ ਪੁਲਿਸ ਨੇ ਰੋਕਿਆ

ਨਰਾਇਣਗੜ੍ਹ, 18 ਅਗਸਤ (ਪੀ ਸਿੰਘ)-ਨਰਾਇਣਗੜ੍ਹ ਵਿਖੇ ਕਾਂਗਰਸ ਪਾਰਟੀ ਦੇ ਸੂਬਾ ਬੁਲਾਰੇ ਐਡਵੋਕੇਟ ਸੁਖਵਿੰਦਰ ਨਾਰਾ ਨੇ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਜਨ-ਅਸ਼ੀਰਵਾਦ ਯਾਤਰਾ ਨੂੰ ਕਾਲੇ ਝੰਡੇ ਦਿਖਾਉਣ ਲਈ ਜਦੋਂ ਆਪਣਾ ਰੋਸ ਮਾਰਚ ਸ਼ੁਰੂ ਕੀਤਾ ਤਾਂ ...

ਪੂਰੀ ਖ਼ਬਰ »

ਠੇਕੇਦਾਰ ਨੂੰ ਅਗਵਾ ਕਰਨ ਵਾਲੇ ਵਿਅਕਤਆਂ ਿਖ਼ਲਾਫ਼ ਹੋਇਆ ਪਰਚਾ

ਗੜ੍ਹੀ, 18 ਅਗਸਤ (ਰਮੇਸ਼ ਕੁਮਾਰ)- ਗੜ੍ਹੀ ਥਾਣਾ ਦੀ ਪੁਲਿਸ ਵਲੋਂ ਸ਼ਰਾਬ ਦੇ ਠੇਕੇਦਾਰ ਬਿੰਦਰ ਕੁਮਾਰ ਨੂੰ ਘੇਰ ਕੇ ਅਗਵਾ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਕੱਲ੍ਹ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਗੜ੍ਹੀ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਬਿੰਦਰ ਕੁਮਾਰ ਵਾਸੀ ...

ਪੂਰੀ ਖ਼ਬਰ »

ਨੰਗਲ ਦੇ ਵੱਖ-ਵੱਖ ਸੰਗਠਨਾਂ ਵਲੋਂ 'ਪ੍ਰਾਜੈਕਟ ਉਡਾਣ' ਦੀ ਸ਼ਲਾਘਾ

ਨੰਗਲ, 18 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਦੇ ਵੱਖ-ਵੱਖ ਸਮਾਜਿਕ ਸੰਗਠਨਾਂ ਨੇ ਸਿੱਖਿਆ ਵਿਭਾਗ ਵਲੋਂ ਆਰੰਭੇ 'ਪ੍ਰਾਜੈਕਟ ਉਡਾਣ' ਦੀ ਸ਼ਲਾਘਾ ਕੀਤੀ ਹੈ | ਕੌਾਸਲਰ ਸ਼ਿਵਾਨੀ ਠਾਕੁਰ, ਆਰ.ਟੀ.ਆਈ ਕਾਰਕੁਨ ਯੋਗੇਸ਼ ਸੱਚਦੇਵਾ, ਡਾ. ਅਸ਼ੋਕ ਸ਼ਰਮਾ, ਬਲਜੀਤ ਸਿੰਘ ...

ਪੂਰੀ ਖ਼ਬਰ »

23ਵਾਂ ਸਾਲਾਨਾ ਸੰਤ ਸੰਮੇਲਨ ਅਤੇ ਭੰਡਾਰਾ ਕਰਵਾਇਆ

ਨੀਲੋਖੇੜੀ, 18 ਅਗਸਤ (ਆਹੂਜਾ)-ਨੀਲਗਰ ਸਥਿਤ ਸ੍ਰੀ ਅਧੈਤ ਸਰੂਪ ਅਨੰਤ ਆਸ਼ਰਮ ਸ੍ਰੀ ਨੰਗਲੀ ਕੁਟੀਆ ਵਿਖੇ 23ਵਾਂ ਸਾਲਾਨਾ ਸੰਤ ਸੰਮੇਲਨ ਅਤੇ ਭੰਡਾਰਾ ਕਰਵਾਇਆ ਗਿਆ | ਇਸ ਦੋ ਰੋਜ਼ਾ ਸਮਾਗਮ ਦੇ ਚਲਦਿਆਂ ਕੁਟੀਆ ਵਿਖੇ 17 ਅਗਸਤ ਨੂੰ ਸ੍ਰੀ ਰਾਮਾਇਣ ਦਾ ਪਾਠ ਰੱਖਿਆ ਗਿਆ ਅਤੇ ...

ਪੂਰੀ ਖ਼ਬਰ »

ਅਗਵਾਕਾਰ ਰੋਲਾ ਪੈਣ ਮਗਰੋਂ ਟੱਪਰੀਆਂ (ਬੜਾ ਪਿੰਡ) 'ਚ ਬੱਚੀ ਨੂੰ ਛੱਡ ਕੇ ਹੋਏ ਫ਼ਰਾਰ

ਭਰਤਗੜ੍ਹ, 18 ਅਗਸਤ (ਜਸਬੀਰ ਸਿੰਘ ਬਾਵਾ)-ਕੱਲ ਸ਼ਾਮੀ ਕਰੀਬ 2:45 ਵਜੇ ਟੱਪਰੀਆਂ (ਬੜਾ ਪਿੰਡ) ਸਥਿਤ ਗੁ: ਦੁਖਭੰਜਨ ਸਾਹਿਬ ਨੇੜਲੇ ਇਕ ਮੁਹੱਲੇ 'ਚ ਦਹਿਸ਼ਤ ਦਾ ਮਾਹੌਲ ਹੋ ਗਿਆ, ਜਦੋਂ ਇਸ ਮਹੱਲੇ 'ਚ ਆਪਣੇ ਪੇਕੇ ਘਰ ਆਈ ਹੋਈ ਕੁੜੀ ਨੂੰ ਕੱਚੀ ਨਹਿਰ ਦੀ ਪਟੜੀ 'ਤੇ 2 ਅਣਪਛਾਤੇ ...

ਪੂਰੀ ਖ਼ਬਰ »

ਪਿੰਡ ਪੱਟੀ ਲਾਗੇ ਰੇਲਵੇ ਲਾਈਨਾਂ ਕੋਲੋਂ ਲਾਸ਼ ਮਿਲੀ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)-ਤਹਿਸੀਲ ਦੇ ਪਿੰਡ ਪੱਟੀ ਲਾਗੇ ਰੇਲਵੇ ਲਾਈਨਾਂ ਕੋਲੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਇਸ ਦੀ ਪੁਸ਼ਟੀ ਕਰਦਿਆਂ ਰੇਲਵੇ ਪੁਲਿਸ ਚੌਕੀ ਨੰਗਲ ਦੇ ਇੰਚਾਰਜ ਏ. ਐਸ. ਆਈ. ਸੁਗਰੀਬ ਚੰਦ ਨੇ ਦੱਸਿਆ ਕਿ ਕਿਸੇ ਰੇਲ ਗੱਡੀ ...

ਪੂਰੀ ਖ਼ਬਰ »

ਨਿਰਸਵਾਰਥ ਸੋਸ਼ਲ ਟਰੱਸਟ ਨੇ ਸੜਕ ਦੁਆਲੇ ਬੂਟੇ ਲਗਾਏ

ਨੀਲੋਖੇੜੀ, 18 ਅਗਸਤ (ਆਹੂਜਾ)-ਨਿਰਸਵਾਰਥ ਸੋਸ਼ਲ ਟਰੱਸਟ ਦੇ ਮੈਂਬਰਾਂ ਦੁਆਰਾ ਜਿਥੇ ਪਿਛਲੇ ਸਾਲ ਗੋਲ ਮਾਰਕੀਟ ਤੋਂ ਪੋਲਟਰੀ ਏਰੀਆ ਨੂੰ ਜਾਣ ਵਾਲੀ ਮੁੱਖ ਸੜਕ ਦੇ ਦੋਵੇਂ ਪਾਸੇ ਪੌਦੇ ਲਗਾ ਕੇ ਇਸ ਨੂੰ ਠੰਢੀ ਸੜਕ ਦਾ ਨਾਮ ਦਿੱਤਾ ਸੀ, ਉਥੇ ਹੀ ਇਸ ਵਾਰ ਉਕਤ ਟਰੱਸਟ ਦੇ ...

ਪੂਰੀ ਖ਼ਬਰ »

ਬੀ. ਆਰ. ਸੀ. ਦਫ਼ਤਰ ਵਿਖੇ ਮੁਕਾਬਲੇ ਕਰਵਾਏ

ਨੀਲੋਖੇੜੀ, 18 ਅਗਸਤ (ਆਹੂਜਾ)-ਸਮਗਰ ਸਿੱਖਆ ਅਭਿਆਨ ਤਹਿਤ ਬੀ. ਆਰ. ਸੀ. ਦਫ਼ਤਰ ਵਿਖੇ 'ਪੜ੍ਹੇ ਭਾਰਤ ਵਧੇ ਭਾਰਤ' ਨਾਅਰੇ ਅਧੀਨ ਬਲਾਕ ਪੱਧਰੀ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦੌਰਾਨ ਬਲਾਕ ਦੇ 75 ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਦੂਜੀ ਅਤੇ ਤੀਜੀ ਜਮਾਤਾਂ ਦੇ ...

ਪੂਰੀ ਖ਼ਬਰ »

ਕਾਰ-ਮੋਟਰਸਾਇਕਲ ਦੀ ਟੱਕਰ 'ਚ ਇਕ ਹਲਾਕ, ਦੋ ਫੱਟੜ

ਟੋਹਾਣਾ, 18 ਅਗਸਤ (ਗੁਰਦੀਪ ਸਿੰਘ ਭੱਟੀ)- ਟੋਹਾਣਾ-ਫਤਿਹਾਬਾਦ ਸੜਕ ਦੇ ਪੈਦੇ ਪਿੰਡ ਨਾਢੋੜੀ ਤੋਂ ਥੋੜੀ ਹੀ ਦੂਰੀ 'ਤੇ ਕਾਰ ਤੇ ਮੋਟਰਸਾਈਕਲ ਦੀ ਸਿੱਧੀ ਟੱਕਰ ਹੋ ਜਾਣ 'ਤੇ ਮੋਟਰਸਾਈਕ ਸਵਾਰ 20 ਸਾਲਾ ਪ੍ਰਵੀਣ ਦੀ ਮੌਤ ਹੋ ਗਈ | ਸੜਕ ਹਾਦਸੇ ਵਿਚ ਤੇਜ ਕਾਰ ਬੇਕਾਬੂ ਹੋਕੇ ...

ਪੂਰੀ ਖ਼ਬਰ »

ਰੁੱਖਾਂ ਬਿਨਾਂ ਸਾਡਾ ਜੀਵਨ ਅਧੂਰਾ-ਹਨੂੰਮਾਨ ਗੋਦਾਰਾ

ਕਾਲਾਂਵਾਲੀ, 18 ਅਗਸਤ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਖਿਓਵਾਲੀ ਵਿਚ ਐਾਟੀ ਡਰੱਗ ਅਤੇ ਸਪੋਰਟਸ ਕਲੱਬ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਸਵ. ਅਟਲ ਬਿਹਾਰੀ ਬਾਜਪੇਈ ਦੀ ਬਰਸੀ ਮੌਕੇ ਪਿੰਡ ਦੇ ਖੇਡ ਮੈਦਾਨ ਵਿਚ ਬੂਟੇ ਲਾਏ ਗਏ | ਇਸ ਪ੍ਰੋਗਰਾਮ ਵਿਚ ਦਿ ...

ਪੂਰੀ ਖ਼ਬਰ »

ਸਿਰਸਾ ਦੇ ਅਸ਼ੋਕ ਢਿੱਲੋਂ ਨੇ ਨੈਟ ਦੀ ਪ੍ਰੀਖਿਆ 'ਚ ਦੇਸ਼ ਭਰ ਚੋਂ ਪਹਿਲਾ ਰੈਂਕ ਪ੍ਰਾਪਤ ਕੀਤਾ

ਸਿਰਸਾ, 18 ਅਗਸਤ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਹੁੱਡਾ ਸੈਕਟਰ ਵਾਸੀ ਅਸ਼ੋਕ ਢਿੱਲੋਂ ਨੇ ਨੈਟ ਦੀ ਹਿਸਾਬ ਵਿਸ਼ੇ ਦੀ ਪ੍ਰੀਖਿਆ ਵਿਚ ਦੇਸ਼ ਭਰ ਚੋਂ ਪਹਿਲਾ ਰੈਂਕ ਪ੍ਰਾਪਤ ਕੀਤਾ ਹੈ | ਇਸ ਕਾਮਯਾਬੀ ਦਾ ਸਿਹਰਾ ਅਸ਼ੋਕ ਢਿੱਲੋਂ ਨੇ ਆਪਣੇ ਮਾਪਿਆਂ ਤੇ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਅੰਡਰ 14 ਕਬੱਡੀ ਬੜਾਗੁੜਾ ਸਕੂਲ ਰਿਹਾ ਅੱਵਲ

ਕਾਲਾਂਵਾਲੀ, 18 ਅਗਸਤ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਬੜਾਗੁੜਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਬਲਾਕ ਪੱਧਰੀ ਦੋ ਦਿਨਾਂ ਖੇਡ ਮੇਲਾ ਕਰਵਾਇਆ ਗਿਆ | ਜਿਸ ਵਿਚ ਬਲਾਕ ਦੇ ਵੱਖ-ਵੱਖ ਸਕੂਲਾਂ ਤੋਂ ਅੰਡਰ 11 ਅਤੇ ਅੰਡਰ 14 ਉਮਰ ਵਰਗ ਦੀਆਂ ਟੀਮਾਂ ਨੇ ਭਾਗ ...

ਪੂਰੀ ਖ਼ਬਰ »

ਭਾਰਤੀ ਸੰਵਿਧਾਨ ਨੂੰ ਦਰਪੇਸ਼ ਚੁਣੌਤੀਆਂ ਤੇ ਖੱਬੇ ਪੱਖੀਆਂ ਦੀ ਭੂਮਿਕਾ' ਵਿਸ਼ੇ 'ਤੇ ਸੈਮੀਨਾਰ

ਸਿਰਸਾ, 18 ਅਗਸਤ (ਭੁਪਿੰਦਰ ਪੰਨੀਵਾਲੀਆ)-ਇਥੋਂ ਦੀ ਸ਼ਹੀਦ ਕਰਤਾਰ ਸਿੰਘ ਸਰਾਭਾ ਹਾਲ ਵਿਚ 'ਭਾਰਤੀ ਸੰਵਿਧਾਨ ਨੂੰ ਦਰਪੇਸ਼ ਚੁਣੌਤੀਆਂ ਤੇ ਪੱਬੇਪੱਖੀਆਂ ਦੀ ਭੂਮਿਕਾ' ਵਿਸ਼ੇ 'ਤੇ ਸੈਮੀਨਾਰ ਹੋਇਆ ਜਿਸ ਦੇ ਮੁੱਖ ਬੁਲਾਰੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਕਰਨਗੇ ਕਰੋੜਾਂ ਰੁਪਏ ਦੇ ਤਿੰਨ ਵੱਡੇ ਪ੍ਰਾਜੈਕਟਾਂ ਦਾ ਉਦਘਾਟਨ

ਯਮੁਨਾਨਗਰ, 18 ਅਗਸਤ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਜਨ-ਅਸ਼ੀਰਵਾਦ ਯਾਤਰਾ ਦੇ ਤਹਿਤ ਅੱਜ 19 ਅਗਸਤ ਨੂੰ ਜ਼ਿਲ੍ਹਾ ਯਮੁਨਾਨਗਰ ਵਿਖੇ 11 ਕਰੋੜ 56 ਲੱਖ 90 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਤਿਆਰ ਹੋਏ ਤਿੰਨ ਵੱਡੇ ਪ੍ਰਾਜੈਕਟ ਦਾ ਉਦਘਾਟਨ ਕਰਕੇ ...

ਪੂਰੀ ਖ਼ਬਰ »

ਗੁਰੂ ਨਾਨਕ ਦਾ ਸੰਦੇਸ਼ ਪਹੁੰਚਾਉਣ ਲਈ 51 ਪੁਸਤਕਾਂ ਦੀ ਲਾਇਬ੍ਰੇਰੀ ਬਣਾਊ-ਗਿੱਲ

ਕੋਲਕਾਤਾ, 18 ਅਗਸਤ (ਰਣਜੀਤ ਸਿੰਘ ਲੁਧਿਆਆਣਵੀ)- ਬਾਬਾ ਬੰਦਾ ਸਿੰਘ ਬਹਾਦਰ ਇੰਟਰਨੇਸ਼ਨ ਫਾਉਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੱਛਮੀ ਬੰਗਾਲ ਨੂੰ ਗੁਰੂ ਨਾਨਕ ਸੰਦੇਸ਼ ਯਾਤਰਾ ਜੱਥੇ ਵਲੋਂ ਗੁਰਦੁਆਰਾ ਸਿੱਖ ਸੰਗਤ, ਡਨਲਪ ...

ਪੂਰੀ ਖ਼ਬਰ »

ਅਕਾਲੀ ਦਲ ਹਰਿਆਣਾ ਵਿਧਾਨ ਸਭਾ ਚੋਣ ਦੇ ਲਈ ਪੂਰੀ ਤਰ੍ਹਾਂ ਤਿਆਰ-ਅਜਰਾਨਾ

ਚੰਡੀਗੜ੍ਹ, 18 ਅਗਸਤ (ਰਾਮ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਵਿਧਾਨ ਸਭਾ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਅਗਲੀ ਵਿਧਾਨ ਸਭਾ ਚੋਣ ਪਾਰਟੀ ਭਾਜਪਾ ਨਾਲ ਮਿਲ ਕੇ ਲੜੇਗੀ | ਇਹ ਗੱਲ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਇਕਾਈ ਦੇ ਸੂਬਾ ਬੁਲਾਰੇ ਕੰਵਲਜੀਤ ...

ਪੂਰੀ ਖ਼ਬਰ »

ਸ਼ਿਮਲਾ 'ਚ ਪਹਿਲਾ ਹਿਮਾਚਲ ਸਿੱਖ ਸੰਮੇਲਨ ਹੋਇਆ

ਸ਼ਿਮਲਾ, 18 ਅਗਸਤ (ਹਰਮਿੰਦਰ ਸਿੰਘ)- ਗੁਰਦਵਾਰਾ ਸਾਹਿਬ ਸ਼੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਸ. ਜਸਵਿੰਦਰ ਸਿੰਘ ਪ੍ਰਧਾਨ ਸ਼੍ਰੀ ਗੁਰੂ ਸਿੰਘ ਸਭਾ ਸ਼ਿਮਲਾ ਦੀ ਅਗੁਵਾਈ ਵਿਚ ਪਹਿਲਾ ਹਿਮਾਚਲ ਸਿੱਖ ਸੰਮੇਲਨ ਕਰਵਾਇਆ ਗਿਆ ਜਿਸ ਪੁਰੇ ਹਿਮਾਚਲ ਜਿਵੇ, ਕੁਲੂ, ...

ਪੂਰੀ ਖ਼ਬਰ »

ਪਿੰਡ ਪੱਟੀ ਲਾਗੇ ਰੇਲਵੇ ਲਾਈਨਾਂ ਕੋਲੋਂ ਲਾਸ਼ ਮਿਲੀ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)-ਤਹਿਸੀਲ ਦੇ ਪਿੰਡ ਪੱਟੀ ਲਾਗੇ ਰੇਲਵੇ ਲਾਈਨਾਂ ਕੋਲੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਇਸ ਦੀ ਪੁਸ਼ਟੀ ਕਰਦਿਆਂ ਰੇਲਵੇ ਪੁਲਿਸ ਚੌਕੀ ਨੰਗਲ ਦੇ ਇੰਚਾਰਜ ਏ. ਐਸ. ਆਈ. ਸੁਗਰੀਬ ਚੰਦ ਨੇ ਦੱਸਿਆ ਕਿ ਕਿਸੇ ਰੇਲ ਗੱਡੀ ...

ਪੂਰੀ ਖ਼ਬਰ »

ਸਤਲੁਜ ਦਰਿਆ ਵਿਚ ਵਾਧੂ ਪਾਣੀ ਆਉਣ ਕਾਰਨ ਦਸਗਰਾਈਾ ਦੌਲਾ ਬਸਤੀ ਦਾ ਭਾਰੀ ਨੁਕਸਾਨ

ਢੇਰ, 18 ਅਗਸਤ (ਸ਼ਿਵ ਕੁਮਾਰ ਕਾਲੀਆ)-ਸਤਲੁਜ ਦਰਿਆ ਵਿਚ ਵਾਧੂ ਪਾਣੀ ਆ ਜਾਣ ਕਾਰਨ ਪਿੰਡ ਦਸਗਰਾਈਾ ਦੀ ਸਤਲੁਜ ਦਰਿਆ ਕੰਢੇ ਵਸੀ ਦੌਲਾ ਬਸਤੀ ਦਾ ਭਾਰੀ ਨੁਕਸਾਨ ਹੋ ਗਿਆ ਹੈ | ਦਰਿਆ ਵਿਚ ਪਾਣੀ ਐਨਾ ਵੱਧ ਗਿਆ ਹੈ ਕਿ ਇਹ ਪਾਣੀ ਬਸਤੀ ਦੇ ਘਰਾਂ ਵਿਚ ਘੁੰਮ ਰਿਹਾ ਹੈ | ਜਿਸ ਨਾਲ ...

ਪੂਰੀ ਖ਼ਬਰ »

ਹਥਨੀਕੁੰਡ ਬੈਰਾਜ ਤੋਂ ਯਮੁਨਾ ਨਦੀ ਵਿਚ ਛੱਡਿਆ ਗਿਆ 8 ਲੱਖ 14 ਹਜ਼ਾਰ ਕਿਊਸਿਕ ਪਾਣੀ

ਜਗਾਧਰੀ, 18 ਅਗਸਤ (ਜਗਜੀਤ ਸਿੰਘ)-ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿਚ ਲਗਾਤਾਰ ਪੈ ਰਹੇ ਤੇਜ਼ ਮੀਂਹ ਕਾਰਨ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ | ਸ਼ਾਮ ਪੰਜ ਵਜੇ ਤੱਕ ਹਥਨੀਕੁੰਡ ਬੈਰਾਜ਼ ਤੋਂ ਯਮੁਨਾ ਨਦੀ ਵਿਚ 8 ਲੱਖ 14 ਹਜਾਰ ਕਿਊਸਿਕ ਪਾਣੀ ਛੱਡਿਆ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਇਲਾਕੇ ਵਿਚ ਭਾਰੀ ਬਾਰਿਸ਼

ਪਾਉਂਟਾ ਸਾਹਿਬ , 18 ਅਗਸਤ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਇਲਾਕੇ ਵਿਚ ਪਿਛਲੇ 24 ਘੰਟਿਆਂ ਤੋਂ ਮੂਸਲਾਧਾਰ ਬਾਰਿਸ਼ ਹੋ ਰਹੀ ਹੈ ਜਿਸ ਕਰਕੇ ਸ਼ਹਿਰ ਦੀਆਂ ਸਾਰੀਆਂ ਸੜਕਾਂ ਵਿਚ ਪਾਣੀ 2 ਫੁੱਟ ਤੋਂ ਵੱਧ ਚਲ ਰਿਹਾ ਹੈ ਜਿਸ ਨਾਲ ਆਵਾਜਾਈ ਵਿਚ ਬਹੁਤ ਕਠਿਨਾਈ ਦਾ ਸਾਹਮਣਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਚ ਧਾਰਮਿਕ ਸਮਾਗਮ ਕਰਵਾਇਆ

ਰਤੀਆ, 18 ਅਗਸਤ (ਬੇਅੰਤ ਕੌਰ ਮੰਡੇਰ)- ਸ਼ਹਿਰ ਦੇ ਪੁਰਾਣਾ ਬਾਜਾਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਭਾਦੋਂ ਦੀ ਸੰਗਰਾਂਦ ਦੇ ਸਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ, ਜਿਸ ਵਿਚ ਖੇਤਰ ਦੀ ਸਮੂਹ ਸੰਗਤ ਨੇ ਵਧ ਚੜ੍ਹ ਕੇ ਭਾਗ ਲਿਆ ਅਤੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਕਾਲਾਂਵਾਲੀ, 18 ਅਗਸਤ (ਭੁਪਿੰਦਰ ਪੰਨੀਵਾਲੀਆ)-ਸੀ.ਆਈ.ਏ. ਸਟਾਫ਼ ਪੁਲੀਸ ਡੱਬਵਾਲੀ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਮੰਡੀ ਕਾਲਾਂਵਾਲੀ ਖੇਤਰ ਤੋਂ ਇੱਕ ਵਿਅਕਤੀ ਨੂੰ 20 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਮੁਲਜ਼ਮ ਦੀ ਪਛਾਣ ਮਹਿੰਦਰ ਕੁਮਾਰ ਵਾਸੀ ਵਾਰਡ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਫਾਊਾਡੇਸ਼ਨ ਵਲੋਂ ਪੱਛਮੀ ਬੰਗਾਲ ਲਈ ਗੁਰੂ ਨਾਨਕ ਸੰਦੇਸ਼ ਯਾਤਰਾ ਜਥਾ ਰਵਾਨਾ

ਲੁਧਿਆਣਾ, 18 ਅਗਸਤ (ਕਵਿਤਾ ਖੁੱਲਰ)- ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਉਂਡੇਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੱਛਮੀ ਬੰਗਾਲ ਨੂੰ ਗੁਰੂ ਨਾਨਕ ਸੰਦੇਸ਼ ਯਾਤਰਾ ਜਥਾ ਅੱਜ ਚੇਅਰਮੈਨ ਸ੍ਰੀ ਕਿ੍ਸ਼ਨ ਕੁਮਾਰ ਬਾਵਾ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ-ਚੀਮਾ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਸੂਬੇ ਦੇ ਲੋਕ ਕਾਂਗਰਸ ਸਰਕਾਰ ਤੋਂ ਦੁਖੀ ਹਨ ਅਤੇ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਲੋਕ ਕਾਂਗਰਸ ਨੂੰ ਮੂੰਹ ...

ਪੂਰੀ ਖ਼ਬਰ »

ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਲੱਖਾਂ ਦੇ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਚੌਕੀ ਮੁੰਡੀਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥ ਦੀ ਤਸਕਰੀ ਕਰਨ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਤੰਗ ਕਰਨ ਵਾਲੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਕਿਸੇ ਅਧਿਕਾਰੀ ਨੂੰ ਨਹੀਂ ਬਖ਼ਸ਼ਾਂਗੇ-ਗੋਗੀ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)- ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਗੁਰਪ੍ਰੀਤ ਗੋਗੀ ਬਸੀ ਨੇ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਸਨਅਤਕਾਰਾਂ ਨਾਲ ਮੀਟਿੰਗ ਕਰਦਿਆਂ ਐਲਾਨ ਕੀਤਾ ਕਿ ਸਨਅਤਕਾਰਾਾ ਨੂੰ ਤੰਗ ...

ਪੂਰੀ ਖ਼ਬਰ »

ਨੂਰਜੋਤ ਸਿੰਘ ਮੱਕੜ ਦੀ ਅਗਵਾਈ 'ਚ ਡਾ: ਚੀਮਾ ਦਾ ਸਵਾਗਤ

ਲੁਧਿਆਣਾ, 18 ਅਗਸਤ (ਅਮਰੀਕ ਸਿੰਘ ਬੱਤਰਾ)- ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਦਾ ਲੁਧਿਆਣਾ ਪੁੱਜਣ 'ਤੇ ਯੂਥ ਅਕਾਲੀ ਦਲ ਦੇ ਆਗੂਆਂ/ਵਰਕਰਾਂ ਵਲੋਂ ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਅਕਾਲੀ ਜੱਥਾ ਸ਼ਹਿਰੀ ਦੇ ਜਨਰਲ ਸਕੱਤਰ ਨੂਰਜੋਤ ਸਿੰਘ ...

ਪੂਰੀ ਖ਼ਬਰ »

ਸਵਾ ਦੋ ਕਰੋੜ ਰੁਪਏ ਦੀ ਹੈਰੋਇਨ ਸਮੇਤ ਡੇਅਰੀ ਮਾਲਕ ਗਿ੍ਫ਼ਤਾਰ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਡੇਅਰੀ ਮਾਲਕ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਸਵਾ ਦੋ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਾਲ ਵਿਭਾਗ 'ਚ 4716 ਪਟਵਾਰੀਆਂ ਦੀਆਂ ਅਸਾਮੀਆਂ 'ਚੋਂ 2116 ਖ਼ਾਲੀ

ਲੁਧਿਆਣਾ, 18 ਅਗਸਤ (ਸਲੇਮਪੁਰੀ)- ਮਾਲ ਵਿਭਾਗ ਪੰਜਾਬ 'ਚ ਸੇਵਾਵਾਂ ਨਿਭਾਅ ਰਹੇ ਪਟਵਾਰੀਆਂ ਦੀ ਜਥੇਬੰਦੀ ਮਾਲ ਪਟਵਾਰੀ ਯੂਨੀਅਨ ਪੰਜਾਬ ਦੀ ਅੱਜ ਸੂਬਾ ਪ੍ਰਧਾਨ ਮੋਹਣ ਸਿੰਘ ਭੇਡਪੁਰ ਦੀ ਪ੍ਰਧਾਨਗੀ ਹੇਠ ਲੁਧਿਆਣਾ 'ਚ ਸੂਬਾ ਪੱਧਰੀ ਮੀਟਿੰਗ ਹੋਈ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਸਾਬਕਾ ਰਾਜ ਮੰਤਰੀ ਬੱਗਾ ਦੇ ਗ੍ਰਹਿ ਵਿਖੇ ਪੁੱਜਣ 'ਤੇ ਦਲਜੀਤ ਸਿੰਘ ਚੀਮਾ ਦਾ ਸਵਾਗਤ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਅਕਾਲੀ ਦਲ ਦੇ ਰਾਸ਼ਟਰੀ ਸਕੱਤਰ ਜਨਰਲ ਅਤੇ ਲੁਧਿਆਣਾ ਇਕਾਈ ਦੇ ਅਬਜਰਵਰ ਦਲਜੀਤ ਸਿੰਘ ਚੀਮਾ ਨੇ ਲੁਧਿਆਣਾ ਦੌਰੇ ਦੌਰਾਨ ਸਾਬਕਾ ਰਾਜ ਮੰਤਰੀ ਚੌਧਰੀ ਮਦਨ ਲਾਲ ਬੱਗਾ ਦੇ ਸਲੇਮ ਟਾਬਰੀ ਸਥਿਤ ਨਿਵਾਸ ਤੇ ਇੱਕਤਰਤ ਹੋਏ ...

ਪੂਰੀ ਖ਼ਬਰ »

ਵਿੱਤ ਮੰਤਰਾਲੇ ਵਲੋਂ ਪਬਲਿਕ ਖੇਤਰ ਦੇ ਸਮੂਹ ਬੈਂਕਾਂ ਨੂੰ ਅਰਥਚਾਰੇ ਦੀ ਗਤੀ ਵਧਾਉਣ ਲਈ ਨਿਰਦੇਸ਼ ਜਾਰੀ

ਲੁਧਿਆਣਾ, 18 ਅਗਸਤ (ਭੁਪਿੰਦਰ ਸਿੰਘ ਬਸਰਾ)- ਭਾਰਤ ਸਰਕਾਰ ਦੇ ਵਿੱਤ ਮੰਤਰਾਲਾ ਤੇ ਵਿੱਤ ਵਿਭਾਗ ਸੇਵਾਵਾਂ ਵਲੋਂ ਐਸ.ਬੀ.ਆਈ. ਦੇ ਚੇਅਰਮੈਨ ਅਤੇ ਰਾਸ਼ਟਰੀ ਬੈਂਕਾਂ ਦੇ ਐਮ.ਡੀ. ਤੇ ਸੀ.ਈ.ਓਜ. ਨੂੰ ਜਾਰੀ ਕੀਤੇ ਗਏ ਪੱਤਰ ਰਾਹੀ ਦੇਸ਼ ਦੇ ਅਰਥਚਾਰੇ ਨੂੰ ਗਤੀ ਦੇਣ ਲਈ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਲੁਧਿ: ਆਂਸਲ ਪਲਾਜ਼ਾ ਬ੍ਰਾਂਚ ਦਾ ਆਇਲਟਸ ਨਤੀਜਾ ਸ਼ਾਨਦਾਰ

ਮੁੱਲਾਂਪੁਰ-ਦਾਖਾ, 18 ਅਗਸਤ (ਨਿਰਮਲ ਸਿੰਘ ਧਾਲੀਵਾਲ)- ਗੁਰਮਿਲਾਪ ਸਿੰਘ ਡੱਲਾ ਦੀ ਲੁਧਿਆਣਾ ਆਂਸਲ ਪਲਾਜ਼ਾ ਬ੍ਰਾਂਚ ਰਾਹੀਂ ਤਿਆਰੀ ਕਰਕੇ ਆਈਲੈਟਸ ਦਾ ਟੈਸਟ ਦੇਣ ਵਾਲੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰਕੇ ਆਪਣਾ ਵਿਦੇਸ਼ ਪੜ੍ਹਾਈ ਸੁਪਨਾ ਸਾਕਾਰ ਕਰ ਰਹੇ ਹਨ | ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਹੋਏ ਸਰਗਰਮ

ਇਯਾਲੀ/ਥਰੀਕੇ, 18 ਅਗਸਤ (ਰਾਜ ਜੋਸ਼ੀ)- ਜਥੇਦਾਰ ਸ੍ਰੀ ਅਕਾਲ ਤਖਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਗਰਮ ਹੋ ਗਏ ਹਨ, ਜਿਨ੍ਹਾਂ ਨੇ ਅੱਜ ਬੁੜੈਲ ਜੇਲ੍ਹ ਵਿਚ ਬੰਦ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ...

ਪੂਰੀ ਖ਼ਬਰ »

ਸ਼ਹਿਰ 'ਚ ਘੰਟਿਆਂਬੱਧੀ ਹੋਈ ਤੇਜ਼ ਬਾਰਿਸ਼ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਲੁਧਿਆਣਾ, 18 ਅਗਸਤ (ਅਮਰੀਕ ਸਿੰਘ ਬੱਤਰਾ)-ਅੱਜ ਸ਼ਾਮ ਨੂੰ ਸ਼ਹਿਰ ਵਿਚ ਘੰਟਿਆਂਬੱਧੀ ਹੋਈ ਤੇਜ਼ ਬਾਰਿਸ਼ ਕਾਰਨ ਤਾਪਮਾਨ ਵਿਚ ਕਮੀ ਆਉਣ 'ਤੇ ਮੌਸਮ ਖੁਸ਼ਕਨੁਮਾ ਹੋ ਗਿਆ, ਪ੍ਰੰਤੂ ਜ਼ਿਆਦਾਤਰ ਇਲਾਕਿਆਂ ਵਿਚ ਪਾਣੀ ਭਰ ਜਾਣ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ...

ਪੂਰੀ ਖ਼ਬਰ »

ਸਤਲੁਜ 'ਚ 25529 ਕਿਊਸਿਕ ਪਾਣੀ ਚੱਲ ਰਿਹੈ-ਅਮਰਜੀਤ ਚੋਪੜਾ

ਲਾਡੋਵਾਲ, 18 ਅਗਸਤ (ਬਲਬੀਰ ਸਿੰਘ ਰਾਣਾ)-ਭਾਰੀ ਬਾਰਿਸ਼ਾਂ ਪੈਣ ਕਾਰਨ ਭਾਖੜਾ ਡੈਮ ਵਿਚ ਪਾਣੀ ਵਧ ਗਿਆ ਹੈ, ਜਿਸ ਕਰਕੇ ਬੀਤੇ ਦਿਨ ਥੋੜੇ ਸਮੇਂ ਲਈ ਫਲੱਡ ਗੇਟ ਖੋਲ੍ਹ ਦਿੱਤੇ ਸਨ, ਜਿਸ ਕਰਕੇ ਲੁਧਿਆਣਾ ਦੇ ਕਸਬਾ ਲਾਡੋਵਾਲ ਸਥਿਤ ਵਗਦੇ ਸਤਲੁਜ ਦਰਿਆ ਦੇ ਨਾਲ ਲਗਦੇ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਦੇ ਚਲਦਿਆਂ ਹੌਜ਼ਰੀ ਵਪਾਰੀ ਵਲੋਂ ਖ਼ੁਦਕੁਸ਼ੀ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਨਿਊ ਕੁੰਦਨਪੁਰੀ ਵਿਚ ਘਰੇਲੂ ਕਲੇਸ਼ ਦੇ ਚਲਦੇ ਹੌਜ਼ਰੀ ਵਪਾਰੀ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਮਾਮਲੇ ਵਿਚ ਮਿ੍ਤਕ ਵਪਾਰੀ ਦੀ ਮਾਂ, ਦੋ ਭੈਣਾਂ, ਜੀਜੇ ਅਤੇ ਦੋ ...

ਪੂਰੀ ਖ਼ਬਰ »

ਸ਼ਹਿਰ 'ਚ ਘੰਟਿਆਂਬੱਧੀ ਹੋਈ ਤੇਜ਼ ਬਾਰਿਸ਼ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਲੁਧਿਆਣਾ, 18 ਅਗਸਤ (ਅਮਰੀਕ ਸਿੰਘ ਬੱਤਰਾ)-ਅੱਜ ਸ਼ਾਮ ਨੂੰ ਸ਼ਹਿਰ ਵਿਚ ਘੰਟਿਆਂਬੱਧੀ ਹੋਈ ਤੇਜ਼ ਬਾਰਿਸ਼ ਕਾਰਨ ਤਾਪਮਾਨ ਵਿਚ ਕਮੀ ਆਉਣ 'ਤੇ ਮੌਸਮ ਖੁਸ਼ਕਨੁਮਾ ਹੋ ਗਿਆ, ਪ੍ਰੰਤੂ ਜ਼ਿਆਦਾਤਰ ਇਲਾਕਿਆਂ ਵਿਚ ਪਾਣੀ ਭਰ ਜਾਣ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਸੰਭਾਵੀ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦਾ ਕੋਈ ਖ਼ਤਰਾ ਨਹੀਂ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਵਲੋਂ ਲੁਧਿਆਣਾ ਸਮੇਤ ਸੂਬੇ ਦੇ 14 ਜ਼ਿਲਿ੍ਹਆਂ ਵਿਚ ਭਾਰੀ ਮੀਂਹ ਕਾਰਨ ਜਾਰੀ ਕੀਤੇ ਗਏ ਹਾਈ ਅਲਰਟ ਸੰਬੰਧੀ ਜ਼ਿਲ੍ਹਾ ਲੁਧਿਆਣਾ ਵਿਚ ਸਬੰਧਿਤ ਵਿਭਾਗ ਅਨੁਸਾਰ ਹੜ੍ਹ ਵਰਗੀ ਕਿਸੇ ਵੀ ...

ਪੂਰੀ ਖ਼ਬਰ »

ਖ਼ਤਰਨਾਕ ਅਪਰਾਧਕ ਮਾਮਲਿਆਂ 'ਚ ਲੋੜੀ ਾਦੇ ਚਾਰ ਭਗੌੜੇ ਕਾਬੂ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੀ. ਓ. ਸਟਾਫ ਦੀ ਪੁਲਿਸ ਨੇ ਖਤਰਨਾਕ ਅਪਰਾਧਿਕ ਮਾਮਲਿਆਂ ਵਿਚ ਲੋੜੀਂਦੇ ਚਾਰ ਭਗੌੜਿਆਂ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਪੀ. ਓ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪ੍ਰੇਮ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਦੇ ਤਸ਼ੱਦਦ ਦਾ ਸ਼ਿਕਾਰ ਵਿਆਹੁਤਾ ਨੂੰ ਮਹਿਲਾ ਐਸ.ਐੱਚ.ਓ. ਨੇ ਪੂਰੀ ਰਾਤ ਮਾਪਿਆਂ ਸਣੇ ਹਿਰਾਸਤ 'ਚ ਰੱਖਿਆ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾੜੇਵਾਲ ਸੜਕ 'ਤੇ ਸਹੁਰੇ ਪਰਿਵਾਰ ਦੇ ਕਥਿਤ ਤਸ਼ੱਦਦ ਦਾ ਸ਼ਿਕਾਰ ਵਿਆਹੁਤਾ ਨੂੰ ਮਹਿਲਾ ਪੁਲਿਸ ਐਸ.ਐੱਚ.ਓ. ਵਲੋਂ ਪੂਰੀ ਰਾਤ ਉਸ ਦੇ ਮਾਪਿਆਂ ਸਮੇਤ ਨਾਜਾਇਜ਼ ਹਿਰਾਸਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX