ਤਾਜਾ ਖ਼ਬਰਾਂ


ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  8 minutes ago
ਸ਼ਿਮਲਾ, 19 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਪੈਂਦੇ ਚੌੜਾ ਇਲਾਕੇ ਦੇ ਜੰਗਲਾਂ ਨੂੰ ਅੱਗ ਲੱਗਣ ਦੀ ਖ਼ਬਰ...
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  16 minutes ago
ਮੁੰਬਈ, 19 ਫਰਵਰੀ - ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਜ਼ਰੂਰੀ ਹੋ ਗਿਆ ਹੈ, ਨਵਾਂ ਨਿਯਮ ਅੱਜ ਤੋਂ ਲਾਗੂ ਹੋ ਗਿਆ...
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  30 minutes ago
ਨਵੀਂ ਦਿੱਲੀ, 19 ਫਰਵਰੀ - ਪੂਰੇ ਦੇਸ਼ ਭਰ ਵਿਚ ਯੂਨੀਫ਼ਾਰਮ ਸਿਵਲ ਕੋਡ ਲਾਗੂ ਕਰਨ 'ਤੇ ਦਿੱਲੀ ਹਾਈਕੋਰਟ ਵਿਚ ਅੱਜ ਸੁਣਵਾਈ ਹੋਵੇਗੀ। ਇਸ 'ਤੇ ਕੇਂਦਰ ਤੋਂ ਜਵਾਬ ਮੰਗਿਆ ਗਿਆ...
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  58 minutes ago
ਵਾਸ਼ਿੰਗਟਨ, 19 ਫਰਵਰੀ - ਸੂਤਰਾਂ ਅਨੁਸਾਰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ...
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਦੀ ਮੀਟਿੰਗ ਅੱਜ ਸਵੇਰੇ 10.30 ਵਜੇ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  about 1 hour ago
ਬੀਜਿੰਗ, 19 ਫਰਵਰੀ - ਚੀਨ 'ਚ ਕੋਰੋਨਾ ਵਾਈਰਸ ਕਾਰਨ ਮਰਨ ਵਾਲਿਆ ਦੀ ਗਿਣਤੀ 2000 ਤੋਂ ਪਾਰ ਹੋ ਗਈ ਹੈ, ਜਦਕਿ 68883 ਕੇਸਾਂ ਦੀ ਪੁਸ਼ਟੀ ਹੋ ਚੁੱਕੀ...
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 19 ਫਰਵਰੀ - ਜੰਮੂ ਕਸ਼ਮੀਰ ਦੇ ਤਰਾਲ 'ਚ ਫ਼ੌਜ, ਸੀ.ਆਰ.ਪੀ.ਐੱਫ ਅਤੇ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 3 ਅੱਤਵਾਦੀ ਢੇਰ ਕਰ ਦਿੱਤੇ, ਜਿਨ੍ਹਾਂ ਦੀ ਪਹਿਚਾਣ ਜੰਗੀਰ ਰਫੀਕ ਵਾਨੀ, ਰਾਜਾ ਉਮਰ ਮਕਬੂਲ ਭੱਟ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਅਟਾਰੀ ,18 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ )-ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਵੱਲੋਂ ਸਰਹੱਦੀ ਖੇਤਰ ਘਰਿੰਡਾ ਵਿਖੇ ...
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 18 ਫਰਵਰੀ (ਅ.ਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਪਟਿਆਲਾ ਅਤੇ ਅੰਮ੍ਰਿਤਸਰ ...
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਬਿਲਾਸਪੁਰ, 18 ਫਰਵਰੀ- ਛੱਤੀਸਗੜ੍ਹ 'ਚ 10 ਫਰਵਰੀ ਨੂੰ ਬੀਜਾਪੁਰ ਜ਼ਿਲ੍ਹੇ ਦੇ ਈਰਾਪੱਲੀ 'ਚ ਨਕਸਲੀਆਂ ਨਾਲ ਹੋਈ...
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 18 ਫਰਵਰੀ- ਪਾਕਿਸਤਾਨ ਟੈਰਰ ਫੰਡਿੰਗ ਅਤੇ ਮਨੀ ਲਾਂਡਰਿੰਗ 'ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਈਨੈਸ਼ੀਅਲ ਐਕਸ਼ਨ ਟਾਸਕ ਫੋਰਸ...
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਲੁਧਿਆਣਾ, 18 ਫਰਵਰੀ (ਰੁਪੇਸ਼)- ਐੱਸ.ਟੀ.ਐਫ ਲੁਧਿਆਣਾ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ 1 ਕਿੱਲੋ 40 ਗ੍ਰਾਮ...
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਦਿੱਤੇ ਜਾਂਦੇ ਮਾਣ ਭੱਤੇ ਨੂੰ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਨੂੰ ਮਾਲ ਮੰਤਰੀ ਦੇ ਗੁਰਪ੍ਰੀਤ...
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਅਜਨਾਲਾ, 18 ਫਰਵਰੀ (ਐਸ. ਪ੍ਰਸ਼ੋਤਮ)- ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ: ਰਤਨ...
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  1 day ago
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  1 day ago
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  1 day ago
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  1 day ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  1 day ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  1 day ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  1 day ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  1 day ago
ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ
. . .  1 day ago
ਪਟਿਆਲਾ : ਦੁੱਧਨ ਸਾਧਾਂ ਵਿਖੇ ਸਿਹਤ ਮੰਤਰੀ ਵਲੋਂ ਹਸਪਤਾਲ ਦਾ ਦੌਰਾ, ਪਰੇਸ਼ਾਨ ਹੋਏ ਮਰੀਜ਼
. . .  1 day ago
3 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਸ਼ਰਜੀਲ ਇਮਾਮ
. . .  1 day ago
ਖੇਤਾਂ 'ਚ ਪਲਟੀ ਸਕੂਲ ਬੱਸ, ਅੱਧਾ ਦਰਜਨ ਬੱਚੇ ਜ਼ਖ਼ਮੀ
. . .  1 day ago
ਜਲੰਧਰ : ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਬੈਠਕ 'ਚ ਛਾਏ ਸਥਾਨਕ ਮੁੱਦੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਨੂੰ ਲੈ ਕੇ ਕੱਢਿਆ ਗਿਆ ਮਾਰਚ
. . .  1 day ago
ਪ੍ਸ਼ਾਂਤ ਕਿਸ਼ੋਰ ਦਾ ਨਿਤਿਸ਼ 'ਤੇ ਹਮਲਾ- ਗੋਡਸੇ ਦੀ ਵਿਚਾਰਧਾਰਾ ਵਾਲਿਆਂ ਦੇ ਨਾਲ ਕਿਉਂ ਖੜ੍ਹੇ ਹੋ?
. . .  1 day ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਭੇਜੇ ਮਿੱਟੀ ਦੇ ਤੇਲ 'ਚ ਹੋਈ ਕਰੋੜਾਂ ਦੀ ਠੱਗੀ- ਬੈਂਸ
. . .  1 day ago
ਈ. ਡੀ. ਦੀ ਕਾਰਵਾਈ ਵਿਰੁੱਧ ਮਾਲਿਆ ਦੀ ਪਟੀਸ਼ਨ 'ਤੇ ਹੁਣ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਕਰੇਗਾ ਸੁਣਵਾਈ
. . .  1 day ago
ਅੱਜ ਸੰਗਰੂਰ ਆਉਣਗੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਦਾਨਵੇ
. . .  1 day ago
ਉੱਤਰ ਪ੍ਰਦੇਸ਼ ਸਰਕਾਰ ਅੱਜ ਪੇਸ਼ ਕਰੇਗੀ ਬਜਟ, ਕਾਂਗਰਸ ਵਲੋਂ ਵਿਧਾਨ ਸਭਾ ਕੰਪਲੈਕਸ 'ਚ ਪ੍ਰਦਰਸ਼ਨ
. . .  1 day ago
ਫਗਵਾੜਾ 'ਚ ਦਿੱਤਾ ਜਾ ਰਿਹਾ ਹੈ ਧਰਨਾ, ਕੁਝ ਬਾਜ਼ਾਰ ਬੰਦ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਨੇ ਨਕਾਰਾ ਕੀਤਾ 5 ਕਿਲੋ ਆਈ. ਈ. ਡੀ.
. . .  about 1 hour ago
ਬਿਜਲੀ ਖਪਤਕਾਰਾਂ ਲਈ ਯੋਗੀ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਸ਼ਿਕਾਇਤਾਂ ਨਾ ਦੂਰ ਹੋਈਆਂ ਤਾਂ ਮਿਲੇਗਾ ਮੁਆਵਜ਼ਾ
. . .  about 1 hour ago
ਫਲਾਈਓਵਰ ਤੋਂ ਡਿੱਗੀ ਕਾਰ, ਇੱਕ ਦੀ ਮੌਤ-5 ਜ਼ਖਮੀ
. . .  7 minutes ago
ਵਿਆਹ ਸਮਾਰੋਹ 'ਚ ਜ਼ਹਿਰੀਲੇ ਖਾਣੇ ਤੋਂ ਬਾਅਦ 50 ਲੋਕ ਹੋਏ ਬਿਮਾਰ
. . .  35 minutes ago
ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਕਾਰ ਹਾਦਸੇ 'ਚ 4 ਮੌਤਾਂ
. . .  51 minutes ago
ਟੀ.ਐੱਮ.ਸੀ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦੇਹਾਂਤ
. . .  56 minutes ago
ਸਚਿਨ ਤੇਂਦੁਲਕਰ ਨੇ ਜਿੱਤਿਆ ਲਾਰੇਸ ਸਪੋਰਟਿੰਗ ਮੋਮੈਂਟ ਦਾ ਪੁਰਸਕਾਰ
. . .  about 1 hour ago
ਸੀਤਾਰਮਨ ਵੱਲੋਂ ਉਦਯੋਗ ਤੇ ਵਪਾਰ ਸੰਗਠਨਾਂ ਨਾਲ ਮੀਟਿੰਗ ਅੱਜ
. . .  about 1 hour ago
ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 1800
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551

ਜਲੰਧਰ

ਭਾਖੜਾ ਡੈਮ ਤੋਂ ਇਲਾਵਾ ਸਵਾਂ ਤੇ ਸਿਰਸਾ ਨਦੀ ਦੇ ਪਾਣੀ ਕਾਰਨ ਸਥਿਤੀ ਚਿੰਤਾਜਨਕ-ਡੀ.ਸੀ.

ਸ਼ਾਹਕੋਟ, 18 ਅਗਸਤ (ਸੁਖਦੀਪ ਸਿੰਘ/ਸੱਚਦੇਵਾ/ਬਾਂਸਲ)-ਸਤਲੁਜ ਦਰਿਆ 'ਚ ਵਧੇ ਪਾਣੀ ਨਾਲ ਬਣੀ ਹੜ੍ਹ ਵਰਗੀ ਸਥਿਤੀ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ, ਐਸ.ਐਸ.ਪੀ. ਜਲੰਧਰ (ਦਿਹਾਤੀ) ਨਵਜੋਤ ਸਿੰਘ ਮਾਹਲ ਅਤੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਲੋਂ ਸ਼ਾਹਕੋਟ ਦੇ ਨਜ਼ਦੀਕ ਵਹਿੰਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦਰਿਆ 'ਚ ਪਾਣੀ ਵਧਣ ਬਾਰੇ ਚਿੰਤਾ ਪ੍ਰਗਟ ਕਰਦਿਆਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿਚ ਹੋ ਰਹੀ ਭਾਰੀ ਬਰਸਾਤ ਕਾਰਨ ਭਾਖੜਾ ਡੈਮ ਤੋਂ ਇਲਾਵਾ ਸਵਾ ਤੇ ਸਿਰਸਾ ਨਦੀ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਪਾਣੀ ਸਤਲੁਜ ਦਰਿਆ ਵਿਚ ਛੱਡਿਆ ਗਿਆ ਹੈ | ਉਨ੍ਹਾਂ ਕਿਹਾ ਕਿ ਭਾਵੇਂ ਅਜੇ ਸਥਿਤੀ ਠੀਕ ਹੈ, ਪਰ ਰਾਤ ਸਮੇਂ ਪਾਣੀ ਦਾ ਪੱਧਰ ਹੋਰ ਵੱਧ ਜਾਵੇਗਾ ਤੇ ਖਤਰਾ ਬਨਣ ਦੀ ਸੰਭਾਵਨਾ ਹੈ | ਲੋਕਾਂ ਦੀ ਸੁਰੱਖਿਆ ਦੇ ਪੱਖ ਤੋਂ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਅਤੇ ਜਿਥੇ ਵੀ ਕੈਂਪ ਲਗਾਏ ਗਏ ਹਨ, ਉਥੇ ਜਾਣ ਦੀ ਅਪੀਲ ਕੀਤੀ ਗਈ ਹੈ | ਇਸ ਮੌਕੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਹੜਾਂ ਦੀ ਸਥਿਤੀ ਨਾਲ ਨਿਪਟਣ ਲਈ ਐਨ.ਡੀ.ਆਰ.ਐਫ਼. ਅਤੇ ਐਸ.ਟੀ.ਆਰ.ਐਫ਼. ਦੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਤੇ ਉਨ੍ਹਾਂ ਵਲੋਂ ਲੋਕਾਂ ਦੀ ਸਹਾਇਤਾ ਕੀਤੀ ਜਾਵੇਗੀ | ਇਸ ਤੋਂ ਇਲਾਵਾ ਤੈਰਾਕੀ, ਮੋਟਰ ਬੋਟ, ਕਿਸ਼ਤੀਆਂ ਆਦਿ ਦੇ ਵੀ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਸਬੰਧਿਤ ਇਲਾਕੇ ਦੇ ਐਸ.ਡੀ.ਐਮ. ਤੇ ਡੀ.ਐਸ.ਪੀ. ਨਾਲ ਮੀਟਿੰਗਾਂ ਕਰਕੇ ਐਮਰਜੈਂਸੀ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ | ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਕੁਦਰਤੀ ਆਫਤ ਨਾਲ ਚਿੰਤਾ ਪੈਦਾ ਹੋ ਗਈ ਹੈ | ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਨਾਲ ਅੱਜ ਸਵੇਰੇ ਫੋਨ 'ਤੇ ਗੱਲਬਾਤ ਕਰਕੇ ਲੋਕਾਂ ਨਾਲ ਪੂਰਾ ਸਹਿਯੋਗ ਕਰਕੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਨਾਉਣ ਬਾਰੇ ਕਿਹਾ ਗਿਆ ਹੈ | ਇਸ ਮੌਕੇ ਡੀ.ਐਸ.ਪੀ. ਸ਼ਾਹਕੋਟ ਪਿਆਰਾ ਸਿੰਘ, ਐਸ.ਐਚ.ਓ. ਸ਼ਾਹਕੋਟ ਸੁਰਿੰਦਰ ਕੁਮਾਰ, ਐਸ.ਆਈ. ਭੁਪਿੰਦਰ ਸਿੰਘ, ਅਜੀਤ ਸਿੰਘ ਐਕਸੀਅਨ ਡਰੇਨਜ਼ ਵਿਭਾਗ, ਅਮਰਜੀਤ ਸਿੰਘ ਐੱਸ.ਡੀ.ਓ., ਸੁਖਵਿੰਦਰ ਸਿੰਘ ਵਾਲੀਆ ਐੱਸ.ਡੀ.ਓ., ਰਜਿੰਦਰ ਸ਼ਰਮਾ ਜੇ.ਈ., ਅਮਿਤਪਾਲ ਸਿੰਘ ਜੀ.ਏ., ਕਮਲ ਨਾਹਰ ਐੱਮ.ਸੀ., ਜਸਵਿੰਦਰ ਸਿੰਘ ਰਾਮਪੁਰ ਮੈਂਬਰ ਬਲਾਕ ਸੰਮਤੀ, ਬਾਬਾ ਮਲਕੀਤ ਸਿੰਘ ਬਾਊਪੁਰ, ਸੁਖਦੀਪ ਸਿੰਘ ਸੋਨੂੰ ਕੰਗ ਪੀ.ਏ., ਵਰਿੰਦਰ ਨਾਹਰ, ਕੇਵਲ ਸਿੰਘ ਦਾਨੇਵਾਲ ਆਦਿ ਹਾਜ਼ਰ ਸਨ |
ਫਿਲੌਰ ਇਲਾਕੇ 'ਚ 20 ਦੇ ਕਰੀਬ ਪਿੰਡ ਖ਼ਤਰੇ ਵਾਲੀ ਸ੍ਰੇਣੀ 'ਚ
ਫਿਲੌਰ, (ਇੰਦਰਜੀਤ ਚੰਦੜ੍ਹ)- ਫਿਲੌਰ ਅੰਦਰ ਵੀ 20 ਦੇ ਕਰੀਬ ਪਿੰਡਾਂ ਨੂੰ ਖ਼ਤਰੇ ਵਾਲੀ ਸ੍ਰੇਣੀ ਵਿਚ ਰੱਖਿਆ ਗਿਆ ਹੈ, ਜਿਨ੍ਹਾਂ ਵਿਚ ਲਸਾੜਾ, ਪੁਆਰੀ, ਰਾਏਪੁਰ ਅਰਾਈਆ, ਕਡਿਆਣਾ, ਝੰਡੀ ਪੀਰ, ਅਸ਼ਾਹੂਰ, ਕਤਪਾਲੋ, ਫਤਹਿਗੜ੍ਹ ਲੱਖਾਂ, ਝੰੁਗੀਆ ਮਹਾ ਸਿੰਘ, ਬੁਰਜ ਪੁਖਤਾ, ਇੰਦਰਾ ਕਾਲੋਨੀ, ਅਚਾਨ ਚੱਕ, ਮੋ ਸਾਹਿਬ, ਮਿਊਵਾਲ, ਬੁਰਜ ਖੇਲਾ, ਬੱਛੋਵਾਲ, ਨੂਰੇਵਾਲ, ਗੰਨਾ ਪਿੰਡ, ਸਗਨੇਵਾਲ, ਬਜਾੜ ਆਦਿ ਦੇ ਨੀਵੇਂ ਇਲਾਕੇ ਸ਼ਾਮਿਲ ਹਨ, ਜਿਥੋੋਂ ਲੋਕਾਂ ਨੂੰ ਆਪਣਾ ਕੀਮਤੀ ਸਾਮਾਨ ਲੈ ਕੇ ਸੁਰੱਖਿਅਤ ਸਥਾਨਾਂ 'ਤੇ ਜਾਣ ਲਈ ਪ੍ਰਸ਼ਾਸਨ ਵਲੋਂ ਨਿਰੰਤਰ ਅਪੀਲ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਫਿਲੌਰ ਰਾਜੇਸ਼ ਸ਼ਰਮਾ ਤੇ ਤਹਿਸੀਲਦਾਰ ਤਪਨ ਭਨੋਟ ਨੇ ਦੱਸਿਆ ਕਿ ਮੌਜੂਦਾ ਸਮੇਂ ਅੰਦਰ ਫਿਲੌਰ ਦੇ ਸਤਲੁਜ ਦਰਿਆ ਵਿਚ 50 ਹਜ਼ਾਰ ਕਿਊਸਕ ਪਾਣੀ ਚੱਲ ਰਿਹਾ ਹੈ, ਤੇ ਸਵੇਰੇ 11 ਵਜੇ 2 ਲੱਖ 40 ਹਜ਼ਾਰ ਕਿਊਸਕ ਪਾਣੀ ਸਤਲੁਜ ਦਰਿਆ ਅੰਦਰ ਹੋਰ ਛੱਡੀਆਂ ਜਾ ਚੁੱਕਾ ਹੈ, ਜੋ ਦੇਰ ਸ਼ਾਮ ਫਿਲੌਰ ਪਹੁੰਚਣ ਦਾ ਅਨੁਮਾਨ ਹੈ, ਜਿਸ ਦੀ ਗੰਭੀਰਤਾ ਨੂੰ ਵੇਖਦੇ ਹੋਏ ਦਰਿਆ ਨਾਲ ਲੱਗਦੇ ਪਿੰਡਾਂ ਅਤੇ ਡੇਰਿਆਂ ਨੂੰ ਖਾਲੀ ਕਰਵਾ ਕੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਭੇਜਿਆ ਜਾ ਰਿਹਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਇਲਾਕੇ ਅੰਦਰ ਹੜ੍ਹ ਦੀ ਗੰਭੀਰਤਾ ਨੂੰ ਵੇਖਦੇ ਹੋਏ ਮੈਡੀਕਲ ਟੀਮਾਂ ਤੇ ਵੈਟਰਨਰੀ ਟੀਮਾਂ ਪੂਰੀ ਤਰ੍ਹਾਂ ਤਿਆਰ ਹਨ, ਤੇ ਨਾਲ ਹੀ ਹੜ੍ਹ ਦੀ ਮਾਰ ਹੇਠ ਆਏ ਪਿੰਡਾਂ ਨੂੰ ਰਾਹਤ ਪਹੁੰਚਾਉਣ ਲਈ 18 ਕੈਂਪ ਵੀ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿਥੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕ ਸ਼ਰਨ ਲੈ ਸਕਦੇ ਹਨ |
ਹੜ੍ਹਾਂ ਦੇ ਮੱਦੇਨਜ਼ਰ ਡੀ.ਈ.ਓ. ਵਲੋਂ ਪਿ੍ੰਸੀਪਲਾਂ ਤੇ ਸਕੂਲ ਮੁਖੀਆਂ ਨਾਲ ਮੀਟਿੰਗ
ਸ਼ਾਹਕੋਟ, (ਸਚਦੇਵਾ, ਬਾਂਸਲ)-ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਜਲੰਧਰ ਹਰਿੰਦਰਪਾਲ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਵਾ ਕਲਾਂ (ਸ਼ਾਹਕੋਟ) 'ਚ ਸਕੂਲਾਂ ਦੇ ਪਿ੍ੰਸੀਪਲਾਂ ਤੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਇਨ੍ਹਾਂ ਨਾਲ ਡਿਪਟੀ ਡੀ.ਈ.ਓ ਅਨਿਲ ਅਵਸਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਡੀ.ਈ.ਓ ਹਰਿੰਦਰਪਾਲ ਸਿੰਘ ਨੇ ਪਿ੍ੰਸੀਪਲਾਂ ਤੇ ਸਕੂਲਾਂ ਮੁਖੀਆਂ ਨੂੰ ਕਿਹਾ ਕਿ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪ੍ਰਸ਼ਾਸਨ ਵਲੋਂ ਸਕੂਲਾਂ 'ਚ ਰਿਲੀਫ਼ ਸੈਂਟਰ ਬਣਾਏ ਗਏ ਹਨ ਤੇ ਇਨ੍ਹਾਂ ਰਿਲੀਫ਼ ਸੈਂਟਰ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਪਿ੍ੰਸੀਪਲ ਮਨਜੀਤ ਸਿੰਘ ਬਾਜਵਾ ਕਲਾਂ, ਪਿ੍ੰਸੀਪਲ ਲਵਲੀਨ ਵਰਮਾ ਮਲਸੀਆਂ, ਮਾਸਟਰ ਵਿਜੇ ਕੁਮਾਰ, ਦਿਲਬਾਗ ਸਿੰਘ, ਲੈਕਚਰਾਰ ਪਰਮਜੀਤ ਸਿੰਘ, ਲੈਕਚਰਾਰ ਰਾਜਵਿੰਦਰ ਸਿੰਘ ਧੰਜੂ, ਕੁਲਦੀਪ ਸਿੰਘ, ਰਾਕੇਸ਼ ਅਰੋੜਾ ਨਵਾਂ ਪਿੰਡ ਅਕਾਲੀਆਂ, ਹੈੱਡਮਾਸਟਰ ਸਵਰਨ ਸਿੰਘ, ਗੁਰਮੁਖ ਸਿੰਘ ਮਲਸੀਆਂ, ਹਰਪ੍ਰੀਤ ਸਿੰਘ ਨਿਹਾਲੂਵਾਲ, ਮਾਸਟਰ ਕੁਲਜੀਤ ਸਿੰਘ ਆਦਿ ਹਾਜ਼ਰ ਸਨ |

ਡੀ.ਸੀ. ਵਲੋਂ 85 ਪਿੰਡ ਖਾਲੀ ਕਰਵਾਉਣ ਦੇ ਨਿਰਦੇਸ਼

ਜਲੰਧਰ, (ਹਰਵਿੰਦਰ ਸਿੰਘ ਫੁੱਲ)- ਰੋਪੜ ਹੈੱਡ ਵਰਕ ਤੋਂ 2,23,746 ਕਿਊਸਿਕ ਪਾਣੀ ਛੱਡੇ ਜਾਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਨਕੋਦਰ, ਸ਼ਾਹਕੋਟ ਅਤੇ ਫਿਲੌਰ ਦੇ ਐਸ.ਡੀ.ਐਮਜ਼ ਨੂੰ ਨਿਦਰੇਸ਼ ਜਾਰੀ ਕੀਤੇ ਹਨ ਕਿ ਉਹ ਜ਼ਿਲ੍ਹੇ ਦੇ 85 ਨੀਵੇਂ ਇਲਾਕੇ ...

ਪੂਰੀ ਖ਼ਬਰ »

ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵਲੋਂ ਦਰਿਆ ਦਾ ਦੌਰਾ

ਫਿਲੌਰ, (ਸੁਰਜੀਤ ਸਿੰਘ ਬਰਨਾਲਾ, ਕੈਨੇਡੀ )­-ਭਾਖੜਾ ਡੈਮ ਤੋਂ ਸਵੇਰੇ 11 ਵਜੇ ਦੇ ਕਰੀਬ 2 ਲੱਖ 40 ਹਜ਼ਾਰ ਕਿਊਸਿਕ ਪਾਣੀ ਛੱਡਣ ਨਾਲ ਸਬ ਡਵੀਜ਼ਨ ਫਿਲੌਰ ਵਿਖੇ ਹੜ੍ਹ ਵਰਗੇ ਹਾਲਾਤ ਹੋ ਗਏ ਹਨ | ਪ੍ਰਸ਼ਾਸਨ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਲਸਾੜਾ, ਪੁਆਰੀ, ਰਾਏਪੁਰ ...

ਪੂਰੀ ਖ਼ਬਰ »

ਵਿਧਾਇਕ ਸਮੇਤ ਸਿਵਲ ਤੇ ਪੁਲਿਸ ਅਧਿਕਾਰੀ ਰਾਤ ਭਰ ਬੰਨ੍ਹ 'ਤੇ ਰਹੇ ਮੌਜੂਦ

ਸ਼ਾਹਕੋਟ, 18 ਅਗਸਤ (ਸੁਖਦੀਪ ਸਿੰਘ)- ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਇਹ ਪਾਣੀ ਵੱਡੀ ਪੱਧਰ 'ਤੇ ਦੇਰ ਰਾਤ ਸ਼ਾਹਕੋਟ ਨਾਲ ਵਹਿੰਦੇ ਦਰਿਆ ਵਿਚੋਂ ਵੱਗਣਾ ਸ਼ੁਰੂ ਹੋਇਆ | ਪਾਣੀ ਦਾ ਤੇਜ਼ ਵਹਾਅ ਹੋਣ ਕਾਰਨ ਸਥਿਤੀ ਨੂੰ ਸੰਭਾਲਣ ਲਈ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ 70 ਪਿੰਡਾਂ ਲਈ 8 ਰਿਲੀਫ਼ ਸੈਂਟਰ ਸਥਾਪਿਤ

ਸ਼ਾਹਕੋਟ, (ਸੁਖਦੀਪ ਸਿੰਘ, ਸਚਦੇਵਾ, ਬਾਂਸਲ)-ਪ੍ਰਸ਼ਾਸਨ ਵੱਲੋਂ ਦਰਿਆ ਦੇ ਲਾਗਲੇ ਪਿੰਡਾਂ 'ਚ ਲੋਕਾਂ ਦੀ ਸੁਰੱਖਿਆ ਅਤੇ ਠਹਿਰਾਅ ਲਈ 8 ਰਿਲੀਫ਼ ਸੈਂਟਰ ਸਥਾਪਤ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਸ਼ਾਹਕੋਟ ਡਾ. ਚਾਰੂਮਿਤਾ ਨੇ ਦੱਸਿਆ ਕਿ ਤਹਿਸੀਲ ...

ਪੂਰੀ ਖ਼ਬਰ »

ਬੁਰਜੀ ਨੰਬਰ 79-80 'ਤੇ ਦਰਿਆ ਅੰਦਰ ਬਣੀਆਂ ਰੇਤ ਖੱਡਾਂ ਕਾਰਨ ਹੋਇਆ ਨੁਕਸਾਨ

ਸ਼ਾਹਕੋਟ, 18 ਅਗਸਤ (ਬਾਂਸਲ, ਸਚਦੇਵਾ)-ਦਰਿਆ ਸਤਲੁਜ 'ਚ ਪਾਣੀ ਦਾ ਪੱਧਰ ਵਧਣ ਤੇ ਦਰਿਆ ਦੇ ਪਾਣੀ ਵਲੋਂ ਵੱਖ-ਵੱਖ ਥਾਈਾ ਬੰਨ੍ਹਾਂ ਨੂੰ ਲਾਈ ਜਾ ਰਹੀ ਢਾਅ ਦਾ ਇਕ ਕਾਰਨ ਦਰਿਆ ਅੰਦਰ ਚੱਲਦੀਆਂ ਰੇਤ ਦੀਆਂ ਖੱਡਾਂ ਵੀ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੋਏ ਸੀ.ਪੀ.ਐਮ ਦੇ ...

ਪੂਰੀ ਖ਼ਬਰ »

ਸਤਲੁਜ ਦਰਿਆ ਵਲੋਂ 44 ਨੰਬਰ ਬੁਰਜੀ (ਮੱਦੇਪੁਰ) ਕੋਲ ਢਾਅ ਲਾਉਣ 'ਤੇ ਸਥਿਤੀ ਗੰਭੀਰ

ਮਹਿਤਪੁਰ, (ਮਿਹਰ ਸਿੰਘ ਰੰਧਾਵਾ)-ਭਾਖੜਾ ਤੋਂ ਸਤਲੁੱਜ ਦਰਿਆ 'ਚ ਵੱਧ ਪਾਣੀ ਛੱਡੇ ਜਾਣ ਕਾਰਨ ਮਹਿਤਪੁਰ- ਸਿੱਧਵਾਂ ਨੂੰ ਜੋੜਣ ਵਾਲੀ ਸੜਕ 'ਤੇ ਬਣੇ ਪੁੱਲ ਦੇ ਲਹਿੰਦੇ ਪਾਸੇ ਬੁਰਜੀ ਨੰਬਰ 44 ਨੇੜੇ ਮੱਦੇਪੁਰ (ਤਹਿਸੀਲ ਜਗਰਾਉਂ) ਮਹਿਤਪੁਰ ਵਾਲੇ ਪਾਸੇ ਦਰਿਆ ਸਤਲੁੱਜ ਨੇ ...

ਪੂਰੀ ਖ਼ਬਰ »

ਰਜਿੰਦਰ ਚੁੱਘ ਦੀ ਹਿੰਦੀ ਕਾਵਿ ਪੁਸਤਕ 'ਤਨੀ ਹੂਈ ਰਸੀਏ' ਰਿਲੀਜ਼

ਜਲੰਧਰ, 18 ਅਗਸਤ (ਹਰਵਿੰਦਰ ਸਿੰਘ ਫੁੱਲ)-ਪੰਜਾਬ ਲੇਖਕ ਮੰਚ ਜਲੰਧਰ ਵਲੋਂ ਸਥਾਨਕ ਪੰਜਾਬ ਪ੍ਰੈਸ ਕਲੱਬ ਵਿਖੇ ਕਰਵਾਏ ਗਏ ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉੱਘੇ ਲੇਖਕ ਰਜਿੰਦਰ ਚੁੱਘ ਦੀ ਹਿੰਦੀ ਕਾਵਿ ਪੁਸਤਕ 'ਤਨੀ ਹੂਈ ਰੱਸੀਏ' ਸੀਨੀਅਰ ਪੱੱੱਤਰਕਾਰ ...

ਪੂਰੀ ਖ਼ਬਰ »

ਪੰਜਾਬ ਖੇਡ ਵਿਭਾਗ ਦੇ ਜ਼ਿਲ੍ਹਾ ਜਲੰਧਰ ਖੇਡ ਮੁਕਾਬਲੇ

ਜਲੰਧਰ, 18 ਅਗਸਤ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਵਲੋਂ ਜ਼ਿਲ੍ਹਾ ਜਲੰਧਰ ਦੇ ਅੰਡਰ 18 ਤੇ 25 ਸਾਲ ਵਰਗ ਦੇ ਖੇਡ ਮੁਕਾਬਲੇ ਵੱਖ ਵੱਖ ਖੇਡ ਮੈਦਾਨਾਂ ਦੇ ਵਿਚ ਕਰਵਾਏ ਜਾ ਰਹੇ ਹਨ | ਤੈਰਾਕੀ ਦੇ ਮੁਕਾਬਲੇ ਜੋ ਸਪੋਰਟਸ ਸਕੂਲ ਦੇ ਤੈਰਾਕੀ ਪੂਲ ਦੇ ਵਿਚ ਕੋਚ ਓਮੇਸ਼ ਕੁਮਾਰ ...

ਪੂਰੀ ਖ਼ਬਰ »

ਸੇਂਟ ਸੋਲਜਰ ਡਿਵਾਇਨ ਸਕੂਲ ਦੇ ਵਿਦਿਆਰਥੀਆਂ ਵਲੋਂ ਪ੍ਰਦਰਸ਼ਨੀ ਲਗਾਈ

ਜਲੰਧਰ, 18 ਅਗਸਤ (ਜਤਿੰਦਰ ਸਾਬੀ)-ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਮਾਡਲ ਹਾਊਸ 'ਚ ਨੈਸ਼ਨਲ ਇੰਟੀਗਰੇਸ਼ਨ ਡੇ ਨੂੰ ਸਮਰਪਿਤ ਇਕ ਪ੍ਰਦਰਸ਼ਨੀ ਦਾ ਪ੍ਰਬੰਧ ਕੀਤਾ ਗਿਆ | ਚੇਅਰਮੈਨ ਅਨਿਲ ਚੋਪੜਾ ਅਤੇ ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਇਸ ਮੌਕੇ ਬਤੌਰ ...

ਪੂਰੀ ਖ਼ਬਰ »

ਪੰਜਾਬ ਫੁੱਟਬਾਲ ਲੀਗ ਦੇ ਮੈਚ 'ਚੋਂ ਗੁਰੂ ਫੁੱਟਬਾਲ ਕਲੱਬ ਜੇਤੂ

ਜਲੰਧਰ, 18 ਅਗਸਤ (ਜਤਿੰਦਰ ਸਾਬੀ)-ਲਾਇਲਪੁਰ ਖਾਲਸਾ ਕਾਲਜ ਦੇ ਖੇਡ ਮੈਦਾਨ 'ਚ ਕਰਵਾਏ ਗਏ ਪੰਜਾਬ ਫੁੱਟਬਾਲ ਲੀਗ ਦੇ ਮੈਚ ਵਿਚੋਂ ਗੁਰੂ ਫੁੱਟਬਾਲ ਕਲੱਬ ਨੇ ਯੂ.ਪੀ.ਐਫ.ਸੀ ਪਠਾਨਕੋਟ ਨੂੰ 3-0 ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ਼ ਕੀਤੀ | ਜੇਤੂ ਟੀਮ ਵਲੋਂ ਲਾਡੀ ਨੇ ਪਹਿਲਾ ...

ਪੂਰੀ ਖ਼ਬਰ »

ਸਿੱਖ ਤਾਲਮੇਲ ਕਮੇਟੀ ਨੇ ਗੁਰੂ ਘਰ 'ਚ ਹੋ ਰਹੀ ਮਨਮੱਤ ਰੁਕਵਾਈ

ਮਕਸੂਦਾਂ, 18 ਅਗਸਤ (ਲਖਵਿੰਦਰ ਪਾਠਕ)- ਸਿੱਖ ਤਾਲਮੇਲ ਕਮੇਟੀ ਵਲੋਂ ਸਈਪੁਰ ਗੁਰੂ ਘਰ ਵਿਚ ਹੋ ਰਹੀ ਮਨਮੱਤ ਨੂੰ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਰੁਕਵਾਇਆ | ਜਾਣਕਾਰੀ ਦਿੰਦੇ ਹੋਏ ਕਮੇਟੀ ਪ੍ਰਧਾਨ ਤਜਿੰਦਰ ਸਿੰਘ ਪਰਦੇਸੀ ਨੇ ਦੱਸਿਆ ਕਿ ਅੱਜ ਰਵਿਦਾਸ ਭਾਈਚਾਰੇ ਦੇ ...

ਪੂਰੀ ਖ਼ਬਰ »

ਸਾਲਾਨਾ ਮੇਲਾ 21 ਨੂੰ

ਮਕਸੂਦਾਂ, 18 ਅਗਸਤ (ਲਖਵਿੰਦਰ ਪਾਠਕ)-ਜੈ ਬਾਬਾ ਮਸਤ ਪੀਰ ਸ਼ਾਹ ਦਾ ਸਾਲਾਨਾ ਮੇਲਾ 21-22 ਅਗਸਤ ਨੂੰ ਮਕਸੂਦਾਂ ਵਿਖੇ ਬਿਜਲੀ ਘਰ ਦੇ ਸਾਹਮਣੇ ਮਨਾਇਆ ਜਾ ਰਿਹਾ ਹੈ | ਜਿਸ ਵਿਚ ਕਈ ਮਸ਼ਹੂਰ ਕਲਾਕਾਰ ਆਪਣੇ ਫਨ ਦਾ ਨਜ਼ਾਰਾ ਪੇਸ਼ ਕਰਨਗੇ | 21 ਅਗਸਤ ਦਿਨ ਬੁੱਧਵਾਰ ਨੂੰ 12 ਵਜੇ ...

ਪੂਰੀ ਖ਼ਬਰ »

ਕਾਂਗਰਸੀ ਕੌ ਾਸਲਰ ਠਾਕੁਰ ਦੀ ਅਗਵਾਈ 'ਚ ਧਰਨਾ ਅੱਜ

ਜਲੰਧਰ, 18 ਅਗਸਤ (ਸ਼ਿਵ)- ਕਾਂਗਰਸੀ ਕਾਬਜ਼ ਵਾਲੀ ਨਗਰ ਨਿਗਮ ਿਖ਼ਲਾਫ਼ ਕਾਂਗਰਸੀ ਕੌਾਸਲਰਾਂ ਨੇ ਮੋਰਚਾ ਖ਼ੋਲ ਦਿੱਤਾ ਹੈ | ਕੌਾਸਲਰ ਬਲਰਾਜ ਠਾਕੁਰ ਦੀ ਅਗਵਾਈ ਵਿਚ 19 ਅਗਸਤ ਨੂੰ ਇਲਾਕੇ ਦੇ ਕਈ ਲੋਕ ਮਾਡਲ ਟਾਊਨ ਸ਼ਮਸ਼ਾਨ ਘਾਟ ਦੇ ਵਿਸ਼ਾਲ ਕੂੜੇ ਦੇ ਡੰਪ ਨੂੰ ਹਟਾਉਣ ...

ਪੂਰੀ ਖ਼ਬਰ »

ਗੁਰਦੁਆਰਾ ਮਾਡਲ ਟਾਊਨ ਵਿਖੇ ਭਾਦਰੋਂ ਦੀ ਸੰਗਰਾਂਦ ਮੌਕੇ ਦੀਵਾਨ ਸਜਾਏ

ਜਲੰਧਰ, 18 ਅਗਸਤ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂੁ ਸਿੰਘ ਸਭਾ ਮਾਡਲ ਟਾਊਨ ਵਿਖੇ ਭਾਦਰੋਂ ਮਹੀਨੇ ਦੀ ਸੰਗਰਾਂਦ ਮੌਕੇ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਏ ਗਏ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਡੀ ਦਰਬਾਰ ਸਜਾਇਆ

ਜਲੰਧਰ, 18 ਅਗਸਤ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਅੱਜ ਸਵੇਰੇ ਭਾਦਰੋਂ ਦੀ ਸੰਗਰਾਾਦ ਦੇ ਦੀਵਾਨ ਸਜਾਏ ਗਏ¢ ਅੰਮਿ੍ਤ ਵੇਲੇ ਪੰਜ ਬਾਣੀਆਾ ਦੇ ਨਿਤਨੇਮ ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਅਤੇ ...

ਪੂਰੀ ਖ਼ਬਰ »

ਗੰਦਾ ਪਾਣੀ ਸੁੱਟਣ ਨੂੰ ਲੈ ਕੇ ਨਿਗਮ, ਪੀ. ਐੱਸ. ਆਈ. ਈ. ਸੀ. ਦੇ ਅਫ਼ਸਰ ਪਟਿਆਲਾ ਤਲਬ

ਜਲੰਧਰ, 18 ਅਗਸਤ (ਸ਼ਿਵ ਸ਼ਰਮਾ)-ਐਨ. ਜੀ. ਟੀ. ਦੀ ਨਿਗਰਾਨੀ ਟੀਮ ਦੀ ਹਦਾਇਤ ਦੇ ਬਾਵਜੂਦ ਕਾਲਾ ਸੰਘਿਆਂ ਨਾਲੇ ਵਿਚ ਪੈ ਰਹੇ ਸੀਵਰ ਦੇ ਪਾਣੀ ਨੂੰ ਰੋਕਣ ਲਈ ਕੋਈ ਕਦਮ ਨਾ ਉਠਾਉਣ ਕਰਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਐੱਸ. ਐੱਸ. ਮਰਵਾਹਾ ਨੇ ਨਗਰ ਨਿਗਮ, ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਇਕ ਕਾਬੂ

ਜਲੰਧਰ, 18 ਅਗਸਤ (ਸ਼ੈਲੀ)- ਥਾਣਾ ਨੰਬਰ 6 ਦੀ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਸਮੇਤ ਇਕ ਆਦਮੀ ਨੂੰ ਗਿ੍ਫਤਾਰ ਕੀਤਾ ਹੈ | ਦੋਸ਼ੀ ਦੀ ਪਹਿਚਾਣ ਰੌਸ਼ਨ ਸਿੰਘ (52) ਪੁੱਤਰ ਰਾਮ ਸਿੰਘ ਨਿਵਾਸੀ ਪਿੰਡ ਸੰਮੀ ਪੁਰ ਥਾਣਾ ਲਾਂਬੜਾ ਜ਼ਿਲ੍ਹਾ ਜਲੰਧਰ ਦੇ ਰੂਪ ਵਿਚ ਹੋਈ ਹੈ | ਦੋਸ਼ੀ ...

ਪੂਰੀ ਖ਼ਬਰ »

ਕੋਟਲੀ ਗਾਜਰਾਂ ਵਿਖੇ 'ਆਤਮਿਕ ਮਸੀਹ ਸਤਿਸੰਗ'

ਮਲਸੀਆਂ, 18 ਅਗਸਤ (ਸੁਖਦੀਪ ਸਿੰਘ)- ਗਰੇਸ ਚਰਚ ਵੈਲਫੇਅਰ ਸੁਸਾਇਟੀ (ਰਜਿ.) ਵੱਲੋਂ ਪਿੰਡ ਕੋਟਲੀ ਗਾਜਰਾਂ (ਸ਼ਾਹਕੋਟ) ਵਿਖੇ ਪਾਸਟਰ ਕੁਲਵੰਤ ਮਸੀਹ ਦੀ ਅਗਵਾਈ 'ਚ ਆਤਮਿਕ ਮਸੀਹ ਸਤਿਸੰਗ ਕਰਵਾਇਆ ਗਿਆ | ਇਸ ਮੌਕੇ ਪ੍ਰਮੇਸ਼ਵਰ ਦੀ ਅਰਾਧਨਾ ਕਰਦੇ ਹੋਏ ਰਬੀਕਾ, ਕਿ੍ਸਟੀਨਾ, ...

ਪੂਰੀ ਖ਼ਬਰ »

ਹੜ੍ਹ ਵਰਗੀ ਸਥਿਤੀ ਨੂੰ ਲੈ ਕੇ ਬਿਲਗਾ ਨੇੜਲੇ ਪਿੰਡਾਂ 'ਚ ਲੋਕਾਂ ਦੇ ਸਾਹ ਸੂਤੇ

ਬਿਲਗਾ, 18 ਅਗਸਤ (ਰਾਜਿੰਦਰ ਸਿੰਘ ਬਿਲਗਾ)-ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਵਾਸਤੇ ਜ਼ਿਲ੍ਹੇ ਦੇ 85 ਪਿੰਡਾਂ ਨੂੰ ਖਾਲੀ ਕਰਨ ਦੇ ਆਦੇਸ਼ ਦਿੱਤੇ ਗਏ ਹਨ | ਜਿਨ੍ਹਾਂ ਵਿਚ ਫਿਲੌਰ ਤਹਿਸੀਲ ਦੇ 20 ਪਿੰਡਾਂ ਨੂੰ ਸ਼ਾਮਿਲ ਕੀਤਾ ਗਿਆ ਹੈ | ਹੜ੍ਹ ਪ੍ਰਭਾਵਿਤ ਪੀੜਤਾਂ ਵਾਸਤੇ 18 ...

ਪੂਰੀ ਖ਼ਬਰ »

ਹੜ੍ਹ ਵਰਗੀ ਸਥਿਤੀ ਨੂੰ ਲੈ ਕੇ ਬਿਲਗਾ ਨੇੜਲੇ ਪਿੰਡਾਂ 'ਚ ਲੋਕਾਂ ਦੇ ਸਾਹ ਸੂਤੇ

ਬਿਲਗਾ, 18 ਅਗਸਤ (ਰਾਜਿੰਦਰ ਸਿੰਘ ਬਿਲਗਾ)-ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਵਾਸਤੇ ਜ਼ਿਲ੍ਹੇ ਦੇ 85 ਪਿੰਡਾਂ ਨੂੰ ਖਾਲੀ ਕਰਨ ਦੇ ਆਦੇਸ਼ ਦਿੱਤੇ ਗਏ ਹਨ | ਜਿਨ੍ਹਾਂ ਵਿਚ ਫਿਲੌਰ ਤਹਿਸੀਲ ਦੇ 20 ਪਿੰਡਾਂ ਨੂੰ ਸ਼ਾਮਿਲ ਕੀਤਾ ਗਿਆ ਹੈ | ਹੜ੍ਹ ਪ੍ਰਭਾਵਿਤ ਪੀੜਤਾਂ ਵਾਸਤੇ 18 ...

ਪੂਰੀ ਖ਼ਬਰ »

ਐੱਸ.ਡੀ.ਐੱਮ. ਨਕੋਦਰ ਵਲੋਂ ਸਤਲੁਜ ਦਰਿਆ ਦਾ ਦੌਰਾ

ਨਕੋਦਰ, 18 ਅਗਸਤ (ਗੁਰਵਿੰਦਰ ਸਿੰਘ)-ਭਾਖੜਾ ਡੈਮ ਤੋਂ ਪਾਣੀ ਛੱਡਣ ਤੇ ਸਰਕਾਰ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਵਾਸੀਆਂ ਦੀ ਹਿਫ਼ਾਜ਼ਤ ਲਈ ਪ੍ਰਸ਼ਾਸਨ ਨੂੰ ਦਿੱਤੀਆਂ ਹਦਾਇਤਾਂ ਨੂੰ ਲੈ ਕੇ ਐੱਸ.ਡੀ.ਐੱਮ. ਨਕੋਦਰ ਅਮਿਤ ਕੁਮਾਰ ਪੰਚਾਲ ਨੇ ਟੀਮ ਸਮੇਤ ਬੰਨ੍ਹ ਦਾ ...

ਪੂਰੀ ਖ਼ਬਰ »

170 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਨਕੋਦਰ, 18 ਅਗਸਤ (ਗੁਰਵਿੰਦਰ ਸਿੰਘ)-ਥਾਣਾ ਸਿਟੀ ਪੁਲਿਸ ਨੇ ਵੱਖ-ਵੱਖ ਛਾਪੇਮਾਰੀ ਟੀਮਾਂ ਬਣਾ ਕੇ 170 ਨਸ਼ੀਲੀਆਂ ਗੋਲੀਆਂ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ਸਿਟੀ ਮੁਖੀ ਮੁਹੰਮਦ ਜਮੀਲ ਨੇ ਦੱਸਿਆ ਕਿ ਏ.ਐੱਸ.ਆਈ. ਜੀਤ ਸਿੰਘ ਨੇ ...

ਪੂਰੀ ਖ਼ਬਰ »

ਵਾਲਮੀਕਿ ਆਸ਼ਰਮ ਰਹੀਮਪੁਰ 'ਚ 24 ਨੂੰ ਮਨਾਇਆ ਜਾਵੇਗਾ ਲਵ-ਕੁਸ਼ ਪ੍ਰਗਟ ਦਿਵਸ-ਬਾਲਯੋਗੀ ਪ੍ਰਗਟ ਨਾਥ

ਮੱਲ੍ਹੀਆਂ ਕਲਾਂ, 18 ਅਗਸਤ (ਮਨਜੀਤ ਮਾਨ)-ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਪੁਲੀ, ਜਲੰਧਰ ਵਿਖੇ ਲਵ-ਕੁਸ਼ ਪ੍ਰਕਾਸ਼ ਦਿਵਸ 24 ਅਗਸਤ, ਦਿਨ ਸਨਿਚਰਵਾਰ ਨੂੰ ਆਸ਼ਰਮ ਦੇ ਮੁੱਖ ਸੰਚਾਲਕ ਬਾਲਯੋਗੀ ਪ੍ਰਗਟ ਨਾਥ ਦੀ ਸਰਪ੍ਰਸਤੀ ਹੇਠ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਮਾਸਟਰ ਮੋਮੈਂਟ ਵਿਸਕੀ ਦੀਆਂ 24 ਬੋਤਲਾਂ ਫੜੀਆਂ

ਜਮਸ਼ੇਰ ਖ਼ਾਸ, 18 ਅਗਸਤ (ਜਸਬੀਰ ਸਿੰਘ ਸੰਧੂ)-ਇੰਸਪੈਕਟਰ ਸੁਲੱਖਣ ਸਿੰਘ ਮੁੱਖ ਥਾਣਾ ਅਫ਼ਸਰ ਤੋਂ ਮਿਲੀ ਜਾਣਕਾਰੀ ਤਹਿਤ ਏ.ਐੱਸ.ਆਈ. ਸੁਰਿੰਦਰਪਾਲ ਸਿੰਘ ਇੰਚਾਰਜ ਚੌਕੀ ਜਲੰਧਰ ਹਾਈਟਸ ਦੀ ਦੇਖ-ਰੇਖ ਹੇਠ ਏ.ਐੱਸ.ਆਈ. ਸਤਨਾਮ ਸਿੰਘ ਨੇ ਮੁਖ਼ਬਰ ਦੀ ਸੂਚਨਾ ਅਨੁਸਾਰ ...

ਪੂਰੀ ਖ਼ਬਰ »

ਜੋੜ ਮੇਲਾ 22 ਤੋਂ

ਗੁਰਾਇਆ, 18 ਅਗਸਤ (ਬਲਵਿੰਦਰ ਸਿੰਘ)- ਬੋਪਾਰਾਏ ਵਿਖੇ ਦਰਬਾਰ 'ਤੇ ਸਾਲਾਨਾ ਮੇਲਾ 22 ਅਤੇ 23 ਅਗਸਤ ਨੰੂ ਮਨਾਇਆ ਜਾ ਰਿਹਾ ਹੈ | 22 ਦਸੰਬਰ ਨੰੂ ਦਰਬਾਰ ਤੇ ਚਾਦਰ ਅਤੇ ਝੰਡੇ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ, ਉਪਰੰਤ ਨਾਮਵਰ ਕੱਵਾਲ ਪਾਰਟੀਆਂ ਹਾਜ਼ਰੀ ਭਰਨਗੀਆਂ | ਰਾਤ ...

ਪੂਰੀ ਖ਼ਬਰ »

ਨਗਰ ਕੀਰਤਨ ਪਹਿਲੀ ਨੂੰ

ਜੰਡਿਆਲਾ ਮੰਜਕੀ, 18 ਅਗਸਤ (ਸੁਰਜੀਤ ਸਿੰਘ ਜੰਡਿਆਲਾ)—ਗੁਰਦੁਆਰਾ ਮਾਤਾ ਸਾਹਿਬ ਕੌਰ ਪੱਤੀ ਧੁੰਨੀ ਕੀ ਜੰਡਿਆਲਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕ ...

ਪੂਰੀ ਖ਼ਬਰ »

ਪਵਨ ਟੀਨੂੰ ਵਲੋਂ ਅਕਾਲੀ ਦਲ ਮੈਂਬਰਸ਼ਿਪ ਅਭਿਆਨ ਤਹਿਤ ਵਿਸ਼ੇਸ਼ ਮੀਟਿੰਗ

ਕਿਸ਼ਨਗੜ੍ਹ, 18 ਅਗਸਤ (ਲਖਵਿੰਦਰ ਸਿੰਘ ਲੱਕੀ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਭਰਤੀ, ਮੈਂਬਰਸ਼ਿਪ ਅਭਿਆਨ ਤਹਿਤ ਨੇੜਲੇ ਪੈਲੇਸ ਰੀਜੈਂਸੀ ਵਿਖੇ ਹਲਕਾ ਵਿਧਾਇਕ ਆਦਮਪੁਰ ਸ੍ਰੀ ਪਵਨ ਟੀਨੂੰ ਦੀ ਅਗਵਾਈ ਵਿਚ ਇਲਾਕੇ ਦੇ ਮੁਹਤਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਭਗੌੜਾ ਕਾਬੂ

ਮਲਸੀਆਂ, 18 ਅਗਸਤ (ਸੁਖਦੀਪ ਸਿੰਘ)- ਮਲਸੀਆਂ ਚੌਾਕੀ ਦੀ ਪੁਲਿਸ ਨੇ ਅੱਜ ਇਕ ਭਗੌੜੇ ਨੂੰ ਕਾਬੂ ਕੀਤਾ ਹੈ | ਮਲਸੀਆਂ ਪੁਲਿਸ ਚੌਾਕੀ ਦੇ ਏ.ਐਸ.ਆਈ. ਜਗਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਨੀ ਪੁੱਤਰ ਬਿੰਦਰ ਵਾਸੀ ਪੱਤੀ ਲਕਸੀਆਂ (ਮਲਸੀਆਂ) ਹਾਲ ਵਾਸੀ ਪਿੰਡ ...

ਪੂਰੀ ਖ਼ਬਰ »

ਪ੍ਰਸਿੱਧ ਗਾਇਕ ਨਿਸ਼ਾਨ ਉੱਚੇਵਾਲਾ ਤੇ ਜਸਪ੍ਰੀਤ ਜੱਸੀ ਦਾ ਗੀਤ 'ਮੁਕਲਾਵੇ' ਰਿਲੀਜ਼ ਲਈ ਤਿਆਰ

ਮੱਲ੍ਹੀਆਂ ਕਲਾਂ, 18 ਅਗਸਤ (ਮਨਜੀਤ ਮਾਨ)-ਪ੍ਰਸਿੱਧ ਪੰਜਾਬੀ ਗਾਇਕ ਨਿਸ਼ਾਨ ਉੱਚੇਵਾਲਾ ਤੇ ਗਾਇਕਾ ਜਸਪ੍ਰੀਤ ਜੱਸੀ ਦਾ ਨਵਾਂ ਸਿੰਗਲ ਟਰੈਕ 'ਮੁਕਲਾਵੇ' ਜਲਦੀ ਰਿਲੀਜ਼ ਲਈ ਤਿਆਰ ਹੈ | ਇਸ ਡਿਊਟ ਗੀਤ ਨੂੰ ਮਨਰਾਜ ਮਿਊਜ਼ਿਕ ਤੇ ਸ਼ਾਹੀ ਇੰਟਰਟੇਨਰਜ਼ ਕੰਪਨੀ ਵਲੋਂ ਵੱਡੇ ...

ਪੂਰੀ ਖ਼ਬਰ »

ਚੈਂਬਰ ਆਫ਼ ਨਾਰਦਨ ਵੈੱਲਫੇਅਰ ਸੁਸਾਇਟੀਜ਼ ਵਲੋਂ ਤੇਜਿੰਦਰ ਸਿੰਘ ਬਿੱਟੂ ਦਾ ਸਨਮਾਨ

ਮਕਸੂਦਾਂ, 18 ਅਗਸਤ (ਲਖਵਿੰਦਰ ਪਾਠਕ)-ਚੈਂਬਰ ਆਫ਼ ਨਾਰਦਨ ਵੈੱਲਫੇਅਰ ਸੁਸਾਇਟੀਜ਼ (ਰਜਿ.) ਦੀ ਮਾਸਿਕ ਮੀਟਿੰਗ ਸਰਬ ਮਲਟੀ ਪਲੈਕਸ 'ਚ ਹੋਈ ਜਿਸ 'ਚ ਪਨਸਪ ਦੇ ਚੇਅਰਮੈਨ ਤਜਿੰਦਰ ਸਿੰਘ ਬਿੱਟੂ ਦਾ ਸੁਸਾਇਟੀ ਮੈਂਬਰਾਂ ਵੱਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਕੌਾਸਲਰ ਤੇ ...

ਪੂਰੀ ਖ਼ਬਰ »

ਹਵੇਲੀ ਗਰੁੱਪ ਵਲੋਂ 'ਪਨਸਪ' ਦੇ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਦੇ ਸਨਮਾਨ 'ਚ ਸਮਾਗਮ

ਜਲੰਧਰ, 18 ਅਗਸਤ (ਜਸਪਾਲ ਸਿੰਘ)-ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਦੇ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਦੇ ਸਨਮਾਨ 'ਚ ਹਵੇਲੀ ਗਰੁੱਪ ਦੇ ਚੇਅਰਮੈਨ ਸਤੀਸ਼ ਜੈਨ ਵਲੋਂ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਾ. ਬਰਜਿੰਦਰ ...

ਪੂਰੀ ਖ਼ਬਰ »

ਹਵੇਲੀ ਗਰੁੱਪ ਵਲੋਂ 'ਪਨਸਪ' ਦੇ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਦੇ ਸਨਮਾਨ 'ਚ ਸਮਾਗਮ

ਜਲੰਧਰ, 18 ਅਗਸਤ (ਜਸਪਾਲ ਸਿੰਘ)-ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਦੇ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਦੇ ਸਨਮਾਨ 'ਚ ਹਵੇਲੀ ਗਰੁੱਪ ਦੇ ਚੇਅਰਮੈਨ ਸਤੀਸ਼ ਜੈਨ ਵਲੋਂ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਾ. ਬਰਜਿੰਦਰ ...

ਪੂਰੀ ਖ਼ਬਰ »

2028 ਦੀਆਂ ਉਲੰਪਿਕ ਖੇਡਾਂ 'ਚ ਜੀ.ਐਨ.ਡੀ.ਯੂ. ਤੇ ਗਵਾਲੀਅਰ ਯੂਨੀਵਰਸਿਟੀ ਵਲੋਂ 12 ਦੇ ਕਰੀਬ ਤਗਮੇ ਦੇਸ਼ ਨੂੰ ਮਿਲਣ ਦੀ ਆਸ-ਰਾਧੇ ਸ਼ਿਆਮ ਜੁਲਾਨੀਆਂ

ਜਲੰਧਰ, 18 ਅਗਸਤ (ਜਤਿੰਦਰ ਸਾਬੀ)-ਦੇਸ਼ ਦੀਆਂ ਖੇਡਾਂ ਦੇ ਵਿਚ ਯੂਨੀਵਰਸਿਟੀਆਂ ਦਾ ਅਹਿਮ ਯੋਗਦਾਨ ਹੈ ਤੇ ਭਾਰਤ ਸਰਕਾਰ ਵਲੋਂ ਯੂਨੀਵਰਸਿਟੀਆਂ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਯੋਜਨਾਵਾਂ ਉਲੀਕੀਆਂ ਗਈਆਂ ਹਨ | ਇਹ ਜਾਣਕਾਰੀ ਅਜੀਤ ਨਾਲ ਸਾਂਝੀ ਕਰਦੇ ਹੋਏ ਭਾਰਤ ...

ਪੂਰੀ ਖ਼ਬਰ »

ਦਰਪੇਸ਼ ਮੁਸ਼ਕਲਾਂ ਤੋਂ ਅੱਕੇ ਸੂਰੀਆ ਇਨਕਲੇਵ ਦੇ ਲੋਕਾਂ ਵਲੋਂ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਚੁਗਿੱਟੀ/ਜੰਡੂਸਿੰਘਾ, 18 ਅਗਸਤ (ਨਰਿੰਦਰ ਲਾਗੂ)-ਕਈ ਥਾੲੀਂ ਬੰਦ ਪਏ ਸੀਵਰੇਜ ਪ੍ਰਦੂਸ਼ਿਤ ਪਾਣੀ, ਬਿਜਲੀ ਦੀ ਵਧੀ ਕੀਮਤ ਤੇ ਇਲਾਕੇ 'ਚ ਲੱਗੇ ਕੂੜੇ ਦੇ ਢੇਰਾਂ ਤੋਂ ਪ੍ਰੇਸ਼ਾਨ ਹੋਏ ਸੂਰੀਆ ਇਨਕਲੇਵ ਦੇ ਵਸਨੀਕਾਂ ਵਲੋਂ ਐਤਵਾਰ ਨੂੰ ਕੈਪਟਨ ਸਰਕਾਰ ਦਾ ਪੁੱਤਲਾ ਫੂਕ ...

ਪੂਰੀ ਖ਼ਬਰ »

ਜਲੰਧਰ ਫ਼ੋਟੋਗ੍ਰਾਫ਼ਰ ਕਲੱਬ ਨੇ ਮਨਾਇਆ ਵਰਲਡ ਫ਼ੋਟੋਗ੍ਰਾਫ਼ੀ ਦਿਵਸ

ਜਲੰਧਰ, 18 ਅਗਸਤ (ਹਰਵਿੰਦਰ ਸਿੰਘ ਫੁੱਲ)-ਜਲੰਧਰ ਫੋਟੋਗ੍ਰਫਰ ਕਲੱਬ ਦੇ ਪ੍ਰਦਾਨ ਸੰਦੀਪ ਤਨੇਜਾ ਦੀ ਅਗਵਾਈ 'ਚ ਵਰਲਡ ਫੋਟੋਗ੍ਰਾਫੀ ਦਿਵਸ ਸਥਾਨਕ ਹੋਟਲ ਵਿਖੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਵਿਧਾਇਕ ਬਾਵਾ ਹੈਨਰੀ ਮੁੱਖ ਮਹਿਮਾਨ ਅਤੇ ਬੰਟੀ ...

ਪੂਰੀ ਖ਼ਬਰ »

ਮੀਂਹ ਕਰਕੇ ਚਾਰ ਘੰਟੇ ਮਿਲਿਆ ਪਾਣੀ

ਜਲੰਧਰ, 18 ਅਗਸਤ (ਸ਼ਿਵ)- ਨਿਗਮ ਪ੍ਰਸ਼ਾਸਨ ਨੇ ਭਾਰੀ ਮੀਂਹ ਦੇ ਅਲਰਟ ਨੂੰ ਦੇਖਦੇ ਹੋਏ ਸ਼ਹਿਰ ਵਿਚ ਪਾਣੀ ਦੀ ਸਪਲਾਈ 4 ਘੰਟੇ ਰੱਖਣ ਦਾ ਫ਼ੈਸਲਾ ਕੀਤਾ ਹੈ ਤੇ ਜੇਕਰ ਸੋਮਵਾਰ ਨੂੰ ਮੀਂਹ ਨਹੀਂ ਪੈਂਦਾ ਹੈ ਤਾਂ ਨਿਗਮ ਪ੍ਰਸ਼ਾਸਨ ਪੁਰਾਣੇ ਸਮੇਂ ਮੁਤਾਬਿਕ ਹੀ ਪਾਣੀ ਦੀ ...

ਪੂਰੀ ਖ਼ਬਰ »

ਮਾਡਲ ਟਾਊਨ ਤੋਂ ਮੰਡੀ ਹਟਾਈ

ਜਲੰਧਰ, 18 ਅਗਸਤ (ਸ਼ਿਵ)- ਨਿਗਮ ਤਹਿਬਾਜ਼ਾਰੀ ਵਿਭਾਗ ਦੇ ਸੁਪਰਡੈਂਟ ਮਨਦੀਪ ਸਿੰਘ ਮਿੱਠੂ ਦੀ ਅਗਵਾਈ ਵਿਚ ਨਿਗਮ ਮੁਲਾਜ਼ਮਾਂ ਨੇ ਮਾਡਲ ਟਾਊਨ ਡੇਅਰੀਆਂ ਵਾਲੀ ਜਗਾ 'ਤੇ ਲੱਗਦੀ ਮੰਡੀ ਨੂੰ ਹਟਾ ਦਿੱਤਾ | ਮਨਦੀਪ ਸਿੰਘ ਦਾ ਕਹਿਣਾ ਸੀ ਕਿ ਪਹਿਲਾਂ ਵੀ ਇਸ ਮੰਡੀ ਨੂੰ ...

ਪੂਰੀ ਖ਼ਬਰ »

ਮਕਾਨ ਬਣਾਉਣ ਲਈ ਸਰਕਾਰੀ ਸਹਾਇਤਾ ਸਬੰਧੀ ਲੋੜਵੰਦਾਂ ਨੂੰ ਸੂਚਨਾ ਪੱਤਰ ਦਿੱਤੇ

ਚੁਗਿੱਟੀ/ਜੰਡੂਸਿੰਘਾ, 18 ਅਗਸਤ (ਨਰਿੰਦਰ ਲਾਗੂ)-ਮਕਾਨ ਬਣਾਉਣ ਸਬੰਧੀ ਦਿੱਤੀ ਜਾਣ ਵਾਲੀ ਸਰਕਾਰੀ ਸਹਾਇਤਾ ਹਿਤ ਕੋਟ ਰਾਮਦਾਸ ਵਿਖੇ ਲੋੜਵੰਦਾਂ ਨੂੰ ਸੂਚਨਾ ਪੱਤਰ ਜਾਰੀ ਕੀਤੇ ਗਏ | ਇਹ ਕਾਰਜ ਕਰਦੇ ਹੋਏ ਸਮਾਜ ਸੇਵਕ ਪ੍ਰਵੀਨ ਪਹਿਲਵਾਨ ਤੇ ਉਨ੍ਹਾਂ ਦੀ ਮਾਤਾ ...

ਪੂਰੀ ਖ਼ਬਰ »

ਰੋਜ਼ਾ ਸਾਈਾ ਭੂਪੇ ਸ਼ਾਹ ਦੇ ਦਰਬਾਰ ਵਿਖੇ ਸਮਾਗਮ 22 ਨੂੰ

ਖਲਵਾੜਾ 18 ਅਗਸਤ (ਮਨਦੀਪ ਸਿੰਘ ਸੰਧੂ) - ਰੋਜ਼ਾ ਸਾਈਾ ਬਾਬਾ ਭੂਪੇ ਸ਼ਾਹ ਪਿੰਡ ਮਾਣਕ ਵਿਖੇ ਸਾਈਾ ਭੂਪੇ ਸ਼ਾਹ ਦਾ ਚਾਲੀਆਂ ਸਮਾਗਮ 22 ਅਗਸਤ ਦਿਨ ਵੀਰਵਾਰ ਨੂੰ ਦਰਬਾਰ ਦੇ ਗੱਦੀ ਨਸ਼ੀਨ ਸਾਈਾ ਬਾਬਾ ਸੋਨੂੰ ਸ਼ਾਹ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ, ਪ੍ਰਬੰਧਕ ਕਮੇਟੀ, ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਜਲੰਧਰ, 18 ਅਗਸਤ (ਸ਼ੈਲੀ)-ਥਾਣਾ ਨੰਬਰ ਦੋ ਵਿਚ ਪੈਂਦੀ ਦਾਣਾ ਮੰਡੀ ਦੀ ਗਰੇਨ ਮਾਰਕਿਟ ਵਿਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ 'ਤੇ ਆਸ ਪਾਸ ਦੇ ਲੋਕਾਂ ਵਿਚ ਸਨਸਨੀ ਫੈਲ ਗਈ | ਇਸ ਸਬੰਧੀ ਕਿਸੇ ਨੇ ਕੰਟਰੋਲ ਰੂਮ ਵਿਚ ਫੋਨ ਕੀਤਾ ਜਿਸ 'ਤੇ ਸੂਚਨਾ ਮਿਲਦੇ ਹੀ ਥਾਣਾ ਦੋ ਦੀ ...

ਪੂਰੀ ਖ਼ਬਰ »

ਬਿ੍ਟਿਸ਼ ਓਲੀਵੀਆ ਸਕੂਲ ਦੀ ਵਿਦਿਆਰਥਣ ਡੋਇਲ ਨੇ ਤੈਰਾਕੀ 'ਚ ਜਿੱਤੇ ਦੋ ਸੋਨ ਤੇ ਇਕ ਚਾਾਦੀ ਦਾ ਤਗਮਾ

ਜਲੰਧਰ ਛਾਉਣੀ, 18 ਅਗਸਤ (ਪਵਨ ਖਰਬੰਦਾ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਾ ਦੇ ਸਬੰਧ ਚ ਖੇਡ ਵਿਭਾਗ ਜਲੰਧਰ ਵਲੋਂ ਸਪੋਰਟਸ ਕਾਲਜ ਜਲੰਧਰ ਵਿਖੇ ਤੈਰਾਕੀ ਦੇ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਅੰਡਰ 14-18-25 ਆਦਿ ਵਰਗ ਦੇ ਲੜਕਿਆਾ ਅਤੇ ਲੜਕੀਆਾ ਦੇ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਸਵਰਗੀ ਕਾਕਾ ਚੰਨਪ੍ਰੀਤ ਸਿੰਘ ਚੰਨੀ ਦੀ ਯਾਦ 'ਚ ਮੈਡੀਕਲ ਤੇ ਖੂਨਦਾਨ ਕੈਂਪ 15 ਸਤੰਬਰ ਨੂੰ

ਜਲੰਧਰ, 18 ਅਗਸਤ (ਹਰਵਿੰਦਰ ਸਿੰਘ ਫੁੱਲ)-ਸਾਬਕਾ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਦੇ ਸਵਰਗੀ ਬੇਟੇ ਕਾਕਾ ਚੰਨਪ੍ਰੀਤ ਸਿੰਘ ਚੰਨੀ ਦੀ ਯਾਦ 'ਚ ਧਾਰਮਿਕ ਸਮਾਗਮ, ਮੁੱਫਤ ਮੈਡੀਕਲ ਅਤੇ ਖੂਨਦਾਨ ਕੈਂਪ ਚੰਨਪ੍ਰੀਤ ਸਿੰਘ ਮੈਮੋਰੀਅਲ ਚੈਰੀਟੇਬਲ ਹਸਪਤਾਲ ਅਤੇ ਸੰਮਾਜ ...

ਪੂਰੀ ਖ਼ਬਰ »

ਬੱਚਾ ਅਗਵਾ ਮਾਮਲੇ 'ਚ ਗਿ੍ਫ਼ਤਾਰ ਔਰਤਾਂ ਦੋ ਦਿਨਾਂ ਦੇ ਰਿਮਾਂਡ 'ਤੇ

ਮਕਸੂਦਾਂ, 18 ਅਗਸਤ (ਲਖਵਿੰਦਰ ਪਾਠਕ)-ਅਗਵਾ ਹੋਏ 15 ਦਿਨਾਂ ਦੇ ਬੱਚੇ ਸ਼ਿਵਾ ਦੇ ਮਾਮਲੇ 'ਚ ਗਿ੍ਫ਼ਤਾਰ ਔਰਤਾਂ ਮਨਜੀਤ ਕੌਰ ਉਰਫ਼ ਸੰਜੂ ਪਤਨੀ ਮੰਗਲ ਦਾਸ ਵਾਸੀ ਭਗਤ ਪੁਰਾ ਨੇੜੇ ਸ਼ੇਖ਼ੂਪੁਰਾ ਜ਼ਿਲ੍ਹਾ ਕਪੂਰਥਲਾ ਤੇ ਬਲਵਿੰਦਰ ਕੌਰ ਪਤਨੀ ਪੱਪੂ ਸਿੰਘ ਵਾਸੀ ਪਿੰਡ ਚੱਕ ...

ਪੂਰੀ ਖ਼ਬਰ »

ਡਾ: ਅੰਬੇਡਕਰ ਫਾਊਾਡੇਸ਼ਨ ਨੇ ਜਾਰੀ ਕੀਤੇ 25.75 ਲੱਖ ਰੁਪਏ-ਬਾਲੀ

ਜਲੰਧਰ, 18 ਅਗਸਤ (ਸਟਾਫ਼ ਰਿਪੋਰਟਰ)-ਡਾ: ਅੰਬੇਡਕਰ ਫਾਊਾਡੇਸ਼ਨ ਨਵੀਂ ਦਿੱਲੀ ਭਾਰਤ ਸਰਕਾਰ ਨੇ ਕਿਡਨੀ ਤੇ ਦਿਲ ਦੇ 8 ਮਰੀਜ਼ਾਂ ਦੇ ਇਲਾਜ ਲਈ 25.75 ਲੱਖ ਰੁਪਏ ਭੇਜੇ ਸਨ | ਡਾ: ਅੰਬੇਡਕਰ ਫਾਊਾਡੇਸ਼ਨ ਨਵੀਂ ਦਿੱਲੀ (ਸਮਾਜਿਕ ਨਿਆਂ ਤੇ ਅਧਿਕਾਰੀ ਮੰਤਰਾਲਾ ਭਾਰਤ ਸਰਕਾਰ) ਦੇ ...

ਪੂਰੀ ਖ਼ਬਰ »

ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ 18 ਰਿਲੀਫ਼ ਸੈਂਟਰ ਬਣਾਏ

ਫਿਲੌਰ, 18 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਭਰ ਅੰਦਰ ਬਣ ਰਹੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਸੂਬਾ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜ਼ਿਲ੍ਹਾ ਜਲੰਧਰ ਅੰਦਰ ਜਿੱਥੇ 85 ਪਿੰਡਾਂ ਨੂੰ ਖਾਲੀ ਕਰਨ ਦੇ ਆਦੇਸ਼ ...

ਪੂਰੀ ਖ਼ਬਰ »

ਵਰਿਆਣਾ ਡੰਪ, ਸੜਕ 'ਤੇ ਚਿੱਕੜ, ਮਲਬਾ ਸੁੱਟ ਕੇ ਕੂੜਾ ਸੁੱਟਣ ਵਾਲੀਆਂ ਗੱਡੀਆਂ ਲੰਘਾਈਆਂ

ਜਲੰਧਰ, 18 ਅਗਸਤ (ਸ਼ਿਵ ਸ਼ਰਮਾ)-ਬੀਤੇ ਦਿਨੀਂ ਭਾਰੀ ਮੀਂਹ ਪੈਣ ਤੋਂ ਬਾਅਦ ਸ਼ਹਿਰ ਵਿਚ ਕੂੜੇ ਦੇ ਡੰਪਾਂ ਦੀ ਸਥਿਤੀ ਖ਼ਰਾਬ ਹੋ ਗਈ ਹੈ | ਦੋ ਦਿਨ ਤੋਂ ਕੂੜਾ ਨਾ ਚੁੱਕਣ ਕਰਕੇ ਤੇ ਉੱਪਰੋਂ ਮੀਂਹ ਪੈਣ ਕਰਕੇ ਪਏ ਕੂੜੇ ਤੋਂ ਬਦਬੂ ਉੱਠਣ ਨਾਲ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਵਲੋਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨਾਲ ਧੁੱਸੀ ਬੰਨ੍ਹ ਦਾ ਦੌਰਾ

ਸ਼ਾਹਕੋਟ, 18 ਅਗਸਤ (ਸੁਖਦੀਪ ਸਿੰਘ)-ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਸਥਿਤੀ 'ਤੇ ਨਜ਼ਰ ਰੱਖਣ ਲਈ ਐਸ.ਡੀ.ਐਮ. ਸ਼ਾਹਕੋਟ ਡਾ. ਚਾਰੂਮਿਤਾ ਵਲੋਂ ਡਰੇਨਜ਼ ਵਿਭਾਗ ਦੇ ਐਕਸੀਅਨ ਅਜੀਤ ਸਿੰਘ, ਐੱਸ.ਡੀ.ਓ. ਸੁਖਵਿੰਦਰ ਸਿੰਘ ਵਾਲੀਆ, ਐਸ.ਡੀ.ਓ. ਅਮਰਜੀਤ ਸਿੰਘ, ਜੇ.ਈ. ...

ਪੂਰੀ ਖ਼ਬਰ »

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦਾ ਨਾਂਅ ਤੇ ਚਿੰਨ ਵਰਤਣ 'ਤੇ ਹੋਵੇਗੀ ਸਖ਼ਤ ਕਾਰਵਾਈ-ਡਿਪਟੀ ਕਮਿਸ਼ਨਰ

ਜਲੰਧਰ 18 ਅਗਸਤ (ਹਰਵਿੰਦਰ ਸਿੰਘ ਫੁੱਲ)-ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਸ ਦਾ ਨਾਂਅ ਤੇ ਚਿੰਨ ਦੀ ਵਰਤੋਂ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨਵੀਂ ਦਿੱਲੀ ...

ਪੂਰੀ ਖ਼ਬਰ »

ਬੀ.ਐੱਸ.ਐਨ.ਐਲ ਐਕਸਚੇਂਜ ਨੂੰ ਇਮਾਰਤ ਮਾਲਕ ਨੇ ਜਿੰਦਰਾ ਲਗਾਇਆ

ਗੁਰਾਇਆ, 18 ਅਗਸਤ (ਬਲਵਿੰਦਰ ਸਿੰਘ)- ਭਾਰਤ ਸੰਚਾਰ ਨਗਰ ਲਿਮਟਿਡ (ਬੀ.ਐੱਸ.ਐਨ.ਐਲ) ਐਕਸਚੇਂਜ ਸੰਗ ਢੇਸੀਆਂ ਜੋ ਅੱਧੀ ਦਰਜਨ ਤੋਂ ਵੱਧ ਪਿੰਡਾਂ ਨੂੰ ਸੰਚਾਰ ਸਹੂਲਤਾਂ ਪ੍ਰਦਾਨ ਕਰਦੀ ਹੈ ਅਤੇ ਕਿਰਾਏ ਦੀ ਇਮਾਰਤ ਵਿਚ ਹੈ ਨੂੰ ਇਮਾਰਤ ਮਾਲਕ ਨੇ ਜਿੰਦਰਾ ਲਗਾ ਦਿੱਤਾ ਹੈ | ...

ਪੂਰੀ ਖ਼ਬਰ »

ਸਤਲੁਜ ਦਰਿਆ ਦੇ ਪਾਣੀ 'ਚ ਡੁੱਬੀ ਕਿਸਾਨਾਂ ਦੀ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ

ਫਿਲੌਰ, 18 ਅਗਸਤ (ਸੁਰਜੀਤ ਸਿੰਘ ਬਰਨਾਲਾ)-ਭਾਖੜਾ ਡੈਮ ਵਿਚੋਂ ਪਾਣੀ ਛੱਡਣ ਨਾਲ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ | ਫਿਲੌਰ ਦੇ ਨਜ਼ਦੀਕੀ ਪਿੰਡ ਅਚਾਨ ਚੱਕ ਵਿਖੇ ਧੁੱਸੀ ਬੰਨ੍ਹ ਹੇਠਾਂ ਦੱਬੇ ਦੋ ਜਗਾ ਪਾਈਪਾਂ ਦਾ ਪਾਣੀ ਵਾਪਸ ਚੱਲਣ ਲੱਗ ਪਿਆ | ਜਿਸ ਕਾਰਨ ਧੁੱਸੀ ...

ਪੂਰੀ ਖ਼ਬਰ »

ਸੰਸਾਰਪੁਰ 'ਚ ਮਨਿਆਰੀ ਦੀ ਦੁਕਾਨ ਨੂੰ ਅੱਗ ਲੱਗੀ

ਜਲੰਧਰ, 18 ਅਗਸਤ (ਜਸਪਾਲ ਸਿੰਘ)-ਥਾਣਾ ਜਲੰਧਰ ਛਾਉਣੀ ਅਧੀਨ ਆਉਂਦੇ ਪਿੰਡ ਸੰਸਾਰਪੁਰ 'ਚ ਬੀਤੀ ਰਾਤ ਇਕ ਮਨਿਆਰੀ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ | ਅੱਧੀ ਰਾਤ ਤੋਂ ਬਾਅਦ ਲੱਗੀ ਅੱਗ 'ਤੇ ਕਾਬੂ ਪਾਉਣ ਲਈ ਇਲਾਕਾ ...

ਪੂਰੀ ਖ਼ਬਰ »

ਪ੍ਰਦੂਸ਼ਿਤ ਪਾਣੀ ਪੀਣ ਲਈ ਮਜਬੂਰ ਹਨ ਪਿ੍ਥਵੀ ਨਗਰ ਦੇ ਲੋਕ

ਚੁਗਿੱਟੀ/ਜੰਡੂਸਿੰਘਾ, 18 ਅਗਸਤ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਪਿ੍ਥਵੀ ਨਗਰ ਤੇ ਇਸ ਦੇ ਨਾਲ ਲੱਗਦੇ ਖ਼ੇਤਰ ਦੇ ਵਸਨੀਕਾਂ ਮੁਤਾਬਿਕ ਉਹ ਪਿਛਲੇ ਕਈ ਦਿਨਾਂ ਤੋਂ ਪ੍ਰਦੂਸ਼ਿਤ ਪਾਣੀ ਪੀਣ ਲਈ ਮਜਬੂਰ ਹਨ | ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਕਿਸ਼ਨਪੁਰਾ, ਜਸਵਿੰਦਰ ...

ਪੂਰੀ ਖ਼ਬਰ »

ਸਰਕਾਰਾਂ ਨੇ ਦਲਿਤ ਸਮਾਜ ਨੂੰ ਹਮੇਸ਼ਾ ਅਣਗੌਲਿਆ ਕੀਤਾ- ਦੇਵੀ ਦਾਸ ਨਾਹਰ

ਸ਼ਾਹਕੋਟ, 18 ਅਗਸਤ (ਸੁਖਦੀਪ ਸਿੰਘ)-ਬਹੁਜਨ ਸਮਾਜ ਪਾਰਟੀ (ਅੰਬੇਡਕਰ) ਦੀ ਮੀਟਿੰਗ ਭਗਵਾਨ ਵਾਲਮੀਕਿ ਮੰਦਰ ਮੁਹੱਲਾ ਢੇਰੀਆਂ ਸ਼ਾਹਕੋਟ ਵਿਖੇ ਕੌਮੀ ਜਨਰਲ ਸਕੱਤਰ ਤਾਰਾ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪਾਰਟੀ ਪ੍ਰਧਾਨ ਦੇਵੀ ਦਾਸ ਨਾਹਰ ਵਿਸ਼ੇਸ਼ ...

ਪੂਰੀ ਖ਼ਬਰ »

ਏ.ਪੀ.ਐਸ. ਕਾਲਜ ਆਫ਼ ਨਰਸਿੰਗ 'ਚ ਵਿਦਾਇਗੀ ਪਾਰਟੀ

ਮਲਸੀਆਂ, 18 ਅਗਸਤ (ਸੁਖਦੀਪ ਸਿੰਘ)-ਏ.ਪੀ.ਐਸ. ਕਾਲਜ ਆਫ ਨਰਸਿੰਗ, ਮਲਸੀਆਂ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਟਰੱਸਟੀ ਰਾਮ ਮੂਰਤੀ ਦੀ ਅਗਵਾਈ ਅਤੇ ਪਿ੍ੰਸੀਪਲ ਜੇ.ਚੌਹਾਨ ਦੀ ਦੇਖ-ਰੇਖ ਹੇਠ ਕਰਵਾਏ ਗਏ ਸਮਾਗਮ ਦੌਰਾਨ ਬੀ.ਐਸ.ਸੀ., ਜੀ.ਐਨ.ਐਮ. ਅਤੇ ਪੋਸਟ ਬੇਸਿਕ ਦੀਆਂ ...

ਪੂਰੀ ਖ਼ਬਰ »

ਡਰੋਲੀ ਕਲਾਂ 'ਚ 7 ਰੋਜ਼ਾ ਖੇਡ ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਅਗਾਜ਼

ਡਰੋਲੀ ਕਲਾਂ, 18 ਅਗਸਤ (ਸੰਤੋਖ ਸਿੰਘ)-ਸਥਾਨਕ ਪਿੰਡ ਡਰੋਲੀ ਕਲਾਂ ਵਿਖੇ ਸ਼ਹੀਦ ਬਾਬਾ ਮਤੀ ਮੈਮੋਰੀਅਲ ਸੋਸਾਇਟੀ ਵਲੋਂ ਸ਼ਹੀਦ ਬਾਬਾ ਮਤੀ ਯਾਦਗਾਰੀ ਖੇਡ ਮੇਲਾ ਐਨ.ਆਰ.ਆਈ ਵੀਰਾਂ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 18 ਤੋਂ 24 ਅਗਸਤ ਤੱਕ ...

ਪੂਰੀ ਖ਼ਬਰ »

ਸਵ: ਅਜੀਤ ਸਿੰਘ ਖੇਡ ਸਟੇਡੀਅਮ ਦਾ ਸ਼ੇਰੋਵਾਲੀਆ ਨੇ ਰੱਖਿਆ ਨੀਂਹ ਪੱਥਰ

ਮਹਿਤਪੁਰ, 18 ਅਗਸਤ (ਰੰਧਾਵਾ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਂਵਾਲੀਆ ਨੇ ਪਿੰਡ ਸੰਗੋਵਾਲ ਵਿਖੇ ਬਣਨ ਵਾਲੇ ਸਵ. ਅਜੀਤ ਸਿੰਘ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ | ਉਪਰੰਤ ਪਿੰਡ ਵਲੋਂ ਗੁਰਦੁਆਰਾ ਸਾਹਿਬ ਵਿਖੇ ਰੱਖੇ ਸ੍ਰੀ ...

ਪੂਰੀ ਖ਼ਬਰ »

ਰਿਸ਼ੀ ਠਾਕਰ ਦਾਸ ਦੇ 74ਵੇਂ ਬਰਸੀ ਯੱਗ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ

ਫਿਲੌਰ, 18 ਅਗਸਤ (ਇੰਦਰਜੀਤ ਚੰਦੜ੍ਹ)- ਨਜ਼ਦੀਕੀ ਪਿੰਡ ਹਰੀਪੁਰ ਖਾਲਸਾ ਦੇ ਦਰਬਾਰ ਰਿਸ਼ੀ ਠਾਕਰ ਦਾਸ ਵਿਖੇ ਗੱਦੀ ਨਸ਼ੀਨ ਸੰਤ ਰਾਮ ਦਾਸ ਦੀ ਰਹਿਨੁਮਾਈ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਰਿਸ਼ੀ ਠਾਕਰ ਦਾਸ ਜੀ ਦੇ 74ਵੇ ਮਹਾਨ ਬਰਸੀ ਯੱਗ ਮੌਕੇ ਨਿਸ਼ਾਨ ਸਾਹਿਬ ਦੀ ...

ਪੂਰੀ ਖ਼ਬਰ »

---ਸਤਲੁਜ ਕੰਢੇ ਦੇ ਕਿਸਾਨ ਤੇ ਆਮ ਲੋਕ ਪ੍ਰੇਸ਼ਾਨ---

ਭਾਖੜਾ ਤੋਂ ਛੱਡੇ ਪਾਣੀ ਤੇ ਸਤਲੁਜ ਦਰਿਆ ਤੇ ਚਿੱਟੀ ਵੇਂਈ ਅੰਦਰਲੀ ਦੁਰਦਸ਼ਾ ਕਾਰਨ ਬਣ ਚੁੱਕੀ ਹੜ੍ਹਾਂ ਵਾਲੀ ਸਥਿਤੀ

ਲੋਹੀਆਂ ਖਾਸ, 18 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੈ ਰਹੀ ਬਾਰਸ਼ ਕਾਰਨ ਭਾਖੜਾ ਨਹਿਰ 'ਚ ਇਕੱਠੇ ਹੋਏ ਪਾਣੀ ਵਿਚੋਂ ਵਾਧੂ ਪਾਣੀ ਛੱਡ ਦਿੱਤੇ ਜਾਣ ਅਤੇ ਸਤਲੁਜ ਦਰਿਆ ਤੇ ਚਿੱਟੀ ਵੇਂਈ ਮਿੱਟੀ ਤੇ ਬੂਟੀ (ਕਲਾਲੀ) ਨਾਲ ਭਰੀ ਹੋਣ ਕਾਰਨ ਲੋਕਾਂ ਦੇ ਮਨਾਂ ਅੰਦਰ ਹੜਾਂ ਦਾ ...

ਪੂਰੀ ਖ਼ਬਰ »

ਸਾਬਕਾ ਐੱਮ.ਸੀ. ਦੀ ਮੌਤ ਦੇ ਮਾਮਲੇ 'ਚ ਪਿਓ ਤੇ 2 ਪੁੱਤਰਾਂ ਿਖ਼ਲਾਫ਼ ਮਾਮਲਾ ਦਰਜ

ਸ਼ਾਹਕੋਟ, 18 ਅਗਸਤ (ਸੁਖਦੀਪ ਸਿੰਘ)-ਅਰੋੜਾ ਮਹਾਂ ਸਭਾ ਪੰਜਾਬ ਦੇ ਸਟੇਟ ਕਮੇਟੀ ਮੈਂਬਰ ਤੇ ਨਗਰ ਪੰਚਾਇਤ ਸ਼ਾਹਕੋਟ ਦੇ ਸਾਬਕਾ ਐੱਮ.ਸੀ. ਪ੍ਰੇਮ ਕੁਮਾਰ ਅਰੋੜਾ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਪਣੇ ਜੀਵਨ ਖਤਮ ਕਰਨ ਤੋਂ ਬਾਅਦ ਪੁਲਿਸ ਵਲੋਂ ਲਾਸ਼ ਦਾ ਪੋਸਟਮਾਰਟਮ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ -ਵਿਧਾਇਕ ਟੀਨੂੰ

ਆਦਮਪੁਰ, 18 ਅਗਸਤ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਮਜਬੂਤੀ, ਲੋਕ ਪੱਖੀ ਨੀਤੀਆਂ ਨੂੰ ਘਰ- ਘਰ ਪਹੁੰਚਾਉਣ ਅਤੇ ਆਮ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਵਿਧਾਨ ਸਭਾ ਹਲਕਾ ਆਦਮਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਸ਼ੁਰੂ ਕੀਤੀ ਗਈ | ਪਾਰਟੀ ਆਗੂਆਂ ...

ਪੂਰੀ ਖ਼ਬਰ »

ਬੀ.ਐੱਸ.ਐਨ.ਐਲ ਐਕਸਚੇਂਜ ਨੂੰ ਇਮਾਰਤ ਮਾਲਕ ਨੇ ਜਿੰਦਰਾ ਲਗਾਇਆ

ਗੁਰਾਇਆ, 18 ਅਗਸਤ (ਬਲਵਿੰਦਰ ਸਿੰਘ)- ਭਾਰਤ ਸੰਚਾਰ ਨਗਰ ਲਿਮਟਿਡ (ਬੀ.ਐੱਸ.ਐਨ.ਐਲ) ਐਕਸਚੇਂਜ ਸੰਗ ਢੇਸੀਆਂ ਜੋ ਅੱਧੀ ਦਰਜਨ ਤੋਂ ਵੱਧ ਪਿੰਡਾਂ ਨੂੰ ਸੰਚਾਰ ਸਹੂਲਤਾਂ ਪ੍ਰਦਾਨ ਕਰਦੀ ਹੈ ਅਤੇ ਕਿਰਾਏ ਦੀ ਇਮਾਰਤ ਵਿਚ ਹੈ ਨੂੰ ਇਮਾਰਤ ਮਾਲਕ ਨੇ ਜਿੰਦਰਾ ਲਗਾ ਦਿੱਤਾ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX