ਤਾਜਾ ਖ਼ਬਰਾਂ


ਕਰੀਬ 51 ਦਿਨ ਬਾਅਦ ਫ਼ਰੀਦਕੋਟ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ
. . .  34 minutes ago
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ) - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ ਹੈ। ਇਹ ਲੋਕ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ..,.
ਪਠਾਨਕੋਟ 'ਚ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ
. . .  57 minutes ago
ਪਠਾਨਕੋਟ, 25 ਮਈ (ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਨੇ...
ਪੰਜਾਬ ਸਰਕਾਰ ਵੱਲੋਂ 45 ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  39 minutes ago
ਚੰਡੀਗੜ੍ਹ, 25 ਮਈ (ਵਿਕਰਮਜੀਤ ਮਾਨ) - ਪੰਜਾਬ ਸਰਕਾਰ ਵੱਲੋਂ 45 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਐਲ.ਪੀ.ਯੂ ਦੇ ਚਾਂਸਲਰ ਸਬੰਧੀ ਗਲਤ ਖ਼ਬਰ ਲਾਉਣ ਵਾਲੇ ਵੈੱਬ ਪੋਰਟਲ ਸੰਚਾਲਕ ਖ਼ਿਲਾਫ਼ ਕੇਸ ਦਰਜ
. . .  31 minutes ago
ਫਗਵਾੜਾ, 25 ਮਈ (ਹਰੀਪਾਲ ਸਿੰਘ ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਨੂੰ ਕੋਰੋਨਾ ਹੋਣ ਸਬੰਧੀ ਝੂਠੀ ਖ਼ਬਰ ਵੈੱਬ ਪੋਰਟਲ 'ਤੇ ਚਲਾਉਣ ਵਾਲੇ ਵੈੱਬ ਪੋਰਟਲ ਦੇ ਸੰਚਾਲਕ ਵਿਨੋਦ ਸ਼ਰਮਾ ਵਾਸੀ ਥਾਣੇਦਾਰ ਮੁਹੱਲਾ ਫਗਵਾੜਾ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ...
ਰਾਜਪੁਰਾ 'ਚ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  about 1 hour ago
ਰਾਜਪੁਰਾ, 25 ਮਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ ਇਕ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ ।ਇਹ ਔਰਤ ਕਾਲਕਾ ਰੋਡ ਗਰਗ ਕਲੋਨੀ ਦੀ ਵਸਨੀਕ ਹੈ ਜੋ ਕਿ ਦਿੱਲੀ ਰਹਿ ਕੇ ਆਈ ਹੈ ।ਇਹ ਜਾਣਕਾਰੀ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ...
ਸੁਖਪਾਲ ਖਹਿਰਾ ਜਲੰਧਰ 'ਚ ਗ੍ਰਿਫ਼ਤਾਰ
. . .  about 1 hour ago
ਜਲੰਧਰ, 25 ਮਈ (ਚਿਰਾਗ਼ ਸ਼ਰਮਾ) - ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਅੱਜ ਜਲੰਧਰ 'ਚ ਦੇਸ਼ ਭਗਤ ਹਾਲ ਤੋਂ ਕੈਂਡਲ ਮਾਰਚ ਕੱਢਣ ਜਾ ਰਹੇ ਸਨ ਕਿ ਪੁਲਿਸ ਨੇ ਉਸ ਤੋਂ ਪਹਿਲਾ ਹੀ ਖਹਿਰਾ...
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਰਵਾਨਾ
. . .  about 1 hour ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ) - ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਬਿਹਾਰ ਲਈ ਰਵਾਨਾ ਹੋਈ। ਇਸ ਰੇਲਗੱਡੀ 'ਚ ਅੰਮ੍ਰਿਤਸਰ ਜ਼ਿਲ੍ਹੇ 'ਚੋਂ 897, ਗੁਰਦਾਸਪੁਰ...
ਅੰਮ੍ਰਿਤਸਰ 'ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ/ਰੇਸ਼ਮ ਸਿੰਘ/ਰਾਜੇਸ਼ ਸ਼ਰਮਾ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 335 ਹੋ ਗਈ ਹੈ। ਹੁਣ ਤੱਕ 301 ਮਰੀਜ਼ ਡਿਸਚਾਰਜ...
ਪਰਾਲੀ ਦੀਆਂ ਗੰਢਾ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਫ਼ਾਜ਼ਿਲਕਾ, 25 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਰੋਡ 'ਤੇ ਪਿੰਡ ਬੰਨਵਾਲਾ ਹਨਵੰਤਾ ਨੇੜੇ ਰੱਖੀਆਂ ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੇ ਕਾਬੂ ਪਾਉਣ ਲਈ ਫ਼ਾਜ਼ਿਲਕਾ, ਅਬੋਹਰ, ਮਲੋਟ ਆਦਿ ਸ਼ਹਿਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ 10 'ਤੇ ਸਥਿਤ ਪਿੰਡ ਬੰਨਵਾਲਾ ਹਨਵੰਤਾ ਦੇ ਨੇੜੇ ਕਿਸੇ ਵਿਅਕਤੀ ਵਲ਼ੋਂ ਵੱਡੀ ਮਾਤਰਾ ਵਿਚ ਪਰਾਲੀ ਦੀਆਂ ਗੰਢਾਂ ਸਟੋਰ ਕੀਤੀਆਂ ਹੋਇਆ ਸਨ ਅਤੇ ਉਸ ਵਿਚੋਂ ਰਾਜਸਥਾਨ ਦਾ ਇਕ ਟਰੱਕ ਪਰਾਲੀ ਦੀਆਂ ਗੰਢਾ ਨੂੰ ਲੱਦ ਰਿਹਾ ਸੀ ਕਿ ਅਚਾਨਕ...
ਇੰਗਲੈਂਡ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਦੋਸ਼ੀ ਕਾਬੂ
. . .  about 2 hours ago
ਲੈਸਟਰ (ਯੂ.ਕੇ), 25 ਮਈ (ਸੁਖਜਿੰਦਰ ਸਿੰਘ ਢੱਡੇ) - ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਚ ਦਾਖਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰੰਤੂ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿੱਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ। ਗੁਰਦੁਆਰਾ ਸਾਹਿਬ...
ਹੁਸ਼ਿਆਰਪੁਰ ਤੋਂ ਚੱਲੀ ਪਹਿਲੀ ਸ਼ਰੱਮਿਕ ਐਕਸਪ੍ਰੈੱਸ, 1600 ਯਾਤਰੀ ਬਿਹਾਰ ਲਈ ਰਵਾਨਾ
. . .  about 2 hours ago
ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼-ਵਿਆਪੀ ਲਾਕਡਾਊਨ ਕਾਰਨ ਹੋਰਨਾਂ ਰਾਜਾਂ ਦੇ ਚਾਹਵਾਨ ਵਸਨੀਕਾਂ ਨੂੰ ਆਪਣੇ ਘਰ ਵਾਪਸ ਭੇਜਣ ਲਈ...
ਐੱਸ. ਏ. ਐੱਸ. ਨਗਰ 'ਚ ਕੋਰੋਨਾ ਦੀ ਮੁੜ ਦਸਤਕ
. . .  1 minute ago
ਐੱਸ ਏ ਐੱਸ ਨਗਰ, 25 ਮਈ (ਕੇ. ਐੱਸ .ਰਾਣਾ)- ਕੋਰੋਨਾ ਤੋਂ ਮੁਕਤ ਹੋਏ ਜ਼ਿਲ੍ਹਾ ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਇੱਕ ਵਾਰ ਫਿਰ ਜਣੇਪੇ ਦੌਰਾਨ ਮਹਿਲਾ ਨੂੰ ਕੋਰੋਨਾ ਪੀੜਤ ਪਾਏ ਜਾਣ 'ਤੇ ਸਿਹਤ ਵਿਭਾਗ...
ਤੇਜਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
. . .  about 3 hours ago
ਮਲੇਰਕੋਟਲਾ, 25 ਮਈ (ਕੁਠਾਲਾ) - ਅੱਜ ਸ਼ਾਮੀ ਕਰੀਬ 4 ਵਜੇ ਮਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਵਿਖੇ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮਾਰੇ ਗਏ ਨੌਜਵਾਨ ਦੀ ਪਛਾਣ ਮੁਹੰਮਦ ਸ਼ਮਸ਼ਾਦ...
ਤਾਲਾਬੰਦੀ ਕਾਰਨ ਲਾਹੌਰ 'ਚ ਫਸੇ ਸਤਬੀਰ ਸਿੰਘ ਦੇ ਬੇਟੇ ਦੀ ਸਰਕਾਰ ਨੂੰ ਅਪੀਲ
. . .  about 3 hours ago
ਅੰਮ੍ਰਿਤਸਰ, 25 ਮਈ - ਅੰਮ੍ਰਿਤਸਰ 'ਚ ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਤਬੀਰ ਸਿੰਘ, ਮਾਤਾ ਤੇ 3 ਜਣੇ ਹੋਰ 10 ਮਾਰਚ ਨੂੰ ਪਾਕਿਸਤਾਨ ਗਏ ਸਨ, ਜਿੱਥੇ ਕਿ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਸਨ। ਇਸ ਦੌਰਾਨ ਤਾਲਾਬੰਦੀ ਦੇ ਚੱਲਦਿਆਂ ਉਹ ਲਾਹੌਰ 'ਚ ਫਸ ਗਏ। ਕਮਲਜੀਤ ਸਿੰਘ ਨੇ ਸਰਕਾਰ ਨੂੰ ਅਪੀਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਫਿਰ ਹੋਇਆ ਕੋਰੋਨਾ ਮੁਕਤ
. . .  about 4 hours ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਵਾਇਰਸ ਖ਼ਿਲਾਫ਼ ਇਕ ਮਹੀਨੇ ਦੀ ਲੰਬੀ ਲੜਾਈ ਬਾਅਦ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਆਪਣੇ ਆਖ਼ਰੀ ਦੋ ਕੋਵਿਡ ਮਰੀਜ਼ਾਂ ਨੂੰ ਸਿਹਤਯਾਬ ਕਰ ਕੇ ਘਰ ਭੇਜਣ ਬਾਅਦ ਇਕ ਵਾਰ ਫਿਰ ਕੋਵਿਡ ਮੁਕਤ ਜ਼ਿਲ੍ਹਾ ਬਣ ਗਿਆ ਹੈ। ਘਰਾਂ ਨੂੰ ਭੇਜੇ ਗਏ ਦੋਵੇਂ ਮਰੀਜ਼...
ਏ.ਆਈ.ਓ.ਸੀ.ਡੀ ਨੇ ਪ੍ਰਧਾਨ ਮੰਤਰੀ ਅਤੇ ਵਿਤ ਮੰਤਰੀ ਨੂੰ ਲਿਖਿਆ ਪੱਤਰ
. . .  about 4 hours ago
ਸੰਗਰੂਰ, 25 ਮਈ (ਧੀਰਜ ਪਸ਼ੋਰੀਆ)- ਦੇਸ਼ ਭਰ ਦੇ ਕਰੀਬ 8.50 ਲੱਖ ਕੈਮਿਸਟਾਂ ਦੀ ਅਗਵਾਈ ਕਰ ਰਹੀ ਆਲ ਇੰਡੀਆ...
ਈਦ ਮੌਕੇ ਭਾਰਤ ਪਾਕਿ ਵਿਚਾਲੇ ਅਟਾਰੀ ਸਰਹੱਦ 'ਤੇ ਨਹੀਂ ਹੋ ਸਕਿਆ ਮਿਠਿਆਈਆਂ ਦਾ ਆਦਾਨ-ਪ੍ਰਦਾਨ
. . .  about 4 hours ago
ਅਟਾਰੀ, 25 ਮਈ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਖਟਾਸ ਭਰੇ ਸੰਬੰਧਾਂ ਕਾਰਨ...
ਚੰਡੀਗੜ੍ਹ 'ਚ ਸਿਹਤਯਾਬ ਹੋਏ ਕੋਰੋਨਾ ਤੋਂ ਪੀੜਤ 3 ਸਾਲਾ ਬੱਚਾ ਅਤੇ ਮਾਂ
. . .  about 4 hours ago
ਚੰਡੀਗੜ੍ਹ, 25 ਮਈ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਰੀਜ਼ ਮਾਂ-ਪੁੱਤ ਦੇ ਸਿਹਤਯਾਬ ਹੋਣ ...
ਮੋਟਰਸਾਈਕਲ ਨੂੰ ਅਚਾਨਕ ਲੱਗੀ ਅੱਗ
. . .  about 5 hours ago
ਜਲੰਧਰ, 25 ਮਈ- ਨਕੋਦਰ ਰੋਡ 'ਤੇ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਇਕ ਮੋਟਰਸਾਈਕਲ...
ਰੇਤਾ ਦੀ ਨਜਾਇਜ਼ ਮਾਈਨਿੰਗ ਤਹਿਤ ਟਰੈਕਟਰ ਟਰਾਲੀ ਕਾਬੂ, ਚਾਲਕ ਫ਼ਰਾਰ
. . .  about 5 hours ago
ਮੁੰਬਈ ਤੋਂ ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀਆਂ ਦੋ ਉਡਾਣਾਂ ਰੱਦ
. . .  about 5 hours ago
ਰਾਜਾਸਾਂਸੀ, 25 ਮਈ (ਹੇਰ/ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਵਿਖੇ ਮੁੰਬਈ ਤੋਂ ...
ਪਾਰਕ 'ਚੋਂ ਨੌਜਵਾਨ ਦੀ ਮਿਲੀ ਲਾਸ਼
. . .  about 5 hours ago
ਤਲਵੰਡੀ ਸਾਬੋ, 25 ਮਈ (ਰਣਜੀਤ ਸਿੰਘ ਰਾਜੂ) - ਅੱਜ ਸਿਖਰ ਦੁਪਹਿਰੇ ਸ਼ਹਿਰ ਦੇ ਡੱਲ ਸਿੰਘ ਪਾਰਕ....
ਮੰਡੀ ਗੋਬਿੰਦਗੜ੍ਹ 'ਚ ਪ੍ਰਵਾਸੀ ਮਜ਼ਦੂਰਾਂ ਅਤੇ ਪੁਲਿਸ ਦਰਮਿਆਨ ਹੋਈ ਝੜਪ
. . .  about 5 hours ago
ਮੰਡੀ ਗੋਬਿੰਦਗੜ੍ਹ, 25 ਮਈ (ਬਲਜਿੰਦਰ ਸਿੰਘ)- ਮੰਡੀ ਗੋਬਿੰਦਗੜ੍ਹ 'ਚ ਅੱਜ ਉਸ ਵੇਲੇ ਪ੍ਰਵਾਸੀ ਮਜ਼ਦੂਰਾਂ...
ਅੱਗ ਲੱਗਣ ਕਾਰਨ ਕਈ ਗੱਡੀਆਂ ਸੜ ਕੇ ਹੋਈਆਂ ਸੁਆਹ
. . .  about 5 hours ago
ਨਾਭਾ, 25 ਮਈ (ਕਰਮਜੀਤ ਸਿੰਘ)- ਸਥਾਨਕ ਮਲੇਰਕੋਟਲਾ ਰੋਡ ਸਥਿਤ ਪਿੰਡ ਦੁਲੱਦੀ ਵਿਖੇ ਦੁਕਾਨ 'ਤੇ ਖੜ੍ਹੀਆਂ ਕਾਰਾਂ ਨੂੰ ਅੱਗ...
ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ 'ਚ ਰੈੱਡ ਅਲਰਟ ਜਾਰੀ
. . .  about 6 hours ago
ਨਵੀਂ ਦਿੱਲੀ, 25 ਮਈ- ਉੱਤਰ-ਭਾਰਤ ਦੇ ਕਈ ਹਿੱਸਿਆ 'ਚ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਗੱਦੀਨਸ਼ੀਨ ਸੰਤ ਦੇ ਭੋਗ ਮੌਕੇ ਦੋ ਧਿਰਾਂ ਨੇ ਵੱਖ-ਵੱਖ ਮਹੰਤ ਥਾਪੇ-ਦੋਵੇਂ ਧਿਰਾਂ 'ਚ ਹੋਈ ਖਿੱਚ-ਧੂਹ

ਮੰਡੀ ਕਿੱਲਿਆਂਵਾਲੀ, 18 ਅਗਸਤ (ਇਕਬਾਲ ਸਿੰਘ ਸ਼ਾਂਤ)-ਪਿੰਡ ਭੀਟੀਵਾਲਾ ਵਿਖੇ ਉਦਾਸੀਨ ਡੇਰਾ ਸੰਤ ਟਹਿਲ ਦਾਸ ਦੇ ਗੱਦੀਨਸ਼ੀਨ ਮਰਹੂਮ ਸੰਤ ਬਲਰਾਮ ਦਾਸ ਦੀ ਅੰਤਿਮ ਅਰਦਾਸ ਮੌਕੇ ਨਵੇਂ ਮਹੰਤ ਦੀ ਨਿਯੁਕਤੀ ਵਿਵਾਦਾਂ 'ਚ ਘਿਰ ਗਈ | ਮਰਹੂਮ ਸੰਤ ਦੇ ਭੋਗ ਅਤੇ ਭੰਡਾਰੇ ਮੌਕੇ ਨਵੇਂ ਮਹੰਤ ਦੇ ਪਗੜੀ ਸਮਾਗਮ ਦੌਰਾਨ ਦੋ ਧਿਰਾਂ ਦੇ ਬੰਦਿਆਂ ਵਿਚਕਾਰ ਖਿੱਚ-ਧੂਹ ਹੋਣ 'ਤੇ ਮਾਮਲਾ 'ਖਾਕੀ ਕਚਿਹਰੀ' ਪੁੱਜ ਗਿਆ ਹੈ | ਇਸ ਤੋਂ ਪਹਿਲਾਂ ਸਰਪੰਚ ਪਵਨਦੀਪ ਧਿਰ ਨੇ ਮਰਹੂਮ ਸੰਤ ਦੇ ਚੇਲੇ ਵਿਸਾਖੀ ਦਾਸ (ਟੋਹੜਾ) ਨੂੰ ਬਾਹਰੀ ਸਾਧੂਆਂ ਦੀ ਮੌਜੂਦਗੀ 'ਚ ਮਹੰਤ ਥਾਪ ਦਿੱਤਾ | ਬਾਅਦ 'ਚ ਦੂਜੇ ਪਾਸੇ ਕੌਰ ਸਿੰਘ-ਮਨਦੀਪ ਸਿੰਘ ਧਿਰ ਵਲੋਂ ਮਰਹੂਮ ਸੰਤ ਦੇ ਗੁਰੂ ਭਾਈ ਸਤਨਾਮ ਦਾਸ (ਆਲਮਵਾਲਾ) ਨੰੂ ਨਵਾਂ ਮਹੰਤ ਥਾਪ ਦਿੱਤਾ ਗਿਆ | ਸਥਿਤੀ ਨੂੰ ਸੰਭਾਲਣ ਲਈ ਐਸ.ਪੀ ਇਕਬਾਲ ਸਿੰਘ ਪੁਲਿਸ ਅਮਲੇ ਸਮੇਤ ਮੌਕੇ 'ਤੇ ਪੁੱਜ ਗਏ | ਅੱਜ ਡੇਰੇ ਵਿਖੇ ਭੋਗ ਅਤੇ ਭੰਡਾਰੇ ਮੌਕੇ ਸਰਪੰਚ ਧਿਰ ਵਲੋਂ ਉਦਾਸੀਨ ਪੰਥ ਦੇ ਸੰਤਾਂ ਦੀ ਸਹਿਮਤੀ ਦੇ ਬਗੈਰ ਹੋਰਨਾਂ ਪੰਥਾਂ ਦੇ ਸੰਤਾਂ ਜਰੀਏ ਸੰਤ ਵਿਸਾਖੀ ਦਾਸ ਨੂੰ ਮਹੰਤ ਵਾਲੀ ਪਗੜੀ ਪਹਿਨਾਉਣ ਦਾ ਐਲਾਨ ਕੀਤਾ ਗਿਆ, ਜਿਸ 'ਤੇ ਉਦਾਸੀਨ ਡੇਰਾ ਸੇਖਾ (ਬਰਨਾਲਾ) ਦੇ ਮਹੰਤ ਸੰਤ ਕਿ੍ਸ਼ਨ ਦਾਸ ਜੋ ਕਿ ਮਰਹੂਮ ਸੰਤ ਟਹਿਲ ਦਾਸ ਦੇ ਗੁਰੂ ਭਾਈ ਹਨ, ਨੇ ਤਿੱਖਾ ਇਤਰਾਜ਼ ਜਤਾਇਆ | ਸੰਤ ਕਿ੍ਸ਼ਨ ਦਾਸ ਦਾ ਕਹਿਣਾ ਸੀ ਕਿ ਨਵੇਂ ਮਹੰਤ ਦੀ ਨਿਯੁਕਤ ਦਾ ਅਧਿਕਾਰ ਉਦਾਸੀਨ ਪੰਥ ਨਾਲ ਸਬੰਧਿਤ ਸਾਧੂ ਸਮਾਜ ਦਾ ਹੈ | ਨਵੇਂ ਮਹੰਤ ਨੂੰ 'ਮੇਜਰਨਾਮਾ' ਵੀ ਉਦਾਸੀਨ ਸਾਧੂ ਸਮਾਜ ਵਲੋਂ ਜਾਰੀ ਕੀਤਾ ਜਾਣਾ ਹੈ | ਮੌਕੇ 'ਤੇ ਸਰਪੰਚ ਧਿਰ ਦੇ ਭਾਰੂ ਦਬਾਅ ਵਾਲੇ ਹਾਲਾਤਾਂ 'ਚ ਕੋਈ ਸੁਣਵਾਈ ਨਾ ਹੋਣ 'ਤੇ ਉਦਾਸੀਨ ਪੰਚਾਇਤੀ ਵੱਡਾ ਅਖਾੜਾ ਨਾਲ ਸਬੰਧਿਤ ਸੰਤ ਕਿ੍ਸ਼ਨ ਦਾਸ, ਸੰਤ ਧਰਮ ਦਾਸ, ਸੰਤ ਕਰਮ ਦਾਸ (ਰਾਮਾਂ, ਬਿਲਾਸਪੁਰ) ਅਤੇ ਸਾਧੂ-ਸੰਤ ਖਫ਼ਾ ਹੋ ਕੇ ਉਥੋਂ ਚਲੇ ਗਏ | ਬਾਅਦ 'ਚ ਸੰਤ ਕਿ੍ਸ਼ਨ ਦਾਸ ਨੇ ਆਖਿਆ ਕਿ ਨਵੇਂ ਮਹੰਤ ਦੀ ਨਿਯੁਕਤੀ ਲਈ ਪਿੰਡ ਦੀ ਸਹਿਮਤੀ ਜ਼ਰੂਰ ਲਈ ਜਾਂਦੀ ਹੈ ਪਰ ਅੰਤਿਮ ਫੈਸਲਾ 'ਮੇਜਰਨਾਮਾ' ਜਰੀਏ ਉਦਾਸੀਨ ਡੇਰੇ ਦੇ ਸਾਧੂਆਂ 'ਤੇ ਨਿਰਭਰ ਹੁੰਦਾ ਹੈ | ਦੂਜੇ ਪਾਸੇ ਭੀਟੀਵਾਲਾ ਦੇ ਸਰਪੰਚ ਪਵਨਦੀਪ ਸਿੰਘ ਨੇ ਸੰਤ ਵਿਸਾਖੀ ਦਾਸ ਦੀ ਨਿਯੁਕਤੀ ਨੂੰ ਜਾਇਜ਼ ਦੱਸਦੇ ਕਿਹਾ ਕਿ ਕਈ ਵਰ੍ਹੇ ਪਹਿਲਾਂ ਡੇਰੇ ਦੇ ਤਤਕਾਲੀ ਸੰਤ ਬਾਬਾ ਅਮਰਦਾਸ ਹੁਰਾਂ ਨੇ ਸੰਤ ਟਹਿਲ ਦਾਸ ਦੇ ਬਾਅਦ ਸੰਤ ਵਿਸਾਖੀ ਦਾਸ ਨੂੰ ਭੀਟੀਵਾਲਾ ਡੇਰੇ ਦਾ ਮਹੰਤ ਬਣਾਉਣ ਦਾ ਐਲਾਨ ਕੀਤਾ ਸੀ | ਜਿਸ ਦੇ ਗਵਾਹ ਰਹੇ ਸੰਤ ਬ੍ਰਹਮ ਦੇਵ (ਗੰਗਾਨਗਰ) ਦੇ ਇਲਾਵਾ ਹੋਰਨਾਂ ਸੰਤਾਂ ਦੀ ਮੌਜੂਦਗੀ ਵਿਚ ਅੱਜ ਸੰਤ ਵਿਸਾਖੀ ਦਾਸ ਨੂੰ ਗੱਦੀ ਸੌਾਪ ਦਿੱਤੀ ਗਈ | ਉਨ੍ਹਾਂ ਕਿਹਾ ਕਿ ਕੁਝ ਵਿਅਕਤੀਆਂ ਨੇ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਸੱਦਣੀ ਪੈ ਗਈ | ਮਲੋਟ ਦੇ ਐਸ.ਪੀ. ਇਕਬਾਲ ਸਿੰਘ ਨੇ ਆਖਿਆ ਕਿ ਉਦਾਸੀਨ ਡੇਰਾ ਟਹਿਲ ਦਾਸ ਭੀਟੀਵਾਲਾ 'ਚ ਨਵੇਂ ਮਹੰਤ ਦੇ ਵਿਵਾਦ ਦੇ ਹੱਲ ਲਈ ਦੋਵੇਂ ਧਿਰਾਂ ਨੂੰ 26 ਅਗਸਤ ਤੱਕ ਉਦਾਸੀਨ ਡੇਰਾ ਹਰਿਦੁਆਰ ਦੇ ਮੁੱਖ ਦਫ਼ਤਰ ਤੋਂ ਫੁੱਲਾਂ ਵਾਲੀ ਬਹੀ 'ਚੋਂ ਮਹੰਤ ਬਲਰਾਮ ਦਾਸ ਸਬੰਧੀ ਰਿਕਾਰਡ ਵਗੈਰਾ ਲਿਆਉਣ ਲਈ ਆਖਿਆ ਗਿਆ ਹੈ ਤੇ ਦੋਵੇਂ ਧਿਰਾਂ ਨੂੰ ਸੰਯਮ ਅਤੇ ਕਾਨੂੰਨੀ ਮਰਿਆਦਾ ਹੇਠ ਵਿਚਰਨ ਲਈ ਆਖਿਆ ਗਿਆ ਹੈ |

ਮਾਨਸਿਕ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਜਹਿਰੀਲੀ ਦਵਾਈ ਨਿਗਲੀ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਹਰਮਹਿੰਦਰ ਪਾਲ)-ਅਬੋਹਰ ਰੋਡ ਵਾਸੀ ਪ੍ਰਵੀਨ ਕੁਮਾਰ (25) ਪੁੱਤਰ ਸੋਹਨ ਲਾਲ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ 'ਚ ਸਥਿਤ ਇਕ ਪ੍ਰਾਈਵੇਟ ਬੈਂਕ 'ਚ ਉਗਰਾਹੀ ਦਾ ਕੰਮ ਕਰਦਾ ਸੀ | ਉਹ ਟਿੱਬੀ ਸਾਹਿਬ ਰੋਡ 'ਤੇ ਕਿਰਾਏ ਦੇ ਮਕਾਨ 'ਚ 'ਚ ਰਹਿ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਦੀ ਮੀਟਿੰਗ ਹੋਈ

ਮਲੋਟ, 18 ਅਗਸਤ (ਮੱਕੜ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਕੁੱਝ ਸਮਾਂ ਪਹਿਲਾਂ ਸ਼ੁਰੂ ਕੀਤੀ ਗਈ ਮੈਂਬਰਸ਼ਿਪ ਮੁਹਿੰਮ ਦੇ ਦੌਰਾਨ ਲੋਕਾਂ ਨੇ ਭਾਰੀ ਉਤਸ਼ਾਹ ਨਾਲ ਪਾਰਟੀ ਦੀ ਮੈਂਬਰਸ਼ਿਪ ਲੈ ਕੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਕੰਮ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਵਲੋਂ ਹਰ ਪਿੰਡ ਵਿਚ 13 ਬੂਟੇ ਲਗਾਉਣ ਦੀ ਮੁਹਿੰਮ ਲੰਬੀ ਹਲਕੇ ਤੋਂ ਸ਼ੁਰੂ

ਲੰਬੀ, 18 ਅਗਸਤ (ਸ਼ਿਵਰਾਜ ਸਿੰਘ ਬਰਾੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਹਰ ਪਿੰਡ ਵਿਚ 13 ਬੂਟੇ ਲਗਾਉਣ ਦੀ ਮੁਹਿੰਮ ਲੰਬੀ ਹਲਕੇ ਵਿਚ ਸ਼ੁਰੂ ਕਰ ਦਿੱਤੀ ਗਈ ਹੈ | ਸਾਬਕਾ ਮੁੱਖ ਮੰਤਰੀ ਸ: ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ

ਮੰਡੀ ਲੱਖੇਵਾਲੀ, 18 ਅਗਸਤ (ਮਿਲਖ ਰਾਜ)-ਥਾਣਾ ਲੱਖੇਵਾਲੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬੇਅੰਤ ਕੌਰ ਨੇ ਦੱਸਿਆ ਕਿ ਥਾਣੇਦਾਰ ਰਛਪਾਲ ਸਿੰਘ ਗਸ਼ਤ ਦੌਰਾਨ ਪਿੰਡ ਖੁੰਡੇ ਹਲਾਲ ਦੇ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ ਮਨਾਈ

ਮਲੋਟ, 18 ਅਗਸਤ (ਮੱਕੜ)-ਸਥਾਨਕ ਭਾਜਪਾ ਮੰਡਲ ਵਲੋਂ ਦੇਸ਼ ਦੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ਮਨਾਈ ਗਈ ਅਤੇ ਮੰਡਲ ਪ੍ਰਧਾਨ ਸੋਮਨਾਥ ਕਾਲੜਾ ਦੀ ਅਗਵਾਈ ਵਿਚ ਸਥਾਨਕ ਭਾਜਪਾ ਦਫ਼ਤਰ ਵਿਖੇ ਸ਼ਰਧਾਂਜਲੀ ਸਮਾਗਮ ਕੀਤਾ ਗਿਆ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਜਾਗਰੂਕਤਾ ਰੈਲੀ ਕੱਢੀ

ਮਲੋਟ, 18 ਅਗਸਤ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਪਿੰਡ ਅਬੁੱਲ ਖੁਰਾਣਾ ਵਿਖੇ ਗ੍ਰਾਮ ਪੰਚਾਇਤ ਅਤੇ ਨਗਰ ਦੇ ਸਹਿਯੋਗ ਨਾਲ ਨਸ਼ਿਆਂ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਲੋਕਾਂ ਨੂੰ ਨਸ਼ੇ ਦੀ ਬੁਰਾਈਆਂ ...

ਪੂਰੀ ਖ਼ਬਰ »

ਨਹਿਰੀ ਪਾਣੀ ਦੇ ਮੰਦੇ ਹਾਲ ਤੋਂ ਕਿਸਾਨ ਪ੍ਰੇਸ਼ਾਨ-ਰਾਜ ਖਾਲ ਦੀ ਹਾਲਤ ਬਦਤਰ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਨਜ਼ਦੀਕੀ ਪਿੰਡ ਮੌੜ ਦੇ ਕਿਸਾਨ ਨਹਿਰੀ ਪਾਣੀ ਪੂਰੀ ਮਾਤਰਾ ਵਿਚ ਨਾ ਮਿਲਣ ਕਾਰਨ ਬਹੁਤ ਪ੍ਰੇਸ਼ਾਨ ਹਨ ਅਤੇ ਰਾਜ ਖਾਲ ਤੋਂ ਇਲਾਵਾ ਿਲੰਕ ਖਾਲਿਆਂ ਦੀ ਬਦਤਰ ਹਾਲਤ ਕਾਰਨ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਨਹੀਂ ...

ਪੂਰੀ ਖ਼ਬਰ »

..ਅੰਨ੍ਹਾ ਵੰਡੇ ਰਿਉੜੀਆਂ ..! ਸੁਤੰਤਰਤਾ ਦਿਵਸ ਮੌਕੇ ਕਰਵਾਏ ਗਏ ਸਨਮਾਨ ਸਮਾਗਮ 'ਤੇ ਲੱਗਿਆ ਪ੍ਰਸ਼ਨ ਚਿੰਨ੍ਹ..?

ਮਲੋਟ, 18 ਅਗਸਤ (ਗੁਰਮੀਤ ਸਿੰਘ ਮੱਕੜ)-'ਅੰਨ੍ਹਾ ਵੰਡੇ ਰਿਉੜੀਆਂ ਮੁੜ ਮੁੜ ਆਪਣਿਆਂ ਨੂੰ ਦੇਵੇ' ਪੰਜਾਬੀ ਦੀ ਇਹ ਕਹਾਵਤ ਬੀਤੇ ਦਿਨੀਂ ਸਥਾਨਕ ਦਾਣਾ ਮੰਡੀ ਵਿਖੇ ਆਜ਼ਾਦੀ ਦਿਵਸ ਸਮਾਗਮ ਮੌਕੇ ਪ੍ਰਸ਼ਾਸਨ ਵਲੋਂ ਵੰਡੇ ਗਏ ਸਨਮਾਨ 'ਤੇ ਸਹੀ ਢੁੱਕਦੀ ਹੈ | ਹੈਰਾਨੀ ਤਾਂ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਕੂੜਾ ਬਾਹਰ ਸੁੱਟਣ ਦੀ ਬਜਾਏ ਸ਼ਹਿਰ 'ਚ ਰੱਖਣ ਦਾ ਫ਼ੈਸਲਾ ਮਨਜ਼ੂਰ ਨਹੀਂ-ਦੁਕਾਨਦਾਰ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਹਰਮਹਿੰਦਰ ਪਾਲ)-ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣ ਲਈ ਭਾਵੇਂ ਸਰਕਾਰ ਵਲੋਂ ਸੈਂਕੜੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਕਈ ਤਰ੍ਹਾਂ ਦੇ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਪੰਜਾਬ ਦੇ ਇਤਿਹਾਸਕ ...

ਪੂਰੀ ਖ਼ਬਰ »

ਬਲੋਚਕੇਰਾ ਦਾ ਸਾਲਾਨਾ ਮੇਲਾ ਯਾਦਗਾਰੀ ਹੋ ਨਿੱਬੜਿਆ

ਮਲੋਟ, 18 ਅਗਸਤ (ਪਾਟਿਲ)-ਬਾਬਾ ਰੁਕਮਨ ਪੀਰ ਸਈਅਦ ਅਲੀ ਖਾਂ ਦੀ ਯਾਦ 'ਚ ਪਿੰਡ ਬਲੋਚ ਕੋਰਾ ਵਿਖੇ 20ਵਾਂ ਸਾਲਾਨਾ ਮੇਲਾ ਇਸ ਵਾਰ ਵੀ ਖ਼ੂਬ ਭਰਿਆ ਰਿਹਾ ਤੇ ਇਹ ਮੇਲਾ ਲੋਕ ਮਨਾਂ 'ਚ ਅਮਿੱਟ ਪੈੜਾਂ ਛੱਡਦਾ ਹੋਇਆ ਨੇਪਰੇ ਚੜਿ੍ਹਆ | ਸਾਲਾਨਾ ਮੇਲੇ ਦੌਰਾਨ ਸਵੇਰੇ 5 ਵਜੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਆਜ਼ਾਦ ਵਲੋਂ ਸਕੂਲ ਨੂੰ ਦੋ ਪੱਖੇ ਭੇਟ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਲਾਇਨਜ਼ ਕਲੱਬ ਆਜ਼ਾਦ ਮੁਕਤਸਰ ਵਲੋਂ ਸਰਕਾਰੀ ਸੀਨੀ: ਸੈਕੰਡਰੀ ਸਕੂਲ ਚੜ੍ਹੇਵਣ ਵਿਖੇ ਦੋ ਪੱਖੇ ਭੇਂਟ ਕੀਤੇ ਗਏ | ਕਲੱਬ ਪ੍ਰਧਾਨ ਲਾਇਨ ਬੂਟਾ ਰਾਮ ਕਮਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਲੱਬ ਹਰ ਸਮੇਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲਾਇਬ੍ਰੇਰੀ ਸਥਾਪਿਤ

ਮਲੋਟ, 18 ਅਗਸਤ (ਪ. ਪ.)- ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਮਿਸ਼ਨ ਮਲੋਟ ਵਲੋਂ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲਾਇਬ੍ਰੇਰੀ ਦੀ ਸਥਾਪਨਾ ਸਮਾਜ ਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ...

ਪੂਰੀ ਖ਼ਬਰ »

ਕਲੱਬ ਨੇ ਬੂਟੇ ਲਗਾ ਕੇ ਮਨਾਇਆ ਆਜ਼ਾਦੀ ਦਿਵਸ

ਦੋਦਾ, 18 ਅਗਸਤ (ਰਵੀਪਾਲ)-ਐਨ.ਵਾਈ.ਬੀ.ਐਸ. ਕਲੱਬ ਦੋਦਾ ਵਲੋਂ ਡੇਰਾ ਬਾਬਾ ਧਿਆਨ ਦਾਸ ਵਿਖੇ ਬੂਟੇ ਲਗਾ ਕੇ ਆਜ਼ਾਦੀ ਦਿਵਸ ਮਨਾਇਆ ਗਿਆ | ਕਲੱਬ ਪ੍ਰਧਾਨ ਨੇ ਕਿਹਾ ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣੇ ਚਾਹੀਦੇ ਹਨ | ਕਲੱਬ ਮੈਂਬਰਾਂ ਨੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਆਸ਼ਰਮਾਂ 'ਚ ਫ਼ਲ ਵੰਡੇ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਆਜ਼ਾਦੀ ਦਿਵਸ ਮੌਕੇ ਪ੍ਰਧਾਨ ਰੈੱਡ ਕਰਾਸ ਸ੍ਰੀਮਤੀ ਮਾਇਥਰੀ ਵੀ.ਪੀ. ਵਲੋਂ ਰੈੱਡ ਕਰਾਸ ਦੀ ਟੀਮ ਸਮੇਤ ਕੋਟਲੀ ਰੋਡ ਸਥਿਤ ਅਨਾਥ ਆਸ਼ਰਮ, ਮੌੜ ਰੋਡ ਸਥਿਤ ਬਿਰਧ ਆਸ਼ਰਮ, ਮੌੜ ਰੋਡ ਸਥਿਤ ਕੁਸ਼ਟ ਆਸ਼ਰਮ, ਸਿਵਲ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਵਿਦਿਆਰਥੀ ਨੇ ਬਣਾਈ ਮੈਰਿਟ 'ਚ ਥਾਂ

ਮਲੋਟ, 18 ਅਗਸਤ (ਪਾਟਿਲ, ਮੱਕੜ)-ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਐੱਮ.ਏ. ਹਿਸਟਰੀ ਦੇ ਵਿਦਿਆਰਥੀ ਨੇ ਇਲਾਕੇ ਅਤੇ ਕਾਲਜ ਦਾ ਨਾਂਅ ਰੌਸ਼ਨ ਕਰਦੇ ਹੋਏ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐੱਮ.ਏ. ਹਿਸਟਰੀ ਭਾਗ-2 (ਸਮੈਸਟਰ ਚੌਥਾ) ਦੇ ਨਤੀਜਿਆਂ ਵਿਚ ...

ਪੂਰੀ ਖ਼ਬਰ »

ਫੁੱਟਬਾਲ ਦਾ ਨੁਮਾਇਸ਼ੀ ਮੈਚ ਤੇ ਰਿਲੇਅ ਰੇਸ ਕਰਵਾਈ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਖੇਡ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਆਜ਼ਾਦੀ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਫੁੱਟਬਾਲ ਦਾ ਨੁਮਾਇਸ਼ੀ ਮੈਚ ਤੇ ਰਿਲੇਅ ਰੇਸ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਤੀਆਂ ਦਾ ਮੇਲਾ ਮਨਾਇਆ

ਲੰਬੀ, 18 ਅਗਸਤ (ਮੇਵਾ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਮਨੀਆਂ ਵਿਖੇ ਤੀਆਂ ਦਾ ਮੇਲਾ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਬੀਬਾ ਪ੍ਰਦੀਪ ਕੌਰ ਸੰਦੂ ਨੇ ਸ਼ਮੂਲੀਅਤ ਕੀਤੀ | ਮੇਲੇ ਦੌਰਾਨ ਲੜਕੀਆਂ ਵਲੋਂ ਸੱਭਿਆਚਾਰਕ ...

ਪੂਰੀ ਖ਼ਬਰ »

ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਰੁਪਾਣਾ, 18 ਅਗਸਤ (ਜਗਜੀਤ ਸਿੰਘ)-ਕੁਲਵੰਤ ਜੋਸ਼ੀ ਮੈਮੋਰੀਅਲ ਰਿਜਨਲ ਕਾਨਵੈਂਟ ਸਕੂਲ ਰੁਪਾਣਾ ਵਿਖੇ ਪਿ੍ੰਸੀਪਲ ਖੁਸ਼ਵੰਤ ਕੌਰ ਦੇ ਦਿਸ਼ਾ-ਨਿਰਦੇਸ਼ ਹੇਠ ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਰਿਸ਼ਤਿਆਂ ਦੀ ...

ਪੂਰੀ ਖ਼ਬਰ »

ਟਾਂਕ ਕਸ਼ੱਤਰੀ ਸਭਾ ਨੇ ਰੱਖੜ ਪੁੰਨਿਆ ਦਾ ਪੁਰਬ ਮਨਾਇਆ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਰੱਖੜ ਪੁੰਨਿਆ ਦਾ ਪੁਰਬ ਮਨਾਇਆ ਗਿਆ | ਇਸ ਸਬੰਧੀ ਤੇਜਿੰਦਰ ਸਿੰਘ ਮਾਹਲਾ ਦੇ ਪਰਿਵਾਰ ਵਲੋਂ ਸ੍ਰੀ ਸਹਿਜ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਮੰਡੀ ਲੱਖੇਵਾਲੀ, 18 ਅਗਸਤ (ਮਿਲਖ ਰਾਜ)-ਗੁਰੂ ਅਮਰ ਦਾਸ ਇੰਟਰਨੈਸ਼ਨਲ ਪਬਲਿਕ ਸਕੂਲ ਰੱਤਾ ਥੇਹੜ੍ਹ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਤਰਾਂ ਦੇ ਪ੍ਰੋਗਰਾਮ ਗੀਤ, ਸਕਿੱਟਾਂ, ਡਰਾਮੇ ਅਤੇ ਹੋਰ ਵੰਨਗੀਆਂ ਨਾਲ ਆਏ ਹੋਏ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮਾਰੀਆਂ ਮੱਲਾਂ

ਮਲੋਟ, 18 ਅਗਸਤ (ਮੱਕੜ)-ਸਥਾਨਕ ਡੀ. ਏ. ਵੀ. ਸਕੂਲ ਦੇ ਵਿਦਿਆਰਥੀਆਂ ਨੇ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਚੰਗਾ ਪ੍ਰਦਰਸ਼ਨ ਕਰਦਿਆਂ ਇਲਾਕੇ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਵਿਦਿਆਰਥੀ ਸਿਮਰਜੀਤ ਸਿੰਘ ਅਤੇ ਜੈਸਮੀਨ ...

ਪੂਰੀ ਖ਼ਬਰ »

ਸਤਿਸੰਗ ਵਿਚ ਆਉਣ ਨਾਲ ਜੀਵਨ ਵਿਚ ਤਬਦੀਲੀ ਆਉਂਦੀ ਹੈ-ਸਰੋਜ ਟੱਕਰ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਸਮਾਗਮ ਦੌਰਾਨ ਭੈਣ ਸਰੋਜ ਟੱਕਰ ਨੇ ਕਿਹਾ ਕਿ ਸਤਿਸੰਗ ਵਿਚ ਆਉਣ ਨਾਲ ਸਾਡੇ ਜੀਵਨ ਵਿਚ ਤਬਦੀਲੀ ਹੋਣੀ ਸ਼ੁਰੂ ਹੁੰਦੀ ਹੈ ਅਤੇ ਸਾਡਾ ਵਿਸ਼ਵਾਸ ਹੋਰ ਵੀ ਪੱਕਾ ਹੋ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਵੱਖ-ਵੱਖ ਪਿੰਡਾਂ 'ਚ ਮੈਂਬਰਸ਼ਿਪ ਭਰਤੀ

ਮੰਡੀ ਬਰੀਵਾਲਾ, 18 ਅਗਸਤ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਕੌਮੀ ਜਥੇਬੰਦਕ ਸਕੱਤਰ ਮਨਜਿੰਦਰ ਸਿੰਘ ਬਿੱਟੂ ਦੀ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਉਮੀਦਵਾਰਾਂ ਨਾਲ ਵਿਤਕਰਾ ਬੰਦ ਕੀਤਾ ਜਾਵੇ-ਪਾਸ਼ਾ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਸ. ਰਿਪੋ.)-ਸ਼ੋ੍ਰਮਣੀ ਅਕਾਲੀ ਦਲ ਬਾਦਲ ਐਸ.ਸੀ.ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਦੇ ਮਾਲਵਾ ਜੋਨ ਪ੍ਰਧਾਨ ਪਰਮਿੰਦਰ ਸਿੰਘ ਪਾਸ਼ਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਨਿਰਮਲ ਸਿੰਘ ਫ਼ਰੀਡਮ ਫ਼ਾਈਟਰਜ਼ ਉੱਤਰਾਅਧਿਕਾਰੀ ਸੰਸਥਾ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਮਲੋਟ, 18 ਅਗਸਤ (ਮੱਕੜ)-ਫ਼ਰੀਡਮ ਫ਼ਾਈਟਰਜ਼ ਉੱਤਰਾਅਧਿਕਾਰੀ ਸੰਸਥਾ ਦੀ ਇੱਕ ਅਹਿਮ ਮੀਟਿੰਗ ਹੋਈ, ਜਿੱਥੇ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਵਿਚ ਸਰਪ੍ਰਸਤ ਗੁਰਬਚਨ ਕੌਰ, ਨਿਰਮਲ ਸਿੰਘ ਨੂੰ ਪ੍ਰਧਾਨ, ਰਾਮ ਸਿੰਘ ਮਿੱਢਾ ਨੂੰ ਉਪ ਪ੍ਰਧਾਨ, ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ

ਮਲੋਟ, 18 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਸਥਾਪਤ ਕੀਤੇ ਗਏ ਬੱਡੀ ਗਰੁੱਪ ਵਲੋਂ ਪਿ੍ੰਸੀਪਲ ਵਿਜੈ ਗਰਗ ਦੀ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ ਗਈ, ਜੋ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਵਿਜੀਲੈਂਸ ਬਿਉਰੋ ਦੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਵਿਜੀਲੈਂਸ ਬਿਉਰੋ ਸ੍ਰੀ ਮੁਕਤਸਰ ਸਾਹਿਬ ਯੂਨਿਟ ਵਲੋਂ ਪਿਛਲੇ 5 ਮਹੀਨਿਆਂ ਵਿਚ ਹੀ ਸੱਤ ਟ੍ਰੈਪ ਲਗਾ ਕੇ ਭਿ੍ਸ਼ਟ ਗਤੀਵਿਧੀਆਂ ਵਿਚ ਲੱਗੇ ਲੋਕਾਂ ਨੂੰ ਕਾਬੂ ਕੀਤਾ ਗਿਆ ਹੈ | ਬਿਉਰੋ ਦੇ ਸਥਾਨਕ ਯੂਨਿਟ ਦੀਆਂ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਆਜ਼ਾਦੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਵਲੋਂ ਆਜ਼ਾਦ ਲਾਇਨਜ਼ ਭਵਨ ਵਿਖੇ ਤਿਰੰਗਾ ਝੰਡਾ ਲਹਿਰਾ ਕੇ ਆਜ਼ਾਦੀ ਦਿਵਸ ਮਨਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਕਲੱਬ ਪ੍ਰਧਾਨ ਬੂਟਾ ਰਾਮ ਕਮਰਾ ਨੇ ਅਦਾ ਕੀਤੀ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX