ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  about 1 hour ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 3 hours ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 3 hours ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 3 hours ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 3 hours ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 3 hours ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 4 hours ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 4 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 4 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 5 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 5 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 6 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 6 hours ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 6 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 6 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 6 hours ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 6 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 6 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 minute ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 7 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 8 hours ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 8 hours ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 8 hours ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  about 7 hours ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 8 hours ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 9 hours ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 9 hours ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 9 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 minute ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 10 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 10 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 10 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 11 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 11 hours ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 11 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 11 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 11 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 11 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 11 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 11 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 11 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 11 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 11 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 11 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 11 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 11 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 11 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 12 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਹੁਸ਼ਿਆਰਪੁਰ / ਮੁਕੇਰੀਆਂ

ਪ੍ਰਸ਼ਾਸਨ ਦੀ ਨਾਕਾਮੀ ਦੇ ਚੱਲਦਿਆਂ ਸਾਰਾ ਦਿਨ ਜਾਮ 'ਚ ਫਸਿਆ ਰਿਹਾ ਹੁਸ਼ਿਆਰਪੁਰ ਸ਼ਹਿਰ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)- ਬੇ-ਤਰਤੀਬੀ ਨਿਕਾਸੀ ਪ੍ਰਬੰਧਾਂ ਤੋਂ ਪ੍ਰੇਸ਼ਾਨੀ ਝੱਲ ਰਹੇ ਹੁਸ਼ਿਆਰਪੁਰ ਵਾਸੀਆਂ ਨੂੰ ਅੱਜ ਸੋਮਵਾਰ ਲਗਪਗ ਸਾਰਾ ਦਿਨ ਪ੍ਰਸ਼ਾਸਨ ਦੀ ਨਾਕਾਮੀ ਦੇ ਚੱਲਦਿਆਂ ਟ੍ਰੈਫਿਕ ਜਾਮ ਨਾਲ ਜੂਝਣਾ ਪਿਆ | ਭੰਗੀ ਚੋਅ ਕਿਨਾਰੇ ਇਕ ਖਰਾਬ ਟਰੱਕ ਦੇ ਚੱਲਦਿਆਂ ਸ਼ੁਰੂ ਹੋਇਆ ਸਵੇਰੇ ਕਰੀਬ 11 ਵਜੇ ਇਹ ਜਾਮ ਦਿਨ ਭਰ ਚੱਲਦਾ ਰਿਹਾ ਤੇ ਸ਼ਹਿਰ ਦੀ ਹਾਲਤ ਕੁਝ ਅਜਿਹੀ ਹੋ ਗਈ ਕਿ ਹਰ ਪਾਸੇ ਗੱਡੀਆਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗੀਆਂ ਨਜ਼ਰ ਆਉਂਦੀਆਂ ਸੀ | ਇਸ ਦੌਰਾਨ ਜਿਥੇ ਲੋਕ ਮਿੰਟਾਂ ਦੇ ਸਫ਼ਰ ਨੂੰ ਘੰਟਿਆਂ ਬੱਧੀ ਕਾਤਾਰਾਂ 'ਚ ਲੱਗ ਕੇ ਵੀ ਪੂਰਾ ਨਾ ਕਰਨ ਪਾਉਣ ਕਰਕੇ ਪੇ੍ਰਸ਼ਾਨ ਹੁੰਦੇ ਰਹੇ ਉਥੇ ਪ੍ਰਸ਼ਾਸਨ 'ਨੀਰੋ' ਦੀ ਤਰ੍ਹਾਂ ਚੈਨ ਦੀ ਬੰਸਰੀ ਵਜਾਉਂਦਾ ਰਿਹਾ | ਸ਼ਹਿਰ ਦੇ ਕਿਸੇ ਵੀ ਚੌਕ ਵਿਚ ਨਾ ਤਾਂ ਕੋਈ ਟ੍ਰੈਫਿਕ ਕਰਮਚਾਰੀ ਨਜ਼ਰ ਆਇਆ ਤੇ ਨਾ ਹੀ ਸਾਰਾ ਦਿਨ ਗਲੀਆਂ, ਬਾਜ਼ਾਰਾਂ 'ਚ ਹੂਟਰ ਵਜਾਉਂਦੇ ਦਨਦਨਾਉਂਦੇ ਰਹਿਣ ਵਾਲੇ ਪੀ.ਸੀ.ਆਰ. ਕਰਮਚਾਰੀ ਵੀ ਕਿਤੇ ਨਜ਼ਰੀ ਪਏ | ਬਰਸਾਤੀ ਪਾਣੀ ਦੀ ਬੇ-ਤਰਤੀਬੀ ਨਿਕਾਸੀ ਦੇ ਚੱਲਦਿਆਂ ਸ਼ਹਿਰ ਦੇ ਕਈ ਰਸਤੇ ਤਾਂ ਪਾਣੀ ਭਰਨ ਕਰਕੇ ਬੰਦ ਹੋਏ ਰਹੇ ਤੇ ਬਹੁਤ ਸਾਰੇ ਪ੍ਰਸ਼ਾਸਨ ਦੀ ਉਦਾਸੀਨਤਾ ਦੇ ਚੱਲਦਿਆਂ ਜਾਮ ਲੱਗਣ ਕਾਰਨ ਠੱਪ ਹੋਏ ਰਹੇ | ਇਸ ਦੇ ਚੱਲਦਿਆਂ ਦੁਪਹਿਰ ਵੇਲੇ ਹਾਲਾਤ ਹੋਰ ਵੀ ਵਿਗੜ ਗਏ ਜਦੋਂ ਸਕੂਲਾਂ/ਕਾਲਜਾਂ 'ਚ ਛੁੱਟੀ ਤੋਂ ਬਾਅਦ ਵਿਦਿਆਰਥੀਆਂ ਅਤੇ ਉਨ੍ਹਾਂ ਨੂੰ ਘਰੋਂ ਘਰੀਂ ਛੱਡਣ ਆਉੁਣ ਵਾਲੀਆਂ ਬੱਸਾਂ ਸੜਕਾਂ 'ਤੇ ਉਤਰੀਆਂ | ਟ੍ਰੈਫਿਕ ਜਾਮ ਹੋਣ ਕਰਕੇ ਆਪਣੀ ਮੰਜ਼ਿਲ ਤੱਕ ਪਹੰੁਚਣ ਲਈ ਲੋਕਾਂ ਨੂੰ ਸ਼ਹਿਰ ਦੇ ਵੱਖ-ਵੱਖ ਰਸਤਿਆਂ 'ਤੇ ਭਟਕਣਾ ਪਿਆ | ਸ਼ਹਿਰ ਦੇ ਅੰਦਰੂਨੀ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਦੀ ਹਾਲਤ ਤਾਂ ਹੋਰ ਵੀ ਬੁਰੀ ਰਹੀ | ਆਮ ਤੌਰ 'ਤੇ 3 ਤੋਂ 4 ਵਜੇ ਤੱਕ ਵਿਦਿਆਰਥੀਆਂ ਨੂੰ ਛੱਡ ਕੇ ਪਰਤ ਆਉਣ ਵਾਲੀਆਂ ਕਈ ਸਕੂਲੀ ਬੱਸਾਂ ਸ਼ਾਮ 4 ਵਜੇ ਤੋਂ ਬਾਅਦ ਵੀ ਬੱਚਿਆਂ ਨੂੰ ਲੈ ਕੇ ਘਰਾਂ ਤੱਕ ਨਹੀਂ ਪਹੰੁਚੀਆਂ ਜਿਸ ਕਾਰਨ ਬੱਚਿਆਂ ਦੇ ਮਾਪਿਆਂ 'ਚ ਘਬਰਾਹਟ ਦਾ ਮਾਹੌਲ ਰਿਹਾ | ਇਥੇ ਜ਼ਿਕਰਯੋਗ ਹੈ ਕਿ ਇਹ ਸਾਰਾ ਘਟਨਾਕ੍ਰਮ ਭੰਗੀ ਪੁਲ 'ਤੇ ਇਕ ਟਰੱਕ ਦੇ ਪੈਂਚਰ ਹੋਣ ਕਾਰਨ ਸਵੇਰੇ ਕਰੀਬ 11 ਵਜੇ ਸ਼ੁਰੂ ਹੋਇਆ, ਜੇਕਰ ਪ੍ਰਸ਼ਾਸਨ ਚਾਹੁੰਦਾ ਤਾਂ ਇਸ ਮਾਮੂਲੀ ਜਿਹੇ ਕੰਮ ਨੂੰ ਸਮਾਂ ਰਹਿੰਦਿਆਂ ਹੀ ਹੱਲ ਕੀਤਾ ਜਾ ਸਕਦਾ ਸੀ ਪਰ ਪ੍ਰਸ਼ਾਸਨ ਦੀ ਲਾਪ੍ਰਵਾਹੀ ਦੇ ਚੱਲਦਿਆਂ ਅਜਿਹਾ ਨਹੀਂ ਕੀਤਾ ਗਿਆ ਜਿਸ ਦਾ ਖਮਿਆਜ਼ਾ ਹਜਾਰਾਂ ਲੋਕਾਂ ਨੂੰ ਜਾਮ ਵਿਚ ਫਸ ਕੇ ਘੰਟਿਆਂ ਬੱਧੀ ਭੁਗਤਣਾ ਪਿਆ | ਇਸ ਦੇ ਨਾਲ ਹੀ ਹੁਸ਼ਿਆਰਪੁਰ ਅਤੇ ਹਿਮਾਚਲ ਸਮੇਤ ਤੇ ਹੋਰਨਾਂ ਸੂਬਿਆਂ ਨੂੰ ਜਾਣ ਵਾਲੇ ਲੋਕ ਵੀ ਜਾਮ 'ਚ ਫਸੇ ਰਹੇ | ਜਾਮ 'ਚ ਫਸੇ ਲੋਕ ਜਿਥੇ ਪ੍ਰਸ਼ਾਸਨ ਨੂੰ ਕੋਸਦੇ ਰਹੇ ਉਥੇ ਹਾਈ ਅਲਰਟ ਦੇ ਚੱਲਦਿਆਂ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ 'ਚ ਆ ਗਈ |

ਮੀਂਹ ਦੇ ਚੱਲਦਿਆਂ ਜਾਂਗਲੀਆਣਾ ਚੋਅ ਦਾ ਕਾਜਵੇ ਰੁੜਿਆ

ਕੋਟਫਤੂਹੀ, 19 ਅਗਸਤ (ਅਮਰਜੀਤ ਸਿੰਘ ਰਾਜਾ)-ਬੀਤੇ ਦਿਨੀਂ ਪਈ ਭਾਰੀ ਬਾਰਿਸ਼ ਕਰਕੇ ਪਿੰਡ ਜਾਂਗਲੀਆਣਾ ਦੇ ਚੋਅ 'ਚ ਆਏ ਹੜ੍ਹ ਦੇ ਪਾਣੀ ਦੇ ਤੇਜ਼ ਵਹਾਅ ਕਾਰਨ ਚੋਅ ਵਿਚ ਬਣਿਆ ਕਾਜਵੇ ਰੁੜ ਗਿਆ, ਜਿਸ ਕਾਰਨ ਅਗਲੇ-ਪਿਛਲੇ ਅਨੇਕਾਂ ਪਿੰਡਾਂ ਦਾ ਇਸ ਤੋਂ ਲਾਂਘਾ ਬੰਦ ਹੋ ਗਿਆ ...

ਪੂਰੀ ਖ਼ਬਰ »

ਨੌਜਵਾਨਾਂ 'ਚ ਵੱਧ ਰਿਹਾ ਨਸ਼ਿਆਂ ਦਾ ਰੁਝਾਨ ਭਵਿੱਖ ਲਈ ਖ਼ਤਰਨਾਕ-ਭੱਜੀ ਬਾਵਾ

ਟਾਂਡਾ ਉੜਮੁੜ, 19 ਅਗਸਤ (ਗੁਰਾਇਆ)-ਅਜੋਕੀ ਨੌਜਵਾਨ ਪੀੜੀ 'ਚ ਵੱਧ ਰਿਹਾ ਨਸ਼ਿਆਂ ਦਾ ਰੁਝਾਨ ਗੰਭੀਰ ਚਿੰਤਾ ਦਾ ਵਿਸ਼ਾ ਹੈ | ਇਹ ਗੱਲ ਉੱਘੇ ਸਮਾਜ ਸੇਵਕ ਬਾਵਾ ਹਰਭਜਨ ਸਿੰਘ ਭੱਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਪੰਜਾਬ ਜੋ ਗੁਰੂਆਂ ...

ਪੂਰੀ ਖ਼ਬਰ »

ਵਿਧਾਇਕ ਪਵਨ ਆਦੀਆ ਨੇ ਡੈਮਾਂ ਦਾ ਦੌਰਾ ਕਰ ਕੇ ਪ੍ਰਬੰਧਾਂ ਦਾ ਲਿਆ ਜ਼ਾਇਜਾ

ਹੁਸ਼ਿਆਰਪੁਰ, 19 ਅਗਸਤ (ਹਰਪ੍ਰੀਤ ਕੌਰ)-ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ਕੁਮਾਰ ਆਦੀਆ ਨੇ ਹਲਕੇ 'ਚ ਪੈਂਦੇ ਡੈਮਾਂ ਢਲਬਾਹਾ, ਜੌਨੜੀ ਅਤੇ ਮਹਿੰਗਰੋਵਾਲ ਦਾ ਦੌਰਾ ਕਰਕੇ ਹੜ੍ਹਾਂ ਸਬੰਧੀ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਹੜ੍ਹਾਂ ਕਾਰਨ ਹੋਏ ਨੁਕਸਾਨ ...

ਪੂਰੀ ਖ਼ਬਰ »

ਭਾਰੀ ਮੀਂਹ ਦੇ ਚੱਲਦਿਆਂ ਸ਼ਹਿਰ 'ਚ ਜਨ-ਜੀਵਨ ਹੋਇਆ ਪ੍ਰਭਾਵਿਤ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਅੱਜ ਸਵੇਰ ਸਾਰ ਹੁਸ਼ਿਆਰਪੁਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਪਏ ਭਾਰੀ ਮੀਂਹ ਦੇ ਚੱਲਦਿਆਂ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਤੇ ਇਸ ਦੇ ਨਾਲ ਹੀ ਸ਼ਹਿਰ ਦੇ ਨੀਵੇਂ ਇਲਾਕਿਆਂ ਪਾਣੀ ਭਰ ਗਿਆ ਜਿਥੇ ਲੋਕਾਂ ...

ਪੂਰੀ ਖ਼ਬਰ »

ਇਲਾਜ ਦੌਰਾਨ ਹੋਈ ਮੌਤ ਤੋਂ ਬਾਅਦ ਸਿਵਲ ਹਸਪਤਾਲ 'ਚ ਸਥਿਤੀ ਬਣੀ ਤਣਾਅਪੂਰਨ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਸਥਿਤੀ ਉਸ ਸਮੇਂ ਤਣਾਅ ਪੂਰਨ ਬਣ ਗਈ ਜਦੋਂ ਇਕ ਔਰਤ ਦੇ ਇਲਾਜ 'ਚ ਹੋਈ ਦੇਰੀ ਅਤੇ ਸਮੇਂ 'ਤੇ ਨਾ ਮਿਲੇ ਟੀਕੇ ਕਾਰਨ ਉਸ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਤਕ ਦੇ ਪਤੀ ...

ਪੂਰੀ ਖ਼ਬਰ »

ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਸੰਪਰਕ ਸੜਕਾਂ 'ਚ ਪਏ ਪਾੜ

ਗੜ੍ਹਸ਼ੰਕਰ, 19 ਅਗਸਤ (ਧਾਲੀਵਾਲ)-ਬੀਤੇ ਦਿਨੀਂ ਲਗਾਤਾਰ ਕਈ ਘੰਟੇ ਮੀਂਹ ਪੈਣ ਕਾਰਨ ਇਲਾਕੇ ਦੀਆਂ ਸੰਪਰਕ ਸੜਕਾਂ ਨੁਕਸਾਨੀਆਂ ਗਈਆਂ ਹਨ | ਇਲਾਕੇ ਵਿਚ ਪਾਣੀ ਦੇ ਤੇਜ਼ ਵਹਾਅ ਕਾਰਨ ਪਿੰਡ ਰੋਡ ਮਜਾਰਾ ਤੋਂ ਕੁਨੈਲ ਨੂੰ ਜਾਣ ਵਾਲੀ ਲਿੰਕ ਸੜਕ ਵਿਚ ਪਾੜ ਪੈਣ ਨਾਲ ਲਾਂਘਾ ...

ਪੂਰੀ ਖ਼ਬਰ »

ਸੈਣੀਬਾਰ ਕਾਲਜ ਬੁੱਲ੍ਹੋਵਾਲ ਦਾ ਪੀ. ਜੀ. ਡੀ. ਸੀ. ਏ. ਦਾ ਨਤੀਜਾ ਸ਼ਾਨਦਾਰ ਰਿਹਾ

ਬੁੱਲੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)-ਸੈਣੀਬਾਰ ਵਿਦਿਅਕ ਪ੍ਰਬੰਧਕ ਕਮੇਟੀ ਬੁੱਲ੍ਹੋਵਾਲ ਦੇ ਪ੍ਰਧਾਨ ਅਜਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚਲ ਰਹੇ ਸੈਣੀਵਾਰ ਕਾਲਜ ਬੁੱਲ੍ਹੋਵਾਲ ਦੇ ਪੀ.ਜੀ.ਡੀ.ਸੀ.ਏ.ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਕੁਇਜ਼ ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ, 19 ਅਗਸਤ (ਹਰਪ੍ਰੀਤ ਕੌਰ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਲਕਸ਼ਮੀ ਇਨਕਲੇਵ 'ਚ ਅੰਤਰ ਹਾਊਸ ਕੁਇੱਜ਼ ਮੁਕਾਬਲਾ ਕਰਵਾਇਆ ਗਿਆ | ਇਹ ਮੁਕਾਬਲਾ ਸਮਾਜਿਕ ਵਿਗਿਆਨ ਵਿਸ਼ੇ 'ਤੇ ਆਧਾਰਿਤ ਸੀ, ਜਿਸ 'ਚ ਸਕੂਲ ਦੇ ਚਾਰਾਂ ਹਾਊਸਾਂ ਦੀਆਂ ਟੀਮਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਪਿੰਡ ਨੰਗਲ ਕਾਨੂੰਗੋ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 19 ਅਕਤੂਬਰ ਨੂੰ ਸਥਾਨਕ ਰੌਸ਼ਨ ਗਰਾਊਾਡ 'ਚ ਕਰਵਾਏ ਜਾ ਰਹੇ 29ਵੇਂ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ ਏ.ਡੀ.ਸੀ. ਨੂੰ ਮੰਗ ਪੱਤਰ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ ਸ਼ਿਵ ਕੁਮਾਰ ਵਸ਼ਿਸ਼ਟ ਦੀ ਅਗਵਾਈ 'ਚ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ...

ਪੂਰੀ ਖ਼ਬਰ »

ਮਿਊਾਸੀਪਲ ਐਕਸ਼ਨ ਕਮੇਟੀ ਦੀ ਖਰੜ ਰੈਲੀ ਹੁਣ 9 ਸਤੰਬਰ ਨੂੰ-ਸੈਣੀ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਮਿਉਂਸੀਪਲ ਐਕਸ਼ਨ ਕਮੇਟੀ ਵਲੋਂ ਜੋ ਰੈਲੀ 20 ਅਗਸਤ ਦਿਨ ਮੰਗਲਵਾਰ ਨੂੰ ਖਰੜ ਵਿਖੇ ਲੁਧਿਆਣਾ ਰੋਡ 'ਤੇ ਰੱਖੀ ਗਈ ਸੀ ਪਰ ਰੈਲੀ ਵਾਲੀ ਜਗ੍ਹਾ 'ਤੇ ਪਾਣੀ ਭਰਿਆ ਹੋਣ ਕਾਰਨ ਇਹ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਮਾਹਿਲਪੁਰ, 19 ਅਗਸਤ (ਦੀਪਕ ਅਗਨੀਹੋਤਰੀ)- ਪਿੰਡ ਰਾਮਪੁਰ ਸੈਣੀਆਂ ਦੇ ਗੁਰਦੁਆਰਾ ਸਿੰਘ ਸਭਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ 550 ਸਕੂਲੀ ਵਿਦਿਆਰਥੀਆਂ ਨੂੰ 'ਸ੍ਰੀ ਜਪੁ ਜੀ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦਸੂਹਾ ਵਿਖੇ ਸੁਪਰ ਮੋਮ ਪ੍ਰਤੀਯੋਗਤਾ ਕਰਵਾਈ

ਦਸੂਹਾ, 19 ਅਗਸਤ (ਭੁੱਲਰ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਸੁਪਰ ਮਾਮ ਪ੍ਰਤੀਯੋਗਤਾ ਕਰਵਾਈ ਗਈ | ਇਸ ਮੌਕੇ ਸ੍ਰੀਮਤੀ ਈਨਾਂ ਵਾਸਲ ਡਾਇਰੈਕਟਰ ਆਈ ਲੀਗ ਐਜੂਕੇਸ਼ਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਸ਼ਬਦ ਗਾਇਨ, ...

ਪੂਰੀ ਖ਼ਬਰ »

ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫ਼ੈਡਰੇਸ਼ਨ ਦੀ ਕੌਮੀ ਮੀਟਿੰਗ ਦੌਰਾਨ ਸੰਘਰਸ਼ਾਂ ਦਾ ਐਲਾਨ

ਹੁਸ਼ਿਆਰਪੁਰ, 19 ਅਗਸਤ (ਹਰਪ੍ਰੀਤ ਕੌਰ)- ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫ਼ੈਡਰੇਸ਼ਨ ਦੀ ਕੌਮੀ ਚੇਅਰਮੈਨ ਸੁਭਾਸ਼ ਲਾਂਬਾ ਅਤੇ ਜਨਰਲ ਸਕੱਤਰ ਏ. ਸ੍ਰੀ ਕੁਮਾਰ ਦੀ ਅਗਵਾਈ ਹੇਠ ਜਲੰਧਰ ਵਿਖੇ ਹੋਈ ਕੌਮੀ ਮੀਟਿੰਗ ਵਿਚ ਹੁਸ਼ਿਆਰਪੁਰ ਤੋਂ ਕੌਮੀ ਵਾਈਸ ਚੇਅਰਮੈਨ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਸਦਭਾਵਨਾ ਦਿਵਸ ਮਨਾਇਆ

ਹੁਸ਼ਿਆਰਪੁਰ, 19 ਅਗਸਤ (ਹਰਪ੍ਰੀਤ ਕੌਰ)- ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਡਾ. ਪਰਮਜੀਤ ਸਿੰਘ ਦੀ ਅਗਵਾਈ ਹੇਠ ਐਨ.ਐਸ.ਐਸ ਵਿੰਗ ਦੇ ਇੰਚਾਰਜ ਪ੍ਰੋ. ਵਿਜੇ ਕੁਮਾਰ ਦੇ ਸਹਿਯੋਗ ਨਾਲ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਏਡਜ਼ ਬਾਰੇ ਜਾਗਰੂਕ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਚੱਬੇਵਾਲ/ਹੁਸ਼ਿਆਰਪੁਰ, 19 ਅਗਸਤ (ਸਖ਼ੀਆ/ਹਰਪ੍ਰੀਤ ਕੌਰ)-ਵਿਧਾਇਕ ਡਾ: ਰਾਜ ਕੁਮਾਰ ਨੇ ਹਲਕਾ ਚੱਬੇਵਾਲ 'ਚ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਲੋਕ ਵੱਖ-ਵੱਖ ਪ੍ਰਕਾਰ ਦੀਆਂ ਸਮੱਸਿਆਵਾਂ ਲੈ ਕੇ ਹਾਜ਼ਰ ਹੋਏ | ਵਿਧਾਇਕ ਡਾ: ਰਾਜ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਗਿਲਜੀਆਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਨਿਰੀਖਣ

ਮਿਆਣੀ, 19 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਹੁਸ਼ਿਆਰਪੁਰ ਮੋਹਨ ਸਿੰਘ ਲੇਹਲ ਵਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਰਕਾਰੀ ਹਾਈ ਸਕੂਲ ਗਿਲਜੀਆਂ ਨੂੰ ਸਮਾਰਟ ਸਕੂਲ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਦਾ ਐਮ.ਏ. ਹਿਸਟਰੀ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ, 19 ਅਗਸਤ (ਚੱਗਰ/ਗੋਂਦਪੁਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਸੰਦਲ ਨੇ ਦੱਸਿਆ ਕਿ ਪੰਜਾਬ ਯੁਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ.ਏ. ਹਿਸਟਰੀ ਸਮੈਸਟਰ ਚੌਥਾ ਅਤੇ ਦੂਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਉਨ੍ਹਾਂ ...

ਪੂਰੀ ਖ਼ਬਰ »

ਤੈਰਾਕੀ ਮੁਕਾਬਲੇ 'ਚ ਵੁੱਡਲੈਂਡ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਵਿਸ ਕਲੱਬ ਹੁਸ਼ਿਆਰਪੁਰ 'ਚ ਕਰਵਾਏ ਗਏ ਤੈਰਾਕੀ ਮੁਕਾਬਲੇ 'ਚ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ 21 ਸੋਨੇ ਦੇ, 16 ਚਾਂਦੀ ਦੇ ਅਤੇ 15 ਤਾਂਬੇ ਦੇ ਮੈਡਲ ...

ਪੂਰੀ ਖ਼ਬਰ »

ਚੱਬੇਵਾਲ ਕਾਲਜ ਦਾ ਪੀ. ਜੀ. ਡੀ. ਸੀ. ਏ. ਦਾ ਨਤੀਜਾ ਸੌ ਫ਼ੀਸਦੀ ਰਿਹਾ

ਚੱਬੇਵਾਲ, 19 ਅਗਸਤ (ਰਾਜਾ ਸਿੰਘ ਪੱਟੀ)-ਲੜਕੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਨਾਲ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ...

ਪੂਰੀ ਖ਼ਬਰ »

ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ

ਹੁਸ਼ਿਆਰਪੁਰ, 19 ਅਗਸਤ (ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ 1-1-2020 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ | ਉਹ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਸ.ਸ.ਸ. ਸਕੂਲ ਦਸੂਹਾ ਵਿਖੇ ''ਗਣਿਤ ਮੇਲਾ'' ਕਰਵਾਇਆ

ਦਸੂਹਾ, 19 ਅਗਸਤ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਸੂਹਾ ਵਿਖੇ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਗੁਰਦਿਆਲ ਸਿੰਘ ਦੀ ਯੋਗ ਅਗਵਾਈ ਵਿਚ ''ਗਣਿਤ ਮੇਲਾ'' ਕਰਵਾਇਆ ਗਿਆ | ਇਸ ਗਣਿਤ ਮੇਲੇ ਦਾ ਉਦਘਾਟਨ ਐਸ.ਐਮ.ਸੀ. ...

ਪੂਰੀ ਖ਼ਬਰ »

ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਇੰਡੀਆ ਦੇ ਅਹੁਦੇਦਾਰਾਂ ਦੀਆਂ ਕੀਤੀਆਂ ਨਿਯੁਕਤੀਆਂ

ਹੁਸ਼ਿਆਰਪੁਰ, 19 ਅਗਸਤ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਇੰਡੀਆ ਦੇ ਕੌਮੀ ਪ੍ਰਧਾਨ ਹਰਦੇਵ ਸਿੰਘ ਕੌਾਸਲ ਦੀ ਅਗਵਾਈ 'ਚ ਚੇਅਰਮੈਨ ਟਹਿਲ ਸਿੰਘ ਸੀਹਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬਾ ਅਤੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਦੀ ਯਾਦ 'ਚ ਬਣੀ ਫੋਟੋ ਗੈਲਰੀ ਜਲਦ ਹੋਵੇਗੀ ਲੋਕ ਅਰਪਿਤ-ਖੰਨਾ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਸਥਾਨਕ ਮਾਡਲ ਟਾਊਨ 'ਚ ਆਪਣੇ ਸੰਸਦੀ ਫੰਡ 'ਚੋਂ ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਫੋਟੋ ਗੈਲਰੀ ਦਾ ਨਿਰਮਾਣ ਸ਼ੁਰੂ ਕਰਵਾਇਆ ਸੀ ਜੋ ਕਿ ਮੁਕੰਮਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੀ ਭਰਤੀ ਸਬੰਧੀ ਲੋਕਾਂ ਵਿਚ ਭਾਰੀ ਉਤਸ਼ਾਹ-ਕੈਰੇ

ਦਸੂਹਾ, 19 ਅਗਸਤ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੀ ਚੱਲ ਰਹੀ ਭਰਤੀ ਸਬੰਧੀ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਸੁਰਜੀਤ ਸਿੰਘ ਕੈਰੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਨੇ ਪਿੰਡ ਭੂਸ਼ਾਂ ਵਿਖੇ ਬੀ. ਸੀ. ...

ਪੂਰੀ ਖ਼ਬਰ »

ਜ਼ਰੂਰਤਮੰਦਾਂ ਨੂੰ ਟਰਾਈਸਾਈਕਲ ਭੇਟ

ਖੁੱਡਾ, 19 ਅਗਸਤ (ਸਰਬਜੀਤ ਸਿੰਘ)-ਭਾਈ ਘਨੱਈਆ ਸੇਵਾ ਸੰਮਤੀ ਰੱਲਹਣ ਵਲੋਂ ਕਰਵਾਏ ਗਏ ਇਕ ਸਮਾਗਮ ਦੌਰਾਨ ਜ਼ਰੂਰਤਮੰਦ ਵਿਅਕਤੀਆਂ ਨੂੰ ਟਰਾਈ ਸਾਈਕਲ ਭੇਟ ਕੀਤੇ ਗਏ | ਸੰਮਤੀ ਪ੍ਰਧਾਨ ਜਸਵਿੰਦਰ ਸਿੰਘ ਅਤੇ ਸਰਪ੍ਰਸਤ ਰਣਜੀਤ ਸਿੰਘ ਦੀ ਅਗਵਾਈ ਵਿਚ ਹੋਏ ਇਸ ਸਮਾਗਮ ...

ਪੂਰੀ ਖ਼ਬਰ »

ਸੰਤ ਬਾਬਾ ਇੰਦਰ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਕੋਟਫ਼ਤੂਹੀ, 19 ਅਗਸਤ (ਅਟਵਾਲ)- ਪਿੰਡ ਨਡਾਲੋਂ ਵਿਖੇ ਸੰਤ ਬਾਬਾ ਇੰਦਰ ਸਿੰਘ ਦੇ ਸਾਲਾਨਾ ਬਰਸੀ ਸਮਾਗਮ ਗੁਰਦੁਆਰਾ ਤੰਬੂ ਸਾਹਿਬ ਵਿਖੇ ਨਗਰ ਨਿਵਾਸੀਆਂ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਮਨਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਬਰਸਾਤ ਤੋਂ ਬਾਅਦ ਸ਼ਹਿਰ ਦੀ ਹਾਲਤ ਬਣੀ ਤਰਸਯੋਗ

ਹੁਸ਼ਿਆਰਪੁਰ, 19 ਅਗਸਤ (ਹਰਪ੍ਰੀਤ ਕੌਰ)-ਪਿਛਲੇ ਦੋ-ਤਿੰਨ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਸ਼ਹਿਰ ਦੀ ਹਾਲਤ ਹੋਰ ਵੀ ਵਿਗੜ ਗਈ ਹੈ | ਸੜਕਾਂ ਦੀ ਹਾਲਤ ਖਸਤਾ ਹੋ ਗਈ ਹੈ, ਥਾਂ-ਥਾਂ 'ਤੇ ਪਾੜ ਪੈ ਗਏ ਹਨ | ਬਰਸਾਤ ਬੰਦ ਹੋਣ ਦੇ ਕਈ ਘੰਟਿਆਂ ਬਾਅਦ ਵੀ ਨੀਂਵੇ ਇਲਾਕਿਆਂ ...

ਪੂਰੀ ਖ਼ਬਰ »

ਭਾਰੀ ਮੀਂਹ ਨਾਲ ਪਿੰਡ ਭਵਨੌਰ ਦੇ ਗ਼ਰੀਬ ਪਰਿਵਾਰ ਦਾ ਘਰ ਡਿੱਗਿਆ

ਰਾਮਗੜ੍ਹ ਸੀਕਰੀ, 19 ਅਗਸਤ (ਕਟੋਚ)-ਬਲਾਕ ਤਲਵਾੜਾ ਦੇ ਪਿੰਡ ਭਵਨੌਰ ਦੇ ਕਰੀਬ ਪੰਥੀ ਮੁਹੱਲੇ ਦੇ ਗ਼ਰੀਬ ਪਰਿਵਾਰ ਦੇ ਕੱਚੇ ਘਰ ਦੇ ਢਹਿਣ ਦੀ ਖ਼ਬਰ ਪ੍ਰਾਪਤ ਹੋਈ ਹੈ | ਚਾਨਣ ਸਿੰਘ ਪੁੱਤਰ ਮੰਗਤ ਰਾਮ ਲਈ ਬੀਤੇ ਦਿਨ ਪਿਆ ਭਾਰੀ ਮੀਂਹ ਮੁਸੀਬਤ ਬਣ ਕੇ ਆਇਆ, ਜਿਸ ਨਾਲ ਉਸ ਦਾ ...

ਪੂਰੀ ਖ਼ਬਰ »

ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ-ਵਿਧਾਇਕ ਆਦੀਆ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਹਲਕੇ 'ਚ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨਾ ਸਰਕਾਰ ਦੀ ਸਭ ਤੋਂ ਪਹਿਲੀ ਜ਼ਿੰਮੇਵਾਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਭਾਰੀ ਮੀਂਹ ਨਾਲ ਮਕਾਨ ਡਿੱਗਿਆ

ਬੁੱਲੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)-ਪਿਛਲੇ ਕਈ ਘੰਟਿਆਂ ਤੋਂ ਪੈ ਰਹੇ ਮੀਂਹ ਨੇ ਅੱਜ ਬੁੱਲ੍ਹੋਵਾਲ ਦੇ ਇਕ ਗਰੀਬ ਪਰਿਵਾਰ ਦਾ ਮਕਾਨ ਢਹਿ ਢੇਰੀ ਕਰ ਦਿੱਤਾ | ਇਸ ਸੰਬਧੀ ਪੀੜਤ ਰਾਜ ਕੁਮਾਰ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਮੀਂਹ ਨਾਲ ਉਨ੍ਹਾਂ ਦਾ ...

ਪੂਰੀ ਖ਼ਬਰ »

ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਨੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ

ਗੜ੍ਹਸ਼ੰਕਰ, 19 ਅਗਸਤ (ਧਾਲੀਵਾਲ)- ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਦੀ ਗੜ੍ਹਸ਼ੰਕਰ ਇਕਾਈ ਵਲੋਂ ਇਥੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਐਸੋਸੀਏਸ਼ਨ ਦੇ ਸੂਬਾਈ ਉਪ ਪ੍ਰਧਾਨ ਗੁਰਵਿੰਦਰ ਸਿੰਘ ਚਾਨਾ ਦੀ ਅਗਵਾਈ ਹੇਠ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX