ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  1 day ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  1 day ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  1 day ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  1 day ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  1 day ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  1 day ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  1 day ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  1 day ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  1 day ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  1 day ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  1 day ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  1 day ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  1 day ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  1 day ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  1 day ago
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  1 day ago
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  1 day ago
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  1 day ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  1 day ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  1 day ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  1 day ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  1 day ago
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  1 day ago
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਜਗਰਾਓਂ

ਦਰਿਆ ਸਤਲੁਜ ਵਿਚ ਛੱਡੇ ਪਾਣੀ ਨੂੰ ਲੈ ਕੇ ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਤੇ ਰਾਜਨੀਤਿਕ ਆਗੂ ਪੱਬਾਂ ਭਾਰ

ਸਿੱਧਵਾਂ ਬੇਟ, 19 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੱਤਰਕਾਰਾਂ ਵਲੋਂ ਜਦੋਂ ਅੱਜ ਦਰਿਆ ਸਤਲੁਜ ਦਾ ਦੌਰਾ ਕੀਤਾ ਗਿਆ ਤਾਂ ਹਰ ਪਾਸੇ ਪਾਣੀ ਤੋਂ ਇਲਾਵਾ ਹੋਰ ਕੁਝ ਵੀ ਵਿਖਾਈ ਨਹੀ ਦੇ ਰਿਹਾ ਸੀ | ਦਰਿਆ ਸਤਲੁਜ ਦੇ ਬੰਨ ਅੰਦਰ ਤਾਂ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਦਾ ਡੁੱਬਣਾ ਸੁਭਾਵਿਕ ਹੀ ਸੀ, ਪਰ ਸਤਲੁਜ ਦਾ ਪਾਣੀ ਦਰਿਆ ਸਤਲੁਜ ਦੇ ਨਾਲ-ਨਾਲ ਚੱਲ ਰਹੇ ਬੁੱਢੇ ਨਾਲੇ ਦੇ ਜਲੰਧਰ-ਜਗਰਾਉਂ ਮਾਰਗ 'ਤੇ ਬਣੇ ਪੁਲ ਰਾਹੀਂ ਵਾਪਸੀ ਕਰਕੇ ਸਥਾਨਿਕ ਕਸਬੇ ਸਮੇਤ ਲਾਗਲੇ ਪਿੰਡ ਸਲੇਮਪੁਰਾ, ਖੁਰਸੇਦਪੁਰਾ, ਅੱਬੂਪੁਰਾ, ਸਫੀਪੁਰਾ, ਲੋਧੀਵਾਲ, ਗਿੱਦੜਵਿੰਡੀ ਆਦਿ ਪਿੰਡਾਂ ਦੇ ਕਿਸ਼ਾਨਾਂ ਦੇ ਖੇਤਾਂ ਵਿਚ ਬੜੀ ਤੇਜੀ ਨਾਲ ਅੱਗੇ ਵਧਕੇ ਖੜੀਆਂ ਫ਼ਸਲਾਂ ਨੂੰ ਆਪਣੀ ਲਪੇਟ ਵਿਚ ਲੈ ਰਿਹਾ ਸੀ | ਇਸੇ ਤਰਾਂ ਪਿੰਡ ਸੇਰੇਵਾਲ ਨਜਦੀਕ ਦਰਿਆ ਸਤਲੁਜ ਦੇ ਕੰਢੇ 'ਤੇ ਸਥਿਤ ਡੇਰਾ ਬਾਬਾ ਲਾਲ ਸਿੰਘ ਕੋਲੋਂ ਦਰਿਆ ਸਤਲੁਜ ਦਾ ਪਾਣੀ ਜੱਸੋਵਾਲ ਡਰੇਨ ਵਿਚ ਪੈ ਕੇ ਦਰਿਆ ਦੇ ਬਾਹਰ ਖੜੀਆਂ ਫ਼ਸਲਾਂ ਨੂੰ ਤਹਿਤ-ਨਹਿਸ਼ ਕਰ ਰਿਹਾ ਸੀ | ਜੇਕਰ ਵੇਖਿਆ ਜਾਵੇ ਤਾਂ ਸਭ ਤੋਂ ਵਿਸਫੋਟਕ ਸਥਿੱਤੀ ਦਰਿਆ ਸਤਲੁਜ ਤੋਂ ਪਾਰ ਅਤੇ ਜ਼ਿਲ੍ਹਾ ਲੁਧਿਆਣਾ ਵਿਚ ਪੈਂਦੇ ਪਿੰਡ ਕੰਨੀਆਂ ਖੁਰਦ ਕੋਲ ਦਰਿਆ ਦੀ 60 ਨੰ. ਬੁਰਜੀ ਕੋਲ ਬਣੇ ਧੁੱਸੀ ਬੰਨ ਦੀ ਬਣੀ ਹੋਈ ਹੈ | ਜਿੱਥੇ ਦਰਿਆ ਦਾ ਪਾਣੀ ਬੜੀ ਸਪੀਡ ਨਾਲ ਇਸ ਬੰਨ੍ਹ ਨੂੰ ਖੋਰਾ ਲਗਾ ਰਿਹਾ ਸੀ | ਇਹ ਧੁੱਸੀ ਬੰਨ ਟੁੱਟ ਕੇ ਕਿਸੇ ਵੀ ਸਮੇਂ ਲੁਧਿਆਣਾ ਦੇ ਪਿੰਡਾਂ ਸਮੇਤ ਜਲੰਧਰ ਜ਼ਿਲ੍ਹੇ ਦੇ ਕਈ ਪਿੰਡਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ | ਪਿੰਡਾਂ ਦੇ ਲੋਕ ਖੁਦ ਬੀਤੀ ਰਾਤ ਤੋਂ ਇਸ ਬੰਨ੍ਹ ਦੀ ਰਾਖੀ ਲਈ ਬੈਠੇ ਹੋਏ ਸਨ | ਇਸ ਤੋਂ ਇਲਾਵਾ ਜਲੰਧਰ-ਜਗਰਾਉਂ ਮਾਰਗ 'ਤੇ ਸਤਲੁਜ ਦੇ ਬਣੇ ਪੁਲ ਦੇ ਕੋਲ ਪੁਲ ਦੀ ਰਾਖੀ ਲਈ ਪੀ.ਏ.ਪੀ. ਪੁਲਿਸ ਦੀ ਬਣਾਈ ਗਈ ਪੋਸਟ ਨੂੰ ਵੀ ਪਾਣੀ ਦੇ ਤੇਜ਼ ਵਹਾਅ ਨੇ ਆਪਣੀ ਲਪੇਟ ਵਿੱਚ ਲੈ ਲਿਆ | ਇਸ ਥਾਂ 'ਤੇ ਵੀ ਚੱਲ ਰਿਹਾ ਤੇਜ਼ ਪਾਣੀ ਕਿਸੇ ਵੀ ਸਮੇਂ ਪੁਲ ਨੂੰ ਵੱਡਾ ਖੋਰਾ ਲਗਾ ਸਕਦਾ ਹੈ ਕਿਉਂਕਿ ਪੁਲ ਦੇ ਪੱਛਮ ਵੱਲ ਪੱਥਰਾਂ ਦਾ ਸੁਰੱਖਿਆਂ ਬੰਨ ਹੀ ਨਹੀਂ ਹੈ | ਇਸ ਮੌਕੇ ਪੁੱਜੇ ਹਲਕਾ ਜਗਰਾਉਂ ਦੇ ਸਾਬਕਾ ਵਿਧਾਇਕ ਐਸ.ਆਰ.ਕਲੇਰ ਨੇ ਮੌਕੇ 'ਤੇ ਹੀ ਜ਼ਿਲ੍ਹਾ ਲੁਧਿਆਣਾ ਦੇ ਡੀ.ਸੀ., ਜ਼ਿਲ੍ਹਾ ਜਲੰਧਰ ਦੇ ਡੀ.ਸੀ., ਐਸ.ਡੀ.ਐਮ. ਜਗਰਾਉਂ, ਨਕੋਦਰ ਦੇ ਤਹਿਸੀਲ਼ਦਾਰ ਨਾਲ ਫੋਨ 'ਤੇ ਗੱਲ ਕਰਕੇ ਇਸ ਬੰਨ ਨੂੰ ਜਲਦੀ ਸੁਰੱਖਿਅਤ ਕਰਨ ਦੀ ਵਾਰ-ਵਾਰ ਬੇਨਤੀ ਕੀਤੀ ਪਰ ਦੋ ਘੰਟੇ ਬੀਤ ਜਾਣ 'ਤੇ ਵੀ ਕੋਈ ਵੀ ਪ੍ਰਸ਼ਾਸਿਕ ਅਧਿਕਾਰੀ ਇਸ ਬੰਨ ਕੋਲ ਨਹੀਂ ਪੁੱਜ ਸਕਿਆ | ਇਨ੍ਹਾਂ ਪਿੰਡਾਂ ਦੀ ਸਾਰ ਲੈਣ ਲਈ ਅਜੇ ਤੱਕ ਹਾਕਮ ਧਿਰ ਦਾ ਕੋਈ ਵੀ ਆਗੂ ਅਤੇ ਨਾਂਅ ਹੀ ਕੋਈ ਸਿਵਲ ਅਧਿਕਾਰੀ ਪੁੱਜਾ ਹੈ | ਇਸੇ ਦੌਰਾਨ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਅਤੇ ਮੌਜੂਦਾ ਵਿਧਾਇਕਾ ਸਰਵਜੀਤ ਕੌਰ ਮਾਣੂਕੇ ਨੇ ਵੀ ਹੜਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲ ਕੀਤੀ |


ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵੱਲੋਂ ਡੀ.ਐਸ.ਪੀ ਦਫਤਰ ਅੱਗੇ ਰੋਸ ਪ੍ਰਦਰਸ਼ਨ

ਰਾਏਕੋਟ, 19 ਅਗਸਤ (ਅ.ਬ.)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਦੀਪ ਗਾਲਿਬ, ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ ਦੀ ਅਗਵਾਈ 'ਚ ਡੀ.ਐਸ.ਪੀ. ਦਫਤਰ ਰਾਏਕੋਟ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਬੱਸੀਆਂ ਦੇ ਆੜ੍ਹਤੀਏ ...

ਪੂਰੀ ਖ਼ਬਰ »

'ਪੁਲਿਸ ਵਲੋਂ ਸਮੈਕੀਆਂ ਵਿਰੁੱਧ ਸਫ਼ਾਈ ਮੁਹਿੰਮ'

ਮੁੱਲਾਂਪੁਰ-ਦਾਖਾ, 19 ਅਗਸਤ (ਨਿਰਮਲ ਸਿੰਘ ਧਾਲੀਵਾਲ)-ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਦੁਆਰਾ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਅਤੇ ਨਸ਼ਾ ਤਸਕਰੀ ਨੂੰ ਰੋਕਣ ਵਾਲੇ ਹੁਕਮਾਂ ਤਹਿਤ ਲੁਧਿਆਣਾ ਦਿਹਾਤੀ ਐੱਸ.ਐੱਸ.ਪੀ ਸੰਦੀਪ ਗੋਇਲ ਦੁਆਰਾ ਜਾਰੀ ਨਿਰਦੇਸ਼ਾਂ ਹੇਠ ...

ਪੂਰੀ ਖ਼ਬਰ »

ਕਿਸਾਨਾਂ ਦੀ ਕੋਟ ਉਮਰਾ, ਭੂੰਦੜੀ ਦੀ ਤਕਰੀਬਨ 700 ਏਕੜ ਵਾਹੀਯੋਗ ਜ਼ਮੀਰ ਰੁੜ੍ਹੀ

ਭੂੰਦੜੀ, 19 ਅਗਸਤ (ਕੁਲਦੀਪ ਸਿੰਘ ਮਾਨ)-ਕੋਟਉਮਰਾ ਦੇ ਨੇੜੇ ਸਤਲੁਜ਼ ਦਰਿਆ ਦਾ ਜਾਇਜਾ ਲੈਣ ਲਈ ਮੁੱਖ ਖੇਤੀਬਾੜੀ ਅਫਸਰ ਡਾ ਬਲਦੇਵ ਸਿੰਘ ਲੁਧਿਆਣਾ, ਸਿਵਲ ਸਰਜਨ ਸਹਾਇਕ ਡਾ ਬਲਵਿੰਦਰ ਸਿੰਘ ਲਤਾਲਾ ਲੁਧਿਆਣਾ, ਡਾ ਰਮੇਸ਼, ਵਣ ਵਿਭਾਗ ਦੇ ਤੀਰਥ ਸਿੰਘ, ਖੇਤੀਬਾੜੀ ਅਫਸਰ ...

ਪੂਰੀ ਖ਼ਬਰ »

'ਦੀ ਭੈਣੀ ਦਰੇੜਾ ਬਹੁ-ਮੰਤਵੀ ਸਹਿਕਾਰੀ ਸਭਾ' ਦੀ ਚੋਣ ਦੌਰਾਨ ਕਾਂਗਰਸ ਮੈਦਾਨ 'ਚੋਂ ਭੱਜੀ

ਰਾਏਕੋਟ, 19 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਭੈਣੀ ਦਰੇੜਾ ਵਿਖੇ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ 'ਦੀ ਭੈਣੀ ਦਰੇੜਾ ਬਹੁ-ਮੰਤਵੀ ਸਹਿਕਾਰੀ ਸਭਾ' ਦੀ ਚੋਣ ਤੈਅ ਹੋਏ ਪ੍ਰੋਗਰਾਮ ਤਹਿਤ ਅੱਜ ਹੋਣੀ ਸੀ ਨੂੰ ਬਿਨ੍ਹਾਂ ਕੋਈ ਕਾਰਨ ਦੱਸੇ, ਐਨ ਮੌਕੇ 'ਤੇ ਰੱਦ ਕਰ ...

ਪੂਰੀ ਖ਼ਬਰ »

ਸਤਲੁਜ ਦੇ ਪੁਲ ਨਜ਼ਦੀਕ ਸੁਰੱਖਿਆ ਬੰਨ੍ਹ ਨੂੰ ਪਏ ਪਾੜ ਨੇ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਪੋਲ ਖੋਲ੍ਹੀ

ਸਿੱਧਵਾਂ ਬੇਟ, 19 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਇਥੋਂ ਕਰੀਬ ਤਿੰਨ ਮੀਲ਼ ਦੂਰ ਵਗ ਰਹੇ ਦਰਿਆ ਸਤਲੁਜ ਦੇ ਜਲੰਧਰ-ਮਾਰਗ 'ਤੇ ਬਣੇ ਪੁਲ ਦੇ ਬਿੱਲਕੁੱਲ ਨਜਦੀਕ ਚੜ੍ਹਦੇ ਵਾਲੇ ਪਾਸੇ ਅੱਜ ਅਚਾਨਕ ਪੁਲ ਦੀ ਸੁਰੱਖਿਆ ਲਈ ਬਣਾਏ ਬੰਨ੍ਹ ਵਿਚ ਪਾੜ ਪੈ ਜਾਣ ਕਾਰਨ ਜਿਥੇ ...

ਪੂਰੀ ਖ਼ਬਰ »

ਵਲੀਪੁਰ ਕਲਾਂ ਕੋਲੋਂ ਲੰਘਦੇ ਬੁੱਢੇ ਨਾਲੇ ਦੀ ਪਟੜੀ 'ਚ ਪਾੜ ਪਿਆ ਸੈਂਕੜੇ ਏਕੜ ਫ਼ਸਲ ਨੂੰ ਮਾਰ

ਹੰਬੜਾਂ, 19 ਅਗਸਤ (ਹਰਵਿੰਦਰ ਸਿੰਘ ਮੱਕੜ, ਜਗਦੀਸ਼ ਸਿੰਘ ਗਿੱਲ)-ਪਿਛਲੀ ਰਾਤ ਸਮੇਂ ਸਤਲੁਜ ਦਰਿਆ ਦਾ ਪਾਣੀ ਵਧਣ ਨਾਲ ਲੁਧਿਆਣਾ ਸ਼ਹਿਰ ਵੱਲੋਂ ਆਉਂਦੇ ਬੁੱਢੇ ਦਰਿਆ ਜਿਸ ਬਹੁਤ ਜ਼ਹਿਰੀਲਾ ਕਾਲੇ ਰੰਗ ਦਾ ਪਾਣੀ ਆਉਂਦਾ ਹੈ ਨੂੰ ਡਾਫ ਲੱਗਣ ਨਾਲ ਵਲੀਪੁਰ ਕਲਾਂ ਤੇ ...

ਪੂਰੀ ਖ਼ਬਰ »

ਵਿਧਾਇਕ ਵੈਦ ਵਲੋਂ ਬੁੱਢੇ ਨਾਲੇ ਦੇ ਬੰਨ੍ਹ ਦਾ ਜਾਇਜਾ

ਹੰਬੜਾਂ, 19 ਅਗਸਤ (ਜਗਦੀਸ਼ ਸਿੰਘ ਗਿੱਲ)-ਪਿੰਡ ਵਲੀਪੁਰ ਕਲਾਂ ਨੇੜੇ ਬੁੱਢੇ ਨਾਲੇ ਦਾ ਪੁਲ ਟੁੱਟਣ ਨਾਲ ਪਾਣੀ ਲੋਕਾਂ ਦੇ ਖੇਤਾਂ ਵਿਚ ਵੜ ਜਾਣ ਨਾਲ ਇਲਾਕੇ 'ਚ ਦਹਿਸ਼ਤ ਦਾ ਮਹੌਲ ਬਣਿਆ ਰਿਹਾ ਲੋਕਾਂ ਦੇ ਦੱਸਣ ਅਨੁਸਾਰ ਸਤਲੁਜ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪਾਣੀ ...

ਪੂਰੀ ਖ਼ਬਰ »

ਸ੍ਰੀ ਅੰਮਿ੍ਤਸਰ ਤੋਂ ਲਾਵਾਰਿਸ ਮਿਲੀ ਬੱਚੀ ਬਾਲ ਘਰ ਤਲਵੰਡੀ ਖੁਰਦ ਪਹੁੰਚੀ

ਮੁੱਲਾਂਪੁਰ-ਦਾਖਾ, 19 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪਿਛਲੇ ਦਿਨੀਂ ਗੁਰੂ ਕੀ ਨਗਰੀ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਮਿਲੀ ਨਵ-ਜਨਮੀ ਬੱਚੀ ਲਾਵਾਰਿਸ ਬੱਚਿਆਂ ਦੀ ਸੰਭਾਲ ਵਾਲੇ ਸਵਾਮੀ ਗੰਗਾ ਨੰਦ ਭੂਰੀ ਵਾਲੇ ਬਾਲ ਘਰ ਤਲਵੰਡੀ ਖੁਰਦ (ਲੁਧਿ:) ਪੁੱਜੀ | ਲਾਵਾਰਿਸ ਮਿਲੀ ...

ਪੂਰੀ ਖ਼ਬਰ »

ਸੇਂਟ ਜੇਵੀਅਰ ਕਾਨਵੈਂਟ ਸਕੂਲ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਭੂੰਦੜੀ, 19 ਅਗਸਤ (ਕੁਲਦੀਪ ਸਿੰਘ ਮਾਨ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਵਿਖੇ ਕੁਇਜ਼ ਮੁਕਾਬਲੇ ਕਰਵਾਏ ਗਏ¢ ਇਸ ਮੁਕਾਬਲੇ ਵਿਚ ਛੇਂਵੀ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਪਹਿਲੀ ਤੋਂ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੰੂ ਕੰਪਿਊਟਰ ਦੇ ...

ਪੂਰੀ ਖ਼ਬਰ »

ਕਾਮਿਲ ਬੋਪਾਰਾਏ ਵਲੋਂ ਹੜ੍ਹਾਂ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ

ਰਾਏਕੋਟ, 19 ਅਗਸਤ (ਸੁਸ਼ੀਲ)-ਹੜ੍ਹਾਂ ਵਰਗੀ ਪੈਦਾ ਹੋਈ ਸਥਿਤੀ ਨੂੰ ਦੇਖਦੇ ਹੋਏ ਪ੍ਰਸਾਸ਼ਨ ਵਲੋਂ ਹਲਕੇ 'ਚ ਕੀਤੀਆਂ ਗਈਆਂ ਤਿਆਰੀਆਂ ਦਾ ਅੱਜ ਯੂਥ ਕਾਂਗਰਸ ਆਗੂ ਕਾਮਿਲ ਬੋਪਾਰਾਏ ਵਲੋਂ ਜਾਇਜ਼ਾ ਲਿਆ ਗਿਆ, ਇਸ ਮੌਕੇ ਉਨ੍ਹਾਂ ਨਾਲ ਡਰੇਨੇਜ ਵਿਭਾਗ ਦੇ ਜੇ.ਈ ਜਗਦੀਪ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਹੜ੍ਹ ਪ੍ਰੀੜਤਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ-ਦਾਖਾ

ਜਗਰਾਉਂ, 19 ਅਗਸਤ ( ਗੁਰਦੀਪ ਸਿੰਘ ਮਲਕ)-ਭਾਖੜਾ ਡੈਮ 'ਚੋ ਪਾਣੀ ਛੱਡੇ ਜਾਣ ਕਾਰਨ ਸਤਲੁਜ ਦਰਿਆ 'ਚ ਆਏ ਹੜ੍ਹਾਂ ਦੀ ਲਪੇਟ ਦੀ ਲਪੇਟ 'ਚ ਵਿਧਾਨ ਸਭਾ ਹਲਕਾ ਜਗਰਾਉਂ ਅਧੀਨ ਪੈਂਦੇ ਬੇਟ ਖੇਤਰ ਦੇ ਕਈ ਪਿੰਡਾਂ ਦੇ ਵਸਨੀਕਾਂ ਦਾ ਕਾਫ਼ੀ ਮਾਲੀ ਅਤੇ ਫ਼ਸਲਾਂ ਦਾ ਨੁਕਸਾਨ ਹੋ ...

ਪੂਰੀ ਖ਼ਬਰ »

ਨੰਬਰਦਾਰਾਂ ਨੂੰ ਬੈਂਕ ਬਦਲਣ ਦੀ ਲੋੜ ਨਹੀਂ-ਪ੍ਰਧਾਨ ਜੋਗਾ ਸਿੰਘ ਢੋਲਣ

ਜਗਰਾਉਂ, 19 ਅਗਸਤ (ਗੁਰਦੀਪ ਸਿੰਘ ਮਲਕ)-ਅਨੇਕਾਂ ਨੰਬਰਦਾਰਾਂ ਵਲੋਂ ਬੈਂਕਾਂ ਦੀ ਮੰਗ ਅਨੁਸਾਰ ਆਪਣੇ ਬੈਂਕ ਖਾਤਿਆਂ ਨਾਲ ਅਧਾਰ ਨੰਬਰ ਅਤੇ ਪੈਨ ਕਾਰਡ ਨੰਬਰ ਨਹੀਂ ਜੋੜਿਆ ਗਿਆ ਅਤੇ ਬੈਂਕਾਂ ਨੂੰ ਅਧਾਰ ਅਤੇ ਪੈਂਨ ਕਾਰਡ ਨੰਬਰ ਨਹੀਂ ਦਿੱਤੇ ਗਏ, ਜਿਨ੍ਹਾਂ ਕਾਰਨ ਉਕਤ ...

ਪੂਰੀ ਖ਼ਬਰ »

ਲੋਕ ਸਤਲੁੱਜ 'ਚ ਆਏ ਪਾਣੀ ਕਾਰਨ ਡੁੱਬ ਰਹੇ ਨੇ ਸ਼ਾਸਨ ਤੇ ਪ੍ਰਸ਼ਾਸ਼ਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ-ਵਿਧਾਇਕ ਬੈਂਸ

ਹੰਬੜਾਂ, 19 ਅਗਸਤ (ਜਗਦੀਸ਼ ਸਿੰਘ ਗਿੱਲ)-ਸਤਲੁਜ ਅਤੇ ਬੁੱਢੇ ਨਾਲੇ 'ਚ ਆਏ ਜਿਆਦਾ ਪਾਣੀ ਦੇ ਵਹਾਅ ਕਾਰਨ ਵਲੀਪੁਰ ਕਲਾਂ, ਹੰਬੜਾਂ, ਖਹਿਰਾ ਬੇਟ, ਮਾਣੀਏਵਾਲ, ਬਾਣੀਏਵਾਲ, ਵਲੀਪੁਰ ਖੁਰਦ ਸਮੇਤ ਦਰਜਨਾਂ ਪਿੰਡਾਂ ਚ ਕਿਸਾਨਾਂ ਦੀ ਹਜਾਰਾਂ ਏਕੜ ਝੋਨੇ ਦੀ ਫ਼ਸਲ, ਹਰਾ ਚਾਰਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਖਿਲਾਫ ਲੋਕਾਂ ਵਲੋਂ ਜਬਰਦਸਤ ਪ੍ਰਦਰਸ਼ਨ

ਭੂੰਦੜੀ, 19 ਅਗਸਤ (ਕੁਲਦੀਪ ਸਿੰਘ ਮਾਨ)-ਪਿੰਡ ਰਾਮਪੁਰ ਕੁਲ ਗਹਿਣਾ ਸਤਲੁਜ ਦਰਿਆ ਵਿੱਚ ਆਏ ਅਚਾਨਕ ਪਾਣੀ ਕਾਰਨ ਕਈ ਪਿੰਡਾ ਵਿਚ ਹੜ੍ਹਾਾ ਵਰਗੇ ਹਾਲਾਤ ਬਣ ਚੁੱਕੇ ਹਨ | ਇਸ ਦਾ ਜਾਇਜਾ ਲੈਣ ਲਈ ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚਾ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ...

ਪੂਰੀ ਖ਼ਬਰ »

ਤਲਵੰਡੀ ਖੁਰਦ 'ਚ ਸਵਾਮੀ ਗੰਗਾ ਨੰਦ ਜੀ ਯਾਦਗਾਰੀ ਕਬੱਡੀ ਟੂਰਨਾਮੈਂਟ 22, 23 ਨੂੰ

ਮੁੱਲਾਂਪੁਰ-ਦਾਖਾ, 19 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਵਾਮੀ ਗੰਗਾ ਨੰਦ ਜੀ ਭੂਰੀ ਵਾਲਿਆਂ ਦੀ 35ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਧਾਮ ਤਲਵੰਡੀ ਖੁਰਦ (ਲੁਧਿ:) ਵਿਖੇ ਸ੍ਰੀ ਬ੍ਰਹਮ ਸਾਗਰ ਗੰਗਾ ਨੰਦ ਜੀ ਭੂਰੀ ਵਾਲੇ ਵੈੱਲਫੇਅਰ ਕਲੱਬ ਤਲਵੰਡੀ ਖੁਰਦ (ਲੁਧਿ:) ਵਲੋਂ ...

ਪੂਰੀ ਖ਼ਬਰ »

ਬਡਿੰਗ ਬ੍ਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਸਹੋਦਿਆ ਸਕੂਲ ਸਵਿੰਮਿੰਗ ਚੈਂਪੀਅਨਸ਼ਿੱਪ ਕਰਵਾਈ

ਰਾਏਕੋਟ, 19 ਅਗਸਤ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨਜ਼ ਇੰਟਰਨਾੈਸ਼ਨਲ ਸਕੂਲ ਬਰਨਾਲਾ ਰੋਡ ਰਾਏਕੋਟ ਵਿਖੇ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਸੈਂਟਰਲ ਜੋਨ ਸਵੈਮਿੰਗ ਚੈਂਪੀਅਨਸ਼ਿਪ 2019-20 ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਅੰਡਰ-12 ਲੜਕਿਆਂ ਕਾਰਤਿਕ ...

ਪੂਰੀ ਖ਼ਬਰ »

ਕੰਡਕਟਰ ਨੇ ਲੜਕੀ ਦਾ ਪਰਸ ਵਾਪਸ ਕਰਕੇ ਇਮਾਨਦਾਰੀ ਦਿਖਾਈ

ਪਾਇਲ, 19 ਅਗਸਤ (ਨਿਜ਼ਾਮਪੁਰ/ਰਜਿੰਦਰ ਸਿੰਘ)-ਸਰਹਿੰਦ ਤੋਂ ਚੰਡੀਗੜ੍ਹ ਜਾ ਰਹੀ ਪੀ. ਆਰ. ਟੀ. ਸੀ. ਦੇ ਬੱਸ ਕੰਡਕਟਰ ਸੁਖਦੇਵ ਸਿੰਘ ਸੁੱਖਾ ਨੇ ਇਕ ਲੜਕੀ ਦਾ ਪਰਸ ਵਾਪਸ ਕਰਕੇ ਇਮਾਨਦਾਰੀ ਦਿਖਾਈ ਹੈ | ਦੱਸਣਯੋਗ ਹੈ ਕਿ ਲੜਕੀ ਸਰਹਿੰਦ ਤੋਂ ਚੰਡੀਗੜ੍ਹ ਜਾ ਰਹੀ ਸੀ ਤਾਂ ਉਸ ਦਾ ...

ਪੂਰੀ ਖ਼ਬਰ »

ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਦੀ ਕੋਈ ਗਤੀਵਿਧੀ ਨਹੀਂ-ਸ਼ਿਵਾਲਿਕ

ਹੰਬੜਾਂ, 19 ਅਗਸਤ (ਜਗਦੀਸ਼ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਪ੍ਰਧਾਨ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਵਲੀਪੁਰ ਕਲਾਂ ਨੇੜੇ ਬੁੱਢੇ ਨਾਲੇ ਅਤੇ ਸਤਲੁਜ ਦਰਿਆ ਦਾ ਦੌਰਾ ਕਰਕੇ ਪੀੜ੍ਹਤ ਕਿਸਾਨਾਂ ਅਤੇ ਹੜ ਪ੍ਰਭਾਵਿਤ ਲੋਕਾਂ ਨਾਲ ...

ਪੂਰੀ ਖ਼ਬਰ »

'ਚਿੜੀਆਂ ਦੀ ਮੌਤ 'ਤੇ ਗਵਾਰਾਂ ਦਾ ਹਾਸਾ'

ਸਿੱਧਵਾਂ ਬੇਟ, 19 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਭਲੇ ਹੀ ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਦਰਿਆ ਦੇ ਦੋਹੀਂ ਪਾਸੀ ਵਸੇਂ ਲੋਕਾਂ ਦੀ ਜਾਨ ਨੂੰ ਬਣੀ ਹੋਈ ਹੈ ਅਤੇ ਅੱਜ ਬਾਅਦ ਦੁਪਿਹਰ ਫਿਰ ਭਾਖੜਾ ਡੈਮ ਵਿਚੋਂ ਦਰਿਆ ਸਤਲੁਜ ਵਿਚ ਮੁੜ 70 ਹਜ਼ਾਰ ਕਿਊਸਕ ...

ਪੂਰੀ ਖ਼ਬਰ »

ਜੀ.ਐਚ.ਜੀ ਕਾਲਜ 'ਚ ਈ.ਟੀ.ਟੀ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਰਾਏਕੋਟ, 19 ਅਗਸਤ (ਸੁਸ਼ੀਲ)-ਇਲਾਕੇ ਦੀ ਸਿਰਕੱਢ ਵਿੱਦਿਅਕ ਸੰਸਥਆ ਜੀ.ਐਚ.ਜੀ ਕਾਲਜ ਆਫ਼ ਟੀਚਰ ਟ੍ਰੇਨਿੰਗ 'ਚ ਈ.ਟੀ.ਟੀ ਕੋਰਸ (ਭਾਗ ਦੂਜਾ) ਦੇ ਵਿਦਿਆਰਥੀਆਂ ਨੂੰ ਆਖ਼ਰੀ ਸੈਸ਼ਨ ਦੀ ਸਮਾਪਤੀ ਉਪਰੰਤ ਨਿੱਘੀ ਵਿਦਾਇਗੀ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਮੈਡਮ ਸ਼ਿਲਪੀ ...

ਪੂਰੀ ਖ਼ਬਰ »

ਰਾਏਕੋਟ ਜ਼ੋਨ ਕਨਵੀਨਰ ਸੰਤੋਖ ਸਿੰਘ ਗਿੱਲ ਵਲੋਂ ਗਰਮ ਰੁੱਤ ਸਕੂਲ ਖੇਡਾਂ ਸਬੰਧੀ ਜ਼ੋਨ ਪੱਧਰੀ ਮੀਟਿੰਗ

ਰਾਏਕੋਟ, 19 ਅਗਸਤ (ਬਲਵਿੰਦਰ ਸਿੰਘ ਲਿੱਤਰ)-ਗਰਮ ਰੁੱਤ ਸਕੂਲ ਖੇਡਾਂ ਸਬੰਧੀ ਜ਼ੋਨ ਟੂਰਨਾਮੈਂਟ ਕਮੇਟੀ ਦੀ ਮੀਟਿੰਗ ਜ਼ੋਨ ਕਨਵੀਨਰ ਸੰਤੋਖ ਸਿੰਘ ਗਿੱਲ ਦੀ ਦੇਖ-ਰੇਖ ਹੇਠ ਦਸ਼ਮੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਜਗਰਾਉਂ 'ਚ ਗਜ਼ਲਗੋ ਗੁਰਜੀਤ ਸਹੋਤਾ ਦਾ ਗਜ਼ਲ ਸੰਗ੍ਰਹਿ 'ਸੁਪਨਾ ਸੁਰਖ ਸਵੇਰ ਜਿਹਾ' ਲੋਕ ਅਰਪਣ

ਜਗਰਾਉਂ, 19 ਅਗਸਤ (ਅਜੀਤ ਸਿੰਘ ਅਖਾੜਾ)-ਸਾਹਿਤ ਸਭਾ ਜਗਰਾਉਂ ਦੀ ਮਹੀਨਾਵਾਰ ਇਕੱਤਰਤਾ ਸਰਪ੍ਰਸਤ ਅਵਤਾਰ ਜਗਰਾਉਂ ਅਤੇ ਪ੍ਰਭਜੋਤ ਸੋਹੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਭ ਤੋਂ ਪਹਿਲਾ ਉੱਘੇ ਸਾਹਿਤਕਾਰ ਨਿਰੰਜਨ ਤਸਨੀਮ ਅਤੇ ਪ੍ਰਸਿੱਧ ਨਾਵਲਕਾਰ ਨਾਨਕ ਸਿੰਘ ਦੀ ...

ਪੂਰੀ ਖ਼ਬਰ »

ਪਿੰਡ ਸਹਿਬਾਜ਼ਪੁਰਾ ਦੀਆਂ (ਦੈੜਾ) 'ਤੇ 2 ਪੁਲਿਸ ਚੌਾਕੀਆਂ ਦੀ ਪੁਲਿਸ ਪਾਰਟੀ ਵਲੋਂ ਸ਼ੱਕੀ ਘਰਾਂ ਦੀ ਤਲਾਸ਼ੀ

ਰਾਏਕੋਟ, 19 ਅਗਸਤ (ਬਲਵਿੰਦਰ ਸਿੰਘ ਲਿੱਤਰ)-ਨਸ਼ਿਆਂ ਨੂੰ ਜੜ੍ਹ ਤੋਂ ਪੁੱਟਣ ਲਈ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਸੰਦੀਪ ਗੋਇਲ ਵਲੋਂ ਨਸ਼ੇ ਵੇਚਣ ਵਾਲਿਆਂ ਿਖ਼ਲਾਫ਼ ਮੁਹਿੰਮ ਸ਼ੁਰੂ ਕਰਵਾਈ ਗਈ ਹੈ | ਜਿਸ ਤਹਿਤ ਡੀ.ਐਸ.ਪੀ. ਰਾਏਕੋਟ ਗੁਰਮੀਤ ...

ਪੂਰੀ ਖ਼ਬਰ »

ਅੰਬੇਡਕਰ ਭਵਨ ਮੰਡੀ ਮੁੱਲਾਂਪੁਰ 'ਚ ਇਨਾਮੀ ਪ੍ਰੀਖਿਆ 25 ਨੂੰ

ਮੁੱਲਾਂਪੁਰ-ਦਾਖਾ, 19 ਅਗਸਤ (ਨਿਰਮਲ ਸਿੰਘ ਧਾਲੀਵਾਲ)-ਡਾ: ਬੀ. ਆਰ ਅੰਬੇਦਕਰ ਮਿਸ਼ਨ ਵੈੱਲਫੇਅਰ ਸੁਸਾਇਟੀ ਮੁੱਲਾਂਪੁਰ-ਦਾਖਾ ਵੱਲੋਂ ਪ੍ਰਬੁੱਧ ਭਾਰਤ ਫਾਊਾਡੇਸ਼ਨ ਫਗਵਾੜਾ ਦੇ ਸਹਿਯੋਗ ਨਾਲ ਡਾ: ਭੀਮ ਰਾਓ ਅੰਬੇਦਕਰ ਦੀ ਜੀਵਨੀ 'ਦੀ ਸਿਨੋਨਮ ਆਫ ਸੰਵਿਧਾਨ ਤੇ ...

ਪੂਰੀ ਖ਼ਬਰ »

ਪਿੰਡ ਰਾਜਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਸਬੰਧੀ ਸ਼ਮਸ਼ਾਨਘਾਟ 'ਚ ਬੂਟੇ ਲਗਾਏ

ਰਾਏਕੋਟ, 19 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਰਾਜਗੜ੍ਹ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸ਼ਤਾਬਦੀ ਨੂੰ ਸਮਰਪਿਤ ਪਿੰਡ ਦੇ ਨੌਜਵਾਨਾਂ ਵਲੋਂ ਸ਼ਮਸ਼ਾਨਘਾਟ ਵਿਖੇ 100 ਦੇ ਕਰੀਬ ਬੂਟੇ ਲਗਾਏ | ਇਸ ਮੌਕੇ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਸੁਖਵਿੰਦਰ ...

ਪੂਰੀ ਖ਼ਬਰ »

ਫੋਟੋਗ੍ਰਾਫ਼ਰ ਯੂਨੀਅਨ ਹਠੂਰ ਵੱਲੋਂ 'ਵਿਸ਼ਵ ਫੋਟੋਗ੍ਰਾਫ਼ੀ ਦਿਵਸ' ਮਨਾਇਆ

ਹਠੂਰ, 19 ਅਗਸਤ (ਜਸਵਿੰਦਰ ਸਿੰਘ ਛਿੰਦਾ)-ਵਿਸ਼ਵ ਫੋਟੋਗ੍ਰਾਫ਼ੀ ਦਿਵਸ ਮੌਕੇ ਅੱਜ ਫੋਟੋਗ੍ਰਾਫ਼ਰ ਯੂਨੀਅਨ ਹਠੂਰ, ਚਕਰ, ਦੀਵਾਨਾ, ਛੀਨੀਵਾਲ ਵਲੋਂ ਸਾਂਝੇ ਤੌਰ 'ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਹਠੂਰ ਦੇ ਸਹਿਯੋਗ ਨਾਲ ਮਨਾਇਆ ਗਿਆ | ਜਿਸ ਵਿਚ ਪ੍ਰਧਾਨ ਸੁਨੀਲ ...

ਪੂਰੀ ਖ਼ਬਰ »

ਆਲੀਵਾਲ ਵਲੋਂ ਬੇਟ ਦੇ ਦਰਿਆ ਕਿਨਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਮੁੱਲਾਂਪੁਰ-ਦਾਖਾ, 19 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧ ਜਾਣ 'ਤੇ ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਐੱਮ.ਪੀ ਅਮਰੀਕ ਸਿੰਘ ਆਲੀਵਾਲ ਵਲੋਂ ਹਲਕਾ ਦਾਖਾ 'ਚ ਦਰਿਆ ਕਿਨਾਰੇ ਹੜ੍ਹ ਪੀੜ੍ਹਤ ਇਲਾਕਿਆਂ ਦਾ ਦੌਰਾ ਕੀਤਾ | ਆਲੀਵਾਲ ਕਿਹਾ ਕਿ ...

ਪੂਰੀ ਖ਼ਬਰ »

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

ਜਗਰਾਉਂ, 19 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਵਿਖੇ ਲੋਕ ਸੇਵਾ ਸੁਸਾਇਟੀ ਅਤੇ ਲਾਇਨਜ਼ ਕਲੱਬ ਮਿੱਡ ਜਗਰਾਉਂ ਵੱਲੋਂ ਲਗਾਏ ਅੱਖਾਂ ਦੇ ਚੈਕਅੱਪ ਤੇ ਅਪ੍ਰੇਸ਼ਨ ਕੈਂਪ ਦਾ ਉਦਘਾਟਨ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX