ਤਾਜਾ ਖ਼ਬਰਾਂ


ਲੰਡਨ ਦੇ ਮੈਡਮ ਤੁਸਾਦ 'ਚ ਲੱਗੇਗਾ ਰਣਵੀਰ ਸਿੰਘ ਦਾ ਮੋਮ ਦਾ ਬੁੱਤ
. . .  1 day ago
ਮੁੰਬਈ , 19 ਸਤੰਬਰ-ਬਾਲੀਵੁੱਡ 'ਚ ਆਪਣੇ ਦਮ 'ਤੇ ਅਦਾਕਾਰੀ 'ਚ ਨਾਮ ਖਟ ਰਹੇ ਅਭਿਨੇਤਾ ਰਣਵੀਰ ਸਿੰਘ ਦਾ ਬੜੀ ਜਲਦੀ ਲੰਡਨ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਮੋਮ ਦਾ ਬੁੱਤ ਲੱਗੇਗਾ ।ਰਣਵੀਰ ਦੀ ਪਤਨੀ ਦੀਪਿਕਾ ਪਾਦੁਕੋਣ ਦਾ ਪੁਤਲਾ ...
ਤੂੜੀ ਵਾਲੇ ਟਰਾਲੇ ਨੇ ਨੌਜਵਾਨ ਨੂੰ ਦਰੜਿਆ
. . .  1 day ago
ਬਾਜਾ ਖਾਨਾ ,19 ਸਤੰਬਰ {ਜੀਵਨ ਗਰਗ }- ਭਗਤਾ ਰੋਡ 'ਤੇ ਤੂੜੀ ਵਾਲੇ ਟਰਾਲੇ ਨੇ ਇਕ ਨੌਜਵਾਨ ਗੁਰਜੰਟ ਸਿੰਘ ਨੂੰ ਦਰੜ ਦਿਤਾ , ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ ।
ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  1 day ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  1 day ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  1 day ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  1 day ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  1 day ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  1 day ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  1 day ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  1 day ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  1 day ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  1 day ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  1 day ago
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  1 day ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਆਈ. ਐੱਨ. ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ
. . .  1 day ago
ਮੁੱਖ ਮੰਤਰੀ ਦੇ ਨਵੇਂ ਸਲਾਹਕਾਰਾਂ ਨੂੰ ਦਿੱਤੇ ਨਿੱਜੀ ਸਹਾਇਕਾਂ ਦੀ ਪੋਸਟਿੰਗ ਰੱਦ ਕਰਨ ਦੇ ਹੁਕਮ
. . .  1 day ago
ਫ਼ਿਰੋਜ਼ਪੁਰ ਵਿਖੇ ਨੌਜਵਾਨਾਂ ਦੀ ਲੜਾਈ 'ਚ ਚੱਲੀ ਗੋਲੀ, ਸਰਪੰਚ ਜ਼ਖ਼ਮੀ
. . .  1 day ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  1 day ago
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  1 day ago
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  1 day ago
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  1 day ago
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  1 day ago
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  1 day ago
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  1 day ago
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  1 day ago
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  1 day ago
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  1 day ago
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  1 day ago
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  1 day ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  1 day ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  1 day ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  1 day ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  1 day ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  1 day ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  1 day ago
ਅੱਜ ਦਾ ਵਿਚਾਰ
. . .  1 day ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  2 days ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  2 days ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਲੰਬੇ ਸਮੇਂ ਤੋਂ ਚਿੱਟੀ ਵੇੲੀਂ ਦੀ ਸਫ਼ਾਈ ਨਾ ਹੋਣ ਕਾਰਨ ਬਰਸਾਤੀ ਪਾਣੀ ਨੇ 3 ਸੌ ਤੋਂ ਵੱਧ ਘਰਾਂ 'ਚ ਮਚਾਈ ਤਬਾਹੀ

ਨਵਾਂਸ਼ਹਿਰ, 19 ਅਗਸਤ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਇੱਥੋਂ ਦੇ ਮੁਹੱਲਾ ਕੱਲਰਾਂ ਤੇ ਗੁਰੂ ਤੇਗ ਬਹਾਦਰ ਨਗਰ 'ਚ ਬਰਸਾਤੀ ਪਾਣੀ ਨੇ ਕਰੀਬ 3 ਸੌ ਤੋਂ ਵੱਧ ਘਰਾਂ ਵਿਚ ਬੀਤੀ ਰਾਤ ਦੀ ਤਬਾਹੀ ਮਚਾਈ ਹੋਈ ਹੈ | ਦੂਸਰੇ ਪਾਸੇ ਅੱਜ ਬਾਅਦ ਦੁਪਹਿਰ ਲੋਕਾਂ ਵਲੋਂ ਸਮਾਨ ਦੇ ਨੁਕਸਾਨੇ ਜਾਣ ਦੇ ਖ਼ਦਸ਼ੇ ਬਾਰੇ ਕੀਤੇ ਸਵਾਲ ਦੇ ਜਵਾਬ 'ਚ ਵਧੀਕ ਡਿਪਟੀ ਕਮਿਸ਼ਨਰ ਵਲੋਂ 'ਤੁਹਾਡਾ ਸਮਾਨ ਹੈ ਤੁਸੀਂ ਕੱਢਲੋ' ਦੇ ਜਵਾਬ ਦੀ ਲੋਕਾਂ 'ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਬਰਸਾਤੀ ਪਾਣੀ ਦੀ ਤਬਾਹੀ ਦੀ ਕਹਾਣੀ ਇਹ ਕੋਈ ਪਹਿਲੀ ਨਹੀਂ ਸਗੋਂ ਇਸ ਤੋਂ 9 ਸਾਲ ਪਹਿਲਾਂ ਵੀ ਇਹ ਘਟਨਾ ਵਾਪਰ ਚੁੱਕੀ ਹੈ | ਜਿਸ ਦੌਰਾਨ ਪੀੜਤ ਪਰਿਵਾਰਾਂ ਦਾ ਲੱਖਾਂ ਦਾ ਨੁਕਸਾਨ ਹੋਇਆ ਸੀ ਤੇ ਸਰਕਾਰ ਵਲੋਂ 2 ਲੱਖ ਵਾਲੇ ਨੁਕਸਾਨ ਦੇ ਬਦਲੇ 5 ਤੋਂ 1300 ਦੇ ਮੁਆਵਜ਼ੇ ਦੇ ਬਹੁਤੇ ਚੈੱਕ ਸਰਕਾਰ ਵਲੋਂ ਦਿੱਤੇ ਗਏ | ਅੱਜ ਪੀੜਤਾਂ ਵਲੋਂ ਦੱਸੇ ਗਏ ਹਨ | ਬੀਤੇ ਕੱਲ੍ਹ ਤੋਂ ਵਾਰਡ ਦੇ ਕੌਾਸਲਰ ਪਰਮ ਸਿੰਘ ਖ਼ਾਲਸਾ, ਆਵਾਜ਼ ਸੁਸਾਇਟੀ, ਆਟੋ ਯੂਨੀਅਨ, ਮਾਤਾ ਕਾਲੀ ਮੰਦਰ ਦਾਣਾ ਮੰਡੀ ਦੀ ਕਮੇਟੀ, ਗੁਰਦੁਆਰਾ ਟਾਹਲੀ ਸਾਹਿਬ, ਗੁਰਦੁਆਰਾ ਸਿੰਘ ਸਭਾ ਦੀਆਂ ਕਮੇਟੀਆਂ ਵਲੋਂ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ | ਖ਼ਾਲਸਾ ਵਲੋਂ ਆਪਣੇ ਸਾਥੀਆਂ ਸਮੇਤ ਪੀੜਤ ਲੋਕਾਂ ਨੂੰ ਘਰਾਂ 'ਚੋਂ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ | ਪੀੜਤ ਲੀਲ੍ਹਾ ਦੇਵੀ ਨੇ ਕਿਹਾ ਕਿ ਉਨ੍ਹਾਂ ਦੇ ਘਰ ਦਾ ਸਾਰਾ ਸਮਾਨ ਖ਼ਰਾਬ ਹੋ ਗਿਆ | ਛੋਟੇ-ਛੋਟੇ ਬੱਚਿਆਂ ਨੰੂ ਵੀ ਮਸਾਂ ਪਾਣੀ 'ਚੋਂ ਬਾਹਰ ਕੱਢਿਆ | ਪ੍ਰੇਮੀ ਪੁੱਤਰ ਮੰਗੂ ਰਾਮ ਨੇ ਕਿਹਾ ਕਿ ਉਸਨੇ ਕਰਜ਼ਾ ਲੈ ਕੇ ਕੁਝ ਸੂਰ ਪਾਲੇ ਸਨ ਜਿਨ੍ਹਾਂ 'ਚੋਂ ਕੁਝ ਸੂਰ ਬਰਸਾਤੀ ਪਾਣੀ ਦੀ ਭੇਟ ਚੜ੍ਹ ਗਏ ਹਨ | ਮੁਹੰਮਦ ਸਫੀ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਕਈ ਪਰਿਵਾਰ ਪਸ਼ੂਆਂ ਸਮੇਤ ਡੇਰਿਆਂ 'ਚ ਮੌਜੂਦ ਸਨ 'ਤੇ ਇਸ ਬਰਸਾਤੀ ਪਾਣੀ ਕਾਰਨ ਉਨ੍ਹਾਂ ਦੇ ਬਹੁਤੇ ਪਸ਼ੂ ਤੇ ਹੋਰ ਕੀਮਤੀ ਸਮਾਨ ਹੜ੍ਹ ਗਿਆ | ਉਨ੍ਹਾਂ ਕਿਹਾ ਕਿ ਇਹ ਪਹਿਲੀ ਘਟਨਾ ਨਹੀਂ ਸਗੋਂ ਪਿਛਲੀ ਘਟਨਾ ਵੇਲੇ ਉਨ੍ਹਾਂ ਦਾ ਭਾਰੀ ਨੁਕਸਾਨ ਹੋਇਆ ਸੀ ਪਰ ਸਰਕਾਰ ਵਲੋਂ ਉਨ੍ਹਾਂ ਨੂੰ ਮੁਆਵਜ਼ਾ ਨਾ ਮਾਤਰ ਹੀ ਦਿੱਤਾ ਗਿਆ ਸੀ | ਮੌਕੇ 'ਤੇ ਖੜੇ੍ਹ ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਮੰਜੇ, ਡਬਲ ਬੈੱਡ, ਸਰਕਾਰ ਵਲੋਂ ਕੁਝ ਦਿਨ ਪਹਿਲਾਂ ਖਾਣ ਲਈ ਦਿੱਤੀ ਗਈ ਕਣਕ ਤੇ ਹੋਰ ਘਰਾਂ ਦਾ ਕੀਮਤੀ ਸਮਾਨ ਪਾਣੀ ਦੀ ਭੇਟ ਚੜ੍ਹ ਗਿਆ ਬੱਸ ਉਨ੍ਹਾਂ ਦੇ ਪਰਿਵਾਰਾਂ ਦੀਆਂ ਕੀਮਤੀ ਜਾਨਾਂ ਹੀ ਬਚੀਆਂ ਹਨ | ਅਕਾਲੀ ਕੌਾਸਲਰ ਪਰਮ ਸਿੰਘ ਖ਼ਾਲਸਾ ਨੇ ਕਿਹਾ ਕਿ ਬੀਤੀ ਰਾਤ ਹੀ ਉਨ੍ਹਾਂ ਨੇ ਉਕਤ ਸਾਰਾ ਮਾਮਲਾ ਡਿਪਟੀ ਕਮਿਸ਼ਨਰ ਸ੍ਰੀ ਵਿਨੈ ਬਬਲਾਨੀ ਦੇ ਧਿਆਨ ਵਿਚ ਲਿਆਂਦਾ ਸੀ ਤੇ ਉਹ ਲਗਾਤਾਰ ਉਨ੍ਹਾਂ ਦੇ ਸੰਪਰਕ ਵਿਚ ਹਨ ਤੇ ਹਰ ਚੰਗੇ ਮਾੜੇ ਸਮੇਂ ਦੀ ਸਾਰ ਲੈ ਰਹੇ ਹਨ | ਸਮੂਹ ਪੀੜਤਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਯੋਗ ਮੁਆਵਜ਼ੇ ਦੀ ਮੰਗ ਕੀਤੀ ਹੈ |

ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਿਆ

ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)-ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ¢ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ਵਿਚ ਭਾਰੀ ਮਾਤਰਾ ਨਾਲ ਪਾਣੀ ਛੱਡੇ ਜਾਣ ਉਪਰੰਤ ਪਾਣੀ ਦੇ ਤੇਜ਼ ਵਹਾਅ ਕਾਰਨ ਸਤਲੁਜ ਦਰਿਆ ਦੇ ...

ਪੂਰੀ ਖ਼ਬਰ »

ਵਿਧਾਇਕ ਅੰਗਦ ਸਿੰਘ ਤੇ ਏ.ਡੀ.ਸੀ. ਅਨੁਪਮ ਕਲੇਰ ਵਲੋਂ ਗੜ੍ਹਸ਼ੰਕਰ ਰੋਡ ਦਾ ਦੌਰਾ

ਨਵਾਂਸ਼ਹਿਰ, 19 ਅਗਸਤ (ਗੁਰਬਖਸ਼ ਸਿੰਘ ਮਹੇ)-ਪਿਛਲੇ ਦੋ ਦਿਨਾਂ 'ਚ ਹੋਈ ਭਾਰੀ ਬਰਸਾਤ ਕਾਰਨ ਗੜ੍ਹਸ਼ੰਕਰ ਰੋਡ 'ਤੇ ਸਥਿਤ ਬੇਈਾ 'ਚ ਆਏ ਪਾਣੀ ਕਾਰਨ ਪ੍ਰਭਾਵਿਤ ਕੱਲਰਾਂ ਮੁਹੱਲੇ ਤੇ ਬਾਈਪਾਸ ਦੇ ਨਾਲ-ਨਾਲ ਕੁਲਾਮ ਰੋਡ 'ਤੇ ਪਾਣੀ ਨਿਕਾਸੀ ਦੀ ਆਈ ਸਮੱਸਿਆ ਨੂੰ ਨੈਸ਼ਨਲ ...

ਪੂਰੀ ਖ਼ਬਰ »

ਗਦਾਣੀ 'ਚ ਲੋਕ ਭਲਾਈ ਕੈਂਪ ਅੱਜ

ਬਹਿਰਾਮ, 19 ਅਗਸਤ (ਨਛੱਤਰ ਸਿੰਘ ਬਹਿਰਾਮ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲੋਕ ਭਲਾਈ ਕੈਂਪ 20 ਅਗਸਤ ਨੂੰ ਗਦਾਣੀ ਦੇ ਕਮਿਊਨਟੀ ਹਾਲ ਵਿਖੇ ਲਗਾਇਆ ਜਾਵੇਗਾ | ਇਸ ਸਬੰਧੀ ਬਲਾਕ ਸੰਮਤੀ ਮੈਂਬਰ ਸੰਦੀਪ ਸਿੰਘ ਲਾਲੀ ਗਦਾਣੀ ਨੇ ਦੱਸਿਆ ਕਿ ਉਕਤ ਕੈਂਪ ਵਿਚ ਆਟਾ ...

ਪੂਰੀ ਖ਼ਬਰ »

ਥਾਂਦੀਆਂ ਵਿਖੇ ਲਗਾਏ ਕੈਂਪ ਦੌਰਾਨ 250 ਮਰੀਜ਼ਾਂ ਦੀ ਜਾਂਚ

ਬੰਗਾ, 19 ਅਗਸਤ (ਜਸਬੀਰ ਸਿੰਘ ਨੂਰਪੁਰ)-ਪਿੰਡ ਥਾਂਦੀਆਂ ਦੇ ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਹਸਪਤਾਲ ਵਿਖੇ ਮੁਫਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਨਾਮਦੇਵ ਬੰਗੜ ਨੇ ਕੀਤਾ | ਕੈਂਪ ਦੌਰਾਨ 250 ਮਰੀਜਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਅਤੇ ਉਨ੍ਹਾਂ ...

ਪੂਰੀ ਖ਼ਬਰ »

ਨਵਾਂਸ਼ਹਿਰ ਪੈਨਸ਼ਨਰ ਐਸੋਸੀਏਸ਼ਨ ਦੀ ਕਨਵੈੱਨਸ਼ਨ ਹੋਈ

ਨਵਾਂਸ਼ਹਿਰ, 19 ਅਗਸਤ (ਹਰਵਿੰਦਰ ਸਿੰਘ)-ਸਰਕਲ ਕਮੇਟੀ ਹਲਕਾ ਨਵਾਂਸ਼ਹਿਰ ਪੈਨਸ਼ਨਰ ਐਸੋਸੀਏਸ਼ਨ ਰਜਿਸਟਰਡ ਦੀ ਕਨਵੈੱਨਸ਼ਨ ਸ਼ਿਵ ਕੁਮਾਰ ਤਿਵਾੜੀ ਦੀ ਪ੍ਰਧਾਨਗੀ ਹੇਠ ਵਿਸ਼ਵ ਕਰਮਾਂ ਮੰਦਿਰ ਰਾਹੋਂ ਰੋਡ ਵਿਖੇ ਹੋਈ | ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ...

ਪੂਰੀ ਖ਼ਬਰ »

ਬੀਸਲਾ ਦਾ ਸਾਲਾਨਾ ਛਿੰਝ ਮੇਲਾ 25 ਨੂੰ

ਬੰਗਾ, 19 ਅਗਸਤ (ਜਸਬੀਰ ਸਿੰਘ ਨੂਰਪੁਰ)-ਪਿੰਡ ਬੀਸਲਾ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਛਿੰਝ ਮੇਲਾ ਗੁੱਗਾ ਜਾਹਰ ਪੀਰ ਦੇ ਸੇਵਾਦਾਰ, ਛਿੰਝ ਕਮੇਟੀ, ਪ੍ਰਵਾਸੀ ਭਾਰਤੀਆਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 25 ਅਗਸਤ ਦਿਨ ਐਤਵਾਰ ਨੂੰ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਸਤਲੁਜ ਦਰਿਆ 'ਚ ਪਾਣੀ ਘਟਣ ਨਾਲ ਲੋਕਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਲਿਆ ਸੁਖ ਦਾ ਸਾਹ

ਕਾਠਗੜ੍ਹ, 19 ਅਗਸਤ (ਬਲਦੇਵ ਸਿੰਘ ਪਨੇਸਰ)-ਸਤਲੁਜ ਦਰਿਆ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਵਧਣ ਨਾਲ ਹੜ੍ਹ ਵਰਗੇ ਹਲਾਤ ਪੈਦਾ ਹੋ ਗਏ ਸਨ | ਜਿਸ ਕਰਕੇ ਇਸ ਖੇਤਰ ਦੇ ਲੋਕ ਜੋ ਵੱਡੀ ਗਿਣਤੀ ਵਿਚ ਸਤਲੁਜ ਦਰਿਆ ਦੇ ਕੰਢੇ ਅਤੇ ਬਿਸਤ ਦੁਆਬ ਨਹਿਰ ਦੇ ਵਿਚਾਲੇ ਵਸੇ ਹੋਏ ਹਨ | ...

ਪੂਰੀ ਖ਼ਬਰ »

550 ਸਾਲਾਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਮੀਟਿੰਗ ਅੱਜ

ਰਾਹੋਂ, 19 ਅਗਸਤ (ਬਲਬੀਰ ਸਿੰਘ ਰੂਬੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪੁਰਬ ਮਨਾਉਣ ਸਬੰਧੀ ਅੱਜ 20 ਅਗਸਤ ਨੂੰ ਇਕ ਮੀਟਿੰਗ ਗੁਰਦੁਆਰਾ ਸਿੰਘ ਸਭਾ ਅੱਡਾ ਲਾਰੀਆਂ ਵਿਖੇ ਰੱਖੀ ਗਈ ਹੈ | ਰਿਟਾ: ਡੀ.ਜੀ.ਐਮ. ਸੁਰਜੀਤ ਸਿੰਘ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਸ੍ਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੰਦਿਆਣੀ ਖ਼ੁਰਦ ਦੀ ਮੀਂਹ ਕਾਰਨ ਕੰਧ ਡਿੱਗੀ

ਪੋਜੇਵਾਲ ਸਰਾਂ, 19 ਅਗਸਤ (ਰਮਨ ਭਾਟੀਆ)-ਹਲਕਾ ਬਲਾਚੌਰ ਦੇ ਸਭ ਤੋਂ ਵੱਡੇ ਪਿੰਡ ਤੇ ਇਲਾਕੇ ਦੇ ਸਭ ਤੋਂ ਪੁਰਾਣੇ ਪਿੰਡ ਚੰਦਿਆਣੀ ਖ਼ੁਰਦ ਦੇ ਸਰਕਾਰੀ ਹਾਈ ਸਕੂਲ ਦੀ ਬੀਤੇ ਕੱਲ੍ਹ ਪੈ ਰਹੇ ਮੀਂਹ ਕਾਰਨ ਬਾਹਰ ਵਾਲੀ ਕੰਧ ਸੜਕ ਵਾਲੇ ਪਾਸੇ ਡਿਗ ਪਈ ਤੇ ਸੜਕ ਵਿਚ ਕੋਈ ਵਾਹਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਿਕਾਸ ਦੇ ਨਵੇਂ ਕੀਰਤੀਮਾਨ ਸਥਾਪਤ ਕਰ ਰਹੀ ਹੈ-ਸਤਵੀਰ ਸਿੰਘ ਪੱਲੀ ਝਿੱਕੀ

ਔੜ, 19 ਅਗਸਤ (ਜਰਨੈਲ ਸਿੰਘ ਖ਼ੁਰਦ)- ਕਾਂਗਰਸ ਪਾਰਟੀ ਇਸ ਵੇਲੇ ਸਮੁੱਚੇ ਪੰਜਾਬ ਅਤੇ ਰਾਸ਼ਟਰੀ ਪੱਧਰ 'ਤੇ ਇਕ ਮੁੱਠ ਹੋ ਕੇ ਆਉਣ ਵਾਲੇ ਸਮੇਂ ਵਿਚ ਇਕ ਮਜ਼ਬੂਤ ਪਾਰਟੀ ਦੇ ਤੌਰ 'ਤੇ ਪੂਰੇ ਦੇਸ਼ ਅੰਦਰ ਸਥਾਪਤ ਹੋ ਕੇ ਉੱਭਰੇਗੀ | ਕਾਂਗਰਸ ਪਾਰਟੀ ਸੋਨੀਆ ਗਾਂਧੀ ਅਤੇ ਕੈਪਟਨ ...

ਪੂਰੀ ਖ਼ਬਰ »

ਦੇਸ਼ ਦੇ ਮੁਲਾਜ਼ਮਾਂ ਦੀ ਕੌਮੀ ਮੀਟਿੰਗ ਜਲੰਧਰ ਵਿਖੇ ਹੋਵੇਗੀ

ਨਵਾਂਸ਼ਹਿਰ, 19 ਅਗਸਤ (ਗੁਰਬਖਸ਼ ਸਿੰਘ ਮਹੇ)-ਪੂਰੇ ਦੇਸ਼ ਦੇ ਸੂਬਿਆਂ ਦੀਆਂ ਜਥੇਬੰਦੀਆਂ ਦੀ ਕੌਮੀ ਜਥੇਬੰਦੀ 'ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ' ਦੀ ਕੌਮੀ ਮੀਟਿੰਗ ਚੇਅਰਮੈਨ ਸਾਥੀ ਸੁਭਾਸ਼ ਲਾਂਬਾ ਅਤੇ ਜਨਰਲ ਸਕੱਤਰ ਸਾਥੀ ਏ.ਸ੍ਰੀ. ਕੁਮਾਰ ਦੀ ...

ਪੂਰੀ ਖ਼ਬਰ »

ਕੰਢੀ ਤੇ ਬੀਤ ਨੂੰ ਆਪਸ ਵਿਚ ਜੋੜਨ ਵਾਲੀ ਮੁੱਖ ਸੜਕ ਮੀਂਹ ਦੇ ਪਾਣੀ ਕਾਰਨ ਵੱਖ-ਵੱਖ ਥਾਵਾਂ ਤੋਂ ਹੜ੍ਹੀ

ਪੋਜੇਵਾਲ ਸਰਾਂ, 19 ਅਗਸਤ (ਰਮਨ ਭਾਟੀਆ)-ਇਲਾਕੇ ਅੰਦਰ ਲਗਾਤਾਰ ਮੀਂਹ ਕਾਰਨ ਕੰਢੀ ਤੇ ਬੀਤ ਇਲਾਕੇ ਨੂੰ ਆਪਸ ਵਿਚ ਜੋੜਨ ਵਾਲੀ ਇਲਾਕੇ ਦੀ ਪ੍ਰਮੁੱਖ ਸੜਕ ਬਲਾਚੌਰ ਤੋ ਨੈਨਵਾਂ ਵਾਇਆ ਪੋਜੇਵਾਲ ਮੁੱਖ ਸੜਕ ਮੀਂਹ ਦੇ ਤੇਜ਼ ਪਾਣੀ ਦੇ ਵਹਾਅ ਕਾਰਨ ਵੱਖ-ਵੱਖ ਥਾਵਾਂ ਤੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਨੂੰ ਮਿਲਿਆ ਡੇਂਗੂ ਦਾ ਲਾਰਵਾ

ਜਾਡਲਾ, 19 ਅਗਸਤ (ਬਲਦੇਵ ਸਿੰਘ ਬੱਲੀ)-ਪਿੰਡ ਦੌਲਤਪੁਰ ਵਿਖੇ ਸਿਹਤ ਵਿਭਾਗ ਵਲੋਂ ਡੇਂਗੂ ਸਰਵੇਖਣ ਕੀਤਾ ਗਿਆ | ਜਿਸ ਵਿਚ ਹੈਲਥ ਇੰਸਪੈਕਟਰ ਰਵੀ ਇੰਦਰ ਸਿੰਘ, ਘਨਸ਼ਾਮ, ਦੀਦਾਰ ਸਿੰਘ ਦੀ ਟੀਮ ਵਲੋਂ ਬਰੀਡਰ ਚੈਕਰ ਅਤੇ ਸਪਰੇਅ ਮਾਹਿਰ ਮੋਹਣ ਲਾਲ, ਰਾਜਵੀਰ ਸਿੰਘ ਦੀ ਮਦਦ ...

ਪੂਰੀ ਖ਼ਬਰ »

ਬਿਜਲੀ ਸਪਲਾਈ ਖ਼ਰਾਬ ਹੋਣ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਤਰਸੇ

ਜਾਡਲਾ, 19 ਅਗਸਤ (ਬੱਲੀ)-ਲਾਗਲੇ ਪਿੰਡ ਠਠਿਆਲਾ ਢਾਹਾਂ, ਗਰਲੇ ਢਾਹਾਂ ਆਦਿ ਪਿੰਡਾਂ 'ਚ ਪਾਵਰਕਾਮ ਬਲਾਚੌਰ ਦੇ ਗੜ੍ਹੀ ਫੀਡਰ ਵਾਲੀ ਲਾਈਨ ਵਿਚ ਪਏ ਨੁਕਸ ਕਾਰਨ 29 ਘੰਟੇ ਬਿਜਲੀ ਸਪਲਾਈ ਠੱਪ ਰਹਿਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਮੀਂਹ ਦੀ ਮਾਰ ਹੇਠ ਆਈਆਂ ਫ਼ਸਲਾਂ ਦੀ ਵਿਸ਼ੇਸ਼ ਗਰਦਾਵਰੀ ਕਰਵਾਏ ਸਰਕਾਰ: ਕਾਮਰੇਡ ਜਾਡਲਾ

ਉਸਮਾਨਪੁਰ, 19 ਅਗਸਤ (ਮਝੂਰ)-ਅੱਜ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਉਪ ਪ੍ਰਧਾਨ ਕਾਮਰੇਡ ਬਲਬੀਰ ਸਿੰਘ ਜਾਡਲਾ ਨੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਦਾ ਸਾਥੀਆਂ ਸਮੇਤ ਵਿਸ਼ੇਸ਼ ਦੌਰਾ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੀਂਹ ਦੇ ਪਾਣੀ ਦੀ ਮਾਰ ਹੇਠ ਆਏ 67 ...

ਪੂਰੀ ਖ਼ਬਰ »

ਵਿਸ਼ਾਲ ਸੰਤ ਸਮਾਗਮ 22 ਤੋਂ

ਭੱਦੀ, 19 ਅਗਸਤ (ਨਰੇਸ਼ ਧੌਲ)-ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲਿਆਂ ਦੇ ਜਨਮ ਦਿਵਸ ਤੇ ਬ੍ਰਹਮਲੀਨ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੀ ਬਰਸੀ ਸਬੰਧੀ ਵਿਸ਼ਾਲ ਸੰਤ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੈਕੁੰਠ ਧਾਮ ਕੁਟੀਆ ਫਰੌਰ ਵਿਖੇ 22 ਤੋਂ 26 ਅਗਸਤ ਤੱਕ ਸਵਾਮੀ ...

ਪੂਰੀ ਖ਼ਬਰ »

ਮੀਂਹ ਨਾਲ ਕਰਿਆਮ ਦੇ ਸਿਹਤ ਕੇਂਦਰ ਦੀ ਕੰਧ ਡਿਗੀ

ਸਾਹਲੋਂ, 19 ਅਗਸਤ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਕਰਿਆਮ ਵਿਖੇ ਮੀਂਹ ਨਾਲ ਸਿਹਤ ਕੇਂਦਰ ਦੀ ਚਾਰਦੀਵਾਰੀ ਵਾਲੀ ਕੰਧ ਡਿੱਗ ਗਈ | ਜਾਣਕਾਰੀ ਦਿੰਦੇ ਹੋਏ ਸਰਪੰਚ ਦਿਲਬਾਗ ਸਿੰਘ ਤੇ ਡਾ: ਕੁਰਨਦੀਪ ਨੇ ਦੱਸਿਆ ਕਿ ਬੀਤੇ ਦਿਨ ਪਏ ਭਾਰੀ ਮੀਂਹ ਕਾਰਨ ਸਿਹਤ ਕੇਂਦਰ ਦੀ 400 ਫੁੱਟ ...

ਪੂਰੀ ਖ਼ਬਰ »

ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੀ ਬਰਸੀ ਸਮਾਗਮ ਸਬੰਧੀ ਸੰਗਤਾਂ 'ਚ ਭਾਰੀ ਉਤਸ਼ਾਹ

ਲੋਹਟਬੱਦੀ, 19 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਗਰੀਬਦਾਸੀ ਅਤੇ ਭੂਰੀ ਵਾਲੇ ਸੰਪਰਦਾਇ ਦੇ ਸੱਚਖੰਡ ਵਾਸੀ ਮਹਾਂਪੁਰਖ ਸਵਾਮੀ ਗੰਗਾ ਨੰਦ ਮਹਾਰਾਜ ਭੂਰੀ ਵਾਲਿਆਂ ਦੇ 35ਵੇਂ ਬਰਸੀ ਸਮਾਗਮਾਂ ਸਬੰਧੀ ਧਾਮ ਤਲਵੰਡੀ ਖੁਰਦ (ਲੁਧਿਆਣਾ) ਵਿਖੇ ਮਿਤੀ 22 ਤੋਂ 26 ਅਗਸਤ ਤੱਕ 6 ...

ਪੂਰੀ ਖ਼ਬਰ »

ਮੀਂਹ ਦਾ ਪਾਣੀ ਚੋਅ ਰਾਹੀਂ ਓਵਰਫ਼ਲੋ ਹੁੰਦਿਆਂ ਪਿੰਡ ਜਲਵਾਹਾ ਦੇ ਹੇਠਲੇ ਖੇਤਰ 'ਚ ਦਾਖ਼ਲ ਹੋਇਆ

ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)-ਅੱਜ ਬਾਅਦ ਦੁਪਹਿਰ ਅਚਾਨਕ ਪਿੰਡ ਜਲਵਾਹਾ ਦੇ ਹੇਠਲੇ ਖੇਤਰ ਵਿਚ ਪਿੰਡ ਜਲਵਾਹਾ ਦੀ ਸੰਪਰਕ ਸੜਕ ਤੇ ਦੋ-ਢਾਈ ਫੁੱਟ ਦੇ ਕਰੀਬ ਪਾਣੀ ਆ ਜਾਣ ਕਾਰਨ ਰਾਹਗੀਰ ਤੇ ਪਿੰਡ ਵਾਸੀ ਹੈਰਾਨ ਰਹਿ ਗਏ ¢ ਲੋਕਾਂ ਨੇ ਦੱਸਿਆ ਕਿ ਇਹ ਮੀਂਹ ਦਾ ਪਾਣੀ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਵਲੋਂ ਮਾਤਾ ਗਿਆਨ ਕੌਰ ਨਮਿਤ ਸ਼ੋਕ ਮੀਟਿੰਗ

ਬੰਗਾ, 19 ਅਗਸਤ (ਕਰਮ ਲਧਾਣਾ)- ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਨੇ ਪਿੰਡ ਦੇ ਵਸਨੀਕ ਉੱਘੇ ਸਮਾਜ ਸੇਵੀ ਭਰਾਵਾਂ ਅਵਤਾਰ ਸਿੰਘ ਜਿਲ੍ਹਾ ਪ੍ਰਧਾਨ ਭਾਰਤੀ ਲੋਕ ਸੇਵਾ ਦਲ ਪਾਰਟੀ, ਹਰਮਿੰਦਰ ਸਿੰਘ, ਨਿੰਦਰ ਤੇ ਅਮਰੀਕ ਸਿੰਘ ਦੇ ਮਾਤਾ ਜੀ ਗਿਆਨ ਕੌਰ ਦੇ ਦਿਹਾਂਤ ਤੇ ...

ਪੂਰੀ ਖ਼ਬਰ »

ਹਰਬੰਸ ਸਿੰਘ ਜੱਬੋਵਾਲ ਤੀਸਰੀ ਵਾਰ ਬਣੇ ਪ੍ਰਧਾਨ

ਨਵਾਂਸ਼ਹਿਰ, 19 ਅਗਸਤ (ਹਰਵਿੰਦਰ ਸਿੰਘ)-ਅੱਜ ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਉਪਰੰਤ ਕੁਮਾਰ ਰਿਟਾ. ਡੀ.ਐੱਸ.ਪੀ. ਮੀਤ ਪ੍ਰਧਾਨ ਪੰਜਾਬ ਅਤੇ ਜੋਗਿੰਦਰ ਸਿੰਘ, ਜਨਰਲ ਸੈਕਟਰੀ ਦੀ ਨਿਗਰਾਨੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ ਵਿਚ ਡੁੱਬੀ-ਕਈ ਸੰਪਰਕ ਸੜਕਾਂ ਟੁੱਟੀਆਂ

ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)-ਬੀਤੀ ਰਾਤ ਪਈ ਭਾਰੀ ਵਰਖਾ ਕਾਰਨ ਇਲਾਕੇ ਤੇ ਆਸ-ਪਾਸ ਦੇ ਕਈ ਪਿੰਡਾਾ ਵਿਚ ਝੋਨੇ ਦੀ ਫ਼ਸਲ ਪਾਣੀ ਵਿਚ ਡੁੱਬ ਗਈ ¢ ਪਿੰਡ ਚਕਲੀ ਸੁਜਾਇਤ ਵਿਖੇ ਇਕ ਵਿਅਕਤੀ ਵਲੋਂ ਪੰਚਾਇਤ ਦੀ ਠੇਕੇ 'ਤੇ ਲਈ ਜ਼ਮੀਨ ਵਿਚ ਛੱਪੜ ਤਿਆਰ ਕਰਕੇ ਵੇਚਣ ਲਈ ...

ਪੂਰੀ ਖ਼ਬਰ »

ਵਿਧਾਇਕ ਡਾ: ਸੁੱਖੀ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਬਣਾਏ

ਬਹਿਰਾਮ, 19 ਅਗਸਤ (ਨਛੱਤਰ ਸਿੰਘ ਬਹਿਰਾਮ)-ਅਕਾਲੀ ਦਲ ਹਰੇਕ ਵਰਗ ਦੇ ਹਿੱਤ ਦੀ ਗੱਲ ਕਰਨ ਵਾਲੀ ਪਾਰਟੀ ਹੈ ਜਿਸ ਨੇ ਹਮੇਸ਼ਾ ਪਾਰਟੀ ਦੀ ਚੜ੍ਹਦੀ ਕਲਾ ਅਤੇ ਪਾਰਟੀ ਵਰਕਰਾਂ ਨੂੰ ਬਣਦਾ ਸਤਿਕਾਰ ਦਿੱਤਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ...

ਪੂਰੀ ਖ਼ਬਰ »

ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ-ਥਲ

ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)-ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪੱਛੜਿਆ ਹੋਇਆ ਹੈ | ਤਿੰਨ ਜਿਲਿਆਂ ਨਵਾਂਸ਼ਹਿਰ, ਹੁਸ਼ਿਆਰਪੁਰ, ਕਪੂਰਥਲਾ ਦੀਆਂ ਹੱਦਾਂ 'ਤੇ ਵਸੇ ਪਿੰਡ ...

ਪੂਰੀ ਖ਼ਬਰ »

ਪਿੰਡ ਦਰਿਆ ਪੁਰ ਨਜ਼ਦੀਕ ਡਰੇਨ ਦਾ ਪਾਣੀ ਉੱਛਲਣ ਕਰਕੇ ਪ੍ਰਵਾਸੀ ਮਜ਼ਦੂਰਾਂ ਦੀਆਂ 50 ਝੁੱਗੀਆਂ ਨੂੰ ਖ਼ਤਰਾ

ਰਾਹੋਂ, 19 ਅਗਸਤ (ਬਲਬੀਰ ਸਿੰਘ ਰੂਬੀ)-ਪਿੰਡ ਦਰਿਆ ਪੁਰ ਦੇ ਨਜ਼ਦੀਕ ਪ੍ਰਵਾਸੀ ਮਜ਼ਦੂਰਾਂ ਦੀਆਂ 50 ਝੁੱਗੀਆਂ ਡਰੇਨ ਦੇ ਪਾਣੀ ਉਛਲਣ ਕਰਕੇ ਖ਼ਤਰੇ ਵਿਚ ਹਨ | ਬੀਤੀ ਦੇਰ ਸ਼ਾਮ ਜਦੋਂ ਦਰਿਆ ਪੁਰ ਦੇ ਨਜ਼ਦੀਕ ਵਸੇ ਪ੍ਰਵਾਸੀ ਮਜ਼ਦੂਰਾਂ ਨੇ ਫ਼ੋਨ ਕਰਕੇ ਦੱਸਿਆ ਕਿ ਇਨ੍ਹਾਂ ...

ਪੂਰੀ ਖ਼ਬਰ »

ਸਾਬਰੀ ਰੌਸ਼ਨੀ ਮੇਲਾ ਸ਼ੁਰੂ

ਮੁਕੰਦਪੁਰ, 19 ਸਤੰਬਰ (ਅਮਰੀਕ ਸਿੰਘ ਢੀਂਡਸਾ)-ਰੋਜ਼ਾ ਸ਼ਰੀਫ ਟਿੱਬੀ ਪਿੰਡ ਲਿੱਦੜ ਖੁਰਦ ਵਿਖੇ ਸਾਲਾਨਾ ਰੌਸ਼ਨੀ ਮੇਲਾ 19 ਅਗਸਤ ਤੋਂ ਮਹਿੰਦੀ ਦੀ ਰਸਮ ਨਾਲ ਸ਼ੁਰੂ ਸ਼ੁਰੂ ਹੋ ਗਿਆ | ਇਸ ਸਬੰਧੀ ਮੁੱਖ ਪ੍ਰਬੰਧਕ ਮਨਜੀਤ ਸਾਬਰੀ ਨੇ ਦੱਸਿਆ ਕਿ ਅੱਜ ਸ਼ਾਮ ਚਾਰ ਵਜੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਧੁੱਸੀ ਬੰਨ੍ਹ ਦੀ ਸਥਿਤੀ ਕਾਬੂ ਹੇਠ-ਵਿਨੈ ਬਬਲਾਨੀ

ਨਵਾਂਸ਼ਹਿਰ, 19 ਅਗਸਤ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਜਿਨ੍ਹਾਂ ਥਾਵਾਂ 'ਤੇ ਸੋਮਵਾਰ ਨੂੰ ਕੁੱਝ ਕਮੀ ਦੇਖੀ ਗਈ ਸੀ, ਉਹ ਵੀ ਮੁਰੰਮਤ ਬਾਅਦ ਬਿਲਕੁਲ ਠੀਕ ਹਨ | ਇਹ ...

ਪੂਰੀ ਖ਼ਬਰ »

ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਵਲੋਂ ਸਤਲੁਜ ਦਰਿਆ ਦੀ ਸਥਿਤੀ ਦਾ ਜਾਇਜ਼ਾ

ਨਵਾਂਸ਼ਹਿਰ, 19 ਅਗਸਤ (ਗੁਰਬਖਸ਼ ਸਿੰਘ ਮਹੇ)-ਡੀ.ਆਈ.ਜੀ. ਲੁਧਿਆਣਾ ਰੇਂਜ ਰਣਬੀਰ ਸਿੰਘ ਖਟੜਾ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਤੇ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ.ਐਸ.ਪੀਜ਼ ਅਤੇ ਹੋਰਨਾਂ ਅਧਿਕਾਰੀਆਂ ਨਾਲ ਦਰਿਆ ਸਤਲੁਜ ਦਾ ਕਨੌਣ (ਰਾਹੋਂ-ਮਾਛੀਵਾੜਾ) ਪੁਲ 'ਤੇ ਜਾਇਜ਼ਾ ...

ਪੂਰੀ ਖ਼ਬਰ »

ਸਤਲੁਜ ਦਰਿਆ 'ਚ ਪਾਣੀ ਦੇ ਵਧ ਰਹੇ ਵਹਾਓ ਕਾਰਨ ਲੋਕਾਂ ਵਿਚ ਸਹਿਮ

ਉੜਾਪੜ/ਲਸਾੜਾ, 19 ਅਗਸਤ (ਲਖਵੀਰ ਸਿੰਘ ਖੁਰਦ)-ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਰੋਪੜ ਤੋਂ ਸਤਲੁਜ ਦਰਿਆ ਵਿਚ ਵੱਡੀ ਮਾਤਰਾ ਵਿਚ ਪਾਣੀ ਛੱਡੇ ਜਾਣ ਕਾਰਨ ਦਰਿਆ ਦੇ ਨੇੜਲੇ ਇਲਾਕਿਆਂ ਵਿਚ ਰਹਿੰਦੇ ਲੋਕ ਪੂਰੀ ਤਰਾਂ ਸਹਿਮੇ ਹੋਏ ਹਨ | ਹਲਕਾ ...

ਪੂਰੀ ਖ਼ਬਰ »

ਭਾਰੀ ਵਰਖਾ ਕਾਰਨ ਲਿੰਕ ਸੜਕਾਂ ਵਿਚ ਪਏ ਵੱਡੇ ਪਾੜ

ਰੱਤੇਵਾਲ, 19 ਅਗਸਤ (ਜੋਨੀ ਭਾਟੀਆ)-ਬੀਤੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਹੜ੍ਹ ਵਰਗੀ ਬਣੀ ਸਥਿਤੀ ਨਾਲ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਹਲਕੇ ਦੇ ਨਾਲ ਲੱਗਦੇ ਸਾਰੇ ਪਿੰਡਾਂ ਵਿਚ ਬਰਸਾਤੀ ਪਾਣੀ ਦੀ ਮਾਰ ਪਈ ਹੈ ਜਿਸ ਨਾਲ ਜਿੱਥੇ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਮੀਂਹ ਕਾਰਨ ਟੋਭੇ ਦਾ ਪਾਣੀ ਜੀਤਪੁਰ ਸਕੂਲ ਤੇ ਆਂਗਣਵਾੜੀ ਸੈਂਟਰ ਵਿਖੇ ਹੋਇਆ ਦਾਖ਼ਲ

ਪੋਜੇਵਾਲ ਸਰਾਂ, 19 ਅਗਸਤ (ਰਮਨ ਭਾਟੀਆ)-ਇਲਾਕੇ ਅੰਦਰ ਪੈ ਰਹੇ ਲਗਾਤਾਰ ਮੀਂਹ ਕਾਰਨ ਪਿੰਡ ਜੀਤਪੁਰ ਦੇ ਟੋਭੇ ਦਾ ਪਾਣੀ ਓਵਰਫ਼ਲੋ ਹੋਣ ਜਾਣ ਕਾਰਨ ਤੇ ਪਾਣੀ ਟੋਭੇ ਦੇ ਨਾਲ ਲੱਗਦੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਆਂਗਣਵਾੜੀ ਸੈਂਟਰ ਜੀਤਪੁਰ ਅੰਦਰ ਕਮਰਿਆਂ ਤੱਕ ਭਰ ਗਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX