ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਫ਼ਤਹਿਗੜ੍ਹ ਸਾਹਿਬ

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਗੁਰੂ ਰਵਿਦਾਸ ਮੰਦਿਰ ਤੋੜੇ ਜਾਣ ਦੇ ਵਿਰੋਧ 'ਚ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਦਿੱਲੀ ਦੇ ਤੁਗਲਕਾਬਾਦ ਇਲਾਕੇ ਵਿਚ ਗੁਰੂ ਰਵਿਦਾਸ ਮੰਦਿਰ ਨੂੰ ਤੋੜੇ ਜਾਣ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ, ਇਕਬਾਲ ਸਿੰਘ ਟਿਵਾਣਾ ਤੇ ਧਰਮ ਸਿੰਘ ਕਲੌੜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਰੋਸ ਮਾਰਚ ਕਰਕੇ ਡਿਪਟੀ ਕਮਿਸ਼ਨਰ ਪ੍ਰਸ਼ਾਂਤ ਕੁਮਾਰ ਗੋਇਲ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਾਪ ਕੇ ਮੰਗ ਕੀਤੀ ਕਿ ਕੇਂਦਰ ਸਰਕਾਰ ਮੰਦਿਰ ਦੀ ਮੁੜ ਉਸਾਰੀ ਕਰਵਾ ਕੇ ਪੂਰੇ ਭਾਈਚਾਰੇ ਤੋਂ ਮੁਆਫ਼ੀ ਮੰਗੇ ਤਾਂ ਜੋ ਭਾਈਚਾਰੇ ਦੇ ਗ਼ੁੱਸੇ ਨੂੰ ਸ਼ਾਂਤ ਕੀਤਾ ਜਾ ਸਕੇ | ਉਨ੍ਹਾਂ ਮੰਗ ਕੀਤੀ ਕਿ ਗੁਰੂ ਰਵਿਦਾਸ ਦੇ ਧਾਰਮਿਕ ਅਸਥਾਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਦੋਸ਼ੀਆਂ ਨੂੰ ਫੜਨ ਲਈ ਸਰਕਾਰ ਨਿਰਪੱਖ ਏਜੰਸੀ ਰਾਹੀਂ ਜਾਂਚ ਕਰਵਾਏ ਤਾਂ ਜੋ ਉਨ੍ਹਾਂ ਨੂੰ ਬਣਦੀ ਸਜ਼ਾ ਦਿਵਾਈ ਜਾ ਸਕੇ | ਇਸ ਮੌਕੇ ਲਖਵੀਰ ਸਿੰਘ ਖ਼ਾਲਸਾ, ਕੁਲਦੀਪ ਸਿੰਘ ਪਹਿਲਵਾਨ ਹਲਕਾ ਇੰਚਾਰਜ, ਸ਼ਿੰਗਾਰਾ ਸਿੰਘ, ਭੁਪਿੰਦਰ ਸਿੰਘ, ਸਵਰਨ ਸਿੰਘ ਫਾਟਕ ਮਾਜਰੀ, ਪਰਮਿੰਦਰ ਸਿੰਘ ਬਲੋਵਾਲ, ਅਮਰੀਕ ਸਿੰਘ, ਜੋਗਿੰਦਰ ਸਿੰਘ, ਪਵਨਪ੍ਰੀਤ ਸਿੰਘ, ਸੁਰਜੀਤ ਸਿੰਘ, ਮੱਲ ਸਿੰਘ, ਕੁਲਦੀਪ ਸਿੰਘ ਦੁਭਾਲੀ, ਸਰਦਾਰਾ ਸਿੰਘ, ਦਵਿੰਦਰ ਸਿੰਘ, ਜੁਝਾਰ ਸਿੰਘ ਆਦਿ ਹਾਜ਼ਰ ਸਨ |

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰੁਜ਼ਗਾਰ ਪ੍ਰਾਪਤੀ ਲਈ ਸਿਖਲਾਈ ਕੱਲ੍ਹ ਤੋਂ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਭੂਸ਼ਨ ਸੂਦ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਫ਼ਤਹਿਗੜ੍ਹ ਸਾਹਿਬ ਵਿਖੇ ਨੌਜਵਾਨਾਂ ਨੂੰ ਕਾਰਪੋਰੇਟ ਖੇਤਰ 'ਚ ਨੌਕਰੀਆਂ ਲੈਣ ਦੇ ਸਮਰੱਥ ਬਣਾਉਣ ਲਈ ਮੁਫ਼ਤ ਸਿਖਲਾਈ ਦਿੱਤੀ ...

ਪੂਰੀ ਖ਼ਬਰ »

ਭਾਖੜਾ ਡੈਮ ਦੇ ਫਲੱਡ ਗੇਟ ਖੁੱਲ੍ਹਣ ਕਾਰਨ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ 'ਚ ਖ਼ੌਫ਼ ਦਾ ਮਾਹੌਲ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਮਨਪ੍ਰੀਤ ਸਿੰਘ)-ਬੀਤੀ ਦਿਨੀਂ ਪਏ ਭਾਰੀ ਮੀਂਹ ਕਾਰਨ ਜਿੱਥੇ ਪੰਜਾਬ ਦੇ ਕਈ ਸ਼ਹਿਰਾਂ 'ਚ ਹੜ੍ਹਾਂ ਦੇ ਹਾਲਾਤ ਬਣੇ ਹੋਏ ਹਨ, ਉਥੇ ਹੀ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ 'ਚੋਂ ਲੰਘਣ ਵਾਲੇ ਚੋਅ ਦੇ ਪਾਣੀ ਦੇ ਚੜ੍ਹਨ ਕਾਰਨ ਲੋਕਾਂ ਵਿਚ ਸਹਿਮ ...

ਪੂਰੀ ਖ਼ਬਰ »

ਪਾਵਰਕਾਮ ਮੈਨੇਜਮੈਂਟ ਵਲੋਂ ਮੀਟਿੰਗ ਲਈ ਸਮਾਂ ਨਾ ਦੇਣ ਕਾਰਨ ਪੈਨਸ਼ਨਰਾਂ ਵਲੋਂ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਮਨਪ੍ਰੀਤ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਡਵੀਜ਼ਨ ਸਰਹਿੰਦ ਦੇ ਪੈਨਸ਼ਨਰਾਂ ਵਲੋਂ ਐਕਸੀਅਨ ਸਰਹਿੰਦ ਵਲੋਂ ਮੀਟਿੰਗ ਲਈ ਸਮਾਂ ਨਾ ਦੇਣ ਦੇ ਵਿਰੁੱਧ ਪ੍ਰਧਾਨ ਹਰਬੰਸ ਸਿੰਘ ਬਹੇੜ ਦੀ ਅਗਵਾਈ ਹੇਠ ਪਾਵਰਕਾਮ ਦਫ਼ਤਰ ਦੇ ਗੇਟ ਅੱਗੇ ਰੋਸ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜ਼ਿਲ੍ਹੇ ਦੇ ਜਥੇਬੰਦਕ ਢਾਂਚੇ ਦਾ ਐਲਾਨ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਭੂਸ਼ਨ ਸੂਦ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਭਾਸ਼ ਸੂਦ ਦੀ ਅਗਵਾਈ 'ਚ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਜਿਸ 'ਚ 19 ਸੀਨੀਅਰ ਮੀਤ ਪ੍ਰਧਾਨ, 91 ਮੀਤ ...

ਪੂਰੀ ਖ਼ਬਰ »

ਟੋਭੇ 'ਚ ਡੁੱਬਣ ਕਾਰਨ ਵਿਅਕਤੀ ਦੀ ਮੌਤ

ਖਮਾਣੋਂ, 19 ਅਗਸਤ (ਮਨਮੋਹਣ ਸਿੰਘ ਕਲੇਰ)-ਪਿੰਡ ਭਾਂਬਰੀ ਦੇ ਇਕ ਵਿਅਕਤੀ ਸਰਬਜੀਤ ਸਿੰਘ (55 ਸਾਲ) ਦੀ ਪਿੰਡ ਭੁੱਟਾਂ ਵਿਖੇ ਟੋਭੇ 'ਚ ਡੁੱਬਣ ਕਾਰਨ ਮੌਤ ਹੋ ਗਈ | ਖਮਾਣੋਂ ਥਾਣੇ ਦੇ ਭੁਪਿੰਦਰ ਸਿੰਘ ਸਹਾਇਕ ਮੁਨਸ਼ੀ ਨੇ ਦੱਸਿਆ ਕਿ ਮਿ੍ਤਕ ਦੇ ਲੜਕੇ ਨੇ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਬਰਸਾਤੀ ਪਾਣੀ ਕਾਰਨ ਦੋ ਦਰਜਨ ਪਿੰਡਾਂ ਦੇ ਕਿਸਾਨਾਂ ਦੀਆਂ ਫ਼ਸਲਾਂ ਦਾ ਹੋਇਆ ਭਾਰੀ ਨੁਕਸਾਨ

ਅਮਲੋਹ, 19 ਅਗਸਤ (ਸੂਦ)-ਪੰਜਾਬ ਦਾ ਕਿਸਾਨ ਬੁਰੀ ਤਰ੍ਹਾਂ ਆਰਥਿਕ ਸੰਕਟ ਦਾ ਸ਼ਿਕਾਰ ਹੈ ਤੇ ਕਰਜ਼ੇ ਤੋਂ ਦੁਖੀ ਹੋ ਕੇ ਆਤਮ ਹੱਤਿਆਵਾਂ ਲਈ ਮਜਬੂਰ ਹੋ ਰਿਹਾ ਹੈ ਜਦੋਂਕਿ ਦੂਸਰੇ ਪਾਸੇ ਕੁਦਰਤ ਦੀ ਕਰੋਪੀ ਕਾਰਨ ਭਾਰੀ ਬਾਰਿਸ਼ ਨਾਲ ਹਲਕਾ ਅਮਲੋਹ ਦੇ ਦੋ ਦਰਜਨ ਪਿੰਡਾਂ ਦੇ ...

ਪੂਰੀ ਖ਼ਬਰ »

ਸੈਫਰਨ ਸਿਟੀ ਸਕੂਲ ਵਿਖੇ ਸਮਾਗਮ

ਫ਼ਤਹਿਗੜ੍ਹ ਸਾਹਿਬ/ਬਸੀ ਪਠਾਣਾਂ, 19 ਅਗਸਤ (ਅਰੁਣ ਆਹੂਜਾ, ਐਚ.ਐਸ. ਗੌਤਮ)-ਸੈਫਰਨ ਸਿਟੀ ਸਕੂਲ 'ਚ ਛੇਵੀਂ ਤੇ ਸੱਤਵੀਂ ਜਮਾਤ ਦੇ ਬੱਚਿਆਂ ਲਈ ਚਾਈਲਡ ਪ੍ਰੋਟੈਕਸ਼ਨ ਤੇ ਚਾਈਲਡ ਸ਼ੋਸ਼ਣ ਬਾਰੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ¢ ਬਾਲ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ, ...

ਪੂਰੀ ਖ਼ਬਰ »

ਬੱਚਿਆਂ ਦੇ ਅਧਿਕਾਰਾਂ ਤੇ ਸੁਰੱਖਿਆ ਬਾਰੇ ਜਾਗਰੂਕਤਾ ਕੈਂਪ

ਅਮਲੋਹ, 19 ਅਗਸਤ (ਸੂਦ)-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਫ਼ਤਹਿਗੜ੍ਹ ਸਾਹਿਬ ਵਲੋਂ ਬਲਾਕ ਅਮਲੋਹ ਦੇ ਪਿੰਡ ਸੌਾਟੀ ਦੇ ਸਰਕਾਰੀ ਮਿਡਲ ਸਕੂਲ ਵਿਖੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਸੁਰੱਖਿਆ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਐਸ.ਪੀ.ਐਸ. ਸਕੂਲ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਕੀਤਾ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਰਾਜਿੰਦਰ ਸਿੰਘ)-ਖੇਡ ਵਿਭਾਗ ਪੰਜਾਬ ਤੇ ਪੰਜਾਬ ਸਟੇਟ ਸਪੋਰਟਸ ਕੌਾਸਲ ਵਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਖੇਡ ਮੁਕਾਬਲਿਆਂ ਵਿਚ ਜ਼ਿਲੇ੍ਹ ਦੇ ਵੱਖ-ਵੱਖ ਸਕੂਲ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਐਸ.ਵੀ.ਐਮ. ਖਮਾਣੋਂ ਵਿਖੇ ਗਣਿਤ ਮੇਲਾ ਕਰਵਾਇਆ

ਖਮਾਣੋਂ, 19 ਅਗਸਤ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ, ਖਮਾਣੋਂ ਵਿਖੇ ਵਿਗਿਆਨ ਗਣਿਤ ਮੇਲਾ ਕਰਵਾਇਆ ਗਿਆ | ਗਣਿਤ ਵਿਗਿਆਨ ਮੇਲੇ 'ਚ ਵਿਗਿਆਨ, ਗਣਿਤ, ਸਮਾਜਿਕ ਸਿੱਖਿਆ, ਹਿੰਦੀ, ਪੰਜਾਬੀ, ਅੰਗਰੇਜ਼ੀ ਤੇ ਕੰਪਿਊਟਰ ਵਿਸ਼ੇ ਨਾਲ ਸਬੰਧਿਤ ਮਾਡਲ ਪ੍ਰਦਰਸ਼ਨੀ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਮਨਪ੍ਰੀਤ ਸਿੰਘ)-ਪਿੰਡ ਜੱਲ੍ਹਾ ਦੀ ਪੰਚਾਇਤ ਵਲੋਂ ਪਾਣੀ ਦੀ ਸਾਂਭ ਸੰਭਾਲ ਲਈ ਸੈਮੀਨਾਰ ਕਰ ਇਸ ਦੀ ਬੱਚਤ ਕਰਨ ਲਈ ਪਿੰਡ ਵਾਸੀਆਂ ਨੂੰ ਪ੍ਰੇਰਿਆ | ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੇ ਕਿਹਾ ਕਿ ਸਾਨੂੰ ...

ਪੂਰੀ ਖ਼ਬਰ »

ਗੈਰ ਸੰਚਾਰੀ ਰੋਗਾਂ ਸਬੰਧੀ ਕੈਂਪ

ਜਖ਼ਵਾਲੀ, 19 ਅਗਸਤ (ਨਿਰਭੈ ਸਿੰਘ)-ਮੁੱਢਲਾ ਸਿਹਤ ਕੇਂਦਰ ਚਨਾਰਥਲ ਕਲਾਂ ਅਧੀਨ ਸਬ ਸੈਂਟਰ ਖਰੌੜਾ ਵਲੋਂ ਪਿੰਡ ਅਰਾਈਾ ਮਾਜਰਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਦੀ ਅਗਵਾਈ ਹੇਠ ਗੈਰ ਸੰਚਾਰੀ ਰੋਗਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਭਾਈ ਰੰਧਾਵਾ ਨੇ ਸਕੂਲਾਂ 'ਚ ਵੰਡੀ ਧਾਰਮਿਕ ਸਮੱਗਰੀ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਭੂਸ਼ਨ ਸੂਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਪਿੰਡ ਕੋਟਲਾ ਬਜਵਾੜਾ ਤੇ ...

ਪੂਰੀ ਖ਼ਬਰ »

ਕਲੌੜ ਵਿਖੇ ਸੜਕਾਂ ਹੇਠਲੀਆਂ ਪੁਲੀਆਂ ਸਹੀ ਨਾ ਲੱਗਣ ਕਾਰਨ ਬਰਸਾਤੀ ਪਾਣੀ ਰੁਕਿਆ

ਨੰਦਪੁਰ ਕਲੌੜ, 19 ਅਗਸਤ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਕਲੌੜ ਦੇ 31 ਵਸਨੀਕਾਂ ਨੇ ਮਹਿੰਦਰ ਕੌਰ ਸਰਪੰਚ, ਪ੍ਰਦੀਪ ਸਿੰਘ ਪੰਚ ਤੇ ਸੰਤੋਸ਼ ਕੁਮਾਰ ਪੰਚ ਦੀ ਅਗਵਾਈ 'ਚ ਇਕ ਲਿਖਤੀ ਦਰਾਸਤ ਉਪ ਮੰਡਲ ਮੈਜਿਸਟਰੇਟ ਬਸੀ ਪਠਾਣਾਂ ਨੂੰ ਪੇਸ਼ ਕਰਕੇ ਪਿੰਡ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਦੇ ਬਾਵਜੂਦ ਬਸੀ ਪਠਾਣਾਂ 'ਚ ਪਾਣੀ ਦੀ ਨਿਕਾਸੀ ਤਸੱਲੀਬਖ਼ਸ਼ ਰਹੀ-ਵਿਧਾਇਕ ਜੀ.ਪੀ.

ਬਸੀ ਪਠਾਣਾਂ, 19 ਅਗਸਤ (ਗ.ਸ. ਰੁਪਾਲ, ਐਚ.ਐਸ. ਗੌਤਮ)-ਪਿਛਲੀਆਂ ਬਰਸਾਤਾਂ ਦੇ ਮੁਕਾਬਲੇ ਇਸ ਵਾਰ ਕੱਲ੍ਹ ਤੋਂ ਹੋ ਰਹੀ ਦਰਮਿਆਨੀ ਤੇ ਭਾਰੀ ਬਾਰਿਸ਼ ਦੇ ਬਾਵਜੂਦ ਸ਼ਹਿਰ ਵਿਚ ਬਰਸਾਤੀ ਪਾਣੀ ਕਾਰਨ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਿਆ | ਇੱਥੇ ਮਾਰਕੀਟ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਅੱਜ ਕਰਨਗੇ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਰਾਜ ਦੇ ਆਟਾ ਦਾਲ ਸਕੀਮ ਦੇ ਲਾਭਪਾਤਰਾਂ, ਜੇ ਫਾਰਮ ਧਾਰਕ ਛੋਟੇ ਕਿਸਾਨਾਂ, ਕਰ ਤੇ ਆਬਕਾਰੀ ਵਿਭਾਗ ਨਾਲ ਪੰਜੀਕ੍ਰਿਤ ਛੋਟੇ ਵਪਾਰੀਆਂ ਤੇ 2011 'ਚ ਜਾਤੀ ਦੇ ਆਧਾਰ 'ਤੇ ਹੋਈ ਜਨਗਣਨਾ ਦੇ ਲਾਭਪਾਤਰਾਂ ਨੂੰ 5 ...

ਪੂਰੀ ਖ਼ਬਰ »

ਲੁਹਾਰੀ ਕਲਾਂ ਸਭਾ 'ਚ ਬਰਸਾਤੀ ਪਾਣੀ ਨਾਲ 12 ਲੱਖ ਦੀ ਖਾਦ ਖ਼ਰਾਬ

ਨੰਦਪੁਰ ਕਲੌੜ, 19 ਅਗਸਤ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪਿੰਡ ਲੁਹਾਰੀ ਕਲਾਂ ਦੀ ਬਹੁ ਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ ਗੋਦਾਮ 'ਚ ਬਰਸਾਤੀ ਪਾਣੀ ਦਾਖ਼ਲ ਹੋਣ ਕਾਰਨ ਅੰਦਾਜ਼ਨ 900 ਥੈਲਾ ਖਾਦ ਖ਼ਰਾਬ ਹੋ ਗਿਆ ਹੈ | ਸਭਾ ਦੇ ਸੇਲਜ਼ਮੈਨ-ਕਮ-ਸਕੱਤਰ ...

ਪੂਰੀ ਖ਼ਬਰ »

ਲੋਕ ਸੁਵਿਧਾ ਕੈਂਪ ਦੀਆਂ ਤਿਆਰੀਆਂ ਮੁਕੰਮਲ-ਰੰਧਾਵਾ

ਅਮਲੋਹ/ਸਲਾਣਾ, 19 ਅਗਸਤ (ਸੂਦ, ਸ਼ਾਰਦਾ, ਜੰਜੂਆ)-ਅਮਲੋਹ ਬਲਾਕ ਦੇ ਨਵ-ਨਿਯੁਕਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕੁਲਵਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਦੀ ਅਗਵਾਈ ਹੇਠ 20 ਅਗਸਤ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ 'ਚ ਪੁਸਤਕ ਜਾਰੀ

ਅਮਲੋਹ, 19 ਅਗਸਤ (ਸੂਦ)-ਦੇਸ਼ ਭਗਤ ਯੂਨੀਵਰਸਿਟੀ 'ਚ ਪ੍ਰੋ. ਅੱਛਰੂ ਸਿੰਘ ਵਲੋਂ ਪੰਚਤੰਤਰ ਦੀਆਂ ਕਹਾਣੀਆਂ ਦਾ ਪੁਨਰ ਕਥਨ ਤੇ ਸੰਪਾਦਨ ਪੁਸਤਕ 'ਅਸਮਾਨ ਡਿੱਗ ਰਿਹਾ ਹੈ' ਜਾਰੀ ਕੀਤੀ ਗਈ | ਸ਼੍ਰੋਮਣੀ ਸਾਹਿਤਕਾਰ ਪ੍ਰੋ. ਅੱਛਰੂ ਸਿੰਘ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ...

ਪੂਰੀ ਖ਼ਬਰ »

ਧਰਮਸੋਤ ਨੇ ਈਸਰਹੇਲ ਦੇ ਵਿਕਾਸ ਕਾਰਜਾਂ ਲਈ 25 ਲੱਖ ਦਾ ਚੈੱਕ ਪੰਚਾਇਤ ਨੂੰ ਸੌ ਾਪਿਆ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਭੂਸ਼ਨ ਸੂਦ)-ਪੰਜਾਬ ਸਰਕਾਰ ਗੁਰੂ ਨਾਨਕ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਜਾ ਰਹੀ ਹੈ, ਜਿਸ ਤਹਿਤ ਵੱਖ-ਵੱਖ ਪ੍ਰੋਜੈਕਟ ਤੇ ਪ੍ਰੋਗਰਾਮ ਜਾਰੀ ਹਨ ਤੇ ਗੁਰੂ ਨਾਨਕ ਪਾਤਸ਼ਾਹ ਦੀ ਚਰਨਛੋਹ ਪ੍ਰਾਪਤ ਪਿੰਡਾਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਰਮਸੋਤ ਦੇ ਭਤੀਜੇ ਦੀ ਫੁੱਲਾਂ ਦੀ ਰਸਮ ਹੋਈ

ਅਮਲੋਹ, 19 ਅਗਸਤ (ਕੁਲਦੀਪ ਸ਼ਾਰਦਾ)-ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ, ਪਿ੍ੰਟਿੰਗ ਤੇ ਸਟੇਸ਼ਨਰੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਭਤੀਜੇ ਅਕਾਸ਼ਦੀਪ ਸਿੰਘ ਊਰਫ ਬਿੱਟੂ ਪੁੱਤਰ ਮਾਸਟਰ ਸੰਤ ਰਾਮ ਜਿਸ ਦੀ ਭਰ ਜਵਾਨੀ 'ਚ ਬੀਤੇ ਦਿਨ ਮੌਤ ਹੋ ...

ਪੂਰੀ ਖ਼ਬਰ »

ਏ.ਟੀ.ਐਮ. ਮਸ਼ੀਨ 'ਚੋਂ ਨਕਦੀ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 19 ਅਗਸਤ (ਮਨਦੀਪ ਸਿੰਘ ਖਰੋੜ)-ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਡੀ.ਐਮ.ਡਬਲਯੂ. ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੇ ਏ.ਟੀ.ਐਮ. ਦੀ 17 ਅਗਸਤ ਦੀ ਰਾਤ ਨੂੰ ਕਿਸੇ ਵਿਅਕਤੀ ਨੇ ਕੈਸ਼ ਚੋਰੀ ਕਰਨ ਦੀ ਮਨਸ਼ਾ ਨਾਲ ਭੰਨ ਤੋੜ ਕਰਨ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਸ਼ਰਾਬ ਸਮੇਤ ਇਕ ਕਾਬੂ

ਸਮਾਣਾ, 19 ਅਗਸਤ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 72 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਕਥਿਤ ਦੋਸ਼ੀ ਦਾ ਮੋਟਰਸਾਈਕਲ ਵੀ ਕਬਜ਼ੇ 'ਚ ਲਿਆ ਹੈ | ਥਾਣਾ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ 5 ਪਸ਼ੂ ਮਰੇ

ਪਾਤੜਾਂ, 19 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਨਾਲ ਲੱਗਦੇ ਪਿੰਡ ਦੁਗਾਲ ਕਲਾਂ ਦੇ ਡੇਰੇ 'ਚ ਰਹਿੰਦੇ ਕਿਸਾਨ ਦੇ ਪਸ਼ੂਆਂ ਨੂੰ ਪਾਣੀ ਪਿਆਉਣ ਵਾਲੀ ਖੇਲ੍ਹ ਵਿਚ ਕਰੰਟ ਆਉਣ ਨਾਲ 5 ਪਸ਼ੂ ਮਰ ਗਏ | ਕਿਸਾਨ ਅੰਮਿ੍ਤਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਬਿਨਾਂ ਮਨਜ਼ੂਰੀ ਧਰਨੇ, ਰੈਲੀਆਂ ਜਾਂ ਪ੍ਰਦਰਸ਼ਨ ਕਰਨ 'ਤੇ ਲਗਾਈ ਪਾਬੰਦੀ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਭੂਸ਼ਨ ਸੂਦ)-ਜ਼ਿਲ੍ਹਾ ਮੈਜਿਸਟਰੇਟ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਫ਼ੌਜਦਾਰੀ ਦੰਡ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਬਿਨ੍ਹਾਂ ਮਨਜ਼ੂਰੀ ਤੋਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ...

ਪੂਰੀ ਖ਼ਬਰ »

ਸਤੀ ਮੰਦਰ ਕਮੇਟੀ ਝੰਜੀਆਂ ਦੀ ਮੀਟਿੰਗ

ਨੋਗਾਵਾਂ, 19 ਅਗਸਤ (ਰਵਿੰਦਰ ਮੌਦਗਿਲ)-ਸਤੀ ਮੰਦਰ ਕਮੇਟੀ ਝੰਜੀਆਂ ਦੀ ਮੀਟਿੰਗ ਪ੍ਰਧਾਨ ਅਸ਼ੋਕ ਝੰਜੀ ਦੀ ਅਗਵਾਈ ਹੇਠ ਹੋਈ | ਜਿਸ 'ਚ ਹਾਜ਼ਰ ਸਰਪ੍ਰਸਤ ਤਾਰਾ ਚੰਦ ਝੰਜੀ, ਪ੍ਰਧਾਨ ਅਸ਼ੋਕ ਝੰਜੀ, ਓਮ ਪ੍ਰਕਾਸ਼ ਕਪਿਲਾ ਮੀਤ ਪ੍ਰਧਾਨ, ਪ੍ਰਮੋਦ ਕਪਿਲਾ, ਮਨੀਸ਼ ਕਪਿਲਾ ...

ਪੂਰੀ ਖ਼ਬਰ »

ਲੜਕਿਆਂ ਦੀ 100 ਮੀਟਰ ਦੌੜ 'ਚ ਸੋਨੀ ਨੇ ਹਾਸਲ ਕੀਤਾ ਪਹਿਲਾ ਸਥਾਨ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਭੂਸ਼ਨ ਸੂਦ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਔਰਤਾਂ ਤੇ ਮਰਦਾਂ ਦੇ ਕਰਵਾਏ ਜਾ ਰਹੇ ਅੰਡਰ-25 ਜ਼ਿਲ੍ਹਾ ਪੱਧਰੀ ਤਿੰਨ ਦਿਨਾਂ ...

ਪੂਰੀ ਖ਼ਬਰ »

ਪੁਲਿਸ ਮੁਕੱਦਮੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਭੂਸ਼ਨ ਸੂਦ)-ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਇਕ ਮਹਿਲਾ ਡਾਕਟਰ ਦੀ ਸ਼ਿਕਾਇਤ 'ਤੇ ਜ਼ਿਲ੍ਹੇ ਦੇ 4 ਪੱਤਰਕਾਰਾਂ ਸਮੇਤ 4 ਰਾਜਸੀ ਪਾਰਟੀਆਂ ਦੇ ਆਗੂਆਂ ਿਖ਼ਲਾਫ਼ ਦਰਜ ਪੁਲਿਸ ਕੇਸ ਦੇ ਮਾਮਲੇ ਨੂੰ ਲੈ ਕੇ ਇੱਥੇ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੌਰਾਨ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ-ਡਾ: ਅਮਰ ਸਿੰਘ

ਬਸੀ ਪਠਾਣਾਂ, 19 ਅਗਸਤ (ਗੁਰਬਚਨ ਸਿੰਘ ਰੁਪਾਲ, ਗੌਤਮ)-ਫ਼ਤਹਿਗੜ੍ਹ ਸਾਹਿਬ ਹਲਕੇ ਦੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੇ ਜੋ ਵਾਅਦੇ ਵੋਟਰਾਂ ਨਾਲ ਲੋਕ ਸਭਾ ਚੋਣਾਂ ਦੌਰਾਨ ਕੀਤੇ ਹਨ, ਉਹ ਇਕ-ਇਕ ਕਰਕੇ ਪੂਰੇ ਕੀਤੇ ਜਾਣਗੇ | ਉਹ ਇੱਥੇ ਮਾਰਕੀਟ ...

ਪੂਰੀ ਖ਼ਬਰ »

ਸ੍ਰੀ ਸੁੰਦਰਕਾਂਡ ਦੀਆਂ ਚੁਪਾਇਆਂ 'ਚ ਮਿਲਦਾ ਹੈ ਹਰ ਦੁੱਖ ਦਾ ਹੱਲ-ਵਿਨੈ ਪੁਰੀ

ਅਮਲੋਹ, 19 ਅਗਸਤ (ਸੂਦ, ਸ਼ਾਰਦਾ)-ਪਿਛਲੇ ਦਿਨੀਂ ਸ੍ਰੀ ਸੀਤਲਾ ਮਾਤਾ ਵੈੱਲਫੇਅਰ ਟਰੱਸਟ ਅਮਲੋਹ ਦੇ ਚੇਅਰਮੈਨ ਵਿਨੈ ਪੁਰੀ ਵਲੋਂ ਹਰ ਦੀ ਪੌੜੀ ਹਰਿਦੁਆਰ ਉੱਪਰ ਸੰਗੀਤ ਮਈ ਸ੍ਰੀ ਸੁੰਦਰਕਾਂਡ ਦਾ ਪਾਠ ਕੀਤਾ ਗਿਆ ਜਿਸ ਦਾ ਆਯੋਜਨ ਸ੍ਰੀ ਬਾਲਾ ਜੀ ਨਿਸ਼ਕਾਮ ਸੇਵਾ ਸੰਮਤੀ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਭੂਸ਼ਨ ਸੂਦ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਹਾਦਰ ਸਿੰਘ ਜੱਲ੍ਹਾ ਦੀ ਅਗਵਾਈ ਵਿਚ ਹੋਈ, ਜਿਸ 'ਚ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਸਬੰਧੀ ...

ਪੂਰੀ ਖ਼ਬਰ »

ਸ਼ਿਕਾਇਤਾਂ ਦੇ ਨਿਬੇੜੇ ਲਈ ਇਕ ਸਮਾਂ ਸੀਮਾ ਮੁਕੱਰਰ ਕੀਤੀ ਜਾਵੇ-ਭਗੜਾਣਾ

ਬਸੀ ਪਠਾਣਾਂ, 19 ਅਗਸਤ (ਗੁਰਬਚਨ ਸਿੰਘ ਰੁਪਾਲ)-ਇਸ ਜ਼ਿਲ੍ਹੇ ਦੇ ਪਿੰਡ ਭਗੜਾਣਾ ਨਿਵਾਸੀ ਕਿਸਾਨ ਆਗੂ ਜਸਵੰਤ ਸਿੰਘ ਭਗੜਾਣਾ ਨੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਿਕਾਇਤ ਦੂਰ ਕਰਨ ਲਈ ਆਈਆਂ ਦਰਖ਼ਾਸਤਾਂ ਦਾ ਨਿਬੇੜਾ ਕਰਨ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੋਟਰ ਜਾਂਚ ਲਈ 1 ਸਤੰਬਰ ਤੋਂ ਚਲਾਇਆ ਜਾਵੇਗਾ ਵਿਸ਼ੇਸ਼ ਪ੍ਰੋਗਰਾਮ-ਡਾ. ਗੋਇਲ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਭੂਸ਼ਨ ਸੂਦ)-ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਵੈਰੀਫਿਕੇਸ਼ਨ ਲਈ 1 ਤੋਂ 30 ਸਤੰਬਰ ਤੱਕ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਇਸ ਦੌਰਾਨ ਬੀ.ਐਲ.ਓਜ ਘਰ-ਘਰ ਜਾ ਕੇ ਵੋਟਰਾਂ ਦੀ ਵੈਰੀਫਿਕੇਸ਼ਨ ਕਰਨਗੇ | ਇਸ ਵੈਰੀਫਿਕੇਸ਼ਨ 'ਚ ਵੋਟਰਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਵੁਮੈਨ ਸੈੱਲ ਦੀ ਇੰਚਾਰਜ ਗੁਰਦੀਪ ਕੌਰ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਭੂਸ਼ਨ ਸੂਦ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਨੇ ਵੁਮੈਨ ਸੈੱਲ ਫ਼ਤਹਿਗੜ੍ਹ ਸਾਹਿਬ ਦੀ ਇੰਚਾਰਜ ਸਬ ਇੰਸਪੈਕਟਰ ਗੁਰਦੀਪ ਕੌਰ ਨੂੰ ਵਧੀਆ ਸੇਵਾਵਾਂ ਬਦਲੇ ਅੱਜ 5 ਹਜ਼ਾਰ ਰੁਪਏ ਨਕਦ ਤੇ ਕਮੈਂਡੇਸ਼ਨ ਸਰਟੀਫਿਕੇਟ-ਕਲਾਸ 1 ਦੇ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX