ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  1 day ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  1 day ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  1 day ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  1 day ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  1 day ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  1 day ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  1 day ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  1 day ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  1 day ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  1 day ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  1 day ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  1 day ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  1 day ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  1 day ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  1 day ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  1 day ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  1 day ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  1 day ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  1 day ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  1 day ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਤਹਿਸੀਲਦਾਰ ਬਟਾਲਾ ਨੂੰ ਦਿੱਤਾ ਮੰਗ-ਪੱਤਰ

ਬਟਾਲਾ, 19 ਅਗਸਤ (ਕਾਹਲੋਂ)-ਸਿੱਖ ਕੌਮ ਦੇ ਸ਼ੋ੍ਰਮਣੀ ਭਗਤ ਰਵਿਦਾਸ ਦੇ ਦਿੱਲੀ ਵਿਖੇ 500 ਸਾਲ ਪੁਰਾਣੇ ਧਾਰਮਿਕ ਸਥਾਨ ਨੂੰ ਢਹਾਉਣ ਦੇ ਮਾਮਲੇ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਤੇ ਬਲਵਿੰਦਰ ਸਿੰਘ ਧੰਨੇ ਜ਼ਿਲ੍ਹਾ ਪ੍ਰਧਾਨ ਯੂਥ ਦੀ ਅਗਵਾਈ 'ਚ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਬਟਾਲਾ ਦੇ ਤਹਿਸੀਲਦਾਰ ਬਲਜਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ | ਪਾਰਟੀ ਆਗੂਆਂ ਨੇ ਕਿਹਾ ਕਿ ਸ਼ੋ੍ਰਮਣੀ ਭਗਤ ਰਵੀਦਾਸ ਜੀ ਦੇ ਧਾਰਮਿਕ ਅਸਥਾਨ ਨੂੰ ਢਾਹੁਣ ਵਾਲੀਆਂ ਫਿਰਕੂ ਤਾਕਤਾਂ ਅਤੇ ਹੁਕਮਰਾਨਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ ਤੇ ਸਮੁੱਚੀ ਸਿੱਖ ਕੌਮ ਅਤੇ ਰੰਗਰੇਟਿਆਂ ਦੇ ਮਨਾਂ ਨੂੰ ਪਹੁੰਚੀ ਠੇਸ ਕਾਰਨ ਪੈਦਾ ਹੋਏ ਰੋਹ ਨੂੰ ਸ਼ਾਂਤ ਕੀਤਾ ਜਾਵੇ | ਉਨ੍ਹਾਂ ਮੰਗ ਕੀਤੀ ਕਿ ਧਾਰਮਿਕ ਸਥਾਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਅਨਸਰਾਂ ਦੀ ਕਿਸੇ ਨਿਰਪੱਖ ਏਜੰਸੀ ਰਾਹੀਂ ਜਾਂਚ ਕਰਵਾ ਕੇ ਸੱਚ ਸਾਹਮਣੇ ਲਿਆਂਦਾ ਜਾਵੇ ਅਤੇ ਸਖ਼ਤ ਕਾਨੂੰਨੀ ਸਜਾਵਾਂ ਵੀ ਦਿੱਤੀਆ ਜਾਣ | ਇਸ ਮੌਕੇ ਪ੍ਰੇਮ ਸਿੰਘ ਸੀਨੀਅਰ ਮੀਤ ਪ੍ਰਧਾਨ ਯੂਥ, ਜਗੀਰ ਸਿੰਘ ਢੋਲਾ, ਬਲਬੀਰ ਸਿੰਘ, ਮੰਗਲ ਸਿੰਘ, ਸਮਸ਼ੇਰ ਸਿੰਘ, ਸੁਖਰਾਜ ਸਿੰਘ, ਗੁਰਮੁਖ ਸਿੰਘ, ਬਿਕਰਮਜੀਤ ਸਿੰਘ, ਸਤਨਾਮ ਸਿੰਘ, ਧੀਰ ਸਿੰਘ ਪੰਚ, ਅੰਗਰੇਜ਼ ਸਿੰਘ, ਸਤਵੰਤ ਸਿੰਘ, ਹਰਪ੍ਰੀਤ ਲਾਲ, ਸੁੱਚਾ ਸਿੰਘ, ਅਜੀਤ ਸਿੰਘ, ਵਿੱਕੀ, ਵਿਸ਼ਾਲ, ਰਸੀਦ ਮਸੀਹ, ਰਾਜੂ ਮਸੀਹ, ਥੋਮਸ, ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ |

ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਨੇ ਕਿਸਾਨਾਂ ਦੇ ਬਕਾਏ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

ਦੀਨਾਨਗਰ, 19 ਅਗਸਤ (ਸੰਧੂ/ਸੋਢੀ/ਸ਼ਰਮਾ)-ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਵਲੋਂ ਅੱਜ ਸਹਿਕਾਰੀ ਖੰਡ ਮਿੱਲ ਪਨਿਆੜ ਵਿਖੇ ਕਿਸਾਨਾਂ ਦੇ ਗੰਨੇ ਦੀ ਫ਼ਸਲ ਦੇ ਰਹਿੰਦੇ ਬਕਾਏ ਤੁਰੰਤ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਲੋਕ ਭਲਾਈ ...

ਪੂਰੀ ਖ਼ਬਰ »

ਥਾਣਾ ਘੁਮਾਣ ਦਾ ਘਿਰਾਓ ਅੱਜ

ਘੁਮਾਣ, 19 ਅਗਸਤ (ਬੰਮਰਾਹ)-ਆਰ.ਐਮ.ਪੀ..ਆਈ. ਵਲੋਂ ਥਾਣਾ ਘੁਮਾਣ ਦਾ ਅੱਜ 20 ਅਗਸਤ ਨੂੰ ਘਿਰਾਓ ਕੀਤਾ ਜਾਵੇਗਾ | ਇਸ ਸਬੰਧੀ ਆਗੂਆਂ ਨੇ ਕਿਹਾ ਕਿ ਕਾਮਰੇਡ ਗੁਰਦਿਆਲ ਸਿੰਘ ਘੁਮਾਣ 'ਤੇ ਹੋਏ ਕਾਤਲਾਨਾ ਹਮਲੇ ਨੂੰ ਚਾਰ ਮਹੀਨੇ ਬੀਤ ਗਏ, ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ...

ਪੂਰੀ ਖ਼ਬਰ »

ਫਾਰਮੇਸੀ ਅਫ਼ਸਰ ਨਾਲ ਹੋਈ ਬਦਸਲੂਕੀ ਦੇ ਵਿਰੋਧ 'ਚ ਸਿਵਲ ਸਰਜਨ ਨੰੂ ਦਿੱਤਾ ਮੰਗ-ਪੱਤਰ

ਗੁਰਦਾਸਪੁਰ, 19 ਅਗਸਤ (ਗੁਰਪ੍ਰਤਾਪ ਸਿੰਘ)-ਬੀਤੇ ਦਿਨੀਂ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਇਕ ਕੈਦੀ ਵਲੋਂ ਫਾਰਮੇਸੀ ਅਫ਼ਸਰ ਨਾਲ ਕੀਤੀ ਗਈ ਬਦਸਲੂਕੀ ਦੇ ਵਿਰੋਧ ਵਿਚ ਪੰਜਾਬ ਰਾਜ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਦੀ ਮੀਟਿੰਗ ਸਿਵਲ ਸਰਜਨ ਨਾਲ ਉਨ੍ਹਾਂ ਦੇ ਦਫ਼ਤਰ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸੜਕਾਂ ਤੇ ਸਟਰੀਟ ਲਾਈਟਾਂ ਠੀਕ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਤੇ ਸਿੱਖ ਜਥੇਬੰਦੀਆਂ 22 ਨੂੰ ਦੇਣਗੀਆਂ ਮੰਗ-ਪੱਤਰ

ਬਟਾਲਾ, 19 ਅਗਸਤ (ਕਾਹਲੋਂ)-ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਸਤਿਕਰਤਾਰੀਆਂ ਵਿਖੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਤੇ ਸ਼ਹਿਰ ਸਿੱਖ ਧਾਰਮਿਕ ਜਥੇਬੰਦੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਇਕ ਹੰਗਾਮੀ ਮੀਟਿੰਗ ਹੋਈ, ਜਿਸ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ...

ਪੂਰੀ ਖ਼ਬਰ »

ਮੇਲੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ 'ਚ ਸਹਾਈ-ਸੋਨੂੰ ਲੰਗਾਹ

ਕਲਾਨੌਰ, 19 ਅਗਸਤ (ਪੁਰੇਵਾਲ)-ਪਿੰਡ ਕਿਲ੍ਹਾ ਨੱਥੂ ਸਿੰਘ ਵਿਖੇ ਸਥਿਤ ਮਾਤਾ ਰਾਣੀ ਦੇ ਮੰਦਿਰ 'ਚ ਪਿੰਡ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 32ਵਾਂ ਸਾਲਾਨਾ ਖੇਡ ਤੇ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਮੇਲੇ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਯੂਥ ਅਕਾਲੀ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ ਬਟਾਲਾ 'ਚ 'ਡੇਂਗੂ' ਉੱਪਰ ਜਾਗਰੂਕਤਾ ਭਾਸ਼ਣ ਕਰਵਾਇਆ

ਬਟਾਲਾ, 19 ਅਗਸਤ (ਕਾਹਲੋਂ)-ਆਰ.ਆਰ.ਡੀ.ਏ.ਵੀ. ਕਾਲਜ ਫਾਰ ਗਰਲਜ਼ ਬਟਾਲਾ ਵਿਚ ਕਾਲਜ ਪਿ੍੍ਰੰਸੀਪਲ ਪ੍ਰੋ: ਡਾ: ਸ੍ਰੀਮਤੀ ਨੀਰੂ ਚੱਡਾ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਾ: ਰੀਤੂ ਗੋਸਵਾਮੀ, ਬਾਟਨੀ ਵਿਭਾਗ ਦੇ ਮੁਖੀ ਦੇ ਸਹਿਯੋਗ ਨਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਕੀਤੇ ਗਏ ਵਾਅਦੇ ਹੋਏ ਪੂਰੇ-ਦਿਲਸ਼ਾਦ ਸਰਪੰਚ

ਕਾਦੀਆਂ, 19 ਅਗਸਤ (ਪ੍ਰਦੀਪ ਸਿੰਘ ਬੇਦੀ)-ਕਾਂਗਰਸ ਸਰਕਾਰ ਵਲੋਂ ਕੀਤੇ ਗਏ ਵਾਅਦੇ ਇਕ-ਇਕ ਕਰਕੇ ਪੂਰੇ ਹੋ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲਖਨਪੁਰ ਦੇ ਸਰਪੰਚ ਦਿਲਸਾਦ ਨੇ ਕੀਤਾ | ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਅਤੇ ...

ਪੂਰੀ ਖ਼ਬਰ »

ਕਿਸਾਨ ਆਪਣੇ ਲਿਮਿਟ ਵਾਲੇ ਖਾਤੇ ਨੂੰ ਆਧਾਰ ਕਾਰਡ ਨਾਲ ਿਲੰਕ ਕਰਵਾਉਣ-ਮੈਨੇਜਰ ਭਾਟੀਆ

ਫ਼ਤਹਿਗੜ੍ਹ ਚੂੜੀਆਂ, 19 ਅਗਸਤ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਪੰਜਾਬ ਨੈਸ਼ਨਲ ਬੈਂਕ ਬ੍ਰਾਂਚ ਦੇ ਮੈਨੇਜਰ ਸੁਧੀਰ ਭਾਟੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਕਿਸਾਨਾਂ ਦੀਆਂ ਬੈਂਕ 'ਚ ਲਿਮਿਟਾਂ ਬਣੀਆਂ ਹੋਈਆਂ ਹਨ, ਉਹ ਕਿਸਾਨ ਆਪਣੇ ਖਾਤਿਆਂ ਨੂੰ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੇ ਸਮੂਹ ਕੌਾਸਲਰਾਂ ਦੀ ਮੀਟਿੰਗ

ਗੁਰਦਾਸਪੁਰ, 19 ਅਗਸਤ (ਆਰਿਫ਼)-ਅੱਜ ਭਾਰਤੀ ਜਨਤਾ ਪਾਰਟੀ ਮੰਡਲ ਗੁਰਦਾਸਪੁਰ ਦੇ ਪ੍ਰਧਾਨ ਪਵਨ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਸਮੂਹ ਕੌਾਸਲਰਾਂ ਦੀ ਮੀਟਿੰਗ ਹੋਈ | ਜਿਸ ਵਿਚ ਭਾਜਪਾ ਦੇ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਦੇ ਪੀ.ਏ ਗੁਰਪ੍ਰੀਤ ਸਿੰਘ ਪਲਹੇੜੀ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੀ ਅਗਵਾਈ ਹੇਠ ਹਲਕੇ ਦਾ ਵਿਕਾਸ ਤੇਜ਼ੀ ਨਾਲ ਹੋ ਰਿਹੈ-ਕੁਲਵਿੰਦਰ ਸਿੰਘ ਮੂੜ

ਹਰਚੋਵਾਲ, 19 ਅਗਸਤ (ਰਣਜੋਧ ਸਿੰਘ ਭਾਮ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਹਲਕੇ ਦਾ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਮੂੜ ਦੇ ਸਰਪੰਚ ਕੁਲਵਿੰਦਰ ...

ਪੂਰੀ ਖ਼ਬਰ »

ਦਾਣਾ ਮੰਡੀ ਬਟਾਲਾ 'ਚ ਪੰਜ ਰੋਜ਼ਾ ਗੁਰਮਤਿ ਸਮਾਗਮ ਸ਼ੁਰੂ

ਬਟਾਲਾ, 19 ਅਗਸਤ (ਸੁਖਦੇਵ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਾਣਾ ਮੰਡੀ ਬਟਾਲਾ 'ਚ ਇਲਾਕਾ ਸੰਗਤਾਂ ਦੇ ਸਹਿਯੋਗ ਨਾਲ ਪੰਜ ਰੋਜ਼ਾ ਗੁਰਮਤਿ ਸਮਾਗਮ ਅੱਜ ਸ਼ੁਰੂ ਹੋ ਗਿਆ | ਸਮਾਗਮ ਦੀ ਆਰੰਭਤਾ ਸ੍ਰੀ ਗੁਰੂ ਸਾਹਿਬ ਜੀ ਦੇ ਪਾਵਨ ...

ਪੂਰੀ ਖ਼ਬਰ »

ਸ਼ਿਵ ਸੈਨਾ (ਬਾਲ ਠਾਕਰੇ) ਵਲੋਂ ਐਸ.ਐਸ.ਪੀ. ਬਟਾਲਾ ਦਾ ਸਨਮਾਨ

ਬਟਾਲਾ, 19 ਅਗਸਤ (ਬੁੱਟਰ)-ਸ਼ਿਵ ਸੈਨਾ (ਬਾਲ ਠਾਕਰੇ) ਬਟਾਲਾ ਦਾ ਵਫ਼ਦ ਪਾਰਟੀ ਉਪ-ਪ੍ਰਧਾਨ ਰਮੇਸ਼ ਨਈਅਰ ਦੀ ਅਗਵਾਈ 'ਚ ਬਟਾਲਾ ਦੇ ਐਸ.ਐਸ.ਪੀ. ਉਪਿੰਦਰਜੀਤ ਸਿੰਘ ਘੁੰਮਣ ਨੂੰ ਮਿਲਿਆ | ਸ਼ਿਵ ਸੈਨਾ ਬਾਲ ਠਾਕਰੇ ਵਲੋਂ ਐਸ.ਐਸ.ਪੀ. ਸ: ਘੁੰਮਣ ਨੂੰ ਪੁਲਿਸ ਪ੍ਰਸ਼ਾਸਨ ਵਿਚ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ ਦੀ ਆਲੀਆ ਸਰੋਹਾ, ਕਰਨਬੀਰ ਸਿੰਘ ਨੇ ਕਰਾਟੇ ਮੁਕਾਬਲੇ 'ਚ ਸੋਨੇ ਦੇ ਤਗਮੇ ਕੀਤੇ ਹਾਸਲ

ਬਟਾਲਾ, 19 ਅਗਸਤ (ਕਾਹਲੋਂ)-ਇੰਟਰ ਸਕੂਲ ਓਪਨ ਕਰਾਟੇ ਮੁਕਾਬਲੇ ਗੁਰਦਾਸਪੁਰ 'ਚ ਪੰਜਾਬ ਸ਼ੋਤੋਕਾਨ ਕਰਾਟੇ ਸੰਸਥਾ ਵਲੋਂ ਕਰਵਾਏ ਗਏ, ਜਿਸ ਵਿਚ ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀ: ਸੈਕੰ: ਸਕੂਲ ਬਟਾਲਾ ਦੀ ਵਿਦਿਆਰਥਣ ਆਲੀਆ ਸਰੋਹਾ ਨੇ ਉਮਰ ਵਰਗ 6 ਸਾਲ 'ਚ ਸੋਨੇ ਦਾ ਤਗਮਾ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਵਿਚ ਰੰਧਾਵਾ ਨੇ ਅਹਿਮ ਰੋਲ ਅਦਾ ਕੀਤਾ-ਕਾਂਗਰਸੀ ਆਗੂ

ਵਡਾਲਾ ਬਾਂਗਰ, 19 ਅਗਸਤ (ਮਨਪ੍ਰੀਤ ਸਿੰਘ ਘੁੰਮਣ)-ਦੁਨੀਆਂ ਭਰ ਵਿਚ ਸ੍ਰੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀ ਕਈ ਸਾਲਾਂ ਤੋਂ ਚੱਲਦੀ ਆ ਰਹੀ ਮੰਗ ਹੁਣ ਪੂਰੀ ਹੁੰਦੀ ਦਿਖ ਰਹੀ ਹੈ, ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਗੁਰੂ ਨਾਨਕ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਧ ਤੋਂ ਵੱਧ ਬੂਟੇ ਲਗਾਏ ਜਾਣ-ਆਰਕੀਟੈਕਟ ਕਲਸੀ

ਘੁਮਾਣ, 19 ਅਗਸਤ (ਬੰਮਰਾਹ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਧ ਤੋਂ ਵੱਧ ਬੂਟੇ ਲਗਾਏ ਜਾਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਰਕੀਟੈਕਟ ਲਖਬੀਰ ਸਿੰਘ ਕਲਸੀ ਨੇ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਆਪਣੇ ...

ਪੂਰੀ ਖ਼ਬਰ »

ਪੁਲਿਸ ਥਾਣਾ ਕਾਦੀਆਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਸ਼ਾਲਾਘਾ

ਕਾਦੀਆਂ, 19 ਅਗਸਤ (ਪ੍ਰਦੀਪ ਸਿੰਘ ਬੇਦੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਿਆਂ ਦੇ ਿਖ਼ਲਾਫ਼ ਮੁਹਿੰਮ ਨੂੰ ਪੁਲਿਸ ਥਾਣਾ ਕਾਦੀਆਂ ਦੇ ਐਸ.ਐਚ.ਓ. ਵਲੋਂ ਪਰਮਿੰਦਰ ਸਿੰਘ ਦੀ ਪਿੰਡ ਦੁਨੀਆਂ ਸੰਧੂ ਦੇ ਲੋਕਾਂ ਵਲੋਂ ਸ਼ਾਲਾਘਾ ਕੀਤੀ ਜਾ ਰਹੀ ਹੈ | ਇਸ ਮੌਕੇ ਦੁਨੀਆਂ ...

ਪੂਰੀ ਖ਼ਬਰ »

ਖੁਜਾਲਾ ਸਕੂਲ ਨਸ਼ਿਆਂ ਿਖ਼ਲਾਫ਼ ਸੈਮੀਨਾਰ ਲਗਾਇਆ

ਊਧਨਵਾਲ, 19 ਅਗਸਤ (ਪਰਗਟ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ 'ਚ ਪਿ੍ੰ. ਸ਼ਸੀ ਕਿਰਨ ਦੀ ਦੇਖ-ਰੇਖ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਭਾਸ਼ਣ ਸਤਨਾਮ ਸਿੰਘ ਅਤੇ ਮਾਰਕੀਟ ਕਮੇਟੀ ਕਾਦੀਆਂ ਤੋਂ ਆਈ ਟੀਮ ਨੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਹ ਮੁਹਿੰਮ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਕਰਨ ਵਾਲੇ 7 ਵਿਅਕਤੀਆਂ ਦੇ ਕੱਟੇ ਚਲਾਨ

ਕਾਦੀਆਂ, 19 ਅਗਸਤ (ਗੁਰਪ੍ਰੀਤ ਸਿੰਘ)-ਐਸ.ਐਮ.ਓ. ਕਾਦੀਆਂ ਨਿਰੰਕਾਰ ਸਿੰਘ ਦੀ ਅਗਵਾਈ ਹੇਠ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਕਾਦੀਆਂ ਦੇ ਸਬਜ਼ੀ ਮੰਡੀ, ਦਾਣਾ ਮੰਡੀ, ਬੱਸ ਸਟੈਂਡ, ਪ੍ਰਭਾਕਰ ਚੌਕ ਅਤੇ ਹੋਰਨਾਂ ਵੱਖ-ਵੱਖ ਥਾਵਾਂ 'ਤੇ ਜਾ ਕੇ ...

ਪੂਰੀ ਖ਼ਬਰ »

ਭਾਜਪਾ ਨੇ ਮੈਂਬਰਸ਼ਿਪ ਅਭਿਆਨ ਤਹਿਤ ਕੈਂਪ ਲਗਾਇਆ

ਧਾਰੀਵਾਲ, 19 ਅਗਸਤ (ਸਵਰਨ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਆਰੰਭ ਕੀਤੀ ਗਈ ਮੈਂਬਰਸ਼ਿਪ ਅਭਿਆਨ ਤਹਿਤ ਭਾਜਪਾ ਜ਼ਿਲ੍ਹਾ ਸੈਕਟਰੀ ਰਮਨ ਸਿਆਲ ਦੀ ਅਗਵਾਈ ਵਿਚ ਦਾਣਾ ਮੰਡੀ ਰੋਡ 'ਤੇ ਮੈਂਬਰਸ਼ਿਪ ਕੈਂਪ ਲਗਾਇਆ ਗਿਆ, ਜਿਸ ਵਿਚ ਭਾਜਪਾ ਨੇਤਾਵਾਂ ਨੇ ਲੋਕਾਂ ਨੂੰ ਕੇਂਦਰ ...

ਪੂਰੀ ਖ਼ਬਰ »

ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪਿੰਡ ਸਦਾਰੰਗ ਦੇ ਡੀਪੂ ਦੀ ਚੈਕਿੰਗ

ਘੁਮਾਣ, 19 ਅਗਸਤ (ਗੁਰਚਰਨਜੀਤ ਸਿੰਘ ਬਾਵਾ)-ਨਜ਼ਦੀਕੀ ਪਿੰਡ ਸਦਾਰੰਗ ਦੇ ਕੁਝ ਲੋਕਾਂ ਵਲੋਂ ਸ਼ਿਕਾਇਤ ਤੋਂ ਬਾਅਦ ਡੀਪੂ ਦੀ ਚੈਕਿੰਗ ਕਰਨ ਲਈ ਉਚ ਅਧਿਕਾਰੀਆਂ ਦੀ ਟੀਮ ਪੁੱਜੀ ਅਤੇ ਟੀਮ ਵਲੋਂ ਸਥਾਨਕ ਲੋਕਾਂ ਦੇ ਬਿਆਨ ਕਲਮਬੰਦ ਕੀਤੇ ਗਏ | ਇਸ ਸਬੰਧੀ ਪਹੁੰਚੇ ...

ਪੂਰੀ ਖ਼ਬਰ »

ਬੀ.ਐਸ.ਐਫ. ਵਲੋਂ ਮਨਾਇਆ ਆਜ਼ਾਦੀ ਦਿਹਾੜਾ

ਡੇਰਾ ਬਾਬਾ ਨਾਨਕ, 19 ਅਗਸਤ (ਵਤਨ)-ਕਸਬੇ ਦੇ ਨਾਲ ਲਗਦੇ ਬੀ.ਐਸ.ਐਫ. ਦੇ ਸ਼ਿਕਾਰ ਹੈਡਕਵਾਟਰ ਵਿਖੇ ਬੀ.ਐਸ.ਐਫ. ਦੀ 12 ਬਟਾਲੀਅਨ ਵਲੋਂ ਕਾਰਜਕਾਰੀ ਕਮਾਡੈਂਟ ਅਰੁਨ ਕੁਮਾਰ ਦੀ ਅਗਵਾਈ ਹੇਠ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਬੀ.ਐਸ.ਐਫ਼. ਦੇ ਅੰਕੁਰ ਪਲੇਅ ਸਕੂਲ ...

ਪੂਰੀ ਖ਼ਬਰ »

ਐਸ.ਡੀ. ਕਾਲਜ ਦੀ ਸ਼ਿਲਪਾ ਰਣਦੇਵ 22ਵੇਂ ਸਥਾਨ 'ਤੇ ਰਹੀ

ਗੁਰਦਾਸਪੁਰ, 19 ਅਗਸਤ (ਸੁਖਵੀਰ ਸਿੰਘ ਸੈਣੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਏ ਸਮੈਸਟਰ ਚੌਥੇ ਦੇ ਨਤੀਜੇ ਵਿਚੋਂ ਪੰਡਿਤ ਮੋਹਣ ਲਾਲ ਐਸ.ਡੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ: ਨੀਰੂ ਸ਼ਰਮਾ ਨੇ ਦੱਸਿਆ ਕਿ ਇਸ ਨਤੀਜੇ ਵਿਚੋਂ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਵਿਖੇ ਤੀਸਰੀ ਦਾਖ਼ਲਾ ਪ੍ਰੀਖਿਆ ਦੀ ਕਾਉਂਸਿਲੰਗ ਮੁਕੰਮਲ

ਗੁਰਦਾਸਪੁਰ, 19 ਅਗਸਤ (ਆਰਿਫ਼)-ਮੈਰੀਟੋਰੀਅਸ ਸਕੂਲ ਗੁਰਦਾਸਪੁਰ ਵਿਖੇ ਗਿਆਰ੍ਹਵੀਂ ਜਮਾਤ ਵਿਚ ਦਾਖ਼ਲਾ ਲੈਣ ਲਈ ਤੀਸਰੀ ਦਾਖ਼ਲਾ ਪ੍ਰੀਖਿਆ ਦੀ ਕਾਉਂਸਿਲੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਰਾਕੇਸ਼ ਬਾਲਾ ਦੀ ਅਗਵਾਈ ਹੇਠ ਮੁਕੰਮਲ ਹੋਈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ 'ਚ ਸਮਾਜ ਸੇਵੀ ਸੰਸਥਾਵਾਂ ਅੱਗੇ ਆਉਣ-ਚੇਅਰਮੈਨ ਅਲਕੜੇ

ਜੈਂਤੀਪੁਰ, 19 ਅਗਸਤ (ਭੁਪਿੰਦਰ ਸਿੰਘ)-ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਘੁੰਣ ਵਾਂਗ ਖਾ ਰਿਹਾ ਨਸ਼ਿਆਂ ਦਾ ਛੇਵਾਂ ਦਰਿਆ ਰੋਕਣਾ ਇਕੱਲੇ ਪੁਲਿਸ ਪ੍ਰਸ਼ਾਸਨ ਜਾਂ ਸਰਕਾਰ ਦੇ ਵੱਸ ਦੀ ਗੱਲ ਨਹੀਂ, ਸਗੋਂ ਇਸ ਮੁਹਿੰਮ ਵਿਚ ਪੰਚਾਇਤਾਂ ਸਮੇਤ ਸਮਾਜ ਸੇਵੀ ਸੰਸਥਾਵਾਂ ਨੂੰ ...

ਪੂਰੀ ਖ਼ਬਰ »

ਯੂ.ਕੇ ਅਤੇ ਕੈਨੇਡਾ ਸਟੱਡੀ ਵੀਜ਼ਾ ਸੈਮੀਨਾਰ 24 ਨੰੂ-ਗਲੋਬਲ ਗੁਰੂ ਇਮੀਗਰੇਸ਼ਨ

ਗੁਰਦਾਸਪੁਰ, 19 ਅਗਸਤ (ਆਰਿਫ਼)-ਵਿਦਿਆਰਥੀ ਵੀਜ਼ਾ ਅਤੇ ਬਾਹਰ ਜਾਣ ਵਾਲੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ ਹੇੈ ਕਿ ਉਹ ਹੁਣ ਯੂ.ਕੇ ਅਤੇ ਕੈਨੇਡਾ ਦੇ ਜਨਵਰੀ ਸੈਸ਼ਨ ਲਈ ਅਪਲਾਈ ਕਰ ਸਕਦੇ ਹਨ ਅਤੇ ਸਾਰੇ ਪੈਸੇ ਵੀਜ਼ਾ ਲੱਗਣ ਤੋਂ ਬਾਅਦ ਦੇ ਸਕਦੇ ਹਨ | ਇਸ ਸਬੰਧੀ ਕੰਪਨੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ਾਂ ਤਹਿਤ ਟਿਊਸ਼ਨ ਅਧਿਆਪਕ 'ਤੇ ਮਾਮਲਾ ਦਰਜ

ਗੁਰਦਾਸਪੁਰ, 19 ਅਗਸਤ (ਗੁਰਪ੍ਰਤਾਪ ਸਿੰਘ)-ਅੱਜ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਇਕ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ਾਂ ਤਹਿਤ ਇਕ ਟਿਊਸ਼ਨ ਅਧਿਆਪਕ 'ਤੇ ਮਾਮਲਾ ਦਰਜ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ.ਕੁਲਵੰਤ ਸਿੰਘ ਅਤੇ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਨੇ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਡੇਰਾ ਬਾਬਾ ਨਾਨਕ, 19 ਅਗਸਤ (ਵਿਜੇ ਸ਼ਰਮਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਡਾਇਰੈਕਟਰ ਲੋਕਲ ਬਾਡੀ ...

ਪੂਰੀ ਖ਼ਬਰ »

ਪ੍ਰਧਾਨ ਜੰਗ ਬਹਾਦਰ ਵਲੋਂ ਥਾਣਾ ਮੁਖੀ ਸ੍ਰੀ ਹਰਗੋਬਿੰਦਪੁਰ ਦਾ ਸਨਮਾਨ

ਬਟਾਲਾ, 19 ਅਗਸਤ (ਕਾਹਲੋਂ)-ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਸੌਦਾਗਰਾਂ ਿਖ਼ਲਾਫ਼ ਚੁੱਕੇ ਗਏ ਸਖ਼ਤ ਕਦਮ ਸ਼ਾਲਾਘਾਯੋਗ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮੇਲਿਆਂ ਦੇ ਬੇਤਾਜ ਬਾਦਸ਼ਾਹ ਅਤੇ ਉੱਘੇ ਮੇਲਾ ਪ੍ਰਮੋਟਰ ਪ੍ਰਧਾਨ ਜੰਗ ਬਹਾਦਰ ਪੱਪੂ ਨੇ ...

ਪੂਰੀ ਖ਼ਬਰ »

ਕਾਂਗਰਸ ਦੀਆਂ ਮਾਰੂ ਨੀਤੀਆਂ ਕਰਕੇ ਪੰਜਾਬ ਸੂਬਾ ਬਰਬਾਦੀ ਦੇ ਕਿਨਾਰੇ-ਡਾ: ਧਰਮਸੋਤ, ਊਧਨਵਾਲ

ਬਟਾਲਾ, 19 ਅਗਸਤ (ਕਾਹਲੋਂ)-ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਦੀਆਂ ਮਾਰੂ ਨੀਤੀਆਂ ਕਰਕੇ ਪੰਜਾਬ ਸੂਬੇ ਦਾ ਹਰ ਵਰਗ ਬਰਬਾਦੀ ਦੇ ਕਿਨਾਰੇ 'ਤੇ ਪਹੰੁਚਿਆ | ਇਹ ਵਿਚਾਰ ਸੀਨੀਅਰ ਅਕਾਲੀ ਆਗੂ ਸ੍ਰੀ ਹਰਗੋਬਿੰਦਪੁਰ ਡਾ: ਜਗਬੀਰ ਸਿੰਘ ਧਰਮਸੋਤ ਤੇ ਜਥੇ: ਠਾਕਰ ...

ਪੂਰੀ ਖ਼ਬਰ »

ਪਿੰਡ ਮਠੋਲਾ ਦੇ ਸਕੂਲ 'ਚੋਂ ਗੈਸ ਸਿਲੰਡਰ ਤੇ ਕਣਕ-ਚੌਲ ਚੋਰੀ

ਸ੍ਰੀ ਹਰਿਗੋਬਿੰਦਪੁਰ, 19 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਪੁਰ ਨਜ਼ਦੀਕ ਪਿੰਡ ਮਠੋਲਾ ਦੇ ਪ੍ਰਾਇਮਰੀ ਸਕੂਲ 'ਚੋਂ ਚੋਰੀ ਹੋਣ ਦੀ ਖ਼ਬਰ ਹੈ | ਇਸ ਮੁਤੱਲਕ ਜਾਣਕਾਰੀ ਦਿੰਦੇ ਸਰਪੰਚ ਲਖਵਿੰਦਰ ਸਿੰਘ ਮਠੋਲਾ, ਸਰਪੰਚ ਸੁੱਚਾ ਸਿੰਘ ਪੱਤੀ ਪੰਨਵਾਂ ਮਠੋਲਾ, ...

ਪੂਰੀ ਖ਼ਬਰ »

ਭਾਜਪਾ ਵਲੋਂ ਪਾਰਟੀ ਸੰਗਠਨ ਦੀਆਂ ਚੋਣਾਂ ਦਾ ਐਲਾਨ

ਗੁਰਦਾਸਪੁਰ, 19 ਅਗਸਤ (ਸੁਖਵੀਰ ਸਿੰਘ ਸੈਣੀ)-ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪਾਰਟੀ ਸੰਗਠਨ ਦੀਆਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਚੋਣਾਂ ਦੀ ਤਾਰੀਖ਼ ਦਾ ਐਲਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਨਗਰ ਕੌਾਸਲ ਕਾਦੀਆਂ ਨੇ ਨਸ਼ਿਆਂ ਵਿਰੁੱਧ ਕੱਢੀ ਜਾਗਰੂਕਤਾ ਰੈਲੀ

ਕਾਦੀਆਂ, 19 ਅਗਸਤ (ਗੁਰਪ੍ਰੀਤ ਸਿੰਘ)-ਨਗਰ ਕੌਾਸਲ ਕਾਦੀਆਂ ਪ੍ਰਧਾਨ ਜਰਨੈਲ ਸਿੰਘ ਮਾਹਲ ਅਤੇ ਈ.ਓ. ਜਤਿੰਦਰ ਮਹਾਜਨ ਦੀ ਅਗਵਾਈ ਹੇਠ ਨਗਰ ਕੌਾਸਲ ਕਾਦੀਆਂ 'ਚੋਂ ਨਸ਼ਿਆਂ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ, ਜੋ ਕਿ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਨਗਰ ...

ਪੂਰੀ ਖ਼ਬਰ »

ਡਿਵਾਈਨ ਵਿੱਲ ਸਕੂਲ ਵਿਖੇ ਰੱਖੜੀ ਪ੍ਰਤੀਯੋਗਤਾ ਕਰਵਾਈ

ਬਟਾਲਾ, 19 ਅਗਸਤ (ਕਾਹਲੋਂ)-ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ 'ਸੁਤੰਤਰਤਾ ਦਿਹਾੜੇ ਮੌਕੇ ''ਰੱਖੜੀ ਪ੍ਰਤੀਯੋਗਤਾ ਪਿ੍ੰ. ਸ੍ਰੀਮਤੀ ਰਤਨ ਮਾਲਾ ਦੀ ਅਗਵਾਈ ਹੇਠ ਮੈਡਮ ਕਿਰਨਦੀਪ ਕੌਰ ਵਲੋਂ ਕਰਵਾਈ ਗਈ | ਇਸ ਪ੍ਰਤੀਯੋਗਤਾ ਵਿਚ ਵੱਖ-ਵੱਖ ਕਲਾਸਾਂ ਦੇ ਵਿਦਿਅਰਥੀਆਂ ...

ਪੂਰੀ ਖ਼ਬਰ »

ਨਸ਼ਿਆਂ ਦੇ ਨਾਲ-ਨਾਲ ਦੁੱਧ ਦੀ ਕਾਲਾਬਾਜ਼ਾਰੀ ਨੂੰ ਵੀ ਨਕੇਲ ਪਵੇ-ਪ੍ਰਧਾਨ ਲਾਡੀ ਕਾਹਲੋਂ

ਕਲਾਨੌਰ, 19 ਅਗਸਤ (ਪੁਰੇਵਾਲ)-ਸਮਾਜ 'ਚ ਇਸ ਵੇਲੇ ਚੱਲ ਰਹੇ ਨਸ਼ਿਆਂ ਦੇ ਮੁੱਦੇ ਦੇ ਨਾਲ-ਨਾਲ ਜੱਟ ਮਹਾਂ ਸਭਾ ਦੇ ਬਲਾਕ ਪ੍ਰਧਾਨ ਗੁਰਦਿਆਲ ਸਿੰਘ ਲਾਡੀ ਕਾਹਲੋਂ ਸਰਪੰਚ ਦੋਸਤਪੁਰ ਨੇ ਦੁੱਧ ਅਤੇ ਇਸ ਤੋਂ ਬਣਨ ਵਾਲੇ ਪਦਾਰਥਾਂ ਨਾਲ ਮਨੁੱਖੀ ਸਿਹਤ ਨੂੰ ਹੁੰਦੇ ਨੁਕਸਾਨ ...

ਪੂਰੀ ਖ਼ਬਰ »

ਇੱਕੋ ਰਾਤ 'ਚ ਕਰਿਆਨੇ ਦੀ ਦੁਕਾਨ ਅਤੇ ਗੁਰਦੁਆਰੇ 'ਚ ਚੋਰੀ

ਦੋਰਾਂਗਲਾ, 19 ਅਗਸਤ (ਲਖਵਿੰਦਰ ਸਿੰਘ ਚੱਕਰਾਜਾ)-ਬੀਤੀ ਰਾਤ ਚੋਰਾਂ ਵਲੋਂ ਇਕ ਕਰਿਆਨੇ ਦੀ ਦੁਕਾਨ ਦੇ ਨਾਲ ਗੁਰਦੁਆਰੇ ਵਿਚੋਂ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਜੀਰਪੁਰ ਦੇ ਵਾਸੀ ਕੁਲਵੰਤ ਸਿੰਘ ਪੁੱਤਰ ਧਿਆਨ ਸਿੰਘ ਨੇ ...

ਪੂਰੀ ਖ਼ਬਰ »

ਨਸ਼ਿਆਂ ਦੇ ਨਾਲ-ਨਾਲ ਦੁੱਧ ਦੀ ਕਾਲਾਬਾਜ਼ਾਰੀ ਨੂੰ ਵੀ ਨਕੇਲ ਪਵੇ-ਪ੍ਰਧਾਨ ਲਾਡੀ ਕਾਹਲੋਂ

ਕਲਾਨੌਰ, 19 ਅਗਸਤ (ਪੁਰੇਵਾਲ)-ਸਮਾਜ 'ਚ ਇਸ ਵੇਲੇ ਚੱਲ ਰਹੇ ਨਸ਼ਿਆਂ ਦੇ ਮੁੱਦੇ ਦੇ ਨਾਲ-ਨਾਲ ਜੱਟ ਮਹਾਂ ਸਭਾ ਦੇ ਬਲਾਕ ਪ੍ਰਧਾਨ ਗੁਰਦਿਆਲ ਸਿੰਘ ਲਾਡੀ ਕਾਹਲੋਂ ਸਰਪੰਚ ਦੋਸਤਪੁਰ ਨੇ ਦੁੱਧ ਅਤੇ ਇਸ ਤੋਂ ਬਣਨ ਵਾਲੇ ਪਦਾਰਥਾਂ ਨਾਲ ਮਨੁੱਖੀ ਸਿਹਤ ਨੂੰ ਹੁੰਦੇ ਨੁਕਸਾਨ ...

ਪੂਰੀ ਖ਼ਬਰ »

ਗ੍ਰੀਨ ਐਵੇਨਿਊ ਬਟਾਲਾ 'ਚ ਤੀਆਂ ਦਾ ਤਿਉਹਾਰ ਮਨਾਇਆ

ਬਟਾਲਾ, 19 ਅਗਸਤ (ਕਾਹਲੋਂ)-ਗ੍ਰੀਨ ਐਵੇਨਿਊ ਕਾਦੀਆਂ ਰੋਡ ਬਟਾਲਾ ਦੇ ਪਾਰਕ ਵਿਚ ਖ਼ਾਲਸਾ ਐਵੇਨਿਉ ਗ੍ਰੀਨ ਐਵੇਨਿਊ, ਟਾਪ ਸਿਟੀ, ਨਰਿੰਜਣ ਐਵੇਨਿਊ ਨੇ ਸਾਂਝੇ ਤੌਰ 'ਤੇ ਪੰਜਾਬੀ ਸੱਭਿਆਚਾਰਕ ਦਾ ਪ੍ਰਤੀਕ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ | ਇਸ ਮੌਕੇ ...

ਪੂਰੀ ਖ਼ਬਰ »

ਕਾਂਗਰਸੀਆਂ ਅਤੇ ਮੁਹੱਲਾ ਵਾਸੀਆਂ ਨੇ ਨਸ਼ੇ ਦੇ ਤਸਕਰਾਂ ਨੂੰ ਗਿ੍ਫ਼ਤਾਰ ਕਰਨ ਦੀ ਲਗਾਈ ਗੁਹਾਰ

ਫਤਹਿਗੜ੍ਹ ਚੂੜੀਆਂ, 19 ਅਗਸਤ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ 2 ਤੇ 13 ਦੇ ਕਾਂਗਰਸੀਆਂ ਅਤੇ ਮੁਹੱਲਾ ਵਾਸੀਆਂ ਨੇ ਨਸ਼ਾ ਵੇਚਣ ਵਾਲੇ ਤਸਕਰਾਂ ਨੂੰ ਗਿ੍ਫਤਾਰ ਕਰਨ ਦੀ ਗੁਹਾਰ ਲਗਾਈ ਹੈ | ਇਸ ਸਬੰਧੀ ਕਾਂਗਰਸ ਦੇ ਸੀਨੀਅਰ ਆਗੂ ਭਾਈ ਤਰਸੇਮ ...

ਪੂਰੀ ਖ਼ਬਰ »

ਸੇਂਟ ਮੈਰੀਜ਼ ਸਕੂਲ ਵਿਖੇ ਪਾਣੀ ਦੀ ਮਹੱਤਤਾ ਵਿਸ਼ੇ 'ਤੇ ਕਰਵਾਏ ਮੁਕਾਬਲੇ

ਗੁਰਦਾਸਪੁਰ, 19 ਅਗਸਤ (ਆਰਿਫ਼)-ਸੇਂਟ ਮੈਰੀਜ਼ ਸਕੂਲ ਵਿਖੇ ਪਿ੍ੰਸੀਪਲ ਰਾਣੋ ਬਖ਼ਸ਼ੀ ਅਤੇ ਪ੍ਰਸ਼ਾਸਨਿਕ ਅਫ਼ਸਰ ਕਰਨਲ ਸੇਵਾ-ਮੁਕਤ ਏ.ਐਸ.ਭੁੱਲਰ ਦੀ ਅਗਵਾਈ ਹੇਠ ਪਾਣੀ ਦੀ ਮਹੱਤਤਾ ਅਤੇ ਪਾਣੀ ਬਚਾਓ ਦੇ ਸੁਝਾਅ ਵਿਸ਼ੇ 'ਤੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ...

ਪੂਰੀ ਖ਼ਬਰ »

ਅਸ਼ੋਕ ਚੱਕਰ ਵਿਜੇਤਾ ਲੈਫਟੀਨੈਂਟ ਨਵਦੀਪ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਅੱਜ

ਗੁਰਦਾਸਪੁਰ, 19 ਅਗਸਤ (ਆਰਿਫ਼)-ਸ਼ਹੀਦਾਂ ਦੇ ਜਨਮ ਸਥਲ ਜ਼ਿਲ੍ਹਾ ਗੁਰਦਾਸਪੁਰ ਦੀ ਵੀਰ ਭੂਮੀ ਨੰੂ ਇਹ ਮਾਣ ਪ੍ਰਾਪਤ ਹੈ ਕਿ ਉਸ ਨੇ ਆਪਣੇ ਅਨੇਕਾਂ ਹੀ ਲਾਲ ਦੇਸ਼ ਲਈ ਕੁਰਬਾਨ ਕਰ ਦਿੱਤੇ | ਇਨ੍ਹਾਂ ਸ਼ਹੀਦਾਂ ਵਿਚੋਂ ਇਕ ਨਾਂਅ ਆਉਂਦਾ ਹੈ ਸਥਾਨਕ ਸੰਤ ਨਗਰ ਦੇ ਸ਼ਹੀਦ ...

ਪੂਰੀ ਖ਼ਬਰ »

ਸਰਕਾਰ ਵਿਦੇਸ਼ਾਂ ਵੱਲ ਭੱਜ ਰਹੀ ਜਵਾਨੀ ਦੀ ਰਫ਼ਤਾਰ ਰੋਕਣ ਲਈ ਸੰਜੀਦਾ ਹੋਵੇ-ਪ੍ਰਧਾਨ ਕਾਹਲੋਂ

ਕਲਾਨੌਰ, 19 ਅਗਸਤ (ਪੁਰੇਵਾਲ)-ਪਿਛਲੇ ਕੁਝ ਸਮਿਆਂ ਦੌਰਾਨ ਪੜ੍ਹਾਈ ਦੇ ਨਾਲ-ਨਾਲ ਵਿਦੇਸ਼ਾਂ 'ਚ ਜਾ ਕੇ ਕੰਮ ਕਰਨ ਅਤੇ ਪੱਕੇ ਹੋਣ ਦੀ ਮਨਸੇ ਨਾਲ ਕਨੇਡਾ, ਆਸਟੇ੍ਰਲੀਆ, ਨਿਊਜ਼ੀਲੈਂਡ ਸਮੇਤ ਹੋਰਨਾਂ ਦੇਸ਼ਾਂ ਵਲ ਜਾਣ ਲਈ ਪੰਜਾਬ ਦੇ ਨੌਜਵਾਨਾਂ ਵਲੋਂ ਆਰੰਭੀ ਗਈ ਰਫ਼ਤਾਰ ...

ਪੂਰੀ ਖ਼ਬਰ »

ਗੁਰੂ ਨਾਨਕ ਮਲਟੀਸਪੈਸ਼ਲਿਟੀ ਹਸਪਤਾਲ (ਬੇਦੀ ਹਸਪਤਾਲ) ਘੁਮਾਣ 'ਚ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ

ਘੁਮਾਣ, 19 ਅਗਸਤ (ਬੰਮਰਾਹ)-ਭਾਰਤ ਸਰਕਾਰ ਵਲੋਂ ਆਯੁਮਾਨ ਭਾਰਤ ਸਕੀਮ ਤਹਿਤ ਸਰਬੱਤ ਸਿਹਤ ਬੀਮਾ ਯੋਜਨਾ 20 ਅਗਸਤ ਅੱਜ ਤੋਂ ਬੇਦੀ ਹਸਪਤਾਲ ਘੁਮਾਣ ਵਿਖੇ ਸ਼ੁਰੂ ਹੋ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਿੰਗ ਡਾਇਰੈਕਟਰ ਡਾ. ਸੁਖਵਿੰਦਰ ਸਿੰਘ ਬੇਦੀ ਨੇ ਦੱਸਿਆ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਵਿਕਾਸੀ ਕਾਰਜਾਂ ਤਹਿਤ ਪਿੰਡ ਹਕੀਂਮਪੁਰ ਦੀ ਬਦਲੇਗੀ ਨੁਹਾਰ-ਸਰਪੰਚ ਲਾਡੀ

ਕਲਾਨੌਰ, 19 ਅਗਸਤ (ਪੁਰੇਵਾਲ)-ਬਲਾਕ ਦੇ ਪਿੰਡ ਹਕੀਂਮਪੁਰ ਦੇ ਸਰਪੰਚ ਅਤੇ ਯੂਥ ਕਾਂਗਰਸੀ ਆਗੂ ਅਵਤਾਰ ਸਿੰਘ ਲਾਡੀ ਹਕੀਂਮਪੁਰ ਦੇ ਦਾਅਵਾ ਕੀਤਾ ਹੈ ਕਿ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਪਿੰਡ 'ਚ ਆਰੰਭੇ ...

ਪੂਰੀ ਖ਼ਬਰ »

22500 ਮਿਲੀਲੀਟਰ ਸ਼ਰਾਬ ਬਰਾਮਦ-ਦੋਸ਼ੀ ਫ਼ਰਾਰ

ਪੁਰਾਣਾਂ ਸ਼ਾਲਾ, 19 ਅਗਸਤ (ਅਸ਼ੋਕ ਸ਼ਰਮਾ)-ਬੀਤੀ ਰਾਤ ਥਾਣਾ ਤਿੱਬੜ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਪਾਸੋਂ 22 ਹਜ਼ਾਰ 500 ਮਿਲੀ ਲੀਟਰ ਲਾਹਣ ਬਰਾਮਦ ਕੀਤੀ | ਜਦੋਂ ਕਿ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ | ਇਸ ਸਬੰਧੀ ਐੱਸ.ਐੱਚ.ਓ. ਜਬਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਮਾ ਚੋਪੜਾ ਕਾਲਜ ਦਾ ਬੀ.ਐਸ.ਸੀ.ਐਫ.ਡੀ ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ, 19 ਅਗਸਤ (ਆਰ. ਸਿੰਘ)-ਸ਼੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਦਾ ਬੀ. ਐਸ. ਸੀ. ਫ਼ੈਸ਼ਨ ਡਿਜ਼ਾਇਨਿੰਗ ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੀ ਪਿ੍ੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਨੇ ...

ਪੂਰੀ ਖ਼ਬਰ »

ਵਪਾਰ ਮੰਡਲ ਦੇ ਦਖ਼ਲ ਦੇ ਬਾਅਦ ਟਰੱਸਟ ਨੇ ਦੁਕਾਨਦਾਰਾਂ ਨੂੰ ਡੂੰਘੇ ਖੱਡ ਨੂੰ ਜਲਦ ਠੀਕ ਕਰਵਾਉਣ ਦਾ ਦਿੱਤਾ ਭਰੋਸਾ

ਪਠਾਨਕੋਟ, 19 ਅਗਸਤ (ਆਰ. ਸਿੰਘ)-ਗੁਰਦਾਸਪੁਰ ਰੋਡ ਇੰਦਰਾ ਕਲੋਨੀ ਦੇ ਸਾਹਮਣੇ ਰੋਡ 'ਤੇ ਬੀਤੇ ਦਿਨ ਹੋਈ ਭਾਰੀ ਵਰਖਾ ਦੇ ਚੱਲਦੇ ਕੁਝ ਦੁਕਾਨਾਂ ਦੇ ਅੱਗੇ ਜ਼ਮੀਨ ਹੇਠਾਂ ਧਸ ਜਾਣ ਕਾਰਨ ਵੱਡਾ ਡੂੰਘਾ ਖੱਡਾ ਬਣ ਗਿਆ | ਜਿਸ ਦੇ ਕਾਰਨ ਦੁਕਾਨਾਂ ਦੇ ਡਿੱਗਣ ਦਾ ਡਰ ਬਣਿਆ ਹੋਇਆ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਮੈਡੀਕਲ ਸਪੈਸ਼ਲਿਸਟ ਡਾ: ਐਮ.ਐਲ.ਅੱਤਰੀ ਨੇ ਦਿੱਤਾ ਅਹੁਦੇ ਤੋਂ ਅਸਤੀਫ਼ਾ

ਪਠਾਨਕੋਟ, 19 ਅਗਸਤ (ਆਰ. ਸਿੰਘ)-ਸਿਵਲ ਹਸਪਤਾਲ ਪਠਾਨਕੋਟ ਵਿਚ ਬਤੌਰ ਮੈਡੀਕਲ ਸਪੈਸ਼ਲਿਸਟ ਤਾਇਨਾਤ ਅਤੇ ਜ਼ਿਲੇ੍ਹ ਵਿਚ ਗ਼ਰੀਬਾਂ ਦੇ ਮਸੀਹੇ ਦੇ ਨਾਮ ਨਾਲ ਪ੍ਰਸਿੱਧ ਡਾ: ਮੋਹਨ ਲਾਲ ਅੱਤਰੀ ਨੇ ਹਸਪਤਾਲ ਵਿਚ ਆਪਣੇ ਡਾਕਟਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ¢ ...

ਪੂਰੀ ਖ਼ਬਰ »

ਡਿਸਟਿ੍ਕ ਪਠਾਨਕੋਟ ਪੈੱ੍ਰਸ ਕਲੱਬ ਦੀ ਮੀਟਿੰਗ

ਪਠਾਨਕੋਟ, 19 ਅਗਸਤ (ਆਰ. ਸਿੰਘ)-ਡਿਸਟਿ੍ਕਟ ਪਠਾਨਕੋਟ ਪੈੱ੍ਰਸ ਕਲੱਬ ਦੀ ਮੀਟਿੰਗ ਸਵਿਮਿੰਗ ਪੂਲ ਦੇ ਮੀਟਿੰਗ ਹਾਲ ਵਿਖੇ ਹੋਈ | ਜਿਸ ਵਿਚ ਕਲੱਬ ਦੀ ਪ੍ਰਧਾਨਗੀ ਨੂੰ ਲੈ ਕੇ ਚੋਣ ਹੋਈ | ਇਸ ਚੋਣ ਮੁਕਾਬਲੇ ਵਿਚ ਐਨ.ਪੀ. ਧਵਨ ਅਤੇ ਅਜੇ ਮਹਾਜਨ ਨੇ ਪ੍ਰਧਾਨਗੀ ਲਈ ਉਮੀਦਵਾਰ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿਚ ਟਰੱਕ ਡਰਾਈਵਰ ਦੀ ਲਾਸ਼ ਬਰਾਮਦ

ਪਠਾਨਕੋਟ, 19 ਅਗਸਤ (ਚੌਹਾਨ)-ਪਠਾਨਕੋਟ ਗੁਰਦਾਸਪੁਰ ਰੋਡ 'ਤੇ ਇਕ ਟਰੱਕ ਵਿਚੋਂ ਟਰੱਕ ਡਰਾਈਵਰ ਦੀ ਲਾਸ਼ ਬਰਾਮਦ ਕੀਤੀ ਗਈ ਹੈ | ਜਿਵੇਂ ਹੀ ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਨੰੂ ਖ਼ਬਰ ਮਿਲੀ ਤਾਂ ਏ.ਐਸ.ਆਈ ਤਰਸੇਮ ਸਿੰਘ ਨੇ ਦੱਸਿਆ ਕਿ ਟਰੱਕ ਨੰਬਰ ਪੀ.ਬੀ.10 ਜੀ.ਕੇ 4150 ਵਿਚ ...

ਪੂਰੀ ਖ਼ਬਰ »

ਜੇਤੂ ਖਿਡਾਰਨਾਂ ਸਨਮਾਨਿਤ

ਪਠਾਨਕੋਟ 19 ਅਗਸਤ (ਸੰਧੂ)-ਆਰੀਆ ਸੀਨੀਅਰ ਸੈਕੰਡਰੀ ਸਕੂਲ ਲੜਕੀਆ ਵਿਖੇ ਪਿ੍ੰਸੀਪਲ ਮਧੂ ਸਲਾਰੀਆ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਬੀਤੇ ਦਿਨੀਂ ਸਥਾਨਕ ਮਲਟੀਪਰਪਜ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਮੁਕਾਬਲੇ ਦੌਰਾਨ ਚੰਗਾ ਪ੍ਰਦਰਸ਼ਨ ...

ਪੂਰੀ ਖ਼ਬਰ »

ਡਮਟਾਲ ਨੇੜੇ ਵਰਕਸ਼ਾਪ 'ਚ ਲੱਗੀ ਅੱਗ ਨਾਲ ਲੱਖਾਂ ਰੁਪਏ ਦਾ ਨੁਕਸਾਨ

ਡਮਟਾਲ, 19 ਅਗਸਤ (ਰਾਕੇਸ਼ ਕੁਮਾਰ)-ਸੁਗੇੜ ਪੁਲ ਨੇੜੇ ਇਕ ਵਰਕਸ਼ਾਪ ਵਿਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਕਾਲਾ ਇੰਜੀਨੀਅਰਿੰਗ ਵਰਕਸ਼ਾਪ ਦੇ ਮਾਲਕ ਕਾਲਾ ਰਾਮ ਨੇ ਦੱਸਿਆ ਕਿ ਰਾਤ ਕਰੀਬ 2 ਵਜੇ ਚੌਕੀਦਾਰ ...

ਪੂਰੀ ਖ਼ਬਰ »

ਹਿਮਾਚਲ ਪੁਲਿਸ ਦਾ ਫਰਜ਼ੀਵਾੜਾ 27ਵਾਂ ਦੋਸ਼ੀ ਗਿ੍ਫ਼ਤਾਰ

ਡਮਟਾਲ, 19 ਅਗਸਤ (ਰਾਕੇਸ਼ ਕੁਮਾਰ)-ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ ਫਰਜੀਵਾੜੇ ਵਿਚ ਇਕ ਪਾਸੇ ਜਿੱਥੇ ਮਾਸਟਰ ਮਾਈਾਡ ਵਿਕਰਮ ਪੁਲਿਸ ਦੇ ਹੱਥ ਨਹੀਂ ਚੜਿ੍ਹਆ ਅਤੇ ਉੱਥੇ ਹੀ ਦੂਜੇ ਪਾਸੇ ਨੌਜਵਾਨਾਂ ਦੀ ਗਿ੍ਫ਼ਤਾਰੀ ਦੀ ਪ੍ਰਕਿਰਿਆ ਜਾਰੀ ਹੈ | ਇਸੇ ਤਹਿਤ ਪੁਲਿਸ ...

ਪੂਰੀ ਖ਼ਬਰ »

ਰਮਾ ਚੋਪੜਾ ਕਾਲਜ ਦਾ ਬੀ.ਐਸ.ਸੀ.ਐਫ.ਡੀ ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ, 19 ਅਗਸਤ (ਆਰ. ਸਿੰਘ)-ਸ਼੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਦਾ ਬੀ. ਐਸ. ਸੀ. ਫ਼ੈਸ਼ਨ ਡਿਜ਼ਾਇਨਿੰਗ ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੀ ਪਿ੍ੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਨੇ ...

ਪੂਰੀ ਖ਼ਬਰ »

ਸ੍ਰੀ ਸ਼ਰਧਾ ਮਾਨ ਚੈਰੀਟੇਬਲ ਟਰੱਸਟ ਵਲੋਂ ਸਿਵਲ ਹਸਪਤਾਲ 'ਚ ਮਰੀਜ਼ਾਾ ਨੂੰ ਵੰਡਿਆ ਪੌਸ਼ਟਿਕ ਭੋਜਨ

ਪਠਾਨਕੋਟ, 19 ਅਗਸਤ (ਆਰ. ਸਿੰਘ)-ਸ੍ਰੀ ਸ਼ਰਧਾ ਮਾਨ ਚੈਰੀਟੇਬਲ ਟਰੱਸਟ ਵਲੋਂ ਪਠਾਨਕੋਟ ਦੇ ਸਿਵਲ ਹਸਪਤਾਲ ਵਿਚ ਦਾਖਲ ਮਰੀਜ਼ਾਾ ਅਤੇ ਉਨ੍ਹਾਾ ਦੇ ਪਰਿਵਾਰਾਾ ਲਈ ਭੋਜਨ ਵੰਡਿਆ ਗਿਆ¢ ਇਸ ਸਬੰਧੀ ਸ੍ਰੀ ਅਦਵੈਤ ਸਵਰੂਪ ਸ਼ਰਧਾ ਧਾਮ ਦੇ ਪੀਠਾਧੀਸ਼ਵਰ ਮਹਾਂਮੰਡਲੇਸ਼ਵਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਰਕਰਾਂ ਦੀ ਮੀਟਿੰਗ

ਮਾਧੋਪੁਰ, 19 ਅਗਸਤ (ਨਰੇਸ਼ ਮਹਿਰਾ)-ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਪਿੰਡ ਰਾਣੀਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਲਖਵਿੰਦਰ ਸਿੰਘ ਲੱਖੀ ਦੇ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੁਜਾਨਪੁਰ ਵਿਧਾਨ ਸਭਾ ਦੇ ਅਕਾਲੀ ਦਲ ਦੀ ਮੈਂਬਰਸ਼ਿਪ ਵਧਾਉਣ ਦੇ ਸਬੰਧ ਵਿਚ ...

ਪੂਰੀ ਖ਼ਬਰ »

ਜ਼ਮੀਨ ਤਾਂ ਲੈ ਲਈ, ਪਰ ਰੁਜ਼ਗਾਰ ਨਹੀਂ ਦਿੱਤਾ-ਰਾਜ ਕੁਮਾਰੀ

ਪਠਾਨਕੋਟ, 19 ਅਗਸਤ (ਚੌਹਾਨ)-ਪ੍ਰਦੇਸ਼ ਕਾਂਗਰਸ ਸਕੱਤਰ ਅਮਿਤ ਮੰਟੂ ਵਲੋਂ ਆਪਣੇ ਦਫ਼ਤਰ ਮਨਵਾਲ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਜਦੋਂ ਕਿ ਅਧਿਕਾਰੀਆਂ ਨੰੂ ਇਨ੍ਹਾਂ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੰੂ ਸਮਰਪਿਤ ਸਫ਼ਾਈ ਅਭਿਆਨ ਚਲਾਇਆ

ਪਠਾਨਕੋਟ, 19 ਅਗਸਤ (ਚੌਹਾਨ)-ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਉਪ ਪ੍ਰਧਾਨ ਨਰਿੰਦਰ ਪਰਮਾਰ ਦੀ ਪ੍ਰਧਾਨਗੀ ਹੇਠ ਚੱਕੀ ਬੈਂਕ ਰੇਲਵੇ ਸਟੇਸ਼ਨ 'ਤੇ 129ਵਾਂ ਸਫ਼ਾਈ ਅਭਿਆਨ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪਹਿਲੀ ਜੈਅੰਤੀ ਨੰੂ ਸਮਰਪਿਤ ਚਲਾਇਆ ਗਿਆ | ...

ਪੂਰੀ ਖ਼ਬਰ »

ਅਰੋੜ ਵੰਸ਼ ਵਲੋਂ ਸਸਤੀ ਰਸੋਈ ਨੂੰ ਰਾਸ਼ਨ ਭੇਟ

ਪਠਾਨਕੋਟ, 19 ਅਗਸਤ (ਆਰ. ਸਿੰਘ)-ਸਿਵਲ ਹਸਪਤਾਲ ਪਠਾਨਕੋਟ ਵਿਖੇ ਪਠਾਨਕੋਟ ਵਿਕਾਸ ਮੰਚ ਵਲੋਂ ਚਲਾਈ ਜਾ ਰਹੀ ਸਸਤੀ ਰਸੋਈ ਵਿਚ ਅਰੋੜ ਵੰਸ਼ ਵਲੋਂ ਸਰਪ੍ਰਸਤ ਠੇਕੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਅਗਵਾਈ ਹੇਠ ਰਾਸ਼ਨ ਸਮਗਰੀ ਭੇਟ ਕੀਤੀ ਗਈ | ਇਸ ਦੌਰਾਨ ਸਮੂਹ ਅਰੋੜ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੀ ਮੀਟਿੰਗ

ਨਰੋਟ ਜੈਮਲ ਸਿੰਘ, 19 ਅਗਸਤ (ਗੁਰਮੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੀ ਮੀਟਿੰਗ ਅਕਾਲੀ ਵਰਕਰ ਜਸਬੀਰ ਸਿੰਘ ਬੈਂਸ ਦੇ ਗ੍ਰਹਿ ਪਿੰਡ ਰਤੜਵਾ ਨਰੋਟ ਜੈਮਲ ਸਿੰਘ ਵਿਖੇ ਹੋਈ | ਜਿਸ ਵਿਚ ਪਾਰਟੀ ਦੇ ਸੰਯੁਕਤ ਸਕੱਤਰ ਜਥੇਦਾਰ ਸੁਖਪਾਲ ਸਿੰਘ ਭਗਵਾਨਸਰ ਵਿਸ਼ੇਸ਼ ...

ਪੂਰੀ ਖ਼ਬਰ »

ਸਿਵਲ ਜੱਜ ਜਤਿੰਦਰਪਾਲ ਨੇ ਪਿੰਡ ਇਸਲਾਮਪੁਰ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਸੁਜਾਨਪੁਰ, 19 ਅਗਸਤ (ਜਗਦੀਪ ਸਿੰਘ)-ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਵਲੋਂ ਅਥਾਰਿਟੀ ਦੇ ਸਕੱਤਰ ਅਤੇ ਜੂਡੀਸ਼ੀਅਲ ਮੈਜਿਸਟਰੇਟ ਜਤਿੰਦਰਪਾਲ ਸਿੰਘ ਦੀ ਦੇਖਰੇਖ ਹੇਠ ਪਿੰਡ ਭਜੂਰਾ ਵਿਖੇ ਇਕ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਵਿਚ ਸਿਵਲ ਜੱਜ ਜਤਿੰਦਰਪਾਲ ...

ਪੂਰੀ ਖ਼ਬਰ »

ਰਾਕੇਸ਼ ਸਾਰੰਗਲ ਨੰੂ ਕੀਤਾ ਸਨਮਾਨਿਤ

ਮਾਧੋਪੁਰ, 19 ਅਗਸਤ (ਨਰੇਸ਼ ਮਹਿਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਧੋਪੁਰ ਕੈਂਟ ਦੇ ਮੈਥ ਮਾਸਟਰ ਰਾਕੇਸ਼ ਕੁਮਾਰ ਸਾਰੰਗਲ ਨੰੂ ਉਨ੍ਹਾਂ ਦੀਆਾ ਸਿੱਖਿਆ ਵਿਭਾਗ ਵਿਚ ਉਪਲਬਧੀਆਂ ਲਈ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਨਮਾਨਿਤ ਕੀਤਾ ਹੈ | ਡਿਪਟੀ ਕਮਿਸ਼ਨਰ ਨੇ ...

ਪੂਰੀ ਖ਼ਬਰ »

ਮੋਟਰ ਪਾਰਟਸ ਡੀਲਰਜ਼ ਐਸੋਸੀਏਸ਼ਨ ਵਲੋਂ ਪਰਿਵਾਰ ਮਿਲਨ ਸਮਾਗਮ

ਪਠਾਨਕੋਟ, 19 ਅਗਸਤ (ਸੰਧੂ)-ਮੋਟਰ ਪਾਰਟਸ ਡੀਲਰਜ਼ ਐਸੋਸੀਏਸ਼ਨ ਵਲੋਂ ਪ੍ਰਧਾਨ ਸੁਨੀਲ ਰੇਹਾਨ ਦੀ ਪ੍ਰਧਾਨਗੀ ਹੇਠ ਪਰਿਵਾਰ ਮਿਲਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐਸੋਸੀਏਸ਼ਨ ਦੇ ਮੈਂਬਰਾਂ ਨੇ ਭਾਗ ਲਿਆ | ਸਮਾਗਮ ਦੀ ਸ਼ੁਰੁੂਆਤ ਰਾਸ਼ਟਰੀ ਗਾਣ ਨਾਲ ਹੋਈ | ਉਪਰੰਤ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਦੀ ਅਗਵਾਈ ਹੇਠ ਹਲਕੇ ਦਾ ਵਿਕਾਸ ਤੇਜ਼ੀ ਨਾਲ ਹੋ ਰਿਹਾ-ਕੁਲਵਿੰਦਰ ਸਿੰਘ ਮੂੜ

ਹਰਚੋਵਾਲ, 19 ਅਗਸਤ (ਰਣਜੋਧ ਸਿੰਘ ਭਾਮ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਹਲਕੇ ਦਾ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਮੂੜ ਦੇ ਸਰਪੰਚ ਕੁਲਵਿੰਦਰ ...

ਪੂਰੀ ਖ਼ਬਰ »

ਖਾਸਾ 'ਚ ਫ਼ੌਜ ਦੀ ਭਰਤੀ ਰੈਲੀ 12 ਅਕਤੂਬਰ ਤੋਂ

ਅੰਮਿ੍ਤਸਰ, 19 ਅਗਸਤ (ਰੇਸ਼ਮ ਸਿੰਘ)¸ਖਾਸਾ ਛਾਉਣੀ 'ਚ ਫ਼ੌਜ ਦੀ ਭਰਤੀ ਰੈਲੀ 12 ਤੋਂ 23 ਅਕਤੂਬਰ ਤੱਕ ਕਰਵਾਈ ਜਾ ਰਹੀ ਹੈ, ਜਿਸ 'ਚ ਅੰਮਿ੍ਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਦੇ ਨੌਜਵਾਨ ਭਾਗ ਲੈ ਸਕਣਗੇ | ਇਹ ਜਾਣਕਾਰੀ ਦਿੰਦਿਆਂ ਕਰਨਲ ਰਜਨੀਸ਼ ਤਿਆਗੀ ਡਾਇਰੈਕਟਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਡੀ.ਐਸ.ਪੀ. ਨੂੰ ਮਿਲਿਆ

ਫਤਹਿਗੜ੍ਹ ਚੂੜੀਆਂ, 19 ਅਗਸਤ (ਧਰਮਿੰਦਰ ਸਿੰਘ ਬਾਠ)-ਕਿਰਤੀ ਕਿਸਾਨ ਯੂਨੀਅਨ ਸੂਬਾ ਜਰਨਲ ਸਕੱਤਰ ਸਤਿਬੀਰ ਸਿੰਘ ਦੀ ਅਗਵਾਈ 'ਚ ਇਕ ਵਫ਼ਦ ਪਿੰਡ ਢਾਂਡੇ 'ਚ ਚੱਲ ਰਹੇ ਝਗੜੇ ਦੇ ਸਬੰਧ 'ਚ ਫਤਹਿਗੜ੍ਹ ਚੂੜੀਆਂ ਦੇ ਡੀ.ਐਸ.ਪੀ. ਬਲਬੀਰ ਸਿੰਘ ਸੰਧੂ ਨੂੰ ਮਿਲਿਆ | ਡੀ.ਐਸ.ਪੀ. ਨੂੰ ...

ਪੂਰੀ ਖ਼ਬਰ »

ਵਿਸ਼ਵ ਪੱਧਰੀ ਪੁਲਿਸ ਖੇਡਾਂ 'ਚ ਜੋਬਨਦੀਪ ਸਿੰਘ ਨੇ ਜੂਡੋ 'ਚ ਜਿੱਤਿਆ ਸੋਨ ਤਮਗਾ

ਸ੍ਰੀ ਹਰਿਗੋਬਿੰਦਪੁਰ, 19 ਅਗਸਤ (ਕੰਵਲਜੀਤ ਸਿੰਘ ਚੀਮਾ)-ਬਟਾਲਾ ਨਜ਼ਦੀਕ ਸ੍ਰੀ ਹਰਿਗੋਬਿੰਦਪੁਰ ਹਲਕੇ ਦੇ ਪਿੰਡ ਮਾੜੀ ਬੁੱਚਿਆਂ ਦੇ ਵਸਨੀਕ ਜੋਬਨਦੀਪ ਸਿੰਘ ਸਪੁੱਤਰ ਰੁਪਿੰਦਰ ਸਿੰਘ ਨੰਬਰਦਾਰ ਨੇ ਬੀਤੀ ਦਿਨੀਂ ਚੀਨ ਦੇ ਸ਼ਹਿਰ ਚੈਂਗਡ 'ਚ ਵਿਸ਼ਵ ਪੱਧਰੀ ਪੁਲਿਸ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 5 ਸਤੰਬਰ ਨੂੰ ਮਨਾਉਣ ਲਈ ਤਿਆਰੀਆਂ ਆਰੰਭ

ਬਟਾਲਾ, 19 ਅਗਸਤ (ਹਰਦੇਵ ਸਿੰਘ ਸੰਧੂ)-ਜਗਤ ਗੁਰੂ ਪਹਿਲੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 5 ਸਤੰਬਰ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਸਬੰਧੀ ਇਲਾਕੇ ਦੀਆਂ ਸਮੂਹ ਗੁਰਦੁਆਰਾ ...

ਪੂਰੀ ਖ਼ਬਰ »

ਟੱਚਟੋਨਸ ਸੰਸਥਾ ਦੀ ਅਕਸ਼ਿਤਾ ਨੇ ਲਿਸਨਿੰਗ ਮਡਿਊਲ 'ਚੋਂ ਕੀਤੇ 7.5 ਬੈਂਡ ਹਾਸਲ

ਗੁਰਦਾਸਪੁਰ, 19 ਅਗਸਤ (ਆਰਿਫ਼)-ਕਾਹਨੰੂਵਾਨ ਰੋਡ ਸਥਿਤ ਆਈਲੈਟਸ, ਪੀ.ਟੀ.ਏ ਤੇ ਇਮੀਗਰੇਸ਼ਨ ਦੀਆਂ ਵਧੀਆ ਸੇਵਾਵਾਂ ਦੇਣ ਵਾਲੀ ਮੰਨੀ ਜਾਂਦੀ ਸੰਸਥਾ ਟੱਚਟੋਨਸ ਦੀ ਵਿਦਿਆਰਥਣ ਅਕਸ਼ਿਤਾ ਪੁੱਤਰੀ ਅਨਿਲ ਤੁਲੀ ਵਾਸੀ ਗੁਰਦਾਸਪੁਰ ਨੇ ਆਈਲੈਟਸ ਦੇ ਲਿਸਨਿੰਗ ਮਡਿਊਲ ...

ਪੂਰੀ ਖ਼ਬਰ »

ਰਵੀਨੰਦਨ ਸਿੰਘ ਬਾਜਵਾ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਾਉਣ ਦੀ ਆਗੂਆਂ ਵਲੋਂ ਮੰਗ

ਵਡਾਲਾ ਗ੍ਰੰਥੀਆਂ, 19 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਡਾਲਾ ਗ੍ਰੰਥੀਆਂ ਤੋਂ ਬਣੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰਵੀਨੰਦਨ ਸਿੰਘ ਬਾਜਵਾ ਨੂੰ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦਾ ਚੇਅਰਮੈਨ ਬਣਾਇਆ ਜਾਵੇ | ਇਸ ਸਬੰਧੀ ਕੈਪਟਨ ...

ਪੂਰੀ ਖ਼ਬਰ »

ਐਸ.ਐਸ.ਐਮ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਦੀਨਾਨਗਰ, 19 ਅਗਸਤ (ਜਸਬੀਰ ਸਿੰਘ ਸੰਧੂ)-ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਐਮ.ਐਸ.ਸੀ. ਫ਼ੈਸ਼ਨ ਡਿਜ਼ਾਈਨਿੰਗ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ: ਆਰ.ਕੇ. ਤੁਲੀ ਨੇ ...

ਪੂਰੀ ਖ਼ਬਰ »

ਪਿੰਡ ਟਾਹਲੀ ਦੀ ਪੰਚਾਇਤ ਨੇ ਪਾਣੀ ਦੇ ਨਿਕਾਸ ਲਈ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ

ਫਤਹਿਗੜ੍ਹ ਚੂੜੀਆਂ, 19 ਅਗਸਤ (ਧਰਮਿੰਦਰ ਸਿੰਘ ਬਾਠ)-ਬਲਾਕ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਟਾਹਲੀ ਦੀ ਪੰਚਾਇਤ ਨੇ ਸਰਪੰਚ ਸੂਬੇਦਾਰ ਦਲਬੀਰ ਸਿੰਘ ਟਾਹਲੀ ਦੀ ਦੇਖ-ਰੇਖ ਹੇਠ ਪਿੰਡ ਦੇ ਪਾਣੀ ਦੇ ਨਿਕਾਸ ਲਈ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ...

ਪੂਰੀ ਖ਼ਬਰ »

ਹੈਪੀ ਸੀਨੀ. ਸੈਕੰ. ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

ਗੁਰਦਾਸਪੁਰ, 19 ਅਗਸਤ (ਗੁਰਪ੍ਰਤਾਪ ਸਿੰਘ)-ਅੱਜ ਹੈਪੀ ਸੀਨੀਅਰ ਸੈਕੰਡਰੀ ਸਕੂਲ ਜੇਲ੍ਹ ਰੋਡ ਗੁਰਦਾਸਪੁਰ ਵਿਖੇ ਚੇਅਰਮੈਨ ਕੰਵਲ ਬਖਸ਼ੀ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਪੁਰਾਣੇ ...

ਪੂਰੀ ਖ਼ਬਰ »

ਵੈਦਿਕ ਕਰਮਾ ਆਯੁਰਵੈਦਿਕ ਹਸਪਤਾਲ ਵਿਖੇ ਫੁਲਵਹਿਰੀ ਲੀਕੋਡਰਮਾ ਜਾਂਚ ਕੈਂਪ ਦਾ ਜ਼ਰੂਰਤਮੰਦਾਂ ਨੇ ਉਠਾਇਆ ਲਾਭ

ਜਲੰਧਰ, 19 ਅਗਸਤ (ਅ.ਬ)-ਪੰਜਾਬ ਦੇ ਮਸ਼ਹੂਰ ਵੈਦਿਕ ਕਰਮਾ ਆਯੁਰਵੈਦਿਕ ਹਸਪਤਾਲ ਬਟਾਲਾ ਵਿਖੇ ਲੀਕੋਡਰਮਾ ਫੁਲਵਹਿਰੀ ਸਫੈਦ ਦਾਗ ਦਾ ਦੋ ਰੋਜਾ ਕੈਂਪ ਲਗਾਇਆ ਗਿਆ¢ ਜਿਸ ਵਿਚ ਭਾਰਤ ਦੇ ਪ੍ਰਸਿੱਧ ਡਾ. ਸਨੇਹਾ ਰਾਠੀ ਜੋ ਨਾਗਪੁਰ ਤੋਂ ਆਏ ਸਨ ਨੇ ਮਰੀਜਾਾ ਦੀ ਜਾਂਚ ਕੀਤੀ ਅਤੇ ...

ਪੂਰੀ ਖ਼ਬਰ »

ਪੰਚਾਇਤ ਨੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲਗਾਏ ਬੂਟੇ

ਧਾਰੀਵਾਲ, 19 ਅਗਸਤ (ਸਵਰਨ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਦਿਹਾੜੇ ਨੂੰ ਸਮਰਪਿਤ ਪਿੰਡ ਬਿਧੀਪੁਰ ਵਿਚ ਸਰਪੰਚ ਸ੍ਰੀਮਤੀ ਸੁਖਵੰਤਜੀਤ ਕੌਰ ਭਗਤ ਅਤੇ ਸਮੂਹ ਨਗਰ ਦੇ ਸਹਿਯੋਗ ਸਦਕਾ ਛਾਂਦਾਰ ਅਤੇ ਹੋਰ ਕਈ ਕਿਸਮਾਂ ਦੇ ਬੂਟੇ ਲਗਾਏ ਗਏ ਅਤੇ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ ਧਾਰੀਵਾਲ ਵਿਖੇ ਵਿਦਿਆਰਥਣਾਂ ਵਿਚਾਲੇ ਕਰਵਾਏ ਮੁਕਾਬਲੇ

ਧਾਰੀਵਾਲ, 19 ਅਗਸਤ (ਸਵਰਨ ਸਿੰਘ)-ਸਥਾਨਕ ਹਿੰਦੂ ਕੰਨਿਆ ਮਹਾਂਵਿਦਿਆਲਾ ਕਾਲਜ ਧਾਰੀਵਾਲ ਵਿਖੇ ਵਿਦਿਆਰਥਣਾਂ ਦੇ ਵੱਖ-ਵੱਖ ਮੁਕਾਬਲੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਸ਼ਰਮਾ, ਸੈਕਟਰੀ ਵਿਨੀਤ ਮੋਦਗਿਲ, ਪਿੰ੍ਰਸੀਪਲ ਸੁਮਨ ਨੰਦਾ ਅਤੇ ਗੁਲਸ਼ਨ ...

ਪੂਰੀ ਖ਼ਬਰ »

8 ਦਿਨਾਂ ਤੋਂ ਲਾਪਤਾ ਹੋਈ ਔਰਤ ਦਾ ਕੋਈ ਥਹੁ ਪਤਾ ਨਹੀਂ

ਗੁਰਦਾਸਪੁਰ, 19 ਅਗਸਤ (ਗੁਰਪ੍ਰਤਾਪ ਸਿੰਘ)-ਸਥਾਨਕ ਸ਼ਹਿਰ ਦੇ ਜੇਲ੍ਹ ਰੋਡ ਦੀ ਰਹਿਣ ਵਾਲੀ ਇਕ ਔਰਤ ਜੋ ਕਿ 11 ਅਗਸਤ ਤੋਂ ਲਾਪਤਾ ਹੈ, ਜਿਸ ਦਾ ਅੱਜ ਤੱਕ ਪਰਿਵਾਰ ਨੰੂ ਕੋਈ ਵੀ ਥਹੁ ਪਤਾ ਨਹੀਂ ਲੱਗ ਸਕਿਆ ਹੈ | ਇਸ ਸਬੰਧੀ 'ਅਜੀਤ' ਉਪ ਦਫ਼ਤਰ ਵਿਖੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਦੇਸ ਰਾਜ ਡੀ.ਏ.ਵੀ. ਸਕੂਲ ਬਟਾਲਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਬਟਾਲਾ, 19 ਅਗਸਤ (ਕਾਹਲੋਂ)-ਦੇਸ ਰਾਜ ਡੀ.ਏ.ਵੀ. ਸੀ.ਸੈਕੰ. ਪਬਲਿਕ ਸਕੂਲ ਵਿਖੇ 15 ਅਗਸਤ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਰਾਮ ਰੱਖਾ ਵਿਸ਼ੇਸ਼ ਤੌਰ 'ਤੇ ਪਹੰੁਚੇ ਅਤੇ ਉਨ੍ਹਾਂ ਨੇ ਬੱਚਿਆਂ ਨੂੰ 15 ਅਗਸਤ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਸ੍ਰੀਮਤੀ ਸੁਰਿੰਦਰ ਕੁਮਾਰੀ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦਾ ਨਸ਼ਿਆਂ ਨੂੰ ਖ਼ਤਮ ਕਰਨ ਲਈ ਅਹਿਮ ਉਪਰਾਲਾ-ਕਾਂਗਰਸੀ ਆਗੂ ਚੀਮਾ

ਸ੍ਰੀ ਹਰਿਗੋਬਿੰਦਪੁਰ, 19 ਅਗਸਤ (ਕੰਵਲਜੀਤ ਸਿੰਘ ਚੀਮਾ)-ਪਿੰਡ ਚੀਮਾ ਖੁੱਡੀ ਦੇ ਸਾਬਕਾ ਸੰੰਮਤੀ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਸਤਨਾਮ ਸਿੰਘ ਚੀਮਾ ਨੇ ਕਿਹਾ ਕਿ ਵਿਧਾਇਕ ਬਲਵਿੰਦਰ ਸਿੰਘ ਨੇ ਸਮੁੱਚੇ ਹਲਕੇ ਵਿਚ ਨਸ਼ਿਆਂ ਦੀ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਵਿਖੇ ਲੁਬਾਣਾ ਭਾਈਚਾਰੇ ਦਾ ਹੋਇਆ ਜਨਰਲ ਇਜਲਾਸ

ਪੁਰਾਣਾ ਸ਼ਾਲਾ, 19 ਅਗਸਤ (ਗੁਰਵਿੰਦਰ ਸਿੰਘ ਗੁਰਾਇਆ)-ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਇਲਾਕੇ ਚ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਨਾਲ ਜੁੜੇ ਅਤੇ ਲੁਬਾਣਾ ਭਾਈਚਾਰੇ ਨਾਲ ਸਬੰਧਿਤ ਸਰਗਰਮ ਆਗੂਆਂ ਦਾ ਸਾਾਝਾ ਜਨਰਲ ਇਜਲਾਸ ਉਕਤ ਗੁਰੂ ਘਰ ਵਿਖੇ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਦੇ ਸੈਨੇਟ ਮੈਂਬਰ ਚੁਣੇ ਜਾਣ 'ਤੇ ਕਾਂਗਰਸੀ ਸਮਰਥਕਾਂ ਤੇ ਵਰਕਰਾਂ ਅੰਦਰ ਖ਼ੁਸ਼ੀ ਦੀ ਲਹਿਰ

ਗੁਰਦਾਸਪੁਰ, 19 ਅਗਸਤ (ਆਰਿਫ਼)-ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਦੇ ਨੌਜਵਾਨ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੰੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਚੁਣੇ ਜਾਣ 'ਤੇ ਇਲਾਕੇ ਅੰਦਰ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਅੰਦਰ ਖ਼ੁਸ਼ੀ ਦੀ ਲਹਿਰ ਪਾਈ ...

ਪੂਰੀ ਖ਼ਬਰ »

ਵੋਮੈਨ ਪਾਵਰ ਕੈਂਨਕਟ ਨੇ ਕਾਦੀਆਂ ਹਲਕੇ ਅੰਦਰ ਲਗਾਏ ਬੂਟੇ

ਕਾਦੀਆਂ, 19 ਅਗਸਤ (ਪ੍ਰਦੀਪ ਸਿੰਘ ਬੇਦੀ)-ਵੋਮੈਨ ਵਾਪਰ ਕੈਂਨਕਟ ਵਲੋਂ ਹਲਕੇ ਕਾਦੀਆਂ ਦੇ ਵੱਖ-ਵੱਖ ਪਿੰਡਾਂ ਵਿਚ ਫੁੱਲਦਾਰ ਅਤੇ ਫਲਦਾਰ ਬੂਟੇ ਮੈਡਮ ਤਿ੍ਪਤਾ ਠਾਕੁਰ ਦੀ ਰਹਿਨੁਮਾਈ ਹੇਠ ਲਗਾਏ ਗਏ | ਇਸ ਮੌਕੇ ਉਨ੍ਹਾਂ ਨਾਲ ਤੇਜਿੰਦਰ ਕੌਰ ਅਤੇ ਮੈਡਮ ਕੰਗ ਉਚੇਚੇ ਤੌਰ ...

ਪੂਰੀ ਖ਼ਬਰ »

ਪਗੜੀ ਸੰਭਾਲ ਲਹਿਰ ਵਲੋਂ 26 ਨੂੰ ਖੰਡ ਮਿੱਲ ਮੁਕੇਰੀਆਂ ਘੇਰਨ ਦੀ ਚਿਤਾਵਨੀ

ਪੁਰਾਣਾ ਸ਼ਾਲਾ, 19 ਅਗਸਤ (ਗੁਰਵਿੰਦਰ ਸਿੰਘ ਗੁਰਾਇਆ)-ਪੱਗੜੀ ਸੰਭਾਲ ਜੱਟਾ ਲਹਿਰ ਕਿਸਾਨ ਜਥੇਬੰਦੀ ਨਾਲ ਜੁੜੇ ਕੁਝ ਸਰਗਰਮ ਕਿਸਾਨ ਆਗੂਆਂ ਦੀ ਅਹਿਮ ਮੀਟਿੰਗ ਕਸਬੇ ਵਿਚ ਹੋਈ | ਲਹਿਰ ਦੇ ਮੁੱਖ ਬੁਲਾਰੇ ਗੁਰਪ੍ਰਤਾਪ ਸਿੰਘ ਅਤੇ ਸਰਗਰਮ ਆਗੂ ਸਤਨਾਮ ਸਿੰਘ ਬਾਗੜੀਆ ਨੇ ...

ਪੂਰੀ ਖ਼ਬਰ »

ਗੁਰੂ ਰਾਮਦਾਸ ਅਕੈਡਮੀ ਰਿਆਲੀ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਬਟਾਲਾ, 19 ਅਗਸਤ (ਹਰਦੇਵ ਸਿੰਘ ਸੰਧੂ)-ਜ਼ਿਲ੍ਹਾ ਗੁਰਦਾਸਪੁਰ ਦੀ ਨਾਮਵਰ ਸੰਸਥਾ ਗੁਰੂ ਰਾਮਦਾਸ ਅਕੈਡਮੀ ਰਿਆਲੀ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਹ ਤਿਉਹਾਰ ਸੈਕਟਰੀ ਮੈਡਮ ਸੁਖਬੀਰ ਕੌਰ ਬੋਪਾਰਾਏ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦੌਰਾਨ ਸਕੂਲ ਦੇ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਦੀ ਅਗਵਾਈ ਹੇਠ ਇਲਾਕੇ 'ਚ ਵਿਕਾਸ ਕਾਰਜਾਂ ਦਾ ਕੰਮ ਜੰਗੀ ਪੱਧਰ 'ਤੇ-ਬਸਰਾ

ਕਾਦੀਆਂ, 19 ਅਗਸਤ (ਗੁਰਪ੍ਰੀਤ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਤੁਗਲਵਾਲ ਅਤੇ ਉਸ ਦੇ ਨਾਲ ਪਿੰਡ ਕੂੰਟਾਂ, ਹੰਬੋਵਾਲ, ਢੀਂਡਸਾ, ਪਿੰਡਾਂ ਦੇ ਵਿਕਾਸ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਹੇਠ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਪਿੰਡ ਵਜ਼ੀਰਪੁਰ ਵਿਖੇ ਸਾਲਾਨਾ ਜੋੜ ਤੇ ਖੇਡ ਮੇਲਾ ਕਰਵਾਇਆ

ਦੋਰਾਂਗਲਾ, 19 ਅਗਸਤ (ਲਖਵਿੰਦਰ ਸਿੰਘ ਚੱਕਰਾਜਾ)-ਹਰ ਸਾਲ ਦੀ ਤਰ੍ਹਾਂ ਪਿੰਡ ਵਜੀਰਪੁਰ ਅਫਗਾਨਾ ਦੀਆਂ ਸੰਗਤਾਂ ਵਲੋਂ ਜੋੜ ਮੇਲਾ ਅਤੇ ਖੇਡ ਮੇਲਾ ਕਰਵਾਇਆ ਗਿਆ | ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਢਾਡੀ ਜਥੇ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਸੰਗਤ ਸਾਹਿਬ ਲਹਿੰਦੀ ਪੱਤੀ ਦੀ ਇਮਾਰਤ 'ਤੇ 2 ਕਰੋੜ 50 ਲੱਖ ਖ਼ਰਚ ਕੀਤੇ ਜਾਣਗੇ-ਗਿਆਨੀ ਮੋਹਣ ਸਿੰਘ

ਪੁਰਾਣਾ ਸ਼ਾਲਾ, 19 ਅਗਸਤ (ਅਸ਼ੋਕ ਸ਼ਰਮਾ)-ਪਿੰਡ ਨੌਸ਼ਹਿਰਾ ਦੇ 200 ਸਾਲ ਪੁਰਾਤਨ ਗੁਰਦੁਆਰਾ ਸੰਗਤ ਸਾਹਿਬ ਲਹਿੰਦੀ ਪੱਤੀ ਦੀ ਨਵੀਂ ਇਮਾਰਤ ਤੇ ਦਿੱਖ ਸਵਾਰਨ 'ਤੇ 2 ਕਰੋੜ 50 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਅਤੇ ਇਹ ਸਾਰਾ ਖਰਚਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਿੰਡ ...

ਪੂਰੀ ਖ਼ਬਰ »

ਨਿਊ ਗੋਬਿੰਦ ਨਗਰ ਵਿਖੇ ਬਿਜਲੀ ਦੀਆਂ ਨੀਵੀਆਂ ਤਾਰਾਂ ਕਾਰਨ ਵਾਪਰ ਸਕਦੈ ਹਾਦਸਾ

ਗੁਰਦਾਸਪੁਰ, 19 ਅਗਸਤ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਸ਼ਹਿਰ ਦੇ ਨਿਊ ਗੋਬਿੰਦ ਨਗਰ ਬਟਾਲਾ ਰੋਡ ਵਿਖੇ ਬਿਜਲੀ ਦੀਆਂ ਨੀਵੀਂਆਂ ਤਾਰਾਂ ਕਾਰਨ ਕਿਸੇ ਸਮੇਂ ਵੀ ਹਾਦਸਾ ਵਾਪਰ ਸਕਦਾ ਹੈ | ਜਿਸ ਵੱਲ ਸਬੰਧਿਤ ਵਿਭਾਗ ਦਾ ਕੋਈ ਧਿਆਨ ਨਹੀਂ ਹੈ | ਇਸ ਸਬੰਧੀ ਮੁਹੱਲਾ ਵਾਸੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX