ਤਾਜਾ ਖ਼ਬਰਾਂ


ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  5 minutes ago
ਬੈਂਗਲੁਰੂ, 21 ਸਤੰਬਰ- ਮਿਸ਼ਨ ਚੰਦਰਯਾਨ-2 ਤੋਂ ਬਾਅਦ ਇਸਰੋ ਹੁਣ 'ਗਗਨਯਾਨ' ਮਿਸ਼ਨ 'ਤੇ ਧਿਆਨ ਕੇਂਦਰਿਤ ਕਰੇਗੀ। ਇਸ ਬਾਰੇ ਗੱਲਬਾਤ ਕਰਦਿਆਂ ਅੱਜ ਇਸਰੋ ਮੁਖੀ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  32 minutes ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਅੱਜ ਸਵੇਰੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨੀ ਫੌਜ ਨੇ ਅੱਜ...
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  48 minutes ago
ਤਲਵੰਡੀ ਸਾਬੋ/ਸੀਗੋਂ ਮੰਡੀ, 21 ਸਤੰਬਰ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ 8 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਚਿੱਟੇ ਕਾਰਨ ਮੌਤ ਹੋ ਗਈ। ਇਸ ਬਾਰੇ...
ਅਣਪਛਾਤੇ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  about 1 hour ago
ਤਲਵੰਡੀ ਭਾਈ, 21 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਬੀਤੀ ਰਾਤ ਪਿੰਡ ਹਰਾਜ ਵਿਖੇ ਘਰ 'ਚ ਦਾਖ਼ਲ ਹੋ ਕੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਪਰਿਵਾਰ ਦੇ ਇੱਕ ਮੈਂਬਰ ਦੀ...
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 1 hour ago
ਫਗਵਾੜਾ, 21 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਮੁਹੱਲਾ ਭਗਤਪੁਰਾ 'ਚ ਅੱਜ ਤੜਕੇ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਤੇ ਜਦਕਿ ਉਸ ਦਾ ਪਤੀ ਤੇ ਬੇਟਾ ਗੰਭੀਰ ਜ਼ਖਮੀ ਹੋ ਗਏ ਹਨ। ਮ੍ਰਿਤਕਾ ਦੀ ਪਹਿਚਾਣ ਸੋਨੂੰ ਤਿਵਾੜੀ ਦੀ ਰੂਪ ਵਿਚ ਹੋਈ...
ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ
. . .  about 1 hour ago
ਸੰਗਰੂਰ / ਲਹਿਰਾਗਾਗਾ 21 ਸਤੰਬਰ, (ਧੀਰਜ ਪਸ਼ੋਰੀਆ/ ਅਸ਼ੋਕ ਗਰਗ) - ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਸੰਗਤਪੁਰਾ (ਲਹਿਰਾਗਾਗਾ) ਦੇ ਅਧਿਆਪਕ ਨੂੰ ਦਿੜ੍ਹਬਾ ਦੇ ਸਕੂਲ ਵਿਚ ਡੈਪੂਟੇਸ਼ਨ 'ਤੇ ਭੇਜੇ ਜਾਣ ਖਿਲਾਫ ਪਿੰਡ ਵਾਸੀਆਂ ਨੇ ਸਕੂਲ ਨੂੰ ਜਿੰਦਰਾ ਮਾਰ ਕੇ ਪ੍ਰਦਰਸ਼ਨ ਸ਼ੁਰੂ...
ਭਾਰਤ-ਅਮਰੀਕਾ ਸ਼ਾਂਤੀਪੁਰਨ ਤੇ ਸਥਿਰ ਦੁਨੀਆ ਦੇ ਨਿਰਮਾਣ 'ਚ ਯੋਗਦਾਨ ਦੇ ਸਕਦੇ ਹਨ - ਮੋਦੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਹਫ਼ਤੇ ਭਰ ਦੀ ਅਮਰੀਕਾ ਯਾਤਰਾ 'ਤੇ ਰਵਾਨਾ ਹੋ ਗਏ। ਇਸ ਤੋਂ ਪਹਿਲਾ ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਯਾਤਰਾ ਭਾਰਤ ਨੂੰ ਮੌਕਿਆਂ ਦੀ ਜੀਵੰਤ ਭੂਮੀ, ਇਕ ਵਿਸ਼ਵਾਸਯੋਗ ਸਾਂਝੀਦਾਰ ਤੇ ਇਕ ਵਿਸ਼ਵ ਨੇਤਾ ਦੇ...
ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਭਾਰਤ ਦੇ ਚੋਣ ਕਮਿਸ਼ਨ ਵਲੋਂ ਅੱਜ 12 ਵਜੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਤੇ ਹਰਿਆਣਾ ਸਮੇਤ ਕੁੱਝ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ...
ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਰ ਰਹੇ ਹਨ ਕੂਚ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦਿੱਲੀ ਵੱਲ ਕੂਚ ਕਰ ਰਹੇ ਹਨ। ਭਾਰਤੀ ਕਿਸਾਨ ਸੰਗਠਨ ਦੀ ਇਹ ਪੈਦਲ ਯਾਤਰਾ 11 ਸਤੰਬਰ ਨੂੰ ਸਹਾਰਨਪੁਰ ਤੋਂ ਸ਼ੁਰੂ ਹੋਈ ਸੀ ਜੋ ਕਿ ਨੋਇਡਾ ਪਹੁੰਚ ਚੁੱਕੀ ਹੈ। ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਦਿੱਲੀ...
ਅੱਜ ਦਾ ਵਿਚਾਰ
. . .  about 3 hours ago
ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  1 day ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  1 day ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  1 day ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  1 day ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  1 day ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  1 day ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  1 day ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  1 day ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  1 day ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  1 day ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  1 day ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 1 hour ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 1 hour ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 1 hour ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 1 hour ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਫਾਜ਼ਿਲਕਾ / ਅਬੋਹਰ

ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ 'ਤੇ ਹਮਲਾ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਦੀ ਮੰਗ

ਮੰਡੀ ਲਾਧੂਕਾ, 19 ਅਗਸਤ (ਰਾਕੇਸ਼ ਛਾਬੜਾ)-ਮੰਡੀ ਦੇ ਸ਼ਹੀਦ ਭਗਤ ਸਿੰਘ ਚੌਕ 'ਚੋਂ ਧਾਰਮਿਕ ਯਾਤਰਾ 'ਤੇ ਜਨਮ ਅਸ਼ਟਮੀ ਮਨਾਉਣ ਲਈ ਮਥਰਾ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਬੱਸ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ ਦੇ ਿਖ਼ਲਾਫ਼ ਬਸਤੀ ਚੰਡੀਗੜ੍ਹ ਦੀ ਪੰਚਾਇਤ ਤੇ ਲੋਕਾਂ ਨੇ ਕਾਰਵਾਈ ਦੀ ਮੰਗ ਕੀਤੀ ਹੈ | ਮੰਡੀ ਦੀ ਪੁਲਿਸ ਚੌਕੀ ਦੇ ਬਾਹਰ ਇਕੱਠੇ ਹੋਏ ਵੱਡੀ ਗਿਣਤੀ ਲੋਕਾਂ ਨੇ ਦੱਸਿਆ ਹੈ ਕਿ ਬੀਤੀ ਰਾਤ ਮੰਡੀ ਦੇ ਸ਼ਹੀਦ ਭਗਤ ਸਿੰਘ ਚੌਕ 'ਚੋਂ ਬਸਤੀ ਚੰਡੀਗੜ੍ਹ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਮਥਰਾ ਰਵਾਨਾ ਹੋਣ ਲਈ ਖੜ੍ਹੀ ਸੀ | ਇਸ ਦੌਰਾਨ ਪਿੰਡ ਫ਼ਤਿਹਗੜ੍ਹ ਦੇ ਕੁਝ ਸ਼ਰਾਰਤੀ ਅਨਸਰ ਜਿਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਸ਼ਰਧਾਲੂਆਂ ਨਾਲ ਭਰੀ ਬੱਸ ਦੇ ਯਾਤਰੀਆਂ 'ਤੇ ਹਮਲਾ ਕਰ ਦਿੱਤਾ | ਪਿੰਡ ਦੇ ਸਰਪੰਚ ਬਾਬੂ ਲਾਲ, ਬਲਜੀਤ ਸਿੰਘ, ਗੁਲਸ਼ਨ ਕੁਮਾਰ, ਚੰਦੂ ਰਾਮ, ਜਗਪਾਲ, ਕ੍ਰਿਸ਼ਨ ਲਾਲ ਤੇ ਨਾਨਕ ਚੰਦ ਨੇ ਦੱਸਿਆ ਹੈ ਕਿ ਉਕਤ ਪਿੰਡ ਦੇ ਨੌਜਵਾਨਾਂ ਨੇ ਸ਼ਰਧਾਲੂਆਂ ਤੇ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ | ਇਸ ਦੌਰਾਨ ਇਕ ਹਮਲਾਵਰ ਨੂੰ ਤੇਜ਼ਧਾਰ ਕਾਪੇ ਦੇ ਨਾਲ ਫੜ ਕੇ ਮੰਡੀ ਦੀ ਪੁਲਿਸ ਚੌਕੀ ਦੇ ਮੁਲਾਜ਼ਮਾਂ ਨੂੰ ਸੌਾਪ ਦਿੱਤਾ ਗਿਆ ਹੈ | ਮੰਡੀ ਦੇ ਪੁਲਿਸ ਚੌਕੀ ਮੁਖੀ ਏ. ਐਸ. ਆਈ. ਹਰਬੰਸ ਸਿੰਘ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਪੜਤਾਲ ਚੱਲ ਰਹੀ ਹੈ | ਜਾਂਚ ਉਪਰੰਤ ਯੋਗ ਕਾਰਵਾਈ ਕੀਤੀ ਜਾਵੇਗੀ |

ਬੱਚੇ ਦੀ ਮੌਤ ਤੋਂ ਬਾਅਦ ਮਹਿਲਾ ਡਾਕਟਰ 'ਤੇ ਪਰਚਾ ਦਰਜ

ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਇਕ ਨਿੱਜੀ ਹਸਪਤਾਲ ਦੀ ਮਹਿਲਾ ਡਾਕਟਰ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਗੁਰਮੀਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਸ਼ਤੀਰ ਵਾਲਾ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਬੀ. ਐੱਡ ਟੈਟ ਪਾਸ ਅਧਿਆਪਕ ਯੂਨੀਅਨ ਦੀ ਮੀਟਿੰਗ

ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਬੀ.ਐਡ ਟੈਟ ਪਾਸ ਅਧਿਆਪਕਾਂ ਦੀ ਇਕ ਮੀਟਿੰਗ ਸਥਾਨਕ ਪ੍ਰਤਾਪ ਬਾਗ 'ਚ ਦੁਪਿਹਰ 3 ਵਜੇ ਸੂਬਾ ਪ੍ਰਧਾਨ ਪੂਨਮ ਰਾਣੀ ਦੀ ਅਗਵਾਈ ਵਿਚ ਮੀਟਿੰਗ ਹੋਈ | ਇਸ ਮੌਕੇ ਪੂਨਮ ਰਾਣੀ ਨੇ ਕਿਹਾ ਕਿ ਪੰਜਾਬ 'ਚ ਹਜ਼ਾਰਾਂ ਦੀ ਗਿਣਤੀ ਵਿਚ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਮੋਟਰਸਾਈਕਲ ਖੋਹਣ ਦੇ ਦੋਸ਼ਾਂ 'ਚ 2 ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਮੋਟਰਸਾਈਕਲ ਖੋਹਣ ਦੇ ਦੋਸ਼ਾਂ ਤਹਿਤ ਦੋ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਅਜੇ ਪੁੱਤਰ ਅਮਰਜੀਤ ਸਿੰਘ ਵਾਸੀ ਐਮ. ਸੀ. ...

ਪੂਰੀ ਖ਼ਬਰ »

ਹਰੀਕੇ ਹੈੱਡ 'ਚ ਛੱਡਿਆ ਵਾਧੂ ਪਾਣੀ ਜਲਾਲਾਬਾਦ ਦੇ ਸਰਹੱਦੀ ਪਿੰਡਾਂ 'ਚ ਪਹੁੰਚਿਆ

ਜਲਾਲਾਬਾਦ, 19 ਅਗਸਤ (ਕਰਨ ਚੁਚਰਾ)-ਹਰੀਕੇ ਹੈੱਡ ਤੋਂ ਸਤਲੁਜ ਤੇ ਬਿਆਸ ਦੇ ਸੰਗਮ ਦਾ ਪਾਣੀ ਛੱਡੇ ਜਾਣ ਕਾਰਣ ਸਰਹੱਦੀ ਇਲਾਕੇ ਹੜ੍ਹਾਂ ਦੇ ਪਾਣੀ ਦੀ ਲਪੇਟ 'ਚ ਆ ਗਏ ਹਨ | ਜਿਸ ਕਾਰਨ ਦਰਿਆਈ ਇਲਾਕਿਆਂ ਅੰਦਰ ਕਿਸਾਨਾਂ ਵਲੋਂ ਬਿਜਾਈ ਗਈ ਝੋਨੇ, ਹਰੇ ਚਾਰੇ, ਸਬਜ਼ੀਆਂ ਤੇ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਕਾਰਨ ਪੰਜਾਬ ਪੁਲਿਸ ਦੇ ਕਾਂਸਟੇਬਲ ਤੇ ਅਧਿਆਪਕ ਦੀ ਮੌਤ

ਜਲਾਲਾਬਾਦ, 19 ਅਗਸਤ (ਜਤਿੰਦਰ ਪਾਲ ਸਿੰਘ)-ਸ਼ਹਿਰ 'ਚ ਘੁੰਮਦੇ ਆਵਾਰਾ ਪਸ਼ੂ ਲਗਾਤਾਰ ਲੋਕਾਂ ਦੀ ਜਾਨ ਲੈ ਰਹੇ ਹਨ, ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ, ਲੋਕਾਂ ਦੀ ਜਾਨ ਨਾਲ ਖੇਡ ਰਿਹਾ ਹੈ | ਹੁਣ ਆਵਾਰਾ ਪਸ਼ੂਆਂ ਨੇ ਦੋ ਹੋਰ ਨੌਜਵਾਨ ਮੌਤਾਂ ਨੂੰ ਆਪਣਾ ਗਰਾਸ ...

ਪੂਰੀ ਖ਼ਬਰ »

ਸਾਡੀ ਰਸੋਈ ਨੂੰ 21 ਹਜ਼ਾਰ ਦੀ ਰਾਸ਼ੀ ਭੇਟ

ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਤੇ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਸਾਡੀ ਰਸੋਈ ਲਈ ਸਮਾਜ ਸੇਵੀ ਮਨੋਹਰ ਮੁਜ਼ੈਦੀਆ ਵਲੋਂ 21000 ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਾਜ਼ਿਲਕਾ, 19 ਅਗਸਤ (ਅਮਰਜੀਤ ਸ਼ਰਮਾ)-ਨੰਬਰਦਾਰ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਉਪ ਪ੍ਰਧਾਨ ਪੂਰਨ ਸਿੰਘ ਵਿਸ਼ੇਸ਼ ਤੌਰ 'ਤੇ ਪੁੱਜੇ | ਮੀਟਿੰਗ 'ਚ ਸਾਰੇ ਤਹਿਸੀਲਾਂ ਦੇ ਪ੍ਰਧਾਨ ...

ਪੂਰੀ ਖ਼ਬਰ »

ਵੱਖ-ਵੱਖ ਲੜਾਈਆਂ 'ਚ ਲੜਕੀ ਸਣੇ 3 ਜ਼ਖ਼ਮੀ

ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡਾਂ 'ਚ ਹੋਈਆਂ ਦੋ ਵੱਖ-ਵੱਖ ਲੜਾਈਆਂ 'ਚ ਇਕ ਲੜਕੀ ਸਣੇ ਤਿੰਨ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜ਼ਖ਼ਮੀ ਵਿਅਕਤੀ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਜ਼ੇਰੇ ਇਲਾਜ ਹਨ | ਪਹਿਲੀ ਲੜਾਈ ...

ਪੂਰੀ ਖ਼ਬਰ »

ਪੂਰੇ ਪੰਜਾਬ 'ਚ ਭਾਵੇਂ ਡੋਬਾ ਪਰ ਅਬੋਹਰ ਇਲਾਕਾ ਸੋਕੇ ਦੀ ਮਾਰ ਹੇਠ

ਅਬੋਹਰ, 19 ਅਗਸਤ (ਕੁਲਦੀਪ ਸਿੰਘ ਸੰਧੂ)-ਭਾਰੀ ਬਾਰਿਸ਼ ਹੋਣ ਕਾਰਨ ਭਾਵੇਂ ਪੰਜਾਬ ਦੇ ਕਾਫ਼ੀ ਇਲਾਕਿਆਂ 'ਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ ਪਰ ਸਥਾਨਕ ਇਲਾਕੇ ਅੰਦਰ ਬਾਰਿਸ਼ ਨਾ ਹੋਣ ਕਾਰਨ ਫ਼ਸਲਾਂ ਸੋਕੇ ਦੀ ਮਾਰ ਹੇਠ ਹਨ, ਜਿਸ ਕਾਰਨ ਕਿਸਾਨਾਂ 'ਚ ਹਾਹਾਕਾਰ ਮੱਚੀ ...

ਪੂਰੀ ਖ਼ਬਰ »

ਲੱਭਿਆ ਮੋਬਾਈਲ ਵਾਪਸ ਕਰ ਕੇ ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ

ਮੰਡੀ ਲਾਧੂਕਾ, 19 ਅਗਸਤ (ਰਾਕੇਸ਼ ਛਾਬੜਾ)-ਮੰਡੀ ਦੇ ਫ਼ਿਜਿਓਥਰੈਪਿਸਟ ਸੁਰਿੰਦਰ ਗੂੰਬਰ ਨੇ 15000 ਹਜ਼ਾਰ ਰੁਪਏ ਦੀ ਕੀਮਤ ਦਾ ਲੱਭਿਆ ਮੋਬਾਈਲ ਉਸ ਦੇ ਮਾਲਕ ਨੂੰ ਵਾਪਸ ਕਰ ਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ ਹੈ | ਉਨ੍ਹਾਂ ਨੇ ਦੱਸਿਆ ਹੈ ਕਿ ਕੁਝ ਦਿਨ ਪਹਿਲਾਂ ...

ਪੂਰੀ ਖ਼ਬਰ »

ਮੰਡੀ ਦੇ ਵਿਕਾਸ 'ਤੇ ਖ਼ਰਚ ਕੀਤਾ 6 ਕਰੋੜ 22 ਲੱਖ ਕਿਧਰੇ ਦਿਖਾਈ ਨਹੀ ਦਿੰਦਾ-ਘੁਬਾਇਆ

ਮੰਡੀ ਲਾਧੂਕਾ, 19 ਅਗਸਤ (ਰਾਕੇਸ਼ ਛਾਬੜਾ)-ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਮੰਡੀ 'ਚ ਸੀਨੀਅਰ ਕਾਂਗਰਸੀ ਆਗੂ ਤੇ ਫ਼ਾਜ਼ਿਲਕਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਹਰਬੰਸ ਲਾਲ ਕੁੱਕੜ ਦੇ ਨਿਵਾਸ 'ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇਕ ...

ਪੂਰੀ ਖ਼ਬਰ »

ਭਰੋਸੇ ਤੋਂ ਬਾਅਦ ਮੁਹਾਲੀ 'ਚ ਦਿੱਤੇ ਜਾਣ ਵਾਲੇ ਸੂਬਾ ਪੱਧਰੀ ਧਰਨੇ ਮੁਲਤਵੀ

ਜਲਾਲਾਬਾਦ, 19 ਅਗਸਤ (ਪਰੂਥੀ)-ਪੇਂਡੂ ਜਲ ਘਰਾਂ 'ਤੇ ਆਪਣੀਆਂ ਸੇਵਾਵਾਂ ਦੇਣ ਵਾਲੇ ਠੇਕਾ ਕਾਮਿਆਂ ਨੂੰ ਰੈਗੂਲਰ ਕਰਵਾਉਣ ਦੀ ਮੰਗ ਲਈ ਸੰਘਰਸ਼ਸ਼ੀਲ ਜਥੇਬੰਦੀ 'ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ' ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ...

ਪੂਰੀ ਖ਼ਬਰ »

ਮਾਂ ਸ਼ਰਧਾ ਵਿੱਦਿਆ ਪੀਠ (ਸਕੂਲ) ਨੂੰ ਅਲਮਾਰੀ ਭੇਟ

ਜਲਾਲਾਬਾਦ, 19 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਮਾਂ ਸ਼ਰਧਾ ਵਿੱਦਿਆ-ਪੀਠ (ਸਕੂਲ) ਦੇ ਬੱਚਿਆਂ ਦੀ ਸਹੂਲਤ ਲਈ ਫ਼ੋਟੋਗਰਾਫੀ ਦਿਹਾੜੇ ਦੇ ਮੌਕੇ 'ਤੇ ਫੋਟੋਗ੍ਰਾਫਰ ਐਸੋਸੀਏਸ਼ਨ ਜਲਾਲਾਬਾਦ ਵਲੋਂ ਇਕ ਗੋਦਰੇਜ ਦੀ ਅਲਮਾਰੀ ਭੇਟ ਕੀਤੀ ਗਈ ਹੈ | ਇਸ ਮੌਕੇ ਫੋਟੋ ...

ਪੂਰੀ ਖ਼ਬਰ »

ਚਿੱਟੇ ਦੀ ਓਵਰ ਡੋਜ਼ ਨਾਲ ਬੇਹੋਸ਼ ਹੋਇਆ ਨੌਜਵਾਨ ਮਿਲਿਆ

ਅਬੋਹਰ, 19 ਅਗਸਤ (ਕੁਲਦੀਪ ਸਿੰਘ ਸੰਧੂ/ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਪੁਲਿਸ ਭਾਵੇਂ ਹਰ ਰੋਜ਼ ਨਸ਼ਿਆਂ ਨੂੰ ਖ਼ਤਮ ਕਰਨ ਦੇ ਲਗਾਤਾਰ ਦਾਅਵੇ ਕਰਦੀ ਆ ਰਹੀ ਹੈ ਪਰ ਨਿੱਤ ਦਿਨ ਨੌਜਵਾਨ ਨਸ਼ੇ ਦੀ ਓਵਰ ਡੋਜ਼ ਨਾਲ ਮਰ ਰਹੇ ਹਨ ਜਾਂ ਬੇਹੋਸ਼ੀ ਦੀ ਹਾਲਤ 'ਚ ਪਾਏ ਜਾ ਰਹੇ ...

ਪੂਰੀ ਖ਼ਬਰ »

ਗੁਰਦੁਆਰਾ ਬਡ ਤੀਰਥ ਸਾਹਿਬ ਹਰੀਪੁਰਾ ਵਿਖੇ ਨਤਮਸਤਕ ਹੋਏ ਸੁਖਬੀਰ

ਅਬੋਹਰ/ਖੂਈਆਂ ਸਰਵਰ, 19 ਅਗਸਤ (ਸੁਖਜਿੰਦਰ ਸਿੰਘ ਢਿੱਲੋਂ/ਜਗਜੀਤ ਸਿੰਘ ਧਾਲੀਵਾਲ)-ਦੁਨੀਆ ਭਰ 'ਚ ਵੱਸਦੀ ਸਿੱਖ ਸੰਗਤ ਪਹਿਲੀ ਪਾਤਸ਼ਾਹੀ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਏਗੀ | ਇਸ ਤਹਿਤ ਵੱਖ-ਵੱਖ ਥਾਵਾਂ 'ਤੇ ਸਮਾਗਮ ...

ਪੂਰੀ ਖ਼ਬਰ »

ਕੈਨਵੇ ਕਾਲਜ ਦਾ ਨਵਾਂ ਸੈਸ਼ਨ ਹਵਨ ਯੱਗ ਨਾਲ ਸ਼ੁਰੂ

ਅਬੋਹਰ, 19 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਕੈਨਵੇ ਕਾਲਜ ਆਫ਼ ਐਜੂਕੇਸ਼ਨ ਦਾ ਨਵਾਂ ਸੈਸ਼ਨ ਹਵਨ ਯੱਗ ਨਾਲ ਸ਼ੁਰੂ ਹੋਇਆ | ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ | ਇਸ ਮੌਕੇ ਪਿ੍ੰਸੀਪਲ ਡਾ: ਸੁਸ਼ੀਲਾ ਨਾਰੰਗ ਨੇ ਵਿਦਿਆਰਥੀਆਂ ਨੂੰ ਸ਼ੁੱਭ ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਅਦਾਲਤ 14 ਨੂੰ ਲਗਾਈ ਜਾਏਗੀ-ਸੈਸ਼ਨ ਜੱਜ

ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਤਰਸੇਮ ਮੰਗਲਾ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਫਾਜ਼ਿਲਕਾ ਦੀ ਅਗਵਾਈ ਤੇ ਮਾਰਗ ਦਰਸ਼ਨ ਹੇਠ 14 ਸਤੰਬਰ 2019 ਨੂੰ ਫਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ਵਿਖੇ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ | ਇਸ ਲੋਕ ਅਦਾਲਤ 'ਚ ਹਰ ਤਰ੍ਹਾਂ ...

ਪੂਰੀ ਖ਼ਬਰ »

ਬੇਰੁਜ਼ਗਾਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ

ਅਬੋਹਰ, 19 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਸਿਹਤ ਵਿਭਾਗ 'ਚ ਮਲਟੀਪਰਪਜ਼ ਹੈਲਥ ਵਰਕਰਾਂ ਦੀ ਨਵੀਂ ਭਰਤੀ ਦੀ ਮੰਗ ਨੂੰ ਲੈ ਕੇ ਸਾਬਕਾ ਸਿਹਤ ਮੰਤਰੀ ਦੇ ਨੱਕ 'ਚ ਦਮ ਕਰਨ ਵਾਲੀ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਨੇ ਹੁਣ ਨਵੇਂ ਸਿਹਤ ਮੰਤਰੀ ਬਲਵੀਰ ...

ਪੂਰੀ ਖ਼ਬਰ »

3 ਰੋਜ਼ਾ ਜ਼ਿਲ੍ਹਾ ਫ਼ਾਜ਼ਿਲਕਾ ਓਪਨ ਬੈਡਮਿੰਟਨ ਚੈਂਪੀਅਨਸ਼ਿਪ 'ਚ ਅਬੋਹਰ ਦਾ ਰਿਹਾ ਦਬਦਬਾ

ਅਬੋਹਰ, 19 ਅਗਸਤ (ਕੁਲਦੀਪ ਸਿੰਘ ਸੰਧੂ)-ਜ਼ਿਲ੍ਹਾ ਬੈਡਮਿੰਟਨ ਫ਼ਾਜ਼ਿਲਕਾ ਵਲੋਂ ਸਥਾਨਕ ਗੋਪੀ ਚੰਦ ਆਰੀਆ ਮਹਿਲਾ ਸਮਾਪਤ ਹੋਈ ਬੈਡਮਿੰਟਨ ਓਪਨ ਚੈਂਪੀਅਨਸ਼ਿਪ 'ਚ ਜ਼ਿਲ੍ਹੇ ਭਰ ਤੋਂ ਕੁਲ 100 ਦੇ ਕਰੀਬ ਲੜਕੇ-ਲੜਕੀਆਂ ਨੇ ਭਾਗ ਲਿਆ | ਜ਼ਿਲ੍ਹਾ ਬੈਡਮਿੰਟਨ ਸੰਘ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰ ਦਾ ਅਵਾਰਾ ਪਸ਼ੂਆਂ ਲਈ ਕੋਈ ਪੁਖ਼ਤਾ ਪ੍ਰਬੰਧ ਨਹੀ

ਜਲਾਲਾਬਾਦ, 19 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਬੀਤੀ ਰਾਤ ਨੂੰ ਆਵਾਰਾ ਪਸ਼ੂ ਦੇ ਨਾਲ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ ਅਧਿਆਪਕ ਹਰਬੰਸ ਸਿੰਘ ਦੀ ਬੇਵਕਤੀ ਮੌਤ 'ਤੇ ਲੋਕਾਂ ਨੇ ਆਪਣਾ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਇਹ ਹਾਦਸਾ ਕੋਈ ਕੁਦਰਤੀ ਨਹੀਂ ਵਾਪਰਿਆ ਬਲਕਿ ...

ਪੂਰੀ ਖ਼ਬਰ »

ਗੋਪੀ ਚੰਦ ਕਾਲਜ ਦੀਆਂ 32 ਕੈਡਿਟਾਂ ਨੇ 62 ਤਗਮੇ ਜਿੱਤੇ

ਅਬੋਹਰ, 19 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਮਲੋਟ ਵਿਖੇ ਐਨ. ਸੀ. ਸੀ. ਅਕੈਡਮੀ 'ਚ ਲੱਗੇ 10 ਰੋਜ਼ਾ ਕੈਂਪ ਵਿਚ ਵੱਖ-ਵੱਖ ਸਕੂਲਾਂ ਕਾਲਜਾਂ ਦੀਆਂ ਕਰੀਬ 350 ਵਿਦਿਆਰਥਣਾਂ ਨੇ ਭਾਗ ਲਿਆ ਸੀ | ਕੈਂਪ 'ਚ ਗੋਪੀ ਚੰਦ ਆਰੀਆ ਮਹਿਲਾ ਕਾਲਜ ਦੀਆਂ 32 ਐਨ. ਸੀ. ਸੀ. ਕੈਡਟਾਂ ਨੇ ਭਾਗ ਲਿਆ ...

ਪੂਰੀ ਖ਼ਬਰ »

ਜਾਖੜ ਨੇ ਅਨਾਜ ਮੰਡੀ 'ਚ ਚੱਲ ਰਹੇ ਵਿਕਾਸ ਦੇ ਕੰਮਾਂ ਦਾ ਲਿਆ ਜਾਇਜ਼ਾ

ਅਬੋਹਰ, 19 ਅਗਸਤ (ਕੁਲਦੀਪ ਸਿੰਘ ਸੰਧੂ)-ਅਬੋਹਰ ਦੀ ਨਵੀਂ ਅਨਾਜ ਮੰਡੀ ਨੂੰ ਸੀਵਰੇਜ ਢਾਂਚੇ ਨਾਲ ਜੋੜਨ ਲਈ ਢਾਈ ਕਰੋੜ ਦੀ ਲਾਗਤ ਨਾਲ ਬਣੇ ਪ੍ਰੋਜੈਕਟ 'ਤੇ ਅਮਲ ਸ਼ੁਰੂ ਕਰ ਦਿੱਤਾ ਹੈ | ਮੰਡੀ ਦੇ ਦਾਇਰੇ 'ਚ ਆਉਣ ਵਾਲੇ ਸਾਰੇ ਇਲਾਕੇ ਨੂੰ ਸੀਵਰੇਜ ਸਿਸਟਮ ਨਾਲ ਜੋੜਨ ਲਈ ...

ਪੂਰੀ ਖ਼ਬਰ »

ਟੀਟਾ ਕਾਠਪਾਲ ਨੇ ਸੁਖਬੀਰ ਨੂੰ ਮੰਡੀ ਲਾਧੂਕਾ ਹਲਕੇ ਦੀ ਸਥਿਤੀ ਤੋਂ ਕਰਵਾਇਆ ਜਾਣੂ

ਮੰਡੀ ਲਾਧੂਕਾ, 19 ਅਗਸਤ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਫ਼ਾਜ਼ਿਲਕਾ ਮਾਰਕੀਟ ਕਮੇਟੀ ਦੇ ਸਾਬਕਾ ਵਾਈਸ ਚੇਅਰਮੈਨ ਤੇਜਵੰਤ ਸਿੰਘ ਟੀਟਾ ਨੇ ਲੋਕ ਸਭਾ ਹਲਕਾ ਫਿਰੋਜਪੁਰ ਦੇ ਸੰਸਦ ਮੈਂਬਰ ਸੁਖਬੀਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX