ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  1 day ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  1 day ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  1 day ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  1 day ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  1 day ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  1 day ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  1 day ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  1 day ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  1 day ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  1 day ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  1 day ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  1 day ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  1 day ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  1 day ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  1 day ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  1 day ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  1 day ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  1 day ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  1 day ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  1 day ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551

ਅੰਮ੍ਰਿਤਸਰ

ਰਾਵੀ ਦਰਿਆ 'ਚ ਹੜ੍ਹ ਆਉਣ ਨਾਲ ਕਈ ਪਿੰਡਾਂ ਦੀਆਂ ਫ਼ਸਲਾਂ ਵਿਚ ਖੜ੍ਹਾ ਪਾਣੀ , ਕਿਸਾਨਾਂ ਨੂੰ ਫ਼ਸਲਾਂ ਖ਼ਰਾਬ ਹੋਣ ਦਾ ਖ਼ਦਸ਼ਾ

ਰਮਦਾਸ, 19 ਅਗਸਤ (ਜਸਵੰਤ ਸਿੰਘ ਵਾਹਲਾ)-ਦਰਿਆ ਰਾਵੀ 'ਚ ਪਾਣੀ ਦਾ ਪੱਧਰ ਭਾਵੇਂ ਘੱਟ ਗਿਆ ਹੈ ਪਰ ਨਜਦੀਕ ਪਿੰਡ ਘੋਨੇਵਾਹਲਾ, ਸਹਾਰਨ, ਰਾਜੀ ਸਹਾਰਨ, ਰਾਜੀ ਕੱਸੋਵਾਲ, ਕੱਸੋਵਾਲ, ਕਮਾਲਪੁਰ, ਮਨਸੂਰ ਆਦਿ ਦੀਆਂ ਫ਼ਸਲਾਂ ਕਮਾਂਦ, ਝੋਨਾ, ਜਵਾਰ, ਤਿਲ ਤੇ ਪਸ਼ੂਆਂ ਦੇ ਚਾਰੇ ਵਿਚ ਪਾਣੀ ਖੜ੍ਹਾ ਹੈ | ਸਾਬਕਾ ਸਰਪੰਚ ਗੁਰਦੀਪ ਸਿੰਘ ਘੋਨੇਵਾਲ, ਨੰਬਰਦਾਰ ਗੁਰਭੇਜ ਸਿੰਘ, ਸਵਿੰਦਰ ਸਿੰਘ, ਹਰਬੰਸ ਸਿੰਘ, ਹਰਪ੍ਰੀਤ ਸਿੰਘ, ਸਵਰਨ ਸਿੰਘ, ਸਤਨਾਮ ਸਿੰਘ ਆਦਿ ਕਿਸਾਨਾਂ ਨੇ ਦੱਸਿਆ ਕਿ ਸਾਡੀਆਂ ਫ਼ਸਲਾਂ ਵਿਚ ਦਰਿਆ ਰਾਵੀ ਦਾ ਪਾਣੀ ਅਜੇ ਤੱਕ ਖੜ੍ਹਾ ਹੈ ਅਤੇ ਜੇਕਰ ਇਹ ਪਾਣੀ ਇਸੇ ਤਰ੍ਹਾਂ ਇਕ ਦੋ ਦਿਨ ਹੋਰ ਖੜ੍ਹਾ ਰਿਹਾ ਤਾਂ ਸਾਡੀਆਂ ਫ਼ਸਲਾਂ ਤਬਾਹ ਹੋ ਜਾਣਗੀਆਂ, ਕੁਝ ਕਿਸਾਨਾਂ ਦੀਆਂ ਫ਼ਸਲਾਂ ਤਾਂ ਤਬਾਹ ਹੋ ਚੁੱਕੀਆਂ ਹਨ | ਉਨ੍ਹਾਂ ਪੰਜਾਬ ਸਰਕਾਰ ਤੋਂ ਪੁਰਜੋਰ ਮੰਗ ਕੀਤੀ ਕਿ ਖ਼ਰਾਬ ਹੋਈਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾਵੇ | ਕਿਸਾਨਾਂ ਦੀ ਇਹ ਵੀ ਮੰਗ ਹੈ ਕਿ ਦਰਿਆ ਨਜਦੀਕ ਧੁੱਸੀ ਬੰਨ੍ਹ ਬੰਨਿਆ ਜਾਵੇ ਤਾਂ ਜੋ ਦਰਿਆ ਰਾਵੀ ਦੇ ਹੜ੍ਹ ਤੋਂ ਲੋਕ ਸਦਾ ਲਈ ਬਚ ਸਕਣ |

ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਯਾਤਰੀਆਂ ਦੀ ਸਹੂਲਤ ਲਈ 'ਸਰਬੱਤ ਦਾ ਭਲਾ ਟਰੱਸਟ' ਖਰਚ ਕਰੇਗੀ 5 ਕਰੋੜ ਰੁਪਏ - ਓਬਰਾਏ

ਅੰਮਿ੍ਤਸਰ, 19 ਅਗਸਤ (ਹਰਮਿੰਦਰ ਸਿੰਘ)¸ਡੇਰਾ ਬਾਬਾ ਨਾਨਕ ਵਿਖੇ ਬਣ ਰਹੇ ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਯਾਤਰੀਆਂ ਨੂੰ ਲੋੜ ਪੈਣ 'ਤੇ ਸਿਹਤ ਸੇਵਾਵਾਂ ਅਤੇ ਹੋਰ ਸਹੂਲਤਾਂ ਦੇ ਪ੍ਰਬੰਧ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪਹਿਲੇ ਪੜਾਹ ...

ਪੂਰੀ ਖ਼ਬਰ »

ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ

ਅੰਮਿ੍ਤਸਰ, 19 ਅਗਸਤ (ਹਰਮਿੰਦਰ ਸਿੰਘ)¸ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਰਣਜੀਤ ਐਵੀਨਿਊ ਵਿਖੇ ਹੋਈ | ਜਿਸ 'ਚ ਨਿਗਮ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਰਮਨ ...

ਪੂਰੀ ਖ਼ਬਰ »

ਰਾਵੀ ਦਰਿਆ 'ਚ ਅੰਦਰ ਪਾਣੀ ਦਾ ਪੱਧਰ ਘੱਟਿਆ

ਅਜਨਾਲਾ/ਗੱਗੋਮਾਹਲ, 19 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ)-ਪਹਾੜੀ ਖੇਤਰ 'ਚ ਹੋਈਆਂ ਬਰਸਾਤਾਂ ਹੋਣ ਤੋਂ ਬਾਅਦ ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਵਗਦੇ ਰਾਵੀ ਦਰਿਆ ਵਿਚ ਸੰਭਾਵੀ ਹੜ੍ਹ ਦੇ ਖਤਰੇ ਦੇ ਮੱਦੇਨਜ਼ਰ ਪ੍ਰਸ਼ਾਸਨ ਪੂਰੀ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿਗਣ ਨਾਲ ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਵੇਰਕਾ, 19 ਅਗਸਤ (ਪਰਮਜੀਤ ਸਿੰਘ ਬੱਗਾ)-ਹਲਕਾ ਉਤਰੀ ਅਧੀਨ ਆਉਂਦੀ ਵਾਰਡ ਨੰ: 15 ਦੇ ਇਲਾਕੇ ਸੰਧੂ ਕਲੋਨੀ ਖੂਹ ਕੁੰੁਡਿਆਂ ਵਾਲਾ 'ਚ ਬੀਤੇ ਦਿਨ ਹੋਈ ਬਾਰਿਸ਼ ਦੇ ਪਾਣੀ ਦੀ ਮਾਰ ਵੱਜਣ ਨਾਲ ਅੱਜ ਇਕ ਮਕਾਨ ਦੀ ਛੱਤ ਡਿੱਗਣ ਨਾਲ ਇਕੋ ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਆਵਾਜਾਈ ਠੱਪ ਕਰ ਕੇ ਦਿੱਤਾ ਰੋਸ ਧਰਨਾ

ਰਮਦਾਸ, 19 ਅਗਸਤ (ਜਸਵੰਤ ਸਿੰਘ ਵਾਹਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਕਮੇਟੀ ਅੰਮਿ੍ਤਸਰ ਵਲੋਂ ਅੱਜ ਪਿੰਡ ਪੈੜੇਵਾਲ ਦੇ ਬੱਸ ਅੱਡੇ ਨਜਦੀਕ ਅਜਨਾਲਾ ਤੋਂ ਰਮਦਾਸ ਮੇਨ ਰੋਡ 'ਤੇ ਆਵਾਜਈ ਠੱਪ ਕਰ ਕੇ ਕਈ ਘੰਟੇ ਰੋਸ ਧਰਨਾ ਦਿੱਤਾ ਗਿਆ | ਭਾਰਤੀ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ (ਅੰਮਿ੍ਤਸਰ) ਦਾ ਗਠਨ

ਅੰਮਿ੍ਤਸਰ, 19 ਅਗਸਤ (ਸੁੁਰਿੰਦਰਪਾਲ ਸਿੰਘ ਵਰਪਾਲ)-ਕੰਪਿਊਟਰ ਅਧਿਆਪਕਾਂ ਦੀ ਇਕ ਮੀਟਿੰਗ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਹੋਈ | ਇਸ ਦੌਰਾਨ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੀ ਕਮੇਟੀ ਦਾ ਗਠਨ ਕੀਤਾ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਸਾਇੰਸ ਉਲੰਪਿਆਡ ਫਾਉਂਡੇਸ਼ਨ ਵਲੋਂ ਪਿ੍ੰ: ਰਾਜੀਵ ਕੁਮਾਰ ਸ਼ਰਮਾ ਦੀ 'ਵਧੀਆ ਪਿ੍ੰਸੀਪਲ' ਵਜੋਂ ਚੋਣ

ਅੰਮਿ੍ਤਸਰ, 19 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਾਇੰਸ ਉਲੰਪਿਆਡ ਫਾਉਂਡੇਸ਼ਨ (ਐਸ. ਓ. ਐਫ.) ਵਲੋਂ ਸਪਰਿੰਗ ਡੇਲ ਸੀਨੀਅਰ ਸਕੂਲ ਦੇ ਪਿ੍ੰਸੀਪਲ ਸ੍ਰੀ ਰਾਜੀਵ ਕੁਮਾਰ ਸ਼ਰਮਾ ਨੂੰ 'ਵਧੀਆ ਪਿ੍ੰਸੀਪਲ ਐਵਾਰਡ' ਪੰਜਾਬ ਅਤੇ ਚੰਡੀਗੜ੍ਹ ਜ਼ੋਨ 2018-19 ਲਈ ਚੁਣਿਆ ਹੈ | ਪਿ੍ੰ: ...

ਪੂਰੀ ਖ਼ਬਰ »

ਬੋਨੀ ਅਜਨਾਲਾ ਦੀ ਅਗਵਾਈ 'ਚ ਵਰਕਰਾਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਅਜਨਾਲਾ, 19 ਅਗਸਤ (ਸੁੱਖ ਮਾਹਲ)-ਹਲਕਾ ਅਜਨਾਲਾ ਦੇ ਸਰਹੱਦੀ ਪਿੰਡਾਂ 'ਚ ਪੱਕੀ ਕਣਕ 'ਤੇ ਹੋਈ ਗੜ੍ਹੇਮਾਰੀ ਕਾਰਨ ਕਣਕ ਦੇ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਵਲੋਂ ਸਬੰਧਤ ਕਿਸਾਨਾਂ ਨੂੰ ਮੁਆਵਜ਼ਾ ਨਾ ਦੇਣ ਅਤੇ ਹਲਕਾ ਅਜਨਾਲਾ 'ਚ ਠੱਪ ਹੋਏ ਵਿਕਾਸ ਕਾਰਜ ਸ਼ੁਰੂ ਨਾ ਹੋਣ ...

ਪੂਰੀ ਖ਼ਬਰ »

ਕੌਾਸਲਰ ਸ਼ਿੰਦਰ ਕੌਰ ਦੇ ਵਾਰਡ 'ਚ ਬਣਦਾ ਜਾ ਰਿਹਾ ਕੂੜੇ ਦਾ ਨਵਾਂ ਡੰਪ!

ਸੁਲਤਾਨਵਿੰਡ, 19 ਅਗਸਤ (ਗੁਰਨਾਮ ਸਿੰਘ ਬੁੱਟਰ)-ਵਿਧਾਨ ਸਭਾ ਹਲਕਾ ਦੱਖਣੀ ਦੀ ਵਾਡਰ ਨੰਬਰ 35 ਦੇ ਇਲਾਕੇ ਪੱਤੀ ਮਨਸੂਰ ਦੀ ਭਾਈ ਮੰਝ ਰੋਡ ਵਿਖੇ ਲੱਗੇ ਕੂੜੇ ਦੇ ਢੇਰਾਂ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ 'ਤੇ ਰੋਸ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਜਤਿੰਦਰਬੀਰ ਸਿੰਘ (ਬੱਬੂ) ਔਜਲਾ

ਹਰਸਾ ਛੀਨਾ-ਜ਼ਿੰਦਗੀ ਦੇ ਰਾਹ ਨੂੰ ਅੱਧਵਾਟੇ ਛੱਡ ਪ੍ਰਮਾਤਮਾ ਦੇ ਚਰਨਾਂ ਵਿਚ ਜਾ ਬਿਰਾਜੇ ਜਤਿੰਦਰਬੀਰ ਸਿੰਘ (ਬੱਬੂ) ਔਜਲਾ ਦਾ ਜਨਮ 7 ਦਸੰਬਰ 1973 ਨੂੰ ਪਿਤਾ ਮਾ: ਹਰਜੀਤ ਸਿੰਘ ਦੇ ਗ੍ਰਹਿ ਵਿਖੇ ਮਾਤਾ ਸਰਦਾਰਨੀ ਬਲਵਿੰਦਰਜੀਤ ਕੌਰ ਦੀ ਕੁੱਖੋਂ ਪਿੰਡ ਹਰਸਾ ਛੀਨਾ, ...

ਪੂਰੀ ਖ਼ਬਰ »

ਪੀ. ਐਫ. ਵਿਭਾਗ ਨੇ ਕੀਤਾ 3326 ਦਾਅਵਿਆਂ ਦਾ ਨਿਪਟਾਰਾ

ਅੰਮਿ੍ਤਸਰ, 19 ਅਗਸਤ (ਸੁਰਿੰਦਰ ਕੋਛੜ)-ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐਫ. ਓ.) ਵਲੋਂ ਜੁਲਾਈ ਮਹੀਨੇ 'ਚ 3326 ਦਾਅਵਿਆਂ ਦਾ ਨਿਪਟਾਰਾ ਕੀਤਾ ਗਿਆ | ਖੇਤਰੀ ਭਵਿੱਖ ਨਿਧੀ ਦਫ਼ਤਰ 'ਚ ਮਾਸਿਕ ਸਮਾਰੋਹ 'ਨਿਧੀ ਤੁਹਾਡੇ ਨਜ਼ਦੀਕ' ਦੌਰਾਨ ਇਹ ਜਾਣਕਾਰੀ ਦਿੰਦਿਆਂ ਖੇਤਰੀ ...

ਪੂਰੀ ਖ਼ਬਰ »

ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਵੇਰਕਾ, 19 ਅਗਸਤ (ਪਰਮਜੀਤ ਸਿੰਘ ਬੱਗਾ)-ਥਾਣਾ ਮੋਹਕਮਪੁਰਾ ਅਧੀਨ ਆਉਂਦੇ ਬਟਾਲਾ ਰੋਡ 'ਤੇ ਪੈਂਦੇ ਸਨਸਿਟੀ ਮੋੜ 'ਤੇ ਬਣੇ ਮੰਦਰ ਛੋਟਾ ਸ਼ਿਵਾਲਾ ਦੀ ਜ਼ਮੀਨ 'ਤੇ ਇਕ ਵਿਅਕਤੀ ਦੁਆਰਾ ਨਾਜਾਇਜ਼ ਕਬਜ਼ਾ ਕੀਤੇ ਜਾਣ ਦੇ ਵਿਰੁੱਧ ਦੋਸ਼ ਲਗਾਉਂਦਿਆਂ ਅੱਜ ਮੰਦਰ ਦੀ ਦੇਖਰੇਖ ...

ਪੂਰੀ ਖ਼ਬਰ »

ਆਰ. ਐਮ. ਪੀ. ਆਈ. ਕਾਰਕੁੰਨਾਂ ਨੇ ਬਿਜਲੀ ਬਿੱਲਾਂ ਦੇ ਵਾਧੇ ਵਿਰੁੱਧ ਕੀਤਾ ਰੋਸ ਮਾਰਚ

ਅਜਨਾਲਾ, 19 ਅਗਸਤ (ਐਸ. ਪ੍ਰਸ਼ੋਤਮ)-ਅੱਜ ਇਥੇ ਆਰ. ਐਮ. ਪੀ. ਆਈ. (ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ) ਦੇ ਤਹਿਸੀਲ ਪੱਧਰੀ ਦਫ਼ਤਰੀ ਕੰਪਲੈਕਸ ਵਿਖੇ ਪਾਰਟੀ ਕਾਰਕੁੰਨਾਂ ਤੇ ਆਗੂਆਂ ਦੀ ਸੂਬਾ ਪ੍ਰਧਾਨ ਕਾ: ਰਤਨ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

• ਨਿਗਮ ਦੀ ਕਾਰਵਾਈ ਦੇ ਵਿਰੁੱਧ ਭੜਕੇ ਲੋਕਾਂ ਨੇ ਕੀਤਾ ਮੁਜ਼ਾਹਰਾ • ਪ੍ਰਦਰਸ਼ਨਕਾਰੀਆਂ ਨੇ ਨਿਗਮ ਦੇ ਕੁਝ ਅਧਿਕਾਰੀਆਂ ਨਾਲ ਗਾਲੀ-ਗਲੋਚ ਕੀਤੀ ਅਤੇ ਹੱਥੋਪਾਈ ਦਾ ਵੀ ਕੀਤਾ ਯਤਨ
ਨਗਰ ਨਿਗਮ ਵਲੋਂ ਪਾਵਰਕਾਮ ਅਤੇ ਪੁਲਿਸ ਦੀ ਮਦਦ ਨਾਲ ਗਲਿਆਰਾ 'ਚ ਬਿਜਲੀ-ਪਾਣੀ ਦੇ ਕੁਨੈਕਸ਼ਨ ਕੱਟੇ

ਅੰਮਿ੍ਤਸਰ, 19 ਅਗਸਤ (ਹਰਮਿੰਦਰ ਸਿੰਘ)¸ਮਾਣਯੋਗ ਹਾਈ ਕੋਰਟ ਦੀਆਂ ਹਦਾਇਤਾਂ 'ਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਪਾਵਰ ਕਾਰਪੋਰੇਸ਼ਨ ਨਾਲ ਮਿਲ ਕੇ ਭਾਰੀ ਪੁਲਿਸ ਪ੍ਰਬੰਧਾਂ ਹੇਠ ਸ੍ਰੀ ਹਰਿਮੰਦਰ ਸਾਹਿਬ ਗਲਿਆਰਾ 'ਚ ਨਾਜਾਇਜ਼ ਤੌਰ 'ਤੇ ਬਣੇ ਹੋਟਲਾਂ ਅਤੇ ਹੋਰ ਵਪਾਰਿਕ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਅਧਿਕਾਰੀ ਤੇ ਕਰਮਚਾਰੀ ਰਵਾਨਾ

ਅੰਮਿ੍ਤਸਰ, 19 ਅਗਸਤ (ਵਿ:ਪ੍ਰ)¸ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਗਏ ਕੌਮਾਂਤਰੀ ਨਗਰ ਕੀਰਤਨ ਪ੍ਰਤੀ ਸੰਗਤ 'ਚ ਪਾਏ ਜਾ ਰਹੇ ਭਾਰੀ ਉਤਸ਼ਾਹ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਜ਼ਿੰਮੇਵਾਰੀਆਂ 'ਚ ਮੁਲਾਜ਼ਮਾਂ ਪਾਸੋਂ ਸੇਵਾਵਾਂ ਲਈਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਵਿਅਕਤੀਆਂ ਦੀ ਮੌਤ

ਅੰਮਿ੍ਤਸਰ, 19 ਅਗਸਤ (ਰੇਸ਼ਮ ਸਿੰਘ)¸ਇੱਥੇ ਐਲੀਵੇਟਿਡ ਰੋਡ 'ਤੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ 'ਤੇ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ | ਮਿ੍ਤਕਾਂ ਦੀ ਸ਼ਨਾਖਤ ਗੌਤਮ ਵਾਸੀ ਬੇਰੀ ਗੇਟ ਅਤੇ ਰਾਮ ਦਿਆਲ ਵਾਸੀ ਲਾਹੌਰੀ ਗੇਟ ਵਜੋਂ ਹੋਈ ਹੈ | ਮਿਲੇ ਵੇਰਵਿਆਂ ਅਨੁਸਾਰ ...

ਪੂਰੀ ਖ਼ਬਰ »

ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਵਲੋਂ ਅੱਜ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ

ਅੰਮਿ੍ਤਸਰ, 19 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕੌਾਸਲ ਆਫ ਜੂਨੀਅਰ ਇੰਜੀਨੀਅਰ ਪਟਿਆਲਾ ਵਲੋਂ ਪਾਵਰਕਾਮ ਮੈਨੇਜਮੈਂਟ ਿਖ਼ਲਾਫ਼ ਬਾਰਡਰ ਜ਼ੋਨ ਦਫ਼ਤਰ ਮੂਹਰੇ ਭਲਕੇ 20 ਅਗਸਤ ਨੂੰ ਦਿੱਤਾ ਜਾਣ ਵਾਲਾ ਰੋਸ ਧਰਨਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ | ਉਕਤ ਜਾਣਕਾਰੀ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਜਾਰੀ

ਅੰਮਿ੍ਤਸਰ, 19 ਅਗਸਤ (ਹਰਮਿੰਦਰ ਸਿੰਘ)-ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਦੇ ਅੱਜ 10ਵੇਂ ਦਿਨ ਗੁਰਦੁਆਰਾ ...

ਪੂਰੀ ਖ਼ਬਰ »

ਨਾਬਾਲਿਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਉਧਾਲਣ ਵਾਲੇ ਨੂੰ ਸਾਲ ਦੀ ਕੈਦ

ਅੰਮਿ੍ਤਸਰ, 19 ਅਗਸਤ (ਰੇਸ਼ਮ ਸਿੰਘ)-ਇਕ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਦੇ ਦੋਸ਼ਾਂ ਹੇਠ ਗਿ੍ਫ਼ਤਾਰ ਕੀਤੇ ਨੌਜਵਾਨ ਨੂੰ ਅੱਜ ਇਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸ: ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਵਲੋਂ ਸੱਤ ਸਾਲ ਕੈਦ ਦੀ ਸਜਾ ਸੁਣਾਈ ਹੈ ...

ਪੂਰੀ ਖ਼ਬਰ »

ਲੋਕਾਂ ਨੂੰ ਨੌਕਰੀਆਂ ਦਾ ਝਾਂਸਾ ਦੇ ਕੇ ਲੁੱਟਣ ਵਾਲਾ ਗਰੋਹ ਗਿ੍ਫ਼ਤਾਰ

ਰਮਦਾਸ, 19 ਅਗਸਤ (ਜਸਵੰਤ ਸਿੰਘ ਵਾਹਲਾ)-ਥਾਣਾ ਰਮਦਾਸ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇ ਮਾਰ ਕੇ ਲੋਕਾਂ ਨੂੰ ਨੌਕਰੀਆਂ ਦਾ ਝਾਂਸਾ ਦੇ ਕੇ ਲੁੱਟਣ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ਰਮਦਾਸ ਦੇ ਐਸ. ਐਚ. ਓ. ਸ: ਮਨਤੇਜ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਵਲੋਂ ਡੀ. ਸੀ. ਦਫਤਰ ਮੂਹਰੇ ਰੋਸ ਰੈਲੀ

ਅੰਮਿ੍ਤਸਰ, 19 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈੱਡਰੇਸ਼ਨ ਜ਼ਿਲ੍ਹਾ ਅੰਮਿ੍ਤਸਰ ਵਲੋਂ ਸੁਬਾਈ ਫ਼ੈਸਲੇ ਮੁਤਾਬਕ ਐਲਾਨੇ ਤਿੰਨ ਪੜਾਵੀ ਸੰਘਰਸ਼ ਦੀ ਕੜੀ ਵਜੋਂ ਡਿਪਟੀ ਕਮਿਸ਼ਨਰ ਅੰਮਿ੍ਤਸਰ ਦੇ ਦਫ਼ਤਰ ਸਾਹਮਣੇ ਜ਼ਿਲ੍ਹਾ ...

ਪੂਰੀ ਖ਼ਬਰ »

2028 ਦੀਆਂ ਉਲੰਪਿਕ ਖੇਡਾਂ 'ਚ ਜੀ.ਐਨ.ਡੀ.ਯੂ. ਤੇ ਗਵਾਲੀਅਰ ਯੂਨੀਵਰਸਿਟੀ ਵਲੋਂ 12 ਦੇ ਕਰੀਬ ਤਗਮੇ ਦੇਸ਼ ਨੂੰ ਮਿਲਣ ਦੀ ਆਸ-ਰਾਧੇ ਸ਼ਿਆਮ ਜੁਲਾਨੀਆਂ

ਜਲੰਧਰ, 19 ਅਗਸਤ (ਜਤਿੰਦਰ ਸਾਬੀ)-ਦੇਸ਼ ਦੀਆਂ ਖੇਡਾਂ ਦੇ ਵਿਚ ਯੂਨੀਵਰਸਿਟੀਆਂ ਦਾ ਅਹਿਮ ਯੋਗਦਾਨ ਹੈ ਤੇ ਭਾਰਤ ਸਰਕਾਰ ਵਲੋਂ ਯੂਨੀਵਰਸਿਟੀਆਂ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਯੋਜਨਾਵਾਂ ਉਲੀਕੀਆਂ ਗਈਆਂ ਹਨ | ਇਹ ਜਾਣਕਾਰੀ ਅਜੀਤ ਨਾਲ ਸਾਂਝੀ ਕਰਦੇ ਹੋਏ ਭਾਰਤ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ, ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ
ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਵਲੋਂ ਡੀ. ਸੀ. ਦਫਤਰ ਮੂਹਰੇ ਰੋਸ ਰੈਲੀ

ਅੰਮਿ੍ਤਸਰ, 19 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈੱਡਰੇਸ਼ਨ ਜ਼ਿਲ੍ਹਾ ਅੰਮਿ੍ਤਸਰ ਵਲੋਂ ਸੁਬਾਈ ਫ਼ੈਸਲੇ ਮੁਤਾਬਕ ਐਲਾਨੇ ਤਿੰਨ ਪੜਾਵੀ ਸੰਘਰਸ਼ ਦੀ ਕੜੀ ਵਜੋਂ ਡਿਪਟੀ ਕਮਿਸ਼ਨਰ ਅੰਮਿ੍ਤਸਰ ਦੇ ਦਫ਼ਤਰ ਸਾਹਮਣੇ ਜ਼ਿਲ੍ਹਾ ...

ਪੂਰੀ ਖ਼ਬਰ »

ਸਾਂਸਦ ਡਿੰਪਾ ਅਤੇ ਵਿਧਾਇਕ ਭਲਾਈਪੁਰ ਨੇ ਕੀਤਾ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਰਈਆ, 19 ਅਗਸਤ (ਸ਼ਰਨਬੀਰ ਸਿੰਘ ਕੰਗ)-ਦਰਿਆ ਬਿਆਸ ਵਿਚ ਵਧੇ ਪਾਣੀ ਦੇ ਪੱਧਰ ਕਾਰਨ ਦਰਿਆ ਕੰਢੇ ਪੈਂਦੇ ਪਿੰਡ ਕੋਟ ਮਹਿਤਾਬ ਤੋਂ ਇਲਾਵਾ ਹੋਰਨਾਂ ਕੰਢੇ ਨਾਲ ਸਬੰਧਤ ਪਿੰਡਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਜਿਸ ਦਾ ਜਾਇਜ਼ਾ ਲੈਣ ਲਈ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਵਪਾਰੀ ਵਰਗ ਵਿਰੋਧੀ ਸਾਬਤ ਹੋਈ-ਸਕੱਤਰ ਸਿੰਘ, ਅਮਰੀਕ ਸਿੰਘ

ਜੰਡਿਆਲਾ ਗੁਰੂ, 19 ਅਗਸਤ (ਰਣਜੀਤ ਸਿੰਘ ਜੋਸਨ)-ਹਲਕਾ ਜੰਡਿਆਲਾ ਗੁਰੂ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਉਪ ਚੇਅਰਮੈਨ ਬਲਾਕ ਸੰਮਤੀ ਜੰਡਿਆਲਾ ਗੁਰੂ ਸਕੱਤਰ ਸਿੰਘ ਦੇਵੀਦਾਸਪੁਰ ਅਤੇ ਅਮਰੀਕ ਸਿੰਘ ਸੋਢੀ ਸਰਕਲ ਪ੍ਰਧਾਨ ਯੂਥ ਵਿੰਗ ਨੇ ਮੌਜੂਦਾ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਅੰਤਰ ਧਰਮ ਸੰਮਲੇਨ ਸਬੰਧੀ ਬੈਠਕ

ਅੰਮਿ੍ਤਸਰ, 19 ਅਗਸਤ (ਵਿ:ਪ੍ਰ:)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ਤਹਿਤ 8 ਨਵੰਬਰ ਨੂੰ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਜਾਣ ਵਾਲੇ ਅੰਤਰ ਧਰਮ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ...

ਪੂਰੀ ਖ਼ਬਰ »

ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 8 ਨਵੰਬਰ ਨੂੰ ਕਰਵਾਇਆ ਜਾਵੇਗਾ ਸੰਮੇਲਨ
ਸ਼੍ਰੋਮਣੀ ਕਮੇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਅੰਤਰ ਧਰਮ ਸੰਮਲੇਨ ਸਬੰਧੀ ਬੈਠਕ

ਅੰਮਿ੍ਤਸਰ, 19 ਅਗਸਤ (ਵਿ:ਪ੍ਰ:)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ਤਹਿਤ 8 ਨਵੰਬਰ ਨੂੰ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਜਾਣ ਵਾਲੇ ਅੰਤਰ ਧਰਮ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਅਤੇ ਦੇਸੀ ਕੱਟੇ ਸਮੇਤ 2 ਕਾਬੂ

ਬਾਬਾ ਬਕਾਲਾ ਸਾਹਿਬ, 19 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਬਾਬਾ ਬਕਾਲਾ ਸਾਹਿਬ ਸਬ ਡਵੀਜਨ ਦੀ ਪੁਲਿਸ ਨੂੰ 2 ਦੋਸ਼ੀਆਂ ਨੂੰ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਅਤੇ ਇਕ ਦੇਸੀ ਕੱਟੇ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਹੋਈ ਹੈ | ਅੱਜ ਇੱਥੇ ...

ਪੂਰੀ ਖ਼ਬਰ »

ਪੰਜਾਬ ਅੰਦਰ ਰਾਜ ਕਰ ਰਹੀ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ-ਮਲਕੀਅਤ ਸਿੰਘ ਏ. ਆਰ.

ਜੰਡਿਆਲਾ ਗੁਰੂ, 19 ਅਗਸਤ (ਰਣਜੀਤ ਸਿੰਘ ਜੋਸਨ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਪੰਜਾਬ ਦੀ ਜਨਤਾ ਦਾ ਮੋਹ ਹੁਣ ਕਾਂਗਰਸ ਸਰਕਾਰ ਤੋਂ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ | ਇਸ ਗੱਲ ਦਾ ਪ੍ਰਗਟਾਵਾ ਸ: ਮਲਕੀਅਤ ...

ਪੂਰੀ ਖ਼ਬਰ »

ਪੰਜਾਬ ਅੰਦਰ ਰਾਜ ਕਰ ਰਹੀ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ-ਮਲਕੀਅਤ ਸਿੰਘ ਏ. ਆਰ.

ਜੰਡਿਆਲਾ ਗੁਰੂ, 19 ਅਗਸਤ (ਰਣਜੀਤ ਸਿੰਘ ਜੋਸਨ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਪੰਜਾਬ ਦੀ ਜਨਤਾ ਦਾ ਮੋਹ ਹੁਣ ਕਾਂਗਰਸ ਸਰਕਾਰ ਤੋਂ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ | ਇਸ ਗੱਲ ਦਾ ਪ੍ਰਗਟਾਵਾ ਸ: ਮਲਕੀਅਤ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ 23 ਨੂੰ : ਡੀ. ਸੀ.

ਅੰਮਿ੍ਤਸਰ, 19 ਅਗਸਤ (ਰੇਸ਼ਮ ਸਿੰਘ)¸ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ 'ਚ 23 ਅਗਸਤ ਨੂੰ ਪੈਨਸ਼ਨ ਅਦਾਲਤਾਂ ਲਗਾਉਣ ਦਾ ਫ਼ੈਸਲਾ ਕੀਤਾ ਗਿਆ | ਇਹ ਜਾਣਕਾਰੀ ਦਿੰਦਿਆਂ ਡੀ. ਸੀ. ਸ੍ਰ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸੇ ਤਹਿਤ ਜ਼ਿਲ੍ਹਾ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ ਸਾਕੇ ਨੂੰ ਸਮਰਪਿਤ ਪਰਖ-ਪ੍ਰੀਖਿਆ 'ਚ 21 ਹਜ਼ਾਰ ਵਿਦਿਆਰਥੀ ਰਹੇ ਹਾਜ਼ਰ- ਸੁਮੀਤ ਸਿੰਘ

ਅੰਮਿ੍ਤਸਰ, 19 ਅਗਸਤ (ਸੁਰਿੰਦਰ ਕੋਛੜ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਜਲਿ੍ਹਆਂਵਾਲਾ ਬਾਗ ਦੇ ਸਾਕੇ ਦੇ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਤੀਜੀ ਵਿਦਿਆਰਥੀ ਚੇਤਨਾ ਪਰਖ-ਪ੍ਰੀਖਿਆ ਅੰਮਿ੍ਤਸਰ ਸ਼ਹਿਰ ਦੇ ਪੰਜ ਪ੍ਰੀਖਿਆ ਕੇਂਦਰਾਂ ਵਿਖੇ ਕਰਾਈ ਗਈ | ਇਸ ਪ੍ਰੀਖਿਆ 'ਚ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਨੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਰਮਦਾਸ, 19 ਅਗਸਤ (ਜਸਵੰਤ ਸਿੰਘ ਵਾਹਲਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਰਨਲ ਸਕੱਤਰ ਤੇ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਆਰੀਆ ਸਮਾਜ ਵੈਦ ਮੰਦਰ ਰਮਦਾਸ ਵਿਖੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਦਾ ਨਿਪਟਾਰਾ ਕੀਤਾ | ਇਸ ਤੋਂ ਪਹਿਲਾ ਸ: ...

ਪੂਰੀ ਖ਼ਬਰ »

ਕਿਸਾਨਾਂ ਨੂੰ ਮੁਅਵਜ਼ਾ ਨਾ ਮਿਲਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵੱਖ-ਵੱਖ ਪਿੰਡ ਅੰਦਰ ਕੀਤਾ ਗਿਆ ਰੋਸ ਮਾਰਚ

ਰਮਦਾਸ, 19 ਅਗਸਤ (ਜਸਵੰਤ ਸਿੰਘ ਵਾਹਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਬੱਸ ਸਟੈਂਡ ਅੱਡਾ ਤਲਾਬ ਵਾਲਾ ਰਮਦਾਸ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਬਲਾਕ ਅਜਨਾਲਾ ਦੇ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਨੇ ਕੀਤੀ | ਮੀਟਿੰਗ ਨੂੰ ...

ਪੂਰੀ ਖ਼ਬਰ »

ਕੁਕਰੇਜਾ ਦੀ ਅਗਵਾਈ 'ਚ ਕਾਂਗਰਸ ਵਰਕਰਾਂ ਨੇ ਕੀਤਾ ਪਾਕਿਸਤਾਨ ਦੇ ਮੰਤਰੀ ਵਿਰੁੱਧ ਰੋਸ ਮੁਜ਼ਾਹਰਾ

ਅਜਨਾਲਾ, 19 ਅਗਸਤ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ 'ਚ ਕਾਂਗਰਸ ਦੇ ਦਫ਼ਤਰੀ ਕੰਪਲੈਕਸ ਵਿਖੇ ਸ਼ਹਿਰੀ ਪ੍ਰਧਾਨ ਸ੍ਰੀ ਪ੍ਰਵੀਨ ਕੁਕਰੇਜਾ ਤੇ ਯੂਥ ਕਾਂਗਰਸ ਸੀਨੀਅਰ ਆਗੂ ਸ: ਗਿੰਦੂ ਬੱਲ ਦੀ ਸਾਂਝੀ ਪ੍ਰਧਾਨਗੀ 'ਚ ਕਾਂਗਰਸ ਆਗੂਆਂ ਤੇ ਸਰਗਰਮ ਕਾਰਕੁੰਨਾਂ ਨੇ ਪਾਕਿਸਤਾਨ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦੇ ਅਗਲੇਰੇ ਪੜਾਵਾਂ ਲਈ ਹੋਈ ਸਬ ਕਮੇਟੀ ਦੀ ਇਕੱਤਰਤਾ

ਅੰਮਿ੍ਤਸਰ, 19 ਅਗਸਤ (ਸਟਾਫ ਰਿਪੋਰਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੀ ਸਬ ਕਮੇਟੀ ਦੀ ਇਕੱਤਰਤਾ ਦੌਰਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ 3 ਸਤੰਬਰ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਮਜੀਠਾ, 19 ਅਗਸਤ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ੋਨ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਦੀ ਅਗਵਾਈ 'ਚ ਕਿਸਾਨੀ ਮੰਗਾਂ ਨੂੰ ਲੈ ਕੇ ਦਾਣਾ ਮੰਡੀ ਮਜੀਠਾ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਮੋਦੀ ਸਰਕਾਰ ਅਤੇ ਪੰਜਾਬ ਦੀ ...

ਪੂਰੀ ਖ਼ਬਰ »

ਮਲਿਕ ਅਤੇ ਕਰਤਾਰ ਪਹਿਲਵਾਨ ਨੇ 'ਓਪਨ ਜਿਮ' ਦਾ ਕੀਤਾ ਉਦਘਾਟਨ

ਅੰਮਿ੍ਤਸਰ, 19 ਅਗਸਤ (ਹਰਮਿੰਦਰ ਸਿੰਘ) ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਅਤੇ ਪਦਮ ਸ੍ਰੀ ਕਰਤਾਰ ਪਹਿਲਵਾਨ ਵਲੋਂ ਸਥਾਨਕ ਬਸੰਤ ਐਵੀਨਿਊ ਵਿਖੇ ਓਪਨ ਜਿਮ ਦਾ ਉਦਘਾਟਨ ਕੀਤਾ | ਇਸ ਮੌਕੇ 'ਤੇ ਸ੍ਰੀ ਸ਼ਵੇਤ ਮਲਿਕ ਨੇ ਕਿਹਾ ਕਿ ਉਨ੍ਹਾਂ ...

ਪੂਰੀ ਖ਼ਬਰ »

ਅਜਨਾਲਾ ਹਲਕੇ ਵਿਚੋਂ ਕਾਂਗਰਸ ਦਾ ਬਿੱਲਕੁੱਲ ਪੱਤਾ ਸਾਫ਼ ਹੋ ਜਾਵੇਗਾ-ਜੋਧ ਸਿੰਘ ਸਮਰਾ

ਰਮਦਾਸ, 19 ਅਗਸਤ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਹਲਕਾ ਇੰਚਾ: ਸ: ਜੋਧ ਸਿੰਘ ਸਮਰਾ ਨੇ ਪਿੰਡ ਸਿੰਘੋਕੇ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਲਾਰੇ ਲਾ ਕੇ ਵੋਟਾਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵਲੋਂ ਕਸਬਾ ਚੋਗਾਵਾਂ ਦੇ ਵਿਕਾਸ ਕੰਮਾਂ ਦਾ ਜਾਇਜ਼ਾ

ਚੋਗਾਵਾਂ, 19 ਅਗਸਤ (ਗੁਰਬਿੰਦਰ ਸਿੰਘ ਬਾਗੀ)-ਕੈਬਨਿਟ ਮੰਤਰੀ ਪੰਜਾਬ ਸੁੱਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਅੱਜ ਸਰਹੱਦੀ ਕਸਬਾ ਚੋਗਾਵਾਂ ਵਿਖੇ ਚੱਲ ਰਹੇ ਵਿਕਾਸ ਕੰਮਾਂ ਦਾ ਜਇਜ਼ਾ ਲਿਆ ਅਤੇ 33 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਬਾਈਪਾਸ, ਨਵੇਂ ਬਣਾਏ ਜਾ ਰਹੇ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ, ਗੰਦਗੀ, ਮੈਡੀਕਲ ਨਸ਼ੇ, ਜ਼ਹਿਰੀਲੀ ਸ਼ਰਾਬ ਵਰਗੀਆਂ ਮੁਸ਼ਕਿਲਾਂ ਨਾਲ ਜੂਝ ਰਿਹਾ ਕਸਬਾ ਜੈਂਤੀਪੁਰ

ਜੈਂਤੀਪੁਰ, 19 ਅਗਸਤ (ਭੁਪਿੰਦਰ ਸਿੰਘ)-ਅੰਮਿ੍ਤਸਰ ਅਤੇ ਬਟਾਲਾ ਦੀ ਹੱਦ 'ਤੇ ਪੈਂਦੇ ਕਸਬਾ ਜੈਂਤੀਪੁਰ ਹਲਕਾ ਮਜੀਠਾ ਦੀ ਸਿਆਸਤ 'ਚ ਅਹਿਮ ਮੰਨਿਆ ਜਾਂਦਾ ਹੈ ਅਤੇ ਇਹ ਸਹੂਲਤਾਂ ਪੱਖੋਂ ਭਰਪੂਰ ਹੋਣ ਦੇ ਬਾਵਜੂਦ ਵੀ ਇਸ ਕਸਬੇ ਦੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ, ਗੰਦਗੀ, ਮੈਡੀਕਲ ਨਸ਼ੇ, ਜ਼ਹਿਰੀਲੀ ਸ਼ਰਾਬ ਵਰਗੀਆਂ ਮੁਸ਼ਕਿਲਾਂ ਨਾਲ ਜੂਝ ਰਿਹਾ ਕਸਬਾ ਜੈਂਤੀਪੁਰ

ਜੈਂਤੀਪੁਰ, 19 ਅਗਸਤ (ਭੁਪਿੰਦਰ ਸਿੰਘ)-ਅੰਮਿ੍ਤਸਰ ਅਤੇ ਬਟਾਲਾ ਦੀ ਹੱਦ 'ਤੇ ਪੈਂਦੇ ਕਸਬਾ ਜੈਂਤੀਪੁਰ ਹਲਕਾ ਮਜੀਠਾ ਦੀ ਸਿਆਸਤ 'ਚ ਅਹਿਮ ਮੰਨਿਆ ਜਾਂਦਾ ਹੈ ਅਤੇ ਇਹ ਸਹੂਲਤਾਂ ਪੱਖੋਂ ਭਰਪੂਰ ਹੋਣ ਦੇ ਬਾਵਜੂਦ ਵੀ ਇਸ ਕਸਬੇ ਦੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਰਣੀਕੇ ਵਲੋਂ ਅਮਰਜੀਤ ਸਿੰਘ ਖੋਖਰ ਪ੍ਰਚਾਰ ਸਕੱਤਰ ਨਿਯੁਕਤ

ਅੰਮਿ੍ਤਸਰ, 19 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)¸ਸ਼ੋ੍ਰਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵਲੋਂ ਨਵੀਆਂ ਨਿਯੁਕਤੀਆਂ ਦੌਰਾਨ ਪਾਰਟੀ ਵਰਕਰ ਅਮਰਜੀਤ ਸਿੰਘ ਖੋਖਰ ਵਰਪਾਲ ਨੂੰ ਪ੍ਰਚਾਰ ਸਕੱਤਰ ...

ਪੂਰੀ ਖ਼ਬਰ »

ਛੀਨਾ ਵਲੋਂ ਖ਼ਾਲਸਾ ਕਾਲਜ ਸੀਨੀ: ਸੈਕੰ: ਸਕੂਲ ਦਾ ਮੈਗ਼ਜ਼ੀਨ ਜਾਰੀ

ਅੰਮਿ੍ਤਸਰ, 19 ਅਗਸਤ (ਸਟਾਫ ਰਿਪੋਰਟਰ)¸ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਮੈਗਜ਼ੀਨ 'ਬਿਬੇਕਸਰ' ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਜਾਰੀ ਕੀਤਾ ਗਿਆ | ਸੈਸ਼ਨ 2018-19 ਦਾ ਇਹ ਸਕੂਲ ਮੈਗ਼ਜ਼ੀਨ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਮੰਤਰੀ ਰੰਧਾਵਾ ਵਲੋਂ ਮਾਰਕਫ਼ੈਡ ਨੇ ਬੂਥ ਦੀ ਸ਼ੁਰੂਆਤ

ਅੰਮਿ੍ਤਸਰ, 19 ਅਗਸਤ (ਰੇਸ਼ਮ ਸਿੰਘ)¸ਅੱਜ ਮਾਰਕਫੈਡ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਆਪਣੇ ਬੂਥ ਦੀ ਸ਼ੁਰੂਆਤ ਕੀਤੀ ਗਈ | ਜਿਸ ਦਾ ਉਦਘਾਟਨ ਸਹਿਕਾਰਤਾ ਤੇ ਜ਼ੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੀਤਾ ਗਿਆ | ਇਸ ਮੌਕੇ ਪ੍ਰਬੰਧਕ ਮਾਰਕਫੈਡ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਗੁਮਾਨਪੁਰਾ, ਕੌਾਸਲਰ ਪਹਿਲਵਾਨ ਤੇ ਪ੍ਰਧਾਨ ਸੰਧੂ ਕੋਟ ਖ਼ਾਲਸਾ ਨੂੰ ਹਲਕਾ ਪੱਛਮੀ ਤੋਂ ਸਹਾਇਕ ਅਬਜਰਵਰ ਲਗਾਇਆ

ਛੇਹਰਟਾ, 19 ਅਗਸਤ (ਵਡਾਲੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਿਹਨਤੀ ਤੇ ਜੁਝਾਰੂ ਵਰਕਰ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਚੇਅਰਮੈਨ ਜਥੇ: ਬਾਵਾ ਸਿੰਘ ...

ਪੂਰੀ ਖ਼ਬਰ »

ਅੰਤਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ 167 ਖੇਡ ਵਿੰਗ ਕੀਤੇ ਸਥਾਪਿਤ- ਵਿਧਾਇਕ ਡੈਨੀ

ਬੰਡਾਲਾ, 19 ਅਗਸਤ (ਅੰਗਰੇਜ ਸਿੰਘ ਹੁੰਦਲ)-ਸੂਬਾ ਸਰਕਾਰ ਵਲੋਂ ਸਕੂਲਾਂ ਦੇ ਖੇਡ ਵਿੰਗਾਂ ਵਿਚ ਸਿਖਲਾਈ ਲੈ ਰਹੇ ਖਿਡਾਰੀਆਂ ਨੂੰ ਹਰੇਕ ਸਹੂਲਤ ਦੇਣ ਅਤੇ ਅੰਤਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਬਿਹਤਰ ਬੁਨਿਆਦੀ ਢਾਂਚਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਅੰਤਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ 167 ਖੇਡ ਵਿੰਗ ਕੀਤੇ ਸਥਾਪਿਤ- ਵਿਧਾਇਕ ਡੈਨੀ

ਬੰਡਾਲਾ, 19 ਅਗਸਤ (ਅੰਗਰੇਜ ਸਿੰਘ ਹੁੰਦਲ)-ਸੂਬਾ ਸਰਕਾਰ ਵਲੋਂ ਸਕੂਲਾਂ ਦੇ ਖੇਡ ਵਿੰਗਾਂ ਵਿਚ ਸਿਖਲਾਈ ਲੈ ਰਹੇ ਖਿਡਾਰੀਆਂ ਨੂੰ ਹਰੇਕ ਸਹੂਲਤ ਦੇਣ ਅਤੇ ਅੰਤਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਬਿਹਤਰ ਬੁਨਿਆਦੀ ਢਾਂਚਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਵਿਰਸਾ ਵਿਹਾਰ ਵਿਖੇ 11ਵਾਂ ਮਾਣ ਧੀਆਂ 'ਤੇ ਪੁਰਸਕਾਰ ਸਮਾਗਮ ਕਰਵਾਇਆ

ਅੰਮਿ੍ਤਸਰ, 19 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)¸ਸਮਾਜ ਸੇਵੀ ਸੰਸਥਾ ਮਾਣ ਧੀਆਂ ਅਤੇ ਸਮਾਜ ਭਲਾਈ ਸੰਸਥਾ ਵਲੋਂ ਭਰੂਣ ਹੱਤਿਆ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਦੀ ਅਗਵਾਈ ਹੇਠ ਵਿਰਸਾ ਵਿਹਾਰ ਵਿਖੇ 11ਵਾਂ ਮਾਣ ਧੀਆਂ ...

ਪੂਰੀ ਖ਼ਬਰ »

ਵਿਰਸਾ ਵਿਹਾਰ ਵਿਖੇ 11ਵਾਂ ਮਾਣ ਧੀਆਂ 'ਤੇ ਪੁਰਸਕਾਰ ਸਮਾਗਮ ਕਰਵਾਇਆ

ਅੰਮਿ੍ਤਸਰ, 19 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)¸ਸਮਾਜ ਸੇਵੀ ਸੰਸਥਾ ਮਾਣ ਧੀਆਂ ਅਤੇ ਸਮਾਜ ਭਲਾਈ ਸੰਸਥਾ ਵਲੋਂ ਭਰੂਣ ਹੱਤਿਆ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਦੀ ਅਗਵਾਈ ਹੇਠ ਵਿਰਸਾ ਵਿਹਾਰ ਵਿਖੇ 11ਵਾਂ ਮਾਣ ਧੀਆਂ ...

ਪੂਰੀ ਖ਼ਬਰ »

ਅੰਮਿ੍ਤਸਰ ਵਿਕਾਸ ਮੰਚ ਨੇ ਮੇਅਰ ਰਿੰਟੂ ਵਲੋਂ ਰਾਮਬਾਗ 'ਚ ਕਲੱਬਾਂ ਦੀ ਹਮਾਇਤ ਕਰਨ ਦੇ ਬਿਆਨ 'ਤੇ ਪ੍ਰਗਟਾਇਆ ਇਤਰਾਜ਼

ਅੰਮਿ੍ਤਸਰ, 19 ਅਗਸਤ (ਜੱਸ)-ਅੰਮਿ੍ਤਸਰ ਵਿਕਾਸ ਮੰਚ ਨੇ ਇਤਿਹਾਸਕ ਰਾਮਬਾਗ਼ ਸਥਿਤ ਤਿੰਨ ਕਲੱਬਾਂ, ਸਰਵਿਸ ਕਲੱਬ, ਅੰਮਿ੍ਤਸਰ ਕਲੱਬ ਅਤੇ ਲਮਜ਼ਡਨ ਕਲੱਬ ਨੰੂ ਬਾਗ਼ 'ਚੋਂ ਤਬਦੀਲ ਕਰਨ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚਲਦੇ ਅਦਾਲਤੀ ਕੇਸ ਦੇ ਬਾਵਜੂਦ ...

ਪੂਰੀ ਖ਼ਬਰ »

ਅੰਮਿ੍ਤਸਰ ਵਿਕਾਸ ਮੰਚ ਨੇ ਮੇਅਰ ਰਿੰਟੂ ਵਲੋਂ ਰਾਮਬਾਗ 'ਚ ਕਲੱਬਾਂ ਦੀ ਹਮਾਇਤ ਕਰਨ ਦੇ ਬਿਆਨ 'ਤੇ ਪ੍ਰਗਟਾਇਆ ਇਤਰਾਜ਼

ਅੰਮਿ੍ਤਸਰ, 19 ਅਗਸਤ (ਜੱਸ)-ਅੰਮਿ੍ਤਸਰ ਵਿਕਾਸ ਮੰਚ ਨੇ ਇਤਿਹਾਸਕ ਰਾਮਬਾਗ਼ ਸਥਿਤ ਤਿੰਨ ਕਲੱਬਾਂ, ਸਰਵਿਸ ਕਲੱਬ, ਅੰਮਿ੍ਤਸਰ ਕਲੱਬ ਅਤੇ ਲਮਜ਼ਡਨ ਕਲੱਬ ਨੰੂ ਬਾਗ਼ 'ਚੋਂ ਤਬਦੀਲ ਕਰਨ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚਲਦੇ ਅਦਾਲਤੀ ਕੇਸ ਦੇ ਬਾਵਜੂਦ ...

ਪੂਰੀ ਖ਼ਬਰ »

ਵਿੱਦਿਆ ਦੇ ਖੇਤਰ ਵਿਚ ਪੁਲਾਂਘਾ ਪੁੱਟ ਰਿਹੈ ਐਸ. ਏ. ਜੈਨ ਸਕੂਲ ਜੰਡਿਆਲਾ ਗੁਰੂ

ਜੰਡਿਆਲਾ ਗੁਰੂ, 19 ਅਗਸਤ (ਰਣਜੀਤ ਸਿੰਘ ਜੋਸਨ)-ਐਸ. ਏ. ਜੈਨ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਇਕ ਅਜਿਹੀ ਵਿੱਦਿਅਕ ਸੰਸਥਾ ਹੈ, ਜਿਸ ਦੀ ਸਥਾਪਨਾ ਸੰਨ 1923 ਨੂੰ ਹੋਈ | ਜਿਸ ਦੀਆਂ ਹੁਣ ਦੋ ਸ਼ਾਨਦਾਰ ਇਮਾਰਤਾਂ (ਬ੍ਰਾਂਚਾਂ) ਹਨ, ਮੁਖ ਇਮਾਰਤ ਸ਼ਹਿਰ ਦੇ ਸੈਂਟਰ ਵਿਚ ...

ਪੂਰੀ ਖ਼ਬਰ »

ਰੈਗੂਲਰ ਅਧਿਆਪਕ ਨਾ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਹੋ ਰਿਹੈ ਨੁਕਸਾਨ
ਸਰਕਾਰੀ ਐਲੀਮੈਂਟਰੀ ਸਕੂਲ ਛੀਨਾ ਕਰਮ ਸਿੰਘ ਦੀ ਹਾਲਤ ਖਸਤਾ

ਓਠੀਆਂ, 19 ਅਗਸਤ (ਗੁਰਵਿੰਦਰ ਸਿੰਘ ਛੀਨਾ)-ਬਲਾਕ ਚੋਗਾਵਾਂ-2 ਦੇ ਅਧੀਨ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ ਛੀਨਾ ਕਰਮ ਸਿੰਘ ਦੀ ਹਾਲਤ ਖਸਤਾ ਹੋਣ ਕਾਰਨ ਸਕੂਲ ਨੇ ਨਰਕ ਦਾ ਰੂਪ ਧਾਰਨ ਕੀਤਾ ਹੋਇਆ ਹੈ | ਸਕੂਲ ਦੀ ਤਰਸਯੋਗ ਹਾਲਤ ਦੇਖ ਕੇ ਇਸ ਤਰ੍ਹਾਂ ਜਾਪਦਾ ਕੇ ਇਸ ਸਕੂਲ ...

ਪੂਰੀ ਖ਼ਬਰ »

ਛੇਹਰਟਾ ਖੇਤਰ 'ਚ ਫੁੱਟਪਾਥਾਂ 'ਤੇ ਨਾਜਾਇਜ਼ ਰੇਹੜੀ ਵਾਲਿਆਂ ਦਾ ਕਬਜ਼ਾ ਬਰਕਰਾਰ

ਛੇਹਰਟਾ, 19 ਅਗਸਤ (ਸੁਰਿੰਦਰ ਸਿੰਘ ਵਿਰਦੀ)-ਨਗਰ ਨਿਗਮ ਦੇ ਅਧਿਕਾਰੀਆਂ ਦੀ ਕਥਿਤ ਮਿਲੀ ਭੁਗਤ ਨਾਲ ਛੇਹਰਟਾ ਖੇਤਰ 'ਚ ਰੇਹੜੀ ਵਾਲਿਆਂ ਨੇ ਫੁੱਟਪਾਥਾਂ 'ਤੇ ਨਾਜਾਇਜ਼ ਕਬਜ਼ਾ ਜਮਾਇਆ ਹੋਇਆ ਹੈ ¢ ਭਾਂਵੇ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX