ਤਾਜਾ ਖ਼ਬਰਾਂ


ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  11 minutes ago
ਨਵੀਂ ਦਿੱਲੀ, 22 ਜਨਵਰੀ- ਸੁਪਰੀਮ ਕੋਰਟ 'ਚ ਅੱਜ ਫਿਰ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਉਣ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਲੰਘੇ...
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  43 minutes ago
ਸੰਗਰੂਰ, 22 ਜਨਵਰੀ (ਧੀਰਜ ਪਸ਼ੋਰੀਆ)- ਦਿੱਲੀ 'ਚ ਹੋ ਰਹੇ ਚੋਣ ਪ੍ਰਚਾਰ ਦੌਰਾਨ ਅਰਵਿੰਦਰ ਕੇਜਰੀਵਾਲ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਉਤਸ਼ਾਹਿਤ ਆਮ ਆਦਮੀ ਪਾਰਟੀ ਦੇ...
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਜਨਵਰੀ - ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਵੇਗੀ। ਇਸ ਕਾਨੂੰਨ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ ਲਈ ਅੱਜ 133 ਪਟੀਸ਼ਨਾਂ ਸੂਚੀਬੱਧ ਹਨ। ਇਨ੍ਹਾਂ ਵਿਚੋਂ 131 ਪਟੀਸ਼ਨਾਂ ਇਸ ਕਾਨੂੰਨ ਖਿਲਾਫ ਦਾਇਰ ਹੋਈਆਂ ਹਨ। ਜਦਕਿ ਇਕ ਸਮਰਥਨ...
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 1 hour ago
ਵਾਸ਼ਿੰਗਟਨ, 22 ਜਨਵਰੀ - ਚੀਨ ਵਿਚ ਅਜੇ ਵੀ ਤੇਜ਼ੀ ਨਾਲ ਕੋਰੋਨਾ ਵਾਈਰਸ ਫੈਲ ਰਿਹਾ ਹੈ। ਜਿਸ ਦੇ ਚੱਲਦਿਆਂ ਉੱਥੇ ਲੋਕਾਂ ਨੂੰ ਸਾਰਸ ਨਾਮਕ ਬਿਮਾਰੀ ਹੋ ਰਹੀ ਹੈ। ਕੋਰੋਨਾ ਵਾਈਰਸ ਦੇ ਕਾਰਨ ਚੀਨ ਵਿਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਗਈ ਹੈ ਤੇ 440 ਲੋਕ ਇਸ ਤੋਂ ਪ੍ਰਭਾਵਿਤ ਹਨ। ਅਮਰੀਕਾ ਵਿਚ ਵੀ ਇਸ...
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 2 hours ago
ਨਵੀਂ ਦਿੱਲੀ, 22 ਜਨਵਰੀ - ਦੇਸ਼ ਦੀ ਰਾਜਧਾਨੀ ਤੇ ਨਜ਼ਦੀਕੀ ਇਲਾਕਿਆਂ ਵਿਚ ਮੌਸਮ ਨੇ ਇਕ ਵਾਰ ਫਿਰ ਤੋਂ ਕਰਵਟ ਬਦਲੀ ਹੈ। ਦਿੱਲੀ ਤੇ ਐਨ.ਸੀ.ਆਰ. ਦੇ ਇਲਾਕਿਆਂ ਵਿਚ ਫਿਰ ਤੋਂ ਠੰਢ ਦਾ ਪ੍ਰਕੋਪ ਵਧਣ ਲੱਗਾ ਹੈ। ਬੁੱਧਵਾਰ ਸਵੇਰ ਨੂੰ ਦਿੱਲੀ ਤੇ ਨੇੜਲੇ ਇਲਾਕਿਆਂ ਵਿਚ ਸੰਘਣੀ ਧੁੰਦ ਛਾਈ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ......
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 1 hour ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 1 hour ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 1 hour ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  19 minutes ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  47 minutes ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 1 hour ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਯੂਨੀਵਰਸਿਟੀ ਦੀ 14 ਸਾਲਾਂ ਬਾਅਦ ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫ਼ੀ ਲਈ ਚੋਣ

ਚੰਡੀਗੜ੍ਹ, 19 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫ਼ੀ ਜਿੱਤ ਲਈ ਹੈ | ਕੇਂਦਰੀ ਖੇਡ ਅਤੇ ਯੁਵਾ ਮਾਮਲੇ ਮੰਤਰਾਲੇ ਵਲੋਂ ਗਠਿਤ ਕੀਤੀ ਗਈ ਖੇਡ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਪੰਜਾਬ ਯੂਨੀਵਰਸਿਟੀ ਨੂੰ ਇਸ ਟਰਾਫ਼ੀ ਲਈ ਚੁਣਿਆ ਗਿਆ ਹੈ | ਇਹ ਟਰਾਫ਼ੀ 29 ਅਗਸਤ ਨੂੰ ਖੇਡ ਦਿਵਸ ਮੌਕੇ ਰਾਸ਼ਟਰਪਤੀ ਭਵਨ ਵਿਖੇ ਪ੍ਰਦਾਨ ਕੀਤੀ ਜਾਵੇਗੀ | ਹਾਲਾਂ ਕਿ ਇਸ ਦੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ ਹੈ | ਪੰਜਾਬ ਯੂਨੀਵਰਸਿਟੀ ਨੂੰ ਇਹ ਟਰਾਫ਼ੀ 14 ਸਾਲਾਂ ਬਾਅਦ ਮਿਲੀ ਹੈ ਜੋ ਕਿ ਯੂਨੀਵਰਸਿਟੀ ਦੇ ਖਿਡਾਰੀਆਂ ਵਲੋਂ ਖੇਡਾਂ ਵਿਚ ਬਿਹਤਰ ਪ੍ਰਦਰਸ਼ਨ ਲਈ ਦਿੱਤੀ ਗਈ ਹੈ | ਪੰਜਾਬ ਯੂਨੀਵਰਸਿਟੀ ਦੇ ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਪਰਮਿੰਦਰ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਪਿਛਲੇ 4 ਸਾਲ ਤੋਂ ਲਗਾਤਾਰ ਅੰਕਾਂ ਵਿਚ ਵਾਧਾ ਕਰ ਰਹੇ ਸਨ ਪਰ ਇਸ ਵਾਰ ਮਾਪਦੰਡ ਬਦਲ ਜਾਣ ਕਾਰਨ ਉਨ੍ਹਾਂ ਨੂੰ ਇਸ ਦਾ ਹੋਰ ਲਾਭ ਮਿਲਿਆ ਹੈ | ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਨੇ ਕਿਹਾ ਕਿ ਇਸ ਉਪਲੱਬਧੀ ਦਾ ਸਿਹਰਾ ਯੂਨੀਵਰਸਿਟੀ ਦੇ ਖਿਡਾਰੀਆਂ ਵਲੋਂ ਖੇਡਾਂ ਵਿਚ ਕੀਤੇ ਗਏ ਵਧੀਆ ਪ੍ਰਦਰਸ਼ਨ ਨੂੰ ਜਾਂਦਾ ਹੈ | ਉਨ੍ਹਾਂ ਇਸ ਪ੍ਰਾਪਤੀ ਲਈ ਯੂਨੀਵਰਸਿਟੀ ਦੇ ਅਧਿਕਾਰੀਆਂ ਸਮੇਤ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ ਦੇ ਪਿ੍ੰਸੀਪਲਾਂ, ਸਰੀਰਕ ਸਿੱਖਿਆ ਦੇ ਕੋਚਾਂ, ਪੀ. ਯੂ. ਦੇ ਖੇਡ ਵਿਭਾਗ ਦੇ ਪ੍ਰਬੰਧਕੀ ਸਟਾਫ਼ ਅਤੇ ਵੱਖ-ਵੱਖ ਰਾਸ਼ਟਰੀ ਅਤੇ ਸੂਬਾਈ ਸਪੋਰਟਸ ਫੈੱਡਰੇਸ਼ਨਾਂ ਆਦਿ ਵਲੋਂ ਕੀਤੇ ਯਤਨਾਂ ਦੀ ਵੀ ਸ਼ਲਾਘਾ ਕੀਤੀ | ਪੰਜਾਬ ਯੂਨੀਵਰਸਿਟੀ ਦੀ ਸਪੋਰਟਸ ਕਮੇਟੀ ਦੇ ਪ੍ਰਧਾਨ ਡਾ. ਐੱਸ. ਐੱਸ. ਸਾਂਘਾ ਨੇ ਕਿਹਾ ਕਿ ਪੀ. ਯੂ. ਅਤੇ ਇਸ ਦੇ ਨਾਲ ਸਬੰਧਿਤ ਸਾਰੇ ਕਾਲਜਾਂ ਵਲੋਂ ਕੀਤੇ ਸਾਂਝੇ ਟੀਮ ਵਰਕ ਨਾਲ ਹੀ ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫ਼ੀ ਜਿੱਤਣ ਵਿਚ ਸਫਲਤਾ ਮਿਲੀ ਹੈ | ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਪੰਜਾਬ ਯੂਨੀਵਰਸਿਟੀ ਦੇ ਡਾਇਰੈਕਟਰ ਡਾ. ਪਰਮਿੰਦਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ ਸਮਰ ਕੋਚਿੰਗ ਕੈਂਪ ਲਗਾਏ ਜਾਣਾ, ਪੀ. ਯੂ. ਦੀਆਂ ਖੇਡਾਂ ਵਿਚ ਹਰ ਸਾਲ ਜੇਤੂ ਖਿਡਾਰੀਆਂ ਲਈ ਨਕਦ ਇਨਾਮ ਰੱਖਣਾ, ਕੋਚਿੰਗ ਸੈਂਟਰਾਂ ਰਾਹੀਂ ਕੋਚਿੰਗ ਦੇਣਾ ਵਰਗੇ ਸਮੇਂ-ਸਮੇਂ 'ਤੇ ਕੀਤੇ ਜਾ ਰਹੇ ਯਤਨਾਂ ਸਦਕਾ ਹੀ ਪੀ. ਯੂ. ਨੇ ਇਸ ਟਰਾਫ਼ੀ ਨੂੰ ਜਿੱਤਣ ਦਾ ਮਾਣ ਹਾਸਿਲ ਕੀਤਾ ਹੈ | ਉਨ੍ਹਾਂ ਖਿਡਾਰੀਆਂ ਵਲੋਂ ਇਸ ਟਰਾਫ਼ੀ ਨੂੰ ਜਿੱਤਣ ਲਈ ਪਿਛਲੇ 5 ਸਾਲਾਂ ਤੋਂ ਕੀਤੀ ਜਾ ਰਹੀ ਮਿਹਨਤ ਬਾਰੇ ਵੀ ਚਾਨਣਾ ਪਾਇਆ | ਡਾ. ਆਹਲੂਵਾਲੀਆ ਨੇ ਦੱਸਿਆ ਕਿ ਆਲ ਇੰਡੀਆ ਇੰਟਰ ਯੂਨੀਵਰਸਿਟੀ ਅਤੇ ਨੌਰਥ ਜ਼ੋਨ ਇੰਟਰ ਯੂਨੀਵਰਸਿਟੀ ਮੁਕਾਬਲਿਆਂ 'ਚ ਕੁੱਲ 37 ਖੇਡਾਂ ਸ਼ਾਮਿਲ ਸਨ, ਜਿਨ੍ਹਾਂ ਵਿਚੋਂ ਇਹ 'ਮਾਕਾ ਟਰਾਫ਼ੀ 2018-19' ਲਈ ਪੰਜਾਬ ਯੂਨੀਵਰਸਿਟੀ ਨੇ ਸ਼ੂਟਿੰਗ, ਸਵਿਮਿੰਗ, ਵਾਟਰ ਸਪੋਰਟਸ, ਸਾਈਕਿਲੰਗ, ਐਥਲੈਟਿਕਸ, ਟੈਨਿਸ, ਜਿਮਨਾਟਿਕਸ, ਜੂਡੋ ਆਦਿ ਸਮੇਤ ਕੁੱਲ 31 ਖੇਡਾਂ ਵਿਚੋਂ ਵਧੀਆ ਸਥਾਨ ਹਾਸਿਲ ਕੀਤੇ | ਪੀ. ਯੂ. ਵਿਖੇ ਭਵਿੱਖਨਿਧੀ ਖੇਡ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ ਬਹੁਤ ਜਲਦ ਹੀ ਪੀ. ਯੂ. ਵਿਚ ਸਿੰਥੈਟਿਕ ਐਥਲੈਟਿਕ ਟਰੈਕ, ਸਾਈਕਿਲੰਗ ਵੇਲੋਡਰੋਮ, ਤੀਰਅੰਦਾਜ਼ੀ ਖੇਤਰ ਵਿਚ ਨਵੇਂ ਕੋਚਾਂ ਦੀ ਭਰਤੀ ਕਰਕੇ ਇਨ੍ਹਾਂ ਖੇਡਾਂ ਦੀ ਵੀ ਤਿਆਰੀ ਕੀਤੀ ਜਾਵੇਗੀ |

ਔਰਤਾਂ ਨੂੰ ਹੈਲਮੇਟ ਦੀ ਸਖ਼ਤੀ ਸਬੰਧੀ ਛੋਟ ਨੂੰ ਨਹੀਂ ਮਿਲੀ ਮਨਜ਼ੂਰੀ-ਹਾਈਕੋਰਟ ਨੇ ਕੇਂਦਰ ਨੂੰ ਧਿਰ ਬਣਾਇਆ

ਚੰਡੀਗੜ੍ਹ, 19 ਅਗਸਤ (ਸੁਰਜੀਤ ਸਿੰਘ ਸੱਤੀ)- ਦੋਪਹੀਆ ਵਾਹਨ ਸਵਾਰ ਸਿੱਖ ਬੀਬੀਆਂ ਨੂੰ ਹੈਲਮੇਟ ਪਹਿਨਣ ਦੀ ਛੋਟ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈਕੋਰਟ ਨੂੰ ਜਾਣੂੰ ਕਰਵਾਇਆ ਕਿ ਔਰਤਾਂ ਨੂੰ ...

ਪੂਰੀ ਖ਼ਬਰ »

ਰਾਹ ਜਾਂਦੀ ਔਰਤ ਦਾ ਪਰਸ ਝਪਟਿਆ

ਚੰਡੀਗੜ੍ਹ, 19 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-32 'ਚ ਆਪਣੇ ਰਿਸ਼ਤੇਦਾਰਾਂ ਦੇ ਘਰ ਜਾ ਰਹੀ ਔਰਤ ਦਾ ਪਰਸ ਮੋਟਰਸਾਈਕਲ ਸਵਾਰ ਲੁਟੇਰੇ ਝਪਟ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਕੁਸੁਮਲਤਾ ਪਠਾਨੀਆ (58) ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਚੰਡੀਗੜ੍ਹ ਐੱਨ. ਐੱਚ. ਐੱਮ. ਕਰਮਚਾਰੀ ਯੂਨੀਅਨ ਵਲੋਂ ਹੜਤਾਲ

ਚੰਡੀਗੜ੍ਹ, 19 ਅਗਸਤ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਐੱਨ. ਐੱਚ. ਐੱਮ. ਕਰਮਚਾਰੀ ਯੂਨੀਅਨ (ਸੀ.ਐੱਨ.ਈ.ਯੂ.) ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਸਿਹਤ ਸੇਵਾਵਾਂ ਨੂੰ ਬੰਦ ਕਰਕੇ ਸਰਕਾਰੀ ਹਸਪਤਾਲ ਸੈਕਟਰ-16 ਵਿਖੇ ਹੜਤਾਲ ਕੀਤੀ ¢ਇਸ ਮੌਕੇ ਕਰਮਚਾਰੀਆਂ ਨੇ ਬਰਾਬਰ ਕੰਮ ਬਰਾਬਰ ...

ਪੂਰੀ ਖ਼ਬਰ »

ਰਾਜੀਵ ਬਾਰੇ ਬੋਲੇ ਝੂਠ ਸੁਖਬੀਰ ਦੀ ਸਿੱਖਾਂ ਨੂੰ ਭੜਕਾਉਣ ਤੇ ਵੰਡਣ ਦੀ ਸਾਜ਼ਿਸ਼-ਕੈਪਟਨ

ਚੰਡੀਗੜ੍ਹ, 19 ਅਗਸਤ (ਅ.ਬ.)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੁਖਬੀਰ ਸਿੰਘ ਬਾਦਲ ਨੂੰ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਬਾਰੇ ਬੋਲੇ ਝੂਠ 'ਤੇ ਆੜੇ ਹੱਥੀ ਲੈਂਦਿਆਂ ਕਿਹਾ ਕਿ ਅਜਿਹਾ ਕਰ ਕੇ ਉਹ ਸਿੱਖ ਭਾਈਚਾਰੇ ਨੂੰ ਭੜਕਾਉਣ ਤੇ ਵੰਡਣ ਦੀ ...

ਪੂਰੀ ਖ਼ਬਰ »

20 ਘੰਟਿਆਂ ਦੇ ਮੀਂਹ ਨਾਲ ਖੁੱਲ੍ਹ ਜਾਂਦੀ ਹੈ ਕੈਪਟਨ-ਬਾਦਲਾਂ ਦੇ 20 ਸਾਲਾਂ ਦੇ ਵਿਕਾਸ ਦੀ ਪੋਲ-ਭਗਵੰਤ ਮਾਨ

ਚੰਡੀਗੜ੍ਹ, 19 ਅਗਸਤ (ਅ.ਬ.)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਹਰ ਵਾਰ 20 ਘੰਟਿਆਂ ਦਾ ਮੀਂਹ ਕੈਪਟਨ ਅਤੇ ਬਾਦਲ ਸਰਕਾਰਾਂ ਦੇ ਪਿਛਲੇ 20 ਸਾਲਾਂ ਦੇ ਅਖੌਤੀ 'ਵਿਕਾਸ' ਦੀ ਪੋਲ ਖੋਲ੍ਹ ਦਿੰਦਾ ਹੈ | ਪਾਰਟੀ ਹੈੱਡਕੁਆਟਰ ਤੋਂ ...

ਪੂਰੀ ਖ਼ਬਰ »

ਪੀ. ਯੂ. ਵਲੋਂ ਰੀ-ਅਪੀਅਰ ਵਾਲੇ ਵਿਦਿਆਰਥੀਆਂ ਨੂੰ ਸਪੈਸ਼ਲ ਚਾਂਸ

ਚੰਡੀਗੜ੍ਹ, 19 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਨੇ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਸਪੈਸ਼ਲ ਚਾਂਸ ਦਿੱਤਾ ਹੈ, ਜਿਨ੍ਹਾਂ ਦੀ ਇਕ ਵਿਸ਼ੇ ਵਿਚ ਰੀ-ਅਪੀਅਰ ਹੈ ਅਤੇ ਜਿਨ੍ਹਾਂ ਦੀ ਉਪਲੱਬਧ ਮੌਕਿਆਂ ਦੇ ਬਾਵਜੂਦ ਡਿਗਰੀ ਪੂਰੀ ਨਹੀਂ ਹੋਈ, ਉਨ੍ਹਾਂ ...

ਪੂਰੀ ਖ਼ਬਰ »

ਔਰਤਾਂ ਨੂੰ ਹੈਲਮੇਟ ਦੀ ਸਖ਼ਤੀ ਸਬੰਧੀ ਛੋਟ ਨੂੰ ਨਹੀਂ ਮਿਲੀ ਮਨਜ਼ੂਰੀ-ਹਾਈਕੋਰਟ ਨੇ ਕੇਂਦਰ ਨੂੰ ਧਿਰ ਬਣਾਇਆ

ਚੰਡੀਗੜ੍ਹ, 19 ਅਗਸਤ (ਸੁਰਜੀਤ ਸਿੰਘ ਸੱਤੀ)- ਦੋਪਹੀਆ ਵਾਹਨ ਸਵਾਰ ਸਿੱਖ ਬੀਬੀਆਂ ਨੂੰ ਹੈਲਮੇਟ ਪਹਿਨਣ ਦੀ ਛੋਟ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈਕੋਰਟ ਨੂੰ ਜਾਣੂੰ ਕਰਵਾਇਆ ਕਿ ਔਰਤਾਂ ਨੂੰ ...

ਪੂਰੀ ਖ਼ਬਰ »

ਪੀ. ਏ. ਯੂ. ਦੇ ਵੀ. ਸੀ. ਢਿੱਲੋਂ ਦੀ ਐਕਸਟੈਂਸ਼ਨ ਨੂੰ ਚੁਣੌਤੀ

ਚੰਡੀਗੜ੍ਹ, 19 ਅਗਸਤ (ਸੁਰਜੀਤ ਸਿੰਘ ਸੱਤੀ)- ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ (ਪੀ.ਏ.ਯੂ.) ਦੇ ਵਾਈਸ ਚਾਂਸਲਰ (ਵੀ.ਸੀ.) ਬਲਦੇਵ ਸਿੰਘ ਢਿੱਲੋਂ ਦੀ ਐਕਸਟੈਨਸ਼ਨ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ | ਸਮਾਜਿਕ ਜਾਗਿ੍ਤੀ ਫ਼ਰੰਟ ਦੇ ਚੇਅਰਮੈਨ ਜਸਦੀਪ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 4 ਗਿ੍ਫ਼ਤਾਰ

ਚੰਡੀਗੜ੍ਹ, 19 ਅਗਸਤ (ਵਿ. ਪ੍ਰ.)- ਹਰਿਆਣਾ ਪੁਲਿਸ ਨੇ ਨਸ਼ਾ ਤਸਕਰਾਂ 'ਤੇ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਜ਼ਿਲ੍ਹਾ ਫ਼ਤਿਹਾਬਾਦ ਤੋਂ ਗਸ਼ਤ ਦੌਰਾਨ 500 ਗ੍ਰਾਮ ਅਫ਼ੀਮ, 800 ਨਸ਼ੀਲੀ ਗੋਲੀਆਂ ਤੇ 4.500 ਕਿੱਲੋਗ੍ਰਾਮ ਚੂਰਾ ਪੋਸਤ ਸਮੇਤ 4 ਲੋਕਾਂ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਕੁਰੂਕਸ਼ੇਤਰ 'ਚ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 7 ਨੂੰ

ਚੰਡੀਗੜ੍ਹ, 19 ਅਗਸਤ (ਐੱਨ.ਐੱਸ. ਪਰਵਾਨਾ)-ਸ਼੍ਰੋਮਣੀ ਕਮੇਟੀ ਦੇ ਸੀਨੀਅਰ ਉੱਪ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 7 ਸਤੰਬਰ ਨੂੰ ਕੁਰੂਕਸ਼ੇਤਰ 'ਚ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 2 ਜ਼ਖ਼ਮੀ

ਚੰਡੀਗੜ੍ਹ, 19 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਹੋਏ ਸੜਕ ਹਾਦਸਿਆਂ ਵਿਚ ਦੋ ਲੋਕ ਜ਼ਖ਼ਮੀ ਹੋ ਗਏ | ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ...

ਪੂਰੀ ਖ਼ਬਰ »

ਘਰ 'ਚ ਚੋਰੀ ਕਰਨ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 19 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-30 ਦੇ ਇਕ ਘਰ ਵਿਚ ਹੋਈ ਚੋਰੀ ਦੇ ਮਾਮਲੇ 'ਚ ਪੁਲਿਸ ਨੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ-30 ਦੇ ਹੀ ਰਹਿਣ ਵਾਲੇ ਸੌਰਵ ਉਰਫ਼ ਮੌਾਟੀ ਵਜੋਂ ਹੋਈ ਹੈ, ਜਿਸ ਨੂੰ ਕ੍ਰਾਈਮ ...

ਪੂਰੀ ਖ਼ਬਰ »

ਇਕ ਕਿੱਲੋ ਤੋਂ ਵੱਧ ਚਰਸ ਸਮੇਤ ਤਸਕਰ ਕਾਬੂ

ਚੰਡੀਗੜ੍ਹ, 19 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇਕ ਤਸਕਰ ਨੂੰ ਚਰਸ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਜੁਝਾਰ ਨਗਰ ਮੁਹਾਲੀ ਦੇ ਰਹਿਣ ਵਾਲੇ ਰਾਜੂ ਵਜੋਂ ਹੋਈ ਹੈ, ਜਿਸ ਤੋਂ ਪੁਲਿਸ ਨੇ ਇਕ ...

ਪੂਰੀ ਖ਼ਬਰ »

ਰਾਸ਼ਟਰਪਤੀ ਵਲੋਂ ਪ੍ਰੇਮ ਨਾਥ ਸ਼ੰਮੀ ਤੇ ਸੁਭਾਸ਼ ਗੋਇਲ ਨੂੰ ਐੱਸ. ਸੀ./ਐੱਸ. ਟੀ. ਦੇ ਕਲਿਆਣ ਨਾਲ ਸਬੰਧਿਤ ਮੰਗਾਂ 'ਤੇ ਤਵੱਜੋਂ ਦੇਣ ਦਾ ਭਰੋਸਾ

ਚੰਡੀਗੜ੍ਹ, 19 ਅਗਸਤ (ਅ. ਬ.)-ਅੱਜ ਉੱਤਰ ਭਾਰਤ ਅਨੁਸੂਚਿਤ ਜਾਤੀ ਤੇ ਜਨਜਾਤੀ ਭਲਾਈ ਸੰਗਠਨ ਦੇ ਵਫਦ ਵਲੋਂ ਪ੍ਰਧਾਨ ਪ੍ਰੇਮ ਨਾਥ ਸ਼ੰਮੀ ਦੀ ਅਗਵਾਈ 'ਚ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਹੁਣ 12ਵੀਂ ਪਾਸ ਬਿਨੈਕਾਰਾਂ ਲਈ ਵੀ ਰਜਿਸਟ੍ਰੇਸ਼ਨ ਸ਼ੁਰੂ

ਚੰਡੀਗੜ੍ਹ, 19 ਅਗਸਤ (ਵਿ. ਪ੍ਰ.)-ਹਰਿਆਣਾ ਸਰਕਾਰ ਵਲੋਂ ਸੂਬੇ ਦੇ ਬੇਰੁਜ਼ਗਾਰਾਂ ਲਈ ਚਲਾਈ ਜਾ ਰਹੀ ਸਕਸ਼ਮ ਯੁਵਾ ਯੋਜਨਾ ਦੇ ਤਹਿਤ ਹੁਣ 12ਵੀਂ ਪਾਸ ਵਿਦਿਆਰਥੀ ਵੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ | ਅਜਿਹੇ ਬਿਨੈਕਾਰਾਂ ਨੂੰ 9000 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ...

ਪੂਰੀ ਖ਼ਬਰ »

ਹੈਲਪਿੰਗ ਹੈਪਲੈੱਸ ਸੰਸਥਾ ਦੀ ਮਦਦ ਨਾਲ ਪੌਣਾ ਸਾਲ ਦੁਬਈ 'ਚ ਧੱਕੇ ਖਾਣ ਤੋਂ ਬਾਅਦ ਘਰ ਪਰਤਿਆ ਨੌਜਵਾਨ

ਐੱਸ. ਏ. ਐੱਸ. ਨਗਰ, 19 ਅਗਸਤ (ਕੇ. ਐੱਸ. ਰਾਣਾ)-ਸੁਨਹਿਰੇ ਭਵਿੱਖ ਦਾ ਸੁਪਨਾ ਅੱਖਾਂ ਵਿਚ ਸੰਜੋਅ ਕੇ ਵਿਦੇਸ਼ਾਂ 'ਚ ਜਾਣ ਵਾਲੇ ਨੌਜਵਾਨ ਅਖੌਤੀ ਟਰੈਵਲ ਏਜੰਟਾਂ ਦੇ ਹੱਥੇ ਚੜ੍ਹ ਕੇ ਨਰਕ ਵਰਗੀ ਜ਼ਿੰਦਗੀ ਬਸਰ ਕਰ ਰਹੇ ਹਨ | ਅਜਿਹਾ ਹੀ ਇਕ ਮਾਮਲਾ ਸਾਬਕਾ ਚੇਅਰਪਰਸਨ ...

ਪੂਰੀ ਖ਼ਬਰ »

ਹਰਿਆਣਾ ਸੰਸਕਿ੍ਤ ਅਕਾਦਮੀ ਵਲੋਂ ਸੰਸਕਿ੍ਤ ਦੇ 27 ਸਾਹਿਤਕਾਰ ਦਾ ਸਨਮਾਨ ਅੱਜ

ਚੰਡੀਗੜ੍ਹ, 19 ਅਗਸਤ (ਐੱਨ.ਐੱਸ. ਪਰਵਾਨਾ)-ਹਰਿਆਣਾ ਦੇ ਰਾਜਪਾਲ ਸਤਯਦੇਵ ਨਾਰਾਇਣ ਆਰੀਆ 20 ਅਗਸਤ ਨੂੰ ਸਾਲ 2014, 2015 ਤੇ 2016 ਦੇ ਕੁੱਲ 27 ਸਾਹਿਤਕਾਰਾਂ ਨੂੰ ਸੰਸਕਿ੍ਤ ਦੇ ਵੱਖ-ਵੱਖ ਇਨਾਮਾਂ ਨਾਲ ਸਨਮਾਨਿਤ ਕਰਨਗੇ | ਹਰਿਆਣਾ ਸੰਸਕਿ੍ਤ ਅਕਾਦਮੀ ਦੇ ਬੁਲਾਰੇ ਨੇ ਦੱਸਿਆ ਕਿ ਸਾਲ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਸਾਂਝੇ ਤੌਰ 'ਤੇ ਸ਼ਮੂਲੀਅਤ ਕੀਤੀ ਜਾਵੇਗੀ- ਕੈਂਥ

ਚੰਡੀਗੜ੍ਹ, 19 ਅਗਸਤ (ਅ.ਬ.)-ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਗੁਰੂ ਰਵਿਦਾਸ ਜੀ ਪ੍ਰਾਚੀਨ ਤੁਗਲਕਾਬਾਦ ਵਾਲੇ ਮੰਦਿਰ ਇਤਿਹਾਸਕ ਸਥਾਨਾਂ ਨੂੰ ਤਹਿਸ-ਨਹਿਸ ਕਰਨ ਲਈ ਕਾਨੂੰਨੀ ਪੇਚੀਦਗੀਆਂ ਦਾ ਸਹਾਰਾ ਲੈ ਕੇ ਦਿੱਲੀ ...

ਪੂਰੀ ਖ਼ਬਰ »

ਪ੍ਰਸਿੱਧ ਲੇਖਕ ਨਿੰਦਰ ਘੁਗਿਆਣਵੀ 'ਕਮਲਾਵਤੀ ਭਾਸਕਰ ਪੁਰਸਕਾਰ-2019' ਨਾਲ ਸਨਮਾਨਿਤ

ਚੰਡੀਗੜ੍ਹ, 19 ਅਗਸਤ (ਅ.ਬ.)-'ਲੇਖਕ ਅਤੇ ਬੁੱਧੀਜੀਵੀ ਸਮਾਜ ਦੇ ਅਨਿੱਖੜਵੇਂ ਅੰਗ ਹੁੰਦੇ ਹਨ ਜੋ ਆਪਣੀਆਂ ਸਾਹਿਤਕ ਰਚਨਾਵਾਂ ਵਿਚ ਵੱਖ-ਵੱਖ ਮਨੁੱਖੀ ਮਨੋਭਾਵਾਂ ਨੂੰ ਪੇਸ਼ ਕਰਦੇ ਹਨ ਅਤੇ ਉਨ੍ਹਾਂ ਨੂੰ ਸਮਾਜ ਦਾ ਅਕਸ ਵੀ ਮੰਨਿਆ ਜਾਂਦਾ ਹੈ |' ਇਹ ਪ੍ਰਗਟਾਵਾ ਮਾਰਕਫੈਡ ...

ਪੂਰੀ ਖ਼ਬਰ »

'ਜਾਇਦਾਦ ਕਰ' ਆਨ-ਲਾਈਨ ਦੀ ਤਿਆਰੀ ਨੇ ਹੀ ਨਿਗਮ ਕਰਮਚਾਰੀਆਂ ਦੀ ਖੋਲ੍ਹੀ 'ਪੋਲ'

ਚੰਡੀਗੜ੍ਹ, 19 ਅਗਸਤ (ਆਰ.ਐੱਸ.ਲਿਬਰੇਟ)-ਸਾਲ 2003 ਦੇ ਬਾਅਦ ਦਾ ਨਗਰ ਨਿਗਮ ਦੇ ਕੋਲ ਜਾਇਦਾਦ ਕਰ ਦੇ ਠੋਸ ਵੇਰਵੇ ਨਹੀਂ ਹਨ | ਹੁਣ ਤੱਕ ਅੱਖਾਂ ਬੰਦ ਕਰਕੇ ਜਾਇਦਾਦ ਕਰ ਦੇ ਹਜ਼ਾਰਾਂ ਭੇਜੇ ਗਏ ਨੋਟਿਸਾਂ 'ਤੇ ਸਦਨ ਵਿਚ ਉੱਠੇ ਸਵਾਲਾਂ ਕਾਰਨ 'ਕਰ' ਸਬੰਧੀ ਲੈਣਦਾਰੀਆਂ ਦੇ ਵੇਰਵੇ ...

ਪੂਰੀ ਖ਼ਬਰ »

ਪੰਜਾਬ 'ਚ ਆਏ ਹੜ੍ਹ ਮਨੁੱਖੀ ਗ਼ਲਤੀਆਂ ਦਾ ਨਤੀਜਾ, ਜਿਸ ਲਈ ਸਿਆਸੀ ਲੀਡਰਸ਼ਿਪ ਜ਼ਿੰਮੇਵਾਰ-ਖਹਿਰਾ

ਚੰਡੀਗੜ੍ਹ, 19 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਏਕਤਾ ਪਾਰਟੀ ਪ੍ਰਧਾਨ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿਚ ਵੱਡੇ ਪੱਧਰ ਉੱਪਰ ਆਏ ਹੜ੍ਹਾਂ ਲਈ ਸਿਆਸੀ ਲੀਡਰਸ਼ਿਪ ਨੂੰ ਜ਼ਿੰਮੇਵਾਰ ਠਹਿਰਾਇਆ ਤੇ ਹੜ੍ਹ ਦੇ ਪਾਣੀਆਂ ਵਿਚ ਫਸ ਕੇ ਆਪਣੀਆਂ ਜ਼ਮੀਨ ...

ਪੂਰੀ ਖ਼ਬਰ »

ਸੈਕਟਰ-32 ਦੇ 4 ਸ਼ੋਅਰੂਮਾਂ 'ਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ

ਚੰਡੀਗੜ੍ਹ, 19 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-32 'ਚ ਪੈਂਦੇ 4 ਸ਼ੋਅਰੂਮਾਂ ਵਿਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੋਰੀ ਨੂੰ ਐੱਸ. ਸੀ. ਓ. ਨੰਬਰ 280, 81, 82 ਤੇ 83 ਵਿਚ 18/19 ਅਗਸਤ ਦੀ ਰਾਤ ਅੰਜ਼ਾਮ ਦਿੱਤਾ ਗਿਆ ਹੈ, ਜਿਸ ਬਾਰੇ ...

ਪੂਰੀ ਖ਼ਬਰ »

ਲਗਾਤਾਰ ਪੈ ਰਿਹਾ ਮੀਂਹ ਲੋਕਾਂ ਲਈ ਬਣਿਆ ਪ੍ਰੇਸ਼ਾਨੀ ਦਾ ਸਬੱਬ

ਚੰਡੀਗੜ੍ਹ, 19 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਲਗਾਤਾਰ ਪੈ ਰਿਹਾ ਮੀਂਹ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ | ਸੋਮਵਾਰ ਸਵੇਰ ਸਮੇਂ ਪਏ ਮੀਂਹ ਦੇ ਬਾਅਦ ਇਕ ਵਾਰ ਮੌਸਮ ਸਾਫ਼ ਹੋ ਗਿਆ ਪਰ ਸ਼ਾਮ ਸਮੇਂ ਦੋਬਾਰਾ ਮੀਂਹ ਨੇ ਦਸਤਕ ਦੇ ਦਿੱਤੀ | ...

ਪੂਰੀ ਖ਼ਬਰ »

ਜੰਗਲੀ ਜੀਵ ਵਿਭਾਗ ਦੀ ਨਿਗਮ ਨੂੰ ਬੇਨਤੀ, ਬਾਂਦਰਾਂ ਨੂੰ ਖਾਣਾ ਦੇਣ ਵਾਲਿਆਂ 'ਤੇ ਲਾਓ ਜੁਰਮਾਨਾ

ਚੰਡੀਗੜ੍ਹ, 19 ਅਗਸਤ (ਸੁਰਜੀਤ ਸਿੰਘ ਸੱਤੀ)- ਚੰਡੀਗੜ੍ਹ ਜੰਗਲਾਂ ਤੇ ਜੰਗਲੀ ਜੀਵ ਵਿਭਾਗ ਨੇ ਨਗਰ ਨਿਗਮ ਨੂੰ ਬੇਨਤੀ ਕੀਤੀ ਹੈ ਕਿ ਉਹ ਸ਼ਿਮਲਾ (ਹਿਮਾਚਲ ਪ੍ਰਦੇਸ਼) ਨਗਰ ਨਿਗਮ ਦੀ ਤਰਜ਼ 'ਤੇ ਨਿਯਮ/ਬਾਈਲਾਜ ਬਣਾਉਣ ਕਿ ਜਿਹੜੇ ਲੋਕ ਬਾਂਦਰਾਂ ਨੂੰ ਖਾਣਾ ਦਿੰਦੇ ਹਨ, ...

ਪੂਰੀ ਖ਼ਬਰ »

ਬਾਰ੍ਹਾਂ ਮੰਦਰਾਂ ਵਾਲੀ ਕਾਲੋਨੀ 'ਚ ਇਕ ਹੋਰ ਦੋ ਮੰਜ਼ਿਲਾ ਘਰ ਦੇਰ ਰਾਤ ਨਦੀ 'ਚ ਜਾ ਸਮਾਇਆ

ਕੁਰਾਲੀ, 19 ਅਗਸਤ (ਹਰਪ੍ਰੀਤ ਸਿੰਘ)-ਸ਼ਹਿਰ ਦੇ ਬਾਰਾਂ ਮੰਦਰਾਂ ਵਾਲੀ ਕਾਲੋਨੀ 'ਚ ਨਦੀ ਦੇ ਕਿਨਾਰੇ ਬਣਿਆ ਇਕ ਹੋਰ ਦੋ ਮੰਜ਼ਿਲਾ ਘਰ ਦੇਰ ਰਾਤ ਢੇਹ-ਢੇਰੀ ਹੋ ਕੇ ਨਦੀ ਦੇ ਪਾਣੀ 'ਚ ਜਾ ਸਮਾਇਆ | ਅੱਜ ਐੱਸ. ਡੀ. ਐੱਮ. ਖਰੜ ਦੀ ਅਗਵਾਈ ਹੇਠ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਟੀਮ ...

ਪੂਰੀ ਖ਼ਬਰ »

ਦਿੱਲੀ ਤੋਂ ਹੈਰੋਇਨ ਦੀ ਖੇਪ ਲਿਆ ਕੇ ਵੇਚਣ ਵਾਲੇ ਇਕ ਨਾਈਜੀਰੀਅਨ ਨੂੰ ਕੈਦ ਤੇ ਜੁਰਮਾਨਾ

ਐੱਸ. ਏ. ਐੱਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ)-ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ.) ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਉਦਯੋਗਿਕ ਖੇਤਰ ਫੇਜ਼-3 ਵਿਚਲੇ ਅੰਬਾਂ ਵਾਲੇ ਪਾਰਕ 'ਚੋਂ ਦੋ ਨਾਈਜੀਰੀਅਨਾਂ ਨੂੰ 265 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦੇ ਮਾਮਲੇ 'ਚ ਵਧੀਕ ...

ਪੂਰੀ ਖ਼ਬਰ »

ਮੁੰਡੀ ਖਰੜ ਵਿਖੇ ਸ਼ਰੇ੍ਹਆਮ ਵਿਕ ਰਹੇ ਨਸ਼ੇ ਨੂੰ ਲੈ ਕੇ ਵਸਨੀਕਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਨਸ਼ਾ ਤਸਕਰਾਂ ਨੂੰ ਰੋਕਣ ਲਈ ਲੋਕਾਂ ਨੇ ਲਾਇਆ ਗਲੀ 'ਚ ਨਾਕਾ ਖਰੜ, 19 ਅਗਸਤ (ਜੰਡਪੁਰੀ)-ਅੱਜ ਮੁੰਡੀ ਖਰੜ ਵਿਖੇ ਪੈਟਰੋਲ ਪੰਪ ਦੇ ਨਾਲ ਨੂੰ ਜਾਂਦੀ ਗਲੀ ਦੇ ਵਸਨੀਕਾਂ ਵਲੋਂ ਇੱਥੇ ਨਾਜਾਇਜ਼ ਤੌਰ 'ਤੇ ਕਈ ਲੋਕਾਂ ਵਲੋਂ ਵੇਚਿਆ ਜਾ ਰਿਹਾ ਨਸ਼ਾ ਚਿੱਟਾ, ਗਾਂਜਾ ਅਤੇ ...

ਪੂਰੀ ਖ਼ਬਰ »

ਮੀਂਹ ਰੁਕਣ ਤੋਂ ਬਾਅਦ ਲਾਲੜੂ ਖੇਤਰ ਦੇ ਹੇਠਲੇ ਇਲਾਕੇ ਹੋਏ ਜਲ-ਥਲ

ਲਾਲੜੂ, 19 ਅਗਸਤ (ਰਾਜਬੀਰ ਸਿੰਘ)-ਹਰਿਆਣਾ ਦੀ ਹੱਦ ਨੇੜੇ ਪੈਂਦੇ ਲਾਲੜੂ ਖੇਤਰ ਦੇ ਹੇਠਲੇ ਇਲਾਕਿਆਂ ਦੇ ਕਰੀਬ ਇਕ ਦਰਜਨ ਪਿੰਡਾਂ ਦੀ ਸੈਂਕੜੇ ਏਕੜ ਜ਼ਮੀਨ ਵਿਚ ਖੜ੍ਹੀ ਝੋਨੇ ਦੀ ਫ਼ਸਲ ਬਰਸਾਤ ਦੇ ਪਾਣੀ ਵਿਚ ਪੂਰੀ ਤਰ੍ਹਾਂ ਡੁੱਬ ਗਈ ਹੈ ਅਤੇ ਹਾਲੇ ਵੀ ਇਨ੍ਹਾਂ ਖੇਤਾਂ ...

ਪੂਰੀ ਖ਼ਬਰ »

ਕਾਰ ਖੋਹਣ ਵਾਲਾ ਚੌਥਾ ਮੁਲਜ਼ਮ ਵੀ ਚੜਿ੍ਹਆ ਪੁਲਿਸ ਹੱਥੇ

ਐੱਸ. ਏ. ਐੱਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਦੀ ਪੁਲਿਸ ਨੇ ਕਾਰ ਖੋਹਣ ਦੇ ਮਾਮਲੇ 'ਚ ਫ਼ਰਾਰ ਚੱਲ ਰਹੇ ਚੌਥੇ ਮੁਲਜ਼ਮ ਨੂੰ ਅੱਜ ਫੇਜ਼-3ਬੀ2 ਨੇੜਿਓਾ ਗਿ੍ਫ਼ਤਾਰ ਕਰ ਲਿਆ ਹੈ | ਉਕਤ ਮੁਲਜ਼ਮ ਦੀ ਪਛਾਣ ਵਰਿੰਦਰ ਸਿੰਘ ਵਜੋਂ ਹੋਈ ਹੈ, ਜਿਸ ਨੂੰ ਪੁਲਿਸ ...

ਪੂਰੀ ਖ਼ਬਰ »

ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ 2 ਘੰਟੇ ਲੱਗੇ ਜਾਮ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ

ਡੇਰਾਬੱਸੀ, 19 ਅਗਸਤ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ ਅਤੇ ਰੇਲਵੇ ਫਲਾਈਓਵਰ ਉੱਪਰ ਇਕ ਟਰੱਕ ਖ਼ਰਾਬ ਹੋਣ ਕਰਕੇ ਲੱਗਿਆ ਜਾਮ ਸੈਂਕੜੇ ਵਾਹਨ ਚਾਲਕਾਂ ਲਈ ਮੁਸੀਬਤ ਬਣ ਗਿਆ | ਜਾਮ ਕਰਕੇ ਦੂਰ-ਦੂਰ ਤੱਕ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ | ਫਲਾਈਓਵਰ ਉੱਪਰ ...

ਪੂਰੀ ਖ਼ਬਰ »

ਐੱਸ. ਏ. ਐੱਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਪਿੰਡ ਸ਼ਾਹੀ ਮਾਜਰਾ ਵਿਖੇ 9ਵੀਂ ਜਮਾਤ 'ਚ

ਪੜ੍ਹਦੀ ਨਾਬਾਲਿਗ ਲੜਕੀ ਨਾਲ ਉਸ ਦੇ ਹੀ ਪਿਓ ਵਲੋਂ ਪਿਛਲੇ 4 ਸਾਲਾਂ ਤੋਂ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮੁਲਜ਼ਮ ਦੀ ਪਛਾਣ ਲਕਸ਼ਮਣ ਵਾਸੀ ਨੇਪਾਲ ਵਜੋਂ ਹੋਈ ਹੈ | ਇਸ ਸਬੰਧੀ ਥਾਣਾ ਫੇਜ਼-1 ਦੇ ਮੁਖੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਕਸ਼ਮਣ ...

ਪੂਰੀ ਖ਼ਬਰ »

ਬਰਸਾਤ ਕਾਰਨ ਬੀਤੀ ਅੱਧੀ ਰਾਤ ਤੱਕ ਸ਼ਹਿਰ ਦੇ ਕੁਝ ਹਿੱਸਿਆਂ 'ਚ ਬਣੀ ਰਹੀ ਹੜ੍ਹਾਂ ਵਾਲੀ ਸਥਿਤੀ

ਕੁਰਾਲੀ, 19 ਅਗਸਤ (ਹਰਪ੍ਰੀਤ ਸਿੰਘ)-ਸਨਿਚਰਵਾਰ ਦੀ ਰਾਤ ਅਤੇ ਐਤਵਾਰ ਨੂੰ ਪਈ ਭਾਰੀ ਬਰਸਾਤ ਕਾਰਨ ਬੀਤੀ ਅੱਧੀ ਰਾਤ ਤੱਕ ਸ਼ਹਿਰ ਦੇ ਕੁਝ ਹਿੱਸਿਆਂ ਵਿਚ ਹੜ੍ਹਾਂ ਵਾਲੀ ਸਥਿਤੀ ਬਣੀ ਰਹੀ | ਇਨ੍ਹਾਂ ਹਾਲਾਤ ਦਾ ਸਾਹਮਣਾ ਕਰਨ ਲਈ ਜਿੱਥੇ ਸ਼ਹਿਰ ਦੇ ਨੌਜਵਾਨਾਂ ਨੇ ਅੱਧੀ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਇੰਡੋਨੇਸ਼ੀਆਈ ਮੂਲ ਦੇ ਵਿਦਿਆਰਥੀਆਂ ਨੇ ਮਨਾਇਆ ਆਪਣਾ 74ਵਾਂ ਸੁਤੰਤਰਤਾ ਦਿਵਸ

ਐੱਸ. ਏ. ਐੱਸ. ਨਗਰ, 19 ਅਗਸਤ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਿੱਖਿਆ ਹਾਸਲ ਕਰ ਰਹੇ ਇੰਡੋਨੇਸ਼ੀਆ ਦੇ ਵਿਦਿਆਰਥੀਆਂ ਵਲੋਂ ਆਪਣਾ 74ਵਾਂ ਇੰਡੋਨੇਸ਼ੀਆਈ ਸੁਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਇੰਡੋਨੇਸ਼ੀਆਈ ਮੂਲ ਦੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਅਚਾਨਕ ਵੱਧ ਵੋਲਟੇਜ ਆਉਣ ਕਾਰਨ ਸੈਕਟਰ-66 ਵਿਖੇ ਲੋਕਾਂ ਦੇ ਬਿਜਲੀ ਉਪਕਰਨ ਸੜੇ

ਐੱਸ. ਏ. ਐੱਸ. ਨਗਰ, 19 ਅਗਸਤ (ਕੇ. ਐੱਸ. ਰਾਣਾ)-ਸਥਾਨਕ ਸੈਕਟਰ-66 ਵਿਖੇ ਬੀਤੀ ਸ਼ਾਮ ਅਚਾਨਕ ਬਿਜਲੀ ਦੀ ਵੱਧ ਵੋਲਟੇਜ ਆਉਣ ਕਾਰਨ ਇਸ ਖੇਤਰ ਦੇ ਕੁਝ ਘਰਾਂ ਵਿਚਲੇ ਬਿਜਲੀ ਦੇ ਕੀਮਤੀ ਉਪਕਰਨ ਸੜਨ ਕਾਰਨ ਲੋਕਾਂ ਦਾ ਕਾਫੀ ਨੁਕਸਾਨ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪੰਜਾਬ ਪੁਲਿਸ ਦੇ ਵਾਇਰਲੈੱਸ ਆਪ੍ਰੇਟਰ ਦੀ ਮੌਤ

ਐੱਸ. ਏ. ਐੱਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਅਧੀਨ ਪੈਂਦੇ ਪਿੰਡ ਜਗਤਪੁਰਾ ਤੋਂ ਚੰਡੀਗੜ੍ਹ ਵੱਲ ਜਾਂਦੀ ਰੋਡ 'ਤੇ ਇਕ ਦੋਪਹੀਆ ਵਾਹਨ ਦੀ ਲਪੇਟ 'ਚ ਆਉਣ ਕਾਰਨ ਪੰਜਾਬ ਪੁਲਿਸ ਦੇ ਵਾਇਰਲੈੱਸ ਆਪ੍ਰੇਟਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਜ਼ੇਰੇ ਇਲਾਜ ਅਣਪਛਾਤੇ ਵਿਅਕਤੀ ਦੀ ਮੌਤ

ਜ਼ੀਰਕਪੁਰ, 19  ਅਗਸਤ (ਅਵਤਾਰ ਸਿੰਘ)-ਬੀਤੇ 3 ਦਿਨ ਤੋਂ ਚੰਡੀਗੜ੍ਹ ਸੈਕਟਰ-32 ਦੇ ਸਰਕਾਰੀ ਹਸਪਤਾਲ 'ਚ ਜ਼ੇਰੇ ਇਲਾਜ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਮਿ੍ਤਕ ਦੀ ਪਛਾਣ ਨਾ ਹੋਣ ਕਾਰਨ ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ 72 ਘੰਟੇ ਲਈ ਹਸਪਤਾਲ ਵਿਖੇ ਰਖਵਾ ਕੇ ...

ਪੂਰੀ ਖ਼ਬਰ »

ਐੱਨ. ਆਰ. ਆਈ. ਨਾਲ 72 ਲੱਖ ਦੀ ਠੱਗੀ ਮਾਰਨ ਵਾਲਾ ਮਹਾਰਾਸ਼ਟਰ ਤੋਂ ਕਾਬੂ

ਐੱਸ. ਏ. ਐੱਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਨੇ ਐਨ.ਆਰ.ਆਈ. ਨਾਲ 72 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਉਕਤ ਮੁਲਜ਼ਮ ਦੀ ਪਛਾਣ ਅਮਿਤ ਸਤਿਆਪਾ ਚੌਧਰੀ ਵਾਸੀ ਕੋਹਲਾਪੁਰ ...

ਪੂਰੀ ਖ਼ਬਰ »

ਬਾਪੂ ਬਲਦੇਵ ਸਿੰਘ ਤੇ ਗਗਨਦੀਪ ਸਿੰਘ ਦਾ ਨਵਾਂ ਟਰੈਕ ਲਾਂਚ

ਐੱਸ. ਏ. ਐੱਸ. ਨਗਰ, 19 ਅਗਸਤ (ਕੇ. ਐੱਸ. ਰਾਣਾ)-ਕੈਨੇਡਾ ਆਧਾਰਿਤ ਪੰਜਾਬੀ ਗਾਇਕ ਬਾਪੂ ਬਲਦੇਵ ਸਿੰਘ ਅਤੇ ਗਗਨਦੀਪ ਸਿੰਘ ਵਲੋਂ ਆਪਣੀ ਐਲਬਮ 'ਜਰਨੀ ਆਫ ਜਨਰੇਸ਼ਨ' ਦਾ ਨਵਾਂ ਪੰਜਾਬੀ ਟਰੈਕ 'ਯਾ ਮੇਰੇ ਮੌਲਾ' ਲਾਂਚ ਕੀਤਾ ਗਿਆ ਹੈ | ਇਸ ਟਰੈਕ ਨੂੰ ਸਰੀ ਬੇਸਿਡ ਮਿਊਜ਼ਿਕ ਲੇਬਲ ...

ਪੂਰੀ ਖ਼ਬਰ »

ਅਚਾਨਕ ਵੱਧ ਵੋਲਟੇਜ ਆਉਣ ਕਾਰਨ ਸੈਕਟਰ-66 ਵਿਖੇ ਲੋਕਾਂ ਦੇ ਬਿਜਲੀ ਉਪਕਰਨ ਸੜੇ

ਐੱਸ. ਏ. ਐੱਸ. ਨਗਰ, 19 ਅਗਸਤ (ਕੇ. ਐੱਸ. ਰਾਣਾ)-ਸਥਾਨਕ ਸੈਕਟਰ-66 ਵਿਖੇ ਬੀਤੀ ਸ਼ਾਮ ਅਚਾਨਕ ਬਿਜਲੀ ਦੀ ਵੱਧ ਵੋਲਟੇਜ ਆਉਣ ਕਾਰਨ ਇਸ ਖੇਤਰ ਦੇ ਕੁਝ ਘਰਾਂ ਵਿਚਲੇ ਬਿਜਲੀ ਦੇ ਕੀਮਤੀ ਉਪਕਰਨ ਸੜਨ ਕਾਰਨ ਲੋਕਾਂ ਦਾ ਕਾਫੀ ਨੁਕਸਾਨ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਟਿਊਬਵੈੱਲ ਲੋਡ ਵਧਾਉਣ ਲਈ ਫ਼ੀਸ ਘਟਾਈ ਜਾਵੇ-ਬਹਿਰੂ

ਚੰਡੀਗੜ੍ਹ, 19 ਅਗਸਤ (ਐਨ.ਐਸ. ਪਰਵਾਨਾ)-ਅੱਜ ਇੱਥੇ ਪੰਜਾਬ ਦੇ ਕਿਸਾਨਾਂ ਦੀਆਂ ਟਿਊਬਵੈੱਲ ਮੋਟਰਾਂ ਦਾ ਲੋਡ ਵਧਾਉਣ ਵਾਲੀ ਫ਼ੀਸ ਅੱਧੀ ਕਰਵਾਉਣ ਲਈ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਦੀ ਅਗਵਾਈ ਹੇਠ ਕਿਸਾਨਾਂ ਦੇ ਪੰਜ ਮੈਂਬਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX