ਤਾਜਾ ਖ਼ਬਰਾਂ


ਖਮਾਣੋਂ (ਫ਼ਤਿਹਗੜ੍ਹ ਸਾਹਿਬ) 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  4 minutes ago
ਖਮਾਣੋਂ, 5 ਅਗਸਤ (ਮਨਮੋਹਨ ਸਿੰਘ ਕਲੇਰ ) - ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਖਮਾਣੋਂ 'ਚ ਅੱਜ 4 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਹਰਭਜਨ ਰਾਮ ਨੇ ਦਸਿਆ ਕਿ ਇਹਨਾਂ ਮਾਮਲਿਆਂ ਚ 3 ਪਿੰਡ ਮਨੈਲਾਂ ਦੇ ਉਸ ਪਾਜ਼ੀਟਿਵ ਪੁਲਿਸ ਮੁਲਾਜ਼ਮ ਦੀ ਪਤਨੀ(49), ਪਿਤਾ (84) ਅਤੇ ਪੁੱਤਰ (18) ਸ਼ਾਮਿਲ ਹਨ, ਜਦਕਿ 1 ਮਾਮਲੇ...
ਮੋਗਾ 'ਚ 2 ਹੋਰ ਕੋਰੋਨਾ ਕੇਸ ਪਾਜ਼ੀਟਿਵ
. . .  1 minute ago
ਮੋਗਾ, 5 ਅਗਸਤ (ਗੁਰਤੇਜ ਸਿੰਘ ਬੱਬੀ) - ਮੋਗਾ 'ਚ ਸਿਹਤ ਵਿਭਾਗ ਨੇ ਕੋਰੋਨਾ ਦੇ 2 ਹੋਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਇਸ ਨਾਲ ਜ਼ਿਲ੍ਹੇ ਵਿਚ ਹੁਣ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ...
ਸ੍ਰੀ ਮੁਕਤਸਰ ਸਾਹਿਬ ਵਿਖੇ 10 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  15 minutes ago
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ 10 ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਹੋਣ ਮਗਰੋਂ ਅੱਜ ਇਕੋ ਦਿਨ ਕੋਰੋਨਾ ਪਾਜ਼ੀਟਿਵ ਪਾਏ ਜਾਣ ਵਾਲੇ ਮਰੀਜ਼ਾਂ ਦੀ ਗਿਣਤੀ 23 ਹੋ ਗਈ ਹੈ। ਕੇਸ ਵਧਣ ਨਾਲ ਲੋਕ ਚਿੰਤਤ ਹਨ। ਸ਼ਹਿਰ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਲੋਕਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ 67 ਨਵੇਂ ਮਾਮਲੇ ਪਾਜ਼ੀਟਿਵ, 1 ਮੌਤ
. . .  15 minutes ago
ਅੰਮ੍ਰਿਤਸਰ, 5 ਅਗਸਤ (ਰੇਸ਼ਮ ਸਿੰਘ, ਰਾਜੇਸ਼ ਕੁਮਾਰ) - ਅੰਮ੍ਰਿਤਸਰ ਚ ਅੱਜ 67 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ 1 ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਨਾਲ ਹੀ ਹੁਣ ਅੰਮ੍ਰਿਤਸਰ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 2093 ਹੋ ਗਈ ਹੈ। ਜਿਨ੍ਹਾਂ ਚ 1516 ਮਰੀਜ਼ ਠੀਕ ਹੋਏ ਹਨ, 491 ਜੇਰੇ...
ਸਿੱਖਿਆ ਬੋਰਡ ਨੇ ਸੂਬੇ ਦੇ ਸਮੂਹ ਸਕੂਲਾਂ ਵਿਚ 11ਵੀਂ ਤੇ 12ਵੀਂ ਲਈ ਐਨ. ਸੀ. ਸੀ ਵਿਸ਼ਾ ਕੀਤਾ ਲਾਗੂ
. . .  30 minutes ago
ਐੱਸ. ਏ. ਐੱਸ. ਨਗਰ, 5 ਅਗਸਤ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2020-21 ਤੋਂ ਸੂਬੇ ਦੇ ਸਮੂਹ ਸਕੂਲਾਂ ਵਿਚ ਐਨ. ਸੀ. ਸੀ. National Cadet Corps) ਵਿਸ਼ਾ ਲਾਗੂ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਅਕਾਦਮਿਕ ਸਾਲ 2020-21 ਤੋਂ ਸਿੱਖਿਆ ਬੋਰਡ ਨਾਲ ਸਬµਧਿਤ...
ਜੈਤੋ ਪੁਲਿਸ ਨੇ ਚਾਲੂ ਭੱਠੀ, 200 ਲੀਟਰ ਲਾਹਣ ਅਤੇ ਨਜਾਇਜ਼ ਸ਼ਰਾਬ ਕੀਤੀ ਬਰਾਮਦ
. . .  32 minutes ago
ਜੈਤੋ, 5 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਐੱਸ.ਐੱਸ.ਪੀ ਸਵਰਨਜੀਤ ਸਿੰਘ ਦੀ ਸਖ਼ਤ ਹਦਾਇਤਾਂ 'ਤੇ ਨਸ਼ਿਆਂ ਦੇ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਥਾਣਾ ਜੈਤੋ ਦੀ ਪੁਲਿਸ ਨੂੰ ਉਸ ਵਕਤ ਸਫਲਤਾ ਮਿਲੀ ਜਦ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚਾਲੂ ਭੱਠੀ, ਕਰੀਬ 200 ਲੀਟਰ ਲਾਹਣ ਤੇ ਨਜਾਇਜ਼ ਸ਼ਰਾਬ ਬਰਾਮਦ ...
ਸੰਨੀ ਐਨਕਲੇਵ ਦੇ ਨਿਰਦੇਸ਼ਕ ਜਰਨੈਲ ਸਿੰਘ ਬਾਜਵਾ ਨੂੰ ਪੁਲਿਸ ਪੰਜਾਬ ਸਟੇਟ ਕੰਜ਼ਿਊਮਰ ਫੋਰਮ 'ਚ ਕਰੇਗੀ ਪੇਸ਼
. . .  55 minutes ago
ਚੰਡੀਗੜ੍ਹ, 5 ਅਗਸਤ (ਸੁਰਜੀਤ ਸਿੰਘ ਸੱਤੀ)- ਮੋਹਾਲੀ ਸਥਿਤ ਸੰਨੀ ਐਨਕਲੇਵ ਦੇ ਨਿਰਦੇਸ਼ਕ ਜਰਨੈਲ ਸਿੰਘ ਬਾਜਵਾ ਨੂੰ ਪੁਲਿਸ ਵਲੋਂ ਪੰਜਾਬ ਸਟੇਟ ਕੰਜ਼ਿਊਮਰ ਫੋਰਮ 'ਚ ਪੇਸ਼ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬਾਜਵਾ ਰਿਣਦਾਤਾਵਾਂ...
ਪੰਜਾਬ ਕੈਬਨਿਟ ਨੇ ਇੱਕ ਸਾਲ ਲਈ ਵਧਾਈ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ
. . .  about 1 hour ago
ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕੈਬਨਿਟ ਨੇ ਅੱਜ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਨੂੰ ਇੱਕ ਸਾਲ ਲਈ ਵਧਾਏ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸਿਹਤ ਬੀਮਾ ਯੋਜਨਾ ਨੂੰ ਵਧਾਉਣ ਦੇ ਨਾਲ...
ਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਖ਼ਰਚੇ 501.07 ਕਰੋੜ ਰੁਪਏ ਨੂੰ ਕੈਬਨਿਟ ਨੇ ਦਿੱਤੀ ਮਨਜ਼ੂਰੀ
. . .  about 1 hour ago
ਚੰਡੀਗੜ੍ਹ/ਅਜਨਾਲਾ 5 ਅਗਸਤ (ਵਿਕਰਮਜੀਤ ਸਿੰਘ ਮਾਨ, ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਕੋਵਿਡ-19 ਨਾਲ ਨਜਿੱਠਣ ਲਈ ਮਗਰਲੇ ਸਮੇਂ ਦੌਰਾਨ 501.07 ਕਰੋੜ ਰੁਪਏ ਦੇ ਖ਼ਰਚੇ ਨੂੰ ਅੱਜ ਪੰਜਾਬ ਮੰਤਰੀ ਮੰਡਲ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੁੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 8 ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਹੁਸ਼ਿਆਰਪੁਰ, 5 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 8 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 601 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ...
ਮਾਛੀਵਾੜਾ 'ਚ ਕੋਰੋਨਾ ਬਲਾਸਟ, ਆੜ੍ਹਤੀ ਸਮੇਤ 6 ਵਿਅਕਤੀ ਆਏ ਪਾਜ਼ੀਟਿਵ
. . .  about 1 hour ago
ਮਾਛੀਵਾੜਾ ਸਾਹਿਬ, 5 ਅਗਸਤ (ਮਨੋਜ ਕੁਮਾਰ)- ਜ਼ਿਲ੍ਹਾ ਲੁਧਿਆਣਾ ਦੇ ਮਾਛੀਵਾੜਾ 'ਚ ਅੱਜ ਦੇ ਸਭ ਤੋਂ ਵੱਧ 6 ਮਾਮਲੇ ਸਾਹਮਣੇ ਆਏ ਹਨ। ਇੱਥੇ ਗੁਰਾਂ ਕਾਲੋਨੀ ਦੇ ਆੜ੍ਹਤੀ, ਉਸ ਦੇ ਨੌਜਵਾਨ ਪੁੱਤਰ, ਦੋ ਔਰਤਾਂ, ਸਿਹਤ ਵਿਭਾਗ ਦਾ ਇੰਸਪੈਕਟਰ ਅਤੇ ਇੰਦਰਾ ਕਾਲੋਨੀ ਦੇ ਇੱਕ ਨੌਜਵਾਨ ਦੀ...
ਜ਼ਹਿਰੀਲੀ ਸ਼ਰਾਬ ਦੇ ਮੁੱਦੇ 'ਤੇ ਕੈਪਟਨ ਨੇ ਪ੍ਰਭਾਵਿਤ ਜ਼ਿਲ੍ਹਿਆਂ ਦੇ ਡੀ. ਸੀਜ਼ ਅਤੇ ਐੱਸ. ਐੱਸ. ਪੀਜ਼ ਨਾਲ ਕੀਤੀ ਗੱਲਬਾਤ
. . .  about 1 hour ago
ਚੰਡੀਗੜ੍ਹ, 5 ਅਗਸਤ- ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਡੀ. ਸੀਜ਼ ਅਤੇ ਐੱਸ. ਐੱਸ. ਪੀਜ਼ ਨਾਲ ਵਿਸਥਾਰਪੂਰਵਕ ਸਮੀਖਿਆ ਕੀਤੀ। ਮੁੱਖ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 33 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਮਹਿਲ ਕਲਾਂ, 5 ਅਗਸਤ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 33 ਨਵੇਂ ਮਾਮਲੇ ਸਾਹਮਣੇ ਆਉਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਈਆਂ ਕੋਵਿਡ-19 ਦੀਆਂ ਰਿਪੋਰਟਾਂ ਅਨੁਸਾਰ ਬਲਾਕ ਮਹਿਲ ਕਲਾਂ 'ਚ 4, ਬਲਾਕ...
ਜੀ. ਐੱਸ. ਡੀ. ਪੀ. ਦਾ ਵਾਧੂ ਉਧਾਰ ਲੈਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫ਼ੈਸਲਾ
. . .  about 2 hours ago
ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਸਾਲ 2020-21 'ਚ ਜੀ. ਐੱਸ. ਡੀ. ਪੀ. ਦੇ 2 ਫ਼ੀਸਦੀ ਦਾ ਵਾਧੂ ਉਧਾਰ ਲੈਣ ਅਤੇ ਵਪਾਰ 'ਚ ਆਸਾਨੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਬੈਠਕ...
ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਅਤੇ ਲਾਹਣ ਸਣੇ 7 ਗ੍ਰਿਫ਼ਤਾਰ
. . .  about 2 hours ago
ਸੁਲਤਾਨਪੁਰ ਲੋਧੀ 5 ਅਗਸਤ (ਲਾਡੀ, ਥਿੰਦ, ਹੈਪੀ)- ਐੱਸ. ਐੇੱਸ. ਪੀ. ਜਸਪ੍ਰੀਤ ਸਿੰਘ ਸਿੱਧੂ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਦੇ ਖ਼ਿਲਾਫ਼ ਚਲਾਈ ਹੋਈ ਵਿਸ਼ੇਸ਼ ਮੁਹਿੰਮ ਨੂੰ ਬਰਕਰਾਰ ਰੱਖਣ ਦੇ ਦਿੱਤੇ ਹੋਏ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ...
ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਦੀ ਵਸਨੀਕ ਇਕ ਔਰਤ ਦੀ ਕੋਰੋਨਾ ਕਾਰਨ ਮੌਤ
. . .  about 2 hours ago
ਬੇਗੋਵਾਲ, 5 ਅਗਸਤ (ਸੁਖਜਿੰਦਰ ਸਿੰਘ)- ਜ਼ਿਲ੍ਹਾ ਕਪੂਰਥਲਾ, ਹਲਕਾ ਭੁਲੱਥ ਦੇ ਕਸਬਾ ਬੇਗੋਵਾਲ ਦੇ ਪਿੰਡ ਮਿਆਣੀ ਭੱਗੂਪੁਰੀਆ ਦੀ ਵਸਨੀਕ ਇਕ ਔਰਤ ਜਸਵੀਰ ਕੌਰ (70) ਪਤਨੀ ਪਲਵਿੰਦਰ ਸਿੰਘ ਦੀ ਜਲੰਧਰ ਵਿਖੇ ਇਲਾਜ ਦੌਰਾਨ ਕੋਰੋਨਾ ਕਾਰਨ ਮੌਤ ਹੋ ਗਈ। ਜਿਸ ਦਾ ਅੱਜ ਅੰਤਿਮ ਸਸਕਾਰ...
ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਨੇ ਕੈਪਟਨ ਸਰਕਾਰ ਖਿਲਾਫ ਕੀਤਾ ਜੋਰਦਾਰ ਪ੍ਰਦਰਸ਼ਨ
. . .  about 3 hours ago
ਪਠਾਨਕੋਟ, 5 ਅਗਸਤ (ਚੌਹਾਨ) - ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਡੀ.ਸੀ. ਦਫਤਰ ਪਠਾਨਕੋਟ ਦੇ ਸਾਹਮਣੇ ਕੀਤਾ। ਜਿਸ ਵਿਚ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਤੇ...
ਤਲਵੰਡੀ ਸਾਬੋ ਵਿਚ 2 ਬੈਂਕ ਮੁਲਾਜ਼ਮਾਂ ਸਮੇਤ 6 ਮਿਲੇ ਕੋਰੋਨਾ ਪਾਜ਼ੀਟਿਵ
. . .  about 3 hours ago
ਤਲਵੰਡੀ ਸਾਬੋ, 5 ਅਗਸਤ (ਰਣਜੀਤ ਸਿੰਘ ਰਾਜੂ) - ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਮੁਹਈਆ ਜਾਣਕਾਰੀ ਅਨੁਸਾਰ ਅੱਜ ਤਲਵੰਡੀ ਸਾਬੋ ਦੇ ਇਕ ਬੈਂਕ ਦੇ 2 ਮੁਲਾਜ਼ਮਾਂ ਸਮੇਤ 5 ਕੋਰੋਨਾ...
ਪਠਾਨਕੋਟ ਵਿੱਚ 12 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 3 hours ago
ਪਠਾਨਕੋਟ 5 ਅਗਸਤ (ਸੰਧੂ) - ਪਠਾਨਕੋਟ ਵਿੱਚ 12 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੂੰ ਅੱਜ 218 ਵਿਅਕਤੀਆਂ ਦੀ ਜਾਂਚ ਰਿਪੋਰਟ ਪ੍ਰਾਪਤ ਹੋਈ...
ਸੰਗਰੂਰ ਦੇ ਅਦਿੱਤਿਆ ਬਾਂਸਲ ਨੇ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਵਿਚੋਂ ਪ੍ਰਾਪਤ ਕੀਤਾ 104ਵਾਂ ਰੈਂਕ
. . .  about 3 hours ago
ਸੰਗਰੂਰ, 5 ਅਗਸਤ (ਧੀਰਜ ਪਸ਼ੋਰੀਆ) - ਸੰਗਰੂਰ ਸ਼ਹਿਰ ਦੇ ਮਾਹਿਰ ਡਾਕਟਰ ਰਵਿੰਦਰ ਬਾਂਸਲ ਤੇ ਡਾਕਟਰ ਪ੍ਰਤਿਭਾ ਬਾਂਸਲ ਦੇ ਬੇਟੇ ਅਦਿੱਤਿਆ ਬਾਂਸਲ ਨੇ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਵਿਚੋਂ ਪੂਰੇ ਦੇਸ਼ ਵਿਚੋਂ 104ਵਾਂ ਰੈਂਕ ਪ੍ਰਾਪਤ ਕੀਤਾ ਹੈ। ਉਨ੍ਹਾਂ ਦੇ...
ਜੰਡਿਆਲਾ ਗੁਰੂ ਦੇ ਕੁਝ ਇਲਾਕੇ ਕੰਟੋਨਮੈਂਟ ਜੋਨ ਐਲਾਨੇ
. . .  about 3 hours ago
ਜੰਡਿਆਲਾ ਗੁਰੂ, 5 ਅਗਸਤ (ਰਣਜੀਤ ਸਿੰਘ ਜੋਸਨ) - ਪਿਛਲੇ ਦਿਨੀਂ ਜੰਡਿਆਲਾ ਗੁਰੂ ਪੁਲਿਸ ਥਾਣਾ ਵਿਖੇ ਆਏ ਕੁਝ ਕੋਰੋਨਾ ਪਾਜ਼ੀਟਿਵ ਕੇਸਾਂ ਦੇ ਮੱਦੇਨਜ਼ਰ ਅੱਜ ਜੰਡਿਆਲਾ ਗੁਰੂ ਦਾ ਕੁਝ ਇਲਾਕਾ ਸਰਾਂ ਰੋਡ ਤੋਂ ਜੋਤੀਸਰ ਕਲੋਨੀ ਅਤੇ ਹੋਰ ਕੁਝ ਇਲਾਕੇ ਵੀ ਕੰਟੋਨਮੈਂਟ ਜੋਨ ਐਲਾਨ ਦਿੱਤਾ...
ਫ਼ਾਜ਼ਿਲਕਾ ਜ਼ਿਲ੍ਹੇ 'ਚ 10 ਹੋਰ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
. . .  about 3 hours ago
ਫ਼ਾਜ਼ਿਲਕਾ,5 ਅਗਸਤ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ 10 ਹੋਰ ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਵਿਚ 3 ਔਰਤਾਂ ਅਤੇ 7 ਮਰਦ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਾਣਕਾਰੀ...
ਤਨਖ਼ਾਹੀਆ ਕਰਾਰ ਦਿੱਤੇ ਗੁਰਿੰਦਰਪਾਲ ਸਿੰਘ ਗੋਰਾ ਅਤੇ ਰਤਨ ਸਿੰਘ ਜ਼ਫਰਵਾਲ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਪਸ਼ਟੀਕਰਨ ਦੇਣ ਲਈ ਪਹੁੰਚੇ
. . .  about 4 hours ago
ਅੰਮ੍ਰਿਤਸਰ, 5 ਅਗਸਤ (ਜਸਵੰਤ ਸਿੰਘ ਜੱਸ/ਰਾਜੇਸ਼ ਕੁਮਾਰ ਸੰਧੂ) - ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਨ ਰੱਖਣ ਦੇ ਦੋਸ਼ ਹੇਠ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਰਤਨ ਸਿੰਘ ਜ਼ਫਰਵਾਲ ਸਾਬਕਾ ਧਰਮ ਪ੍ਰਚਾਰ ਕਮੇਟੀ ਮੈਂਬਰ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ...
ਜਲੰਧਰ ਵਿਚ 53 ਹੋਰ ਆਏ ਕੋਰੋਨਾ ਪਾਜ਼ੀਟਿਵ
. . .  about 4 hours ago
ਜਲੰਧਰ, 5 ਅਗਸਤ (ਐਮ. ਐੱਸ. ਲੋਹੀਆ) - ਜਲੰਧਰ 'ਚ ਦਿਨ ਬਾ ਦਿਨ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਜੋ ਸ਼ਹਿਰ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ਅੱਜ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ 'ਚ 53 ਕੋਰੋਨਾ ਪਾਜ਼ੀਟਿਵ ਮਰੀਜ਼ ਹੋਰ ਮਿਲੇ ਹਨ, ਜਿਸ ਨਾਲ ਜ਼ਿਲ੍ਹੇ ਵਿਚ...
ਸ੍ਰੀ ਮੁਕਤਸਰ ਸਾਹਿਬ ਦੇ ਡੀ.ਐੱਸ.ਪੀ. (ਐੱਚ) ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਵਿਭਾਗ ਵਿਚ ਉਸ ਸਮੇਂ ਹਲਚਲ ਮੱਚ ਗਈ, ਜਦੋਂ ਡੀ.ਐੱਸ.ਪੀ. (ਐੱਚ) ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ। ਅੱਜ ਇਕੋ ਦਿਨ ਕੋਰੋਨਾ ਦੇ 13 ਕੇਸ ਪਾਜ਼ੀਟਿਵ ਆਉਣ ਨਾਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਮਨਰੇਗਾ ਮਜ਼ਦੂਰਾਂ ਨੇ ਕੀਤੀ ਬੀ.ਡੀ.ਪੀ.ਓ ਦਫ਼ਤਰਾਂ ਅੱਗੇ ਨਾਅਰੇਬਾਜ਼ੀ

ਕੋਟਕਪੂਰਾ, 19 ਅਗਸਤ (ਗਿੱਲ)-ਮਨਰੇਗਾ ਮਜ਼ਦੂਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਆਗੂਆਂ ਨੇ ਵਰਕਰਾਂ ਸਮੇਤ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਬੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ, ਕੋਟਕਪੂਰਾ ਤੇ ਜੈਤੋ ਦਫ਼ਤਰਾਂ ਅੱਗੇ ਨਾਅਰੇਬਾਜ਼ੀ ਕੀਤੀ | ਆਗੂਆਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੁਸ਼ਕਿਲਾਂ ਦੱਸਣ ਲਈ ਜ਼ਿਲ੍ਹਾ ਫ਼ਰੀਦਕੋਟ ਦੇ ਤਿੰਨੇ ਬਲਾਕਾਂ ਦੇ ਅਧਿਕਾਰੀਆਂ ਨੂੰ ਮਿਲਣ ਵਾਸਤੇ ਵਰਕਰਾਂ ਸਮੇਤ ਗਏ ਅਤੇ ਸਾਰਾ ਦਿਨ ਬਹਿ ਕੇ ਘਰਾਂ ਨੂੰ ਪਰਤ ਆਏ, ਕਿਉਂ ਜੋ ਸਬੱਬ ਨਾਲ ਤਿੰਨੇ ਹੀ ਅਧਿਕਾਰੀ ਆਪਣੇ ਦਫ਼ਤਰਾਂ 'ਚ ਨਹੀਂ ਆਏ | ਆਿਖ਼ਰ ਨਿਰਾਸ਼ ਹੋਏ ਮਜ਼ਦੂਰਾਂ ਨੇ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਗਟਾਇਆ | ਇਹ ਜਾਣਕਾਰੀ ਦਿੰਦਿਆਂ ਬਲਾਕ ਫ਼ਰੀਦਕੋਟ ਦੇ ਸਕੱਤਰ ਗੋਰਾ ਸਿੰਘ ਪਿੱਪਲੀ, ਬਲਾਕ ਕੋਟਕਪੂਰਾ ਦੇ ਸਕੱਤਰ ਬਲਵੀਰ ਸਿੰਘ ਔਲਖ ਅਤੇ ਬਲਾਕ ਜੈਤੋ ਦੇ ਸਕੱਤਰ ਰਾਮ ਸਿੰਘ ਚੈੈਨਾ ਨੇ ਦੱਸਿਆ ਹੈ ਕਿ ਉਹ ਮਨਰੇਗਾ ਮਜ਼ਦੂਰਾਂ ਵਾਸਤੇ ਕੰਮ ਮਿਲਣਾ ਯਕੀਨੀ ਬਣਾਉਣ ਅਤੇ ਪਹਿਲਾਂ ਕੀਤੇ ਗਏ ਕੰਮ ਦਾ ਮਿਹਨਤਾਨਾ ਅਦਾ ਕਰਾਉਣ ਅਤੇ ਕੁਝ ਹੋਰ ਮੰਗਾਂ ਦੇ ਸਬੰਧ 'ਚ ਉੱਚ ਅਧਿਕਾਰੀਆਂ ਨੂੰ ਮਿਲਣਾ ਚਾਹੁੰਦੇ ਸਨ ਪਰ ਤਿੰਨੇ ਹੀ ਸੀਨੀਅਰ ਅਧਿਕਾਰੀ ਵਫ਼ਦ ਨੂੰ ਨਹੀਂ ਮਿਲ ਸਕੇ | ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਪਵਨਪ੍ਰੀਤ ਸਿੰਘ ਮਚਾਕੀ ਨੇ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਪਾਸੋਂ ਮੰਗ ਕੀਤੀ ਹੈ ਕਿ ਦਫ਼ਤਰੀ ਮੀਟਿੰਗਾਂ ਦਾ ਸਮਾਂ ਆਮ ਲੋਕਾਂ ਨੂੰ ਮਿਲਣ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ, ਖ਼ਾਸ ਕਰਕੇ ਸੋਮਵਾਰ ਦੇ ਦਿਨ ਆਮ ਲੋਕਾਂ ਨੇ ਬੀ.ਡੀ.ਪੀ.ਓਜ਼ ਨੂੰ ਸਰਕਾਰੀ ਕੰਮਾਂ ਵਾਸਤੇ ਮਿਲਣਾ ਹੰੁਦਾ ਹੈ | ਇਸ ਮੌਕੇ ਵੀਰਪਾਲ ਕੌਰ ਬੱਗੇਆਣਾ, ਮਨਜੀਤ ਕੌਰ ਨੱਥੇ ਵਾਲਾ, ਬਲਕਾਰ ਸਿੰਘ ਔਲਖ, ਨਸੀਬ ਕੌਰ ਮੌੜ, ਮਨਜੀਤ ਕੌਰ ਮੌੜ, ਰਾਜਵਿੰਦਰ ਬੱਗੇਆਣਾ, ਸਤਨਾਮ ਸਿੰਘ ਸਿਰਸੜੀ ਸਮੇਤ ਹੋਰ ਵੀ ਵਰਕਰ ਹਾਜ਼ਰ ਸਨ |

ਗਲਤੀ ਨਾਲ ਗੱਡੀ ਚੜ੍ਹੇ 8 ਸਾਲਾ ਬੱਚੇ ਨੂੰ ਉਸ ਦੇ ਪਿਤਾ ਦੇ ਸਪੁਰਦ ਕੀਤਾ

ਫ਼ਰੀਦਕੋਟ, 19 ਅਗਸਤ (ਸਤੀਸ਼ ਬਾਗ਼ੀ)-ਚਾਈਲਡ ਲਾਈਨ ਫ਼ਰੀਦਕੋਟ ਦੀ ਕੋਆਰਡੀਨੇਟਰ ਸੋਨੀਆ ਰਾਣੀ ਨੇ ਜਾਣਕਾਰੀ ਦਿੱਤੀ ਕਿ ਆਰ.ਪੀ.ਐਫ਼. ਕੋਟਕਪੂਰਾ ਦੇ ਥਾਣਾ ਮੁਖੀ ਸੁਰਜੀਤ ਸਿੰਘ ਨੇ ਸੈਂਟਰ ਦੇ ਟੋਲ ਫ਼ਰੀ ਨੰਬਰ 1098 'ਤੇ ਜਾਣਕਾਰੀ ਦਿੱਤੀ ਕਿ ਇਕ 8 ਸਾਲ ਦਾ ਬੱਚਾ ਲਾਵਾਰਿਸ ...

ਪੂਰੀ ਖ਼ਬਰ »

ਧੀਮੀ ਗਤੀ ਨਾਲ ਚੱਲ ਰਹੇ ਸੜਕ ਦੀ ਨਵ ਉਸਾਰੀ ਦੇ ਕੰਮ ਕਾਰਨ ਲੋਕ ਹੋ ਰਹੇ ਨੇ ਪ੍ਰੇਸ਼ਾਨ

ਸਾਦਿਕ, 19 ਅਗਸਤ (ਧੰੁਨਾ)-ਲੋਕ ਸਭਾ ਚੋਣਾਂ ਦੇ ਐਨ ਆਖਰੀ ਸਮੇਂ ਸਾਦਿਕ ਵਿਖੇ ਤੱਤਕਾਲੀ ਲੋਕ ਨਿਰਮਾਣ ਵਿਭਾਗ ਮੰਤਰੀ ਪੰਜਾਬ ਨੇ ਜਦੋਂ ਫ਼ਰੀਦਕੋਟ-ਸਾਦਿਕ-ਦੀਪ ਸਿੰਘ ਵਾਲਾ ਵਾਲੀ ਸੜਕ ਨੂੰ ਸੀ.ਆਰ.ਐਫ ਸਕੀਮ ਤਹਿਤ ਅਪਗ੍ਰੇਡੇਸ਼ਨ ਕਰਨ ਦਾ ਨੀਂਹ ਪੱਥਰ ਰੱਖਿਆ ਸੀ ਉਦੋਂ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 19 ਅਗਸਤ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਸ਼ੁਰੂ

ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੰਡਰ 25 (ਲੜਕੇ / ਲੜਕੀਆਂ) ਦਾ ਆਗਾਜ਼ ...

ਪੂਰੀ ਖ਼ਬਰ »

ਪੰਜਾਬ ਸਕਿੱਲ ਵਿਕਾਸ ਮਿਸ਼ਨ ਵਲੋਂ ਸਮਾਗਮ ਕਰਵਾਇਆ

ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਕਿੱਲ ਵਿਕਾਸ ਮਿਸ਼ਨ ਵਲੋਂ ਪੰਜਾਬ ਦੇ ਨੌਜਵਾਨ ਬੱਚਿਆਂ ਨੂੰ ਹੁਨਰਮੰਦ ਬਣਾਉਣ ਵਾਸਤੇ ਲੁਧਿਆਣਾ, ਫ਼ਾਜ਼ਲਿਕਾ, ਮੋਗਾ, ਬਠਿੰਡਾ, ਫ਼ਰੀਦਕੋਟ, ਫ਼ਿਰੋਜ਼ਪੁਰ ਵਿਖੇ ਵੱਖ-ਵੱਖ ਟਰੇਨਿੰਗਜ਼ ਪ੍ਰਾਪਤ ਕਰੇ ...

ਪੂਰੀ ਖ਼ਬਰ »

ਵਿਦਿਅਕ ਤੇ ਸਹਿ-ਗਤੀਵਿਧੀਆਂ 'ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀ ਸਨਮਾਨਿਤ

ਕੋਟਕਪੂਰਾ, 19 ਅਗਸਤ (ਮੋਹਰ ਸਿੰਘ ਗਿੱਲ)-ਮੇਰੇ ਸਤਿਕਾਰਤ ਪਿਤਾ ਕਰਨੈਲ ਸਿੰਘ ਬਾਗ਼ੀ, ਮੈਂ ਅਤੇ ਮੇਰੇ ਬੱਚਿਆਂ ਨੇ ਵੀ ਇਸੇ ਸਰਕਾਰੀ ਸਕੂਲ 'ਚ ਤਾਲੀਮ ਹਾਸਿਲ ਕੀਤੀ ਹੈ | ਉਕਤ ਪ੍ਰਗਟਾਵਾ ਸਥਾਨਕ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਮ ...

ਪੂਰੀ ਖ਼ਬਰ »

ਇਲੈਕਟ੍ਰੋਨਿਕਸ ਮੀਡੀਆ ਐਸੋਸੀਏਸ਼ਨ ਦੀ ਮੀਟਿੰਗ ਹੋਈ

ਫ਼ਰੀਦਕੋਟ, 19 ਅਗਸਤ (ਬਾਗ਼ੀ)-ਇਲੈਕਟ੍ਰੋਨਿਕਸ ਮੀਡੀਆ ਵੈਲਫ਼ੇਅਰ ਐਸੋਸੀਏਸ਼ਨ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਆਫ਼ੀਸਰ ਕਲੱਬ ਵਿਖੇ ਹੋਈ ਜਿਸ ਦੌਰਾਨ ਪ੍ਰਧਾਨ ਜਗਤਾਰ ਸਿੰਘ ਦੁਸਾਂਝ ਨੇ ਕਾਰਜਕਾਲ ਪੂਰਾ ਹੋਣ 'ਤੇ ਆਪਣਾ ਤਿਆਗ ਪੱਤਰ ਚੇਅਰਮੈਨ ਐਸੋਸੀਏਸ਼ਨ ਪ੍ਰੇਮ ...

ਪੂਰੀ ਖ਼ਬਰ »

ਬੱਚਿਆਂ ਨੂੰ ਹੱਥ ਧੋਣ ਲਈ ਜਾਗਰੂਕ ਕੀਤਾ

ਬਾਜਾਖਾਨਾ, 19 ਅਗਸਤ (ਜਗਦੀਪ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਵਿਖੇ ਬੱਚਿਆਂ ਨੂੰ ਹੱਥ ਧੋਣ ਸਬੰਧੀ ਜਾਗਰੂਕ ਕੀਤਾ ਗਿਆ | ਸਕੂਲ ਇੰਚਾਰਜ ਅਧਿਆਪਕ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਫ਼ਰੀਦਕੋਟ ਦੀਆਂ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਕਲੱਬ ਨੇ ਜਨਤਕ ਥਾਵਾਂ 'ਤੇ ਬੂਟੇ ਲਗਾਏ

ਕੋਟਕਪੂਰਾ, 19 ਅਗਸਤ (ਮੋਹਰ ਸਿੰਘ ਗਿੱਲ)-ਲਾਇਨਜ਼ ਕਲੱਬ ਕੋਟਕਪੂਰਾ ਵਲੋਂ ਪ੍ਰਧਾਨ ਵਿਪਨ ਗੁਪਤਾ ਦੀ ਅਗਵਾਈ ਹੇਠ ਸਥਾਨਕ ਫ਼ਰੀਦਕੋਟ ਰੋਡ 'ਤੇ ਸੜਕ ਦੇ ਵਿਚਕਾਰ ਬਣੇ ਡਿਵਾਈਡਰ ਅਤੇ ਆਲੇ-ਦੁਆਲੇ ਦੀ ਸਫ਼ਾਈ ਕੀਤੀ ਗਈ | ਜਾਣਕਾਰੀ ਅਨੁਸਾਰ ਕਲੱਬ ਵਲੋਂ ਡਿਵਾਈਡਰ ਦੇ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਨੇ ਸਿਕਿਤਾ ਚੌਧਰੀ ਵਾਸੀ ਕੋਟਕਪੂਰਾ ਦਾ ਕੈਨੇਡਾ ਸਟੱਡੀ ਵੀਜ਼ਾ ਸਿਰਫ 10 ਦਿਨਾਂ ਵਿਚ ਲਗਵਾਇਆ | ਸਿਕਿਤਾ ਚੌਧਰੀ ਨੇ ਦੱਸਿਆ ਕਿ ਉਸ ਦਾ ਕੋਨਸਟੋਗਾ ਕਾਲਜ, ਕੈਨੇਡਾ ਵਿਚ ਪੜ੍ਹਾਈ ਕਰਨ ਦਾ ਸੁਪਨਾ ...

ਪੂਰੀ ਖ਼ਬਰ »

ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਬਾਜਾਖਾਨਾ, 19 ਅਗਸਤ (ਜਗਦੀਪ ਸਿੰਘ ਗਿੱਲ)-ਨੇੜਲੇ ਪਿੰਡ ਵਾੜਾ ਭਾਈ ਕਾ ਦੇ ਸਰਕਾਰੀ ਹਾਈ ਸਕੂਲ ਵਿਖੇ ਸਾਲਾਨਾ ਇਨਾਮ ਸਮਾਰੋਹ ਸੇਠ ਸੁਖਵਿੰਦਰ ਪਾਲ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਜਿਸ ਵਿਚ ਦਸਵੀਂ ਜਮਾਤ ਵਿਚੋਂ ਅੱਵਲ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ 22 ਨੂੰ ਪੁੱਜਣ ਦੀ ਆਸ ਬੱਝੀ

ਕੋਟਕਪੂਰਾ, 19 ਅਗਸਤ (ਗਿੱਲ)-ਬੀਤੇ ਦਿਨੀਂ ਕੈਨੇਡਾ ਵਿਖੇ ਭੇਦਭਰੀ ਹਾਲਤ 'ਚ ਮਾਰੇ ਗਏ ਕੋਟਕਪੂਰੇ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਲਾਸ਼ 22 ਅਗਸਤ ਦਿਨ ਵੀਰਵਾਰ ਨੂੰ ਕੋਟਕਪੂਰਾ ਵਿਖੇ ਪੁੱਜਣ ਦੀ ਆਸ ਬੱਝੀ ਹੈ | ਅੱਜ ਰੌਕਸੀ ਦੇ ਮਾਤਾ-ਪਿਤਾ ਕੋਲ ਦੁੱਖ ਸਾਂਝਾ ਕਰਨ ...

ਪੂਰੀ ਖ਼ਬਰ »

ਪਿਤਾ-ਪੁੱਤਰ ਨੇ ਖ਼ੂਨ ਦਾਨ ਕਰਕੇ ਕੈਂਪ ਦੀ ਕੀਤੀ ਸ਼ੁਰੂਆਤ

ਕੋਟਕਪੂਰਾ, 19 ਅਗਸਤ (ਮੋਹਰ ਸਿੰਘ ਗਿੱਲ)-ਖ਼ੂਨਦਾਨੀ ਸੰਸਥਾ ਪੀ.ਬੀ.ਜੀ. ਵੈਲਫੇਅਰ ਕਲੱਬ ਵਲੋਂ ਹਰ ਖੁਸ਼ੀ ਮੌਕੇ ਖ਼ੂਨਦਾਨ ਕਰਨ ਦੀ ਚਲਾਈ ਗਈ ਮੁਹਿੰਮ ਤਹਿਤ ਸਥਾਨਕ ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਦੇ ਬਲੱਡ ਬੈਂਕ 'ਚ ਸਮਾਜ ਸੇਵੀ ਵਿਜੈ ਨਰੂਲਾ ਨੇ ਆਪਣਾ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਵਲੋਂ ਨਾਲਿਆਂ ਦੀ ਸਫ਼ਾਈ ਸ਼ੁਰੂ

ਕੋਟਕਪੂਰਾ, 19 ਅਗਸਤ (ਗਿੱਲ)-ਨਗਰ ਕੌਾਸਲ ਕੋਟਕਪੂਰਾ ਅਧੀਨ ਕੰਮ ਕਰਕੇ ਸਫ਼ਾਈ ਕਰਮਚਾਰੀਆਂ ਵਲੋਂ ਨਾਲੀਆਂ ਦੇ ਪਾਣੀ ਦੇ ਉਛਾਲ ਤੋਂ ਬਚਾਅ ਕਰਨ ਅਤੇ ਬਾਰਸ਼ ਦੇ ਪਾਣੀ ਦੀ ਸਹੀ ਨਿਕਾਸੀ ਕਰਨ ਦੇ ਉਦੇਸ਼ ਨਾਲ ਸ਼ਹਿਰ ਦੇ ਪਮੁੱਖ ਹਿੱਸਿਆਂ 'ਚ ਪੈਂਦੇ ਨਾਲਿਆਂ ਦੀ ਸਫ਼ਾਈ ਦਾ ...

ਪੂਰੀ ਖ਼ਬਰ »

ਪਸ਼ੂਪਤੀਨਾਥ ਸੇਵਾ ਸੰਮਤੀ ਦੀ ਇਕੱਤਰਤਾ ਹੋਈ

ਕੋਟਕਪੂਰਾ, 19 ਅਗਸਤ (ਗਿੱਲ)-ਪਸ਼ੂਪਤੀਨਾਥ ਸੇਵਾ ਸੰਸਥਾ ਕੋਟਕਪੂਰਾ ਦੀ ਇਕ ਵਿਸ਼ੇਸ਼ ਮੀਟਿੰਗ ਇੱਥੇ ਲਾਲਾ ਲਾਜਪਤ ਰਾਏ ਮਿਊਾਸਪਲ ਪਾਰਕ ਵਿਖੇ ਪ੍ਰਧਾਨ ਸ਼ਰਨ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਤੀਜ ਉਤਸਵ ਅਗਰਵਾਲ ਧਰਮਸ਼ਾਲਾ ਵਿਖੇ ਮਨਾਉਣ ਸਬੰਧੀ ...

ਪੂਰੀ ਖ਼ਬਰ »

ਪਾਵਰਕਾਮ ਦੇ ਸੈਂਟਰ ਸਟੋਰ 'ਚੋਂ ਕੱਢੇ ਗਏ ਵਰਕਰਾਂ ਦੀ ਵਾਪਸੀ ਲਈ ਦਿੱਤਾ ਰੋਸ ਧਰਨਾ

ਕੋਟਕਪੂਰਾ, 19 ਅਗਸਤ (ਗਿੱਲ)-ਸਥਾਨਕ ਪਾਵਰਕਾਮ ਦੇ ਸੈਂਟਰ ਸਟੋਰ 'ਚੋਂ ਕੱਢੇ ਗਏ ਵਰਕਰਾਂ ਦੀ ਬਹਾਲੀ ਲਈ ਲਾਏ ਧਰਨੇ ਦੌਰਾਨ ਬੁਲਾਰਿਆਂ ਨੇ ਮੈਨੇਜਮੈਂਟ ਅਤੇ ਠੇਕੇਦਾਰ ਦੇ ਰੁੱਖੇ ਰਵੱਈਏ ਦੀ ਆਲੋਚਨਾ ਕੀਤੀ ਅਤੇ ਵਰਕਰਾਂ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਬੰਧੀ ਭਾਸ਼ਨ ਮੁਕਾਬਲਾ ਕਰਵਾਇਆ

ਪੰਜਗਰਾੲੀਂ ਕਲਾਂ, 19 ਅਗਸਤ (ਬਰਾੜ)-ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਔਲਖ ਵਿਖੇ ਮੁੱਖ ਅਧਿਆਪਕਾ ਸੁਰਿੰਦਰਪਾਲ ਕੌਰ ਦੀ ਅਗਵਾਈ ਹੇਠ ਛੇਵੀਂ ਤੋਂ ਅੱਠਵੀਂ ਜੂਨੀਅਰ ਗਰੁੱਪ ਅਤੇ ਨੌਵੀ ਤੇ ਦਸਵੀਂ ਸੀਨੀਅਰ ਗਰੁੱਪ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਫ਼ਰੀਦਕੋਟ, 19 ਅਗਸਤ (ਸਰਬਜੀਤ ਸਿੰਘ)-ਪਿੰਡ ਪੱਖੀ ਖੁਰਦ ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਕਰਵਾਏ ਗਏ ਇਕ ਸੰਖੇਪ ਪ੍ਰੋਗਰਾਮ ਦੌਰਾਨ ਮਹਿੰਦਰ ਸਿੰਘ ਦੀ ਯਾਦ ਵਿਚ ਸਰਕਾਰੀ ਮਿਡਲ ਸਕੂਲ, ਪ੍ਰਾਇਮਰੀ ਸਕੂਲ ਅਤੇ ਆਂਗਨਵਾੜੀ ਸੈਂਟਰ ਵਿਚ ਪੜ੍ਹਦੇ ਸਮੂਹ ਬੱਚਿਆਂ ਨੂੰ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਦਾ ਕਮਿਸ਼ਨਰ ਨੇ ਕੀਤਾ ਉਦਘਾਟਨ

ਫ਼ਰੀਦਕੋਟ, 19 ਅਗਸਤ (ਬਾਗੀ)-ਸਿੱਖਿਆ ਵਿਭਾਗ ਵਲੋਂ ਐਲਾਨੇ ਗਏ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ ਫ਼ਰੀਦਕੋਟ ਮੰਡਲ ਫ਼ਰੀਦਕੋਟ ਦੇ ਕਮਿਸ਼ਨਰ ਰਵਿੰਦਰ ਕੁਮਾਰ ਕੌਸ਼ਿਕ ਨੇ ਕੀਤਾ | ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਕੁਮਾਰ ...

ਪੂਰੀ ਖ਼ਬਰ »

ਐਸ.ਡੀ.ਐਮ ਨੇ ਤਹਿਸੀਲ ਕੰਪਲੈਕਸ ਨੇੜੇ ਪੌਦੇ ਲਗਾਏ

ਜੈਤੋ, 19 ਅਗਸਤ (ਗਾਬੜੀਆ)-ਜੈਤੋ ਦੇ ਐਸ.ਡੀ.ਐਮ ਰਾਮ ਸਿੰਘ ਵਲੋਂ ਸਥਾਨਕ ਤਹਿਸੀਲ ਕੰਪਲੈਕਸ ਦੇ ਬਾਹਰ ਤੇ ਅੰਦਰ ਛਾਂਦਾਰ, ਫ਼ਲਦਾਰ ਤੇ ਫੁੱਲਦਾਰ ਪੌਦੇ ਲਗਾਉਣ ਦੀ ਸ਼ੁਰੂਆਤ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਚਾਹੀਦਾ ਹੈ ਕਿ ਉਹ ਆਪਣੀ ਜ਼ਿੰਦਗੀ ਦੇ ਸਫ਼ਰ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਜਸਵਿੰਦਰ ਸਿੰਘ ਸਿੱਧੂ ਦਾ ਐਸ.ਡੀ.ਐਮ. ਵਲੋਂ ਸਨਮਾਨ

ਪੰਜਗਰਾੲੀਂ ਕਲਾਂ, 19 ਅਗਸਤ (ਬਰਾੜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਕੰਪਿਊਟਰ ਅਧਿਆਪਕ ਜਸਵਿੰਦਰ ਸਿੰਘ ਸਿੱਧੂ ਵਲੋਂ ਲੋਕ ਸਭਾ ਚੋਣਾਂ ਦੌਰਾਨ ਬਤੌਰ ਨੋਡਲ ਅਫ਼ਸਰ (ਈ.ਵੀ.ਐਮ., ਵੀ.ਵੀ ਪੈਟ) ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ...

ਪੂਰੀ ਖ਼ਬਰ »

ਬਜਰੰਗ ਦਲ ਨੇ ਕੱਢੀ ਤਿਰੰਗਾ ਯਾਤਰਾ

ਫ਼ਰੀਦਕੋਟ, 19 ਅਗਸਤ (ਸਤੀਸ਼ ਬਾਗ਼ੀ)-ਬਜਰੰਗ ਦਲ ਫ਼ਰੀਦਕੋਟ ਵਲੋਂ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਹੋਰ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਅਖੰਡ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ, ਰਾਮ ਮੰਦਿਰ ਦੀ ਸੁਣਵਾਈ ਵਿਚ ਆ ਰਹੀਆਂ ਔਕੜਾਂ ਨੂੰ ਦੂਰ ਕਰਨ ਅਤੇ ਰਾਮ ਮੰਦਿਰ ਦੀ ...

ਪੂਰੀ ਖ਼ਬਰ »

ਅਰੋੜਾ ਮਹਾਂ ਸਭਾ ਦੀ ਹੋਈ ਵਿਸ਼ੇਸ਼ ਇਕੱਤਰਤਾ

ਕੋਟਕਪੂਰਾ, 19 ਅਗਸਤ (ਗਿੱਲ)-ਅਰੋੜਾ ਮਹਾਂਸਭਾ ਕੋਟਕਪੂਰਾ ਦੇ ਜਨਰਲ ਹਾਊਸ ਦੀ ਮੀਟਿੰਗ ਇੱਥੇ ਪ੍ਰਧਾਨ ਹਰੀਸ਼ ਸੇਤੀਆ ਦੀ ਪ੍ਰਧਾਨਗੀ 'ਚ ਹੋਈ ਜਿਸ ਵਿਚ ਪੰਜਾਬ ਪ੍ਰਧਾਨ ਕੁਲਤਾਰ ਸਿੰਘ ਜੋਗੀ, ਯੂਥ ਵਿੰਗ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਸਿੱਕੀ, ਮਨਮੋਹਨ ਸਿੰਘ ...

ਪੂਰੀ ਖ਼ਬਰ »

ਅਗਵਾ ਹੋਈ ਨਾਬਾਲਗ ਲੜਕੀ ਦੀ ਬਰਾਮਦਗੀ ਲਈ ਚੌਵੀ ਘੰਟੇ ਮਦਦ ਕਲੱਬ ਦੇ ਆਗੂ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲੇ

ਫ਼ਰੀਦਕੋਟ, 19 ਅਗਸਤ (ਸਰਬਜੀਤ ਸਿੰਘ)-ਜੈਤੋ ਵਿਖੇ ਇਕ ਮਹੀਨਾ ਪਹਿਲਾਂ ਅਗਵਾ ਹੋਈ ਨਾਬਾਲਗ ਲੜਕੀ ਦੀ ਬਰਾਮਦਗੀ ਨੂੰ ਲੈ ਕੇ ਅੱਜ ਚੌਵੀ ਘੰਟੇ ਮਦਦ ਕਲੱਬ ਜੈਤੋ ਦਾ ਇਕ ਵਫ਼ਦ ਪ੍ਰਧਾਨ ਗੁਰਭੇਜ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਿਸ ਮੁਖੀ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਐਮ.ਬੀ.ਬੀ.ਐੱਸ ਦਾਖਲੇ: ਸੁਪਰੀਮ ਕੋਰਟ ਵਲੋਂ ਹਾਈਕੋਰਟ ਦੇ ਫ਼ੈਸਲੇ 'ਤੇ ਰੋਕ

ਫ਼ਰੀਦਕੋਟ, 19 ਅਗਸਤ ( ਪੁਰਬਾ, ਸਰਬਜੀਤ ਸਿੰਘ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ 26 ਜੁਲਾਈ ਨੂੰ ਪੰਜਾਬ ਦੇ ਨਿੱਜੀ ਮੈਡੀਕਲ ਕਾਲਜਾਂ ਵਿਚ ਮਾਈਕ੍ਰੋ ਰਾਖਵੇਂਕਰਨ ਦੇ ਦਿੱਤੇ ਫ਼ੈਸਲੇ ਉੱਪਰ ਦੇਸ਼ ਦੀ ਸੁਪਰੀਮ ਕੋਰਟ ਨੇ ਰੋਕ ਲਾ ਦਿੱਤੀ ਹੈ | ਸੁਪਰੀਮ ਕੋਰਟ ਇਸ ਮਾਮਲੇ ...

ਪੂਰੀ ਖ਼ਬਰ »

ਸਕੂਲ 'ਚ ਰੱਖੜੀ ਮੁਕਾਬਲੇ ਕਰਵਾਏ

ਕੋਟਕਪੂਰਾ, 19 ਅਗਸਤ (ਮੇਘਰਾਜ)-ਸਥਾਨਕ ਡਰੀਮਲੈਂਡ ਪਬਲਿਕ ਸਕੂਲ 'ਚ ਪਿ੍ੰਸੀਪਲ ਰਾਕੇਸ਼ ਸ਼ਰਮਾ ਦੀ ਰਹਿਨੁਮਾਈ ਹੇਠ ਬੀਤੇ ਕੱਲ੍ਹ ਵਿਦਿਆਰਥੀਆਂ ਦੇ ਹੱਥੀਂ ਰੱਖੜੀ ਤਿਆਰ ਕਰਨ ਦੇ ਮੁਕਾਬਲੇ ਕਰਵਾਏ ਗਏ ਜਿਸ 'ਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਮੁਕਾਬਲੇ ...

ਪੂਰੀ ਖ਼ਬਰ »

ਲਾਅ ਕਾਲਜ 'ਚ ਸਮਾਜਿਕ ਵਿਸ਼ਿਆਂ ਸਬੰਧੀ ਸੈਮੀਨਾਰ ਕਰਵਾਇਆ

ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਖੇ ਵੱਖ-ਵੱਖ ਸਮਾਜਿਕ ਵਿਸ਼ਿਆਂ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸਮਾਰਟ ਫ਼ੋਨ, ਟਾਈਮ ਮੈਨੇਜਮੈਂਟ, ਟੈਰਾਰਿਜ਼ਮ, ਫ਼ਰੀਡਮ ਲਾਈਫ਼ ਆਦਿ ਵਿਸ਼ੇ ਮੁੱਖ ਰਹੇ | ਸੈਮੀਨਾਰ ਵਿਚ ਬਲਰੀਨ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਸਤਿਸੰਗ 'ਚ ਸਤਿਸੰਗ ਕਰਵਾਇਆ

ਜੈਤੋ, 19 ਅਗਸਤ (ਭੋਲਾ ਸ਼ਰਮਾ)-ਸੰਤ ਨਿਰੰਕਾਰੀ ਸਤਿਸੰਗ ਭਵਨ ਜੈਤੋ ਵਿਖੇ ਵਿਸ਼ਾਲ ਸਤਿਸੰਗ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਜ਼ੋਨਲ ਇੰਚਾਰਜ ਬਠਿੰਡਾ ਐਸ.ਪੀ. ਦੁੱਗਲ ਨੇ ਕੀਤੀ | ਸਤਿਸੰਗ ਦੌਰਾਨ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਵਾਲੀਆ ਦੇ ਪਰਿਵਾਰ ਵਲੋਂ ਬੱਚੇ ...

ਪੂਰੀ ਖ਼ਬਰ »

ਪਸਵਕ ਕਮੇਟੀ ਅਤੇ ਸਕੂਲ ਅਧਿਆਪਕਾਂ ਨੇ ਸਕੂਲ ਦੀ ਸਫ਼ਾਈ ਕੀਤੀ

ਬਰਗਾੜੀ, 19 ਅਗਸਤ (ਸ਼ਰਮਾ)-ਰੱਖੜ ਪੁੰਨਿਆਂ ਅਤੇ ਆਜ਼ਾਦੀ ਦਿਵਸ ਕਾਰਨ ਤਿੰਨ ਚਾਰ ਛੁੱਟੀਆਂ ਹੋਣ ਨਾਲ ਜਿਥੇ ਸਰਕਾਰੀ ਮੁਲਾਜ਼ਮਾਂ ਨੇ ਆਪਣੇ ਨਿੱਜੀ ਕੰਮ ਕੀਤੇ ਉਥੇ ਕੁਝ ਸਮਾਜ ਸੇਵੀ ਅਧਿਆਪਕਾਂ ਅਤੇ ਪਸਵਕ ਕਮੇਟੀ ਨੇ ਇਨ੍ਹਾ ਛੁੱਟੀਆਂ ਵਿਚ ਸਰਕਾਰੀ ਸਕੂਲ ਦੀ ਖੁਦ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਵਿਚੋਂ ਅੱਵਲ ਰਹੇ ਬੱਚੇ ਸਨਮਾਨਿਤ

ਬਰਗਾੜੀ, 19 ਅਗਸਤ (ਲਖਵਿੰਦਰ ਸ਼ਰਮਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਦੇ ਮੁਕਾਬਲੇ ਵਿਚੋਂ ਅਵੱਲ ਆਉਣ ਵਾਲੇ ਸਕੂਲ ਦੇ ਬੱਚਿਆਂ ਨੂੰ ਦੀਦਾਰ ਸਿੰਘ ਮੈਮੋਰੀਅਲ ਮਿਡਲ ਸਕੂਲ ਸਰਾਂਵਾ ਦੇ ਪ੍ਰਬੰਧਕਾਂ ਵਲੋਂ ਪਿ੍ੰਸੀਪਲ ਲਖਵਿੰਦਰ ...

ਪੂਰੀ ਖ਼ਬਰ »

ਗੁੱਗਾ ਮੈੜੀ ਦਾ ਮੇਲਾ 25 ਨੂੰ

ਕੋਟਕਪੂਰਾ, 19 ਅਗਸਤ (ਗਿੱਲ)-ਸ੍ਰੀ ਗੁੱਗਾ ਮੈੜੀ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁੱਗਾ ਮੈੜੀ ਮੰਦਰ ਕੋਟਕਪੂਰਾ ਵਿਖੇ 25 ਅਗਸਤ ਦਿਨ ਐਤਵਾਰ ਨੂੰ ਸਾਲਾਨਾ ਮੇਲਾ ਲਾਇਆ ਜਾ ਰਿਹਾ ਹੈ | ਮੇਲੇ ਦੇ ਸਬੰਧ 'ਚ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦੇ ਲਈ ...

ਪੂਰੀ ਖ਼ਬਰ »

ਖੇਤੀ ਦੇ ਕਿੱਤੇ ਨੂੰ ਛੱਡ ਰਹੇ ਹਨ ਪੰਜਾਬ ਦੇ ਕਿਸਾਨ

ਗੋਲੇਵਾਲਾ, 19 ਅਗਸਤ (ਅਮਰਜੀਤ ਬਰਾੜ)-ਪਿਛਲੇ ਕੁਝ ਸਾਲਾਂ ਤੋਂ ਪੰਜਾਬ ਦੇ ਕਿਸਾਨਾਂ ਦਾ ਖੇਤੀਬਾੜੀ ਦੇ ਕਿੱਤੇ ਤੋਂ ਮੋਹ ਭੰਗ ਹੋ ਰਿਹਾ ਹੈ | ਇਸ ਦਾਇਰੇ ਵਿਚ ਸਿਰਫ਼ ਗਰੀਬ ਕਿਸਾਨ ਹੀ ਨਹੀਂ ਆਉਂਦਾ ਬਲਕਿ ਵੱਡੀ ਗਿਣਤੀ ਉਨ੍ਹਾਂ ਕਿਸਾਨਾਂ ਦੀ ਵੀ ਹੈ, ਜਿਨ੍ਹਾਂ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਵੈੱਲਫੇਅਰ ਕਲੱਬ ਨੇ ਲੜਕੀਆਂ ਨੂੰ ਸਰਟੀਫਿਕੇਟ ਵੰਡੇ

ਬਰਗਾੜੀ, 19 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਸ਼ਹੀਦ ਊਧਮ ਸਿੰਘ ਵੈਲਫੇਅਰ ਕਲੱਬ ਅਜੀਤਗੜ੍ਹ ਵਾਂਦਰ ਵਲੋਂ ਪਿਛਲੇ ਸਾਲ ਤੋਂ ਪਿੰਡ ਦੀ ਛੋਟੀ ਧਰਮਸ਼ਾਲਾ 'ਚ ਕਲੱਬ ਪ੍ਰਧਾਨ ਜਸਵਿੰਦਰ ਸਿੰਘ ਸਮੂਹ ਕਲੱਬ ਮੈਂਬਰਾਂ ਅਤੇ ਪੰਚਾਇਤ ਦੇ ਸਹਿਯੋਗ ਨਾਲ ਲੜਕੀਆਂ ਲਈ ਸਿਲਾਈ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਜੈਤੋ, 19 ਅਗਸਤ (ਗੁਰਚਰਨ ਸਿੰਘ ਗਾਬੜੀਆ)-ਨਰੇਗਾ ਮਜ਼ਦੂਰ ਯੂਨੀਅਨ ਬਲਾਕ ਜੈਤੋ ਦੇ ਪ੍ਰਧਾਨ ਗੁਰਚਰਨ ਸਿੰਘ ਦਬੜੀਖਾਨਾ ਅਤੇ ਸਕੱਤਰ ਰਾਮ ਸਿੰਘ ਚੈਨਾ ਦੀ ਪ੍ਰਧਾਨਗੀ ਹੇਠ ਸਥਾਨਕ ਨਹਿਰੂ ਪਾਰਕ ਵਿਖੇ ਮੀਟਿੰਗ ਹੋਈ ਜਿਸ ਵਿਚ ਜ਼ਿਲ੍ਹਾ ਸਕੱਤਰ ਕਾਮਰੇਡ ਗੋਰਾ ਸਿੰਘ ...

ਪੂਰੀ ਖ਼ਬਰ »

ਹੰਸਰਾਜ ਮੈਮੋਰੀਅਲ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ

ਬਾਜਾਖਾਨਾ, 19 ਅਗਸਤ (ਜੀਵਨ ਗਰਗ)-ਸਥਾਨਕ ਹੰਸਰਾਜ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜਾਦੀ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਬਲਾਕ ਸੰਮਤੀ ਮੈਂਬਰ ਭਗਤ ਸਿੰਘ ਚਹਿਲ, ਸੰਸਥਾ ਦੇ ਚੇਅਰਮੈਨ ਦਰਸ਼ਨਪਾਲ ਸ਼ਰਮਾ ਅਤੇ ਸੇਵਾਮੁਕਤ ...

ਪੂਰੀ ਖ਼ਬਰ »

ਨਵੀਂ ਪੀੜ੍ਹੀ ਨੂੰ ਪੁਰਾਤਨ ਸੱਭਿਆਚਾਰ ਨਾਲ਼ ਜੋੜਨ ਦੇ ਉਦੇਸ਼ ਨਾਲ ਤੀਆਂ ਦਾ ਤਿਉਹਾਰ ਮਨਾਇਆ

ਪੰਜਗਰਾੲੀਂ ਕਲਾਂ, 19 ਅਗਸਤ (ਬਰਾੜ)-ਪਿੰਡ ਔਲਖ ਦੇ ਨੌਜਵਾਨ ਸਰਪੰਚ ਊਧਮ ਸਿੰਘ ਔਲਖ ਵਲੋਂ ਪਿੰਡ ਅੰਦਰ ਭਾਈਚਾਰਕਾਂ ਸਾਂਝਾਂ ਨੂੰ ਬਰਕਰਾਰ ਰੱਖਣ ਤੇ ਨਵੀਂ ਪੀੜ੍ਹੀ ਨੂੰ ਪੁਰਾਤਨ ਸੱਭਿਆਚਾਰ ਨਾਲ਼ ਜੋੜਨ ਦੇ ਉਦੇਸ਼ ਨਾਲ਼ ਬੀਤੇ ਦਿਨੀ ਸਥਾਨਕ ਸਰਕਾਰੀ ਹਾਈ ਸਕੂਲ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX