ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  1 day ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  1 day ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  1 day ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  1 day ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  1 day ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  1 day ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  1 day ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  1 day ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  1 day ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  1 day ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  1 day ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  1 day ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  1 day ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  1 day ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  1 day ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  1 day ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  1 day ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  1 day ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  1 day ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  1 day ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551

ਪੰਜਾਬ / ਜਨਰਲ

ਅੰਤਰਰਾਸ਼ਟਰੀ ਨਗਰ ਕੀਰਤਨ ਬਰੇਲੀ ਤੋਂ ਰਵਾਨਾ

ਅੰਮਿ੍ਤਸਰ, 19 ਅਗਸਤ (ਵਿ.ਪ੍ਰ.)-ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਉੱਤਰ ਪ੍ਰਦੇਸ਼ ਦੇ ਸ਼ਹਿਰ ਬਰੇਲੀ 'ਚ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਪੰਥਕ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋ ਗਿਆ | ਇੱਥੇ ਆਰੰਭਤਾ ਤੋਂ ਪਹਿਲਾਂ ਭਾਈ ਫੂਲਾ ਸਿੰਘ ਨੇ ਅਰਦਾਸ ਕੀਤੀ | ਆਰੰਭਤਾ ਸਮੇਂ ਇਲਾਕੇ ਦੀ ਵੱਡੀ ਗਿਣਤੀ ਵਿਚ ਸੰਗਤ ਪੁੱਜੀ ਹੋਈ ਸੀ | ਇਸ ਮੌਕੇ ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਸੰਤੋਸ਼ ਗੰਗਵਾਰ ਨੇ ਵੀ ਹਾਜ਼ਰੀ ਭਰੀ | ਇਸ ਤੋਂ ਪਹਿਲਾਂ ਬੀਤੀ ਰਾਤ ਬਰੇਲੀ ਪਹੁੰਚਣ 'ਤੇ ਨਗਰ ਕੀਰਤਨ ਦਾ ਜੋਸ਼ੋ-ਖਰੋਸ਼ ਨਾਲ ਸਵਾਗਤ ਹੋਇਆ | ਇੱਥੇ ਸੰਗਤ ਨੇ ਭਰਪੂਰ ਆਤਿਸ਼ਬਾਜ਼ੀ ਕੀਤੀ ਤੇ ਦੀਪਮਾਲਾ ਵੀ ਖਿੱਚ ਦਾ ਕੇਂਦਰ ਰਹੀ | ਸੰਗਤ ਵਲੋਂ ਜਿੱਥੇ ਨਗਰ ਕੀਰਤਨ ਦੇ ਸਤਿਕਾਰ ਲਈ ਫੁੱਲਾਂ ਦੀ ਵਰਖਾ ਕੀਤੀ ਗਈ, ਉੱਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ ਵੀ ਭੇਟ ਕੀਤੇ ਗਏ | ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸੰਗਤ ਨੇ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ | ਨਗਰ ਕੀਰਤਨ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਵਾਲੀ ਬੱਸ 'ਚ ਸੁਸ਼ੋਭਿਤ ਇਤਿਹਾਸਕ ਸ਼ਸਤਰਾਂ ਬਸਤਰਾਂ ਤੇ ਪਾਵਨ ਨਿਸ਼ਾਨੀਆਂ ਦੇ ਦਰਸ਼ਨ ਕਰਨ ਲਈ ਵੀ ਸੰਗਤ ਨੇ ਵਿਸ਼ੇਸ਼ ਰੁਚੀ ਦਿਖਾਈ | ਬਰੇਲੀ ਤੋਂ ਅੱਗੇ ਰਵਾਨਗੀ ਸਮੇਂ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ 'ਚ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕਰਮਬੀਰ ਸਿੰਘ ਕਿਆਮਪੁਰ, ਇੰਚਾਰਜ ਗੁਰਦਿਆਲ ਸਿੰਘ, ਸੁਪਰਵਾਈਜ਼ਰ ਗੁਰਵਿੰਦਰ ਸਿੰਘ ਦੇਵੀਦਾਸਪੁਰ, ਭਾਈ ਬਿ੍ਜਪਾਲ ਸਿੰਘ ਇੰਚਾਰਜ ਯੂ.ਪੀ. ਸਿੱਖ ਮਿਸ਼ਨ ਹਾਪੜ, ਮਹਿੰਦਰਪਾਲ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਗੁਰਚਰਨ ਸਿੰਘ ਲਵਲੀ ਸੈਕਟਰੀ, ਦਲਜੀਤ ਸਿੰਘ, ਜਸਬੀਰ ਸਿੰਘ, ਮਨਮੋਹਨ ਸਿੰਘ ਬਖ਼ਸ਼ੀ, ਗੁਰਦੀਪ ਸਿੰਘ, ਗੁਰਮੀਤ ਸਿੰਘ, ਜਗਜੀਤ ਸਿੰਘ ਨੰਦਾ, ਬਾਬਾ ਰੇਸ਼ਮ ਸਿੰਘ ਕਾਰਸੇਵਾ ਵਾਲੇ, ਸੁਰਿੰਦਰ ਸਿੰਘ ਛਾਬੜਾ, ਰਵਿੰਦਰਪਾਲ ਸਿੰਘ, ਸਤਨਾਮ ਸਿੰਘ, ਪਰਮਜੀਤ ਸਿੰਘ ਓਬਰਾਏ, ਹਰਵਿੰਦਰ ਸਿੰਘ ਪੁਲਿਸ ਅਧਿਕਾਰੀ, ਭਾਈ ਸਤਵੰਤ ਸਿੰਘ ਪ੍ਰਚਾਰਕ, ਭਾਈ ਸੁਖਵਿੰਦਰ ਸਿੰਘ ਐਮ.ਏ., ਭਾਈ ਸੁਰਜੀਤ ਸਿੰਘ ਗ੍ਰੰਥੀ, ਭਾਈ ਗਗਨਦੀਪ ਸਿੰਘ ਪ੍ਰਚਾਰਕ ਆਦਿ ਸ਼ਾਲਿ ਸਨ | ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇ ਨਗਰ ਕੀਰਤਨ ਦੇ ਕੋਆਰਡੀਨੇਟਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ 20 ਅਗਸਤ ਨੂੰ ਨਗਰ ਕੀਰਤਨ ਉੱਤਰ ਪ੍ਰਦੇਸ਼ ਦੇ ਗੁਰਦੁਆਰਾ ਨਾਨਕਸਰ ਸਾਹਿਬ ਆਚੋਲੀਆ ਤੋਂ ਅਗਲੇ ਪੜਾਅ ਲਈ ਰਵਾਨਾ ਹੋਵੇਗਾ |
ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਅਧਿਕਾਰੀ ਤੇ ਕਰਮਚਾਰੀ ਰਵਾਨਾ
ਨਗਰ ਕੀਰਤਨ ਪ੍ਰਤੀ ਸੰਗਤ 'ਚ ਪਾਏ ਜਾ ਰਹੇ ਭਾਰੀ ਉਤਸ਼ਾਹ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਸ਼ਿਫ਼ਟਾਂ 'ਚ ਮੁਲਾਜ਼ਮਾਂ ਪਾਸੋਂ ਸੇਵਾਵਾਂ ਲਈਆਂ ਜਾ ਰਹੀਆਂ ਹਨ | ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰ ਅਧਿਕਾਰੀਆਂ ਨੇ ਨਗਰ ਕੀਰਤਨ ਨਾਲ ਸੇਵਾ ਨਿਭਾਉਣ ਲਈ ਮੀਤ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ ਦੀ ਅਗਵਾਈ ਵਿਚ ਮੁਲਾਜ਼ਮਾਂ ਦਾ 80 ਮੈਂਬਰੀ ਜਥਾ ਰਵਾਨਾ ਕੀਤਾ | ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਇਨ੍ਹਾਂ ਮੁਲਾਜ਼ਮਾਂ ਨੂੰ ਰਵਾਨਾ ਕਰਨ ਸਮੇਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਨਗਰ ਕੀਰਤਨ ਨਾਲ ਬਦਲਵੇਂ ਪ੍ਰਬੰਧਾਂ ਤਹਿਤ ਅਧਿਕਾਰੀ ਤੇ ਕਰਮਚਾਰੀ ਲਾਏ ਗਏ ਹਨ | ਉਨ੍ਹਾਂ ਦੱਸਿਆ ਕਿ ਹਰ 10 ਦਿਨ ਬਾਅਦ ਮੁਲਾਜ਼ਮਾਂ ਦੀ ਡਿਊਟੀ ਬਦਲੀ ਜਾ ਰਹੀ ਹੈ |

ਬੋਰਡ ਚੇਅਰਮੈਨ ਵਲੋਂ ਮੁਅੱਤਲ ਕਾਰਜਕਾਰੀ ਇੰਜੀਨੀਅਰ 6 ਦਿਨਾਂ ਬਾਅਦ ਹੀ ਬਹਾਲ

ਐੱਸ.ਏ.ਐੱਸ. ਨਗਰ, 19 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਚੇਅਰਮੈਨ ਵਲੋਂ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਨੂੰ ਮੁਅੱਤਲ ਕਰਨ ਤੋਂ 6 ਦਿਨਾਂ ਬਾਅਦ ਹੀ 14 ਅਗਸਤ ਨੂੰ ਪੈਂਡਿੰਗ ਅਨੁਸ਼ਾਸਨੀ ਕਾਰਵਾਈ ਬਹਾਲ ਕਰ ਦਿੱਤਾ ਗਿਆ ਹੈ | ਬੋਰਡ ...

ਪੂਰੀ ਖ਼ਬਰ »

ਐਸ.ਐਚ.ਓ. ਤੇ ਏ.ਐਸ.ਆਈ. ਗਿ੍ਫ਼ਤਾਰ

ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਫੜੇ ਗਏ ਨਸ਼ਾ ਤਸਕਰਾਂ ਦੀ ਮਦਦ ਕਰਨ ਵਜੋਂ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਥਾਣਾ ਅਮੀਰ ਖ਼ਾਸ ਦੇ ਐਸ.ਐਚ.ਓ. ਤੇ ਏ.ਐਸ.ਆਈ. ਨੂੰ ਜ਼ਿਲ੍ਹਾ ਪੁਲਿਸ ਮੁਖੀ ਨੇ ਭਿ੍ਸ਼ਟਾਚਾਰ ਰੋਕੂ ਐਕਟ ਅਧੀਨ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਵਲੋਂ ਸਾਈਬਰ ਡਕੈਤੀ ਦੀ ਵੱਡੀ ਲੁੱਟ ਦਾ ਪਰਦਾਫਾਸ਼

ਪਟਿਆਲਾ, 19 ਅਗਸਤ (ਮਨਦੀਪ ਸਿੰਘ ਖਰੋੜ)-ਦੇਸ਼ ਦੇ ਕਈ ਰਾਜਾਂ 'ਚੋਂ ਪਿਛਲੇ ਇਕ ਮਹੀਨੇ 'ਚ ਫੀਨੋ ਬੈਂਕ ਦੇ 200 ਤੋਂ ਵਧ ਫ਼ਰਜ਼ੀ ਬੈਂਕ ਖਾਤਿਆਂ ਰਾਹੀਂ ਆਨਲਾਈਨ 5 ਕਰੋੜ ਰੁਪਏ ਤੋਂ ਵਧ ਦਾ ਲੈਣ-ਦੇਣ (ਟ੍ਰਾਂਜੈਕਸ਼ਨ) ਕਰਨ ਦੇ ਮਾਮਲੇ 'ਚ ਪਟਿਆਲਾ ਪੁਲਿਸ ਨੇ ਬੈਂਕ ਦਾ ਮੈਨੇਜਰ ...

ਪੂਰੀ ਖ਼ਬਰ »

ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਬਰਸੀ ਅੱਜ

ਲੌਾਗੋਵਾਲ, 19 ਅਗਸਤ (ਵਿਨੋਦ)-ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ 34ਵੀਂ ਬਰਸੀ ਸ਼੍ਰੋਮਣੀ ਅਕਾਲੀ ਦਲ ਵਲੋਂ ਮਨਾਈ ਜਾ ਰਹੀ ਹੈ ਤੇ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ ਅਨਾਜ ਮੰਡੀ 'ਚ ਕੀਤਾ ਜਾ ਰਿਹਾ ਹੈ | ਸੰਤ ਲੌਾਗੋਵਾਲ ਦੇ ਜਾਨਸ਼ੀਨ ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ 'ਚ ਦੋਸ਼ੀ ਨੂੰ ਉਮਰ ਕੈਦ

ਬਰਨਾਲਾ, 19 ਅਗਸਤ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ 'ਚ ਨਾਮਜ਼ਦ ਦੋਸ਼ੀ ਗਗਨਦੀਪ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਬਡਰੁੱਖਾ ਹਾਲ ਮਸਤੂਆਣਾ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਨੂੰ ਸਿਆਸਤ ਨਾਲ ਨਹੀਂ ਜੁੜਨ ਦਿੱਤਾ ਜਾਵੇਗਾ-ਗਵਰਨਰ ਸਰਵਰ

ਅੰਮਿ੍ਤਸਰ, 19 ਅਗਸਤ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘਾ ਇਕ ਪਵਿੱਤਰ ਕਾਰਜ ਹੈ ਤੇ ਪਾਕਿਸਤਾਨ ਸਰਕਾਰ ਇਸ ਨੂੰ ਕਿਸੇ ਵੀ ਪ੍ਰਕਾਰ ਦੀ ਸਿਆਸਤ ਨਾਲ ਜੁੜਨ ਨਹੀਂ ਦੇਵੇਗੀ | ਅੱਜ ਇਸ ਬਾਰੇ 'ਚ 'ਅਜੀਤ' ...

ਪੂਰੀ ਖ਼ਬਰ »

ਬਰਿੰਦਰਮੀਤ ਸਿੰਘ ਪਾਹੜਾ, ਪ੍ਰਗਟ ਸਿੰਘ ਤੇ ਧਰਮਵੀਰ ਅਗਨੀਹੋਤਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਬਣੇ

ਗੁਰਦਾਸਪੁਰ, 19 ਅਗਸਤ (ਆਰਿਫ਼)-ਪੰਜਾਬ ਸਰਕਾਰ ਵਲੋਂ ਸੂਬੇ ਦੇ ਤਿੰਨ ਵਿਧਾਇਕਾਂ ਨੰੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਸੈਨੇਟ ਮੈਂਬਰ ਚੁਣਿਆ ਗਿਆ ਹੈ | ਜ਼ਿਕਰਯੋਗ ਹੈ ਕਿ ਪਿ੍ੰਸੀਪਲ ਸੈਕਟਰੀ ਪੰਜਾਬ ਸਰਕਾਰ (ਉੱਚ ਸਿੱਖਿਆ ਵਿਭਾਗ) ਵਲੋਂ ਜਾਰੀ ਪੱਤਰ 'ਚ ...

ਪੂਰੀ ਖ਼ਬਰ »

ਸੁਖਬੀਰ ਤੇ ਮਜੀਠੀਆ ਨੂੰ ਪੇਸ਼ੀ ਤੋਂ ਅੰਤਿ੍ਮ ਛੋਟ

ਚੰਡੀਗੜ੍ਹ, 19 ਅਗਸਤ (ਸੁਰਜੀਤ ਸਿੰਘ ਸੱਤੀ)-ਪੰਜਾਬ 'ਚ ਬੇਅਦਬੀ ਦੀਆਂ ਘਟਨਾਵਾਂ ਤੇ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਲੱਭਣ ਲਈ ਬਣਾਏ ਕਮਿਸ਼ਨ ਦੇ ਮੁਖੀ ਜਸਟਿਸ ਰਣਜੀਤ ਸਿੰਘ ਵਲੋਂ ਹਾਈਕੋਰਟ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ...

ਪੂਰੀ ਖ਼ਬਰ »

ਮਕਸੂਦਾਂ ਥਾਣਾ ਗ੍ਰਨੇਡ ਹਮਲਾ ਮਾਮਲੇ 'ਚ ਨਾਮਜ਼ਦ 3 ਕਸ਼ਮੀਰੀਆਂ ਦੀ ਜ਼ਮਾਨਤ ਅਰਜ਼ੀ ਖ਼ਾਰਜ

ਐੱਸ.ਏ.ਐੱਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ)-14 ਸਤੰਬਰ ਨੂੰ ਜਲੰਧਰ 'ਚ ਪੈਂਦੇ ਥਾਣਾ ਮਕਸੂਦਾਂ 'ਚ ਹੋਏ ਗ੍ਰਨੇਡ ਹਮਲੇ 'ਚ ਨਾਮਜ਼ਦ ਤਿੰਨ ਕਸ਼ਮੀਰੀ ਨੌਜਵਾਨਾਂ ਫਾਜ਼ਿਲ ਬਸ਼ੀਰ ਪਿੰਚੂ, ਸ਼ਾਹਿਦ ਕਿਊਮ ਤੇ ਆਮੀਰ ਮੀਰ ਨਜ਼ੀਰ ਮੀਰ ਨੇ ਆਪਣੇ ਵਕੀਲ ਤਰਨਵੀਰ ਕੌਰ ਹੁੰਦਲ ...

ਪੂਰੀ ਖ਼ਬਰ »

ਨਿਰਮਲੇ ਸੰਤਾਂ ਮਹਾਂਪੁਰਖਾਂ ਨੇ ਮਹੰਤ ਰੇਸ਼ਮ ਸਿੰਘ ਨੂੰ ਪੰਚਾਇਤੀ ਅਖਾੜਾ ਨਿਰਮਲਾ ਕਨਖਲ ਹਰਿਦੁਆਰ ਦੇ ਸ੍ਰੀ ਮਹੰਤ ਦੀ ਗੱਦੀ ਸੌ ਾਪੀ

ਖਡੂਰ ਸਾਹਿਬ, 19 ਅਗਸਤ (ਰਸ਼ਪਾਲ ਸਿੰਘ ਕੁਲਾਰ)-ਸਰਬ ਭਾਰਤ ਨਿਰਮਲ ਮਹਾਂ ਮੰਡਲ (ਰਜਿ.) ਅੰਮਿ੍ਤਸਰ ਦੇ ਪ੍ਰਧਾਨ ਸੰਤੋਖ ਸਿੰਘ ਪਾਲਦੀ ਦੀ ਪ੍ਰਧਾਨਗੀ ਹੇਠ ਪੰਚਾਇਤੀ ਅਖਾੜਾ ਨਿਰਮਲਾ ਕਨਖਲ (ਹਰਿਦੁਆਰ) ਦੇ ਪ੍ਰਧਾਨ/ਸ੍ਰੀ ਮਹੰਤ ਦੀ ਚੋਣ ਅੱਜ ਨਿਰਮਲ ਭੇਖ ਦੇ ਆਮ ਇਜਲਾਸ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਸਰੋਵਰ 'ਚ ਡੁੱਬਣ ਨਾਲ ਵਿਅਕਤੀ ਦੀ ਮੌਤ

ਅੰਮਿ੍ਤਸਰ, 19 ਅਗਸਤ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਡੁੱਬਣ ਕਾਰਨ ਇਕ 55 ਸਾਲਾ ਵਿਅਕਤੀ ਦੀ ਮੌਤ ਹੋ ਗਈ | ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਉਕਤ ਵਿਅਕਤੀ ਦੇ ਡੁੱਬਣ ਦਾ ਕਾਰਨ ਜਿੱਥੇ ਖ਼ੁਦਕੁਸ਼ੀ ਦੱਸਿਆ ਜਾ ਰਿਹਾ ਹੈ ਉੱਥੇ ਦੂਸਰੇ ...

ਪੂਰੀ ਖ਼ਬਰ »

ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਚੀਮਾ ਸਬਸਿਡੀ ਦੇ ਮੁੱਦੇ 'ਤੇ ਕੇਂਦਰੀ ਮੰਤਰੀ ਨਾਲ ਕਰਨਗੇ ਮੁਲਾਕਾਤ

ਦੋਰਾਹਾ, 19 ਅਗਸਤ (ਮਨਜੀਤ ਸਿੰਘ ਗਿੱਲ)-ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਖ਼ਰੀਦੀ ਜਾਣ ਵਾਲੀ ਮਸ਼ੀਨਰੀ ਲਈ ਕਿਸਾਨ ਗਰੁੱਪਾਂ ਨੂੰ 10 ਲੱਖ ਰੁਪਏ ਦੀ ਮਸ਼ੀਨਰੀ 'ਤੇ 80 ਫ਼ੀਸਦੀ ਭਾਵ 8 ਲੱਖ ਰੁਪਏ ਦੀ ਸਬਸਿਡੀ ਦੇਣ ਦੀ ਯੋਜਨਾ ਉਲੀਕੀ ਗਈ ਹੈ, ...

ਪੂਰੀ ਖ਼ਬਰ »

ਸਪਾ ਸੈਂਟਰ ਦੀ ਆੜ 'ਚ ਦੇਹ ਵਪਾਰ ਦਾ ਅੱਡਾ ਚਲਾ ਰਹੇ ਪ੍ਰਬੰਧਕ ਸਮੇਤ 8 ਗਿ੍ਫ਼ਤਾਰ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਸਥਾਨਕ ਮਲਹਾਰ ਸੜਕ 'ਤੇ ਸਪਾ ਡੇ ਐਾਡ ਸੈਲੂਨ ਵਿਚ ਛਾਪਾਮਾਰੀ ਕਰਕੇ ਅੱਠ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਚਾਰ ਵਿਦੇਸ਼ੀ ...

ਪੂਰੀ ਖ਼ਬਰ »

ਨਸ਼ੇ ਦੀ ਸਪਲਾਈ ਕਰਨ ਵਾਲਾ 200 ਗ੍ਰਾਮ ਹੈਰੋਇਨ ਸਮੇਤ ਕਾਬੂ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਭੂਸ਼ਨ ਸੂਦ)-ਜ਼ਿਲ੍ਹਾ ਪੁਲਿਸ ਮੁਖੀ ਫ਼ਤਹਿਗੜ੍ਹ ਸਾਹਿਬ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਦਿੱਤੇ ਨਿਰਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਕਪਤਾਨ ਪੁਲਿਸ (ਜਾਂਚ) ਹਰਪਾਲ ਸਿੰਘ ਤੇ ਉੱਪ ਕਪਤਾਨ ਪੁਲਿਸ (ਮੇਜਰ ਕ੍ਰਾਈਮ) ...

ਪੂਰੀ ਖ਼ਬਰ »

ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਗੋਮਤੀਪੁਰ 'ਚ ਨਗਰ ਕੀਰਤਨ ਦਾ ਸਵਾਗਤ

ਧਰਮਗੜ੍ਹ, 19 ਅਗਸਤ (ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਗੋਮਤੀਪੁਰ (ਉੱਤਰ ਪ੍ਰਦੇਸ਼) 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »

ਹਿੰਦੂ-ਸਿੱਖ ਏਕਤਾ ਤੇ ਜਮਹੂਰੀਅਤ ਦੇ ਰਖਵਾਲੇ ਸਨ ਸੰਤ ਲੌ ਾਗੋਵਾਲ-ਕਾਹਨ ਕੇ

ਲੌਾਗੋਵਾਲ, 19 ਅਗਸਤ (ਵਿਨੋਦ)-ਸੰਤ ਲੌਾਗੋਵਾਲ ਚੈਰੀਟੇਬਲ ਟਰੱਸਟ ਦੇ ਸੀ. ਮੀਤ ਪ੍ਰਧਾਨ ਅਤੇ ਮਾਲਵਾ ਜ਼ੋਨ ਦੇ ਉਪ ਪ੍ਰਧਾਨ ਲਖਵਿੰਦਰ ਸਿੰਘ ਕਾਹਨੇ ਕੇ ਨੇ ਦੱਸਿਆ ਕਿ ਗ਼ਰਮ ਿਖ਼ਆਲੀ ਸਿਆਸਤ ਦੇ ਉਥਾਨ ਨੂੰ ਜਿਸ ਤਹੱਮਲ ਅਤੇ ਜ਼ੇਰੇ ਨਾਲ ਅਮਰ ਸ਼ਹੀਦ ਸੰਤ ਹਰਚੰਦ ਸਿੰਘ ...

ਪੂਰੀ ਖ਼ਬਰ »

ਕਿਸੇ ਵੀ ਵਿਸ਼ੇ 'ਚ +2 ਪਾਸ ਵਿਦਿਆਰਥੀਆਂ ਦੇ ਲਈ ਡੀ-ਫਾਰਮੇਸੀ 'ਚ ਦਾਖ਼ਲਾ ਸ਼ੁਰੂ

ਮਾਲੇਰਕੋਟਲਾ, 19 ਅਗਸਤ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਮਾਲਵਾ ਇੰਸਟੀਚਿਊਟ ਆਫ਼ ਫਾਰਮੇਸੀ (ਆਯੁਰਵੈਦਿਕ) ਪਿੰਡ ਬਿੰਜੋਕੀ ਖ਼ੁਰਦ ਤਹਿਸੀਲ ਮਾਲੇਰਕੋਟਲਾ 'ਚ ਸੈਸ਼ਨ 2019-20 ਲਈ ਦਾਖਲਾ ਸ਼ੁਰੂ ਹੋ ਚੁੱਕਿਆ ਹੈ, ਜਿਸ ਸਬੰਧੀ ਵਿਦਿਆਰਥੀ ਵਰਗ ...

ਪੂਰੀ ਖ਼ਬਰ »

ਹਿਸਾਰ-ਲੁਧਿਆਣਾ ਰੇਲਵੇ ਲਾਈਨ 'ਤੇ 24 ਤੱਕ ਬੰਦ ਰਹੇਗੀ ਰੇਲ ਸੇਵਾ

ਲਹਿਰਾਗਾਗਾ, 19 ਅਗਸਤ (ਗਰਗ, ਢੀਂਡਸਾ)-ਲਹਿਰਾਗਾਗਾ ਦੇ ਰੇਲਵੇ ਸਟੇਸ਼ਨ ਸੁਪਰਡੈਂਟ ਰਾਜੀਵ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਹਿਸਾਰ-ਲੁਧਿਆਣਾ ਰੇਲਵੇ ਲਾਈਨ 'ਤੇ 20 ਅਗਸਤ ਤੋਂ 24 ਅਗਸਤ ਤੱਕ ਰੇਲ ਸੇਵਾ ਬੰਦ ਰਹੇਗੀ | ਉਨ੍ਹਾਂ ਦੱਸਿਆ ਕਿ ਰਾਜਪੁਰਾ-ਧੂਰੀ ਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਨੂੰ ਓਪਨ ਸਕੂਲ ਲਈ ਐਕਰੈਡਿਟੇਸ਼ਨ ਫੀਸ ਜਮ੍ਹਾਂ ਕਰਵਾਉਣ ਲਈ 23 ਤੱਕ ਦਾ ਸਮਾਂ

ਐੱਸ.ਏ.ਐੱਸ. ਨਗਰ, 19 ਅਗਸਤ (ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਕਾਰੀ ਅਦਾਰਿਆਂ ਨੂੰ ਓਪਨ ਸਕੂਲ ਲਈ ਐਕਰੀਡਿਟੇਸ਼ਨ ਫ਼ੀਸ ਤੇ ਚਲਾਨ ਜਨਰੇਟ ਕਰਵਾਉਣ ਦਾ ਇਕ ਹੋਰ ਮੌਕਾ ਦਿੱਤਾ ਗਿਆ ਹੈ | ਇਹ ਫ਼ੀਸ ਬੋਰਡ ਦੇ ਮੁੱਖ ਦਫ਼ਤਰ ਵਿਚ ਹੀ ਜਮ੍ਹਾਂ ਕਰਵਾਈ ਜਾ ...

ਪੂਰੀ ਖ਼ਬਰ »

ਟਰਾਲਾ ਸਿਖਲਾਈ ਮੁਹੱਈਆ ਕਰਵਾਉਂਦਾ ਹੈ ਆਈ.ਟੀ.ਸੀ. ਮੋਟਰ ਟ੍ਰੇਨਿੰਗ ਸਕੂਲ

ਜਲੰਧਰ, 19 ਅਗਸਤ (ਅਜੀਤ ਬਿਊਰੋ)-ਟਰਾਲਾ ਟ੍ਰੇਨਿੰਗ ਦੇ ਐੱਮ.ਡੀ. ਬਲਬੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਿਖਲਾਈ ਲੈ ਕੇ ਵਿਦੇਸ਼ਾਂ ਵਿਚ ਰੁਜ਼ਗਾਰ ਹਾਸਲ ਕਰ ਕੇ ਸੈੱਟ ਹੋਣ ਦਾ ਸੁਨਹਿਰੀ ਮੌਕਾ ਆਈ.ਟੀ.ਸੀ. ਟ੍ਰੇਨਿੰਗ ਸਕੂਲ ਜੋ ਕਿ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਅਤੇ ...

ਪੂਰੀ ਖ਼ਬਰ »

ਬੋਰਡ ਦੇ ਪਹਿਲੇ ਰੂਟ ਦੇ ਵਿੱਦਿਅਕ ਮੁਕਾਬਲੇ ਅਗਸਤ ਦੀ ਥਾਂ ਸਤੰਬਰ 'ਚ

ਐੱਸ.ਏ.ਐੱਸ. ਨਗਰ, 19 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਬੋਰਡ ਵਲੋਂ ਕਰਵਾਏ ਜਾਣ ਵਾਲੇ ਸਹਿ ਅਕਾਦਮਿਕ ਵਿੱਦਿਅਕ ਮੁਕਾਬਲਿਆਂ ਵਿਚ ਪਹਿਲੇ ਰੂਟ ਦੇ ਵਿੱਦਿਅਕ ਮੁਕਾਬਲੇ ਹੁਣ 3 ਸਤੰਬਰ ਤੋਂ 5 ਸਤੰਬਰ ਤੱਕ ਹੋਣਗੇ | ਪਹਿਲਾਂ ਇਹ ਵਿੱਦਿਅਕ ਮੁਕਾਬਲੇ 20 ਅਗਸਤ ਤੋਂ 22 ...

ਪੂਰੀ ਖ਼ਬਰ »

ਐਮ.ਬੀ.ਬੀ.ਐੱਸ. ਦਾਖ਼ਲਿਆਂ ਦੇ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਹਾਈਕੋਰਟ ਦੇ ਫ਼ੈਸਲੇ 'ਤੇ ਰੋਕ

ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਹਾਈਕੋਰਟ ਵਲੋਂ 26 ਜੁਲਾਈ ਨੂੰ ਪੰਜਾਬ ਦੇ ਨਿੱਜੀ ਮੈਡੀਕਲ ਕਾਲਜਾਂ 'ਚ ਮਾਈਕਰੋ ਰਾਖਵੇਂਕਰਨ ਦੇ ਦਿੱਤੇ ਫ਼ੈਸਲੇ ਉੱਪਰ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਹੈ | ਸੁਪਰੀਮ ਕੋਰਟ ਇਸ ਮਾਮਲੇ ਦੀ ਅਗਲੀ ਸੁਣਵਾਈ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ 'ਆਯੁਸ਼ਮਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਕਰਨਗੇ ਸ਼ੁਰੂਆਤ

ਐੱਸ.ਏ.ਐੱਸ. ਨਗਰ, 19 ਅਗਸਤ (ਕੇ.ਐੱਸ. ਰਾਣਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 20 ਅਗਸਤ ਨੂੰ ਮੁਹਾਲੀ ਵਿਚਲੇ ਏਅਰਪੋਰਟ ਚੌਕ ਨੇੜੇ ਸਥਿਤ ਕਿਸਾਨ ਵਿਕਾਸ ਚੈਂਬਰ ਤੋਂ 'ਆਯੂਸ਼ਮਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਨਗੇ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਬਟਾਲਾ ਦੇ ਯਾਦਪੁਰ ਸੇਖਵਾਂ 'ਚ ਕਿਸਾਨ ਦਾ ਭੇਦਭਰੀ ਹਾਲਤ 'ਚ ਕਤਲ

ਬਟਾਲਾ, 19 ਅਗਸਤ (ਕਾਹਲੋਂ)-ਬਟਾਲਾ ਨੇੜਲੇ ਪਿੰਡ ਯਾਦਪੁਰ ਸੇਖਵਾਂ 'ਚ ਦੇਰ ਸ਼ਾਮ ਇਕ ਕਿਸਾਨ ਦਾ ਭੇਦਭਰੀ ਹਾਲਤ 'ਚ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੁਲਿਸ ਥਾਣਾ ਰੰਗੜ ਨੰਗਲ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ | ਘਟਨਾ ਦਾ ਪਤਾ ਲੱਗਦਿਆਂ ਹੀ ਡੀ.ਐਸ.ਪੀ. ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਮੇਘਾਲਿਆ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ, 19 ਅਗਸਤ (ਜਗਤਾਰ ਸਿੰਘ)- ਮੇਘਾਲਿਆ ਦੀ ਹਰੀਜ਼ਨ ਕਾਲੋਨੀ-ਪੰਜਾਬੀ ਕਾਲੋਨੀ ਦੇ ਵਸਨੀਕ ਸਿੱਖਾਂ ਨੂੰ ਉਜਾੜੇ ਜਾਣ ਦੇ ਮਾਮਲੇ 'ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਸੁਣਵਾਈ ਲਈ ਸਵੀਕਾਰ ਕਰ ਲਿਆ ਹੈ ...

ਪੂਰੀ ਖ਼ਬਰ »

'ਸੰਤ ਲੌ ਾਗੋਵਾਲ ਵਿਸ਼ਵ ਪੁਰਸਕਾਰ' ਹਰਬੰਸ ਸਿੰਘ ਘੁੰਮਣ ਨੂੰ

ਲੌਾਗੋਵਾਲ, 19 ਅਗਸਤ (ਵਿਨੋਦ)-'ਸੰਤ ਲੌਾਗੋਵਾਲ ਵਿਸ਼ਵ ਪੁਰਸਕਾਰ' ਇਸ ਵਾਰ ਉੱਘੇ ਧਾਰਮਿਕ ਤੇ ਰਾਜਨੀਤਕ ਆਗੂ ਹਰਬੰਸ ਸਿੰਘ ਘੁੰਮਣ ਨੂੰ ਦਿੱਤਾ ਜਾ ਰਿਹਾ ਹੈ | ਪੱਤਰਕਾਰਾਂ ਨਾਲ ਗੱਲ ਕਰਦਿਆਂ ਸੰਤ ਲੌਾਗੋਵਾਲ ਚੈਰੀਟੇਬਲ ਟਰੱਸਟ ਦੇ ਮੀਤ ਪ੍ਰਧਾਨ ਤੇ ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇਸ਼ 'ਚ ਸਿੱਖਿਆ ਦਾ ਕਰ ਰਹੀ ਭਗਵਾਕਰਨ-ਤਿ੍ਪਤ ਰਜਿੰਦਰ ਬਾਜਵਾ

ਚੰਡੀਗੜ੍ਹ, 19 ਅਗਸਤ (ਵਿਕਰਮਜੀਤ ਸਿੰਘ ਮਾਨ)-ਚੰਡੀਗੜ੍ਹ 'ਚ ਕਰਵਾਏ ਰਾਜ ਪੱਧਰੀ ਸਿੱਖਿਆ ਸੰਮੇਲਨ 'ਚ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪਹਿਲਾਂ ਅਧਿਆਪਕ ਨੂੰ ਰੱਬ ਦਾ ਦਰਜਾ ਦਿੱਤਾ ਜਾਂਦਾ ਸੀ ਪਰ ਹੁਣ ਸਿੱਖਿਆ ਨਿੱਜੀ ...

ਪੂਰੀ ਖ਼ਬਰ »

ਜੀ.ਕੇ. ਿਖ਼ਲਾਫ਼ ਭਿ੍ਸ਼ਟਾਚਾਰ ਦੇ ਮਾਮਲੇ 'ਚ ਸਿਰਸਾ ਨੇ ਕ੍ਰਾਈਮ ਬ੍ਰਾਂਚ ਕੋਲ ਦਰਜ ਕਰਵਾਏ ਬਿਆਨ

ਨਵੀਂ ਦਿੱਲੀ, 19 ਅਗਸਤ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਿਖ਼ਲਾਫ਼ 'ਚ ਚੱਲ ਰਹੇ ਕਥਿਤ ਭਿ੍ਸ਼ਟਾਚਾਰ ਦੇ ਮਾਮਲਿਆਂ 'ਚ ਅੱਜ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਚਾਣਕਿਆਪੁਰੀ ਥਾਣੇ 'ਚ ਕ੍ਰਾਈਮ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ

ਫਿਲੌਰ, 19 ਅਗਸਤ (ਸੁਰਜੀਤ ਸਿੰਘ ਬਰਨਾਲਾ)-ਪਿੰਡ ਮੁਠੱਡਾ ਕਲਾਂ ਦੇ ਕਿਸਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਗਈ | ਜਾਣਕਾਰੀ ਅਨੁਸਾਰ ਪਿੰਡ ਮੁਠੱਡਾ ਕਲਾਂ ਦਾ ਹਰਦੇਵ ਸਿੰਘ (39) ਪੁੱਤਰ ਸਤਨਾਮ ਸਿੰਘ ਬਾਅਦ ਦੁਪਹਿਰ ਬਿਨਾਂ ਘਰ ਦੱਸੇ ਚਲਾ ਗਿਆ | ਸ਼ਾਮ ...

ਪੂਰੀ ਖ਼ਬਰ »

ਵੱਖ-ਵੱਖ ਮੰਗਾਂ ਲਈ 9 ਸਤੰਬਰ ਤੋਂ ਪਟਿਆਲਾ ਵਿਖੇ ਪੱਕਾ ਮੋਰਚਾ ਲਗਾਉਣ ਦਾ ਫ਼ੈਸਲਾ

ਜਲੰਧਰ, 19 ਅਗਸਤ (ਅਜੀਤ ਬਿਊਰੋ)-'ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ਬਿਜਲੀ ਰੇਟਾਾ ਦਾ ਲੱਕ ਤੋੜਵਾਾ ਵਾਧਾ ਰੱਦ ਕਰਾਉਣ ਤੇ ਖਪਤਕਾਰਾਾ ਨੂੰ ਬਿਜਲੀ ਦੋ ਰੁਪਏ ਪ੍ਰਤੀ ਯੂਨਿਟ ਦਿੱਤੇ ਜਾਣ ਅਤੇ ਧਰਤੀ ਹੇਠਲੇ ਤੇ ਦਰਿਆਈ ਪਾਣੀਆਂ ਦੀ ਬਰਬਾਦੀ ...

ਪੂਰੀ ਖ਼ਬਰ »

ਕਿਸੇ ਵੀ ਧਰਮ ਦੇ ਇਸ਼ਟ ਵਿਰੁੱਧ ਬੋਲਣ ਵਾਲੇ ਨਾਲ ਸਾਡਾ ਕੋਈ ਸਬੰਧ ਨਹੀਂ-ਗੜ੍ਹੀ

ਜਲੰਧਰ, 19 ਅਗਸਤ (ਮੇਜਰ ਸਿੰਘ)-ਬਹੁਜਨ ਸਮਾਜ ਪਾਰਟੀ ਸਮਾਜਿਕ ਪਰਿਵਰਤਨ ਤੇ ਆਰਥਿਕ ਮੁਕਤੀ ਲਈ ਅੰਦੋਲਨ ਚਲਾ ਰਹੀ ਹੈ ਅਤੇ ਸਭ ਧਰਮਾਂ, ਜਾਤੀਆਂ ਅਤੇ ਸੰਤਾਂ-ਮਹਾਂਪੁਰਸ਼ਾਂ ਦਾ ਆਦਰ ਸਤਿਕਾਰ ਕਰਦੀ ਹੈ | ਅੱਜ ਇਥੇ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸਾਰੇ ਸੀ.ਏ.ਪੀ.ਐਫ. 60 ਸਾਲ ਦੀ ਉਮਰ 'ਚ ਹੋਣਗੇ ਸੇਵਾ ਮੁਕਤ

ਨਵੀਂ ਦਿੱਲੀ, 19 ਅਗਸਤ (ਏਜੰਸੀਆਂ)-ਸਾਰੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੇ ਕਰਮੀਆਂ ਨੂੰ ਹੁਣ 60 ਸਾਲ ਦੀ ਉਮਰ 'ਚ ਸੇਵਾ ਮੁਕਤ ਹੋਣਗੇ | ਇਕ ਸਰਕਾਰੀ ਆਦੇਸ਼ 'ਚ ਉਕਤ ਜਾਣਕਾਰੀ ਦਿੱਤੀ ਗਈ | ਕੇਂਦਰੀ ਗ੍ਰਹਿ ਮੰਤਰਾਲੇ ਦੇ ਆਦੇਸ਼ 'ਚ ਕਿਹਾ ਗਿਆ ਕਿ ...

ਪੂਰੀ ਖ਼ਬਰ »

ਹੜ੍ਹਾਂ 'ਚ ਹੋਏ ਨੁਕਸਾਨ ਮੁਤਾਬਿਕ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇ-ਚੀਮਾ

ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)-ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਸੂਬੇ ਦੇ ਕਈ ਜ਼ਿਲਿ੍ਹਆਂ 'ਚ ਆਏ ਹੜ੍ਹਾਂ ਸਦਕਾ ਪੰਜਾਬ ਦੇ ਕਿਸਾਨਾਂ 'ਤੇ ਟੁੱਟੀ ਵੱਡੀ ਬਿਪਤਾ ਲਈ ਢੁਕਵਾਂ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ | ਬਿਆਨ ਜਾਰੀ ਕਰਦਿਆਂ ਡਾ. ਚੀਮਾ ...

ਪੂਰੀ ਖ਼ਬਰ »

ਹਿੰਦੀ ਫ਼ਿਲਮਾਂ ਦੇ ਉਘੇ ਸੰਗੀਤਕਾਰ ਖਿਯਾਮ ਦਾ ਦਿਹਾਂਤ

ਮੁੰਬਈ, 19 ਅਗਸਤ (ਏਜੰਸੀਆਂ)-ਹਿੰਦੀ ਫ਼ਿਲਮਾਂ ਦੇ ਮਸ਼ਹੂਰ ਸੰਗੀਤਕਾਰ ਖਿਯਾਮ ਦਾ ਅੱਜ ਰਾਤ ਮੁੰਬਈ 'ਚ ਦਿਹਾਂਤ ਹੋ ਗਿਆ | ਉਹ 92 ਸਾਲ ਦੇ ਸਨ | ਉਨ੍ਹਾਂ ਨੇ ਹਿੰਦੀ ਸਿਨੇਮਾ ਨੂੰ ਇਕ ਤੋਂ ਵਧ ਕੇ ਕਈ ਧੁਨਾਂ ਦਿੱਤੀਆਂ | ਇਨ੍ਹਾਂ 'ਚ ਉਮਰਾਓ ਜਾਨ, ਬਾਜ਼ਾਰ, ਖ਼ਾਨਦਾਨ ਅਤੇ ...

ਪੂਰੀ ਖ਼ਬਰ »

ਰਾਜੀਵ ਗਾਂਧੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇਸ਼ ਭਰ 'ਚ ਕਰੇਗੀ ਸਮਾਗਮ

ਨਵੀਂ ਦਿੱਲੀ, 19 ਅਗਸਤ (ਉਪਮਾ ਡਾਗਾ ਪਾਰਥ)-ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਵਰ੍ਹੇਗੰਢ ਤੋਂ ਇਕ ਦਿਨ ਪਹਿਲਾਂ ਉਨ੍ਹਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕਈ ਵਡਮੁੱਲੀਆਂ ਪ੍ਰਾਪਤੀਆਂ ...

ਪੂਰੀ ਖ਼ਬਰ »

ਪਾਕਿ ਫ਼ੌਜ ਮੁਖੀ ਬਾਜਵਾ ਦੇ ਕਾਰਜਕਾਲ 'ਚ 3 ਸਾਲ ਦਾ ਵਾਧਾ

ਅੰਮਿ੍ਤਸਰ, 19 ਅਗਸਤ (ਸੁਰਿੰਦਰ ਕੋਛੜ)¸ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਦਿੱਤੀ ਗਈ ਮਨਜ਼ੂਰੀ ਦੇ ਬਾਅਦ ਪਾਕਿ ਫ਼ੌਜ ਮੁਖੀ ਕਮਰ ਜਾਵੇਦ ਬਾਜਵਾ ਦਾ ਕਾਰਜਕਾਲ ਤਿੰਨ ਸਾਲਾਂ ਲਈ ਵਧਾ ਦਿੱਤਾ ਗਿਆ ਹੈ | ਮੰਨਿਆ ਜਾ ਰਿਹਾ ਹੈ ਕਿ ਇਹ ਕਦਮ ਭਾਰਤ ਤੇ ...

ਪੂਰੀ ਖ਼ਬਰ »

ਚਿਦੰਬਰਮ ਨੂੰ ਈ.ਡੀ. ਦਾ ਨੋਟਿਸ, 23 ਨੂੰ ਪੇਸ਼ੀ ਦਾ ਆਦੇਸ਼

ਨਵੀਂ ਦਿੱਲੀ, 19 ਅਗਸਤ (ਉਪਮਾ ਡਾਗਾ ਪਾਰਥ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਏਅਰ ਬੇਸ ਖ਼ਰੀਦ ਮਾਮਲੇ 'ਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਪੁੱਛਗਿੱਛ ਲਈ ਨੋਟਿਸ ਭੇਜਿਆ ਹੈ | ਉਨ੍ਹਾਂ ਨੇ ਸੀਨੀਅਰ ਕਾਂਗਰਸੀ ਨੇਤਾ ਨੂੰ ਈ.ਡੀ. ਦੇ ਇਕ ਦਫ਼ਤਰ 'ਚ ਜਾਂਚ ...

ਪੂਰੀ ਖ਼ਬਰ »

ਈ. ਐਸ. ਐਸ. ਗਲੋਬਲ ਵਲੋਂ ਮੋਗਾ ਤੇ ਜਲੰਧਰ 'ਚ ਮੈਗਾ ਐਜੂਕੇਸ਼ਨ ਸੈਮੀਨਾਰ

ਜਲੰਧਰ, 19 ਅਗਸਤ (ਬਿਊਰੋ)-ਪੰਜਾਬ ਦੀ ਮਸ਼ਹੂਰ ਤੇ ਜਾਣੀ-ਪਛਾਣੀ ਇੰਮੀਗ੍ਰੇਸ਼ਨ ਕੰਪਨੀ ਈ.ਐਸ.ਐਸ. ਗਲੋਬਲ ਦੇ ਸਹਿਯੋਗ ਨਾਲ ਪੜ੍ਹਾਈ ਲਈ ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਪੰਜਾਬ ਦੇ ਵੱਖ-ਵੱਖ ਸਹਿਰਾਂ 'ਚ ਕਰਵਾਏ ਜਾ ਰਹੇ ਮੈਗਾ ਐਜੂਕੇਸ਼ਨ ਸੈਮੀਨਾਰਾਂ ਨੂੰ ...

ਪੂਰੀ ਖ਼ਬਰ »

ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਦਾ ਦਿਹਾਂਤ

ਨਵੀਂ ਦਿੱਲੀ, 19 ਅਗਸਤ (ਉਪਮਾ ਡਾਗਾ ਪਾਰਥ)-ਤਿੰਨ ਵਾਰ ਬਿਹਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਜਗਨਨਾਥ ਮਿਸ਼ਰਾ ਦਾ ਅੱਜ ਦਿੱਲੀ ਵਿਖੇ ਲੰਮੀ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | ਖੂਨ ਦੇ ਕੈਂਸਰ ਤੋਂ ਪੀੜਤ ਮਿਸ਼ਰਾ ਕਾਫੀ ਸਮੇਂ ਤੋਂ ਦਿੱਲੀ ਦੇ ਇਕ ਹਸਪਤਾਲ 'ਚ ਜ਼ੇਰੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX