ਤਾਜਾ ਖ਼ਬਰਾਂ


ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  2 minutes ago
ਬੈਂਗਲੁਰੂ, 21 ਸਤੰਬਰ- ਮਿਸ਼ਨ ਚੰਦਰਯਾਨ-2 ਤੋਂ ਬਾਅਦ ਇਸਰੋ ਹੁਣ 'ਗਗਨਯਾਨ' ਮਿਸ਼ਨ 'ਤੇ ਧਿਆਨ ਕੇਂਦਰਿਤ ਕਰੇਗੀ। ਇਸ ਬਾਰੇ ਗੱਲਬਾਤ ਕਰਦਿਆਂ ਅੱਜ ਇਸਰੋ ਮੁਖੀ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  29 minutes ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਅੱਜ ਸਵੇਰੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨੀ ਫੌਜ ਨੇ ਅੱਜ...
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  45 minutes ago
ਤਲਵੰਡੀ ਸਾਬੋ/ਸੀਗੋਂ ਮੰਡੀ, 21 ਸਤੰਬਰ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ 8 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਚਿੱਟੇ ਕਾਰਨ ਮੌਤ ਹੋ ਗਈ। ਇਸ ਬਾਰੇ...
ਅਣਪਛਾਤੇ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  59 minutes ago
ਤਲਵੰਡੀ ਭਾਈ, 21 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਬੀਤੀ ਰਾਤ ਪਿੰਡ ਹਰਾਜ ਵਿਖੇ ਘਰ 'ਚ ਦਾਖ਼ਲ ਹੋ ਕੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਪਰਿਵਾਰ ਦੇ ਇੱਕ ਮੈਂਬਰ ਦੀ...
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 1 hour ago
ਫਗਵਾੜਾ, 21 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਮੁਹੱਲਾ ਭਗਤਪੁਰਾ 'ਚ ਅੱਜ ਤੜਕੇ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਤੇ ਜਦਕਿ ਉਸ ਦਾ ਪਤੀ ਤੇ ਬੇਟਾ ਗੰਭੀਰ ਜ਼ਖਮੀ ਹੋ ਗਏ ਹਨ। ਮ੍ਰਿਤਕਾ ਦੀ ਪਹਿਚਾਣ ਸੋਨੂੰ ਤਿਵਾੜੀ ਦੀ ਰੂਪ ਵਿਚ ਹੋਈ...
ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ
. . .  about 1 hour ago
ਸੰਗਰੂਰ / ਲਹਿਰਾਗਾਗਾ 21 ਸਤੰਬਰ, (ਧੀਰਜ ਪਸ਼ੋਰੀਆ/ ਅਸ਼ੋਕ ਗਰਗ) - ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਸੰਗਤਪੁਰਾ (ਲਹਿਰਾਗਾਗਾ) ਦੇ ਅਧਿਆਪਕ ਨੂੰ ਦਿੜ੍ਹਬਾ ਦੇ ਸਕੂਲ ਵਿਚ ਡੈਪੂਟੇਸ਼ਨ 'ਤੇ ਭੇਜੇ ਜਾਣ ਖਿਲਾਫ ਪਿੰਡ ਵਾਸੀਆਂ ਨੇ ਸਕੂਲ ਨੂੰ ਜਿੰਦਰਾ ਮਾਰ ਕੇ ਪ੍ਰਦਰਸ਼ਨ ਸ਼ੁਰੂ...
ਭਾਰਤ-ਅਮਰੀਕਾ ਸ਼ਾਂਤੀਪੁਰਨ ਤੇ ਸਥਿਰ ਦੁਨੀਆ ਦੇ ਨਿਰਮਾਣ 'ਚ ਯੋਗਦਾਨ ਦੇ ਸਕਦੇ ਹਨ - ਮੋਦੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਹਫ਼ਤੇ ਭਰ ਦੀ ਅਮਰੀਕਾ ਯਾਤਰਾ 'ਤੇ ਰਵਾਨਾ ਹੋ ਗਏ। ਇਸ ਤੋਂ ਪਹਿਲਾ ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਯਾਤਰਾ ਭਾਰਤ ਨੂੰ ਮੌਕਿਆਂ ਦੀ ਜੀਵੰਤ ਭੂਮੀ, ਇਕ ਵਿਸ਼ਵਾਸਯੋਗ ਸਾਂਝੀਦਾਰ ਤੇ ਇਕ ਵਿਸ਼ਵ ਨੇਤਾ ਦੇ...
ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਭਾਰਤ ਦੇ ਚੋਣ ਕਮਿਸ਼ਨ ਵਲੋਂ ਅੱਜ 12 ਵਜੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਤੇ ਹਰਿਆਣਾ ਸਮੇਤ ਕੁੱਝ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ...
ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਰ ਰਹੇ ਹਨ ਕੂਚ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦਿੱਲੀ ਵੱਲ ਕੂਚ ਕਰ ਰਹੇ ਹਨ। ਭਾਰਤੀ ਕਿਸਾਨ ਸੰਗਠਨ ਦੀ ਇਹ ਪੈਦਲ ਯਾਤਰਾ 11 ਸਤੰਬਰ ਨੂੰ ਸਹਾਰਨਪੁਰ ਤੋਂ ਸ਼ੁਰੂ ਹੋਈ ਸੀ ਜੋ ਕਿ ਨੋਇਡਾ ਪਹੁੰਚ ਚੁੱਕੀ ਹੈ। ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਦਿੱਲੀ...
ਅੱਜ ਦਾ ਵਿਚਾਰ
. . .  about 3 hours ago
ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  1 day ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  1 day ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  1 day ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  1 day ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  1 day ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  1 day ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  1 day ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  1 day ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  1 day ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  1 day ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  1 day ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  1 day ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 1 hour ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 1 hour ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 1 hour ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਮੋਗਾ

ਲਗਾਤਾਰ ਪਾਣੀ ਦਾ ਪੱਧਰ ਵਧਣ ਕਾਰਨ ਸਤਲੁਜ ਦਰਿਆ ਨਾਲ ਲਗਦੇ ਪਿੰਡਾਂ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ

ਕਿਸ਼ਨਪੁਰਾ ਕਲਾਂ, 19 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸਤਲੁਜ ਦਰਿਆ ਦੇ ਕੰਢੇ ਵਸੇ ਹੋਏ ਜ਼ਿਲ੍ਹਾ ਮੋਗਾ ਦੇ ਪਿੰਡ ਗੱਟੀ ਜੱਟਾਂ, ਚੱਕ ਤਾਰੇ ਵਾਲਾ, ਸੁਸਾਇਟੀ, ਚੱਕ ਕੰਨੀਆਂ ਕਲਾਂ, ਚੱਕ ਭੌਰੇ, ਜੀਂਦੜਾ, ਕੰਨੀਆਂ ਖ਼ੁਰਦ, ਫਤਹਿਪੁਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਹਾਦਰ ਕੇ, ਬਾਗੀਆਂ, ਮਹਿਮੜਾ ਆਦਿ ਪਿੰਡਾਂ ਦੇ ਲੋਕਾਂ ਅੰਦਰ ਜਿੱਥੇ ਸਤਲੁਜ ਦਰਿਆ ਵਿਚ ਲਗਾਤਾਰ ਪਾਣੀ ਦਾ ਪੱਧਰ ਵਧਣ ਕਾਰਨ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਉਥੇ ਇਨ੍ਹਾਂ ਪਿੰਡਾਂ ਦੇ ਲੋਕ ਆਪ ਹੀ ਦਰਿਆ ਦੇ ਨਾਲ ਬਣੇ ਧੁੱਸੀ ਬੰਨ੍ਹ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਮਿਹਨਤ ਕਰ ਰਹੇ ਹਨ | ਅੱਜ ਜਦੋਂ ਪੱਤਰਕਾਰਾਂ ਦੀ ਟੀਮ ਵਲੋਂ ਇਨ੍ਹਾਂ ਪਿੰਡਾਂ ਦਾ ਜਾਇਜ਼ਾ ਲਿਆ ਗਿਆ ਤਾਂ ਲੋਕ ਆਪਣੇ ਆਪਣੇ ਘਰਾਂ 'ਚੋਂ ਸਮਾਨ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਲਿਜਾਣ ਵੱਲ ਰੁੱਝੇ ਹੋਏ ਸਨ ਅਤੇ ਕਈ ਘਰਾਂ ਨੇ ਪਾਣੀ ਦੀ ਮਾਰ ਤੋਂ ਬਚਣ ਲਈ ਆਪਣਾ ਕੀਮਤੀ ਸਮਾਨ ਮਕਾਨਾਂ ਦੀਆਂ ਛੱਤਾਂ ਦੇ ੳੱੁਪਰ ਚੜਾ ਕੇ ਰੱਖਿਆ ਹੋਇਆ ਸੀ | ਧੁੱਸੀ ਬੰਨ੍ਹ 'ਤੇ ਐਨ ੳੱੁਪਰ ਵਸੇ ਪਿੰਡ ਬਾਗੀਆਂ 'ਚ ਤਾਂ ਪਾਣੀ ਦਾ ਪੱਧਰ ਬਿਲਕੁਲ ਬੰਨ੍ਹ ਦੇ ਬਰਾਬਰ ਚੱਲ ਰਿਹਾ ਸੀ | ਪਿੰਡ ਦੇ ਲੋਕਾਂ ਅਨੁਸਾਰ ਜੇਕਰ ਦਰਿਆ ਵਿਚ ਪਾਣੀ ਦਾ ਪੱਧਰ ਹੋਰ ਵਧਦਾ ਹੈ ਤਾਂ ਸਥਿਤੀ ਬਹੁਤ ਹੀ ਨਾਜ਼ੁਕ ਹੋ ਜਾਵੇਗੀ ਜੋ ਲੁਧਿਆਣਾ ਅਤੇ ਮੋਗਾ ਜ਼ਿਲੇ੍ਹ ਦੇ ਪਿੰਡਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗੀ | ਲੋਕਾਂ ਨੇ ਦੱਸਿਆ ਕਿ ਬੰਨ੍ਹ ਦੇ ਅੰਦਰ ਬੀਜੀ ਹੋਈ ਸਾਡੀ ਝੋਨੇ ਦੀ ਫ਼ਸਲ ਅਤੇ ਪਸ਼ੂਆਂ ਲਈ ਬੀਜਿਆ ਹਰਾ ਚਾਰਾ ਪਹਿਲਾਂ ਹੀ ਪਾਣੀ ਨਾਲ ਬਰਬਾਦ ਹੋ ਚੁੱਕਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਪਾਣੀ ਦੀ ਮਾਰ ਤੋਂ ਬਚਾਉਣ ਲਈ ਫ਼ੌਜ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਣੇ ਬਚ ਸਕੇ |
ਧਰਮਕੋਟ, (ਪਰਮਜੀਤ ਸਿੰਘ)-ਰੋਪੜ ਦੇ ਹੈੱਡਵਰਕ ਤੋਂ 2.4 ਲੱਖ ਕਿਊਸਕ ਪਾਣੀ ਛੱਡਣ ਤੋਂ ਬਾਅਦ ਧਰਮਕੋਟ ਏਰੀਏ 'ਚ ਪੈਂਦੇ ਸਤਲੁਜ ਦਰਿਆ ਵਿਖੇ ਪਾਣੀ ਖ਼ਤਰੇ ਦਾ ਪੱਧਰ 724 ਫੁੱਟ 'ਤੇ ਪਹੁੰਚਣ ਕਾਰਨ ਅੱਜ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਵਲੋਂ ਐਨ. ਡੀ. ਆਰ. ਐਫ. ਦੀਆਂ ਟੀਮਾਂ ਨੂੰ ਧਰਮਕੋਟ ਦੇ ਨੀਵੇਂ ਪਿੰਡਾਂ 'ਚ ਤਾਇਨਾਤ ਕਰ ਦਿੱਤਾ ਗਿਆ ਹੈ | ਡਿਪਟੀ ਕਮਿਸ਼ਨਰ ਸੰਦੀਪ ਹੰਸ ਜੋ ਕਿ ਧਰਮਕੋਟ ਦੇ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨਾਲ ਧਰਮਕੋਟ ਦੇ ਪਿੰਡ ਸੰਘੇੜਾ 'ਚ ਪਾਣੀ ਦੇ ਪੱਧਰ ਦਾ ਨਿਰੀਖਣ ਕਰ ਰਹੇ ਸਨ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ 'ਚ ਲੋਕਾਂ ਦੀ ਸੁਰੱਖਿਆ ਅਤੇ ਰੈਸਿਕਿਊ ਆਪ੍ਰੇਸ਼ਨ ਲਈ ਐਨ.ਡੀ.ਆਰ.ਐਫ. ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਤਾਇਨਾਤ ਹਨ | ਉਨ੍ਹਾਂ ਦੱਸਿਆ ਕਿ ਧਰਮਕੋਟ, ਕਿਸ਼ਨਪੁਰਾ ਕਲਾਂ, ਖੰਭਾ ਤੇ ਫਤਹਿਗੜ੍ਹ ਪੰਜਤੂਰ ਸਮੇਤ ਚਾਰ ਰਾਹਤ ਕੇਂਦਰ ਸਥਾਪਤ ਕੀਤੇ ਗਏ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਰੇਹੜਵਾਂ ਵਿਖੇ ਇਕ ਐਮਰਜੈਂਸੀ ਕੇਂਦਰ ਵੀ ਸਥਾਪਤ ਕੀਤਾ ਹੈ, ਜਿਥੇ ਖਾਣ-ਪੀਣ ਤੇ ਰਹਿਣ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਉਕਤ ਲੋਕਾਂ ਦੇ ਇਲਾਜ ਲਈ ਸਾਰੇ ਕੇਂਦਰਾਂ 'ਤੇ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ | ਜਾਣਕਾਰੀ ਅਨੁਸਾਰ ਧਰਮਕੋਟ ਸਬ-ਡਵੀਜ਼ਨ 'ਚ ਲਗਪਗ 28 ਪਿੰਡ ਪੈਂਦੇ ਹਨ ਤੇ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਕਿਸ਼ਤੀਆਂ ਜ਼ਰੀਏ ਪਿੰਡਾਂ ਤੋਂ ਬਾਹਰ ਕੱਢ ਕੇ ਰਾਹਤ ਸੈਂਟਰਾਂ 'ਚ ਪਹੁੰਚਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਪਿੰਡ ਸ਼ੇਰਪੁਰ ਵਿਖੇ ਪਾਣੀ ਦਾ ਪੱਧਰ ਖ਼ਤਰੇ ਦੇ ਪੱਧਰ ਤੋਂ ਉੱਪਰ ਆ ਗਿਆ ਸੀ ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਨੂੰ ਰੋਕ ਕੇ ਪਾਣੀ ਦੇ ਪ੍ਰਵਾਹ ਨੂੰ ਕੰਟਰੋਲ ਕਰਨ 'ਚ ਸਫਲਤਾ ਹਾਸਲ ਕੀਤੀ ਤੇ ਧੁੱਸੀ ਬੰਦ ਨੂੰ ਵੀ ਮਜ਼ਬੂਤ ਕੀਤਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਹੈਲਪ ਲਾਈਨ 01682-220103 ਵੀ ਸ਼ੁਰੂ ਕੀਤੀ ਹੈ ਤਾਂ ਕਿ ਉਹ ਕਿਸੇ ਵੀ ਕਿਸਮ ਦੀ ਮਦਦ ਲਈ ਉਨ੍ਹਾਂ ਨਾਲ ਸੰਪਰਕ ਕਰ ਸਕਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਬਤਰਾ, ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਨਰਿੰਦਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੋਗਾ ਗੁਰਵਿੰਦਰ ਸਿੰਘ ਜੌਹਲ ਤੋਂ ਇਲਾਵਾ ਕਾਰਜਕਾਰੀ ਸਿਵਲ ਸਰਜਨ ਡਾ: ਅਰਵਿੰਦਰ ਸਿੰਘ ਗਿੱਲ ਵੀ ਮੌਜੂਦ ਸਨ | ਉਥੇ ਮੌਜੂਦ ਸਮਾਜ ਸੇਵਕ ਸੰਤ ਸ਼ਮਸ਼ੇਰ ਸਿੰਘ ਜੀ ਲੋਪੋ ਵਾਲੇ ਨੇ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ |

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਨਿਹਾਲ ਸਿੰਘ ਵਾਲਾ, 19 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਡੀ. ਐਸ. ਪੀ. ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਵਲੋਂ ਨਸ਼ਾ ਸਮਗਲਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਮੁਖੀ ਇੰਸਪੈਕਟਰ ਲਛਮਣ ਸਿੰਘ ਢਿੱਲੋਂ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਪੁਲਿਸ ਚੌਕੀ ਦੀਨਾ ਸਾਹਿਬ ...

ਪੂਰੀ ਖ਼ਬਰ »

ਜਸਪਾਲ ਸਿੰਘ ਔਲਖ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਮੋਗਾ ਦਾ ਸੰਭਾਲਿਆ ਵਾਧੂ ਚਾਰਜ

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਜਸਪਾਲ ਸਿੰਘ ਔਲਖ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿ:) ਦੇ ਨਾਲ ਐਲੀਮੈਂਟਰੀ ਸਿੱਖਿਆ ਮੋਗਾ ਦਾ ਵਾਧੂ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਪਰਗਟ ਸਿੰਘ ਬਰਾੜ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੋਗਾ, ਜਸਬੀਰ ਸਿੰਘ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਤੰਗ ਆ ਕੇ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਮੋਗਾ/ਨਿਹਾਲ ਸਿੰਘ ਵਾਲਾ, 19 ਅਗਸਤ (ਗੁਰਤੇਜ ਸਿੰਘ/ਪਲਵਿੰਦਰ ਸਿੰਘ ਟਿਵਾਣਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਥਾਣਾ ਬੱਧਨੀ ਕਲਾਂ ਦੇ ਪਿੰਡ ਕੁੱਸਾ ਵਿਖੇ ਇਕ ਵਿਆਹੇ ਹੋਏ ਨੌਜਵਾਨ ਵਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ...

ਪੂਰੀ ਖ਼ਬਰ »

ਭਾਕਿਯੂ ਕਾਦੀਆ ਦਾ ਵਫ਼ਦ ਰੈਗੂਲੇਟਰੀ ਕਮਿਸ਼ਨ ਪੰਜਾਬ ਨੂੰ ਮਿਲਿਆ

ਮੋਗਾ, 19 ਅਗਸਤ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਕਾਦੀਆ ਪੰਜਾਬ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆ, ਜ਼ਿਲ੍ਹਾ ਪ੍ਰਧਾਨ ਮੋਗਾ ਨਿਰਮਲ ਸਿੰਘ ਮਾਣੂੰਕੇ, ਜ਼ਿਲ੍ਹਾ ਮੋਗਾ ਜਨਰਲ ਸਕੱਤਰ ਗੁਲਜਾਰ ਸਿੰਘ ਘੱਲ ਕਲਾਂ ਦੀ ਅਗਵਾਈ ਹੇਠ ਵਫ਼ਦ ਨੇ ਰੈਗੂਲੇਟਰੀ ...

ਪੂਰੀ ਖ਼ਬਰ »

ਇੰਡੀਅਨ ਫਾਰਮਰਜ਼ ਐਸੋ. ਦੀ ਮੀਟਿੰਗ

ਧਰਮਕੋਟ, 19 ਅਗਸਤ (ਪਰਮਜੀਤ ਸਿੰਘ)-ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੀ ਮੀਟਿੰਗ ਕੁਲਦੀਪ ਸਿੰਘ ਭੂਰਾ ਭਿੰਡਰ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਖੇਤੀ ਧੰਦੇ ਦੇ ਨਾਲ ਜੋ ਦੁੱਧ ਦਾ ਸ਼ੁਰੂ ਕੀਤਾ ਗਿਆ ਸੀ, ਉਹ ਅੱਜ ਬੁਰੀ ਤਰ੍ਹਾਂ ਫ਼ੇਲ੍ਹ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ 'ਤੇ ਕਿਸੇ ਛਿੜਕਾਅ ਦੀ ਲੋੜ ਨਹੀਂ-ਖੇਤੀ ਮਾਹਿਰ

ਬਾਘਾ ਪੁਰਾਣਾ, 19 ਅਗਸਤ (ਬਲਰਾਜ ਸਿੰਗਲਾ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ: ਬਲਵਿੰਦਰ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਬਲਾਕ ਬਾਘਾ ਪੁਰਾਣਾ ਦੇ ਅਧਿਕਾਰੀ ਡਾ: ਜਰਨੈਲ ਸਿੰਘ ਬਰਾੜ, ਡਾ: ਧਰਮਵੀਰ ਸਿੰਘ ਕੰਬੋ, ਡਾ: ਨਵਦੀਪ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਲੋਂ ਸਵੱਛਤਾ ਪਖਵਾੜਾ ਮੁਹਿੰਮ ਦੀ ਸਮਾਪਤੀ

ਬੱਧਨੀ ਕਲਾਂ, 19 ਅਗਸਤ (ਸੰਜੀਵ ਕੋਛੜ)-ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਐਕਸ਼ਨ ਯੋਜਨਾ ਦੁਆਰਾ ਸੰਗਠਿਤ ਪ੍ਰੋਗਰਾਮ ਮੁਹਿੰਮ ਦੀ ਸ਼ੁਰੂਆਤ ਬੀਤੇ ਪੰਦਰਾਂ ਦਿਨ ਪਹਿਲਾਂ ਕੀਤੀ ਗਈ ਸੀ | ਪ੍ਰੋਗਰਾਮ ਦੀ ਸ਼ੁਰੂਆਤ 'ਚ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਡਾ: ਆਰ. ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੀ ਵਿਦਿਆਰਥਣ ਨੇ ਹਾਸਲ ਕੀਤੇ 7 ਬੈਂਡ

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਇਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਇਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ | ਸੰਸਥਾ ਦੀ ਵਿਦਿਆਰਥਣ ...

ਪੂਰੀ ਖ਼ਬਰ »

ਸਾਬਕਾ ਸਰਪੰਚ ਜਸਵਿੰਦਰ ਕੌਰ ਬਰਾੜ ਰਾਜੇਆਣਾ ਦੂਰ-ਅੰਦੇਸ਼ੀ ਸੋਚ ਦੇ ਧਾਰਨੀ ਸਨ-ਜਥੇ: ਤੋਤਾ ਸਿੰਘ

ਬਾਘਾ ਪੁਰਾਣਾ, 19 ਅਗਸਤ (ਬਲਰਾਜ ਸਿੰਗਲਾ)-ਸਾਬਕਾ ਸਰਪੰਚ ਜਵਾਹਰ ਸਿੰਘ ਰਾਜੇਆਣਾ ਦੀ ਮਾਤਾ ਸਾਬਕਾ ਸਰਪੰਚ ਜਸਵਿੰਦਰ ਕੌਰ ਬਰਾੜ ਰਾਜੇਆਣਾ ਦੇ ਅਕਾਲ ਚਲਾਣੇ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਰਾਜੇਆਣਾ ਪਰਿਵਾਰ ਨਾਲ ਦੁੱਖ ਸਾਂਝਾ ਕਰ ਕੇ ...

ਪੂਰੀ ਖ਼ਬਰ »

ਗੁਰੂ ਨਾਨਕ ਮੋਦੀਖ਼ਾਨਾ ਵਿਖੇ ਰਾਸ਼ਨ ਵੰਡ ਸਮਾਗਮ

ਮੋਗਾ, 19 ਅਗਸਤ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਮੋਟਰ ਰਿਪੇਅਰਿੰਗ ਮਿੰਦੀ ਮੋਟਰਜ਼ ਜੀ. ਟੀ. ਰੋਡ ਮੋਗਾ ਵਿਖੇ ਗੁਰੂ ਨਾਨਕ ਮੋਦੀਖ਼ਾਨਾ ਵਲੋਂ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਦੀ ਅਗਵਾਈ ਹੇਠ ਦਾਨੀ ਸੱਜਣਾਂ ਦੇ ਸਹਿਯੋਗ ਨਾਲ 179ਵਾਂ ਰਾਸ਼ਨ ਵੰਡ ਸਮਾਗਮ ...

ਪੂਰੀ ਖ਼ਬਰ »

ਸਪਰਿੰਗ ਫ਼ੀਲਡ ਸਕੂਲ ਵਿਖੇ ਸਕਾਲਰਸ਼ਿਪ ਸਨਮਾਨ ਸਮਾਗਮ

ਬਾਘਾ ਪੁਰਾਣਾ, 19 ਅਗਸਤ (ਬਲਰਾਜ ਸਿੰਗਲਾ)-ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਵਿਖੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਚੇਅਰਮੈਨ ਨਰ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਸਕਾਲਰਸ਼ਿਪ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ 'ਚ 9ਵੀਂ, 10ਵੀਂ ਤੇ 11ਵੀਂ ਜਮਾਤ ਦੇ ਬੱਚਿਆਂ ਨੇ ਸਾਲਾਨਾ ...

ਪੂਰੀ ਖ਼ਬਰ »

ਹਲਕਾ ਨਿਹਾਲ ਸਿੰਘ ਵਾਲਾ ਤੋਂ ਅਕਾਲੀ ਦਲ ਦੀ ਭਰਤੀ ਰਿਕਾਰਡ ਤੋੜ ਹੋਵੇਗੀ-ਸਾਹੋਕੇ

ਨਿਹਾਲ ਸਿੰਘ ਵਾਲਾ, 19 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਨਵੀਂ ਬਣ ਰਹੀ ਜਥੇਬੰਦੀ ਲਈ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਤੋਂ ਭਰਤੀ ਰਿਕਾਰਡ ਤੋੜ ਹੋਵੇਗੀ ਤੇ 2022 ਦੀਆਂ ਆਉਣ ਵਾਲੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਸਰਕਾਰ ਹੜ੍ਹ ਪੀੜਤਾਂ ਲਈ ਰਾਹਤ ਕਾਰਜਾਂ 'ਚ ਤੇਜ਼ੀ ਲਿਆਵੇ-ਵਿਧਾਇਕ ਬਿਲਾਸਪੁਰ

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਕੁਝ ਜ਼ਿਲ੍ਹੇ ਹੜ੍ਹਾਂ ਦੀ ਮਾਰ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੇ ਹਨ ਜਿਸ ਕਰ ਕੇ ਬਹੁਤ ਸਾਰੇ ਪਿੰਡਾਂ ਦੇ ਲੋਕ ਜਿੱਥੇ ਬੇਘਰ ਹੋ ਰਹੇ ਹਨ, ਉਥੇ ਭਾਰੀ ਨੁਕਸਾਨ ਝੱਲਣ ਲਈ ਵੀ ਮਜਬੂਰ ਹੋ ਰਹੇ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਮੋਹਨ ਐਜੂਕੇਅਰ ਨੇ ਸੌਰਵ ਵਰਮਾ ਪੁੱਤਰ ਕ੍ਰਿਸ਼ਨ ਚੰਦ ਵਾਸੀ ਨਿਊ ਟਾਊਨ ਮੋਗਾ ਦਾ ਕੈਨੈਡਾ ਦੇ ਯੂਨੀਵਰਸਲ ਕਾਲਜ ਕਊਬਿਕ ਦੇ ਮਈ ਇਨਟੇਕ ਦਾ ਵੀਜ਼ਾ ਲਗਵਾਇਆ | ਇਸ ਸਮੇਂ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਹਰਮਨਪ੍ਰੀਤ ਨੇ ਪ੍ਰਾਪਤ ਕੀਤੇ ਓਵਰਆਲ 7 ਬੈਂਡ

ਬਾਘਾ ਪੁਰਾਣਾ, 19 ਅਗਸਤ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਇਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਪੋਤਰੇ ਨਾਲ ਝਗੜੇ ਉਪਰੰਤ ਦਾਦੇ ਦੀ ਕੀਤੀ ਕੁੱਟਮਾਰ-ਮਾਮਲਾ ਦਰਜ

ਮੋਗਾ, 19 ਅਗਸਤ (ਸ਼ਿੰਦਰ ਸਿੰਘ ਭੁਪਾਲ)-ਜਗਤਾਰ ਸਿੰਘ ਪੁੱਤਰ ਨਾਜ਼ਰ ਸਿੰਘ ਵਾਸੀ ਰਣੀਆ ਨੇ ਥਾਣਾ ਬੱਧਨੀ ਕਲਾਂ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 14 ਅਗਸਤ ਨੂੰ ਰਾਤ 9:15 ਵਜੇ ਦੇ ਕਰੀਬ ਉਸ ਦੇ ਪੋਤਰੇ ਲਾਡੀ ਸਿੰਘ ਦਾ ਜੀਵਨ ਸਿੰਘ ਉਰਫ਼ ਜੱਗਾ ਪੁੱਤਰ ਗੁਰਮੀਤ ਸਿੰਘ ਨਾਲ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਲਗਾਇਆ ਰੋਸ ਧਰਨਾ

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿੰਡ ਝੰਡੇਆਣਾ ਗਰਬੀ ਵਿਖੇ 13 ਕਿਸਾਨਾਂ ਵਲੋਂ ਦੋ ਮਜ਼ਦੂਰਾਂ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ ਦੇ ਵਿਰੋਧ ਵਿਚ ਪੁਲਸ ਵਲੋਂ ਕੋਈ ਕਾਨੂੰਨੀ ਕਾਰਵਾਈ ਨਾ ਕਰਨ ਦੇ ਵਿਰੋਧ ਵਿਚ ਅੱਜ ਕ੍ਰਾਂਤੀਕਾਰੀ ਪੇਂਡੂ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ 'ਚ 6 ਸਾਲ ਕੈਦ ਤੇ ਜੁਰਮਾਨਾ

ਮੋਗਾ, 19 ਅਗਸਤ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀਮਤੀ ਸੋਨੀਆ ਕਿਨਰਾ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ ਵਿਚ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ 6 ਸਾਲ ਕੈਦ ਤੇ 20 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ...

ਪੂਰੀ ਖ਼ਬਰ »

ਬੀ.ਬੀ.ਐਸ. ਬੈਂਡ ਦੇ ਵਿਦਿਆਰਥੀ ਸਨਮਾਨਿਤ

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਕਰਵਾਏ ਇਕ ਵਿਸ਼ੇਸ਼ ਸਮਾਗਮ ਦੌਰਾਨ ਬੀ.ਬੀ.ਐਸ. ਬੈਂਡ ਦੇ ਵਿਦਿਆਰਥੀਆਂ ਨੂੰ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਵਲੋਂ ...

ਪੂਰੀ ਖ਼ਬਰ »

ਸਤਲੁਜ ਦਰਿਆ ਦੇ ਪਾਣੀ 'ਚ ਘਿਰੇ ਲੋਕਾਂ ਨੂੰ ਪ੍ਰਸ਼ਾਸਨ ਨੇ ਰਾਹਤ ਕੈਂਪਾਂ ਵਿਚ ਭੇਜਿਆ

ਫਤਹਿਗੜ੍ਹ ਪੰਜਤੂਰ, 19 ਅਗਸਤ (ਜਸਵਿੰਦਰ ਸਿੰਘ)-ਬੀਤੇ ਤਿੰਨ ਦਿਨਾਂ ਤੋਂ ਦਰਿਆ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਅੰਦਰ ਹਲਕੇ ਦੇ 22 ਪਿੰਡ ਪਾਣੀ ਦੀ ਲਪੇਟ 'ਚ ਆਉਣ ਕਰ ਕੇ ਹਜ਼ਾਰਾਂ ਏਕੜ ਫ਼ਸਲ ਪਾਣੀ 'ਚ ਡੁੱਬ ਗਈ ਹੈ | ਬੀਤੇ ਕੱਲ੍ਹ ਪ੍ਰਸ਼ਾਸਨ ਵਲੋਂ ਇਨ੍ਹਾਂ ਪਿੰਡਾਂ ...

ਪੂਰੀ ਖ਼ਬਰ »

ਗਿਆਨੀ ਕਰਤਾਰ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤ ਗੁਰਦੁਆਰਾ ਕਰਤਾਰ ਭਵਨ ਮੋਗਾ ਵਿਖੇ ਮੁੱਖ ਸੇਵਾਦਾਰ ਗਿਆਨੀ ਹਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਿਆਨੀ ਕਰਤਾਰ ਸਿੰਘ ਦੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX