ਤਾਜਾ ਖ਼ਬਰਾਂ


ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  16 minutes ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  20 minutes ago
ਲਹਿਰਾਗਾਗਾ, 25 ਜਨਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਲਹਿਰਾਗਾਗਾ ਸੁਨਾਮ ਮੁੱਖ ਮਾਰਗ 'ਤੇ ਪਿੰਡ ਗੋਬਿੰਦਗੜ੍ਹ ਜੇਜੀਆਂ ਕੋਲ ਵਾਪਰੇ ਸੜਕ ਹਾਦਸੇ ਵਿਚ ਆਲਟੋ ਕਾਰ ਅਤੇ ਸੈਂਟਰੋ ਕਾਰ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਅਤੇ ਚਾਰ ਦੇ ਜ਼ਖਮੀ ਹੋ ਜਾਣ ਦੀ ਖ਼ਬਰ...
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  24 minutes ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਾਮ ਮੌਕੇ ਪਿੰਡ ਉਦੇਕਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤੇ ਜਾਣ ’ਤੇ ਉਦਘਾਟਨ ਦੀ ਰਸਮ ਕਰਨ ਸਮੇਂ ਗੱਲਬਾਤ...
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  39 minutes ago
ਨਵੀਂ ਦਿੱਲੀ, 25 ਜਨਵਰੀ - ਭਜਨਪੁਰਾ ਦੇ ਸੁਭਾਸ਼ ਵਿਹਾਰ ਵਿਚ ਭਿਆਨਕ ਹਾਦਸਾ ਹੋ ਗਿਆ। ਇਥੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 5 ਮੌਤਾਂ ਹੋ ਗਈਆਂ ਹਨ ਤੇ ਜਦਕਿ 13 ਬੱਚੇ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿਚ 4 ਵਿਦਿਆਰਥੀ ਤੇ ਇਕ ਅਧਿਆਪਕ ਸ਼ਾਮਲ...
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  58 minutes ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  about 1 hour ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  about 1 hour ago
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ...
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ...
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  about 1 hour ago
ਲਾਹੌਰ, 25 ਜਨਵਰੀ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ...
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 1 hour ago
ਜੰਡਿਆਲਾ ਮੰਜਕੀ, 25 ਜਨਵਰੀ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਇਲਾਕੇ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਪੁੱਛਣ 'ਤੇ ਪੁਲਿਸ ਚੌਕੀ ਜੰਡਿਆਲਾ...
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  about 2 hours ago
ਗੁਰੂ ਹਰ ਸਹਾਏ, 25 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰ ਸਹਾਏ ਸ਼ਹਿਰ ਵਿਚ ਵੱਧ ਰਹੀਆਂ ਚੋਰੀਆਂ ਨੂੰ ਠੱਲ੍ਹ ਪਾਉਣ ਲਈ ਡੀ.ਐੱਸ.ਪੀ ਗੁਰੂ ਹਰ ਸਹਾਏ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿਚ ਸਰਚ ਅਭਿਆਨ ਚਲਾਇਆ ਗਿਆ। ਇਸ ਚਲਾਏ ਗਏ ਸਰਚ ਅਭਿਆਨ...
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਦਿੱਲੀ ਦੇ ਭਜਨਪੁਰਾ 'ਚ ਨਿਰਮਾਣ ਅਧੀਨ ਇੱਕ ਇਮਾਰਤ ਦੇ ਡਿੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ 'ਚ ਇੱਕ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਇਸ...
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਸਕਾਲਰ ਸ਼ਰਜੀਲ ਇਮਾਮ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਾਈ ਹੈ। ਉਨ੍ਹਾਂ 'ਤੇ ਵਿਵਾਦਿਤ ਬਿਆਨ...
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  about 3 hours ago
ਨਵੀਂ ਦਿੱਲੀ, 25 ਜਨਵਰੀ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਲਾਗੂ ਹੋਣ ਦੇ 70 ਸਾਲਾਂ ਬਾਅਦ ਕੁਝ ਲੋਕ ਆਪਣੇ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਨਹੀਂ ਸਮਝਦੇ ਹਨ, ਜਦੋਂਕਿ ਦੁਨੀਆ...
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  about 3 hours ago
ਜੈਪੁਰ, 25 ਜਨਵਰੀ- ਰਾਜਸਥਾਨ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਵਿਧਾਨ ਸਭਾ 'ਚ ਪ੍ਰਸਤਾਵ ਪਾਸ ਕੀਤਾ ਹੈ। ਹਾਲਾਂਕਿ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਸਤਾਵ ਪੇਸ਼ ਕਰਨ...
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  about 4 hours ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  about 4 hours ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  about 4 hours ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  about 4 hours ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  about 5 hours ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  1 minute ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  about 5 hours ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  about 5 hours ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  about 5 hours ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  1 minute ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  about 6 hours ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  about 6 hours ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  about 5 hours ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 6 hours ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  about 6 hours ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  about 6 hours ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 6 hours ago
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 6 hours ago
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 7 hours ago
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 7 hours ago
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 7 hours ago
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 7 hours ago
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 7 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 8 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 8 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 8 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 8 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 8 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 9 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 9 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 10 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 10 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 10 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551

ਸੰਗਰੂਰ

ਪਿੰਡ ਗਹਿਲਾਂ ਤੇ ਨੰਦਗੜ੍ਹ ਦੇ ਕਿਸਾਨਾਂ ਦੀਆਂ 500 ਏਕੜ ਦੇ ਕਰੀਬ ਫ਼ਸਲਾਂ ਚੋਏ ਦੇ ਪਾਣੀ 'ਚ ਡੁੱਬੀਆਂ

ਭਵਾਨੀਗੜ੍ਹ, 19 ਅਗਸਤ (ਪਵਿੱਤਰ ਸਿੰਘ ਬਾਲਦ, ਹਰਜੀਤ ਸਿੰਘ ਨਿਰਮਾਣ)-ਨੇੜਲੇ ਪਿੰਡ ਗਹਿਲਾਂ ਕੋਲੋਂ ਲੰਘਦੇ ਚੋਏ 'ਚ ਮੀਂਹ ਦੇ ਪਾਣੀ ਦਾ ਪੱਧਰ ਜ਼ਿਆਦਾ ਉੱਚਾ ਹੋ ਜਾਣ ਨਾਲ ਨੇੜਲੇ ਪਿੰਡਾਂ ਗਹਿਲਾ ਤੇ ਨੰਦਗੜ੍ਹ ਦੇ ਕਿਸਾਨਾਂ ਦੀ 500 ਏਕੜ ਦੇ ਕਰੀਬ ਫ਼ਸਲ ਪਾਣੀ ਵਿਚ ਡੁੱਬ ਜਾਣ ਦਾ ਸਮਾਚਾਰ ਹੈ | ਇਸ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਐਸ. ਡੀ. ਐਮ. ਅੰਕੁਰ ਮਹਿੰਦਰੂ , ਜਲ ਨਿਕਾਸ ਵਿਭਾਗ ਦੇ ਐਸ. ਡੀ. ਓ. ਸਰੂਪ ਚੰਦ, ਬੀ.ਡੀ.ਪੀ.ਓ ਪ੍ਰਵੇਸ਼ ਕੁਮਾਰ ਗੋਇਲ ਤੇ ਵਿਜੈ ਇੰਦਰ ਸਿੰਗਲਾ ਵਲੋਂ ਉਨ੍ਹਾਂ ਦੇ ਨਜ਼ਦੀਕੀ ਜਗਤਾਰ ਨਮਾਦਾ ਨੇ ਵਿਸ਼ੇਸ਼ ਤੌਰ 'ਤੇ ਮੌਕੇ 'ਤੇ ਪਹੁੰਚ ਕੇ ਹਾਲਾਤਾਂ ਦਾ ਜਾਇਜ਼ਾ ਲਿਆ | ਇਸ ਮੌਕੇ ਪਿੰਡਾਂ ਦੇ ਕਿਸਾਨਾਂ ਨੇ ਕਿਹਾ ਕਿ ਇਲਾਕੇ 'ਚ ਪੈ ਰਹੇ ਭਾਰੀ ਮੀਂਹ ਕਾਰਨ ਅਤੇ ਪਿੱਛੋਂ ਸਰਹੰਦ ਚੋਏ ਦੇ ਭੋੜੇ ਲੋਪੇ ਇਸਕੈਪ ਤੋਂ ਪਾਣੀ ਛੱਡਣ ਕਾਰਨ, ਇਸ ਦੇ ਪਾਣੀ ਦੀ ਮਾਰ ਹੇਠ ਕਿਸਾਨਾਂ ਦੀਆਂ 500 ਏਕੜ ਦੇ ਕਰੀਬ ਫਸਲਾਂ ਪਾਣੀ 'ਚ ਪੂਰੀ ਤਰ੍ਹਾਂ ਡੁੱਬ ਗਈਆਂ ਹਨ , ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਹਾਨੀ ਹੋਵੇਗੀ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਡੇ੍ਰਨਾਂ 'ਚ ਪਿੱਛੋਂ ਆ ਰਹੇ ਪਾਣੀ ਨੂੰ ਤੁਰੰਤ ਰੋਕਿਆ ਜਾਵੇ ਤੇ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਐਸ.ਡੀ.ਐਮ ਅੰਕੁਰ ਮਹਿੰਦਰੂ ਵਲੋਂ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਡੇ੍ਰਨ ਵਿਚ ਪਿਛੋਂ ਆਉਂਦੇ ਪਾਣੀ ਨੂੰ ਬੰਦ ਕਰਵਾ ਦਿੱਤਾ ਗਿਆ ਹੈ ਤੇ ਫਿਰ ਵੀ ਪ੍ਰਸਾਸ਼ਨ ਵਲੋਂ ਹਰ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਰਿਪੋਰਟ ਬਣਾ ਕੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਜਾਵੇਗੀ | ਇਸ ਦੌਰਾਨ ਜਗਤਾਰ ਨਮਾਦਾ ਨੇ ਦੱਸਿਆ ਕਿ ਸ©ੀ ਵਿਜੇਇੰਦਰ ਸਿੰਗਲਾ ਲਗਾਤਾਰ ਸਬੰਧਿਤ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸੰਪਰਕ 'ਚ ਹਨ ਅਤੇ ਉਨ੍ਹਾਂ ਨੂੰ ਪੂਰੇ ਚੌਕਸ ਰਹਿਣ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ | ਇਸੇ ਤਰ੍ਹਾਂ ਪਿੰਡ ਚੰਨੋਂ ਕੋਲੋਂ ਬਰਸਾਤੀ ਪਾਣੀ ਦੇ ਨਿਕਾਸ ਵਾਲੀ ਰੋਹਟੀ ਡ੍ਰੇਨ ਦੇ ਵੀ ਓਵਰਫ਼ਲੋ ਹੋ ਜਾਣ ਕਾਰਨ ਪਿੰਡ ਚੰਨੋਂ, ਲੱਖੇਵਾਲ, ਨੂਰਪੁਰਾ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ 'ਚ ਵੀ ਪਾਣੀ ਭਰ ਜਾਣ ਕਾਰਨ ਫਸਲਾਂ ਡੱੁਬ ਗਈਆਂ ਹਨ |

ਭਾਰੀ ਮੀਂਹ ਕਾਰਨ ਝੋਨੇ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ

ਧੂਰੀ, 19 ਅਗਸਤ (ਸੁਖਵੰਤ ਸਿੰਘ ਭੁੱਲਰ, ਦੀਪਕ)-ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਿਹਾ ਮੋਹਲੇਧਾਰ ਮੀਂਹ ਨੇ ਧੂਰੀ ਇਲਾਕੇ ਦੇ ਫ਼ਸਲਾਂ ਦਾ ਵੱਡਾ ਨੁਕਸਾਨ ਕਰਨ ਦਾ ਸਮਾਚਾਰ ਹੈ | ਭਾਰੀ ਮੀਂਹ ਕਾਰਨ ਝੋਨੇ ਦੀਆਂ ਫ਼ਸਲਾਂ ਦੇ ਖੇਤ ਪਾਣੀ ਨਾਲ ਜਲ-ਥਲ ਹੋਏ ਪਏ ਹਨ, ਉੱਥੇ ...

ਪੂਰੀ ਖ਼ਬਰ »

ਘੱਗਰ ਦਰਿਆ 'ਚ ਹੜ੍ਹ ਦਾ ਡਰ

ਮੂਣਕ, 19 ਅਗਸਤ (ਕੇਵਲ ਸਿੰਗਲਾ)-ਉੱਪਰਲੇ ਇਲਾਕੇ ਚੰਡੀਗੜ੍ਹ, ਪੰਚਕੂਲਾ, ਅੰਬਾਲਾ 'ਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਹਲਕੀ ਤੇ ਭਾਰੀ ਬਾਰਿਸ਼ ਪੈਣ ਨਾਲ ਘੱਗਰ ਦਰਿਆ 'ਚ ਇਕ ਵਾਰ ਫਿਰ ਸੰਭਾਵੀ ਹੜ੍ਹ ਦਾ ਖ਼ਤਰਾ ਮੰਡਰਾ ਰਿਹਾ ਹੈ ਜਿਸ ਨੂੰ ਲੈ ਕੇ ਕਿਸਾਨਾਂ ਅਤੇ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਦੇ 28 ਸਾਲ ਪੁਰਾਣੇ ਕੇਸ 'ਚ 12 ਸਾਲ ਕੈਦ

ਸੰਗਰੂਰ, 19 ਅਗਸਤ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ 28 ਸਾਲ ਪੁਰਾਣੇ ਇਕ ਕੇਸ ਵਿਚ ਇਕ 70 ਸਾਲਾ ਵਿਅਕਤੀ ਨੂੰ 12 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਸਦਰ ਥਾਣਾ ਸੁਨਾਮ ਵਿਖੇ 22 ਅਗਸਤ 1991 ਨੂੰ ਦਰਜ ਮਾਮਲੇ ਮੁਤਾਬਿਕ ...

ਪੂਰੀ ਖ਼ਬਰ »

ਸਾਹਿਤਕ ਕਲਾ ਮੰਚ ਵਲੋਂ 'ਸੱਤ ਕਵੀ' ਕਾਵਿ ਸੰਗ੍ਰਹਿ ਲੋਕ ਅਰਪਣ

ਸੰਗਰੂਰ, 19 ਅਗਸਤ (ਸੁਖਵਿੰਦਰ ਸਿੰਘ ਫੁੱਲ)-ਨੌਜਵਾਨਾਂ ਵਲੋਂ ਇਸ ਤਰ੍ਹਾਂ ਦੇ ਸਾਹਿਤਕ ਅਦਾਰੇ ਸਥਾਪਤ ਕਰਨੇ ਸਮਾਜ ਲਈ ਸ਼ੁਭ ਸੰਕੇਤ-ਸੰਤ ਬਲਵੀਰ ਸਿੰਘ ਘੁੰਨਸ ਸਾਹਿਤਕ ਕਲਾ ਮੰਚ ਦੀ ਅਗਾਜ਼ ਭਰੀ ਸਾਹਿਤਕ ਇਕੱਤਰਤਾ ਕੱਲ੍ਹ ਈਟਿੰਗ ਮਾਲ ਸੰਗਰੂਰ ਵਿਖੇ ਹੋਈ | ਸਮਾਗਮ 'ਚ ...

ਪੂਰੀ ਖ਼ਬਰ »

ਐਕਸਨ ਕਮੇਟੀ ਵਲੋਂ ਹਸਪਤਾਲ ਅੱਗੇ ਧਰਨਾ ਜਾਰੀ

ਸ਼ੇਰਪੁਰ, 19 ਅਗਸਤ (ਸੁਰਿੰਦਰ ਚਹਿਲ, ਦਰਸ਼ਨ ਸਿੰਘ ਖੇੜੀ)-ਸ਼ੇਰਪੁਰ ਦੇ ਸਰਕਾਰੀ ਹਸਪਤਾਲ 'ਚ ਐਮਰਜੈਂਸੀ ਸੇਵਾਵਾਂ ਅਤੇ ਡਾਕਟਰਾਂ ਦੀਆਂ ਘਾਟਾਂ ਪੂਰੀਆਂ ਕਰਵਾਉਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਧਾਰਿਤ ਬਣੀ ਐਕਸ਼ਨ ਕਮੇਟੀ ਵਲੋਂ ਅੱਜ ਲੜੀਵਾਰ ਧਰਨਾ ਛੇਵੇਂ ...

ਪੂਰੀ ਖ਼ਬਰ »

60 ਲੀਟਰ ਲਾਹਣ ਬਰਾਮਦ, ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਭਦੌੜ, 19 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਥਾਣਾ ਭਦੌੜ ਦੀ ਪੁਲਿਸ ਨੇ ਮੁਖ਼ਬਰ ਦੀ ਇਤਲਾਹ 'ਤੇ ਇਕ ਘਰ 'ਚ ਛਾਪੇਮਾਰੀ ਕਰ ਕੇ 60 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਭਦੌੜ ਦੇ ਸਹਾਇਕ ਥਾਣੇਦਾਰ ਬਲਜੀਤ ਸਿੰਘ ...

ਪੂਰੀ ਖ਼ਬਰ »

ਪੱਖੋ ਕਲਾਂ ਵਿਖੇ ਨਿਹੰਗ ਸਿੰਘਾਂ ਦੇ ਜਥੇਦਾਰ ਦਾ ਸਨਮਾਨ

ਰੂੜੇਕੇ ਕਲਾਂ, 19 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਚੱਕਰਵਰਤੀ ਨਿਹੰਗ ਸਿੰਘਾਂ ਦੇ ਜਥੇ ਦੇ ਜਥੇਦਾਰ ਬਾਬਾ ਸ਼ਮਸ਼ੇਰ ਸਿੰਘ ਨਿਹੰਗ ਸਿੰਘ ਦਾ ਪੱਖੋ ਕਲਾਂ ਵਿਖੇ ਪਿੰਡ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਰਾਮਸਰ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਰੋਹ 'ਚ ਆਏ ਦੁਕਾਨਦਾਰਾਂ ਨੇ ਨਗਰ ਕੌਾਸਲ ਵਿਰੁੱਧ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 19 ਅਗਸਤ (ਪ੍ਰਵੀਨ ਗਰਗ)-ਪਿਛਲੇ ਦਿਨਾਂ ਤੋਂ ਪੈ ਰਹੀ ਬਰਸਾਤ ਕਾਰਨ ਜਿੱਥੇ ਪੂਰੇ ਪੰਜਾਬ ਵਿਚ ਹਾਹਾਕਾਰ ਮੱਚਿਆ ਹੋਇਆ ਹੈ, ਉੱਥੇ ਸਥਾਨਕ ਅੰਦਰਲੀ ਅਨਾਜ ਮੰਡੀ ਵਿਖੇ ਮੀਂਹ ਦੇ ਖੜ੍ਹੇ ਪਾਣੀ ਨੇ ਲੋਕਾਂ ਦਾ ਜੀਣਾ ਮੁਹਾਲ ਕਰ ਰੱਖਿਆ ਹੈ | ਜਿਸ ਕਾਰਨ ਰੋਹ 'ਚ ਆਏ ...

ਪੂਰੀ ਖ਼ਬਰ »

ਪੁਲਿਸ ਨੇ ਸ਼ੱਕੀ ਕਣਕ ਦੀ ਗੱਡੀ ਨੂੰ ਘੇਰਿਆ, ਪਰ ਕਾਰਗੁਜ਼ਾਰੀ ਵੀ ਬਣੀ ਸ਼ੱਕੀ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਧਾਲੀਵਾਲ, ਭੁੱਲਰ)-ਸਥਾਨਕ ਸ਼ਹਿਰ 'ਚ ਸਰਕਾਰ ਵਲੋਂ ਗ਼ਰੀਬ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਸਤੀ ਕਣਕ ਕੁਝ ਡਿੱਪੂ ਮਾਲਕਾਂ ਦੀ ਕਥਿਤ ਮਿਲੀ ਭੁਗਤ ਨਾਲ ਕਿਸੇ ਗ਼ਰੀਬ ਦੇ ਮੰੂਹ 'ਚ ਜਾਣ ਦੀ ਬਜਾਏ ਪਿਛਲੇ ਕਾਫ਼ੀ ਸਮੇਂ ਤੋਂ ਇੱਕ ...

ਪੂਰੀ ਖ਼ਬਰ »

ਬਾਰਿਸ਼ ਨੇ ਢਾਹੇ ਗ਼ਰੀਬ ਪਰਿਵਾਰਾਂ ਦੇ ਆਸ਼ਿਆਨੇ

ਅਮਰਗੜ੍ਹ, 19 ਅਗਸਤ (ਸੁਖਜਿੰਦਰ ਸਿੰਘ ਝੱਲ)-ਲਗਾਤਾਰ ਹੋਈ ਭਾਰੀ ਬਾਰਿਸ਼ ਨੇ ਜਿੱਥੇ ਹਲਕੇ ਦੇ ਖੇਤਾਾ 'ਚ ਖੜ੍ਹੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਉੱਥੇ ਹੀ ਪਿੰਡਾਾ ਅੰਦਰ ਇਸ ਬਾਰਿਸ਼ ਨੇ ਕਈ ਗ਼ਰੀਬ ਪਰਿਵਾਰਾਂ ਦੇ ਰਹਿਣ ਬਸੇਰੇ ਢਹਿ ਢੇਰੀ ਕਰ ਦਿੱਤੇ¢ ਪਿੰਡ ...

ਪੂਰੀ ਖ਼ਬਰ »

ਪਿੰਡ ਮੱਟਰਾਂ ਵਿਖੇ ਮੀਂਹ ਨਾਲ ਸਰਕਾਰੀ ਮਿਡਲ ਸਕੂਲ ਦੀ ਕੰਧ ਡਿੱਗੀ

ਨਦਾਮਪੁਰ, ਚੰਨੋਂ, 19 ਅਗਸਤ (ਹਰਜੀਤ ਸਿੰਘ ਨਿਰਮਾਣ)-ਨਦਾਮਪੁਰ ਨੇੜਲੇ ਪਿੰਡ ਮੱਟਰਾਂ ਵਿਖੇ ਸਰਕਾਰੀ ਮਿਡਲ ਸਕੂਲ 'ਚ ਮੀਂਹ ਦਾ ਪਾਣੀ ਭਰ ਜਾਣ ਅਤੇ ਕਮਰਿਆਂ ਦੀਆਂ ਛੱਤਾਂ 'ਚੋਂ ਪਾਣੀ ਚਿਊਣ ਕਾਰਨ ਬੱਚਿਆਂ ਦੀ ਪੜ੍ਹਾਈ ਖ਼ਰਾਬ ਹੋਣ ਕਾਰਨ ਪਿੰਡ ਵਾਸੀਆਂ 'ਚ ਸਰਕਾਰ ...

ਪੂਰੀ ਖ਼ਬਰ »

ਸਕੂਲ ਦਾ 30ਵਾਂ ਸਥਾਪਨਾ ਦਿਵਸ ਕੱਲ੍ਹ

ਲਹਿਰਾਗਾਗਾ, 19 ਅਗਸਤ (ਸੂਰਜ ਭਾਨ ਗੋਇਲ)-ਪੋਸਟ ਗ੍ਰੈਜੂਏਟ ਐਜੂਕੇਸ਼ਨ ਸੁਸਾਇਟੀ ਲ਼ਹਿਰਾਗਾਗਾ ਵਲੋਂ ਚਲਾਏ ਜਾ ਰਹੇ ਡਾ. ਦੇਵ ਰਾਜ ਡੀ.ਏ.ਵੀ. ਪਬਲਿਕ ਸਕੂਲਜ਼ ਖਾਈ/ਲਹਿਰਾਗਾਗਾ ਵਲੋਂ ਆਪਣਾ 30ਵਾਂ ਸਥਾਪਨਾ ਦਿਵਸ 21 ਅਗਸਤ ਨੂੰ ਮਨਾਇਆ ਜਾਵੇਗਾ | ਸਕੂਲ ਦੀ ਪ੍ਰਧਾਨ ਮੈਡਮ ...

ਪੂਰੀ ਖ਼ਬਰ »

ਅਧਿਆਪਕਾਂ ਦੀ ਕਮੀ ਦੇ ਚੱਲਦਿਆਂ ਸਕੂਲ ਨੂੰ ਲਗਾਇਆ ਜਿੰਦਰਾ

ਲਹਿਰਾਗਾਗਾ, 19 ਅਗਸਤ (ਸੂਰਜ ਭਾਨ ਗੋਇਲ)-ਨਜ਼ਦੀਕੀ ਪਿੰਡ ਜਲੂਰ ਵਿਖੇ ਸਰਕਾਰੀ ਹਾਈ ਸਕੂਲ 'ਚ ਅਧਿਆਪਕਾਂ ਦੀ ਕਮੀ ਦੇ ਚੱਲਦਿਆਂ ਅੱਜ ਸਕੂਲ ਦੇ ਮੇਨ ਗੇਟ ਨੂੰ ਜਿੰਦਾ ਲਗਾ ਦਿੱਤਾ ਗਿਆ | ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਸਕੂਲ ਦੀ ਮੈਡਮ ਰਣਦੀਪ ਕੌਰ ਦੀ ਮੂਨਕ ਵਿਖੇ ...

ਪੂਰੀ ਖ਼ਬਰ »

3 ਥਾਣਿਆਂ ਦੀ ਪੁਲਿਸ ਨੇ ਦਿੜ੍ਹਬਾ ਤੇ ਮੁਨਸ਼ੀਵਾਲਾ 'ਚ ਨਸ਼ੇ ਫੜਨ ਲਈ ਚਲਾਈ ਤਲਾਸ਼ੀ ਮੁਹਿੰਮ

ਦਿੜ੍ਹਬਾ ਮੰਡੀ, 19 ਅਗਸਤ (ਹਰਬੰਸ ਸਿੰਘ ਛਾਜਲੀ)-ਥਾਣਾ ਦਿੜ੍ਹਬਾ ਦੇ ਪਿੰਡ ਮੁਨਸ਼ੀਵਾਲਾ ਅਤੇ ਸ਼ੈਂਸੀ ਬਸਤੀ ਦਿੜ੍ਹਬਾ ਵਿੱਚ ਦਿਨ ਚੜ੍ਹਨ ਤੋਂ ਪਹਿਲਾਂ ਹੀ ਸਵੇਰੇ ਨਸ਼ੇ ਫੜਨ ਲਈ ਪੁਲਿਸ ਨੇ ਸ਼ੱਕੀ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ | ਪੁਲਿਸ ...

ਪੂਰੀ ਖ਼ਬਰ »

ਕੈਨੇਡੀਅਨ ਨਾਗਰਿਕ ਜੱਸੀ ਕਤਲ ਕਾਂਡ ਮਾਮਲਾ ਮਾਂ ਤੇ ਮਾਮੇ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਕੀਤਾ ਪੇਸ਼

ਸੰਗਰੂਰ, 19 ਅਗਸਤ (ਧੀਰਜ ਪਸ਼ੌਰੀਆ)-ਕਰੀਬ 19 ਸਾਲ ਪਹਿਲਾਂ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਜੱਸੀ ਸਿੱਧੂ ਵਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਉਣ ਤੋਂ ਖਫਾ ਮਾਪਿਆਂ ਵਲੋਂ ਕਰਵਾਏ ਉਸ ਦੇ ਕਤਲ ਸਬੰਧੀ ਦਰਜ ਮਾਮਲੇ ਦੀ ਸੰਗਰੂਰ ਅਦਾਲਤ 'ਚ ਚੱਲ ਰਹੀ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਡਰੇਨ ਦਾ ਕਿਨਾਰਾ ਟੁੱਟਿਆ

ਧੂਰੀ, 19 ਅਗਸਤ (ਦੀਪਕ)-ਜਿੱਥੇ ਭਰਵੀਂ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ, ਉੱਥੇ ਭਾਰੀ ਬਰਸਾਤ ਕਾਰਨ ਆਏ ਪਾਣੀ ਨਾਲ ਮਾਨਵਾਲਾ ਡਰੇਨ ਦਾ ਪਿੰਡ ਮਾਨਵਾਲਾ ਨੇੜਿਓ ਕਿਨਾਰਾ ਟੁੱਟਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਆਰਥਿਕ ਨੁਕਸਾਨ ਹੋ ਗਿਆ | ...

ਪੂਰੀ ਖ਼ਬਰ »

ਜ਼ੋਨਲ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਧਾਲੀਵਾਲ, ਭੁੱਲਰ)-ਖੇਡ ਵਿਭਾਗ ਪੰਜਾਬ ਵਲੋਂ ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਸਕੂਲ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਦੀ ਅਗਵਾਈ ਵਿਚ ਜ਼ੋਨਲ ਪੱਧਰ ਦੇ ਬਾਸਕਟਬਾਲ ਮੁਕਾਬਲੇ ਕਰਵਾਏ ਗਏ ਜਿਸ ਵਿਚ ਸੁਨਾਮ ਜ਼ੋਨ ਦੇ ਵੱਖ-ਵੱਖ ...

ਪੂਰੀ ਖ਼ਬਰ »

ਭਗਤ ਰਵਿਦਾਸ ਮੰਦਰ ਢਾਹੁਣ ਵਿਰੁੱਧ ਦਿੱਤਾ ਮੰਗ ਪੱਤਰ

ਸੰਗਰੂਰ, 19 ਅਗਸਤ (ਅਮਨਦੀਪ ਸਿੰਘ ਬਿੱਟਾ)-ਸ਼ੋ੍ਰਮਣੀ ਅਕਾਲੀ ਦਲ (ਅਮਿ੍ਤਸਰ) ਤੇ ਬਹੁਜਨ ਮੁਕਤੀ ਪਾਰਟੀ ਵਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਰਾਹੀਂ ਇਕ ਯਾਦ ਪੱਤਰ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੂੰ ਭੇਜਿਆ ਗਿਆ | ਵਫ਼ਦ ਦੀ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਮੂਣਕ ਨੇ ਕਰਾਸ ਕੰਟਰੀ ਦੌੜ ਕਰਵਾਈ

ਮੂਣਕ, 19 ਅਗਸਤ (ਸਿੰਗਲਾ, ਭਾਰਦਵਾਜ)-ਯੂਨੀਵਰਸਿਟੀ ਕਾਲਜ ਮੂਣਕ (ਸੰਗਰੂਰ) ਵਿਖੇ ਸੁਤੰਤਰਤਾ ਦਿਵਸ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਰਾਸ ਕੰਟਰੀ ਦੌੜ ਪਿ੍ੰਸੀਪਲ ਡਾ. ਰਾਜਿੰਦਰ ਸਿੰਘ ਦੀ ਰਹਿਨੁਮਾਈ ਅਤੇ ਡਾ. ਰਾਜਵਿੰਦਰ ਸਿੰਘ ਅਤੇ ਪ੍ਰੋ. ਗੁਰਜੰਟ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਚੱਠਾ ਦੀ ਅਗਵਾਈ 'ਚ ਐਫ.ਸੀ.ਆਈ. ਮੁਲਾਜਮਾਂ ਦੀ ਇਕੱਤਰਤਾ

ਸੰਗਰੂਰ, 19 ਅਗਸਤ (ਅਮਨਦੀਪ ਸਿੰਘ ਬਿੱਟਾ)-ਐਫ.ਸੀ.ਆਈ. ਐਗਜੈਕਟਿਵ ਸਟਾਫ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਦਫ਼ਤਰ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਆਲ ਇੰਡੀਆ ਐਫ.ਸੀ.ਆਈ. (ਈ.ਐਸ.ਯੂ.) ਦੇ ਪ੍ਰਧਾਨ ਸ੍ਰੀ ਐਸ.ਐਸ. ਚੱਠਾ ਨੇ ਕੀਤੀ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਯੂਨੀਅਨ ਦਾ ਹੋਇਆ ਡੈਲੀਗੇਟ ਇਜਲਾਸ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਧਾਲੀਵਾਲ, ਭੁੱਲਰ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਤਹਿਸੀਲ ਸੁਨਾਮ ਦਾ 29ਵਾਂ ਡੈਲੀਗੇਟ ਇਜਲਾਸ ਕਾ. ਸ਼ੇਰ ਸਿੰਘ ਢੰਡੋਲੀ, ਜਗਸੀਰ ਸਿੰਘ ਬਿਗੜਵਾਲ, ਨੰਦ ਸਿੰਘ ਨਮੋਲ ਦੇ ਪ੍ਰਧਾਨਗੀ ਮੰਡਲ ਹੇਠ ਸਥਾਨਕ ਘੁੰਮਣ ਭਵਨ ਵਿਖੇ ਹੋਇਆ | ਇਸ ...

ਪੂਰੀ ਖ਼ਬਰ »

ਲੌਾਗੋਵਾਲ ਬਰਸੀ 'ਤੇ ਨੌਜਵਾਨ ਵੱਡੀ ਗਿਣਤੀ 'ਚ ਹੋਣਗੇ ਸ਼ਾਮਿਲ-ਸਰਨਾ ਚੱਠਾ, ਮਾਣਕਵਾਲ

ਸੰਦੋੜ, 18 ਅਗਸਤ (ਗੁਰਪ੍ਰੀਤ ਸਿੰਘ ਚੀਮਾ)-ਸੰਤ ਹਰਚੰਦ ਸਿੰਘ ਲੌਾਗੋਵਾਲ ਦੀ 20 ਅਗਸਤ ਨੂੰ ਮਨਾਈ ਜਾ ਰਹੀ ਬਰਸੀ ਦੇ ਸਬੰਧ 'ਚ ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਨੌਜਵਾਨਾਂ ਦਾ ਇਕ ਵੱਡਾ ਜਥਾ ਹਲਕਾ ਇੰਚਾਰਜ ਮੁਹੰਮਦ ਉਵੈਸ ਦੀ ਅਗਵਾਈ ਹੇਠ ਲੌਾਗੋਵਾਲ ਲਈ ਰਵਾਨਾ ...

ਪੂਰੀ ਖ਼ਬਰ »

ਹੁਣ ਆਦਰਸ਼ ਸਕੂਲਾਂ ਦਾ ਕੰਮਕਾਜ ਦੇਖਣਗੇ ਸਰਕਾਰੀ ਸਕੂਲਾਂ ਦੇ ਪਿ੍ੰਸੀਪਲ

ਸੰਗਰੂਰ, 19 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਸਿੱਖਿਆ ਵਿਕਾਸ ਬੋਰਡ ਵਲੋਂ ਨਿੱਜੀ ਭਾਈਵਾਲ ਪ੍ਰਬੰਧ ਸਕੀਮ ਅਧੀਨ ਸੂਬੇ 'ਚ ਚਲਾਏ ਜਾ ਰਹੇ 25 ਆਦਰਸ਼ ਸਕੂਲਾਂ 'ਚੋਂ 6 ਜ਼ਿਲਿ੍ਹਆਂ ਦੇ 8 ਆਦਰਸ਼ ਸਕੂਲ ਸ਼ਹੀਦ ਉਧਮ ਸਿੰਘ ਐਜੂਕੇਸ਼ਨ ਐਾਡ ਵੈੱਲਫੇਅਰ ...

ਪੂਰੀ ਖ਼ਬਰ »

ਵਿਸ਼ਵ ਫ਼ੋਟੋਗਰਾਫੀ ਦਿਵਸ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਭੁੱਲਰ, ਧਾਲੀਵਾਲ)-ਸਥਾਨਕ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਚ ਬੱਚਿਆਂ ਨੂੰ ਫ਼ੋਟੋਗਰਾਫੀ ਦਾ ਮਹੱਤਵ ਦੱਸਣ ਦੇ ਮੰਤਵ ਨਾਲ ਵਿਸ਼ਵ ਫ਼ੋਟੋਗਰਾਫੀ ਦਿਵਸ ਮਨਾਇਆ ਗਿਆ | ਇਸ ਸਮੇਂ ਸਕੂਲ ਚੇਅਰਮੈਨ ਰਜਿੰਦਰ ਗੋਇਲ ਨੇ ਬੋਲਦਿਆਂ ...

ਪੂਰੀ ਖ਼ਬਰ »

550 ਸਾਲਾ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਖੱਟਰ ਨੂੰ ਭੇਜਿਆ ਸੱਦਾ ਵਾਪਸ ਲੈਣ ਦੀ ਮੰਗ

ਲਹਿਰਾਗਾਗਾ, 19 ਅਗਸਤ (ਸੂਰਜ ਭਾਨ ਗੋਇਲ)-ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਸਿੱਖਾਂ ਦੀ ਸਰਬਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮੰਗ ਕੀਤੀ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਹਦਾਇਤ ...

ਪੂਰੀ ਖ਼ਬਰ »

ਦਸਵੀਂ ਕਲਾਸ ਦੀ ਵਿਦਿਆਰਥਣ ਲਾਪਤਾ

ਲਹਿਰਾਗਾਗਾ, 19 ਅਗਸਤ (ਗਰਗ, ਢੀਂਡਸਾ)-ਨੇੜਲੇ ਪਿੰਡ ਸੇਖੂਵਾਸ ਵਿਖੇ ਸਰਕਾਰੀ ਸਕੂਲ ਵਿਚ ਪੜ੍ਹਦੀ ਦਸਵੀਂ ਕਲਾਸ ਦੀ ਵਿਦਿਆਰਥਣ ਦੇ ਲਾਪਤਾ ਹੋਣ ਦੀ ਖ਼ਬਰ ਮਿਲੀ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਜਸਵੀਰ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਨਿਰਮਲ ਦਾਸ ...

ਪੂਰੀ ਖ਼ਬਰ »

ਬੇਗੋਵਾਲ ਸਕੂਲ ਦੇ ਬੱਚਿਆਾ ਦੀ ਬੌਕਸਿੰਗ ਦੇ ਮੁਕਾਬਲਿਆਾ 'ਚ ਝੰਡੀ

ਕੁੱਪ ਕਲਾਾ, 19 ਅਗਸਤ (ਕੁਲਦੀਪ ਸਿੰਘ ਲਵਲੀ)-ਲਾਗਲੇ ਪਿੰਡ ਰੋਹੀੜਾ ਵਿਖੇ ਹੋਈ ਜ਼ੋਨ ਬੌਕਸਿੰਗ ਚੈਂਪੀਅਨਸ਼ਿਪ ਵਿਚ ਸੰਤ ਬਾਬਾ ਭਗਵਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੇਗੋਵਾਲ ਦੇ ਬੱਚਿਆਾ ਨੇ ਪਿ੍ੰਸੀਪਲ ਮੈਡਮ ਹਰਦੀਪ ਕੌਰ ਢਿੱਲੋਂ ਦੀ ਅਗਵਾਈ 'ਚ ਜੇਤੂ ...

ਪੂਰੀ ਖ਼ਬਰ »

ਮੈਡੀਕਲ ਕੈਂਪ 'ਚ ਕੀਤੀ ਕਰੀਬ ਦੋ ਸੌ ਮਰੀਜ਼ਾਂ ਦੀ ਜਾਂਚ

ਸੰਗਰੂਰ, 19 ਅਗਸਤ (ਧੀਰਜ ਪਸ਼ੌਰੀਆ)-ਸਥਾਨਕ ਪ੍ਰਾਚੀਨ ਸਿਵ ਮੰਦਰ (ਬਗੀਚੀਵਾਲਾ) ਵਿਖੇ ਰੋਟਰੀ ਕਲੱਬ ਸੰਗਰੂਰ ਰੋਆਇਲ ਵਲੋਂ ਲਗਾਏ ਮੁਫ਼ਤ ਮੈਡੀਕਲ ਕੈਂਪ ਦੌਰਾਨ ਗਰੇਸੀਅਨ ਸੁਪਰ ਸਪੈਸਲਟੀ ਹਸਪਤਾਲ ਚੰਡੀਗੜ੍ਹ ਤੋਂ ਆਏ ਡਾ: ਵਿਸਾਲ ਗੁਪਤਾ, ਡਾ: ਨੇਹਾ ਅਗਰਵਾਲ ਅਤੇ ਡਾ: ...

ਪੂਰੀ ਖ਼ਬਰ »

ਕਿਸਾਨੀ ਨੂੰ ਬਚਾਉਣ ਲਈ ਖੇਤੀ ਨਾਲ ਸਬੰਧਿਤ ਮਾਲ ਵੇਚਣ ਅਤੇ ਤਿਆਰ ਕਰਨ ਵਾਲੇ ਲੋਕ ਹੰਭਲਾ ਮਾਰਨ - ਬਾਂਸਲ

ਦਿੜ੍ਹਬਾ ਮੰਡੀ, 19 ਅਗਸਤ (ਹਰਬੰਸ ਸਿੰਘ ਛਾਜਲੀ)-ਕਿਸਾਨੀ ਨੂੰ ਬਚਾਉਣ ਲਈ ਖੇਤੀ ਨਾਲ ਸਬੰਧਿਤ ਮਾਲ ਵੇਚਣ ਅਤੇ ਤਿਆਰ ਕਰਨ ਵਾਲੇ ਲੋਕਾਂ ਨੂੰ ਹੰਭਲਾ ਮਾਰਨਾ ਪਵੇਗਾ ਕਿਉਂਕਿ ਕਿਸਾਨੀ ਨੂੰ ਬਹੁਤ ਪਾਸਿਆਂ ਤੋਂ ਮਾਰ ਪੈ ਰਹੀ ਹੈ | ਜਿਸ ਕਰਕੇ ਕਿਸਾਨ ਆਰਥਿਕ ਤੌਰ 'ਤੇ ਵੀ ...

ਪੂਰੀ ਖ਼ਬਰ »

ਸੰਤ ਲੌਾਗੋਵਾਲ ਦੀ ਬਰਸੀ ਸਮਾਗਮ 'ਤੇ ਝੂੰਦਾਂ ਦੀ ਅਗਵਾਈ 'ਚ ਵੱਡਾ ਜਥਾ ਪੁੱਜੇਗਾ

ਅਹਿਮਦਗੜ੍ਹ, 19 ਅਗਸਤ (ਰਣਧੀਰ ਸਿੰਘ ਮਹੋਲੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਬਰਸੀ 'ਤੇ ਕੀਤੀ ਜਾ ਰਹੀ ਵਿਸ਼ਾਲ ਕਾਨਫ਼ਰੰਸ ਵਿਚ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ 'ਚ ਅਕਾਲੀ ਆਗੂਆਂ ਅਤੇ ਵਰਕਰਾਂ ਦਾ ਵੱਡਾ ਜਥਾ ...

ਪੂਰੀ ਖ਼ਬਰ »

ਬਾਜਵਾ ਵਲੋਂ ਸਕੂਲ ਕਮਰਿਆਂ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਭੁੱਲਰ, ਧਾਲੀਵਾਲ)-ਸਰਕਾਰੀ ਮਿਡਲ ਸਕੂਲ ਘਾਸੀਵਾਲਾ ਵਿਖੇ ਨਾਬਾਰਡ ਸਕੀਮ ਤਹਿਤ ਬਣੇ ਦੋ ਕਮਰਿਆਂ ਦਾ ਉਦਘਾਟਨ ਕਾਂਗਰਸ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਕੀਤਾ ਗਿਆ | ਇਸ ਸਮੇਂ ਮੈਡਮ ਦਾਮਨ ਥਿੰਦ ਬਾਜਵਾ ਨੇ ਸਕੂਲ ...

ਪੂਰੀ ਖ਼ਬਰ »

ਬਾਲ ਕਾਵਿ ਪੁਸਤਕ 'ਚਿੜੀਆਂ' ਲੋਕ ਅਰਪਣ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਧਾਲੀਵਾਲ, ਭੁੱਲਰ)-ਸਾਹਿਤ ਸਭਾ ਸੁਨਾਮ ਦੀ ਇਕੱਤਰਤਾ ਆਜ਼ਾਦੀ ਦਿਵਸ ਨੂੰ ਸਮਰਪਿਤ ਸਭਾ ਦੇ ਪ੍ਰਧਾਨ ਜਸਵੰਤ ਸਿੰਘ ਅਸਮਾਨੀ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆਂ) ਵਿਖੇ ਹੋਈ | ਇਸ ਸਮੇਂ ਸਭਾ 'ਚ ...

ਪੂਰੀ ਖ਼ਬਰ »

ਜਥੇਬੰਦੀ ਨੇ ਕੀਤਾ ਬਜ਼ੁਰਗਾਂ ਦਾ ਸਨਮਾਨ

ਸੰਗਰੂਰ, 19 ਅਗਸਤ (ਚੌਧਰੀ ਨੰਦ ਲਾਲ ਗਾਂਧੀ)ਸਥਾਨਕ ਡਾ. ਨਰਿੰਦਰ ਸਿੰਘ ਬਿਰਧ ਆਸ਼ਰਮ ਵਿਖੇ ਸਮਾਜ ਸੇਵਾ, ਲੋਕ ਭਲਾਈ ਅਤੇ ਬਜ਼ੁਰਗਾਂ ਦੀ ਸਾਂਭ-ਸੰਭਾਲ ਅਤੇ ਸਤਿਕਾਰ ਨੂੰ ਸਮਰਪਿਤ ਸੀਨੀਅਰ ਸਿਟੀਜ਼ਨ, ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਵਲੋਂ ...

ਪੂਰੀ ਖ਼ਬਰ »

ਪੈਪਸੀਕੋ ਵਰਕਰਜ਼ ਯੂਨੀਅਨ ਚੰਨੋਂ ਵਲੋਂ ਮੰਗਾਂ ਦੇ ਹੱਲ ਉਪਰੰਤ ਗੇਟ ਰੈਲੀ

ਨਦਾਮਪੁਰ/ਚੰਨੋਂ, 19 ਅਗਸਤ (ਹਰਜੀਤ ਸਿੰਘ ਨਿਰਮਾਣ)-ਪੈਪਸੀਕੋ ਇੰਡੀਆ ਹੋਲਡਿੰਗ ਵਰਕਰ ਯੂਨੀਅਨ ਚੰਨੋਂ (ਏਟਕ) ਦੀ ਜਰਨਲ ਬਾਡੀ ਦੀ ਗੇਟ ਮੀਟਿੰਗ ਹੋਈ, ਜਿਸ ਵਿਚ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਅਤੇ ਜਰਨਲ ਸਕੱਤਰ ਕਿ੍ਸ਼ਨ ਭੜੋ ਨੇ ਦੱਸਿਆ, ਯੂਨੀਅਨ ਨੇ ਮੈਨੇਜਮੈਂਟ ...

ਪੂਰੀ ਖ਼ਬਰ »

ਮੀਂਹ ਪੈਣ ਤੋਂ ਕਈ ਦਿਨ ਬਾਅਦ ਵੀ ਦਿੜ੍ਹਬਾ ਦੀ ਅਨਾਜ ਮੰਡੀ 'ਚ ਖੜ੍ਹਾ ਰਹਿੰਦੈ ਪਾਣੀ

ਦਿੜ੍ਹਬਾ ਮੰਡੀ, 19 ਅਗਸਤ (ਹਰਬੰਸ ਸਿੰਘ ਛਾਜਲੀ)-ਦਿੜ੍ਹਬਾ ਦੀ ਅਨਾਜ ਮੰਡੀ 'ਚ ਥੋੜ੍ਹਾ ਜਿਹਾ ਮੀਂਹ ਪੈਣ 'ਤੇ ਸਾਰੀ ਮੰਡੀ 'ਚ ਪਾਣੀ ਭਰ ਜਾਂਦਾ ਹੈ | ਨਿਕਾਸੀ ਪ੍ਰਬੰਧ ਠੀਕ ਨਾ ਹੋਣ ਕਾਰਨ ਪਾਣੀ ਕਈ ਦਿਨ ਮੰਡੀ ਵਿੱਚ ਪਾਣੀ ਭਰਿਆ ਰਹਿੰਦਾ ਹੈ | ਜਿਸ ਕਾਰਨ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਸੁੰਦਰ ਦਸਤਾਰ ਮੁਕਾਬਲਿਆਂ 'ਚੋਂ ਤੇਜਵੀਰ ਸਿੰਘ ਨੇ ਜਿੱਤਿਆ ਪਹਿਲਾ ਇਨਾਮ

ਸ਼ੇਰਪੁਰ, 19 ਅਗਸਤ (ਦਰਸ਼ਨ ਸਿੰਘ ਖੇੜੀ)-ਨੇੜਲੇ ਪਿੰਡ ਈਸਾਪੁਰ ਲੰਡਾ ਵਿਖੇ ਸੁੰਦਰ ਦਸਤਾਰ ਮੁਕਾਬਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਸਰ ਈਸਾਪੁਰ ਲੰਡਾ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ | ਮੁਕਾਬਲਿਆਂ ਸਬੰਧੀ ਯੂਥ ਆਗੂ ਗੁਰਜੀਤ ਸਿੰਘ ਮੈਂਬਰ ...

ਪੂਰੀ ਖ਼ਬਰ »

430 ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀ ਕਾਬੂ

ਲਹਿਰਾਗਾਗਾ, 19 ਅਗਸਤ (ਗਰਗ, ਢੀਂਡਸਾ) - ਲਹਿਰਾਗਾਗਾ ਪੁਲਿਸ ਨੇ ਐਕਟਿਵਾ ਸਵਾਰ ਵਿਅਕਤੀਆਂ ਨੂੰ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਜਸਵੀਰ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਸੰਤ ਲੌਾਗੋਵਾਲ ਦੀ ਬਰਸੀ ਸਬੰਧੀ ਪਾਰਟੀ ਵਰਕਰਾਂ 'ਚ ਉਤਸ਼ਾਹ-ਪੰਮਾ ਬਾਠ

ਧੂਰੀ, 19 ਅਗਸਤ (ਸੁਖਵੰਤ ਸਿੰਘ ਭੁੱਲਰ)-ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ 34ਵੀਂ ਬਰਸੀ ਨੰੂ ਲੈ ਕੇ ਅਕਾਲੀ ਦਲ ਵਰਕਰਾਂ 'ਚ ਭਾਰੀ ਉਤਸ਼ਾਹ ਹੈ | ਇਹ ਵਿਚਾਰ ਸ਼੍ਰੋ.ਅ. ਦਲ (ਬ) ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਪੰਮਾ ਬਾਠ ਵਲੋਂ ਗੱਲਬਾਤ ਦੌਰਾਨ ਸਾਂਝੇ ਕੀਤੇ ...

ਪੂਰੀ ਖ਼ਬਰ »

ਸਿਹਤ ਸੰਭਾਲ ਅਤੇ ਥਾਇਰਾਇਡ ਰੋਗ ਸਬੰਧੀ ਸੈਮੀਨਾਰ ਕਰਵਾਇਆ

ਸੰਗਰੂਰ, 19 ਅਗਸਤ (ਧੀਰਜ ਪਸ਼ੌਰੀਆ)-ਇੰਟਰਨੈਸ਼ਨਲ ਨੈਚੁਰੋਪੈਥੀ ਆਰਗੇਨਾਈਜੇਸ਼ਨ ਦੀ ਸੰਗਰੂਰ ਇਕਾਈ ਵਲੋਂ ਸਥਾਨਕ ਕਿਸ਼ਨਪੁਰਾ ਕਾਲੋਨੀ ਵਿਖੇ ਸਿਹਤ ਸੰਭਾਲ ਤੇ ਥਾਇਰਾਈਡ ਰੋਗ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਮੁੱਖ ਬੁਲਾਰੇ ਕੁਦਰਤੀ ਇਲਾਜ ...

ਪੂਰੀ ਖ਼ਬਰ »

ਖੇਤਾਂ 'ਚ ਡਰੇਨ ਦਾ ਪਾਣੀ ਭਰਨ ਦੇ ਰੋਸ ਵਜੋਂ ਕਿਸਾਨਾਂ ਨੇ ਪੰਜਾਬ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਨਦਾਮਪੁਰ, ਚੰਨੋਂ, 19 ਅਗਸਤ (ਹਰਜੀਤ ਸਿੰਘ ਨਿਰਮਾਣ)-ਸਥਾਨਕ ਨਗਰ ਚੰਨੋਂ ਅਤੇ ਆਸ-ਪਾਸ ਦੇ ਕਈ ਹੋਰ ਪਿੰਡਾਂ 'ਚੋਂ ਲੰਘਦੇ ਰੋਹਟੀ ਡ੍ਰੇਨ ਸੇਮ ਨਾਲੇ ਦੇ ਓਵਰਫਲੋ ਹੋ ਜਾਣ ਕਾਰਨ ਇਸ ਵਿਚਲਾ ਪਾਣੀ ਖੇਤਾਂ 'ਚ ਭਰ ਜਾਣ ਦੇ ਰੋਸ ਵਜੋਂ ਅੱਜ ਇਲਾਕੇ ਦੇ ਕਿਸਾਨਾਂ ਨੇ ਪੰਜਾਬ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲੋਕਾਂ ਨੂੰ ਮੈਡਮ ਦਾਮਨ ਥਿੰਦ ਬਾਜਵਾ ਨੇ ਦਿੱਤੇ ਪ੍ਰਵਾਨਗੀ ਪੱਤਰ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਭੁੱਲਰ, ਧਾਲੀਵਾਲ)-ਪ੍ਰਧਾਨ ਮੰਤਰੀ ਅਤੇ ਸ਼ਹਿਰੀ ਆਵਾਸ ਯੋਜਨਾ ਤਹਿਤ ਨਗਰ ਕੌਾਸਲ ਦੀ ਸੀਨੀਅਰ ਮੀਤ ਪ੍ਰਧਾਨ ਸ਼੍ਰੀਮਤੀ ਕੋਮਲ ਕਾਂਸਲ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਨਗਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰਾਮਪੁਰਾ ਵਿਖੇ ਕਬੱਡੀ ਮੁਕਾਬਲੇ ਕਰਾਏ

ਭਵਾਨੀਗੜ੍ਹ, 19 ਅਗਸਤ (ਪਵਿੱਤਰ ਸਿੰਘ ਬਾਲਦ)-ਨੇੜਲੇ ਪਿੰਡ ਰਾਮਪੁਰਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਕਬੱਡੀ ਨੈਸ਼ਨਲ ਅਤੇ ਪੰਜਾਬ ਸਟਾਈਲ ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਖੇਡ ਮੁਕਾਬਲਿਆਂ ਦੇ ਪੰਜਾਬ ਸਟਾਈਲ ਕਬੱਡੀ ਅੰਡਰ-14 ਵਿੱਚ 6 ...

ਪੂਰੀ ਖ਼ਬਰ »

-ਪਲਸ ਮੰਚ ਦਾ ਸੂਬਾਈ ਇਜਲਾਸ- ਅਮੋਲਕ ਸਿੰਘ ਪ੍ਰਧਾਨ ਤੇ ਕੰਵਲਜੀਤ ਖੰਨਾ ਜਨਰਲ ਸਕੱਤਰ ਚੁਣੇ ਗਏ

ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਲੋਕ ਸੱਭਿਆਚਾਰਕ ਮੰਚ (ਪਲਸ ਮੰਚ) ਦਾ ਸੂਬਾਈ ਜਨਰਲ ਇਜਲਾਸ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਇਆ | ਜਿਸ ਵਿਚ ਮੰਚ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ 'ਬੀਤੇ ਤਿੰਨ ਵਰ੍ਹੇ ਦੀਆਂ ਸਰਗਰਮੀਆਂ ਉੱਪਰ ਪੜਚੋਲਵੀਂ ...

ਪੂਰੀ ਖ਼ਬਰ »

ਢਾਬੇ 'ਤੇ ਜੂਆ ਖੇਡਦੇ 9 ਵਿਅਕਤੀ 2 ਲੱਖ 36 ਹਜ਼ਾਰ ਦੀ ਨਕਦੀ ਸਮੇਤ ਕਾਬੂ

ਬਰਨਾਲਾ, 19 ਅਗਸਤ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਦੀ ਪੁਲਿਸ ਪਾਰਟੀ ਨੇ ਇਕ ਢਾਬੇ 'ਤੇ ਛਾਪਾ ਮਾਰ ਕੇ 9 ਵਿਅਕਤੀਆਂ ਨੂੰ ਜੂਆ ਖੇਡਦਿਆਂ 2 ਲੱਖ 36 ਹਜ਼ਾਰ ਰੁਪਏ ਦੀ ਨਕਦੀ ਤੇ 52 ਪੱਤੇ ਤਾਸ਼ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਸੀ.ਆਈ.ਏ. ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਵੈ-ਰੱਖਿਆ ਲਈ ਸਿਖਲਾਈ ਦਿੱਤੀ

ਰੂੜੇਕੇ ਕਲਾਂ, 19 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਵਿਚ ਸੰਸਥਾ ਦੀਆਂ ਲੜਕੀਆਂ ਨੂੰ ਸਵੈ ਰੱਖਿਆ ਲਈ ਸਿਖਲਾਈ ਦਿੱਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਮੇਤ ਇਕ ਵਿਅਕਤੀ ਕਾਬੂ

ਬਰਨਾਲਾ, 19 ਅਗਸਤ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਦੀ ਪੁਲਿਸ ਪਾਰਟੀ ਨੇ ਮੁਖ਼ਬਰ ਦੀ ਇਤਲਾਹ 'ਤੇ ਪਿੰਡ ਟੱਲੇਵਾਲ ਦੀ ਹਦੂਦ ਅੰਦਰੋਂ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਤੇ ਨਸ਼ੀਲੀਆਂ ਸ਼ੀਸ਼ੀਆਂ ਸਮੇਤ ਗਿ੍ਫ਼ਤਾਰ ਕਰ ਕੇ ਐਨ.ਡੀ.ਪੀ.ਐਸ. ਐਕਟ ਤਹਿਤ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਮਹਿਲ ਕਲਾਂ ਦੀ ਅਣਦੇਖੀ ਕਾਰਨ ਟੁੱਟੀ ਪੁਲੀ ਦੇ ਰਹੀ ਹੈ ਹਾਦਸਿਆਂ ਨੰੂ ਸੱਦਾ

ਮਹਿਲ ਕਲਾਂ, 19 ਅਗਸਤ (ਤਰਸੇਮ ਸਿੰਘ ਚੰਨਣਵਾਲ)-ਗ੍ਰਾਮ ਪੰਚਾਇਤ ਮਹਿਲ ਕਲਾਂ ਅਧੀਨ ਸਹੌਰ ਲਿੰਕ ਰੋਡ ਦੇ ਨਜ਼ਦੀਕ ਪਿਛਲੇ ਇਕ ਸਾਲ ਤੋਂ ਟੁੱਟੀ ਪੁਲੀ ਹਾਦਸਿਆਂ ਨੰੂ ਸੱਦਾ ਦੇ ਰਹੀ ਹੈ | ਗਰਾਮ ਪੰਚਾਇਤ ਮਹਿਲ ਕਲਾਂ ਦੀ ਅਣਦੇਖੀ ਦੇ ਕਾਰਨ ਇਸ ਟੁੱਟੀ ਪੁਲੀ ਵਾਲੇ ਸਥਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX