ਤਾਜਾ ਖ਼ਬਰਾਂ


ਖਮਾਣੋਂ (ਫ਼ਤਿਹਗੜ੍ਹ ਸਾਹਿਬ) 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  21 minutes ago
ਖਮਾਣੋਂ, 5 ਅਗਸਤ (ਮਨਮੋਹਨ ਸਿੰਘ ਕਲੇਰ ) - ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਖਮਾਣੋਂ 'ਚ ਅੱਜ 4 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਹਰਭਜਨ ਰਾਮ ਨੇ ਦਸਿਆ ਕਿ ਇਹਨਾਂ ਮਾਮਲਿਆਂ ਚ 3 ਪਿੰਡ ਮਨੈਲਾਂ ਦੇ ਉਸ ਪਾਜ਼ੀਟਿਵ ਪੁਲਿਸ ਮੁਲਾਜ਼ਮ ਦੀ ਪਤਨੀ(49), ਪਿਤਾ (84) ਅਤੇ ਪੁੱਤਰ (18) ਸ਼ਾਮਿਲ ਹਨ, ਜਦਕਿ 1 ਮਾਮਲੇ...
ਮੋਗਾ 'ਚ 2 ਹੋਰ ਕੋਰੋਨਾ ਕੇਸ ਪਾਜ਼ੀਟਿਵ
. . .  15 minutes ago
ਮੋਗਾ, 5 ਅਗਸਤ (ਗੁਰਤੇਜ ਸਿੰਘ ਬੱਬੀ) - ਮੋਗਾ 'ਚ ਸਿਹਤ ਵਿਭਾਗ ਨੇ ਕੋਰੋਨਾ ਦੇ 2 ਹੋਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਇਸ ਨਾਲ ਜ਼ਿਲ੍ਹੇ ਵਿਚ ਹੁਣ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ...
ਜ਼ਿਲ੍ਹਾ ਪਠਾਨਕੋਟ 'ਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  14 minutes ago
ਪਠਾਨਕੋਟ, 5 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿੱਚ 5 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ 5 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ ਵਿੱਚ ਕੋਰੋਨਾ ਰਿਪੋਰਟ...
ਸ੍ਰੀ ਮੁਕਤਸਰ ਸਾਹਿਬ ਵਿਖੇ 10 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  32 minutes ago
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ 10 ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਹੋਣ ਮਗਰੋਂ ਅੱਜ ਇਕੋ ਦਿਨ ਕੋਰੋਨਾ ਪਾਜ਼ੀਟਿਵ ਪਾਏ ਜਾਣ ਵਾਲੇ ਮਰੀਜ਼ਾਂ ਦੀ ਗਿਣਤੀ 23 ਹੋ ਗਈ ਹੈ। ਕੇਸ ਵਧਣ ਨਾਲ ਲੋਕ ਚਿੰਤਤ ਹਨ। ਸ਼ਹਿਰ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਲੋਕਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ 67 ਨਵੇਂ ਮਾਮਲੇ ਪਾਜ਼ੀਟਿਵ, 1 ਮੌਤ
. . .  32 minutes ago
ਅੰਮ੍ਰਿਤਸਰ, 5 ਅਗਸਤ (ਰੇਸ਼ਮ ਸਿੰਘ, ਰਾਜੇਸ਼ ਕੁਮਾਰ) - ਅੰਮ੍ਰਿਤਸਰ ਚ ਅੱਜ 67 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ 1 ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਨਾਲ ਹੀ ਹੁਣ ਅੰਮ੍ਰਿਤਸਰ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 2093 ਹੋ ਗਈ ਹੈ। ਜਿਨ੍ਹਾਂ ਚ 1516 ਮਰੀਜ਼ ਠੀਕ ਹੋਏ ਹਨ, 491 ਜੇਰੇ...
ਸਿੱਖਿਆ ਬੋਰਡ ਨੇ ਸੂਬੇ ਦੇ ਸਮੂਹ ਸਕੂਲਾਂ ਵਿਚ 11ਵੀਂ ਤੇ 12ਵੀਂ ਲਈ ਐਨ. ਸੀ. ਸੀ ਵਿਸ਼ਾ ਕੀਤਾ ਲਾਗੂ
. . .  47 minutes ago
ਐੱਸ. ਏ. ਐੱਸ. ਨਗਰ, 5 ਅਗਸਤ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2020-21 ਤੋਂ ਸੂਬੇ ਦੇ ਸਮੂਹ ਸਕੂਲਾਂ ਵਿਚ ਐਨ. ਸੀ. ਸੀ. National Cadet Corps) ਵਿਸ਼ਾ ਲਾਗੂ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਅਕਾਦਮਿਕ ਸਾਲ 2020-21 ਤੋਂ ਸਿੱਖਿਆ ਬੋਰਡ ਨਾਲ ਸਬµਧਿਤ...
ਜੈਤੋ ਪੁਲਿਸ ਨੇ ਚਾਲੂ ਭੱਠੀ, 200 ਲੀਟਰ ਲਾਹਣ ਅਤੇ ਨਜਾਇਜ਼ ਸ਼ਰਾਬ ਕੀਤੀ ਬਰਾਮਦ
. . .  49 minutes ago
ਜੈਤੋ, 5 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਐੱਸ.ਐੱਸ.ਪੀ ਸਵਰਨਜੀਤ ਸਿੰਘ ਦੀ ਸਖ਼ਤ ਹਦਾਇਤਾਂ 'ਤੇ ਨਸ਼ਿਆਂ ਦੇ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਥਾਣਾ ਜੈਤੋ ਦੀ ਪੁਲਿਸ ਨੂੰ ਉਸ ਵਕਤ ਸਫਲਤਾ ਮਿਲੀ ਜਦ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚਾਲੂ ਭੱਠੀ, ਕਰੀਬ 200 ਲੀਟਰ ਲਾਹਣ ਤੇ ਨਜਾਇਜ਼ ਸ਼ਰਾਬ ਬਰਾਮਦ ...
ਸੰਨੀ ਐਨਕਲੇਵ ਦੇ ਨਿਰਦੇਸ਼ਕ ਜਰਨੈਲ ਸਿੰਘ ਬਾਜਵਾ ਨੂੰ ਪੁਲਿਸ ਪੰਜਾਬ ਸਟੇਟ ਕੰਜ਼ਿਊਮਰ ਫੋਰਮ 'ਚ ਕਰੇਗੀ ਪੇਸ਼
. . .  about 1 hour ago
ਚੰਡੀਗੜ੍ਹ, 5 ਅਗਸਤ (ਸੁਰਜੀਤ ਸਿੰਘ ਸੱਤੀ)- ਮੋਹਾਲੀ ਸਥਿਤ ਸੰਨੀ ਐਨਕਲੇਵ ਦੇ ਨਿਰਦੇਸ਼ਕ ਜਰਨੈਲ ਸਿੰਘ ਬਾਜਵਾ ਨੂੰ ਪੁਲਿਸ ਵਲੋਂ ਪੰਜਾਬ ਸਟੇਟ ਕੰਜ਼ਿਊਮਰ ਫੋਰਮ 'ਚ ਪੇਸ਼ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬਾਜਵਾ ਰਿਣਦਾਤਾਵਾਂ...
ਪੰਜਾਬ ਕੈਬਨਿਟ ਨੇ ਇੱਕ ਸਾਲ ਲਈ ਵਧਾਈ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ
. . .  about 1 hour ago
ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕੈਬਨਿਟ ਨੇ ਅੱਜ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਨੂੰ ਇੱਕ ਸਾਲ ਲਈ ਵਧਾਏ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸਿਹਤ ਬੀਮਾ ਯੋਜਨਾ ਨੂੰ ਵਧਾਉਣ ਦੇ ਨਾਲ...
ਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਖ਼ਰਚੇ 501.07 ਕਰੋੜ ਰੁਪਏ ਨੂੰ ਕੈਬਨਿਟ ਨੇ ਦਿੱਤੀ ਮਨਜ਼ੂਰੀ
. . .  about 1 hour ago
ਚੰਡੀਗੜ੍ਹ/ਅਜਨਾਲਾ 5 ਅਗਸਤ (ਵਿਕਰਮਜੀਤ ਸਿੰਘ ਮਾਨ, ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਕੋਵਿਡ-19 ਨਾਲ ਨਜਿੱਠਣ ਲਈ ਮਗਰਲੇ ਸਮੇਂ ਦੌਰਾਨ 501.07 ਕਰੋੜ ਰੁਪਏ ਦੇ ਖ਼ਰਚੇ ਨੂੰ ਅੱਜ ਪੰਜਾਬ ਮੰਤਰੀ ਮੰਡਲ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੁੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 8 ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਹੁਸ਼ਿਆਰਪੁਰ, 5 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 8 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 601 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ...
ਮਾਛੀਵਾੜਾ 'ਚ ਕੋਰੋਨਾ ਬਲਾਸਟ, ਆੜ੍ਹਤੀ ਸਮੇਤ 6 ਵਿਅਕਤੀ ਆਏ ਪਾਜ਼ੀਟਿਵ
. . .  about 1 hour ago
ਮਾਛੀਵਾੜਾ ਸਾਹਿਬ, 5 ਅਗਸਤ (ਮਨੋਜ ਕੁਮਾਰ)- ਜ਼ਿਲ੍ਹਾ ਲੁਧਿਆਣਾ ਦੇ ਮਾਛੀਵਾੜਾ 'ਚ ਅੱਜ ਦੇ ਸਭ ਤੋਂ ਵੱਧ 6 ਮਾਮਲੇ ਸਾਹਮਣੇ ਆਏ ਹਨ। ਇੱਥੇ ਗੁਰਾਂ ਕਾਲੋਨੀ ਦੇ ਆੜ੍ਹਤੀ, ਉਸ ਦੇ ਨੌਜਵਾਨ ਪੁੱਤਰ, ਦੋ ਔਰਤਾਂ, ਸਿਹਤ ਵਿਭਾਗ ਦਾ ਇੰਸਪੈਕਟਰ ਅਤੇ ਇੰਦਰਾ ਕਾਲੋਨੀ ਦੇ ਇੱਕ ਨੌਜਵਾਨ ਦੀ...
ਜ਼ਹਿਰੀਲੀ ਸ਼ਰਾਬ ਦੇ ਮੁੱਦੇ 'ਤੇ ਕੈਪਟਨ ਨੇ ਪ੍ਰਭਾਵਿਤ ਜ਼ਿਲ੍ਹਿਆਂ ਦੇ ਡੀ. ਸੀਜ਼ ਅਤੇ ਐੱਸ. ਐੱਸ. ਪੀਜ਼ ਨਾਲ ਕੀਤੀ ਗੱਲਬਾਤ
. . .  about 2 hours ago
ਚੰਡੀਗੜ੍ਹ, 5 ਅਗਸਤ- ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਡੀ. ਸੀਜ਼ ਅਤੇ ਐੱਸ. ਐੱਸ. ਪੀਜ਼ ਨਾਲ ਵਿਸਥਾਰਪੂਰਵਕ ਸਮੀਖਿਆ ਕੀਤੀ। ਮੁੱਖ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 33 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਮਹਿਲ ਕਲਾਂ, 5 ਅਗਸਤ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 33 ਨਵੇਂ ਮਾਮਲੇ ਸਾਹਮਣੇ ਆਉਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਈਆਂ ਕੋਵਿਡ-19 ਦੀਆਂ ਰਿਪੋਰਟਾਂ ਅਨੁਸਾਰ ਬਲਾਕ ਮਹਿਲ ਕਲਾਂ 'ਚ 4, ਬਲਾਕ...
ਜੀ. ਐੱਸ. ਡੀ. ਪੀ. ਦਾ ਵਾਧੂ ਉਧਾਰ ਲੈਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫ਼ੈਸਲਾ
. . .  about 2 hours ago
ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਸਾਲ 2020-21 'ਚ ਜੀ. ਐੱਸ. ਡੀ. ਪੀ. ਦੇ 2 ਫ਼ੀਸਦੀ ਦਾ ਵਾਧੂ ਉਧਾਰ ਲੈਣ ਅਤੇ ਵਪਾਰ 'ਚ ਆਸਾਨੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਬੈਠਕ...
ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਅਤੇ ਲਾਹਣ ਸਣੇ 7 ਗ੍ਰਿਫ਼ਤਾਰ
. . .  about 2 hours ago
ਸੁਲਤਾਨਪੁਰ ਲੋਧੀ 5 ਅਗਸਤ (ਲਾਡੀ, ਥਿੰਦ, ਹੈਪੀ)- ਐੱਸ. ਐੇੱਸ. ਪੀ. ਜਸਪ੍ਰੀਤ ਸਿੰਘ ਸਿੱਧੂ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਦੇ ਖ਼ਿਲਾਫ਼ ਚਲਾਈ ਹੋਈ ਵਿਸ਼ੇਸ਼ ਮੁਹਿੰਮ ਨੂੰ ਬਰਕਰਾਰ ਰੱਖਣ ਦੇ ਦਿੱਤੇ ਹੋਏ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ...
ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਦੀ ਵਸਨੀਕ ਇਕ ਔਰਤ ਦੀ ਕੋਰੋਨਾ ਕਾਰਨ ਮੌਤ
. . .  about 3 hours ago
ਬੇਗੋਵਾਲ, 5 ਅਗਸਤ (ਸੁਖਜਿੰਦਰ ਸਿੰਘ)- ਜ਼ਿਲ੍ਹਾ ਕਪੂਰਥਲਾ, ਹਲਕਾ ਭੁਲੱਥ ਦੇ ਕਸਬਾ ਬੇਗੋਵਾਲ ਦੇ ਪਿੰਡ ਮਿਆਣੀ ਭੱਗੂਪੁਰੀਆ ਦੀ ਵਸਨੀਕ ਇਕ ਔਰਤ ਜਸਵੀਰ ਕੌਰ (70) ਪਤਨੀ ਪਲਵਿੰਦਰ ਸਿੰਘ ਦੀ ਜਲੰਧਰ ਵਿਖੇ ਇਲਾਜ ਦੌਰਾਨ ਕੋਰੋਨਾ ਕਾਰਨ ਮੌਤ ਹੋ ਗਈ। ਜਿਸ ਦਾ ਅੱਜ ਅੰਤਿਮ ਸਸਕਾਰ...
ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਨੇ ਕੈਪਟਨ ਸਰਕਾਰ ਖਿਲਾਫ ਕੀਤਾ ਜੋਰਦਾਰ ਪ੍ਰਦਰਸ਼ਨ
. . .  about 3 hours ago
ਪਠਾਨਕੋਟ, 5 ਅਗਸਤ (ਚੌਹਾਨ) - ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਡੀ.ਸੀ. ਦਫਤਰ ਪਠਾਨਕੋਟ ਦੇ ਸਾਹਮਣੇ ਕੀਤਾ। ਜਿਸ ਵਿਚ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਤੇ...
ਤਲਵੰਡੀ ਸਾਬੋ ਵਿਚ 2 ਬੈਂਕ ਮੁਲਾਜ਼ਮਾਂ ਸਮੇਤ 6 ਮਿਲੇ ਕੋਰੋਨਾ ਪਾਜ਼ੀਟਿਵ
. . .  about 3 hours ago
ਤਲਵੰਡੀ ਸਾਬੋ, 5 ਅਗਸਤ (ਰਣਜੀਤ ਸਿੰਘ ਰਾਜੂ) - ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਮੁਹਈਆ ਜਾਣਕਾਰੀ ਅਨੁਸਾਰ ਅੱਜ ਤਲਵੰਡੀ ਸਾਬੋ ਦੇ ਇਕ ਬੈਂਕ ਦੇ 2 ਮੁਲਾਜ਼ਮਾਂ ਸਮੇਤ 5 ਕੋਰੋਨਾ...
ਪਠਾਨਕੋਟ ਵਿੱਚ 12 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 3 hours ago
ਪਠਾਨਕੋਟ 5 ਅਗਸਤ (ਸੰਧੂ) - ਪਠਾਨਕੋਟ ਵਿੱਚ 12 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੂੰ ਅੱਜ 218 ਵਿਅਕਤੀਆਂ ਦੀ ਜਾਂਚ ਰਿਪੋਰਟ ਪ੍ਰਾਪਤ ਹੋਈ...
ਸੰਗਰੂਰ ਦੇ ਅਦਿੱਤਿਆ ਬਾਂਸਲ ਨੇ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਵਿਚੋਂ ਪ੍ਰਾਪਤ ਕੀਤਾ 104ਵਾਂ ਰੈਂਕ
. . .  about 4 hours ago
ਸੰਗਰੂਰ, 5 ਅਗਸਤ (ਧੀਰਜ ਪਸ਼ੋਰੀਆ) - ਸੰਗਰੂਰ ਸ਼ਹਿਰ ਦੇ ਮਾਹਿਰ ਡਾਕਟਰ ਰਵਿੰਦਰ ਬਾਂਸਲ ਤੇ ਡਾਕਟਰ ਪ੍ਰਤਿਭਾ ਬਾਂਸਲ ਦੇ ਬੇਟੇ ਅਦਿੱਤਿਆ ਬਾਂਸਲ ਨੇ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਵਿਚੋਂ ਪੂਰੇ ਦੇਸ਼ ਵਿਚੋਂ 104ਵਾਂ ਰੈਂਕ ਪ੍ਰਾਪਤ ਕੀਤਾ ਹੈ। ਉਨ੍ਹਾਂ ਦੇ...
ਜੰਡਿਆਲਾ ਗੁਰੂ ਦੇ ਕੁਝ ਇਲਾਕੇ ਕੰਟੋਨਮੈਂਟ ਜੋਨ ਐਲਾਨੇ
. . .  about 4 hours ago
ਜੰਡਿਆਲਾ ਗੁਰੂ, 5 ਅਗਸਤ (ਰਣਜੀਤ ਸਿੰਘ ਜੋਸਨ) - ਪਿਛਲੇ ਦਿਨੀਂ ਜੰਡਿਆਲਾ ਗੁਰੂ ਪੁਲਿਸ ਥਾਣਾ ਵਿਖੇ ਆਏ ਕੁਝ ਕੋਰੋਨਾ ਪਾਜ਼ੀਟਿਵ ਕੇਸਾਂ ਦੇ ਮੱਦੇਨਜ਼ਰ ਅੱਜ ਜੰਡਿਆਲਾ ਗੁਰੂ ਦਾ ਕੁਝ ਇਲਾਕਾ ਸਰਾਂ ਰੋਡ ਤੋਂ ਜੋਤੀਸਰ ਕਲੋਨੀ ਅਤੇ ਹੋਰ ਕੁਝ ਇਲਾਕੇ ਵੀ ਕੰਟੋਨਮੈਂਟ ਜੋਨ ਐਲਾਨ ਦਿੱਤਾ...
ਫ਼ਾਜ਼ਿਲਕਾ ਜ਼ਿਲ੍ਹੇ 'ਚ 10 ਹੋਰ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
. . .  about 4 hours ago
ਫ਼ਾਜ਼ਿਲਕਾ,5 ਅਗਸਤ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ 10 ਹੋਰ ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਵਿਚ 3 ਔਰਤਾਂ ਅਤੇ 7 ਮਰਦ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਾਣਕਾਰੀ...
ਤਨਖ਼ਾਹੀਆ ਕਰਾਰ ਦਿੱਤੇ ਗੁਰਿੰਦਰਪਾਲ ਸਿੰਘ ਗੋਰਾ ਅਤੇ ਰਤਨ ਸਿੰਘ ਜ਼ਫਰਵਾਲ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਪਸ਼ਟੀਕਰਨ ਦੇਣ ਲਈ ਪਹੁੰਚੇ
. . .  about 4 hours ago
ਅੰਮ੍ਰਿਤਸਰ, 5 ਅਗਸਤ (ਜਸਵੰਤ ਸਿੰਘ ਜੱਸ/ਰਾਜੇਸ਼ ਕੁਮਾਰ ਸੰਧੂ) - ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਨ ਰੱਖਣ ਦੇ ਦੋਸ਼ ਹੇਠ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਰਤਨ ਸਿੰਘ ਜ਼ਫਰਵਾਲ ਸਾਬਕਾ ਧਰਮ ਪ੍ਰਚਾਰ ਕਮੇਟੀ ਮੈਂਬਰ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ...
ਜਲੰਧਰ ਵਿਚ 53 ਹੋਰ ਆਏ ਕੋਰੋਨਾ ਪਾਜ਼ੀਟਿਵ
. . .  about 4 hours ago
ਜਲੰਧਰ, 5 ਅਗਸਤ (ਐਮ. ਐੱਸ. ਲੋਹੀਆ) - ਜਲੰਧਰ 'ਚ ਦਿਨ ਬਾ ਦਿਨ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਜੋ ਸ਼ਹਿਰ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ਅੱਜ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ 'ਚ 53 ਕੋਰੋਨਾ ਪਾਜ਼ੀਟਿਵ ਮਰੀਜ਼ ਹੋਰ ਮਿਲੇ ਹਨ, ਜਿਸ ਨਾਲ ਜ਼ਿਲ੍ਹੇ ਵਿਚ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸਰਕਾਰੀ ਦਰਖ਼ਤ ਚੋਰੀ ਕਰਨ ਵਾਲੇ 3 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ

 ਲੱਖੋ ਕੇ ਬਹਿਰਾਮ, 19 ਅਗਸਤ (ਰਾਜਿੰਦਰ ਸਿੰਘ ਹਾਂਡਾ)-ਕੱਲ੍ਹ ਮੇਨ ਬਰਾਂਚ ਨਹਿਰ 'ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾ ਰਹੀ ਜਥੇਬੰਦੀ ਖ਼ਾਲਸਾ ਸੇਵਾ ਮਿਸ਼ਨ ਦੇ ਮੁਖੀ ਸੁਖਦੇਵ ਸਿੰਘ ਖ਼ਾਲਸਾ ਵਲੋਂ ਸੇਵਾਦਾਰਾਂ ਤੇ ਪੁਲਿਸ ਦੀ ਮਦਦ ਨਾਲ ਮੇਨ ਬਰਾਂਚ ਨਹਿਰ ਤੋਂ ਰੁੱਖਾਂ ਦੀ ਨਾਜਾਇਜ਼ ਕਟਾਈ ਕਰ ਰਹੇ ਬੇਲਦਾਰ ਦੇ ਲੜਕੇ ਸਮੇਤ ਤਿੰਨ ਵਿਅਕਤੀਆਂ ਨੂੰ ਟਰੈਕਟਰ-ਟਰਾਲੀ ਸਮੇਤ ਕਾਬੂ ਕਰ ਪੁਲਿਸ ਵਲੋਂ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇਸ ਸਬੰਧੀ ਖ਼ਾਲਸਾ ਸੇਵਾ ਮਿਸ਼ਨ ਦੇ ਮੁੱਖ ਆਗੂ ਬਾਬਾ ਸੁਖਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਛੋਟੇ-ਵੱਡੇ ਦਰਖਤਾਂ ਦੀ ਮੁੱਢੋਂ ਕਟਾਈ ਕਰ ਕੇ ਦਰਖ਼ਤਾਂ ਨੂੰ ਤਬਾਹ ਕੀਤਾ ਜਾ ਰਿਹਾ ਸੀ, ਜਿਸ ਨੂੰ ਰੋਕਣ ਲਈ ਉਨ੍ਹਾਂ ਦੀ ਜਥੇਬੰਦੀ ਵਲੋਂ ਨਿਗਰਾਨੀ ਕੀਤੀ ਜਾ ਰਹੀ ਸੀ ਤੇ ਬੀਤੇ ਕੱਲ੍ਹ ਜਦੋਂ ਇਹ ਵਿਅਕਤੀ ਦਰਖਤ ਕੱਟ ਕੇ ਟਰਾਲੀ ਦੇ ਲਿਜਾ ਰਹੇ ਸਨ ਤਾਂ ਉਨ੍ਹਾਂ ਵਲੋਂ ਪੁਲਿਸ ਨੂੰ ਸੂਚਿਤ ਕਰ ਕੇ ਇਨ੍ਹਾਂ ਨੂੰ ਕਾਬੂ ਕਰਵਾਇਆ ਗਿਆ | ਉਨ੍ਹਾਂ ਨੇ ਦਰਖ਼ਤ ਕੱਟਣ ਵਾਲਿਆਂ ਤੇ ਇਨ੍ਹਾਂ ਨੂੰ ਦਰਖ਼ਤ ਕੱਟਣ ਲਈ ਭੇਜਣ ਵਾਲੇ ਬੇਲਦਾਰ ਿਖ਼ਲਾਫ਼ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਇਸ ਸਬੰਧੀ ਥਾਣਾ ਲੱਖੋ ਕੇ ਬਹਿਰਾਮ ਦੇ ਮੁਖੀ ਗੁਰਤੇਜ ਸਿੰਘ ਬਰਾੜ ਨੇ ਦੱਸਿਆ ਕਿ ਦਰਖ਼ਤ ਚੋਰੀ ਕੱਟਣ ਵਾਲੇ 3 ਵਿਅਕਤੀਆਂ ਅੰਗਰੇਜ਼ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ, ਸ਼ਿੰਦਾ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀਆਨ ਪਿੰਡ ਚੱਕ ਸਾਧੂ ਵਾਲਾ ਤੇ ਸੰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕੁਆਟਰ ਨੰਬਰ 5 ਦਿਲਾ ਰਾਮ ਨੂੰ ਲੱਕੜਾਂ ਨਾਲ ਭਰੀ ਟਰੈਕਟਰ-ਟਰਾਲੀ ਸਮੇਤ ਕਾਬੂ ਕਰ ਕੇ ਇਨ੍ਹਾਂ ਿਖ਼ਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ |

ਸਤਲੁਜ ਦਰਿਆ 'ਚ ਆਏ ਹੜ੍ਹ ਕਾਰਨ ਸਥਿਤੀ ਗੰਭੀਰ

ਫ਼ਿਰੋਜ਼ਪੁਰ/ਮਖੂ/ਮੱਲਾਂਵਾਲਾ, 19 ਅਗਸਤ (ਜਸਵਿੰਦਰ ਸਿੰਘ ਸੰਧੂ, ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ, ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਡੈਮਾਂ ਤੋਂ ਛੱਡੇ ਪਾਣੀ ਤੇ ਵੱਖ-ਵੱਖ ਨਾਲਿਆਂ ਤੋਂ ਆ ਰਹੇ ਮੀਹਾਂ ਦੇ ਪਾਣੀ ਕਾਰਨ ਸਤਲੁਜ ਦਰਿਆ ਅੰਦਰ ਹੜ੍ਹ ਆਉਣ ਕਾਰਨ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨਾਂ ਤੋਂ ਦੇਸੀ ਕੱਟਾ ਬਰਾਮਦ

ਫ਼ਿਰੋਜ਼ਪੁਰ, 19 ਅਗਸਤ (ਤਪਿੰਦਰ ਸਿੰਘ)-ਪੁਲਿਸ ਵਲੋਂ ਵਿਸ਼ੇਸ਼ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਮੱਲਾਂਵਾਲਾ ਰੋਡ 'ਤੇ ਜਦੋਂ ਸ਼ੱਕ ਦੀ ਬਿਨਾਅ 'ਤੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੋਕਿਆ ਗਿਆ ਤਾਂ ਤਲਾਸ਼ੀ ਦੌਰਾਨ ਇਨ੍ਹਾਂ ਪਾਸੋਂ ਇਕ ਪਿਸਤੌਲ ...

ਪੂਰੀ ਖ਼ਬਰ »

ਓਪਨ ਕਿ੍ਕਟ ਟੂਰਨਾਮੈਂਟ ਕਰਵਾਇਆ

ਮੱਲਾਂਵਾਲਾ, 19 ਅਗਸਤ (ਗੁਰਦੇਵ ਸਿੰਘ)-ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਾਂਵਾਲਾ ਵਿਖੇ ਅਮਾਨਤ ਚੌਧਰੀ ਦੀ ਯਾਦ 'ਚ ਸਾਲਾਨਾ ਓਪਨ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਰੌਸ਼ਨ ਲਾਲ ਬਿੱਟਾ ਪ੍ਰਧਾਨ ਨਗਰ ਪੰਚਾਇਤ ਮੱਲਾਂਵਾਲਾ ਤੇ ਬਾਵਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਫ਼ਿਰੋਜ਼ਪੁਰ, 19 ਅਗਸਤ (ਨਿਰਮਲ ਸਿੰਘ ਗਿੱਲ)-ਥਾਣਾ ਸਿਟੀ ਨੇ ਦੌਰਾਨੇ ਗਸ਼ਤ ਚੈਕਿੰਗ ਦੌਰਾਨ ਮੋਟਰਸਾਈਕਲ ਨੰਬਰ ਪੀਬੀ 05 ਏ ਡੀ-7349 'ਤੇ ਸਵਾਰ ਇਕ ਵਿਅਕਤੀ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਕੁਲਦੀਪ ਸਿੰਘ ...

ਪੂਰੀ ਖ਼ਬਰ »

ਹੈਰੋਇਨ ਸਹਿਤ ਵਿਅਕਤੀ ਕਾਬੂ

ਮਮਦੋਟ, 19 ਅਗਸਤ (ਜਸਬੀਰ ਸਿੰਘ ਕੰਬੋਜ)-ਨਸ਼ਾ ਤਸਕਰਾਂ ਖਿਲਾਫ਼ ਸ਼ਿਕੰਜਾ ਕੱਸਦੇ ਹੋਏ ਮਮਦੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ 30 ਗ੍ਰਾਮ ਸਮੈਕ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ਮਮਦੋਟ ਦੇ ਮੁਖੀ ਜਸਵੰਤ ਸਿੰਘ ਲਾਡੋ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੁਤਬਦੀਨ ਸ਼ਾਹ ਦੀ ਯਾਦ 'ਚ ਕਰਵਾਇਆ ਸੱਭਿਆਚਾਰਕ ਮੇਲਾ

ਫ਼ਿਰੋਜਪੁਰ, 19 ਅਗਸਤ (ਜਸਵਿੰਦਰ ਸਿੰਘ ਸੰਧੂ)-ਪਿੰਡ ਬੱਗੇ ਕੇ ਪਿੱਪਲ ਵਿਖੇ ਬਾਬਾ ਕਿੱਲਾ ਪੀਰ ਦੀ ਯਾਦ 'ਚ ਮੇਲਾ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਮੇਲੇ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਪਹੰੁਚ ਸੰਗਤਾਂ ਨਤਮਸਤਕ ਹੋਈਆਂ ...

ਪੂਰੀ ਖ਼ਬਰ »

ਨਾਟਕ 'ਮੈਂ ਭਗਤ ਸਿੰਘ' ਨੇ ਬੱਚਿਆਂ 'ਚ ਦੇਸ਼ ਭਗਤੀ ਦਾ ਜਜ਼ਬਾ ਭਰਿਆ

ਮੁੱਦਕੀ, 19 ਅਗਸਤ (ਭੁਪਿੰਦਰ ਸਿੰਘ)-ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਸਕੂਲੀ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਕੂਲ ਪਿ੍ੰਸੀਪਲ ਸੰਜੀਵ ਜੈਨ ਨੇ ਦੱਸਿਆ ਕਿ ਬੱਚਿਆਂ ਵਲੋਂ ਕਵਾਲੀਆਂ, ਦੇਸ਼ ਭਗਤੀ ਦੇ ਗੀਤ, ਗਿੱਧਾ-ਭੰਗੜਾ, ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ

ਫ਼ਿਰੋਜ਼ਪੁਰ, 19 ਅਗਸਤ (ਤਪਿੰਦਰ ਸਿੰਘ)-ਸਰਹੱਦੀ ਪਿੰਡ ਰਹੀਮੇ ਕੇ ਨੇੜਿਉਂ ਪੁਲਿਸ ਵਲੋਂ ਸੁਨੀਲ ਕੁਮਾਰ ਉਰਫ਼ ਰਿੰਕੂ ਪੁੱਤਰ ਖ਼ਰੈਤ ਲਾਲ ਵਾਸੀ ਪਿੰਡ ਸਾਹਨ ਕੇ ਨੂੰ ਕਾਬੂ ਕੀਤਾ ਗਿਆ ਤੇ ਜਿਸ ਦੇ ਕਬਜ਼ੇ 'ਚੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਕਤ ਿਖ਼ਲਾਫ਼ ...

ਪੂਰੀ ਖ਼ਬਰ »

ਅਮਨਦੀਪ ਗਿਰਧਰ ਗੁਰੂਹਰਸਹਾਏ ਸਹਿ ਪ੍ਰਭਾਵੀ ਨਿਯੁਕਤ

ਗੁਰੂਹਰਸਹਾਏ, 19 ਅਗਸਤ (ਹਰਚਰਨ ਸਿੰਘ ਸੰਧੂ)-ਭਾਜਪਾ ਦੁਆਰਾ ਜ਼ਿਲ੍ਹਾ ਸੰਗਠਨ ਚੋਣਾਂ ਲਈ ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸਵੇਤ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰ 'ਤੇ ਚੋਣ ਅਧਿਕਾਰੀ ਤੇ ਸਹਾਇਕ ਚੋਣ ਅਧਿਕਾਰੀ ਦੀ ਨਿਯੁਕਤੀ ...

ਪੂਰੀ ਖ਼ਬਰ »

ਪੈਰਾਡਾਈਜ਼ ਪਬਲਿਕ ਸਕੂਲ 'ਚ ਅਧਿਆਪਕਾਂ ਲਈ ਵਰਕਸ਼ਾਪ ਲਗਾਈ

ਜ਼ੀਰਾ, 19 ਅਗਸਤ (ਮਨਜੀਤ ਸਿੰਘ ਢਿੱਲੋਂ)-ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਕੂਲ ਦੇ ਚੇਅਰਮੈਨ ਹਰਜੀਤ ਸਿੰਘ ਤੇ ਮੈਡਮ ਅਮਰਜੀਤ ਕੌਰ ਦੀ ਅਗਵਾਈ ਹੇਠ ਇਕ ਰੋਜ਼ਾ ਅਧਿਆਪਕ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਦੀ ਅਗਵਾਈ ਕਰਦੇ ...

ਪੂਰੀ ਖ਼ਬਰ »

ਬੇਰੁਜ਼ਗਾਰ ਯੂਨੀਅਨ ਵਲੋਂ ਜ਼ਿਲ੍ਹਾ ਇਕਾਈ ਦੀ ਮੀਟਿੰਗ

ਫ਼ਿਰੋਜ਼ਪੁਰ, 19 ਅਗਸਤ (ਤਪਿੰਦਰ ਸਿੰਘ)-ਸਿਹਤ ਵਿਭਾਗ ਪੰਜਾਬ 'ਚ ਮਲਟੀਪਰਪਜ਼ ਹੈਲਥ ਵਰਕਰਾਂ ਦੀ ਨਵੀਂ ਭਰਤੀ ਦੀ ਮੰਗ ਨੂੰ ਲੈ ਕੇ ਸਾਬਕਾ ਸਿਹਤ ਮੰਤਰੀ ਦੇ ਨੱਕ 'ਚ ਦਮ ਕਰਨ ਵਾਲੀ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਨੇ ਹੁਣ ਨਵੇਂ ਸਿਹਤ ਮੰਤਰੀ ਬਲਵੀਰ ...

ਪੂਰੀ ਖ਼ਬਰ »

ਹਰਜੀਤ ਸਿੰਘ ਮਾਣਾ ਬਣੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਪਿੰਡ ਗਿੱਲ ਦੇ ਪ੍ਰਧਾਨ

ਮੁੱਦਕੀ, 19 ਅਗਸਤ (ਭੁਪਿੰਦਰ ਸਿੰਘ)-ਪਿੰਡ ਗਿੱਲ ਵਿਖੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਦੀ ਮੀਟਿੰਗ ਹੋਈ | ਪਿਛਲੇ ਸਮੇਂ ਦੌਰਾਨ ਅਹੁਦੇਦਾਰਾਂ ਦੀ ਕਾਰਜਕਾਰਨੀ ਭੰਗ ਕਰ ਕੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ 'ਚ ਹਰਜੀਤ ਸਿੰਘ ਮਾਣਾ ਗਿੱਲ ਪ੍ਰਧਾਨ, ਹਰਜੀਤ ਸਿੰਘ ...

ਪੂਰੀ ਖ਼ਬਰ »

ਲੋਹਾਮ 'ਚ ਬੂਟਿਆਂ ਨੂੰ ਪੁੱਟਣ ਵਾਲਿਆਂ 'ਤੇ ਕਾਰਵਾਈ ਕਰਨ ਦੀ ਮੰਗ

ਮੁੱਦਕੀ, 19 ਅਗਸਤ (ਭੁਪਿੰਦਰ ਸਿੰਘ)-ਨੌਜਵਾਨ ਸਭਾ ਲੋਹਾਮ ਤੇ ਬੀੜ ਸੁਸਾਇਟੀ ਲੋਹਾਮ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਦੀ ਫਿਰਨੀ 'ਤੇ ਯੋਜਨਾਬੱਧ ਤਰੀਕੇ ਨਾਲ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੇ ਬੱਚਿਆਂ ਲਈ ਟਿਊਸ਼ਨ ਸੈਂਟਰ ਖੋਲਿ੍ਹਆ

ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)-ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਪੱਖੋਂ ਬਿਹਤਰ ਬਣਾਉਣ ਲਈ ਪਿੰਡ ਤੂੰਬੜ ਭੰਨ ਦੀ ਵਾਲਮੀਕਿ ਨੌਜਵਾਨ ਸੁਧਾਰ ਸਭਾ ਵਲੋਂ ਮੁਫ਼ਤ ਟਿਊਸ਼ਨ ਦੇਣ ਲਈ ਮੁਫ਼ਤ ਟਿਊਸ਼ਨ ਖੋਲਿ੍ਹਆ ਗਿਆ ਹੈ | ਟਿਊਸ਼ਨ ਸੈਂਟਰ ...

ਪੂਰੀ ਖ਼ਬਰ »

ਪਿੰਡ ਦੇ ਵਿਚਕਾਰੋਂ ਲੰਘਦੀ ਰੇਲਵੇ ਲਾਈਨ ਦਾ ਸੰਤਾਪ ਭੋਗ ਰਹੇ ਨੇ ਠੇਠਰ ਕਲਾਂ ਦੇ ਲੋਕ

ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)-ਸਰਕਾਰਾਂ ਵਲੋਂ ਸਵੱਛਤਾ ਦੇ ਨਾਂਅ 'ਤੇ ਕਰੋੜਾਂ ਰੁਪਏ ਖ਼ਰਚੇ ਜਾ ਰਹੇ ਹਨ, ਪਰ ਦੂਜੇ ਸਰਕਾਰੀ ਵਿਭਾਗਾਂ ਦੀ ਬੇਧਿਆਨੀ ਕਾਰਨ ਪਿੰਡ ਠੇਠਰ ਕਲਾਂ ਦੀ ਦਲਿਤ ਬਸਤੀ 'ਚੋਂ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਇਥੋਂ ਦੇ ...

ਪੂਰੀ ਖ਼ਬਰ »

ਏ. ਐੱਸ. ਆਈ. 'ਤੇ ਸਾਥੀਆਂ ਸਮੇਤ ਘਰ 'ਚ ਦਾਖ਼ਲ ਹੋ ਕੇ ਗੋਲੀਆਂ ਚਲਾਉਣ ਦੇ ਦੋਸ਼

ਮਮਦੋਟ, 19 ਅਗਸਤ (ਸੁਖਦੇਵ ਸਿੰਘ ਸੰਗਮ)-ਪਿੰਡ ਤਰਾਂ ਵਾਲੀ (ਬਸਤੀ ਅਮਰੀਕ ਸਿੰਘ ਵਾਲੀ) ਥਾਣਾ ਮਮਦੋਟ ਵਿਖੇ ਇਕ ਏ. ਐੱਸ. ਆਈ. ਵਲੋਂ ਮੁੱਦਈ ਦੇ ਘਰ ਪਹੁੰਚ ਕੇ ਕਥਿਤ ਤੌਰ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਸਬੰਧੀ ਸਿਵਲ ਹਸਪਤਾਲ ਮਮਦੋਟ ...

ਪੂਰੀ ਖ਼ਬਰ »

ਜ਼ਿਆਦਾ ਸ਼ਰਾਬ ਪੀਣ ਕਾਰਨ ਵਿਅਕਤੀ ਦੀ ਮੌਤ

ਫ਼ਿਰੋਜ਼ਪੁਰ, 19 ਅਗਸਤ (ਕੰਵਰਜੀਤ ਸਿੰਘ ਜੈਂਟੀ)-ਫ਼ਿਰੋਜ਼ਪੁਰ-ਫ਼ਰੀਦਕੋਟ ਰੋਡ 'ਤੇ ਦਾਣਾ ਮੰਡੀ 'ਚ ਝੁੱਗੀਆਂ 'ਚ ਰਹਿੰਦੇ ਇਕ ਵਿਅਕਤੀ ਦੀ ਸ਼ਰਾਬ ਦੀ ਵੱਧ ਮਾਤਰਾ ਪੀਣ ਨਾਲ ਹੋਈ ਮੌਤ ਦੀ ਸੂਚਨਾ ਪ੍ਰਾਪਤ ਹੋਈ ਹੈ, ਜਿਸ ਦੀ ਪਛਾਣ ਮਹਿੰਦਰ (60) ਪੁੱਤਰ ਧਨੀ ਰਾਮ ਚੌਹਾਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖ਼ਬਰ ਨੇ ...

ਪੂਰੀ ਖ਼ਬਰ »

ਨਵਜੰਮੇ ਬੱਚੇ ਦੀ ਮੌਤ ਤੋਂ ਬਾਅਦ ਵਾਰਸਾਂ ਨੇ ਨੈਸ਼ਨਲ ਹਾਈਵੇ 'ਤੇ ਜਾਮ ਲਗਾ ਕੇ ਕੀਤੀ ਆਵਾਜਾਈ ਠੱਪ

ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਸ਼ਤੀਰ ਵਾਲਾ ਦੇ ਇਕ ਪਰਿਵਾਰ ਦੇ ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਨਰਸਿੰਗ ਹੋਮ ਦੇ ਮਹਿਲਾ ਡਾਕਟਰ ਦੇ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਫ਼ਾਜ਼ਿਲਕਾ ਫ਼ਿਰੋਜਪੁਰ ਰੋਡ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਚੋਰੀ ਕੀਤਾ ਤੇਲ ਚੋਰਾਂ ਤੋਂ ਖ਼ਰੀਦਣ ਦੇ ਮਾਮਲੇ 'ਚ ਪੈਟਰੋਲ ਪੰਪ ਮਾਲਕ ਕਾਬੂ

ਮਮਦੋਟ, 19 ਅਗਸਤ (ਜਸਬੀਰ ਸਿੰਘ ਕੰਬੋਜ)-ਮਮਦੋਟ ਪੁਲਿਸ ਨੇ ਖੇਤਾਂ 'ਚ ਬਿਜਲੀ ਦੇ ਲੱਗੇ ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ ਕਰ ਕੇ ਵੇਚਣ ਦੇ ਦੋਸ਼ਾਂ ਤਹਿਤ ਕਾਬੂ ਕੀਤੇ ਦੋਸ਼ੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਚੋਰੀ ਕੀਤਾ ਤੇਲ ਖ਼ਰੀਦਣ ਦੇ ਦੋਸ਼ਾਂ ਤਹਿਤ ਇਕ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਕਣਾ ਬੇਗੂ ਹੋਇਆ ਸਟਾਫ਼ ਦੀ ਧੜੇਬੰਦੀ ਦਾ ਸ਼ਿਕਾਰ

ਫ਼ਿਰੋਜ਼ਪੁਰ, 19 ਅਗਸਤ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਕਣਾ ਬੇਗੂ ਸਿਆਸਤ ਤੇ ਤਾਇਨਾਤ ਸਟਾਫ਼ ਦੀ ਧੜੇਬੰਦੀ ਦਾ ਪੂਰੀ ਤਰ੍ਹਾਂ ਸ਼ਿਕਾਰ ਹੋ ਚੁੱਕਾ ਹੈ, ਜਿਥੇ ਪੈਦਾ ਹੋਏ ਤਣਾਅਪੂਰਨ ਮਾਹੌਲ ਤੋਂ ਮੁਕਤੀ ਲੈਂਦੇ ਹੋਏ 6 ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੀ ਮੌਤ ਤੋਂ ਬਾਅਦ ਟਰੱਕ ਚਾਲਕ 'ਤੇ ਪਰਚਾ ਦਰਜ

ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਪੁਲਿਸ ਦੇ ਜਵਾਨ ਦੀ ਦਰਦਨਾਕ ਮੌਤ ਤੋਂ ਬਾਅਦ ਇਕ ਅਣਪਛਾਤੇ ਟਰੱਕ ਚਾਲਕ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸੁਮਨਦੀਪ ਸਿੰਘ ਪੁੱਤਰ ਵਧਾਵਾ ਸਿੰਘ ਵਾਸੀ ਨਾਜੂ ਸ਼ਾਹ ਕੁਲਗੜ੍ਹੀ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਸੱਟਾਂ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 19 ਅਗਸਤ (ਕੁਲਦੀਪ ਸਿੰਘ ਸੰਧੂ)-ਗਲੀ ਬਣਾਉਣ ਨੂੰ ਲੈ ਕੇ ਹੋਏ ਝਗੜੇ ਦਰਮਿਆਨ ਇਕ ਧਿਰ ਵਲੋਂ ਦੂਜੀ ਧਿਰ ਦੇ ਘਰ 'ਚ ਦਾਖ਼ਲ ਹੋ ਕੇ ਸੱਟਾਂ ਮਾਰਨ ਦੇ ਦੋਸ਼ 'ਚ ਸਿਟੀ-1 ਦੀ ਪੁਲਿਸ ਨੇ ਦਰਜਨ ਤੋਂ ਵੱਧ ਲੋਕਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਔਰਤ ਨੂੰ ਬੇਇੱਜ਼ਤ ਕਰਨ 'ਤੇ 10 ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਖੁਈਖੇੜਾ ਥਾਣਾ ਪੁਲਿਸ ਨੇ ਇਕ ਔਰਤ ਦੇ ਕੱਪੜੇ ਫਾੜ ਕੇ ਉਸ ਨੂੰ ਬੇਇੱਜ਼ਤ ਕਰਨ ਦੇ ਦੋਸ਼ਾਂ ਤਹਿਤ 10 ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸ਼ੀਲਾ ਰਾਣੀ ਪਤਨੀ ਮਨਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਸ਼ਿਵ ਲਾਲ ਡੋਡਾ ਦੀ ਪਤਨੀ ਦੀ ਧੋਖਾਧੜੀ ਦੇ ਮਾਮਲੇ 'ਚ ਅਗਾਊ ਾ ਜ਼ਮਾਨਤ ਹਾਈਕੋਰਟ ਤੋਂ ਰੱਦ

ਅਬੋਹਰ, 19 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਭੀਮ ਟਾਂਕ ਕਤਲ ਕਾਂਡ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਭੋਗ ਰਹੇ ਸ਼ਿਵ ਲਾਲ ਡੋਡਾ ਦੇ ਪਰਿਵਾਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ | ਸਾਲ 2018 'ਚ ਸ਼ਿਵ ਲਾਲ ਡੋਡਾ, ਉਸ ਦੀ ਪਤਨੀ ਸੁਨੀਤਾ ਡੋਡਾ ਸਮੇਤ ਕਰੀਬ ਡੇਢ ਦਰਜਨ ...

ਪੂਰੀ ਖ਼ਬਰ »

ਤੁਹਾਡੀਆਂ ਉਮੀਦਾਂ ਤੋਂ ਸੌ ਗੁਣਾ ਵੱਧ ਵਿਕਾਸ ਕਰਾਂਗਾ-ਸੁਖਬੀਰ

ਕੁੱਲਗੜ੍ਹੀ, 19 ਅਗਸਤ (ਸੁਖਜਿੰਦਰ ਸਿੰਘ ਸੰਧੂ)-ਹਲਕਾ ਫ਼ਿਰੋਜ਼ਪੁਰ ਦੇ ਵੋਟਰਾਂ ਦਾ ਧੰਨਵਾਦ ਕਰਨ ਲਈ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਕੁੱਲਗੜ੍ਹੀ ਵਿਖੇ ਪਹੰੁਚ, ਜਿਥੇ ਉਨ੍ਹਾਂ ਨੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 19 ਅਗਸਤ (ਨਿਰਮਲ ਸਿੰਘ ਗਿੱਲ)-ਥਾਣਾ ਸਿਟੀ ਫ਼ਿਰੋਜ਼ਪੁਰ ਨੇ 10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਨੇੜਿਉਂ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਅਮਨਦੀਪ ਕੰਬੋਜ ਨੇ ਦੱਸਿਆ ਕਿ ਸਹਾਇਕ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਕਾਬੂ

ਫ਼ਿਰੋਜ਼ਪੁਰ, 19 ਅਗਸਤ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਵਲੋਂ ਪਿੰਡ ਫੱਤੂ ਵਾਲਾ ਦੇ ਬਲਦੇਵ ਸਿੰਘ ਉਰਫ਼ ਨਿੱਕਾ ਪੁੱਤਰ ਮੋਹਨ ਪਾਸੋਂ 30 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ | ਕਾਬੂ ਕੀਤਾ ਵਿਅਕਤੀ ਨਸ਼ਾ ਕਰਨ ਤੇ ਵੇਚਣ ਦਾ ਆਦੀ ਹੈ, ਜਿਸ ਨੂੰ ਗੁਪਤ ਇਤਲਾਹ 'ਤੇ ...

ਪੂਰੀ ਖ਼ਬਰ »

ਮੰਦਰ ਢਾਹੁਣ ਦੇ ਵਿਰੋਧ 'ਚ ਅਕਾਲੀ ਦਲ (ਅ) ਨੇ ਡੀ. ਸੀ. ਨੂੰ ਸੌ ਾਪਿਆ ਮੈਮੋਰੰਡਮ

ਫ਼ਿਰੋਜ਼ਪੁਰ, 19 ਅਗਸਤ (ਤਪਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਅ) ਵਲੋਂ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਵਲੋਂ ਸਿਮਰਨਜੀਤ ਸਿੰਘ ਮਾਨ ਕੌਮੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੀਤੇ ਦਿਨੀਂ ਤੁਗਲਕਾਬਾਦ ਦਿੱਲੀ ...

ਪੂਰੀ ਖ਼ਬਰ »

ਸੁਖਬੀਰ ਰਾਮਗੜ੍ਹੀਆ ਭਾਈਚਾਰੇ ਦੇ ਆਗੂਆਂ ਨੂੰ ਮਿਲੇ

ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)-ਧੰਨਵਾਦੀ ਦੌਰੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਇਥੇ ਰਾਮਗੜ੍ਹੀਆ ਭਾਈਚਾਰੇ ਨਾਲ ਸੰਖੇਪ ਮੁਲਾਕਾਤ ਕੀਤੀ ਗਈ | ਸਥਾਨਕ ਪੰਜਾਬ ਇੰਜੀਨੀਅਰ ਵਰਕਰ ਵਿਖੇ ...

ਪੂਰੀ ਖ਼ਬਰ »

ਆਰ. ਐੱਸ. ਡੀ. ਰਾਜ ਰਤਨ ਪਬਲਿਕ ਸਕੂਲ ਵਿਖੇ ਸੈਮੀਨਾਰ

ਫ਼ਿਰੋਜ਼ਪੁਰ, 19 ਅਗਸਤ (ਤਪਿੰਦਰ ਸਿੰਘ)-ਆਰ. ਐੱਸ. ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਇਕ ਸੈਮੀਨਾਰ ਕਰਵਾਇਆ ਗਿਆ | ਪੰਜਾਬ ਪੁਲਿਸ ਵਲੋਂ ਏ. ਐੱਸ. ਆਈ. ਲਖਵੀਰ ਸਿੰਘ, ਬਲਦੇਵ ਸਿੰਘ, ਗੁਰਜੀਤ ਸਿੰਘ ਤੇ ਮਹਿਲਾ ਕਾਂਸਟੇਬਲ ਰੁਪਿੰਦਰ ਕੌਰ ਨੇ ਬੱਚਿਆਂ ਨੂੰ ਟ੍ਰੈਫ਼ਿਕ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਨੇ ਐੱਸ. ਡੀ. ਐਮ. ਜ਼ੀਰਾ ਰਾਹੀਂ ਰਾਸ਼ਟਰਪਤੀ ਨੂੰ ਮੰਗ-ਪੱਤਰ ਸੌ ਾਪਿਆ

ਜ਼ੀਰਾ, 19 ਅਗਸਤ (ਮਨਜੀਤ ਸਿੰਘ ਢਿੱਲੋਂ)-ਭਗਤ ਰਵਿਦਾਸ ਦੇ ਦਿੱਲੀ ਵਿਖੇ ਸਥਿਤ ਧਾਰਮਿਕ ਅਸਥਾਨ ਢਾਹੇ ਜਾਣ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਜ਼ਿਲ੍ਹਾ ਜਥੇਬੰਦੀ, ਗੁਰੂ ਰਵਿਦਾਸ ਸਭਾ ਜ਼ੀਰਾ, ਮਹਾਂ ਰਿਸ਼ੀ ਵਾਲਮੀਕਿ ਭਲਾਈ ਜ਼ੀਰਾ ਤੇ ਹੋਰ ...

ਪੂਰੀ ਖ਼ਬਰ »

ਗੱਡੀਆਂ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ

ਜ਼ੀਰਾ, 19 ਅਗਸਤ (ਮਨਜੀਤ ਸਿੰਘ ਢਿੱਲੋਂ)-ਗੱਡੀਆਂ ਦੀ ਸੁਚੱਜੀ ਸਾਂਭ-ਸੰਭਾਲ ਕਰ ਕੇ ਪੈਸਾ ਬਚਾਉਣ ਤੇ ਗੱਡੀਆਂ ਦੀ ਉਮਰ ਵਧਾਉਣ ਦੇ ਗੁਰ ਗਾਹਕਾਂ ਨੂੰ ਸਿਖਾਉਣ ਲਈ ਬਰਾੜ ਹੁੰਡਾਈ ਫ਼ਿਰੋਜ਼ਪੁਰ ਰੋਡ ਜ਼ੀਰਾ ਵਲੋਂ ਮੁਫ਼ਤ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਹਫ਼ਤਾ ਭਰ ...

ਪੂਰੀ ਖ਼ਬਰ »

ਸਿੰਚਾਈ ਵਿਭਾਗ ਦੇ ਮੁਲਾਜ਼ਮਾਂ ਵਲੋਂ ਗੇਟ ਰੈਲੀ

ਫ਼ਿਰੋਜ਼ਪੁਰ, 19 ਅਗਸਤ (ਤਪਿੰਦਰ ਸਿੰਘ)-ਸਿੰਚਾਈ ਵਿਭਾਗ ਦੇ ਮੁਲਾਜ਼ਮਾਂ ਵਲੋਂ 20 ਅਗਸਤ ਨੂੰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਸਾਹਮਣੇ ਕੀਤੀ ਜਾ ਰਹੀ ਰੈਲੀ 'ਚ ਸ਼ਾਮਿਲ ਹੋਣ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਸੋਹਨਗੜ੍ਹ ਰੱਤੇ ਵਾਲਾ 'ਚ ਮੀਟਿੰਗ

ਗੁਰੂਹਰਸਹਾਏ, 19 ਅਗਸਤ (ਹਰਚਰਨ ਸਿੰਘ ਸੰਧੂ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਪਿੰਡ ਸੋਹਨਗੜ੍ਹ ਰੱਤੇ ਵਾਲਾ ਵਿਚ ਵੀਰ ਦਵਿੰਦਰ ਤੇ ਸੁਖਜੀਤ ਸਿੰਘ ਸ਼ਰੀਂਹ ਵਾਲਾ ਬਰਾੜ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੂਬਾ ਆਗੂ ਅਵਤਾਰ ਸਿੰਘ ਮਹਿਮਾ ਵਿਸ਼ੇਸ਼ ...

ਪੂਰੀ ਖ਼ਬਰ »

ਗਲੀ 'ਚ ਖੜ੍ਹੇ ਬਾਰਿਸ਼ ਦੇ ਪਾਣੀ ਨੂੰ ਲੈ ਕੇ ਝਗੜਾ

ਫ਼ਿਰੋਜ਼ਪੁਰ, 19 ਅਗਸਤ (ਕੰਵਰਜੀਤ ਸਿੰਘ ਜੈਂਟੀ)-ਪੁਲਿਸ ਥਾਣਾ ਫ਼ਿਰੋਜ਼ਪੁਰ ਸਦਰ ਅਧੀਨ ਪੈਂਦੀ ਬ੍ਰਹਮ ਨਗਰੀ ਗਲੀ ਨੰਬਰ 5 'ਚ ਬਾਰਿਸ਼ ਦਾ ਪਾਣੀ ਖੜ੍ਹੇ ਹੋਣ ਕਰਕੇ ਝਗੜਾ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਸਹਾਇਕ ਥਾਣੇਦਾਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਗੀਤਾ ਪਤਨੀ ...

ਪੂਰੀ ਖ਼ਬਰ »

ਦਵਾਈਆਂ ਦਾ ਲੰਗਰ ਲਗਾ ਕੇ ਕੀਤਾ ਲੋੜਵੰਦਾਂ ਦਾ ਇਲਾਜ

ਫ਼ਿਰੋਜ਼ਪੁਰ, 19 ਅਗਸਤ (ਜਸਵਿੰਦਰ ਸਿੰਘ ਸੰਧੂ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਫ਼ਰੀਦਕੋਟ, ਦਿਸ਼ਾ ਫਾਊਾਡੇਸ਼ਨ ਵੈੱਲਫੇਅਰ ਸੁਸਾਇਟੀ ਫ਼ਰੀਦਕੋਟ ਤੇ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਫ਼ਿਰੋਜ਼ਪੁਰ ਵਲੋਂ ਸਾਂਝੇ ਤੌਰ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਬਚਾਅ ਪ੍ਰਬੰਧਾਂ ਲਈ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ

ਜ਼ੀਰਾ, 19 ਅਗਸਤ (ਮਨਜੀਤ ਸਿੰਘ ਢਿੱਲੋਂ)-ਸਤਲੁਜ ਦਰਿਆ ਦੀ ਮਾਰ ਹੇਠ ਆਉਣ ਵਾਲੇ ਮਖੂ ਇਲਾਕੇ ਦੇ ਲੋਕਾਂ ਨੂੰ ਹੜ੍ਹਾਂ ਤੋਂ ਬਚਾਉਣ ਹਿੱਤ ਪ੍ਰਸ਼ਾਸਨ ਵਲੋਂ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਤੇ ਫਲੱਡ ਕੰਟਰੋਲ ਰੂਮ ਸਥਾਪਤ ਕਰਕੇ ਸਬੰਧਤ ਇਲਾਕੇ ਦੇ ਪੰਚ, ਸਰਪੰਚ, ...

ਪੂਰੀ ਖ਼ਬਰ »

14 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਫ਼ਾਇਦਾ ਉਠਾਉਣ ਲੋਕ-ਅਮਨ ਪ੍ਰੀਤ ਸਿੰਘ

ਫ਼ਿਰੋਜ਼ਪੁਰ, 19 ਅਗਸਤ (ਰਾਕੇਸ਼ ਚਾਵਲਾ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਆਪਸੀ ਸਹਿਚਾਰ ਰਾਹੀਂ ਪੇ੍ਰਮ-ਭਾਵਨਾ ਨਾਲ ਮੁਕੱਦਮੇਬਾਜ਼ੀ ਤੇ ਦੁਸ਼ਮਣੀਆਂ ਤੋਂ ਮੁਕਤੀ ਦੇ ਮੰਤਵ ਨਾਲ 14 ਸਤੰਬਰ ਨੂੰ ਕੌਮੀ ਲੋਕ ਅਦਾਲਤ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX