ਤਾਜਾ ਖ਼ਬਰਾਂ


ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  1 day ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  1 day ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  1 day ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  1 day ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 day ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  1 day ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  1 day ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 day ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  1 day ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  1 day ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  1 day ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  1 day ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  1 day ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  1 day ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  1 day ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  1 day ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  1 day ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  1 day ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  1 day ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  1 day ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  1 day ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਬਠਿੰਡਾ /ਮਾਨਸਾ

ਨਵਦੀਪ ਸਿੰਘ ਜੀਦਾ ਤੇ ਟਰੈਫ਼ਿਕ ਪੁਲਿਸ ਹਵਲਦਾਰ ਕੁੱਟਮਾਰ ਮਾਮਲੇ 'ਚ ਦੋਵੇਂ ਧਿਰਾਂ ਨੇ ਆਪੋ ਆਪਣੇ ਬੰਦਿਆਂ ਦੀ ਪਿੱਠ ਥਾਪੜੀ

ਬਠਿੰਡਾ, 19 ਅਗਸਤ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੀ ਵਨਵੇ ਸੜਕ ਤੋਂ ਗੁਜ਼ਰਨ ਲੈ ਕੇ ਬਠਿੰਡਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਨਵਦੀਪ ਜੀਦਾ ਅਤੇ ਟਰੈਫ਼ਿਕ ਪੁਲਿਸ ਦੇ ਹਵਲਦਾਰ ਦਰਮਿਆਨ ਹੋਈ ਕੁੱਟਮਾਰ ਦਾ ਮਾਮਲਾ ਅੱਜ ਵੀ ਜਿਉਂ ਦਾ ਤਿਉਂ ਰਿਹਾ | ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਧਰਨਾ ਦੇ ਕੇ ਸੀਨੀਅਰ ਪੁਲਿਸ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੋਬੋਧਨ ਕਰਦਿਆਂ ਜ਼ਿਲ•ਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਕੰਵਲਜੀਤ ਸਿੰਘ ਕੁੱਟੀ ਸਮੇਤ ਜ਼ਿਲ•ਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜਲਾਲ, ਐਡਵੋਕੇਟ ਜਤਿੰਦਰ ਰਾਏ ਖੱਟੜ, ਸਾਬਕਾ ਪ੍ਰਧਾਨ ਰਾਜਨ ਗਰਗ ਤੇ ਵਕੀਲਾਂ ਨੇ ਹਵਲਦਾਰ ਰਣਜੀਤ ਸਿੰਘ 'ਤੇ ਕਾਰਵਾਈ ਨੂੰ ਲੈ ਕੇ ਐਸ.ਐਸ.ਪੀ. ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਅਤੇ ਇਸ ਮੌਕੇ ਅੱਜ ਬਾਰ ਵਲੋਂ ਬੰਦ ਦੀ ਕਾਲ 'ਤੇ ਜ਼ਿਲ੍ਹਾ ਕਚਿਹਰੀਆਂ ਦਾ ਕੰਮਕਾਜ ਠੱਪ ਰੱਖਿਆਂ ਗਿਆ | ਦੂਸਰੇ ਪਾਸੇ ਵਕੀਲ ਨਵਦੀਪ ਸਿੰਘ ਜੀਦਾ ਤੇ ਪੁਲਿਸ ਵਲੋਂ ਦਰਜ ਕੀਤੇ ਗਏ ਮਾਮਲੇ ਵਿਚ ਜ਼ਿਲ੍ਹਾ ਬਾਰ ਦੇ ਪ੍ਰਧਾਨ ਐਡਵੋਕੇਟ ਕੰਵਲਜੀਤ ਸਿੰਘ ਕੁੱਟੀ, ਵਕੀਲ ਹਰਪਾਲ ਸਿੰਘ ਖਾਰਾ ਵਧੀਕ ਸੈਸ਼ਨ ਜੱਜ ਸ੍ਰੀ ਮੁਹੰਮਦ ਗੁਲਜਾਰ ਦੀ ਅਦਾਲਤ 'ਚ ਪੇਸ਼ ਹੋਏ ਜਿਨ੍ਹਾਂ ਦੀਆਂ ਠੋਸ ਦਲੀਲਾਂ ਨਾਲ ਸਹਿਮਤ ਹੁੰਦਿਆਂ ਮਾਣਯੋਗ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਲੋਂ ਇਸ ਮਾਮਲੇ 'ਚ ਜ਼ਿਲ੍ਹਾ ਬਾਰ ਦੇ ਸਾਬਕਾ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ ਨੂੰ ਉਸ 'ਤੇ ਪੁਲਿਸ ਵਲੋਂ ਦਰਜ਼ ਕੀਤੇ ਗਏ ਮਾਮਲੇ ਵਿਚ ਅੰਤਿਮ ਜ਼ਮਾਨਤ ਦੇ ਹੁਕਮ ਜਾਰੀ ਕਰ ਦਿੱਤੇ | ਆਮ ਆਦਮੀ ਪਾਰਟੀ ਨੇ ਪਾਰਟੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਨਵਦੀਪ ਜੀਦਾ ਦੇ ਹੱਕ 'ਚ ਸੰਕੇਤਕ ਧਰਨਾ ਦਿੱਤਾ | ਇਸ ਉਪਰੰਤ ਉਨ੍ਹਾਂ ਨੇ ਡੀ.ਸੀ ਬਠਿੰਡਾ ਅਤੇ ਆਈ.ਜੀ. ਬਠਿੰਡਾ ਨੂੰ ਮੰਗ ਪੱਤਰ ਸੌਾਪਦਿਆਂ ਕਾਰਵਾਈ ਦੀ ਮੰਗ ਕੀਤੀ | ਪਰ ਪੁਲਿਸ ਦੇ ਉਚ ਅਧਿਕਾਰੀ ਇਸ ਮਾਮਲੇ ਵਿਚ ਆਪਣੇ ਪੁਲਿਸ ਮੁਲਾਜ਼ਮ ਦੇ ਹੱਕ ਵਿਚ ਹੀ ਖੜਦੇ ਨਜ਼ਰ ਆਏ ਤੇ ਉਨ੍ਹਾਂ ਨੇ ਵਫ਼ਦ ਨੂੰ ਖਰੀਆਂ ਖਰੀਆਂ ਵੀ ਸੁਣਾਈਆਂ | ਇਸ ਤੋਂ ਪਹਿਲਾਂ ਧਰਨੇ 'ਚ ਪਹੁੰਚੇ ਆਪ ਦੇ ਵਿਧਾਇਕਾਂ ਪਿ੍ੰਸੀਪਲ ਬੁੱਧਰਾਮ, ਕੁਲਤਾਰ ਸਿੰਘ ਸੰਧਵਾ, ਪ੍ਰੋ. ਬਲਜਿੰਦਰ ਕੌਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਅਤੇ ਆਪ ਦੇ ਹੋਰ ਆਗੂ ਕੁਲਦੀਪ ਧਾਲੀਵਾਲ ਦੀ ਅਗਵਾਈ 'ਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ ਨਾਲ ਹੋਈ ਕੁੱਟਮਾਰ ਅਤੇ ਬਦਸਲੂਕੀ ਦੇ ਵਿਰੋਧ ਵਿਚ ਬਠਿੰਡਾ ਪੁਲੀਸ ਦੇ ਿਖ਼ਲਾਫ਼ ਸੰਕੇਤਕ ਧਰਨਾ ਦਿੱਤਾ ¢ ਇਸ ਮੌਕੇ 'ਆਪ' ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਲਾਅ ਐਾਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ¢ ਪ੍ਰੋ. ਬਲਜਿੰਦਰ ਕੌਰ ਤੇ ਬੁੱਧਰਾਮ ਨੇ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਧਾਨ ਨਵਦੀਪ ਜੀਦਾ ਨੂੰ ਇਨਸਾਫ਼ ਨਹੀਂ ਮਿਲਦਾ, ਦਰਜ ਕੀਤਾ ਪਰਚਾ ਰੱਦ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਪੰਜਾਬ ਪੱਧਰ 'ਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਇਸ ਸਾਰੇ ਘਟਨਾਕ੍ਰਮ ਦੀ ਜਾਣਕਾਰੀ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਸਟੇਟ ਲੀਡਰਸ਼ਿਪ ਨੂੰ ਦੇ ਦਿੱਤੀ ਗਈ ਹੈ¢ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਮਸਲੇ 'ਤੇ ਚੁੱਪ ਨਹੀਂ ਬੈਠੇਗੀ | ਉਨ੍ਹਾਂ ਕਿਹਾ ਕਿ ਇਕ 9 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ, ਜੋ ਕਿ ਇਸ ਸਾਰੇ ਮਾਮਲੇ ਦੀ ਪੈਰਵੀ ਕਰੇਗੀ¢ ਇਸ ਮੌਕੇ ਵਪਾਰ ਐਾਡ ਇੰਡਸਟਰੀ ਵਿੰਗ ਪੰਜਾਬ ਦੇ ਸਹਿ-ਪ੍ਰਧਾਨ ਅਨਿਲ ਠਾਕੁਰ, ਮਾਲਵਾ ਜ਼ੋਨ ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ, ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਦਾਤੇਵਾਸ, ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਦੇਵਰਾਜ, ਜ਼ਿਲ੍ਹਾ ਮੁਕਤਸਰ ਦੇ ਪ੍ਰਧਾਨ ਜਗਦੇਵ ਸਿੰਘ ਬਾਮ, ਹਲਕਾ ਬਠਿੰਡਾ ਦੇ ਸ਼ਹਿਰੀ ਦੇ ਇੰਚਾਰਜ ਅਮਿ੍ਤ ਲਾਲ ਅਗਰਵਾਲ, ਇੰਚਾਰਜ ਮਲਕੀਤ ਸਿੰਘ ਥਿੰਦ, ਮਾਸਟਰ ਜਗਸੀਰ ਸਿੰਘ ਭੁੱਚੋ ਮੰਡੀ, ਸੁਖਵੀਰ ਸਿੰਘ ਮਾਇਸਰਖਾਨਾ, ਕਾਰਜ ਸਿੰਘ, ਵਿਰਕ ਤੋਂ ਇਲਾਵਾ ਕਈ ਹਲਕਿਆਂ ਦੇ ਅਹੁਦੇਦਾਰ ਅਤੇ ਵਲੰਟੀਅਰਜ਼ ਗਾਜਰ ਸਨ¢

ਮੋਬਾਈਲ ਝਪਟਣ ਵਾਲੇ 2 'ਤੇ ਪਰਚਾ ਦਰਜ-ਇਕ ਗਿ੍ਫ਼ਤਾਰ

ਬਠਿੰਡਾ, 19 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਥਾਣਾ ਕੋਤਵਾਲੀ ਪੁਲਿਸ ਨੇ ਇਕ ਔਰਤ ਤੋਂ ਮੋਬਾਈਲ ਝਪਟਣ ਵਾਲੇ 2 ਕਥਿਤ ਦੋਸ਼ੀਆਂ ਬਲਜਿੰਦਰ ਸਿੰਘ ਵਾਸੀ ਕਲਿਆਣ ਮੱਲਕੇ, ਹਰਵਿੰਦਰ ਸਿੰਘ ਵਾਸੀ ਦਿਆਲਪੁਰਾ ਮਿਰਜਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 379ਬੀ ਦਾ ਪਰਚਾ ਦਰਜ ਕੀਤਾ ...

ਪੂਰੀ ਖ਼ਬਰ »

ਮੂਰਤੀਆਂ ਖੰਡਿਤ ਕਰਨ ਦੇ ਦੋਸ਼ ਤਹਿਤ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਡਾਕਟਰ ਗਿ੍ਫ਼ਤਾਰ

ਬਠਿੰਡਾ, 19 ਅਗਸਤ (ਸਟਾਫ਼ ਰਿਪੋਰਟਰ)-ਬਠਿੰਡਾ ਵਿਚ ਬੀਤੇ ਕੱਲ੍ਹ ਸੰਤਪੁਰਾ ਰੋਡ 'ਤੇ 4 ਮੂਰਤੀਆਂ ਨੂੰ ਖੰਡਿਤ ਕਰਕੇ ਬਖੇਰਣ ਦੇ ਮਾਮਲੇ ਦੇ ਦੋਸ਼ੀ ਨੂੰ ਪੁਲਿਸ ਨੇ ਕਾਬੂ ਕਰਕੇ ਉਕਤ 'ਤੇ ਥਾਣਾ ਕੋਤਵਾਲੀ ਵਿਖੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਆਈ.ਜੀ. ਐਮ.ਐਫ. ਫਾਰੂਕੀ ...

ਪੂਰੀ ਖ਼ਬਰ »

ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਮੌਤ

ਲਹਿਰਾ ਮੁਹੱਬਤ, 19 ਅਗਸਤ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਧੁਰਕੋਟ ਵਾਸੀ ਪੰਜਾਬ ਪੁਲਿਸ 'ਚ ਬਠਿੰਡਾ ਵਿਖੇ ਤਾਇਨਾਤ ਸਬ ਇੰਸਪੈਕਟਰ ਚਰਨਜੀਤ ਸਿੰਘ (53) ਪੁੱਤਰ ਸੁਖਦੇਵ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਦੀ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਬੀਤੇ ਦਿਨ ਮੌਤ ...

ਪੂਰੀ ਖ਼ਬਰ »

ਦਿਓਣ ਸਕੂਲ ਦੇ ਸਾਲਾਨਾ ਸਮਾਗਮ 'ਚ ਮੋਹਰੀ ਬੱਚਿਆਂ ਦਾ ਸਨਮਾਨ

ਬੱਲੂਆਣਾ, 19 ਅਗਸਤ (ਗੁਰਨੈਬ ਸਾਜਨ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਓਣ ਵਿਖੇ ਸਾਲਾਨਾ ਸਮਾਗਮ ਪਿ੍ੰਸੀਪਲ ਜੋਗਿੰਦਰ ਸਿੰਘ ਬੱਲਮਗੜ੍ਹ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ | ਸਮਾਗਮ ਦੌਰਾਨ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਅਤੇ ਸਹਿ-ਅਕਾਦਮਿਕ ...

ਪੂਰੀ ਖ਼ਬਰ »

ਮਾਤਾ ਸੁੰਦਰੀ ਗਰੁੱਪ ਦੇ ਪ੍ਰੋਗਰਾਮ 'ਚ ਬਿਖੇਰੇ ਪੰਜਾਬੀ ਸੱਭਿਆਚਾਰ ਦੇ ਰੰਗ

ਬਠਿੰਡਾ, 19 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਟ ਵਿਚ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਵਿਦਿਆਰਥਣਾਂ ਨੇ ਆਪਣੀ ਪ੍ਰਤਿਭਾ ਰਾਹੀਂ ਪੰਜਾਬੀ ਸੱਭਿਆਚਾਰ ਦੇ ਰੰਗ ਬਿਖੇਰੇ | ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਫੂਲ ਟਾਊਨ ਵਿਖੇ ਕੀਤਾ ਫੀਵਰ ਸਰਵੇ

ਰਾਮਪੁਰਾ ਫੂਲ, 19 ਅਗਸਤ (ਗੁਰਮੇਲ ਸਿੰਘ ਵਿਰਦੀ)-ਸੀਨੀਅਰ ਮੈਡੀਕਲ ਅਫ਼ਸਰ ਭਗਤਾ ਡਾਕਟਰ ਰਾਜਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵਲੋਂ ਫੂਲ ਟਾਊਨ ਵਿਖੇ ਫੀਵਰ ਸਰਵੇ ਕੀਤਾ ਗਿਆ | ਇਸ ਮੌਕੇ ਸਿਹਤ ਇੰਸਪੈਕਟਰ ਬਲਵੀਰ ਸਿੰਘ ਸੰਧੂ ਕਲਾਂ ...

ਪੂਰੀ ਖ਼ਬਰ »

ਪੈਨਸ਼ਨ ਕੇਸਾਂ ਦੇ ਨਿਪਟਾਰੇ ਸਬੰਧੀ ਅਦਾਲਤ 23 ਨੂੰ

ਬਠਿੰਡਾ, 19 ਅਗਸਤ (ਕੰਵਲਜੀਤ ਸਿੰਘ ਸਿੱਧੂ)-ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਵਰਿੰਦਰ ਸਿੰਘ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ 'ਚ ਦੱਸਿਆ ਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੈਨਸ਼ਨਰਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ 23 ...

ਪੂਰੀ ਖ਼ਬਰ »

ਜੱਸੀ ਪੌ ਵਾਲੀ ਸਕੂਲ ਦੇ ਵਿਦਿਆਰਥੀਆਂ ਦਾ ਗਣਿਤ ਉਲੰਪੀਅਡ 'ਚ ਉੱਚ ਸਥਾਨ

ਕੋਟਫੱਤਾ, 19 ਅਗਸਤ (ਰਣਜੀਤ ਸਿੰਘ ਬੁੱਟਰ)-ਸਰਕਾਰੀ ਸੀਨੀਅਰ ਸੈਕੰ:ਸਕੂਲ ਜੱਸੀ ਪੌ ਵਾਲੀ ਦੇ ਅੱਠਵੀਂ 'ਚ ਪੜ੍ਹਨ ਵਾਲੇ ਉਨ੍ਹਾਂ ਛੇ ਵਿਦਿਆਰਥੀਆਂ ਦਾ ਜ਼ਿਲ੍ਹਾ ਮੈਂਟਰ ਗਣਿਤ ਪ੍ਰੋਜੈਕਟ ਹਰਭਜਨ ਸਿੰਘ ਅਤੇ ਬਲਾਕ ਮੈਂਟਰ ਰਛਪਾਲ ਸਿੰਘ ਵਲੋਂ ਸਨਮਾਨ ਕੀਤਾ ਗਿਆ | ਸਕੂਲ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਸਕੂਲ ਵਿਖੇ ਨੁੱਕੜ ਨਾਟਕ ਖੇਡਿਆ

ਬਾਲਿਆਂਵਾਲੀ, 19 ਅਗਸਤ (ਕੁਲਦੀਪ ਮਤਵਾਲਾ)-ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਲਿਆਂਵਾਲੀ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਥੀਏਟਰ ਐਾਡ ਟੈਲੀਵਿਜ਼ਨ ਰੈੱਡ ਆਰਟਸ ਪੰਜਾਬ ਵਲੋਂ ਅਜੋਕੇ ਪੰਜਾਬ ਦੀ ਤਰਾਸਦੀ ਬਿਆਨ ਕਰਦਾ ਤੇ ਨਸ਼ਿਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੁੱਚੋ ਕਲਾਂ ਵਿਖੇ ਜ਼ੋਨ ਪੱਧਰ ਦੀਆਂ ਖੇਡਾਂ ਸ਼ੁਰੂ

ਭੁੱਚੋ ਮੰਡੀ, 19 ਅਗਸਤ (ਬਿੱਕਰ ਸਿੰਘ ਸਿੱਧੂ)-ਸਰਕਾਰੀ ਸੈਕੰਡਰੀ ਸਕੂਲ ਭੁੱਚੋ ਕਲਾਂ ਵਿਖੇ ਪਿ੍ੰਸੀਪਲ ਮਨਿੰਦਰ ਕੌਰ ਢਿੱਲੋਂ ਦੀ ਅਗਵਾਈ 'ਚ ਭੁੱਚੋ ਮੰਡੀ ਜ਼ੋਨ ਦੀਆਂ ਸਕੂਲੀ ਖੇਡਾਂ ਉਤਸ਼ਾਹ ਪੂਰਵਕ ਸ਼ੁਰੂ ਹੋ ਗਈਆਂ ਹਨ | ਇਨ੍ਹਾਂ ਖੇਡਾਂ ਦੇ ਪਹਿਲੇ ਦਿਨ ਲੜਕੇ ਤੇ ...

ਪੂਰੀ ਖ਼ਬਰ »

ਘੰਡਾਬੰਨਾ ਵਿਖੇ ਕਬੱਡੀ ਕੈਂਪ ਲਗਾਇਆ

ਭਾਈਰੂਪਾ, 19 ਅਗਸਤ (ਵਰਿੰਦਰ ਲੱਕੀ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਨੇੜਲੇ ਪਿੰਡ ਘੰਡਾਬੰਨਾ ਵਿਖੇ ਪਿੰਡ ਦੀ ਪੰਚਾਇਤ, ਨਗਰ ਨਿਵਾਸੀ ਤੇ ਹੋਰਨਾਂ ਪਤਵੰਤਿਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠਕੇ ਪਿੰਡ ਦੇ ਖਿਡਾਰੀਆਂ ਲਈ ਕਬੱਡੀ ਕੈਂਪ ਦਾ ਪ੍ਰਬੰਧ ...

ਪੂਰੀ ਖ਼ਬਰ »

ਕਸ਼ਮੀਰੀ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਦਾ ਯੋਗ ਹੱਲ ਕੱਢਿਆ ਜਾਵੇ-ਜਮਹੂਰੀ ਅਧਿਕਾਰ ਸਭਾ

ਬਠਿੰਡਾ, 19 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਇਕਾਈ ਬਠਿੰਡਾ ਨੇ ਜੰਮੂ ਕਸ਼ਮੀਰ ਵਿਚ ਲੱਗੇ ਕਰਫ਼ਿਊ ਕਾਰਨ ਆਦੇਸ਼ ਯੂਨੀਵਰਸਿਟੀ ਬਠਿੰਡਾ 'ਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਆ ਰਹੀ ਸਮੱਸਿਆ ...

ਪੂਰੀ ਖ਼ਬਰ »

ਬਠਿੰਡਾ ਦੀ ਖ਼ੂਬਸੂਰਤੀ 'ਚ ਵਾਧਾ ਕਰਨ ਲਈ ਨੋਡਲ ਅਧਿਕਾਰੀ ਨਿਯੁਕਤ ਕੀਤੇ ਜਾਣ

ਬਠਿੰਡਾ, 19 ਅਗਸਤ (ਕੰਵਲਜੀਤ ਸਿੰਘ ਸਿੱਧੂ)-ਨਗਰ ਨਿਗਮ ਦੇ ਮੇਅਰ ਬਲਵੰਤ ਰਾਏ ਨਾਥ ਨੇ ਬਠਿੰਡਾ ਸ਼ਹਿਰ ਦੇ ਸੰੁਦਰੀਕਰਨ ਲਈ ਨਿਗਮ ਦੇ ਕਮਿਸ਼ਨਰ ਬਿਕਰਮ ਸਿੰਘ ਸ਼ੇਰਗਿੱਲ ਨੂੰ ਪੱਤਰ ਲਿਖ ਕੇ ਇਸ ਨੂੰ ਹੋਰ ਸੰੁਦਰ ਅਤੇ ਦਾਰਸ਼ਨਿਕ ਬਣਾਉਣ ਲਈ ਇਸ ਦੇ ਮੁੱਖ ਚੌਕਾਂ 'ਤੇ ...

ਪੂਰੀ ਖ਼ਬਰ »

ਗੰਗਾਂ ਅਬਲੂ ਕੀ ਦੇ ਸਕੂਲ ਵਿਖੇ ਪੰਚਾਇਤ ਤੇ ਕਮੇਟੀ ਮੈਂਬਰਾਂ ਦੀ ਮੀਟਿੰਗ

ਗੋਨਿਆਣਾ/ਮਹਿਮਾ ਸਰਜਾ, 19 ਅਗਸਤ (ਲਛਮਣ ਦਾਸ ਗਰਗ/ਰਾਮਜੀਤ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੰਗਾਂ ਅਬਲੂ ਕੀ ਵਿਖੇ ਪਿੰ੍ਰਸੀਪਲ ਸਾਧੂ ਸਿੰਘ ਰੋਮਾਣਾ ਵਲੋਂ ਬੱਚਿਆਂ ਦੀਆਂ ਲੋੜਾਂ ਨੂੰ ਦੇਖਦੇ ਹੋਏ ਪੀਣ ਵਾਲਾ ਪਾਣੀ ਲਈ ਆਰ.ੳ. ਸਿਸਟਮ ਲੜਕੇ ਅਤੇ ...

ਪੂਰੀ ਖ਼ਬਰ »

ਪਿੰਡ ਬੱਲ੍ਹੋ ਵਿਖੇ ਰਵਿਦਾਸ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ

ਚਾਉਕੇ, 19 ਅਗਸਤ (ਮਨਜੀਤ ਸਿੰਘ ਘੜੈਲੀ)-ਨੇੜਲੇ ਪਿੰਡ ਬੱਲ੍ਹੋ ਵਿਖੇ ਨਗਰ ਦੇ ਰਵਿਦਾਸ ਭਾਈਚਾਰੇ ਵਲੋਂ ਦਿੱਲੀ ਵਿਖੇ ਗੁਰੂ ਰਵਿਦਾਸ ਮੰਦਰ ਢਾਹੁੰਣ ਦੇ ਰੋਸ ਵਜੋਂ ਪਿੰਡ 'ਚ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਮਹਿੰਦਰ ...

ਪੂਰੀ ਖ਼ਬਰ »

ਅਕਾਲੀ ਆਗੂ ਕਰਮਜੀਤ ਸਿੰਘ ਕਾਂਗੜ ਦਾ ਵਿਸ਼ੇਸ਼ ਸਨਮਾਨ

ਭਗਤਾ ਭਾਈਕਾ, 19 ਅਗਸਤ (ਸੁਖਪਾਲ ਸਿੰਘ ਸੋਨੀ)-ਬਲਾਕ ਸੰਮਤੀ ਭਗਤਾ ਭਾਈਕਾ ਦੇ ਸਾਬਕਾ ਵਾਈਸ ਚੇਅਰਮੈਨ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕਰਮਜੀਤ ਸਿੰਘ ਕਾਂਗੜ ਦਾ ਕੈਲਗਿਰੀ ਕੈਨੇਡਾ ਪਹੁੰਚਣ 'ਤੇ ਅਕਾਲੀ ਸਮਰਥਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਰਮਨਪ੍ਰੀਤ ਕੌਰ ਮੈਥ ਉਲੰਪੀਅਡ 'ਚ ਜ਼ਿਲ੍ਹੇ 'ਚੋਂ ਅੱਵਲ ਆਉਣ 'ਤੇ ਸਨਮਨਿਤ

ਗੋਨਿਆਣਾ, 19 ਅਗਸਤ (ਲਛਮਣ ਦਾਸ ਗਰਗ)-ਅੱਜ ਸਰਕਾਰੀ ਹਾਈ ਸਕੂਲ ਨੇਹੀਆਂ ਵਾਲਾ 'ਚ ਵਿਸ਼ੇਸ਼ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ | ਜਿਸ 'ਚ ਜਮਾਤ ਨੌਵੀਂ ਬੀ ਦੀ ਹੋਣਹਾਰ ਵਿਦਿਆਰਥਣ ਰਮਨਪ੍ਰੀਤ ਕੌਰ ਨੇ ਮੈਥ ਉਲੰਪਿਅਡ 'ਚ ਬਠਿੰਡਾ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤਾ ਨਵੇਂ ਸੈਸ਼ਨ ਦਾ ਆਗਾਜ਼

ਭਗਤਾ ਭਾਈਕਾ, 19 ਅਗਸਤ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਹਜ਼ੂਰਾ ਸਿੰਘ ਵਲੋਂ ਵਰਸੋਏ ਅਤੇ ਸੰਤ ਬਾਬਾ ਕੁਲਵੰਤ ਸਿੰਘ ਸੁਯੋਗ ਅਗਵਾਈ ਹੇਠ ਚੱਲ ਰਹੀਆਂ ਸੰਤ ਬਾਬਾ ਭਾਗ ਸਿੰਘ ਯਾਦਗਾਰੀ ਵਿੱਦਿਅਕ ਸੰਸਥਾਵਾਂ ਸੁਖਾਨੰਦ ਵਿਖੇ ਨਵੇਂ ਵਿੱਦਿਅਕ ਸੈਸ਼ਨ ਦਾ ਆਗਾਜ਼ ਕੀਤਾ ...

ਪੂਰੀ ਖ਼ਬਰ »

ਪਿੰਡ ਦੁੱਲੇਵਾਲਾ ਵਿਖੇ ਮੋੜਾਂ 'ਤੇ ਸ਼ੀਸ਼ੇ ਲਗਾਏ

ਭਾਈਰੂਪਾ, 19 ਅਗਸਤ (ਵਰਿੰਦਰ ਲੱਕੀ)-ਵੱਧ ਰਹੇ ਹਾਦਸਿਆਂ ਨੂੰ ਵੇਖਦੇ ਹੋਏ ਨੇੜਲੇ ਪਿੰਡ ਦੁੱਲੇਵਾਲਾ ਦੇ ਸੰਤ ਬਾਬਾ ਮਨੀ ਸਿੰਘ ਟੂਰਨਾਮੈਂਟ ਕਮੇਟੀ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਿੰਡ ਦੇ ਖ਼ਤਰਨਾਕ ਮੋੜਾਂ 'ਤੇ ਵਿਸ਼ੇਸ਼ ਕਿਸਮ ਦੇ ਸ਼ੀਸ਼ੇ ਲਗਾਏ ਹਨ ...

ਪੂਰੀ ਖ਼ਬਰ »

20ਵੀਂ ਤਾਇਕਵਾਂਡੋਂ ਚੈਂਪੀਅਨਸ਼ਿਪ 'ਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਜਿੱਤੇ 6 ਸੋਨ ਤਗਮੇ

ਤਲਵੰਡੀ ਸਾਬੋ, 19 ਅਗਸਤ (ਰਣਜੀਤ ਸਿੰਘ ਰਾਜੂ)-ਪੰਜਾਬ ਤਾਈਕਵਾਂਡੋ ਐਸੋਸੀਏਸ਼ਨ ਵਲੋਂ ਜਲੰਧਰ ਵਿਖੇ ਕਰਵਾਈ ਗਈ 20ਵੀਂ ਸੀਨੀਅਰ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਚੈਂਪੀਅਨਸ਼ਿਪ ਵਿਚ ...

ਪੂਰੀ ਖ਼ਬਰ »

ਪਿੰਡ ਰਾਜਗੜ੍ਹ ਖੁਰਦ ਵਿਖੇ ਸਕੂਲ ਸਥਾਪਤੀ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਵਲੋਂ ਸੰਘਰਸ਼ ਦੀ ਸ਼ੁਰੂਆਤ

ਭਾਈਰੂਪਾ, 19 ਅਗਸਤ (ਵਰਿੰਦਰ ਲੱਕੀ)-ਆਪਣੇ ਕੀਤੇ ਐਲਾਨ ਮੁਤਾਬਿਕ ਨੇੜਲੇ ਪਿੰਡ ਰਾਜਗੜ੍ਹ ਖੁਰਦ ਵਿਖੇ ਸਕੂਲ ਖੁਲ੍ਹਵਾਉਣ ਲਈ ਲੋਕ ਇਨਸਾਫ਼ ਪਾਰਟੀ ਨੇ ਸੰਘਰਸ਼ ਦੀ ਸ਼ੁਰੂਆਤ ਕਰ ਦਿੱਤੀ ਹੈ, ਜਿਸ ਤਹਿਤ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਆਪਣੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX