ਤਾਜਾ ਖ਼ਬਰਾਂ


ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 minute ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  17 minutes ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  27 minutes ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  41 minutes ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 1 hour ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ ਫੌਜ...
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਫ਼ੀਸ ਵਾਧੇ ਦੇ ਵਿਵਾਦ ਨੂੰ ਲੈ ਕੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ...
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 2 hours ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪਿੰਡ ਮੱਤਾ ਦੇ ਲੋਕਾਂ ਨੇ ਮ੍ਰਿਤਕ ਮਨਪ੍ਰੀਤ ਸਿੰਘ ਦੀ ਲਾਸ਼ ਨੂੰ ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਅਜਿੱਤਗਿੱਲ ਵਿਖੇ ਰੱਖ ਕੇ ਪੁਲਿਸ ਪ੍ਰਸ਼ਾਸਨ...
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 2 hours ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ ਤੋਂ ਬਾਅਦ ਸੁਨੀਲ ਜਾਖੜ ਜ਼ਿਲ੍ਹਾ ਕਾਂਗਰਸੀ...
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 2 hours ago
ਬੈਂਗਲੁਰੂ, 9 ਦਸੰਬਰ- ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਕਾਂਗਰਸ ਵਿਧਾਇਕ ਦਲ ਦੇ ਨੇਤਾ...
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 2 hours ago
ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਾਲ 1995 'ਚ ਘੰਟਾ ਘਰ ਵਿਖੇ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਭਾਈ ਜਗਤਾਰ ਸਿੰਘ ਹਵਾਰਾ...
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  about 2 hours ago
ਬੈਂਗਲੁਰੂ, 9 ਦਸੰਬਰ- ਕਰਨਾਟਕ ਵਿਧਾਨ ਸਭਾ ਉਪ ਚੋਣਾਂ ਦੀਆਂ 15 ਸੀਟਾਂ 'ਤੇ ਗਿਣਤੀ ਜਾਰੀ ਹੈ। ਹੁਣ ਤੱਕ 6 ਸੀਟਾਂ 'ਤੇ ਭਾਜਪਾ ਜਿੱਤ ਚੁੱਕੀ ਹੈ ਅਤੇ 6 ਸੀਟਾਂ '...
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  about 3 hours ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  about 3 hours ago
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  about 3 hours ago
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  about 3 hours ago
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  about 4 hours ago
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  about 4 hours ago
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  about 4 hours ago
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  about 4 hours ago
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  about 4 hours ago
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  about 4 hours ago
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  about 2 hours ago
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  about 5 hours ago
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  about 5 hours ago
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  about 5 hours ago
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  about 5 hours ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 5 hours ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  about 5 hours ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  about 5 hours ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  about 5 hours ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  about 5 hours ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  about 6 hours ago
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  about 6 hours ago
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 6 hours ago
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 6 hours ago
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 7 hours ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 7 hours ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 8 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 8 hours ago
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 8 hours ago
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 9 hours ago
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 9 hours ago
ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
. . .  about 10 hours ago
ਹੈਦਰਾਬਾਦ ਐਨਕਾਉਂਟਰ 'ਤੇ ਅੱਜ ਤੇਲੰਗਾਨਾ ਹਾਈਕੋਰਟ 'ਚ ਹੋਵੇਗੀ ਸੁਣਵਾਈ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551

ਖੰਨਾ / ਸਮਰਾਲਾ

ਵੱਖ ਵੱਖ ਇਲਾਕਿਆਂ 'ਚ ਭਾਰੀ ਬਾਰਿਸ਼ ਨੇ ਫਸਲਾਂ ਅਤੇ ਇਮਾਰਤਾਂ ਦਾ ਕੀਤ ਨੁਕਸਾਨ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-ਤੇਜ਼ ਬਾਰਸ਼ ਦੇ ਚੱਲਦੇ ਸਥਿਤੀ ਦਾ ਜਾਇਜ਼ਾ ਲੈਣ ਲਈ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਨੇ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ | ਉਨ੍ਹਾਂ ਨੇ ਬਰਸਾਤੀ ਪਾਣੀ ਦੀ ਨਿਕਾਸੀ ਕਰਨ, ਲੋਕਾਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਸਬੰਧੀ ਹਦਾਇਤਾਂ ਕੀਤੀਆਂ | ਭੱਟੀਆਂ ਸਥਿਤ ਡਿਸਪੋਜ਼ਲ ਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਵੀ ਲਿਆ | ਪ੍ਰਧਾਨ ਮਹਿਤਾ ਨੇ ਕਿਹਾ ਕਿ ਸ਼ਹਿਰ ਵਿਚ ਪਾਣੀ ਦੇ ਨਿਕਾਸੀ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਕਾਬੂ ਵਿਚ ਹੈ | ਨਗਰ ਕੌਾਸਲ ਦਫ਼ਤਰ ਦੇ ਨਾਲ ਨਾਲ ਰੇਲਵੇ ਲਾਈਨ ਪਾਰ ਇਲਾਕੇ ਵਿਚ ਸਿਰਫ਼ ਉਨ੍ਹਾਂ ਕੁੱਝ ਥਾਵਾਂ ਤੇ ਥੋੜਾ ਬਹੁਤ ਪਾਣੀ ਹੈ, ਜਿੱਥੇ ਇਲਾਕੇ ਦਾ ਪੱਧਰ ਹੇਠਾਂ ਹੈ | ਜਿਸ ਨੂੰ ਜਲਦੀ ਹੀ ਕੱਢ ਦਿੱਤਾ ਜਾਵੇਗਾ | ਪ੍ਰਧਾਨ ਮਹਿਤਾ ਨੇ ਕਿਹਾ ਕਿ ਨਗਰ ਕੌਾਸਲ ਪੂਰੀ ਤਰ੍ਹਾਂ ਨਾਲ ਹਰੇਕ ਸਥਿਤੀ ਤੇ ਨਜ਼ਰ ਰੱਖੀ ਹੋਈ ਹੈ |
ਮਾਛੀਵਾੜਾ ਸਾਹਿਬ, (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਇਲਾਕੇ 'ਚ ਭਾਰੀ ਮੀਂਹ ਨੇ ਕਈ ਸਰਕਾਰੀ ਤੇ ਗੈਰ-ਸਰਕਾਰੀ ਇਮਾਰਤਾਂ ਨੂੰ ਢਹਿ-ਢੇਰੀ ਕੀਤਾ ਜਿਸ ਵਿਚ ਰਾਹੋਂ ਰੋਡ 'ਤੇ ਸਥਿਤ ਕਾਲੜਾ ਰਿਜ਼ੋਰਟਸ ਦੀ 400 ਫੁੱਟ ਲੰਬੀ ਚਾਰਦੀਵਾਰੀ ਪਾਣੀ ਦੇ ਵਹਾਅ ਵਿਚ ਗਿਰ ਗਈ | ਰਿਜ਼ੋਰਟਸ ਦੇ ਮਾਲਕ ਹੰਸਰਾਜ ਕਾਲੜਾ ਨੇ ਦੱਸਿਆ ਕਿ ਮੀਂਹ ਨਾਲ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ | ਮੀਂਹ ਦੀ ਚਪੇਟ ਵਿਚ ਮਾਰਕਫੈੱਡ ਵਲੋਂ ਲਗਾਏ ਗਏ ਕਣਕ ਦੇ ਚੱਕੇ ਵੀ ਆਏ ਜਿਨ੍ਹਾਂ ਵਿਚ ਪਾਣੀ ਭਰਨ ਨਾਲ ਕਣਕ ਖ਼ਰਾਬ ਹੋਣ ਦੇ ਅਸਾਰ ਹਨ ਜਦਕਿ ਸਰਕਾਰੀ ਪ੍ਰਾਇਮਰੀ ਸਕੂਲ ਦੀ ਕੰਧ ਨੂੰ ਵੀ ਵੱਡਾ ਨੁਕਸਾਨ ਪੁੱਜਾ ਅਤੇ ਉਹ ਗਿਰ ਗਈ | ਮਾਛੀਵਾੜਾ ਦੇ ਪੁਰਾਣਾ ਬਾਜ਼ਾਰ 'ਚ ਸਥਿਤ ਕੰਨਫੈਕਸ਼ਨਰੀ ਦੁਕਾਨ ਦੀ ਛੱਤ ਡਿੱਗਣ ਨਾਲ ਦੁਕਾਨ ਵਿਚ ਪਿਆ ਸਮਾਨ ਖ਼ਰਾਬ ਹੋ ਗਿਆ ਜਦਕਿ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਸਥਾਨਕ ਰਾਹੋਂ ਰੋਡ 'ਤੇ ਸਥਿਤ ਕਾਲੜਾ ਪੈਲੇਸ ਦੀ 400 ਫੁੱਟ ਲੰਬੀ ਦੀਵਾਰ ਵੀ ਮੀਂਹ ਨੇ ਉਖਾੜ ਦਿੱਤੀ ਜਿਸ ਕਾਰਨ ਦਾ ਲੱਖਾਂ ਰੁਪਏ ਦਾ ਆਰਥਿਕ ਨੁਕਸਾਨ ਹੋ ਗਿਆ | ਇਤਿਹਾਸਕ ਗੁਰਦੁਆਰਾ ਕ੍ਰਿਪਾਨ ਭੇਟ ਸਾਹਿਬ ਦੀਆਂ ਵੀ 2 ਦੀਵਾਰਾਂ ਇਸ ਮੀਂਹ ਦੀ ਭੇਟ ਚੜ੍ਹ ਗਈਆਂ | ਦੂਜੇ ਪਾਸੇ ਸਹਿਜੋਮਾਜਰਾ, ਰਤੀਪੁਰ ਵਲੋਂ ਖੇਤਾਂ ਰਾਹੀਂ ਆਏ ਬਰਸਾਤ ਦੇ ਪਾਣੀ ਨੇ ਕਈ ਏਕੜ ਜ਼ਮੀਨ ਨੂੰ ਆਪਣੇ ਨਾਲ ਵਹਾਅ ਲਿਆ ਉੱਥੇ ਮਾਛੀਵਾੜਾ-ਕ੍ਰਿਪਾਨ ਰੋਡ ਨੂੰ ਵੀ ਨੁਕਸਾਨ ਪੁੱਜਾ ਜਦਕਿ ਜਤਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ 15 ਏਕੜ ਸਬਜ਼ੀ ਪਾਣੀ ਵਿਚ ਡੁੱਬਣ ਨਾਲ ਖ਼ਰਾਬ ਹੋ ਚੁੱਕੀ ਹੈ ਅਤੇ ਉਸ ਨੇ ਸਬਜ਼ੀ ਦੀ ਕਾਸ਼ਤ ਜ਼ਮੀਨ ਠੇਕੇ ਉੱਪਰ ਲੈ ਕੇ ਕੀਤੀ ਸੀ | ਦੂਜੇ ਪਾਸੇ ਸ਼ਹਿਰ ਦੇ ਨੇੜੇ ਵਸਦੀਆਂ ਕਾਲੋਨੀਆਂ ਵਿਚ ਪਾਣੀ ਆ ਜਾਣ ਨਾਲ ਕਈ ਮਕਾਨਾਂ ਵਿਚ ਤਰੇੜਾਂ ਵੀ ਦਿਖਾਈ ਦਿੱਤੀਆਂ |
ਮਾਛੀਵਾੜਾ ਸਾਹਿਬ, (ਸੁਖਵੰਤ ਸਿੰਘ ਗਿੱਲ)-ਸੂਬੇ ਵਿਚ ਹੋਈ ਪਿਛਲੇ 2 ਦਿਨ ਭਾਰੀ ਬਾਰਸ਼ ਦੇ ਚੱਲਦਿਆਂ ਮਾਛੀਵਾੜਾ ਇਲਾਕੇ 'ਚ ਬਰਸਾਤੀ ਪਾਣੀ ਨੇ ਜਿੱਥੇ ਫ਼ਸਲਾਂ ਦਾ ਭਾਰੀ ਨੁਕਸਾਨ ਕੀਤਾ ਉੱਥੇ ਸੜਕਾਂ ਵਿਚ ਪਏ ਪਾੜ ਕਾਰਨ ਕਈ ਪਿੰਡਾਂ ਦੇ ਨਾਲ ਮਾਛੀਵਾੜਾ-ਕੁਹਾੜਾ ਮੁੱਖ ਮਾਰਗ ਵੀ ਬੰਦ ਹੋ ਗਿਆ | ਮਾਛੀਵਾੜਾ ਨੇੜੇ ਪਿੰਡ ਇਰਾਕ ਵਿਖੇ ਇੱਕ ਨਜਾਇਜ਼ ਕਾਲੋਨੀ ਦੇ ਮਾਲਕ ਵਲੋਂ ਸੜਕ ਹੇਠੋਂ ਪੁਲੀ ਰਾਹੀਂ ਹੁੰਦੇ ਬਰਸਾਤੀ ਪਾਣੀ ਦੇ ਵਹਾਅ ਨੂੰ ਭਰਤ ਪਾ ਕੇ ਬੰਦ ਕਰ ਪਲਾਟ ਕੱਟ ਦਿੱਤੇ ਗਏ ਜਿਸ ਕਾਰਨ ਅਢਿਆਣਾ, ਭੱਟੀਆਂ, ਇਰਾਕ, ਰਾਣਵਾਂ ਪਿੰਡਾਂ ਦੇ ਖੇਤਾਂ ਦਾ ਪਾਣੀ ਇਰਾਕ ਪੁਲੀ ਨੇੜੇ ਇੱਕ ਤਲਾਬ ਦੇ ਰੂਪ ਵਿਚ ਇਕੱਠਾ ਹੋ ਗਿਆ ਜਿਸ ਵਿਚ ਪ੍ਰਵਾਸੀ ਮਜ਼ਦੂਰਾਂ ਦੀ ਇੱਕ ਕਾਲੋਨੀ ਵੀ ਡੁੱਬ ਗਈ, ਆਖ਼ਰ ਪਾਣੀ ਦੀ ਧੱਕ ਨੇ ਪੁਲੀ ਰਾਹੀਂ ਬੰਦ ਕੀਤੇ ਗਏ ਪਾਣੀ ਦੇ ਵਹਾਅ ਨੂੰ ਤੇਜ਼ੀ ਨਾਲ ਖੋਲਿ੍ਹਆ ਜਿਸ ਕਾਰਣ ਮਾਛੀਵਾੜਾ-ਕੁਹਾੜਾ ਰੋਡ ਦਾ ਇੱਕ ਪਾਸਾ ਪਾਣੀ ਦੇ ਵਹਾਅ ਨਾਲ ਗਿਰ ਗਿਆ ਅਤੇ ਸੜਕ ਤੋਂ ਭਾਰੀ ਵਾਹਨਾਂ ਦਾ ਲਾਂਘਾ ਬੰਦ ਹੋ ਗਿਆ | ਕਾਲੋਨੀ ਦੇ ਨਿਰਮਾਣ ਸਮੇਂ ਗਲਾਡਾ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਅਣਅਧਿਕਾਰਤ ਕਾਲੋਨੀ ਦੇ ਮਾਲਕਾਂ ਿਖ਼ਲਾਫ਼ ਸਮਾਂ ਰਹਿੰਦਿਆਂ ਕੋਈ ਕਾਰਵਾਈ ਨਾ ਕਰਨਾ ਹੀ ਇਲਾਕੇ ਦੇ ਲੋਕਾਂ ਲਈ ਵੱਡੀ ਮੁਸੀਬਤ ਬਣਿਆ | ਦੂਜੇ ਪਾਸੇ ਬੁੱਢੇ ਦਰਿਆ ਵਿਚ ਖੇਤਾਂ ਦੇ ਆਏ ਵਾਧੂ ਪਾਣੀ ਨਾਲ ਓਵਰ ਫਲੋਅ ਹੋ ਆਸ-ਪਾਸ ਦੇ ਖੇਤਾਂ ਵਿਚ ਫ਼ਸਲ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ | ਮਾਛੀਵਾੜਾ-ਸਮਰਾਲਾ ਰੋਡ ਵਿਚ ਇੱਕ ਵੱਡਾ ਪਾੜ ਪਾ ਕੇ ਪਾਣੀ ਨੂੰ ਅੱਗੇ ਤੋਰਨਾ ਪਿਆ ਜਿਸ ਕਾਰਨ ਸਮਰਾਲਾ-ਮਾਛੀਵਾੜਾ ਰੋਡ ਵੀ ਬੰਦ ਹੋ ਗਿਆ ਅਤੇ ਰਾਹਗੀਰਾਂ ਨੂੰ ਪਿੰਡਾਂ ਵਿਚੋਂ ਦੀ ਘੁੰਮ ਕੇ ਆਪਣੀ ਮੰਜ਼ਿਲ 'ਤੇ ਜਾਣਾ ਪਿਆ | ਪਾਣੀ ਦੇ ਕੁਦਰਤੀ ਲਾਂਘਿਆਂ ਨਾਲ ਛੇੜਛਾੜ ਕਰਨਾ ਵੀ ਕਿਸਾਨਾਂ ਦੀਆਂ ਫ਼ਸਲਾਂ ਲਈ ਵੱਡੀ ਤਬਾਹੀ ਦਾ ਕਾਰਨ ਦੇਖਣ ਨੂੰ ਮਿਲਿਆ |

ਸ਼ੁਰੂ ਹੋਣ ਤੋਂ ਪਹਿਲਾਂ ਹੀ ਮੀਂਹ ਦੀ ਭੇਟ ਚੜਿਆ ਸਮਰਾਲਾ ਬਾਈਪਾਸ ਦਾ ਫਲਾਈਓਵਰ

ਸਮਰਾਲਾ, 19 ਅਗਸਤ (ਬਲਜੀਤ ਸਿੰਘ ਬਘੌਰ)-ਸਮਰਾਲੇ ਦਾ ਬਾਈਪਾਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਾਛੀਵਾੜਾ ਸੜਕ ਉੱਪਰ ਬਣਿਆ ਫਲਾਈਓਵਰ ਮੀਂਹ ਦੇ ਪਾਣੀ ਦੀ ਭੇਟ ਚੜ੍ਹਨ ਕਾਰਨ ਇੱਕ ਜਗ੍ਹਾ ਤੋਂ ਧਸ ਗਿਆ ਅਤੇ ਇਸ ਦੀ ਦੂਸਰੀ ਜਗ੍ਹਾ ਤੋਂ ਮਿੱਟੀ ਖਿਸਕਣ ਕਾਰਨ ਜੰਗਲਾ ਵੀ ਟੁੱਟ ...

ਪੂਰੀ ਖ਼ਬਰ »

ਵਿਆਹੁਤਾ ਨੇ ਲਗਾਏ ਸਹੁਰੇ ਪਰਿਵਾਰ ਤੇ ਕੁੱਟਮਾਰ ਦੇ ਦੋਸ਼

ਖੰਨਾ, 19 ਅਗਸਤ (ਮਨਜੀਤ ਸਿੰਘ ਧੀਮਾਨ)-ਪਤੀ ਪਤਨੀ ਦੇ ਹੋਏ ਆਪਸੀ ਝਗੜੇ ਦੌਰਾਨ ਪਤੀ ਨੇ ਪਤਨੀ ਦੇ ਕੂਕਰ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਸ਼ਮੀਮ ਪਤਨੀ ਸਾਰਿਕ ਅਲੀ ਵਾਸੀ ਅਹਿਮਦਗੜ੍ਹ ਨੇ ਦੱਸਿਆ ਕਿ ਮੇਰੇ ਵਿਆਹ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਫ਼ਸਲਾਂ ਨੂੰ ਪਹੁੰਚਿਆ ਭਾਰੀ ਨੁਕਸਾਨ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਆਮ ਲੋਕ ਪੇ੍ਰਸ਼ਾਨ

ਮਾਛੀਵਾੜਾ ਸਾਹਿਬ, 19 ਅਗਸਤ (ਮਨੋਜ ਕੁਮਾਰ)-ਅੱਜ ਸੋਮਵਾਰ ਨੂੰ ਭਾਵੇ ਖੇਤੀਬਾੜੀ ਵਿਭਾਗ ਦੀ ਮਾਛੀਵਾੜਾ ਬਲਾਕ ਦੀ ਟੀਮ ਵਲੋਂ 40 ਦੇ ਕਰੀਬ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਗੱਲਬਾਤ ਦੌਰਾਨ ਦੱਸਿਆ ਗਿਆ ਕਿ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲਗਭਗ 800 ਏਕੜ ਰਕਬੇ 'ਤੇ ...

ਪੂਰੀ ਖ਼ਬਰ »

54 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਖੰਨਾ, 19 ਅਗਸਤ (ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਵਲੋਂ ਅੱਜ 54 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਸਿਟੀ 2 ਦੇ ਐਸ. ਐਚ. ਓ. ਵਿਨੋਦ ਕੁਮਾਰ ਦੀ ਅਗਵਾਈ ਵਿਚ ਏ. ਐਸ. ਆਈ. ਪ੍ਰਮੋਦ ਕੁਮਾਰ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ...

ਪੂਰੀ ਖ਼ਬਰ »

ਮੋਹਨਪੁਰ ਵਿਖੇ ਬੋਰ ਵਿਚ ਫਸੇ ਕਿਸਾਨ ਨੂੰ ਬਾਹਰ ਕੱਢਿਆ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਖੇਤਾਂ ਵਿਚ ਖੜ੍ਹੇ ਬਰਸਾਤੀ ਪਾਣੀ ਨੂੰ ਕੱਢਣ ਦਾ ਯਤਨ ਕਰ ਰਹੇ ਕਿਸਾਨ ਬੋਰ ਵਿਚ ਫਸ ਗਿਆ | ਜਿਸ ਨੂੰ ਪਿੰਡ ਵਾਸੀਆਂ ਅਤੇ ਫਾਇਰ ਬਿ੍ਗੇਡ ਦੀ ਟੀਮ ਦੀ ਸਹਾਇਤਾ ਨਾਲ ਬਾਹਰ ਕੱਢਿਆ ਗਿਆ | ਫਾਇਰ ਅਧਿਕਾਰੀ ਯਸ਼ਪਾਲ ਰਾਏ ਗੋਮੀ ਨੇ ...

ਪੂਰੀ ਖ਼ਬਰ »

ਡਾ: ਅਮਰ, ਗੁਰਕੀਰਤ ਤੇ ਢਿੱਲੋਂ ਵਲੋਂ ਗੈਬ ਦੀ ਪੁਲੀ ਸਮੇਤ ਵੱਖ-ਵੱਖ ਨਿਕਾਸੀ ਨਾਲਿਆਂ ਦਾ ਦੌਰਾ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਐਮ. ਪੀ. ਡਾ. ਅਮਰ ਸਿੰਘ, ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਅਤੇ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਸਥਾਨਕ ਗੈਬ ਦੀ ਪੁਲੀ ਅਤੇ ਡਰੇਨਾਂ ਦਾ ਦੌਰਾ ਕੀਤਾ | ਇਸ ਮੌਕੇ ਡਾ. ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਹਲਕਾ ਪਾਇਲ ਦੀ 21 ਨੂੰ ਦਿੱਲੀ ਧਰਨੇ ਸਬੰਧੀ ਮੀਟਿੰਗ

ਪਾਇਲ, 19 ਅਗਸਤ (ਰਜਿੰਦਰ ਸਿੰਘ, ਨਿਜ਼ਾਮਪੁਰ)-ਬਹੁਜਨ ਸਮਾਜ ਪਾਰਟੀ ਹਲਕਾ ਪਾਇਲ ਦੀ ਮੀਟਿੰਗ ਹਲਕਾ ਪ੍ਰਧਾਨ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਰੋੜੀਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਦਿੱਲੀ ਵਿਖੇ ਤੁਗਲਕਾਬਾਦ 'ਚ ਗੁਰੂ ਰਵਿਦਾਸ ਦੇ 600 ਸਾਲ ਪੁਰਾਣੇ ...

ਪੂਰੀ ਖ਼ਬਰ »

ਏਕਤਾ ਵੈੱਲਫੇਅਰ ਕਲੱਬ ਦਾ ਵਿਸ਼ਾਲ ਭਗਵਤੀ ਜਾਗਰਣ 11 ਤੇ 12 ਨੂੰ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਏਕਤਾ ਵੈੱਲਫੇਅਰ ਕਲੱਬ ਖੰਨਾ ਦੀ ਮੀਟਿੰਗ ਹੋਈ | ਜਿਸ ਵਿਚ ਵਿਸ਼ਾਲ ਭਗਵਤੀ ਜਾਗਰਨ ਇਸ ਵਾਰ ਦੋ ਦਿਨ ਤੱਕ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਅਗਵਾਈ ਵਿਚ ਚੱਲੇਗਾ | ਜਿਸ ਵਿਚ ਅੰਤਰਰਾਸ਼ਟਰੀ ਸਿੰਗਰ ਖ਼ਾਨ ਸਾਬ, ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਤੇ ਚੰਡੀਗੜ੍ਹ ਵੱਲੋਂ ਜਸਵੀਰ ਝੱਜ ਦਾ ਗੀਤ ਸੰਗ੍ਰਹਿ 'ਜਾਣਾ ਅੱਗੇ ਹੋਰ' ਲੋਕ ਅਰਪਣ

ਦੋਰਾਹਾ, 19 ਅਗਸਤ (ਜੋਗਿੰਦਰ ਸਿੰਘ ਓਬਰਾਏ)-ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਤੇ ਚੰਡੀਗੜ੍ਹ ਦੀਆਂ ਇਕਾਈਆਂ ਦੀ ਸੂਬਾ ਕਾਨਫ਼ਰੰਸ ਤੇ ਸੈਮੀਨਾਰ ਪੀਪਲ ਕਨਵੈੱਨਸ਼ਨ ਹਾਲ ਸੈਕਟਰ-36 ਚੰਡੀਗੜ੍ਹ ਵਿਖੇ ਕੀਤਾ ਗਿਆ | ਇਸ ਸਮਾਗਮ ਵਿਚ ਕਾਰਜਕਾਰੀ ਕੌਮੀ ਪ੍ਰਧਾਨ ਡਾ. ਅਲੀ ...

ਪੂਰੀ ਖ਼ਬਰ »

'ਸਾਡਾ ਪਾਣੀ ਸਾਡਾ ਹੱਕ' ਜਨ ਅੰਦੋਲਨ ਮੁਹਿੰਮ ਨੂੰ ਲੈ ਕੇ ਲੋਕ ਉਤਸ਼ਾਹਿਤ-ਗੁਰਮੀਤ ਸਿੰਘ

ਦੋਰਾਹਾ, 19 ਅਗਸਤ (ਜੋਗਿੰਦਰ ਸਿੰਘ ਓਬਰਾਏ)-ਲੋਕ ਇਨਸਾਫ਼ ਪਾਰਟੀ ਵਲੋਂ 'ਸਾਡਾ ਪਾਣੀ ਸਾਡਾ ਹੱਕ' ਜਨ ਅੰਦੋਲਨ ਚੱਲ ਰਹੀ ਮੁਹਿੰਮ ਪ੍ਰਤੀ ਲੋਕ ਬਹੁਤ ਉਤਸ਼ਾਹਿਤ ਹਨ ਅਤੇ ਜਾਗਰੂਕ ਹੋ ਰਹੇ ਹਨ | ਲੋਕ ਇਨਸਾਫ਼ ਪਾਰਟੀ ਹਲਕਾ ਪਾਇਲ ਦੇ ਚੇਅਰਮੈਨ ਗੁਰਮੀਤ ਸਿੰਘ ਦੋਰਾਹਾ ਨੇ ...

ਪੂਰੀ ਖ਼ਬਰ »

ਸੁੱਚਾ ਸੂਰਮਾ ਪੰਜਾਬੀ ਫ਼ਿਲਮ 'ਚ ਹੋਵੇਗਾ ਮੇਰਾ ਵਿਲੱਖਣ ਰੋਲ-ਪਾਲੀ ਮਾਂਗਟ

ਦੋਰਾਹਾ, 19 ਅਗਸਤ (ਜਸਵੀਰ ਝੱਜ)-ਪਿਛਲੇ ਸਾਲਾਂ ਤੋਂ ਪੰਜਾਬੀ ਸਿਨਮਾ ਪਾਲੀਵੁੱਡ ਦੀਆਂ ਕਈ ਫ਼ਿਲਮਾਂ ਵਿਚ ਕੰਮ ਕਰ ਕੇ ਨਾਮਣਾ ਖੱਟ ਰਹੇ ਪਾਲੀ ਮਾਂਗਟ ਨੂੰ ਜਲਦ ਆ ਰਹੀ ਫ਼ਿਲਮ 'ਸੁੱਚਾ ਸੂਰਮਾ' ਤੋਂ ਬਹੁਤ ਉਮੀਦਾਂ ਹਨ | ਦੋਰਾਹਾ ਵਿਖੇ ਪੱਤਰਕਾਰਾਂ ਨਾਲ਼ ਗੱਲ ਕਰਦਿਆਂ ...

ਪੂਰੀ ਖ਼ਬਰ »

ਬੈਟਰ ਥਿੰਕ ਕਿੰਗ ਸੰਸਥਾ ਡੇਹਲੋਂ ਵਲੋਂ ਸਭਿਆਚਾਰਕ ਸਮਾਗਮ ਕਰਵਾਇਆ

ਡੇਹਲੋਂ, 19 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਬੈਟਰ ਥਿੰਕ ਕਿੰਗ ਸੰਸਥਾ ਵਲੋਂ ਡੇਹਲੋਂ ਵਿਖੇ ਪੰਜਾਬੀ ਸਭਿਆਚਾਰ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੰਸਥਾ ਦੇ ਬੱਚਿਆਂ ਨੇ ਪੰਜਾਬੀ ਬੋਲੀਆਂ, ਗਿੱਧਾ, ਗੀਤ ਪੇਸ਼ ਕਰਕੇ ਮਾਹੌਲ ਨੂੰ ਰੰਗੀਨ ਬਣਾਇਆ | ਇਸ ਸਮੇਂ ਸੰਸਥਾ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਬਾਜੀਗਰ ਸੈੱਲ ਵਲੋਂ ਭਗਵਤੀ ਜਾਗਰਣ ਕਰਵਾਇਆ

ਅਹਿਮਦਗੜ੍ਹ, 19 ਅਗਸਤ (ਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਬਾਜੀਗਰ ਸੈੱਲ ਵਲੋਂ ਸਰਬੱਤ ਦੇ ਭਲੇ ਲਈ ਭਗਵਤੀ ਜਾਗਰਣ ਕਰਵਾਇਆ ਗਿਆ | ਪ੍ਰਦੇਸ਼ ਪ੍ਰਧਾਨ ਜੱਗਾ ਰਾਮ ਦੀ ਅਗਵਾਈ ਹੇਠ ਸੁਸ਼ੀਲ ਬਸਤੀ ਅਹਿਮਦਗੜ੍ਹ ਵਿਖੇ ਕਰਵਾਏ ਇਸ ਧਾਰਮਿਕ ਸਮਾਰੋਹ ਵਿਚ ਵਿਧਾਇਕ ਗੁਰਕੀਰਤ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦਾ ਸਾਲਾਨਾ ਸਮਾਰੋਹ ਧੂਮਧਾਮ ਨਾਲ ਕਰਵਾਇਆ

ਅਹਿਮਦਗੜ੍ਹ, 19 ਅਗਸਤ (ਪੁਰੀ)-ਦਯਾਨੰਦ ਆਦਰਸ਼ ਵਿਦਿਆਲਾ ਅਹਿਮਦਗੜ੍ਹ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਅੱਜ ਧੂਮ ਧਾਮ ਨਾਲ ਕਰਵਾਇਆ | ਦਯਾਨੰਦ ਹਾਲ ਵਿਖੇ ਕਰਵਾਏ ਸਮਾਰੋਹ ਵਿਚ ਸ਼੍ਰੀ ਦੀਪਕ ਸਿੰਗਲ ਐਮ.ਡੀ. ਦੀਪਕ ਬਿਲਡਰਜ਼ ਲੁਧਿਆਣਾ ਮੁੱਖ ਮਹਿਮਾਨ ਸਨ ਅਤੇ ਸੇਵਾ ...

ਪੂਰੀ ਖ਼ਬਰ »

ਈਸੜੂ ਸਕੂਲ ਵਿਖ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਵਿੱਦਿਅਕ ਮੁਕਾਬਲੇ ਕਰਵਾਏ

ਖੰਨਾ, 19 ਅਗਸਤ (ਅਜੀਤ ਬਿਊਰੋ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਈਸੜੂ ਵਿਖੇ ਬੀ.ਪੀ.ਈ.ਓ. ਮੇਲਾ ਸਿੰਘ ਦੀ ਅਗਵਾਈ ਵਿਚ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਟੀਮ ਖੰਨਾ-1 ਅਤੇ ਸਮੂਹ ਸੀ.ਐਚ.ਟੀ. ਦੇ ...

ਪੂਰੀ ਖ਼ਬਰ »

ਉੱਚੀ ਦੌਦ 'ਚ ਬੁੱਢੇਵਾਲ ਖੰਡ ਮਿੱਲ ਵਲੋਂ ਕਿਸਾਨਾਂ ਨਾਲ ਮੀਟਿੰਗ

ਮਲੌਦ, 19 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਹਿਕਾਰੀ ਖੰਡ ਮਿਲ ਬੁੱਢੇਵਾਲ ਦੇ ਮੁੱਖ ਗੰਨਾ ਵਿਕਾਸ ਅਫ਼ਸਰ ਹਰਪਾਲ ਸਿੰਘ ਕਾਂਝਲਾ ਨੇ ਪਿੰਡ ਉੱਚੀ ਦੌਦ ਵਿਖੇ ਸਰਪੰਚ ਜਗਤਾਰ ਸਿੰਘ ਦੇ ਘਰ ਵਿਖੇ ਗੰਨਾ ਕਾਸ਼ਤਕਾਰ ਕਿਸਾਨਾਂ ਨਾਲ ਮੀਟਿੰਗ ਕੀਤੀ¢ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਇੰਟਰਲਾਕਿੰਗ ਟਾਈਲਾਂ ਤੋੜਨ ਤੇ ਨਜਾਇਜ਼ ਕਬਜ਼ੇ ਹਟਾਊ ਦਸਤੇ ਵਲੋਂ ਰੇਹੜੀ ਫੜ੍ਹੀ ਵਾਲਿਆਂ ਦਾ ਸਾਮਾਨ ਜ਼ਬਤ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-ਨਗਰ ਕੌਾਸਲ ਵਲੋਂ ਕਰੀਬ 61 ਲੱਖ ਰੁਪਏ ਦੀ ਲਾਗਤ ਨਾਲ ਮੁੱਖ ਬੱਸ ਸਟੈਂਡ ਖੰਨਾ ਦੀ ਨੁਹਾਰ ਬਦਲਦੇ ਹੋਏ ਇੰਟਰਲਾਕਿੰਗ ਟਾਈਲਾਂ ਲਗਾਈਆਂ ਗਈਆਂ ਸਨ | ਉੱਥੇ ਹੁਣ ਰੇਹੜੀ ਫੜੀ ਵਾਲੇ ਕੌਾਸਲ ਦੀ ਥਾਂ 'ਤੇ ਨਾਜਾਇਜ਼ ਕਬਜ਼ੇ ਕਰਦੇ ਹੋਏ ...

ਪੂਰੀ ਖ਼ਬਰ »

ਲੜਕੀ ਵਲੋਂ ਜਬਰ ਜਨਾਹ ਦੀ ਕੋਸ਼ਿਸ਼ ਦੇ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਖੰਨਾ, 19 ਅਗਸਤ (ਪੱਤਰ ਪ੍ਰੇਰਕ)-ਥਾਣਾ ਸਦਰ ਅਧੀਨ ਪੈਂਦੇ ਪਿੰਡ ਬੌਪੁਰ ਦੀ ਪੀੜਤ ਲੜਕੀ ਵਲੋਂ ਅੱਜ ਐੱਸ. ਐੱਸ. ਪੀ. ਖੰਨਾ ਨੂੰ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਪਿੰਡ ਬੌਪੁਰ ਦੀ ਪੀੜਤ ਲੜਕੀ ਨੇ ਮੰਗ ਕੀਤੀ ਕਿ ਕੁੱਝ ਦਿਨ ਪਹਿਲਾਂ ਦੋਸ਼ੀ ਗੁਰਪ੍ਰੀਤ ਸਿੰਘ ਅਤੇ ਉਸ ਦੀ ...

ਪੂਰੀ ਖ਼ਬਰ »

ਪੰਜਾਬੀ ਲੇਖਕ ਹਮਦਰਦਵੀਰ ਨੌਸ਼ਹਿਰਵੀ ਦੀ ਲਾਇਬਰੇਰੀ ਬਰਸਾਤੀ ਪਾਣੀ ਵਿਚ ਹੋਈ ਤਬਾਹ

ਸਮਰਾਲਾ, 19 ਅਗਸਤ (ਸੁਰਜੀਤ ਸਿੰਘ)-ਪੰਜਾਬੀ ਦੇ ਉੱਘੇ ਲੇਖਕ ਪ੍ਰੋ: ਹਮਦਰਦਵੀਰ ਨੌਸ਼ਹਿਰਵੀ ਦੇ ਘਰ 'ਕਵਿਤਾ ਭਵਨ ਵਿਚ ਬੀਤੀ ਰਾਤ ਹੋਈ ਭਾਰੀ ਬਰਸਾਤ ਦਾ ਪਾਣੀ ਆ ਵੜਨ ਕਾਰਨ ਸਾਲਾਂ ਤੋਂ ਸਾਂਭਿਆ ਬਹੁਤ ਹੀ ਮਹੱਤਵਪੂਰਨ ਸੈਂਕੜੇ ਕਿਤਾਬਾਂ ਦਾ ਅਨਮੋਲ ਖਜਾਨਾ ਤਬਾਹ ਹੋ ...

ਪੂਰੀ ਖ਼ਬਰ »

ਭਟਕ ਰਿਹਾ ਮਨੁੱਖੀ ਮਨ ਗੁੁਰਬਾਣੀ ਪੜ੍ਹਨ ਨਾਲ ਸ਼ਾਂਤ ਹੁੰਦਾ ਹੈ-ਸੰਤ ਜਸਦੇਵ ਸਿੰਘ ਲੋਹਟਬੱਦੀ

ਲੋਹਟਬੱਦੀ, 19 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਕਿਹਾ ਕਿ ਗੁਰਬਾਣੀ ਮਨੁੱਖ ਦੇ ਰੂਹ ਦੀ ਖੁਰਾਕ ਹੈ, ਦੁਨਿਆਵੀ ਲੋੜਾਂ ਦੀ ਪੂਰਤੀ ਲਈ ਜੀਵ ਇੱਧਰ ਉੱਧਰ ਭਟਕਦਾ ਫਿਰਦਾ ਹੈ, ਜੋ ਕਿ ਸੰਤਾਂ ਦੀ ਸੰਗਤ ਅਤੇ ਗੁਰਬਾਣੀ ਪੜ੍ਹ ...

ਪੂਰੀ ਖ਼ਬਰ »

ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੀ ਬਰਸੀ ਸਮਾਗਮ ਸਬੰਧੀ ਸੰਗਤਾਂ 'ਚ ਭਾਰੀ ਉਤਸ਼ਾਹ

ਲੋਹਟਬੱਦੀ, 19 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਗਰੀਬਦਾਸੀ ਅਤੇ ਭੂਰੀ ਵਾਲੇ ਸੰਪਰਦਾਇ ਦੇ ਸੱਚਖੰਡ ਵਾਸੀ ਮਹਾਂਪੁਰਖ ਸਵਾਮੀ ਗੰਗਾ ਨੰਦ ਮਹਾਰਾਜ ਭੂਰੀ ਵਾਲਿਆਂ ਦੇ 35ਵੇਂ ਬਰਸੀ ਸਮਾਗਮਾਂ ਸਬੰਧੀ ਧਾਮ ਤਲਵੰਡੀ ਖੁਰਦ (ਲੁਧਿਆਣਾ) ਵਿਖੇ ਮਿਤੀ 22 ਤੋਂ 26 ਅਗਸਤ ਤੱਕ 6 ...

ਪੂਰੀ ਖ਼ਬਰ »

ਜਲ ਸਰੋਤ ਵਿਭਾਗ ਦੀ ਰਿਆੜ ਦੀ ਅਗਵਾਈ ਵਿਚ ਮੀਟਿੰਗ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-ਜਲ ਸਰੋਤ ਵਿਭਾਗ ਰੈਵੀਨਿਊ ਯੂਨੀਅਨ ਭਾਖੜਾ ਮੇਨ ਲਾਈਨ ਸਰਕਲ ਪਟਿਆਲਾ ਦੀ ਜ਼ਰੂਰੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਮੁਕੇਸ਼ ਕੁਮਾਰ ਅਤੇ ਜਥੇਬੰਦੀ ਦੇ ਚੇਅਰਮੈਨ ਜਸਵਿੰਦਰ ਸਿੰਘ ਰਿਆੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਕਟਾਣੀ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਕੁਹਾੜਾ, 19 ਅਗਸਤ (ਤੇਲੂ ਰਾਮ ਕੁਹਾੜਾ)-ਪਿੰਡ ਕਟਾਣੀ ਕਲਾਂ ਵਿਖੇ ਸ. ਬ. ਸ. ਕਰਤਾਰ ਸਿੰਘ ਮੈਮੋਰੀਅਲ ਯੂਥ ਕਲੱਬ ਕਟਾਣੀ ਕਲਾਂ ਵਲੋਂ ਲੁਧਿਆਣਾ ਬਲੱਡ ਸੇਵਾ ਐਾਡ ਵੈੱਲਫੇਅਰ ਸੁਸਾਇਟੀ, ਐਨ. ਆਰ. ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਡਾ: ਚਾਹਲ ਦਾ ਸਾਬਕਾ ਮੁੱਖ ਮੰਤਰੀ ਰਾਵਤ ਤੇ ਸ੍ਰੀਨਿਵਾਸ ਵਲੋਂ ਸਨਮਾਨ

ਖੰਨਾ, 19 ਅਗਸਤ (ਅਜੀਤ ਬਿਊਰੋ)-ਅੱਜ ਦਿੱਲੀ ਵਿੱਖੇ ਹੋਏ ਆਲ ਇੰਡੀਆ ਯੂਥ ਕਾਂਗਰਸ ਵਲੋਂ ਨੌਜਵਾਨ ਸਨਮਾਨ ਸਮਾਰੋਹ ਵਿੱਚ ਖੰਨਾ ਦੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਡਾ: ਗੁਰਮੁਖ ਸਿੰਘ ਚਾਹਲ ਦਾ ਚੋਣਾਂ ਵਿਚ ਕੀਤੀ ਮਿਹਨਤ ਅਤੇ ਕੰਮ ਕਰਨ ਤੇ ਜਨਰਲ ਸਕੱਤਰ ਅਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੇ ਸਿਹਤ ਕੈਂਪ ਵਿਚ 85 ਲੋਕਾਂ ਦੀ ਜਾਂਚ ਤੇ ਮੁਫ਼ਤ ਦਵਾਈਆਂ ਦਿੱਤੀਆਂ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-ਕਰੀਬ 200 ਦੇਸ਼ਾਂ ਵਿਚ ਚੱਲ ਰਿਹਾ ਲਾਇਨਜ਼ ਕਲੱਬ ਕਰੀਬ 102 ਸਾਲਾਂ ਤੋਂ ਜ਼ਰੂਰਤਮੰਦ ਲੋਕਾਂ ਦੀ ਮਦਦ ਕਰਦਾ ਆ ਰਿਹਾ ਹੈ | ਇਹ ਗੱਲ ਅੱਜ ਲਾਇਨਜ਼ ਕਲੱਬ ਗਰੇਟਰ ਵਲੋਂ ਪਿੰਡ ਲਲਹੇੜੀ ਵਿਖੇ ਹੱਡੀਆਂ ਦਾ ਕੈਂਪ ਲਗਾਏ ਜਾਣ ਸਮੇਂ ਕਲੱਬ ਦੇ ...

ਪੂਰੀ ਖ਼ਬਰ »

ਪਿੰਡ ਹੋਲ ਵਿਖੇ ਐਮ. ਪੀ. ਡਾ: ਅਮਰ ਸਿੰਘ, ਵਿਧਾਇਕ ਗੁਰਕੀਰਤ ਅਤੇ ਢਿੱਲੋਂ ਪਹੁੰਚੇ ਅਫ਼ਸੋਸ ਕਰਨ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨ ਖੰਨਾ ਦੇ ਨੇੜਲੇ ਪਿੰਡ ਹੋਲ ਵਿਖੇ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਕਾਰਨ ਮੌਤ ਦੇ ਮੂੰਹ ਵਿਚ ਜਾਣ ਵਾਲੇ ਇਕੋਂ ਪਰਿਵਾਰ ਦੇ 3 ਜੀਆਂ ਦੀ ਮੌਤ 'ਤੇ ਅਫ਼ਸੋਸ ਕਰਨ ਲਈ ਅੱਜ ਲੋਕ ਸਭਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਐਮ. ਪੀ. ਡਾ: ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਸਾਕ' ਵਿਚ ਪ੍ਰਮੁੱਖ ਕਿਰਦਾਰ ਨਿਭਾਉਣ ਵਾਲੇ ਜੋਬਨਪ੍ਰੀਤ ਦਾ ਰੋੜੀਆਂ ਵਿਖੇ ਸਨਮਾਨ

ਮਲੌਦ, 19 ਅਗਸਤ (ਸਹਾਰਨ ਮਾਜਰਾ)-ਮਿਨਹਾਸ ਫ਼ਿਲਮ ਦੇ ਬੈਨਰ ਹੇਠ ਬਣੀ ਪ੍ਰੋਡਿਊਸਰ ਜਤਿੰਦਰ ਮਿਨਹਾਸ, ਲੇਖਕ ਕਮਲਜੀਤ ਸਿੰਘ ਦੀ ਡਾਇਰੈਕਸ਼ਨ ਹੇਠ ਮਿਊਜ਼ਿਕ ਡਾਇਰੈਕਟਰ ਓਅੰਕਾਰ ਮਿਨਹਾਸ ਦੀਆਂ ਸੰਗੀਤਕ ਧੁਨਾਂ ਨਾਲ ਸ਼ਿੰਗਾਰੀ ਪੰਜਾਬੀ ਫ਼ਿਲਮ 'ਸਾਕ' ਦੇ ਹੀਰੋ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਪਾਲਮਾਜਰਾ ਨੂੰ ਵਧੀਆ ਸੇਵਾਵਾਂ ਬਦਲੇ ਬੀ. ਕੇ. ਯੂ. ਨੇ ਕੀਤਾ ਸਨਮਾਨਿਤ

ਸਮਰਾਲਾ, 19 ਅਗਸਤ (ਸੁਰਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਲੁਧਿਆਣਾ ਇਕਾਈ ਵਲੋਂ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ ਨੂੰ ਉਨ੍ਹਾਂ ਵਲੋਂ ਕਿਸਾਨਾਂ ਲਈ ਕੀਤੀ ਅਣਥੱਕ ਸੇਵਾ ਅਤੇ ਜਥੇਬੰਦਕ ਕੰਮਾਂ ਲਈ ਨਿਭਾਈ ਗਈ ਇਮਾਨਦਾਰਾਨਾ ਡਿਊਟੀਆਂ ਲਈ ਇਕ ...

ਪੂਰੀ ਖ਼ਬਰ »

ਕਾਨਵੈਂਟ ਸਕੂਲ 'ਚ ਤੀਆਂ ਦਾ ਤਿਉਹਾਰ ਧੁੂਮ-ਧਾਮ ਨਾਲ ਮਨਾਇਆ

ਸਾਹਨੇਵਾਲ, 19 ਅਗਸਤ (ਹਰਜੀਤ ਸਿੰਘ ਢਿੱਲੋਂ)-ਸੈਕਰਡ ਹਾਰਟ ਕਾਨਵੈਂਟ ਸੀਨੀ. ਸੈਕੰ. ਸਕੂਲ ਸਾਹਨੇਵਾਲ ਵਿਖੇ ਪਿ੍ੰਸੀਪਲ ਸਿਸਟਰ ਕਰਿਸਪਨ ਮੇਰੀਆ ਦੀ ਅਗਵਾਈ ਵਿਚ ਮਨਾਏ ਗਏ ਤੀਆਂ ਦੇ ਤਿਉਹਾਰ ਦੀ ਸ਼ੁਰੂਆਤ ਲੜਕੀਆਂ ਵਲੋਂ ਇਸ ਤਿਉਹਾਰ ਦੀ ਮਹੱਤਤਾ ਬਾਰੇ ਚਾਨਣਾ ਪਾ ਕੇ ...

ਪੂਰੀ ਖ਼ਬਰ »

ਗੁਰੂ ਨਾਨਕ ਹਾਈ ਸਕੂਲ ਸ਼ੀਹਾ ਦੌਦ ਵਿਖੇ ਵਿਰਸੇ ਨੂੰ ਦਰਸਾ ਰਹੀ ਗੁੱਡੀਆਂ ਪਟੋਲਿਆਂ ਦੀ ਪ੍ਰਦਰਸ਼ਨੀ ਲਗਾਈ

ਮਲੌਦ, 19 ਅਗਸਤ (ਸਹਾਰਨ ਮਾਜਰਾ)-ਗੁਰੂ ਨਾਨਕ ਪਬਲਿਕ ਹਾਈ ਸਕੂਲ ਸ਼ੀਹਾਂ ਦੌਦ ਵਿਖੇ ਵਿਰਸੇ ਦੀ ਸੰਭਾਲ ਵਜੋਂ ਜਾਣੇ ਜਾਂਦੇ ਪਿ੍ੰਸੀਪਲ ਕਰਮਜੀਤ ਕੌਰ ਸਰਾਂ ਅਤੇ ਐਮ. ਡੀ. ਰਜਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਬੱਚਿਆਂ ਦੇ ਪੁਰਾਤਨ ਵਿਰਸੇ ਨੂੰ ਦਰਸਾਉਂਦੇ ਗੁੱਡੀਆਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਅਸਥਾਨ ਨੂੰ ਤੋੜਨਾ, ਕਬਜ਼ਾ ਕਰਨਾ ਇੱਕ ਸੋਚੀ ਸਮਝੀ ਸਾਜਿਸ਼-ਪ੍ਰਧਾਨ ਸੋਮਲ ਖੇੜੀ

ਮਲੌਦ, 19 ਅਗਸਤ (ਸਹਾਰਨ ਮਾਜਰਾ)-ਸਰਕਲ ਮਲੌਦ ਰਾਮਦਾਸੀਆ ਭਾਈਚਾਰੇ ਦੇ ਸਾਂਝੇ ਮੋਰਚੇ ਦੇ ਸੰਘਰਸ਼ੀ ਆਗੂ ਅਤੇ ਲੋਕ ਇਨਸਾਫ਼ ਪਾਰਟੀ ਐੱਸ. ਸੀ. ਵਿੰਗ ਦੇ ਸਰਕਲ ਪ੍ਰਧਾਨ ਸਵਰਨ ਸਿੰਘ ਸੋਮਲ ਖੇੜੀ ਨੇ ਦਿੱਲੀ ਵਿਚ ਗੁਰੂ ਰਵਿਦਾਸ ਦੇ ਅਸਥਾਨ ਨੂੰ ਢਾਹੁਣ ਅਤੇ ਅਸਥਾਨ ਦੀ ...

ਪੂਰੀ ਖ਼ਬਰ »

ਸਰਕਾਰ ਤੇ ਪ੍ਰਸ਼ਾਸਨ ਦੀ ਅਣਗਹਿਲੀ ਨੇ ਲੋਕਾਂ ਨੂੰ ਹੜ੍ਹਾਂ ਦੇ ਹਾਲਾਤ ਵਿਚ ਧੱਕਿਆ : ਜਥੇ. ਉਮੈਦਪੁਰ

ਮਾਛੀਵਾੜਾ ਸਾਹਿਬ, 19 ਅਗਸਤ (ਸੁਖਵੰਤ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਸਮਰਾਲਾ ਦੇ ਮੁਖ ਸੇਵਾਦਾਰ ਜਥੇ. ਸੰਤਾ ਸਿੰਘ ਉਮੈਦਪੁਰ ਵਲੋਂ ਅੱਜ ਸਤਲੁਜ ਦਰਿਆ ਕਿਨਾਰੇ ਵੱਸਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਬਰਸੀ ਸਮਾਗਮਾਂ ਸਬੰਧੀ ਹੋਈ ਮੀਟਿੰਗ

ਜੌੜੇਪੁਲ ਜਰਗ, 19 ਅਗਸਤ (ਪਾਲਾ ਰਾਜੇਵਾਲੀਆ)-ਗੁਰਦੁਆਰਾ ਸੰਤ ਆਸ਼ਰਮ ਧਬਲਾਨ ਵਿਖੇ ਮਹਾਨ ਯੁੱਗ ਪੁਰਸ਼ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਲਾਨਾ ਬਰਸੀ ਸਮਾਗਮਾਂ ਸਬੰਧੀ ਅੱਜ ਸੰਤ ਆਸ਼ਰਮ ਧਬਲਾਨ ਵਿਖੇ ਬਾਬਾ ਰੌਸ਼ਨ ਸਿੰਘ ਦੀ ਦੇਖ ਰੇਖ ਮੀਟਿੰਗ ਹੋਈ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਵਿਚੋਂ ਖੰਨਾ-8 ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)-ਸਰਕਾਰੀ ਪ੍ਰਾਇਮਰੀ ਸਕੂਲ ਖੰਨਾ-8 ਵਿਖੇ ਬਲਾਕ ਪੱਧਰ ਦੇ ਵਿੱਦਿਅਕ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀ ਅਤੇ ਆਜ਼ਾਦੀ ਦੇ ਸਮਾਰੋਹ ਵਿਚ ਹਿੱਸਾ ਲੈ ਕੇ ਸਨਮਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

ਅਜਨੌਦ ਦੇ ਸਰਪੰਚ ਸੁਖਜੀਤ ਸਿੰਘ ਸੀਤਾ ਨੇ ਆਪਣੇ ਪੱਲਓਾ 4 ਲੱਖ ਰੁਪਏ ਖ਼ਰਚ ਕੇ ਬਣਾਇਆ ਪੱਕਾ ਰਸਤਾ

ਦੋਰਾਹਾ, 19 ਅਗਸਤ (ਮਨਜੀਤ ਸਿੰਘ ਗਿੱਲ)-ਦੋਰਾਹਾ ਲਾਗਲੇ ਪਿੰਡ ਅਜਨੌਦ ਦੇ ਸਰਪੰਚ ਸੁਖਜੀਤ ਸਿੰਘ ਨੇ ਆਪਣੇ ਪੱਲਿਓਾ 4 ਲੱਖ ਰੁਪਏ ਦੀ ਰਾਸ਼ੀ ਖ਼ਰਚ ਕੇ ਦੱਖਣੀ ਬਾਈਪਾਸ ਤੋਂ ਪਿੰਡ ਤੱਕ ਦੇ ਜਾਣ ਵਾਲੇ ਰਸਤੇ ਨੂੰ ਪੱਕਾ ਬਣਾਇਆ ਹੈ | ਸਰਪੰਚ ਸੁਖਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੰਡਕਟਰ ਨੇ ਲੜਕੀ ਦਾ ਪਰਸ ਵਾਪਸ ਕਰਕੇ ਇਮਾਨਦਾਰੀ ਦਿਖਾਈ

ਪਾਇਲ, 19 ਅਗਸਤ (ਨਿਜ਼ਾਮਪੁਰ/ਰਜਿੰਦਰ ਸਿੰਘ)-ਸਰਹਿੰਦ ਤੋਂ ਚੰਡੀਗੜ੍ਹ ਜਾ ਰਹੀ ਪੀ. ਆਰ. ਟੀ. ਸੀ. ਦੇ ਬੱਸ ਕੰਡਕਟਰ ਸੁਖਦੇਵ ਸਿੰਘ ਸੁੱਖਾ ਨੇ ਇਕ ਲੜਕੀ ਦਾ ਪਰਸ ਵਾਪਸ ਕਰਕੇ ਇਮਾਨਦਾਰੀ ਦਿਖਾਈ ਹੈ | ਦੱਸਣਯੋਗ ਹੈ ਕਿ ਲੜਕੀ ਸਰਹਿੰਦ ਤੋਂ ਚੰਡੀਗੜ੍ਹ ਜਾ ਰਹੀ ਸੀ ਤਾਂ ਉਸ ਦਾ ...

ਪੂਰੀ ਖ਼ਬਰ »

ਸ਼ਿਵ ਸੈਨਾ ਵਲੋਂ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਨਾ ਕਰਨ ਤੇ ਪ੍ਰਸ਼ਾਸਨ ਿਖ਼ਲਾਫ਼ ਧਰਨਾ

ਖੰਨਾ, 19 ਅਗਸਤ (ਮਨਜੀਤ ਸਿੰਘ ਧੀਮਾਨਾ)-ਸੜਕਾਂ ਤੇ ਗਲੀ ਮੁਹੱਲਿਆਂ ਵਿਚ ਘੁੰਮ ਰਹੇ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਨਾ ਹੋਣ ਦੇ ਰੋਸ ਵਿਚ ਅੱਜ ਨਗਰ ਕੌਾਸਲ ਖੰਨਾ ਵਿਖੇ ਸ਼ਿਵ ਸੈਨਾ ਦੇ ਆਗੂਆਂ ਨੇ ਤਿੰਨ ਦਿਨ ਧਰਨਾ ਦੇਣਾ ਸ਼ੁਰੂ ਕੀਤਾ ਹੈ | ਇਸ ਮੌਕੇ ਸ਼ਿਵ ਸੈਨਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX