ਤਾਜਾ ਖ਼ਬਰਾਂ


ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  9 minutes ago
ਨਾਭਾ, 15 ਸਤੰਬਰ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਵਿਖੇ ਲੋਕ ਇਨਸਾਫ਼ ਪਾਰਟੀ ਦੇ ਹਲਕਾ ਇੰਚਾਰਜ ਮਨਪ੍ਰੀਤ ਸਿੰਘ ਧਾਰੋਂਕੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ...
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  26 minutes ago
ਸੁਲਤਾਨਵਿੰਡ, 15 ਸਤੰਬਰ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ...
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  40 minutes ago
ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ 'ਚ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ...
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  51 minutes ago
ਗੁਰੂਹਰਸਹਾਏ, 15 ਸਤੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਅੱਜ ਕਿਸਾਨ ਸੰਘਰਸ਼ ਕਮੇਟੀ ਵਲੋਂ ਸ਼ਹਿਰ ਦੇ ਲਾਈਟ ਵਾਲੇ ਚੌਕ 'ਚ ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਦਾ ਪੁਤਲਾ...
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ 15 ਸਤੰਬਰ (ਲਕਵਿੰਦਰ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਦੇ ਵਿਰੁੱਧ ਅੱਜ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਮੰਗ ਪੱਤਰ...
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਸ੍ਰੀ ਚਮਕੌਰ ਸਾਹਿਬ, 15 ਸਤੰਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਪਿੰਡ ਬਸੀ ਗੁੱਜਰਾਂ ਨੇੜੇ ਅੱਜ ਕਾਰ, ਖੱਚਰ ਰੇਹੜੇ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ...
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  about 1 hour ago
ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਬਣੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ...
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 minute ago
ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨਿੱਜੀ ਕੰਪਨੀਆਂ ਵਲੋਂ ਆਪਣੇ ਜਾਲ 'ਚ ਫਸਾਏ ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆਂ ਦੇ ਇੱਕ ਮਜ਼ਦੂਰ ਵਲੋਂ ਖ਼ੁਦਕੁਸ਼ੀ ਕੀਤੇ ਜਾਣ...
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  about 2 hours ago
ਸਰਾਏ ਅਮਾਨਤ ਖਾਂ, 15 ਸਤੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਪ੍ਰੇਮ ਵਿਆਹ ਕਰਾਉਣ 'ਤੇ ਅੱਜ ਇੱਕ ਲੜਕੀ ਅਤੇ ਉਸ ਦੇ ਪਤੀ ਨੂੰ ਕੁਝ ਵਿਅਕਤੀਆਂ ਵਲੋਂ ਗੋਲੀਆਂ...
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  about 2 hours ago
ਬਾਘਾਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਪੰਜਾਬ ਦੀਆਂ 11 ਕਿਸਾਨ ਜਥੇਬੰਦੀਆਂ ਵਲੋਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਅੱਗੇ ਸੂਬਾ ਪੱਧਰੀ ਧਰਨਾ ਦੇਣ ਲਈ ਉਲੀਕੇ...
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  about 3 hours ago
ਮੇਹਲੀ, 15 ਸਤੰਬਰ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ)- ਬਹੁਜਨ ਸਮਾਜ ਪਾਰਟੀ ਦੇ ਆਗੂ ਅਤੇ ਮੌਜੂਦਾ ਬਲਾਕ ਸੰਮਤੀ ਮੈਂਬਰ ਹਰਜਿੰਦਰ ਜੰਡਿਆਲੀ ਨੂੰ ਪਾਰਟੀ ਹਾਈਕਮਾਨ ਵਲੋਂ ਲਗਾਤਾਰ ਦੂਜੀ...
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 3 hours ago
ਇਸਲਾਮਾਬਾਦ, 15 ਸਤੰਬਰ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇੱਕ ਵਾਰ ਫਿਰ ਭਾਰਤ ਨਾਲ ਯੁੱਧ ਦੀ ਸੰਭਾਵਨਾ ਜਤਾਈ ਹੈ। ਉਨ੍ਹਾਂ ਨੇ ਕਸ਼ਮੀਰ ਮਸਲੇ ਨੂੰ ਲੈ ਕੇ ਪਰਮਾਣੂੰ ਯੁੱਧ ਹੋਣ ਦੇ ਆਸਾਰ ਵੀ...
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 3 hours ago
ਮੁੰਬਈ, 15 ਸਤੰਬਰ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਨਕਸਲੀਆਂ ਨੂੰ...
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 4 hours ago
ਤਲਵੰਡੀ ਸਾਬੋ, 15 ਸਤੰਬਰ (ਰਣਜੀਤ ਸਿੰਘ ਰਾਜੂ) - ਕਸ਼ਮੀਰ ਵਿਚ ਧਾਰਾ 370 ਹਟਾਉਣ ਉਪਰੰਤ ਬਣੇ ਮਾਹੌਲ ਨਾਲ ਕਸ਼ਮੀਰੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਲੈ ਕੇ ਗਵਰਨਰ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਜਾ ਰਹੇ ਕਿਸਾਨਾਂ ਨੂੰ ਸਵੇਰੇ ਤਲਵੰਡੀ ਸਾਬੋ ਪੁਲਿਸ ਨੇ ਜਬਰੀ...
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  about 4 hours ago
ਬੇਤਿਆ, 15 ਸਤੰਬਰ - ਮੁਜ਼ੱਫਰਪੁਰ ਬਾਲਿਕਾ ਗ੍ਰਹਿ ਕਾਂਡ ਦੀ ਪੀੜਤਾ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨਗਰ ਥਾਣਾ ਖੇਤਰ ਦੀ ਹੈ। ਲੜਕੀ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦੇ ਆਈ.ਸੀ.ਯੂ. ਵਿਚ ਭਰਤੀ...
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  about 5 hours ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  1 day ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  1 day ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  1 day ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  1 day ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  1 day ago
ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਦਾ ਮਾਮਲਾ: ਪੰਜ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਬਰਖ਼ਾਸਤ - ਕੈਪਟਨ
. . .  1 day ago
ਵਿੱਤ ਮੰਤਰੀ ਨੇ ਅਧੂਰੇ ਹਾਊਸਿੰਗ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ 10 ਹਜ਼ਾਰ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
. . .  1 day ago
ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਨੇ ਸੰਗਰੂਰ-ਬਰਨਾਲਾ ਮਾਰਗ ਜਾਮ ਕਰਕੇ ਫੂਕੀ ਸਰਕਾਰ ਦੇ 'ਲਾਰਿਆਂ ਦੀ ਪੰਡ'
. . .  1 day ago
ਸੜਕ 'ਤੇ ਪੁੱਟੇ ਟੋਇਆਂ ਕਾਰਨ ਦਰਖ਼ਤ ਨਾਲ ਟਕਰਾਈ ਐਕਟਿਵਾ, ਦੋ ਨੌਜਵਾਨਾਂ ਦੀ ਮੌਤ
. . .  1 day ago
ਈ. ਜੀ. ਐੱਸ. ਵਲੰਟੀਅਰਾਂ ਨੇ ਕੀਤਾ ਸੰਗਰੂਰ-ਲੁਧਿਆਣਾ ਮੁੱਖ ਮਾਰਗ ਜਾਮ
. . .  1 day ago
ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੰਗਰੂਰ : ਡੀ. ਸੀ. ਦਫ਼ਤਰ ਮੂਹਰੇ ਪਹੁੰਚੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ
. . .  1 day ago
ਫ਼ਿਰੋਜ਼ਪੁਰ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦੀ ਹੱਤਿਆ
. . .  1 day ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਵਿਖੇ ਸ਼ੁਰੂ ਕੀਤੀ ਬੂਟੇ ਲਾਉਣ ਦੀ ਮੁਹਿੰਮ
. . .  1 day ago
ਕਾਂਗਰਸ ਨੇ ਸੁਨੀਲ ਜਾਖੜ ਦਾ ਅਸਤੀਫ਼ਾ ਕੀਤਾ ਨਾ ਮਨਜ਼ੂਰ, ਬਣੇ ਰਹਿਣਗੇ ਪ੍ਰਧਾਨ
. . .  1 day ago
ਐਕਸਪੋਰਟ ਬੂਸਟ ਕਰਨ ਲਈ 6 ਕਦਮ ਚੁੱਕੇ ਗਏ ਹਨ- ਵਿੱਤ ਮੰਤਰੀ
. . .  about 1 hour ago
ਇਕਾਨਮੀ ਅਤੇ ਇੰਡਸਟਰੀਅਲ ਪ੍ਰੋਡਕਸ਼ਨ ਦੀ ਹਾਲਤ ਸੁਧਰ ਰਹੀ ਹੈ- ਸੀਤਾਰਮਨ
. . .  about 1 hour ago
ਬੈਂਕਿੰਗ ਖੇਤਰ 'ਚ ਚੁੱਕੇ ਗਏ ਕਦਮਾਂ ਦਾ ਅਸਰ ਦਿਖਾਈ ਦੇ ਰਿਹਾ ਹੈ- ਵਿੱਤ ਮੰਤਰੀ
. . .  about 1 hour ago
19 ਸਤੰਬਰ ਨੂੰ ਪਬਲਿਕ ਸੈਕਟਰ ਬੈਂਕਾਂ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਾਂਗੀ- ਵਿੱਤ ਮੰਤਰੀ ਸੀਤਾਰਮਨ
. . .  about 1 hour ago
ਮਹਿੰਗਾਈ ਕਾਬੂ 'ਚ ਹੈ, ਅਜੇ 4 ਫ਼ੀਸਦੀ ਤੋਂ ਹੇਠਾਂ ਹੈ ਮਹਿੰਗਾਈ ਦਰ- ਸੀਤਾਰਮਨ
. . .  about 1 hour ago
ਅੱਜ ਅਸੀਂ ਲੋਕ ਟੈਕਸ ਰਾਹਤ, ਐਕਸਪੋਰਟ ਅਤੇ ਘਰ ਖ਼ਰੀਦਦਾਰਾਂ ਦੇ ਮੁੱਦੇ 'ਤੇ ਜਾਣਕਾਰੀ ਦੇਵਾਂਗੇ- ਸੀਤਾਰਮਨ
. . .  about 1 hour ago
ਦੇਸ਼ ਦੇ ਆਰਥਿਕ ਹਾਲਾਤ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਬੀਬਾ ਬਾਦਲ
. . .  about 1 hour ago
ਥੋੜ੍ਹੀ ਦੇਰ ਤੱਕ ਸੁਲਤਾਨਪੁਰ ਲੋਧੀ ਪਹੁੰਚਣੇ ਬੀਬਾ ਬਾਦਲ
. . .  about 1 hour ago
ਈ. ਜੀ. ਐੱਸ. ਵਲੰਟੀਅਰਾਂ ਨੇ ਘੇਰੀ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਗੱਡੀ
. . .  about 1 hour ago
ਈ. ਜੀ. ਐੱਸ. ਵਲੰਟੀਅਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  5 minutes ago
ਸਾਊਦੀ ਅਰਬ ਦੀ ਸਭ ਤੋਂ ਵੱਡੀ ਤੇਲ ਕੰਪਨੀ 'ਤੇ ਡਰੋਨ ਨਾਲ ਹਮਲਾ, ਲੱਗੀ ਭਿਆਨਕ ਅੱਗ
. . .  15 minutes ago
ਦੀਵਾਲੀ ਮੌਕੇ ਕੈਪਟਨ ਸਰਕਾਰ ਨੌਜਵਾਨਾਂ ਨੂੰ ਵੰਡੇਗੀ ਸਮਾਰਟ ਫ਼ੋਨ
. . .  about 2 hours ago
ਸ੍ਰੀ ਮੁਕਤਸਰ ਸਾਹਿਬ: ਨਰਿੰਦਰ ਸਿੰਘ ਕਾਉਣੀ ਬਣੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ
. . .  39 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਬਰਨਾਲਾ

ਗੰਦੇ ਪਾਣੀ ਦੀ ਨਿਕਾਸੀ ਤੋਂ ਦੁਖੀ ਵਾਰਡ ਨੰ: 1 ਤੇ 2 ਦੇ ਵਾਸੀਆਂ ਵਲੋਂ ਧਰਨਾ

ਭਦੌੜ, 19 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਲੰਮੇ ਤੋਂ ਨਾਲੀਆਂ ਦੇ ਗੰਦੇ ਪਾਣੀ ਦੀ ਨਿਕਾਸੀ ਤੇ ਸੀਵਰੇਜ ਬੰਦ ਰਹਿਣ ਦਾ ਸੰਤਾਪ ਭੋਗ ਰਹੇ ਵਾਰਡ ਨੰਬਰ 1 ਅਤੇ 2 ਦੇ ਵਾਸੀਆਂ ਨੇ ਅੱਜ ਨਗਰ ਕੌਾਸਲ ਤੇ ਸੀਵਰੇਜ ਬੋਰਡ ਦੇ ਦਫ਼ਤਰ ਵਿਖੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਤੇ ਦਫ਼ਤਰ ਵਿਖੇ ਨਗਰ ਕੌਾਸਲ ਦੀ ਕਮਾਨ ਸੰਭਾਲ ਰਹੇ ਕੌਾਸਲ ਦੀ ਪ੍ਰਧਾਨ ਚਰਨਜੀਤ ਕੌਰ ਦੇ ਦਿਓਰ ਨਾਹਰ ਸਿੰਘ ਔਲਖ ਵੀ ਇਸ ਮਸਲੇ ਉੱਪਰ ਆਪਣੀ ਬੇਵਸੀ ਜ਼ਾਹਰ ਕਰਦੇ ਨਜ਼ਰ ਆਏ | ਤਲਵੰਡੀ ਰੋਡ ਦੇ ਵਸਨੀਕ ਹਰੀ ਸਿੰਘ, ਕਰਮਜੀਤ ਸਿੰਘ ਗਿੱਲ, ਸੁੱਖਾ ਸਿੰਘ, ਸਿਕੰਦਰ ਸਿੰਘ, ਭੋਲੂ ਸਿੰਘ, ਮਿੱਠੂ ਸਿੰਘ ਭਿੰਦਾ ਸਿੰਘ, ਕਪੂਰ ਸਿੰਘ ਨਿਰਮਲ ਸਿੰਘ, ਪਰਮਜੀਤ ਕੌਰ, ਸ਼ਿੰਦਰਪਾਲ ਕੌਰ, ਚਰਨਜੀਤ ਕੌਰ, ਅੰਗਰੇਜ਼ ਕੌਰ, ਗਿਆਨ ਕੌਰ ਅਤੇ ਵੀਰਪਾਲ ਕੌਰ ਨੇ ਕਿਹਾ ਕਿ ਸੀਵਰੇਜ ਬੰਦ ਹੋਣ ਕਰ ਕੇ ਨਾਲੀਆਂ ਦਾ ਗੰਦਾ ਪਾਣੀ ਲੰਘੀ 5 ਅਗਸਤ ਤੋਂ ਸਾਡੀਆਂ ਗਲੀਆਂ ਅਤੇ ਤਲਵੰਡੀ ਰੋਡ 'ਤੇ ਫਿਰ ਰਿਹਾ ਹੈ ਅਤੇ ਇਕ ਦਿਨ ਪਹਿਲਾਂ ਪਏ ਭਾਰੀ ਮੀਂਹ ਕਾਰਨ ਪਾਣੀ ਮੁਹੱਲੇ ਦੇ ਕਈ ਘਰਾਂ ਅੰਦਰ ਆ ਗਿਆ ਸੀ ਜਿਸ ਕਾਰਨ ਸਾਡਾ ਕਾਫ਼ੀ ਨੁਕਸਾਨ ਵੀ ਹੋਇਆ | ਇਸ ਸਬੰਧੀ ਅਸੀਂ ਕੌਾਸਲ ਪ੍ਰਧਾਨ ਚਰਨਜੀਤ ਕੌਰ ਅਤੇ ਸੀਵਰੇਜ ਮੁਲਾਜ਼ਮਾਂ ਨੂੰ ਗੰਦੇ ਪਾਣੀ ਦੀ ਨਿਕਾਸੀ ਹੱਲ ਕਰਨ ਸਬੰਧੀ ਕਈ ਵਾਰ ਮਿਲ ਚੁੱਕੇ ਹਾਂ ਪਰ ਸਾਡੇ ਇਸ ਮਸਲੇ ਉੱਪਰ ਕਿਸੇ ਵੀ ਅਧਿਕਾਰੀ ਨੇ ਧਿਆਨ ਨਹੀਂ ਦਿੱਤਾ ਜਿਸ ਕਾਰਨ ਅੱਜ ਸਾਨੂੰ ਮਜਬੂਰ ਹੋ ਕੇ ਧਰਨਾ ਲਗਾਉਣਾ ਪਿਆ ਹੈ ਧਰਨਾਕਾਰੀਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਲਵਾਰ ਤੱਕ ਸੀਵਰੇਜ ਚਾਲੂ ਨਾ ਕੀਤਾ ਗਿਆ ਤਾਂ ਪੱਕਾ ਧਰਨਾ ਲਗਾਇਆ ਜਾਵੇਗਾ | ਸੀਵਰੇਜ ਬੋਰਡ ਦੇ ਜੇ.ਈ. ਸੁਰਿੰਦਰ ਕੁਮਾਰ ਨੇ ਕਿਹਾ ਕਿ ਕੱਲ੍ਹ ਨੂੰ ਵੱਡੀ ਮਸ਼ੀਨ ਲਿਆ ਕੇ ਸੀਵਰੇਜ ਚਾਲੂ ਕਰਵਾ ਦਿੱਤਾ ਜਾਵੇਗਾ |

ਆਜ਼ਾਦੀ ਦਿਵਸ ਸਮਾਗਮ 'ਚ ਭਾਗ ਲੈਣ ਵਾਲੇ ਸਕੂਲਾਂ ਤੇ ਕਾਲਜਾਂ ਦਾ ਡਿਪਟੀ ਕਮਿਸ਼ਨਰ ਵਲੋਂ ਸਨਮਾਨ

ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਆਜ਼ਾਦੀ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ 'ਚ ਭਾਗ ਲੈਣ ਵਾਲੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦਾ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਸਾਬਕਾ ਅਕਾਲੀ ਚੇਅਰਮੈਨ ਅਫ਼ੀਮ, ਨਾਜਾਇਜ਼ ਸ਼ਰਾਬ ਤੇ ਨਕਦੀ ਸਮੇਤ ਕਾਬੂ

ਬਰਨਾਲਾ, 19 ਅਗਸਤ (ਧਰਮਪਾਲ ਸਿੰਘ)-ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਬਰਨਾਲਾ ਨੇ ਇਕ ਅਕਾਲੀ ਦਲ ਨਾਲ ਸਬੰਧਿਤ ਸਾਬਕਾ ਮਾਰਕੀਟ ਕਮੇਟੀ ਦੇ ਚੇਅਰਮੈਨ ਦੇ ਢਾਬੇ 'ਤੇ ਛਾਪੇਮਾਰੀ ਕਰ ਕੇ 45 ਗ੍ਰਾਮ ਅਫ਼ੀਮ, 12 ਬੋਤਲਾਂ ਠੇਕਾ ਸ਼ਰਾਬ ਅੰਗਰੇਜ਼ੀ ...

ਪੂਰੀ ਖ਼ਬਰ »

ਸੰਤ ਲੌਾਗੋਵਾਲ ਦੀ ਬਰਸੀ ਸਬੰਧੀ ਭਾਈ ਲੌਾਗੋਵਾਲ ਤੇ ਪਰਮਿੰਦਰ ਸਿੰਘ ਢੀਂਡਸਾ ਵਲੋਂ ਧਨੌਲਾ ਵਿਖੇ ਮੀਟਿੰਗ

ਧਨੌਲਾ, 19 ਅਗਸਤ (ਜਤਿੰਦਰ ਸਿੰਘ ਧਨੌਲਾ/ਚੰਗਾਲ)-ਸੋਸ਼ਲ ਮੀਡੀਆ ਨੂੰ ਹਥਿਆਰ ਬਣਾ ਕੇ ਬੌਖਲਾਹਟ 'ਚ ਆਈਆਂ ਵੱਡੀ ਗਿਣਤੀ 'ਚ ਇਕੱਤਰ ਹਮਿਖ਼ਆਲੀ ਪਾਰਟੀਆਂ ਨੇ ਸ਼ੋ੍ਰਮਣੀ ਅਕਾਲੀ ਦਲ ਦਾ ਅਕਸ ਤਾਰ-ਤਾਰ ਕਰਨ ਲਈ ਅਨੇਕਾ ਇਲਜ਼ਾਮ ਲਾਏ ਪ੍ਰੰਤੂ ਕਾਂਗਰਸ ਪਾਰਟੀ ਇਕ ਇਲਜ਼ਾਮ ...

ਪੂਰੀ ਖ਼ਬਰ »

ਤਪਾ ਫ਼ੋਟੋਗਰਾਫ਼ਰ ਐਸੋਸੀਏਸ਼ਨ ਨੇ ਅੰਤਰਰਾਸ਼ਟਰੀ ਫ਼ੋਟੋਗਰਾਫ਼ੀ ਦਿਵਸ ਮਨਾਇਆ

ਤਪਾ ਮੰਡੀ, 19 ਅਗਸਤ (ਪੱਤਰ ਪ੍ਰੇਰਕ)-ਪੰਜਾਬ ਫ਼ੋਟੋਗਰਾਫ਼ਰ ਐਸੋਸੀਏਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਤਪਾ ਫ਼ੋਟੋਗਰਾਫ਼ਰ ਐਸੋਸੀਏਸ਼ਨ ਵਲੋਂ ਅੰਤਰਰਾਸ਼ਟਰੀ ਫ਼ੋਟੋਗਰਾਫ਼ੀ ਦਿਵਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਇਕ ਸਮਾਗਮ ਕਰ ਕੇ ਮਨਾਇਆ ਗਿਆ | ...

ਪੂਰੀ ਖ਼ਬਰ »

ਬਾਬਾ ਰਾਮਦੇਵੜਾ ਦੇ ਸਥਾਨ ਲਈ ਪੱਖੋਂ ਕੈਂਚੀਆਂ ਤੋਂ ਪੈਦਲ ਯਾਤਰਾ ਆਰੰਭ

ਸ਼ਹਿਣਾ, 19 ਅਗਸਤ (ਸੁਰੇਸ਼ ਗੋਗੀ)-ਰਾਜਸਥਾਨ ਦੇ ਜ਼ਿਲ੍ਹਾ ਜੈਸਲਮੇਰ ਵਿਖੇ ਪ੍ਰਸਿੱਧ ਧਾਰਮਿਕ ਸਥਾਨ ਬਾਬਾ ਰਾਮਦੇਵੜਾ ਦੇ ਸਥਾਨ 'ਤੇ ਸਿੱਜਦਾ ਕਰਨ ਲਈ ਸਨਅਤੀ ਕਸਬਾ ਪੱਖੋਂ ਕੈਂਚੀਆਂ ਤੋਂ ਪੈਦਲ ਯਾਤਰਾ ਆਰੰਭ ਹੋਈ | ਪੈਦਲ ਯਾਤਰੀਆਂ ਨੂੰ ਨਾਸਤਾ ਅਤੇ ਚਾਹ ਪਾਣੀ ...

ਪੂਰੀ ਖ਼ਬਰ »

ਕਿਸਾਨੀ ਨੂੰ ਬਚਾਉਣ ਲਈ ਖੇਤੀ ਨਾਲ ਸਬੰਧਿਤ ਮਾਲ ਵੇਚਣ ਅਤੇ ਤਿਆਰ ਕਰਨ ਵਾਲੇ ਲੋਕ ਹੰਭਲਾ ਮਾਰਨ - ਬਾਂਸਲ

ਦਿੜ੍ਹਬਾ ਮੰਡੀ, 19 ਅਗਸਤ (ਹਰਬੰਸ ਸਿੰਘ ਛਾਜਲੀ)-ਕਿਸਾਨੀ ਨੂੰ ਬਚਾਉਣ ਲਈ ਖੇਤੀ ਨਾਲ ਸਬੰਧਿਤ ਮਾਲ ਵੇਚਣ ਅਤੇ ਤਿਆਰ ਕਰਨ ਵਾਲੇ ਲੋਕਾਂ ਨੂੰ ਹੰਭਲਾ ਮਾਰਨਾ ਪਵੇਗਾ ਕਿਉਂਕਿ ਕਿਸਾਨੀ ਨੂੰ ਬਹੁਤ ਪਾਸਿਆਂ ਤੋਂ ਮਾਰ ਪੈ ਰਹੀ ਹੈ | ਜਿਸ ਕਰਕੇ ਕਿਸਾਨ ਆਰਥਿਕ ਤੌਰ 'ਤੇ ਵੀ ...

ਪੂਰੀ ਖ਼ਬਰ »

550 ਸਾਲਾ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਖੱਟਰ ਨੂੰ ਭੇਜਿਆ ਸੱਦਾ ਵਾਪਸ ਲੈਣ ਦੀ ਮੰਗ

ਲਹਿਰਾਗਾਗਾ, 19 ਅਗਸਤ (ਸੂਰਜ ਭਾਨ ਗੋਇਲ)-ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਸਿੱਖਾਂ ਦੀ ਸਰਬਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮੰਗ ਕੀਤੀ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਹਦਾਇਤ ...

ਪੂਰੀ ਖ਼ਬਰ »

ਭਾਈ ਘਨੱਈਆ ਸਿਹਤ ਸੇਵਾ ਸਕੀਮ ਦੇ ਫਾਰਮ ਅੰਗਰੇਜ਼ੀ 'ਚ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਟੱਲੇਵਾਲ, 19 ਅਗਸਤ (ਸੋਨੀ ਚੀਮਾ)-ਸਿਹਤ ਸੰਭਾਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਭਾਵੇਂ ਸਰਕਾਰ ਨੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਭਾਈ ਘਨੱਈਆ ਸਿਹਤ ਸੇਵਾ ਸਕੀਮ ਸ਼ੁਰੂ ਕੀਤੀ ਗਈ ਹੈ, ਪਰ ...

ਪੂਰੀ ਖ਼ਬਰ »

ਡੇਪੋ ਮੁਹਿੰਮ ਤਹਿਤ ਨਸ਼ਿਆਂ ਤੋਂ ਰਹਿਤ ਪਿੰਡਾਂ ਦੀ ਜਲਦ ਕੀਤੀ ਜਾਵੇਗੀ ਪਛਾਣ-ਫੂਲਕਾ

ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸੂਬੇ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਏ ਗਏ 'ਡੇਪੋ' ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਅਕਾਲੀ ਦਲ (ਅੰਮਿ੍ਤਸਰ) ਨੇ ਰਵਿਦਾਸ ਮੰਦਰ ਨੂੰ ਢਾਹੁਣ ਵਾਲਿਆਂ ਿਖ਼ਲਾਫ਼ ਕਾਰਵਾਈ ਲਈ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਦਿੱਤਾ

ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਦਿੱਲੀ ਵਿਖੇ ਭਗਤ ਰਵਿਦਾਸ ਮੰਦਰ ਨੂੰ ਢਾਹੁਣ ਵਾਲਿਆਂ ਿਖ਼ਲਾਫ਼ ਕਾਰਵਾਈ ਲਈ ਅੱਜ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਘੇੜਾ ਦੀ ਅਗਵਾਈ ਹੇਠ ਦੇਸ਼ ਦੇ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਦੇ ਵਹਾਅ ਨਾਲ ਖੱੁਡੀ ਖ਼ੁਰਦ-ਢਿਲਵਾਂ ਿਲੰਕ ਸੜਕ ਟੱੁਟੀ

ਹੰਡਿਆਇਆ, 19 ਅਗਸਤ (ਗੁਰਜੀਤ ਸਿੰਘ ਖੱੁਡੀ)-ਬੀਤੇ ਦਿਨੀਂ ਪਏ ਮੋਹਲੇਧਾਰ ਮੀਂਹ ਨਾਲ ਜਿੱਥੇ ਫ਼ਸਲਾਂ ਝੋਨੇ-ਨਰਮਾ ਤੇ ਹਰੇ-ਚਾਰੇ ਦਾ ਨੁਕਸਾਨ ਹੋਇਆ | ੳੱੁਥੇ ਖੱੁਡੀ ਖ਼ੁਰਦ ਤੋਂ ਢਿਲਵਾਂ ਨੂੰ ਜਾਂਦੀ ਿਲੰਕ ਸੜਕ ਡਰੇਨ ਦੇ ਨੇੜੇ ਪਾਣੀ ਦੇ ਵਹਾਅ ਕਾਰਨ ਟੱੁਟ ਗਈ | ਇਹ ...

ਪੂਰੀ ਖ਼ਬਰ »

ਗੈਰ ਕਾਨੰੂਨੀ ਤਰੀਕੇ ਨਾਲ ਗ੍ਰਾਮ ਪੰਚਾਇਤ ਚੰਨਣਵਾਲ ਦੀ ਪੰਚਾਇਤੀ ਸ਼ਾਮਲਾਤ 'ਚ ਮਿੱਟੀ ਦੀ ਮਾਈਨਿੰਗ ਹੋਣ ਦਾ ਮਾਮਲਾ ਸਵਾਲੀਆ ਘੇਰੇ 'ਚ

ਮਹਿਲ ਕਲਾਂ, 19 ਅਗਸਤ (ਤਰਸੇਮ ਸਿੰਘ ਚੰਨਣਵਾਲ)-ਬਲਾਕ ਅਧੀਨ ਆਉਂਦੇ ਪਿੰਡ ਚੰਨਣਵਾਲ ਵਿਖੇ ਗ੍ਰਾਮ ਪੰਚਾਇਤ ਚੰਨਣਵਾਲ ਦੀ ਸ਼ਾਮਲਾਤ ਜ਼ਮੀਨ ਦੇ ਟਿੱਬਿਆਂ 'ਚੋਂ ਬੀਤੇ ਕਈ ਦਿਨਾਂ ਤੋਂ ਗੈਰ ਕਾਨੰੂਨੀ ਤਰੀਕੇ ਨਾਲ ਮਿੱਟੀ ਦੀ ਮਾਈਨਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਨੌਜਵਾਨ ਆਗੂ ਬਲਵੰਤ ਸਿੰਘ ਢਿੱਲੋਂ ਬਣੇ ਸਹਿਕਾਰੀ ਸਭਾ ਛੀਨੀਵਾਲ ਕਲਾਂ ਦੇ ਪ੍ਰਧਾਨ

ਮਹਿਲ ਕਲਾਂ, 19 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਛੀਨੀਵਾਲ ਕਲਾਂ ਵਿਖੇ ਦੀ ਛੀਨੀਵਾਲ ਕਲਾਂ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮ: ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਕਿਯੂ ਲੱਖੋਵਾਲ ਨਾਲ ਸਬੰਧਿਤ ਮੈਂਬਰਾਂ ...

ਪੂਰੀ ਖ਼ਬਰ »

ਬਾਲ ਕਾਵਿ ਪੁਸਤਕ 'ਚਿੜੀਆਂ' ਲੋਕ ਅਰਪਣ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਧਾਲੀਵਾਲ, ਭੁੱਲਰ)-ਸਾਹਿਤ ਸਭਾ ਸੁਨਾਮ ਦੀ ਇਕੱਤਰਤਾ ਆਜ਼ਾਦੀ ਦਿਵਸ ਨੂੰ ਸਮਰਪਿਤ ਸਭਾ ਦੇ ਪ੍ਰਧਾਨ ਜਸਵੰਤ ਸਿੰਘ ਅਸਮਾਨੀ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆਂ) ਵਿਖੇ ਹੋਈ | ਇਸ ਸਮੇਂ ਸਭਾ 'ਚ ...

ਪੂਰੀ ਖ਼ਬਰ »

ਸੁੰਦਰ ਦਸਤਾਰ ਮੁਕਾਬਲਿਆਂ 'ਚੋਂ ਤੇਜਵੀਰ ਸਿੰਘ ਨੇ ਜਿੱਤਿਆ ਪਹਿਲਾ ਇਨਾਮ

ਸ਼ੇਰਪੁਰ, 19 ਅਗਸਤ (ਦਰਸ਼ਨ ਸਿੰਘ ਖੇੜੀ)-ਨੇੜਲੇ ਪਿੰਡ ਈਸਾਪੁਰ ਲੰਡਾ ਵਿਖੇ ਸੁੰਦਰ ਦਸਤਾਰ ਮੁਕਾਬਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਸਰ ਈਸਾਪੁਰ ਲੰਡਾ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ | ਮੁਕਾਬਲਿਆਂ ਸਬੰਧੀ ਯੂਥ ਆਗੂ ਗੁਰਜੀਤ ਸਿੰਘ ਮੈਂਬਰ ...

ਪੂਰੀ ਖ਼ਬਰ »

ਸੰਤ ਲੌਾਗੋਵਾਲ ਦੀ ਬਰਸੀ ਸਬੰਧੀ ਪਾਰਟੀ ਵਰਕਰਾਂ 'ਚ ਉਤਸ਼ਾਹ-ਪੰਮਾ ਬਾਠ

ਧੂਰੀ, 19 ਅਗਸਤ (ਸੁਖਵੰਤ ਸਿੰਘ ਭੁੱਲਰ)-ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ 34ਵੀਂ ਬਰਸੀ ਨੰੂ ਲੈ ਕੇ ਅਕਾਲੀ ਦਲ ਵਰਕਰਾਂ 'ਚ ਭਾਰੀ ਉਤਸ਼ਾਹ ਹੈ | ਇਹ ਵਿਚਾਰ ਸ਼੍ਰੋ.ਅ. ਦਲ (ਬ) ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਪੰਮਾ ਬਾਠ ਵਲੋਂ ਗੱਲਬਾਤ ਦੌਰਾਨ ਸਾਂਝੇ ਕੀਤੇ ...

ਪੂਰੀ ਖ਼ਬਰ »

ਪੈਪਸੀਕੋ ਵਰਕਰਜ਼ ਯੂਨੀਅਨ ਚੰਨੋਂ ਵਲੋਂ ਮੰਗਾਂ ਦੇ ਹੱਲ ਉਪਰੰਤ ਗੇਟ ਰੈਲੀ

ਨਦਾਮਪੁਰ/ਚੰਨੋਂ, 19 ਅਗਸਤ (ਹਰਜੀਤ ਸਿੰਘ ਨਿਰਮਾਣ)-ਪੈਪਸੀਕੋ ਇੰਡੀਆ ਹੋਲਡਿੰਗ ਵਰਕਰ ਯੂਨੀਅਨ ਚੰਨੋਂ (ਏਟਕ) ਦੀ ਜਰਨਲ ਬਾਡੀ ਦੀ ਗੇਟ ਮੀਟਿੰਗ ਹੋਈ, ਜਿਸ ਵਿਚ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਅਤੇ ਜਰਨਲ ਸਕੱਤਰ ਕਿ੍ਸ਼ਨ ਭੜੋ ਨੇ ਦੱਸਿਆ, ਯੂਨੀਅਨ ਨੇ ਮੈਨੇਜਮੈਂਟ ...

ਪੂਰੀ ਖ਼ਬਰ »

ਸੰਤ ਲੌਾਗੋਵਾਲ ਦੀ ਬਰਸੀ ਸਮਾਗਮ 'ਤੇ ਝੂੰਦਾਂ ਦੀ ਅਗਵਾਈ 'ਚ ਵੱਡਾ ਜਥਾ ਪੁੱਜੇਗਾ

ਅਹਿਮਦਗੜ੍ਹ, 19 ਅਗਸਤ (ਰਣਧੀਰ ਸਿੰਘ ਮਹੋਲੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਬਰਸੀ 'ਤੇ ਕੀਤੀ ਜਾ ਰਹੀ ਵਿਸ਼ਾਲ ਕਾਨਫ਼ਰੰਸ ਵਿਚ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ 'ਚ ਅਕਾਲੀ ਆਗੂਆਂ ਅਤੇ ਵਰਕਰਾਂ ਦਾ ਵੱਡਾ ਜਥਾ ...

ਪੂਰੀ ਖ਼ਬਰ »

ਫੱਲੇਵਾਲ ਸਕੂਲ ਦੇ 4 ਵਿਦਿਆਰਥੀਆਾ ਦੀ ਜ਼ਿਲ੍ਹਾ ਪੱਧਰ ਲਈ ਚੋਣ

ਕੁੱਪ ਕਲਾਾ, 19 ਅਗਸਤ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ)-ਜ਼ੋਨਲ ਪੱਧਰ ਅੰਡਰ 14 ਕਿ੍ਕਟ ਦੇ ਕਿ੍ਕਟ ਟੂਰਨਾਮੈਂਟ, ਜੋ ਕਿ ਗਾਾਧੀ ਸਕੂਲ ਅਹਿਮਦਗੜ੍ਹ ਵਿਖੇ ਹੋਇਆ, ਵਿਚ 11 ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ, ਜਿਸ 'ਚੋਂ ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ...

ਪੂਰੀ ਖ਼ਬਰ »

ਸ਼ਹੀਦ ਕਿਰਨਜੀਤ ਕੌਰ ਈ.ਜੀ.ਐਸ, ਏ.ਆਈ.ਟੀ.ਐਸ ਅਧਿਆਪਕ ਯੂਨੀਅਨ ਵਲੋਂ ਪੁਲਿਸ ਪ੍ਰਸ਼ਾਸਨ ਦੀ ਨਿਖੇਧੀ

ਸ਼ਹਿਣਾ, 19 ਅਗਸਤ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਪ੍ਰਾਇਮਰੀ ਸਕੂਲ ਦੇ ਇਕ ਅਧਿਆਪਕ ਦੀ ਬੀਤੇ ਕੱਲ੍ਹ ਹੋਈ ਕੱੁਟਮਾਰ ਉਪਰੰਤ ਸ਼ਹੀਦ ਕਿਰਨਜੀਤ ਕੌਰ ਈ.ਜੀ.ਐਸ, ਏ.ਆਈ.ਟੀ.ਐਸ ਅਧਿਆਪਕ ਜਥੇਬੰਦੀ ਵਲੋਂ ਪੁਲਿਸ ਪ੍ਰਸ਼ਾਸਨ ਦੀ ਢਿੱਲ ਦੀ ਨਿਖੇਧੀ ਕਰਦਿਆਂ ਉਕਤ ਅਧਿਆਪਕ ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਦੀ ਵਿਦਿਆਰਥਣ ਨੇ ਡਬਲ 8.5 ਬੈਂਡ ਹਾਸਲ ਕੀਤੇ

ਭਦੌੜ, 19 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਦੌੜ ਵਿਖੇ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਓਵਰ ਸੈਵਨ ਸੀਜ਼ ਸੰਸਥਾ ਦੇ ਵਿਦਿਆਰਥੀ ਆਏ ਦਿਨ ਆਈਲਟਸ 'ਚੋਂ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਡਾਇਰੈਕਟਰ ਮੋਹਿਤਪਾਲ ਸਿੰਘ ...

ਪੂਰੀ ਖ਼ਬਰ »

ਬਹੁ-ਮੰਤਵੀ ਖੇਤੀਬਾੜੀ ਸਭਾ ਕੁਤਬਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ 'ਚ ਅਕਾਲੀ ਦਲ ਦੇ ਆਗੂਆਂ ਨੂੰ ਪੂਰਨ ਹਮਾਇਤ

ਮਹਿਲ ਕਲਾਂ, 19 ਅਗਸਤ (ਤਰਸੇਮ ਸਿੰਘ ਚੰਨਣਵਾਲ)-ਸਹਿਕਾਰੀ ਖੇਤੀਬਾੜੀ ਸਭਾ ਪਿੰਡ ਕੁਤਬਾ ਦੀ ਪ੍ਰਬੰਧਕ ਕਮੇਟੀ ਦੀ ਚੋਣ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੂੰ ਉਸ ਸਮੇਂ ਪੂਰਨ ਹਮਾਇਤ ਮਿਲੀ ਜਦੋਂ ਪ੍ਰਬੰਧਕ ਕਮੇਟੀ ਦੀ ਚੋਣ ਵਿਚ ਸ਼ਿਵਾਏ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX