ਤਾਜਾ ਖ਼ਬਰਾਂ


ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  16 minutes ago
ਫਗਵਾੜਾ, 18 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਰਾਜਪਾਲ ਦੇ ਹੁਕਮਾਂ 'ਤੇ ਪੰਜਾਬ 'ਚ ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ...
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  26 minutes ago
ਚੇਨਈ, 18 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 'ਇੱਕ ਦੇਸ਼ ਇੱਕ ਭਾਸ਼ਾ' ਦੇ ਬਿਆਨ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਅਦਾਕਾਰ ਕਮਲ ਹਾਸਲ ਤੋਂ ਬਾਅਦ ਹੁਣ ਰਜਨੀਕਾਂਤ ਨੇ ਵੀ ਇਸ ਦਾ ਵਿਰੋਧ...
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  39 minutes ago
ਗੋਲੂ ਕਾ ਮੋੜ, 18 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ 'ਤੇ ਸਥਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਗੇਟ ਅੱਗੇ ਅੱਜ ਪੰਜਾਬ ਰੋਡਵੇਜ਼ ਦੇ ਕੰਡਕਟਰ...
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  59 minutes ago
ਸੁਲਤਾਨਪੁਰ ਲੋਧੀ, 18 ਸਤੰਬਰ (ਹੈਪੀ, ਲਾਡੀ, ਥਿੰਦ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਦੇ 600 ਵਲੰਟੀਅਰਾਂ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  about 1 hour ago
ਡਮਟਾਲ, 18 ਸਤੰਬਰ (ਰਾਕੇਸ਼ ਕੁਮਾਰ)- ਪਠਾਨਕੋਟ-ਮੰਡੀ ਹਾਈਵੇਅ 'ਤੇ ਛਤਰੋਲੀ 'ਚ ਅੱਜ ਇੱਕ ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 29 ਸਾਲਾ ਬਾਦਲ...
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  57 minutes ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ 11 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਡੀ. ਸੀ. ਦਫ਼ਤਰ ਮੂਹਰੇ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਭੁੱਖ ਹੜਤਾਲ ਸ਼ੁਰੂ...
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  about 1 hour ago
ਬਟਾਲਾ, 18 ਸਤੰਬਰ (ਕਾਹਲੋਂ)- ਕਰਤਾਰਪੁਰ ਲਾਂਘੇ ਅਤੇ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਲੈ ਕੇ ਕੱਲ੍ਹ ਭਾਵ ਕਿ 19 ਸਤੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਕੈਬਨਿਟ ਦੀ ਬੈਠਕ ਹੋ ਰਹੀ ਹੈ। ਇਨ੍ਹਾਂ ਤਿਆਰੀਆਂ...
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  about 1 hour ago
ਜਲੰਧਰ, 18 ਸਤੰਬਰ- ਪੰਜਾਬੀ ਗਾਇਕ ਮਾਸਟਰ ਸਲੀਮ ਦੀ ਭਾਬੀ ਨੂੰ ਅੱਜ ਇੱਥੋਂ ਦੇ ਨਕੋਦਰ ਰੋਡ 'ਤੇ ਇੱਕ ਟਿੱਪਰ ਨੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਾਸਟਰ...
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  about 1 hour ago
ਨਵੀਂ ਦਿੱਲੀ, 18 ਸਤੰਬਰ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਰੇਲ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਈ-ਸਿਗਰਟ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ...
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 2 hours ago
ਖੇਮਕਰਨ, 18 ਸਤੰਬਰ (ਰਾਕੇਸ਼ ਬਿੱਲਾ)- ਸਰਹੱਦੀ ਖੇਤਰ ਅੰਦਰ ਕੰਡਿਆਲੀ ਤਾਰ ਤੋਂ ਪਾਰਲੀਆਂ ਜ਼ਮੀਨਾਂ ਦੇ ਮੁਆਵਜ਼ੇ 'ਚ ਹੋਈ ਘਪਲੇਬਾਜ਼ੀ 'ਚ ਕੁਝ ਬੇਕਸੂਰ ਦੁਕਾਨਦਾਰਾਂ ਵਿਰੁੱਧ ਕੇਸ ਦਰਜ ਕਰਨ...
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  about 2 hours ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  about 2 hours ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  about 2 hours ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  about 2 hours ago
ਜਲੰਧਰ, 18 ਸਤੰਬਰ (ਸ਼ਿਵ ਸ਼ਰਮਾ)- ਸੜਕ ਘੁਟਾਲੇ ਮਾਮਲੇ 'ਚ ਅੱਜ ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ...
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 2 hours ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਅੱਠ ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਦੋ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਜਗਵਿੰਦਰ ਸਿੰਘ ਅਤੇ ਹਰਜੀਤ ਸਿੰਘ, ਜਿਨ੍ਹਾਂ ਨੂੰ ਅੱਜ ਪੁਲਿਸ ਨੇ ਧੱਕੇ ਨਾਲ ਚੁੱਕ ਕੇ...
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  56 minutes ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 3 hours ago
ਮੁੱਖ ਮੰਤਰੀ ਨਾਲ ਗੱਲਬਾਤ ਦਾ ਸਮਾਂ ਮਿਲਣ ਦੇ ਬਾਵਜੂਦ ਅਧਿਆਪਕ ਧਰਨਾ ਜਾਰੀ ਰੱਖਣ 'ਤੇ ਅੜੇ
. . .  about 3 hours ago
ਪਾਕਿ ਬੈਟ ਕਮਾਂਡੋ ਕਰ ਰਹੇ ਸਨ ਘੁਸਪੈਠ ਦੀ ਕੋਸ਼ਿਸ਼, ਫੌਜ ਨੇ ਗਰਨੇਡ ਨਾਲ ਬਣਾਇਆ ਨਿਸ਼ਾਨਾ
. . .  about 4 hours ago
ਰੋਹ 'ਚ ਆਏ ਅਧਿਆਪਕਾਂ ਨੇ ਜਾਮ ਕੀਤਾ ਸੰਗਰੂਰ-ਸੁਨਾਮ ਮਾਰਗ
. . .  about 4 hours ago
ਮਰਨ ਵਰਤ 'ਤੇ ਬੈਠ ਅਧਿਆਪਕਾਂ ਨੂੰ ਪੁਲਿਸ ਨੇ ਜ਼ਬਰਦਸਤੀ ਪਹੁੰਚਾਇਆ ਹਸਪਤਾਲ
. . .  about 4 hours ago
2020 ਟੋਕੀਓ ਓਲੰਪਿਕ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣੀ ਵਿਨੇਸ਼ ਫੋਗਾਟ
. . .  about 5 hours ago
ਨਹੀਂ ਰਹੇ ਹਾਰਰ ਫ਼ਿਲਮਾਂ ਦੇ ਬਾਦਸ਼ਾਹ ਸ਼ਿਆਮ ਰਾਮਸੇ
. . .  about 4 hours ago
ਕਸ਼ਮੀਰ ਮਸਲੇ ਨੂੰ ਗੱਲਬਾਤ ਨਾਲ ਸੁਲਝਾਉਣ ਭਾਰਤ ਅਤੇ ਪਾਕਿਸਤਾਨ- ਯੂਰਪੀ ਯੂਨੀਅਨ ਦੀ ਸੰਸਦ
. . .  about 5 hours ago
ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ
. . .  about 5 hours ago
ਭਾਰੀ ਮੀਂਹ ਦੇ ਚੱਲਦਿਆਂ ਪਟਨਾ ਪੁਲਿਸ ਲਾਈਨ 'ਤੇ ਡਿੱਗਾ ਦਰਖ਼ਤ, 10 ਕਰਮਚਾਰੀ ਜ਼ਖ਼ਮੀ
. . .  about 6 hours ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- 18 ਅਕਤੂਬਰ ਤੱਕ ਬਹਿਸ ਪੂਰੀ ਕਰਨ ਦੋਵੇਂ ਪੱਖ
. . .  about 6 hours ago
ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕੀਤੇ ਕੇਦਾਰਨਾਥ ਮੰਦਰ ਦੇ ਦਰਸ਼ਨ
. . .  about 6 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਏਅਰ ਇੰਡੀਆ ਕਰ ਰਿਹੈ ਉਡਾਣ ਸ਼ੁਰੂ
. . .  about 6 hours ago
ਤੇਜ਼ਧਾਰ ਹਥਿਆਰਾਂ ਦੇ ਨਾਲ ਔਰਤ ਦਾ ਕਤਲ
. . .  about 7 hours ago
ਦੋ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦਾ ਮਰਨ ਵਰਤ 8ਵੇਂ ਦਿਨ ਦਾਖਲ
. . .  1 minute ago
ਲੱਖਾਂ ਰੁਪਏ ਦੀ ਨਕਲੀ ਕਰੰਸੀ ਸਮੇਤ ਦੋ ਗ੍ਰਿਫ਼ਤਾਰ
. . .  about 8 hours ago
ਅੱਜ ਮੁਹਾਲੀ ਵਿਚ ਹੋਵੇਗਾ ਭਾਰਤ ਦੱਖਣੀ ਅਫ਼ਰੀਕਾ ਵਿਚਾਲੇ ਟੀ20 ਮੈਚ
. . .  about 9 hours ago
ਪੈਸੇ ਉਧਾਰ ਨਾ ਦੇਣ 'ਤੇ 12 ਸਾਲਾ ਲੜਕੇ ਨੇ ਟੀਚਰ ਦਾ ਕੀਤਾ ਕਤਲ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਇੰਗਲਿਸ਼ ਚੈਨਲ ਨੂੰ 4 ਵਾਰ ਪਾਰ ਕਰਨ ਵਾਲੀ ਪਹਿਲੀ ਮਹਿਲਾ ਬਣੀ ਸਾਰਾ ਥਾਮਸ
. . .  1 day ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  1 day ago
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  1 day ago
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  about 1 hour ago
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  about 1 hour ago
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  about 1 hour ago
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  about 1 hour ago
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  0 minutes ago
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  15 minutes ago
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  13 minutes ago
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  34 minutes ago
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  45 minutes ago
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  about 1 hour ago
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  about 1 hour ago
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਧਰਮ ਤੇ ਵਿਰਸਾ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ

ਗੁ: ਸਾਹਿਬ ਹਰੀਪੁਰਾ (ਫ਼ਾਜ਼ਿਲਕਾ)

ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ ਤਾਰਨ ਲਈ ਦੁਨੀਆ ਦਾ ਭ੍ਰਮਣ ਕੀਤਾ ਅਤੇ ਮਨੁੱਖਤਾ ਦੇ ਭਲੇ ਦਾ ਉਪਦੇਸ਼ ਦਿੱਤਾ। ਅਜਿਹਾ ਹੀ ਇਕ ਨਗਰ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਸਥਿਤ ਹੈ, ਜੋ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹੈ। ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੈਂਦੇ ਪੰਜਾਬ-ਰਾਜਸਥਾਨ ਅੰਤਰਰਾਜੀ ਸਰਹੱਦ ਦੇ ਨੇੜੇ ਵਸਿਆ ਇਹ ਨਗਰ ਹਰੀਪੁਰਾ ਅਜਿਹਾ ਨਗਰ ਹੈ, ਜਿਸ ਨੂੰ ਗੁਰੂ ਸਾਹਿਬ ਨੇ ਆਪ ਵਸਾਇਆ ਸੀ। ਇਸ ਨਗਰ ਵਿਚ ਪਵਿੱਤਰ ਗੁਰਦੁਆਰਾ ਬਡ ਤੀਰਥ ਸਾਹਿਬ ਸੁਸ਼ੋਭਿਤ ਹੈ, ਜਿਸ ਦਾ ਇਤਿਹਾਸ ਗੁਰੂ ਸਾਹਿਬ ਨਾਲ ਜੁੜਿਆ ਹੋਇਆ ਹੈ। ਇਸ ਥਾਂ 'ਤੇ ਸੇਵਾ ਕਰ ਰਹੇ ਬਾਬਾ ਸੁੱਚਾ ਸਿੰਘ ਨੇ ਦੱਸਿਆ ਕਿ ਦੁਨੀਆ ਨੂੰ ਤਾਰਦੇ-ਤਾਰਦੇ ਗੁਰੂ ਸਾਹਿਬ ਭਾਈ ਬਾਲਾ ਅਤੇ ਭਾਈ ਮਰਦਾਨਾ ਨਾਲ ਇਸ ਨਗਰ ਪੁੱਜੇ ਸਨ। ਪਹਿਲਾਂ ਇਸ ਨਗਰ ਦਾ ਨਾਂਅ ਹਾਰੂਪਰਾ ਸੀ। ਜਦੋਂ ਪਿੰਡ ਦੇ ਬਾਹਰ ਗੁਰੂ ਸਾਹਿਬ ਨੇ ਸਥਾਨ ਗ੍ਰਹਿਣ ਕੀਤਾ ਤਾਂ ਨਗਰ ਦੇ ਲੋਕ ਸੰਤ ਜਾਣ ਕੇ ਉਨ੍ਹਾਂ ਦੇ ਕੋਲ ਪੁੱਜੇ ਅਤੇ ਉਨ੍ਹਾਂ ਨੂੰ ਨਮਸਕਾਰ ਕੀਤਾ।
ਗੁਰੂ ਸਾਹਿਬ ਨੇ ਨਗਰ ਨਿਵਾਸੀਆਂ ਨੂੰ ਆਦੇਸ਼ ਦਿੱਤੇ ਕਿ ਇਸ ਥਾਂ 'ਤੇ ਇਕ ਧਰਮਸ਼ਾਲਾ ਬਣਾਉਣੀ ਹੈ, ਤਾਂ ਜੋ ਹਰ ਆਉਣ-ਜਾਣ ਵਾਲਾ ਰਾਹੀ ਇੱਥੇ ਵਿਸ਼ਰਾਮ ਕਰ ਸਕੇ, ਲੰਗਰ ਪਾਣੀ ਛਕੇ ਅਤੇ ਨਾਮ ਸਿਮਰਨ ਕਰ ਸਕੇ। ਬਾਬਾ ਸੁੱਚਾ ਸਿੰਘ ਨੇ ਕਿਹਾ ਕਿ ਇਸ ਨਗਰ ਅਤੇ ਗੁਰੂ-ਘਰ ਦੀ ਮਹਾਨਤਾ ਇਹ ਹੈ ਕਿ ਇਹ ਗੁਰੂ-ਘਰ ਬਾਬਾ ਜੀ ਦੀ ਇੱਛਾ ਅਨੁਸਾਰ ਬਣਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਪੰਥ ਰਤਨ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਨੇ ਇਸ ਅਸਥਾਨ ਦੀ ਕਾਰ ਸੇਵਾ ਦੀ ਆਰੰਭਤਾ ਕਰਵਾਈ ਸੀ। ਹੁਣ ਇਸ ਅਸਥਾਨ 'ਤੇ ਬਹੁਤ ਵਿਸ਼ਾਲ ਗੁਰੂ-ਘਰ ਸੁਸ਼ੋਭਿਤ ਹੈ, ਜਿਥੇ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਤੋਂ ਇਲਾਵਾ ਹੋਰਨਾਂ ਕਈ ਸੂਬਿਆਂ ਤੋਂ ਸੰਗਤ ਆ ਕੇ ਇਸ਼ਨਾਨ ਕਰਦੀ ਹੈ ਅਤੇ ਮੱਥਾ ਟੇਕਦੀ ਹੈ।


-ਦਵਿੰਦਰ ਪਾਲ ਸਿੰਘ,
ਇੰਚਾਰਜ, ਅਜੀਤ ਸਬ-ਆਫ਼ਿਸ, ਫ਼ਾਜ਼ਿਲਕਾ। ਮੋਬਾ: 98729-03544

ਨਨਕਾਣਾ ਸਾਹਿਬ ਦਾ ਇਤਿਹਾਸਕ ਪਿਛੋਕੜ

ਸਿੱਖਾਂ ਦੀ ਜਨਮ ਭੂਮੀ ਸ੍ਰੀ ਨਨਕਾਣਾ ਸਾਹਿਬ ਹੈ ਜੋ ਇਸ ਸਮੇਂ ਪਾਕਿਸਤਾਨ ਦੇ ਜ਼ਿਲ੍ਹਾ ਸ਼ੇਖੂਪੁਰਾ ਦੀ ਇਕ ਤਹਿਸੀਲ ਦਾ ਮੁੱਖ ਦਫ਼ਤਰ ਹੈ ਅਤੇ ਲਾਹੌਰ ਦੇ ਪੱਛਮ ਵਿਚ 80 ਕਿਲੋਮੀਟਰ ਦੂਰ ਅਤੇ ਦਰਿਆ ਰਾਵੀ ਦੇ ਉੱਤਰ ਵਿਚ 30 ਕੁ ਕਿਲੋਮੀਟਰ ਦੇ ਫਾਸਲੇ 'ਤੇ ਵਧੀਆ ਉਪਜਾਊ ...

ਪੂਰੀ ਖ਼ਬਰ »

ਪ੍ਰੇਰਨਾ-ਸਰੋਤ

ਸਾਡੇ ਸਰੀਰ ਦੇ ਦੋ ਅੰਸ਼ ਹਨ 'ਸੂਖਮ' ਅਤੇ 'ਸਥੂਲ'

ਮਨੁੱਖ ਦਾ ਇਹ ਸਥੂਲ ਰੂਪ, ਇਹ ਸਰੀਰ, ਜਿਸ ਵਿਚ ਬਾਹਰੀ ਸਾਧਨ ਹਨ, ਸੰਸਕ੍ਰਿਤ ਵਿਚ ਇਸ ਨੂੰ ਸਥੂਲ ਸਰੀਰ ਕਹਿੰਦੇ ਹਨ। ਸਰੀਰ ਦੇ ਪਿੱਛੇ ਗਿਆਨ ਇੰਦਰੀਆਂ ਤੋਂ ਸ਼ੁਰੂ ਹੋ ਕੇ ਮਨ, ਬੁੱਧੀ ਅਤੇ ਘੁਮੰਡ ਦਾ ਸਿਲਸਿਲਾ ਹੈ। ਇਹ ਸਾਰੇ ਅਤੇ ਪ੍ਰਾਣ ਮਿਲ ਕੇ ਜੋ ਯੋਗਿਕ ਘਟਕ ...

ਪੂਰੀ ਖ਼ਬਰ »

ਟਕਸਾਲਾਂ ਅਤੇ ਹੋਰ ਸੰਸਥਾਵਾਂ ਦੀ ਗੁਰਮਤਿ ਸੰਗੀਤ ਨੂੰ ਦੇਣ

ਗੁਰਮਤਿ ਸੰਗੀਤ ਦੇ ਵਿਕਾਸ, ਪ੍ਰਚਾਰ ਅਤੇ ਪ੍ਰਸਾਰ ਲਈ ਕਈ ਟਕਸਾਲਾਂ ਅਤੇ ਸੰਪ੍ਰਦਾਵਾਂ ਹੋਂਦ ਵਿਚ ਆਈਆਂ, ਜਿਨ੍ਹਾਂ ਨੇ ਕੀਰਤਨ ਦੇ ਟਕਸਾਲੀ ਰੂਪ ਨੂੰ ਹੂ-ਬ-ਹੂ ਸਜੀਵ ਰੱਖਣ ਅਤੇ ਅੱਗੇ ਤੋਰਨ ਲਈ ਵਡਮੁੱਲਾ ਯੋਗਦਾਨ ਪਾਇਆ। ਅੱਜ ਦੇ ਲੇਖ ਵਿਚ ਇਨ੍ਹਾਂ ਟਕਸਾਲਾਂ, ...

ਪੂਰੀ ਖ਼ਬਰ »

ਸਿਰ ਤੋਂ ਪਰ੍ਹੇ ਇਸ਼ਕ ਦਾ ਡੇਰਾ

ਬਾਬਾ ਬੀਰ ਸਿੰਘ ਨੌਰੰਗਾਬਾਦ

ਬਾਬਾ ਬੀਰ ਸਿੰਘ ਇਕ ਅਜਿਹੇ ਕਰਮਵੀਰ, ਧਰਮਵੀਰ, ਪਰਉਪਕਾਰੀ ਮਹਾਂਪੁਰਖ ਸਨ, ਜਿਨ੍ਹਾਂ ਨੇ ਆਪਣੀ ਅਨਮੋਲ ਜ਼ਿੰਦਗੀ ਉੱਚੇ-ਸੁੱਚੇ ਅਸੂਲਾਂ ਲਈ ਕੁਰਬਾਨ ਕਰ ਦਿੱਤੀ। ਉਨ੍ਹਾਂ ਦਾ ਜਨਮ ਮਾਝੇ ਦੇ ਇਕ ਨਗਰ ਗਗੋਬੂਏ ਵਿਖੇ ਸਾਵਣ ਸੁਦੀ ਤੀਜ ਦਿਨ ਬੁੱਧਵਾਰ 1825 ਬਿਕ੍ਰਮੀ ਵਿਚ ...

ਪੂਰੀ ਖ਼ਬਰ »

ਇਤਿਹਾਸ ਖ਼ੋਜੀਆਂ ਲਈ ਖੋਜ ਦਾ ਧੁਰਾ ਹੈ 'ਸਿੱਖ ਇਤਿਹਾਸ ਲਾਇਬ੍ਰੇਰੀ'

ਸਰ ਸੁੰਦਰ ਸਿੰਘ ਮਜੀਠੀਆ ਅਤੇ ਸ: ਬ: ਸੋਹਨ ਸਿੰਘ ਦੇ ਯਤਨਾਂ ਸਦਕਾ ਸੰਨ 1930 ਵਿਚ ਹੋਂਦ 'ਚ ਆਈ 'ਸਿੱਖ ਇਤਿਹਾਸ ਲਾਇਬ੍ਰੇਰੀ' ਇਤਿਹਾਸ ਖ਼ੋਜੀਆਂ ਦੇ ਨਾਲ-ਨਾਲ ਐਮ. ਫਿੱਲ. ਤੇ ਪੀ. ਐਚ. ਡੀ. ਦੇ ਵਿਦਿਆਰਥੀਆਂ ਲਈ ਵੀ ਬੜੀ ਲਾਹੇਵੰਦ ਸਾਬਤ ਹੋ ਰਹੀ ਹੈ। ਅੰਮ੍ਰਿਤਸਰ ਦੇ ਸਥਾਨਕ ...

ਪੂਰੀ ਖ਼ਬਰ »

35ਵੀਂ ਬਰਸੀ 'ਤੇ ਵਿਸ਼ੇਸ਼

ਸਵਾਮੀ ਗੰਗਾ ਨੰਦ ਭੂਰੀ ਵਾਲੇ, ਧਾਮ ਤਲਵੰਡੀ ਖੁਰਦ (ਲੁਧਿਆਣਾ)

ਗਰੀਬਦਾਸੀ ਸੰਪਰਦਾਇ 'ਚ ਅਨੇਕਾਂ ਸੰਤਾਂ-ਮਹਾਂਪੁਰਸ਼ਾਂ ਨੇ ਲੋਕਾਈ ਦੇ ਭਲੇ ਲਈ ਪਰਮਾਤਮਾ ਦੀ ਬੰਦਗੀ ਕੀਤੀ ਹੈ, ਜਿਨ੍ਹਾਂ 'ਚੋਂ ਭੂਰੀ ਵਾਲੇ ਭੇਖ ਦੇ ਪਰਮ ਸੰਤ, ਮਹਾਨ ਤਪੱਸਵੀ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦਾ ਵਿਸ਼ੇਸ਼ ਜ਼ਿਕਰ ਆਉਂਦਾ ਹੈ। ਆਪ ਦਾ ਜਨਮ ਪਿਤਾ ਸ੍ਰੀ ...

ਪੂਰੀ ਖ਼ਬਰ »

ਪ੍ਰਾਚੀਨ ਸੰਸਕ੍ਰਿਤੀ ਵਾਲਾ ਮੰਡੇਸ਼ਵਰੀ ਮੰਦਰ ਕੈਮੂਰ ਬਿਹਾਰ

ਭਾਰਤ ਦਾ ਬਿਹਾਰ ਰਾਜ ਪ੍ਰਾਚੀਨ ਸੰਸਕ੍ਰਿਤੀ ਵਾਲਾ ਰਾਜ ਹੈ। ਇਸ ਭੂਮੀ ਉੱਪਰ ਮਹਾਨ ਆਤਮਾਵਾਂ ਨੇ ਜਨਮ ਲਿਆ ਹੈ। ਮਹਾਂਭਾਰਤ ਅਤੇ ਰਮਾਇਣ ਨਾਲ ਵੀ ਇਸ ਰਾਜ ਦੀ ਕੜੀ ਜੁੜਦੀ ਹੈ। ਬਿਹਾਰ ਦੇ ਜ਼ਿਲ੍ਹਾ ਕੈਮੂਰ ਵਿਚ ਪਬੜਾ ਪਹਾੜੀ ਉੱਪਰ 608 ਫੁੱਟ ਦੀ ਉਚਾਈ 'ਤੇ ਸਥਿਤ ਹੈ ...

ਪੂਰੀ ਖ਼ਬਰ »

ਸਿੱਖ ਸੰਪ੍ਰਦਾਵਾਂ ਸਿੱਖ ਪੰਥ ਤੋਂ ਦੂਰ ਕਿਉਂ?

ਸਿੱਖ ਧਰਮ ਦੇ ਵਿਕਾਸ ਵਿਚ ਵੱਖ-ਵੱਖ ਸਮੇਂ ਕਾਇਮ ਹੋਈਆਂ ਸੰਪ੍ਰਦਾਵਾਂ ਦਾ ਵਿਸ਼ੇਸ਼ ਯੋਗਦਾਨ ਹੈ। ਇਨ੍ਹਾਂ ਸੰਪ੍ਰਦਾਵਾਂ ਵਿਚ ਸਰਬ ਪ੍ਰਥਮ ਉਦਾਸੀ ਸੰਪ੍ਰਦਾਇ ਹੈ, ਜਿਸ ਦਾ ਆਰੰਭ ਬਾਬਾ ਸ੍ਰੀ ਚੰਦ ਨੇ ਕੀਤਾ ਸੀ। ਦੂਜੀ ਹੈ ਮੀਣਾ ਸੰਪ੍ਰਦਾਇ, ਇਸ ਦਾ ਆਰੰਭ ਸੋਢੀ ...

ਪੂਰੀ ਖ਼ਬਰ »

ਸ਼ਬਦ ਵਿਚਾਰ

ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਪਾਇਆ ਉਦਰ ਮੰਝਾਰਿ॥

ਸਿਰੀਰਾਗੁ ਮਹਲਾ ੪ ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਪਾਇਆ ਉਦਰ ਮੰਝਾਰਿ॥ ਹਰਿ ਧਿਆਵੈ ਹਰਿ ਉਚਰੈ ਵਣਜਾਰਿਆ ਮਿਤ੍ਰਾ ਹਰਿ ਹਰਿ ਨਾਮੁ ਸਮਾਰਿ॥ ਹਰਿ ਹਰਿ ਨਾਮੁ ਜਪੇ ਆਰਾਧੇ ਵਿਚਿ ਅਗਨੀ ਹਰਿ ਜਪਿ ਜੀਵਿਆ॥ ਬਾਹਰਿ ਜਨਮੁ ਭਇਆ ਮੁਖਿ ਲਾਗਾ ਸਰਸੇ ...

ਪੂਰੀ ਖ਼ਬਰ »

ਸਿੱਖ ਰੈਫ਼ਰੈਂਸ ਲਾਇਬ੍ਰੇਰੀ : ਇਕ ਪੱਖ ਇਹ ਵੀ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਕਵਿਤਾ ਵਿਚ ਰਚੇ ਗ੍ਰੰਥਾਂ ਦੀ ਗੱਲ ਕਰਨੀ ਹੋਵੇ ਤਾਂ ਇਨ੍ਹਾਂ ਵਿਚ ਪ੍ਰੀਤ ਕਹਾਣੀਆਂ ਉੱਪਰ ਲਿਖੇ ਗਏ ਕਿੱਸੇ, ਵਾਰਾਂ, ਜੰਗਨਾਮੇ, ਸ਼ੀਹਰਫੀਆਂ, ਮਿੱਠੜੇ, ਝਗੜੇ, ਆਸਾਵਰੀਆਂ, ਮਾਝਾਂ, ਕਾਫੀਆਂ, ਗੁਰ ਉਸਤਤਿ, ਗੁਰ ਤੀਰਥ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX