ਤਾਜਾ ਖ਼ਬਰਾਂ


ਯੂ ਪੀ 'ਚ ਕੱਲ੍ਹ ਤੋਂ 13 ਜੁਲਾਈ ਤਕ ਮੁਕੰਮਲ ਲਾਕਡਾਊਨ
. . .  1 day ago
ਬਟਾਲਾ ਪੁਲਿਸ ਨੇ ਨਵਤੇਜ ਸਿੰਘ ਗੁੱਗੂ ਨੂੰ ਕੀਤਾ ਗ੍ਰਿਫਤਾਰ
. . .  1 day ago
ਬਟਾਲਾ, 9 ਜੁਲਾਈ (ਕਾਹਲੋਂ)-ਪਿਛਲੇ ਦਿਨੀਂ ਨਵਤੇਜ ਹਿਓਮਨਟੀ ਹਸਪਤਾਲ ਦੇ ਸੰਚਾਲਕ ਨਵੇਤਜ ਸਿੰਘ ਗੁੱਗੂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਵਾਦ ਵਿਵਾਦ ਚੱਲ ਰਿਹਾ ਸੀ। ਇਹ ਵਿਵਾਦ ...
ਮੈਕਸਮੀਮਮ ਸਕਿਉਰਟੀ ਜੇਲ੍ਹ 'ਚ ਸਰਚ ਆਪ੍ਰੇਸ਼ਨ -12 ਮੋਬਾਇਲ ਫੋਨ ਤੇ ਹੋਰ ਸਮਾਨ ਬਰਾਮਦ
. . .  1 day ago
ਨਾਭਾ ,9 ਜੁਲਾਈ {ਅਮਨਦੀਪ ਸਿੰਘ ਲਵਲੀ} -ਡੀਐਸਪੀ ਰਾਜੇਸ਼ ਕੁਮਾਰ ਛਿੱਬਰ ਦੀ ਅਗਵਾਈ ਵਿੱਚ ਨਾਭਾ ਪੁਲਿਸ ਨੇ ਅੱਜ ਸ਼ਾਮ ਜੇਲ੍ਹ ਪ੍ਰਸ਼ਾਸਨ ਨਾਲ ਮਿਲ ਕੇ ਨਾਭਾ ਦੀ ਮੈਕਸੀਮਮ ਸੁਰੱਖਿਆ ਜੇਲ੍ਹ ਅਚਨਚੇਤ ...
ਮੁੰਬਈ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 1268 ਨਵੇਂ ਮਾਮਲੇ , 68 ਵਿਅਕਤੀਆਂ ਦੀ ਮੌਤ
. . .  1 day ago
ਰਾਜਪੁਰਾ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  1 day ago
ਰਾਜਪੁਰਾ, 9 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਸ਼ਹਿਰ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ...
ਬੰਗਾ ਤੋਂ ਪੱਦੀ ਮਠਵਾਲੀ ਡਾ. ਸਾਧੂ ਸਿੰਘ ਹਮਦਰਦ ਮਾਰਗ ਦਾ ਪੱਲੀ ਝਿੱਕੀ ਵੱਲੋਂ ਉਦਘਾਟਨ
. . .  1 day ago
ਬੰਗਾ, 9 ਜੁਲਾਈ (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ) - ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਡਾ. ਸਾਧੂ ਸਿੰਘ ਹਮਦਰਦ ...
ਕੋਰੋਨਾ ਮਹਾਂਮਾਰੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਕੋਰੋਨਾ ਪਾਜ਼ੀਟਿਵ ਨੌਜਵਾਨ ਦੀ ਪਤਨੀ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  1 day ago
ਬੁਢਲਾਡਾ, 9 ਜੁਲਾਈ (ਸਵਰਨ ਸਿੰਘ ਰਾਹੀ) ਬੀਤੀ 7 ਜੁਲਾਈ ਨੂੰ ਪਾਜ਼ੀਟਿਵ ਪਾਏ ਗਏ ਸਬਡਵੀਜ਼ਨ ਬੁਢਲਾਡਾ...
ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ ਰੱਦ ਕੀਤੇ ਜਾਣ ਸੰਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣਗੇ ਕੈਪਟਨ
. . .  1 day ago
ਚੰਡੀਗੜ੍ਹ, 9 ਜੁਲਾਈ (ਅ.ਬ)- ਕੋਰੋਨਾ ਕਾਰਨ ਪੰਜਾਬ ਅੰਦਰ ਪ੍ਰੀਖਿਆਵਾਂ ਲੈਣ ਲਈ ਸਥਿਤੀ ਅਨੁਕੂਲ ਨਾ ਹੋਣ ਦਾ...
ਸੰਦੌੜ ਇਲਾਕੇ 'ਚ ਕੋਰੋਨਾ ਦੇ ਤਿੰਨ ਮਾਮਲੇ ਆਏ ਸਾਹਮਣੇ
. . .  1 day ago
ਸੰਦੌੜ, 9 ਜੁਲਾਈ (ਗੁਰਪ੍ਰੀਤ ਸਿੰਘ ਚੀਮਾ) - ਸੰਦੌੜ ਖੇਤਰ ਦੇ ਤਿੰਨ ਪਿੰਡਾਂ 'ਚ ਅੱਜ ਕੋਰੋਨਾ ਦੇ ਤਿੰਨ ਮਾਮਲੇ ਸਾਹਮਣੇ ਆਉਣ ਦੀ ਖ਼ਬਰ...
ਆਰ.ਸੀ.ਐਫ. ਵੱਲੋਂ ਸੜਕ ਨਿਰਮਾਣ 'ਚ ਪਲਾਸਟਿਕ ਕਚਰੇ ਦੀ ਵਰਤੋਂ
. . .  1 day ago
ਕਪੂਰਥਲਾ, 9 ਜੁਲਾਈ (ਅਮਰਜੀਤ ਕੋਮਲ)- ਭਾਰਤੀ ਰੇਲਵੇ ਦੀ ਰੇਲਾਂ ਦੇ ਡੱਬੇ ਬਣਾਉਣ ਵਾਲੀ ਪਲੇਠੀ ਫ਼ੈਕਟਰੀ ...
ਪਠਾਨਕੋਟ ਵਿਖੇ ਇੱਕ ਔਰਤ ਨੂੰ ਹੋਇਆ ਕੋਰੋਨਾ
. . .  1 day ago
ਪਠਾਨਕੋਟ, 9 ਜੁਲਾਈ (ਸੰਧੂ/ਚੌਹਾਨ /ਅਸ਼ੀਸ਼ ਸ਼ਰਮਾ) ਪਠਾਨਕੋਟ ਵਿਖੇ ਇੱਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ...
ਜਲੰਧਰ 'ਚ ਕੋਰੋਨਾ ਨਾਲ ਪੀੜਤ ਇਕ ਵਿਅਕਤੀ ਦੀ ਹੋਈ ਮੌਤ
. . .  1 day ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਸ਼ਾਮ ਜਲੰਧਰ ਦੇ ਸਿਵਲ ਹਸਪਤਾਲ 'ਚ ਇਕ ਕੋਰੋਨਾ ਪੀੜਤ ਵਿਅਕਤੀ ...
ਪੱਟੀ ਸਬ ਜੇਲ੍ਹ ਦੇ 7 ਹਵਾਲਾਤੀਆਂ ਸਮੇਤ 9 ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਤਰਨ ਤਾਰਨ, 9 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਵਿਡ-19 ਦੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਤੋਂ ਆਏ...
ਜਲੰਧਰ 'ਚ ਐੱਸ.ਡੀ.ਐਮ. ਅਤੇ ਐੱਸ.ਐੱਸ.ਪੀ. ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਜਲੰਧਰ 'ਚ 37 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈੱਸਟ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚ ਸ਼ਾਹਕੋਟ...
ਖੇੜੀ ਪੁਲਿਸ ਨੇ ਕੀਤੀ 2 ਕਿੱਲੋ 550 ਗ੍ਰਾਮ ਅਫ਼ੀਮ ਬਰਾਮਦ
. . .  1 day ago
ਸੰਘੋਲ, 9 ਜੁਲਾਈ (ਹਰਜੀਤ ਸਿੰਘ ਮਾਵੀ)- ਜ਼ਿਲ੍ਹਾ ਪੁਲਿਸ ਮੁਖੀ ਫ਼ਤਿਹਗੜ੍ਹ ਸਾਹਿਬ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼...
ਇਕਾਂਤਵਾਸ ਕੀਤੇ ਮਸਕਟ ਤੇ ਕੁਵੈਤ ਤੋਂ ਆਏ 35 ਵਿਅਕਤੀਆਂ 'ਚੋਂ ਇੱਕ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਘੁਮਾਣ, 9 ਜੁਲਾਈ (ਬੰਮਰਾਹ)- ਬੀਤੇ ਦਿਨੀਂ ਵੱਖ-ਵੱਖ ਫਲਾਈਟਾਂ ਰਾਹੀਂ ਮਸਕਟ ਤੋਂ ਆਏ 25 ਵਿਅਕਤੀ ਅਤੇ ਕੁਵੈਤ ਤੋਂ ਆਏ 10 ਵਿਅਕਤੀਆਂ ...
ਗੁਰੂਸਰ ਸੁਧਾਰ (ਲੁਧਿਆਣਾ) 'ਚ ਵੀ ਕੋਰੋਨਾ ਦੇ ਦੋ ਮਰੀਜ਼ ਆਏ ਸਾਹਮਣੇ
. . .  1 day ago
ਗੁਰੂਸਰ ਸੁਧਾਰ, 9 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) - ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਕਸਬਾ ਗੁਰੂਸਰ ਸੁਧਾਰ ਵੀ ਅਛੂਤਾ ਨਹੀਂ ਰਿਹਾ...
ਐੱਸ.ਡੀ.ਐਮ ਦਿੜ੍ਹਬਾ (ਸੰਗਰੂਰ) ਨੂੰ ਵੀ ਕੋਰੋਨਾ
. . .  1 day ago
ਸੰਗਰੂਰ, 9 ਜੁਲਾਈ (ਧੀਰਜ ਪਸ਼ੋਰੀਆ) - ਸਿਵਲ ਸਰਜਨ ਸੰਗਰੂਰ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਐੱਸ.ਡੀ.ਐਮ ਦਿੜ੍ਹਬਾ ਮ...
ਲੁਧਿਆਣਾ 'ਚ ਕੋਰੋਨਾ ਦੇ 54 ਨਵੇਂ ਮਾਮਲਿਆਂ ਦੀ ਪੁਸ਼ਟੀ, 2 ਮੌਤਾਂ
. . .  1 day ago
ਲੁਧਿਆਣਾ, 9 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਅੱਜ ਦੋ ਹੋਰ ਮਰੀਜ਼ਾਂ ਦੀ ਮੌਤ...
ਕ੍ਰਿਸ਼ਨ ਕੁਮਾਰ ਵੱਲੋਂ ਸਿੱਖਿਆ ਦੇ ਅਮਲਾਂ 'ਚ ਸੁਧਾਰ ਲਈ ਬੱਡੀ ਗਰੁੱਪਾਂ ਦਾ ਗਠਨ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ, 9 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਲਗਾਤਾਰ ਗਿਣਤੀ ਵੱਧ ਰਹੀ ਹੈ ਜਿਸ ਤਹਿਤ ...
ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਮਾਤਾ ਜੀ ਸਵਰਗਵਾਸ
. . .  1 day ago
ਅਜਨਾਲਾ, 9 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪਦਮਸ਼੍ਰੀ ਸਵਰਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਤਿਕਾਰਯੋਗ ਮਾਤਾ ਜੀ ਅੱਜ ਅਕਾਲ ਚਲਾਣਾ ਕਰ ਗਏ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ...
ਜਾਪਾਨ ਨਾਲ ਵੈਬੀਨਾਰ ਕਾਨਫ਼ਰੰਸ 'ਚ ਇਨਵੈਸਟ ਪੰਜਾਬ ਵਲੋਂ ਨਿਵੇਸ਼ਕਾਂ ਨੂੰ ਖਿੱਚਣ ਦੀ ਕੋਸ਼ਿਸ਼, ਐਗਰੋ ਪ੍ਰੋਸੈਸਿੰਗ 'ਚ ਵਧੇਰੇ ਮੌਕੇ ਦੱਸੇ
. . .  1 day ago
ਚੰਡੀਗੜ੍ਹ, 9 ਜੁਲਾਈ- ਟੋਕੀਓ 'ਚ ਭਾਰਤੀ ਅੰਬੈਸੀ ਵਲੋਂ ਆਯੋਜਿਤ ਕੀਤੀ ਗਈ ਜਾਪਾਨ ਨਾਲ ਵੈਬੀਨਾਰ ਕਾਨਫ਼ਰੰਸ ਦੌਰਾਨ ਇਨਵੈਸਟ ਪੰਜਾਬ ਨੇ ਐਗਰੋ ਪ੍ਰੋਸੈਸਿੰਗ ਸੈਕਟਰ 'ਚ ਨਿਵੇਸ਼ ਦੇ ਵਧੇਰੇ...
ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਦੇ 58 ਅਧਿਕਾਰੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  1 day ago
ਲੁਧਿਆਣਾ, 9 ਜੁਲਾਈ (ਪੁਨੀਤ ਬਾਵਾ)- ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਸਿੰਘ ਬੈਂਸ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ 59 ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551

ਖੇਡ ਸੰਸਾਰ

ਆਈ.ਸੀ.ਸੀ. ਟੈਸਟ ਰੈਂਕਿੰਗ

ਚੋਟੀ 'ਤੇ ਕੋਹਲੀ ਪਰ ਸਮਿਥ ਤੋਂ ਖ਼ਤਰਾ

ਦੁਬਈ, 19 ਅਗਸਤ (ਏਜੰਸੀ)-ਆਸਟ੍ਰੇਲੀਆਈ ਬੱਲੇਬਾਜ਼ ਸਟੀਵ ਸਮਿਥ ਨੇ ਆਈ.ਸੀ.ਸੀ. ਦੀ ਸੋਮਵਾਰ ਨੂੰ ਜਾਰੀ ਟੈਸਟ ਬੱਲੇਬਾਜ਼ੀ ਰੈਂਕਿੰਗ ਵਿਚ ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਨੂੰ ਪਿੱਛੇ ਛੱਡ ਕੇ ਦੂਸਰਾ ਸਥਾਨ ਹਾਸਲ ਕਰ ਲਿਆ ਹੈ ਅਤੇ ਹੁਣ ਉਹ ਚੋਟੀ 'ਤੇ ਕਾਬਜ਼ ਵਿਰਾਟ ਕੋਹਲੀ ਤੋਂ ਕੇਵਲ 9 ਅੰਕ ਪਿੱਛੇ ਹਨ | ਭਾਰਤੀ ਕਪਤਾਨ ਦੇ 922 ਅੰਕ ਹਨ ਅਤੇ ਉਹ ਦੁਨੀਆ ਦੇ ਨੰਬਰ ਇਕ ਟੈਸਟ ਬੱਲੇਬਾਜ਼ ਬਣੇ ਹੋਏ ਹਨ | ਬਰਮਿੰਘਮ ਟੈਸਟ ਵਿਚ ਦੋਵਾਂ ਪਾਰੀਆਂ ਵਿਚ ਸੈਂਕੜੇ ਲਗਾਉਣ ਤੋਂ ਬਾਅਦ ਲਾਡਰਸ ਵਿਚ 92 ਦੌੜਾਂ ਦੀ ਪਾਰੀ ਖੇਡਣ ਵਾਲੇ ਸਮਿਥ ਦੇ 913 ਅੰਕ ਹਨ | ਚੋਟੀ ਦੇ 10 ਬੱਲੇਬਾਜ਼ਾਂ ਵਿਚ ਹੋਰ ਭਾਰਤੀਆਂ ਵਿਚ ਚੇਤੇਸ਼ਵਰ ਪੁਜਾਰਾ ਚੌਥੇ ਸਥਾਨ 'ਤੇ ਬਣੇ ਹੋਏ ਹਨ | ਸ੍ਰੀਲੰਕਾ ਦੇ ਕਪਤਾਨ ਦਿਮੁਥ ਕਰੁਨਾਰਤਨੇ ਨਿਊਜ਼ੀਲੈਂਡ ਿਖ਼ਲਾਫ਼ ਸੈਂਕੜਾ ਬਣਾਉਣ ਕਾਰਨ ਚਾਰ ਸਥਾਨ ਉਪਰ 8ਵੇਂ ਸਥਾਨ 'ਤੇ ਪਹੁੰਚ ਗਏ ਹਨ | ਦੱਖਣੀ ਅਫ਼ਰੀਕਾ ਦੇ ਏਡੇਨ ਮਾਰਕਰਮ ਨੇ ਵੀ ਆਪਣੀ ਰੈਂਕਿੰਗ ਵਿਚ ਸੁਧਾਰ ਕੀਤਾ ਹੈ ਅਤੇ ਉਹ ਛੇਵੇਂ ਸਥਾਨ 'ਤੇ ਪਹੁੰਚ ਗਏ ਹਨ | ਦੂਸਰੇ ਪਾਸੇ ਇੰਗਲੈਂਡ ਦੇ ਕਪਤਾਨ ਜੋਏ ਰੂਟ ਨੂੰ ਖ਼ਰਾਬ ਪ੍ਰਦਰਸ਼ਨ ਦਾ ਨਤੀਜਾ ਭੁਗਤਨਾ ਪਿਆ ਅਤੇ ਉਹ 9ਵੇਂ ਸਥਾਨ 'ਤੇ ਖਿਸਕ ਗਏ ਹਨ |
ਗੇਂਦਬਾਜ਼ਾਂ ਵਿਚ ਪੈਟ ਕਮਿੰਸ ਦਾ ਦਬਦਬਾ
ਗੇਂਦਬਾਜ਼ਾਂ ਦੀ ਸੂਚੀ ਵਿਚ ਪੈਟ ਕਮਿੰਸ ਚੋਟੀ 'ਤੇ ਬਣੇ ਹੋਏ ਹਨ | ਜਦੋਂ ਕਿ ਰਵਿੰਦਰ ਜਡੇਜਾ ਇਕ ਸਥਾਨ ਉੱਪਰ 5ਵੇਂ ਸਥਾਨ 'ਤੇ ਪਹੁੰਚ ਗਏ ਹਨ | ਉਨ੍ਹਾਂ ਦੇ ਸਾਥੀ ਰਵੀਚੰਦਰਨ ਅਸ਼ਵਿਨ 10ਵੇਂ ਸਥਾਨ 'ਤੇ ਬਣੇ ਹੋਏ ਹਨ | ਜਡੇਜਾ ਹਰਫ਼ਨਮੌਲਾ ਦੀ ਸੂਚੀ ਵਿਚ ਤੀਸਰੇ ਸਥਾਨ 'ਤੇ ਬਣੇ ਹੋਏ ਹਨ | ਇਸ ਸੂਚੀ ਵਿਚ ਵੈਸਟ ਇੰਡੀਜ਼ ਦੇ ਕਪਤਾਨ ਜੇਸਨ ਹੋਲਡਰ ਚੋਟੀ 'ਤੇ ਜਦੋਂ ਕਿ ਬੰਗਲਾਦੇਸ਼ ਦੇ ਸ਼ਾਕਿਬ ਅਲ ਹਸਨ ਦੂਸਰੇ ਸਥਾਨ 'ਤੇ ਹਨ |
ਭਾਰਤੀ ਟੀਮ ਦੀ ਰੈਂਕਿੰਗ ਨੂੰ ਖ਼ਤਰਾ
ਇਸ ਦੌਰਾਨ ਭਾਰਤ ਨੂੰ ਵੈਸਟ ਇੰਡੀਜ਼ ਨਾਲ ਆਗਾਮੀ ਟੈਸਟ ਲੜੀ 0-1 ਨਾਲ ਹਾਰਨ 'ਤੇ ਵੀ ਆਪਣੀ ਨੰਬਰ ਇਕ ਰੈਕਿੰਗ ਗਵਾਉਣੀ ਪੈ ਸਕਦੀ ਹੈ | ਇਸ ਨਾਲ ਭਾਰਤ ਦੇ ਅੰਕਾਂ ਦੀ ਸੰਖਿਆ 108 ਹੋ ਜਾਵੇਗੀ | ਇਸ ਨਤੀਜੇ 'ਤੇ ਵੈਸਟ ਇੰਡੀਜ਼ 88 ਅੰਕਾਂ ਨਾਲ ਪਾਕਿਸਤਾਨ ਤੋਂ ਉੱਪਰ 7ਵੇਂ ਸਥਾਨ ਪਹੁੰਚ ਜਾਵੇਗੀ | ਭਾਰਤ ਅਜੇ 113 ਅੰਕ ਲੈ ਕੇ ਪਹਿਲੇ ਸਥਾਨ 'ਤੇ ਹੈ | ਉਸ ਤੋਂ ਬਾਅਦ ਨਿਊਜ਼ੀਲੈਂਡ (111) ਅਤੇ ਦੱਖਣੀ ਅਫ਼ਰੀਕਾ (108) ਦਾ ਨੰਬਰ ਆਉਂਦਾ ਹੈ |

ਕੋਹਲੀ ਨੇ ਅੰਤਰਰਾਸ਼ਟਰੀ ਕ੍ਰਿਕਟ 'ਚ ਪੂਰੇ ਕੀਤੇ 11 ਸਾਲ

ਨਵੀਂ ਦਿੱਲੀ, 19 ਅਗਸਤ (ਏਜੰਸੀ)-ਭਾਰਤੀ ਟੀਮ ਦਾ ਕਪਤਾਨ ਵਿਰਾਟ ਕੋਹਲੀ ਨੇ ਅੰਤਰਰਾਸ਼ਟਰੀ ਕ੍ਰਿਕਟ ਵਿਚ 11 ਸਾਲ ਪੂਰੇ ਕਰ ਲਏ ਹਨ | ਇਸ ਸਮੇਂ ਵੈਸਟ ਇੰਡੀਜ਼ ਦੌਰੇ 'ਤੇ ਗਏ ਹੋਏ ਵਿਰਾਟ ਕੋਹਲੀ ਨੇ ਟਵੀਟ ਕਰਕੇ ਆਪਣੇ ਹੁਣ ਤੱਕ ਦੇ ਸਫ਼ਰ 'ਤੇ ਭਾਵੁਕ ਤਸਵੀਰ ਸਾਂਝੀ ਕੀਤੀ ਹੈ ...

ਪੂਰੀ ਖ਼ਬਰ »

ਪਹਿਲਵਾਨ ਪੂਜਾ ਤੇ ਨਵਜੋਤ ਨੂੰ ਟਰਾਇਲਾਂ 'ਚ ਬਿਨਾਂ ਚੁਣੌਤੀ ਮਿਲੀ ਵਿਸ਼ਵ ਚੈਂਪੀਅਨਸ਼ਿਪ ਦੀ ਟਿਕਟ

ਨਵੀਂ ਦਿੱਲੀ, 19 ਅਗਸਤ (ਏਜੰਸੀ)-ਉਲੰਪਿਕ ਭਾਰ ਵਰਗ ਵਿਚ ਜਗ੍ਹਾ ਪੱਕੀ ਕਰਨ ਵਿਚ ਨਾਕਾਮ ਰਹੀ ਮਹਿਲਾ ਪਹਿਲਵਾਨ ਪੂਜਾ ਢਾਂਡਾ ਅਤੇ ਨਵਜੋਤ ਕੌਰ ਨੇ ਸੋਮਵਾਰ ਨੂੰ ਲਖਨਊ ਵਿਚ ਟਰਾਈਲਾਂ ਲਈ ਮੈਟ 'ਤੇ ਉਤਰੇ ਬਿਨਾਂ ਹੀ ਵਿਸ਼ਵ ਚੈਂਪੀਅਨਸ਼ਿਪ ਦਾ ਟਿਕਟ ਹਾਸਲ ਕਰ ਲਿਆ | ...

ਪੂਰੀ ਖ਼ਬਰ »

ਟੀਮ ਇੰਡੀਆ ਲਈ ਸਹਾਇਕ ਸਟਾਫ਼ ਚੁਣਨ ਦੀ ਪ੍ਰਕਿਰਿਆ ਸ਼ੁਰੂ

ਨਵੀਂ ਦਿੱਲੀ, 19 ਅਗਸਤ (ਏਜੰਸੀ)-ਕ੍ਰਿਕਟ ਸਲਾਹਕਾਰ ਕਮੇਟੀ (ਸੀ.ਏ.ਸੀ.) ਨੇ ਰਵੀ ਸ਼ਾਸ਼ਤਰੀ ਨੂੰ ਭਾਰਤੀ ਟੀਮ ਦੇ ਮੁੱਖ ਕੋਚ ਦੇ ਰੂਪ ਵਿਚ ਬਰਕਰਾਰ ਰੱਖਿਆ ਹੈ | ਦੂਜੇ ਪਾਸੇ ਟੀਮ ਦੇ ਸਹਾਇਕ ਸਟਾਫ਼ ਚੁਣਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਜੋ ਸ਼ਾਸ਼ਤਰੀ ਦੇ ...

ਪੂਰੀ ਖ਼ਬਰ »

ਜੂਨੀਅਰ ਮਹਿਲਾ ਮੁੱਕੇਬਾਜ਼ਾਂ ਨੇ ਸਰਬੀਆਈ ਟੂਰਨਾਮੈਂਟ 'ਚ ਜਿੱਤੇ 12 ਤਗਮੇ

ਨਵੀਂ ਦਿੱਲੀ, 19 ਅਗਸਤ (ਏਜੰਸੀ)-ਭਾਰਤ ਦੀ ਜੂਨੀਅਰ ਮਹਿਲਾ ਮੁੱਕੇਬਾਜ਼ਾਂ ਨੇ ਸਰਬੀਆ ਦੇ ਵਰਬਾਸ ਵਿਚ ਤੀਸਰੇ ਨੈਸ਼ਨਜ਼ ਕੱਪ ਵਿਚ ਚਾਰ ਸੋਨ ਤਗਮਿਆਂ ਸਮੇਤ ਕੁੱਲ 12 ਤਗਮੇ ਆਪਣੇ ਨਾਂਅ ਕੀਤੇ | ਭਾਰਤੀ ਟੀਮ ਨੇ ਚਾਰ ਸੋਨ, ਚਾਰ ਚਾਂਦੀ ਅਤੇ ਚਾਰ ਕਾਂਸੀ ਦੀ ਤਗਮੇ ਜਿੱਤ ਕੇ ...

ਪੂਰੀ ਖ਼ਬਰ »

ਦੋ ਪੰਜਾਬਣ ਮੁੱਕੇਬਾਜ਼ਾਂ ਨੇ ਵੀ ਜਿੱਤੇ ਤਗਮੇ

ਪਟਿਆਲਾ, (ਚਹਿਲ)-ਇਸ ਦੌਰਾਨ ਭਾਰਤੀ ਟੀਮ 'ਚ ਸ਼ਾਮਿਲ ਪੰਜਾਬ ਦੀਆਂ ਦੋ ਮੁੱਕੇਬਾਜ਼ਾਂ ਤਾਨਿਸ਼ਬੀਰ ਕੌਰ ਸੰਧੂ ਤੇ ਖ਼ੁਸ਼ੀ ਨੇ ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਤਾਨਿਸ਼ਬੀਰ ਨੇ 80 ਕਿੱਲੋ ਭਾਰ ਵਰਗ 'ਚ ਚਾਂਦੀ ਦਾ ਤਗਮਾ ਜਿੱਤਿਆ ਹੈ | ਤਾਨਿਸ਼ਬੀਰ ਕੌਰ ਸੰਧੂ ...

ਪੂਰੀ ਖ਼ਬਰ »

ਦੌੜਾਕ ਰਾਮੇਸ਼ਵਰ ਗੁਜਰ ਨੇ ਦਿੱਤਾ ਪਹਿਲਾ ਟਰਾਇਲ, ਰਹਿ ਗਿਆ ਸਭ ਤੋਂ ਪਿੱਛੇ

ਭੂਪਾਲ, 19 ਅਗਸਤ (ਏਜੰਸੀ)-ਸੋਸ਼ਲ ਮੀਡੀਆ ਦੇ ਜ਼ਰੀਏ ਸੁਰਖੀਆਂ ਵਿਚ ਆਉਣ ਵਾਲਾ ਮੱਧ ਪ੍ਰਦੇਸ਼ ਦਾ ਦੌੜਾਕ ਰਾਮੇਸ਼ਵਰ ਗੁਜਰ ਨੇ ਸੋਮਵਾਰ ਨੂੰ ਆਪਣੀ ਦੌੜ ਦਾ ਟੈਸਟ ਦਿੱਤਾ | ਰਾਮੇਸ਼ਵਰ ਨੇ ਭੂਪਾਲ ਦੇ ਟੀ.ਟੀ. ਨਗਰ ਸਟੇਡੀਅਮ ਵਿਚ ਆਪਣਾ ਪਹਿਲਾ ਟਰਾਇਲ ਦਿੱਤਾ | ਹਾਲਾਂਕਿ ...

ਪੂਰੀ ਖ਼ਬਰ »

ਹਿਤਾਂ ਦੇ ਟਕਰਾਅ ਦੇ ਮੁੱਦੇ 'ਤੇ 'ਵਾਇਟ ਪੇਪਰ' ਤਿਆਰ ਕਰੇਗਾ ਸੀ.ਓ.ਏ.-ਡਾਇਨਾ ਇਡੁਲਜੀ

ਮੁੰਬਈ, 19 ਅਗਸਤ (ਏਜੰਸੀ)-ਸੀ.ਓ.ਏ. ਦੀ ਮੈਂਬਰ ਡਾਇਨਾ ਇਡੁਲਜੀ ਨੇ ਸਵੀਕਾਰ ਕੀਤਾ ਹੈ ਕਿ ਪ੍ਰਸ਼ਾਸਕਾਂ ਦੀ ਕਮੇਟੀ ਨੂੰ ਬੀ.ਸੀ.ਸੀ.ਆਈ. ਦੇ ਰੋਜ਼ਾਨਾ ਸੰਚਾਲਨ ਵਿਚ ਹਿੱਤਾਂ ਦੇ ਟਕਰਾਅ ਨੂੰ ਲਾਗੂ ਕਰਨ ਵਿਚ ਵਿਵਹਾਰਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹੁਣ ...

ਪੂਰੀ ਖ਼ਬਰ »

ਮਾਕਾ ਟਰਾਫ਼ੀ 'ਤੇ ਪੰਜਾਬ ਯੂਨੀਵਰਸਿਟੀ ਦਾ ਕਬਜ਼ਾ

ਜਲੰਧਰ, 19 ਅਗਸਤ (ਜਤਿੰਦਰ ਸਾਬੀ)-ਰਾਸ਼ਟਰੀ ਖੇਡ ਦਿਵਸ ਮੌਕੇ ਦੇਸ਼ ਭਰ ਦੀ ਖੇਡ ਖੇਤਰ 'ਚ ਸਿਰਮੌਰ ਯੂਨੀਵਰਸਿਟੀ ਨੂੰ ਮਾਕਾ ਟਰਾਫ਼ਨਾਲ ਰਾਸ਼ਟਰਪਤੀ ਵਲੋਂ ਸਨਮਾਨਿਤ ਕੀਤਾ ਜਾਂਦਾ ਹੈ ਤੇ ਇਸ ਵਾਰੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਮੌਲਾਨਾ ਅਬੁਲ ਕਲਾਮ ਆਜ਼ਾਦ ...

ਪੂਰੀ ਖ਼ਬਰ »

ਸਾਕਸ਼ੀ ਮਲਿਕ ਨੇ ਮੰਗੀ ਮੁਆਫ਼ੀ, ਨੈਸ਼ਨਲ ਕੈਂਪ 'ਚ ਹੋਈ ਵਾਪਸੀ

ਨਵੀਂ ਦਿੱਲੀ, 19 ਅਗਸਤ (ਏਜੰਸੀ)-ਭਾਰਤੀ ਕੁਸ਼ਤੀ ਮਹਾਸੰਘ ਵਲੋਂ ਮਿਲੇ ਕਾਰਨ ਦੱਸੋ ਨੋਟਿਸ ਦਾ ਜਵਾਬ ਦੇਣ ਤੋਂ ਬਾਅਦ ਉਲੰਪਿਕ ਤਗਮਾ ਜੇਤੂ ਭਾਰਤੀ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੂੰ ਲਖਨਊ ਸਥਿਤ ਭਾਰਤੀ ਖੇਡ ਅਥਾਰਟੀ ਵਿਚ ਜਾਰੀ ਰਾਸ਼ਟਰੀ ਕੈਂਪ ਵਿਚ ਫਿਰ ਤੋਂ ...

ਪੂਰੀ ਖ਼ਬਰ »

ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ਪ੍ਰਣੀਤ ਅਤੇ ਪ੍ਰਣਾਯ ਦੂਸਰੇ ਗੇੜ 'ਚ

ਬਾਸੇਲ (ਸਵਿਟਜ਼ਰਲੈਂਡ), 19 ਅਗਸਤ (ਏਜੰਸੀ)-ਭਾਰਤ ਦੇ ਬੈਡਮਿੰਟਨ ਖਿਡਾਰੀ ਬੀ ਸਾਈ ਪ੍ਰਣੀਤ ਅਤੇ ਐਚ.ਐਸ. ਪ੍ਰਣਾਯ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬੀ. ਡਬਲਯੂ. ਐਫ. ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ਦੇ ਦੂਸਰੇ ਦੌਰ ਵਿਚ ਜਗ੍ਹਾ ਬਣਾ ਲਈ | ਟੂਰਨਾਮੈਂਟ ਵਿਚ 16ਵੇਂ ...

ਪੂਰੀ ਖ਼ਬਰ »

ਮਨੋਹਰ ਸਿੰਘ ਨੇ ਜਿੱਤਿਆ ਸੋਨ ਤਗਮਾ

ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ)-ਚੀਨ ਦੇ ਸ਼ਹਿਰ ਚੇਂਗਦੂ ਵਿਖੇ ਚੱਲ ਰਹੀਆਂ ਵਿਸ਼ਵ ਪੁਲਿਸ ਖੇਡਾਂ 'ਚੋਂ ਪੰਜਾਬ ਪੁਲਿਸ ਦੇ ਕਾਂਸਟੇਬਲ ਮਨੋਹਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਫ਼ਰੀਦਕੋਟ ਨੇ ਕੁਸ਼ਤੀ ਦੇ ਮੁਕਾਬਲੇ 'ਚ ਸੋਨ ਤਗਮਾ ਜਿੱਤਣ ਦਾ ਮਾਣ ...

ਪੂਰੀ ਖ਼ਬਰ »

ਕੌਮੀ ਜੂਨੀਅਰ ਹਾਕੀ ਟੀਮ ਲਈ ਖਿਡਾਰਨਾਂ ਦਾ ਐਲਾਨ

ਪਟਿਆਲਾ, 19 ਅਗਸਤ (ਚਹਿਲ)-ਕੌਮੀ ਜੂਨੀਅਰ ਹਾਕੀ ਟੀਮ ਦਾ ਸਿਖਲਾਈ ਕੈਂਪ ਅੱਜ ਤੋਂ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਬੈਂਗਲੁਰੂ ਸਥਿਤ ਕੇਂਦਰ ਵਿਖੇ ਆਰੰਭ ਹੋ ਗਿਆ ਹੈ | ਜਿਸ ਵਿਚ ਦੇਸ਼ ਦੀਆਂ ਉੱਭਰਦੀਆਂ 33 ਖਿਡਾਰਨਾਂ ਕੋਚ ਬਲਜੀਤ ਸਿੰਘ ਸੈਣੀ ਦੀ ਦੇਖ-ਰੇਖ 'ਚ 14 ਸਤੰਬਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX