ਤਾਜਾ ਖ਼ਬਰਾਂ


ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  1 day ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  1 day ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  1 day ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  1 day ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 day ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  1 day ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  1 day ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 day ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  1 day ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  1 day ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  1 day ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  1 day ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  1 day ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  1 day ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  1 day ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  1 day ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  1 day ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  1 day ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  1 day ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  1 day ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  1 day ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਤਾਜ਼ਾ ਖ਼ਬਰਾਂ

ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ

ਉਸਮਾਨਪੁਰ, 20 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਦੇਰ ਰਾਤ 10 ਦੇ ਕਰੀਬ ਸਤਲੁਜ ਦਰਿਆ ਦੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਨੂੰ ਇਕ ਵਾਰ ਫਿਰ ਉਸ ਜਗ੍ਹਾ ਤੋਂ ਢਾਹ ਲੱਗ ਗਈ।ਜਿੱਥੋਂ ਬੀਤੇ ਐਤਵਾਰ ਨੂੰ ਲੱਗੀ ਸੀ।ਢਾਹ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਜਿਲ੍ਹਾ ਪ੍ਰਸ਼ਾਸ਼ਨ ਵਲੋੰ ਐਸ ਡੀ ਐਮ ਡਾ ਵਿਨੀਤ ਕੁਮਾਰ ਵਲੋੰ ਫੌਜ ਦੇ ਮੇਜਰ ਸੌਰਵ, ਤਹਿਸੀਲਦਾਰ ਨਵਾਂਸ਼ਹਿਰ ਆਦਿਤਿਆ ਗੁਪਤਾ ਅਤੇ ਨਾਇਬ ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੇ ਸਹਿਯੋਗ ਨਾਲ ਬੰਨ੍ਹ ਨੂੰ ਪਾੜ ਪੈਣ ਤੋਂ ਬਚਾ ਲਿਆ ਗਿਆ।

ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ

ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ਕੀਤੀ ਹੈ ...

ਪੂਰੀ ਖ਼ਬਰ »

ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ

ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ਹੈ। ਯਾਦ ਰਹੇ ਕਿ ਇਕ ਦੀ ਲਾਸ਼ 24 ਘੰਟਿਆਂ ਵਿਚ ਹੀ 17 ਅਗਸਤ ਨੂੰ ਭਾਖੜਾ ਨਹਿਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ

ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ ਤੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.

ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ਪਾਣੀ ਭਰ ਚੁੱਕਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੰਨ੍ਹਾਂ ਵਿਚ ਪਏ ਪਾੜਾਂ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ

ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ 14 ਲੱਖ 62 ਹਜ਼ਾਰ ਤੋਂ ਵਧੇਰੇ ਦੱਸੀ ਜਾਂਦੀ ਹੈ। ਡਾ: ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ

ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਸਿਹਤ ਬੀਮਾ ਦੀ ਸਹੂਲਤ ਲਈ ਕਾਰਡ ਵੰਡੇ । ਇਸ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ

ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਅਤੇ ਸ੍ਰੀ ਗੁਰੂ ਰਵਿਦਾਸ ਜੀ ਪ੍ਰਬੰਧਕ ਕਮੇਟੀਆਂ ਦੇ ਆਗੂਆਂ ਦਾ ਜਥਾ ਪਿੰਡ ਖੁੱਡੀ ਕਲਾ ਜ਼ਿਲ੍ਹਾ ...

ਪੂਰੀ ਖ਼ਬਰ »

ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ

ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦਾ ਦਰਦਨਾਕ ਸਮਾਚਾਰ ਹੈ। ਇਕੱਤਰ ਵੇਰਵਿਆਂ ਅਨੁਸਾਰ ਨੌਜਵਾਨ ਜੋਬਨਜੀਤ ਸਿੰਘ (24) ਵਾਸੀ ਪਿੰਡ ਨੂਰਪੁਰ ਗ਼ਲਤ ...

ਪੂਰੀ ਖ਼ਬਰ »

ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ

ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ ਫਿਲੌਰ ਤੋਂ ਬਹੁਜਨ ...

ਪੂਰੀ ਖ਼ਬਰ »

ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123

ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ਲਾਪਤਾ ਹੋਏ ਹਨ। ਜਾਣਕਾਰੀ ਦੇ ਅਨੁਸਾਰ, ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ 8 ਅਗਸਤ ਤੋਂ ਸ਼ੁਰੂ ਹੋਈ ਬਾਰਸ਼ ...

ਪੂਰੀ ਖ਼ਬਰ »

ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ

ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ ਪ੍ਰਾਪਤ ਜਾਣਕਾਰੀ ਅਨੁਸਾਰ, ਸਤਿਗੁਰ ਸਿੰਘ (30) ਅੱਜ ਜਦ ਆਪਣੀਆਂ ਫ਼ਸਲਾਂ ਨੂੰ ਪਾਣੀ ਦੇਣ ਲਈ ਮੋਟਰ ਚਲਾਉਣ ਲੱਗਾ ਤਾਂ ਕਰੰਟ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ ਵਸੋਂ ਦਾ ਸਿਹਤ ਬੀਮਾ ਕਰਨ ...

ਪੂਰੀ ਖ਼ਬਰ »

ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ

ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ ਵਾਪਸ ਪਰਤ ਰਹੇ ਸਨ। ਇਸ ਦੌਰਾਨ ਜਦ ਉਹ ਕਰਨਾਲ ਦੇ ਕੋਲ ਪਹੁੰਚੇ ਤਾਂ ਅਚਾਨਕ ਗੱਡੀ ਦਾ ਟਾਇਰ ਫੱਟ ਗਿਆ ...

ਪੂਰੀ ਖ਼ਬਰ »

ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ

ਮਾਛੀਵਾੜਾ ਸਾਹਿਬ, 20 ਅਗਸਤ (ਮਨੋਜ ਕੁਮਾਰ)- ਨਸ਼ਾ ਚਾਹੇ ਕੋਈ ਵੀ ਹੋਵੇ, ਉਸ ਦਾ ਅੰਤ ਕਦੇ ਵੀ ਸੁਖਦਾਈ ਨਹੀ ਹੋ ਸਕਦਾ। ਅੱਜ ਫਿਰ ਇਸੇ ਨਸ਼ੇ ਦਾ ਗਵਾਹ ਉਹ ਦਰਦਨਾਕ ਮੰਜਰ ਬਣਿਆ, ਜਦੋਂ ਪਿੰਡ ਮਿਲਕਵਾਲ ਦੇ ਵਸਨੀਕ 43 ਸਾਲਾ ਮੋਹਣ ਸਿੰਘ ਨੇ ਸ਼ਰਾਬ ਦੀ ਲਤ ਨੂੰ ਮਿਟਾਉਣ ਲਈ ਆਪਣੀ ...

ਪੂਰੀ ਖ਼ਬਰ »

ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ

ਲੋਹੀਆ ਖ਼ਾਸ, 20 ਅਗਸਤ (ਦਿਲਬਾਗ ਸਿੰਘ)- ਸਬ-ਡਵੀਜ਼ਨ ਲੋਹੀਆ ਖ਼ਾਸ ਨਾਲ ਲਗਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ 'ਚ ਅੱਜ ਸਵੇਰੇ ਇੱਕ ਹੋਰ ਪਾੜ ਪੈਣ ਨਾਲ ਇਲਾਕੇ ਭਰ 'ਚ ਹੜ੍ਹ ਦੀ ਸਥਿਤੀ ਬੜੀ ਗੰਭੀਰ ਬਣੀ ਹੋਈ ਹੈ। ਅੱਜ ਸਵੇਰੇ ਕਰੀਬ 6 ਵਜੇ ਬਲਾਕ ਦੇ ਪਿੰਡ ਗਿੱਦੜ ਪਿੰਡੀ ...

ਪੂਰੀ ਖ਼ਬਰ »

ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ

ਸ਼ਾਹਕੋਟ, 20 ਅਗਸਤ (ਸਚਦੇਵਾ, ਬਾਂਸਲ)- ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਸਬ-ਡਵੀਜ਼ਨ ਸ਼ਾਹਕੋਟ ਦੇ ਕਈ ਪਿੰਡਾਂ 'ਚ ਹੜ੍ਹ ਆਏ ਹੋਏ ਹਨ, ਜਿਸ ਨੂੰ ਮੁੱਖ ਰੱਖਦਿਆਂ ਐਮਰਜੈਂਸੀ ਹਾਲਾਤ 'ਚ ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਵਲੋਂ ਮਿਤੀ 21 ਅਗਸਤ ਨੂੰ ਸਬ-ਡਵੀਜ਼ਨ ...

ਪੂਰੀ ਖ਼ਬਰ »

ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ

ਦਿਸਪੁਰ, 20 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ. (ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨ) ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਸਮੀਖਿਆ ਕੀਤੀ। ਸਮੀਖਿਆ ਬੈਠਕ 'ਚ ਅਸਮ ਦੇ ਮੁੱਖ ਮੰਤਰੀ, ਕੇਂਦਰੀ ਗ੍ਰਹਿ ਸਕੱਤਰ, ਅਸਮ ਦੇ ਮੁੱਖ ਸਕੱਤਰ ਅਤੇ ...

ਪੂਰੀ ਖ਼ਬਰ »

ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ

ਜਲੰਧਰ, 20 ਅਗਸਤ- ਜਲੰਧਰ ਪੁਲਿਸ ਨੇ ਲੰਘੇ ਦਿਨ ਹੋਈ ਇੱਕ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਹੱਲ ਕਰਦਿਆਂ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਲੋਕਾਂ ਨੇ 48 ਲੱਖ ਰੁਪਏ ਲੁੱਟੇ ਸਨ, ਜਿਨ੍ਹਾਂ 'ਚੋਂ ਇਨ੍ਹਾਂ ਦੇ ਹਿੱਸੇ ਆਏ 31 ਲੱਖ ਰੁਪਏ ...

ਪੂਰੀ ਖ਼ਬਰ »

ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ

ਨਵੀਂ ਦਿੱਲੀ, 20 ਅਗਸਤ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਚਿਦੰਬਰਮ ਦੀ ਅਗਾਊਂ ਜ਼ਮਾਨਤ ਦੀਆਂ ਦੋਵੇਂ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਹੈ। ਪਟੀਸ਼ਨਾਂ ਖ਼ਾਰਜ ਹੁੰਦਿਆਂ ...

ਪੂਰੀ ਖ਼ਬਰ »

ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ

ਤਪਾ ਮੰਡੀ, 20 ਅਗਸਤ (ਪ੍ਰਵੀਨ ਗਰਗ) - ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਧਾਗਾ ਮਿੱਲ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਾਣਕਾਰੀ ਅਨੁਸਾਰ, ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ

ਸ੍ਰੀਨਗਰ, 20 ਅਗਸਤ- ਜੰਮੂ-ਕਸ਼ਮੀਰ 'ਚ ਪੁੰਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ, ਜਿਸ ਦਾ ਕਿ ਭਾਰਤ ਵਲੋਂ ਵੀ ਮੂੰਹ-ਤੋੜ ਜਵਾਬ ਦਿੱਤਾ ਗਿਆ। ਹਾਲਾਂਕਿ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ...

ਪੂਰੀ ਖ਼ਬਰ »

ਰਾਮਲਲਾ ਬਿਰਾਜਮਾਨ ਦੇ ਵਕੀਲ ਦਾ ਦਾਅਵਾ : ਮਸਜਿਦ ਬਣਾਉਣ ਦੇ ਲਈ ਤੋੜਿਆ ਗਿਆ ਮੰਦਿਰ

ਨਵੀਂ ਦਿੱਲੀ, 20 ਅਗਸਤ- ਸੁਪਰੀਮ ਕੋਰਟ 'ਚ ਅਯੁੱਧਿਆ ਵਿਵਾਦ ਨੂੰ ਲੈ ਕੇ ਸੁਣਵਾਈ ਨਿਰੰਤਰ ਚੱਲ ਰਹੀ ਹੈ। ਫ਼ਿਲਹਾਲ ਰਾਮਲਲਾ ਬਿਰਾਜਮਾਨ ਦੇ ਵਕੀਲ ਆਪਣਾ ਪੱਖ ਰੱਖ ਰਹੇ ਹਨ। ਰਾਮਲਲਾ ਬਿਰਾਜਮਾਨ ਦੇ ਵਕੀਲ ਨੇ ਏ.ਐਸ.ਆਈ. ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ

ਡਮਟਾਲ, 20 ਅਗਸਤ (ਰਾਕੇਸ਼ ਕੁਮਾਰ)- ਡਮਟਾਲ-ਰਾਂਚੀ ਮੋੜ 'ਤੇ ਅੱਜ ਇੱਕ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਮ੍ਰਿਤਕ ਦੀ ਪਹਿਚਾਣ ਜਤਿੰਦਰ ਸਿੰਘ ਪੁੱਤਰ ਰਾਜ ਸਿੰਘ ਵਾਸੀ ਬੀਰੋਨੰਗਲ ...

ਪੂਰੀ ਖ਼ਬਰ »

ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ

ਸੁਲਤਾਨਪੁਰ ਲੋਧੀ (ਥਿੰਦ, ਹੈਪੀ)- ਅੱਜ ਸਵੇਰੇ ਗਿੱਦੜਵਿੰਡੀ ਪਿੰਡ ਕੋਲੋਂ ਧੁੱਸੀ ਬੰਨ੍ਹ 'ਚ ਪਾੜ ਪੈਣ ਤੋਂ ਬਾਅਦ ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਇੰਦਰਪੁਰ, ਟਿੱਬੀ, ਸ਼ੇਖਮਾਂਗਾ, ਭਰੋਆਣਾ, ਤੱਕਿਆ ਆਦਿ ਪਿੰਡਾਂ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ। ...

ਪੂਰੀ ਖ਼ਬਰ »

ਇੱਕ ਕਿੱਲੋ ਤੋਂ ਵੱਧ ਦੀ ਹੈਰੋਇਨ ਸਮੇਤ 3 ਵਿਅਕਤੀ ਕਾਬੂ

ਲੁਧਿਆਣਾ, 20 ਅਗਸਤ (ਰੁਪੇਸ਼ ਕੁਮਾਰ)- ਲੁਧਿਆਣਾ ਐਸ.ਟੀ.ਐਫ. ਅਤੇ ਕਾਊਂਟਰ ਇੰਟੈਲੀਜੈਂਸ ਵੱਲੋਂ ਸਾਂਝੇ ਅਭਿਆਨ ਦੌਰਾਨ 1 ਕਿੱਲੋ 57 ਗਰਾਮ ਹੈਰੋਇਨ, ਇੱਕ ਲੱਖ 10 ਹਜ਼ਾਰ ਰੁਪਏ ਦੀ ਡਰੱਗ ਮਨੀ, 20 ਮੋਬਾਈਲ ਫ਼ੋਨ, 10 ਘੜੀਆਂ ਅਤੇ ਤਿੰਨ ਕਾਰਾਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ...

ਪੂਰੀ ਖ਼ਬਰ »

ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਬੱਦਲ ਫਟਣ ਵਾਲੇ ਇਲਾਕਿਆਂ ਦਾ ਕੀਤਾ ਦੌਰਾ

ਦੇਹਰਾਦੂਨ, 20 ਅਗਸਤ- ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਅੱਜ ਉਤਰਕਾਸ਼ੀ ਜ਼ਿਲ੍ਹੇ ਦੇ ਉਨ੍ਹਾਂ ਇਲਾਕਿਆਂ ਦਾ ਦੌਰਾ ਕੀਤਾ, ਜਿਨ੍ਹਾਂ 'ਚ ਬੱਦਲ ਫਟਣ ਕਾਰਨ ਭਿਆਨਕ ਤਬਾਹੀ ਮਚੀ ਹੋਈ ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ ਨੇ ਰਤੁਲ ਪੁਰੀ ਦੀ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ

ਨਵੀਂ ਦਿੱਲੀ, 20 ਅਗਸਤ- ਅਗਸਤਾ ਵੈਸਟਲੈਂਡ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਰਤੁਲ ਪੁਰੀ ਦੀ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ...

ਪੂਰੀ ਖ਼ਬਰ »

ਅਸੀਂ 44 ਸਾਲ ਪੁਰਾਣਾ ਮਿਗ-21 ਉਡਾ ਰਹੇ ਹਾਂ ਜਦਕਿ ਇੰਨੀ ਪੁਰਾਣੀ ਤਾਂ ਕੋਈ ਕਾਰ ਨਹੀਂ ਚਲਾਉਂਦਾ- ਬੀ.ਐਸ. ਧਨੋਆ

ਨਵੀਂ ਦਿੱਲੀ, 20 ਅਗਸਤ- ਭਾਰਤੀ ਹਵਾਈ ਫ਼ੌਜ ਦੇ ਮੁਖੀ ਏਅਰ ਚੀਫ਼ ਮਾਰਸ਼ਲ ਬੀ.ਐਸ. ਧਨੋਆ ਨੇ ਕਿਹਾ ਕਿ ਅਸੀਂ 44 ਸਾਲ ਪੁਰਾਣਾ ਮਿਗ-21 ਉਡਾ ਰਹੇ ਹਾਂ ਜਦਕਿ ਇੰਨੀ ਪੁਰਾਣੀ ਤਾਂ ਕੋਈ ਗੱਡੀ ਨਹੀਂ ਚਲਾਉਂਦਾ। ਬੀ.ਐਸ. ਧਨੋਆ ਨੇ ਇਹ ਗੱਲ ਸੁਬਰੋਤੋ ਪਾਰਕੋਂ ਸਥਿਤ ਏਅਰਫੋਰਸ ...

ਪੂਰੀ ਖ਼ਬਰ »

ਪਾਕਿਸਤਾਨ ਨੇ ਅੱਜ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 20 ਅਗਸਤ- ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਅੱਜ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਜਾਣਕਾਰੀ ਮੁਤਾਬਕ ਪਾਕਿਸਤਾਨੀ ਫੌਜ ਨੇ ਅੱਜ ਸਵੇਰੇ ਕਰੀਬ 11 ਵਜੇ ਪੁੰਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਗੋਲੀਬਾਰੀ ਕੀਤੀ। ਹਾਲਾਂਕਿ ਭਾਰਤੀ ਫੌਜ ਵਲੋਂ ...

ਪੂਰੀ ਖ਼ਬਰ »

ਲੋਹੀਆ 'ਚ ਸੰਤ ਸੀਚੇਵਾਲ ਦੀ ਟੀਮ ਅਤੇ ਐਨ.ਡੀ.ਆਰ.ਐਫ. ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ

ਲੋਹੀਆ ਖ਼ਾਸ, 20 ਅਗਸਤ (ਦਿਲਬਾਗ ਸਿੰਘ) - ਬਲਾਕ ਲੋਹੀਆ ਨਾਲ ਲਗਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ 'ਚ ਪਾੜ ਪੈਣ ਨਾਲ ਇਲਾਕੇ 'ਚ ਜਿੱਥੇ ਹੜ੍ਹ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ। ਉੱਥੇ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਟੀਮ ਅਤੇ ਐਨ.ਡੀ.ਆਰ.ਐਫ. ਦੇ ਜਵਾਨਾਂ ਵੱਲੋਂ ਰਾਹਤ ...

ਪੂਰੀ ਖ਼ਬਰ »

ਹਜੂਮੀ ਹਿੰਸਾ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਗਟਾਈ ਚਿੰਤਾ

ਨਵੀਂ ਦਿੱਲੀ, 20 ਅਗਸਤ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਹਜੂਮੀ ਹਿੰਸਾ (ਮਾਬ ਲਿੰਚਿੰਗ) ਵਰਗੀਆਂ ਘਟਨਾਵਾਂ 'ਤੇ ਅੱਜ ਚਿੰਤਾ ਪ੍ਰਗਟਾਈ ਹੈ। ਰਾਜੀਵ ਗਾਂਧੀ ਦੀ 75ਵੀਂ ਜਯੰਤੀ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਕੁਝ ਪਰੇਸ਼ਾਨ ਕਰਨ ...

ਪੂਰੀ ਖ਼ਬਰ »

ਸਤਲੁਜ ਦਾ ਪੱਧਰ 2-3 ਫੁੱਟ ਹੇਠਾਂ ਉਤਰਿਆ

ਸ਼ਾਹਕੋਟ, 20 ਅਗਸਤ (ਸੁਖਦੀਪ ਸਿੰਘ)- ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਬੀਤੇ ਦਿਨ ਵਧੇਰੇ ਵਧਣ ਕਾਰਨ ਲੋਕ ਸਹਿਮੇ ਪਏ ਸਨ ਪਰ ਅੱਜ ਸਵੇਰ ਤੋਂ ਦੇਖਣ 'ਚ ਆਇਆ ਹੈ ਕਿ ਪਾਣੀ ਦਾ ਪੱਧਰ ਹੌਲੀ-ਹੌਲੀ ਘੱਟ ਰਿਹਾ ਹੈ ਅਤੇ ਇਹ ਹੁਣ 2-3 ਫੁੱਟ ਹੇਠਾਂ ਉਤਰ ਗਿਆ ਹੈ। ਫਿਲੌਰ ਅਤੇ ਲੋਹੀਆਂ ...

ਪੂਰੀ ਖ਼ਬਰ »

ਭਾਰਤੀ ਹਵਾਈ ਫ਼ੌਜ ਦੁਨੀਆ ਦੀ ਪੇਸ਼ੇਵਰ ਫ਼ੌਜਾਂ 'ਚੋਂ ਇੱਕ- ਰਾਜਨਾਥ ਸਿੰਘ

ਨਵੀਂ ਦਿੱਲੀ, 20 ਅਗਸਤ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤੀ ਹਵਾਈ ਫ਼ੌਜ ਦੁਨੀਆ ਦੀ ਪੇਸ਼ੇਵਰ ਫ਼ੌਜ 'ਚ ਇੱਕ ਹੈ। ਉਨ੍ਹਾਂ ਕਿਹਾ ਕਿ ਹਾਲ ਹੀ 'ਚ ਜਿਸ ਤਰ੍ਹਾਂ ਅਸੀਂ ਆਪਣੇ ਗੁਆਂਢੀ ਦੇਸ਼ 'ਚ ਅੱਤਵਾਦੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ ਉਸ ਤੋਂ ਸਪਸ਼ਟ ਹੁੰਦਾ ...

ਪੂਰੀ ਖ਼ਬਰ »

ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 20 ਅਗਸਤ- ਝਾਰਖੰਡ ਦੇ ਮੁੱਖ ਮੰਤਰੀ ਰਘੁਬਰ ਦਾਸ ਨੇ ਅੱਜ ਰਾਜਧਾਨੀ ਦਿੱਲੀ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ...

ਪੂਰੀ ਖ਼ਬਰ »

ਰਾਹੋਂ : ਮਿਰਜ਼ਾਪੁਰ ਨੇੜੇ ਸਤਲੁਜ ਦਰਿਆ 'ਚ ਲੱਗੀ ਢਾਹ

ਰਾਹੋਂ, 20 ਅਗਸਤ (ਬਲਬੀਰ ਸਿੰਘ ਰੂਬੀ)- ਇੱਥੋਂ ਦੇ ਨਜ਼ਦੀਕੀ ਪਿੰਡ ਮਿਰਜ਼ਾਪੁਰ ਦੇ ਨੇੜੇ ਬੁਰਜੀ ਨੰਬਰ 122 'ਤੇ ਦਰਿਆ ਸਤਲੁਜ 'ਚ ਢਾਹ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਏ. ਡੀ. ਸੀ. ਅਨੁਪਮ ਕਲੇਰ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਸਥਿਤੀ ਦਾ ...

ਪੂਰੀ ਖ਼ਬਰ »

ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭੜਕਾਊ ਭਾਸ਼ਣਾਂ 'ਤੇ ਪਾਬੰਦੀ

ਨਵੀਂ ਦਿੱਲੀ, 20 ਅਗਸਤ- ਵਿਵਾਦਿਤ ਇਸਲਾਮਿਕ ਧਰਮ ਪ੍ਰਚਾਰਕ ਡਾ. ਜ਼ਾਕਿਰ ਨਾਇਕ 'ਤੇ ਮਲੇਸ਼ੀਆ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਜ਼ਾਕਿਰ 'ਤੇ ਪੂਰੇ ਮਲੇਸ਼ੀਆ 'ਚ ਭਾਸ਼ਣ ਦੇਣ 'ਤੇ ਰੋਕ ਲਗਾ ਦਿੱਤੀ ਗਈ ਹੈ ਜਿਸ ਕਾਰਨ ਹੁਣ ਉਹ ਮਲੇਸ਼ੀਆ 'ਚ ਕੀਤੇ ਵੀ ਭਾਸ਼ਣ ਨਹੀਂ ਦੇ ਸਕਣਗੇ। ...

ਪੂਰੀ ਖ਼ਬਰ »

ਕਸ਼ਮੀਰ ਮਸਲੇ 'ਤੇ ਟਰੰਪ ਨੇ ਮੋਦੀ ਅਤੇ ਇਮਰਾਨ ਖ਼ਾਨ ਨਾਲ ਕੀਤੀ ਗੱਲਬਾਤ

ਵਾਸ਼ਿੰਗਟਨ, 20 ਅਗਸਤ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਮਸਲੇ ਨੂੰ 'ਕਠਿਨ ਹਾਲਾਤ' ਮੰਨਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਇਸ ਮੁੱਦੇ 'ਤੇ ਗੱਲਬਾਤ ਕੀਤੀ ਹੈ ਅਤੇ ਦੋਹਾਂ ਨੇਤਾਵਾਂ ਨੂੰ ਤਣਾਅ ਨੂੰ ...

ਪੂਰੀ ਖ਼ਬਰ »

ਟਰੱਕ ਹੇਠ ਮੋਟਰਸਾਈਕਲ ਆਉਣ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਮਲੋਟ ਰੋਡ 'ਤੇ ਅਕਾਲ ਅਕੈਡਮੀ ਨੂੰ ਜਾਂਦੀ ਸੜਕ ਨੇੜੇ ਪੈਂਦੇ ਚੁਰਸਤੇ 'ਚ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਮੋਟਰਸਾਈਕਲ 'ਤੇ ਸਵਾਰ ਗੌਰਵ (21) ...

ਪੂਰੀ ਖ਼ਬਰ »

ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ

ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਤੋਂ ਸੰਗਰੂਰ ਨੂੰ ਜਾਂਦੀ ਸੜਕ 'ਤੇ ਪਾਸਿਆਣਾ ਬਾਈਪਾਸ ਨੇੜੇ ਆਪਣੇ ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ...

ਪੂਰੀ ਖ਼ਬਰ »

ਸੰਗਰੂਰ 'ਚ ਆਵਾਰਾ ਪਸ਼ੂ ਨੇ ਲਈ ਇੱਕ ਹੋਰ ਜਾਨ

ਸੰਗਰੂਰ, 20 ਅਗਸਤ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਆਵਾਰਾ ਪਸ਼ੂਆਂ ਦਾ ਕਹਿਰ ਲਗਾਤਾਰ ਜਾਰੀ ਹੈ। ਬੀਤੀ ਰਾਤ ਸੰਗਰੂਰ ਦੀ ਇੱਕ ਬੈਂਕ ਸ਼ਾਖਾ 'ਚ ਸੇਵਾ ਨਿਭਾਅ ਰਿਹਾ ਇੱਕ ਕਰਮਚਾਰੀ ਜਦੋਂ ਆਪਣੇ ਘਰ ਵਾਪਸ ਜਾ ਰਿਹਾ ਸੀ ਤਾਂ ਉਹ ਆਵਾਰਾ ਢੱਠੇ ਦਾ ਸ਼ਿਕਾਰ ਹੋ ਗਿਆ ਅਤੇ ਉਸ ...

ਪੂਰੀ ਖ਼ਬਰ »

ਸਤਲੁਜ ਦਰਿਆ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਦੇ 18 ਪਿੰਡਾਂ 'ਚ ਹਾਈ ਅਲਰਟ

ਫ਼ਾਜ਼ਿਲਕਾ, 20 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜਿਓਂ ਲੰਘਦੇ ਸਤਲੁਜ ਦਰਿਆ 'ਚ ਪਾਣੀ ਦੇ ਵੱਧ ਰਹੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਦਰਿਆ ਦੇ ਕੰਢੇ ਵਸੇ 18 ਪਿੰਡਾਂ 'ਚ ਹਾਈ ਅਲਰਟ ਜਾਰੀ ਕਰਦਿਆਂ ਪਿੰਡ ਵਾਸੀਆਂ ...

ਪੂਰੀ ਖ਼ਬਰ »

ਇਸਰੋ ਦੀ ਇੱਕ ਹੋਰ ਵੱਡੀ ਕਾਮਯਾਬੀ, ਚੰਦ ਦੇ ਗ੍ਰਹਿ ਪੰਧ 'ਚ ਦਾਖ਼ਲ ਹੋਇਆ ਚੰਦਰਯਾਨ-2

ਚੇਨਈ, 20 ਅਗਸਤ- ਪੁਲਾੜ 'ਚ ਅੱਜ ਭਾਰਤ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਚੰਦ 'ਤੇ ਦੇਸ਼ ਦਾ ਦੂਜਾ ਸਪੇਸਕ੍ਰਾਫ਼ਟ ਚੰਦਰਯਾਨ-2 ਅੱਜ ਸਵੇਰੇ ਚੰਦਰਮਾ ਦੇ ਗ੍ਰਹਿ ਪੰਧ 'ਚ ਸਫ਼ਲਤਾਪੂਰਵਕ ਪ੍ਰਵੇਸ਼ ਕਰ ਗਿਆ। ਇਸਰੋ ਨੇ ਸਵੇਰੇ 8.30 ਤੋਂ 9.30 ਵਜੇ ਦੇ ਵਿਚਾਲੇ ਚੰਦਰਯਾਨ-2 ਦੇ ਤਰਲ ...

ਪੂਰੀ ਖ਼ਬਰ »

ਈ.ਡੀ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ

ਨਵੀਂ ਦਿੱਲੀ, 20 ਅਗਸਤ - ਬੈਂਕ ਧੋਖਾਧੜੀ ਮਾਮਲੇ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੇ ਭਾਣਜੇ ਰਤੁਲ ਪੁਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੀਤੇ ਕੱਲ੍ਹ ਗ੍ਰਿਫ਼ਤਾਰ ਕਰ ਲਿਆ ਹੈ। ਰਤੁਲ ਪੁਰੀ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ...

ਪੂਰੀ ਖ਼ਬਰ »

5 ਕਰੋੜ ਦੀ ਹੈਰੋਇਨ ਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਕਾਬੂ

ਅਜਨਾਲਾ, 20 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਦੀ ਪੁਲਸ ਨੇ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ ਇੱਕ ਕਿੱਲੋ 5 ਗ੍ਰਾਮ ਹੈਰੋਇਨ, 23 ਲੱਖ ਰੁਪਏ ਡਰੱਗ ਮਨੀ, ਇੱਕ ਪਿਸਤੌਲ ਅਤੇ 61 ਜਿੰਦਾ ਕਾਰਤੂਸਾਂ ਸਮੇਤ ਕਾਬੂ ਕਰਨ 'ਚ ...

ਪੂਰੀ ਖ਼ਬਰ »

ਡੇਰਾ ਦਰਿਆ ਗਿਰੀ ਦੇ ਮੁੱਖ ਸੇਵਾਦਾਰ ਸਵਾਮੀ ਹਰੀ ਗਿਰੀ ਜੀ ਹੋਏ ਬ੍ਰਹਮਲੀਨ

ਕੋਟਕਪੂਰਾ 20 ਅਗਸਤ (ਮੋਹਰ ਗਿੱਲ) - ਡੇਰਾ ਦਰਿਆ ਗਿਰੀ ਦੇ ਮੁੱਖ ਸੇਵਾਦਾਰ ਸ੍ਰੀ ਸ੍ਰੀ 108 ਸਵਾਮੀ ਹਰੀ ਗਿਰੀ ਜੀ ਮਹਾਰਾਜ ਬ੍ਰਹਮਲੀਨ ਹੋ ਗਏ ਹਨ। ਉਨ੍ਹਾਂ ਦੇ ਮ੍ਰਿਤਕ ਸਰੀਰ ਨੂੰ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਰੱਖਿਆ ਹੈ। ਦੁਪਹਿਰ 12 ਵਜੇ ਤੋਂ 1 ਵਜੇ ਤੱਕ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ

ਕੁਆਲਾਲੰਪੁਰ, 20 ਅਗਸਤ - ਮਲੇਸ਼ੀਆ 'ਚ ਇਸਲਾਮਿਕ ਰਿਸਰਚ ਫਾਉਂਡੇਸ਼ਨ ਦੇ ਸੰਸਥਾਪਕ ਪ੍ਰਧਾਨ ਜ਼ਾਕਿਰ ਨਾਇਕ ਦੇ ਭਾਸ਼ਣ ਦੇਣ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਮਲੇਸ਼ੀਆਈ ਮੀਡੀਆ ਨੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 20 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਨੂੰ ਜਨਮ ਦਿਨ 'ਤੇ ਸ਼ਰਧਾਂਜਲੀ ...

ਪੂਰੀ ਖ਼ਬਰ »

ਯਮੁਨਾ ਨਦੀ 'ਚ ਖਤੇ ਦੇ ਨਿਸ਼ਾਨ ਤੋਂ ਉੱਪਰ ਪਹੁੰਚਾ ਪਾਣੀ

ਨਵੀਂ ਦਿੱਲੀ, 20 ਅਗਸਤ - ਦਿੱਲੀ ਵਿਖੇ ਯਮੁਨਾ ਨਦੀ ਵਿਚ ਪਾਣੀ ਖ਼ਤਰੇ ਦੇ ਨਿਸ਼ਾਨ (205.33) ਤੋਂ 0.61 (205.94) ਮੀਟਰ ਉੱਪਰ ਪਹੁੰਚ ਗਿਆ ...

ਪੂਰੀ ਖ਼ਬਰ »

ਪਿੰਡ ਮੰਡਾਲਾ ਨੇੜੇ ਧੁੱਸੀ ਬੰਨ੍ਹ ਟੁੱਟਾ

ਲੋਹੀਆਂ ਖ਼ਾਸ, 20 ਅਗਸਤ (ਬਲਵਿੰਦਰ ਸਿੰਘ ਵਿੱਕੀ) ਅੱਜ ਸਵੇਰੇ 6 ਵਜੇ ਲੋਹੀਆਂ ਖ਼ਾਸ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਮੰਡਾਲਾ ਨੇੜੇ ਧੁੱਸੀ ਬੰਨ੍ਹ ਚ ਵੱਡਾ ਪਾੜ ਪੈ ਜਾਣ ਨਾਲ ਨੇੜਲੇ ਪਿੰਡਾਂ ਦੀਆਂ ਮੁਸੀਬਤਾਂ ਵੱਧ ਗਈਆਂ ਹਨ। ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ...

ਪੂਰੀ ਖ਼ਬਰ »

ਸੋਨੀਆ, ਰਾਹੁਲ, ਮਨਮੋਹਨ ਵੱਲੋਂ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 20 ਅਗਸਤ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸਵ. ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ 75ਵੇਂ ਜਨਮ ਦਿਨ 'ਤੇ ਸ਼ਰਧਾਂਜਲੀ ...

ਪੂਰੀ ਖ਼ਬਰ »

ਅੱਖਾਂ ਵਿਚ ਸਪਰੇਅ ਪਾ ਕੇ ਖੋਹੀ ਆਈ-20 ਕਾਰ

ਐੱਸ.ਏ.ਐੱਸ.ਨਗਰ, 20 ਅਗਸਤ (ਜਸਬੀਰ ਸਿੰਘ ਜੱਸੀ) - ਪੁੱਡਾ ਭਵਨ ਨੇੜੇ 2 ਵਿਅਕਤੀਆਂ ਵੱਲੋਂ ਕਾਰ ਚਾਲਕ ਦੀਆਂ ਅੱਖਾਂ ਵਿਚ ਸਪਰੇਅ ਪਾ ਕੇ ਆਈ-20 ਕਾਰ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰ ਚਾਲਕ ਹਰਜਿੰਦਰ ਸਿੰਘ ਵਾਸੀ ਸੈਕਟਰ-126 ਵੱਲੋਂ ਥਾਣਾ ਫ਼ੇਜ਼ 8 ਦੀ ਪੁਲਿਸ ਨੂੰ ਸ਼ਿਕਾਇਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX