ਤਾਜਾ ਖ਼ਬਰਾਂ


ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  12 minutes ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  38 minutes ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 1 hour ago
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)- ਦਿੱਲੀ 'ਚ ਆਗਾਮੀ ਦਿੱਲੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ...
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ ਦੇ ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਪਵਨ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ ਅਪਰਾਧ ਵੇਲੇ ਉਹ ਨਾਬਾਲਗ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਲੰਬੇ ਇੰਤਜ਼ਾਰ ਤੋਂ ਬਾਅਦ ਅਖ਼ੀਰ ਬਿਹਾਰ ਦੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਾਕੇਤ ਕੋਰਟ ਦਾ ਫ਼ੈਸਲਾ ਆ ਗਿਆ ਹੈ। ਅਦਾਲਤ ਨੇ 20 ਦੋਸ਼ੀਆਂ 'ਚੋਂ ਬ੍ਰਜੇਸ਼...
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ ਨੇਤਾ ਜਗਤ ਪ੍ਰਕਾਸ਼ ਨੱਢਾ ਬਿਨਾਂ ਮੁਕਾਬਲਾ ਭਾਜਪਾ ਪਾਰਟੀ ਦੇ ਕੌਮੀ ਪ੍ਰਧਾਨ ਬਣ ...
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  about 2 hours ago
ਬੈਂਗਲੁਰੂ, 20 ਜਨਵਰੀ- ਕਰਨਾਟਕ ਦੇ ਮੰਗਲੁਰੂ ਹਵਾਈ ਅੱਡੇ 'ਤੇ ਅੱਜ ਇੱਕ ਸ਼ੱਕੀ ਬੈਗ ਮਿਲਣ ਨਾਲ ਹੜਕੰਪ ਮਚ ਗਿਆ। ਇਸ ਸੰਬੰਧੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ...
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 2 hours ago
ਸ੍ਰੀਨਗਰ, 20 ਜਨਵਰੀ - ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ...
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 2 hours ago
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਵੱਖ-ਵੱਖ ਅਧਿਆਪਕਾਂ ਵਲੋਂ ਪ੍ਰਾਇਮਰੀ ਅਧਿਆਪਕਾਂ ਦੀ ਰੇਸ਼ਨੇਲਾਈਜੇਸ਼ਨ ਸੰਬੰਧੀ ਕੀਤੇ ਜਾ ਰਹੇ ਇਤਰਾਜ਼ ਨੂੰ ਲੈ ਕੇ ਅੱਜ ਸਿੱਖਿਆ ਵਿਭਾਗ ਵਲੋਂ...
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵਲੋਂ ਦੁਪਹਿਰ 2.30 ਵਜੇ ਇਸ...
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 2 hours ago
ਨਵੀਂ ਦਿੱਲੀ, 20 ਜਨਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਪਵਨ ਕੇ ਗੁਪਤਾ ਦੇ ਵਕੀਲ ਏ.ਪੀ ਸਿੰਘ ਨੇ ਸੁਪਰੀਮ ਕੋਰਟ ਦੇ 3 ਜੱਜਾਂ ਦੀ ਬੈਂਚ ਸਾਹਮਣੇ ਕਿਹਾ ਕਿ ਜਿਸ...
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 3 hours ago
ਨਵੀਂ ਦਿੱਲੀ, 20 ਜਨਵਰੀ - ਦਿਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ ਵਿਦਿਆਰਥੀਆਂ ਨਾਲ 'ਪ੍ਰੀਖਿਆ 'ਤੇ ਚਰਚਾ 2020' ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ...
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ 28 ਜਨਵਰੀ ਨੂੰ ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਵਿਦਿਆਰਥੀਆਂ, ਨੌਜਵਾਨਾਂ ਅਤੇ ਕਿਸਾਨਾਂ ਨਾਲ ਨਾਗਰਿਕਤਾ ਸੋਧ...
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 4 hours ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 4 hours ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  1 minute ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  1 minute ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 5 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 5 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 5 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 5 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 5 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 5 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 5 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 5 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 5 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 6 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 6 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 7 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 8 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਨਿਊਯਾਰਕ 'ਚ 'ਇੰਡੀਆ ਡੇਅ ਪਰੇਡ' ਮੌਕੇ ਤਿਰੰਗਾ ਲਹਿਰਾਉਂਦੀ ਨਜ਼ਰ ਆਈ ਹਿਨਾ ਖ਼ਾਨ

ਨਿਊਯਾਰਕ, 19 ਅਗਸਤ (ਏਜੰਸੀ)- ਅਮਰੀਕਾ 'ਚ 'ਇੰਡੀਆ ਡੇਅ ਪਰੇਡ' ਦਾ ਹਿੱਸਾ ਬਣੀ ਪ੍ਰਸਿੱਧ ਟੀ.ਵੀ. ਅਦਾਕਾਰਾ ਹਿਨਾ ਖ਼ਾਨ ਇਸ ਵੱਡੇ ਪ੍ਰੋਗਰਾਮ 'ਚ ਤਿਰੰਗਾ ਫਹਿਰਾਉਂਦੇ ਹੋਏ ਨਜ਼ਰ ਆ ਰਹੀ ਹੈ | ਹਿਨਾ ਖ਼ਾਨ ਪਹਿਲੀ ਟੀ.ਵੀ. ਅਦਾਕਾਰਾ ਬਣ ਗਈ ਹੈ ਜਿਸ ਨੇ ਨਿਊਯਾਰਕ 'ਚ ਇੰਡੀਆ ਡੇਅ ਪਰੇਡ' ਦੀ ਅਗਵਾਈ ਕੀਤੀ ਹੈ | ਹਾਲ ਹੀ 'ਚ ਹਿਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਾਟ ਤੋਂ ਨਿਊਯਾਰਕ 'ਚ ਹੋਈ ਪਰੇਡ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ 'ਚ ਉਹ ਚਿੱਟੀ ਅਤੇ ਲਾਲ ਰੰਗ ਵਾਲੀ ਸਾੜੀ ਪਹਿਨੇ ਹੋਏ ਹੱਥ 'ਚ ਤਿਰੰਗਾ ਫੜੇ ਹੋਏ ਕਾਫ਼ੀ ਖ਼ੂਬਸੂਰਤ ਨਜ਼ਰ ਆ ਰਹੀ ਹੈ |
ਹਿਨਾ ਨੇ ਤਸਵੀਰਾਂ ਤੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, ਆਪਣੇ ਦੇਸ਼ ਦੀ ਪ੍ਰਤੀਨਿਧਤਾ ਕਰਨਾ ਹਮੇਸ਼ਾ ਤੋਂ ਹੀ ਖੁਸ਼ੀ ਦੀ ਗੱਲ ਰਹੀ ਹੈ ਅਤੇ ਖਾਸ ਕਰਕੇ ਜਦ ਤੁਹਾਨੂੰ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ 'ਚ ਅਜਿਹਾ ਕਰਨ ਦਾ ਮੌਕਾ ਮਿਲੇ | ਇਸ ਤੋਂ ਜ਼ਿਆਦਾ ਹੋਰ ਕੁਝ ਨਹੀਂ ਹੋ ਸਕਦਾ | ਆਪਣੇ ਪਿਆਰੇ ਦੇਸ਼ ਦੇ ਤਿਰੰਗੇ ਨੂੰ ਆਪਣੇ ਹੱਥਾਂ 'ਚ ਲੈਣਾ | ਹਿੰਦੋਸਤਾਨ ਜ਼ਿੰਦਾਬਾਦ, ਹਮੇਸ਼ਾ | ਇਸ ਖਾਸ ਮੌਕੇ 'ਤੇ ਟੀ.ਵੀ. ਅਦਾਕਾਰਾ ਹਿਨਾ ਨੇ ਭਾਰਤੀ ਪਰੇਡ 'ਚ ਪਹੁੰਚ ਕੇ ਸਭ ਦਾ ਦਿਲ ਜਿੱਤ ਲਿਆ ਹੈ | ਹਿਨਾ ਨੇ ਆਪਣੀ ਦਿਖ ਨੂੰ ਬੇਹੱਦ ਸਾਧਾਰਣ ਰੱਖਿਆ ਹੈ | ਜੇਕਰ ਫ਼ਿਲਮਾਂ ਦੀ ਗੱਲ ਕਰੀਏ ਤਾਂ ਹਿਨਾ ਖ਼ਾਨ ਜਲਦ ਹੀ ਵਿਕਰਮ ਭੱਟ ਦੀ ਫ਼ਿਲਮ ਨਾਲ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ | ਇਸ ਤੋਂ ਇਲਾਵਾ ਹਿਨਾ ਨੇ 'ਲਾਈਨਸ' ਦੇ ਨਾਂਅ ਹੇਠ ਭਾਰਤ-ਪਾਕਿ ਕਾਰਗਿਲ ਜੰਗ ਆਧਾਰਿਤ ਇਕ ਡਰਾਮੇ ਦੀ ਵੀ ਸ਼ੂਟਿੰਗ ਕੀਤੀ ਹੈ |

ਮੀਕਾ ਸਿੰਘ ਨੇ ਚਿੱਠੀ ਲਿਖ ਕੇ ਮੰਗੀ ਮੁਆਫ਼ੀ

ਨਵੀਂ ਦਿੱਲੀ, 19 ਅਗਸਤ (ਏਜੰਸੀ) - ਬਾਲੀਵੁੱਡ ਗਾਇਕ ਮੀਕਾ ਸਿੰਘ ਪਾਕਿਸਤਾਨ 'ਚ ਇਕ ਵਿਆਹ ਸਮਾਗਮ ਦੌਰਾਨ ਪੇਸ਼ਕਾਰੀ ਦੇਣ ਦੇ ਬਾਅਦ ਅਲੋਚਨਾਵਾਂ ਦਾ ਸ਼ਿਕਾਰ ਹੋ ਰਹੇ ਹਨ | ਮੁੰਬਈ 'ਚ ਅੱਜ ਇੰਡੀਅਨ ਸਿਨੇ ਵਰਕਰਸ ਐਸੋਸੀਏਸ਼ਨ ਦੇ ਮੈਂਬਰਾਂ ਨੇ ਮੀਕਾ ਸਿੰਘ ਿਖ਼ਲਾਫ਼ ...

ਪੂਰੀ ਖ਼ਬਰ »

ਭਾਰਤੀ ਵਿਅਕਤੀ ਦਾ ਸੁਰੱਖਿਆ ਵੀਜ਼ਾ ਰੱਦ

ਮੈਲਬੌਰਨ, 19 ਅਗਸਤ (ਸਰਤਾਜ ਸਿੰਘ ਧੌਲ)-ਭਾਰਤੀ ਵਿਅਕਤੀ ਨੂੰ ਅਦਾਲਤ ਵਲੋਂ ਸੁਰੱਖਿਆ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ | ਉਸ ਨੇ ਆਪਣੇ ਬੇਨਤੀ ਪੱਤਰ 'ਚ ਕਿਹਾ ਸੀ ਕਿ ਉਸ ਨੇ ਭਾਰਤ 'ਚ ਕਿਸੇ ਹੋਰ ਜਾਤੀ ਦੀ ਲੜਕੀ ਨਾਲ ਵਿਆਹ ਕੀਤਾ ਸੀ ਅਤੇ ਉਸ ਨੂੰ ਡਰ ਹੈ ਕਿ ...

ਪੂਰੀ ਖ਼ਬਰ »

ਜ਼ਿੰਦਗੀ ਤੋਂ ਪ੍ਰੇਸ਼ਾਨ ਹਨ ਪਾਕਿਸਤਾਨੀ-ਅਦਨਾਨ ਸਾਮੀ

ਮੁੰਬਈ, 19 ਅਗਸਤ (ਏਜੰਸੀ)- ਭਾਰਤੀ ਸਵਿਧਾਨ ਦੀ ਧਾਰਾ 370 ਹਟਾਉਣ ਬਾਅਦ ਲਗਾਤਾਰ ਟ੍ਰੋਲ ਹੋ ਰਹੇ ਗਾਇਕ ਅਦਨਾਨ ਸਾਮੀ ਨੇ ਆਪਣੇ ਪੁਰਾਣੇ ਦੇਸ਼ ਪਾਕਿਸਤਾਨ ਦੇ ਨਿਵਾਸੀਆਂ ਨੂੰ ਲੈ ਕੇ ਕਿਹਾ ਹੈ ਕਿ ਉਹ ਖੁਦ ਦੇ ਜੀਵਨ ਤੋਂ ਨਿਰਾਸ਼ ਹਨ ਅਤੇ ਜਦ ਤੋਂ ਉਨ੍ਹਾਂ ਨੂੰ ਇਹ ...

ਪੂਰੀ ਖ਼ਬਰ »

ਕੈਨੇਡਾ 'ਚ 47 ਸੰਸਦ ਮੈਂਬਰ ਨਹੀਂ ਲੜਨਗੇ ਅਗਲੀ ਚੋਣ

ਟੋਰਾਂਟੋ, 19 ਅਗਸਤ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸੰਸਦ ਦੀਆਂ ਚੋਣਾਂ ਦੋ ਕੁ ਮਹੀਨਿਆਂ ਬਾਅਦ ਹਨ | ਦੇਸ਼ ਭਰ 'ਚ ਕੁੱਲ ਹਲਕੇ 338 ਹਨ ਜਿੱਥੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਦੀ ਸਰਗਰਮੀ ਵਧਦੀ ਜਾ ਰਹੀ ਹੈ | ਪਾਰਟੀਆਂ ਵਲੋਂ ਹਲਕਾਵਾਰ ਉਮੀਦਵਾਰਾਂ ਦੇ ਨਾਮ ਐਲਾਨ ਨਹੀਂ ...

ਪੂਰੀ ਖ਼ਬਰ »

ਅਮਿ੍ਤ ਨੈਨਨ ਨੇ ਫੌਰੈਸਟ ਲਾਅਨ ਤੋਂ ਭਰੇ ਨਾਮਜ਼ਦਗੀ ਕਾਗਜ਼

ਕੈਲਗਰੀ, 19 ਅਗਸਤ (ਹਰਭਜਨ ਸਿੰਘ ਢਿੱਲੋਂ) - ਕੈਲਗਰੀ ਫੌਰੈਸਟ ਲਾਨ ਰਾਈਡਿੰਗ ਤੋਂ ਐਮ.ਪੀ. ਦੀਪਕ ਓਬਰਾਏ ਦੀ ਮੌਤ ਮਗਰੋਂ ਖਾਲ਼ੀ ਸੀਟ 'ਤੇ ਨਵਾਂ ਉਮੀਦਵਾਰ ਚੁਣਨ ਲਈ ਕੰਜ਼ਰਵੇਟਿਵ ਪਾਰਟੀ ਵਲੋਂ ਕਸਰਤ ਸ਼ੁਰੂ ਕਰ ਦਿੱਤੀ ਗਈ ਹੈ¢ ਇਸ 'ਚ ਪਹਿਲੀ ਸਫਲਤਾ ਹਾਸਲ ਕਰਦਿਆਂ ...

ਪੂਰੀ ਖ਼ਬਰ »

ਅਮਰੀਕੀ ਅਰਥ-ਸ਼ਾਸਤਰੀਆਂ ਨੂੰ ਸਾਲ 2020-21 'ਚ ਮੰਦੀ ਦਾ ਸ਼ੱਕ

ਵਾਸ਼ਿੰਗਟਨ, 19 ਅਗਸਤ (ਏਜੰਸੀ)- ਅਗਲੇ ਇਕ ਸਾਲ 'ਚ ਪੂਰੇ ਵਿਸ਼ਵ 'ਚ ਸਭ ਤੋਂ ਖਤਰਨਾਕ ਕੌਮਾਂਤਰੀ ਮੰਦੀ ਆ ਸਕਦੀ ਹੈ | ਇਹ ਮੰਦੀ 2008 ਤੋਂ ਵੀ ਜ਼ਿਆਦਾ ਖਤਰਨਾਕ ਹੋਵੇਗੀ, ਜਿਸ ਦੀ ਸ਼ੁਰੂਆਤ ਹੋਣ ਦੀ ਕਈ ਜਗ੍ਹਾ ਤੋਂ ਆਹਟ ਮਿਲਣੀ ਸ਼ੁਰੂ ਹੋ ਗਈ ਹੈ | ਬੈਂਕ ਆਫ਼ ਅਮੈਰਿਕਾ ਲਿੰਚ ...

ਪੂਰੀ ਖ਼ਬਰ »

ਸਿਆਟਲ ਦੇ ਮੈਰਿਸਵੈੱਲ 'ਚ ਗੁਰੂ ਨਾਨਕ ਸਿੱਖ ਟੈਂਪਲ ਵਿਖੇ ਧਾਰਮਿਕ ਸਮਾਗਮ

ਸਿਆਟਲ, 19 ਅਗਸਤ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਮੈਰਿਸਵਿਲ ਸ਼ਹਿਰ ਦੇ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਵਿਖੇ ਅੱਜ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਭਾਈ ਸੋਹਨ ਸਿੰਘ ਅਰਸ਼ ਚੰਡੀਗੜ੍ਹ• ਵਾਲੇ, ਭਾਈ ...

ਪੂਰੀ ਖ਼ਬਰ »

31 ਅਕਤੂਬਰ ਤੋਂ ਬਾਅਦ ਯੂਰਪੀਅਨ ਲੋਕਾਂ ਦੇ ਯੂ.ਕੇ. 'ਚ ਰਹਿਣ ਅਤੇ ਕੰਮ ਕਰਨ ਦੀ ਖੁੱਲ੍ਹ ਖ਼ਤਮ ਹੋ ਜਾਵੇਗੀ

ਲੰਡਨ, 19 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਤਾਜ਼ਾ ਰਿਪੋਰਟਾਂ ਅਨੁਸਾਰ ਜੇ ਮਿਤੀ ਗਈ 31 ਅਕਤੂਬਰ ਨੂੰ ਯੂ.ਕੇ. ਬਿਨਾਂ ਕਿਸੇ ਸਮਝੌਤੇ ਦੇ ਨੋ ਡੀਲ ਨਾਲ ਯੂਰਪੀ ਸੰਘ ਤੋਂ ਵੱਖ ਹੋ ਜਾਂਦਾ ਹੈ ਤਾਂ 'ਫਰੀਡਮ ਆਫ ਮੂਮੈਂਟ ਨਿਯਮ' ਤੁਰੰਤ ਖ਼ਤਮ ਕਰ ਦਿੱਤਾ ਜਾਵੇਗਾ, ਮਤਲਬ ਕਿ ...

ਪੂਰੀ ਖ਼ਬਰ »

ਬਰਤਾਨੀਆ ਦੇ ਸ਼ਾਹੀ ਜੋੜੇ ਦਾ ਪਾਕਿਸਤਾਨ ਦੌਰਾ ਰੱਦ ਹੋਣ ਦੇ ਆਸਾਰ

ਲੰਡਨ, 19 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-  ਡਿਊਕ ਡੱਚਸ ਆਫ ਕੈਂਬਿ੍ਜ ਪਿ੍ੰਸ ਵਿਲੀਅਮ ਤੇ ਉਨ੍ਹਾਂ ਦੀ ਪਤਨੀ ਕੇਟ ਮਿਡਲਟਨ ਦੇ ਅਕਤੂਬਰ 'ਚ ਹੋਣ ਵਾਲੇ ਪਾਕਿਸਤਾਨ ਦੇ ਦੌਰਾ ਦੇ ਰੱਦ ਹੋਣ ਦੇ ਆਸਾਰ ਬਣਦੇ ਜਾ ਰਹੇ ਹਨ ¢ ਮੀਡੀਆ ਰਿਪੋਰਟਾਂ ਅਨੁਸਾਰ ਭਾਰਤ ਤੇ ...

ਪੂਰੀ ਖ਼ਬਰ »

ਕੈਲਗਰੀ ਦਾ ਪੰਜਾਬੀ ਨੈਸ਼ਨਲ ਮੇਲਾ 31 ਅਗਸਤ ਨੂੰ ਹੋਵੇਗਾ ਆਰੰਭ 

ਕੈਲਗਰੀ, 19 ਅਗਸਤ (ਹਰਭਜਨ ਸਿੰਘ ਢਿੱਲੋਂ) -ਕੈਲਗਰੀ ਦਾ ਮਰਸਡੀਜ਼ ਪੰਜਾਬੀ ਨੈਸ਼ਨਲ ਮੇਲਾ 31 ਅਗਸਤ ਅਤੇ ਪਹਿਲੀ ਸਤੰਬਰ ਨੂੰ ਹੋਵੇਗਾ ¢ ਦੋ ਦਿਨ ਚੱਲਣ ਵਾਲੇ ਇਸ ਮੇਲੇ 'ਚ ਅਮਰਿੰਦਰ ਗਿੱਲ ਅਤੇ ਹੋਰ ਪੰਜਾਬੀ ਗਾਇਕ ਰੌਣਕਾਂ ਲਾਉਣਗੇ ¢ ਕੈਲਗਰੀ ਦੀਆਂ ਗਿੱਧਾ ਅਤੇ ਭੰਗੜਾ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਦੀ ਤੁਰੰਤ ਉਸਾਰੀ ਸਬੰਧੀ ਭਾਰਤੀ ਹਾਈਕਮਿਸ਼ਨ ਨੂੰ ਮੰਗ-ਪੱਤਰ

ਲੰਡਨ, 19 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਰਵਿਦਾਸ ਭਾਈਚਾਰੇ ਦੀ ਨੁਮਾਇੰਦਗੀ ਕਰਨ ਵਾਲੀ ਸੰਸਥਾ ਗੁਰੂ ਰਵਿਦਾਸ ਸਭਾ ਯੂ.ਕੇ., ਯੂਰਪ ਅਤੇ ਅਬਰੌਡ ਵਲੋਂ ਭਾਰਤੀ ਹਾਈ ਕਮਿਸ਼ਨਰ ਰੁਚੀ ਘਣਸ਼ਿਆਮ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ...

ਪੂਰੀ ਖ਼ਬਰ »

ਪੰਜਾਬ ਦਿਵਸ ਮੇਲਾ 24 ਅਗਸਤ ਨੂੰ

ਟੋਰਾਂਟੋਂ, 19 ਅਗਸਤ (ਹਰਜੀਤ ਸਿੰਘ ਬਾਜਵਾ)- ਮਹਿਫ਼ਲ ਮੀਡੀਆ ਗਰੁੱਪ ਦੇ ਸੰਚਾਲਕ ਜਸਵਿੰਦਰ ਸਿੰਘ ਖੋਸਾ ਅਤੇ ਉਹਨਾਂ ਦੀ ਟੀਮ ਵਲੋਂ ਪੰਜਾਬ ਦਿਵਸ ਨੂੰ ਸਮਰਪਿਤ 'ਪੰਜਾਬ ਡੇਅ ਮੇਲਾ' 24 ਅਗਸਤ ਸਨਿਚਰਵਾਰ ਨੂੰ ਟੋਰਾਂਟੋਂ ਦੇ ਵੁੱਡ-ਬਾਈਨ ਮਾਲ ਦੀ ਖੁੱਲ੍ਹੀ ਪਾਰਕਿੰਗ 'ਚ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਢਾਹੁਣ ਿਖ਼ਲਾਫ਼ ਭਾਰਤੀ ਅੰਬੈਸੀ ਰੋਮ ਅਤੇ ਮਿਲਾਨ ਨੂੰ ਮੰਗ-ਪੱਤਰ

ਮਿਲਾਨ (ਇਟਲੀ) 19, ਅਗਸਤ  (ਇੰਦਰਜੀਤ ਸਿੰਘ ਲੁਗਾਣਾ))- ਦਿੱਲੀ 'ਚ ਗੁਰੂ ਰਵਿਦਾਸ ਮੰਦਰ ਢਾਹੁਣ ਿਖ਼ਲਾਫ਼ ਇਟਲੀ ਦੀਆਂ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਵਲੋਂ ਭਾਰਤੀ ਅੰਬੈਸੀ ਰੋਮ ਤੇ ਮਿਲਾਨ ਦੇ ਉੱਚ ਆਗੂਆਂ ਦੁਆਰਾ ਭਾਰਤ ਦੀ ਕੇਂਦਰ ਸਰਕਾਰ ਨੂੰ ਮੰਦਰ ਦੀ ਮੁੜ ...

ਪੂਰੀ ਖ਼ਬਰ »

ਰਾਈਜ਼ਿੰਗ ਸਟਾਰਜ਼ 25 ਨੂੰ

ਟੋਰਾਂਟੋਂ, 19 ਅਗਸਤ (ਹਰਜੀਤ ਸਿੰਘ ਬਾਜਵਾ)- ਰਾਜ ਮਿਊਜ਼ਿਕ ਅਕੈਡਮੀ ਅਤੇ ਇੰਡੋ-ਕੈਨੇਡੀਅਨ ਮਿਊਜ਼ਿਕ ਐਾਡ ਕਲਚਰਲ ਸੁਸਾਇਟੀ ਵਲੋਂ ਉੱਘੇ ਸੰਗੀਤਕਾਰ ਰਜਿੰਦਰ ਸਿੰਘ ਰਾਜ ਦੀ ਰਹਿਨਮਈ ਹੇਠ ਸਾਲਾਨਾ ਸੰਗੀਤਕ ਸਮਾਗਮ 'ਰਾਈਜ਼ਿਗ ...

ਪੂਰੀ ਖ਼ਬਰ »

ਕਸ਼ਮੀਰ ਸਮਰਥਕਾਂ ਵਲੋਂ ਭਾਰਤੀ ਮਿਸ਼ਨ ਕੋਪਨਹੈਗਨ ਅੱਗੇ ਰੋਸ ਮੁਜ਼ਾਹਰਾ

ਕੋਪਨਹੈਗਨ, 19 ਅਗਸਤ (ਅਮਰਜੀਤ ਸਿੰਘ ਤਲਵੰਡੀ)-ਭਾਰਤੀ ਮਿਸ਼ਨ ਕੋਪਨਹੈਗਨ 'ਚ ਭਾਰਤ ਦੇ ਆਜ਼ਾਦੀ ਦਿਵਸ ਸਮਾਗਮ ਦਾ ਮਜ਼ਾ ਉਦੋਂ ਕਿਰਕਿਰਾ ਹੋ ਗਿਆ ਜਦ ਸੈਂਕੜਿਆਂ ਦੀ ਗਿਣਤੀ 'ਚ ਕਸ਼ਮੀਰੀ ਸਮਰਥਕਾਂ ਵਲੋਂ ਭਾਰਤੀ ਮਿਸ਼ਨ ਕੋਪਨਹੈਗਨ ਅੱਗੇ ਰੋਸ ਰੈਲੀ ਅਤੇ ਮੁਜ਼ਾਹਰਾ ...

ਪੂਰੀ ਖ਼ਬਰ »

ਗਿ੍ਫਥ 'ਚ ਤੀਆਂ ਦਾ ਤਿਉਹਾਰ ਮਨਾਇਆ

ਸਿਡਨੀ, 19 ਅਗਸਤ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ 'ਚ ਵਸਦੇ ਪੰਜਾਬੀਆਂ ਦੇ ਇਲਾਕੇ ਗਿ੍ਫਥ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਔਰਤਾਂ ਵਲੋਂ ਵਿਸ਼ੇਸ਼ ਇਕੱਠ ਯੋਗਾਲੀ ਕਲੱਬ ਵਿਖੇ ਕੀਤਾ ਗਿਆ | ਇਸ ਮੌਕੇ ਬੱਚਿਆਂ ਤੇ ਹੋਰਾਂ ਵਲੋਂ ਸੱਭਿਆਚਾਰ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਚੈਂਪੀਅਨ ਸਾਬਤ ਹੋਈ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਆਰੇਸੋ ਦੀ ਕਬੱਡੀ ਟੀਮ

ਵੀਨਸ (ਇਟਲੀ), 19 ਅਗਸਤ (ਹਰਦੀਪ ਸਿੰਘ ਕੰਗ)- ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਆਰੇਸੋ ਦੀ ਕਬੱਡੀ ਟੀਮ ਇਟਲੀ 'ਚ ਇਸ ਸੀਜ਼ਨ 'ਚ ਹੋਣ ਵਾਲੇ ਕਬੱਡੀ ਖੇਡ ਮੇਲਿਆਂ ਚ ਸ਼ਾਨਦਾਰ ਖੇਡ ਦਿਖਾ ਕੇ ਸਭ ਤੋਂ ਜਿਆਦਾ ਕੱਪ ਜਿੱਤ ਕੇ ਚੈਂਪੀਅਨ ਟੀਮ ਸਾਬਤ ਹੋਈ ਹੈ | ਸੁੱਖਾ ਗਿੱਲ ਦੁਆਰਾ ...

ਪੂਰੀ ਖ਼ਬਰ »

ਬਿ੍ਸਬੇਨ ਵਿਖੇ 'ਇਪਸਾ' ਵਲੋਂ ਹਰਚਰਨ ਸਿੰਘ ਚਾਹਲ ਦਾ ਸਨਮਾਨ

ਬਿ੍ਸਬੇਨ 19 ਅਗਸਤ (ਮਹਿੰਦਰ ਪਾਲ ਸਿੰਘ ਕਾਹਲੋਂ)- ਆਸਟ੍ਰੇਲੀਆ ਦੀ ਸਾਹਿਤਕ ਖੇਤਰ ਲਗਾਤਾਰ ਕਾਰਜਸ਼ੀਲ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਅਕੈਡਮੀ ਆਫ਼ ਆਸਟ੍ਰੇਲੀਆ ਵਲੋਂ ਆਸਟ੍ਰੇਲੀਆ ਦੌਰੇ 'ਤੇ ਆਏ ਅਨੁਵਾਦਕ/ਲੇਖਕ ਹਰਚਰਨ ਸਿੰਘ ਚਾਹਲ ਦਾ ਉਨ੍ਹਾਂ ਦੇ ਅਨੁਵਾਦ ...

ਪੂਰੀ ਖ਼ਬਰ »

ਰੇਡੀਓ ਤੇ ਟੀ. ਵੀ. ਹੋਸਟ ਬਲਜਿੰਦਰ ਕੌਰ ਦਾ ਸਿਆਟਲ 'ਚ ਸਵਾਗਤ

ਸਿਆਟਲ, 19 ਅਗਸਤ (ਗੁਰਚਰਨ ਸਿੰਘ ਢਿੱਲੋਂ)-ਰੇਡੀਓ ਤੇ ਟੀ. ਵੀ. ਦੀ ਹੋਸਟ ਬਲਜਿੰਦਰ ਕੌਰ ਦਾ ਸਿਆਟਲ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਸੁਖਪ੍ਰੀਤ ਸਿੰਘ ਮੱਲ੍ਹੀ ਤੇ ਰਾਜਪ੍ਰੀਤ ਕੌਰ ਨੇ ਦੱਸਿਆ ਕਿ ਬਲਜਿੰਦਰ ਕੌਰ ਪੰਜਾਬੀ ਭਾਈਚਾਰੇ ਦੀ ਬੁਲੰਦ ਆਵਾਜ਼ ਹਨ, ...

ਪੂਰੀ ਖ਼ਬਰ »

ਭਾਰਤੀ ਮਿਸ਼ਨ ਕੋਪਨਹੈਗਨ 'ਚ ਭਾਰਤ ਦਾ ਆਜ਼ਾਦੀ ਦਿਵਸ ਸਮਾਗਮ

ਕੋਪਨਹੈਗਨ, 19 ਅਗਸਤ (ਅਮਰਜੀਤ ਸਿੰਘ ਤਲਵੰਡੀ)-ਭਾਰਤ ਦਾ ਆਜ਼ਾਦੀ ਦਿਵਸ ਸਮਾਗਮ ਇਥੇ ਭਾਰਤੀ ਮਿਸ਼ਨ ਵਿਖੇ ਭਰਵੀਂ ਗਿਣਤੀ 'ਚ ਹਾਜ਼ਰ ਭਾਰਤੀ ਮੂਲ ਦੇ ਲੋਕਾਂ ਤੇ ਮਿਸ਼ਨ ਅਧਿਕਾਰੀਆਂ ਵਲੋਂ ਮਨਾਇਆ ਗਿਆ | ਤਿਰੰਗਾ ਲਹਿਰਾਉਣ ਦੀ ਰਸਮ ਭਾਰਤੀ ਰਾਜਦੂਤ ਸ੍ਰੀ ਅਜੀਤ ਗੁਪਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX