ਤਾਜਾ ਖ਼ਬਰਾਂ


ਫ਼ਿਰੋਜ਼ਪੁਰ 'ਚ ਕੋਰੋਨਾ ਦੇ 18 ਮਾਮਲਿਆਂ ਦੀ ਹੋਈ ਪੁਸ਼ਟੀ
. . .  9 minutes ago
ਫ਼ਿਰੋਜ਼ਪੁਰ, 8 ਅਗਸਤ (ਗੁਰਿੰਦਰ ਸਿੰਘ) ਜ਼ਿਲ੍ਹਾ ਫ਼ਿਰੋਜ਼ਪੁਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ 'ਚ ਦੋ ਔਰਤਾਂ....
ਕੈਪਟਨ ਨਾ ਬਰਗਾੜੀ ਵਾਲਿਆਂ ਨੂੰ ਸਜ਼ਾ ਦਿਵਾ ਸਕਿਆ ਤੇ ਨਾ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਿਆ : ਢੀਂਡਸਾ
. . .  14 minutes ago
ਬਟਾਲਾ , 8 ਅਗਸਤ (ਕਾਹਲੋਂ)- ਬਟਾਲਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ...
ਪਠਾਨਕੋਟ ਦੇ ਵਿਧਾਇਕ ਅਮਿਤ ਵਿਜ ਨੂੰ ਹੋਇਆ ਕੋਰੋਨਾ
. . .  36 minutes ago
ਪਠਾਨਕੋਟ, 8 ਅਗਸਤ (ਸੰਧੂ) - ਪਠਾਨਕੋਟ ਦੇ ਵਿਧਾਇਕ ਅਮਿਤ ਵਿਜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਪੁਸ਼ਟੀ ਸਿਵਲ ਸਰਜਨ....
ਸ਼ਹੀਦਾਂ ਦੇ ਅਸਥਾਨ 'ਤੇ ਵਾਪਰੀ ਘਟਨਾ ਸੁਖਬੀਰ ਬਾਦਲ ਅਤੇ ਮਜੀਠੀਆ ਦੀ ਡੂੰਘੀ ਸਾਜ਼ਿਸ਼ - ਸੇਖਵਾਂ
. . .  48 minutes ago
ਬਟਾਲਾ, 8 ਅਗਸਤ (ਕਾਹਲੋਂ)- ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸ਼ਹੀਦਾਂ ਦੇ ਅਸਥਾਨ 'ਤੇ ਵਾਪਰੀ ਘਟਨਾ ਸੁਖਬੀਰ ਬਾਦਲ ਅਤੇ ਬਿਕਰਮ...
ਕੋਜ਼ੀਕੋਡ ਜਹਾਜ਼ ਹਾਦਸਾ: ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਹਰਦੀਪ ਸਿੰਘ ਪੁਰੀ
. . .  56 minutes ago
ਤਿਰੂਵਨੰਤਪੁਰਮ, 8 ਅਗਸਤ- ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਸ਼ਨੀਵਾਰ ਨੂੰ ਕੋਜ਼ੀਕੋਡ ਏਅਰਪੋਰਟ ਪਹੁੰਚੇ.....
ਅਕਾਲੀ ਦਲ ਬਾਦਲ ਨੂੰ ਗੁਰੂ ਜੀ ਨੇ ਚੰਗੀ ਸਜਾ ਦਿੱਤੀ ਤੇ ਉਹ ਵਿਰੋਧੀ ਧਿਰ 'ਚ ਬੈਠਕ ਜੋਗੇ ਵੀ ਨਹੀਂ ਰਹੇ : ਨਿਧੜਕ ਸਿੰਘ ਬਰਾੜ
. . .  about 1 hour ago
ਬਟਾਲਾ , 8 ਅਗਸਤ( ਕਾਹਲੋਂ)- ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ...
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦੀ ਜਾਂਚ ਦਾ ਮਸਲਾ ਸ਼ੱਕ ਦੇ ਘੇਰੇ 'ਚ - ਪ੍ਰੋ.ਬਲਜਿੰਦਰ ਸਿੰਘ
. . .  about 1 hour ago
ਅੰਮ੍ਰਿਤਸਰ, 8 ਅਗਸਤ (ਰਾਜੇਸ਼ ਕੁਮਾਰ)- ਸਰਬਤ ਖ਼ਾਲਸਾ ਵਲੋਂ ਥਾਪੇ ਗਏ ਜਥੇਦਾਰ ਜਗਤਾਰ ਹਵਾਰਾ ਵਲੋਂ ਬਣਾਈ ਕਮੇਟੀ ਦੇ ਮੈਂਬਰਾਂ...
ਕੌਮ ਦਾ ਕਾਫ਼ਲਾ ਢੀਂਡਸਾ ਸਾਬ ਦੇ ਨਾਲ : ਭਾਈ ਮੋਹਕਮ ਸਿੰਘ
. . .  about 1 hour ago
ਬਟਾਲਾ , 8 ਅਗਸਤ( ਕਾਹਲੋਂ)- ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਬਟਾਲਾ...
ਅੰਮ੍ਰਿਤਸਰ 'ਚ ਪਟਾਕਾ ਫ਼ੈਕਟਰੀ 'ਚ ਹੋਇਆ ਧਮਾਕਾ
. . .  about 1 hour ago
ਅਜਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ...
ਸੁਸ਼ਾਂਤ ਖ਼ੁਦਕੁਸ਼ੀ ਮਾਮਲੇ 'ਚ ਪੁੱਛਗਿੱਛ ਦੇ ਲਈ ਈ.ਡੀ ਦਫ਼ਤਰ ਪਹੁੰਚਿਆ ਰਿਆ ਚੱਕਰਵਰਤੀ ਦਾ ਭਰਾ
. . .  about 1 hour ago
ਨਵੀਂ ਦਿੱਲੀ, 8 ਅਗਸਤ- ਸੁਸ਼ਾਂਤ ਸਿੰਘ ਰਾਜਪੂਤ ਖ਼ੁਦਕੁਸ਼ੀ ਮਾਮਲੇ 'ਚ ਮੁੜ ਪੁੱਛ-ਗਿੱਛ ਦੇ ਲਈ ਰਿਆ ਚੱਕਰਵਰਤੀ....
ਕੋਜ਼ੀਕੋਡ 'ਚ ਜਹਾਜ਼ ਹਾਦਸੇ ਦਾ ਸ਼ਿਕਾਰ ਹੋਏ ਕਪਤਾਨ ਡੀ.ਵੀ ਸਾਥੀ ਦੀ ਮਾਂ ਨੇ ਬਿਆਨ ਕੀਤਾ ਆਪਣਾ ਦਰਦ
. . .  about 1 hour ago
ਨਵੀਂ ਦਿੱਲੀ, 8 ਅਗਸਤ- ਦੁਬਈ ਤੋਂ ਕੇਰਲ ਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ ਜਹਾਜ਼ ਕੋਜ਼ੀਕੋਡ 'ਚ ਉੱਤਰਦੇ ਸਮੇਂ ਰਨਵੇ 'ਤੇ ਹਾਦਸੇ...
ਅਣਪਛਾਤਿਆਂ ਦੀ ਗੋਲੀ ਨਾਲ ਪਿਆਲਾਂ ਦਾ ਪੰਚਾਇਤ ਮੈਂਬਰ ਜ਼ਖਮੀ
. . .  about 1 hour ago
ਨਸਰਾਲਾ, 8 ਅਗਸਤ (ਸਤਵੰਤ ਸਿੰਘ ਥਿਆੜਾ)- ਪਿੰਡ ਪਿਆਲਾਂ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਕਾਰ ਸਵਾਰ ਅਣਪਛਾਤੇ ਹਮਲਾਵਰਾਂ ਵਲੋਂ ਗੋਲੀ...
ਬਟਾਲਾ ਪਹੁੰਚੇ ਸੁਖਦੇਵ ਸਿੰਘ ਢੀਂਡਸਾ
. . .  about 2 hours ago
ਬਟਾਲਾ, 8 ਅਗਸਤ ( ਕਾਹਲੋਂ)- ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ....
ਮਜੀਠਾ ਪੁਲਿਸ ਵੱਲੋਂ ਸ਼ਰਾਬ ਤਸਕਰਾਂ ਵਿਰੁੱਧ ਵੱਡੀ ਕਾਰਵਾਈ, 200 ਲੀਟਰ ਸ਼ਰਾਬ ਸਮੇਤ ਦੋ ਕਾਬੂ
. . .  about 2 hours ago
ਮਜੀਠਾ, 8 ਅਗਸਤ (ਮਨਿੰਦਰ ਸਿੰਘ ਸੋਖੀ)- ਸੂਬੇ 'ਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਸੈਂਕੜੇ ਮੌਤਾਂ ਹੋਣ ਤੋਂ ਬਾਅਦ ਪੰਜਾਬ ਸਰਕਾਰ...
ਭਾਰਤ ਅਤੇ ਚੀਨ ਅੱਜ ਦੌਲਤ ਬੇਗ਼ ਓਲਦੀ ਖੇਤਰ 'ਚ ਵੱਡੇ ਪੱਧਰ 'ਤੇ ਕਰਨਗੇ ਗੱਲਬਾਤ
. . .  about 2 hours ago
ਗਿਰੀਸ਼ ਚੰਦਰ ਮੁਰਮੂ ਨੇ ਭਾਰਤ ਦੇ ਨਿਗਰਾਨ ਅਤੇ ਆਡੀਟਰ ਜਨਰਲ (ਕੈਗ) ਵਜੋਂ ਸੰਭਾਲਿਆ ਅਹੁਦਾ
. . .  about 2 hours ago
ਨਵੀਂ ਦਿੱਲੀ, 8 ਅਗਸਤ- ਗਿਰੀਸ਼ ਚੰਦਰ ਮੁਰਮੂ ਨੇ ਭਾਰਤ ਦੇ ਨਿਗਰਾਨ ਅਤੇ ਆਡੀਟਰ ਜਨਰਲ (ਕੈਗ) ਵਜੋਂ....
ਚੰਡੀਗੜ੍ਹ ਦੇ ਸੈਕਟਰ 27 'ਚ ਸਥਿਤ ਕਿਰਪਾਲ ਕੇਟਰਜ਼ 'ਚ ਲੱਗੀ ਭਿਆਨਕ ਅੱਗ
. . .  about 3 hours ago
ਚੰਡੀਗੜ੍ਹ, 8 ਅਗਸਤ (ਵਿਕਰਮਜੀਤ ਸਿੰਘ ਮਾਨ)- ਚੰਡੀਗੜ੍ਹ ਦੇ ਸੈਕਟਰ 27 'ਚ ਸਥਿਤ ਕਿਰਪਾਲ ਕੇਟਰਜ਼ 'ਚ ਭਿਆਨਕ ....
ਸਬ ਡਿਵੀਜ਼ਨ ਪਾਤੜਾਂ (ਪਟਿਆਲਾ) ਅੰਦਰ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 3 hours ago
ਪਾਤੜਾਂ, 8 ਅਗਸਤ (ਗੁਰਇਕਬਾਲ ਸਿੰਘ ਖ਼ਾਲਸਾ/ਜਗਦੀਸ਼ ਸਿੰਘ ਕੰਬੋਜ) - ਸਬ ਡਿਵੀਜ਼ਨ ਪਾਤੜਾਂ ਅੰਦਰ ਕੋਰੋਨਾ ਵਾਇਰਸ ਨਾਲ ਸਬੰਧਿਤ ਮਰੀਜ਼ਾਂ ....
ਮਾਸਟਰ ਹਰਬੰਸ ਸਿੰਘ ਸਿੱਧੂ ਸੇਖਾ ਕਲਾਂ ਵਾਲੇ ਨਹੀਂ ਰਹੇ
. . .  about 3 hours ago
ਠੱਠੀ ਭਾਈ, 8 ਅਗਸਤ (ਜਗਰੂਪ ਸਿੰਘ ਮਠਾੜੂ)- ਹਲਕਾ ਬਾਘਾ ਪੁਰਾਣਾ 'ਚ ਆਪਣੀ ਨਿਵੇਕਲੀ ਪਹਿਚਾਣ ....
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗਿਰੀਸ਼ ਚੰਦਰ ਮੁਰਮੂ ਨੂੰ ਸੀ.ਏ.ਜੀ ਅਹੁਦੇ ਦੀ ਸਹੁੰ ਚੁਕਾਈ
. . .  about 3 hours ago
ਨਵੀਂ ਦਿੱਲੀ, 08 ਅਗਸਤ - ਦਿੱਲੀ ਵਿਚ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ 'ਚ ਗਿਰੀਸ਼ ਚੰਦਰ....
ਸੁਖਦੇਵ ਸਿੰਘ ਢੀਂਡਸਾ ਅੱਜ ਬਟਾਲਾ 'ਚ ਗੁਰਿੰਦਰ ਸਿੰਘ ਬਾਜਵਾ ਨੂੰ ਪਾਰਟੀ 'ਚ ਕਰਨਗੇ ਸ਼ਾਮਲ
. . .  about 3 hours ago
ਬਟਾਲਾ, 8 ਅਗਸਤ (ਕਾਹਲੋਂ)- ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਅੱਜ ਬਟਾਲਾ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 61,537 ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 8 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 61,537 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ ਕੋਰੋਨਾ ਤੋਂ ਪੀੜਤ 933 ....
ਜ਼ਿਲ੍ਹਾ ਮਾਨਸਾ ਦੇ ਸਰਦੂਲਗੜ੍ਹ 'ਚ ਦੋ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਸਰਦੂਲਗੜ੍ਹ, 8 ਅਗਸਤ (ਪਰਕਾਸ਼ ਸਿੰਘ ਜ਼ੈਲਦਾਰ/ਜੀ. ਐੱਮ ਅਰੋੜਾ) - ਜ਼ਿਲ੍ਹਾ ਮਾਨਸਾ ਦੇ ਸਰਦੂਲਗੜ੍ਹ ਸ਼ਹਿਰ ਦੇ ਵਾਰਡ ਨੰਬਰ 11 'ਚ ਇੱਕ 45 ਸਾਲਾ ਵਿਅਕਤੀ....
ਕੇਰਲ ਦੇ ਰਾਜਪਾਲ ਅਤੇ ਮੁੱਖ ਮੰਤਰੀ ਪਿਨਾਰਈ ਵਿਜਯਨ ਅੱਜ ਕਰੀਪੁਰ ਦਾ ਕਰਨਗੇ ਦੌਰਾ
. . .  about 5 hours ago
ਤਿਰੂਵਨੰਤਪੁਰਮ, 8 ਅਗਸਤ- ਕੇਰਲ ਦੇ ਰਾਜਪਾਲ ਆਰਿਫ਼ ਮੁਹੰਮਦ ਖਾਨ ਅਤੇ ਮੁੱਖ ਮੰਤਰੀ ਪਿਨਾਰਈ ...
ਸੜਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ
. . .  about 5 hours ago
ਕੁੱਲਗੜ੍ਹੀ, 8 ਅਗਸਤ (ਸੁਖਜਿੰਦਰ ਸਿੰਘ ਸੰਧੂ) - ਬੱਸ ਅੱਡਾ ਸ਼ੇਰ ਖਾਂ 'ਤੇ ਹੋਏ ਇੱਕ ਸੜਕ ਹਾਦਸੇ 'ਚ ਇਕ ਨੌਜਵਾਨ ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551

ਦਿੱਲੀ / ਹਰਿਆਣਾ

ਕੇ.ਵਾਈ.ਐੱਸ.ਦੇ ਮੈਂਬਰਾਂ ਅਤੇ ਐੱਸ.ਓ.ਐੱਲ ਦੇ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ, 19 ਅਗਸਤ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਸੰਗਠਨ ਕੇ.ਵਾਈ.ਐੱਸ. ਵਲੋਂ ਦਿੱਲੀ ਯੂਨੀਵਰਸਿਟੀ ਦੇ ਸਕੂਲ ਆਫ਼ ਓਪਨ ਲਰਨਿੰਗ (ਐੱਸ.ਓ.ਐੱਲ) ਦੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਐੱਸ.ਓ.ਐੱਲ. ਦੇ ਪੇਪਰਾਂ ਵਿਚ ਸਮੈਸਟਰ ਸਿਸਟਮ ਲਾਗੂ ਕਰਨ ਦੇ ਫ਼ੈਸਲੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਦਿੱਲੀ ਯੂਨੀਵਰਸਿਟੀ ਦੇ ਕੁਲਪਤੀ ਦਾ ਪੁਤਲਾ ਸਾੜਿਆ ਅਤੇ ਨਾਲ ਹੀ ਅਸਤੀਫ਼ੇ ਦੀ ਵੀ ਮੰਗ ਕੀਤੀ | ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਜੇ ਇਸ ਮਾਮਲੇ ਪ੍ਰਤੀ ਧਿਆਨ ਨਾ ਦਿੱਤਾ ਗਿਆ ਤਾਂ ਭੁੱਖ ਹੜਤਾਲ ਕੀਤੀ ਜਾਵੇਗੀ | ਵਰਨਣਯੋਗ ਹੈ ਕਿ 2019-20 ਸ਼ੈਸਨ 'ਚ ਐੱਸ.ਓ.ਐੱਲ. ਵਿਚ 1.5 ਲੱਖ ਦੇ ਕਰੀਬ ਵਿਦਿਆਰਥੀਆਂ ਨੂੰ ਵਿਸ਼ਵਾਸ ਸੀ ਕਿ ਉਨ੍ਹਾਂ ਦੀ ਸਾਲਾਨਾ ਪ੍ਰੀਖਿਆ ਹੋਵੇਗੀ ਅਤੇ ਦਿੱਲੀ ਯੂਨੀਵਰਸਿਟੀ ਦੇ ਫ਼ੈਸਲੇ ਪ੍ਰਤੀ ਉਨ੍ਹਾਂ ਨੂੰ ਕੁਝ ਵੀ ਪਤਾ ਨਹੀਂ ਹੈ | ਐੱਸ.ਓ.ਐੱਲ. ਦੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਮੈਸਟਰ ਸਿਸਟਮ ਪ੍ਰਤੀ ਕੁਝ ਵੀ ਪਤਾ ਨਹੀਂ ਹੈ ਕਿ ਇਹ ਪ੍ਰੀਖਿਆ ਕਦੋਂ ਹੋਵੇਗੀ, ਇਸ ਦਾ ਨਤੀਜਾ ਕਦੋਂ ਆਵੇਗਾ ਅਤੇ ਦੇਰੀ ਨਾਲ ਮਿਲੀ ਇਸ ਸੂਚਨਾ ਨਾਲ ਉਹ ਫ਼ੇਲ੍ਹ ਹੋ ਜਾਣਗੇ |

ਸਿੰਧੀਆਂ ਦੀ ਵੀ ਪ੍ਰੋਗਰਾਮਾਂ ਵਿਚ ਸੇਵਾ ਲਈ ਜਾਵੇ-ਅਵਤਾਰ ਸਿੰਘ ਸੇਠੀ

ਨਵੀਂ ਦਿੱਲੀ, 19 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਸਿਟੀਜ਼ਨ ਕੌਾਸਲ, ਨਵੀਂ ਦਿੱਲੀ ਦੇ ਪ੍ਰਧਾਨ ਅਵਤਾਰ ਸਿੰਘ ਸੇਠੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਇਕ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ...

ਪੂਰੀ ਖ਼ਬਰ »

ਵਿਵਾਦ ਤੋਂ ਬਾਅਦ ਤਕਨੀਕੀ ਅਦਾਰੇ ਨੂੰ ਨਿੱਜੀ ਕੰਪਨੀ ਨੂੰ ਲੀਜ਼ 'ਤੇ ਦੇਣ ਦਾ ਫ਼ੈਸਲਾ ਦਿੱਲੀ ਕਮੇਟੀ ਵਲੋਂ ਮੁਲਤਵੀ

ਨਵੀਂ ਦਿੱਲੀ, 19 ਅਗਸਤ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਤਕਨੀਕੀ ਅਦਾਰੇ 'ਹਰਿ ਗੋਬਿੰਦ ਇੰਸਟੀਚਿਊਟ ਆਫ ਇਨਫਰਮੇਸ਼ਨ ਐਾਡ ਟੈਕਨੋਲੋਜੀ ' ਨੂੰ ਬੰਦ ਕਰਕੇ, ਇਕ ਨਿਜੀ ਕੰਪਨੀ 'ਜਾਨ੍ਹਵੀ ਗਰੁੱਪ' ਨੂੰ 3 ਸਾਲ ਲਈ ਲੀਜ਼ 'ਤੇ ਦਿੱਤੇ ਜਾਣ ...

ਪੂਰੀ ਖ਼ਬਰ »

ਹੁਣ ਦਿੱਲੀ ਵਿਚ ਫ਼ਿਲਮਾਂ ਦੀ ਸ਼ੂਟਿੰਗ ਲਈ ਮਨਜ਼ੂਰੀ ਇਕ ਹੀ ਖਿੜਕੀ ਤੋਂ ਮਿਲੇਗੀ

ਨਵੀਂ ਦਿੱਲੀ, 19 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕਿਸੇ ਵੀ ਫ਼ਿਲਮ ਦੀ ਸ਼ੂਟਿੰਗ ਕਰਨ ਲਈ ਤਕਰੀਬਨ 17 ਵਿਭਾਗਾਂ ਤੋਂ ਫ਼ਿਲਮ ਦੀ ਸ਼ੂਟਿੰਗ ਪ੍ਰਤੀ ਮਨਜ਼ੂਰੀ ਲੈਣੀ ਪੈਂਦੀ ਹੈ ਜਿਸ ਵਿਚ ਬਹੁਤ ਜ਼ਿਆਦਾ ਸਮਾਂ ਬਰਬਾਦ ਹੋ ਜਾਂਦਾ ਹੈ, ਜਿਸ ਕਰਕੇ ਫ਼ਿਲਮ ਬਣਾਉਣ ...

ਪੂਰੀ ਖ਼ਬਰ »

ਤਿਲਕ ਬਿ੍ਜ ਰੇਲਵੇ ਸਟੇਸ਼ਨ 6 ਟਰੈਕ ਵਾਲਾ ਹੋਵੇਗਾ

ਨਵੀਂ ਦਿੱਲੀ, 19 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦਾ ਤਿਲਕ ਬਿ੍ਜ ਰੇਲਵੇ ਸਟੇਸ਼ਨ ਨੂੰ ਹੁਣ 6 ਰੇਲਵੇ ਟਰੈਕ ਵਾਲਾ ਹੋਵੇਗਾ ਅਤੇ ਹੁਣ ਰੇਲਵੇ ਲੋਕਲ ਰੇਲ ਗੱਡੀਆਂ ਲਈ ਇੱਥੇ ਵੱਡਾ ਇੰਟਰਚੇਂਜ ਸਟੇਸ਼ਨ ਬਣਾਉਣ ਲਈ ਯੋਜਨਾ ਬਣਾ ਰਿਹਾ ਹੈ | ਇਸ ਸਟੇਸ਼ਨ ਤੋਂ ਰੇਲਵੇ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਚੋਣਾਂ ਵਿਚ ਪੋਸਟਰਬਾਜ਼ੀ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

ਨਵੀਂ ਦਿੱਲੀ, 19 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਵਿਚ ਹੋਣ ਵਾਲੀ ਪੋਸਟਰਬਾਜ਼ੀ 'ਤੇ ਇਸ ਵਾਰ ਵਿਸ਼ੇਸ਼ ਤੌਰ 'ਤੇ ਧਿਆਨ ਰੱਖਿਆ ਜਾਵੇਗਾ, ਜਿਸ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ | ਜੇਕਰ ਕੋਈ ਵੀ ਪੋਸਟਰਬਾਜ਼ੀ ...

ਪੂਰੀ ਖ਼ਬਰ »

ਯਮੁਨਾ 'ਚ ਪਾਣੀ ਵਧਣ ਕਾਰਨ ਹਾਲਾਤ ਵਿਗੜਨੇ ਸ਼ੁਰੂ ਹੋਏ

ਨਵੀਂ ਦਿੱਲੀ, 19 ਅਗਸਤ (ਬਲਵਿੰਦਰ ਸਿੰਘ ਸੋਢੀ)-ਹਥਨੀ ਕੁੰਡ ਬੈਰਾਜ਼ ਤੋਂ ਯਮੁਨਾ ਵਿਚ ਪਾਣੀ ਛੱਡਣ ਦੇ ਕਾਰਨ ਹਾਲਾਤ ਕਦੇ ਵੀ ਵਿਗੜ ਸਕਦੇ ਹਨ ਅਤੇ ਹੜ੍ਹ ਆਉਣ ਦੀ ਸਥਿਤੀ ਬਣਦੀ ਜਾ ਰਹੀ ਹੈ | ਇਸ ਮਾਮਲੇ ਪ੍ਰਤੀ ਦਿੱਲੀ ਸਰਕਾਰ ਅਲਰਟ 'ਤੇ ਹੈ | ਇਸ ਮਾਮਲੇ ਪ੍ਰਤੀ ਦਿੱਲੀ ਦੇ ...

ਪੂਰੀ ਖ਼ਬਰ »

ਕੈਟ ਚਾਈਨੀਜ਼ ਸਾਮਾਨ ਦੇ ਬਾਇਕਾਟ ਪ੍ਰਤੀ ਇਕ ਸਤੰਬਰ ਤੋਂ ਦੇਸ਼ ਵਿਆਪੀ ਮੁਹਿੰਮ ਚਲਾਏਗਾ

ਨਵੀਂ ਦਿੱਲੀ, 19 ਅਗਸਤ (ਬਲਵਿੰਦਰ ਸਿੰਘ ਸੋਢੀ)-ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਸ (ਕੈਟ) ਚਾਈਨੀਜ਼ ਸਾਮਾਨ ਦੇ ਬਾਈਕਾਟ ਲਈ ਇਕ ਸਤੰਬਰ ਤੋਂ ਦੇਸ਼ ਵਿਆਪੀ ਮੁਹਿੰਮ ਚਲਾਏਗਾ | ਇਸ ਮਾਮਲੇ ਦੇ ਸਬੰਧ ਵਿਚ 29 ਅਗਸਤ ਨੂੰ ਰਾਜਾਂ ਦੇ ਵਪਾਰੀ ਨੇਤਾਵਾਂ ਇਕ ਰਣਨੀਤੀ ਤਿਆਰ ...

ਪੂਰੀ ਖ਼ਬਰ »

ਪਾਲੀਥੀਨ ਦੀ ਵਰਤੋਂ ਕਰਨ ਵਾਲਿਆਂ ਨੂੰ ਨਿਗਮ ਲਗਾਏਗਾ ਜੁਰਮਾਨਾ

ਨਵੀਂ ਦਿੱਲੀ, 19 ਅਗਸਤ (ਬਲਵਿੰਦਰ ਸਿੰਘ ਸੋਢੀ)-ਦੱਖਣੀ ਦਿੱਲੀ ਨਗਰ ਨਿਗਮ ਨੇ ਆਪਣੇ ਇਲਾਕੇ ਵਿਚ ਪਾਲੀਥੀਨ ਦੀ ਵਰਤੋਂ ਕਰਨ ਵਾਲਿਆਂ ਦੇ ਵਿਰੁੱਧ ਸਖ਼ਤ ਕਾਰਵਾਈ ਕਰ ਰਿਹਾ ਹੈ, ਜੋ ਦੁਕਾਨਦਾਰ, ਰੇਹੜੀ-ਪੱਟੜੀ ਜਾਂ ਹੋਰ ਚੀਜ਼ਾਂ ਵੇਚਣ ਵਾਲਾ ਪਾਲੀਥੀਨ ਦੀ ਵਰਤੋਂ ਕਰਦਾ ...

ਪੂਰੀ ਖ਼ਬਰ »

ਚਾਈਨੀਜ਼ ਡੋਰ ਦੇ ਨਾਲ ਗਲਾ ਵੱਢੇ ਜਾਣ ਵਾਲੇ ਇੰਜੀਨੀਅਰ ਦੀ ਹਾਲਤ ਨਾਜ਼ੁਕ

ਨਵੀਂ ਦਿੱਲੀ, 19 ਅਗਸਤ (ਬਲਵਿੰਦਰ ਸਿੰਘ ਸੋਢੀ)-15 ਅਗਸਤ ਵਾਲੇ ਦਿਨ ਚਾਈਨਾਜ਼ ਡੋਰ ਨਾਲ ਦਿੱਲੀ ਦੇ ਇਕ ਇੰਜੀਨੀਅਰ ਦਾ ਗਲਾ ਵੱਢਿਆ ਗਿਆ ਸੀ ਜਦੋਂ ਉਹ ਆਪਣੀ ਪਤਨੀ ਤੇ ਆਪਣੇ ਬੱਚਿਆਂ ਦੇ ਨਾਲ ਕਿਸੇ ਦੇ ਘਰ ਜਾ ਰਿਹਾ ਸੀ | ਉਸ ਨੂੰ ਹਸਪਤਾਲ ਬੇਹੋਸ਼ੀ ਦੀ ਹਾਲਤ ਵਿਚ ਲਿਜਾਇਆ ...

ਪੂਰੀ ਖ਼ਬਰ »

ਕੁਰੂਕਸ਼ੇਤਰ 'ਚ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 7 ਸਤੰਬਰ ਨੂੰ

ਚੰਡੀਗੜ੍ਹ, 19 ਅਗਸਤ (ਐੱਨ.ਐੱਸ. ਪਰਵਾਨਾ)-ਸ਼੍ਰੋਮਣੀ ਕਮੇਟੀ ਦੇ ਸੀਨੀਅਰ ਉੱਪ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 7 ਸਤੰਬਰ ਨੂੰ ਕੁਰੂਕਸ਼ੇਤਰ 'ਚ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ...

ਪੂਰੀ ਖ਼ਬਰ »

ਦਿੱਲੀ ਕਮੇਟੀ 'ਚ ਘੁਟਾਲਾ ਕਰਨ ਵਾਲੇ ਗੁਨਾਹਗਾਰਾਂ ਨੂੰ ਹਰ ਹਾਲਤ 'ਚ ਸਜ਼ਾ ਦਿਵਾਈ ਜਾਵੇਗੀ-ਸ਼ੰਟੀ

ਨਵੀਂ ਦਿੱਲੀ, 19 ਅਗਸਤ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਪ੍ਰਬੰਧ 'ਚ ਕਥਿਤ ਭਿ੍ਸ਼ਟਾਚਾਰ ਦੇ 3 ਮਾਮਲਿਆਂ ਨੂੰ ਲੈ ਕੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਿਖ਼ਲਾਫ਼ ਅਦਾਲਤੀ ਲੜਾਈ ਲੜ ਰਹੇ ਸ਼ਿਕਾਇਤਕਰਤਾ ਗੁਰਮੀਤ ਸਿੰਘ ਸ਼ੰਟੀ (ਸਾਬਕਾ ਜਨਰਲ ਸਕੱਤਰ ਤੇ ...

ਪੂਰੀ ਖ਼ਬਰ »

ਨਿਰਮਲੇ ਸੰਤਾਂ ਮਹਾਂਪੁਰਖਾਂ ਨੇ ਮਹੰਤ ਰੇਸ਼ਮ ਸਿੰਘ ਨੂੰ ਪੰਚਾਇਤੀ ਅਖਾੜਾ ਨਿਰਮਲਾ ਕਨਖਲ ਹਰਿਦੁਆਰ ਦੇ ਸ੍ਰੀ ਮਹੰਤ ਦੀ ਗੱਦੀ ਸੌ ਾਪੀ ਖਡੂਰ ਸਾਹਿਬ 'ਚ ਨਿਰਮਲ ਭੇਖ ਦੇ ਆਮ ਇਜਲਾਸ 'ਚ ਸਰਬੰਸਮਤੀ ਨਾਲ ਚੋਣ

ਖਡੂਰ ਸਾਹਿਬ, 19 ਅਗਸਤ (ਰਸ਼ਪਾਲ ਸਿੰਘ ਕੁਲਾਰ)-ਸਰਬ ਭਾਰਤ ਨਿਰਮਲ ਮਹਾਂ ਮੰਡਲ (ਰਜਿ.) ਅੰਮਿ੍ਤਸਰ ਦੇ ਪ੍ਰਧਾਨ ਸੰਤੋਖ ਸਿੰਘ ਪਾਲਦੀ ਦੀ ਪ੍ਰਧਾਨਗੀ ਹੇਠ ਪੰਚਾਇਤੀ ਅਖਾੜਾ ਨਿਰਮਲਾ ਕਨਖਲ (ਹਰਿਦੁਆਰ) ਦੇ ਪ੍ਰਧਾਨ/ਸ੍ਰੀ ਮਹੰਤ ਦੀ ਚੋਣ ਅੱਜ ਨਿਰਮਲ ਭੇਖ ਦੇ ਆਮ ਇਜਲਾਸ ...

ਪੂਰੀ ਖ਼ਬਰ »

ਸੰਭਾਵੀ ਹੜ੍ਹਾਂ ਤੋਂ ਬਚਣ ਲਈ ਅਧਿਕਾਰੀ ਪ੍ਰਬੰਧ ਯਕੀਨੀ ਬਣਾਉਣ-ਈਸ਼ਾ ਕਾਲੀਆ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਮੌਸਮ ਵਿਭਾਗ ਵਲੋਂ ਸੂਬੇ ਵਿਚ ਭਾਰੀ ਬਾਰਿਸ਼ ਦੀ ਚੇਤਾਵਨੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਬਚਾਅ ਕੰਮਾਂ ਸਬੰਧੀ ਜ਼ਿਲ੍ਹੇ ਵਿਚ ਕੀਤੇ ਗਏ ਪ੍ਰਬੰਧ ਯਕੀਨੀ ਬਣਾਉਣ ਲਈ ਅੱਜ ਜ਼ਿਲ੍ਹਾ ਅਧਿਕਾਰੀਆਂ ...

ਪੂਰੀ ਖ਼ਬਰ »

ਜੀ.ਕੇ. ਿਖ਼ਲਾਫ਼ ਭਿ੍ਸ਼ਟਾਚਾਰ ਦੇ ਮਾਮਲੇ 'ਚ ਸਿਰਸਾ ਨੇ ਕ੍ਰਾਈਮ ਬ੍ਰਾਂਚ ਕੋਲ ਦਰਜ ਕਰਵਾਏ ਬਿਆਨ

ਨਵੀਂ ਦਿੱਲੀ, 19 ਅਗਸਤ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਿਖ਼ਲਾਫ਼ 'ਚ ਚੱਲ ਰਹੇ ਕਥਿਤ ਭਿ੍ਸ਼ਟਾਚਾਰ ਦੇ ਮਾਮਲਿਆਂ 'ਚ ਅੱਜ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਚਾਣਕਿਆਪੁਰੀ ਥਾਣੇ 'ਚ ਕ੍ਰਾਈਮ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੜਕ 'ਤੇ ਡਿਗੀਆਂ ਢਿਗਾਂ

ਬੀਣੇਵਾਲ, 19 ਅਗਸਤ (ਬੈਜ ਚੌਧਰੀ)-ਬੀਤੀ ਰਾਤ ਪਏ ਭਾਰੀ ਮੀਂਹ ਨਾਲ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਢਿੱਗਾਂ ਤੇ ਦਰਖੱਤ ਡਿਗਣ ਨਾਲ ਬੰਦ ਹੋ ਗਈਆਂ ਹਨ ਜਿਸ ਨਾਲ ਆਉਣ ਜਾਣ ਵਾਲੀਆਂ ਗੱਡੀਆਂ ਬੰਦ ਹੋ ਗਈਆਂ ਹਨ | ਜਦ ਕਿ ਕੁਝ ਵਾਹਨ ਰਸਤੇ ਬਦਲ ਕੇ ਵਾਇਆ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਸਿੰਘਾਂ ਮੇਘੋਵਾਲ 'ਚ ਲੰਗਰ ਹਾਲ ਦਾ ਨੀਂਹ-ਪੱਥਰ ਰੱਖਿਆ

ਮਾਹਿਲਪੁਰ, 19 ਅਗਸਤ (ਦੀਪਕ ਅਗਨੀਹੋਤਰੀ)- ਪਿੰਡ ਮੇਘੋਵਾਲ ਦੋਆਬਾ ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿਖ਼ੇ ਪ੍ਰਵਾਸੀ ਭਾਰਤੀਆਂ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਵੇਂ ਬਣ ਰਹੇ ਲੰਗਰ ਹਾਲ ਦਾ ਨੀਂਹ-ਪੱਥਰ ਜਥੇਦਾਰ ਬਾਬਾ ਨਾਗਰ ਸਿੰਘ ਟੂਟੋਮਜਾਰਾ ਵਾਲਿਆਂ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਖਾਣ ਨਾਲ ਲੜਕੀ ਦੀ ਮੌਤ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਮਾਨਸਿਕ ਤਣਾਅ ਦੇ ਚੱਲਦੇ ਇਕ ਨੌਜਵਾਨ ਲੜਕੀ ਨੇ ਜ਼ਹਿਰੀਲੀ ਦਵਾਈ ਦਾ ਸੇਵਨ ਕਰ ਲਿਆ ਜਿਸ ਨਾਲ ਉਸ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਹਰਪ੍ਰੀਤ ਕੌਰ ਪੁੱਤਰੀ ਗਰਮੇਜ ਰਾਮ ਵਾਸੀ ਖੁਸ਼ੀ ਪੱਦੀ ਨੇ ਕਿਸੇ ਗਲਤ ਦਵਾਈ ਦਾ ...

ਪੂਰੀ ਖ਼ਬਰ »

45 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਕਾਬੂ

ਹਰਿਆਣਾ, 19 ਅਗਸਤ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 45 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫਤਾਰ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਦਿਲਬਾਗ ਸਿੰਘ ਐਸ.ਐਚ.ਓ ਹਰਿਆਣਾ ਦੱਸਿਆ ਕਿ ਐਸ.ਆਈ ਹਰਜਿੰਦਰ ...

ਪੂਰੀ ਖ਼ਬਰ »

ਲਹਿਲੀ ਖੁਰਦ ਤੇ ਬਸੀ ਕਲਾਂ ਵਿਚਕਾਰ ਬਣਿਆ ਕਾਜਵੇ ਟੁੱਟਿਆ

ਚੱਬੇਵਾਲ, 19 ਅਗਸਤ (ਸਖ਼ੀਆ)-ਪਿਛਲੇ ਦੋ ਦਿਨਾਂ ਦੀ ਭਾਰੀ ਮੀਂਹ ਦੌਰਾਨ ਰਾਜਨੀ ਦੇਵੀ ਅਤੇ ਹੰਦੋਵਾਲ ਦੇ ਚੋਅ ਵਿਚ ਆਏ ਪਾਣੀ ਦੇ ਵਹਾਅ ਕਾਰਨ ਬਸੀ ਕਲਾਂ ਅਤੇ ਲਹਿਲੀ ਖ਼ੁਰਦ ਵਿਚਕਾਰ ਬਣਿਆ ਕਾਜਵੇ ਟੁੱਟ ਗਿਆ | ਇਸ ਕਾਜਵੇ ਦੀ ਅਜਿਹੀ ਹਾਲਤ ਕਾਰਨ ਹੁਣ ਰਾਜਨੀ ਦੇਵੀ, ...

ਪੂਰੀ ਖ਼ਬਰ »

ਜ਼ਹਿਰੀਲਾ ਚਾਰਾ ਖਾਣ ਨਾਲ ਚਾਰ ਘੋੜੀਆਂ ਮਰੀਆਂ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਲੱਖਾਂ ਦੀ ਕੀਮਤ ਵਾਲੀਆਂ ਚਾਰ ਘੋੜੀਆਂ ਦੀ ਮੌਤ ਹੋਣ ਅਤੇ ਇਕ ਦੀ ਹਾਲਤ ਗੰਭੀਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਹਾਲਾਂਕਿ ਘੋੜੀਆਂ ਦੀ ਮੌਤ ਦਾ ਕਾਰਨ ਜ਼ਹਿਰੀਲਾ ਚਾਰਾ ਦੱਸਿਆ ਜਾ ਰਿਹਾ ਹੈ | ਇਲਾਕੇ 'ਚ ਘੋੜੀ ਪਾਲਕ ...

ਪੂਰੀ ਖ਼ਬਰ »

ਹੱਤਿਆ ਦੀ ਨੀਅਤ ਨਾਲ ਹਮਲਾ ਕਰਨ ਦੇ ਦੋਸ਼ 'ਚ 8 ਨਾਮਜ਼ਦ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਹੱਤਿਆ ਦੀ ਨੀਅਤ ਨਾਲ ਰਸਤੇ 'ਚ ਰੋਕ ਕੇ ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ 8 ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਬਰਨਾਲਾ ਕਲਾਂ ਦੇ ...

ਪੂਰੀ ਖ਼ਬਰ »

ਘਰ 'ਚ ਜ਼ਬਰਦਸਤੀ ਵੜ ਕੇ ਕੁੱਟਮਾਰ ਕਰਨ ਦੇ ਦੋਸ਼ 'ਚ 5 ਨਾਮਜ਼ਦ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਲੜਕੀਆਂ ਨਾਲ ਛੇੜਛਾੜ ਕਰਨ ਤੋਂ ਰੋਕਿਆ ਤਾਂ ਗੱੁਸੇ 'ਚ ਆਏ ਪਰਿਵਾਰ ਨੇ ਘਰ 'ਚ ਵੜ ਕੇ ਕੁੱਟਮਾਰ ਕਰ ਕੇ ਪਿਤਾ ਨੂੰ ਜ਼ਖ਼ਮੀ ਕਰ ਦਿੱਤਾ | ਜਾਣਕਾਰੀ ਅਨੁਸਾਰ ਦਸ਼ਮੇਸ਼ ਨਗਰ ਦੇ ਵਾਸੀ ਚੰਨਣ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਟਿਊਬਵੈੱਲ ਲੋਡ ਵਧਾਉਣ ਲਈ ਫ਼ੀਸ ਘਟਾਈ ਜਾਵੇ-ਬਹਿਰੂ

ਚੰਡੀਗੜ੍ਹ, 19 ਅਗਸਤ (ਐਨ.ਐਸ. ਪਰਵਾਨਾ)-ਅੱਜ ਇੱਥੇ ਪੰਜਾਬ ਦੇ ਕਿਸਾਨਾਂ ਦੀਆਂ ਟਿਊਬਵੈੱਲ ਮੋਟਰਾਂ ਦਾ ਲੋਡ ਵਧਾਉਣ ਵਾਲੀ ਫ਼ੀਸ ਅੱਧੀ ਕਰਵਾਉਣ ਲਈ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਦੀ ਅਗਵਾਈ ਹੇਠ ਕਿਸਾਨਾਂ ਦੇ ਪੰਜ ਮੈਂਬਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਨੂੰ ਓਪਨ ਸਕੂਲ ਲਈ ਐਕਰੈਡਿਟੇਸ਼ਨ ਫੀਸ ਜਮ੍ਹਾਂ ਕਰਵਾਉਣ ਲਈ 23 ਤੱਕ ਦਾ ਸਮਾਂ

ਐੱਸ.ਏ.ਐੱਸ. ਨਗਰ, 19 ਅਗਸਤ (ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਕਾਰੀ ਅਦਾਰਿਆਂ ਨੂੰ ਓਪਨ ਸਕੂਲ ਲਈ ਐਕਰੀਡਿਟੇਸ਼ਨ ਫ਼ੀਸ ਤੇ ਚਲਾਨ ਜਨਰੇਟ ਕਰਵਾਉਣ ਦਾ ਇਕ ਹੋਰ ਮੌਕਾ ਦਿੱਤਾ ਗਿਆ ਹੈ | ਇਹ ਫ਼ੀਸ ਬੋਰਡ ਦੇ ਮੁੱਖ ਦਫ਼ਤਰ ਵਿਚ ਹੀ ਜਮ੍ਹਾਂ ਕਰਵਾਈ ਜਾ ...

ਪੂਰੀ ਖ਼ਬਰ »

ਬੋਰਡ ਦੇ ਪਹਿਲੇ ਰੂਟ ਦੇ ਵਿੱਦਿਅਕ ਮੁਕਾਬਲੇ ਅਗਸਤ ਦੀ ਥਾਂ ਸਤੰਬਰ 'ਚ

ਐੱਸ.ਏ.ਐੱਸ. ਨਗਰ, 19 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਬੋਰਡ ਵਲੋਂ ਕਰਵਾਏ ਜਾਣ ਵਾਲੇ ਸਹਿ ਅਕਾਦਮਿਕ ਵਿੱਦਿਅਕ ਮੁਕਾਬਲਿਆਂ ਵਿਚ ਪਹਿਲੇ ਰੂਟ ਦੇ ਵਿੱਦਿਅਕ ਮੁਕਾਬਲੇ ਹੁਣ 3 ਸਤੰਬਰ ਤੋਂ 5 ਸਤੰਬਰ ਤੱਕ ਹੋਣਗੇ | ਪਹਿਲਾਂ ਇਹ ਵਿੱਦਿਅਕ ਮੁਕਾਬਲੇ 20 ਅਗਸਤ ਤੋਂ 22 ...

ਪੂਰੀ ਖ਼ਬਰ »

'ਸੰਤ ਲੌ ਾਗੋਵਾਲ ਵਿਸ਼ਵ ਪੁਰਸਕਾਰ' ਹਰਬੰਸ ਸਿੰਘ ਘੁੰਮਣ ਨੂੰ

ਲੌਾਗੋਵਾਲ, 19 ਅਗਸਤ (ਵਿਨੋਦ)-'ਸੰਤ ਲੌਾਗੋਵਾਲ ਵਿਸ਼ਵ ਪੁਰਸਕਾਰ' ਇਸ ਵਾਰ ਉੱਘੇ ਧਾਰਮਿਕ ਤੇ ਰਾਜਨੀਤਕ ਆਗੂ ਹਰਬੰਸ ਸਿੰਘ ਘੁੰਮਣ ਨੂੰ ਦਿੱਤਾ ਜਾ ਰਿਹਾ ਹੈ | ਪੱਤਰਕਾਰਾਂ ਨਾਲ ਗੱਲ ਕਰਦਿਆਂ ਸੰਤ ਲੌਾਗੋਵਾਲ ਚੈਰੀਟੇਬਲ ਟਰੱਸਟ ਦੇ ਮੀਤ ਪ੍ਰਧਾਨ ਤੇ ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਟਰਾਲਾ ਸਿਖਲਾਈ ਮੁਹੱਈਆ ਕਰਵਾਉਂਦਾ ਹੈ ਆਈ.ਟੀ.ਸੀ. ਮੋਟਰ ਟ੍ਰੇਨਿੰਗ ਸਕੂਲ

ਜਲੰਧਰ, 19 ਅਗਸਤ (ਅਜੀਤ ਬਿਊਰੋ)-ਟਰਾਲਾ ਟ੍ਰੇਨਿੰਗ ਦੇ ਐੱਮ.ਡੀ. ਬਲਬੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਿਖਲਾਈ ਲੈ ਕੇ ਵਿਦੇਸ਼ਾਂ ਵਿਚ ਰੁਜ਼ਗਾਰ ਹਾਸਲ ਕਰ ਕੇ ਸੈੱਟ ਹੋਣ ਦਾ ਸੁਨਹਿਰੀ ਮੌਕਾ ਆਈ.ਟੀ.ਸੀ. ਟ੍ਰੇਨਿੰਗ ਸਕੂਲ ਜੋ ਕਿ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX