ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  7 minutes ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  21 minutes ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਮੁੜ ਸੁਣਵਾਈ ਸੁਪਰੀਮ ਕੋਰਟ 'ਚ ਸੁਣਵਾਈ ਚੱਲ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  35 minutes ago
ਨਵੀਂ ਦਿੱਲੀ, 22 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਪਿਛਲੇ ਕਾਫ਼ੀ ਸਮੇਂ ਤੋਂ...
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  59 minutes ago
ਨਵੀਂ ਦਿੱਲੀ, 22 ਜਨਵਰੀ- ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਅੱਜ...
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਜਨਵਰੀ- ਸੁਪਰੀਮ ਕੋਰਟ 'ਚ ਅੱਜ ਫਿਰ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਉਣ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਲੰਘੇ...
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  about 1 hour ago
ਸੰਗਰੂਰ, 22 ਜਨਵਰੀ (ਧੀਰਜ ਪਸ਼ੋਰੀਆ)- ਦਿੱਲੀ 'ਚ ਹੋ ਰਹੇ ਚੋਣ ਪ੍ਰਚਾਰ ਦੌਰਾਨ ਅਰਵਿੰਦਰ ਕੇਜਰੀਵਾਲ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਉਤਸ਼ਾਹਿਤ ਆਮ ਆਦਮੀ ਪਾਰਟੀ ਦੇ...
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 22 ਜਨਵਰੀ - ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਵੇਗੀ। ਇਸ ਕਾਨੂੰਨ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ ਲਈ ਅੱਜ 133 ਪਟੀਸ਼ਨਾਂ ਸੂਚੀਬੱਧ ਹਨ। ਇਨ੍ਹਾਂ ਵਿਚੋਂ 131 ਪਟੀਸ਼ਨਾਂ ਇਸ ਕਾਨੂੰਨ ਖਿਲਾਫ ਦਾਇਰ ਹੋਈਆਂ ਹਨ। ਜਦਕਿ ਇਕ ਸਮਰਥਨ...
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 2 hours ago
ਵਾਸ਼ਿੰਗਟਨ, 22 ਜਨਵਰੀ - ਚੀਨ ਵਿਚ ਅਜੇ ਵੀ ਤੇਜ਼ੀ ਨਾਲ ਕੋਰੋਨਾ ਵਾਈਰਸ ਫੈਲ ਰਿਹਾ ਹੈ। ਜਿਸ ਦੇ ਚੱਲਦਿਆਂ ਉੱਥੇ ਲੋਕਾਂ ਨੂੰ ਸਾਰਸ ਨਾਮਕ ਬਿਮਾਰੀ ਹੋ ਰਹੀ ਹੈ। ਕੋਰੋਨਾ ਵਾਈਰਸ ਦੇ ਕਾਰਨ ਚੀਨ ਵਿਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਗਈ ਹੈ ਤੇ 440 ਲੋਕ ਇਸ ਤੋਂ ਪ੍ਰਭਾਵਿਤ ਹਨ। ਅਮਰੀਕਾ ਵਿਚ ਵੀ ਇਸ...
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 3 hours ago
ਨਵੀਂ ਦਿੱਲੀ, 22 ਜਨਵਰੀ - ਦੇਸ਼ ਦੀ ਰਾਜਧਾਨੀ ਤੇ ਨਜ਼ਦੀਕੀ ਇਲਾਕਿਆਂ ਵਿਚ ਮੌਸਮ ਨੇ ਇਕ ਵਾਰ ਫਿਰ ਤੋਂ ਕਰਵਟ ਬਦਲੀ ਹੈ। ਦਿੱਲੀ ਤੇ ਐਨ.ਸੀ.ਆਰ. ਦੇ ਇਲਾਕਿਆਂ ਵਿਚ ਫਿਰ ਤੋਂ ਠੰਢ ਦਾ ਪ੍ਰਕੋਪ ਵਧਣ ਲੱਗਾ ਹੈ। ਬੁੱਧਵਾਰ ਸਵੇਰ ਨੂੰ ਦਿੱਲੀ ਤੇ ਨੇੜਲੇ ਇਲਾਕਿਆਂ ਵਿਚ ਸੰਘਣੀ ਧੁੰਦ ਛਾਈ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ......
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 1 hour ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  9 minutes ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 1 hour ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  37 minutes ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  54 minutes ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 1 hour ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551

ਹਰਿਆਣਾ / ਹਿਮਾਚਲ

ਵਿਰੋਧੀ ਦਲਾਂ ਨੇ ਆਪਣੇ ਪਰਿਵਾਰ ਤੇ ਭਾਜਪਾ ਨੇ ਸੂਬੇ ਦੇ ਢਾਈ ਕਰੋੜ ਲੋਕਾਂ ਦੇ ਪਰਿਵਾਰਾਂ ਨੂੰ ਵਧਾਇਆ ਅੱਗੇ-ਮਨੋਹਰ ਲਾਲ

ਸ਼ਾਹਬਾਦ ਮਾਰਕੰਡਾ, 19 ਅਗਸਤ (ਅਵਤਾਰ ਸਿੰਘ)-ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਲੋਕਾਂ ਦੇ ਅਸ਼ੀਰਵਾਦ ਨਾਲ ਪ੍ਰਦੇਸ਼ ਵਿਚ ਪਹਿਲੀ ਵਾਰ ਭਾਜਪਾ ਦੀ ਬਹੁਮਤ ਵਾਲੀ ਸਰਕਾਰ ਬਣੀ ਅਤੇ ਇਸ ਸਰਕਾਰ ਨੇ ਆਪਣੇ ਵਚਨ ਨੂੰ ਪੂਰਾ ਕਰਦੇ ਹੋਏ ਪ੍ਰਦੇਸ਼ ਵਿਚੋਂ ਭਿ੍ਸ਼ਟਾਚਾਰ ਅਤੇ ਭਿ੍ਸ਼ਟਾਚਾਰੀਆਂ ਦੇ ਦਲਾਲਾਂ ਦਾ ਸਫਾਇਆ ਕਰਨ ਦਾ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ, ਇਨੈਲੋ ਸਮੇਤ ਹੋਰ ਵਿਰੋਧੀ ਦਲਾਂ ਨੇ ਜਿੱਥੇ ਆਪਣੇ ਪਰਿਵਾਰਾਂ ਤੇ ਸੰਪਤੀ ਨੂੰ ਅੱਗੇ ਵਧਾਉਣ ਦਾ ਕੰਮ ਕੀਤਾ ਹੈ, ਉੱਥੇ ਹੀ ਭਾਜਪਾ ਸਰਕਾਰ ਨੇ ਪ੍ਰਦੇਸ਼ ਦੇ ਢਾਈ ਕਰੋੜ ਲੋਕਾਂ ਦੇ ਪਰਿਵਾਰਾਂ ਦੇ ਹਿਤਾਂ ਦੀ ਰੱਖਿਆ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਭਲਾ ਕਰਨ ਦਾ ਕੰਮ ਕੀਤਾ ਹੈ | ਮੁੱਖ ਮੰਤਰੀ ਮਨੋਹਰ ਲਾਲ ਅਸ਼ੀਰਵਾਦ ਯਾਤਰਾ ਲਾਡਵਾ, ਬਾਬੈਨ ਅਤੇ ਸ਼ਾਹਬਾਦ ਪੁੱਜਣ 'ਤੇ ਲੋਕਾਂ ਨੂੰ ਸੰਬੋਧਨ ਰਹੇ ਸਨ | ਮੱੁਖ ਮੰਤਰੀ ਅਸ਼ੀਰਵਾਦ ਯਾਤਰਾ ਪ੍ਰੋਗਰਾਮ ਦੌਰਾਨ ਲੋਕ ਰੱਥ ਉੱਤੇ ਸਵਾਰ ਹੋ ਕੇ ਸਿੱਧਾ ਸੰਪਰਕ ਕਰ ਰਹੇ ਸਨ | ਅਸ਼ੀਰਵਾਦ ਯਾਤਰਾ ਦਾ ਥਾਂ-ਥਾਂ 'ਤੇ ਭਰਵਾਂ ਸਵਾਗਤ ਹੋਇਆ ਅਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਮੀਂਹ ਅਤੇ ਗਰਮੀ ਦੇ ਵਿਚ ਹਾਜ਼ਰੀ ਲਗਵਾਈ | ਯਾਤਰਾ ਦੇ ਲਾਡਵਾ ਪੁੱਜਣ ਉੱਤੇ ਰਾਜ ਮੰਤਰੀ ਕਿ੍ਸ਼ਨ ਬੇਦੀ, ਸਾਂਸਦ ਨਾਇਬ ਸਿੰਘ ਸੈਣੀ, ਵਿਧਾਇਕ ਡਾ. ਪਵਨ ਸੈਣੀ, ਵਿਧਾਇਕ ਸੁਭਾਸ਼ ਸੁਧਾ, ਡਿਪਟੀ ਕਮਿਸ਼ਨਰ ਡਾ. ਐਸ. ਐਸ. ਫੁਲੀਆ, ਐਸ. ਪੀ. ਆਸਥਾ ਮੋਦੀ, ਜ਼ਿਲ੍ਹਾ ਪ੍ਰਧਾਨ ਧਰਮਵੀਰ ਮਿਰਜਾਪੁਰ, ਜ਼ਿਲ੍ਹਾ ਪ੍ਰੀਸ਼ਦ ਦੇ ਪ੍ਰਧਾਨ ਗੁਰਦਿਆਲ ਸੁਨਹੇੜੀ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਦੇ ਨੇਤਾਵਾ ਨੇ ਫੁੱਲਾਂ ਦੀ ਵਰਖਾ ਨਾਲ ਜੋਰਦਾਰ ਸਵਾਗਤ ਕੀਤਾ | ਯਾਤਰਾ ਦੌਰਾਨ ਮੁੱਖ ਮੰਤਰੀ ਰਸਤੇ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਵੀ ਨਿਰੀਖਣ ਕਰ ਰਹੇ ਸਨ | ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਅਸ਼ੀਰਵਾਦ ਨਾਲ ਹੀ ਸ਼ਾਹਬਾਦ, ਲਾਡਵਾ, ਥਾਨੇਸਰ ਅਤੇ ਹੁਣ ਸਾਂਸਦ ਨਾਇਬ ਸੈਣੀ ਕੁਰੂਕਸ਼ੇਤਰ ਲੋਕ ਸਭਾ ਖੇਤਰ ਤੋਂ ਜਿੱਤ ਹਾਸਲ ਹੋਈ | ਹੁਣ ਲੋਕਾਂ ਦੇ ਅਸ਼ੀਰਵਾਦ ਨਾਲ ਭਾਜਪਾ 75 ਪਲੱਸ ਦਾ ਟੀਚਾ ਪੂਰਾ ਕਰੇਗੀ | ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਏਜੰਡੇ ਵਿਚ ਰਾਜ ਵਿਚ 9 ਹੋਰ ਕਾਲਜ ਖੋਲ੍ਹੇ ਜਾਣਗੇ ਅਤੇ ਬੇਟੀਆਂ ਲਈ ਕਾਲਜਾਂ ਤੱਕ ਆਵਾਜਾਈ ਦੀ ਵਿਵਸਥਾ ਵੀ ਕੀਤੀ ਜਾਵੇਗੀ, ਸ਼ਾਹਬਾਦ-ਲਾਡਵਾ ਰਸਤੇ ਨੂੰ ਫੋਰ ਲੈਨ ਕਰਨ ਦੇ ਕਾਰਜ ਨੂੰ ਜਲਦੀ ਪੂਰਾ ਕਰ ਲਿਆ ਜਾਵੇਗਾ | ਇੰਨਾ ਹੀ ਨਹੀਂ ਬਾਬੈਨ ਦੇ ਪੀ.ਐਚ.ਸੀ. ਨੂੰ ਸੀ.ਐਚ.ਸੀ. ਕਰਨ ਦਾ ਕੰਮ ਕੀਤਾ ਗਿਆ ਹੈ | ਸ਼ਾਹਬਾਦ ਪੁੱਜਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਦੇਸ਼ ਵਿਚ ਲੋਕਾਂ ਦੀ ਹਰ ਤਕਲੀਫ ਨੂੰ ਦੂਰ ਕਰਨ ਲਈ ਸਰਕਾਰ ਨਵਾਂ ਮੰਤਰਾਲਾ ਬਣਾਏਗੀ, ਜਿਸ ਨਾਂਅ ਮਨੁੱਖ ਸੰਪਦਾ ਮੰਤਰਾਲਾ ਰੱਖਿਆ ਜਾਵੇਗਾ | ਇਸ ਮੰਤਰਾਲੇ ਰਾਹੀਂ ਲੋਕਾਂ ਨੂੰ ਰੁਜ਼ਗਾਰ, ਮਜਦੂਰਾਂ ਦੀ ਭਲਾਈ ਲਈ ਯੋਜਨਾਵਾਂ, ਸਿੱਖਿਆ, ਮੈਡੀਕਲ ਸਹੂਲਤ, ਪੈਨਸ਼ਨ ਸਮੇਤ ਲੋਕਾਂ ਦੀ ਹਰ ਤਕਲੀਫ ਨਾਲ ਸਬੰਧਿਤ ਕੰਮ ਕੀਤਾ ਜਾਵੇਗਾ | ਇਹ ਮੰਤਰਾਲਾ ਬਣਾਉਣ ਵਾਲਾ ਹਰਿਆਣਾ ਸੂਬਾ ਵਿਸ਼ਵ ਦਾ ਪਹਿਲਾ ਸੂਬਾ ਬਣੇਗਾ |

ਵਿਦਿਆਰਥੀ ਕਤਲ ਕੇਸ ਵਿੱਚ ਮੁੱਖ ਮੁਲਜ਼ਮ ਕਾਬੂ

ਟੋਹਾਣਾ, 19 ਅਗਸਤ (ਗੁਰਦੀਪ ਸਿੰਘ ਭੱਟੀ) - ਪੰਜ ਅਗਸਤ ਨੂੰ ਗੋਰਮਿੰਟ ਕਾਲਜ਼ ਭੂਨਾ ਰੋਡ 'ਤੇ ਸਾਬਕਾ ਵਿਦਆਰਥੀ ਗੁਰਦੀਪ ਉਰਫ਼ ਦੀਪੂ ਵਾਸੀ ਪਿੰਡ ਕਾਲਵਨ ਦੀ ਗੋਲੀ ਮਾਰਕੇ ਹੱਤਿਆ ਕਰਨ ਦੇ ਮੱੁਖ ਮੁਲਜ਼ਿਮ ਸੰਦੀਪ ਬਾਕਸਰ ਵਾਸੀ ਪਿੰਡ ਧਮਤਾਨ ਸਾਹਿਬ ਜ਼ਿਲ੍ਹਾ ਜੀਂਦ ...

ਪੂਰੀ ਖ਼ਬਰ »

50 ਪੰਚਾਇਤਾਂ ਵਲੋਂ ਭੂਨਾ ਚੀਨੀ ਮਿੱਲ ਚਾਲੂ ਕਰਨ ਲਈ ਮਤੇ ਕੀਤੇ ਗਏ ਪਾਸ, ਸਰਕਾਰ ਵਾਅਦਾ ਨਿਭਾਏ-ਚਾਂਦੀਰਾਮ

ਟੋਹਾਣਾ, 19 ਅਗਸਤ (ਗੁਰਦੀਪ ਸਿੰਘ ਭੱਟੀ) - ਜ਼ਿਲ੍ਹਾ ਫਤਿਹਾਬਾਦ ਦੀਆਂ 50 ਪੰਚਾਇਤਾਂ ਨੇ ਮਤੇ ਪਾਸ ਕਰ ਕੇ ਭੂਨਾ ਚੀਨੀ ਮਿਲ ਚਾਲੂ ਕਰਨ ਦੀ ਮੰਗ ਕੀਤੀ ਹੈ | ਕਿਸਾਨ ਨੇਤਾ ਚਾਂਦੀਰਾਮ ਕੜਵਾਸਰਾ ਦੀ ਅਗਵਾਈ ਵਿਚ ਮੁੱਖਮੰਤਰੀ ਮਨੋਰਹ ਲਾਲ ਦੇ ਨਾਂਅ ਤੇ ਜ਼ਿਲ੍ਹਾ ਗੰਨਾ ...

ਪੂਰੀ ਖ਼ਬਰ »

ਸ਼ਹਿਦ ਦੀਆਂ ਮੱਖੀਆਂ ਦੇ ਹਮਲੇ ਨਾਲ ਨੌਜਵਾਨ ਦੀ ਮੌਤ

ਟੋਹਾਣਾ, 19 ਅਗਸਤ (ਗੁਰਦੀਪ ਸਿੰਘ ਭੱਟੀ)- ਇਥੋਂ ਦੀ ਕਾਲਜ ਰੋਡ 'ਤੇ ਗਊਸ਼ਾਲਾ ਗਲੀ ਦੇ 36 ਸਾਲਾ ਰਵੀ 'ਤੇ ਸ਼ਹਿਦ ਦੀਆਂ ਮੱਖੀਆਂ ਵਲੋਂ ਹਮਲਾ ਕਰਨ 'ਤੇ ਉਸ ਦੀ ਮੌਤ ਹੋ ਗਈ | ਮਿ੍ਤਕ ਦਾ ਜੀਜਾ ਸੁਭਾਸ਼ ਨੇ ਕਿਸੇ ਦੇ ਘਰ ਵਿਚ ਪਨਾਹ ਲੈ ਕੇ ਜਾਨ ਬਚਾਈ | ਜਾਣਕਾਰੀ ਮੁਤਾਬਿਕ ਰਵੀ ...

ਪੂਰੀ ਖ਼ਬਰ »

ਕੋਰਟ ਦੇ ਆਦੇਸ਼ ਦੇ ਬਾਅਦ ਗ਼ੈਰ ਕਾਨੂੰਨੀ ਮੋਘੀਆਾ ਨੂੰ ਪੁੱਟੇ ਜਾਣ ਦੀ ਕਾਰਵਾਈ ਰੁਕੀ

ਏਲਨਾਬਾਦ ,19 ਅਗਸਤ (ਜਗਤਾਰ ਸਮਾਲਸਰ)-ਏਲਨਾਬਾਦ ਡਿਸਟਰੀਬਿਊਟਰੀ ਦੀ ਟੇਲ ਤੇ ਪਿਛਲੇ ਬੁੱਧਵਾਰ ਤੋਂ ਦੁਬਾਰਾ ਧਰਨੇ ਤੇ ਬੈਠੇ ਕਿਸਾਨਾਂ ਦੇ ਦਬਾਅ ਦੇ ਚਲਦੇ ਸੋਮਵਾਰ ਨੂੰ ਸਿੰਚਾਈ ਵਿਭਾਗ ਨੇ ਪੁਲਸ ਬਲ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਬੇਹਰਵਾਲਾ ਖੇਤਰ ਵਿੱਚ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿੱਚ ਵਿਅਕਤੀ ਦੀ ਰੇਲਵੇ ਲਾਈਨਾਂ ਤੋਂ ਲਾਸ਼ ਮਿਲੀ

ਟੋਹਾਣਾ, 19 ਅਗਸਤ (ਗੁਰਦੀਪ ਸਿੰਘ ਭੱਟੀ)- ਇਥੋਂ ਦੇ ਵਾਰਡ-10 ਵਿੱਚ ਰਹਿੰਦੇ ਵੀਰਭਾਨ (52) ਨਾਂਅ ਦੇ ਵਿਅਕਤੀ ਦੀ ਲਾਸ਼ ਕੱਟੀ ਹੋਈ ਹਾਲਤ ਵਿੱਚ ਰੇਲਵੇ ਲਾਈਨਾਂ ਤੋਂ ਬਰਾਮਦ ਹੋਈ ਹੈ | ਪੁਲਿਸ ਨੇ ਮਾਮਲਾ ਦਰਜ਼ ਕਰਕੇ ਜਾਂਚ ਅਰੰਭੀ ਹੈ | ਪਰਿਵਾਰ ਮੁਤਾਬਿਕ ਮਿ੍ਤਕ ਵੀਰਭਾਨ ...

ਪੂਰੀ ਖ਼ਬਰ »

ਧੂਮਧਾਮ ਨਾਲ ਮਨਾਇਆ ਗਿਆਨਸ਼ਾਲਾ ਦਿਵਸ

ਕਾਲਾਂਵਾਲੀ, 19 ਅਗਸਤ (ਭੁਪਿੰਦਰ ਪੰਨੀਵਾਲੀਆ)- ਤੇਰਾਪੰਥ ਦੇ ਗਿਆਰ੍ਹਵੇਂ ਆਚਾਰਿਆ ਆਚਾਰੀਆ ਸ਼੍ਰੀ ਮਹਾਸ਼ਰਮਣ ਜੀ ਸੁਸ਼ਿਸ਼ਿਆ ਸਾਧਵੀ ਸ਼੍ਰੀ ਸੂਰਜ ਪ੍ਰਭਾ ਜੀ ਦੀ ਦੇਖਰੇਖ ਵਿਚ ਗਿਆਨਸ਼ਾਲਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ | ਸਭ ਤੋਂ ਪਹਿਲਾਂ ਸਾਧਵੀ ਸ਼੍ਰੀ ...

ਪੂਰੀ ਖ਼ਬਰ »

ਪੁਲਿਸ ਜ਼ਿਲ੍ਹਾ ਨਹੀਂ ਪੂਰਨ ਰੂਪ ਨਾਲ ਜ਼ਿਲ੍ਹਾ ਬਣੇ ਹਾਂਸੀ

ਹਾਂਸੀ, 19 ਅਗਸਤ (ਨਰਿੰਦਰ ਭਾਰਦਵਾਜ)-ਆਮ ਆਦਮੀ ਪਾਰਟੀ ਦੇ ਲੋਕਸਭਾ ਸੰਗਠਨ ਮੰਤਰੀ ਅਤੇ ਜ਼ਿਲ੍ਹਾ ਪ੍ਰੀਸ਼ਦ ਪ੍ਰਤੀਨਿਧੀ ਭਾਈ ਮਨੋਜ ਰਾਠੀ ਨੇ ਆਪਣੇ ਪਾਰਟੀ ਦੇ ਨੇਤਾਵਾਂ ਦੇ ਨਾਲ ਹਾਂਸੀ ਜ਼ਿਲ੍ਹਾ ਬਣਾਓ ਸੰਘਰਸ਼ ਸਮਿਤੀ ਨੂੰ ਆਪਣਾ ਅਤੇ ਪਾਰਟੀ ਦਾ ਸਮਰਥਨ ਦਿੱਤਾ | ...

ਪੂਰੀ ਖ਼ਬਰ »

ਖਰਦੀ ਤੇ ਭੁਗਤਾਨ ਆੜ੍ਹਤੀਆਂ ਦੇ ਜ਼ਰੀਏ ਨਾ ਹੋਇਆ ਤਾਂ ਸੜਕਾਂ 'ਤੇ ਉਤਰਨਗੇ ਆੜ੍ਹਤੀ ਤੇ ਵਪਾਰੀ-ਗਰਗ

ਸਿਰਸਾ, 19 ਅਗਸਤ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾਈ ਪ੍ਰਧਾਨ ਅਤੇ ਹਰਿਆਣਾ ਕਨਫੈਡ ਦੇ ਸਾਬਕਾ ਚੇਅਰਮੈਨ ਬਜਰੰਗ ਗਰਗ ਨੇ ਕਿਹਾ ਹੈ ਕਿ ਜੇ ਮੰਡੀਆਂ 'ਚ ਖ਼ਰੀਦ ਤੇ ਭੁਗਤਾਨ ਆੜ੍ਹਤੀਆਂ ਦੇ ਜਰੀਏ ਨਾ ਹੋਇਆ ਤਾਂ ਆੜ੍ਹਤੀ ਤੇ ਵਪਾਰੀ ...

ਪੂਰੀ ਖ਼ਬਰ »

ਨਚੀਕੇਤਨ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ

ਏਲਨਾਬਾਦ, 19 ਅਗਸਤ (ਜਗਤਾਰ ਸਮਾਲਸਰ)- ਏਲਨਾਬਾਦ ਦੇ ਖੇਲ ਇੰਡੀਆ ਖੇਲ ਗਰਾਊਾਡ ਵਿਚ ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ | ਇਨ੍ਹਾਂ ਮੁਕਾਬਲਿਆਂ ਵਿਚ ਨਚੀਕੇਤਨ ਪਬਲਿਕ ਸਕੂਲ ਦੀਆਂ ਅਲੱਗ-ਅਲੱਗ ਟੀਮਾਾ ਨੇ ਸਰੀਰਕ ਸਿੱਖਿਆ ਅਧਿਆਪਕ ਸ਼ਰਵਣ ...

ਪੂਰੀ ਖ਼ਬਰ »

ਪੰਜਵੇਂ ਦਿਨ ਵੀ ਜਾਰੀ ਰਿਹਾ ਧਰਨਾ, ਸਾਬਕਾ ਮੰਤਰੀ ਵਿਨੋਦ ਭਿਆਣਾ ਨੇ ਵੀ ਦਿੱਤਾ ਸਮਰਥਨ

ਹਾਂਸੀ, 19 ਅਗਸਤ (ਨਰਿੰਦਰ ਭਾਰਦਵਾਜ)-ਉਮਰਾ ਗੇਟ 'ਤੇ ਕਚਰਾ ਪਵਾਇੰਟ ਹਟਾਓ ਅਭਿਆਨ ਅੱਜ 5ਵੇਂ ਦਿਨ ਵੀ ਜਾਰੀ ਰਿਹਾ | ਉਮਰਾ ਹਾਂਸੀ ਗੇਟ ਦੇ ਦੁਕਾਨਦਾਰਾਂ ਨੇ ਇਸ ਵਿਚ ਹਿੱਸਾ ਲੈਂਦਿਆਂ ਕਚਰਾ ਪਵਾਇੰਟ ਹਟਾਉਣ ਦੀ ਮੰਗ ਕੀਤੀ | ਇਸ ਦੌਰਾਨ ਸਾਬਕਾ ਮੰਤਰੀ ਵਿਨੋਦ ਭਿਆਣਾ ਵੀ ...

ਪੂਰੀ ਖ਼ਬਰ »

ਕਾਂਗਰਸ ਵਲੋਂ ਸਿਰਸਾ 'ਚ ਕੀਤਾ ਗਿਆ ਬੂਥ ਸਮਾਰਟ ਸੰਮੇਲਨ

ਸਿਰਸਾ, 19 ਅਗਸਤ (ਭੁਪਿੰਦਰ ਪੰਨੀਵਾਲੀਆ)-ਇਥੋਂ ਦੇ ਹਿਸਾਰ ਰੋਡ ਸਥਿਤ ਇਕ ਪੈਲੇਸ 'ਚ ਕਾਂਗਰਸ ਦੇ ਸੂਬਾਈ ਬੁਲਾਰੇ ਹੁਸ਼ਿਆਰੀ ਲਾਲ ਸ਼ਰਮਾ ਵੱਲੋਂ ਬੂਥ ਸਮਰਾਟ ਸੰਮੇਲਨ ਕੀਤਾ ਗਿਆ ਜਿਸ ਦੇ ਮੁੱਖ ਮਹਿਮਾਨ ਹਰਿਆਣਾ ਕਾਂਗਰਸ ਦੇ ਸੂਬਾਈ ਪ੍ਰਧਾਨ ਅਸ਼ੋਕ ਤੰਵਰ ਸਨ | ...

ਪੂਰੀ ਖ਼ਬਰ »

ਕਾਲਾਂਵਾਲੀ ਵਿਧਾਨ ਸਭਾ ਹਲਕੇ ਵਿਚ ਦੇਸੂਜੋਧਾ ਨੇ ਚਲਾਈ ਜਨਸੰਪਰਕ ਮੁਹਿੰਮ

ਕਾਲਾਂਵਾਲੀ, 19 ਅਗਸਤ (ਭੁਪਿੰਦਰ ਪੰਨੀਵਾਲੀਆ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਦੇਸੂਜੋਧਾ ਨੇ ਕਾਲਾਂਵਾਲੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਮੋਰੀਵਾਲਾ, ਸੁਚਾਨ, ਪਤਲੀ ਡਾਬਰ, ਬੱਗੂਵਾਲੀ, ਭਾਵਦੀਨ ਆਦਿ ਵਿਚ ਜਨਸੰਪਰਕ ਮੁਹਿੰਮ ਚਲਾ ਕੇ ...

ਪੂਰੀ ਖ਼ਬਰ »

ਡੇਰਾ ਸੰਤਪੁਰਾ ਵਿਖੇ ਸਾਲਾਨਾ ਬਰਸੀ ਸਮਾਗਮ ਆਰੰਭ-ਮਹਾਨ ਪੰਥਕ ਕਵੀ ਦਰਬਾਰ ਭਲਕੇ

ਯਮੁਨਾਨਗਰ, 19 ਅਗਸਤ (ਗੁਰਦਿਆਲ ਸਿੰਘ ਨਿਮਰ)-ਯਮੁਨਾਨਗਰ ਦੇ ਸਿੱਖ ਧਾਰਮਿਕ ਕੇਂਦਰ ਕਹੇ ਜਾਣ ਵਾਲੇ ਡੇਰਾ ਸੰਤਪੁਰਾ ਸੇਵਾ ਪੰਥੀ ਮਾਡਲ ਟਾਊਨ ਯਮੁਨਾਨਗਰ ਵਿਚ ਸੰਤ ਨਿਸਚਲ ਸਿੰਘ ਤੇ ਸੰਤ ਤਿ੍ਲੋਚਨ ਸਿੰਘ ਦੀ ਪਵਿੱਤਰ ਯਾਦ ਨੂੰ ਮੁੱਖ ਰੱਖਦਿਆਂ ਸਾਲਾਨਾ ਬਰਸੀ ਸਮਾਗਮ ...

ਪੂਰੀ ਖ਼ਬਰ »

ਬੱਚਿਆਂ ਨੂੰ ਪਾਣੀ ਬਚਾਉਣ ਦੀ ਚੁਕਾਈ ਸਹੁੰ

ਨਰਾਇਣਗੜ੍ਹ, 19 ਅਗਸਤ (ਪੀ. ਸਿੰਘ)-ਨਰਾਇਣਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਚ ਪਿ੍ੰਸੀਪਲ ਡਾਕਟਰ ਅਨਿਤਾ ਸ਼ਯੋਰਾਣ ਨੇ ਬੱਚਿਆਂ ਨੂੰ ਪਾਣੀ ਬਚਾਉਣ ਦੀ ਸਹੁੰ ਚੁਕਾਈ | ਉਨ੍ਹਾਂ ਸੰਬੋਧਨ ਕਰਦਿਆਂ ਬੱਚਿਆਂ ਨੂੰ ਪਾਣੀ ਬਚਾਉਣ ਲਈ ਪ੍ਰੇਰਿਤ ਕੀਤਾ ...

ਪੂਰੀ ਖ਼ਬਰ »

ਲੋਹਗੜ੍ਹ ਟਰੱਸਟ ਨੇ ਕੀਤਾ ਜਨ ਅਸ਼ੀਰਵਾਦ ਯਾਤਰਾ ਦਾ ਸਵਾਗਤ

ਯਮੁਨਾਨਗਰ, 19 ਅਗਸਤ (ਗੁਰਦਿਆਲ ਸਿੰਘ ਨਿਮਰ)-ਭਾਜਪਾ ਹਰਿਆਣਾ ਵਲੋਂ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਹਰਿਆਣਾ ਸੂਬੇ ਅੰਦਰ ਮਹਾਨ ਜਨ ਅਸ਼ੀਰਵਾਦ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ | ਦੇਰ ਰਾਤ ਯਮੁਨਾਨਗਰ ਵਿਖੇ ਪਹੰੁਚਣ 'ਤੇ ਇਸ ਯਾਤਰਾ ਦਾ ਵੱਖ-ਵੱਖ ...

ਪੂਰੀ ਖ਼ਬਰ »

ਲਗਾਤਾਰ ਹੋ ਰਹੇ ਮੀਂਹ ਨੇ ਇਲਾਕੇ 'ਚ ਮਚਾਈ ਭਾਰੀ ਤਬਾਹੀ

ਪੁਰਖਾਲੀ, 19 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)-ਕੱਲ੍ਹ ਤੋਂ ਲਗਾਤਾਰ ਪੈ ਰਹੇ ਤੇਜ਼ ਮੀਂਹ ਨੇ ਇਲਾਕੇ 'ਚ ਭਾਰੀ ਨੇ ਭਾਰੀ ਤਬਾਹੀ ਮਚਾ ਕੇ ਰੱਖ ਦਿੱਤੀ ਹੈ ¢ ਮੀਂਹ ਕਾਰਨ ਇਲਾਕੇ ਦੀਆਂ ਮੁੱਖ ਸੜਕਾਂ ਪੁਰਖਾਲੀ-ਰੰਗੀਲਪੁਰ ਸੜਕ ਅਤੇ ਪੁਰਖਾਲੀ ਤੋਂ ਵਾਇਆ ਭੰਗਾਲਾ-ਬਾਗਵਾਲੀ ...

ਪੂਰੀ ਖ਼ਬਰ »

ਮੋਹਲ੍ਹੇਧਾਰ ਮੀਂਹ ਕਾਰਨ ਸਫ਼ੈਦਾ ਡਿਗਿਆ ਕਾਰ ਤੇ ਸਕੂਟਰ ਨੁਕਸਾਨੇ

ਨੰਗਲ, 19 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਬੀਤੀ ਰਾਤ ਪਏ ਮੋਹਲੇਧਾਰ ਮੀਂਹ ਕਾਰਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਲੱਗਾ ਗਗਨਚੰੁਬੀ ਸਫ਼ੈਦਾ ਤਕਰੀਬਨ 11 ਵਜੇ ਰਿਹਾਇਸ਼ੀ ਖੇਤਰ 'ਚ ਜਾ ਡਿੱਗਾ, 11 ਵਜੇ ਜਾਗ ਰਹੇ ਜਰਨੈਲ ਸਿੰਘ ਸੰਧੂ ਨੇ ਦੱਸਿਆ ਕਿ ਚਾਣਚੱਕ ...

ਪੂਰੀ ਖ਼ਬਰ »

ਕਈ ਨਦੀਆਂ ਦੇ ਤੇਜ਼ ਵਹਾਅ ਕਾਰਨ ਦਰਜਨਾਂ ਪਿੰਡਾਂ ਦੇ ਵਸਨੀਕ ਪ੍ਰਭਾਵਿਤ

ਭਰਤਗੜ•, 19 ਅਗਸਤ (ਜਸਬੀਰ ਸਿੰਘ ਬਾਵਾ)-ਭਾਖੜਾ-ਬਿਆਸ ਪ੍ਰਬੰਧਕੀ ਬੋਰਡ ਵਲੋਂ ਭਾਖੜਾ ਡੈਮ ਵਿਚੋਂ ਪਾਣੀ ਛੱਡੇ ਜਾਣ ਤੇ ਕੱਲ• ਤੋਂ ਹੋਈ ਮੋਹਲੇਧਾਰ ਬਾਰਸ਼ ਬਦੌਲਤ ਅੱਜ ਭਰਤਗੜ• ਖੇਤਰ ਦੀਆਂ ਕੰਡਲੂ, ਸਰਸਾ, ਲੋਟਣ, ਦਭੋਟਾ ਨਦੀਆਂ 'ਚ ਆਏ ਪਾਣੀ ਦੇ ਤੇਜ਼ ਵਹਾਅ ਨੇ ਦਰਜਨਾਂ ...

ਪੂਰੀ ਖ਼ਬਰ »

ਡਾ. ਚੀਮਾ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ, ਮੁਆਵਜ਼ੇ ਦੀ ਕੀਤੀ ਮੰਗ

ਰੂਪਨਗਰ/ ਘਨੌਲੀ, 19 ਅਗਸਤ (ਸਤਨਾਮ ਸਿੰਘ ਸੱਤੀ, ਜਸਵੀਰ ਸਿੰਘ ਸੈਣੀ)-ਰੂਪਨਗਰ ਜ਼ਿਲ੍ਹੇ ਵਿਚ ਹੜ੍ਹਾਂ ਦੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਹੋਏ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਪਾਰਕਿੰਗ 'ਚ ਖੜ੍ਹੀ ਕਾਰ ਚੋਂ 3 ਹਜ਼ਾਰ ਰੁਪਏ ਦੀ ਨਕਦੀ ਚੋਰੀ

ਸ੍ਰੀ ਚਮਕੌਰ ਸਾਹਿਬ, 19 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਇਤਿਹਾਸਕ ਗੁ: ਸ੍ਰੀ ਤਾੜੀ ਸਾਹਿਬ ਦੀ ਪਾਰਕਿੰਗ ਵਿਚ ਆਲਟੋ ਕਾਰ ਦੀਆਂ ਤਾਕੀਆਂ ਖੋਲ ਕੇ ਚੋਰਾਂ ਨੇ ਨਗਦੀ ਤੇ ਏ.ਟੀ.ਐਮ. ਕਾਰਡ ਚੋਰੀ ਕਰ ਲਏ | ਨੇੜਲੇ ਪਿੰਡ ਬਰਸਾਲਪੁਰ ਦੇ ਪੰਜਾਬ ਪੁਲਿਸ ਵਿਚ ਏ.ਐਸ.ਆਈ. ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਜ਼ਖ਼ਮੀ

ਏਲਨਾਬਾਦ, 19 ਅਗਸਤ (ਜਗਤਾਰ ਸਮਾਲਸਰ)- ਖੇਤਰ ਵਿਚ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਸਿਰਸਾ ਲਈ ਰੈਫ਼ਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਤਲਵਾੜਾ ਰੋਡ ਬਾਈਪਾਸ ਤੇ ਮੋਟਰ ...

ਪੂਰੀ ਖ਼ਬਰ »

ਕਾਰ 'ਚੋਂ 20 ਪੇਟੀ ਦੇਸ਼ੀ ਸ਼ਰਾਬ ਸਮੇਤ ਇਕ ਕਾਬੂ

ਸਿਰਸਾ, 19 ਅਗਸਤ (ਭੁਪਿੰਦਰ ਪੰਨੀਵਾਲੀਆ)-ਇਥੋਂ ਦੀ ਡਿੰਗ ਥਾਣਾ ਪੁਲਿਸ ਨੇ ਗਸ਼ਤ ਦੌਰਾਨ ਡਿੰਗ ਰੋਡ ਤੋਂ ਇਕ ਕਾਰ ਚੋਂ 20 ਪੇਟੀਆਂ ਦੇਸ਼ੀ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਕਾਰ ਡਰਾਈਵਰ ਨੂੰ ਕਾਬੂ ਕਰ ਲਿਆ ਹੈ | ਫੜੇ ਗਏ ਵਿਅਕਤੀ ਦੀ ਪਛਾਣ ਅਜੈ ਕੁਮਾਰ ...

ਪੂਰੀ ਖ਼ਬਰ »

ਪਿੰਡ ਬੜਾਗੁੜਾ ਦੇ ਨੌਜਵਾਨਾਂ ਨੇ ਨਸ਼ੇ ਿਖ਼ਲਾਫ਼ ਕੀਤੀ ਮੀਟਿੰਗ

ਕਾਲਾਂਵਾਲੀ, 19 ਅਗਸਤ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਬੜਾਗੁੜਾ ਵਿਚ ਪਿੰਡ ਦੇ ਨੌਜਵਾਨਾਂ ਵਲੋਂ ਬਣਾਈ ਗਈ ਨਸ਼ਾ ਮੁਕਤ ਕਮੇਟੀ ਅਤੇ ਗਰਾਮ ਪੰਚਾਇਤ ਵੱਲੋਂ ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਪਿੰਡ ਦੇ ਪਾਰਕ ਵਿਚ ਇੱਕ ਮੀਟਿੰਗ ਕੀਤੀ ਗਈ | ਇਸ ਬੈਠਕ ਵਿਚ ...

ਪੂਰੀ ਖ਼ਬਰ »

ਪੁਲਿਸ ਨਸ਼ੇ ਦੀ ਰੋਕਥਾਮ ਲਈ ਹਰ ਸਮੇਂ ਤਿਆਰ- ਥਾਣਾ ਮੁਖੀ ਪਿੰਡ ਬੜਾਗੁੜਾ ਦੇ ਨੌਜਵਾਨਾਂ ਨੇ ਨਸ਼ੇ ਿਖ਼ਲਾਫ਼ ਕੀਤੀ ਮੀਟਿੰਗ

ਕਾਲਾਂਵਾਲੀ, 19 ਅਗਸਤ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਬੜਾਗੁੜਾ ਵਿਚ ਪਿੰਡ ਦੇ ਨੌਜਵਾਨਾਂ ਵਲੋਂ ਬਣਾਈ ਗਈ ਨਸ਼ਾ ਮੁਕਤ ਕਮੇਟੀ ਅਤੇ ਗਰਾਮ ਪੰਚਾਇਤ ਵੱਲੋਂ ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਪਿੰਡ ਦੇ ਪਾਰਕ ਵਿਚ ਇੱਕ ਮੀਟਿੰਗ ਕੀਤੀ ਗਈ | ਇਸ ਬੈਠਕ ਵਿਚ ...

ਪੂਰੀ ਖ਼ਬਰ »

ਨਸ਼ਾ ਚੋਣ ਮੁੱਦਾ ਨਹੀਂ, ਨੌਜਵਾਨਾਂ ਨੂੰ ਬਚਾਉਣ ਦਾ ਮੁੱਦਾ ਬਣਾਇਆ ਜਾਵੇ-ਪ੍ਰਵੀਨ ਕਾਂਸ਼ੀ

ਫਤਿਹਾਬਾਦ, 19 ਅਗਸਤ (ਹਰਬੰਸ ਸਿੰਘ ਮੰਡੇਰ)- ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋ ਸਾਂਝਾ ਪਿ੍ਆਸ ਕਮੇਟੀ ਦੀ ਮੰਗ ਤੇ ਸਿਰਸਾ ਸੰਸਦੀ ਹਲਕੇ ਨੂੰ ਨਸ਼ਾ ਵਿਰੋਧੀ ਕੰਟਰੋਲ ਵਾਲਾ ਵਿਸ਼ੇਸ਼ ਜ਼ੋਨ ਬਣਾਉਣ ਦਾ ਭਰੋਸਾ ਦਿੱਤਾ ਹੈ ਉਦੋਂ ਤੋਂ ਹੀ ਕਮੇਟੀ ਵਲੋ ਪ੍ਰਵੀਨ ...

ਪੂਰੀ ਖ਼ਬਰ »

ਪਿੰਡ ਪ੍ਰਤਾਪ ਨਗਰ ਦੇ ਕੋਲ ਟੁੱਟੀ ਐਸ.ਜੀ.ਸੀ. ਨਹਿਰ

ਏਲਨਾਬਾਦ, 19 ਅਗਸਤ (ਜਗਤਾਰ ਸਮਾਲਸਰ)-ਓਟੂ ਹੈਡ ਤੋਂ ਨਿਕਲਣ ਵਾਲੀ ਐਸ.ਜੀ.ਸੀ. ਨਹਿਰ ਅੱਜ ਪਿੰਡ ਪ੍ਰਤਾਪਨਗਰ ਕੋਲ ਜੀਵਨ ਨਗਰ ਰੋਡ ਪੁੱਲ ਦੇ ਕੋਲ ਟੁੱਟ ਗਈ | ਆਸਪਾਸ ਦੇ ਕਿਸਾਨਾਂ ਨੇ ਤੁੰਰਤ ਵਿਭਾਗ ਨੂੰ ਇਸਦੀ ਸੂਚਨਾ ਦਿੱਤੀ | ਜਿਸਦੇ ਬਾਅਦ 1 ਘੰਟੇ ਦੀ ਮਿਹਨਤ ਦੇ ਬਾਅਦ ...

ਪੂਰੀ ਖ਼ਬਰ »

ਬੰਗਾਲ 'ਚ ਅੱਣਮਿੱਥੇ ਸਮੇਂ ਦੀ ਟਰੱਕ ਹੜਤਾਲ ਸ਼ੁਰੂ

ਕੋਲਕਾਤਾ, 19 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਫੈਡਰੇਸਨ ਆਫ ਵੈਸਟ ਬੰਗਾਲ ਟਰੱਕ ਆਪਰੇਟਰਸ ਐਸੋਸੀਏਸ਼ਨ ਵਲੋਂ ਅੱਜ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸੁਰੂ ਕਰਦਿਆਂ ਚਿਤਾਵਨੀ ਦਿੱਤੀ ਗਈ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਹੜਤਾਲ ਜਾਰੀ ...

ਪੂਰੀ ਖ਼ਬਰ »

ਸੇਵਾਮੁਕਤ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

ਸਿਰਸਾ, 19 ਅਗਸਤ (ਭੁਪਿੰਦਰ ਪੰਨੀਵਾਲੀਆ)-ਰਿਟਾਇਰਡ ਕਰਮਚਾਰੀ ਸੰਘ ਜ਼ਿਲ੍ਹਾ ਸਿਰਸਾ ਦੇ ਬਿਜਲੀ ਨਿਗਮ ਤੋਂ ਸੇਵਾ ਮੁਕਤ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਹਾਜ਼ਰ ਸੇਵਾ ਮੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਹਾਦਸੇ ਦੌਰਾਨ ਵਾਲ-ਵਾਲ ਬਚੇ ਸਵਾਰ

ਲੁਧਿਆਣਾ, 19 ਅਗਸਤ (ਜੁਗਿੰਦਰ ਸਿੰਘ ਅਰੋੜਾ)- ਮਹਾਂਨਗਰ ਲੁਧਿਆਣਾ ਵਿਚ ਕੱਲ੍ਹ ਲਗਾਤਾਰ 10 ਘੰਟੇ ਦੇ ਕਰੀਬ ਹੋਈ ਬਾਰਿਸ਼ ਕਾਰਨ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ | ਲਗਾਤਾਰ ਬਾਰਿਸ਼ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ ਅਤੇ ਸ਼ਹਿਰ ਦੇ ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚ ਨੌਜਵਾਨ 'ਤੇ ਤਸ਼ੱਦਦ ਕਰਨ 'ਤੇ ਲੋਕਾਂ ਵਲੋਂ ਥਾਣੇ ਦਾ ਘਿਰਾਓ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਪੁਲਿਸ ਹਿਰਾਸਤ ਵਿਚ ਰੱਖ ਕੇ ਉਸ 'ਤੇ ਅੰਨ੍ਹਾ ਤਸ਼ੱਦਦ ਕਰਨ ਦੇ ਮਾਮਲੇ ਨੂੰ ਲੈ ਕੇ ਲੋਕਾਂ ਵਲੋਂ ਅੱਜ ਥਾਣਾ ਡਿਵੀਜ਼ਨ ਨੰਬਰ-2 ਦਾ ਘਿਰਾਓ ਕੀਤਾ ਗਿਆ, ਜਿਸ ਕਾਰਨ ਉੱਥੇ ...

ਪੂਰੀ ਖ਼ਬਰ »

ਟਰੈਵਲ ਏਜੰਟ ਵਲੋਂ ਫਾਹਾ ਲਾ ਕੇ ਖ਼ੁਦਕੁਸ਼ੀ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੋਚਰ ਮਾਰਕੀਟ ਚੌਕ ਵਿਚ ਅੱਜ ਦੇਰ ਸ਼ਾਮ ਇਕ ਟਰੈਵਲ ਏਜੰਟ ਵਲੋਂ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਤਿੰਨ ਟਰੈਵਲ ਏਜੰਟਾਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਦੋ ਗੁੱਟਾਂ ਵਿਚਾਲੇ ਹੋਈ ਲੜਾਈ ਵਿਚ ਦੋ ਜ਼ਖ਼ਮੀ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਨੰਬਰ-3 ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਧੋਪੁਰੀ ਵਿਚ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਵਿਚ ਦੋ ਵਿਅਕਤੀ ਜ਼ਖਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਜ਼ਖਮੀਆਂ ਵਿਚ ਜਸਪ੍ਰੀਤ ਸਿੰਘ ਅਤੇ 11 ਸਾਲ ਦਾ ਲੜਕਾ ਰਣਜੀਤ ਸਿੰਘ ...

ਪੂਰੀ ਖ਼ਬਰ »

ਸਤਲੁਜ ਦਾ ਪਾਣੀ ਗੜ੍ਹੀ ਫਾਜ਼ਲ ਨੇੜੇ ਬੰਨ੍ਹ ਨੂੰ ਢਾਅ ਲਗਾਉਣ ਲੱਗਾ

ਭਾਮੀਆਂ ਕਲਾਂ, 19 ਅਗਸਤ (ਜਤਿੰਦਰ ਭੰਬੀ)- ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਗੜ੍ਹੀ ਫਜ਼ਲ ਵਿਖੇ ਸਤਲੁਜ ਦਾ ਪਾਣੀ ਧੁੱਸੀ ਬੰਨ੍ਹ ਅਤੇ ਉਸ ਦੀਆਂ ਠੋਕਰਾਂ ਨੂੰ ਢਾਹ ਲਗਾਉਣ ਲੱਗ ਗਿਆ ਹੈ, ਜਿਸ ਕਾਰਨ ਪ੍ਰਸਾਸ਼ਨ ਵਲੋਂ ਬੰਨ੍ਹ ਨੂੰ ਬਚਾਉਣ ਲਈ ਰਾਹਤ ਕਾਰਜ਼ ਸ਼ੁਰੂ ...

ਪੂਰੀ ਖ਼ਬਰ »

ਢਾਣੀ ਸ਼ੇਰਾ ਵਾਲੀ ਦੇ ਕਬੱਡੀ ਟੂਰਨਾਮੈਂਟ ਵਿਚ ਸੋਨੀਪਤ ਦੀ ਟੀਮ ਰਹੀ ਜੇਤੂ

ਏਲਨਾਬਾਦ, 19 ਅਗਸਤ (ਜਗਤਾਰ ਸਮਾਲਸਰ)- ਪਿੰਡ ਢਾਣੀ ਸ਼ੇਰਾਵਾਲੀ ਵਿਚ ਸ੍ਰੀ ਭਭੂਤਾ ਸਿੱਧ ਸੇਵਾ ਕਮੇਟੀ, ਸ੍ਰੀ ਕਿ੍ਸ਼ਨ ਗਊਸ਼ਾਲਾ ਸੇਵਾ ਕਮੇਟੀ ਵੱਲੋਂ ਪੰਚਾਇਤ ਭਵਨ ਵਿਚ ਤੀਜਾ ਨਾਈਟ ਪ੍ਰੋ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦਾ ਆਰੰਭ ਪੰਜਾਬ ਵੇਅਰ ਹਾਊਸ ਦੇ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਮਾਮਲਾ ਰੱਦ ਕਰਨ ਲਈ ਦਾਇਰ ਕੀਤੀ ਦਰਖ਼ਾਸਤ ਨੂੰ ਚੁਣੌਤੀ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)- ਹੁਸ਼ਿਆਰਪੁਰ ਦੇ ਬਹੁਚਰਚਿਤ ਜ਼ਮੀਨ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਦਰਜ ਕੀਤੀ ਐੱਫ.ਆਈ.ਆਰ. ਨੂੰ ਰੱਦ ਕਰਵਾਉਣ ਲਈ ਅਦਾਲਤ ਵਿਚ ਦਾਇਰ ਕੀਤੀ ਦਰਖ਼ਾਸਤ ਨੂੰ ਕੁਝ ਵਿਅਕਤੀਆਂ ਵਲੋਂ ਚੁਣੌਤੀ ਦਿੱਤੀ ਗਈ ਹੈ ਜਿਸ ਦੀ ...

ਪੂਰੀ ਖ਼ਬਰ »

ਲੋਕਾਂ ਲਈ ਭਾਰੀ ਸਿਰਦਰਦੀ ਦਾ ਕਾਰਨ ਬਣੇ ਸੜਕਾਂ 'ਤੇ ਘੁੰਮਦੇ ਅਵਾਰਾ ਪਸ਼ੂ

ਢੰਡਾਰੀ ਕਲਾਂ, 18 ਅਗਸਤ (ਪਰਮਜੀਤ ਸਿੰਘ ਮਠਾੜੂ)-ਜੀ.ਟੀ. ਰੋਡ ਅਤੇ ਸਰਵਿਸ ਲੇਨ 'ਤੇ ਘੁੰਮ ਰਹੇ ਅਵਾਰਾ ਪਸ਼ੂਆਂ ਕਰਕੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ | ਇਹ ਪਸ਼ੂ ਜਿੱਥੇ ਵੱਡੇ ਪੱਧਰ 'ਤੇ ਸੜਕੀ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਉੱਥੇ ਜ਼ਿਆਦਾਤਰ ਪਸ਼ੂ ਵੀ ਗੰਭੀਰ ...

ਪੂਰੀ ਖ਼ਬਰ »

ਹਰਦੇਵ ਸਿੰਘ ਗਰੇਵਾਲ ਦਾ ਬਾਬਾ ਬੰਦਾ ਸਿੰਘ ਫਾਉਂਡੇਸ਼ਨ ਵੱਲੋਂ ਸਨਮਾਨ

ਕੋਲਕਾਤਾ, 19 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਉਂਡੇਸ਼ਨ ਵਲੋਂ ਪੰਜਾਬੀ ਸਾਹਿੱਤ ਸਭਾ ਕੋਲਕਾਤਾ ਦੇ ਪ੍ਰਧਾਨ ਸ: ਹਰਦੇਵ ਸਿੰਘ ਗਰੇਵਾਲ ਦਾ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦਾ ਨਾਂਅ ਤੇ ਚਿੰਨ੍ਹ ਵਰਤਣ 'ਤੇ ਹੋਵੇਗੀ ਸਖ਼ਤ ਕਾਰਵਾਈ-ਡਿਪਟੀ ਕਮਿਸ਼ਨਰ

ਜਲੰਧਰ 19 ਅਗਸਤ (ਹਰਵਿੰਦਰ ਸਿੰਘ ਫੁੱਲ)-ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਸ ਦਾ ਨਾਂਅ ਤੇ ਚਿੰਨ ਦੀ ਵਰਤੋਂ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨਵੀਂ ਦਿੱਲੀ ...

ਪੂਰੀ ਖ਼ਬਰ »

ਡਾ: ਅੰਬੇਡਕਰ ਫਾਊਾਡੇਸ਼ਨ ਨੇ ਜਾਰੀ ਕੀਤੇ 25.75 ਲੱਖ ਰੁਪਏ-ਬਾਲੀ

ਜਲੰਧਰ, 19 ਅਗਸਤ (ਸਟਾਫ਼ ਰਿਪੋਰਟਰ)-ਡਾ: ਅੰਬੇਡਕਰ ਫਾਊਾਡੇਸ਼ਨ ਨਵੀਂ ਦਿੱਲੀ ਭਾਰਤ ਸਰਕਾਰ ਨੇ ਕਿਡਨੀ ਤੇ ਦਿਲ ਦੇ 8 ਮਰੀਜ਼ਾਂ ਦੇ ਇਲਾਜ ਲਈ 25.75 ਲੱਖ ਰੁਪਏ ਭੇਜੇ ਸਨ | ਡਾ: ਅੰਬੇਡਕਰ ਫਾਊਾਡੇਸ਼ਨ ਨਵੀਂ ਦਿੱਲੀ (ਸਮਾਜਿਕ ਨਿਆਂ ਤੇ ਅਧਿਕਾਰੀ ਮੰਤਰਾਲਾ ਭਾਰਤ ਸਰਕਾਰ) ਦੇ ...

ਪੂਰੀ ਖ਼ਬਰ »

ਸਤਲੁਜ ਦਰਿਆ ਦੇ ਪਾਣੀ 'ਚ ਡੁੱਬੀ ਕਿਸਾਨਾਂ ਦੀ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ

ਫਿਲੌਰ, 19 ਅਗਸਤ (ਸੁਰਜੀਤ ਸਿੰਘ ਬਰਨਾਲਾ)-ਭਾਖੜਾ ਡੈਮ ਵਿਚੋਂ ਪਾਣੀ ਛੱਡਣ ਨਾਲ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ | ਫਿਲੌਰ ਦੇ ਨਜ਼ਦੀਕੀ ਪਿੰਡ ਅਚਾਨ ਚੱਕ ਵਿਖੇ ਧੁੱਸੀ ਬੰਨ੍ਹ ਹੇਠਾਂ ਦੱਬੇ ਦੋ ਜਗਾ ਪਾਈਪਾਂ ਦਾ ਪਾਣੀ ਵਾਪਸ ਚੱਲਣ ਲੱਗ ਪਿਆ | ਜਿਸ ਕਾਰਨ ਧੁੱਸੀ ...

ਪੂਰੀ ਖ਼ਬਰ »

ਸੰਸਾਰਪੁਰ 'ਚ ਮਨਿਆਰੀ ਦੀ ਦੁਕਾਨ ਨੂੰ ਅੱਗ ਲੱਗੀ

ਜਲੰਧਰ, 19 ਅਗਸਤ (ਜਸਪਾਲ ਸਿੰਘ)-ਥਾਣਾ ਜਲੰਧਰ ਛਾਉਣੀ ਅਧੀਨ ਆਉਂਦੇ ਪਿੰਡ ਸੰਸਾਰਪੁਰ 'ਚ ਬੀਤੀ ਰਾਤ ਇਕ ਮਨਿਆਰੀ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ | ਅੱਧੀ ਰਾਤ ਤੋਂ ਬਾਅਦ ਲੱਗੀ ਅੱਗ 'ਤੇ ਕਾਬੂ ਪਾਉਣ ਲਈ ਇਲਾਕਾ ...

ਪੂਰੀ ਖ਼ਬਰ »

ਸਵਰਗੀ ਕਾਕਾ ਚੰਨਪ੍ਰੀਤ ਸਿੰਘ ਚੰਨੀ ਦੀ ਯਾਦ 'ਚ ਮੈਡੀਕਲ ਤੇ ਖੂਨਦਾਨ ਕੈਂਪ 15 ਸਤੰਬਰ ਨੂੰ

ਜਲੰਧਰ, 19 ਅਗਸਤ (ਹਰਵਿੰਦਰ ਸਿੰਘ ਫੁੱਲ)-ਸਾਬਕਾ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਦੇ ਸਵਰਗੀ ਬੇਟੇ ਕਾਕਾ ਚੰਨਪ੍ਰੀਤ ਸਿੰਘ ਚੰਨੀ ਦੀ ਯਾਦ 'ਚ ਧਾਰਮਿਕ ਸਮਾਗਮ, ਮੁੱਫਤ ਮੈਡੀਕਲ ਅਤੇ ਖੂਨਦਾਨ ਕੈਂਪ ਚੰਨਪ੍ਰੀਤ ਸਿੰਘ ਮੈਮੋਰੀਅਲ ਚੈਰੀਟੇਬਲ ਹਸਪਤਾਲ ਅਤੇ ਸੰਮਾਜ ...

ਪੂਰੀ ਖ਼ਬਰ »

ਹਿੰਦੂ-ਸਿੱਖ ਏਕਤਾ ਤੇ ਜਮਹੂਰੀਅਤ ਦੇ ਰਖਵਾਲੇ ਸਨ ਸੰਤ ਲੌ ਾਗੋਵਾਲ ਕਾਹਨ ਕੇ

ਲੌਾਗੋਵਾਲ, 19 ਅਗਸਤ (ਵਿਨੋਦ)-ਸੰਤ ਲੌਾਗੋਵਾਲ ਚੈਰੀਟੇਬਲ ਟਰੱਸਟ ਦੇ ਸੀ. ਮੀਤ ਪ੍ਰਧਾਨ ਅਤੇ ਮਾਲਵਾ ਜ਼ੋਨ ਦੇ ਉਪ ਪ੍ਰਧਾਨ ਲਖਵਿੰਦਰ ਸਿੰਘ ਕਾਹਨੇ ਕੇ ਨੇ ਦੱਸਿਆ ਕਿ ਗ਼ਰਮ ਿਖ਼ਆਲੀ ਸਿਆਸਤ ਦੇ ਉਥਾਨ ਨੂੰ ਜਿਸ ਤਹੱਮਲ ਅਤੇ ਜ਼ੇਰੇ ਨਾਲ ਅਮਰ ਸ਼ਹੀਦ ਸੰਤ ਹਰਚੰਦ ਸਿੰਘ ...

ਪੂਰੀ ਖ਼ਬਰ »

ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਗੋਮਤੀਪੁਰ 'ਚ ਨਗਰ ਕੀਰਤਨ ਦਾ ਸਵਾਗਤ

ਧਰਮਗੜ੍ਹ, 19 ਅਗਸਤ (ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਗੋਮਤੀਪੁਰ (ਉੱਤਰ ਪ੍ਰਦੇਸ਼) 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX