ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  about 1 hour ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  about 1 hour ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  about 2 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 minute ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  about 3 hours ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  about 2 hours ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  about 3 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  about 3 hours ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  about 3 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  about 3 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  about 3 hours ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  about 4 hours ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  about 4 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  about 4 hours ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  about 5 hours ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 5 hours ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  about 5 hours ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  about 5 hours ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  about 6 hours ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  about 5 hours ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  about 6 hours ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  about 7 hours ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  about 7 hours ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  about 8 hours ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  about 8 hours ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  about 8 hours ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  about 8 hours ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 9 hours ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  about 9 hours ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  about 9 hours ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  about 9 hours ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  about 9 hours ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  about 10 hours ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 10 hours ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  about 10 hours ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 10 hours ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 11 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 11 hours ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 11 hours ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 11 hours ago
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  about 11 hours ago
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  1 minute ago
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  about 12 hours ago
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  about 12 hours ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  about 12 hours ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  about 13 hours ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  about 13 hours ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  about 14 hours ago
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  about 14 hours ago
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  about 14 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਮਾਨਸਾ

ਰਵਿਦਾਸ ਮੰਦਰ ਢਾਹੁਣ ਦੇ ਵਿਰੋਧ 'ਚ ਗ੍ਰੰਥੀ ਸਿੰਘਾਂ ਵਲੋਂ ਰੋਸ ਮੁਜ਼ਾਹਰਾ

ਮਾਨਸਾ, 19 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਅਤੇ ਮੂਰਤੀ ਹਟਾਏ ਜਾਣ ਦੇ ਵਿਰੋਧ 'ਚ ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਦੀ ਅਗਵਾਈ 'ਚ ਗ੍ਰੰਥੀ ਸਿੰਘਾਂ ਵਲੋਂ ਸਥਾਨਕ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਦਿੱਲੀ ਵਿਕਾਸ ਅਥਾਰਿਟੀ ਵਲੋਂ ਕੀਤੀ ਗਈ ਇਹ ਘਿਨੌਣੀ ਘਟਨਾ ਸੰਘ ਦੇ ਇਸ਼ਾਰੇ 'ਤੇ ਕੀਤੀ ਗਈ ਹੈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸਰਪ੍ਰਸਤ ਬਾਬਾ ਜਸਵਿੰਦਰ ਸਿੰਘ ਬੋਹਾ, ਦਾਰਾ ਸਿੰਘ ਅਕਲੀਆ, ਪ੍ਰਧਾਨ ਗੁਰਚਰਨ ਸਿੰਘ ਬਰੇਟਾ, ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ, ਜ਼ਿਲ੍ਹਾ ਆਗੂ ਰਾਜਵਿੰਦਰ ਸਿੰਘ ਜਵਾਹਰਕੇ ਤੇ ਬਾਬਾ ਨਰੈਣ ਸਿੰਘ ਬੋਹਾ ਨੇ ਕਿਹਾ ਹੈ ਕਿ ਭਾਜਪਾ ਸਰਕਾਰ ਘੱਟ ਗਿਣਤੀਆਂ ਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ 'ਤੇ ਹਮਲੇ ਕਰ ਕੇ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ | ਉਨ੍ਹਾਂ ਕੇਂਦਰ ਸਰਕਾਰ ਨੂੰ ਤਾੜਨਾ ਕੀਤੀ ਹੈ ਕਿ ਜੇਕਰ ਜਲਦੀ ਭਗਤ ਰਵਿਦਾਸ ਦੇ ਮੰਦਰ ਦਾ ਨਿਰਮਾਣ ਨਾ ਕੀਤਾ ਗਿਆ ਤਾਂ ਗ੍ਰੰਥੀ ਸਭਾ ਵੱਡੇ ਕਾਫ਼ਲੇ ਦੇ ਰੂਪ 'ਚ ਦਿੱਲੀ ਵੱਲ ਕੂਚ ਕਰੇਗੀ | ਮੁਜ਼ਾਹਰਾਕਾਰੀਆਂ ਨੇ ਰਾਸ਼ਟਰਪਤੀ ਦੇ ਨਾਂਅ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਵੀ ਭੇਜਿਆ | ਇਸ ਮੌਕੇ ਨਿਰਭੈ ਸਿੰਘ ਭੀਖੀ, ਪਰਮਜੀਤ ਸਿੰਘ ਪੰਮੀ ਬੋਹਾ, ਮੇਵਾ ਸਿੰਘ ਬੋਹਾ, ਨਿਰਮਲ ਸਿੰਘ ਖਾਰਾ, ਬਲਵੰਤ ਸਿੰਘ ਹੀਰੇਵਾਲਾ, ਸਤਨਾਮ ਸਿੰਘ ਆਲੀਕੇ, ਕਰਨ ਸਿੰਘ ਝੰਡੂਕੇ, ਦੀਦਾਰ ਸਿੰਘ ਦਰੀਆਪੁਰ, ਟੇਕ ਸਿੰਘ ਮਾਨਸਾ, ਮੰਗਲ ਸਿੰਘ ਨਿਹੰਗ ਸਿੰਘ ਆਦਿ ਹਾਜ਼ਰ ਸਨ |

ਘੱਗਰ ਦਰਿਆ 'ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ

ਬਰੇਟਾ, 19 ਅਗਸਤ (ਰਵਿੰਦਰ ਕੌਰ ਮੰਡੇਰ)-ਪਿਛਲੇ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਤੋਂ ਇਲਾਵਾ ਪੰਜਾਬ ਤੇ ਹਰਿਆਣੇ ਵਿਚ ਪਏ ਭਾਰੀ ਮੀਂਹ ਕਾਰਨ ਸਾਰੇ ਦਰਿਆਵਾਂ 'ਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਕੇ ਜਾਨ ਅਤੇ ਮਾਲ ਦੀ ਤਬਾਹੀ ਮਚਾ ਰਿਹਾ ਹੈ | ਇਸੇ ਤਰ੍ਹਾਂ ਘੱਗਰ ਦਰਿਆ ...

ਪੂਰੀ ਖ਼ਬਰ »

ਚੇਤਨਾ ਪਰਖ ਪ੍ਰੀਖਿਆ ਦੇ ਨਤੀਜੇ ਐਲਾਨੇ, ਕੁੜੀਆਂ ਨੇ ਮਾਰੀ ਬਾਜ਼ੀ

ਭੀਖੀ, 19 ਅਗਸਤ (ਬਲਦੇਵ ਸਿੰਘ ਸਿੱਧੂ)- ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਜਲਿ੍ਹਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਸਮਰਪਿਤ ਇਸ ਸਾਲ ਦੀ ਚੇਤਨਾ ਪਰਖ ਪ੍ਰੀਖਿਆ ਵਿਚ ਕੁੜੀਆਂ ਨੇ ਬਾਜੀ ਮਾਰੀ ਹੈ | ਤਰਕਸ਼ੀਲ ਸੁਸਾਇਟੀ ਭੀਖੀ ਦੇ ਆਗੂ ਭੁਪਿੰਦਰ ਫ਼ੌਜੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਬੁਰਜ ਢਿੱਲਵਾਂ ਇਕਾਈ ਦੀ ਚੋਣ

ਮਾਨਸਾ, 19 ਅਗਸਤ (ਸ. ਰਿ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਪਿੰਡ ਬੁਰਜ ਢਿੱਲਵਾਂ ਇਕਾਈ ਦੀ ਚੋਣ ਸਰਬਸੰਮਤੀ ਨਾਲ ਬਲਾਕ ਆਗੂ ਹਰਦੇਵ ਸਿੰਘ ਬੁਰਜ ਰਾਠੀ, ਮੱਖਣ ਭੈਣੀਬਾਘਾ ਦੀ ਹਾਜ਼ਰੀ 'ਚ ਕੀਤੀ ਗਈ | ਪ੍ਰਧਾਨ ਬਿੱਕਰ ਸਿੰਘ, ਜਨਰਲ ਸਕੱਤਰ ਹਰਭਜਨ ਸਿੰਘ, ਖ਼ਜ਼ਾਨਚੀ ...

ਪੂਰੀ ਖ਼ਬਰ »

ਖ਼ੁਦਕੁਸ਼ੀ ਕਰ ਗਏ ਕਿਸਾਨ ਦੇ ਪੁੱਤਰ ਦੀ ਵੀ ਮੌਤ

ਮਾਨਸਾ, 19 ਅਗਸਤ (ਸਟਾਫ਼ ਰਿਪੋਰਟਰ)-ਬੀਤੇ ਦਿਨੀਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਪੁੱਤਰ ਦੀ ਵੀ ਮੌਤ ਹੋ ਗਈ ਹੈ | ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਪਿੰਡ ਬਾਜੇਵਾਲਾ ਦੇ ਕਿਸਾਨ ਬਲਵਿੰਦਰ ਸਿੰਘ ਦਾ ਪੁੱਤਰ ਸੁਖਮਨਪ੍ਰੀਤ ਸਿੰਘ (6) ...

ਪੂਰੀ ਖ਼ਬਰ »

ਪਰਚਾ ਰੱਦ ਕਰਵਾਉਣ ਲਈ ਇਨਸਾਫ਼ ਮਾਰਚ 30 ਨੂੰ

ਮਾਨਸਾ, 19 ਅਗਸਤ (ਸਟਾਫ਼ ਰਿਪੋਰਟਰ)-ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਨੇ ਪਾਰਟੀ ਦੇ 5 ਆਗੂਆਂ 'ਤੇ ਹਥਿਆਰ ਰੱਖਣ ਦੇ ਦਰਜ ਕੀਤੇ ਪਰਚੇ ਨੂੰ ਝੂਠਾ ਦੱਸਦਿਆਂ 30 ਅਗਸਤ ਨੂੰ ਮਾਨਸਾ ਵਿਖੇ ਪੁਲਿਸ ਿਖ਼ਲਾਫ਼ ਜ਼ਬਰ ਵਿਰੋਧੀ ਇਨਸਾਫ਼ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਹੈ | ਸਥਾਨਕ ...

ਪੂਰੀ ਖ਼ਬਰ »

ਤੂੜੀ ਦੀ ਟਰਾਲੀ ਲੈ ਕੇ ਜਾ ਰਿਹਾ ਟਰੈਕਟਰ ਘੱਗਰ ਦਰਿਆ 'ਚ ਲਟਕਿਆ

ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ/ਜੀ. ਐਮ. ਅਰੋੜਾ)-ਸਥਾਨਕ ਸ਼ਹਿਰ ਵਿਖੇ ਘੱਗਰ ਦਰਿਆ ਦੇ ਪੁਲ 'ਤੇ ਤੂੜੀ ਦੀ ਭਰੀ ਟਰਾਲੀ ਲੈ ਕੇ ਜਾ ਰਿਹਾ ਇਕ ਟਰੈਕਟਰ ਪੁਲ ਦੀ ਰੇਲਿੰਗ ਨਾਲ ਟਕਰਾਅ ਗਿਆ | ਕੁਝ ਚਸ਼ਮਦੀਦ ਲੋਕਾਂ ਮੁਤਾਬਿਕ ਇਹ ਘਟਨਾ ਲੰਘੀ ਰਾਤ ਤਕਰੀਬਨ 11 ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਹੋਈ ਮੀਟਿੰਗ

ਰਾਮਪੁਰਾ ਫੂਲ, 19 ਅਗਸਤ (ਗੁਰਮੇਲ ਸਿੰਘ ਵਿਰਦੀ)-ਸਥਾਨਕ ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਵਿਖੇ ਵਿਭਾਗ ਬਠਿੰਡਾ ਦੇ ਅੰਦਰ ਆਉਣ ਵਾਲੇ ਵਿੱਦਿਆ ਮੰਦਰਾਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਹੋਈ | ...

ਪੂਰੀ ਖ਼ਬਰ »

ਸਰਦੂਲਗੜ੍ਹ ਜ਼ੋਨ ਦੀਆਂ ਸਕੂਲੀ ਖੇਡਾਂ ਅੱਜ ਤੋਂ

ਸਰਦੂਲਗੜ੍ਹ, 19 ਅਗਸਤ (ਪ. ਪ.)-ਗਰਮ ਰੁੱਤ ਜੋਨ ਪੱਧਰੀ ਸਕੂਲੀ ਖੇਡਾਂ (ਜੋਨ ਸਰਦੂਲਗੜ੍ਹ) 20 ਤੋਂ 28 ਅਗਸਤ ਤੱਕ ਇਲਾਕੇ ਦੇ ਵੱਖ-ਵੱਖ ਸਕੂਲਾਂ 'ਚ ਕਰਵਾਈਆਂ ਜਾਣਗੀਆਂ, ਜਿਸ ਦੇ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਜਾਣਕਾਰੀ ਸਰੀਰਕ ਸਿੱਖਿਆ ਅਧਿਆਪਕ ਤੇ ਸਹਾਇਕ ...

ਪੂਰੀ ਖ਼ਬਰ »

ਅੰਗਹੀਣਾਂ ਦੀਆਂ ਪੈਨਸ਼ਨਾਂ 'ਚ ਵਾਧਾ ਕਰਨ ਦੀ ਮੰਗ

ਬਰੇਟਾ, 19 ਅਗਸਤ (ਮੰਡੇਰ)-ਮਹਿੰਗਾਈ ਦੇ ਯੁੱਗ 'ਚ ਹਰ ਇਨਸਾਨ ਦਾ ਜੀਵਨ ਬਤੀਤ ਕਰਨਾ ਬਹੁਤ ਮੁਸ਼ਕਿਲ ਹੋਇਆ ਪਿਆ ਹੈ ਪਰ ਇਹ ਗੱਲ ਉਨ੍ਹਾਂ ਲੋਕਾਂ ਤੇ ਹੋਰ ਵੀ ਵਧੇਰੇ ਢੁੱਕਦੀ ਹੈ, ਜੋ ਕੁਦਰਤੀ ਕਰੋਪੀ ਦਾ ਸ਼ਿਕਾਰ ਹੋ ਕੇ ਅੰਗਹੀਣ ਹੋ ਜਾਣ ਕਰ ਕੇ ਕੰਮ ਕਰਨ ਤੋਂ ਅਸਮਰਥ ਹੋ ...

ਪੂਰੀ ਖ਼ਬਰ »

ਖੀਵਾ ਦਿਆਲੂਵਾਲਾ ਦੇ ਗੁਰਦੁਆਰਾ ਸਾਹਿਬ ਲਈ ਬਰਤਨ ਭੇਟ

ਜੋਗਾ, 19 ਅਗਸਤ (ਪ.ਪ.)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਆਪਣੇ ਪਿੰਡ ਝੱਬਰ ਵਿਖੇ ਪਿੰਡ ਖੀਵਾ ਦਿਆਲੂ ਵਾਲਾ ਦੇ ਗੁਰਦੁਆਰਾ ਸਾਹਿਬ ਲਈ ਪ੍ਰਬੰਧਕ ਕਮੇਟੀ ਨੂੰ ਬਰਤਨਾਂ ਦਾ ਸੈੱਟ ਭੇਟ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ...

ਪੂਰੀ ਖ਼ਬਰ »

ਭਰੋਸੇ ਉਪਰੰਤ ਵਾਰਡ ਵਾਸੀਆਂ ਵਲੋਂ ਧਰਨਾ ਮੁਲਤਵੀ

ਮਾਨਸਾ, 19 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਵਾਰਡ ਸੁਧਾਰ ਸੰਘਰਸ਼ ਕਮੇਟੀ ਵਾਰਡ ਨੰ: 6 ਤੇ 7 ਮਾਨਸਾ ਨਿਵਾਸੀਆਂ ਵਲੋਂ ਨਗਰ ਕੌਾਸਲ ਦੇ ਪ੍ਰਧਾਨ ਮਨਦੀਪ ਸਿੰਘ ਗੋਰਾ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਵਲੋਂ ਧਰਨੇ ਵਾਲੇ ਸਥਾਨ 'ਤੇ ਪਹੁੰਚ ਕੇ ਵਿਸ਼ਵਾਸ ਦਿਵਾਉਣ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਸਾਬਕਾ ਕਾਂਗਰਸੀ ਪ੍ਰਧਾਨ ਸੁਭਾਸ਼ ਸਿੰਗਲਾ ਭਾਜਪਾ 'ਚ ਸ਼ਾਮਿਲ

ਬੁਢਲਾਡਾ, 19 ਅਗਸਤ (ਸਵਰਨ ਸਿੰਘ ਰਾਹੀ)-ਨਗਰ ਕੌਾਸਲ ਬੁਢਲਾਡਾ ਦੇ ਸਾਬਕਾ ਕਾਂਗਰਸੀ ਪ੍ਰਧਾਨ ਸ਼ੁਭਾਸ਼ ਸਿੰਗਲਾ ਬੀਤੇ ਕੱਲ੍ਹ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋ ਗਏ ਹਨ | ਜਾਣਕਾਰੀ ਦਿੰਦਿਆਂ ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਵਿਨੋਦ ਕੁਮਾਰ ਗਰਗ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰਾਂਤ ਪੱਧਰ ਦੀਆਂ ਖੇਡਾਂ 'ਚ ਬੱਚਿਆਂ ਨੇ ਮਾਰੀ ਬਾਜ਼ੀ

ਭੀਖੀ, 19 ਅਗਸਤ (ਨਿ. ਪ. ਪ.)-ਸਰਬਹਿਤਕਾਰੀ ਸਿੱਖਿਆ ਸੰਮਤੀ ਵਲੋਂ ਆਯੋਜਿਤ ਸਰਵਹਿਤਕਾਰੀ ਵਿੱਦਿਆ ਮੰਦਰ ਬਰਨਾਲਾ ਵਿਖੇ ਹੋਈਆਂ ਪ੍ਰਾਂਤ ਪੱਧਰ ਦੀਆਂ ਖੇਡਾਂ 'ਚ ਸਰਬਹਿੱਤਕਾਰੀ ਵਿੱਦਿਆ ਮੰਦਰ (ਸੀ.ਬੀ.ਐਸ.ਸੀ.) ਸਕੂਲ ਭੀਖੀ ਦੇ ਬੱਚਿਆਂ ਦਾ ਪ੍ਰਦਰਸ਼ਨ ਸ਼ਲਾਘਾਯੋਗ ਰਿਹਾ | ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਨਸ਼ਾ ਵਿਰੋਧੀ ਮੁਹਿੰਮ ਦਾ ਭਰਵਾਂ ਸਵਾਗਤ

ਬੋਹਾ, 19 ਅਗਸਤ (ਰਮੇਸ਼ ਤਾਂਗੜੀ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਖੇਤਰ ਰਾਹੀਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ 'ਚ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦਾ ਅਹਿਮ ਯੋਗਦਾਨ ਹੈ | ਜਥੇਬੰਦੀ ਦੇ ਬਲਾਕ ਪ੍ਰਧਾਨ ਵੈਦ ਕਰਮ ਚੰਦ ਰਿਉਂਦ ਨੇ ਬਲਾਕ ਪੱਧਰੀ ਬੈਠਕ ਨੂੰ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਕੈਂਪ ਲਗਾਇਆ

ਜੋਗਾ, 19 ਅਗਸਤ (ਮਨਜੀਤ ਸਿੰਘ ਘੜੈਲੀ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਬੱਚਿਆਂ ਨੂੰ ਆਤਮ ਰੱਖਿਆ ਦੀ ਸਿਖਲਾਈ ਦਿੱਤੀ ਗਈ, ਜਿਸ 'ਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਕੈਂਪ ਦੌਰਾਨ ਬੱਚਿਆਂ ਨੂੰ ਮਾਰਸ਼ਲ ਆਰਟ ਤੇ ਕਰਾਟੇ ਦੀ ਸਿਖਲਾਈ ...

ਪੂਰੀ ਖ਼ਬਰ »

ਤਰਕਸ਼ੀਲ ਸਾਹਿਤ ਨਾਲ ਜੁੜਨ ਦੀ ਅਪੀਲ

ਭੀਖੀ, 19 ਅਗਸਤ (ਨਿ. ਪ. ਪ.)-ਤਰਕਸ਼ੀਲ ਸਾਹਿਤਕ ਵੈਨ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਪਹੁੰਚੀ | ਇਕਾਈ ਮੁਖੀ ਭੁਪਿੰਦਰ ਫ਼ੌਜੀ ਤੇ ਸਾਹਿਤਕ ਵੈਨ ਦੇ ਸੰਚਾਲਕ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਵੈਨ ਕਰੀਬ ਇਕ ਹਫ਼ਤਾ ਭੀਖੀ ਸਮੇਤ ਖੇਤਰ ਦੇ ...

ਪੂਰੀ ਖ਼ਬਰ »

ਪਿੰਗਲਵਾੜੇ ਦੇ ਅਪਾਹਜਾਂ ਨਾਲ ਫ਼ੋਟੋਗਰਾਫੀ ਦਿਵਸ ਦੀਆਂ ਖ਼ੁਸ਼ੀਆਂ ਮਨਾਈਆਂ

ਬੁਢਲਾਡਾ, 19 ਅਗਸਤ (ਰਾਹੀ)-ਸਥਾਨਕ ਪੰਜਾਬ ਫੋਟੋਗਾ੍ਰਫਰ ਐਸੋਸੀਏਸ਼ਨ ਵਲੋਂ ਸਥਾਨਕ ਪਿੰਗਲਵਾੜਾ ਅਵਧੂਤ ਪਿੰਗਲਵਾੜਾ ਆਸ਼ਰਮ ਦੇ ਅਪਾਹਜਾਂ ਨਾਲ ਵਿਸ਼ਵ ਫ਼ੋਟੋਗਰਾਫੀ ਦਿਵਸ ਦੀ 180ਵੀਂ ਵਰ੍ਹੇਗੰਢ ਮਨਾਈ | ਸੰਸਥਾ ਦੇ ਸਰਪ੍ਰਸਤ ਗਿਆਨ ਚੰਦ ਸ਼ਰਮਾ, ਪ੍ਰਧਾਨ ਇੰਦਰਜੀਤ ...

ਪੂਰੀ ਖ਼ਬਰ »

ਜਵਾਹਰਕੇ ਕਿ੍ਕਟ ਲੀਗ 'ਚ ਯੁਨਾਈਟਡ ਸਪੋਰਟਸ ਇਲੈਵਨ ਨੇ ਟਰਾਫ਼ੀ 'ਤੇ ਕੀਤਾ ਕਬਜ਼ਾ

ਮਾਨਸਾ, 19 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਜਵਾਹਰਕੇ ਵਲੋਂ ਜਵਾਹਰਕੇ ਕਿ੍ਕੇਟ ਲੀਗ 'ਤੇ ਯੁਨਾਈਟਡ ਸਪੋਰਟਸ ਇਲੈਵਨ ਟਰਾਫ਼ੀ ਜਿੱਤ ਕੇ ਚੈਂਪੀਅਨ ਬਣੀ ਹੈ ਜਦਕਿ ਸ਼ੰਟੂ ਇਲੈਵਨ ਦੂਸਰੇ ਸਥਾਨ 'ਤੇ ਰਹੀ | ਕਲੱਬ ਪ੍ਰਧਾਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਕਾਨੂੰਨੀ ਵਿੰਗ ਦੀ ਭਰਤੀ ਲਈ ਵਕੀਲ ਭਾਈਚਾਰੇ 'ਚ ਉਤਸ਼ਾਹ-ਘੁੰਮਣ

ਮਾਨਸਾ, 19 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਕਾਨੂੰਨੀ ਵਿੰਗ ਦੀ ਭਰਤੀ ਲਈ ਵਕੀਲ ਭਾਈਚਾਰੇ 'ਚ ਉਤਸ਼ਾਹ ਹੈ ਅਤੇ ਵੱਡੀ ਗਿਣਤੀ 'ਚ ਐਡਵੋਕੇਟ ਮੈਂਬਰ ਬਣ ਰਹੇ ਹਨ | ਇਹ ਪ੍ਰਗਟਾਵਾ ਵਿੰਗ ਦੇ ਸੂਬਾ ਪ੍ਰਧਾਨ ਪਰਉਪਕਾਰ ਸਿੰਘ ਘੁੰਮਣ ਨੇ ਸਥਾਨਕ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਵਿੱਦਿਅਕ ਭਲਾਈ ਟਰੱਸਟ ਵਲੋਂ ਪਿੰਡਾਂ 'ਚ ਬੂਟੇ ਲਗਾਏ

ਬੋਹਾ/ਝੁਨੀਰ,19 ਅਗਸਤ (ਰਮੇਸ਼ ਤਾਂਗੜੀ/ਰਮਨਦੀਪ ਸਿੰਘ ਸੰਧੂ)-ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰੱਸਟ ਇਲਾਕਾ ਬੋਹਾ ਵਲੋਂ ਖੇਤਰ ਦੇ ਵੱਖ-ਵੱਖ ਪਿੰਡਾ 'ਚ 500 ਬੂਟੇ ਲਗਾਏ ਗਏ ਹਨ | ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਮਹਾਂ ਸਿੰਘ ਰਾਏਪੁਰ ਨੇ ਦੱਸਿਆ ਕਿ ਇਸ ਵਾਰ ਮੀਂਹ ...

ਪੂਰੀ ਖ਼ਬਰ »

ਬਰੇਟਾ ਕੈਂਚੀਆਂ ਤੋਂ ਕੁੱਲਰੀਆਂ ਤੱਕ ਸੜਕ ਦੀ ਖਸਤਾ ਹਾਲਤ ਕਾਰਨ ਲੋਕ ਪ੍ਰੇਸ਼ਾਨ

ਬਰੇਟਾ, 19 ਅਗਸਤ (ਰਵਿੰਦਰ ਕੌਰ ਮੰਡੇਰ)-ਬਰੇਟਾ ਕੈਂਚੀਆਂ ਤੋਂ ਕੁੱਲਰੀਆਂ ਰੋਡ ਤੱਕ ਬਣੀ ਹੋਈ ਸੜਕ ਦੀ ਹਾਲਤ ਦਿਨ ਪ੍ਰਤੀ ਦਿਨ ਬਹੁਤ ਹੀ ਬਦਤਰ ਹੁੰਦੀ ਜਾ ਰਹੀ ਹੈ | ਇਹ ਸੜਕ ਨਗਰ ਕੌਾਸਲ ਦੀ ਹਦੂਦ ਅੰਦਰ ਆਉਂਦੀ ਹੈ, ਜਿਸ ਕਾਰਨ ਪ੍ਰਧਾਨ ਮੰਤਰੀ ਯੋਜਨਾ ਵਾਲੀ ਸੜਕ ਲਹਿਰਾ ...

ਪੂਰੀ ਖ਼ਬਰ »

ਬਾਰ ਐਸੋਸੀਐਸ਼ਨ ਵਲੋਂ ਭੈਣੀਵਾਲਾ ਦਾ ਸਨਮਾਨ

ਸਰਦੂਲਗੜ੍ਹ, 19 ਅਗਸਤ (ਜੀ.ਐਮ.ਅਰੋੜਾ)-ਬਾਰ ਐਸੋਸੀਏਸ਼ਨ ਸਰਦੂਲਗੜ੍ਹ ਵਲੋਂ ਮਾਨਸਾ ਜਿਲ੍ਹੇ ਨਾਲ ਸਬੰਧ ਰੱਖਣ ਵਾਲੇ ਵਕੀਲ ਕੇਵਲ ਕਿ੍ਸ਼ਨ ਭੈਣੀਵਾਲਾ ਦੀ ਅਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਦੇ ਤੌਰ 'ਤੇ ਨਿਯੁਕਤੀ ਹੋਣ ਤੇ ਬਾਰ ਰੂਮ '­ਚ ਪ੍ਰੋਗਰਾਮ ਰੱਖ ਕੇ ਉਨ੍ਹਾਂ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਕਾਨੂੰਨੀ ਵਿੰਗ ਦੀ ਭਰਤੀ ਲਈ ਵਕੀਲ ਭਾਈਚਾਰੇ 'ਚ ਉਤਸ਼ਾਹ-ਘੁੰਮਣ

ਮਾਨਸਾ, 19 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਕਾਨੂੰਨੀ ਵਿੰਗ ਦੀ ਭਰਤੀ ਲਈ ਵਕੀਲ ਭਾਈਚਾਰੇ 'ਚ ਉਤਸ਼ਾਹ ਹੈ ਅਤੇ ਵੱਡੀ ਗਿਣਤੀ 'ਚ ਐਡਵੋਕੇਟ ਮੈਂਬਰ ਬਣ ਰਹੇ ਹਨ | ਇਹ ਪ੍ਰਗਟਾਵਾ ਵਿੰਗ ਦੇ ਸੂਬਾ ਪ੍ਰਧਾਨ ਪਰਉਪਕਾਰ ਸਿੰਘ ਘੁੰਮਣ ਨੇ ਸਥਾਨਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX