ਤਾਜਾ ਖ਼ਬਰਾਂ


ਕਪੂਰਥਲਾ 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  10 minutes ago
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਲਏ ਗਏ 297 ਸੈਂਪਲਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 296 ਸੈਂਪਲ ਨੈਗੇਟਿਵ ਪਾਏ ਗਏ ਹਨ। ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  10 minutes ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  about 1 hour ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  about 1 hour ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  about 1 hour ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 1 hour ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 1 hour ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  about 2 hours ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  about 2 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  about 2 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  about 2 hours ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਲੁਧਿਆਣਾ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 2 hours ago
ਲੁਧਿਆਣਾ, 11 ਜੁਲਾਈ (ਸਿਹਤ ਪ੍ਰਤੀਨਿਧੀ) - ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ...
ਗੁਰੂ ਹਰਸਹਾਏ 'ਚ ਇੱਕ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਗੁਰੂ ਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਚ ਜਿੱਥੇ ਗੁਰੂ ਹਰਸਹਾਏ ਵਿਖੇ ਪਹਿਲਾ ਚਾਰ ...
ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਵੱਲੋਂ ਆਪਣੀ ਟੀਮ ਦਾ ਐਲਾਨ
. . .  about 3 hours ago
ਅੱਧਾ ਕਿੱਲੋ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਵਿਅਕਤੀ ਕਾਬੂ
. . .  about 3 hours ago
ਮਲਸੀਆਂ, 11 ਜੁਲਾਈ (ਅਜ਼ਾਦ ਸਚਦੇਵਾ⁄ਸੁਖਦੀਪ ਸਿੰਘ) - ਡੀ.ਐੱਸ.ਪੀ. ਸ਼ਾਹਕੋਟ ਵਰਿੰਦਰਪਾਲ ਸਿੰਘ ਦੀ ਅਗਵਾਈ...
ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  about 3 hours ago
ਹੰਡਿਆਇਆ, 11 ਜੁਲਾਈ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਵਾਰਡ ਨੰ. 10 ਪੱਤੀ ਸਰਾਂ ਵਿਖੇ ਨੌਜਵਾਨ ਵੱਲੋਂ ਜ਼ਹਿਰੀਲੀ...
ਮਲੇਸ਼ੀਆ ਦੀਆਂ ਜੇਲ੍ਹਾਂ 'ਚ ਫਸੇ ਭਾਰਤੀ ਨਾਗਰਿਕ ਪੁੱਜੇ ਵਤਨ
. . .  about 3 hours ago
ਰਾਜਾਸਾਂਸੀ 11 ਜੁਲਾਈ (ਹੇਰ)- ਆਪਣੇ ਸੁਨਹਿਰੇ ਭਵਿੱਖ ਲਈ ਲੱਖਾਂ ਰੁਪਏ ਖ਼ਰਚ ਕਰ ਕੇ ਧੋਖੇ ਬਾਅਦ ਏਜੰਟਾਂ ਦੇ ਹੱਥੇ ਚੜ੍ਹ ...
ਫ਼ਿਰੋਜ਼ਪੁਰ 'ਚ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਫ਼ਿਰੋਜ਼ਪੁਰ , 11 ਜੁਲਾਈ (ਕੁਲਬੀਰ ਸਿੰਘ ਸੋਢੀ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ...
ਅਬੋਹਰ ਸ਼ਹਿਰ 'ਚ ਕੋਰੋਨਾ ਦੇ ਦੋ ਹੋਰ ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਅਬੋਹਰ , 11 ਜੁਲਾਈ (ਪ੍ਰਦੀਪ ਕੁਮਾਰ) - ਅਬੋਹਰ ਸ਼ਹਿਰ 'ਚ ਕੋਰੋਨਾ ਪਾਜ਼ੀਟਿਵ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਵਿਚ ਦਿੱਲੀ ਤੋਂ ਵਾਪਸ ਪਰਤੇ ਇਕ ਪਰਿਵਾਰ ਦੇ ਔਰਤ ਅਤੇ ਮਰਦ ਕੋਰੋਨਾ ਪੀੜਿਤ ਪਾਏ ਗਏ ਹਨ, ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ...
ਤਲਵੰਡੀ ਭਾਈ 'ਚ 6 ਵਰ੍ਹਿਆਂ ਦੀ ਬੱਚੀ ਸਮੇਤ ਤਿੰਨ ਦੀ ਰਿਪੋਰਟ ਪਾਜ਼ੀਟਿਵ
. . .  about 4 hours ago
ਤਲਵੰਡੀ ਭਾਈ, 11 ਜੁਲਾਈ (ਕੁਲਜਿੰਦਰ ਸਿੰਘ ਗਿੱਲ) - ਜ਼ਿਲ੍ਹਾ ਫ਼ਿਰੋਜਪੁਰ ਦੇ ਕਸਬਾ ਤਲਵੰਡੀ ਭਾਈ ਦੀ 6 ਵਰ੍ਹਿਆਂ ਦੀ ਬੱਚੀ ਸਮੇਤ ਤਿੰਨ ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਤਿੰਨੇ ਵਾਰਡ ਨੰਬਰ 6 ਨਾਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਮਾਮਲਾ ਚੋਰੀ ਦੀਆਂ ਘਟਨਾਵਾਂ ਸਬੰਧੀ ਕਾਰਵਾਈ ਨਾ ਕਰਨ ਦਾ ਪੁਲਿਸ ਕਾਰਵਾਈ ਤੋਂ ਨਾਰਾਜ਼ ਅਜਨੋਹਾ ਵਾਸੀਆਂ ਵਲੋਂ ਮੇਹਟੀਆਣਾ ਥਾਣੇ ਸਾਹਮਣੇ ਧਰਨੇ ਦੀ ਚਿਤਾਵਨੀ

ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਦੇ ਹੱਥੋਂ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਲੁੱਟ ਹੋਣ ਤੋਂ ਬਾਅਦ ਕਾਰਵਾਈ ਨਾ ਹੋਣ 'ਤੇ ਪੁਲਿਸ ਤੋਂ ਨਾਰਾਜ਼ ਚੱਲ ਰਹੇ ਪਿੰਡ ਅਜਨੋਹਾ ਵਾਸੀਆਂ ਨੇ ਅੱਜ ਸਥਾਨਕ ਪ੍ਰੈੱਸ ਕਲੱਬ 'ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਜੇਕਰ ਪੁਲਿਸ ਨੇ ਉਨ੍ਹਾਂ ਨੂੰ ਜਲਦ ਇਨਸਾਫ਼ ਨਾ ਦਿਵਾਇਆ ਤਾਂ ਉਹ ਥਾਣਾ ਮੇਹਟੀਆਣਾ ਦੇ ਬਾਹਰ ਧਰਨਾ ਲਗਾ ਕੇ ਹੁਸ਼ਿਆਰਪੁਰ-ਫਗਵਾੜਾ ਮਾਰਗ 'ਤੇ ਰੋਸ ਪ੍ਰਦਰਸ਼ਨ ਕਰਨਗੇ, ਜਿਸ ਲਈ ਪੁਲਿਸ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ | ਅਜਨੋਹਾ ਦੇ ਵਾਸੀ ਲਖਵੀਰ ਸਿੰਘ ਨੇ ਦੱਸਿਆ ਕਿ 28 ਮਈ 2019 ਨੂੰ ਥਾਣਾ ਮੇਹਟੀਆਣਾ 'ਚ ਉਸ ਨੇ ਇਕ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਘਰ 'ਚ 21 ਮਈ 2019 ਨੂੰ ਚੋਰੀ ਹੋ ਗਈ ਸੀ | ਚੋਰਾਂ ਨੇ ਪਿਛਲੇ ਪਾਸਿਓਾ ਘਰ ਅੰਦਰ ਦਾਖਲ ਹੋ ਕੇ ਗਰਿੱਲ ਤੋੜ ਕੇ 22-23 ਤੋਲੇ ਸੋਨੇ ਦੇ ਗਹਿਣੇ, 1 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਤੇ ਹੋਰ ਸਾਮਾਨ ਚੋਰੀ ਕਰ ਲਿਆ ਸੀ | ਸੂਚਨਾ ਮਿਲਣ ਤੋਂ ਬਾਅਦ ਉਸ ਨੇ 100 ਨੰਬਰ 'ਤੇ 10 ਵਾਰ ਫ਼ੋਨ ਕੀਤਾ, ਪ੍ਰੰਤੂ ਅਜਨੋਹਾ ਚੌਕੀ ਦਾ ਫ਼ੋਨ ਚੱਲ ਹੀ ਨਹੀਂ ਰਿਹਾ ਸੀ | ਜਦੋਂ ਇਸ ਸਬੰਧੀ ਅਜਨੋਹਾ ਚੌਕੀ ਨੂੰ ਦੱਸਿਆ ਕਿ ਮੇਰੇ ਘਰ ਚੋਰੀ ਹੋ ਗਈ ਹੈ ਤਾਂ ਏ.ਐਸ.ਆਈ. ਸੁਖਵਿੰਦਰ ਸਿੰਘ ਚੌਕੀ ਇੰਚਾਰਜ ਨੇ ਕਿਹਾ ਕਿ ਸਾਡਾ 100 ਨੰਬਰ ਚੱਲਦਾ ਹੀ ਨਹੀਂ ਹੈ, ਤੁਸੀ ਘਰ ਚਲੋ ਅਸੀਂ ਆਉਂਦੇ ਹਾਂ | ਕਰੀਬ 2 ਵਜੇ ਪੁਲਿਸ ਆਈ ਅਤੇ ਕਾਰਵਾਈ ਕਰ ਕੇ ਭਰੋਸਾ ਦੇ ਕੇ ਚਲੀ ਗਈ | ਇਸ ਤੋਂ ਬਾਅਦ ਪੁਲਿਸ ਉਸ ਨੂੰ ਹੀ ਪ੍ਰੇਸ਼ਾਨ ਕਰਨ ਲੱਗ ਪਈ | ਲਖਵੀਰ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ 7-8 ਵਾਰ ਫ਼ੋਨ ਲਗਾਉਂਦਾ ਤਾਂ ਕੋਈ ਵੀ ਫ਼ੋਨ ਉਠਾਉਂਦਾ ਨਹੀਂ ਅਤੇ ਜੇਕਰ ਇਕ ਵਾਰ ਉਠਾ ਵੀ ਲਿਆ ਤਾਂ ਕਿਹਾ ਜਾਂਦਾ ਹੈ ਕਿ ਅਜੇ ਕੁੱਝ ਨਹੀਂ ਹੋਇਆ, ਮੈਂ ਹੋਰਨਾਂ ਕੰਮਾਂ 'ਚ ਲੱਗਾ ਹੋਇਆ ਹਾਂ | ਇਸ ਤੋਂ ਬਾਅਦ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀ ਜਦੋਂ ਥਾਣਾ ਇੰਚਾਰਜ ਨੂੰ ਮਿਲੇ ਤਾਂ ਉਨ੍ਹਾਂ ਨੂੰ ਵੀ ਕਈ ਪ੍ਰਕਾਰ ਦੇ ਸਵਾਲ ਕਰ ਕੇ ਪੇ੍ਰਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਦੁਖੀ ਹੋ ਕੇ ਉਹ ਫਿਰ 18 ਜੂਨ ਨੂੰ ਜ਼ਿਲ੍ਹਾ ਪੁਲਿਸ ਮੁਖੀ ਕੋਲ ਸ਼ਿਕਾਇਤ ਲੈ ਕੇ ਪੇਸ਼ ਹੋਏ ਅਤੇ ਉਨ੍ਹਾਂ ਨੂੰ ਦੱਸਿਆ ਕਿ 1 ਮਹੀਨਾ ਚੋਰੀ ਹੋਈ ਨੂੰ ਹੋ ਗਏ, ਪ੍ਰੰਤੂ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ | ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ 'ਤੇ ਵੀ ਉਸ ਨੂੰ ਕੋਈ ਇਨਸਾਫ਼ ਨਹੀਂ ਮਿਲਿਆ | ਉਹ ਡੀ.ਐਸ.ਪੀ. (ਆਰ.) ਸਤਿੰਦਰ ਕੁਮਾਰ ਚੱਢਾ ਨੂੰ 3 ਅਗਸਤ ਨੂੰ ਮਿਲੇ ਤਾਂ ਉਹ ਕਹਿਣ ਲੱਗੇ ਕਿ ਸੋਨਾ ਘਰ 'ਚ ਕਿਉਂ ਰੱਖਿਆ ਸੀ, ਘਰ ਦੇ ਬਾਹਰ ਤਾਲਾ ਲਗਾ ਕੇ ਚੋਰਾਂ ਨੂੰ ਬੁਲਾਇਆ | ਹੁਣ ਅਸੀਂ 6 ਅਗਸਤ ਨੂੰ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਗਰਗ ਨੂੰ ਮਿਲੇ, ਜਿਨ੍ਹਾਂ ਨੇ ਭਰੋਸਾ ਤਾਂ ਦਿੱਤਾ, ਪ੍ਰੰਤੂ ਕਾਰਵਾਈ ਹੋਣਾ ਤਾਂ ਦੂਰ ਦੀ ਗੱਲ, ਬਲਕਿ ਇਸ ਤੋਂ ਬਾਅਦ ਪਿੰਡ ਨਡਾਲੋਂ 'ਚ 7 ਚੋਰੀਆਂ ਹੋ ਚੁੱਕੀਆਂ ਹਨ | ਇਸ ਮੌਕੇ ਤਰਸੇਮ ਸਿੰਘ ਪਰਮਾਰ, ਜਸਵੀਰ ਸਿੰਘ ਪਰਮਾਰ, ਅਮਰੀਕ ਸਿੰਘ, ਬਲਵੀਰ ਸਿੰਘ, ਦਲਜੀਤ ਸਿੰਘ, ਨਿਰਮਲ ਸਿੰਘ, ਮਨਜੀਤ ਸਿੰਘ, ਮੇਹਰ ਸਿੰਘ, ਕੁਲਦੀਪ ਰਾਜ, ਹਰਕਿਸ਼ਨ ਸਿੰਘ, ਕੁਲਵੰਤ ਸਿੰਘ, ਹਰਭਜਨ ਸਿੰਘ ਆਦਿ ਹਾਜ਼ਰ ਸਨ | ਇਸ ਸਬੰਧੀ ਜਦੋਂ ਡੀ.ਐਸ.ਪੀ. (ਆਰ.) ਸਤਿੰਦਰ ਕੁਮਾਰ ਚੱਢਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲਣ ਤੋਂ ਤੁਰੰਤ ਬਾਅਦ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਪੁਲਿਸ ਆਪਣੇ ਪੱਧਰ 'ਤੇ ਜੋ ਕਾਰਵਾਈ ਕਰ ਰਹੀ ਹੈ, ਉਸ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਕੁੱਝ ਲੋਕਾਂ ਨੂੰ ਸ਼ੱਕ ਦੇ ਆਧਾਰ 'ਤੇ ਫੜਿ੍ਹਆ ਗਿਆ ਸੀ, ਜਿਨ੍ਹਾਂ ਦੇ ਉਂਗਲੀਆਂ ਦੇ ਨਿਸ਼ਾਨ ਲੈਣ ਤੋਂ ਬਾਅਦ ਜਾਂਚ ਲਈ ਪ੍ਰਯੋਗਸ਼ਾਲਾ ਭੇਜ ਦਿੱਤੇ ਗਏ ਹਨ | ਰਿਪੋਰਟ ਆਉਣ ਤੋਂ ਬਾਅਦ ਇਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ |

ਸੜਕ ਹਾਦਸੇ ਦੌਰਾਨ ਕਾਰ ਚਾਲਕ ਗੰਭੀਰ ਜ਼ਖ਼ਮੀ

ਟਾਂਡਾ ਉੜਮੁੜ, 21 ਅਗਸਤ (ਭਗਵਾਨ ਸਿੰਘ ਸੈਣੀ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਦਾਰਾਪੁਰ ਗੁਰਦੁਆਰਾ ਸਾਹਿਬ ਦੇ ਸਾਹਮਣੇ ਹੋਏ ਇਕ ਸੜਕ ਹਾਦਸੇ ਦੌਰਾਨ ਇਕ ਕਾਰ ਚਾਲਕ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ | ਹਾਦਸਾ ਉਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 10 ਸਾਲਾ ਬੱਚੀ ਦੀ ਮੌਤ

ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ)-ਕਾਰ ਦੀ ਲਪੇਟ 'ਚ ਆਉਣ ਨਾਲ ਇਕ 10 ਸਾਲਾ ਲੜਕੀ ਦੀ ਮੌਤ ਹੋ ਗਈ | ਥਾਣਾ ਗੜ੍ਹਸ਼ੰਕਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਗੋਲੂ ਵਾਸੀ ਗੜ੍ਹਸ਼ੰਕਰ ਨੇ ਪੁਲਿਸ ਨੂੰ ਦੱਸਿਆ ਕਿ ਬੀਤੀ ਦੇਰ ਸ਼ਾਮ ਉਹ ਆਪਣੀ ...

ਪੂਰੀ ਖ਼ਬਰ »

ਜਾਅਲੀ ਸਰਟੀਫਿਕੇਟ ਰਾਹੀਂ ਭਰਤੀ ਹੋਏ ਨੌਜਵਾਨ ਖਿਲਾਫ਼ ਮਾਮਲਾ ਦਰਜ

ਦਸੂਹਾ, 21 ਅਗਸਤ (ਭੁੱਲਰ)- ਦਸੂਹਾ ਪੁਲਿਸ ਵਲੋਂ ਜਾਅਲੀ ਸਰਟੀਫਿਕੇਟ ਰਾਹੀਂ ਭਰਤੀ ਹੋਏ ਨੌਜਵਾਨ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਐੱਸ. ਐੱਚ. ਓ. ਦਸੂਹਾ ਯਾਦਵਿੰਦਰ ਸਿੰਘ ਬਰਾੜ ਅਤੇ ਏ. ਐੱਸ. ਆਈ. ਹਰਭਜਨ ਸਿੰਘ ਨੇ ਦੱਸਿਆ ਕਿ ਆਰ. ਵੀ. ਵਿਸ਼ਵਾਨਾਥੇ ...

ਪੂਰੀ ਖ਼ਬਰ »

26 ਦੇ ਧਰਨੇ ਸਬੰਧੀ ਪਿੰਡ ਹਲੇੜ ਵਿਖੇ ਗੰਨਾ ਉਤਪਾਦਕਾਂ ਦੀ ਬੈਠਕ

ਭੰਗਾਲਾ, 21 ਅਗਸਤ (ਸਰਵਜੀਤ ਸਿੰਘ)-ਗੰਨਾ ਉਤਪਾਦਕਾਂ ਨੇ ਕਰੋੜਾਂ ਰੁਪਏ ਜੋ ਕਿ ਖੰਡ ਮਿਲ ਮੁਕੇਰੀਆਂ ਵੱਲ ਬਕਾਇਆ ਪਏ ਹਨ, ਲੈਣ ਲਈ ਗੰਨਾ ਉਤਪਾਦਕਾਂ ਅਤੇ ਮਿਲ ਮਾਲਕਾਂ ਦੀਆਂ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਕਈ ਬੈਠਕਾਂ ਹੋਈਆਂ ਅਤੇ ਸਮਝੌਤੇ ਹੁੰਦੇ ਹਨ ਪਰ ਹੁਣ ਤੱਕ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਤਲਵਾੜਾ, 21 ਅਗਸਤ (ਸੁਰੇਸ਼ ਕੁਮਾਰ)- ਮੁਕੇਰੀਆਂ ਹਾਈਡਲ ਨਹਿਰ ਦੇ ਪਾਵਰ ਹਾਊਸ ਨੰਬਰ ਇਕ 'ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ ¢ ਇਸ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁੱਜੀ ਤਲਵਾੜਾ ਪੁਲਿਸ ਨੇ ਅਗਲੇਰੀ ਕਾਰਵਾਈ ਆਰੰਭ ਦਿੱਤੀ ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਕਰਨ ਲਈ ਵਚਨਬੱਧ-ਡੀ. ਸੀ.

ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ | ਉਹ ਅੱਜ ਸਤੰਬਰ ਮਹੀਨੇ ...

ਪੂਰੀ ਖ਼ਬਰ »

ਗੜ੍ਹਸ਼ੰਕਰ ਸ਼ਹਿਰ ਦੀ ਟ੍ਰੈਫ਼ਿਕ ਸਮੱਸਿਆ ਦੇ ਹੱਲ ਹੋਣ ਦੇ ਬਣੇ ਆਸਾਰ

ਗੜ੍ਹਸ਼ੰਕਰ, 21 ਅਗਸਤ (ਸੁਮੇਸ਼ ਬਾਲੀ)-ਗੜ੍ਹਸ਼ੰਕਰ ਬਾਈਪਾਸ ਦੀ ਮੰਗ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਉੱਠਦੀ ਆ ਰਹੀ ਹੈ ਅਤੇ ਇਹ ਮੰਗ ਸਿਰੇ ਨਾ ਲੱਗਣ ਕਰ ਕੇ ਆਵਾਜਾਈ ਸ਼ਹਿਰ ਦੇ ਅੰਦਰ ਰੁਕੀ ਰਹਿੰਦੀ ਸੀ | ਇਸ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ਨੂੰ ਹੱਲ ਕਰਨ ਲਈ ...

ਪੂਰੀ ਖ਼ਬਰ »

ਦਿੱਲੀ ਵਿਖੇ ਹੋਏ ਦਲਿਤ ਪ੍ਰਦਰਸ਼ਨ 'ਚ ਡਾ. ਰਾਜ ਨੇ ਸੰਤ ਸਮਾਜ ਨਾਲ ਕੀਤੀ ਸ਼ਿਰਕਤ

ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਦਿੱਲੀ ਵਿਚ ਜੰਤਰ-ਮੰਤਰ ਅਤੇ ਰਾਮ ਲੀਲ੍ਹਾ ਮੈਦਾਨ ਵਿਖੇ ਬੀਤੇ ਦਿਨੀਂ ਤੁਗਲਕਾਬਾਦ ਵਿਚ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦੇ ਖਿਲਾਫ਼ ਪ੍ਰਦਰਸ਼ਨ ਕੀਤੇ ਗਏ | ਰਵਿਦਾਸੀਆ ਸਮਾਜ ਦੇ ਦਲਿਤਾਂ ਦੇ ...

ਪੂਰੀ ਖ਼ਬਰ »

ਟਾਂਡਾ ਦੇ ਸਰਕਾਰੀ ਹਸਪਤਾਲ 'ਚ ਬੱਚਿਆਂ ਲਈ ਰੋਟਾ ਵਾਇਰਸ ਵੈਕਸੀਨ ਦੀ ਸ਼ੁਰੂਆਤ

ਟਾਂਡਾ ਉੜਮੁੜ, 21 ਅਗਸਤ (ਭਗਵਾਨ ਸਿੰਘ ਸੈਣੀ)-ਸਰਕਾਰੀ ਹਸਪਤਾਲ ਟਾਂਡਾ ਵਿਚ ਬੱਚਿਆਂ ਲਈ ਰੋਟਾ ਵਾਇਰਸ ਵੈਕਸੀਨ ਦੀ ਸ਼ੁਰੂਆਤ ਡਾ. ਕੇਵਲ ਸਿੰਘ ਐੱਸ. ਐਮ. ਓ. ਟਾਂਡਾ ਵਲਾੋ ਕੀਤੀ ਗਈ | ਇਸ ਮੌਕੇ ਡਾ. ਕੇਵਲ ਸਿੰਘ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਲੱਗਣ ਵਾਲੇ ਦਸਤਾਂ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਪਵਿੱਤਰ ਵੇਈਾ ਦੇ ਚੱਲ ਰਹੇ ਕੰਮ ਦਾ ਜਾਇਜ਼ਾ

ਦਸੂਹਾ, 21 ਅਗਸਤ (ਭੁੱਲਰ)- ਐੱਸ. ਡੀ. ਐਮ. ਦਸੂਹਾ ਸ੍ਰੀਮਤੀ ਜੋਤੀ ਬਾਲਾ ਮੱਟੂ ਪੀ. ਸੀ. ਐੱਸ. ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਵੇਈਾ ਦੇ ਚੱਲ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਪੁਰਬ ਸਬੰਧੀ ਕੰਮ ਦਾ ਜਾਇਜ਼ਾ ਲਿਆ ਅਤੇ ...

ਪੂਰੀ ਖ਼ਬਰ »

ਮਨਜ਼ੂਰੀ ਤੋਂ ਬਿਨਾਂ ਪਾਣੀ ਤੇ ਸੀਵਰੇਜ ਦੇ ਕੁਨੈਕਸ਼ਨ ਲੈਣ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ-ਸੂਦਨ

ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆ ਦੱਸਿਆ ਨਗਰ ਨਿਗਮ ਦੀ ਹਦੂਦ ਅੰਦਰ ਕਈ ਪਲੰਬਰਾਂ ਵਲੋਂ ਅਣ-ਅਧਿਕਾਰਤ ਤੌਰ 'ਤੇ ਗਲੀਆਂ ਅਤੇ ਸੜਕਾਂ ਵਿਚ ਨਗਰ ਨਿਗਮ ਦੀ ਮਨਜੂਰੀ ਲਏ ...

ਪੂਰੀ ਖ਼ਬਰ »

ਡਿਪਟੀ ਡੀ. ਈ. ਓ. ਵਲੋਂ ਸਰਕਾਰੀ ਸਕੂਲ ਬਾਹਗਾ ਦੀ ਚੈਕਿੰਗ

ਗੜ੍ਹਦੀਵਾਲਾ, 21 ਅਗਸਤ (ਚੱਗਰ)-ਸਿੱਖਿਆ ਸਕੱਤਰ ਦੇ ਹੁਕਮਾਂ ਤਹਿਤ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸੁਖਵਿੰਦਰ ਸਿੰਘ ਨੇ ਅੱਜ ਸਰਕਾਰੀ ਮਿਡਲ ਸਕੂਲ ਬਾਹਗਾ ਦੀ ਅਚਨਚੇਤ ਚੈਕਿੰਗ ਕੀਤੀ | ਉਨ੍ਹਾਂ ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਦੀ ਹਾਜ਼ਰੀ ਰਜਿਸਟਰ ਚੈੱਕ ...

ਪੂਰੀ ਖ਼ਬਰ »

ਪਟਵਾਰੀਆਂ ਦੀਆਂ 4716 'ਚੋਂ 2100 ਅਸਾਮੀਆਂ ਖ਼ਾਲੀ-ਮੋਹਨ ਸਿੰਘ ਭੇਡਪੁਰਾ

ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ)-ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਮੋਹਨ ਸਿੰਘ ਭੇਡਪੁਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੁਮਾਰ ਨੇ ਦੱਸਿਆ ਕਿ ਯੂਨੀਅਨ ਵਲੋਂ ਮੰਗਾਂ ...

ਪੂਰੀ ਖ਼ਬਰ »

ਸਿੱਖ ਵੈੱਲਫ਼ੇਅਰ ਸੁਸਾਇਟੀ ਵਲੋਂ ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਕੈਲੰਡਰ ਜਾਰੀ

ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ 29ਵਾਂ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਸਪਲਾਈ ਤੇ ਟੁੱਟੀ ਪੁਲੀ ਨੂੰ ਲੈ ਕੇ ਨਾਅਰੇਬਾਜ਼ੀ

ਮਾਹਿਲਪੁਰ, 21 ਅਗਸਤ (ਦੀਪਕ ਅਗਨੀਹੋਤਰੀ)-ਪਿਛਲੇ ਹਫ਼ਤੇ ਪਏ ਭਾਰੀ ਮੀਂਹ ਪਹਾੜੀ ਿਖ਼ੱਤੇ ਦੇ ਪਿੰਡ ਕੋਠੀ ਵਿਖ਼ੇ ਪਿਛਲੇ ਸੱਤ ਦਿਨਾਂ ਤੋਂ ਪਿੰਡ ਦੇ ਇਕ ਹਿੱਸੇ ਦਾ ਸੰਪਰਕ ਪੂਰੀ ਤਰਾਂ ਨਾਲ ਟੁੱਟ ਗਿਆ ਹੈ | ਹੜ੍ਹਾਂ ਨਾਲ ਇਸ ਹਿੱਸੇ ਨੂੰ ਜੋੜਦੀ ਪੁਲੀ ਅਤੇ ਪੀਣ ਵਾਲੇ ...

ਪੂਰੀ ਖ਼ਬਰ »

ਜਸਕਰਨ ਸਿੰਘ ਜੱਸੀ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ

ਸੈਲਾ ਖੁਰਦ, 21 ਅਗਸਤ (ਹਰਵਿੰਦਰ ਸਿੰਘ ਬੰਗਾ)-ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਕਲੱਬ ਅਤੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਡਾਨਸੀਵਾਲ ਵਲੋਂ ਲਖਵੀਰ ਸਿੰਘ ਰਾਣਾ ਸਾਬਕਾ ਸਰਪੰਚ ਦੇ ਛੋਟੇ ਭਰਾ ਜਸਕਰਨ ਸਿੰਘ ਜੱਸੀ ਦੀ ਯਾਦ ਵਿਚ ਗੁਰਦੁਆਰਾ ਸ਼ਹੀਦਾਂ ਪਿੰਡ ...

ਪੂਰੀ ਖ਼ਬਰ »

ਹੌਲਦਾਰ ਪਵਨ ਕੁਮਾਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਗੜ੍ਹਦੀਵਾਲਾ/ਪੱਸੀ ਕੰਢੀ, 21 ਅਗਸਤ (ਚੱਗਰ/ਜਗਤਾਰ ਸਿੰਘ ਰਜਪਾਲਮਾ)-ਭਾਰਤੀ ਫੌਜ ਵਿਚ ਬਤੌਰ ਹੌਲਦਾਰ ਪਵਨ ਕੁਮਾਰ ਪੁੱਤਰ ਬਖਸ਼ੀ ਰਾਮ ਜਿਨ੍ਹਾਂ ਦੀ ਬੈਂਗਲੌਰ ਵਿਖੇ ਡਿਊਟੀ ਸਮਾੇ ਅਚਾਨਕ ਦਿਲ ਦਾ ਦੌਰਾ ਪੈਣ ਕਰ ਕੇ ਮੌਤ ਹੋ ਗਈ ਸੀ, ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ...

ਪੂਰੀ ਖ਼ਬਰ »

ਰਵੀ ਵਲੋਂ ਮੋਦੀ ਜਨ ਕਲਿਆਣ ਮੋਰਚੇ ਦੇ ਅਹੁਦੇਦਾਰ ਨਿਯੁਕਤ

ਦਸੂਹਾ, 21 ਅਗਸਤ (ਭੁੱਲਰ)- ਭਾਜਪਾ ਦੇ ਕਾਰਜਕਾਰਨੀ ਮੈਂਬਰ ਰਵਿੰਦਰ ਰਵੀ ਸ਼ਿੰਗਾਰੀ ਵਲੋਂ ਮੋਦੀ ਜਨ ਕਲਿਆਣ ਮੋਰਚਾ ਦੇ ਅਹੁਦੇਦਾਰ ਨਿਯੁਕਤ ਕੀਤੇ ਗਏ | ਇਸ ਮੌਕੇ ਉਨ੍ਹਾਂ ਦੱਸਿਆ ਕਿ ਪਰਮਜੀਤ ਸਿੰਘ ਸੰਧੂ ਨੂੰ ਜ਼ਿਲ੍ਹਾ ਪ੍ਰਧਾਨ, ਬਲਰਾਮ ਸਿੰਘ ਜ਼ਿਲ੍ਹਾ ਮੀਤ ...

ਪੂਰੀ ਖ਼ਬਰ »

ਕੇ. ਐੱਮ. ਐੱਸ. ਕਾਲਜ ਦੇ ਬੀ. ਕਾਮ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 21 ਅਗਸਤ (ਭੁੱਲਰ)- ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੁਆਰਾ ਘੋਸ਼ਿਤ ਬੀ. ਕਾਮ ਦੇ ਛੇਵੇਂ ਸਮੈਸਟਰ ਅਪ੍ਰੈਲ 2019 ਦੇ ਨਤੀਜਿਆਂ ਵਿਚ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ.ਐੱਮ. ਐੱਸ. ਕਾਲਜ ਆਫ਼ ਆਈ. ਟੀ. ਐੱਡ. ...

ਪੂਰੀ ਖ਼ਬਰ »

ਦਸੂਹਾ 'ਚ ਸਭ ਤੋਂ ਵੱਧ ਭਰਤੀ ਮੁਹਿੰਮ ਦੌਰਾਨ ਨੌਜਵਾਨ ਜੁੜਨਗੇ-ਆਗੂ

ਦਸੂਹਾ, 21 ਅਗਸਤ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਦੀ ਯੂਥ ਵਿੰਗ ਵਿਚ ਭਰਤੀ ਲਈ ਯੂਥ ਅਕਾਲੀ ਆਗੂ ਵੱਡੇ ਪੱਧਰ 'ਤੇ ਯਤਨ ਕਰ ਰਹੇ ਹਨ ਜਿਸ ਤਹਿਤ ਸਤਪਾਲ ਸਿੰਘ ਹੀਰਾਹਾਰ, ਗੁਰਪ੍ਰੀਤ ਸਿੰਘ ਸੰਧੂ, ਐਡਵੋਕੇਟ ਤਜਿੰਦਰ ਸਿੰਘ ਚੀਮਾ, ਹਰਪ੍ਰੀਤ ਸਿੰਘ, ਦਲਜੀਤ ਸਿੰਘ, ਹਰ ਇਕ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਬਿਰਧ ਆਸ਼ਰਮ ਦਾ ਦੌਰਾ

ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ)-ਸੀਨੀਅਰ ਸਿਟੀਜ਼ਨ ਡੇ ਮੌਕੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਦੇ ਵਿਦਿਆਰਥੀਆਂ ਨੂੰ ਸੰਧਿਆਦੀਪ ਅਤੇ ਸਰਕਾਰੀ ਬਿਰਧ ਆਸ਼ਰਮ ਦਾ ਦੌਰਾ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੇ ਬਜ਼ੁਰਗਾਂ ਨੂੰ ਕਾਰਡ, ਫਲ, ਬਿਸਕੁੱਟ ...

ਪੂਰੀ ਖ਼ਬਰ »

ਇੰਦਰਜੀਤ ਕੌਰ ਯੂਨੀਵਰਸਿਟੀ 'ਚੋਂ ਪਹਿਲੇ ਸਥਾਨ 'ਤੇ ਰਹੀ

ਬੁੱਲ੍ਹੋਵਾਲ 21 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਆਉਂਦੇ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਚ ਐਮ.ਏ. ਪੌਲੀਟੀਕਲ ਸਾਇੰਸ ਦੀ ਪੜ੍ਹਾਈ ਕਰਦੀ ਪਿੰਡ ਗੀਗਨਵਾਲ ਦੀ ਹੋਣਹਾਰ ਲੜਕੀ ਇੰਦਰਜੀਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਚ ਪੇਪਰ ਪ੍ਰੈਜੈਂਟੇਸ਼ਨ ਦੀ ਪ੍ਰਤੀਯੋਗਤਾ ਕਰਵਾਈ

ਮੁਕੇਰੀਆਂ, 21 ਅਗਸਤ (ਸਰਵਜੀਤ ਸਿੰਘ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਪੇਪਰ ਪੈਜੇਂਟੇਸ਼ਨ ਦੀ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ਜਮਾਤ ਸੱਤਵੀਂ ਦੇ ਬੱਚਿਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਭਾਰਤ ਭਿੰਨਤਾਵਾਂ ਦਾ ਦੇਸ਼ ਹੈ ਅਤੇ ਇਸ ਨੂੰ ਦਿਖਾਉਣ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਮੀਟਿੰਗਾਂ 25 ਤੋਂ

ਦਸੂਹਾ, 21 ਅਗਸਤ (ਭੁੱਲਰ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਅੇਸੋਸੀਏਸ਼ਨ ਤਹਿਸੀਲ ਦਸੂਹਾ ਦੇ ਪ੍ਰਧਾਨ ਸ੍ਰੀ ਬਾਬੂ ਰਾਮ ਸ਼ਰਮਾ ਅਤੇ ਜਨਰਲ ਸਕੱਤਰ ਸ੍ਰੀ ਧਰਮਪਾਲ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪੰਜਾਬ ਸਰਕਾਰ ਦੇ ਪੱਤਰ 'ਤੇ ਆਧਾਰਿਤ ਪੈਨਸ਼ਨਰਾਂ ਅਤੇ ਫੈਮਲੀ ...

ਪੂਰੀ ਖ਼ਬਰ »

ਕੈਂਬਰਿਜ ਓਵਰਸੀਜ਼ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਮੁਕੇਰੀਆਂ, 21 ਅਗਸਤ (ਰਾਮਗੜ੍ਹੀਆ)- ਸਮਿਆਲ ਐਜੂਕੇਸ਼ਨਲ ਸੁਸਾਇਟੀ ਵਲੋਂ ਸੰਚਾਲਿਤ ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਤੀਆਂ ਦੇ ਤਿਉਹਾਰ ਸਬੰਧੀ ਇਕ ਸਮਾਗਮ ਸਕੂਲ ਦੀ ਚੇਅਰਪਰਸਨ ਸ਼ਿਖਾ ਸਮਿਆਲ ਦੀ ਪ੍ਰਧਾਨਗੀ ਹੇਠ ਅਤੇ ਪਿ੍ੰਸੀਪਲ ਠਾ. ਪ੍ਰਵੀਨ ਸਿੰਘ ਦੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ 'ਚ ਸਵੱਛਤਾ ਪੰਦ੍ਹਰਵਾੜਾ ਮਨਾਇਆ

ਗੜ੍ਹਦੀਵਾਲਾ, 21 ਅਗਸਤ (ਚੱਗਰ/ਗੋਂਦਪੁਰ)-ਭਾਰਤ ਸਰਕਾਰ ਦੇ ਯੂਥ ਅਫੇਅਰ ਅਤੇ ਸਪੋਰਟਸ ਮੰਤਰਾਲੇ ਵਲੋਂ ਰਾਸ਼ਟਰੀ ਸਵੱਛਤਾ ਪੰਦਰਵਾੜੇ ਦੇ ਤਹਿਤ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪਿ੍ੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਵੱਛਤਾ ਪੰਦਰਵਾੜਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਮੁਕਾਬਲਿਆਂ 'ਚੋਂ ਜਿੱਤੇ 2 ਸੋਨ ਤਗਮੇ

ਬੁੱਲ੍ਹੋਵਾਲ, 21 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)-ਚੀਫ਼ ਖ਼ਾਲਸਾ ਦੀਵਾਨ ਸ੍ਰੀ ਅੰਮਿ੍ਤਸਰ ਦੀ ਅਗਵਾਈ ਹੇਠ ਚਲਦੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੰਦਾਚੌਰ ਦੇ ਹੋਣਹਾਰ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਣ ਉਪਰੰਤ 2 ਸੋਨ ਤਗਮੇਂ ਹਾਸਲ ...

ਪੂਰੀ ਖ਼ਬਰ »

ਸੋਨੇ ਦੀਆਂ ਵਾਲੀਆਂ ਝਪਟਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਅੱਡਾ ਸਰਾਂ/ ਚੌਲਾਂਗ, 21 ਅਗਸਤ (ਹਰਜਿੰਦਰ ਸਿੰਘ ਮਸੀਤੀ/ਸੁਖਦੇਵ ਸਿੰਘ)-ਪਿੰਡ ਦੇਹਰੀਵਾਲ ਵਿਖੇ ਪਿਛਲੇ ਦਿਨੀਂ ਇਕ ਘਰ ਵਿਚ ਬਜ਼ੁਰਗ ਔਰਤ ਦੇ ਕੰਨਾਂ ਵਿਚੋਂ ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਪਿੰਡ ਦੇ ਹੀ ਨੌਜਵਾਨ ਅਤੇ ਉਸ ਦੇ ਸਾਥੀ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮਰਪਿਤ ਕੈਂਪ 'ਚ 56 ਯੂਨਿਟ ਖ਼ੂਨ ਦਾਨ

ਬੁੱਲ੍ਹੋਵਾਲ, 21 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ, ਜਸਵੰਤ ਸਿੰਘ)-ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮਰਪਿਤ 5ਵਾਂ ਖ਼ੂਨਦਾਨ ਕੈਂਪ ਬੁੱਲ੍ਹੋਵਾਲ ਵਿਖੇ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਦੀ ਇਕਾਈ ਬੁੱਲੋ੍ਹਵਾਲ ਵਲੋਂ ਲਗਾਇਆ ਗਿਆ | ਇਸ ਕੈਂਪ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੈਸਿਆਂ ਦੇ ਲੈਣ-ਦੇਣ 'ਚ ਹੇਰਾਫ਼ੇਰੀ ਕਰਨ ਵਾਲੇ ਖਿਲਾਫ਼ ਕੇਸ ਦਰਜ

ਹੁਸ਼ਿਆਰਪੁਰ, 21 ਅਗਸਤ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਆਟੋਮੋਬਾਇਲ ਸ਼ੋਅ ਰੂਮ ਵਿਚ ਪੈਸਿਆਂ ਦੇ ਲੈਣ- ਦੇਣ ਅਤੇ ਵਾਹਨਾਂ ਨੂੰ ਖੁਰਦ-ਬੁਰਦ ਕਰਨ ਨੂੰ ਲੈ ਕੇ ਮਾਡਲ ਟਾਊਨ ਪੁਲਿਸ ਨੇ ਰਮੇਸ਼ ਕੁਮਾਰ ਵਾਸੀ ਹਾਜੀਪੁਰ ਖਿਲਾਫ਼ ਧਾਰਾ 406/420/506 ਆਈ.ਪੀ.ਸੀ ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ 1 ਕਾਬੂ

ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ)-ਮਾਹਿਲਪੁਰ ਪੁਲਿਸ ਨੇ ਲਾਟਰੀ ਦੀ ਆੜ 'ਚ ਦੜਾ ਸੱਟਾ ਕਰਦੇ ਇਕ ਕਥਿਤ ਦੋਸ਼ੀ ਨੂੰ ਕਾਬੂ ਕਰ ਕੇ ਉਸ ਤੋਂ 2740 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਦੀ ਪਹਿਚਾਣ ਸਰਬਜੀਤ ਸਿੰਘ ਵਾਸੀ ਗੜ੍ਹਸ਼ੰਕਰ ਵਜੋਂ ਹੋਈ | ਬੋਲੇ ...

ਪੂਰੀ ਖ਼ਬਰ »

ਹੁਸ਼ਿਆਰਪੁਰ ਜ਼ਿਲ੍ਹੇ ਦੀ ਮਿਸ ਨੈਨਾ ਸ਼ਾਹੀ ਨੇ ਜਿੱਤਿਆ ਦੈਲੀਵੁਡ ਮਿਸ ਇੰਡੀਆ ਪੰਜਾਬ ਦਾ ਖਿਤਾਬ

ਚੌਲਾਂਗ, 21 ਅਗਸਤ (ਸੁਖਦੇਵ ਸਿੰਘ)- ਹੁਸ਼ਿਆਰਪੁਰ ਜ਼ਿਲ੍ਹੇ ਦੀ ਮਿਸ ਨੈਨਾ ਸ਼ਾਹੀ ਨੇ ਬੀਤੇ ਦਿਨੀਂ ਮਿਸ ਇੰਡੀਆ (ਪੰਜਾਬ) ਦਾ ਿਖ਼ਤਾਬ ਜਿੱਤ ਕੇ ਹੁਸ਼ਿਆਰਪੁਰ ਦਾ ਹੀ ਨਹੀਂ ਆਪਣੇ ਪਿੰਡ ਘੋੜਾਵਾਹਾ ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ | ਮਿਸ ਨੈਨਾ ਸਾਹੀ ਨੇ ਮੁੱਢਲੀ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਗਣਿਤ ਮੁਕਾਬਲੇ ਕਰਵਾਏ

ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ)-ਦਿੱਲੀ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ ਐਸ.ਓ.ਐਫ. ਵਲੋਂ ਇੰਟਰਨੈਸ਼ਨਲ ਪੱਧਰ 'ਤੇ ਕਰਵਾਈ ਜਾ ਰਹੀ ਗਣਿਤ ਪ੍ਰਤੀਯੋਗਤਾ 'ਚ ਗੇ੍ਰਡ-1 ਅਤੇ ਗੇ੍ਰਡ-2 ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਪ੍ਰਤੀਯੋਗਤਾ 'ਚ 53 ਵਿਦਿਆਰਥੀਆਂ ...

ਪੂਰੀ ਖ਼ਬਰ »

ਜ਼ਹਿਰੀਲਾ ਚਾਰਾ ਖਾਣ ਨਾਲ ਗੁੱਜਰ ਦੇ 9 ਪਸ਼ੂ ਮਰੇ

ਦਸੂਹਾ, 21 ਅਗਸਤ (ਭੁੱਲਰ)- ਪਿੰਡ ਜੀਆਂ ਸਹੋਤਾ ਖ਼ੁਰਦ ਵਿਖੇ ਜ਼ਹਿਰੀਲਾ ਚਾਰਾ ਖਾਣ ਨਾਲ ਗੁੱਜਰ ਪਰਿਵਾਰ ਦੇ 9 ਡੰਗਰਾਂ ਦੀ ਮੌਤ ਹੋ ਗਈ ਜਦਕਿ ਜਦਕਿ 2 ਮੱਝਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ | ਇਸ ਸਬੰਧੀ ਪੀੜਤ ਸੂਰਜ ਦੀਨ ਪੁੱਤਰ ਅਮੂ ਦੀਨ ਪਿੰਡ ਜੀਆ ਸਹੋਤਾ ਖੁਰਦ ਨੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਭੰਗਾਲਾ ਤੇ ਬੀ. ਡੀ. ਪੀ. ਓ. ਮੁਕੇਰੀਆਂ ਿਖ਼ਲਾਫ਼ ਕਾਨੂੰਨੀ ਕਾਰਵਾਈ ਦੀ ਮੰਗ

ਮੁਕੇਰੀਆਂ, 21 ਅਗਸਤ (ਸਰਵਜੀਤ ਸਿੰਘ)-ਮਹਿੰਦਰ ਸਿੰਘ ਚੀਮਾ ਉਪ ਪ੍ਰਧਾਨ ਅਵਾਜ਼-ਏ ਪੰਜਾਬ ਵਲੋਂ ਭੰਗਾਲਾ ਪਿੰਡ ਵਿਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਸਬੰਧੀ ਡੀ.ਐੱਸ.ਪੀ. ਮੁਕੇਰੀਆਂ ਨੂੰ ਇਕ ਮੰਗ ਪੱਤਰ ਦਿੱਤਾ ਜਿਸ ਵਿਚ ਉਨ੍ਹਾਂ ਗ੍ਰਾਮ ਪੰਚਾਇਤ ਭੰਗਾਲਾ ਅਤੇ ...

ਪੂਰੀ ਖ਼ਬਰ »

ਜੀ. ਓ. ਜੀ. ਟੀਮ ਵਲੋਂ ਧਰਮਪੁਰ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ

ਰਾਮਗੜ੍ਹ ਸੀਕਰੀ, 21 ਅਗਸਤ (ਕਟੋਚ)- ਵਿਦਿਆਰਥੀਆਂ ਨੂੰ ਜਲ ਦੇ ਮਹੱਤਵ, ਵਾਤਾਵਰਨ ਪ੍ਰਤੀ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜੀ. ਓ. ਜੀ. ਟੀਮ ਰਾਮਗੜ੍ਹ ਸੀਕਰੀ ਵਲੋਂ ਸਰਕਾਰੀ ਸੀ. ਸੈਕੰਡਰੀ ਸਕੂਲ ਧਰਮਪੁਰ ਦੇਵੀ ਵਿਖੇ ਇਕ ਰੋਜ਼ਾ ...

ਪੂਰੀ ਖ਼ਬਰ »

ਮਿਡ-ਡੇ ਮੀਲ ਵਰਕਰਜ਼ ਯੂਨੀਅਨ ਵਲੋਂ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ

ਹੁਸ਼ਿਆਰਪੁਰ, 21 ਅਗਸਤ (ਹਰਪ੍ਰੀਤ ਕੌਰ)-ਮਿਡ-ਡੇ ਮੀਲ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਸੂਬਾ ਇਕਾਈ ਦੇ ਸੱਦੇ 'ਤੇ ਸਿਖਿਆ ਮੰਤਰੀ ਨੂੰ ਮੰਗ ਪੱਤਰ ਭੇਜਣ ਲਈ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ ਦੀ ਅਗਵਾਈ ਹੇਠ ਇਕ ਵਫ਼ਦ ਸਹਾਇਕ ਕਮਿਸ਼ਨਰ ਡਾ. ਅਮਿਤ ਮਹਾਜਨ ...

ਪੂਰੀ ਖ਼ਬਰ »

'ਖੁੱਲੇ੍ਹ 'ਚ ਸ਼ੌਚ ਮੁਕਤ' ਦੇ ਨਗਰ ਪੰਚਾਇਤ ਵਲੋਂ ਲਏ ਗਰੇਡ ਏ ਸਰਟੀਫਿਕੇਟ 'ਤੇ ਲੱਗਾ ਪ੍ਰਸ਼ਨ ਚਿੰਨ੍ਹ

ਮਾਹਿਲਪੁਰ, 21 ਅਗਸਤ (ਦੀਪਕ ਅਗਨੀਹੋਤਰੀ)-ਨਗਰ ਪੰਚਾਇਤ ਮਾਹਿਲਪੁਰ ਦੇ ਅਧਿਕਾਰੀਆਂ ਨੇ ਸ਼ਹਿਰੀ ਮੰਤਰਾਲਾ ਕੇਂਦਰ ਸਰਕਾਰ ਵਲੋਂ ਸਵੱਛ ਭਾਰਤ ਮੁਹਿੰਮ ਅਧੀਨ ਚਲਾਈ ਯੋਜਨਾ ਅਧੀਨ ਸ਼ਹਿਰੀ ਅਤੇ ਅਰਧ ਸ਼ਹਿਰੀ ਖੇਤਰਾਂ ਨੂੰ 'ਖੁੱਲੇ੍ਹ 'ਚ ਸ਼ੌਚ ਮੁਕਤ' ਕਰਨ ਲਈ ਸ਼ੁਰੂ ...

ਪੂਰੀ ਖ਼ਬਰ »

ਐੱਸ. ਪੀ. ਐੱਨ. ਕਾਲਜ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਤੇ ਭਾਸ਼ਨ ਪ੍ਰਤੀਯੋਗਤਾ ਕਰਵਾਈ

ਮੁਕੇਰੀਆਂ, 21 ਅਗਸਤ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆਂ ਮੁਕੇਰੀਆਂ ਵਿਚ ਸਮਾਜਿਕ ਸੁਰੱਖਿਆ, ਇਸਤਰੀਆਂ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਸ਼ਿਵਾਲਕਾ ਹਿਲਸ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਮੁਹਿੰਮ ਤਹਿਤ ਸੈਮੀਨਾਰ ...

ਪੂਰੀ ਖ਼ਬਰ »

ਨਵਯੁੱਗ ਯੂਥ ਸੰਸਥਾ ਦੀ ਮੀ ਟਿੰਗ ਹੋਈ

ਐਮਾ ਮਾਂਗਟ, 21 ਅਗਸਤ (ਗੁਰਾਇਆ)- ਨਵਯੁੱਗ ਯੂਥ ਸੰਸਥਾ ਦੀ ਮੀ ਟਿੰਗ ਦੋਆਬਾ ਜ਼ੋਨ ਇੰਚਾਰਜ ਅਮੀਰ ਸ਼ਰਮਾ ਦੇ ਗ੍ਰਹਿ ਵਿਖੇ ਪਿੰਡ ਉਮਰਪੁਰ ਵਿਖੇ ਹੋਈ, ਜਿਸ ਵਿਚ ਸੰਨੀ ਕੁਮਾਰ ਨਿਵਾਸੀ ਮੁਕੇਰੀਆਂ ਭੱਠਾ ਕਾਲੋਨੀ ਜੋ ਕਿ ਦਿਮਾਗ ਦੀ ਨਾੜੀ ਫਟਣ ਕਰਕੇ ਝਾਂਜੀ ਹਸਪਤਾਲ ...

ਪੂਰੀ ਖ਼ਬਰ »

ਪਿੰਡ ਫਾਂਬੜਾ ਦੇ ਗੁਰਦੁਆਰਾ ਸਾਹਿਬ 'ਚ ਕਮਰੇ ਤੇ ਹਾਲ ਦੀ ਉਸਾਰੀ ਦਾ ਕੰਮ ਸ਼ੁਰੂ

ਹਰਿਆਣਾ, 21 ਅਗਸਤ (ਹਰਮੇਲ ਸਿੰਘ ਖੱਖ)-ਪਿੰਡ ਫਾਂਬੜਾ ਦੇ ਗੁਰਦੁਆਰਾ ਸਾਹਿਬ 'ਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਣਾਏ ਜਾ ਰਹੇ ਕਮਰੇ ਅਤੇ ਛੋਟੇ ਹਾਲ ਦੀ ਉਸਾਰੀ ਦਾ ਕੰਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਅਰਦਾਸ ਬੇਨਤੀ ਕਰਨ ਉਪਰੰਤ ਸਰਪੰਚ ਹਰਦੇਵ ਸਿੰਘ ...

ਪੂਰੀ ਖ਼ਬਰ »

ਕੈਨੇਡਾ ਦੇ ਕਿਸੇ ਵੀ ਕਾਲਜ 'ਚ ਦਾਖਲਾ ਲੈਣ ਲਈ ਅਰੋੜਾ ਇਮੀਗ੍ਰੇਸ਼ਨ ਨਾਲ ਸੰਪਰਕ ਕਰੋ-ਕੰਵਰ ਅਰੋੜਾ

ਗੜ੍ਹਸ਼ੰਕਰ, 21 ਅਗਸਤ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੈਨੇਡਾ ਸਟੱਡੀ ਵੀਜ਼ੇ ਲਈ ਨਵੰਬਰ, 2019 ਅਤੇ ਜਨਵਰੀ, 2020 ਇਨਟੇਕ ਲਈ ਦਾਖਲੇ ਚੱਲ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟਾਂ ਨੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਪਰ ਚੁੱਕਣ ਲਈ ਕੀਤੇ ਉਪਰਾਲੇ

ਦਸੂਹਾ, 21 ਅਗਸਤ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਜੱਟਾਂ ਸਕੂਲ ਦੇ ਐਨ.ਸੀ.ਸੀ. ਕੈਡਟਾਂ ਅਤੇ ਐਨ.ਐੱਸ.ਐੱਸ. ਵਲੰਟੀਅਰਾਂ ਵਲੋਂ ਜਲ ਬਚਾਓ ਅਭਿਆਨ ਤਹਿਤ ਪੰਜਾਬ ਵਿਚ ਘੱਟ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਪਰ ਚੂਕਣ ਲਈ ਅਤੇ ਵਿਅਰਥ ਹੋ ਰਹੇ ...

ਪੂਰੀ ਖ਼ਬਰ »

ਡਾ: ਰਾਜ ਵਲੋਂ ਬੱਡਲਾ 'ਚ ਮੀਂਹ ਨਾਲ ਨੁਕਸਾਨੀਆਂ ਸੜਕਾਂ ਦਾ ਜਾਇਜ਼ਾ

ਹੁਸ਼ਿਆਰਪੁਰ, 21 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਭਾਰੀ ਮੀਂਹ ਅਤੇ ਪਹਾੜਾਂ ਤੋਂ ਆ ਰਹੇ ਪਾਣੀ ਕਾਰਨ ਇਲਾਕੇ 'ਚ ਹੜ੍ਹਾਂ ਵਰਗੀ ਸਥਿਤੀ ਬਣੀ ਗਈ ਸੀ | ਇਸ ਦਾ ਖਾਸਾ ਪ੍ਰਭਾਵ ਕੰਢੀ ਖੇਤਰ ਅਤੇ ਚੋਆਂ ਵਾਲੇ ਇਲਾਕਿਆਂ ਵਿਚ ਵੇਖਣ ਨੂੰ ਮਿਲ ਰਿਹਾ ਹੈ | ਚੱਬੇਵਾਲ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਕਰਵਾਏ ਸਮਾਗਮ ਦੌਰਾਨ ਬੱਚਿਆਂ ਦਾ ਕੀਤਾ ਸਨਮਾਨ

ਸੈਲਾ ਖ਼ੁਰਦ, 21 ਅਗਸਤ (ਹਰਵਿੰਦਰ ਸਿੰਘ ਬੰਗਾ)-ਦਮਦਮੀ ਟਕਸਾਲ ਜਥਾ ਰਾਜਪੁਰ (ਪਟਿਆਲਾ) ਵਲੋਂ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 550 ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ (ਕੋਣ ਬਣੇਗਾ ਪਿਆਰੇ ਦਾ ਪਿਆਰਾ) ਤਿੰਨ ਸਾਲਾ ਤੋਂ ਲਗਾਤਾਰ ਕਰਵਾਏ ਜਾ ਰਹੇ ਸੀਜ਼ਨ-3 ਦੇ ...

ਪੂਰੀ ਖ਼ਬਰ »

ਮਨਰੇਗਾ ਵਰਕਰਜ਼ ਯੂਨੀਅਨ ਬਲਾਕ ਗੜ੍ਹਸ਼ੰਕਰ ਦੀ ਮੀਟਿੰਗ

ਗੜ੍ਹਸ਼ੰਕਰ, 21 ਅਗਸਤ (ਧਾਲੀਵਾਲ)-ਗਾਂਧੀ ਪਾਰਕ ਵਿਖੇ ਮਨਰੇਗਾ ਵਰਕਰਜ਼ ਯੂਨੀਅਨ ਬਲਾਕ ਗੜ੍ਹਸ਼ੰਕਰ ਦੀ ਮੀਟਿੰਗ ਕਰ ਕੇ 27 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਹੁਸ਼ਿਆਰਪੁਰ ਵਿਖੇ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਧਰਨੇ ਵਿਚ ਸ਼ਮੂਲੀਅਤ ਕਰਨ ਦਾ ਫੈਸਲਾ ਲਿਆ ਗਿਆ | ...

ਪੂਰੀ ਖ਼ਬਰ »

ਡੀ. ਪੀ. ਡੀ. ਓ ਹੁਸ਼ਿਆਰਪੁਰ ਤੇ ਦਸੂਹਾ 'ਚ ਪੈਨਸ਼ਨ ਅਦਾਲਤ ਕੱਲ੍ਹ

ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ, ਹੁਸ਼ਿਆਰਪੁਰ ਵਿਖੇ 'ਜਲ ਸ਼ਕਤੀ ਅਭਿਆਨ' ਤਹਿਤ ਸੈਮੀਨਾਰ ਕਰਵਾਇਆ ਗਿਆ, ਉਪਰੰਤ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪਾਣੀ ਬਚਾਉਣ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਰੈਲੀ ਪਿੰਡ 'ਚ 16ਵਾਂ ਛਿੰਝ ਮੇਲਾ 25, 26 ਨੂੰ

ਹਾਜੀਪੁਰ, 21 ਅਗਸਤ (ਰਣਜੀਤ ਸਿੰਘ)-ਹਰੇਕ ਸਾਲ ਦੀ ਤਰ੍ਹਾਂ ਬਲਾਕ ਹਾਜੀਪੁਰ ਦੇ ਪਿੰਡ ਰੈਲੀ 'ਚ 16ਵਾਂ ਛਿੰਝ ਮੇਲਾ 25 ਤੇ 26 ਅਗਸਤ ਦਿਨ ਐਤਵਾਰ ਤੇ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ. ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀਰ ਲੱਖ ਦਾਤਾ ਸਪੋਰਟਸ ਕਲੱਬ ਰੈਲੀ ਦੇ ਕਮੇਟੀ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਲਈ ਲੱਗਾ ਦੋ ਰੋਜ਼ਾ ਕਪੈਸਟੀ ਬਿਲਡਿੰਗ ਟ੍ਰੇਨਿੰਗ ਕੈਂਪ

ਟਾਂਡਾ ਉੜਮੁੜ, 21 ਅਗਸਤ (ਭਗਵਾਨ ਸਿੰਘ ਸੈਣੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਵਿਖੇ ਕੰਪਿਊਟਰ ਫੈਕਲਟੀਜ਼ ਦਾ ਦੋ ਰੋਜ਼ਾ ਕਪੈਸਟੀ ਬਿਲਡਿੰਗ ਟ੍ਰੇਨਿੰਗ ਪ੍ਰੋਗਰਾਮ ਪਿ੍ੰਸੀਪਲ ਹਰਦੀਪ ਸਿੰਘ ਦੀ ਅਗਵਾਈ ਵਿਚ ਕਰਵਾਇਆ ਗਿਆ ਜਿਸ ਵਿਚ ਬਲਾਕ ਟਾਂਡਾ 1 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX