ਤਾਜਾ ਖ਼ਬਰਾਂ


ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  46 minutes ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  about 1 hour ago
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ...
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  about 2 hours ago
ਸ੍ਰੀਨਗਰ, 17 ਸਤੰਬਰ- ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਲਬਾਗ ਸਿੰਘ ਨੇ ਅੱਜ ਮਾਰਵਾਹ ਅਤੇ ਕਿਸ਼ਤਵਾੜ ਦਾ ਦੌਰਾ...
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  about 2 hours ago
ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਡੀ. ਕੇ ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਫ਼ੈਸਲਾ...
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  about 2 hours ago
ਲੁਧਿਆਣਾ, 17 ਸਤੰਬਰ- ਐੱਸ.ਟੀ.ਐਫ ਲੁਧਿਆਣਾ ਰੇਂਜ ਨੇ ਇਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ...
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 minute ago
ਫ਼ਾਜ਼ਿਲਕਾ,17 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਲਗਜ਼ਰੀ ਗੱਡੀਆਂ ਦੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ 'ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋ...
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ- ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਕੋਲਕਾਤਾ ਦੀ ਇੱਕ ਵਿਸ਼ੇਸ਼ ਅਦਾਲਤ 'ਚ ਪਹੁੰਚੇ ਹਨ। ਦੱਸ ਦੇਈਏ ਕਿ ਅੱਜ 10 ਵਜੇ ਉਨ੍ਹਾਂ ਨੂੰ ਸੀ.ਬੀ.ਆਈ....
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  about 3 hours ago
ਜਲੰਧਰ, 17 ਸਤੰਬਰ- ਥਾਣਾ ਡਿਵੀਜ਼ਨ ਨੰ 4 ਦੀ ਪੁਲਿਸ ਨੇ ਸ਼ੇਖ਼ਾ ਬਾਜ਼ਾਰ 'ਚ ਸਥਿਤ ਇੱਕ ਪਤੰਗਾਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ...
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  about 3 hours ago
ਤਰਨਤਾਰਨ, 17 ਸਤੰਬਰ- ਤਰਨਤਾਰਨ ਬੰਬ ਧਮਾਕੇ ਦੇ 7 ਦੋਸ਼ੀਆਂ ਨੂੰ ਅੱਜ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉੱਥੇ ਹੀ ਹੁਣ ਤੱਕ ਦੀ ਜਾਂਚ 'ਚ...
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  about 3 hours ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 24 ਹੋ ਗਈ...
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  about 4 hours ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਦੇ ਤੌਰ 'ਤੇ ਐੱਸ. ਜੈਸ਼ੰਕਰ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਜੈਸ਼ੰਕਰ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਮੰਤਰਾਲੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ...
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  about 4 hours ago
ਨਵੀਂ ਦਿੱਲੀ, 17 ਸਤੰਬਰ- ਕੇਂਦਰੀ ਜਾਂਚ ਬਿਉਰੋ ਕੋਲਕਾਤਾ ਨੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਥਾਨ ਅਤੇ ਠਿਕਾਣਿਆਂ ਦਾ ਪਤਾ ਲਗਾਉਣ ...
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  about 4 hours ago
ਚੰਡੀਗੜ੍ਹ, 17 ਸਤੰਬਰ- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜਿਹੜਾ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਕਰੋੜ ਦਾ ਰੁਪਏ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  about 5 hours ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਪੰਜਾਬ ਦੇ ਸਰਕਾਰੀ ਸਕੂਲਾਂ 'ਚ ਚੱਲ ਰਹੇ ਆਮ ਗਿਆਨ ਦੇ ਪ੍ਰੋਜੈਕਟ ਉਡਾਣ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਲਈ ਅੱਜ...
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  about 5 hours ago
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  about 6 hours ago
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  about 6 hours ago
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  about 6 hours ago
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  about 7 hours ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  about 7 hours ago
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  about 7 hours ago
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  about 8 hours ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  about 8 hours ago
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  about 8 hours ago
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 8 hours ago
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  about 8 hours ago
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 9 hours ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 9 hours ago
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 9 hours ago
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  about 7 hours ago
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  about 10 hours ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਬਟਰਫਲਾਈ ਗਾਰਡਨ 'ਚ ਉਡਾਈਆਂ ਤਿਤਲੀਆਂ
. . .  about 10 hours ago
ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  about 10 hours ago
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  about 10 hours ago
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  about 11 hours ago
ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
. . .  about 12 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  about 1 hour ago
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  20 minutes ago
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  33 minutes ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  about 1 hour ago
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  about 1 hour ago
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  about 1 hour ago
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸੂਝਵਾਨ ਹੁਕਮਰਾਨ ਸੁਚੇਤ ਹੁੰਦੇ ਹਨ ਅਤੇ ਚੰਗੇ ਜਰਨੈਲ ਚੌਕਸ ਰਹਿੰਦੇ ਹਨ। -ਸਨਤਜ਼ੂ

ਜਗਰਾਓਂ

ਜਾਅਲੀ ਨੰਬਰ ਵਾਲੀ ਇਨੋਵਾ ਗੱਡੀ 'ਚ ਸਵਾਰ ਅਗਵਾਕਾਰਾਂ ਵਲੋਂ ਸਕੂਲ ਜਾ ਰਹੀ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼

ਸਿੱਧਵਾਂ ਬੇਟ, 21 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਅੱਜ ਸਵੇਰੇ ਲਾਗਲੇ ਪਿੰਡ ਸਲੇਮਪੁਰਾ ਦੀ ਟਿੱਬਾ ਬਸਤੀ ਦੀ ਇਕ 17 ਸਾਲਾ ਲੜਕੀ ਨੂੰ ਕੁਝ ਮਨਚਲਿਆਂ ਨੇ ਉਸ ਸਮੇਂ ਧੱਕੇ ਨਾਲ ਆਪਣੀ ਇਨੋਵਾ ਗੱਡੀ ਵਿਚ ਸੁੱਟਣ ਦੀ ਕੋਸ਼ਿਸ਼ ਕੀਤੀ ਜਦੋਂ ਉਹ ਸਥਾਨਿਕ ਕਸਬੇ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਚ ਪੜ੍ਹਣ ਜਾ ਰਹੀ ਸੀ, ਪਰ ਸਥਾਨਿਕ ਕਸਬੇ ਦੇ ਦੋ ਨੌਜਵਾਨਾਂ ਨੇ ਉਨ੍ਹਾਂ ਦੀ ਕੋਸ਼ਿਸ਼ ਨੂੰ ਤਾਂ ਨਾਕਾਮ ਬਣਾ ਦਿੱਤਾ, ਪਰ ਉਹ ਮਨਚਲੇ ਭੱਜਣ ਵਿਚ ਕਾਮਯਾਬ ਰਹੇ | ਬਾਰ੍ਹਵੀਂ ਜਮਾਤ ਵਿਚ ਪੜ੍ਹਦੀ ਅੰਮਿ੍ਤਧਾਰੀ ਮਸੂਮ ਕਿਰਨਵੀਰ ਕੌਰ ਪੁੱਤਰੀ ਦਰਸਨ ਸਿੰਘ ਨੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਜਦੋਂ ਮੈਂ ਸਕੂਲ ਜਾਣ ਲਈ ਸਥਾਨਿਕ ਕਸਬੇ ਦੇ ਚੱਕੀਆਂ ਵਾਲਾ ਚੌਕ ਨੂੰ ਪਾਰ ਕੀਤਾ ਤਾਂ ਇਕ ਚਿੱਟੇ ਰੰਗ ਦੀ ਇਨੋਵਾ ਗੱਡੀ 'ਤੇ ਸਾਡੇ ਹੀ ਪਿੰਡ ਦਾ ਸੁਖਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਆਪਣੇ ਸਾਥੀਆਂ ਨਾਲ ਮੇਰਾ ਪਿੱਛਾ ਕਰਨ ਲੱਗਾ ਜਦੋਂ ਮੈਂ ਸਕੂਲ ਦੇ ਬਿਲਕੁੱਲ ਕੋਲ ਪੁੱਜੀ ਤਾਂ ਇਨ੍ਹਾਂ ਨੇ ਮੇਰੇ ਸਾਹਮਣੇ ਗੱਡੀ ਰੋਕ ਕੇ ਮੈਨੂੰ ਵਿੱਚ ਸੁੱਟਣ ਦੀ ਕੋਸ਼ਿਸ਼ ਕਰਨ ਲੱਗੇ, ਪਰ ਉਸ ਸਮੇਂ ਹੀ ਮੇਰੇ ਵੱਲੋਂ ਰੌਲਾ ਪਾਉਣ 'ਤੇ ਲੋਕ ਤਾਂ ਬਹੁਤ ਇਕੱਠੇ ਹੋਣੇ ਸ਼ੁਰੂ ਹੋ ਗਏ ਪਰ ਉਨ੍ਹਾਂ ਵਿਚੋਂ ਰਣਧੀਰ ਸਿੰਘ ਪੁੱਤਰ ਸੁਦਾਗਰ ਸਿੰਘ ਅਤੇ ਪਰਦੀਪ ਸਿੰਘ ਪੁੱਤਰ ਹਰਨੇਕ ਸਿੰਘ ਨੇ ਹਿੰਮਤ ਵਿਖਾ ਕੇ ਮੈਨੂੰ ਉਨ੍ਹਾਂ ਦੇ ਚੁੰਗਲ ਵਿਚੋਂ ਛੁਡਵਾ ਲਿਆ, ਪਰ ਸੁਖਦੀਪ ਸਿੰਘ ਆਪਣੇ ਸਾਥੀਆਂ ਨਾਲ ਮੌਕੇ ਦਾ ਫਾਇਦਾ ਉਠਾਕੇ ਗੱਡੀ ਭਜਾਕੇ ਲੈ ਗਿਆ | ਇਸ ਮੌਕੇ ਲੋਕਾਂ ਨੇ ਗੱਡੀ ਦਾ ਨੰਬਰ ਪੀ.ਬੀ.-08 ਸੀ.ਐਕਸ-4338 ਵੀ ਨੋਟ ਕਰ ਲਿਆ | ਜਿਸ ਦੀ ਸੂਚਨਾ ਪਿ੍ੰਸੀਪਲ ਹਰਦੇਵ ਸਿੰਘ ਅਤੇ ਬਾਕੀ ਸਟਾਫ਼ ਨੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੂੰ ਦਿੱਤੀ, ਪਰ ਪੜਤਾਲ ਕਰਨ 'ਤੇ ਇਹ ਨੰ: ਇਨੋਵਾ ਗੱਡੀ ਦਾ ਨਹੀਂ ਸਗੋ ਕਿਸੇ ਟਰੈਕਟਰ ਦੀ ਆਰ.ਸੀ. ਦਾ ਨਿਕਲਿਆ | ਇਸ ਉਪਰੰਤ ਲੜਕੀ ਦੇ ਪਰਿਵਾਰਿਕ ਮੈਂਬਰ ਸਰਪੰਚ ਕਰਨੈਲ ਸਿੰਘ ਗਰੇਵਾਲ, ਸਰਪੰਚ ਬਲਦੇਵ ਸਿੰਘ, ਨੰਬਰਦਾਰ ਹਰਿੰਦਰ ਸਿੰਘ, ਡਾ. ਜਗਰੂਪ ਸਿੰਘ ਅਤੇ ਹੋਰ ਲੋਕਾਂ ਨਾਲ ਥਾਣੇ ਪੁੱਜੇ ਅਤੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ | ਇਸ ਮੌਕੇ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸ: ਨਿਸ਼ਾਨ ਸਿੰਘ ਨੇ ਦੱਸਿਆ ਕਿ ਨਾ-ਮਲੂਮ ਦੋ ਲੋਕਾਂ ਵਿਚੋਂ ਇਕ ਹੋਰ ਦੀ ਪਹਿਚਾਣ ਜੱਸਾ ਸਿੰਘ ਪੁੱਤਰ ਅਮਰਜੀਤ ਸਿੰਘ ਉਰਫ਼ ਅੰਬਾ ਵਾਸੀ ਸਿੱਧਵਾਂ ਬੇਟ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਿਰਨਵੀਰ ਵੱਲੋਂ ਮਹਿਲਾ ਪੁਲਿਸ ਅਧਿਕਾਰੀ ਕੋਲ ਦਿੱਤੇ ਬਿਆਨਾਂ ਦੇ ਅਧਾਰ 'ਤੇ ਮੁੱਖ ਦੋਸ਼ੀ ਸੁਖਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਸਲੇਮਪੁਰਾ ਟਿੱਬਾ, ਜੱਸਾ ਸਿੰਘ ਅਤੇ ਇਕ ਹੋਰ ਨਾ-ਮਲ਼ੂਮ ਗੱਡੀ ਚਾਲਕ ਿਖ਼ਲਾਫ਼ ਧਾਰਾ 363, 511, 354-ਡੀ ਭਾਰਤੀ ਦੰਡਵਲੀ ਤਹਿਤ ਅਤੇ ਧਾਰਾ 7-8 ਪਾਸਕੋ ਐਕਟ ਤਹਿਤ ਮੁਕਦਮਾਂ ਨੰ: 175 ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |

ਟਰੈਕਟਰ-ਟਰਾਲੀ ਦੇ ਟੱਕਰ ਮਾਰਨ ਨਾਲ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ

ਜੋ ਪਿੰਡ ਕੁਲਗਹਿਣਾ ਅਤੇ ਬੇਟ ਇਲਾਕੇ ਦੇਸ਼ੀ ਨਾਜਾਇਜ਼ ਸ਼ਰਾਬ ਸਪਲਾਈ ਕਰਦਾ ਸੀ ਭੂੰਦੜੀ, 21 ਅਗਸਤ (ਕੁਲਦੀਪ ਸਿੰਘ ਮਾਨ)-ਲਾਗਲੇ ਪਿੰਡ ਆਲੀਵਾਲ ਦੇ ਨੇੜੇ ਟਰੈਕਟਰ-ਟਰਾਲੀ ਨੇ ਮਾਰੀ ਟੱਕਰ ਤੇ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਅਤੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਚੌਥਾ ਮਹਾਨ ਗੁਰਮਤਿ ਸਮਾਗਮ ਮਾਣੂੰਕੇ ਵਿਖੇ 24 ਨੂੰ -ਭਾਈ ਗਰੇਵਾਲ

ਜਗਰਾਉਂ, 21 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਲਕਾ ਜਗਰਾਉਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ 13 ਸਮਾਗਮਾਂ ਦਾ ਚੌਥਾ ਮਹਾਨ ਗੁਰਮਤਿ ...

ਪੂਰੀ ਖ਼ਬਰ »

ਚੌਾਕੀਮਾਨ ਪੁਲਿਸ ਚੌਕੀ ਅੱਗੇ ਇਨਸਾਫ਼ ਨਾ ਮਿਲਣ ਕਾਰਨ ਪੀੜਤ ਪਰਿਵਾਰ ਵਲੋਂ ਧਰਨਾ

ਚੌਾਕੀਮਾਨ, 21 ਅਗਸਤ (ਤੇਜਿੰਦਰ ਸਿੰਘ ਚੱਢਾ)-ਅੱਜ ਚੌਾਕੀਮਾਨ ਦੀ ਪੁਲਿਸ ਚੌਕੀ ਅੱਗੇ ਸਨਦੀਪ ਸਿੰਘ ਪੁੱਤਰ ਸਵ: ਲਖਵੀਰ ਸਿੰਘ ਅਤੇ ਉਸ ਦੀ ਮਾਤਾ ਬੀਬੀ ਅਮਰਜੀਤ ਕੌਰ ਪਤਨੀ ਸਵ: ਲਖਵੀਰ ਸਿੰਘ ਵਾਸੀ ਪਿੰਡ ਟੂਸਾ (ਹਾਲ ਵਾਸੀ ਪਿੰਡ ਕੁਲਾਰ) ਨੇ ਧਰਨਾ ਦਿੱਤਾ ਤੇ ਪੁਲਿਸ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਬਜ਼ੁਰਗ ਦੀ ਮੌਤ

ਖੰਨਾ, 21 ਅਗਸਤ (ਮਨਜੀਤ ਸਿੰਘ ਧੀਮਾਨ)-ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਦਲਜੀਤ ਸਿੰਘ ਵਾਸੀ ਕੋਟ ਪਨੈਚ ਵਜੋਂ ਹੋਈ | ਮਿ੍ਤਕ ਦਲਜੀਤ ਸਿੰਘ ਦੇ ਲੜਕੇ ਗੁਰਪ੍ਰੀਤ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਰਾਊਵਾਲ ਸਰਕਾਰੀ ਸਕੂਲ ਦੀ ਵਿਦਿਆਰਥਣ ਵਲੋਂ ਆਪਣੇ ਹਮਜਮਾਤੀ ਲੜਕੇ 'ਤੇ ਸਕੂਲ ਵਿਚ ਕੁੱਟਮਾਰ ਕਰਨ ਦੇ ਦੋਸ਼

ਸਿੱਧਵਾਂ ਬੇਟ, 21 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਅੱਜ ਲਾਗਲੇ ਪਿੰਡ ਰਾਊਵਾਲ ਦੇ ਸਰਕਾਰੀ ਹਾਈ ਸਕੂਲ ਵਿਚ ਉਸ ਸਮੇਂ ਹੰਗਾਮਾ ਖੜਾ ਹੋ ਗਿਆ ਜਦੋਂ ਦਸਵੀਂ ਜਮਾਤ ਦੀ ਇਕ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਨੇ ਆਪਣੇ ਹਮਜਮਾਤੀ ਵਿਦਿਆਰਥੀ ਜਸਪ੍ਰੀਤ ...

ਪੂਰੀ ਖ਼ਬਰ »

ਪੁਲਿਸ ਵਲੋਂ ਤੂੜੀ ਦੀ ਟਰਾਲੀ ਵਿਚ ਲਕੋ ਕੇ ਰੱਖੀ ਕਰੀਬ 2 ਹਜ਼ਾਰ ਲੀਟਰ ਘਰ ਦੀ ਕੱਢੀ ਸ਼ਰਾਬ ਬਰਾਮਦ

ਸਿੱਧਵਾਂ ਬੇਟ, 21 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਵੱਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਬੇਟ ਇਲਾਕੇ ਵਿਚ ਇਕ ਟਰੈਕਟਰ-ਟਰਾਲੀ ਦੀ ਲਈ ਗਈ ਤਲਾਸੀ ਦੌਰਾਨ ਕਰੀਬ 2 ਹਜ਼ਾਰ ...

ਪੂਰੀ ਖ਼ਬਰ »

ਨਕਲੀ ਖਾਦਾਂ ਵੇਚਣ ਦੇ ਦੋਸ਼ 'ਚ ਮਾਮਲਾ ਦਰਜ ਕਰਕੇ ਦੋਸ਼ੀ ਭੇਜਿਆ ਜੇਲ੍ਹ

ਭੂੰਦੜੀ, 21 ਅਗਸਤ (ਕੁਲਦੀਪ ਸਿੰਘ ਮਾਨ)-ਖੇਤਬਾੜੀ ਵਿਕਾਸ ਅਫ਼ਸਰ ਸਿੱਧਵਾਂ ਬੇਟ ਵੱਲੋਂ ਮਿਸ: ਭਰੋਵਾਲ ਕਿਸਾਨ ਸੇਵਾ ਕੇਂਦਰ ਭੂੰਦੜੀ ਦੇ ਮਾਲਕ ਅਸ਼ੋਕ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਭਰੋਵਾਲ ਕਲਾਂ ਿਖ਼ਲਾਫ਼ ਨਕਲੀ, ਘੱਟੀਆ ਤੇ ਅਣ-ਅਧਿਕਾਰਿਤ ਖਾਦਾਂ ਰੱਖਣ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ 'ਚ ਉੱਠੇ ਕਿਸਾਨ ਮੁੱਦੇ

ਜਗਰਾਉਂ, 21 ਅਗਸਤ (ਜੋਗਿੰਦਰ ਸਿੰਘ)-ਅੱਜ ਭਾਰਤੀ ਯੂਨੀਅਨ ਲੱਖੋਵਾਲ ਜ਼ਿਲ੍ਹਾ ਲੁਧਿਆਣਾ (ਪੱਛਮੀ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਬਜੁਰਗ ਦੀ ਪ੍ਰਧਾਨਗੀ ਹੇਠ ਨਵੀਂ ਦਾਣਾ ਮੰਡੀ ਜਗਰਾਉਂ ਵਿਖੇ ਹੋਈ | ਜਿਸ ਵਿਚ ਕਿਸਾਨਾਂ ਦੀਆਂ ਮੁਸ਼ਕਿਲਾਂ 'ਤੇ ...

ਪੂਰੀ ਖ਼ਬਰ »

ਗਾਲਿਬ ਕਲਾਂ ਸਕੂਲ 'ਚ ਗਰਮ ਰੁੱਤ ਦਾ ਪੰਜ ਰੋਜ਼ਾ ਖੇਡ ਮੇਲਾ ਸ਼ੁਰੂ

ਜਗਰਾਉਂ, 21 ਅਗਸਤ (ਜੋਗਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਲਿਬ ਕਲਾਂ ਵਿਖੇ ਗਰਮ ਰੁੱਤ ਦਾ 5 ਰੋਜ਼ਾ ਜ਼ੋਨ ਪੱਧਰੀ ਟੂਰਨਾਮੈਂਟ ਸ਼ੁਰੂ ਹੋ ਗਿਆ | ਇਸ ਖੇਡ ਮੇਲੇ ਦਾ ਉਦਘਾਟਨ ਸਰਪੰਚ ਸਿਕੰਦਰ ਸਿੰਘ ਗਾਲਿਬ, ਪਿ੍ੰਸੀਪਲ ਰਾਕੇਸ਼ ਕੁਮਾਰ, ਪਿ੍ੰਸੀਪਲ ...

ਪੂਰੀ ਖ਼ਬਰ »

ਬੀਰਮੀ, ਚਾਵਲਾ ਤੇ ਧਾਲੀਵਾਲ ਨੇ ਹੜ੍ਹ ਪੀੜ੍ਹਤਾਂ ਨੂੰ ਤਰਪਾਲਾਂ ਅਤੇ ਰਾਸ਼ਨ ਵੰਡਿਆ

ਹੰਬੜਾਂ, 21 ਅਗਸਤ (ਜਗਦੀਸ਼ ਸਿੰਘ ਗਿੱਲ)-ਕਾਂਗਰਸ ਦੇ ਸੂਬਾ ਸਕੱਤਰ ਦਰਸ਼ਨ ਸਿੰਘ ਬੀਰਮੀ, ਭੁਪਿੰਦਰਪਾਲ ਸਿੰਘ ਚਾਵਲਾ ਅਤੇ ਕਾਂਗਰਸੀ ਆਗੂ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕਾ ਦਾਖਾ ਅਧੀਨ ਪੈਂਦੇ ਬੇਟ ਇਲਾਕੇ ਦੇ ਦਰਿਆ ਸਤਲੁਜ ਨਜ਼ਦੀਕ ਪਿੰਡਾਂ ਦੇ ਬੰਨ੍ਹ ਦੇ ਉਪਰ ...

ਪੂਰੀ ਖ਼ਬਰ »

ਪਿਆਰਾ ਸਿੰਘ ਉੱਭੀ ਦੀ ਅੰਤਿਮ ਅਰਦਾਸ ਮੌਕੇ ਪਰਿਵਾਰ ਨੇ ਬੂਟੇ ਵੰਡੇ

ਗੁਰੂਸਰ ਸੁਧਾਰ, 21 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਗੁਰਦੁਆਰਾ ਸਿੰਘ ਸਭਾ ਰੱਤੋਵਾਲ ਦੇ ਸਾਬਕਾ ਪ੍ਰਧਾਨ ਪਿਆਰਾ ਸਿੰਘ ਉਭੀ ਦੀ ਅੰਤਿਮ ਅਰਦਾਸ ਮੌਕੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ, ਹਲਕਾ ਇੰਚਾਰਜ ...

ਪੂਰੀ ਖ਼ਬਰ »

ਪ੍ਰਧਾਨ ਬਿੰਦਰ ਮਨੀਲਾ ਵਲੋਂ ਸਮਾਜ ਸੇਵਾ 'ਚ ਕੀਤੀ ਨਵੀ ਮਿਸਾਲ ਕਾਇਮ

ਜਗਰਾਉਂ, 19 ਅਗਸਤ (ਗੁਰਦੀਪ ਸਿੰਘ ਮਲਕ)-ਉੱਘੇ ਸਮਾਜ ਸੇਵੀਂ ਸਿਆਸਤਦਾਨ ਟਰੱਕ ਯੂਨੀਅਨ ਜਗਰਾਉਂ ਦੇ ਪ੍ਰਧਾਨ ਗੁਰਵਿੰਦਰ ਸਿੰਘ ਸਿੱਧੂ ( ਬਿੰਦਰ ਮਨੀਲਾ ) ਨੇ ਸਮਾਜਸੇਵਾ 'ਚ ਇਕ ਹੋਰ ਨਵੀਂ ਮਿਸਾਲ ਕਾਇਮ ਕਰਕੇ ਜਗਰਾਉਂ ਤੋਂ ਆਪਣੇ ਪਿੰਡ ਸੰਗਤਪੁਰਾ ਨੂੰ ਜਾਣ ਵਾਲੀ 18 ...

ਪੂਰੀ ਖ਼ਬਰ »

ਐੱਸ.ਐੱਸ.ਪੀ. ਗੋਇਲ ਵਲੋਂ ਸਤਲੁਜ ਬੰਨ੍ਹ ਮਾਣੀਏਵਾਲ ਦੇ ਦੌਰੇ ਦੌਰਾਨ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ

ਹੰਬੜਾਂ, 21 ਅਗਸਤ (ਜਗਦੀਸ਼ ਸਿੰਘ ਗਿੱਲ)-ਸਤਲੁਜ ਦਰਿਆ 'ਚ ਚੱਲ ਰਹੇ ਪਾਣੀ ਦੇ ਤੇਜ ਵਹਾਅ ਕਾਰਨ ਭਾਵਾੇ ਕਈ ਜਗ੍ਹਾ ਤੋਂ ਪਾਣੀ ਨੇ ਬੰਨ੍ਹ ਨੂੰ ਢਾਹ ਲਗਾਈ ਜਾ ਰਹੀ ਹੈ, ਪਰ ਸਥਿਤੀ ਪੂਰੀ ਤਰ੍ਹਾਂ ਨਾਲ ਕਾਬੂ ਹੇਠ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਣੀਏਵਾਲ ਬੰਨ੍ਹ ...

ਪੂਰੀ ਖ਼ਬਰ »

ਸੰਤੋਖ ਸਿੰਘ ਨਗਰ ਰਾਏਕੋਟ ਮੁਹੱਲਾ ਸੁਧਾਰ ਕਮੇਟੀ ਦਾ ਇਜਲਾਸ ਕਰਵਾਇਆ

ਰਾਏਕੋਟ, 21 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸੰਤੋਖ ਸਿੰਘ ਮੁਹੱਲਾ ਰਾਏਕੋਟ ਸੁਧਾਰ ਕਮੇਟੀ ਦਾ ਅਹਿਮ ਇਜਲਾਸ ਮਹਿੰਦਰ ਸਿੰਘ ਬਰ੍ਹਮੀ ਦੀ ਅਗਵਾਈ ਹੇਠ ਇੰਦਰ ਕੰਪਲੈਕਸ ਰਾਏਕੋਟ ਵਿਖੇ ਹੋਇਆ ਅਤੇ ਮੁਹੱਲਾ ਸੁਧਾਰ ਕਮੇਟੀ ਦੀ ਕਾਰਜਕਰਨੀ ਦੀ ਚੋਣ ਕੀਤੀ ਗਈ | ਜਿਸ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੀ ਰੱਖਿਆ ਤੇ ਸਹੂਲਤਾਂ ਦੇਣ ਲਈ ਪੂਰੀ ਵਚਨਬੱਧ -ਲਾਪਰਾਂ, ਹੰਬੜਾਂ

ਹੰਬੜਾਂ, 21 ਅਗਸਤ (ਜਗਦੀਸ਼ ਸਿੰਘ ਗਿੱਲ)-ਪੰਜਾਬ ਸਰਕਾਰ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੀ ਰੱਖਿਆ ਅਤੇ ਸਹੂਲਤਾਂ ਦੇਣ ਲਈ ਪੂਰੀ ਵਚਨਬੱਧ ਹੈ ਅਤੇ ਹੜਾਂ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਕਰ ਰਿਹਾ ਹੈ ਤੇ ...

ਪੂਰੀ ਖ਼ਬਰ »

ਸਤਲੁਜ ਦਰਿਆ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਅਧਿਕਾਰੀ ਪੁੱਜੇ

ਭੂੰਦੜੀ, 21 ਅਗਸਤ (ਕੁਲਦੀਪ ਸਿੰਘ ਮਾਨ)-ਸਤਲੁਜ ਦਰਿਆ ਦਾ ਜਾਇਜ਼ਾ ਲੈਣ ਲਈ ਲਈ ਐਸ.ਐਸ.ਪੀ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੋਨੀ ਗਾਲਿਬ ਤੋਂ ਇਲਾਵਾ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀ ਪੁੱਜੇ | ਐਸ.ਡੀ.ਐਮ ਬਲਜਿੰਦਰ ਸਿੰਘ ਢਿੱਲੋਂ, ਐਸ.ਐਸ.ਪੀ ਸੰਦੀਪ ਗੋਇਲ, ਨਾਇਬ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਲੋਕਾਂ ਲਈ ਪੰਜਾਬ ਸਰਕਾਰ ਵਾਂਗ ਕੇਂਦਰ ਵੀ ਰਾਹਤ ਰਾਸ਼ੀ ਐਲਾਨੇ-ਭੈਣੀ

ਮੁੱਲਾਂਪੁਰ-ਦਾਖਾ, 21 ਅਗਸਤ (ਨਿਰਮਲ ਸਿੰਘ ਧਾਲੀਵਾਲ)-ਮੀਂਹ ਦੀ ਤਬਾਹੀ ਨਾਲ ਭਾਖੜਾ ਡੈਮ, ਰਣਜੀਤ ਸਾਗਰ ਡੈਮ 'ਚ ਪਾਣੀ ਦਾ ਪੱਧਰ ਵਧ ਜਾਣ ਕਰਕੇ ਹੜ੍ਹਾਂ ਦੀ ਸਥਿਤੀ ਸਮੇਂ ਲੁਧਿਆਣਾ, ਰੂਪਨਗਰ, ਜਲੰਧਰ ਸਮੇਤ ਇਕ ਦਰਜਨ ਜ਼ਿਲਿ੍ਹਆਂ ਅੰਦਰ ਕੁਦਰਤੀ ਆਫਤ ਹੜ੍ਹਾਂ ਨਾਲ ...

ਪੂਰੀ ਖ਼ਬਰ »

ਡੇਹਲੋਂ ਵਿਖੇ ਕਾਰ ਐਕਟਿਵਾ ਟੱਕਰ 'ਚ ਇਕ ਮੌਤ

ਡੇਹਲੋਂ, 21 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਕਸਬਾ ਡੇਹਲੋਂ ਵਿਖੇ ਅੱਜ ਇਕ ਐਕਟਿਵਾ ਵਿਚ ਤੇਜ਼ ਰਫ਼ਤਾਰ ਆਲਟੋ ਕਾਰ ਵੱਜਣ ਨਾਲ ਐਕਟਿਵਾ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਕਿ ਲਾਗਲੇ ਪਿੰਡ ਕਿਲ੍ਹਾ ਰਾਏਪੁਰ ਵਸਨੀਕ ਬਲਵੀਰ ਸਿੰਘ ਪੁੱਤਰ ਬਖਸ਼ੀਸ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਗਰੂਕਤਾ ਅਤੇ ਮੈਡੀਕਲ ਕੈਂਪ ਲਗਾਇਆ

ਸਿੱਧਵਾਂ ਬੇਟ, 21 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਲੁਧਿਆਣਾ ਦੇ ਦਰਿਆ ਸਤਲੁਜ ਵਿਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਸਿਹਤ ਸਹੂਲਤ ਪ੍ਰਦਾਨ ਕਰਨ ਦੇ ਮਨਸੇ ਨਾਲ ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਬੱਗਾ ਦੇ ਹੁਕਮਾਂ ਤਹਿਤ ਸਿੱਧਵਾਂ ਬੇਟ ਸਿਵਲ ਹਸਪਤਾਲ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਡੀ.ਐਸ.ਪੀ ਵਲੋਂ ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼

ਰਾਏਕੋਟ, 21 ਅਗਸਤ (ਸੁਸ਼ੀਲ)-ਆਗਾਮੀ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ 'ਚ ਰੱਖਦੇ ਹੋਏ ਡੀ.ਐਸ.ਪੀ ਰਾਏਕੋਟ ਗੁਰਮੀਤ ਸਿੰਘ ਵਲੋਂ ਅੱਜ ਸ਼ਹਿਰ ਅਤੇ ਇਲਾਕੇ ਦੇ ਵੱਖ ਵੱਖ ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਨਾਲ ਇਕ ਮੀਟਿੰਗ ਕੀਤੀ ਗਈ | ਇਸ ਮੌਕੇ ਮੀਟਿੰਗ 'ਚ ਸ਼ਾਮਿਲ ਹੋਏ ...

ਪੂਰੀ ਖ਼ਬਰ »

ਕਸ਼ਮੀਰ ਨੂੰ ਸਵੈ ਨਿਰਣੇ ਦੇ ਹੱਕ 'ਚ ਸੂਬੇ ਭਰ 'ਚ ਕਾਨਫਰੰਸਾਂ ਤੇ ਰੋਸ ਮਾਰਚ 1 ਤੋਂ
ਪੰਦਰਾਂ ਸਤੰਬਰ ਤੱਕ ਲਗਾਤਾਰ ਚੱਲੇਗਾ ਸੰਘਰਸ਼

ਜਗਰਾਉਂ, 21 ਅਗਸਤ (ਜੋਗਿੰਦਰ ਸਿੰਘ)-ਦੇਸ਼ ਪੱਧਰ 'ਤੇ ਜਮਹੂਰੀ ਜਥੇਬੰਦੀਆਂ 'ਤੇ ਆਧਾਰਿਤ ਉਸਰੇ ਹਿੰਦੂਤਵੀ ਫਾਸੀਵਾਦ ਵਿਰੋਧੀ ਫੋਰਮ ਵਲੋਂ ਕਸ਼ਮੀਰੀ ਲੋਕਾਂ ਨੂੰ ਸਵੈ ਨਿਰਣੇ ਦੇ ਹੱਕ 'ਚ ਇਕ ਸਤੰਬਰ ਤੋਂ 15 ਸਤੰਬਰ ਤੱਕ ਸੂਬੇ ਭਰ 'ਚ ਕਾਨਫਰੰਸਾਂ ਤੇ ਰੋਸ ਮਾਰਚ ਕੀਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਸਕੂਲ ਨੂੰ ਸੌ ਬੋਰੀ ਸੀਮੈਂਟ ਭੇਟ

ਰਾਏਕੋਟ, 21 ਅਗਸਤ (ਸੁਸ਼ੀਲ)-ਲਾਇਨਜ਼ ਕਲੱਬ ਰਾਏਕੋਟ ਵਲੋਂ ਕਰਵਾਏ ਜਾ ਰਹੇ ਸਮਾਜ ਭਲਾਈ ਕੰਮਾਂ ਦੀ ਲੜੀ ਤਹਿਤ ਅੱਜ ਕਲੱਬ ਵਲੋਂ ਪ੍ਰਧਾਨ ਰਮਨੀਕ ਸਿੰਘ ਦਿਉਲ ਦੀ ਅਗਵਾਈ 'ਚ ਸਥਾਨਕ ਭਗਵਾਨ ਮਹਾਂਵੀਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਬਣਾਏ ਜਾਣ ਵਾਲੇ ਨਵੇਂ ਕਮਰਿਅ ...

ਪੂਰੀ ਖ਼ਬਰ »

ਕਿਰਪਾਲ ਆਸ਼ਰਮ ਹੰਬੜਾਂ ਵਲੋਂ ਹੜ੍ਹ ਪੀੜਤਾਂ ਲਈ ਲੰਗਰ ਭੇਜੇ

ਹੰਬੜਾਂ, 21 ਅਗਸਤ (ਜਗਦੀਸ਼ ਸਿੰਘ ਗਿੱਲ)-ਸਤਲੁਜ ਦਰਿਆ ਦੇ ਬੰਨ੍ਹ ਟੁੱਟਣ ਕਾਰਨ ਕਈ ਇਲਾਕਿਆਂ 'ਚ ਆਏ ਹੜ੍ਹ ਨਾਲ ਬਹੁਤ ਸਾਰੇ ਪਿੰਡ ਪ੍ਰਭਾਵਿਤ ਹੋ ਚੁੱਕੇ ਹਨ ਜਿੱਥੇ ਲੋਕਾਂ ਦਾ ਖਾਣ-ਪੀਣ ਅਤੇ ਘਰਾਂ ਦਾ ਹੋਰ ਸਮਾਨ ਵੀ ਹੜ੍ਹਾਂ ਦੀ ਭੇਟ ਚੜ੍ਹ ਗਿਆ ਸੀ ਇਸ ਸਥਿਤੀ ਵਿਚ ...

ਪੂਰੀ ਖ਼ਬਰ »

ਰਾਏਕੋਟ ਜ਼ੋਨ ਗਰਮ ਰੁੱਤ ਖੇਡ ਮੁਕਾਬਲਿਆਂ ਦੌਰਾਨ ਕਬੱਡੀ ਨੈਸ਼ਨਲ ਤੇ ਖੋ-ਖੋ (ਲੜਕੀਆਂ) ਦੇ ਫਾਈਨਲ ਮੁਕਾਬਲੇ ਕਰਵਾਏ

ਰਾਏਕੋਟ, 21 ਅਗਸਤ (ਬਲਵਿੰਦਰ ਸਿੰਘ ਲਿੱਤਰ)-ਗਰਮ ਰੁੱਤ ਸਕੂਲ ਟੂਰਨਾਮੈਂਟ ਰਾਏਕੋਟ ਜ਼ੋਨ ਦਾ ਵੱਖ-ਵੱਖ ਸਕੂਲਾਂ ਦੀਆਂ ਗਰਾਊਡਾਂ ਵਿਚ ਸ਼ਾਨੋਂ-ਸੌਕਤ ਨਾਲ ਜ਼ੋਨ-ਕਨਵੀਨਰ ਸੰਤੋਖ ਸਿੰਘ ਗਿੱਲ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਕਬੱਡੀ ਨੈਸ਼ਨਲ ਸਟਾਇਲ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਵਿਦਿਆਰਥੀਆਂ ਦੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਰਾਏਕੋਟ, 21 ਅਗਸਤ (ਸੁਸ਼ੀਲ)-ਸਿੱਖਿਆ ਵਿਭਾਗ ਦੀਆਂ ਹਿਦਾਇਤਾਂ ਮੁਤਾਬਕ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਈਦ ਮਸੀਤ ਰੋਡ ਵਿਚ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਵਿਚਕਾਰ ਵਿੱਦਿਅਕ ਮੁਕਾਬਲੇ ਕਰਵਾਏ ਗਏ¢ ਜਿਸ ਵਿਚ ਸੁੰਦਰ ਲਿਖਾਈ ਪੰਜਾਬੀ, ਹਿੰਦੀ, ਅੰਗਰੇਜ਼ੀ, ...

ਪੂਰੀ ਖ਼ਬਰ »

ਯੂਨੀਵਰਸਲ ਇੰਸਟੀਚਿਊਟ ਰਾਏਕੋਟ ਨੇ ਨੈਨੀ ਕੋਰਸ ਰਾਹੀਂ ਵਿਦਿਆਰਥੀਆਂ ਨੂੰ ਵਿਦੇਸ਼ ਸੈਟਲਡ ਕਰਵਾਇਆ

ਰਾਏਕੋਟ, 21 ਅਗਸਤ (ਬਲਵਿੰਦਰ ਸਿੰਘ ਲਿੱਤਰ)-ਯੂਨੀਵਰਸਲ ਇੰਸਟੀਚਿਊਟ ਰਾਏਕੋਟ ਨੈਨੀ ਕੋਰਸ ਦੇ ਦਾਖ਼ਲੇ ਸ਼ੁਰੂ ਹਨ, ਇਸ ਲਈ ਦਾਖਲਾ ਲੈਣ ਵਾਲੇ ਜਲਦ ਸੰਪਰਕ ਕਰਨ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਅਮਰਦੀਪ ਕੌਰ ਦਿਉਲ ਨੇ ਦੱਸਿਆ ਕਿ ਹੁਣ ਤੁਸੀਂ ਆਪਣਾ ਨੈਨੀ ਪਰਮਿਟ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਦੀ ਲੈਬਾਰਟਰੀ ਤੋਂ ਆਮ ਲੋਕ ਡਾਢੇ ਪੇ੍ਰਸ਼ਾਨ

ਮਾਛੀਵਾੜਾ ਸਾਹਿਬ, 21 ਅਗਸਤ (ਮਨੋਜ ਕੁਮਾਰ)-ਸਿਵਲ ਹਸਪਤਾਲ ਮਾਛੀਵਾੜਾ ਦੀ ਲੈਬਾਰਟਰੀ ਦੀ ਹੀ ਗੱਲ ਕਰੀਏ ਤਾਂ ਇੱਥੇ ਟੈਸਟ ਕਰਵਾਉਣ ਆਏ ਮਰੀਜ਼ਾ ਨੂੰ ਇਕ ਵਾਰੀ ਤਾਂ ਇੰਝ ਲੱਗਦਾ ਹੈ | ਜਿਵੇਂ ਉਨ੍ਹਾਂ ਤੋਂ ਕੋਈ ਬਹੁਤ ਵੱਡਾ ਗੁਨਾਹ ਹੋ ਗਿਆ ਹੋਵੇ | ਪਿਛਲੇ ਕੁੱਝ ਦਿਨਾਂ ...

ਪੂਰੀ ਖ਼ਬਰ »

ਪੰਜਾਬ 'ਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਸਰਕਾਰ ਤੁਰੰਤ ਦੇਵੇ-ਕਾਮਰੇਡ ਪਾਸਲਾ

ਜੋਧਾਂ, 21 ਅਗਸਤ (ਗੁਰਵਿੰਦਰ ਸਿੰਘ ਹੈਪੀ)-ਪੰਜਾਬ 'ਚ ਆਏ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਜਿਸ ਨੂੰ ਪੰਜਾਬ ਸਰਕਾਰ ਦੀ ਰੇਤ ਮਾਫੀਏ ਨਾਲ ਮਿਲੀਭਗਤ ਕਿਹਾ ਜਾਵੇ ਕੋਈ ਅਤਕਥਨੀ ਨਹੀਂ ਕਿਉਂਕਿ ਰੇਤ ਮਾਫ਼ੀਆਂ ਨੇ ਦਰਿਆਵਾਂ ਦੇ ਕੱਢਿਆਂ ਤੋਂ ...

ਪੂਰੀ ਖ਼ਬਰ »

ਗਲੋਬਲ ਮਾਈਲਸਟੋਨ ਆਇਲੈਟਸ ਰਾਏਕੋਟ ਦੇ ਮਿਹਨਤੀ ਸਟਾਫ਼ ਕਾਰਨ ਆਇਲੈਟਸ ਖੇਤਰ ਵਿਚ ਚੰਗੇ ਨਤੀਜੇ

ਰਾਏਕੋਟ, 21 ਅਗਸਤ (ਬਲਵਿੰਦਰ ਸਿੰਘ ਲਿੱਤਰ)-ਗਲੋਬਲ ਮਾਈਲਸਟੋਨ ਆਈਲੈਟਸ ਰਾਏਕੋਟ ਸੰਸਥਾ ਜੋ ਕਿ ਆਈਲੈਟਸ ਖੇਤਰ ਵਿਚ ਬਹੁਤ ਵਧੀਆ ਨਤੀਜੇ ਪ੍ਰਦਾਨ ਕਰ ਰਹੀ ਹੈ | ਇਸ ਮੌਕੇ ਸੰਸਥਾ ਦੀ ਮੈਨੇਜਿੰਗ ਡਾਇਰੈਕਟਰ ਸਰਬਜੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਪ੍ਰਭਦੀਪ ਕੌਰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਇਯਾਲੀ, ਕਲੇਰ, ਮੱਲ੍ਹਾ ਅਤੇ ਹੋਰਾਂ ਵਲੋਂ ਪਿ੍ਤਪਾਲ ਸਿੰਘ ਬੁੱਟਰ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਇਜ਼ਹਾਰ

ਸਿੱਧਵਾਂ ਬੇਟ, 21 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਕੇਂਦਰੀ ਸਹਿਕਾਰੀ ਬੈਂਕ ਲੁਧਿਆਣਾ ਦੇ ਡਾਇਰੈਕਟਰ, ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੇਨ ਰਛਪਾਲ ਸਿੰਘ ਤਲਵਾੜਾ ਦੇ ਵੱਡੇ ਭਰਾ ਅਤੇ ਸਹਿਕਾਰੀ ਖੇਤੀਬਾੜੀ ਸਭਾ ਤਲਵਾੜਾ ਦੇ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਭਾਰਤ ਬੰਦ ਦੀ ਸਫਲਤਾ ਸਬੰਧੀ ਵੱਖ ਵੱਖ ਜਥੇਬੰਦੀਆਂ ਦੀ ਮੀਟਿੰਗ

ਖੰਨਾ, 21 ਅਗਸਤ (ਅਜੀਤ ਬਿਊਰੋ)-ਅੱਜ ਖੰਨਾ ਵਿਖੇ ਵੱਖ ਵੱਖ ਜਥੇਬੰਦੀਆਂ ਵਲੋਂ ਦਿੱਲੀ ਦੇ ਤੁਗਲਕਾਬਾਦ ਵਿਖੇ ਰਵਿਦਾਸ ਮੰਦਰ ਕੇਂਦਰ ਸਰਕਾਰ ਵਲੋਂ ਢਾਏ ਜਾਣ ਦੇ ਵਿਰੋਧ ਵਿਚ 13 ਅਗਸਤ ਦੇ ਭਾਰਤ ਬੰਦ ਦੇ ਸੱਦੇ ਦੀ ਸਫਲਤਾ ਲਈ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਗਿਆ | ਕਰਮ ...

ਪੂਰੀ ਖ਼ਬਰ »

ਡਵੀਜ਼ਨ ਅੱਡਾ ਦਾਖਾ ਪੀ.ਐੱਸ.ਈ.ਬੀ ਇੰਪ: ਫੈੱਡਰੇਸ਼ਨ (ਏਟਕ) ਦੀ ਚੋਣ

ਮੁੱਲਾਂਪੁਰ-ਦਾਖਾ, 21 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ (ਏਟਕ) ਡਵੀਜ਼ਨ ਅੱਡਾ ਦਾਖਾ ਦਾ ਮਾਸਿਕ ਇਜਲਾਸ ਪ੍ਰਧਾਨ ਅਮਰਜੀਤ ਸਿੰਘ ਸੁਧਾਰ, ਗੁਰਮੇਲ ਸਿੰਘ ਮੈਲਡੇ, ਜਸਮੇਲ ਸਿੰਘ ਮੋਹੀ, ਪ੍ਰਵੀਨ ਕੁਮਾਰ, ਮਨਜੀਤ ਸਿੰਘ, ਹੰਸ ਰਾਜ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਹੜ੍ਹ ਪੀੜਤਾਂ ਲਈ ਲਗਾਏ ਲੰਗਰ ਦੀ ਸੇਵਾ ਜਾਰੀ-ਭਾਈ ਗਰੇਵਾਲ

ਸਿੱਧਵਾਂ ਬੇਟ, 21 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਹੜ੍ਹ ਪੀੜ੍ਹਤਾਂ ਦੀ ਮੱਦਦ ਕਰਨ ਦੀ ਕੀਤੀ ਅਪੀਲ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਰਾਜੀਵ ਗਾਂਧੀ ਦੀ 75ਵੀਂ ਜਨਮ ਵਰ੍ਹੇਗੰਢ ਮੌਕੇ ਜਗਰਾਉਂ 'ਚ ਸਦਭਾਵਨਾ ਦਿਵਸ ਮਨਾਇਆ

ਜਗਰਾਉਂ, 21 ਅਗਸਤ (ਗੁਰਦੀਪ ਸਿੰਘ ਮਲਕ)-ਦੇਸ਼ ਦੇ ਮਹਰੂਮ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦਾ 75ਵਾਂ ਜਨਮ ਦਿਨ ਅੱਜ ਜਗਰਾਉਂ 'ਚ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੀ ਅਗਵਾਈ 'ਚ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ | ਇਸ ਸਬੰਧੀ ਨਗਰ ਕੌਾਸਲ 'ਚ ਇਕ ਸਾਦਾ ਸਮਾਗਮ ...

ਪੂਰੀ ਖ਼ਬਰ »

ਲੜਕੀਆਂ ਦੇ ਖੋ-ਖੋ ਮੁਕਾਬਲਿਆਂ 'ਚ ਸਰਕਾਰੀ ਸਕੂਲ ਪਮਾਲ ਦੀ ਚੜ੍ਹਤ

ਮੁੱਲਾਂਪੁਰ-ਦਾਖਾ, 21 ਅਗਸਤ (ਨਿਰਮਲ ਸਿੰਘ ਧਾਲੀਵਾਲ)-ਗਰਮ ਰੁੱਤ ਸਕੂਲ ਟੂਰਨਾਮੈਂਟ ਦਾਖਾ ਜ਼ੋਨ ਵੱਖੋ-ਵੱਖ ਸਕੂਲਾਂ ਦੇ ਅਜੀਤਸਰ ਕੈਂਪ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖੇਡ ਗਰਾਊਾਡ ਅੰਦਰ ਚੱਲ ਰਹੇ ਮੁਕਾਬਲਿਆਂ ਸਮੇਂ ਸਰਕਾਰੀ ਸੀਨੀ: ਸੈਕ: ਸਕੂਲ ਪਮਾਲ ...

ਪੂਰੀ ਖ਼ਬਰ »

ਦੀ ਛੱਜਾਵਾਲ ਪੱਤੀ ਢੇਸੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਨਵੀਂ ਚੁਣੀ ਪ੍ਰਬੰਧਕੀ ਕਮੇਟੀ ਦਾ ਸਨਮਾਨ

ਚੌਾਕੀਮਾਨ, 21 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਛੱਜਾਵਾਲ ਵਿਖੇ ਦੀ ਛੱਜਾਵਾਲ ਪੱਤੀ ਢੇਸੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਪਿਛਲੇ ਦਿਨੀਂ ਹੋਈ ਸੀ ਤੇ ਜਿਸ 'ਤੇ ਕਾਂਗਰਸ ਪਾਰਟੀ ਦਾ ਕਬਜ਼ਾ ਹੋਇਆ ਸੀ | ਇਸ ਮੌਕੇ ...

ਪੂਰੀ ਖ਼ਬਰ »

ਹਲਕਾ ਇੰਚਾਰਜ ਮਲਕੀਤ ਸਿੰਘ ਦਾਖਾ ਵਲੋਂ ਪਿੰਡ ਲੰਮਾ ਦੇ ਵਿਕਾਸ ਕਾਰਜ਼ ਦਾ ਉਦਘਾਟਨ ਆਰੰਭ

ਰਾਏਕੋਟ, 21 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਲੰਮਾ ਦੇ ਵਿਕਾਸ ਕਾਰਜ ਸ਼ੁਰੂ ਕਰਵਾਉਣ ਦਾ ਸਾਬਕਾ ਮੰਤਰੀ ਅਤੇ ਹਲਕਾ ਜਗਰਾਉਂ ਤੋਂ ਕਾਂਗਰਸ ਦੇ ਇੰਚਾਰਜ ਮਲਕੀਤ ਸਿੰਘ ਦਾਖਾ ਨੇ ਉਦਘਾਟਨ ਕੀਤਾ | ਉਨ੍ਹਾਂ ਸੰਬੋਧਨ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX