ਤਾਜਾ ਖ਼ਬਰਾਂ


ਅਮਰੀਕਾ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੀਆਂ ਉਡਾਣਾਂ 'ਤੇ ਲਗਾਈ ਪਾਬੰਦੀ
. . .  20 minutes ago
ਸਿਡਨੀ, 10 ਜੁਲਾਈ - ਅਮਰੀਕਾ ਨੇ ਪਾਕਿਸਤਾਨ ਦੀ ਇੰਟਰਨੈਸ਼ਨਲ ਏਅਰਲਾਈਨਜ਼ 'ਤੇ ਬੈਨ ਲਗਾ ਦਿੱਤਾ ਹੈ। ਅਮਰੀਕਾ ਦੇ ਡਿਪਾਰਟਮੈਂਟ ਆਫ ਟਰਾਂਸਪੋਰਟੈਸ਼ਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਨੂੰ ਆਗਿਆ ਦੇਣ ਨਾਲ ਜੁੜਿਆ ਫ਼ੈਸਲਾ...
ਅੱਜ ਦਾ ਵਿਚਾਰ
. . .  51 minutes ago
ਪੁਲਿਸ ਹੱਥੋਂ ਮਾਰਿਆ ਗਿਆ ਗੈਂਗਸਟਰ ਵਿਕਾਸ ਦੁਬੇ
. . .  about 1 hour ago
ਕਾਨਪੁਰ, 10 ਜੁਲਾਈ- ਕਾਨਪੁਰ 'ਚ 8 ਪੁਲਿਸ ਕਰਮਚਾਰੀਆਂ ਦੀਆਂ ਹੱਤਿਆਵਾਂ ਦਾ ਮੁੱਖ ਦੋਸ਼ੀ ਗੈਂਗਸਟਰ ਵਿਕਾਸ ਦੁਬੇ 6 ਦਿਨ ਬਾਅਦ ਬੀਤੇ ਕੱਲ੍ਹ ਉਜੈਨ ਦੇ ਮੰਦਰ ਵਿਚੋਂ ਗ੍ਰਿਫ਼ਤਾਰ ਹੋਇਆ ਸੀ ਪਰੰਤੂ ਵਿਕਾਸ ਦੁਬੇ ਪੁਲਿਸ ਦੇ ਨਾਲ ਮੁੱਠਭੇੜ 'ਚ ਮਾਰਿਆ ਗਿਆ। ਕਿਹਾ ਜਾ...
ਯੂ ਪੀ 'ਚ ਕੱਲ੍ਹ ਤੋਂ 13 ਜੁਲਾਈ ਤਕ ਮੁਕੰਮਲ ਲਾਕਡਾਊਨ
. . .  1 day ago
ਬਟਾਲਾ ਪੁਲਿਸ ਨੇ ਨਵਤੇਜ ਸਿੰਘ ਗੁੱਗੂ ਨੂੰ ਕੀਤਾ ਗ੍ਰਿਫਤਾਰ
. . .  1 day ago
ਬਟਾਲਾ, 9 ਜੁਲਾਈ (ਕਾਹਲੋਂ)-ਪਿਛਲੇ ਦਿਨੀਂ ਨਵਤੇਜ ਹਿਓਮਨਟੀ ਹਸਪਤਾਲ ਦੇ ਸੰਚਾਲਕ ਨਵੇਤਜ ਸਿੰਘ ਗੁੱਗੂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਵਾਦ ਵਿਵਾਦ ਚੱਲ ਰਿਹਾ ਸੀ। ਇਹ ਵਿਵਾਦ ...
ਮੈਕਸਮੀਮਮ ਸਕਿਉਰਟੀ ਜੇਲ੍ਹ 'ਚ ਸਰਚ ਆਪ੍ਰੇਸ਼ਨ -12 ਮੋਬਾਇਲ ਫੋਨ ਤੇ ਹੋਰ ਸਮਾਨ ਬਰਾਮਦ
. . .  1 day ago
ਨਾਭਾ ,9 ਜੁਲਾਈ {ਅਮਨਦੀਪ ਸਿੰਘ ਲਵਲੀ} -ਡੀਐਸਪੀ ਰਾਜੇਸ਼ ਕੁਮਾਰ ਛਿੱਬਰ ਦੀ ਅਗਵਾਈ ਵਿੱਚ ਨਾਭਾ ਪੁਲਿਸ ਨੇ ਅੱਜ ਸ਼ਾਮ ਜੇਲ੍ਹ ਪ੍ਰਸ਼ਾਸਨ ਨਾਲ ਮਿਲ ਕੇ ਨਾਭਾ ਦੀ ਮੈਕਸੀਮਮ ਸੁਰੱਖਿਆ ਜੇਲ੍ਹ ਅਚਨਚੇਤ ...
ਮੁੰਬਈ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 1268 ਨਵੇਂ ਮਾਮਲੇ , 68 ਵਿਅਕਤੀਆਂ ਦੀ ਮੌਤ
. . .  1 day ago
ਰਾਜਪੁਰਾ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  1 day ago
ਰਾਜਪੁਰਾ, 9 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਸ਼ਹਿਰ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ...
ਬੰਗਾ ਤੋਂ ਪੱਦੀ ਮਠਵਾਲੀ ਡਾ. ਸਾਧੂ ਸਿੰਘ ਹਮਦਰਦ ਮਾਰਗ ਦਾ ਪੱਲੀ ਝਿੱਕੀ ਵੱਲੋਂ ਉਦਘਾਟਨ
. . .  1 day ago
ਬੰਗਾ, 9 ਜੁਲਾਈ (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ) - ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਡਾ. ਸਾਧੂ ਸਿੰਘ ਹਮਦਰਦ ...
ਕੋਰੋਨਾ ਮਹਾਂਮਾਰੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਕੋਰੋਨਾ ਪਾਜ਼ੀਟਿਵ ਨੌਜਵਾਨ ਦੀ ਪਤਨੀ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  1 day ago
ਬੁਢਲਾਡਾ, 9 ਜੁਲਾਈ (ਸਵਰਨ ਸਿੰਘ ਰਾਹੀ) ਬੀਤੀ 7 ਜੁਲਾਈ ਨੂੰ ਪਾਜ਼ੀਟਿਵ ਪਾਏ ਗਏ ਸਬਡਵੀਜ਼ਨ ਬੁਢਲਾਡਾ...
ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ ਰੱਦ ਕੀਤੇ ਜਾਣ ਸੰਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣਗੇ ਕੈਪਟਨ
. . .  1 day ago
ਚੰਡੀਗੜ੍ਹ, 9 ਜੁਲਾਈ (ਅ.ਬ)- ਕੋਰੋਨਾ ਕਾਰਨ ਪੰਜਾਬ ਅੰਦਰ ਪ੍ਰੀਖਿਆਵਾਂ ਲੈਣ ਲਈ ਸਥਿਤੀ ਅਨੁਕੂਲ ਨਾ ਹੋਣ ਦਾ...
ਸੰਦੌੜ ਇਲਾਕੇ 'ਚ ਕੋਰੋਨਾ ਦੇ ਤਿੰਨ ਮਾਮਲੇ ਆਏ ਸਾਹਮਣੇ
. . .  1 day ago
ਸੰਦੌੜ, 9 ਜੁਲਾਈ (ਗੁਰਪ੍ਰੀਤ ਸਿੰਘ ਚੀਮਾ) - ਸੰਦੌੜ ਖੇਤਰ ਦੇ ਤਿੰਨ ਪਿੰਡਾਂ 'ਚ ਅੱਜ ਕੋਰੋਨਾ ਦੇ ਤਿੰਨ ਮਾਮਲੇ ਸਾਹਮਣੇ ਆਉਣ ਦੀ ਖ਼ਬਰ...
ਆਰ.ਸੀ.ਐਫ. ਵੱਲੋਂ ਸੜਕ ਨਿਰਮਾਣ 'ਚ ਪਲਾਸਟਿਕ ਕਚਰੇ ਦੀ ਵਰਤੋਂ
. . .  1 day ago
ਕਪੂਰਥਲਾ, 9 ਜੁਲਾਈ (ਅਮਰਜੀਤ ਕੋਮਲ)- ਭਾਰਤੀ ਰੇਲਵੇ ਦੀ ਰੇਲਾਂ ਦੇ ਡੱਬੇ ਬਣਾਉਣ ਵਾਲੀ ਪਲੇਠੀ ਫ਼ੈਕਟਰੀ ...
ਪਠਾਨਕੋਟ ਵਿਖੇ ਇੱਕ ਔਰਤ ਨੂੰ ਹੋਇਆ ਕੋਰੋਨਾ
. . .  1 day ago
ਪਠਾਨਕੋਟ, 9 ਜੁਲਾਈ (ਸੰਧੂ/ਚੌਹਾਨ /ਅਸ਼ੀਸ਼ ਸ਼ਰਮਾ) ਪਠਾਨਕੋਟ ਵਿਖੇ ਇੱਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ...
ਜਲੰਧਰ 'ਚ ਕੋਰੋਨਾ ਨਾਲ ਪੀੜਤ ਇਕ ਵਿਅਕਤੀ ਦੀ ਹੋਈ ਮੌਤ
. . .  1 day ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਸ਼ਾਮ ਜਲੰਧਰ ਦੇ ਸਿਵਲ ਹਸਪਤਾਲ 'ਚ ਇਕ ਕੋਰੋਨਾ ਪੀੜਤ ਵਿਅਕਤੀ ...
ਪੱਟੀ ਸਬ ਜੇਲ੍ਹ ਦੇ 7 ਹਵਾਲਾਤੀਆਂ ਸਮੇਤ 9 ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਤਰਨ ਤਾਰਨ, 9 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਵਿਡ-19 ਦੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਤੋਂ ਆਏ...
ਜਲੰਧਰ 'ਚ ਐੱਸ.ਡੀ.ਐਮ. ਅਤੇ ਐੱਸ.ਐੱਸ.ਪੀ. ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਜਲੰਧਰ 'ਚ 37 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈੱਸਟ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚ ਸ਼ਾਹਕੋਟ...
ਖੇੜੀ ਪੁਲਿਸ ਨੇ ਕੀਤੀ 2 ਕਿੱਲੋ 550 ਗ੍ਰਾਮ ਅਫ਼ੀਮ ਬਰਾਮਦ
. . .  1 day ago
ਸੰਘੋਲ, 9 ਜੁਲਾਈ (ਹਰਜੀਤ ਸਿੰਘ ਮਾਵੀ)- ਜ਼ਿਲ੍ਹਾ ਪੁਲਿਸ ਮੁਖੀ ਫ਼ਤਿਹਗੜ੍ਹ ਸਾਹਿਬ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼...
ਇਕਾਂਤਵਾਸ ਕੀਤੇ ਮਸਕਟ ਤੇ ਕੁਵੈਤ ਤੋਂ ਆਏ 35 ਵਿਅਕਤੀਆਂ 'ਚੋਂ ਇੱਕ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਘੁਮਾਣ, 9 ਜੁਲਾਈ (ਬੰਮਰਾਹ)- ਬੀਤੇ ਦਿਨੀਂ ਵੱਖ-ਵੱਖ ਫਲਾਈਟਾਂ ਰਾਹੀਂ ਮਸਕਟ ਤੋਂ ਆਏ 25 ਵਿਅਕਤੀ ਅਤੇ ਕੁਵੈਤ ਤੋਂ ਆਏ 10 ਵਿਅਕਤੀਆਂ ...
ਗੁਰੂਸਰ ਸੁਧਾਰ (ਲੁਧਿਆਣਾ) 'ਚ ਵੀ ਕੋਰੋਨਾ ਦੇ ਦੋ ਮਰੀਜ਼ ਆਏ ਸਾਹਮਣੇ
. . .  1 day ago
ਗੁਰੂਸਰ ਸੁਧਾਰ, 9 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) - ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਕਸਬਾ ਗੁਰੂਸਰ ਸੁਧਾਰ ਵੀ ਅਛੂਤਾ ਨਹੀਂ ਰਿਹਾ...
ਐੱਸ.ਡੀ.ਐਮ ਦਿੜ੍ਹਬਾ (ਸੰਗਰੂਰ) ਨੂੰ ਵੀ ਕੋਰੋਨਾ
. . .  1 day ago
ਸੰਗਰੂਰ, 9 ਜੁਲਾਈ (ਧੀਰਜ ਪਸ਼ੋਰੀਆ) - ਸਿਵਲ ਸਰਜਨ ਸੰਗਰੂਰ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਐੱਸ.ਡੀ.ਐਮ ਦਿੜ੍ਹਬਾ ਮ...
ਲੁਧਿਆਣਾ 'ਚ ਕੋਰੋਨਾ ਦੇ 54 ਨਵੇਂ ਮਾਮਲਿਆਂ ਦੀ ਪੁਸ਼ਟੀ, 2 ਮੌਤਾਂ
. . .  1 day ago
ਲੁਧਿਆਣਾ, 9 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਅੱਜ ਦੋ ਹੋਰ ਮਰੀਜ਼ਾਂ ਦੀ ਮੌਤ...
ਕ੍ਰਿਸ਼ਨ ਕੁਮਾਰ ਵੱਲੋਂ ਸਿੱਖਿਆ ਦੇ ਅਮਲਾਂ 'ਚ ਸੁਧਾਰ ਲਈ ਬੱਡੀ ਗਰੁੱਪਾਂ ਦਾ ਗਠਨ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ, 9 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਲਗਾਤਾਰ ਗਿਣਤੀ ਵੱਧ ਰਹੀ ਹੈ ਜਿਸ ਤਹਿਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ 'ਚ ਧੁੱਸੀ ਬੰਨ੍ਹ ਦੀ ਸਥਿਤੀ ਕਾਬੂ 'ਚ ਅਤੇ ਲੋੜੀਂਦੀਆਂ ਥਾਵਾਂ 'ਤੇ ਮੁਰੰਮਤ ਕਾਰਜ ਜਾਰੀ- ਡਿਪਟੀ ਕਮਿਸ਼ਨਰ

ਨਵਾਂਸ਼ਹਿਰ/ਉਸਮਾਨਪੁਰ, 21 ਅਗਸਤ (ਗੁਰਬਖਸ਼ ਸਿੰਘ ਮਹੇ/ਸੰਦੀਪ ਮਝੂਰ)-ਜ਼ਿਲ੍ਹੇ ਵਿਚ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪ੍ਰਸ਼ਾਸਨ ਵਲੋਂ ਲੋੜੀਂਦੀਆਂ ਥਾਵਾਂ 'ਤੇ ਇਹਤਿਆਤੀ ਤੌਰ 'ਤੇ ਮੁਰੰਮਤ ਕਾਰਜ ਜਾਰੀ ਹਨ | ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਦੱਸਿਆ ਕਿ ਮੰਗਲਵਾਰ ਦੀ ਰਾਤ ਤਾਜੋਵਾਲ-ਮੰਢਾਲਾ ਵਿਖੇ ਪੈਦਾ ਹੋਈ ਹੰਗਾਮੀ ਸਥਿਤੀ ਨੂੰ ਐਸ.ਡੀ.ਐਮ. ਨਵਾਂਸ਼ਹਿਰ ਡਾ: ਵਿਨੀਤ ਕੁਮਾਰ ਦੀ ਅਗਵਾਈ ਵਿਚ ਮਾਲ ਅਧਿਕਾਰੀਆਂ ਅਦਿੱਤਿਆ ਗੁਪਤਾ ਤੇ ਕੁਲਵੰਤ ਸਿੰਘ ਸਿੱਧੂ, ਆਰਮੀ ਮੇਜਰ ਸੌਰਭ ਅਤੇ ਇੰਜੀਨੀਅਰਿੰਗ ਵਿੰਗ ਦੇ ਸਟਾਫ਼ ਵਲੋਂ ਦੇਰ ਰਾਤ ਸਾਂਭ ਲਿਆ ਗਿਆ ਸੀ | ਇਸ ਤੋਂ ਪਹਿਲਾ ਕੱਲ੍ਹ ਸ਼ਾਮ ਮਿਰਜ਼ਾਪੁਰ ਵਿਖੇ ਆਈ ਸਮੱਸਿਆ ਨੂੰ ਵੀ ਤੁਰੰਤ ਚੌਕਸੀ ਵਰਤ ਕੇ ਠੀਕ ਕਰ ਲਿਆ ਗਿਆ ਸੀ | ਉਨ੍ਹਾਂ ਦੱਸਿਆ ਕਿ ਘੱਟਦਾ ਹੋਇਆ ਪਾਣੀ ਬੰਨ੍ਹ 'ਚ ਘਾਰਾਂ ਪਾ ਰਿਹਾ ਹੈ ਜਿਸ ਕਾਰਨ ਪ੍ਰਸ਼ਾਸਨ ਵਲੋਂ ਤੁਰੰਤ ਮਜ਼ਬੂਤੀ ਕਾਰਜ ਆਰੰਭੇ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਵਿਚ ਬੇਲਾ-ਤਾਜੋਵਾਲ, ਡੁਗਰੀ, ਔਲੀਆਪੁਰ, ਤਾਜੋਵਾਲ-ਮੰਢਾਲਾ, ਤਾਜਪੁਰ ਖੋਜੇ ਅਤੇ ਮਿਰਜ਼ਾਪੁਰ 'ਤੇ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਂਵੀ ਹਾਲਤ ਪੈਦਾ ਹੋਣ ਤੋਂ ਰੋਕੀ ਜਾ ਸਕੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਤਵਾਰ ਦੀ ਸ਼ਾਮ ਨੂੰ ਮਿਰਜ਼ਾਪੁਰ, ਤਲਵੰਡੀ ਸਿੱਬੂ ਦੇ ਬੰਨ੍ਹ 'ਤੇ ਅਤੇ ਭਾਰਟਾ ਕਲਾਂ ਦੇ ਬਾਹਰਵਾਰ ਰਹਿੰਦੇ ਪ੍ਰਵਾਸੀ ਲੋਕਾਂ ਨੂੰ ਇਹਤਿਆਤ ਦੇ ਤੌਰ 'ਤੇ ਭਾਰਟਾ ਕਲਾਂ ਦੇ ਸੀਨੀਅਰ ਸੈਕੰਡਰੀ ਸਕੂਲ 'ਚ ਬਣਾਏ ਰਾਹਤ ਕੈਂਪ ਵਿਚ ਲਿਆਂਦਾ ਗਿਆ ਸੀ ਤੇ 2 ਦਿਨ ਬਾਅਦ ਸਥਿਤੀ ਠੀਕ ਹੋਣ 'ਤੇ ਇਹ ਲੋਕ ਵਾਪਸ ਜਾ ਚੁੱਕੇ ਹਨ | ਉਨ੍ਹਾਂ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਚਾਰੋ ਨਗਰ ਕੌਾਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਇੱਕ ਪੱਤਰ ਲਿਖ ਕੇ ਹਦਾਇਤ ਕੀਤੀ ਗਈ ਹੈ ਕਿ ਉਹ ਨਗਰ ਕੌਾਸਲਾਂ ਦੀ ਅਜਿਹੀ ਕੋਈ ਵੀ ਰਿਹਾਇਸ਼ੀ ਕਾਲੋਨੀ ਜਿਸ 'ਚ ਬਾਰਸ਼ ਦਾ ਪਾਣੀ ਆਇਆ ਸੀ, 'ਚ ਬਿਮਾਰੀਆਂ ਆਦਿ ਫੈਲਣ ਤੋਂ ਰੋਕਣ ਲਈ ਜਿੱਥੇ ਮੱਛਰਾਂ ਦੀ ਰੋਕਥਾਮ ਲਈ ਛਿੜਕਾਅ ਆਦਿ ਦਾ ਪ੍ਰਬੰਧ ਕਰਨ ਉੱਥੇ ਜੇ ਕਿਧਰੇ ਥੋੜ੍ਹਾ ਬਹੁਤ ਪਾਣੀ ਵੀ ਖੜ੍ਹਾ ਹੈ ਤਾਂ ਉਸ ਨੂੰ ਬਾਹਰ ਕਢਵਾਉਣ |

ਕਾਰ ਸਵਾਰ ਲੁਟੇਰੇ ਨਕਦੀ ਲੁੱਟ ਕੇ ਫ਼ਰਾਰ

ਨਵਾਂਸ਼ਹਿਰ, 21 ਅਗਸਤ (ਗੁਰਬਖਸ਼ ਸਿੰਘ ਮਹੇ)-ਪੂਰਨ ਰੂਪ 'ਚ ਗੁਰਸਿੱਖ ਰਾਜ ਕੁਮਾਰ ਪੁੱਤਰ ਸਰੂਪ ਸਿੰਘ ਵਾਸੀ ਪਿੰਡ ਅਮਰਗੜ੍ਹ ਇਕ ਦਰਜੀ ਦੀ ਦੁਕਾਨ 'ਤੇ ਕੰਮ ਕਰਦਾ ਹੈ ਤੇ ਸਵੇਰੇ ਸ਼ਾਮ ਪਿੰਡ ਤੋਂ ਨਵਾਂਸ਼ਹਿਰ ਆਉਂਦਾ ਜਾਂਦਾ ਹੈ, ਪਰ ਬੀਤੀ ਰਾਤ ਇਕ ਕਾਰ 'ਚ ਸਵਾਰ 4 ...

ਪੂਰੀ ਖ਼ਬਰ »

ਡੀ.ਸੀ. ਵਲੋਂ ਬਜ਼ੁਰਗਾਂ ਦੀ ਸਾਂਭ-ਸੰਭਾਲ ਸਬੰਧੀ ਐਕਟ ਤਹਿਤ ਮੀਟਿੰਗ

ਨਵਾਂਸ਼ਹਿਰ, 21 ਅਗਸਤ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਦੀ ਅਗਵਾਈ ਵਿਚ ਅੱਜ ਸੀਨੀਅਰ ਸਿਟੀਜ਼ਨ ਐਕਟ 2007 ਤਹਿਤ ਬਣਾਈ ਗਈ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬਜ਼ੁਰਗ ਨਾਗਰਿਕਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹੇ 'ਚ ਬਿਰਧ ਆਸ਼ਰਮ ...

ਪੂਰੀ ਖ਼ਬਰ »

ਪਿੰਡ ਖੋਜਾ ਤੇ ਇਸ ਦੇ ਆਸ-ਪਾਸ ਦੇ ਇਲਾਕੇ ਦੇ ਕਿਸਾਨਾਂ ਦੀ ਫ਼ਸਲ ਪਾਣੀ ਵਿਚ ਡੁੱਬੀ

ਔੜ, 21 ਅਗਸਤ (ਜਰਨੈਲ ਸਿੰਘ ਖ਼ੁਰਦ)-ਪਿਛਲੇ ਦਿਨੀਂ ਪਈ ਭਾਰੀ ਬਰਸਾਤ ਕਾਰਨ ਬਲਾਕ ਔੜ 'ਚ ਪੈਂਦੇ ਪਿੰਡ ਖ਼ੋਜਾ ਤੇ ਇਸ ਦੇ ਆਸ-ਪਾਸ ਦੇ ਪਿੰਡਾਂ ਦੀ ਧੁੱਸੀ ਬੰਨ੍ਹ ਤੋਂ ਅੱਗੇ ਬਣੇ ਰਿੰਗ ਬੰਨ੍ਹ ਅੰਦਰ ਪੈਂਦੀ ਜ਼ਮੀਨ ਵਿਚ ਪਾਣੀ ਭਰ ਜਾਣ ਕਰਕੇ ਫ਼ਸਲਾਂ ਬਰਬਾਦ ਹੋ ਗਈਆਂ ਹਨ | ...

ਪੂਰੀ ਖ਼ਬਰ »

ਕਰਜ਼ਾਈ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਔੜ, 21 ਅਗਸਤ (ਜਰਨੈਲ ਸਿੰਘ ਖ਼ੁਰਦ)-ਪਿੰਡ ਗੜ੍ਹਪਧਾਣਾ ਦੇ ਕਰਜ਼ਾਈ ਮਜ਼ਦੂਰ ਵਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਦੇ ਭਰਾ ਦੇਵ ਰਾਜ ਤੇ ਜਸਵੀਰ ਲਾਲ ਨੇ ਦੱਸਿਆ ਕਿ ਹਰਵਿੰਦਰ (33) ਪੁੱਤਰ ਪ੍ਰਕਾਸ਼ ਰਾਮ ਵਾਸੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਪਿੰਡਾਂ ਦਾ ਸਵੱਛਤਾ ਮੁਲਾਂਕਣ ਸ਼ੁਰੂ

ਨਵਾਂਸ਼ਹਿਰ, 21 ਅਗਸਤ (ਗੁਰਬਖਸ਼ ਸਿੰਘ ਮਹੇ)-ਸਵੱਛ ਭਾਰਤ ਮਿਸ਼ਨ ਗ੍ਰਾਮੀਣ ਅਧੀਨ ਭਾਰਤ ਸਰਕਾਰ ਦੁਆਰਾ ਪਿਛਲੇ 5 ਸਾਲਾਂ ਦੌਰਾਨ ਸਵੱਛਤਾ ਸਬੰਧੀ ਕੀਤੇ ਗਏ ਕੰਮਾਂ ਦਾ ਮੁਲਾਂਕਣ ਕਰਨ ਲਈ ਸਰਕਾਰ ਵਲੋਂ ਪੂਰੇ ਭਾਰਤ ਵਿਚ ਆਈ.ਪੀ.ਐਸ.ਓ.ਐਸ. ਰਿਸਰਚ ਪ੍ਰਾਈਵੇਟ ਲਿਮਟਡ ...

ਪੂਰੀ ਖ਼ਬਰ »

ਪ.ਸ.ਸ.ਫ. ਵਲੋਂ ਜ਼ਿਲ੍ਹਾ ਪੱਧਰੀ ਰੋਸ ਰੈਲੀ ਉਪਰੰਤ ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਨਵਾਂਸ਼ਹਿਰ, 21 ਅਗਸਤ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਮੁਲਾਜ਼ਮ ਮੰਗਾਂ ਮਨਵਾਉਣ ਲਈ ਅੱਜ ਜ਼ਿਲ੍ਹਾ ਪੱਧਰੀ ਰੋਸ ਰੈਲੀ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਰਾਹੋਂ ਦੀ ਪ੍ਰਧਾਨਗੀ ਹੇਠ ਕੀਤੀ ਗਈ ਅਤੇ ਬਾਅਦ 'ਚ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਜੋ ਆਖਿਆ ਕਰਕੇ ਦਿਖਾਇਆ-ਸਤਵੀਰ ਸਿੰਘ

ਸੰਧਵਾਂ, 21 ਅਗਸਤ (ਪ੍ਰੇਮੀ ਸੰਧਵਾਂ) - ਸੂਬੇ ਦੇ ਲੋਕਾਂ ਨੇ ਅਕਾਲੀ-ਭਾਜਪਾ ਸਰਕਾਰ ਨੂੰ ਸੱਤਾ ਤੋਂ ਲਾਂਬੇ ਕਰਕੇ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ | ਤੇ ਇਸ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਜੋ ਆਖਿਆ ਸੀ ਉਸ ਨੂੰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਕੀਤੀ ਮੀਟਿੰਗ

ਨਵਾਂਸ਼ਹਿਰ, 21 ਅਗਸਤ (ਗੁਰਬਖਸ਼ ਸਿੰਘ ਮਹੇ)-ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪਿਛਲੇ ਕੰਮ ਕਾਰ ਜਾ ਲੇਖਾ ਜੋਖਾ ਕੀਤਾ ਗਿਆ | ਕਰਜ਼ਾ ਮੁਆਫ਼ੀ ਦੇ ਸੱਦੇ ...

ਪੂਰੀ ਖ਼ਬਰ »

ਮੰਦਰ ਸਿੱਧ ਬਾਬਾ ਬਾਲਕ ਨਾਥ ਚੰਦਿਆਣੀ ਕਲਾਂ ਵਿਖੇ ਸਮਾਗਮ 26 ਨੂੰ

ਟੱਪਰੀਆਂ ਖ਼ੁਰਦ, 21 ਅਗਸਤ (ਸ਼ਾਮ ਸੁੰਦਰ ਮੀਲੂ)-ਮੰਦਿਰ ਸਿੱਧ ਬਾਬਾ ਬਾਲਕ ਨਾਥ ਚੰਦਿਆਣੀ ਕਲਾਂ (ਨੰਨੂਵਾਲ) ਵਿਖੇ ਬ੍ਰਹਮਲੀਨ ਭਗਤ ਦਿਲਬਾਗ ਰਾਏ ਵਲੋਂ ਚਲਾਈ ਪਰੰਪਰਾ ਤਹਿਤ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਇਕ ਰੋਜ਼ਾ ਧਾਰਮਿਕ ਸਮਾਗਮ 26 ਅਗਸਤ ਨੂੰ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਨੇ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਨਵਾਂਸ਼ਹਿਰ, 21 ਅਗਸਤ (ਗੁਰਬਖਸ਼ ਸਿੰਘ ਮਹੇ)-ਅੱਜ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਧਾਨ ਰਿੰਪੀ ਰਾਣੀ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਸੁਨੀਤਾ ਰਾਣੀ ਨੇ ਕਿਹਾ ਕਿ ਸਰਕਾਰ ਵਲੋਂ ਸਾਡੀਆਂ ਮੁਸ਼ਕਲਾਂ ਸੁਣਨ ਲਈ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਅਧਿਆਪਕ ਜਸਵੀਰ ਸਿੰਘ ਰਾਣਾ ਦਾ ਸਨਮਾਨ

ਸਮੁੰਦੜਾ, 21 ਅਗਸਤ (ਤੀਰਥ ਸਿੰਘ ਰੱਕੜ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਹਾਈ ਸਕੂਲ ਸਿੰਬਲੀ ਦੇ ਮੁੱਖ ਅਧਿਆਪਕ ਜਸਵੀਰ ਸਿੰਘ ਰਾਣਾ ਦਾ ਉਨ੍ਹਾਂ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੂੰ ਇਹ ਸਨਮਾਨ ਪੱਤਰ ਗਣਿਤ ਵਿਸ਼ੇ ਵਿਚ ...

ਪੂਰੀ ਖ਼ਬਰ »

ਨਵਾਂਸ਼ਹਿਰ ਵਿਖੇ ਕੁਲ ਹਿੰਦ ਕਿਸਾਨ ਸਭਾ ਦਾ ਜ਼ਿਲ੍ਹਾ ਪੱਧਰੀ ਇਜਲਾਸ ਹੋਇਆ

ਨਵਾਂਸ਼ਹਿਰ, 21 ਅਗਸਤ (ਹਰਵਿੰਦਰ ਸਿੰਘ)-ਅੱਜ ਕੱੁਲ ਹਿੰਦ ਕਿਸਾਨ ਸਭਾ ਦਾ 40ਵਾਂ ਜ਼ਿਲ੍ਹਾ ਪੱਧਰੀ ਡੈਲੀਗੇਟ ਇਜਲਾਸ ਦੇਸ਼ ਭਗਤ ਕਾਮਰੇਡ ਹੁਕਮ ਸਿੰਘ ਘੱਕੇਵਾਲ ਭਵਨ ਨਵਾਂਸ਼ਹਿਰ ਵਿਖੇ ਕਾਮਰੇਡ ਬਲਵੀਰ ਸਿੰਘ ਜਾਡਲਾ ਦੀ ਪ੍ਰਧਾਨਗੀ ਹੇਠ ਹੋਇਆ | ਇਜਲਾਸ ਦਾ ਉਦਘਾਟਨ ...

ਪੂਰੀ ਖ਼ਬਰ »

ਸ਼ਹੀਦ ਬਾਬਾ ਬੇਅੰਤ ਸਿੰਘ ਦੀ ਯਾਦ 'ਚ ਸਮਾਗਮ ਅੱਜ

ਪੱਲੀ ਝਿੱਕੀ, 21 ਅਗਸਤ (ਕੁਲਦੀਪ ਸਿੰਘ ਪਾਬਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਤੇ ਸ਼ਹੀਦ ਬਾਬਾ ਬੇਅੰਤ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਸਿੰਘਾਂ ਬੰਗਾ-ਗੜ੍ਹਸ਼ੰਕਰ ਸੜਕ 'ਤੇ ਸਥਿਤ ਪਿੰਡ ਚੋਹੜਾ-ਡਘਾਮ (ਕੋਟ ਪੱਲੀਆਂ) ਵਿਖੇ 22 ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮਨਾਉਣ ਲਈ ਰਾਹੋਂ ਦੀਆਂ ਸੰਗਤਾਂ ਵਲੋਂ ਮੀਟਿੰਗ

ਰਾਹੋਂ, 21 ਅਗਸਤ (ਬਲਬੀਰ ਸਿੰਘ ਰੂਬੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਗੁਰਦੁਆਰਾ ਸਿੰਘ ਸਭਾ ਅੱਡਾ ਲਾਰੀਆਂ ਵਿਖੇ ਸ਼ਹਿਰ ਦੀਆਂ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ, ਸਮਾਜਿਕ ਜਥੇਬੰਦੀਆਂ ਅਤੇ ਨੇੜਲੇ ...

ਪੂਰੀ ਖ਼ਬਰ »

ਮੀਂਹ ਨਾਲ ਘਰ ਦੀ ਦੀਵਾਰ ਤੇ ਬਾਥਰੂਮ ਢਹਿ-ਢੇਰੀ

ਉਸਮਾਨਪੁਰ, 21 ਅਗਸਤ (ਸੰਦੀਪ ਮਝੂਰ)- ਪਿਛਲੇ ਦਿਨੀਂ ਪਏ ਭਾਰੀ ਵਰਖਾ ਕਾਰਨ ਨਜ਼ਦੀਕੀ ਪਿੰਡ ਸ਼ੇਖੂਪੁਰ ਬਾਗ਼ ਦੇ ਇਕ ਵਿਅਕਤੀ ਪਰਗਣ ਰਾਮ ਪੁੱਤਰ ਜਗਤ ਰਾਮ ਦੇ ਘਰ ਦੀ ਦੀਵਾਰ ਤੇ ਬਾਥਰੂਮ ਢਹਿ ਢੇਰੀ ਹੋ ਗਏ | ਇਸ ਸਬੰਧੀ ਪੀੜਿਤ ਦੇ ਪਰਿਵਾਰਕ ਮੈਂਬਰ ਕਸ਼ਮੀਰ ਕੌਰ ਨੇ ...

ਪੂਰੀ ਖ਼ਬਰ »

ਕਰਿਆਮ ਦੇ ਸੇਵਾ ਕੇਂਦਰ ਵਿਚੋਂ 8 ਬੈਟਰੀਆਂ ਚੋਰੀ

ਸਾਹਲੋਂ, 21 ਅਗਸਤ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਕਰਿਆਮ ਵਿਖੇ ਬੀਤੀ ਰਾਤ ਸੇਵਾ ਕੇਂਦਰ ਵਿਚੋਂ ਬੈਟਰੀਆਂ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਸਵੇਰੇ 8.15 ਵਜੇ ਸਿਹਤ ਕੇਂਦਰ ਦੀ ਫਾਰਮਾਸਿਸਟ ਸੰਦੀਪ ਕੌਰ ਨੇ ਸੇਵਾ ਕੇਂਦਰ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਵਾਧੂ ਪਿੰਡਾਂ ਦਾ ਕੰਮ ਨਾ ਕਰਨ ਕਰਕੇ ਲੋਕਾਂ ਦਾ ਕੰਮ ਹੋਇਆ ਠੱਪ

ਉੜਾਪੜ/ਲਸਾੜਾ, 21 ਅਗਸਤ (ਲਖਵੀਰ ਸਿੰਘ ਖੁਰਦ)-ਪਟਵਾਰੀਆਂ ਵਲੋਂ ਆਪਣੇ ਸਰਕਲ ਦੇ ਪਿੰਡਾਂ ਤੋਂ ਵਾਧੂ ਪਿੰਡਾਂ ਦਾ ਕੰਮ ਨਾ ਕਰਨ ਕਰਕੇ ਲੋਕਾਂ ਨੂੰ ਕਾਫੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅਕਾਲੀ ਭਾਜਪਾ ਸਰਕਾਰ ਵਲੋਂ ਭਾਵੇਂ ਇਸ ਸਮੱਸਿਆ ਦੇ ਹਲ ਲਈ ਕੁੱਝ ...

ਪੂਰੀ ਖ਼ਬਰ »

ਝਿੰਗੜਾਂ ਵਿਖੇ ਸੱਭਿਆਚਾਰਕ ਤੀਆਂ ਮੰਚ ਨੇ ਪਹਿਲਾ ਮੇਲਾ ਕਰਵਾਇਆ

ਔੜ/ਝਿੰਗੜਾਂ, 21 ਅਗਸਤ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਸਭਿਆਚਾਰਕ ਤੀਆਂ ਮੰਚ ਵਲੋਂ ਪੰਚਾਇਤ ਦੇ ਸਹਿਯੋਗ ਨਾਲ ਪਹਿਲਾ ਸਭਿਆਚਾਰਕ ਮੇਲਾ ਮੁੱਖ ਪ੍ਰਬੰਧਕ ਕਾ. ਕੁਲਦੀਪ ਰਾਮ ਝਿੰਗੜ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦਾ ਉਦਘਾਟਨ ਮੰਚ ਦੇ ਅਹੁਦੇਦਾਰ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਚੱਕਦਾਨਾ ਵਿਖੇ ਸਰਬੱਤ ਦੇ ਭਲੇ ਲਈ ਪਾਠ ਕਰਾਇਆ

ਉੜਾਪੜ/ਲਸਾੜਾ, 21 ਅਗਸਤ (ਲਖਵੀਰ ਸਿੰਘ ਖੁਰਦ)-ਗੁਰਦੁਆਰਾ ਸਿੰਘ ਸਭਾ ਚੱਕਦਾਨਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਲ ਡੰਗਰ ਅਤੇ ਨਗਰ ਦੀ ਸੁੱਖ ਸ਼ਾਂਤੀ ਲਈ ਸ੍ਰੀ ਅਖੰਡਪਾਠ ਸਾਹਿਬ ਕਰਾਇਆ ਗਿਆ | ਭੋਗ ਉਪਰੰਤ ਪੰਥ ਦੇ ਪ੍ਰਸਿੱਧ ਰਾਗੀ ਭਾਈ ਜੁਗਿੰਦਰ ਸਿੰਘ ...

ਪੂਰੀ ਖ਼ਬਰ »

ਬਿ੍ਗੇਡੀਅਰ ਸਾਹਿਬ ਆਪਣੀ ਰਾਜਨੀਤੀ ਚਮਕਾਉਣ ਲਈ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਨਾ ਕਰਨ- ਅਜੇ ਮੰਗੂਪੁਰ

ਪੋਜੇਵਾਲ ਸਰਾਂ, 21 ਅਗਸਤ (ਰਮਨ ਭਾਟੀਆ)-ਅਕਾਲੀ ਆਗੂ ਬਿ੍ਗੇਡੀਅਰ ਰਾਜ ਕੁਮਾਰ ਨੂੰ ਆਪਣੀ ਰਾਜਨੀਤੀ ਚਮਕਾਉਣ ਲਈ ਲੋਕਾਂ ਨੂੰ ਝੂਠ ਬੋਲ ਕੇ ਗੁਮਰਾਹ ਨਹੀਂ ਕਰਨਾ ਚਾਹੀਦਾ | ਕਾਂਗਰਸ ਪਾਰਟੀ ਹਲਕੇ ਅੰਦਰ ਨਾ ਕਿਸੇ ਮਸਲੇ 'ਤੇ ਪੱਖਪਾਤ ਕਰਦੀ ਹੈ ਤੇ ਨਾ ਹੀ ਲੋਕਾਂ ਦੇ ...

ਪੂਰੀ ਖ਼ਬਰ »

ਕੋਆਪ੍ਰੇਟਿਵ ਸੁਸਾਇਟੀ ਕੰਗਾਂ ਦੀਆਂ ਚੋਣਾਂ ਵਿਚ ਕਾਂਗਰਸ ਨੇ ਬਾਜ਼ੀ ਮਾਰੀ

ਰਾਹੋਂ, 21 ਅਗਸਤ (ਬਲਬੀਰ ਸਿੰਘ ਰੂਬੀ)-ਦੀ ਕੰਗ ਕੋਆਪਰੇਟਿਵ ਐਗਰੀਕਲਚਰ ਮਲਟੀ ਪਰਪਜ਼ ਸੋਸਾਇਟੀ ਲਿਮ: ਕੰਗ ਵਿਖੇ ਸੁਸਾਇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਕਾਂਗਰਸ ਨੇ ਬਾਜ਼ੀ ਮਾਰੀ ਤੇ ਡਾ: ਹੇਮਰਾਜ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਬਣੇ | ਇਸੇ ਤਰ੍ਹਾਂ ਅਵਤਾਰ ਸਿੰਘ ...

ਪੂਰੀ ਖ਼ਬਰ »

ਆਦਰਸ਼ ਸਕੂਲ ਜੰਡਿਆਲਾ 'ਚ ਬੱਚਿਆਂ ਨੂੰ ਕਿਤਾਬਾਂ ਵੰਡੀਆਂ

ਕਟਾਰੀਆਂ, 21 ਅਗਸਤ (ਨਵਜੋਤ ਸਿੰਘ ਜੱਖੂ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਵਿਖੇ ਨਰਸਰੀ ਅਤੇ ਕੇ.ਜੀ. ਕਲਾਸ ਦੇ ਬੱਚਿਆਂ ਦੀ ਪੜ੍ਹਾਈ ਪਿਛਲੇ ਚਾਰ ਮਹੀਨਆਂ ਤੋਂ ਸਲੇਬਸ ਅਨੁਸਾਰ ਪੱਛੜ ਰਹੀ ਸੀ ਜਿਸ ਨੂੰ ਮੁੱਖ ਰੱਖਦੇ ਹੋਏ ਕਾਂਗਰਸ ਦੇ ਹਲਕਾ ਇੰਚਾਰਜ ਬੰਗਾ ...

ਪੂਰੀ ਖ਼ਬਰ »

ਆਸਟ੍ਰੇਲੀਆ ਵੱਸਦੇ ਪੰਜਾਬੀ ਭਾਈਚਾਰੇ ਵਲੋਂ ਇੰਦਰਜੀਤ ਲੁੱਡੀ ਦਾ ਸਨਮਾਨ

ਪੋਜੇਵਾਲ ਸਰਾਂ, 21 ਅਗਸਤ (ਰਮਨ ਭਾਟੀਆ)-ਅਸਟ੍ਰੇਲੀਆਂ ਦੇ ਸਿਡਨੀ 'ਚ ਵੱਸਦੇ ਇਲਾਕੇ ਦੇ ਪੰਜਾਬੀ ਭਾਈਚਾਰੇ ਵਲੋਂ ਸਾਬਕਾ ਮੁੱਖ ਸੰਸਦੀ ਸਕੱਤਰ ਚੌਧਰੀ ਨੰਦ ਲਾਲ ਦੇ ਓ.ਐਸ.ਡੀ. ਤੇ ਸਾਬਕਾ ਚੇਅਰਮੈਨ ਬਲਾਕ ਸੰਮਤੀ ਸੜੋਆ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਦੇ ਪਿਤਾ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਪੰਜਾਬੀ ਮੈਂਬਰ ਪਾਰਲੀਮੈਂਟ ਗੁਰਮੇਸ਼ ਸਿੰਘ ਭੰਗਲ ਵਲੋਂ ਅਕਾਲੀ ਆਗੂ ਇੰਦਰਜੀਤ ਲੁੱਡੀ ਦਾ ਸਨਮਾਨ

ਪੋਜੇਵਾਲ ਸਰਾਂ, 21 ਅਗਸਤ (ਰਮਨ ਭਾਟੀਆ)-ਅਸਟ੍ਰੇਲੀਆ ਵਿਖੇ ਵੋਟਿੰਗ ਪ੍ਰਣਾਲੀ ਰਾਹੀ ਮੈਂਬਰ ਪਾਰਲੀਮੈਂਟ ਚੁਣੇ ਗਏ ਪਹਿਲੇ ਪੰਜਾਬੀ ਗੁਰਮੇਸ਼ ਸਿੰਘ ਭੰਗਲ ਵਲੋਂ ਆਸਟ੍ਰੇਲੀਆ ਦੌਰੇ 'ਤੇ ਗਏ ਸਾਬਕਾ ਮੁੱਖ ਸੰਸਦੀ ਸਕੱਤਰ ਚੌਧਰੀ ਨੰਦ ਲਾਲ ਦੇ ਓ.ਐਸ.ਡੀ. ਤੇ ਸਾਬਕਾ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ 'ਚ ਸਮਾਗਮ

ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਬੱਚਿਆਂ ਦੁਆਰਾ ਸ਼ਾਨਦਾਰ ਤਾਲਮੇਲ ਦੇ ਨਾਲ ਮਾਰਚ ਪਾਸਟ ਕਰਕੇ ਭਾਰਤੀ ਸੁਤੰਤਰਤਾ ਅਤੇ ਗੌਰਵ ਦੇ ਪ੍ਰਤੀਕ ਤਿਰੰਗੇ ਨੂੰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 21 ਅਗਸਤ (ਹਰਵਿੰਦਰ ਸਿੰਘ)-ਅੱਜ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਹੋਂ ਤੇ ਬਲਾਕ ਨਵਾਂਸ਼ਹਿਰ ਦੀ ਸਾਂਝੀ ਮੀਟਿੰਗ ਪਿੰਡ ਹਿਆਲਾ ਵਿਖੇ ਬਲਾਕ ਨਵਾਂਸ਼ਹਿਰ ਦੇ ਪ੍ਰਧਾਨ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਢਾਹੇ ਮੰਦਰ ਦੀ ਉਸਾਰੀ ਕੇਂਦਰ ਸਰਕਾਰ ਉਸੇ ਜਗ੍ਹਾ 'ਤੇ ਸ਼ੁਰੂ ਕਰੇ- ਸੰਤ ਤਾਰਾ ਚੰਦ

ਸੰਧਵਾਂ, 21 ਅਗਸਤ (ਪ੍ਰੇਮੀ ਸੰਧਵਾਂ)-ਦਿੱਲੀ ਦੇ ਤੁਗਲਕਾਬਾਦ ਖੇਤਰ 'ਚ ਦਿੱਲੀ ਵਿਕਾਸ ਅਥਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਮੰਦਰ ਨੂੰ ਤੋੜੇ ਜਾਣ ਦੇ ਵਿਰੋਧ ਵਿਚ ਦਿੱਲੀ ਵਿਖੇ ਸੰਗਤਾਂ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਫੌਰੀ ਰਾਹਤ ਦੇਵੇ-ਕਾ: ਨੂਰਪੁਰੀ

ਬੰਗਾ, 21 ਅਗਸਤ (ਕਰਮ ਲਧਾਣਾ) - ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾ: ਰਾਮ ਸਿੰਘ ਨੂਰਪੁਰੀ ਨੇ ਇਥੇ ਪੱਤਰਕਾਰਾਂ ਕੋਲ ਵਿਚਾਰ ਸਾਂਝੇ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹ ਦੇ ਪਾਣੀ ਕਰਕੇ ਕਿਸਾਨਾਂ ਦਾ ਜਿਸ ਕਦਰ ਨੁਕਸਾਨ ਹੋਇਆ ਹੈ ਨੂੰ ...

ਪੂਰੀ ਖ਼ਬਰ »

ਸੇਵਾ ਸੰਮਤੀ ਬੰਗਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਬੰਗਾ, 21 ਅਗਸਤ (ਕਰਮ ਲਧਾਣਾ)-ਉੱਘੀ ਸਮਾਜ ਸੇਵੀ ਜਥੇਬੰਦੀ ਆਦਰਸ਼ ਸਮਾਜ ਸੇਵਾ ਸੰਮਤੀ ਬੰਗਾ ਵਲੋਂ ਮਾਤਾ ਨੈਣਾ ਦੇਵੀ ਮੰਦਰ ਬੰਗਾ ਦੇ ਮੀਟਿੰਗ ਹਾਲ ਵਿਚ ਇਲਾਕੇ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਹਿੱਤ ਸਮਾਗਮ ਕਰਵਾਇਆ ਗਿਆ | ਸੇਵਾ ਸੰਮਤੀ ਦੇ ਸਮੂਹ ...

ਪੂਰੀ ਖ਼ਬਰ »

80 ਦੇ ਕਰੀਬ ਹੜ੍ਹ ਪੀੜਤ ਪਰਿਵਾਰ ਫਲੱਡ ਰਿਲੀਫ਼ ਕੇਂਦਰ ਭਾਰਟਾ ਕਲਾਂ ਪੁੱਜੇ

ਰਾਹੋਂ, 21 ਅਗਸਤ (ਬਲਬੀਰ ਸਿੰਘ ਰੂਬੀ)-ਇੱਥੋਂ ਨਜ਼ਦੀਕੀ ਪਿੰਡ ਦਰਿਆ ਪੁਰ ਦੇ ਨਜ਼ਦੀਕ ਭਾਰਟਾ ਕਲਾਂ ਦੀ ਪੰਚਾਇਤ ਦੀ ਜ਼ਮੀਨ ਵਿਚ ਬੈਠੇ ਅਤੇ ਇਸ ਤੋਂ ਥੋੜ੍ਹੀ ਦੂਰ ਪਿੰਡ ਮਿਰਜ਼ਾ ਪੁਰ ਦੀ ਜ਼ਮੀਨ ਵਿਚ ਬੈਠੇ 80 ਤੋਂ ਵੱਧ ਝੁੰਗੀ ਝੌਾਪੜੀਆਂ 'ਚ ਰਹਿੰਦੇ ਪਰਿਵਾਰਾਂ ਨੇ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਨਵਾਂਸ਼ਹਿਰ, 21 ਅਗਸਤ (ਗੁਰਬਖਸ਼ ਸਿੰਘ ਮਹੇ)- ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਐਮ.ਏ. ਹਿੰਦੀ ਦਾ ਨਤੀਜਾ ਸੌ ਫ਼ੀਸਦੀ ਰਿਹਾ | ਐਮ.ਏ. ਸਾਲ ਦੂਜਾ ਦੀ ਰਮਨਜੀਤ ਕੌਰ, ਕਿਰਨ ਬਾਲਾ ਨੇ 400 ਵਿਚੋਂ 304 ਅੰਕ ਪ੍ਰਾਪਤ ਕਰਕੇ ਪਹਿਲਾ ਜਦਕਿ ਹਰ ਕਮਾਲੀ ਨੇ 302 ਅੰਕ ਪ੍ਰਾਪਤ ...

ਪੂਰੀ ਖ਼ਬਰ »

ਗਹਿਲ ਮਜਾਰੀ ਵਿਸ਼ਾਲ ਛਿੰਝ ਮੇਲੇ ਦਾ ਪੋਸਟਰ ਜਾਰੀ

ਮੁਕੰਦਪੁਰ, 21 ਅਗਸਤ (ਦੇਸ ਰਾਜ ਬੰਗਾ) - ਗੁੱਗਾ ਜਾਹਰ ਪੀਰ ਛਿੰਝ ਕਮੇਟੀ ਅਤੇ ਗ੍ਰਾਮ ਪੰਚਾਇਤ ਵਲੋਂ ਸਮੂਹ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 27 ਅਗਸਤ ਨੂੰ ਵਿਸ਼ਾਲ ਛਿੰਝ ਮੇਲਾ ਗਹਿਲ ਮਜਾਰੀ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੇਲੇ ਦਾ ਪੋਸਟਰ ਜਾਰੀ ਕਰਨ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਔੜ 'ਚ ਮਹੀਨਾਵਾਰ ਜਾਗਰੂਕਤਾ ਮੀਟਿੰਗ ਹੋਈ

ਔੜ, 21 ਅਗਸਤ (ਜਰਨੈਲ ਸਿੰਘ ਖ਼ੁਰਦ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼ਹੀਦ ਭਗਤ ਸਿੰਘ ਨਗਰ ਅਮਰਿੰਦਰ ਸਿੰਘ ਗਰੇਵਾਲ ਜੀ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਲਾਹ, ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਰਾਜਾ ਸਾਹਿਬ ਦੀ ਬਰਸੀ ਮਨਾਉਣ ਸਬੰਧੀ ਮੀਟਿੰਗ

ਮੁਕੰਦਪੁਰ, 21 ਅਗਸਤ (ਅਮਰੀਕ ਸਿੰਘ ਢੀਂਡਸਾ)-ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ 79ਵੀਂ ਬਰਸੀ ਮਨਾਉਣ ਸਬੰਧੀ ਪਿੰਡ ਰਹਿਪਾ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਨਾਭ ਕੰਵਲ ਵਿਖੇ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗੋਲਡ ਬੰਦਗੀ ਦੀ ਮਹੀਨਾਵਾਰ ਮੀਟਿੰਗ

ਨਵਾਂਸ਼ਹਿਰ, 21 ਅਗਸਤ (ਹਰਮਿੰਦਰ ਸਿੰਘ ਪਿੰਟੂ)-ਲਾਇਨਜ਼ ਕਲੱਬ ਗੋਲਡ ਬੰਦਗੀ 321 ਡੀ ਦੀ ਮਹੀਨਾਵਾਰ ਮੀਟਿੰਗ ਵਾਈਸ ਪ੍ਰਧਾਨ ਬਲਵੀਰ ਸਿੰਘ ਪੁੰਨੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦੇ ...

ਪੂਰੀ ਖ਼ਬਰ »

ਆਈ.ਵੀ.ਵਾਈ. ਵਿਖੇ ਨਵੀਂ ਅਲਟਰਾ ਮਾਰਡਨ ਮਸ਼ੀਨ ਲਗਾਈ

ਨਵਾਂਸ਼ਹਿਰ, 21 ਅਗਸਤ (ਹਰਮਿੰਦਰ ਸਿੰਘ ਪਿੰਟੂ)-ਆਈ.ਵੀ.ਵਾਈ. ਹਸਪਤਾਲ ਨਵਾਂਸ਼ਹਿਰ ਵਿਖੇ ਨਵੀਂ ਅਲਟਰਾ ਮਸ਼ੀਨ ਲਗਾ ਕੇ ਦਿਨ ਦੇ ਰੋਗਾਂ ਦੇ ਮਾਹਿਰ ਡਾਕਟਰ ਜਿਵਤੇਸ਼ ਪਾਹਵਾ ਨੇ 24 ਘੰਟੇ ਕੰਮ ਆਰੰਭ ਕਰ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ਡਾਕਟਰ ਪਾਹਵਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਗਰ ਕੌ ਾਸਲ ਬਲਾਚੌਰ ਵਲੋਂ ਹਸਪਤਾਲ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ-ਟਿੰਕੂ ਘਈ

ਬਲਾਚੌਰ, 21 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਨਾਲ ਖੱਡ ਦਾ ਪਾਣੀ ਲੈਫਟੀਨੇਟ ਜਨਰਲ ਬਿਕਰਮ ਸਿੰਘ ਉੱਪ ਮੰਡਲ ਹਸਪਤਾਲ ਸਿਆਣਾ (ਬਲਾਚੌਰ) ਦੇ ਕੰਪਲੈਕਸ ਵਿਚ ਭਰ ਜਾਣ ਕਾਰਨ ਹਸਪਤਾਲ ਵਿਚ ਜੰਮੀ ਚਿਕੜੀ ਨੂੰ ਸਾਫ਼ ਕਰਨ ਲਈ ਨਗਰ ...

ਪੂਰੀ ਖ਼ਬਰ »

ਸਵਾਮੀ ਰੂਪ ਚੰਦ ਜੈਨ ਸਕੂਲ 'ਚ ਸਮਾਗਮ

ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)-ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਪ੍ਰਬੰਧਕਾਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਐਸ.ਐਸ. ਜੈਨ ਸਭਾ ਬੰਗਾ ਵਿਚ ਚਤੁਰਮਾਸ ਲਈ ਵਿਰਾਜਮਾਨ ਤਪ ਗਗਨ ਚੰਦਰਿਕਾ ਮਹਾਂਸਾਧਵੀ ਵਿਜਯ ਸ੍ਰੀ, ਸਾਧਵੀ ...

ਪੂਰੀ ਖ਼ਬਰ »

ਜਗਤਪੁਰ ਸਰਕਾਰੀ ਡਿਸਪੈਂਸਰੀ ਨੂੰ ਦਵਾਈਆਂ ਭੇਟ

ਮੁਕੰਦਪੁਰ, 21 ਅਗਸਤ (ਦੇਸ ਰਾਜ ਬੰਗਾ)-ਬਾਬਾ ਰਾਮ ਚੰਦ ਸਪੋਰਟਸ ਕਲੱਬ ਜਗਤਪੁਰ ਅਤੇ ਸੁਦਾਗਰ ਸਿੰਘ ਸ਼ੌਾਕੀ ਦੀ ਪ੍ਰੇਰਣਾ ਸਦਕਾ ਮਨੀਲਾ ਨਿਵਾਸੀ ਬਲਵਿੰਦਰ ਸਿੰਘ ਧੂਤੀ ਵਲੋਂ ਦਸ ਹਜਾਰ ਰੁਪਏ ਦੀਆਂ ਦਵਾਈਆਂ ਸਰਕਾਰੀ ਡਿਸਪੈਂਸਰੀ ਜਗਤਪੁਰ ਨੂੰ ਭੇਟ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਰੈੱਡ ਕਰਾਸ ਨਵਾਂਸ਼ਹਿਰ ਵਲੋਂ ਆਕਲਿਆਣਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

ਭੱਦੀ, 21 ਅਗਸਤ (ਨਰੇਸ਼ ਧੌਲ)-ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਆਕਲਿਆਣਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਸਰਪੰਚ ਡਾ: ਬਲਵੀਰ ਕੁਮਾਰ ਦੀ ਅਗਵਾਈ ਹੇਠ ਲਗਾਇਆ ਗਿਆ | ਕੈਂਪ ਦੌਰਾਨ ਕੁਲਵੰਤ ਸਿੰਘ, ਮਨਜੀਤ ਸਿੰਘ ਨੇ ਕਿਹਾ ਕਿ ਜਿਸ ...

ਪੂਰੀ ਖ਼ਬਰ »

ਰਾਜਾਂ ਨੂੰ ਵੱਧ ਅਧਿਕਾਰਾਂ ਦੀ ਗੱਲ ਕਰਨ ਵਾਲੇ ਅਕਾਲੀ ਅੱਜ ਖ਼ਾਮੋਸ਼ ਕਿਉਂ-ਮੰਡੇਰ

ਮਜਾਰੀ/ਸਾਹਿਬਾ, 21 ਅਗਸਤ (ਨਿਰਮਲਜੀਤ ਸਿੰਘ ਚਾਹਲ)-ਕਦੇ ਰਾਜਾਂ ਨੂੰ ਵੱਧ ਅਧਿਕਾਰ ਦੇਣ ਦੀ ਗੱਲ ਕਰਨ ਵਾਲਾ ਅਕਾਲੀ ਦਲ ਅੱਜ ਜੰਮੂ ਕਸ਼ਮੀਰ 'ਚ ਧਾਰਾ 370 ਹਟਾਉਣ ਦੇ ਮਾਮਲੇ ਵਿਚ ਖ਼ਾਮੋਸ਼ ਹੋ ਗਿਆ ਹੈ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀ:ਆਗੂ ਰਸ਼ਪਾਲ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX