ਤਾਜਾ ਖ਼ਬਰਾਂ


ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  45 minutes ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  about 1 hour ago
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ...
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  about 2 hours ago
ਸ੍ਰੀਨਗਰ, 17 ਸਤੰਬਰ- ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਲਬਾਗ ਸਿੰਘ ਨੇ ਅੱਜ ਮਾਰਵਾਹ ਅਤੇ ਕਿਸ਼ਤਵਾੜ ਦਾ ਦੌਰਾ...
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  about 2 hours ago
ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਡੀ. ਕੇ ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਫ਼ੈਸਲਾ...
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  about 2 hours ago
ਲੁਧਿਆਣਾ, 17 ਸਤੰਬਰ- ਐੱਸ.ਟੀ.ਐਫ ਲੁਧਿਆਣਾ ਰੇਂਜ ਨੇ ਇਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ...
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  about 3 hours ago
ਫ਼ਾਜ਼ਿਲਕਾ,17 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਲਗਜ਼ਰੀ ਗੱਡੀਆਂ ਦੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ 'ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋ...
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ- ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਕੋਲਕਾਤਾ ਦੀ ਇੱਕ ਵਿਸ਼ੇਸ਼ ਅਦਾਲਤ 'ਚ ਪਹੁੰਚੇ ਹਨ। ਦੱਸ ਦੇਈਏ ਕਿ ਅੱਜ 10 ਵਜੇ ਉਨ੍ਹਾਂ ਨੂੰ ਸੀ.ਬੀ.ਆਈ....
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  about 3 hours ago
ਜਲੰਧਰ, 17 ਸਤੰਬਰ- ਥਾਣਾ ਡਿਵੀਜ਼ਨ ਨੰ 4 ਦੀ ਪੁਲਿਸ ਨੇ ਸ਼ੇਖ਼ਾ ਬਾਜ਼ਾਰ 'ਚ ਸਥਿਤ ਇੱਕ ਪਤੰਗਾਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ...
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  about 3 hours ago
ਤਰਨਤਾਰਨ, 17 ਸਤੰਬਰ- ਤਰਨਤਾਰਨ ਬੰਬ ਧਮਾਕੇ ਦੇ 7 ਦੋਸ਼ੀਆਂ ਨੂੰ ਅੱਜ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉੱਥੇ ਹੀ ਹੁਣ ਤੱਕ ਦੀ ਜਾਂਚ 'ਚ...
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  about 3 hours ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 24 ਹੋ ਗਈ...
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  about 4 hours ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਦੇ ਤੌਰ 'ਤੇ ਐੱਸ. ਜੈਸ਼ੰਕਰ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਜੈਸ਼ੰਕਰ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਮੰਤਰਾਲੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ...
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  about 4 hours ago
ਨਵੀਂ ਦਿੱਲੀ, 17 ਸਤੰਬਰ- ਕੇਂਦਰੀ ਜਾਂਚ ਬਿਉਰੋ ਕੋਲਕਾਤਾ ਨੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਥਾਨ ਅਤੇ ਠਿਕਾਣਿਆਂ ਦਾ ਪਤਾ ਲਗਾਉਣ ...
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  about 4 hours ago
ਚੰਡੀਗੜ੍ਹ, 17 ਸਤੰਬਰ- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜਿਹੜਾ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਕਰੋੜ ਦਾ ਰੁਪਏ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  about 5 hours ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਪੰਜਾਬ ਦੇ ਸਰਕਾਰੀ ਸਕੂਲਾਂ 'ਚ ਚੱਲ ਰਹੇ ਆਮ ਗਿਆਨ ਦੇ ਪ੍ਰੋਜੈਕਟ ਉਡਾਣ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਲਈ ਅੱਜ...
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  about 5 hours ago
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  about 6 hours ago
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  about 6 hours ago
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  about 6 hours ago
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  about 7 hours ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  about 7 hours ago
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  about 7 hours ago
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  about 8 hours ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  about 8 hours ago
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  about 8 hours ago
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 8 hours ago
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  about 8 hours ago
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 9 hours ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 9 hours ago
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 9 hours ago
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  about 7 hours ago
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  about 10 hours ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਬਟਰਫਲਾਈ ਗਾਰਡਨ 'ਚ ਉਡਾਈਆਂ ਤਿਤਲੀਆਂ
. . .  about 10 hours ago
ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  about 10 hours ago
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  about 10 hours ago
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  about 11 hours ago
ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
. . .  about 12 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  about 1 hour ago
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  19 minutes ago
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  32 minutes ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  about 1 hour ago
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  about 1 hour ago
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  about 1 hour ago
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸੂਝਵਾਨ ਹੁਕਮਰਾਨ ਸੁਚੇਤ ਹੁੰਦੇ ਹਨ ਅਤੇ ਚੰਗੇ ਜਰਨੈਲ ਚੌਕਸ ਰਹਿੰਦੇ ਹਨ। -ਸਨਤਜ਼ੂ

ਫ਼ਤਹਿਗੜ੍ਹ ਸਾਹਿਬ

ਨਾਜਾਇਜ਼ ਸ਼ਰਾਬ ਦੀਆਂ 20 ਪੇਟੀਆਂ ਸਮੇਤ ਕਾਬੂ-ਇਕ ਫ਼ਰਾਰ

ਮੰਡੀ ਗੋਬਿੰਦਗੜ੍ਹ, 21 ਅਗਸਤ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 20 ਪੇਟੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਦੋਂਕਿ ਉਸ ਦਾ ਇਕ ਸਾਥੀ ਫ਼ਿਲਹਾਲ ਪੁਲਿਸ ਗਿ੍ਫ਼ਤ ਤੋਂ ਬਾਹਰ ਹੈ | ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਅਮਲੋਹ ਹੰਸਰਾਜ ਨੇ ਦੱਸਿਆ ਕਿ ਥਾਣਾ ਮੰਡੀ ਗੋਬਿੰਦਗੜ੍ਹ ਦੇ ਐਸ.ਐਚ.ਓ. ਇੰਸਪੈਕਟਰ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਮੁਖ਼ਬਰ ਦੀ ਇਤਲਾਹ 'ਤੇ ਮੁਗ਼ਲ ਮਾਜਰਾ ਇਲਾਕੇ 'ਚ ਛਾਪੇਮਾਰੀ ਕਰਕੇ ਇਕ ਘਰ 'ਚੋਂ ਨਾਜਾਇਜ਼ ਸ਼ਰਾਬ ਦੀਆਂ 20 ਪੇਟੀਆਂ ਬਰਾਮਦ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ ਜੋ ਆਪਣੇ ਘਰ ਇੰਨੀ ਮਾਤਰਾ ਵਿਚ ਸ਼ਰਾਬ ਰੱਖਣ ਸਬੰਧੀ ਕੋਈ ਲਾਇਸੈਂਸ ਜਾਂ ਪਰਮਿਟ ਨਹੀਂ ਵਿਖਾ ਸਕਿਆ | ਜਿਸ ਕਰਕੇ ਪੁਲਿਸ ਪਾਰਟੀ ਨੇ ਰਣਜੀਤ ਸਿੰਘ ਨੂੰ ਆਪਣੀ ਹਿਰਾਸਤ ਵਿਚ ਲੈ ਕੇ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਰਣਜੀਤ ਸਿੰਘ ਦਾ ਇਕ ਸਾਥੀ ਵਿੱਕੀ ਪੁਲਿਸ ਨੂੰ ਵੇਖ ਕੇ ਮੌਕੇ ਤੋਂ ਖਿਸਕ ਗਿਆ ਜਿਸ ਨੂੰ ਜਲਦੀ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਡੀ.ਐਸ.ਪੀ. ਹੰਸਰਾਜ ਨੇ ਦੱਸਿਆ ਕਿ ਮਿਲੀ ਸੂਚਨਾ ਅਨੁਸਾਰ ਰਣਜੀਤ ਸਿੰਘ ਤੇ ਉਸ ਦਾ ਸਾਥੀ ਵਿੱਕੀ ਇਲਾਕੇ ਵਿਚ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਇੱਥੇ ਘੁੰਮ ਫਿਰ ਕੇ ਵੇਚਣ ਦਾ ਧੰਦਾ ਕਰਦੇ ਸਨ | ਇਸ ਮੌਕੇ 'ਤੇ ਇੰਸਪੈਕਟਰ ਭੁਪਿੰਦਰ ਸਿੰਘ, ਸਬ ਇੰਸਪੈਕਟਰ ਬਲਵਿੰਦਰ ਸਿੰਘ ਵੀ ਹਾਜ਼ਰ ਸਨ |

ਆਜ਼ਾਦੀ ਘੁਲਾਟੀਆਂ ਅਤੇ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਅਗਸਤ (ਭੂਸ਼ਨ ਸੂਦ)-ਆਜ਼ਾਦੀ ਘੁਲਾਟੀਆਂ ਤੇ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦੀ ਮੀਟਿੰਗ ਇੱਥੇ ਹੋਈ ਜਿਸ ਵਿਚ ਆਜ਼ਾਦੀ ਘੁਲਾਟੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਆਜ਼ਾਦੀ ਘੁਲਾਟੀਆਂ ਤੇ ...

ਪੂਰੀ ਖ਼ਬਰ »

ਪਿੰਡ ਕੁੰਭ 'ਚ ਕਰਵਾਇਆ ਵਿੱਤੀ ਸਾਖਰਤਾ ਜਾਗਰੂਕਤਾ ਸਮਾਗਮ

ਮੰਡੀ ਗੋਬਿੰਦਗੜ੍ਹ, 21 ਅਗਸਤ (ਬਲਜਿੰਦਰ ਸਿੰਘ)-ਰਿਜ਼ਰਵ ਬੈਂਕ ਆਫ਼ ਇੰਡੀਆ ਵਲੋਂ ਮੰਡੀ ਗੋਬਿੰਦਗੜ੍ਹ ਦੇ ਨਜ਼ਦੀਕੀ ਪਿੰਡ ਕੁੰਭ ਦੇ ਗੁਰਦੁਆਰਾ ਸਾਹਿਬ ਵਿਚ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਵਿੱਤੀ ਸਾਖਰਤਾ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਰਿਜ਼ਰਵ ...

ਪੂਰੀ ਖ਼ਬਰ »

ਪਿੰਡ ਫੈਜ਼ੁੱਲਾਪੁਰ ਵਿਖੇ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਅਮਲੋਹ, 21 ਅਗਸਤ (ਸੂਦ)-ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵੱਡੀ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਵਿਦਿਆਰਥੀ ਆਪਣੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਚੰਗੀ ਤਾਲੀਮ ਗ੍ਰਹਿਣ ਕਰ ਸਕਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਕਾਂਗਰਸ ...

ਪੂਰੀ ਖ਼ਬਰ »

ਲਾਰੈਂਸ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੂੰ ਬਿਰਧ ਆਸ਼ਰਮ ਦਾ ਦੌਰਾ ਕਰਵਾਇਆ

ਫ਼ਤਹਿਗੜ੍ਹ ਸਾਹਿਬ, 21 ਅਗਸਤ (ਭੂਸ਼ਨ ਸੂਦ)-ਲਾਅਰੈਂਸ ਗਲੋਬਲ ਸਕੂਲ ਦੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 'ਸੀਨੀਅਰ ਨਾਗਰਿਕ ਦਿਵਸ' ਨੂੰ ਮੁੱਖ ਰੱਖਦੇ ਹੋਏ ਇਕ ਸਿੱਖਿਆਦਾਇਕ ਦੌਰਾ ਕਰਵਾਇਆ ਗਿਆ ਜਿਸ ਅਧੀਨ ਉਨ੍ਹਾਂ ਨੂੰ ਸੰਤ ਅਮਰ ਸਿੰਘ ...

ਪੂਰੀ ਖ਼ਬਰ »

ਬਾਲਕ ਯੀਸ਼ੂ ਕਾਨਵੈਂਟ ਸਕੂਲ ਵਿਖੇ ਡਰੈੱਸ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 21 ਅਗਸਤ (ਭੂਸ਼ਨ ਸੂਦ)-ਬਾਲਕ ਯੀਸ਼ੂ ਕਾਨਵੈਂਟ ਸਕੂਲ ਫਾਟਕ ਮਾਜਰੀ ਵਿਖੇ ਪ੍ਰੀ-ਨਰਸਰੀ ਤੇ ਨਰਸਰੀ ਦੇ ਵਿਦਿਆਰਥੀਆਂ ਦੇ ਡਰੈੱਸ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀ ਵੱਖੋ ਵੱਖਰੀਆਂ ਪੋਸ਼ਾਕਾਂ 'ਚ ਪਹੁੰਚੇ ਜੋ ਬਹੁਤ ਹੀ ਸੋਹਣੇ ਲੱਗ ਰਹੇ ...

ਪੂਰੀ ਖ਼ਬਰ »

ਗੁਰਦੁਆਰਾ ਰੋੜੀ ਸਾਹਿਬ ਦੀ ਨਵੀਂ ਇਮਾਰਤ ਦਾ ਲੈਂਟਰ ਪਾਇਆ

ਫ਼ਤਹਿਗੜ੍ਹ ਸਾਹਿਬ/ਜਖਵਾਲੀ, 21 ਅਗਸਤ (ਭੂਸ਼ਨ ਸੂਦ, ਨਿਰਭੈ ਸਿੰਘ)-ਪਿੰਡ ਚਨਾਰਥਲ ਕਲਾਂ ਵਿਖੇ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਦੀ ਨਵੀਂ ਇਮਾਰਤ ਦਾ ਲੈਂਟਰ ਬਾਬਾ ਗੁਲਜ਼ਾਰ ਸਿੰਘ ਕਾਰ-ਸੇਵਾ ਵਾਲਿਆਂ ਦੀ ਅਗਵਾਈ ਹੇਠ ਨਗਰ ਨਿਵਾਸੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ

ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ)-ਸਥਾਨਕ ਪਿੰਡ ਵਿਖੇ ਹੋਏ ਇਕ ਹਾਦਸੇ ਦੌਰਾਨ ਇਕ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਸੂਤਰਾਂ ਮੁਤਾਬਿਕ ਆਂਗਣਵਾੜੀ ਵਰਕਰ ਵਜੋਂ ਪਿੰਡ ਅਜਨੇਰ ਵਿਖੇ ਡਿਊਟੀ ਕਰਦੀ ਰਾਮ ਪਿਆਰੀ ਪਤਨੀ ਰਾਜਿੰਦਰ ਸਿੰਘ ਵਾਸੀ ਖਮਾਣੋਂ ਜਦੋਂ ਡਿਊਟੀ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਜਨਮ ਅਸ਼ਟਮੀ 24 ਨੂੰ ਮਨਾਈ ਜਾਵੇਗੀ

ਬਸੀ ਪਠਾਣਾਂ, 21 ਅਗਸਤ (ਗ.ਸ. ਰੁਪਾਲ, ਗੌਤਮ)-ਸ੍ਰੀ ਗੋਪਾਲ ਮੰਦਿਰ ਚੱਕਰੀ ਮੁਹੱਲਾ ਵਾਲੇ ਸੁਆਮੀ ਸੱਚਿਦਾਨੰਦ ਸਰਸਵਤੀ ਨੇ ਦੱਸਿਆ ਕਿ ਬਸੀ ਪਠਾਣਾਂ ਵਿਚ ਸ੍ਰੀ ਕਿ੍ਸ਼ਨ ਜਨਮ ਉਤਸਵ 24 ਅਗਸਤ ਨੂੰ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਵਰਿੰਦਾਬਨ ਦੇ ਵਿਦਵਾਨਾਂ ਤੇ ਸੁਆਮੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਮੰਡੀ ਗੋਬਿੰਦਗੜ੍ਹ, 21 ਅਗਸਤ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਇਕ ਵਿਅਕਤੀ ਨੂੰ 200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਅਮਲੋਹ ਹੰਸ ਰਾਜ ਨੇ ਦੱਸਿਆ ਕਿ ਜ਼ਿਲ੍ਹਾ ਕਪਤਾਨ ਪੁਲਿਸ ਅਮਨੀਤ ਕੌਾਡਲ ਦੇ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਵਰਕਸ਼ਾਪ ਸ਼ੁਰੂ

ਫ਼ਤਹਿਗੜ੍ਹ ਸਾਹਿਬ, 21 ਅਗਸਤ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਚ 'ਥੀਏਟਰ- ਮੁੱਢਲੀ ਜਾਣਕਾਰੀ, ਜ਼ਰੂਰੀ ਤੱਤ ਤੇ ਮਹੱਤਵ' ਵਿਸ਼ੇ 'ਤੇ ਇਕ ਹਫ਼ਤੇ ਲਈ ਕਰਵਾਈ ਜਾ ਰਹੀ ਵਰਕਸ਼ਾਪ ਦਾ ਅੱਜ ਉਦਘਾਟਨ ਕੀਤਾ ਗਿਆ | ਉਦਘਾਟਨ ਕਰਦੇ ਹੋਏ ਕਾਲਜ ਡਾਇਰੈਕਟਰ ...

ਪੂਰੀ ਖ਼ਬਰ »

ਲੋਕਾਂ ਲਈ ਸਹਾਈ ਸਿੱਧ ਹੋ ਰਹੀਆਂ ਹਨ ਪੰਜਾਬ ਸਰਕਾਰ ਦੀਆਂ ਪੈਨਸ਼ਨ ਸਕੀਮਾਂ-ਨਾਗਰਾ

ਫ਼ਤਹਿਗੜ੍ਹ ਸਾਹਿਬ, 21 ਅਗਸਤ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਪੈਨਸ਼ਨ ਸਕੀਮਾਂ ਸਬੰਧੀ ਗੱਲਬਾਤ ਕਰਦਿਆਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਇਹ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਵਲੋਂ ਇੰਟਰਲਾਕਿੰਗ ਟਾਇਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 21 ਅਗਸਤ (ਭੂਸ਼ਨ ਸੂਦ)-ਹਲਕਾ ਫ਼ਤਹਿਗੜ੍ਹ ਸਾਹਿਬ ਨੂੰ ਸੂਬੇ ਦੇ ਨਮੂਨੇ ਦੇ ਹਲਕੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਤੇ ਇੱਥੋਂ ਦੇ ਨਾਗਰਿਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਮੰਡੀ ਗੋਬਿੰਦਗੜ੍ਹ, 21 ਅਗਸਤ (ਬਲਜਿੰਦਰ ਸਿੰਘ)-ਜਨ ਸੇਵਾ ਟਰੱਸਟ ਮੰਡੀ ਗੋਬਿੰਦਗੜ੍ਹ ਵਲੋਂ ਮਾਨਵਤਾ ਦੀ ਭਲਾਈ ਦੇ ਸ਼ੁਰੂ ਕੀਤੇ ਕਾਰਜਾਂ ਤਹਿਤ ਸਥਾਨਕ ਬੱਤੀਆਂ ਵਾਲੇ ਚੌਾਕ 'ਚ ਤੀਸਰਾ ਮਹੀਨਾਵਾਰ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਸੰਤ ਬਾਬਾ ਦਲਬਾਰਾ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਵਲੋਂ ਯੂਨਾਈਟਿਡ ਸਿੱਖ ਪਾਰਟੀ ਦੇ ਅਹੁਦੇ ਤੋਂ ਅਸਤੀਫ਼ਾ

ਬਸੀ ਪਠਾਣਾਂ, 21 ਅਗਸਤ (ਗੁਰਬਚਨ ਸਿੰਘ ਰੁਪਾਲ, ਗੌਤਮ)-2017 ਵਿਚ ਨਵੀਂ ਬਣੀ ਯੂਨਾਈਟਿਡ ਸਿੱਖ ਪਾਰਟੀ ਦੇ ਪੰਚ ਪ੍ਰਧਾਨ ਦੇ ਅਹੁਦੇ ਦੇ ਆਗੂ ਸੁਖਜਿੰਦਰ ਸਿੰਘ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ | ਇਸ ਸਬੰਧੀ ਇੱਥੇ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਹੈ ਕਿ ਰੀੜ੍ਹ ਦੀ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇ-ਭਗੜਾਣਾ

ਫ਼ਤਹਿਗੜ੍ਹ ਸਾਹਿਬ, 21 ਅਗਸਤ (ਭੂਸ਼ਨ ਸੂਦ)-ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਲਮਕ ਰਹੀਆਂ ਮੰਗਾਂ ਨੂੰ ਮਨਵਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਦਾ ਮੁਲਾਜ਼ਮ ਵਿੰਗ ਵਲੋਂ ਪੰਜਾਬ 'ਚ ਕਾਂਗਰਸ ਸਰਕਾਰ ਵਿਰੁੱਧ ਧਰਨੇ ਲਗਾਏ ਜਾਣਗੇ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਬੈਂਕ ਵਲੋਂ ਵਿੱਤੀ ਸਾਖਰਤਾ 'ਤੇ ਮੁਫ਼ਤ ਮੈਡੀਕਲ ਕੈਂਪ

ਮੰਡੀ ਗੋਬਿੰਦਗੜ੍ਹ, 21 ਅਗਸਤ (ਮੁਕੇਸ਼ ਘਈ)-ਫ਼ਤਹਿਗੜ੍ਹ ਕੇਂਦਰੀ ਸਹਿਕਾਰੀ ਬੈਂਕ ਦੇ ਜ਼ਿਲ੍ਹਾ ਪ੍ਰਬੰਧਕ ਰਾਕੇਸ਼ ਕੁਮਾਰ ਗੋਇਲ ਤੇ ਨਾਬਾਰਡ ਦੇ ਡੀ.ਡੀ.ਐਮ. ਸੰਜੀਵ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਵਿੱਤੀ ਸਾਖਰਤਾ ਕੈਂਪ ਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ¢ ...

ਪੂਰੀ ਖ਼ਬਰ »

ਗ੍ਰੀਨ ਫੀਲਡਜ਼ ਸਕੂਲ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 21 ਅਗਸਤ (ਮਨਪ੍ਰੀਤ ਸਿੰਘ)-ਗੀ੍ਰਨ ਫੀਲਡਜ਼ ਸਕੂਲ ਸਰਹਿੰਦ ਵਿਖੇ ਡਾਇਰੈਕਟਰ ਜਸ਼ਨਦੀਪ ਸਿੰਘ ਭੱਟੀ ਤੇ ਪਿ੍ੰਸੀਪਲ ਪ੍ਰੀਤ ਮੁਹਿੰਦਰ ਕੌਰ ਸਿਆਲ ਦੀ ਅਗਵਾਈ ਹੇਠ ਇੰਗਲਿਸ਼ ਡੈਕਲੇਮੇਸ਼ਨ ਤੇ ਪੋਸਟਰ ਮੇਕਿੰਗ ਇੰਟਰ ਸਕੂਲ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ

ਜਖਵਾਲੀ, 21 ਅਗਸਤ (ਨਿਰਭੈ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਵਿਖੇ ਟ੍ਰੈਫ਼ਿਕ ਇੰਚਾਰਜ ਇੰਸ: ਹਮੀਰ ਸਿੰਘ ਦੀ ਅਗਵਾਈ ਹੇਠ ਸਾਂਝ ਕੇਂਦਰ ਥਾਣਾ ਮੂਲੇਪੁਰ ਦੇ ਇੰਚਾਰਜ ਸਹਾਇਕ ਥਾਣੇਦਾਰ ਪ੍ਰੇਮ ਚੰਦ ਨੇ ਸਕੂਲੀ ਵਿਦਿਆਰਥੀਆਂ ਨੂੰ ਟ੍ਰੈਫ਼ਿਕ ...

ਪੂਰੀ ਖ਼ਬਰ »

ਕੌਮਾਂਤਰੀ ਬਜ਼ੁਰਗ ਦਿਵਸ ਮੌਕੇ ਬਸੀ ਪਠਾਣਾਂ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ

ਬਸੀ ਪਠਾਣਾਂ, 21 ਅਗਸਤ (ਗੁਰਬਚਨ ਸਿੰਘ ਰੁਪਾਲ, ਗੌਤਮ)-ਕੌਮਾਂਤਰੀ ਬਜ਼ੁਰਗ ਦਿਵਸ ਦੇ ਸਬੰਧ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਵਲੋਂ ਇੱਥੇ ਬਿਰਧ ਆਸ਼ਰਮ 'ਚ ਇਕ ਜ਼ਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ ਜਿਸ ਵਿਚ ਸੀ.ਜੈ.ਐਮ. ਮਾਣਯੋਗ ਜਸਟਿਸ ...

ਪੂਰੀ ਖ਼ਬਰ »

ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਦੀ ਮਹੀਨਾਵਾਰ ਇਕੱਤਰਤਾ

ਮੰਡੀ ਗੋਬਿੰਦਗੜ੍ਹ, 21 ਅਗਸਤ (ਬਲਜਿੰਦਰ ਸਿੰਘ)-ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਮੰਡੀ ਗੋਬਿੰਦਗੜ੍ਹ ਦੀ ਮਹੀਨਾਵਾਰ ਇਕੱਤਰਤਾ ਸਥਾਨਕ ਅਗਰਸੈਨ ਪਾਰਕ 'ਚ ਪ੍ਰਧਾਨ ਗੁਰਬਖ਼ਸ਼ ਸਿੰਘ ਸੰਗਤਪੁਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਗੁਰਚਰਨ ਲਾਲ ਭਾਟੀਆ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਖਮਾਣੋਂ ਦੀ ਮੀਟਿੰਗ

ਖਮਾਣੋਂ, 21 ਅਗਸਤ (ਜੋਗਿੰਦਰ ਪਾਲ)-ਪੰਜਾਬ ਨੰਬਰਦਾਰ ਯੂਨੀਅਨ ਖਮਾਣੋਂ ਦੀ ਮੀਟਿੰਗ ਤਹਿਸੀਲ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਦੀ ਪ੍ਰਧਾਨਗੀ ਹੇਠ ਖਮਾਣੋਂ ਵਿਖੇ ਹੋਈ ਜਿਸ 'ਚ ਵੱਖ-ਵੱਖ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ 'ਚ ਮਨੈਲਾ ਨੇ ਸਰਕਾਰ ਤੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਡਾ. ਮਨਮੋਹਨ ਸਿੰਘ ਦੇ ਰਾਜ ਸਭਾ ਮੈਂਬਰ ਚੁਣੇ ਜਾਣ 'ਤੇ ਖ਼ੁਸ਼ੀ ਪ੍ਰਗਟਾਈ

ਖਮਾਣੋਂ, 21 ਅਗਸਤ (ਮਨਮੋਹਣ ਸਿੰਘ ਕਲੇਰ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਦਾ ਰਾਜਸਥਾਨ ਤੋਂ ਨਿਰਵਿਰੋਧ ਰਾਜ ਸਭਾ ਮੈਂਬਰ ਚੁਣੇ ਜਾਣ 'ਤੇ ਖਮਾਣੋਂ 'ਚ ਵੱਖ-ਵੱਖ ਆਗੂਆਂ ਵਲੋਂ ਖ਼ੁਸ਼ੀ ਪ੍ਰਗਟਾਈ ਗਈ ਤੇ ਲੱਡੂ ਵੰਡੇ ਗਏ | ਸਲੋਸ਼ਨ ਸਿੰਘ ਗੋਸ਼ਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦਾ ਵਫ਼ਾਦਾਰ ਸਿਪਾਹੀ ਹਾਂ-ਗੋਲਡੀ ਧੀਰ

ਅਮਲੋਹ, 21 ਅਗਸਤ (ਕੁਲਦੀਪ ਸ਼ਾਰਦਾ)-ਕਾਂਗਰਸ ਪਾਰਟੀ ਦੇ ਕਾਰਕੁਨ ਗਗਨਦੀਪ ਗੋਲਡੀ ਧੀਰ ਨੇ ਇਨ੍ਹਾਂ ਖ਼ਬਰਾਂ ਨੂੰ ਗ਼ਲਤ ਦੱਸਿਆ ਕਿ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਇਆ ਹੈ | ਉਸ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦਾ ਇਮਾਨਦਾਰ ਸਿਪਾਹੀ ਹੈ ਅਤੇ ਕਾਂਗਰਸ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਅਗਸਤ (ਭੂਸ਼ਨ ਸੂਦ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ.) ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਮੰਚ ਸੰਚਾਲਨ ਜਨਰਲ ਸਕੱਤਰ ਧਰਮਪਾਲ ਆਜ਼ਾਦ ਨੇ ਕੀਤਾ | ਮੀਟਿੰਗ 'ਚ ਸੂਬਾ ਪ੍ਰਧਾਨ ਠਾਕੁਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ ਸੈਮੀਨਾਰ

ਚੁੰਨ੍ਹੀ, 21 ਅਗਸਤ (ਗੁਰਪ੍ਰੀਤ ਸਿੰਘ ਬਿਲਿੰਗ)-ਸਰਕਾਰੀ ਯੂਨੀਵਰਸਿਟੀ ਕਾਲਜ, ਚੁੰਨ੍ਹੀ ਕਲਾਂ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਪਿ੍ੰਸੀਪਲ ਡਾ. ਸਰਬਜੀਤ ਕੌਰ ਸੋਹਲ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਕਾਲਜ ਗਈ ਲੜਕੀ ਵਾਪਸ ਨਹੀਂ ਪਰਤੀ

ਪਟਿਆਲਾ, 21 ਅਗਸਤ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਪਿੰਡ ਕੋਲੀ ਵਿਖੇ ਇਕ ਕਾਲਜ 'ਚ ਪੜ੍ਹਨ ਗਈ 21 ਸਾਲਾਂ ਲੜਕੀ ਦੇ ਘਰ ਵਾਪਸ ਨਾ ਪਰਤਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਲੜਕੀ ਦੇ ਪਿਤਾ ਨੇ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੂੰ ਦੱਸਿਆ ਕਿ ਉਸ ਦੀ ਲੜਕੀ 19 ਅਗਸਤ ਵਾਲੇ ...

ਪੂਰੀ ਖ਼ਬਰ »

ਫੂਡ ਸਿਵਲ ਸਪਲਾਈ ਦੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਬੈਠਕ

ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)-ਫੂਡ ਸਿਵਲ ਸਪਲਾਈਜ਼ ਤੇ ਕੰਜ਼ਿਊਮਰ ਸੇਵਾ ਮੁਕਤ ਮੁਲਾਜ਼ਮਾਂ ਦੀ ਸੰਸਥਾ ਵਲੋਂ ਆਪਣੀਆਂ ਮੁਸ਼ਕਲਾਂ ਨੂੰ ਲੈ ਇਕ ਵਿਸ਼ੇਸ਼ ਬੈਠਕ ਪ੍ਰਧਾਨ ਵਿਨੋਦ ਗੁਪਤਾ ਦੀ ਅਗਵਾਈ 'ਚ ਹੋਈ¢ ਜਿਸ ਦੌਰਾਨ ਕੁਲਵੰਤ ਸਿੰਘ ਵਧਵਾ ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਜੁਆਇੰਟ ਫੋਰਮ ਪਟਿਆਲਾ ਸਰਕਲ ਵਲੋਂ ਕਨਵੈਨਸ਼ਨ

ਪਟਿਆਲਾ, 21 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਅਣਖੀ ਭਵਨ ਪਟਿਆਲਾ ਵਿਖੇ ਜੁਆਇੰਟ ਫੋਰਮ ਪਟਿਆਲਾ ਸਰਕਲ ਵਲੋਂ ਕਨਵੈੱਨਸ਼ਨ ਕੀਤੀ ਗਈ | ਜਿਸ ਦੀ ਪ੍ਰਧਾਨਗੀ ਰਜਿੰਦਰ ਸਿੰਘ ਤੇ ਰਾਮ ਚੰਦ ਧਾਮੋਮਾਜਰਾ ਨੇ ਕੀਤੀ | ...

ਪੂਰੀ ਖ਼ਬਰ »

ਭਾਦਸੋਂ ਦੇ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ-ਧਰਮਸੋਤ

ਭਾਦਸੋਂ, 21 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਭਾਦਸੋਂ ਸ਼ਹਿਰ ਦੇ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਭਾਦਸੋਂ ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੇ ਸੀਵਰੇਜ ...

ਪੂਰੀ ਖ਼ਬਰ »

ਆਪਣੀ ਹੀ ਇਮਾਰਤ ਨੂੰ ਖੋਰਨ ਦਾ ਕਾਰਨ ਬਣ ਰਹੇ ਨੇ ਛੱਤ 'ਤੇ ਵਗਦੇ ਪਾਣੀ ਦੀਆਂ ਟੈਂਕੀਆਂ ਦੇ ਮਾਲਕ

• ਹੇਠਾਂ ਮੈਦਾਨ 'ਚ ਇਕੱਠਾ ਹੋਇਆ ਪਾਣੀ ਫੈਲਾਉਂਦਾ ਹੈ ਗੰਦਗੀ • ਲੋੜ ਪਈ ਤਾਂ ਕਰਾਂਗੇ ਸਖ਼ਤ ਕਾਰਵਾਈ : ਭਗਵੰਤ ਸਿੰਘ ਪਟਿਆਲਾ, 21 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਛੋਟੀ ਬਾਰਾਂਦਰੀ ਵਿਚ ਪੈਂਦੇ ਬੇਅੰਤ ਸਿੰਘ ਕੰਪਲੈਕਸ ਦੀ ਇਮਾਰਤ ਦੀ ਛੱਤ 'ਤੇ ਰੱਖੀਆਂ ਪਾਣੀ ਦੀਆਂ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਤੇ ਸਮਾਜ ਸੇਵੀ ਸੰਸਥਾਵਾਂ ਨੇ ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮੱਗਰੀ

ਮੰਡੀ ਗੋਬਿੰਦਗੜ੍ਹ, 21 ਅਗਸਤ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਮੀਂਹ ਦੇ ਕਹਿਰ ਕਾਰਨ ਪੰਜਾਬ ਦੇ ਕਈ ਇਲਾਕਿਆਂ 'ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੈੱ੍ਰਸ ਕਲੱਬ ਮੰਡੀ ਗੋਬਿੰਦਗੜ੍ਹ, ਸੰਤ ਕਿਰਪਾ ਸਿੰਘ ਇੰਟਰਨੈਸ਼ਨਲ ਰੂਹਾਨੀ ਚੈਰੀਟੇਬਲ ਟਰੱਸਟ, ...

ਪੂਰੀ ਖ਼ਬਰ »

ਜੰਗਲਾਤ ਵਰਕਰ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਅਗਸਤ (ਰਾਜਿੰਦਰ ਸਿੰਘ)-ਜੰਗਲਾਤ ਵਰਕਰ ਯੂਨੀਅਨ ਦੀ ਮੀਟਿੰਗ ਸਰਹਿੰਦ ਵਣ ਰੇਂਜ ਦਫ਼ਤਰ ਵਿਖੇ ਹੋਈ ਜਿਸ 'ਚ ਵਰਕਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੀਤ ਪ੍ਰਧਾਨ ਹਰਚਰਨ ...

ਪੂਰੀ ਖ਼ਬਰ »

ਸਮਾਜ ਸੇਵੀ ਤੇ ਵਿਦਿਆਰਥੀ ਸੰਗਠਨ ਏ.ਆਈ.ਐੱਸ.ਏ. ਦਾ ਗਠਨ

ਫ਼ਤਹਿਗੜ੍ਹ ਸਾਹਿਬ, 21 ਅਗਸਤ (ਭੂਸ਼ਨ ਸੂਦ)-ਸਮਾਜਿਕ ਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਫ਼ਤਹਿਗੜ੍ਹ ਸਾਹਿਬ ਵਿਚ ਸਮਾਜ ਸੇਵੀ ਅਤੇ ਵਿਦਿਆਰਥੀ ਸੰਗਠਨ ਏ.ਆਈ.ਐੱਸ.ਏ. ਦਾ ਗਠਨ ਕੀਤਾ ਗਿਆ | ਇਸ ਮੌਕੇ ਸੰਗਠਨ ਦੇ ਚੇਅਰਮੈਨ ਕੁਲਦੀਪ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਨਾਇਬ ਸਿੰਘ ਉੱਪਲ ਨਮਿਤ ਸ਼ਰਧਾਂਜਲੀ ਸਮਾਗਮ

ਸੰਘੋਲ, 21 ਅਗਸਤ (ਗੁਰਨਾਮ ਸਿੰਘ ਚੀਨਾ)-ਪਿੰਡ ਪੰਜਕੋਹਾ ਦੀ ਮੌਜੂਦਾ ਸਰਪੰਚ ਗੁਰਬਚਨ ਕੌਰ ਦੇ ਪਤੀ ਤੇ ਸਮਾਜ ਸੇਵੀ ਜਸਵਿੰਦਰ ਸਿੰਘ ਮੇਜਰ ਤੇ ਜਸਵੀਰ ਸਿੰਘ ਦੇ ਪਿਤਾ ਨਾਇਬ ਸਿੰਘ ਉੱਪਲ ਸੇਵਾ ਮੁਕਤ ਮੇਜਰ ਵਰੰਟ ਅਫ਼ਸਰ ਇੰਡੀਅਨ ਏਅਰ ਫੋਰਸ ਨਮਿਤ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਡੇਰਾ ਬਾਬਾ ਬੁੱਧ ਦਾਸ ਵਿਖੇ ਧਾਰਮਿਕ ਸਮਾਗਮ

ਬਸੀ ਪਠਾਣਾਂ, 21 ਅਗਸਤ (ਐਚ.ਐਸ. ਗੌਤਮ, ਰੁਪਾਲ)-ਗੁਰੂ ਤੋਂ ਬਿਨਾਂ ਗਿਆਨ ਸੰਭਵ ਨਹੀਂ, ਇਸ ਲਈ ਸਾਨੂੰ ਦੁਨਿਆਵੀ ਕੰਮਾਂ ਕਾਰਾਂ ਵਿਚੋਂ ਕੁਝ ਸਮਾਂ ਕੱਢ ਕੇ ਗੁਰੂ ਦੀ ਸ਼ਰਨ ਵਿਚ ਜਾਣਾ ਚਾਹੀਦਾ ਹੈ | ਇਹ ਗੱਲ ਡੇਰੇ ਬਾਬਾ ਬੱੁਧ ਦਾਸ ਜੀ ਵਿਖੇ ਧਾਰਮਿਕ ਸਮਾਗਮ ਦੌਰਾਨ ਮੁੱਖ ...

ਪੂਰੀ ਖ਼ਬਰ »

ਏਸ਼ੀਅਨ ਕਾਲਜ ਦੇ ਵਿਦਿਆਰਥੀਆਂ ਦਾ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਪਟਿਆਲਾ, 21 ਅਗਸਤ (ਗੁਰਵਿੰਦਰ ਸਿੰਘ ਔਲਖ)-ਏਸ਼ੀਅਨ ਗਰੁੱਪ ਆਫ਼ ਕਾਲਜਿਜ਼ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਸਟੇਟ ਸਪੋਰਟਸ ਕੌਸ਼ਲ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ਦੌਰਾਨ ਤੀਜਾ ਸਥਾਨ ਹਾਸਿਲ ਕੀਤਾ | ਸੰਸਥਾ ਦੇ ...

ਪੂਰੀ ਖ਼ਬਰ »

ਕੀਰਤਨ ਦਰਬਾਰ 25 ਨੂੰ

ਖਮਾਣੋਂ, 21 ਅਗਸਤ (ਜੋਗਿੰਦਰ ਪਾਲ)-ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਪਾਤਸ਼ਾਹੀ ਛੇਵੀਂ ਤੇ ਦਸਵੀਂ ਰਾਣਵਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਮਿਤੀ 25 ਅਗਸਤ ਨੂੰ ਸ਼ਾਮ 7 ਤੋਂ ਰਾਤ 10 ਵਜੇ ਤੱਕ ...

ਪੂਰੀ ਖ਼ਬਰ »

ਵੱਖ-ਵੱਖ ਸਰਕਾਰੀ ਸਕੂਲਾਂ 'ਚ ਨੈਤਿਕ ਪ੍ਰੀਖਿਆ ਕਰਵਾਈ

ਫ਼ਤਹਿਗੜ੍ਹ ਸਾਹਿਬ, 21 ਅਗਸਤ (ਰਾਜਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਨੈਤਿਕ ਪ੍ਰੀਖਿਆ ਕਰਵਾਈ ਗਈ | ਇਸੇ ਤਹਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX