ਤਾਜਾ ਖ਼ਬਰਾਂ


ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  45 minutes ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  about 1 hour ago
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ...
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  about 2 hours ago
ਸ੍ਰੀਨਗਰ, 17 ਸਤੰਬਰ- ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਲਬਾਗ ਸਿੰਘ ਨੇ ਅੱਜ ਮਾਰਵਾਹ ਅਤੇ ਕਿਸ਼ਤਵਾੜ ਦਾ ਦੌਰਾ...
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  about 2 hours ago
ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਡੀ. ਕੇ ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਫ਼ੈਸਲਾ...
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  about 2 hours ago
ਲੁਧਿਆਣਾ, 17 ਸਤੰਬਰ- ਐੱਸ.ਟੀ.ਐਫ ਲੁਧਿਆਣਾ ਰੇਂਜ ਨੇ ਇਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ...
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  about 3 hours ago
ਫ਼ਾਜ਼ਿਲਕਾ,17 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਲਗਜ਼ਰੀ ਗੱਡੀਆਂ ਦੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ 'ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋ...
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ- ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਕੋਲਕਾਤਾ ਦੀ ਇੱਕ ਵਿਸ਼ੇਸ਼ ਅਦਾਲਤ 'ਚ ਪਹੁੰਚੇ ਹਨ। ਦੱਸ ਦੇਈਏ ਕਿ ਅੱਜ 10 ਵਜੇ ਉਨ੍ਹਾਂ ਨੂੰ ਸੀ.ਬੀ.ਆਈ....
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  about 3 hours ago
ਜਲੰਧਰ, 17 ਸਤੰਬਰ- ਥਾਣਾ ਡਿਵੀਜ਼ਨ ਨੰ 4 ਦੀ ਪੁਲਿਸ ਨੇ ਸ਼ੇਖ਼ਾ ਬਾਜ਼ਾਰ 'ਚ ਸਥਿਤ ਇੱਕ ਪਤੰਗਾਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ...
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  about 3 hours ago
ਤਰਨਤਾਰਨ, 17 ਸਤੰਬਰ- ਤਰਨਤਾਰਨ ਬੰਬ ਧਮਾਕੇ ਦੇ 7 ਦੋਸ਼ੀਆਂ ਨੂੰ ਅੱਜ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉੱਥੇ ਹੀ ਹੁਣ ਤੱਕ ਦੀ ਜਾਂਚ 'ਚ...
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  about 3 hours ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 24 ਹੋ ਗਈ...
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  about 4 hours ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਦੇ ਤੌਰ 'ਤੇ ਐੱਸ. ਜੈਸ਼ੰਕਰ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਜੈਸ਼ੰਕਰ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਮੰਤਰਾਲੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ...
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  about 4 hours ago
ਨਵੀਂ ਦਿੱਲੀ, 17 ਸਤੰਬਰ- ਕੇਂਦਰੀ ਜਾਂਚ ਬਿਉਰੋ ਕੋਲਕਾਤਾ ਨੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਥਾਨ ਅਤੇ ਠਿਕਾਣਿਆਂ ਦਾ ਪਤਾ ਲਗਾਉਣ ...
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  about 4 hours ago
ਚੰਡੀਗੜ੍ਹ, 17 ਸਤੰਬਰ- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜਿਹੜਾ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਕਰੋੜ ਦਾ ਰੁਪਏ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  about 5 hours ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਪੰਜਾਬ ਦੇ ਸਰਕਾਰੀ ਸਕੂਲਾਂ 'ਚ ਚੱਲ ਰਹੇ ਆਮ ਗਿਆਨ ਦੇ ਪ੍ਰੋਜੈਕਟ ਉਡਾਣ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਲਈ ਅੱਜ...
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  about 5 hours ago
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  about 6 hours ago
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  about 6 hours ago
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  about 6 hours ago
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  about 7 hours ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  about 7 hours ago
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  about 7 hours ago
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  about 8 hours ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  about 8 hours ago
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  about 8 hours ago
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 8 hours ago
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  about 8 hours ago
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 9 hours ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 9 hours ago
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 9 hours ago
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  about 7 hours ago
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  about 10 hours ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਬਟਰਫਲਾਈ ਗਾਰਡਨ 'ਚ ਉਡਾਈਆਂ ਤਿਤਲੀਆਂ
. . .  about 10 hours ago
ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  about 10 hours ago
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  about 10 hours ago
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  about 11 hours ago
ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
. . .  about 12 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  about 1 hour ago
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  19 minutes ago
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  32 minutes ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  about 1 hour ago
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  about 1 hour ago
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  about 1 hour ago
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸੂਝਵਾਨ ਹੁਕਮਰਾਨ ਸੁਚੇਤ ਹੁੰਦੇ ਹਨ ਅਤੇ ਚੰਗੇ ਜਰਨੈਲ ਚੌਕਸ ਰਹਿੰਦੇ ਹਨ। -ਸਨਤਜ਼ੂ

ਫਾਜ਼ਿਲਕਾ / ਅਬੋਹਰ

381 ਪਿੰਡਾਂ ਵਿਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 2,09,550 ਬੂਟੇ ਲਗਾਏ

ਫ਼ਾਜ਼ਿਲਕਾ, 21 ਅਗਸਤ (ਅਮਰਜੀਤ ਸ਼ਰਮਾ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ-ਪੁਰਬ ਦੀ ਖ਼ੁਸ਼ੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਵਣ ਵਿਭਾਗ ਸਾਧੂ ਸਿੰਘ ਧਰਮ ਸੋਤ ਦੀ ਦੇਖ-ਰੇਖ ਵਿਚ ਹਰੇਕ ਪਿੰਡ ਤੇ ਕਸਬੇ ਵਿਚ 550 ਪੌਦੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ | ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੀ ਅਗਵਾਈ ਵਿਚ ਵਣ ਵਿਭਾਗ ਫ਼ਾਜ਼ਿਲਕਾ ਵਲੋਂ ਹੁਣ ਤੱਕ 434 ਪਿੰਡਾਂ ਵਿਚੋਂ 381 ਪਿੰਡਾਂ ਵਿਚ ਪੌਦੇ ਲਗਾਉਣ ਦਾ ਕੰਮ ਪੂਰਾ ਕੀਤਾ ਜਾ ਚੁੱਕਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵਣ ਵਿਭਾਗ ਤੇ ਹੋਰਨਾਂ ਵਿਭਾਗਾਂ ਦੇ ਸਹਿਯੋਗ ਨਾਲ 2,09,550 ਪੌਦੇ ਲਗਾਏ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਪਿੰਡਾਂ ਵਿਚ ਵੀ ਪੌਦੇ ਪਹੁੰਚਾਏ ਜਾ ਚੁੱਕੇ ਹਨ, ਜਿਨ੍ਹਾਂ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ 'ਤੇ ਚੱਲ ਰਿਹਾ ਹੈ | ਇਨ੍ਹਾਂ ਪੌਦਿਆਂ ਦੀ ਸੰਭਾਲ ਲਈ ਸਿੱਖਿਆ ਵਿਭਾਗ ਦੇ ਵਲੰਟੀਅਰ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ ਅਤੇ ਇਸ ਮੁਹਿੰਮ ਦੇ ਨੋਡਲ ਅਫਸਰ ਸੰਦੀਪ ਕੁਮਾਰ ਝੀਝਾ ਨੂੰ ਲਗਾਇਆ ਗਿਆ ਹੈ | ਇਸੇ ਦੌਰਾਨ ਫ਼ਾਜ਼ਿਲਕਾ ਦੇ ਵਣ ਅਫ਼ਸਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਨਹਿਰਾਂ, ਸੂਇਆਂ, ਕੱਸੀਆਂ, ਸੇਮ ਨਾਲਿਆਂ ਅਤੇ ਸੜਕਾਂ ਦੇ ਕੰਢਿਆਂ 'ਤੇ ਦੋ ਵੱਖ-ਵੱਖ ਸਕੀਮਾਂ ਤਹਿਤ 26,000 ਅਤੇ 70,000 ਪੌਦੇ ਲਗਾਏ ਜਾ ਚੁੱਕੇ ਹਨ | ਇਸ ਤੋਂ ਇਲਾਵਾ ਪਿੰਡ ਚਾਨਣ ਵਾਲਾ, ਢਾਣੀ ਖ਼ਰਾਸ ਵਾਲੀ ਮਲੋਟ ਰੋਡ ਫ਼ਾਜ਼ਿਲਕਾ, ਰੱਤਾ ਖੇੜਾ ਜਲਾਲਾਬਾਦ, ਹਨੂੰਮਾਨਗੜ੍ਹ ਰੋਡ ਅਬੋਹਰ ਅਤੇ ਚੰਨਣ ਖੇੜਾ ਸਥਿਤ ਜ਼ਿਲ੍ਹੇ ਦੀਆਂ ਸਰਕਾਰੀ ਨਰਸਰੀਆਂ ਵਿੱਚ ਇਸ ਵਰੇ੍ਹ ਹੁਣ ਤੱਕ ਗੁਲਮੋਹਰ, ਨਿੰਮ, ਸੁਖਚੈਨ, ਕਿੱਕਰ ਸੁਹੰਜਣਾਂ, ਬੋਟਲ ਬਰੁਸ਼, ਬੋਹੜ, ਜ਼ਾਮਨ, ਅਮਰੂਦ, ਜੰਡ, ਟਾਹਲੀ ਅਤੇ ਬਕੈਣ ਆਦਿ ਕਿਸਮਾਂ ਦੇ ਛੇ ਲੱਖ ਪੌਦੇ ਤਿਆਰ ਕੀਤੇ ਜਾ ਚੁੱਕੇ ਹਨ | ਇਨ੍ਹਾਂ ਪੌਦਿਆਂ ਦੀ ਜ਼ਰੂਰਤ ਅਨੁਸਾਰ ਟ੍ਰੀ-ਗਾਰਡ ਅਤੇ ਤਾਰਾਂ ਆਦਿ ਲਗਾ ਕੇ ਇਨ੍ਹਾਂ ਦੀ ਸੰਭਾਲ ਲਈ ਵੀ ਕੰਮ ਕੀਤਾ ਜਾ ਰਿਹਾ ਹੈ |
ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ 1500 ਪੌਦੇ ਲਗਾਏ
ਇਸ ਲੜੀ ਤਹਿਤ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਾਜ਼ਿਲਕਾ ਵਿਚ 1500 ਪੌਦੇ ਲਗਾਏ ਗਏ | ਇਸ ਮੌਕੇ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਕੋਆਰਡੀਨੇਟਰ ਪੰਮੀ ਸਿੰਘ, ਪਿ੍ੰਸੀਪਲ ਰਾਜ ਕੁਮਾਰ, ਨੋਡਲ ਅਫਸਰ ਟ੍ਰੀ-ਪਲਾਂਟੇਸ਼ਨ ਸੰਦੀਪ ਝੀਝਾ, ਬਲਾਕ ਅਫ਼ਸਰ ਵਣ ਵਿਭਾਗ ਵਿਨੋਦ ਕੁਮਾਰ, ਵਣ ਗਾਰਡ ਸੁਖਦੇਵ ਸਿੰਘ, ਮੈਡਮ ਪ੍ਰਵੀਨ ਲਤਾ, ਖੇਤੀਬਾੜੀ ਅਧਿਆਪਕ ਦੁੱਲੀ ਚੰਦ, ਹਿਤੇਸ਼ ਧਵਨ, ਅਮਨਦੀਪ ਸਿੰਘ, ਪਿ੍ੰਸ ਕੁਮਾਰ ਤੋਂ ਇਲਾਵਾ ਸਕੂਲ ਦੇ ਵਲੰਟੀਅਰ ਅਤੇ ਮਨਰੇਗਾ ਕਰਮਚਾਰੀ ਮੌਜੂਦ ਸਨ |

ਵਿਦਿਆਰਥੀਆਂ ਨੇ ਕੀਤਾ ਸਰਕਾਰੀ ਹਸਪਤਾਲ ਦਾ ਦੌਰਾ

ਜਲਾਲਾਬਾਦ, 21 ਅਗਸਤ (ਜਤਿੰਦਰ ਪਾਲ ਸਿੰਘ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ ) ਵਲੋਂ ਪਿ੍ੰਸੀਪਲ ਸੁਭਾਸ਼ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੌਵੀਂ, ਦਸਵੀਂ ਅਤੇ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਰਕਾਰੀ ਹਸਪਤਾਲ ਦਾ ਦੌਰਾ ਕਰਵਾਇਆ ...

ਪੂਰੀ ਖ਼ਬਰ »

ਐਸ.ਡੀ.ਐਮ. ਜਲਾਲਾਬਾਦ ਵਲੋਂ ਸਾਡੀ ਰਸੋਈ ਦਾ ਨਿਰੀਖਣ

ਜਲਾਲਾਬਾਦ, 21 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਐਸ.ਡੀ..ਐਮ ਜਲਾਲਾਬਾਦ ਕੇਸ਼ਵ ਗੋਇਲ ਵਲੋਂ ਅੱਜ ਜਲਾਲਾਬਾਦ ਸਥਿਤ ਸਾਡੀ ਰਸੋਈ ਵਿਖੇ ਉਚੇਚੇ ਤੌਰ 'ਤੇ ਪਹੰੁਚ ਕੇ ਖਾਣੇ ਦੀ ਗੁਣਵੱਤਾ ਦਾ ਨਿਰੀਖਣ ਕੀਤਾ ਗਿਆ ਅਤੇ ਕੰਮਕਾਜ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਸੰਸਥਾ ਨੇ ਜ਼ਰੂਰਤਮੰਦਾਂ ਨੂੰ ਟਰਾਈ ਸਾਈਕਲ ਭੇਟ ਕੀਤੇ

ਅਬੋਹਰ, 11 ਅਗਸਤ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਵਲੋਂ ਅੱਜ ਜ਼ਰੂਰਤਮੰਦ ਦਿਵਿਆਂਗਾਂ ਨੂੰ ਟਰਾਈ ਸਾਈਕਲਾਂ ਅਤੇ ਵਹੀਲ ਚੇਅਰ ਭੇਟ ਕੀਤੀਆਂ | ਇਸ ਮੌਕੇ ਸੰਸਥਾ ਦੇ ਪ੍ਰਧਾਨ ਰਾਜੂ ਚਰਾਇਆ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿਚ ਬਣੇ ...

ਪੂਰੀ ਖ਼ਬਰ »

ਸਰਵਹਿਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)- ਅਖਿਲ ਭਾਰਤੀ ਸਿੱਖਿਆ ਸੰਸਥਾਨ ਵਲੋਂ 32ਵੇਂ ਸੂਬਾ ਪੱਧਰੀ ਖੇਡ ਮੁਕਾਬਲੇ ਬਰਨਾਲਾ ਵਿਖੇ ਕਰਵਾਏ ਗਏ | ਚੰਡੀਗੜ੍ਹ, ਬਠਿੰਡਾ, ਪਟਿਆਲਾ, ਹੁਸ਼ਿਆਰਪੁਰ, ਜਲੰਧਰ ਅਤੇ ਸ੍ਰੀ ਮੁਕਤਸਰ ਇਲਾਕਿਆਂ ਦੇ 1200 ਖਿਡਾਰੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਹੁੰਚੀ ਐਸ.ਡੀ.ਐਮ.

ਅਬੋਹਰ, 21 ਅਗਸਤ (ਕੁਲਦੀਪ ਸਿੰਘ ਸੰਧੂ)-ਨਗਰ ਕੌਾਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਤਨਖ਼ਾਹ ਦੇਣ ਦੀ ਮੰਗ ਨੂੰ ਲੈ ਕੇ ਲਗਾਇਆ ਧਰਨ ਲਗਾਤਾਰ ਜਾਰੀ ਹੈ | ਅੱਜ ਐਸ.ਡੀ.ਐਮ. ਮੈਡਮ ਪੂਨਮ ਸਿੰਘ ਨੇ ਮੌਕੇ 'ਤੇ ਜਾ ਕੇ ਸਫ਼ਾਈ ਸੇਵਕਾਂ ਨੂੰ ਧਰਨਾ ਖ਼ਤਮ ਕਰਨ ਲਈ ਕਿਹਾ ਪਰ ਉਹ ...

ਪੂਰੀ ਖ਼ਬਰ »

ਕ੍ਰਿਸ਼ਨ ਜਨਮਅਸ਼ਟਮੀ ਨੂੰ ਲੈ ਕੇ ਕੱਢੀ ਗਈ ਸ਼ੋਭਾ ਯਾਤਰਾ

ਜਲਾਲਾਬਾਦ, 21 ਅਗਸਤ (ਕਰਨ ਚੁਚਰਾ)-23 ਅਗਸਤ ਨੂੰ ਮਨਾਈ ਜਾ ਰਹੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਸਥਾਨਕ ਸਨਾਤਨ ਧਰਮ ਸ਼੍ਰੀ ਕ੍ਰਿਸ਼ਨਾ ਮੰਦਿਰ ਵਲੋਂ ਬੁੱਧਵਾਰ ਨੂੰ ਸ਼ਹਿਰ 'ਚ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਦੀ ਅਗਵਾਈ ਐਕਟਿੰਗ ਪ੍ਰਧਾਨ ਅਨਿਲ ਵਲੇਚਾ ...

ਪੂਰੀ ਖ਼ਬਰ »

ਡੀ.ਸੀ.ਡੀ.ਏ.ਵੀ. ਸਕੂਲ 'ਚ ਕਰਵਾਏ ਬੱਚਿਆਂ ਦੇ ਮੁਕਾਬਲੇ

ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)-ਡੀ.ਸੀ.ਡੀ.ਏ.ਵੀ ਸਕੂਲ ਵਲੋਂ ਬੱਚਿਆਂ ਨੂੰ ਖੇਡ ਵਿਧੀ ਰਾਹੀ ਸਿਖਾਉਣ ਦੇ ਉਦੇਸ਼ ਨਾਲ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਉਨ੍ਹਾਂ ਨੂੰ ਕੇਂਦਰ ਸ਼ਾਸਿਤ ਬਾਰੇ ਆਪਣੇ ਵਿਚਾਰ ਪੇਸ਼ ਕਰਨ ਲਈ ...

ਪੂਰੀ ਖ਼ਬਰ »

ਢਾਣੀ ਮੋਹਰੀ ਰਾਮ ਤੋਂ ਬੁੱਧੋ ਕੀ ਤੱਕ ਨਵੀਂ ਸੜਕ ਦਾ ਨਿਰਮਾਣ ਸ਼ੁਰੂ

ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)- ਢਾਣੀ ਮੋਹਰੀ ਰਾਮ ਤੋ ਚੱਕ ਬੁੱਧੋ ਕੀ ਤੱਕ ਇਕ ਕਿੱਲੋਮੀਟਰ ਸੜਕ ਦਾ ਉਦਘਾਟਨ ਪਿੰਡ ਦੀ ਮਹਿਲਾ ਸਰਪੰਚ ਐਡਵੋਕੇਟ ਕੋਮਲਪ੍ਰੀਤ ਦੇ ਪਤੀ ਸੁਧੀਰ ਕੰਬੋਜ ਨੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਕੀਤਾ | ਉਨ੍ਹਾਂ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਐਕਮੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਅਧਿਆਪਕ ਵਰਕਸ਼ਾਪ ਲਗਾਈ

ਜਲਾਲਾਬਾਦ, 21 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਐਕਮੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਅਧਿਆਪਕਾਂ ਦੀ ਵਰਕਸ਼ਾਪ ਲਗਾਈ ਗਈ | ਜਿਸ ਦੇ ਟਰੇਨਰ ਸ੍ਰੀਮਤੀ ਭਵਦੀਪ ਕੋਹਲੀ ਸਨ | ਇਸ ਟ੍ਰੇਨਿੰਗ ਵਿਚ ਅਲੱਗ ਅਲੱਗ ਐਕਟੀਵਿਟੀਜ ਦੇ ਦੁਆਰਾ ਇਹ ਦੱਸਿਆ ਗਿਆ ਕਿ ਕਿਵੇਂ ਇਕ ...

ਪੂਰੀ ਖ਼ਬਰ »

ਜੰਡਵਾਲਾ ਭੀਮੇਸ਼ਾਹ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਮੰਡੀ ਅਰਨੀਵਾਲਾ, 21 ਅਗਸਤ (ਨਿਸ਼ਾਨ ਸਿੰਘ ਸੰਧੂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਸਰਕਾਰੀ ਕੰਨਿਆ ਹਾਈ ਸਕੂਲ ਜੰਡਵਾਲਾ ਭੀਮੇਸ਼ਾਹ ਵਿਖੇ ਮਾਪੇ-ਅਧਿਆਪਕ ਮੀਟਿੰਗ ਕਰਵਾਈ ਗਈ | ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥਣਾਂ ਦੀਆਂ ਮਾਤਾਵਾਂ ਨੇ ...

ਪੂਰੀ ਖ਼ਬਰ »

ਅਬੋਹਰ ਮੰਡੀ ਵਿਚ ਨਰਮੇ ਦੀ ਖ਼ਰੀਦ ਸ਼ੁਰੂ, ਭਾਅ 5451 ਰੁਪਏ ਰਿਹਾ

ਅਬੋਹਰ, 21 ਅਗਸਤ (ਕੁਲਦੀਪ ਸਿੰਘ ਸੰਧੂ)-ਉੱਤਰੀ ਭਾਰਤ ਵਿਚ ਦੀਆਂ ਪ੍ਰਮੁੱਖ ਕਪਾਹ ਮੰਡੀਆਂ 'ਚ ਸ਼ੁਮਾਰ ਅਬੋਹਰ ਮੰਡੀ ਵਿਚ ਅੱਜ ਨਰਮੇ ਦੀ ਫ਼ਸਲ ਦੀ ਖ਼ਰੀਦ ਦੀ ਰਸਮੀ ਸ਼ੁਰੂਆਤ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਕਰਵਾਈ | ਖ਼ਰੀਦ ਦੇ ਪਹਿਲੇ ਦਿਨ ਨਰਮੇ ਦਾ ਭਾਅ 5451 ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 21 ਅਗਸਤ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ ਵਿਚ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਮ.ਏ. ਸਮਾਜ ਸ਼ਾਸਤਰ ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਪੁੱਤਰੀ ਮੇਜਰ ਸਿੰਘ ਨੇ 304 ...

ਪੂਰੀ ਖ਼ਬਰ »

ਫ਼ਾਜ਼ਿਲਕਾ ਪੁੱਜੀ ਪਹਿਲੀ ਨਰਮੇ ਦੀ ਢੇਰੀ ਦੀ ਵਧੀਕ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕਰਵਾਈ ਖਰੀਦ

ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)-ਅਨਾਜ ਮੰਡੀ ਫ਼ਾਜ਼ਿਲਕਾ ਵਿਖੇ ਪਹਿਲੇ ਦਿਨ ਨਰਮੇ ਦੀ ਆਮਦ ਹੋਣ 'ਤੇ ਬੋਲੀ ਕਰਵਾ ਕੇ ਖਰੀਦ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ ਜਨਰਲ ਰੁਪਿੰਦਰ ਪਾਲ ਸਿੰਘ, ਐਸ.ਡੀ.ਐਮ.ਸੁਭਾਸ਼ ਚੰਦਰ ਖਟਕ ਅਤੇ ਸਕੱਤਰ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਵਿਚ ਇਕ ਰੋਜ਼ਾ ਹਾਊਸ ਪਿਕਨਿਕ ਮਨਾਈ

ਅਬੋਹਰ, 21 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਇੱਥੇ ਫ਼ਾਜ਼ਿਲਕਾ ਰੋਡ 'ਤੇ ਸਥਿਤ ਗੁਰੂ ਨਾਨਕ ਪਬਲਿਕ ਸਕੂਲ ਵਿਚ ਇਕ ਹਾਊਸ ਪਿਕਨਿਕ ਪਾਰਟੀ ਕੀਤੀ ਗਈ | ਜਿਸ ਵਿਚ ਸਕੂਲ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ 'ਤੇ ਬੱਚਿਆਂ ਨੇ ਸਵਿਮਿੰਗ ਪੂਲ, ਜੰਪਿੰਗ, ਰੇਲ ...

ਪੂਰੀ ਖ਼ਬਰ »

ਅਬੋਹਰ ਨੂੰ ਨਗਰ ਨਿਗਮ ਦਾ ਦਰਜਾ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਹੋਣ ਨਾਲ ਸ਼ਹਿਰ ਅੰਦਰ ਖ਼ੁਸ਼ੀ ਦੀ ਲਹਿਰ

ਅਬੋਹਰ, 21 ਅਗਸਤ (ਕੁਲਦੀਪ ਸਿੰਘ ਸੰਧੂ)-ਕਿਸੇ ਵੇਲੇ ਪੰਜਾਬ ਦਾ ਕੈਲੇਫੋਰਨੀਆ ਅਖਵਾਉਂਦਾ ਸ਼ਹਿਰ ਅਬੋਹਰ ਅੱਜ ਆਪਣੀ ਸਥਿਤੀ 'ਤੇ ਹੰਝੂ ਵਹਾ ਰਿਹਾ ਹੈ | ਅਬੋਹਰ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਦੇਸ਼ ਦੀ ਸਿਆਸਤ ਦੇ ਥੰਮ੍ਹ ਜਾਖੜ ਪਰਿਵਾਰ ਵਲੋਂ ਲਗਾਤਾਰ ਯਤਨ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਨਾਨਕ ਨਗਰੀ ਵਿਚ ਵੱਖ ਵੱਖ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ

ਅਬੋਹਰ, 21 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਸ਼ਹਿਰ ਨੂੰ ਰਹਿਣ ਲਾਇਕ ਬਣਾਉਣ ਦੀ ਕਾਂਗਰਸ ਵਲ਼ੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਇੱਥੇ ਨਾਨਕ ਨਗਰੀ ਵਿਚ ਸੰਦੀਪ ਜਾਖੜ ਨੇ ਵੱਖ ਵੱਖ ਵਿਕਾਸ ਦੇ ਕੰਮਾਂ ਦਾ ਉਦਘਾਟਨ ਕੀਤਾ | ਜਿਸ ਤਹਿਤ ਉਨ੍ਹਾਂ ਨੇ ਗਲੀ ਨੰਬਰ 2,3 ਅਤੇ 5 ...

ਪੂਰੀ ਖ਼ਬਰ »

ਰਾਸ਼ਟਰੀ ਖਿਡਾਰੀ ਪਿ੍ੰਸ ਕੁਮਾਰ ਦਾ ਰੈੱਡਰੋਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਪੁੱਜਣ 'ਤੇ ਨਿੱਘਾ ਸਵਾਗਤ

ਮੰਡੀ ਅਰਨੀਵਾਲਾ, 21 ਅਗਸਤ (ਨਿਸ਼ਾਨ ਸਿੰਘ ਸੰਧੂ)-ਸ਼ੂਟਿੰਗ ਬਾਲ ਫੈਡਰੇਸ਼ਨ ਆਫ਼ ਇੰਡੀਆ ਵਲੋਂ ਕਰਵਾਈ ਗਈ 38ਵੀਂ ਰਾਸ਼ਟਰੀ ਸਬ ਜੂਨੀਅਰ ਸ਼ੂਟਿੰਗ ਬਾਲ ਚੈਪੀਅਨਸ਼ਿਪ ਵਿਚ ਪੰਜਾਬ ਦੀ ਟੀਮ ਦੇ ਜੇਤੂ ਰਹਿਣ ਅਤੇ ਇਸ ਟੀਮ ਵਿਚ ਖੇਡ ਰਹੇ ਰੈੱਡਰੋਜ ਪਬਲਿਕ ਸੀਨੀਅਰ ...

ਪੂਰੀ ਖ਼ਬਰ »

ਪੰਜਾਬ ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਪ੍ਰਤੀ ਜਾਗਰੂਕਤਾ ਵਧਾਉਣ ਲਈ ਕੈਂਪ ਲਗਾਇਆ ਗਿਆ

ਜਲਾਲਾਬਾਦ, 21 ਅਗਸਤ (ਜਤਿੰਦਰ ਪਾਲ ਸਿੰਘ)-ਸਥਾਨਕ ਗਾਂਧੀ ਨਗਰ ਵਿਖੇ ਸਥਿਤ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡਾਇਰੈਕਟਰ ਇੰਦਰਜੀਤ ਸਿੰਘ ਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ...

ਪੂਰੀ ਖ਼ਬਰ »

ਸੀਜ਼ਨ ਦੌਰਾਨ ਹਰ ਹਫ਼ਤੇ ਕਰਾਂਗੇ ਫੌਗਿੰਗ-ਸਿਵਲ ਸਰਜਨ

ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਾਸਲਾਂ ਫ਼ਾਜ਼ਿਲਕਾ, ਅਬੋਹਰ, ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਸ਼ੇਖ-ਸੁਭਾਨ ਦੇ ਅਧਿਕਾਰੀਆਂ ਨਾਲ ਡੇਂਗੂ ਦੀ ਰੋਕਥਾਮ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਸਕੂਲਾਂ ਨੇ ਮੁਸ਼ਕਿਲਾਂ ਦੇ ਹੱਲ ਲਈ ਤਿਆਰ ਕੀਤਾ ਸਮੂਹ

ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)- ਸੀ.ਬੀ.ਐਸ.ਈ. ਵਲੋਂ ਆਧੁਨਿਕ ਯੁੱਗ ਵਿਚ ਚੁਨੌਤੀਆਂ ਨਾਲ ਨਜਿੱਠਣ ਲਈ ਹੱਬ ਆਫ਼ ਲਰਨਿੰਗ ਦਾ ਗਠਨ ਕੀਤਾ ਗਿਆ ਹੈ | ਜਿਸ ਵਿਚ ਜ਼ਿਲ੍ਹੇ ਦੇ ਪੰਜ ਸਕੂਲਾਂ ਨੂੰ ਸ਼ਾਮਲ ਕੀਤਾ ਗਿਆ ਹੈ | ਨਵੇਂ ਗਠਿਤ ਕੀਤੇ ਗਏ ਇਸ ਗਰੁੱਪ ਦੀ ...

ਪੂਰੀ ਖ਼ਬਰ »

ਧਰਤੀ ਹੇਠਲਾ ਪਾਣੀ ਬਚਾਉਣ ਤੇ ਰੁੱਖ ਲਾਉਣ ਲਈ ਵਿਦਿਆਰਥੀ ਕੀਤੇ ਜਾਗਰੂਕ

ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਸਿੱਖਿਆ ...

ਪੂਰੀ ਖ਼ਬਰ »

ਢਾਣੀ ਨੱਥਾ ਸਿੰਘ ਨਜ਼ਦੀਕ ਹੜ੍ਹਾਂ ਦੇ ਪਾਣੀ ਦਾ ਪੱਧਰ ਕਰੀਬ 1 ਫੁੱਟ ਹੋਰ ਵਧਿਆ

ਜਲਾਲਾਬਾਦ, 21 ਅਗਸਤ (ਕਰਨ ਚੁਚਰਾ)-ਜਲਾਲਾਬਾਦ ਦੇ ਨਾਲ ਲੱਗਦੇ ਸਰਹੱਦੀ ਇਲਾਕਿਆਂ ਵਿਚ ਆ ਰਹੇ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਕਰੀਬ ਇਕ ਫੱੁਟ ਹੋਰ ਵਧਣ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਣ ਦੇ ਆਸਾਰ ਹਨ | ਪਿਛਲੇ ਦੋ ਦਿਨਾਂ ਤੋਂ ਢਾਣੀ ਨੱਥਾ ਸਿੰਘ ਅਤੇ ਹੋਰ ...

ਪੂਰੀ ਖ਼ਬਰ »

ਅਧਿਆਪਕ ਮੰਗਾਂ ਸਬੰਧੀ ਗੌਰਮਿੰਟ ਟੀਚਰ ਯੂਨੀਅਨ ਦਾ ਵਫ਼ਦ ਡਿਪਟੀ ਡੀ.ਈ.ਓ ਨੂੰ ਮਿਲਿਆ

ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)-ਅਧਿਆਪਕਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਦਾ ਵਫ਼ਦ ਨੇ ਪ੍ਰਧਾਨ ਭਗਵੰਤ ਭਠੇਜਾ ਅਤੇ ਜਨਰਲ ਸਕੱਤਰ ਨਿਸ਼ਾਂਤ ਅਗਰਵਾਲ ਦੀ ਅਗਵਾਈ 'ਚ ਉਪ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX