ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸੂਝਵਾਨ ਹੁਕਮਰਾਨ ਸੁਚੇਤ ਹੁੰਦੇ ਹਨ ਅਤੇ ਚੰਗੇ ਜਰਨੈਲ ਚੌਕਸ ਰਹਿੰਦੇ ਹਨ। -ਸਨਤਜ਼ੂ

ਤਰਨਤਾਰਨ

ਪਾਣੀ ਦਾ ਪੱਧਰ ਘਟਿਆ ਪਰ ਲੋਕਾਂ ਦੀਆਂ ਮੁਸ਼ਕਿਲਾਂ ਨਹੀਂ

ਹਰੀਕੇ, 21 ਅਗਸਤ (ਸੰਜੀਵ ਕੁੰਦਰਾ)-ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ 'ਚ ਪਾਣੀ ਦਾ ਪੱਧਰ ਬੇਸ਼ੱਕ ਘੱਟ ਰਿਹਾ ਹੈ ਅਤੇ ਡਾਊਨ ਸਟਰੀਮ ਨੂੰ ਵੀ ਪਹਿਲਾਂ ਨਾਲੋਂ ਘੱਟ ਪਾਣੀ ਛੱਡਿਆ ਜਾ ਰਿਹਾ ਹੈ, ਪਰੰਤੂ ਹਥਾੜ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋ ਰਹੀਆਂ | ਤਰਨ ਤਾਰਨ ਤੇ ਫਿਰੋਜ਼ਪੁਰ ਜ਼ਿਲਿ੍ਹਆਂ ਦੇ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਨੂੰ ਪਾਣੀ ਨੇ ਤਹਿਸ-ਨਹਿਸ ਕਰ ਕੇ ਰੱਖ ਦਿੱਤਾ ਹੈ | ਇਸ ਕੁਦਰਤੀ ਕਰੋਪੀ ਅੱਗੇ ਕਿਸਾਨ ਲਾਚਾਰ ਹੋ ਕੇ ਰਹਿ ਗਏ ਹਨ | ਖੇਤਾਂ 'ਚ ਹਰ ਪਾਸੇ ਪਾਣੀ ਹੀ ਪਾਣੀ ਦਿਸ ਰਿਹਾ ਹੈ | ਕਈ ਥਾਵਾਂ 'ਤੇ 10-10 ਫੁੱਟ ਤਕ ਪਾਣੀ ਭਰਿਆ ਹੋਇਆ ਹੈ |
ਹੜ੍ਹ ਦੀ ਮਾਰ ਝੱਲ ਰਹੇ ਕਿਸਾਨਾਂ ਦੀ ਪ੍ਰਸ਼ਾਸਨ ਨੇ ਨਹੀਂ ਲਈ ਕੋਈ ਸਾਰ ;
ਪਿਛਲੇ 4 ਦਿਨਾਂ ਤੋਂ ਹੜ੍ਹ ਦੇ ਪਾਣੀ ਨੇ ਹਥਾੜ ਇਲਾਕੇ 'ਚ ਤਬਾਹੀ ਮਚਾਈ ਹੋਈ ਹੈ ਤੇ ਕਈ ਪਰਿਵਾਰਾਂ ਦੇ ਘਰ ਵੀ ਪਾਣੀ ਦੀ ਲਪੇਟ ਵਿਚ ਆ ਗਏ ਸਨ ਤੇ ਇਹ ਪਰਿਵਾਰ ਆਪਣੇ ਪਰਿਵਾਰਕ ਮੈਂਬਰਾਂ ਤੇ ਪਸ਼ੂ ਡੰਗਰਾਂ ਨੂੰ ਲੈ ਕੇ ਬਾਹਰ ਆ ਗਏ ਸਨ ਤੇ ਕਈ ਪਰਿਵਾਰ ਖੁੱਲ੍ਹੇ ਅਸਮਾਨ ਹੇਠਾਂ ਹੀ ਆਪਣਾ ਸਾਮਾਨ ਅਤੇ ਮਾਲ ਡੰਗਰ ਲੈ ਕੇ ਬੰਨ੍ਹ 'ਤੇ ਹੀ ਬੈਠੇ ਹਨ | ਇਨ੍ਹਾਂ ਪਰਿਵਾਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਪ੍ਰਸ਼ਾਸਨ ਨੇ ਸਾਡੀ ਬਿਲਕੁਲ ਵੀ ਸਾਰ ਨਹੀਂ ਲਈ | ਪਿੰਡ ਕੁੱਤੀਵਾਲਾ ਦੇ ਕਿਸਾਨ ਸਰਵਣ ਸਿੰਘ, ਜੋਬਨਜੀਤ ਸਿੰਘ, ਗੁਰਮੇਜ ਸਿੰਘ, ਭਜਨ ਸਿੰਘ, ਅਨੌਖ ਸਿੰਘ ਨੇ ਕਿਹਾ ਕਿ ਬੀਤੇ ਚਾਰ ਦਿਨ ਪਹਿਲਾਂ ਜਦ ਸਾਡੇ ਘਰਾਂ ਤਕ ਪਾਣੀ ਆ ਪੁੱਜਾ ਤਾਂ ਉਸ ਵੇਲੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸਾਨੂੰ ਬਾਹਰ ਕੱਢਣ ਲਈ ਲੋੜੀਂਦੇ ਪ੍ਰਬੰਧ ਕਰਕੇ ਦਿੱਤੇ | ਪਰੰਤੂ ਉਸ ਦਿਨ ਤੋਂ ਬਾਅਦ ਸਾਡੀ ਕਿਸੇ ਨੇ ਵੀ ਸਾਰ ਨਹੀਂ ਲਈ | ਉਨ੍ਹਾਂ ਕਿਹਾ ਕਿ ਜ਼ਮੀਨੀ ਹਕੀਕਤ ਇਹ ਹੈ ਕਿ ਕੁਦਰਤੀ ਆਫਤ ਦੇ ਮਾਰੇ ਅਸੀਂ ਲੋਕ ਵੱਡੀਆਂ ਮੁਸ਼ਕਿਲਾਂ 'ਚ ਫਸ ਗਏ ਹਾਂ, ਜਿਨ੍ਹਾਂ ਦੀ ਬਾਂਹ ਕੋਈ ਨਹੀਂ ਫੜ੍ਹ ਰਿਹਾ | ਕਿਸਾਨਾਂ ਨੇ ਮੰਗ ਕੀਤੀ ਕਿ ਸਾਡੇ ਪਸ਼ੂਆਂ ਵਾਸਤੇ ਚਾਰੇ ਆਦਿ ਦਾ ਪ੍ਰਬੰਧ ਸਰਕਾਰ ਕਰੇ |
ਹਰੀਕੇ ਹੈੱਡ ਵਰਕਸ 'ਚ ਘਟਿਆ ਪਾਣੀ ਦਾ ਪੱਧਰ :
ਹਰੀਕੇ ਹੈੱਡ ਵਰਕਸ ਵਿਚ ਬੀਤੇ ਕੱਲ੍ਹ ਨਾਲੋਂ ਪਾਣੀ ਦਾ ਪੱਧਰ ਘੱਟ ਗਿਆ ਹੈ | ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਕੱਲ ਡਾਊਨ ਸਟਰੀਮ ਨੂੰ 97 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ | ਜੋ ਅੱਜ ਸਵੇਰੇ ਤੜਕੇ 4 ਵਜੇ ਦੇ ਕਰੀਬ ਵੱਧ ਕੇ 1 ਲੱਖ 5 ਹਜ਼ਾਰ ਕਿਊਸਿਕ ਹੋ ਗਿਆ ਤੇ ਸਵੇਰੇ 8 ਵਜੇ ਤੋਂ ਬਾਅਦ ਪਾਣੀ ਦਾ ਪੱਧਰ ਫਿਰ ਘਟਣਾ ਸ਼ੁਰੂ ਹੋ ਗਿਆ ਤੇ ਸ਼ਾਮ 5 ਵਜੇ ਮਿਲੀ ਰਿਪੋਰਟ ਮੁਤਾਬਕ ਹੈੱਡ ਵਰਕਸ ਦਾ ਪੌਾਡ ਲੈਵਲ 687 ਫੁੱਟ ਸੀ | ਅੱਪ ਸਟਰੀਮ ਵਿਚ ਇਕ ਲੱਖ ਪੰਜ ਹਜ਼ਾਰ ਕਿਊਸਿਕ ਪਾਣੀ ਦੀ ਆਮਦ ਸੀ | ਜਿਸ ਵਿਚੋਂ ਡਾਊਨ ਸਟਰੀਮ ਨੂੰ 75 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ਤੇ ਇਹ ਪਾਣੀ ਹੋਰ ਘਟਣ ਦੀ ਉਮੀਦ ਹੈ |

ਖੇਮਕਰਨ-ਅੰਮਿ੍ਤਸਰ ਨਵੀਂ 100 ਕਰੋੜੀ ਸੜਕ ਜਗ੍ਹਾ-ਜਗ੍ਹਾ ਪਾਣੀ 'ਚ ਡੁੱਬੀ

ਖੇਮਕਰਨ, 21 ਅਗਸਤ (ਰਾਕੇਸ਼ ਬਿੱਲਾ)-ਕੇਂਦਰ ਸਰਕਾਰ ਵਲੋਂ ਭਾਰਤ ਮਾਲਾ ਤਹਿਤ ਖੇਮਕਰਨ ਤੋਂ ਅੰਮਿ੍ਤਸਰ ਬਣਾਏ ਜਾ ਰਹੇ ਨੈਸ਼ਨਲ ਹਾਈਵੇ 354 ਜਿਸ ਉਪਰ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਤੇ ਲੁਧਿਆਣਾ ਦੀ ਕੰਪਨੀ ਸੀਗਲ ਬਣਾ ਰਹੀ ਹੈ | ਪਹਿਲੀ ਨਜ਼ਰੇ ਹੀ ਆਮ ਨਾਗਰਿਕ ਇਹ ...

ਪੂਰੀ ਖ਼ਬਰ »

ਪਿਸਤੌਲ, ਕਾਰਤੂਸ ਤੇ ਕਰੰਸੀ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਪਿਸਤੌਲ, ਕਾਰਤੂਸ ਅਤੇ ਭਾਰਤੀ ਕਰੰਸੀ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਤਰਨ ਤਾਰਨ ਹਰਿਆਵਲ ਲਹਿਰ ਸੰਸਥਾ ਨੇ ਸ਼ਹਿਰ 'ਚ 300 ਤੋਂ ਵੱਧ ਬੂਟੇ ਲਗਾਏ

ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਤਰਨ ਤਰਨ ਸ਼ਹਿਰ ਦੇ ਵੱਖ-ਵੱਖ ਸਰਕਾਰੀ ਸਕੂਲਾਂ 'ਚ ਪੜ੍ਹਾ ਰਹੇ ਅਧਿਆਪਕਾਂ ਵਲੋਂ ਤਰਨ ਤਾਰਨ ਹਰਿਆਵਲ ਲਹਿਰ ਨਾਂਅ ਦੀ ਸੰਸਥਾ ਬਣਾਈ ਗਈ, ਜਿਨ੍ਹਾਂ ਵਲੋਂ ਸ਼ਹਿਰ ...

ਪੂਰੀ ਖ਼ਬਰ »

ਅੱਡਾ ਝਬਾਲ ਵਿਖੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਮਾਂ-ਪੁੱਤ ਜ਼ਖ਼ਮੀ ਕੀਤੇ

ਝਬਾਲ, 21 ਅਗਸਤ (ਸਰਬਜੀਤ ਸਿੰਘ)-ਸਥਾਨਿਕ ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਵਾਪਰੀ ਘਟਨਾ ਨਾਲ ਪਿੰਡ 'ਚ ਦਹਿਸ਼ਤ ਦਾ ਮਾਹੌਲ ਹੈ | ਇਸ ਸਬੰਧੀ ਮਨਬੀਰ ਸਿੰਘ ਦੇ ਪਿਤਾ ਕੁਲਵੰਤ ...

ਪੂਰੀ ਖ਼ਬਰ »

ਸਿਵਲ ਸਰਜਨ ਡਾ. ਅਨੂਪ ਕੁਮਾਰ ਵਲੋਂ ਰੋਟਾ ਵਾਇਰਸ ਵੈਕਸੀਨ ਦਾ ੳਦਘਾਟਨ

ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ, ਕੱਦਗਿੱਲ)-ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੀ ਪ੍ਰਧਾਨਗੀ ਹੇਠ ਆਮ ਲੋਕਾਂ ਨੂੰ ਚੰਗੀ ਤੇ ਨਿਰੋਈ ਸਿਹਤ ਦੇਣ ਤੇ ਤੰਦਰੁਸਤ ਰੱਖਣ ਲਈ ਸਿਹਤ ਵਿਭਾਗ ਵਲੋਂ ਸਮੇਂ-ਸਮੇਂ 'ਤੇ ਯਤਨ ਕੀਤੇ ਜਾਂਦੇ ਹਨ | ਇਨ੍ਹਾਂ ਯਤਨਾਂ ਦੀ ਲੜੀ ...

ਪੂਰੀ ਖ਼ਬਰ »

ਟੀਮ ਗਲੋਬਲ ਇੰਮੀਗ੍ਰੇਸ਼ਨ ਨੇ ਸਿਰਫ਼ 15 ਦਿਨਾਂ 'ਚ ਲਗਾਇਆ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ

ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)-'ਟੀਮ ਗਲੋਬਲ ਇੰਮੀਗ੍ਰੇਸ਼ਨ' ਵਲੋਂ ਇਕ ਹੋਰ ਵਿਦਿਆਰਥਣ ਬਲਜੀਤ ਕੌਰ ਵਾਸੀ ਬਟਾਲਾ ਦਾ ਸਿਰਫ਼ 15 ਦਿਨਾਂ ਵਿਚ ਸਪਾਊਸ ਵੀਜ਼ਾ ਲਗਵਾ ਕੇ ਉਸ ਦੇ ਆਸਟ੍ਰੇਲੀਆ ਜਾਣ ਦੇ ਸੁਪਨੇ ਨੂੰ ਸੱਚ ਕਰ ਦਿਖਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਭਵਿੱਖ 'ਚ ਹੜਾਂ ਦੀ ਰੋਕਥਾਮ ਲਈ ਵਿਆਪਕ 'ਐਕਸ਼ਨ ਪਲਾਨ' ਤਿਆਰ ਕੀਤਾ ਜਾਵੇਗਾ-ਸ਼ੇਰਗਿੱਲ

ਹਰੀਕੇ ਪੱਤਣ, 21 ਅਗਸਤ (ਸੰਜੀਵ ਕੁੰਦਰਾ)-ਪੰਜਾਬ ਸਰਕਾਰ ਵਲੋਂ ਭਵਿੱਖ ਵਿਚ ਹੜ੍ਹਾਂ ਤੋਂ ਬਚਾਅ ਲਈ ਵਿਆਪਕ 'ਐਕਸ਼ਨ ਪਲਾਨ' ਤਿਆਰ ਕੀਤਾ ਜਾਵੇਗਾ, ਜਿਸ ਤਹਿਤ ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ-ਪਹਿਲਾਂ ਹੜ੍ਹ ਦੇ ਕਾਰਨਾਂ ਨੂੰ ਦੂਰ ਕਰਨਾ, ਧੁੱਸੀ ਬੰਨ੍ਹਾਂ ਦੀ ...

ਪੂਰੀ ਖ਼ਬਰ »

ਵਿਦਿਆਰਥਣ ਸ਼ਾਹਨੂਰ ਕੌਰ ਨੇ ਕਵਿਤਾ ਉਚਾਰਨ ਮੁਕਾਬਲੇ 'ਚ ਪ੍ਰਾਪਤ ਕੀਤਾ ਦੂਸਰਾ ਸਥਾਨ

ਝਬਾਲ, 21 ਅਗਸਤ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਇੰਟਰਨੈਸ਼ਨਲ ਪਬਲਿਕ ਸਕੂਲ ਅੰਮਿ੍ਤਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਕਵਿਤਾ ...

ਪੂਰੀ ਖ਼ਬਰ »

ਵੋਟਰਸ ਪਾਰਟੀ ਦੀ ਮੀਟਿੰਗ

ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)-ਵੋਟਰਸ ਪਾਰਟੀ ਇੰਟਰਨੈਸ਼ਨਲ ਦੀ ਮੀਟਿੰਗ ਸਥਾਨਿਕ ਗੋਇੰਦਵਾਲ ਬਾਈਪਾਸ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਬ੍ਰਹਮਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਕੀਤੀ | ਇਸ ਮੌਕੇ ਬ੍ਰਹਮਜੀਤ ਸਿੰਘ ਨੇ ਦੱਸਿਆ ਕਿ ਵੋਟਰਸ ਪਾਰਟੀ ਵਲੋਂ ਵਿਧਾਨ ...

ਪੂਰੀ ਖ਼ਬਰ »

ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੀ ਸੇਵਾ ਜੋਰਾਂ-ਸ਼ੋਰਾਂ ਨਾਲ ਚੱਲ ਰਹੀ-ਬਾਬਾ ਗੁਲਾਬ ਸਿੰਘ

ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)-ਪੰਜਵੀਂ ਪਾਤਸ਼ਾਹੀ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਯਾਦ ਵਿਚ ਬਣੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਿੰਡ ਖਾਰਾ ਠੱਠੀ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਗੁਲਾਬ ਸਿੰਘ ਇਲਾਕੇ ਅਤੇ ਪਿੰਡ ਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਖੇਮਕਰਨ ਸ਼ਹਿਰ ਅੰਦਰ ਸਫ਼ਾਈ ਤੇ ਹੋਰ ਮੁਸ਼ਕਿਲਾਂ ਦੇ ਹੱਲ ਵਾਸਤੇ ਨਗਰ ਪੰਚਾਇਤ ਦਫ਼ਤਰ 'ਚ ਮੀਟਿੰਗ

ਖੇਮਕਰਨ, 21 ਅਗਸਤ (ਰਾਕੇਸ਼ ਬਿੱਲਾ)-ਖੇਮਕਰਨ ਸ਼ਹਿਰ ਅੰਦਰਲੀਆਂ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ 'ਤੇ ਵਿਚਾਰ-ਵਟਾਂਦਰਾ ਕਰਨ ਵਾਸਤੇ ਨਗਰ ਪੰਚਾਇਤ ਖੇਮਕਰਨ ਦੇ ਦਫ਼ਤਰ ਵਿਚ ਸ਼ਹਿਰ ਵਾਸੀਆਂ ਤੇ ਖ਼ਾਸ ਕਰਕੇ ਦੁਕਾਨਦਾਰਾਂ ਦੀ ਇਕ ਮੀਟਿੰਗ ਹੋਈ | ਜਿਸ 'ਚ ਨਗਰ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਸੂਬੇ ਭਰ 'ਚ ਕਰਵਾਈ ਚੇਤਨਾ ਪਰਖ ਪ੍ਰੀਖਿਆ 'ਚ 20 ਹਜ਼ਾਰ ਵਿਦਿਆਰਥੀਆਂ ਨੇ ਭਾਗ ਲਿਆ

ਤਰਨ ਤਾਰਨ, 21 ਅਗਸਤ (ਗੁਰਪ੍ਰੀਤ ਸਿੰਘ ਕੱਦ ਗਿੱਲ)-ਵਹਿਮਾਂ ਭਰਮਾਂ ਸਮਾਜਿਕ ਬੁਰਾਈਆਂ ਵਿਰੁੱਧ ਵਿਦਿਆਰਥੀ ਵਰਗ ਨੂੰ ਜਾਗਰੂਕ ਕਰਨਾ, ਅਮੀਰ ਵਿਰਸੇ ਨਾਲ ਜੋੜਨ, ਦੇਸ਼ ਦੇ ਮਹਾਨ ਸ਼ਹੀਦਾਂ ਅਤੇ ਵਿਗਿਆਨੀਆਂ ਬਾਰੇ ਜਾਣਕਾਰੀ ਦੇਣ ਦੇ ਮਕਸਦ ਨਾਲ ਜ਼ਲਿ੍ਹਆਂ ਵਾਲੇ ਬਾਗ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ 8 ਸਤੰਬਰ ਦੀ ਰੈਲੀ ਸਬੰਧੀ ਜ਼ੋਨ ਅਗਾੜਾ ਪਿਛਾੜਾ ਦੀ ਮੀਟਿੰਗ

ਤਰਨ ਤਾਰਨ, 21 ਅਗਸਤ (ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਅਗਾੜਾ-ਪਿਛਾੜਾ ਦੀ ਮੀਟਿੰਗ ਜ਼ੋਨ ਦੇ ਪ੍ਰਧਾਨ ਸਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਜੀਊਬਾਲਾ ਵਿਖੇ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਹਾਇਕ ਐੱਸ.ਡੀ.ਓ. ਜਸਵਿੰਦਰ ਸਿੰਘ ਵਲੋਂ ਗ਼ਲਤ ਐਸੀਟੀਮੇਟ ਪਾਸ ਕਰਵਾ ਕੇ ਲਗਾਏ ਟਰਾਂਸਫਾਰਮਰ, ਇੰਨਕੁਆਰੀ ਦੀ ਮੰਗ

ਸਰਾਏਾ ਅਮਾਨਤ ਖਾਂ, 21 ਅਗਸਤ (ਨਰਿੰਦਰ ਸਿੰਘ ਦੋਦੇ)-ਸਬ ਡਵੀਜ਼ਨ ਸਰਾਏਾ ਅਮਾਨਤ ਖਾਂ ਵਿਖੇ ਤਾਇਨਾਤ ਸਹਾਇਕ ਐੱਸ.ਡੀ.ਓ. ਜਸਵਿੰਦਰ ਸਿੰੰਘ ਵਲੋਂ ਮੌਜੂਦਾ ਚਾਰਜ ਦੌਰਾਨ ਪਿੰਡ ਸਰਾਏਾ ਅਮਾਨਤ ਖਾਂ ਵਿਖੇ ਏ.ਪੀ. ਫੀਡਰ 'ਤੇ 100 ਕੇ .ਵੀ ਟਰਾਸਫਾਰਮਰ ਜੋ ਪ੍ਰੀਤਮ ਸਿੰਘ ਦੇ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵੀ ਪਿ੍ੰਸੀ:”ਸੰਧੂ ਵਲੋਂ ਵਿਧਵਾ ਔਰਤਾਂ ਨੂੰ ਸੂਟ ਭੇਟ

ਫਤਿਆਬਾਦ, 21 ਅਗਸਤ (ਹਰਵਿੰਦਰ ਸਿੰਘ ਧੂੰਦਾ)-ਪਿੰਡ ਭਰੋਵਾਲ ਵਸਨੀਕ ਉੱਘੇ ਸਮਾਜ ਸੇਵਕ ਤੇ ਰਿਟਾ. ਪਿ੍ੰਸੀਪਲ ਗੁਰਦੇਵ ਸਿੰਘ ਸੰਧੂ ਵਲੋਂ ਉਨ੍ਹਾਂ ਲੋੜਵੰਦ ਪਰਿਵਾਰਾਂ ਨਾਲ ਸਬੰਧਿਤ ਔਰਤਾਂ ਜਿਨ੍ਹਾਂ ਦਾ ਕੋਈ ਕਮਾਈ ਦਾ ਸਾਧਨ ਵੀ ਨਹੀਂ ਉਨ੍ਹਾਂ ਨੂੰ ਸੂਟ ਭੇਟ ਕੀਤੇ ...

ਪੂਰੀ ਖ਼ਬਰ »

ਅੰਤਰ ਸਕੂਲ ਮੁਕਾਬਲੇ ਕਰਵਾਏ

ਝਬਾਲ, 21 ਅਗਸਤ (ਸਰਬਜੀਤ ਸਿੰਘ)-ਸ੍ਰੀ ਗੁਰੂੁ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਰਚਨਾ ਤੇ ਚਿੱਤਰਕਾਰੀ ਦੇ ਅੰਤਰ ਸਕੂਲ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਤ ਭੂਰੀ ਵਾਲਿਆਂ ਵਲੋਂ ਸੇਵਾ ਦੇ ਕਾਰਜ ਜਾਰੀ

ਝਬਾਲ, 21 ਅਗਸਤ (ਸਰਬਜੀਤ ਸਿੰਘ)-ਮਾਝੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਸਦਕਾ ਸੇਵਾ ਦੇ ਕਾਰਜ ਕਰਵਾ ਰਹੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਇੱਥੇ ...

ਪੂਰੀ ਖ਼ਬਰ »

ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇਗਾ- ਭਲਾਈਪੁਰ

ਮੀਆਂਵਿੰਡ, 21 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਬਿਆਸ ਦਰਿਆ ਦਾ ਪਾਣੀ ਵਧਣ ਨਾਲ ਹਲਕਾ ਬਾਬਾ ਬਕਾਲਾ ਸਾਹਿਬ ਦੇ ਕਈ ਪਿੰਡਾਂ ਸੇਰੋਂ, ਭੈਣੀ ਬਾਘਾ, ਯੋਧੇ, ਵਜ਼ੀਰ ਭੁੱਲਰ, ਕੋਟ ਮਹਿਤਾਬ, ਭਲੋਜਲਾ, ਗਗੜੇਵਾਲ, ਜਲਾਲਾਬਾਦ, ਵੈਰੋਵਾਲ ਆਦਿ ਦਰਿਆ ਦੇ ਨਾਲ ਲਗਦੇ ਪਿੰਡਾਂ ਦੇ ...

ਪੂਰੀ ਖ਼ਬਰ »

ਦਰਗਾਹ ਬਾਬਾ ਸ਼ਾਹ ਮੁਰਾਦ ਵਿਖੇ ਸਾਲਾਨਾ ਮੇਲਾ ਮਨਾਇਆ

ਸੁਰ ਸਿੰਘ, 21 ਅਗਸਤ (ਧਰਮਜੀਤ ਸਿੰਘ)-ਸਥਾਨਕ ਪੱਤੀ ਨੰਗਲ ਕੀ ਸਥਿਤ ਦਰਗਾਹ ਬਾਬਾ ਸ਼ਾਹ ਮੁਰਾਦ (ਫ਼ਕੀਰਾਂਵਾਲੀ) ਵਿਖੇ ਕਸਬਾ ਵਾਸੀਆਂ ਵਲੋਂ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਨਿਭਾਈ ਗਈ | ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸੂਬਾ ਪੱਧਰੀ ਰੈਲੀ 8 ਸਤੰਬਰ ਨੂੰ

ਤਰਨ ਤਾਰਨ, 21 ਅਗਸਤ (ਗੁਰਪ੍ਰੀਤ ਸਿੰਘ ਕੱਦਗਿੱਲ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਬੀਰ ਸਿੰਘ ਦੀ ਮੀਟਿੰਗ ਗੁਰਦੁਆਰਾ ਰਸੂਲਪੁਰ ਨਹਿਰਾਂ 'ਤੇ ਜ਼ੋਨ ਪ੍ਰਧਾਨ ਸੁਖਵਿੰਦਰ ਸਿੰਘ ਦੁਗਲਵਾਲਾ ਦੀ ਪ੍ਰਧਾਨਗੀ ਹੋਠ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਥਾਂ ਸਮੇਤ 7 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਭਿੱਖੀਵਿੰਡ ਦੇ ਮੁਖੀ ਸੁਖਚੈਨ ਸਿੰਘ ਨੇ ...

ਪੂਰੀ ਖ਼ਬਰ »

ਬਾਬਾ ਸੇਵਾ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਬੂਟੇ ਲਗਾਏ

ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)-ਕਾਰ ਸੇਵਾ ਖਡੂਰ ਸਾਹਿਬ ਵਲੋਂ ਬਾਬਾ ਸੇਵਾ ਸਿੰਘ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ ਕੀਤੀ ਗਈ, ਇਸੇ ਮੁਹਿੰਮ ਤਹਿਤ ਸ੍ਰੀ ਗੁਰੂ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਐਸ.ਐਚ.ਓ ਪੁਲਿਸ ਥਾਣਾ ਸਦਰ ਵਲੋਂ ਪਿੰਡ ਬਰਵਾਲਾ ਵਿਖੇ ਪਬਲਿਕ ਮੀਟਿੰਗ

ਪੱਟੀ, 21 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੁਲਿਸ ਜ਼ਿਲ੍ਹਾ ਤਰਨਤਾਰਨ ਦੇ ਮੁੱਖੀ ਧਰੂਵ ਦਹੀਆ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਪੁਲਿਸ ਥਾਣਾ ਸਦਰ ਪੱਟੀ ਦੇ ਐੱਸ.ਐੱਚ.ਓ. ਬਲਜੀਤ ਸਿੰਘ ਵੜੈਚ ਵਲੋਂ ਪਿੰਡ ਬਰਵਾਲਾ ਦੀ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਵਾਸੀਆਂ ...

ਪੂਰੀ ਖ਼ਬਰ »

ਸੜਕ ਦੇ ਕੰਢੇ ਉੱਘੀਆਂ ਝਾੜੀਆਂ ਦੇ ਰਹੀਆਂ ਹਾਦਸੇ ਨੂੰ ਸੱਦਾ, ਸਫਾਈ ਕਰਵਾਉਣ ਦੀ ਮੰਗ

ਪੱਟੀ, 21 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਮੋੜ ਤੋਂ ਘਰਿਆਲਾ ਨੂੰ ਜਾਂਦਿਆਂ ਸੜਕ ਦੇ ਦੋਵਾਂ ਕੰਢਿਆਂ 'ਤੇ ਉੱਘੀਆਂ ਝਾੜੀਆਂ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹਨ, ਕਿਉਂਕਿ ਇਹ ਝਾੜੀਆਂ ਬਰਸਾਤੀ ਦਿਨਾਂ ਕਾਰਨ ਕਾਫੀ ਅੱਗੇ ਤੱਕ ਸੜਕ ਉੱਪਰ ਆਈਆਂ ਹੋਈਆਂ ਹਨ | ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਭਰਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਪੱਟੀ, 21 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਭਰਾ ਦੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕਰਕੇ ਮੱਲਾਂ ਮਾਰੀਆਂ ਹਨ | ਇਸ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਬਿਰਧ ਘਰ ਵਿਖੇ ਜ਼ਿਲ੍ਹਾ ਸੈਸ਼ਨ ਜੱਜ ਨੇ ਲੀਗਲ ਏਡ ਕਲੀਨਿਕ ਖੋਲਿ੍ਹਆ

ਤਰਨ ਤਾਰਨ, 21 ਅਗਸਤ (ਪਰਮਜੀਤ ਜੋਸ਼ੀ)-ਹਰਪ੍ਰੀਤ ਕੌਰ ਰੰਧਾਵਾ ਜ਼ਿਲ੍ਹਾ ਸੈਸ਼ਨ ਜੱਜ, ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜ਼ਿਲ੍ਹਾ ਕਚਹਿਰੀਆਂ ਤਰਨਤਾਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਈ ਵੀਰ ਸਿੰਘ ਬਿਰਧ ਘਰ ਜੰਡਿਆਲਾ ਰੋਡ ਵਿਖੇ ਲੀਗਲ ਏਡ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕਮੇਟੀ ਤੇ ਗੁਰੂ ਨਾਨਕ ਸਪੋਰਟਸ ਕਲੱਬ ਦੀ ਮੀਟਿੰਗ

ਅਮਰਕੋਟ, 21 ਅਗਸਤ (ਭੱਟੀ)-ਪੁਲਿਸ ਥਾਣਾ ਵਲਟੋਹਾ ਦੇ ਅਧੀਨ ਆਉਂਦੇ ਪਿੰਡ ਵਾੜਾ ਤੇਲੀਆ ਦੇ ਗੁਰਦੁਆਰਾ ਸਾਹਿਬ ਵਿਖੇ ਨਸ਼ਾ ਛੁਡਾਊ ਕਮੇਟੀ ਤੇ ਗੁਰੂ ਨਾਨਕ ਸਪੋਰਟਸ ਕਲੱਬ ਦੀ ਮੀਟਿੰਗ ਰੱਖੀ | ਜਿਸ ਵਿਚ ਉਨ੍ਹਾਂ ਨੇ ਨਸ਼ਿਆਂ ਦੀ ਗਿ੍ਫ਼ਤ ਵਿਚ ਫਸੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਚਾਰ ਸੈਲਫ਼ ਸਮਾਰਟ ਸਕੂਲਾਂ ਦੇ ਮੁਖੀਆਂ, ਸਕੂਲ ਐਸ.ਐਮ.ਸੀ ਅਤੇ ਪੰਚਾਇਤ ਦੀ ਸਾਂਝੀ ਮੀਟਿੰਗ

ਪੱਟੀ 21 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸਰਕਾਰੀ ਹਾਈ ਸਕੂਲ ਦਿਆਲਪੁਰਾ ਵਿਖੇ (ਸਰਕਾਰੀ ਸੈਕੰਡਰੀ ਸਕੂਲ ਕੱਚਾ ਪੱਕਾ, ਸਰਕਾਰੀ ਸੈਕੰਡਰੀ ਸਕੂਲ ਮੱਖੀ ਕਲਾਂ ਅਤੇ ਸਰਕਾਰੀ ਹਾਈ ਸਕੂਲ ਕਲਸੀਆਂ ਕਲਾਂ) ਚਾਰ ਸੈਲਫ਼ ਸਮਾਰਟ ਸਕੂਲਾਂ ਦੇ ਮੁਖੀਆਂ, ਸਕੂਲ ...

ਪੂਰੀ ਖ਼ਬਰ »

ਹੜ੍ਹਾਂ ਨਾਲ ਨੁਕਸਾਨੀਆਂ ਫ਼ਸਲਾਂ ਦਾ ਪੰਜਾਬ ਸਰਕਾਰ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ਾ ਦੇਵੇ- ਚੀਮਾ

ਪੱਟੀ, 21 ਅਗਸਤ (ਅਵਤਾਰ ਸਿੰਘ ਖਹਿਰਾ)-ਆਮ ਆਦਮੀ ਪਾਰਟੀ ਹਲਕਾ ਪੱਟੀ ਦੇ ਇੰਚਾਰਜ ਰਣਜੀਤ ਸਿੰਘ ਚੀਮਾ ਵਲੋਂ ਆਪਣੇ ਸਾਥੀਆਂ ਸਮੇਤ ਪੱਟੀ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਹੜ੍ਹਾਂ ਨਾਲ ਨੁਕਸਾਨੀਆਂ ਗਈਆਂ ਫਸਲਾਂ ਦੇ ਮਾਲਕਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਜ਼ਿਲ੍ਹਾ ਟੀਕਾਕਰਨ ਅਫ਼ਸਰ ਸੁਮਨ ਵਧਾਵਨ ਵਲੋਂ ਸਰਕਾਰੀ ਹਸਪਤਾਲਾਂ ਦੀ ਚੈਕਿੰਗ

ਮੀਆਂਵਿੰਡ, 21 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਮਮਤਾ ਦਿਵਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸੁਮਨ ਵਧਾਵਨ ਵਲੋਂ ਸਰਕਾਰੀ ਹਸਪਤਾਲ ਖਡੂਰ ਸਾਹਿਬ ਅਤੇ ਸੀ.ਐਚ.ਸੀ.ਮੀਆਂਵਿੰਡ ਵਿਖੇ ਅਚਨਚੇਤ ਚੈਕਿੰਗ ਕੀਤੀ | ਉਨ੍ਹਾਂ ਨੇ ਸੀਨੀਅਰ ਮੈਡੀਕਲ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ 'ਇਨੋਵੇਟਿਵ ਪ੍ਰੈਕਟਿਸ ਫਾਰ ਅਕਾਦਮਿਕ ਐਕਸੀਲੈਂਸ' ਐਵਾਰਡ ਨਾਲ ਸਨਮਾਨਿਤ

ਅੰਮਿ੍ਤਸਰ, 21 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਦੇ ਖੇਤਰ 'ਚ ਅਹਿਮ ਯੋਗਦਾਨ ਪਾਉਣ ਲਈ 'ਇਨੋਵੇਸ਼ਨ ਇਨ ਐਜੂਕੇਸ਼ਨ' ਤਹਿਤ ਕਰਵਾਏ ਗਏ 14ਵੇਂ ਵਿਸ਼ਵ ਐਜੂਕੇਸ਼ਨ ਸਮਿਤ 2019 'ਚ ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਨੂੰ 'ਇਨੋਵੇਟਿਵ ਪ੍ਰੈਕਟਿਸ ਫਾਰ ਅਕਾਦਮਿਕ ...

ਪੂਰੀ ਖ਼ਬਰ »

ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ 'ਚ ਬਰਸਾਤ ਦੇ ਪਾਣੀ ਦੀ ਸੰਭਾਲ ਤੇ ਸੁਚੱਜੀ ਵਰਤੋਂ ਵਿਸ਼ੇ 'ਤੇ ਵਰਕਸ਼ਾਪ

ਮਾਨਾਂਵਾਲਾ, 21 ਅਗਸਤ (ਗੁਰਦੀਪ ਸਿੰਘ ਨਾਗੀ)-ਉਤੱਰੀ ਭਾਰਤ ਦੀ ਪ੍ਰਮੁੱਖ ਸੰਸਥਾ ਅੰਮਿ੍ਤਸਰ ਗਰੁੱਪ ਆਫ਼ ਕਾਲਜਿਸ ਨੇ ਜਿੱਥੇ ਪਿਛਲੇ ਡੇਢ ਕੁ ਦਹਾਕੇ ਤੋਂ ਤਕਨੀਕੀ ਸਿੱਖਿਆ ਦੇ ਖੇਤਰ 'ਚ ਵਿਲੱਖਣ ਮੁਕਾਮ ਹਾਸਲ ਕੀਤਾ ਉਥੇ ਕਾਲਜ ਦੇ ਚੇਅਰਮੈਨ ਐਡਵੋਕੇਟ ਅਮਿਤ ਸ਼ਰਮਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਅੰਮਿ੍ਤਸਰ, 21 ਅਗਸਤ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਦਸਵੀਂ ਜਮਾਤ ਦੇ ਸੈਸ਼ਨ 2018-19 ਦੇ ਵਿਦਿਆਰਥੀਆਂ ਲਈ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ...

ਪੂਰੀ ਖ਼ਬਰ »

ਬਾਬਾ ਪੀਰਾ ਸ਼ਾਹਬ ਦਾ ਸਾਲਾਨਾ ਜੋੜ ਮੇਲਾ 22-23 ਨੰੂ

ਪੱਟੀ, 21 ਅਗਸਤ (ਅਵਤਾਰ ਸਿੰਘ ਖਹਿਰਾ)- ਬਾਬਾ ਪੀਰਾ ਸ਼ਾਹਬ ਸਰਹਾਲੀ ਰੋਡ ਪੱਟੀ ਦਾ ਸਲਾਨਾ ਜੋੜ ਮੇਲਾ 22 ਤੇ 23 ਅਗਸਤ ਨੰੂ ਮਨਾਇਆ ਜਾਵੇਗਾ ਜਿਸ ਵਿਚ ਕਰਾਇਮ ਐਾਡ ਕਰੱਪਸ਼ਨ ਰਿਫੋਰਮਸ ਪੱਟੀ ਵਲੋਂ ਵਿਸ਼ਾਲ ਲੰਗਰ ਲਾਇਆ ਜਾਵੇਗਾ¢ ਇਸ ਸਬੰਧੀ ਪੰਜਾਬ ਪ੍ਰਧਾਨ ਬਲਵੰਤ ਸਿੰਘ ...

ਪੂਰੀ ਖ਼ਬਰ »

ਐੱਲ.ਪੀ. ਇੰਟਰਨੈਸ਼ਨਲ ਦੀ ਵਾਲੀਬਾਲ ਟੀਮ ਜ਼ਿਲ੍ਹੇ ਵਿਚੋਂ ਅੱਵਲ

ਤਰਨ ਤਾਰਨ, 21 ਅਗਸਤ (ਪਰਮਜੀਤ ਜੋਸ਼ੀ)- ਪੰਜਾਬ ਖੇਡ ਵਿਭਾਗ ਵਲੋਂ ਬੀਤੇ ਦਿਨੀਂ ਵੱਖ ਵੱਖ ਖੇਡਾਂ ਜ਼ਿਲ੍ਹਾ ਸਪੋਰਟਸ ਅਫ਼ਸਰ ਮੈਡਮ ਹਰਦੀਪ ਕੌਰ ਦੀ ਦੇਖ-ਰੇਖ ਹੇਠ ਕਰਵਾਈਆਂ ਗਈਆਂ | ਇਨ੍ਹਾ ਖੇਡਾਂ ਵਿਚ ਵਾਲੀਬਾਲ ਅੰਡਰ 18 ਵਿਚ ਐੱਲ.ਪੀ. ਇੰਟਰਨੈਸ਼ਨਲ ਪਬਲਿਕ ਸਕੂਲ ਦੀ ...

ਪੂਰੀ ਖ਼ਬਰ »

ਪੁਲਿਸ ਵਲੋਂ ਲੋਕਾਂ ਤੋਂ ਸੁਝਾਅ ਲੈਣ ਲਈ ਫੇਸਬੁੱਕ ਪੇਜ ਜਾਰੀ- ਐੱਸ.ਐੱਸ.ਪੀ.

ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)- ਐੱਸ.ਐੱਸ.ਪੀ. ਧਰੁਵ ਦਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ, ਅਪਰਾਥ ਨੂੰ ਖ਼ਤਮ ਕਰਨ ਤੇ ਪੁਲਿਸ ਦੀ ਪਬਲਿਕ ਨਾਲ ਸਾਂਝ ਵਧਾਉਣ ਲਈ ਆਏ ਦਿਨ ਉਪਰਾਲੇ ਕੀਤੇ ਜਾ ਰਹੇ ਹਨ, ਇਸ ਲਈ ਸ਼ੋਸ਼ਲ ਮੀਡੀਆ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਦਾ ਵਫ਼ਦ ਜ਼ੋਨਲ ਲਾਇਸੰਸ ਅਥਾਰਟੀ ਕਰਨ ਸਚਦੇਵਾ ਨੂੰ ਮਿਲਿਆ

ਤਰਨ ਤਾਰਨ, 21 ਅਗਸਤ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਕੈਮਿਸਟ ਐਸੋਸੀਏਸ਼ਨ ਦਾ ਵਫਦ ਜ਼ੋਨਲ ਲਾਇਸੰਸ ਅਥਾਰਟੀ ਕਰਨ ਸਚਦੇਵਾ ਨੂੰ ਜ਼ਿਲ੍ਹਾ ਪ੍ਰਧਾਨ ਬਿਮਲ ਅਗਰਵਾਲ ਦੀ ਅਗਵਾਈ ਹੇਠ ਮਿਲਿਆ | ਜਿਸ ਦੌਰਾਨ ਮੈਡੀਕਲ ਸਟੋਰਾਂ ਨਾਲ ਸੰਬੰਧਿਤ ਕਈ ਮਾਮਲਿਆਂ 'ਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ਧਾਰੀਵਾਲ ਦੀ ਇਮਾਰਤ ਨੂੰ ਖੂਬਸੂਰਤ ਬਣਾਉਣ ਲਈ ਸੇਵਾ ਸ਼ੁਰੂ

ਪੱਟੀ, 21 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)- ਧਾਲੀਵਾਲ ਸਪੋਰਟਸ ਕਲੱਬ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ਧਾਰੀਵਾਲ ਦੀ ਇਮਾਰਤ ਨੂੰ ਖੂਬਸੂਰਤ ਬਣਾਉਣ ਲਈ ਰੰਗ ਰੋਗਨ ਤੇ ਹੋਰ ਮੁੱਢਲੀਆਂ ਬੁਨਿਆਦੀ ...

ਪੂਰੀ ਖ਼ਬਰ »

ਸਰਕਾਰ ਲੋਕਾਂ ਨੂੰ ਆਵਾਰਾ ਪਸ਼ੂਆਂ ਦੀ ਦਹਿਸ਼ਤ ਤੋਂ ਨਿਜਾਤ ਦਿਵਾਉਣ 'ਚ ਅਸਫ਼ਲ-ਡਾ: ਸੋਹਲ

ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)¸ ਪੰਜਾਬ ਸਰਕਾਰ ਲੋਕਾਂ ਨੂੰ ਆਵਾਰਾ ਕੁੱਤਿਆਂ ਅਤੇ ਅਵਾਰਾ ਪਸ਼ੂਆਂ ਦੀ ਦਹਿਸ਼ਤ ਤੋਂ ਨਿਯਾਤ ਦਿਵਾਉਣ ਵਿਚ ਅਸਫਲ ਰਹੀ ਹੈ, ਜਿਸ ਕਾਰਨ ਨਿੱਤ ਦਿਹਾੜੇ ਮਨੁੱਖੀ ਜਾਨਾਂ ਜਾਣ ਦੀਆਂ ਖਬਰਾਂ ਆਉਂਦੀਆਂ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ 'ਤੇ ਕਾਬੂ ਪਾਇਆ ਜਾ ਸਕਦੈ -ਡੀ.ਐੱਸ.ਪੀ.

ਸਰਾਏਾ ਅਮਾਨਤ ਖਾਂ, 21 ਅਗਸਤ (ਨਰਿੰਦਰ ਸਿੰਘ ਦੋਦੇ)- ਜ਼ਿਲ੍ਹਾ ਤਰਨ ਤਾਰਨ ਦੇ ਪੁਲਿਸ ਮੁਖੀ ਧਰੁਵ ਦਹੀਆ ਦੇ ਦਿਸ਼ੇ ਨਿਰਦੇਸ਼ਾਂ 'ਤੇ ਡੀ.ਐੱਸ.ਪੀ. ਸਿਟੀ ਕੰਵਲਜੀਤ ਸਿੰਘ ਔਲਖ ਤੇ ਥਾਣਾ ਮੁਖੀ ਇੰਸ: ਪ੍ਰਭਜੀਤ ਸਿੰਘ ਵਲੋਂ ਪਿੰਡ ਗੰਡੀਵਿੰਡ ਵਿਖੇ ਸਰਪੰਚ ਹਰਜੀਤ ਕੌਰ ਦੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਵਿਖੇ ਫੈਂਸੀਡਰੈਸ ਮੁਕਾਬਲੇ ਕਰਵਾਏ

ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)- ਸਥਾਨਕ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਛੋਟੇ ਬੱਚਿਆਂ ਦੇ ਫੈਂਸੀ ਡਰੈਸ ਮੁਕਾਬਲੇ ਕਰਵਾਏ ਗਏ ਜਿਸ ਵਿਚ ਸਕੂਲ ਕਿੰਡਰ ਗਾਰਡਨ, ਨਰਸਰੀ ਕਲਾਸ ਤੋਂ ਲੈ ਦੂਸਰੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਐੱਮ. ਜੀ. ਐੱਸ. ਵੀ. ਵਾਈ. ਸਕੀਮ ਦੀ ਸਿਖਲਾਈ ਦਾ ਕੀਤਾ ਬਾਈਕਾਟ

ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)- ਆਂਗਣਵਾੜੀ ਵਰਕਰਾਂ ਨੂੰ ਜ਼ਿਲ੍ਹਾ ਤਰਨ ਤਾਰਨ ਨੂੰ ਇਕ ਟ੍ਰੇਨਿੰਗ ਲਈ ਜਿਵੇਂ ਕਿ ਤਰਨ ਤਾਰਨ ਪੇਂਡੂ ਵਿਕਾਸ ਭਵਨ ਅਤੇ ਨੌਸ਼ਹਿਰਾ ਪੰਨੂੰਆਂ ਬੀ.ਡੀ.ਪੀ.ਓ. ਦੇ ਦਫ਼ਤਰ ਵਿਚ ਸੱਦਿਆ ਗਿਆ ਜਿਹੜਾ 36 ਸਕੀਮਾਂ ਦਾ ਕੰਮ ਆਂਗਣਵਾੜੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਵਿਖੇ ਰੰਗਾਰੰਗ ਪ੍ਰੋਗਰਾਮ

ਮੀਆਂਵਿੰਡ, 21 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਬਾਬਾ ਫਰੀਦ ਪਬਲਿਕ ਸਕੂਲ ਕੋਟਲੀ ਸਰੂ ਖਾਂ ਵਿਖੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਕੂਲੀ ਬੱਚਿਆਂ ਦੇ ਵੱਖ-ਵੱਖ ਮੁਕਾਬਲਿਆਂ ਜਿਨ੍ਹਾਂ ਵਿਚ ਗਿੱਧਾ, ਭੰਗੜਾ, ਫੈਂਸੀ ਡਰੈਸ ਮੁਕਾਬਲੇ, ਭਾਸ਼ਣ ਮੁਕਾਬਲੇ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX