ਤਾਜਾ ਖ਼ਬਰਾਂ


ਫ਼ਿਰੋਜ਼ਪੁਰ 'ਚ ਕੋਰੋਨਾ ਦੇ 12 ਹੋਰ ਮਾਮਲੇ ਆਏ ਸਾਹਮਣੇ
. . .  15 minutes ago
ਫ਼ਿਰੋਜ਼ਪੁਰ, 5 ਜੁਲਾਈ (ਜਸਵਿੰਦਰ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ...
ਜਲੰਧਰ 'ਚ ਕੋਰੋਨਾ ਦਾ ਵੱਡਾ ਧਮਾਕਾ, 71 ਮਾਮਲਿਆਂ ਦੀ ਹੋਈ ਪੁਸ਼ਟੀ
. . .  19 minutes ago
ਜਲੰਧਰ, 5 ਜੁਲਾਈ (ਐੱਮ.ਐੱਸ. ਲੋਹੀਆ) - ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ 71 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸ਼ਹਿਰ 'ਚ ਇਕ ਵਾਰ ਫਿਰ ਦਹਿਸ਼ਤ ....
ਪਿੰਡ ਮਰਦਾਂਹੇੜੀ 'ਚ ਹੋਇਆ ਸ਼ਹੀਦ ਲਾਂਸ ਨਾਇਕ ਸਲੀਮ ਖ਼ਾਨ ਨਮਿਤ ਸ਼ਰਧਾਂਜਲੀ ਸਮਾਗਮ
. . .  38 minutes ago
ਪਟਿਆਲਾ, 5 ਜੁਲਾਈ (ਅਮਨਦੀਪ ਸਿੰਘ)- ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹੋਏ ਡਿਊਟੀ ਦੌਰਾਨ ਸ਼ਹੀਦ ਹੋਏ ਪਟਿਆਲਾ...
ਤਲਵੰਡੀ ਭਾਈ (ਫ਼ਿਰੋਜ਼ਪੁਰ) 'ਚ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  59 minutes ago
ਤਲਵੰਡੀ ਭਾਈ, 5 ਜੁਲਾਈ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਦੇ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਕੋਰੋਨਾ ਵਾਇਰਸ ਕਾਰਨ ਤਰਨ ਤਾਰਨ ਜ਼ਿਲ੍ਹੇ 'ਚ ਇਕ ਵਿਅਕਤੀ ਦੀ ਹੋਈ ਮੌਤ
. . .  about 1 hour ago
ਤਰਨਤਾਰਨ, 5 ਜੁਲਾਈ (ਹਰਿੰਦਰ ਸਿੰਘ)- ਕਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ 'ਚ ਦਮ ਤੋੜਨ ਵਾਲੇ ਵਿਅਕਤੀਆਂ ਦੀ ਗਿਣਤੀ 5 ਹੋ ...
ਤੇਜਿੰਦਰਪਾਲ ਸਿੰਘ ਸੰਧੂ ਨੇ ਕਾਂਗਰਸ ਦਾ ਛੱਡਿਆ ਪੱਲਾ
. . .  about 1 hour ago
ਪਟਿਆਲਾ, 5 ਜੁਲਾਈ (ਗੁਰਪ੍ਰੀਤ ਸਿੰਘ ਚੱਠਾ) - ਸਵਰਗੀ ਜਸਦੇਵ ਸਿੰਘ ਸੰਧੂ ਦੇ ਪੁੱਤਰ ਐੱਸ.ਐੱਸ ਬੋਰਡ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ....
ਕਿਸਾਨ ਵਿਰੋਧੀ ਆਰਡੀਨੈਂਸ ਦਾ ਸਮਰਥਨ ਕਰਕੇ ਅਕਾਲੀ ਦਲ ਨੇ ਪੰਜਾਬ ਦੇ ਹਿਤਾਂ ਨਾਲ ਕੀਤਾ ਧੋਖਾ : ਕੈਪਟਨ
. . .  about 1 hour ago
ਚੰਡੀਗੜ੍ਹ, 5 ਜੁਲਾਈ (ਅ.ਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁਕ 'ਤੇ ਇਕ ਪੋਸਟ ਸਾਂਝੀ ਕਰਦਿਆਂ ਕਿਹਾ ...
ਪਿੰਡ ਜੱਜਲ ਲਾਗੇ ਰਜਵਾਹਾ ਟੁੱਟਣ ਨਾਲ ਕਿਸਾਨਾਂ ਦੀਆਂ ਫ਼ਸਲਾਂ 'ਚ ਭਰਿਆ ਪਾਣੀ
. . .  about 1 hour ago
ਤਲਵੰਡੀ ਸਾਬੋ /ਸੀਂਗੋ ਮੰਡੀ, 5 ਜੁਲਾਈ (ਲਕਵਿੰਦਰ ਸ਼ਰਮਾ/ਰਣਜੀਤ ਰਾਜੂ) - ਬੀਤੀ ਰਾਤ ਤਲਵੰਡੀ ਸਾਬੋ ਦੇ ਪਿੰਡ ਜੱਜਲ 'ਚ ਮੀਂਹ ਹਨੇਰੀ ਕਾਰਨ ...
ਬੀ.ਐੱਸ.ਐਫ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 36 ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 5 ਜੁਲਾਈ- ਪਿੱਛਲੇ 24 ਘੰਟਿਆਂ ਦੌਰਾਨ ਬੀ.ਐੱਸ.ਐਫ ਦੇ 36 ਹੋਰ ਜਵਾਨਾਂ ਦੀ ਕੋਰੋਨਾ ਰਿਪੋਰਟ ...
ਅਫ਼ਗ਼ਾਨਿਸਤਾਨ 'ਚ 10 ਤਾਲਿਬਾਨੀ ਅੱਤਵਾਦੀ ਢੇਰ
. . .  about 2 hours ago
ਕਾਬੁਲ, 5 ਜੁਲਾਈ- ਅਫ਼ਗ਼ਾਨਿਸਤਾਨ ਦੇ ਦੋ ਪ੍ਰਾਂਤਾਂ 'ਚ ਸੁਰੱਖਿਆ ਬਲਾਂ ਦੇ ਨਾਲ ਹੋਈ ਝੜਪ 'ਚ 10 ਤਾਲਿਬਾਨੀ ਅੱਤਵਾਦੀ ...
164 ਵੇਂ ਰਾਜ ਪੱਧਰੀ ਸਮਾਗਮ 'ਚ ਸਿਹਤ ਮੰਤਰੀ ਸਿੱਧੂ ਨੇ ਕੀਤੀ ਸ਼ਿਰਕਤ
. . .  about 3 hours ago
ਮਲੌਦ, 5 ਜੁਲਾਈ (ਨਿਜ਼ਾਮਪੁਰ/ਚਾਪੜਾ)- ਜੰਗ-ਏ-ਆਜ਼ਾਦੀ ਦੇ ਸੁਤੰਤਰਤਾ ਸੰਗਰਾਮ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ...
ਸਰਚ ਅਪਰੇਸ਼ਨ ਦੌਰਾਨ ਪੁਲਿਸ ਨੂੰ ਪੁਲਵਾਮਾ ਦੇ ਗੰਗੂ ਇਲਾਕੇ 'ਚੋਂ ਮਿਲਿਆ ਆਈ.ਈ.ਡੀ
. . .  about 3 hours ago
ਸ੍ਰੀਨਗਰ, 5 ਜੁਲਾਈ- ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਗੰਗੂ ਇਲਾਕੇ 'ਚ ਸਰਚ ਅਪਰੇਸ਼ਨ ਦੌਰਾਨ ਪੁਲਿਸ ਨੇ ਇਕ ਹੋਰ ਆਈ.ਈ.ਡੀ...
ਜਲੰਧਰ 'ਚ ਦੇਰ ਰਾਤ ਚੱਲੀ ਗੋਲੀ, ਜ਼ਖ਼ਮੀ ਹੋਏ ਨੌਜਵਾਨ ਦੀ ਹਾਲਤ ਗੰਭੀਰ
. . .  about 3 hours ago
ਜਲੰਧਰ, 5 ਜੁਲਾਈ (ਐੱਮ.ਐੱਸ. ਲੋਹੀਆ) - ਜ਼ਖ਼ਮੀ ਹਾਲਤ 'ਚ ਇਕ ਨੌਜਵਾਨ ਨੂੰ ਬੀਤੀ ਦੇਰ ਰਾਤ ਕੁੱਝ ਵਿਅਕਤੀ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 5 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵਿਖੇ...
ਰੱਖਿਆ ਮੰਤਰੀ ਅਤੇ ਗ੍ਰਹਿ ਮੰਤਰੀ ਨੇ ਸਰਦਾਰ ਵੱਲਭ ਭਾਈ ਪਟੇਲ ਕੋਵਿਡ ਹਸਪਤਾਲ ਦਾ ਕੀਤਾ ਦੌਰਾ
. . .  about 4 hours ago
ਨਵੀਂ ਦਿੱਲੀ, 5 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਿੱਲੀ 'ਚ ਸਥਿਤ ...
ਓਡੀਸ਼ਾ 'ਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ 'ਚ ਮਾਰੇ ਗਏ 4 ਮਾਉਵਾਦੀ
. . .  about 4 hours ago
ਭੁਵਨੇਸ਼ਵਰ, 5 ਜੁਲਾਈ - ਓਡੀਸ਼ਾ ਦੇ ਕੰਧਮਾਲ ਜ਼ਿਲ੍ਹੇ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ 'ਚ ਚਾਰ ਮਾਉਵਾਦੀਆਂ ...
ਇਕਾਂਤਵਾਸ ਨੂੰ ਵਿਚਾਲੇ ਹੀ ਛੱਡ ਭੱਜਿਆ ਕੋਰੋਨਾ ਪਾਜ਼ੀਟਿਵ ਮਰੀਜ਼, ਮਾਮਲਾ ਦਰਜ਼
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 5 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਇਕਾਂਤਵਾਸ ਨੂੰ ਵਿਚਕਾਰ ...
ਭਾਰਤ 'ਚ 4 ਜੁਲਾਈ ਤੱਕ ਟੈਸਟ ਕੀਤੇ ਗਏ ਕੋਰੋਨਾ ਦੇ 97,89,066 ਨਮੂਨੇ : ਆਈ.ਸੀ.ਐਮ.ਆਰ
. . .  about 4 hours ago
ਨਵੀਂ ਦਿੱਲੀ, 5 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਨੇ ਦੱਸਿਆ ਕਿ 4 ਜੁਲਾਈ ...
ਸਾਬਕਾ ਵਿਧਾਇਕਾ ਦੇ ਨਿੱਜੀ ਸਹਾਇਕ ਦੀ ਪਤਨੀ ਵੱਲੋਂ ਖ਼ੁਦਕੁਸ਼ੀ
. . .  about 3 hours ago
ਸਮਾਣਾ (ਪਟਿਆਲਾ) , 5 ਜੁਲਾਈ (ਸਾਹਿਬ ਸਿੰਘ) - ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਵਨਿੰਦਰ ਕੌਰ ਲੂੰਬਾ...
ਖਸਤਾ ਹਾਲਤ ਸੜਕ 'ਤੇ ਵਾਪਰੇ ਹਾਦਸੇ 'ਚ ਨੌਜਵਾਨ ਦੀ ਗਈ ਜਾਨ
. . .  about 5 hours ago
ਕਲਾਨੌਰ, 5 ਜੁਲਾਈ(ਪੁਰੇਵਾਲ)- ਸਥਾਨਕ ਕਸਬੇ 'ਚ ਸਥਿਤ ਬਟਾਲਾ ਮਾਰਗ 'ਤੇ ਖਸਤਾ ਹਾਲਤ ਸੜਕ 'ਤੇ ਵਾਪਰੇ ਹਾਦਸੇ ਕਾਰਨ ਕਲਾਨੌਰ...
ਜੰਡਿਆਲਾ ਗੁਰੂ ਦੇ ਡੀ.ਐੱਸ.ਪੀ ਤੇ ਉਨ੍ਹਾਂ ਦੀ ਪਤਨੀ ਨੂੰ ਹੋਇਆ ਕੋਰੋਨਾ
. . .  about 5 hours ago
ਜੰਡਿਆਲਾ ਗੁਰ,ੂ 5 ਜੁਲਾਈ (ਪਰਮਿੰਦਰ ਸਿੰਘ ਜੋਸਨ) - ਜੰਡਿਆਲਾ ਗੁਰੂ ਦੇ ਡੀ.ਐੱਸ.ਪੀ ਅਤੇ ਉਨ੍ਹਾਂ ਦੀ ਪਤਨੀ ਦੇ ਬੀਤੇ...
ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਦੇ 14 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਐੱਸ. ਏ. ਐੱਸ. ਨਗਰ, 5 ਜੁਲਾਈ (ਕੇ. ਐੱਸ. ਰਾਣਾ)- ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਦੇ 14 ਨਵੇਂ ਮਰੀਜ਼ ਸਾਹਮਣੇ ਆਉਣ ...
ਨਾਭਾ (ਪਟਿਆਲਾ) ਵਿਖੇ ਕੋਰੋਨਾ ਦੇ ਤਿੰਨ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 5 hours ago
ਨਾਭਾ, 5 ਜੁਲਾਈ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਆਉਣਾ ਲਗਾਤਾਰ ਜਾਰੀ...
ਤੇਜ਼ ਝੱਖੜ ਅਤੇ ਮੀਂਹ ਕਾਰਣ ਦਰਖਤਾਂ ਦਾ ਹੋਇਆ ਭਾਰੀ ਨੁਕਸਾਨ
. . .  about 5 hours ago
ਤਲਵੰਡੀ ਸਾਬੋ, 5 ਜੁਲਾਈ (ਰਣਜੀਤ ਸਿੰਘ ਰਾਜੂ) - ਬੀਤੀ ਦੇਰ ਇਲਾਕੇ ਅੰਦਰ ਆਏ ਤੇਜ਼ ਝੱਖੜ ਅਤੇ ਭਾਰੀ ਬਾਰਸ਼...
ਭਾਰਤ 'ਚ ਕੋਰੋਨਾ ਦਾ ਕਹਿਰ, ਇਕ ਦਿਨ 'ਚ ਆਏ ਕਰੀਬ 25 ਹਜ਼ਾਰ ਕੇਸ, 613 ਮੌਤਾਂ
. . .  1 minute ago
ਨਵੀਂ ਦਿੱਲੀ, 5 ਜੁਲਾਈ - ਦੇਸ਼ ਵਿਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਮਾਮਲਿਆਂ ਨੇ ਹੁਣ ਤੱਕ ਦੇ ਰਿਕਾਰਡ ਤੋੜ ਦਿੱਤੇ ਹਨ। ਦੇਸ਼ ਵਿਚ ਪਹਿਲੀ ਵਾਰ ਇਕ ਦਿਨ 'ਚ 25 ਹਜ਼ਾਰ ਦੇ ਨੇੜੇ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲਾ ਅਨੁਸਾਰ 24 ਘੰਟਿਆਂ 'ਚ 24,805 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 613...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551

ਲੁਧਿਆਣਾ

ਬੁੱਢੇ ਨਾਲੇ 'ਚ ਪਾਣੀ ਦਾ ਪੱਧਰ ਵਧਣ ਨਾਲ ਨੇੜਲੇ ਇਲਾਕਿਆਂ 'ਚ ਭਰਿਆ ਪਾਣੀ

ਲੁਧਿਆਣਾ, 21 ਅਗਸਤ (ਅਮਰੀਕ ਸਿੰਘ ਬੱਤਰਾ)-ਬੁੱਢੇ ਨਾਲੇ ਵਿਚ ਬੁੱਧਵਾਰ ਸਵੇਰ ਨੂੰ ਪਾਣੀ ਦਾ ਪੱਧਰ ਵਧ ਜਾਣ ਕਾਰਨ ਆਸ-ਪਾਸ ਦੇ ਇਲਾਕਿਆਂ ਨਿਊ ਸ਼ਿਵਪੁਰੀ, ਨਿਊ ਕੁੰਦਨਪੁਰੀ, ਧਰਮਪੁਰਾ, ਢੋਕਾਂ ਮੁਹੱਲਾ ਵਿਚ ਗੰਦਾ ਪਾਣੀ ਆ ਜਾਣ ਕਾਰਨ ਲੋਕ ਪ੍ਰੇਸ਼ਾਨ ਰਹੇ, ਨਗਰ ਨਿਗਮ ਓ ਐਾਡ ਐਮ ਸੈੱਲ ਵਲੋਂ ਪ੍ਰਭਾਵਿਤ ਮੁਹੱਲਿਆਂ ਵਿਚ ਖੜ੍ਹੇ ਪਾਣੀ ਦੀ ਨਿਕਾਸੀ ਲਈ ਯਤਨ ਕੀਤੇ ਜਾ ਰਹੇ ਹਨ, ਪ੍ਰੰਤੂ ਬੁੱਢੇ ਨਾਲੇ ਵਿਚ ਪਾਣੀ ਕਿੱਥੋਂ ਆ ਰਿਹਾ ਹੈ, ਅਧਿਕਾਰੀਆਂ ਨੂੰ ਹਾਲ ਦੀ ਘੜੀ ਸਮਝ ਨਹੀਂ ਆ ਰਹੀ ਹੈ | ਟਰਾਂਸਪੋਰਟ ਨਗਰ ਤੋਂ ਧਰਮਪੁਰਾ ਨੂੰ ਜਾਂਦਾ ਬਰਸਾਤੀ ਨਾਲਾ ਜੋ ਬੁੱਢੇ ਨਾਲੇ ਨਾਲ ਲਿੰਕ ਹੈ, ਮੰਗਲਵਾਰ ਨੂੰ ਬੈਕ ਮਾਰ ਜਾਣ ਕਾਰਨ ਧਰਮਪੁਰਾ ਅਤੇ ਹੋਰ ਮੁਹੱਲੇ ਦੇ ਘਰਾਂ/ਦੁਕਾਨਾਂ ਵਿਚ ਪਾਣੀ ਵੜਨ ਦੀ ਸੂਚਨਾ ਮਿਲਣ 'ਤੇ ਵਿਧਾਇਕ ਸੁਰਿੰਦਰ ਡਾਬਰ ਅਤੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਮੌਕੇ 'ਤੇ ਬੁਲਾ ਕੇ ਪਾਣੀ ਨਿਕਾਸੀ ਦੀ ਦਿੱਤੀ ਹਦਾਇਤ ਤੋਂ ਬਾਅਦ ਪੰਪ ਨਾਲ ਪਾਣੀ ਕੱਢਿਆ ਜਾ ਰਿਹਾ ਹੈ, ਪ੍ਰੰਤੂ ਬੁੱਢੇ ਨਾਲੇ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਸਮੱਸਿਆ ਹੱਲ ਨਹੀਂ ਹੋ ਰਹੀ, ਪਾਣੀ ਗਲੀਆਂ 'ਚੋਂ ਮੁੱਖ ਸੜਕ 'ਤੇ ਆ ਰਿਹਾ ਹੈ | ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਸੀਵਰੇਜ ਟਰੀਟਮੈਂਟ ਪਲਾਂਟ ਭੱਟੀਆਂ ਬੰਦ ਕਰ ਦਿੱਤੇ ਜਾਣ ਕਾਰਨ ਵੀ ਸ਼ਹਿਰ ਦੇ ਕਈ ਇਲਾਕਿਆਂ ਵਿਚ ਸੀਵਰੇਜ ਦਾ ਪਾਣੀ ਭਰ ਜਾਣ ਦੀ ਸਮੱਸਿਆ ਹੱਲ ਨਹੀਂ ਹੋ ਰਹੀ | ਬੁੱਧਵਾਰ ਨੂੰ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟ ਜਾਣ 'ਤੇ ਪਲਾਂਟ ਥੋੜੀ-ਥੋੜੀ ਦੇਰ ਲਈ ਚਲਾਇਆ ਜਾ ਰਿਹਾ ਹੈ, ਜਿਸ ਕਾਰਨ ਕਈ ਇਲਾਕਿਆਂ 'ਚ ਖੜ੍ਹਾ ਸੀਵਰੇਜ ਦਾ ਪਾਣੀ ਨਿਕਲਣਾ ਸ਼ੁਰੂ ਹੋ ਗਿਆ ਹੈ | ਓ ਐਾਡ ਐਮ ਸੈੱਲ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਸਿੰਘ ਨੇ ਦੱਸਿਆ ਕਿ ਬੁੱਢੇ ਨਾਲੇ ਵਿਚ ਬੁੱਧਵਾਰ ਨੂੰ ਪਾਣੀ ਦਾ ਪੱਧਰ ਅਚਾਨਕ ਵਧ ਜਾਣ ਦਾ ਕਾਰਨ ਜਾਣਨ ਲਈ ਅਧਿਕਾਰੀਆਂ ਦੀ ਟੀਮ ਪਿੰਡ ਖਾਸੀ ਕਲਾਂ ਭੇਜੀ ਗਈ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੰਗਾਈ ਮਿੱਲਾਂ ਚਲਾਉਣ 'ਤੇ ਲਗਾਈ ਪਾਬੰਦੀ ਜਾਰੀ ਰਹੇਗੀ ਕਿਉਂਕਿ ਮਿੱਲਾਂ ਵਿਚੋਂ ਨਿਕਲਦਾ ਪਾਣੀ ਸੀਵਰੇਜ ਲਾਈਨ ਰਾਹੀਂ ਸੀਵਰੇਜ ਟਰੀਟਮੈਂਟ ਪਲਾਂਟਾਂ
ਤੱਕ ਪੁੱਜਦਾ ਹੈ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਨਅਤੀ ਯੂਨਿਟਾਂ ਵਿਚੋਂ ਪਾਣੀ ਦੀ ਨਿਕਾਸੀ ਨਹੀਂ ਹੈ, ਨੂੰ ਚਲਾਉਣ ਤੋਂ ਪਾਬੰਦੀ ਹਟਾ ਲਈ ਜਾਵੇਗੀ | ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਬੁੱਢੇ ਨਾਲੇ ਅਤੇ ਬਰਸਾਤੀ ਨਾਲੇ ਵਿਚ ਗੰਦਗੀ/ਕੂੜਾ ਨਾ ਸੁੱਟਿਆ ਜਾਵੇ ਕਿਉਂਕਿ ਕੂੜਾ ਜਮ੍ਹਾਂ ਹੋਣ ਨਾਲ ਪਾਣੀ ਦੇ ਵਹਾਅ 'ਚ ਅੜਿੱਕਾ ਪੈਦਾ ਹੁੰਦਾ ਹੈ ਤੇ ਪਾਣੀ ਓਵਰਫਲੋਅ ਹੋ ਜਾਂਦਾ ਹੈ |

ਸਰਕਾਰੀ ਪ੍ਰਾਇਮਰੀ ਸਕੂਲ ਗਹੌਰ ਦੀ ਅਧਿਆਪਕਾ ਨੂੰ ਮੁਅੱਤਲ ਕਰਨ 'ਤੇ ਅਧਿਕਾਰੀਆਂ ਿਖ਼ਲਾਫ਼ ਰੋਸ

ਲੁਧਿਆਣਾ, 21 ਅਗਸਤ (ਬੀ.ਐਸ.ਬਰਾੜ)- ਸਰਕਾਰੀ ਪ੍ਰਾਇਮਰੀ ਸਕੂਲ ਗਹੌਰ ਦੀ ਇਕ ਅਧਿਆਪਕਾ ਨੂੰ ਕਥਿਤ ਝੂਠੇ ਦੋਸ਼ ਤਹਿਤ ਮੁਅਤੱਲ ਕਰਨ ਿਖ਼ਲਾਫ਼ ਅਧਿਆਪਕਾਂ ਨੇ ਇਕਜੁਟਤਾ ਦਿਖਾਈ | ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਦਫ਼ਤਰ ਅੱਗੇ ਇਕੱਠੇ ਹੋਏ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਸਮੂਹਿਕ ਜਬਰ ਜਨਾਹ ਮਾਮਲੇ ਦੀ ਅਗਲੀ ਸੁਣਵਾਈ 31 ਨੂੰ

ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਪਿੰਡ ਈਸੇਵਾਲ ਵਿਚ ਫਰਵਰੀ ਮਹੀਨੇ ਵਿਚ ਹੋਏ ਨੌਜਵਾਨ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿਚ ਅੱਜ ਅਦਾਲਤ ਵਿਚ ਪੀੜਤ ਲੜਕੀ ਦੇ ਦੋਸਤ ਅਤੇ ਮੁੱਖ ਗਵਾਹ ਦੇ ਬਿਆਨ ਕਲਮਬੰਦ ਕੀਤੇ ਗਏ ਹਨ | ਅੱਜ ਅਦਾਲਤ ...

ਪੂਰੀ ਖ਼ਬਰ »

ਮਹਾਂਨਗਰ ਦੀਆਂ ਰੰਗਾਈ ਸਨਅਤਾਂ 'ਚ ਕੰਮ ਕਰਨ ਵਾਲੇ ਹਜ਼ਾਰਾਂ ਮਜ਼ਦੂਰ ਹੋਏ ਵਿਹਲੇ

ਲੁਧਿਆਣਾ, 21 ਅਗਸਤ (ਪੁਨੀਤ ਬਾਵਾ)-ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੇ ਬਣੇ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹਾਂਨਗਰ ਲੁਧਿਆਣਾ ਦੀਆਂ 270 ਦੇ ਕਰੀਬ ਰੰਗਾਈ ਸਨਅਤਾਂ ਨੂੰ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਸੀ, ਜਿਸ ਕਰਕੇ ਰੰਗਾਈ ਸਨਅਤਾਂ ਵਿਚ ਕੰਮ ...

ਪੂਰੀ ਖ਼ਬਰ »

ਬੰਦੀ ਪਤੀ ਨੂੰ ਨਸ਼ੀਲੀਆਂ ਗੋਲੀਆਂ ਦੇਣ ਆਈ ਔਰਤ ਕਾਬੂ

ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ ਵਿਚ ਕਤਲ ਮਾਮਲੇ ਵਿਚ ਪੇਸ਼ੀ ਭੁਗਤਣ ਆਏ ਨੌਜਵਾਨ ਨੂੰ ਉਸ ਦੀ ਪਤਨੀ ਵਲੋਂ ਨਸ਼ੀਲੀਆਂ ਗੋਲੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਮਾਮਲੇ ਵਿਚ ਪਤੀ-ਪਤਨੀ ਿਖ਼ਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਜਲ ਸ੍ਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰਾਂ ਨੂੰ ਰਾਹਤ ਕਾਰਜਾਂ ਲਈ 2 ਕਰੋੜ ਜਾਰੀ ਕੀਤੇ-ਸਿੱਧੂ

ਭਾਮੀਆਂ ਕਲਾਂ, 21 ਅਗਸਤ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਦੇ ਰਾਹੋਂ ਰੋਡ ਦੇ ਨਾਲ ਲਗਦੇ ਸਤਲੁਜ ਦਰਿਆ ਦੇ ਕੰਢੇ 'ਤੇ ਸਥਿਤ ਪਿੰਡ ਗੜ੍ਹੀ ਫ਼ਾਜ਼ਲ, ਗੜ੍ਹੀ ਤੋਗੜਾਂ, ਗੜ੍ਹੀ ਸ਼ੇਰੂ ਵਿਖੇ ਸਤਲੁਜ ਦਰਿਆ ਵਿਚ ਆਏ ਜ਼ਿਆਦਾ ਪਾਣੀ ਕਾਰਨ ਲੋਕਾਂ ...

ਪੂਰੀ ਖ਼ਬਰ »

ਵਿਆਹੁਤਾ ਨਾਲ ਜਬਰ ਜਨਾਹ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਸਨਸਿਟੀ ਕਾਲੋਨੀ ਵਿਚ ਰਹਿਣ ਵਾਲੀ ਇਕ ਵਿਆਹੁਤਾ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਪੀੜਤ ਔਰਤ ਦੇ ਬਿਆਨਾਂ 'ਤੇ ਅਮਲ ਵਿਚ ...

ਪੂਰੀ ਖ਼ਬਰ »

ਖਾਤੇ 'ਚੋਂ ਧੋਖੇ ਨਾਲ 72 ਹਜ਼ਾਰ ਰੁਪਏ ਕਢਵਾਏ

ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕਿਦਵਾਈ ਨਗਰ ਵਿਚ ਰਹਿੰਦੇ ਰਵਿੰਦਰ ਕੁਮਾਰ ਦੇ ਖਾਤੇ ਵਿਚੋਂ ਅਣਪਛਾਤੇ ਵਿਅਕਤੀ 72 ਹਜ਼ਾਰ ਰੁਪਏ ਦੀ ਨਕਦੀ ਕਢਵਾ ਲਈ | ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਲਿਖਵਾਈ ...

ਪੂਰੀ ਖ਼ਬਰ »

ਵਿਆਹੁਤਾ ਦੀ ਕੁੱਟਮਾਰ ਮਾਮਲੇ 'ਚ ਕੇਸ ਦਰਜ

ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਗਗਨਦੀਪ ਕੌਰ ਵਾਸੀ ਮੁੰਡੀਆਂ ਖੁਰਦ ਦੀ ਸ਼ਿਕਾਇਤ 'ਤੇ ਉਸ ਦੀ ਸੱਸ ਦਲਜੀਤ ਕੌਰ, ਨਨਾਣ ਰਾਜਵਿੰਦਰ ਕੌਰ ਿਖ਼ਲਾਫ਼ ਕੇਸ ਦਰਜ ਕਰਵਾਇਆ ਹੈ | ਪੁਲਿਸ ਨੂੰ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ...

ਪੂਰੀ ਖ਼ਬਰ »

ਵਿਆਹੁਤਾ ਨਾਲ ਜਬਰ ਜਨਾਹ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਸਨਸਿਟੀ ਕਾਲੋਨੀ ਵਿਚ ਰਹਿਣ ਵਾਲੀ ਇਕ ਵਿਆਹੁਤਾ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਪੀੜਤ ਔਰਤ ਦੇ ਬਿਆਨਾਂ 'ਤੇ ਅਮਲ ਵਿਚ ...

ਪੂਰੀ ਖ਼ਬਰ »

ਕੌਮੀ ਤੇ ਕੌਮਾਂਤਰੀ ਕੰਪਨੀਆਂ ਦੇ ਸਟਾਲਾਂ ਵਾਲੀ ਦੂਸਰੀ ਵਾਈ.ਐਫ.ਏ. ਪ੍ਰਦਰਸ਼ਨੀ ਦੀ ਸ਼ੁਰੂਆਤ

ਲੁਧਿਆਣਾ, 21 ਅਗਸਤ (ਪੁਨੀਤ ਬਾਵਾ)-ਵਿਜ਼ਨ ਕਮਿਊਨੀਕੇਸ਼ਨ ਵੱਲੋਂ ਸਥਾਨਕ ਦਾਣਾ ਮੰਡੀ ਬਹਾਦਰਕੇ ਰੋਡ ਵਿਖੇ ਲਗਾਈ ਗਈ ਦੂਸਰੀ ਕੌਮਾਂਤਰੀ ਯਾਰਨ, ਫੈਬਰਿੱਕ ਤੇ ਅਸੈਸਰੀਜ਼ (ਵਾਈ.ਐਫ.ਏ.) ਪ੍ਰਦਰਸ਼ਨੀ ਦੀ ਅੱਜ ਸ਼ਾਨਦਾਰ ਸ਼ੁਰੂਵਾਤ ਹੋ ਗਈ ਹੈ | ਪ੍ਰਦਰਸ਼ਨੀ ਦੇ ਉਦਘਾਟਨੀ ...

ਪੂਰੀ ਖ਼ਬਰ »

'ਸਿਕਸ ਵੇਸਟ ਮੈਨੇਜਮੈਂਟ ਟੂਲਜ਼ 2016' ਤਹਿਤ ਕੂੜੇ ਦੀ ਸੰਭਾਲ ਲਈ ਸੈਮੀਨਾਰ

ਲੁਧਿਆਣਾ, 21 ਅਗਸਤ (ਅਮਰੀਕ ਸਿੰਘ ਬੱਤਰਾ, ਪੁਨੀਤ ਬਾਵਾ)-ਸ਼ਹਿਰ ਵਿਚੋਂ ਨਿਕਲਦੇ ਕੂੜੇ ਦੀ ਸਾਂਭ ਸੰਭਾਲ ਕੇਂਦਰੀ ਵਾਤਾਵਰਨ ਵਿਭਾਗ ਵਲੋਂ ਲਾਗੂ ਕੀਤੇ 'ਸਿਕਸ ਵੇਸਟ ਮੈਨੇਜਮੈਂਟ ਟੂਲਜ 2016' ਤਹਿਤ ਇਕ ਏਕੜ ਜ਼ਮੀਨ ਤੋਂ ਵੱਧ ਜਗ੍ਹਾ ਵਿਚ ਬਣੇ ਸਨਅਤੀ, ਵਪਾਰਕ ਜਾਂ ਦੂਸਰੇ ...

ਪੂਰੀ ਖ਼ਬਰ »

ਸਰਕਾਰ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੀ ਰੱਖਿਆ ਤੇ ਸਹੂਲਤਾਂ ਲਈ ਪੂਰੀ ਵਚਨਬੱਧ-ਲਾਪਰਾਂ, ਹੰਬੜਾਂ

ਹੰਬੜਾਂ, 21 ਅਗਸਤ (ਜਗਦੀਸ਼ ਸਿੰਘ ਗਿੱਲ)-ਪੰਜਾਬ ਸਰਕਾਰ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੀ ਰੱਖਿਆ ਅਤੇ ਸਹੂਲਤਾਂ ਲਈ ਪੂਰੀ ਵਚਨਬੱਧ ਹੈ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪ੍ਰਸ਼ਾਸ਼ਨ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਕਰ ਰਿਹਾ ਹੈ ਅਤੇ ਕੁਤਾਹੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਦਿਵਸ ਮਨਾਇਆ

ਲੁਧਿਆਣਾ, 21 ਅਗਸਤ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਦਿਵਸ ਮਨਾਇਆ ਗਿਆ ਅਤੇ ਬੂਟੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਸਰਗੋਧਾ ਕਾਲੋਨੀ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 21 ਅਗਸਤ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸਾਹਿਬ ਸਰਗੋਧਾ ਕਾਲੋਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਸਿੱਖ ਪੰਥ ਦੇ ਪ੍ਰਸਿੱਧ ਵਿਦਵਾਨ ਭਾਈ ਗੁਰਇਕਬਾਲ ਸਿੰਘ ਨੇ ਸੰਗਤਾਂ ਦੇ ਨਾਲ ਗੁਰਮਤਿ ...

ਪੂਰੀ ਖ਼ਬਰ »

ਨਾਮਧਾਰੀਆਂ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਵਰਤਾਇਆ ਲੰਗਰ

ਇਯਾਲੀ/ਥਰੀਕੇ, 21 ਅਗਸਤ (ਰਾਜ ਜੋਸ਼ੀ)-ਨਾਮਧਾਰੀ ਸੰਪਰਦਾ ਦੇ ਗੁਰੂ ਠਾਕੁਰ ਦਲੀਪ ਸਿੰਘ ਦੀ ਅਗਵਾਈ ਹੇਠ ਹੜ੍ਹ ਪੀੜਤ ਪਰਿਵਾਰਾਂ ਨੂੰ ਗੁਰਮੇਲ ਸਿੰਘ ਬਰਾੜ ਅਤੇ ਉਸ ਦੇ ਸਹਿਯੋਗੀ ਵਿਅਕਤੀਆਂ ਨੇ ਪਿੰਡ ਆਲੋਵਾਲ, ਭੋਲੇਵਾਲ, ਗੰਨਾ ਪਿੰਡ, ਮੀਓਵਾਲ, ਨਵਾਂ ਖਹਿਰਾ ਆਦਿ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਵਿਖੇ ਸਕੂਲ ਖੇਡਾਂ ਦੇ ਜ਼ੋਨਲ ਮੁਕਾਬਲੇ ਆਰੰਭ

ਡੇਹਲੋਂ, 21 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲਾ ਰਾਏਪੁਰ ਵਿਖੇ ਵੱਖ-ਵੱਖ ਸਕੂਲ ਖੇਡਾਂ ਦੇ ਜ਼ੋਨਲ ਮੁਕਾਬਲੇ ਆਰੰਭ ਹੋ ਗਏ ਹਨ, ਜੋ 31 ਅਗਸਤ ਤੱਕ ਚੱਲਣਗੇ | ਇਨ੍ਹਾਂ ਮੁਕਾਬਲਿਆ ਦੌਰਾਨ ਹਾਕੀ, ਫੁੱਟਵਾਲ, ਕਬੱਡੀ, ਖੋ-ਖੋ, ਕਿ੍ਕਟ, ...

ਪੂਰੀ ਖ਼ਬਰ »

ਦਿੱਲੀ ਵਿਖੇ ਰੋਸ ਧਰਨਾ ਦੇਣ ਲਈ ਲੁਹਾਰਾ ਤੋਂ ਜਥਾ ਰਵਾਨਾ

ਡਾਬਾ/ਲੁਹਾਰਾ, 21 ਅਗਸਤ (ਕੁਲਵੰਤ ਸਿੰਘ ਸੱਪਲ)- ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਨੰੂ ਢਾਹੁਣ 'ਤੇ ਰਵਿਦਾਸ ਭਾਈਚਾਰੇ ਵਲੋਂ ਦਿੱਲੀ ਵਿਖੇ ਵਿਸ਼ਾਲ ਧਰਨਾ ਲਗਾਇਆ ਜਾ ਰਿਹਾ ਹੈ, ਜਿਸ 'ਚ ਸ਼ਾਮਿਲ ਹੋਣ ਲਈ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ ਵਲੋਂ ਸ੍ਰੀ ...

ਪੂਰੀ ਖ਼ਬਰ »

ਮਸਲਿਆਂ ਦੇ ਹੱਲ ਲਈ ਸੀਸੂ ਤੇ ਵਿਭਾਗ ਵਲੋਂ 7 ਮੈਂਬਰੀ ਸੰਯੁਕਤ ਕਮੇਟੀ ਦਾ ਗਠਨ

ਲੁਧਿਆਣਾ, 21 ਅਗਸਤ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਤੇ ਕਸਟਮ ਵਲੋਂ ਐਕਸਪੋਰਟਰਾਂ ਦੇ ਆਈ.ਜੀ.ਐਸ.ਟੀ. ਤੇ ਕਸਟਮ ਨਾਲ ਸਬੰਧਿਤ ਮਸਲਿਆਂ ਦੇ ਹੱਲ ਲਈ 7 ਮੈਂਬਰੀ ਸੰਯੁਕਤ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਹ ਜਾਣਕਾਰੀ ਸੀਸੂ ...

ਪੂਰੀ ਖ਼ਬਰ »

ਜੁਡੀਸ਼ੀਅਲ ਇੰਪਲਾਈਜ਼ (ਸੇਵਾਮੁਕਤ) ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਲੁਧਿਆਣਾ, 21 ਅਗਸਤ (ਸਲੇਮਪੁਰੀ)-ਅੱਜ ਜੁਡੀਸ਼ੀਅਲ ਇੰਪਲਾਈਜ਼ (ਸੇਵਾਮੁਕਤ) ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਮੱਖਣ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਵਿਖੇ ਹੋਈ | ਇਸ ਮੌਕੇ ਵੱਖ-ਵੱਖ ਆਗੂਆਂ ਨੇ ...

ਪੂਰੀ ਖ਼ਬਰ »

ਮਾਤਾ ਹਰਜੀਤ ਕੌਰ ਝੱਮਟ ਨੂੰ ਸ਼ਰਧਾਂਜਲੀਆਂ

ਇਯਾਲੀ/ਥਰੀਕੇ, 21 ਅਗਸਤ (ਰਾਜ ਜੋਸ਼ੀ)-ਮਾਂ ਦਾ ਦੇਣ ਕਦੇ ਕੋਈ ਦੇ ਨਹੀਂ ਸਕਦਾ ਅਤੇ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਸਾਨੂੰ ਮਾਤਾ-ਪਿਤਾ ਦੀ ਸੇਵਾ ਪਹਿਲ ਦੇ ਆਧਾਰ 'ਤੇ ਕਰਨੀ ਚਾਹੀਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਮੈਂਬਰ ਜਗਜੀਤ ਸਿੰਘ ...

ਪੂਰੀ ਖ਼ਬਰ »

ਵੇਰਕਾ ਵਲੋਂ ਲੁਧਿਆਣਾ 'ਚ ਸਮਾਗਮ ਦੌਰਾਨ ਗੁਣਵੱਤਾ ਮਾਰਕ ਪਸ਼ੂ ਖੁਰਾਕ ਜਾਰੀ

ਲੁਧਿਆਣਾ, 21 ਅਗਸਤ (ਪੁਨੀਤ ਬਾਵਾ)-ਮਿਲਕਫੈੱਡ ਪੰਜਾਬ ਵਲੋਂ ਗੁਣਵੱਤਾ ਚਿੰਨ੍ਹ ਵਾਲੀ ਵੇਰਕਾ ਪਸ਼ੂ ਖੁਰਾਕ ਵਿਸ਼ੇ 'ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ ਵਿਖੇ ਕੌਮੀ ਡੇਅਰੀ ਵਿਕਾਸ ਬੋਰਡ ਆਨੰਦ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਕਿ੍ਪਾਲ ਆਸ਼ਰਮ ਹੰਬੜਾਂ ਨੇ ਹੜ੍ਹ ਪੀੜਤਾਂ ਲਈ ਲੰਗਰ ਭੇਜੇ

ਹੰਬੜਾਂ, 21 ਅਗਸਤ (ਜਗਦੀਸ਼ ਸਿੰਘ ਗਿੱਲ))-ਸਤਲੁਜ ਬੰਨ੍ਹ ਟੁੱਟਣ ਕਾਰਨ ਕਈ ਇਲਾਕਿਆਂ 'ਚ ਆਏ ਹੜ੍ਹਾਂ ਨਾਲ ਬਹੁਤ ਸਾਰੇ ਪਿੰਡ ਪ੍ਰਭਾਵਿਤ ਹੋ ਚੁਕੇ ਹਨ, ਜਿੱਥੇ ਲੋਕਾਂ ਦਾ ਖਾਣ ਪੀਣ ਅਤੇ ਘਰਾਂ ਦਾ ਹੋਰ ਸਾਮਾਨ ਵੀ ਹੜ੍ਹਾਂ ਦੀ ਭੇਟ ਚੜ੍ਹ ਗਿਆ ਸੀ, ਇਸ ਸਥਿਤੀ ਵਿਚ ਉਨ੍ਹਾਂ ...

ਪੂਰੀ ਖ਼ਬਰ »

ਚੇਅਰਮੈਨ ਅਰਵਿੰਦਰ ਸਿੰਘ ਟੋਨੀ ਤੇ ਪ੍ਰਧਾਨ ਜਸਪਾਲ ਸਿੰਘ ਦਾ ਸਨਮਾਨ

ਲੁਧਿਆਣਾ, 21 ਅਗਸਤ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੀ ਪ੍ਰਸਿੱਧ ਅਕਾਲਗੜ੍ਹ ਮਾਰਕੀਟ ਦੇ ਨਵਨਿਯੁਕਤ ਚੇਅਰਮੈਨ ਅਰਵਿੰਦਰ ਸਿੰਘ ਟੋਨੀ ਅਤੇ ਪ੍ਰਧਾਨ ਜਸਪਾਲ ਸਿੰਘ ਸਹਿਜਾਦਾ ਦਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੇੜੇ ਕੋਚਰ ਮਾਰਕੀਟ ਵਿਖੇ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਪ੍ਰੋ: ਗਿੱਲ ਨੇ ਲੇਖਕ ਮੋਹਨ ਕਾਹਲੋਂ ਦੀ ਲੇਖਿਕਾ ਪਤਨੀ ਦਾ ਹਾਲ-ਚਾਲ ਪੁੱਛਿਆ

ਲੁਧਿਆਣਾ, 21 ਅਗਸਤ (ਕਵਿਤਾ ਖੁੱਲਰ)- ਪੰਜਾਬੀ ਦੇ ਪ੍ਰਮੁੱਖ ਨਾਵਲਕਾਰ ਮੋਹਨ ਕਾਹਲੋਂ ਦੀ ਜੀਵਨ ਸਾਥਣ ਤੇ ਪ੍ਰਬੁੱਧ ਪੰਜਾਬੀ ਲੇਖਿਕਾ ਦੀਪ ਮੋਹਿਨੀ ਦੀ ਸਿਹਤ ਪਿਛਲੇ ਕੁਝ ਸਮੇਂ ਤੋਂ ਢਿੱਲੀ ਚੱਲਣ ਦੀ ਖ਼ਬਰ ਸੁਣ ਕੇ ਪੰਜਾਬੀ ਸਾਹਿਤ ਅਕਾਦਮੀ ਦੇ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਧੀ ਦਾ ਜ਼ਬਰਦਸਤੀ ਵਿਆਹ ਆਪਣੇ ਪ੍ਰੇਮੀ ਨਾਲ ਕਰਵਾਉਣ 'ਤੇ ਮਾਂ ਤੇ ਪ੍ਰੇਮੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)- ਧੀ ਦਾ ਜ਼ਬਰਦਸਤੀ ਵਿਆਹ ਆਪਣੇ ਪ੍ਰੇਮੀ ਨਾਲ ਕਰਵਾਉਣ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੀ ਮਾਂ ਅਤੇ ਪ੍ਰੇਮੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੀੜਤ ਲੜਕੀ ਨੇ ਕਥਿਤ ਦੋਸ਼ੀਆਂ 'ਤੇ ਉਸ ਨੂੰ ਦੂਜੇ ਵਿਅਕਤੀਆਂ ਨਾਲ ਨਾਜਾਇਜ਼ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 5 ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਦੇਵ ਨਗਰ ਵਿਚ ਬੁਟੀਕ ਵਿਚ ਕੰਮ ਕਰਦੇ ਇਕ ਦਰਜੀ ਨੇ ਸ਼ੱਕੀ ਹਾਲਾਤ ਵਿਚ ਖੁਦਕੁਸ਼ੀ ਕਰ ਲਈ, ਜਿਸ ਦੀ ਸ਼ਨਾਖਤ ਗੁੱਡੂ ਵਜੋਂ ਕੀਤੀ ਗਈ ਹੈ, ਜੋ ਸਨੇਤ ਪਿੰਡ ਦਾ ਰਹਿਣ ...

ਪੂਰੀ ਖ਼ਬਰ »

ਬਹੁਤ ਲੋਕ ਛੱਡ ਚੁੱਕੇ ਹਨ ਰਾਸ਼ਨ ਡੀਪੂ

ਲੁਧਿਆਣਾ, 21 ਅਗਸਤ (ਜੁਗਿੰਦਰ ਸਿੰਘ ਅਰੋੜਾ)-ਡੀਪੂ ਛੱਡਣ ਵਾਲਿਆਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ | ਵੱਡੀ ਗਿਣਤੀ ਵਿਚ ਲੋਕਾਂ ਵਲੋਂ ਰਾਸ਼ਨ ਡੀਪੂ ਛੱਤਣਾ ਆਪਣੇ ਆਪ ਵਿਚ ਹੈਰਾਨੀਜਨਕ ਗੱਲ ਹੈ ਅਤੇ ਇਹ ਸਿਲਸਿਲਾ ਲਗਾਤਾਰ ਹੀ ਚੱਲ ਰਿਹਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਡੇਹਲੋਂ ਵਿਖੇ ਕਾਰ ਦੀ ਟੱਕਰ ਕਾਰਨ ਐਕਟਿਵਾ ਚਾਲਕ ਦੀ ਮੌਤ

ਡੇਹਲੋਂ, 21 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਕਸਬਾ ਡੇਹਲੋਂ ਵਿਖੇ ਅੱਜ ਇਕ ਐਕਟਿਵਾ ਵਿਚ ਤੇਜ਼ ਰਫ਼ਤਾਰ ਅਲਟੋ ਕਾਰ ਵੱਜਣ ਨਾਲ ਐਕਟਿਵਾ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਕਿ ਲਾਗਲੇ ਪਿੰਡ ਕਿਲਾ ਰਾਏਪੁਰ ਵਸਨੀਕ ਬਲਵੀਰ ਸਿੰਘ ਪੱੁਤਰ ਬਖਸ਼ੀਸ ...

ਪੂਰੀ ਖ਼ਬਰ »

ਕੁਲਵੰਤ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ

ਲੁਧਿਆਣਾ, 21 ਅਗਸਤ (ਕਵਿਤਾ ਖੁੱਲਰ)-ਸੁਖਦੇਵ ਐਵੀਨਿਊ ਵੈਲਫੇਅਰ ਸੁਸਾਇਟੀ ਥਰੀਕੇ ਰੋਡ ਲੁਧਿਆਣਾ ਵਲੋਂ ਜਨਰਲ ਇਜਲਾਸ ਕਰਵਾਇਆ | ਇਸ ਜਨਰਲ ਇਜਲਾਸ ਦੌਰਾਨ ਕੁਲਵੰਤ ਸਿੰਘ ਨੂੰ ਲਗਾਤਾਰ ਪੰਜਵੇਂ ਸਾਲ ਲਈ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਜਨਰਲ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੀ ਓ. ਪੀ. ਡੀ. 'ਚ ਲੱਗੀ ਅੱਗ

ਲੁਧਿਆਣਾ, 21 ਅਗਸਤ (ਅਮਰੀਕ ਸਿੰਘ ਬੱਤਰਾ)-ਸਿਵਲ ਹਸਪਤਾਲ ਦੀ ਓ. ਪੀ. ਡੀ. ਬਲਾਕ ਵਿਚ ਬੁੱਧਵਾਰ ਸਵੇਰੇ ਬਿਜਲੀ ਦੀਆਂ ਤਾਰਾਂ ਵਿਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ, ਕਿਸੇ ਨੇ ਵੀ ਉੱਥੇ ਮੌਜੂਦ ਅੱਗ ਬੁਝਾਊ ਯੰਤਰਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਨੂੰ ਫਟੀਆਂ ਤਰਪਾਲਾਂ ਦੇਣਾ ਕੋਝਾ ਮਜ਼ਾਕ-ਲਿਪ

ਲੁਧਿਆਣਾ, 21 ਅਗਸਤ (ਕਵਿਤਾ ਖੁੱਲਰ)- ਪੰਜਾਬ 'ਚ ਆਏ ਭਿਆਨਕ ਹੜਾਂ ਕਾਰਨ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਦੀ ਮਦਦ ਲਈ ਕਈ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਕੀਤੀ ਜਾ ਰਹੀ ਹੈ | ਰਾਜ ਸਰਕਾਰ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ 100 ਕਰੋੜ ਖਰਚਣ ਦੇ ਕੀਤੇ ...

ਪੂਰੀ ਖ਼ਬਰ »

ਪੰਜਾਬ ਰਾਜ ਖੇਡਾਂ ਸ਼ੁਰੂ ਕੌ ਾਸਲਰ ਮਮਤਾ ਆਸ਼ੂ ਨੇ ਕੀਤਾ ਉਦਘਾਟਨ

ਲੁਧਿਆਣਾ, 21 ਅਗਸਤ (ਬੀ.ਐਸ.ਬਰਾੜ)- ਖੇਡ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਦਾ ਉਦਘਾਟਨ ਕੌਾਸਲਰ ਮਮਤਾ ਆਸ਼ੂ ਵਲੋਂ ਕੀਤਾ ਗਿਆ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਵਿਧਾਇਕ ਤਲਵਾੜ ਨੇ ਸਾਰੀ ਰਾਤ ਬੁੱਢੇ ਨਾਲੇ ਦੇ ਨਾਲ ਵਸਦੇ ਲੋਕਾਂ ਦੀ ਦੇਖਭਾਲ ਕਰਨ ਲਈ ਬਿਤਾਈ

ਲੁਧਿਆਣਾ, 21 ਅਗਸਤ (ਪੁਨੀਤ ਬਾਵਾ)-ਮੰਗਲਵਾਰ ਸਵੇਰੇ ਬੁੱਢੇ ਨਾਲੇ ਵਿਚ ਪਾਣੀ ਦਾ ਪੱਧਰ ਵਧ ਜਾਣ ਤੋਂ ਬਾਅਦ ਪਾਣੀ ਨਾਲ ਲਗਦੇ ਘਰਾਂ ਵਿਚ ਵੜ੍ਹ ਗਿਆ ਸੀ, ਜਿਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਆਪ ਮੌਕੇ 'ਤੇ ਪੁੱਜ ਗਏ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ 'ਤੇ ਸਨਅਤਕਾਰਾਂ ਨੇ ਸੈਂਕੜੇ ਕਾਮੇ ਮੱਤੇਵਾੜਾ ਭੇਜੇ

ਲੁਧਿਆਣਾ, 21 ਅਗਸਤ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੱਤੇਵਾੜਾ ਵਿਖੇ ਸਤਲੁਜ ਦਾ ਬੰਨ੍ਹ ਟੁੱਟਣ ਦੇ ਡਰੋਂ ਮਹਾਂਨਗਰ ਦੇ ਸਨਅਤਾਕਰਾਂ ਨੂੰ ਅਪੀਲ ਕਰਕੇ ਸੈਂਕੜੇ ਕਾਮਿਆਂ ਨੂੰ ਮੱਤੇਵਾੜਾ ਧੁੱਸੀ ਬੰਨ੍ਹ 'ਤੇ ਸੱਦਿਆ ਗਿਆ ਹੈ | ਸਨਅਤਕਾਰਾਂ ਨੇ ਪ੍ਰਸ਼ਾਸਨ ...

ਪੂਰੀ ਖ਼ਬਰ »

ਵਿਅਕਤੀ ਦੇ ਕਤਲ ਮਾਮਲੇ 'ਚ 10 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਚਾਂਦਨੀ ਚੌਕ ਵਿਚ ਬੀਤੀ ਦੇਰ ਰਾਤ ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਨੇ 10 ਨੌਜਵਾਨਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਮਿ੍ਤਕ ...

ਪੂਰੀ ਖ਼ਬਰ »

ਮੇਅਰ ਬਲਕਾਰ ਸਿੰਘ ਸੰਧੂ ਦੀ ਤਬੀਅਤ ਵਿਗੜੀ

ਲੁਧਿਆਣਾ, 21 ਅਗਸਤ (ਅਮਰੀਕ ਸਿੰਘ ਬੱਤਰਾ)- ਮੇਅਰ ਬਲਕਾਰ ਸਿੰਘ ਸੰਧੂ ਦੀ ਬੁੱਧਵਾਰ ਅਚਾਨਕ ਤਬੀਅਤ ਵਿਗੜ ਜਾਣ 'ਤੇ ਡੀ. ਐਮ. ਸੀ. ਹੀਰੋ ਹਾਰਟ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੂੰ ਉਨ੍ਹਾਂ ਦੇ ਟੈਸਟ ਕਰਨ ਤੋਂ ਬਾਅਦ ਦਿਲ ਦੀ ਬਿਮਾਰੀ ਹੋਣ ਦਾ ਪਤਾ ਲੱਗਾ | ਮੇਅਰ ...

ਪੂਰੀ ਖ਼ਬਰ »

ਵੱਖ-ਵੱਖ ਖ਼ਤਰਨਾਕ ਮਾਮਲਿਆਂ 'ਚ ਲੋੜੀ ਾਦੇ ਚਾਰ ਭਗੌੜੇ ਗਿ੍ਫ਼ਤਾਰ

ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੀ.ਓ. ਸਟਾਫ਼ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਚਾਰ ਭਗੌੜਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੀ.ਓ. ਸਟਾਫ਼ ਇੰਚਾਰਜ ਇੰਸਪੈਕਟਰ ਪ੍ਰੇਮ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪਹਿਲੇ ਮਾਮਲੇ ਵਿਚ ਦਲਵਿੰਦਰ ...

ਪੂਰੀ ਖ਼ਬਰ »

82 ਲੱਖ ਦੀ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ 82 ਲੱਖ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗਿ੍ਫਤਾਰ ਕਰਨ ਕੀਤਾ ਹੈ, ਜਿਸ ਦੀ ਸ਼ਨਾਖ਼ਤ ਰਾਜਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮੁਹੱਲਾ ਜਵੰਦ ਵਿਹਾਰ ਜੱਸੀਆਂ ਰੋਡ ਵਜੋਂ ਕੀਤੀ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਾਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 1 ਕਿੱਲੋ 200 ਗ੍ਰਾਮ ਅਫੀਮ ਅਤੇ ਅਤੇ 56 ਹਜ਼ਾਰ ਦੀ ਨਕਦੀ ਬਰਾਮਦ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕੋਹੜ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਨੂੰ ਕੀਤਾ ਰਵਾਨਾ

ਲੁਧਿਆਣਾ, 21 ਅਗਸਤ (ਸਲੇਮਪੁਰੀ)- ਕੇਂਦਰ ਸਰਕਾਰ ਵਲੋਂ ਨਾਮੁਰਾਦ ਬਿਮਾਰੀ ਕੋਹੜ ਨੂੰ ਖਤਮ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਵਿਸ਼ੇਸ਼ ਤੌਰ 'ਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਸ਼ਾਮਿਲ ਹੈ | ਕੀਤੇ ਜਾ ਰਹੇ ਉਪਰਾਲਿਆਂ ਤਹਿਤ ਦੇਸ਼ ...

ਪੂਰੀ ਖ਼ਬਰ »

ਸਾਲ ਦੀ ਬਾਲੜੀ ਨਾਲ ਜਬਰ ਜਨਾਹ ਕਰਨ ਵਾਲਾ ਨਾਬਾਲਗ ਗਿ੍ਫ਼ਤਾਰ

ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਇਯਾਲੀ ਕਲਾਂ ਵਿਚ ਇਕ ਸਾਲ ਦੀ ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲੇ 16 ਸਾਲਾ ਲੜਕੇ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਏ.ਡੀ.ਸੀ.ਪੀ. ਮੈਡਮ ਗੁਰਪ੍ਰੀਤ ਕੌਰ ...

ਪੂਰੀ ਖ਼ਬਰ »

ਢਾਬੇ ਦੀ ਭੰਨ-ਤੋੜ ਕਰਨ ਵਾਲੇ ਚਾਰ ਗਿ੍ਫ਼ਤਾਰ

ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ 3 ਦੇ ਘੇਰੇ ਅੰਦਰ ਪੈਂਦੇ ਸਮਰਾਲਾ ਚੌਕ ਨੇੜੇ ਸਥਿਤ ਓਮ ਢਾਬੇ ਦੀ ਭੰਨ-ਤੋੜ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਢਾਬਾ ਮਾਲਕ ਜਿਤੇਸ਼ ਕੁਮਾਰ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX