ਤਾਜਾ ਖ਼ਬਰਾਂ


ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  50 minutes ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  about 1 hour ago
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ...
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  about 2 hours ago
ਸ੍ਰੀਨਗਰ, 17 ਸਤੰਬਰ- ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਲਬਾਗ ਸਿੰਘ ਨੇ ਅੱਜ ਮਾਰਵਾਹ ਅਤੇ ਕਿਸ਼ਤਵਾੜ ਦਾ ਦੌਰਾ...
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  about 2 hours ago
ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਡੀ. ਕੇ ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਫ਼ੈਸਲਾ...
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  about 2 hours ago
ਲੁਧਿਆਣਾ, 17 ਸਤੰਬਰ- ਐੱਸ.ਟੀ.ਐਫ ਲੁਧਿਆਣਾ ਰੇਂਜ ਨੇ ਇਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ...
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  about 3 hours ago
ਫ਼ਾਜ਼ਿਲਕਾ,17 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਲਗਜ਼ਰੀ ਗੱਡੀਆਂ ਦੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ 'ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋ...
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ- ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਕੋਲਕਾਤਾ ਦੀ ਇੱਕ ਵਿਸ਼ੇਸ਼ ਅਦਾਲਤ 'ਚ ਪਹੁੰਚੇ ਹਨ। ਦੱਸ ਦੇਈਏ ਕਿ ਅੱਜ 10 ਵਜੇ ਉਨ੍ਹਾਂ ਨੂੰ ਸੀ.ਬੀ.ਆਈ....
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  about 3 hours ago
ਜਲੰਧਰ, 17 ਸਤੰਬਰ- ਥਾਣਾ ਡਿਵੀਜ਼ਨ ਨੰ 4 ਦੀ ਪੁਲਿਸ ਨੇ ਸ਼ੇਖ਼ਾ ਬਾਜ਼ਾਰ 'ਚ ਸਥਿਤ ਇੱਕ ਪਤੰਗਾਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ...
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  about 3 hours ago
ਤਰਨਤਾਰਨ, 17 ਸਤੰਬਰ- ਤਰਨਤਾਰਨ ਬੰਬ ਧਮਾਕੇ ਦੇ 7 ਦੋਸ਼ੀਆਂ ਨੂੰ ਅੱਜ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉੱਥੇ ਹੀ ਹੁਣ ਤੱਕ ਦੀ ਜਾਂਚ 'ਚ...
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  about 4 hours ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 24 ਹੋ ਗਈ...
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  about 4 hours ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਦੇ ਤੌਰ 'ਤੇ ਐੱਸ. ਜੈਸ਼ੰਕਰ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਜੈਸ਼ੰਕਰ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਮੰਤਰਾਲੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ...
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  about 4 hours ago
ਨਵੀਂ ਦਿੱਲੀ, 17 ਸਤੰਬਰ- ਕੇਂਦਰੀ ਜਾਂਚ ਬਿਉਰੋ ਕੋਲਕਾਤਾ ਨੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਥਾਨ ਅਤੇ ਠਿਕਾਣਿਆਂ ਦਾ ਪਤਾ ਲਗਾਉਣ ...
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  about 5 hours ago
ਚੰਡੀਗੜ੍ਹ, 17 ਸਤੰਬਰ- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜਿਹੜਾ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਕਰੋੜ ਦਾ ਰੁਪਏ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  about 5 hours ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਪੰਜਾਬ ਦੇ ਸਰਕਾਰੀ ਸਕੂਲਾਂ 'ਚ ਚੱਲ ਰਹੇ ਆਮ ਗਿਆਨ ਦੇ ਪ੍ਰੋਜੈਕਟ ਉਡਾਣ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਲਈ ਅੱਜ...
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  about 5 hours ago
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  about 6 hours ago
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  about 6 hours ago
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  about 6 hours ago
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  about 7 hours ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  about 7 hours ago
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  about 8 hours ago
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  about 8 hours ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  about 8 hours ago
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  about 8 hours ago
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 8 hours ago
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  about 8 hours ago
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 9 hours ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 9 hours ago
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 9 hours ago
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  about 7 hours ago
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  about 10 hours ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਬਟਰਫਲਾਈ ਗਾਰਡਨ 'ਚ ਉਡਾਈਆਂ ਤਿਤਲੀਆਂ
. . .  about 10 hours ago
ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  about 10 hours ago
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  about 10 hours ago
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  about 11 hours ago
ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
. . .  about 12 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  about 1 hour ago
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  24 minutes ago
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  37 minutes ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  about 1 hour ago
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  about 1 hour ago
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  about 1 hour ago
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸੂਝਵਾਨ ਹੁਕਮਰਾਨ ਸੁਚੇਤ ਹੁੰਦੇ ਹਨ ਅਤੇ ਚੰਗੇ ਜਰਨੈਲ ਚੌਕਸ ਰਹਿੰਦੇ ਹਨ। -ਸਨਤਜ਼ੂ

ਪਟਿਆਲਾ

ਘੱਗਰ ਦੇ ਕਿਨਾਰੇ ਬੰਨ੍ਹਣ ਲਈ ਸਰਕਾਰੀ ਮਦਦ ਨਾ ਮਿਲਣ ਕਾਰਨ ਕਿਸਾਨਾਂ 'ਚ ਰੋਸ

ਬਾਦਸ਼ਾਹਪੁਰ, 21 ਅਗਸਤ (ਰਛਪਾਲ ਸਿੰਘ ਢੋਟ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਤੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਅੱਜ ਘੱਗਰ 'ਚ ਵਧੇ ਪਾਣੀ ਦਾ ਜਾਇਜ਼ਾ ਲੈਣ ਲਈ ਹਲਕਾ ਸ਼ੁਤਰਾਣਾ ਦੇ ਪਿੰਡਾਂ ਬਾਦਸ਼ਾਹਪੁਰ ਤੇ ਹਰਚੰਦਪੁਰਾ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਾਤੜਾਂ ਮਿਸ ਇਨਾਇਤ ਗੁਪਤਾ ਤੇ ਡਰੇਨੇਜ਼ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਮਨਦੀਪ ਸਿੰਘ ਬੈਂਸ ਤੇ ਹੋਰ ਅਧਿਕਾਰੀ ਮੌਜੂਦ ਸਨ | ਪਿੰਡ ਹਰਚੰਦਪੁਰਾ ਤੇ ਬਾਦਸ਼ਾਹਪੁਰ ਵਿਖੇ ਘੱਗਰ 'ਚ ਵਹਿ ਰਹੇ ਪਾਣੀ ਦਾ ਜਾਇਜ਼ਾ ਲੈਣ ਸਮੇਂ ਕੁਮਾਰ ਅਮਿਤ ਤੇ ਸ. ਮਨਦੀਪ ਸਿੰਘ ਸਿੱਧੂ ਨੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕੀਤੀ ਤੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਵਚਨਬੱਧ ਹੈ | ਕੁਮਾਰ ਅਮਿਤ ਨੇ ਕਿਹਾ ਕਿ ਟਾਂਗਰੀ ਤੇ ਮਾਰਕੰਡਾ ਨਦੀਆਂ 'ਚ ਵੱਧ ਪਾਣੀ ਆਉਣ ਕਰਕੇ ਹੀ ਘੱਗਰ 'ਚ ਪਾਣੀ ਦਾ ਪੱਧਰ ਵਧਿਆ ਪਰ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਪਾਣੀ ਦੇ ਵਹਾਅ 'ਤੇ ਨਜ਼ਰ ਰੱਖਦਿਆਂ ਕਿਸੇ ਵੀ ਤਰ੍ਹਾਂ ਦੀ ਹੜ੍ਹਾਂ ਵਰਗੀ ਸਥਿਤੀ ਨਾਲ ਨਿਪਟਣ ਲਈ ਤਿਆਰ ਹੈ | ਡਿਪਟੀ ਕਮਿਸ਼ਨਰ ਨੇ ਸਥਾਨਕ ਲੋਕਾਂ ਦੀ ਮੰਗ 'ਤੇ ਜਲ ਨਿਕਾਸ ਵਿਭਾਗ ਨੂੰ ਚੌਕਸ ਕਰਦਿਆਂ ਹਦਾਇਤ ਕੀਤੀ ਕਿ ਪਾਣੀ ਘਟਣ 'ਤੇ ਘੱਗਰ ਦੇ ਵੱਖ-ਵੱਖ ਪੁਲਾਂ ਹੇਠੋਂ ਮਿੱਟੀ ਕੱਢ ਕੇ ਬੈਂਡ ਬਾਰ ਲਗਾਏ ਜਾਣ, ਵਹਿਣ ਦੀਆਂ ਰੁਕਾਵਟਾਂ ਦੂਰ ਕਰਕੇ ਬੰਨ੍ਹ ਹੋਰ ਮਜ਼ਬੂਤ ਕੀਤੇ ਜਾਣ ਤੇ ਪਾਣੀ ਕਰਕੇ ਸੜਕਾਂ ਦੀਆਂ ਬਰਮਾਂ ਨੂੰ ਖੁਰਨ ਤੋਂ ਬਚਾਇਆ ਜਾਵੇ | ਲੋਕਾਂ ਵਲੋਂ ਘੱਗਰ ਨੂੰ ਹੋਰ ਚੌੜਾ ਤੇ ਡੂੰਘਾ ਕਰਨ ਦੀ ਮੰਗ 'ਤੇ ਵੀ ਕੁਮਾਰ ਅਮਿਤ ਨੇ ਵਿਭਾਗੀ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਹਦਾਇਤ ਕੀਤੀ ਕਿ ਜਿੱਥੇ ਕਿਤੇ ਪਾਣੀ ਉੱਛਲਨ ਦਾ ਖ਼ਤਰਾ ਹੈ, ਉੱਥੇ ਤੁਰੰਤ ਮਿੱਟੀ ਨਾਲ ਭਰੇ ਥੈਲੇ ਲਗਾਏ ਜਾਣ | ਇਸ ਦੌਰਾਨ ਪਿੰਡ ਹਰਚੰਦਪੁਰਾ ਦੇ ਕਿਸਾਨਾਂ ਜਰਨੈਲ ਸਿੰਘ, ਬਲਵਿੰਦਰ ਸਿੰਘ ਅਤੇ ਅਮਰੀਕ ਸਿੰਘ ਨੇ ਪ੍ਰਸ਼ਾਸਨ ਦੇ ਦਾਅਵਿਆਂ ਨੂੰ ਹਵਾਈ ਗੱਲਾਂ ਕਰਾਰ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਕਿਸਾਨ ਬੀਤੇ ਦਿਨ ਦੇ ਘੱਗਰ ਦੇ ਕਿਨਾਰਿਆਂ ਨੂੰ ਟੁੱਟਣ ਤੋਂ ਬਚਾਉਣ ਲਈ ਜੁਟੇ ਹੋਏ ਹਨ ਜਿਸ ਦੌਰਾਨ ਜੇਸੀਬੀ ਤੇ ਖਾਲੀ ਥੈਲਿਆਂ ਸਮੇਤ ਸਭ ਤਰ੍ਹਾਂ ਦੇ ਖਰਚੇ ਕਿਸਾਨ ਆਪਣੀ ਜੇਬ ਵਿਚੋਂ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਅਤੇ ਜਲ ਨਿਕਾਸ ਵਿਭਾਗ ਥੈਲਿਆਂ ਅਤੇ ਵਿੱਤੀ ਤੌਰ ਕਿਸੇ ਵੀ ਤਰ੍ਹਾਂ ਦੀ ਮਦਦ ਤੋਂ ਇਨਕਾਰੀ ਹੋ ਚੁੱਕਿਆ ਹੈ | ਜਲ ਨਿਕਾਸ ਵਿਭਾਗ ਦੇ ਅਧਿਕਾਰੀ ਫ਼ੰਡ ਜਾਰੀ ਨਾ ਹੋਣ ਦੀ ਗੱਲ ਸ਼ਰੇਆਮ ਕਬੂਲ ਰਹੇ ਹਨ | ਇਸ ਦੌਰਾਨ ਡੀ.ਐੱਸ.ਪੀ. ਪਾਤੜਾਂ ਸੁਖਅੰਮਿ੍ਤ ਸਿੰਘ ਰੰਧਾਵਾ, ਜੇ.ਈ. ਜਸਪਾਲ ਸਿੰਘ ਸਮੇਤ ਦੀਪ ਕੁਮਾਰ, ਕੁਲਵੰਤ ਸਿੰਘ, ਗਰੀਬਨਾਥ ਕਰਨੈਲ ਸਿੰਘ ਮੈਂਬਰ, ਸਤਨਾਮ ਸਿੰਘ, ਯਾਦਵਿੰਦਰ ਸਿੰਘ, ਜੱਸਾ ਸਿੰਘ ਆਦਿ ਹਾਜ਼ਰ ਸਨ |

ਸਿੰਗਲਾ ਚਿਲਿੰਗ ਸੈਂਟਰ ਦੇ ਪਨੀਰ ਦੇ ਸੈਂਪਲ ਫ਼ੇਲ

ਪਟਿਆਲਾ, 21 ਅਗਸਤ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਬੀਤੇ ਦਿਨੀਂ ਦੇਵੀਗੜ੍ਹ ਵਿਖੇ ਸਥਿਤ ਸਿੰਗਲਾ ਚਿਲਿੰਗ ਪਲਾਂਟ 'ਚੋਂ ਖਾਦ ਪਦਾਰਥਾਂ ਦੇ ਭਰੇ ਗਏ ਸੈਂਪਲਾਂ ਨੂੰ ਸਰਕਾਰੀ ਲੈਬੋਰੇਟਰੀ ਖਰੜ ਨੇ ਫੇਲ੍ਹ ਕਰ ਦਿੱਤਾ ਹੈ¢ ਰਿਪੋਰਟ ਅਨੁਸਾਰ ਉਕਤ ਖਾਦ ...

ਪੂਰੀ ਖ਼ਬਰ »

ਕਾਲਜ ਗਈ ਲੜਕੀ ਵਾਪਸ ਨਹੀਂ ਪਰਤੀ

ਪਟਿਆਲਾ, 21 ਅਗਸਤ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਪਿੰਡ ਕੋਲੀ ਵਿਖੇ ਇਕ ਕਾਲਜ 'ਚ ਪੜ੍ਹਨ ਗਈ 21 ਸਾਲਾਂ ਲੜਕੀ ਦੇ ਘਰ ਵਾਪਸ ਨਾ ਪਰਤਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਲੜਕੀ ਦੇ ਪਿਤਾ ਨੇ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੂੰ ਦੱਸਿਆ ਕਿ ਉਸ ਦੀ ਲੜਕੀ 19 ਅਗਸਤ ਵਾਲੇ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਬੱਸ ਸਵਾਰ ਕਾਬੂ-ਪਰਚਾ ਦਰਜ

ਰਾਜਪੁਰਾ, 21 ਅਗਸਤ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਦੋ ਬੱਸ ਸਵਾਰ ਵਿਅਕਤੀਆਂ ਨੂੰ 14 ਗਰਾਮ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਕ ਡੀ.ਐਸ.ਪੀ. ਏ. ਐਸ. ਔਖਲ ਦੀਆਂ ਹਦਾਇਤਾਂ 'ਤੇ ਪੁਲਿਸ ਨੇ ਨਸ਼ਾ ਖੋਰੀ ਕਰਨ ਤੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ 2 ਕਾਬੂ

ਰਾਜਪੁਰਾ, 21 ਅਗਸਤ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ (ਪਾਬੰਦੀਸ਼ੁਦਾ) ਗੋਲੀਆਂ, ਕੈਪਸੂਲ ਤੇ ਨਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਦੋਂ ਕਿ ਦੂਸਰਾ ਵਿਅਕਤੀ ਆਪਣਾ ਮੋਟਰਸਾਈਕਲ ਛੱਡ ...

ਪੂਰੀ ਖ਼ਬਰ »

ਐਕੁਆਇਰ ਜ਼ਮੀਨ ਦੇ ਪੀੜਤ ਕਿਸਾਨਾਂ ਦੇ ਹੱਕ ਲਈ ਐਸ.ਡੀ.ਐਮ. ਨੂੰ ਮੰਗ ਪੱਤਰ

ਪਟਿਆਲਾ, 21 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੈਸ਼ਨਲ ਹਾਈਵੇਅ ਲਈ ਐਕੁਆਇਰ ਕੀਤੀ ਗਈ ਜ਼ਮੀਨ ਦੇ ਮਾਲਕ ਕਿਸਾਨਾਂ ਦੇ ਹੱਕ 'ਚ ਵਫ਼ਦ ਲੈ ਕੇ ਐਸ.ਡੀ.ਐਮ. ਪਟਿਆਲਾ ਰਵਿੰਦਰ ਸਿੰਘ ਅਰੋੜਾ ਅਤੇ ਪੀ.ਡਬਲਿਯੂ.ਡੀ. ਮਹਿਕਮੇ ਦੇ ਐਸ.ਡੀ.ਓ. ...

ਪੂਰੀ ਖ਼ਬਰ »

ਭੁੱਕੀ ਸਣੇ ਕਾਬੂ

ਘਨੌਰ, 21 ਅਗਸਤ (ਜਾਦਵਿੰਦਰ ਸਿੰਘ ਜੋਗੀਪੁਰ)-ਪੁਲਿਸ ਥਾਣਾ ਘਨੌਰ ਨੇ ਨਸ਼ੇ ਦੇ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਇਕ ਕਿੱਲੋ ਭੁੱਕੀ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਮਾਮਲਾ ਦਰਜ ਕਰ ਲਿਆ ਹੈ | ਇਸ ਮੌਕੇ ਪ੍ਰੇਮ ਸਿੰਘ ਥਾਣਾ ਮੁਖੀ ਘਨੌਰ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਸਮੈਕ ਸਮੇਤ 3 ਕਾਬੂ

ਪਟਿਆਲਾ, 21 ਅਗਸਤ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ 50 ਪੇਟੀਆਂ ਦੇਸੀ ਸ਼ਰਾਬ ਤੇ 9 ਗਰਾਮ ਸਮੈਕ ਬਰਾਮਦ ਕਰਕੇ ਤਿੰਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਸਦਰ ਦੀ ਪੁਲਿਸ ਨੇ ਪਿੰਡ ਭੁੱਨਰਹੇੜੀ ...

ਪੂਰੀ ਖ਼ਬਰ »

ਸਫ਼ਾਈ ਮਜ਼ਦੂਰ ਯੂਨੀਅਨ ਦਾ ਧਰਨਾ ਦੂਜੇ ਦਿਨ ਵੀ ਜਾਰੀ

ਰਾਜਪੁਰਾ, 21 ਅਗਸਤ (ਜੀ.ਪੀ. ਸਿੰਘ)-ਸਥਾਨਕ ਨਗਰ ਕੌਾਸਲ ਦੀ ਸਫ਼ਾਈ ਮਜ਼ਦੂਰ ਯੂਨੀਅਨ ਵਲੋਂ ਨਗਰ ਕੌਾਸਲ ਦੇ ਅਹਾਤੇ 'ਚ ਅੱਜ ਦੂਜੇ ਦਿਨ ਵੀ ਸੈਨੇਟਰੀ ਇੰਸਪੈਕਟਰ ਦੇ ਿਖ਼ਲਾਫ਼ ਧਰਨਾ ਜਾਰੀ ਰਿਹਾ ਤੇ ਸਫ਼ਾਈ ਮਜ਼ਦੂਰਾਂ ਨੇ ਸੈਨੇਟਰੀ ਇੰਸਪੈਕਟਰ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਕਰਮਚਾਰੀਆਂ ਨੂੰ ਬੰਨ੍ਹ ਕੇ ਡੇਢ ਲੱਖ ਦੀ ਨਗਦੀ ਚੋਰੀ ਕਰਨ ਵਾਲਿਆਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 21 ਅਗਸਤ (ਮਨਦੀਪ ਸਿੰਘ ਖਰੋੜ)-ਪੰਜ ਅਣਪਛਾਤੇ ਵਿਅਕਤੀਆਂ ਨੇ 19 ਅਗਸਤ ਦੀ ਦਰਮਿਆਨੀ ਰਾਤ ਨੂੰ ਸਥਾਨਕ ਸੁੰਦਰ ਨਗਰ ਵਿਖੇ ਗੋਪਾਲ ਜੀ ਡੇਰਾ ਫੂਡ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਦਫ਼ਤਰ 'ਚ ਰਹਿੰਦੇ ਦੋ ਕਰਮਚਾਰੀਆਂ ਨੂੰ ਬੰਨ੍ਹ ਕੇ ਦਫ਼ਤਰ ਦੇ 1 ਲੱਖ 51 ਹਜ਼ਾਰ ਦੀ ...

ਪੂਰੀ ਖ਼ਬਰ »

ਵਕੀਲ ਕੁੱਟਮਾਰ ਮਾਮਲੇ ਦੇ ਰੋਸ ਵਜੋਂ ਬਾਰ ਐਸੋਸੀਏਸ਼ਨ ਨਾਭਾ ਵਲੋਂ ਮੁਕੰਮਲ ਹੜਤਾਲ

ਨਾਭਾ, 21 ਅਗਸਤ (ਕਰਮਜੀਤ ਸਿੰਘ)-ਬੀਤੇ ਦਿਨੀਂ ਬਠਿੰਡਾ ਵਿਖੇ ਬਾਰ ਐਸੋਸੀਏਸ਼ਨ ਬਠਿੰਡਾ ਦੇ ਸਾਬਕਾ ਪ੍ਰਧਾਨ ਨਵਦੀਪ ਸਿੰਘ ਝੀਂਦਾ ਦੀ ਪੁਲਿਸ ਵਲੋਂ ਕੀਤੀ ਕੁੱਟਮਾਰ ਦੇ ਿਖ਼ਲਾਫ਼ ਬਾਰ ਐਸੋਸੀਏਸ਼ਨ ਨਾਭਾ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗਿਆਨ ਸਿੰਘ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸਾਫ਼ ਸੁਥਰਾ ਤੇ ਹਰਿਆ ਭਰਿਆ ਰੱਖਣ ਲਈ ਹਰ ਮਨੁੱਖ ਬੂਟੇ ਲਗਾਵੇ-ਰਿੱਕੀ ਮਾਨ

ਦੇਵੀਗੜ੍ਹ, 21 ਅਗਸਤ (ਮੁਖਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਯੂਥ ਕਾਂਗਰਸ ਦੇ ਸਰਪ੍ਰਸਤ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੇ ਸਪੁੱਤਰ ਰਤਿੰਦਰਪਾਲ ਸਿੰਘ ਰਿੱਕੀਮਾਨ ਨੇ ਕਿਹਾ ਕਿ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਰੱਖਣ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਸਿੰਡੀਕੇਟ ਦੀ ਬੈਠਕ

ਪਟਿਆਲਾ, 21 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਦੀ ਅਗਵਾਈ ਵਿਚ ਸਿੰਡੀਕੇਟ ਦੀ ਮੀਟਿੰਗ ਹੋਈ ਜਿਸ ਵਿਚ ਹਰਿੰਦਰਪਾਲ ਸਿੰਘ ਹੈਰੀਮਾਨ, ਮੇਜਰ ਏ.ਪੀ. ਸਿੰਘ, ਰਾਜੇਸ਼ ਸ਼ਰਮਾ ਤੋਂ ਇਲਾਵਾ ...

ਪੂਰੀ ਖ਼ਬਰ »

ਬੱਚਿਆਂ ਲਈ ਤਣਾਅ ਮੁਕਤ ਪੜ੍ਹਾਈ ਲਈ ਵਰਕਸ਼ਾਪ ਕਰਵਾਈ

ਨਾਭਾ, 21 ਅਗਸਤ (ਕਰਮਜੀਤ ਸਿੰਘ)-ਜੀ.ਬੀ. ਇੰਟਰਨੈਸ਼ਨਲ ਸਕੂਲ 'ਚ ਬੱਚਿਆਂ ਲਈ ਚੇਅਰਮੈਨ ਸੰਦੀਪ ਬਾਂਸਲ ਦੀ ਅਗਵਾਈ ਹੇਠ ਵਰਕਸ਼ਾਪ ਲਗਾਈ ਗਈ | ਜਿਸ 'ਚ ਆਚਾਰੀਆ ਪਵਨ ਨੇ ਬੱਚਿਆਂ ਦੇ ਉਨ੍ਹਾਂ ਪਹਿਲੂਆਂ ਨੂੰ ਮੁੱਖ ਰੱਖਿਆ ਜਿਸ ਕਾਰਨ ਉਨ੍ਹਾਂ ਨੂੰ ਪੜ੍ਹਾਈ ਦੌਰਾਨ ਦਿੱਕਤ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅਧਿਆਪਕਾਂ ਦੇ ਨੁਮਾਇੰਦਿਆਂ ਵਲੋਂ ਸਕੱਤਰ ਉਚੇਰੀ ਸਿੱਖਿਆ ਨੂੰ ਮੰਗ

ਪਟਿਆਲਾ, 21 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਪੰਜਾਬ ਸਰਕਾਰ ਅਨੁਰਾਗ ਵਰਮਾ ਨੂੰ ਪੰਜਾਬੀ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ (ਪੂਟਾ), ਗੈਰ-ਅਧਿਆਪਨ ਸੰਘ (ਬੀ ਅਤੇ ਸੀ) ਤੇ ਏ ਕਲਾਸ ਅਫ਼ਸਰਾਂ ਵਲੋਂ ਪੰਜਾਬ ਸਰਕਾਰ ਨਾਲ ਸਬੰਧਿਤ ਮੰਗਾਂ ...

ਪੂਰੀ ਖ਼ਬਰ »

ਰੁੱਖ ਹੈ ਤਾਂ ਹੀ ਸੁੱਖ ਹੈ-ਵਿਰਕ

ਪਟਿਆਲਾ, 21 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਹਿਊਮਨ ਰਾਈਟਸ ਮਿਸ਼ਨ ਪ੍ਰੋਟੈਕਸ਼ਨ ਵਲੋਂ ਆਪਣੇ ਚੌਥੇ ਪੜਾਅ 'ਚ ਅਰਬਨ ਅਸਟੇਟ ਵਿਖੇ ਅੰਗਰੇਜ਼ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਛਾਂਦਾਰ ਬੂਟੇ ਡਾ. ਭਗਵੰਤ ਸਿੰਘ ਤੇ ਡਾ. ਸਤਵੰਤ ਸਿੰਘ ਦੀ ਰਹਿਨੁਮਾਈ ਹੇਠ ਲਗਾਉਣ ਦੇ ਕੰਮ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਖੋਜ ਵਿਧੀਆਂ ਨਾਲ ਸਬੰਧਿਤ ਵਰਕਸ਼ਾਪ ਆਰੰਭ

ਪਟਿਆਲਾ, 21 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਨੁੱਖ ਸਰੋਤ ਵਿਕਾਸ ਕੇਂਦਰ ਵਿਖੇ ਖੋਜ ਵਿਧੀਆਂ ਨਾਲ ਸੰਬੰਧਿਤ ਸੱਤ ਰੋਜ਼ਾ ਵਰਕਸ਼ਾਪ ਅੱਜ ਆਰੰਭ ਹੋਈ | ਜਿਸ ਦੇ ਉਦਘਾਟਨੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ...

ਪੂਰੀ ਖ਼ਬਰ »

ਦ ਮਿਲੇਨੀਅਮ ਸਕੂਲ ਵਿਖੇ ਸਮਾਗਮ

ਪਟਿਆਲਾ, 21 ਅਗਸਤ (ਧਰਮਿੰਦਰ ਸਿੰਘ ਸਿੱਧੂ)-ਅੱਜ ਦ ਮਿਲੇਨੀਅਮ ਸਕੂਲ ਪਟਿਆਲਾ 'ਚ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਹੋਇਆ | ਇਸ ਮੌਕੇ 'ਤੇ ਵਿਦਿਆਰਥੀ ਪ੍ਰੀਸ਼ਦ ਦੀ ਚੋਣ ਕੀਤੀ ਗਈ | ਇਸ ਪ੍ਰੀਸ਼ਦ 'ਚ ਹੈੱਡ ਬੁਆਏ ਵੈਭਵ ਸ਼ਰਮਾ, ਹੈਡ ਗਰਲ ...

ਪੂਰੀ ਖ਼ਬਰ »

ਪਟੇਲ ਕਾਲਜ ਦੇ ਐਮ.ਕਾਮ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ

ਰਾਜਪੁਰਾ, 21 ਅਗਸਤ (ਜੀ.ਪੀ. ਸਿੰਘ)-ਸਥਾਨਕ ਪਟੇਲ ਕਾਲਜ ਦੀਆਂ ਐਮ.ਕਾਮ ਦੀਆਂ ਵਿਦਿਆਰਥਣਾਂ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨਿਆ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਗੁਰਮੀਤ ਸਿੰਘ ਭਾਟੀਆ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਨੇਹਾ ਨੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਲਈ ਕੇਂਦਰ ਸਰਕਾਰ ਪੰਜਾਬ ਸਰਕਾਰ ਨੂੰ ਸਹਿਯੋਗ ਦੇਵੇ : ਸ਼ਾਦੀਪੁਰ

ਦੇਵੀਗੜ੍ਹ/ਭੁਨਰਹੇੜੀ, 21 ਅਗਸਤ (ਰਾਜਿੰਦਰ ਸਿੰਘ ਮੌਜੀ/ਧਨਵੰਤ ਸਿੰਘ)-ਭਾਰਤੀ ਕਿਸਾਨ ਮੰਚ (ਸ਼ਾਦੀਪੁਰ) ਦੀ ਜ਼ਰੂਰੀ ਬੈਠਕ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਦੀ ਰਹਿਨੁਮਾਈ ਹੇਠ ਭੁਨਰਹੇੜੀ ਵਿਖੇ ਹੋਈ¢ ਜਿਸ 'ਚ ਇਲਾਕੇ ਦੇ ਕਿਸਾਨਾਂ ਨੇ ਸ਼ਿਰਕਤ ਕੀਤੀ¢ ਇਕੱਠ ਨੂੰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਬੈਠਕ

ਪਟਿਆਲਾ, 21 ਅਗਸਤ (ਜਸਪਾਲ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਬੈਠਕ ਕੀਤੀ | ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ 25 ਤੱਕ ਖ਼ਰਾਬੇ ਦੀ ਰਿਪੋਰਟ ਮੰਗਣਾ ਸ਼ਲਾਘਾਯੋਗ ਕਦਮ-ਰੰਧਾਵਾ

ਪਟਿਆਲਾ, 21 ਅਗਸਤ (ਜ.ਸ. ਢਿੱਲੋਂ)-ਪ੍ਰਦੇਸ਼ ਕਾਂਗਰਸ ਦੇ ਸਕੱਤਰ ਜਸਵਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖ਼ਰਾਬੇ ਦੀ ਰਿਪੋਰਟ 25 ਅਗਸਤ ਮੰਗਣਾ ਇੱਕ ਸ਼ਲਾਘਾਯੋਗ ਕਦਮ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਕੈਂਪ

ਪਟਿਆਲਾ, 21 ਅਗਸਤ (ਧਰਮਿੰਦਰ ਸਿੰਘ ਸਿੱਧੂ)-ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਡਾ. ਸ਼ੀਤਲ ਚੌਧਰੀ ਵਲੋਂ ਹੋਮਿਓਪੈਥਿਕ ਮੈਡੀਕਲ ਆਫਿਸਰ ਮਾਤਾ ਕੌਸ਼ਲਿਆ ਹਸਪਤਾਲ ਵਲੋਂ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਕੈਂਪ ਦੀ ...

ਪੂਰੀ ਖ਼ਬਰ »

ਜ਼ੋਨਲ ਖੇਡਾਂ ਦੇ ਕਬੱਡੀ ਮੁਕਾਬਲਿਆਂ 'ਚ ਲੰਗ ਸਕੂਲ ਜੇਤੂ

ਪਟਿਆਲਾ, 21 ਅਗਸਤ (ਚਹਿਲ)-ਇੱਥੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿਖੇ ਪਿ੍ੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ ਦੀ ਅਗਵਾਈ 'ਚ ਚੱਲ ਰਹੀਆਂ ਪਟਿਆਲਾ-1 ਜ਼ੋਨ ਦੇ ਸਕੂਲਾਂ ਦੀਆਂ ਖੇਡਾਂ ਦੌਰਾਨ ਅੱਜ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਵਾਸੂ ਦਾ ਵਿਸ਼ੇਸ਼ ਭਾਸ਼ਨ

ਪਟਿਆਲਾ, 21 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਪ ਸਕੱਤਰ ਰਮਿੰਦਰਜੀਤ ਸਿੰਘ ਵਾਸੂ ਅੱਜ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੇ ਰੂਬਰੂ ਹੋਏ | ਇਸ ਮੌਕੇ ਸ. ਵਾਸੂ ਦੇ ਭਾਸ਼ਣ ਦਾ ਮੁੱਖ ਵਿਸ਼ਾ ਸੋਸ਼ਲ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਮੰਦਰ ਢਾਹੁਣ ਵਿਰੁੱਧ ਅਧਿਕਾਰੀ ਨੂੰ ਮੰਗ-ਪੱਤਰ

ਪਟਿਆਲਾ, 21 ਅਗਸਤ (ਧਰਮਿੰਦਰ ਸਿੰਘ ਸਿੱਧੂ)-ਗੁਰੂ ਰਵਿਦਾਸ ਦਾ ਤੁਗਲਕਾਬਾਦ ਦਿੱਲੀ ਵਿਖੇ 500 ਸਾਲ ਪੁਰਾਣਾ ਤੇ ਇਤਿਹਾਸਿਕ ਮੰਦਿਰ ਨੂੰ ਹਿੰਦੂਤਵ ਹਕੂਮਤ ਵਲੋਂ ਇਕ ਡੂੰਘੀ ਸਾਜ਼ਿਸ਼ ਅਧੀਨ ਢਹਿ-ਢੇਰੀ ਕੀਤਾ ਗਿਆ ਹੈ, ਜਿਸ ਨਾਲ ਰੰਘਰੇਟੇ ਵਰਗ ਦੇ ਮਨ-ਆਤਮਾ ਨੂੰ ਹੀ ...

ਪੂਰੀ ਖ਼ਬਰ »

ਪਬਲਿਕ ਕਾਲਜ ਸਮਾਣਾ 'ਚ ਖ਼ੂਨਦਾਨ ਕੈਂਪ

ਸਮਾਣਾ, 21 ਅਗਸਤ (ਸਾਹਿਬ ਸਿੰਘ)-ਪਬਲਿਕ ਕਾਲਜ ਸਮਾਣਾ, ਪਬਲਿਕ ਸਿੱਖਿਆ ਕਾਲਜ ਤੇ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਦੀਆਂ ਰਾਸ਼ਟਰੀ ਸੇਵਾਵਾਂ ਯੋਜਨਾ ਇਕਾਈਆਂ ਵਲੋਂ ਕਾਲਜ ਲਾਇਬ੍ਰੇਰੀ 'ਚ 'ਐਮਰਜੈਂਸੀ ਖ਼ੂਨਦਾਨ ਕੈਂਪ' ਲਗਾਇਆ ਗਿਆ ਜਿਸ 'ਚ 60 ਖ਼ੂਨ ...

ਪੂਰੀ ਖ਼ਬਰ »

ਸਰਕਾਰ ਮੁਲਾਜ਼ਮਾਂ ਦਾ 105 ਮਹੀਨਿਆਂ ਦਾ ਮਹਿੰਗਾਈ ਭੱਤਾ ਜਾਰੀ ਕਰੇ-ਚਾਹਲ

ਪਟਿਆਲਾ, 21 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਇੰਪਲਾਈਜ਼ ਫੈਡਰੇਸ਼ਨ, ਅਧਿਆਪਕ ਦਲ ਪੰਜਾਬ, ਕਰਮਚਾਰੀ ਦਲ ਪੰਜਾਬ, ਪੀ.ਆਰ.ਟੀ.ਸੀ. ਕਰਮਚਾਰੀ ਦਲ ਦੇ ਆਧਾਰਤ ਮੁਲਾਜ਼ਮ ਫ਼ਰੰਟ ਪੰਜਾਬ ਦੇ ਸੂਬਾਈ ਪ੍ਰਧਾਨ ਤੇਜਿੰਦਰ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਪਾਣੀ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰੇ-ਦੇਵ ਮਾਨ

ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)-ਪਿਛਲੇ ਦਿਨੀਂ ਸੂਬੇ ਪੰਜਾਬ ਅੰਦਰ ਹੋਈ ਬਰਸਾਤ ਕਾਰਨ ਜ਼ਿਆਦਾ ਨੁਕਸਾਨ ਕਿਸਾਨਾਂ ਦਾ ਐਨੇ ਵੱਡੇ ਪੱਧਰ 'ਤੇ ਨਹੀਂ ਹੋਇਆ ਜਿਨ੍ਹਾਂ ਨੁਕਸਾਨ ਸੂਬੇ ਪੰਜਾਬ ਅੰਦਰ ਭਾਖੜਾ ਡੈਮ ਦੇ ਪਾਣੀ ਨਾਲ ਕਿਸਾਨਾਂ ਦਾ ਹੋਇਆ ¢ ਇਹ ਵਿਚਾਰ ਆਮ ...

ਪੂਰੀ ਖ਼ਬਰ »

ਲੁੱਟ-ਖੋਹ 'ਚ ਸ਼ਾਮਿਲ ਦੋ ਲੁਟੇਰੇ ਕਾਬੂ ਨਿਆਇਕ ਹਿਰਾਸਤ 'ਚ ਭੇਜੇ

ਸਮਾਣਾ, 21 ਅਗਸਤ (ਸਾਹਿਬ ਸਿੰਘ)-ਕਰੀਬ 15 ਦਿਨ ਪਹਿਲਾਂ ਸਮਾਣਾ-ਪਟਿਆਲਾ ਸੜਕ 'ਤੇ ਸਥਿਤ ਟੋਲ ਬੈਰੀਅਰ ਨਜ਼ਦੀਕ ਰਾਤ ਸਮੇਂ ਮੋਟਰਸਾਈਕਲ ਸਵਾਰ ਇਕ ਵਿਅਕਤੀ ਨਾਲ ਕੁੱਟਮਾਰ ਤੋਂ ਬਾਅਦ ਹਥਿਆਰ ਦਿਖਾ ਕੇ ਖੋਹੇ ਗਏ ਮੋਟਰਸਾਈਕਲ ਤੇ 18 ਹਜ਼ਾਰ ਰੁਪਏ ਨਗਦੀ ਦੇ ਮਾਮਲੇ ਵਿਚ ਸਦਰ ...

ਪੂਰੀ ਖ਼ਬਰ »

ਜੂਆ ਖੇਡਦੇ 3 ਵਿਅਕਤੀ ਕਾਬੂ

ਸਮਾਣਾ, 21 ਅਗਸਤ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਮਲਕਾਨਾ ਪੱਤੀ 'ਚ ਛਾਪਾ ਮਾਰ ਕੇ ਤਾਸ਼ ਦੇ ਪੱਤਿਆਂ ਨਾਲ ਜੂਆ ਖੇਡ ਰਹੇ 8 ਵਿਅਕਤੀਆਂ ਵਿਚੋਂ ਤਿੰਨ ਨੂੰ ਤਾਸ਼ ਦੇ ਪੱਤਿਆਂ, ਇਕ ਮੋਬਾਈਲ ਤੇ 1950 ਰੁਪਏ ਸਮੇਤ ਕਾਬੂ ਕੀਤਾ ਹੈ | ਤਾਸ਼ ਖੇਡ ਰਹੇ 5 ਵਿਅਕਤੀ ...

ਪੂਰੀ ਖ਼ਬਰ »

ਨਗਰ ਨਿਗਮ ਦੇ ਕਰਮਚਾਰੀਆਂ ਨੇ ਪੁਲਿਸ ਵਲੋਂ ਕਾਰਵਾਈ ਨਾ ਕਰਨ 'ਤੇ ਥਾਣਾ ਕੋਤਵਾਲੀ 'ਚ ਸੁੱਟਿਆ ਕੂੜਾ

ਪਟਿਆਲਾ, 21 ਅਗਸਤ (ਮਨਦੀਪ ਸਿੰਘ ਖਰੋੜ)-ਨਗਰ ਨਿਗਮ ਦੇ ਇਕ ਡਰਾਈਵਰ ਦੀ ਕੁੱਟਮਾਰ ਕਰਨ ਦੇ ਸਬੰਧ 'ਚ ਪੁਲਿਸ ਵਲੋਂ ਕਾਰਵਾਈ ਨਾ ਕਰਨ ਦੇ ਮਾਮਲੇ 'ਚ ਨਗਰ ਨਿਗਮ ਦੀਆਂ 3 ਯੂਨੀਅਨਾਂ ਦੇ ਕਰਮਚਾਰੀਆਂ ਨੇ ਇਕੱਠੇ ਹੋ ਕੇ ਥਾਣਾ ਕੋਤਵਾਲੀ ਦੇ ਅੰਦਰ ਕੂੜੇ ਸੁੱਟਣ ਦਾ ਮਾਮਲਾ ...

ਪੂਰੀ ਖ਼ਬਰ »

ਫ਼ੌਜ ਭਰਤੀ ਰੈਲੀ ਦੇ ਤੀਜੇ ਦਿਨ ਸਰੀਰਿਕ ਪ੍ਰੀਖਿਆ 'ਚੋਂ 1194 ਉਮੀਦਵਾਰ ਹੋਏ ਪਾਸ

ਪਟਿਆਲਾ, 21 ਅਗਸਤ (ਪਰਗਟ ਸਿੰਘ ਬਲਬੇੜ੍ਹਾ)-ਪਟਿਆਲਾ ਵਿਖੇ ਮਿਲਟਰੀ ਸਟੇਸ਼ਨ ਦੇ ਮੈਦਾਨ 'ਚ ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ ਦੀ ਭਰਤੀ ਲਈ ਚੱਲ ਰਹੀ ਸਰੀਰਕ ਪ੍ਰੀਖਿਆ ਦੇ ਅੱਜ ਤੀਜੇ ਦਿਨ 1194 ਉਮੀਦਵਾਰਾਂ ਨੇ ਫਿਜ਼ੀਕਲ ਟੈੱਸਟ ਪਾਸ ਕੀਤਾ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰੱਖੜਾ ਤੇ ਲਾਲਕਾ ਵਲੋਂ ਵੱਖ-ਵੱਖ ਪਿੰਡਾਂ 'ਚ ਪਾਣੀ ਦੀ ਮਾਰ ਨਾਲ ਹੋਏ ਨੁਕਸਾਨ ਦਾ ਦੌਰਾ

ਨਾਭਾ, 20 ਅਗਸਤ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਕਈ ਪਿੰਡਾਂ ਵਿਚ ਭਾਰੀ ਬਰਸਾਤ ਕਾਰਨ ਹੋਏ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਵਲੋਂ ਸਾਥੀਆਂ ਨੂੰ ਨਾਲ ਲੈ ਕੇ ਪਿੰਡ ਬਿਰੜਵਾਲ, ...

ਪੂਰੀ ਖ਼ਬਰ »

ਸਾਈਾ ਬਿਰਧ ਆਸ਼ਰਮ ਵਿਖੇ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ

ਪਟਿਆਲਾ, 21 ਅਗਸਤ (ਧਰਮਿੰਦਰ ਸਿੰਘ ਸਿੱਧੂ, ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਪਟਿਆਲਾ ਨੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਮੁਤਾਬਿਕ ਪਿੰਡ ਚੌਰਾ ਦੇ ਸਾਈਾ ਬਿਰਧ ਆਸ਼ਰਮ ਵਿਖੇ ਸੀਨੀਅਰ ...

ਪੂਰੀ ਖ਼ਬਰ »

ਘੜਾਮ ਵਿਖੇ ਰੋਜ਼ਗਾਰ ਤੇ ਸਵੈ-ਰੋਜ਼ਗਾਰ ਸਬੰਧੀ ਜਾਗਰੂਕਤਾ ਕੈਂਪ

ਦੇਵੀਗੜ੍ਹ, 21 ਅਗਸਤ (ਮੁਖ਼ਤਿਆਰ ਸਿੰਘ ਨੌਗਾਵਾਂ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਲੋਂ ਪਿੰਡ ਘੜਾਮ ਵਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਤੇ ਪ੍ਰਾਈਵੇਟ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਬੂਟੇ ਲਗਾਓ ਮੁਹਿੰਮ ਦੀ ਸ਼ੁਰੂਆਤ

ਪਟਿਆਲਾ, 21 ਅਗਸਤ (ਧਰਮਿੰਦਰ ਸਿੰਘ ਸਿੱਧੂ)-ਬੀ.ਐੱਨ. ਖ਼ਾਲਸਾ ਸਕੂਲ ਰਾਘੋਮਾਜਰਾ ਵਿਖੇ ਇਨਕਮ-ਟੈੱਕਸ ਡਿਪਾਰਟਮੈਂਟ ਵਲੋਂ ਬਣਾਈ ਗਈ 'ਜਾਗਿ੍ਤੀ' ਸੰਸਥਾ ਦੇ ਮੈਂਬਰਾਂ ਵਲੋਂ ਸਕੂਲ 'ਚ ਆਪਣੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਫੂਡ ਸਿਵਲ ਸਪਲਾਈ ਦੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਬੈਠਕ

ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)-ਫੂਡ ਸਿਵਲ ਸਪਲਾਈਜ਼ ਤੇ ਕੰਜ਼ਿਊਮਰ ਸੇਵਾ ਮੁਕਤ ਮੁਲਾਜ਼ਮਾਂ ਦੀ ਸੰਸਥਾ ਵਲੋਂ ਆਪਣੀਆਂ ਮੁਸ਼ਕਲਾਂ ਨੂੰ ਲੈ ਇਕ ਵਿਸ਼ੇਸ਼ ਬੈਠਕ ਪ੍ਰਧਾਨ ਵਿਨੋਦ ਗੁਪਤਾ ਦੀ ਅਗਵਾਈ 'ਚ ਹੋਈ¢ ਜਿਸ ਦੌਰਾਨ ਕੁਲਵੰਤ ਸਿੰਘ ਵਧਵਾ ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਜੁਆਇੰਟ ਫੋਰਮ ਪਟਿਆਲਾ ਸਰਕਲ ਵਲੋਂ ਕਨਵੈੱਨਸ਼ਨ

ਪਟਿਆਲਾ, 21 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਅਣਖੀ ਭਵਨ ਪਟਿਆਲਾ ਵਿਖੇ ਜੁਆਇੰਟ ਫੋਰਮ ਪਟਿਆਲਾ ਸਰਕਲ ਵਲੋਂ ਕਨਵੈੱਨਸ਼ਨ ਕੀਤੀ ਗਈ | ਜਿਸ ਦੀ ਪ੍ਰਧਾਨਗੀ ਰਜਿੰਦਰ ਸਿੰਘ ਤੇ ਰਾਮ ਚੰਦ ਧਾਮੋਮਾਜਰਾ ਨੇ ਕੀਤੀ | ...

ਪੂਰੀ ਖ਼ਬਰ »

ਭਾਦਸੋਂ ਦੇ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ-ਧਰਮਸੋਤ

ਭਾਦਸੋਂ, 21 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਭਾਦਸੋਂ ਸ਼ਹਿਰ ਦੇ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਭਾਦਸੋਂ ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੇ ਸੀਵਰੇਜ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਪ੍ਰਧਾਨ ਉਂਟਸਰ ਤੇ ਜੌਲੀ ਜਲਾਲਪੁਰ ਨੇ ਬੂਟੇ ਲਗਾ ਕੇ ਮਨਾਇਆ ਸਦਭਾਵਨਾ ਦਿਵਸ

ਰਾਜਪੁਰਾ, 21 ਅਗਸਤ (ਜੀ.ਪੀ. ਸਿੰਘ)-ਨੇੜਲੇ ਪਿੰਡ ਭੂਰੀਮਾਜਰਾ 'ਚ ਕਾਂਗਰਸ ਕਮੇਟੀ ਬਲਾਕ ਸ਼ੰਭੂ ਪ੍ਰਧਾਨ ਗੁਰਨਾਮ ਸਿੰਘ ਤੇ ਸਰਪੰਚ ਸੁਖਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਦੇਸ਼ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਯਾਦ ਕਰਦਿਆਂ ਉਨ੍ਹਾਂ ਦੀ 75ਵੀਂ ਜਨਮ ...

ਪੂਰੀ ਖ਼ਬਰ »

ਆਪਣੀ ਹੀ ਇਮਾਰਤ ਨੂੰ ਖੋਰਨ ਦਾ ਕਾਰਨ ਬਣ ਰਹੇ ਨੇ ਛੱਤ 'ਤੇ ਵਗਦੇ ਪਾਣੀ ਦੀਆਂ ਟੈਂਕੀਆਂ ਦੇ ਮਾਲਕ

• ਹੇਠਾਂ ਮੈਦਾਨ 'ਚ ਇਕੱਠਾ ਹੋਇਆ ਪਾਣੀ ਫੈਲਾਉਂਦਾ ਹੈ ਗੰਦਗੀ • ਲੋੜ ਪਈ ਤਾਂ ਕਰਾਂਗੇ ਸਖ਼ਤ ਕਾਰਵਾਈ : ਭਗਵੰਤ ਸਿੰਘ ਪਟਿਆਲਾ, 21 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਛੋਟੀ ਬਾਰਾਂਦਰੀ ਵਿਚ ਪੈਂਦੇ ਬੇਅੰਤ ਸਿੰਘ ਕੰਪਲੈਕਸ ਦੀ ਇਮਾਰਤ ਦੀ ਛੱਤ 'ਤੇ ਰੱਖੀਆਂ ਪਾਣੀ ਦੀਆਂ ...

ਪੂਰੀ ਖ਼ਬਰ »

ਆਪਣੀ ਹੀ ਇਮਾਰਤ ਨੂੰ ਖੋਰਨ ਦਾ ਕਾਰਨ ਬਣ ਰਹੇ ਨੇ ਛੱਤ 'ਤੇ ਵਗਦੇ ਪਾਣੀ ਦੀਆਂ ਟੈਂਕੀਆਂ ਦੇ ਮਾਲਕ

ਪਟਿਆਲਾ, 21 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਛੋਟੀ ਬਾਰਾਂਦਰੀ ਵਿਚ ਪੈਂਦੇ ਬੇਅੰਤ ਸਿੰਘ ਕੰਪਲੈਕਸ ਦੀ ਇਮਾਰਤ ਦੀ ਛੱਤ 'ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ 'ਚੋਂ ਓਵਰਫਲੋ ਹੋ ਕੇ ਵਗਦਾ ਪਾਣੀ ਇਮਾਰਤ ਲਈ ਖ਼ਤਰਾ ਬਣਿਆ ਹੋਇਆ ਹੈ¢ ਜਿੱਥੇ ਲਗਾਤਾਰ ਗੈਰਜਿੰਮੇਵਾਰਾਨਾ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਸ਼ੁਰੂਆਤ

ਰਾਜਪੁਰਾ, 21 ਅਗਸਤ (ਜੀ.ਪੀ. ਸਿੰਘ, ਰਣਜੀਤ ਸਿੰਘ)-ਸਥਾਨਕ ਕਸਤੂਰਬਾ ਸੇਵਾ ਆਸ਼ਰਮ 'ਚ ਨਗਰ ਕੌਾਸਲ ਪ੍ਰਧਾਨ ਨਰਿੰਦਰ ਸ਼ਾਸਤਰੀ ਤੇ ਕਾਰਜਸਾਧਕ ਅਫ਼ਸਰ ਰਵਨੀਤ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਬੂਟੇ ਲਗਾਉਣ ਲਈ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ, ਆਵਾਰਾ ਪਸ਼ੂ, ਥਾਂ-ਥਾਂ ਖੜ੍ਹਾ ਪਾਣੀ ਬਣਿਆ ਲੋਕਾਂ ਲਈ ਸਿਰਦਰਦੀ

ਪਟਿਆਲਾ, 21 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਅਰਬਨ ਅਸਟੇਟ ਪਟਿਆਲਾ ਦੀਆਂ ਸੜਕਾਂ ਦੀ ਖਸਤਾ ਹਾਲਤ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਹੋਈ ਹੈ | ਅਰਬਨ ਅਸਟੇਟ ਦੇ ਫੇਜ਼ਾਂ ਦੀਆਂ ਸੜਕਾਂ ਥਾਂ-ਥਾਂ ਤੋਂ ਟੁੱਟੀਆਂ ਹੋਈਆਂ ਹਨ ਤੇ ਸੜਕਾਂ ਉੱਤੇ ਥਾਂ-ਥਾਂ 'ਤੇ ਬਹੁਤ ...

ਪੂਰੀ ਖ਼ਬਰ »

ਕਾਂਗਰਸ ਨੇ ਸਵ: ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਨ ਮਨਾਇਆ

ਪਟਿਆਲਾ, 21 ਅਗਸਤ (ਜ.ਸ. ਢਿੱਲੋਂ)-ਜ਼ਿਲ੍ਹਾ ਕਾਂਗਰਸ ਸ਼ਹਿਰੀ ਵਲੋਂ ਇੱਥੇ ਸਵ: ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਨ ਸ਼ਹਿਰੀ ਪ੍ਰਧਾਨ ਕੇ.ਕੇ. ਮਲਹੋਤਰਾ ਦੀ ਪ੍ਰਧਾਨਗੀ 'ਚ ਮਨਾਇਆ ਗਿਆ | ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਬੀਬਾ ਜੈ ...

ਪੂਰੀ ਖ਼ਬਰ »

ਸਰਕਾਰੀ ਸੀਨੀ. ਸੈਕੰ. ਸਕੂਲ ਜੱਸੋਮਾਜਰਾ 'ਚ ਮੈਰਾਥਨ ਦੌੜ ਕਰਵਾਈ

ਭਾਦਸੋਂ, 21 ਅਗਸਤ (ਗੁਰਬਖਸ਼ ਸਿੰਘ ਵੜੈਚ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਸੋਮਾਜਰਾ ਵਿਖੇ ਬੱਚਿਆਂ ਵਿਚ ਸਰੀਰਕ ਕਿ੍ਆਵਾਂ ਪ੍ਰਫੁਲਿਤ ਕਰਨ ਲਈ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਮੈਰਾਥਨ ਦੌੜ ਕਰਵਾਈ ਗਈ¢ ਜਿਸ ਵਿਚ ਲੜਕੀਆਂ ਅਤੇ ਲੜਕਿਆਂ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵਾਤਾਵਰਨ ਪਾਰਕ ਦੀ ਸੁੰਦਰਤਾ ਕਰੂਪਤਾ 'ਚ ਬਦਲੀ

ਪਟਿਆਲਾ, 21 ਅਗਸਤ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਦਾ ਵਾਤਾਵਰਨ ਪਾਰਕ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਿਛਲੇ ਸਾਲ 2002-2007 ਦੇ ਕਾਰਜਕਾਲ ਮੌਕੇ ਜੰਗਲਾਤ ਵਿਭਾਗ ਰਾਹੀਂ ਨਿਰਮਾਣ ਕਰਵਾਇਆ ਸੀ | ਇਸ ਪਾਰਕ ਨੂੰ ਪਟਿਆਲਾ ਦਾ ਦਿਲ ਆਖਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX