ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸੂਝਵਾਨ ਹੁਕਮਰਾਨ ਸੁਚੇਤ ਹੁੰਦੇ ਹਨ ਅਤੇ ਚੰਗੇ ਜਰਨੈਲ ਚੌਕਸ ਰਹਿੰਦੇ ਹਨ। -ਸਨਤਜ਼ੂ

ਫਰੀਦਕੋਟ / ਮੁਕਤਸਰ

ਫ਼ਰੀਦਕੋਟ ਪੁਲਿਸ ਨੇ ਦੋ ਗੈਂਗਸਟਰਾਂ ਸਮੇਤ ਚਾਰ ਵਿਅਕਤੀ ਕੀਤੇ ਗਿ੍ਫ਼ਤਾਰ, ਇਕ ਫ਼ਰਾਰ

ਫ਼ਰੀਦਕੋਟ, 21 ਅਗਸਤ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਲੁੱਟਮਾਰ ਕਰਨ ਦੀ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਫ਼ਿਰਾਕ 'ਚ ਬੈਠੇ ਦੋ ਗੈਂਗਸਟਰਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ਜਦੋਂ ਕਿ ਇਨ੍ਹਾਂ ਦਾ ਪੰਜਵਾਂ ਸਾਥੀ ਮੌਕੇ ਤੋਂ ਭੱਜਣ 'ਚ ਕਾਮਯਾਬ ਹੋ ਗਿਆ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀਆਂ ਪਾਸੋਂ ਇਕ ਲੁੱਟਿਆ ਗਿਆ ਰਿਵਾਲਵਰ ਤੇ ਕਾਰਤੂਸ ਸਮੇਤ ਨਾਜਾਇਜ਼ ਅਸਲਾ ਬਰਾਮਦ ਕੀਤਾ ਗਿਆ ਹੈ | ਅੱਜ ਸਥਾਨਕ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਸੰਧੂ ਨੇ ਦੱਸਿਆ ਕਿ ਬੀਤੀ 12 ਅਗਸਤ ਨੂੰ ਸਾਦਿਕ ਰੋਡ 'ਤੇ ਹਰਮਨਜੀਤ ਸਿੰਘ ਵਾਸੀ ਪਿੰਡ ਬੀਹਲੇਵਾਲਾ ਪਾਸੋਂ ਕੁਝ ਲੁਟੇਰਿਆਂ ਵਲੋਂ ਇਕ 32 ਬੋਰ ਦਾ ਰਿਵਾਲਰ, 32 ਕਾਰਤੂਸ ਜਿੰਦਾ ਅਤੇ ਕੁਝ ਨਕਦੀ ਖੋਹੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਅਣਪਛਾਤੇ ਲੁਟੇਰਿਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਨੂੰ ਟਰੇਸ ਕਰਨ ਲਈ ਲੱਗੀ ਹੋਈ ਸੀ ਕਿ ਸਥਾਨਕ ਸ਼ੂਗਰ ਮਿੱਲ ਨਜ਼ਦੀਕ ਨਾਕੇਬੰਦੀ ਦੌਰਾਨ ਸੀ.ਆਈ.ਏ. ਸਟਾਫ਼ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਸ਼ੂਗਰ ਮਿੱਲ ਵਿਚ ਕੁਝ ਵਿਅਕਤੀ ਅਸਲੇ੍ਹ ਸਮੇਤ ਮੌਜੂਦ ਹਨ | ਜਿਸ 'ਤੇ ਸੀ.ਆਈ.ਏ. ਸਟਾਫ਼ ਇੰਚਾਰਜ ਇੰਸਪੈਕਟਰ ਇਕਬਾਲ ਸਿੰਘ ਅਤੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਵਲੋਂ ਉਕਤ ਜਗ੍ਹਾ 'ਤੇ ਛਾਪੇਮਾਰੀ ਕਰਦੇ ਹੋਏ ਸੀ-ਗਰੁੱਪ ਦੇ ਗੈਂਗਸਟਰ ਰਮਨਦੀਪ ਸਿੰਘ ਉਰਫ਼ ਰਮਨਾ, ਰਾਜਵਿੰਦਰ ਸਿੰਘ ਉਰਫ਼ ਘਾਲੀ ਅਤੇ ਉਨ੍ਹਾਂ ਦੇ ਕਰੀਬੀ ਸਾਥੀ ਅਕਾਸ਼ਦੀਪ ਸਿੰਘ ਅਤੇ ਪਰਮਿੰਦਰ ਸਿੰਘ ਨੂੰ ਮੌਕੇ ਤੋਂ ਗਿ੍ਫ਼ਤਾਰ ਕੀਤਾ ਜਦੋਂ ਕਿ ਇਨ੍ਹਾਂ ਦਾ ਪੰਜਵਾਂ ਸਾਥੀ ਵਰਿੰਦਰ ਸਿੰਘ ਉਰਫ਼ ਬੰਟੀ ਮੌਕੇ ਤੋਂ ਭੱਜਣ 'ਚ ਕਾਮਯਾਬ ਹੋ ਗਿਆ | ਪੁਲਿਸ ਮੁਖੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਪਾਸੋਂ ਇਕ ਰਿਵਾਲਵਰ 32 ਬੋਰ, ਇਕ ਦੇਸੀ ਕੱਟਾ 315 ਬੋਰ, 31 ਕਾਰਤੂਸ ਅਤੇ ਇਕ ਕਾਪਾ ਬਰਾਮਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਨ੍ਹਾਂ 'ਚੋਂ 32 ਬੋਰ ਰਿਵਾਲਰ ਅਤੇ 23 ਜਿੰਦਾ ਕਾਰਤੂਸ ਇਨ੍ਹਾਂ ਵਲੋਂ 12 ਤਾਰੀਖ਼ ਨੂੰ ਸਾਦਿਕ ਰੋਡ 'ਤੇ ਲੁੱਟ-ਖੋਹ ਦੌਰਾਨ ਹਰਮਨਜੀਤ ਸਿੰਘ ਵਾਸੀ ਪਿੰਡ ਬੀਹਲੇਵਾਲਾ ਰਾਜਵਿੰਦਰ ਸਿੰਘ ਘਾਲੀ ਅਤੇ ਰਮਨਦੀਪ ਸਿੰਘ ਨੇ ਖੋਹਿਆ ਸੀ | ਐੱਸ.ਐੱਸ.ਪੀ ਰਾਜ ਬਚਨ ਸਿੰਘ ਨੇ ਕਿਹਾ ਕਿ ਰਮਨਦੀਪ ਸਿੰਘ ਉਰਫ਼ ਰਮਨਾ ਅਤੇ ਰਾਜਵਿੰਦਰ ਸਿੰਘ ਉਰਫ਼ ਘਾਲੀ ਿਖ਼ਲਾਫ਼ ਕਤਲ, ਇਰਾਦਾ ਕਤਲ ਅਤੇ ਲੁੱਟਾਂ-ਖੋਹਾਂ ਦੇ ਸੱਤ-ਸੱਤ ਪਰਚੇ ਦਰਜ ਹਨ | ਰਾਜਵਿੰਦਰ ਸਿੰਘ ਘਾਲੀ 2012 ਦੇ ਫ਼ਰੀਦਕੋਟ ਬਹੁ-ਚਰਚਿਤ ਅਗਵਾ ਕਾਂਡ ਮਾਮਲੇ ਵਿਚ ਵੀ ਦੋਸ਼ੀ ਵਜੋਂ ਗਿ੍ਫ਼ਤਾਰ ਕੀਤਾ ਗਿਆ ਸੀ, ਜਿਸ ਨੂੰ ਇਸ ਮਾਮਲੇ ਵਿਚ ਸੱਤ ਸਾਲ ਦੀ ਕੈਦ ਹੋਈ ਸੀ | ਫੜੇ ਗਏ ਦੋਸ਼ੀਆਂ ਨੂੰ ਇੱਥੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਣ ਦਾ ਹੁਕਮ ਦਿੱਤਾ¢ ਪੁਲਿਸ ਨੇ ਦਾਅਵਾ ਕੀਤਾ ਕਿ ਪੁੱਛ ਪੜਤਾਲ ਦੌਰਾਨ ਇਨ੍ਹਾਂ ਵਿਅਕਤੀਆਂ ਕੋਲੋਂ ਹੋਰ ਅਪਰਾਧਾਂ ਬਾਰੇ ਵੀ ਅਹਿਮ ਸੁਰਾਗ਼ ਮਿਲਣ ਦੀ ਸੰਭਾਵਨਾ ਹੈ | ਇਸ ਮੌਕੇ ਐੱਸ.ਪੀ. ਸੇਵਾ ਸਿੰਘ ਮੱਲ੍ਹੀ ਤੋਂ ਇਲਾਵਾ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਦੇ ਹੋਰ ਮੁਲਾਜ਼ਮ ਵੀ ਹਾਜ਼ਰ ਸਨ |

ਮੁਲਾਕਾਤ ਕਰਨ ਆਏ ਵਿਅਕਤੀ ਪਾਸੋਂ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ-ਮਾਮਲਾ ਦਰਜ

ਫ਼ਰੀਦਕੋਟ, 21 ਅਗਸਤ (ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ ਵਿਚ ਆਪਣੇ ਭਰਾ ਨਾਲ ਮੁਲਾਕਾਤ ਕਰਨ ਆਏ ਇਕ ਵਿਅਕਤੀ ਪਾਸੋਂ ਜੇਲ੍ਹ ਗਾਰਦ ਦੁਆਰਾ ਤਲਾਸ਼ੀ ਦੌਰਾਨ 22 ਗੋਲੀਆਂ ਪਾਬੰਦੀ ਸ਼ੂਦਾ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਨੈਸ਼ਨਲ ਫ਼ੂਡ ਸੇਫ਼ਟੀ ਐਕਟ ਸਬੰਧੀ ਖੁਸ਼ਹਾਲੀ ਦੇ ਰਾਖਿਆਂ ਨੂੰ ਜਾਗਰੂਕ ਕਰਨ ਲਈ ਇਕ ਰੋਜ਼ਾ ਵਰਕਸ਼ਾਪ ਲਗਾਈ

ਫ਼ਰੀਦਕੋਟ, 21 ਅਗਸਤ (ਜਸਵੰਤ ਸਿੰਘ ਪੁਰਬਾ)-ਸਥਾਨਕ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਸੈਨੇਟ ਹਾਲ ਵਿਖੇ ਨੈਸ਼ਨਲ ਫ਼ੂਡ ਸੇਫ਼ਟੀ ਐਕਟ (ਐਨ.ਐਫ.ਐਸ.ਏ) 2013 ਸਬੰਧੀ ਖੁਸ਼ਹਾਲੀ ਦੇ ਰਾਖੇ (ਗਾਰਡੀਅਨਜ਼ ਆਫ਼ ਗਵਰਨੈਂਸ) ਨੂੰ ਜਾਗਰੂਕ ਕਰਨ ਦੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪੈਸੇ ਠੱਗਣ ਦੇ ਦੋਸ਼ਾਂ ਤਹਿਤ ਚਾਰ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 21 ਅਗਸਤ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਚਾਰ ਲੱਖ ਰੁਪਏ ਦੇ ਕਰੀਬ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਚੰਡੀਗੜ੍ਹ ਦੀ ਇਕ ਟਰੈਵਲ ਏਜੰਸੀ ਦੇ ਦੋ ਡਾਇਰੈਕਟਰਾਂ ਸਮੇਤ ਚਾਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ 'ਚ ਕੁੰਵਰ ਵਿਜੈ ਪ੍ਰਤਾਪ ਆਈ.ਪੀ.ਐੱਸ. ਦਾ ਭਰਵਾਂ ਸਵਾਗਤ

ਫ਼ਰੀਦਕੋਟ, 21 ਅਗਸਤ (ਜਸਵੰਤ ਸਿੰਘ ਪੁਰਬਾ)-ਕੁੰਵਰ ਵਿਜੈ ਪ੍ਰਤਾਪ ਆਈ.ਪੀ.ਐੱਸ ਦਾ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਪਹੁੰਚਣ 'ਤੇ ਪਿ੍ੰਸੀਪਲ ਕੁਲਦੀਪ ਕੌਰ, ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਰੋਮਾਣਾ, ਕੋਆਰਡੀਨੇਟਰ, ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਨਕਦੀ ਵਾਲਾ ਬੈਗ ਖੋਹ ਕੇ ਫ਼ਰਾਰ

ਜੈਤੋ, 21 ਅਗਸਤ (ਭੋਲਾ ਸ਼ਰਮਾ)- ਦਿਨ ਦਿਹਾੜੇ ਭਰੇ ਬਾਜ਼ਾਰ 'ਚੋਂ ਦੋ ਮੋਟਰਸਾਈਕਲ ਲੁਟੇਰੇ ਵਪਾਰੀ ਕੋਲੋਂ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ | ਲੁੱਟ ਦੀ ਸਾਰੀ ਘਟਨਾ ਬਾਜ਼ਾਰ 'ਚ ਲੱਗੇ ਸੀ.ਸੀ. ਟੀ.ਵੀ ਕੈਮਰੇ 'ਚ ਕੈਦ ਹੋ ਗਈ ਹੈ, ਜਿਸ ਦੇ ਅਧਾਰ 'ਤੇ ਪੁਲਿਸ ਨੇ ਇਸ ...

ਪੂਰੀ ਖ਼ਬਰ »

ਬਾਬਾ ਫ਼ਰੀਦ ਆਗਮਨ ਪੁਰਬ ਸਬੰਧੀ ਖੇਡਾਂ ਲਈ ਫ਼ੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਕਿੱਕੀ ਢਿੱਲੋਂ

ਫ਼ਰੀਦਕੋਟ, 21 ਅਗਸਤ (ਜਸਵੰਤ ਸਿੰਘ ਪੁਰਬਾ)-ਸਤੰਬਰ ਮਹੀਨੇ ਵਿਚ ਹੋਣ ਵਾਲੇ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 2019 ਲਈ ਕਰਵਾਏ ਜਾਣ ਵਾਲੇ ਟੂਰਨਾਮੈਂਟਾਂ ਲਈ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਮੁਹੱਲਾ ਨਿਵਾਸੀ ਆਪ ਸਫ਼ਾਈ ਕਰਨ ਲਈ ਅੱਗੇ ਆਏ

ਕੋਟਕਪੂਰਾ, 21 ਅਗਸਤ (ਮੋਹਰ ਸਿੰਘ ਗਿੱਲ)-ਸ਼ਹਿਰ ਦੇ ਵਾਰਡ ਨੰਬਰ 21 ਦੀ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇੱਥੋਂ ਦੇ ਵਸਨੀਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਿਜੇ ਸਿੰਗਲਾ, ਸਤੀਸ਼ ਕੁਮਾਰ, ਸਾਬਕਾ ਐਮ. ਸੀ. ਹਰਭਜਨ ਸਿੰਘ, ਸੁਰਜੀਤ ...

ਪੂਰੀ ਖ਼ਬਰ »

ਸੁਸਾਇਟੀ ਨੇ ਗੋਦ ਲਏ ਸਕੂਲ ਵਿਚ ਆਰ.ਓ. ਲਗਵਾਇਆ

ਫ਼ਰੀਦਕੋਟ, 21 ਅਗਸਤ (ਬਾਗ਼ੀ)-ਹੈਲਥ ਫ਼ਾਰ ਆਲ ਸੁਸਾਇਟੀ ਵਲੋਂ ਗੋਦ ਲਏ ਗਏ ਸਰਕਾਰੀ ਪ੍ਰਾਇਮਰੀ ਸਕੂਲ ਨਗਰ ਕੌਾਸਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਦੇਣ ਦੇ ਮਨੋਰਥ ਨਾਲ ਆਰ.ਓ ਸਿਸਟਮ ਸਕੂਲ ਵਿਚ ਲਗਾਇਆ ਗਿਆ | ਇਸ ਮੌਕੇ ਸੁਸਾਇਟੀ ਦੇ ...

ਪੂਰੀ ਖ਼ਬਰ »

ਡਾ. ਮਨਜੀਤ ਸਿੰਘ ਦੀ ਬਦਲੀ ਹੋਣ 'ਤੇ ਵਿਦਾਇਗੀ ਸਮਾਗਮ ਕਰਵਾਇਆ

ਫ਼ਰੀਦਕੋਟ, 21 ਅਗਸਤ (ਬਾਗ਼ੀ)-ਸਿਵਲ ਹਸਪਤਾਲ ਫ਼ਰੀਦਕੋਟ ਦੇ ਸੀਨੀਅਰ ਸਰਜਨ ਡਾ. ਮਨਜੀਤ ਸਿੰਘ ਦੇ ਤਬਾਦਲੇ 'ਤੇ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦੇਣ ਲਈ ਸਮਾਗਮ ਕੀਤਾ ਗਿਆ | ਜਿਸ ਦੌਰਾਨ ਸਥਾਨਕ ਕਲੱਬਾਂ, ਗੈਰ ਸਰਕਾਰੀ ਸੰਸਥਾਵਾਂ, ਗੁਰਦੁਆਰਾ ਸਾਹਿਬ, ਮੰਦਿਰ ਕਮੇਟੀਆਂ ...

ਪੂਰੀ ਖ਼ਬਰ »

ਜਲ ਘਰ ਤੇ ਸਬਮਰਸੀਬਲ ਮੋਟਰ ਦਾ ਉਦਘਾਟਨ

ਜੈਤੋ, 21 ਅਗਸਤ (ਭੋਲਾ ਸ਼ਰਮਾ)-ਜੈਤੋ ਖੇਤਰ ਦੇ ਵੱਧ ਆਬਾਦੀ ਵਾਲੇ ਪਿੰਡਾਂ 'ਚੋਂ ਇਕ ਮੱਤਾ ਦੇ ਜਲ-ਘਰ 'ਤੇ ਸਬਮਰਸੀਬਲ ਮੋਟਰ ਦਾ ਉਦਘਾਟਨ ਗਰਾਮ ਪੰਚਾਇਤ ਅਤੇ ਭਾਕਿਯੂ (ਉਗਰਾਹਾਂ) ਦੇ ਨੁਮਾਇੰਦਿਆਂ ਵਲੋਂ ਕੀਤਾ ਗਿਆ | ਸਰਪੰਚ ਮਲਕੀਤ ਕੌਰ ਅਤੇ ਕਿਸਾਨ ਜਥੇਬੰਦੀ ਦੀ ਇਕਾਈ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡ ਕੇ ਪਿਤਾ ਦੀ ਬਰਸੀ ਮਨਾਈ

ਬਰਗਾੜੀ, 21 ਅਗਸਤ (ਲਖਵਿੰਦਰ ਸ਼ਰਮਾ)-ਸਮਾਜ ਸੇਵੀ ਕੁਲਦੀਪ ਸਿੰਘ ਸ਼ਰਮਾ ਅਤੇ ਅਧਿਆਪਕਾ ਕੁਲਵਿੰਦਰ ਕੌਰ ਨੇ ਆਪਣੇ ਪਿਤਾ ਓਮ ਪ੍ਰਕਾਸ਼ ਸ਼ਰਮਾ ਦੀ ਬਰਸੀ ਸਰਕਾਰੀ ਪ੍ਰਾਇਮਰੀ ਸਕੂਲ ਰੁਲੀਆ ਸਿੰਘ ਨਗਰ, ਬਰਗਾੜੀ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡ ਕੇ ਮਨਾਈ | ਸਕੂਲ ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਸਿੱਧੂਪੁਰ ਦਾ ਡੈਲੀਗੇਟ ਇਜਲਾਸ

ਸਾਦਿਕ, 21 ਅਗਸਤ (ਗੁਰਭੇਜ ਸਿੰਘ ਚੌਹਾਨ)-ਅੱਜ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਬੀ.ਕੇ.ਯੂ. ਏਕਤਾ ਸਿੱਧੂਪੁਰ ਬਲਾਕ ਸਾਦਿਕ ਦਾ ਡੈਲੀਗੇਟ ਇਜਲਾਸ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ ਨੇ ਕੀਤੀ | ਇਜਲਾਸ ਵਿਚ ਸੂਬਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਟੁੱਥ ਪੇਸਟ ਤੇ ਬਰੱਸ਼ ਵੰਡੇ

ਫ਼ਰੀਦਕੋਟ, 21 ਅਗਸਤ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਮਿਡਲ ਸਕੂਲ ਬੁਰਜ ਮਸਤਾ ਵਿਖੇ ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਵਲੋਂ ਦੰਦਾਂ ਦੀਆਂ ਬਿਮਾਰੀਆਂ ਦੀ ਰੋਕਥਾਮ ਲਈ ਮੁਫ਼ਤ ਕੈਂਪ ਲਗਾਇਆ | ਕੈਂਪ 'ਚ ਵਿਦਿਆਰਥੀਆਂ ਦੇ ਦੰਦਾਂ ਦਾ ਮੁਆਇਨਾ ਬੱਚਿਆਂ ਦੇ ਰੋਗਾਂ ਦੇ ...

ਪੂਰੀ ਖ਼ਬਰ »

'ਸਮੇਂ ਦੇ ਹਾਣੀ' ਟੀਮ ਵਲੋਂ ਸਰਕਾਰੀ ਸਕੂਲ ਲਈ ਪ੍ਰੋਜੈਕਟਰ ਅਤੇ ਡਿਕਸ਼ਨਰੀਆਂ ਭੇਟ

ਕੋਟਕਪੂਰਾ, 21 ਅਗਸਤ (ਮੇਘਰਾਜ)-ਪੜ੍ਹੇ ਲਿਖੇ ਨੌਜਵਾਨਾਂ ਵਲੋਂ ਗਰੀਬ ਅਤੇ ਲੋੜਵੰਦ ਬੱਚਿਆਂ ਨੂੰ ਮੁਫਤ ਟਿਊਸ਼ਨ ਅਤੇ ਹੋਰ ਮਦਦ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਬਣਾਈ ਸੰਸਥਾ 'ਸਮੇਂ ਦੇ ਹਾਣੀ' ਵਲੋਂ ਸਰਕਾਰੀ ਹਾਈ ਸਕੂਲ ਢਿਲਵਾਂ ਕਲਾਂ 'ਚ ਵਿਦਿਆਥੀਆਂ ਦੀ ਸਹੂਲਤ ਲਈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਬਿਰਧ ਆਸ਼ਰਮ ਤੇ ਬਾਲ ਨਿਰੋਗ ਆਸ਼ਰਮ ਵਿਚ ਕੱਪੜੇ ਵੰਡੇ

ਪੰਜਗਰਾਈਾ ਕਲਾਂ, 21 ਅਗਸਤ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਖੇ ਵਿਸ਼ਵ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਕੋਟਕਪੂਰਾ ਵਿਖੇ ਸਥਿਤ ਬਿਰਧ ਆਸ਼ਰਮ ਅਤੇ ਬਾਲ ਨਿਰੋਗ ਆਸ਼ਰਮ ਵਿਚ ਲੈ ਕੇ ਗਏ, ਜਿੱਥੇ ਬੱਚਿਆਂ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪਾਰਟੀ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਕਾਲੀ ਵਰਕਰ ਪੱਬਾਂ ਭਾਰ

ਗੋਲੇਵਾਲਾ, 21 ਅਗਸਤ (ਅਮਰਜੀਤ ਬਰਾੜ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿੰਡਾਂ ਵਿਚ ਪਾਰਟੀ ਮੈਂਬਰਸ਼ਿਪ ਲਈ ਇਕ ਮੁਹਿੰਮ ਵਿੱਢੀ ਗਈ ਹੈ | ਜਿਸ ਤਹਿਤ ਫ਼ਰੀਦਕੋਟ ਹਲਕੇ ਵਿਚ ਪਾਰਟੀ ਆਗੂ ਪਰਮਬੰਸ ਸਿੰਘ ਬੰਟੀ ...

ਪੂਰੀ ਖ਼ਬਰ »

ਸਕੂਲ 'ਚੋਂ ਤਿੰਨ ਗੈਸ ਸਿਲੰਡਰ ਚੋਰੀ

ਬਰਗਾੜੀ, 21 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਹਰੀਕਾ 'ਚੋਂ ਤਿੰਨ ਗੈਸ ਸਿਲੰਡਰ ਚੋਰੀ ਹੋ ਜਾਣ ਦੀ ਖਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੁੱਖ ਅਧਿਆਪਕ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਸਕੂਲ ਦੀ ਰਸੋਈ 'ਚੋਂ ਦੁਪਹਿਰ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਲਈ ਲੰਗਰ ਭੇਜਿਆ

ਬਰਗਾੜੀ, 21 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਉੱਘੇ ਸਮਾਜ ਸੇਵੀ ਅਤੇ ਕੁਲਦੀਪ ਸਿੰਘ ਧਾਲੀਵਾਲ ਮਾਰਕੀਟ ਦੇ ਰਖਵਾਲੇ ਵਿਸ਼ਵਿੰਦਰ ਸਿੰਘ ਬਰਾੜ ਦੇ ਉੱਦਮ ਸਦਕਾ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਨੇ ਫ਼ੰਡ ਇਕੱਠਾ ਕਰਕੇ ਪੰਜਾਬ ਦੇ ਹੜ੍ਹ ਮਾਰੇ ਇਲਾਕੇ ਦੇ ਲੋਕਾਂ ਲਈ ...

ਪੂਰੀ ਖ਼ਬਰ »

ਸਰਕਾਰੀ ਕੀਮਤ 'ਤੇ ਦਸ਼ਮੇਸ਼ ਹਸਪਤਾਲ 'ਚ ਮਿਲੇਗੀ ਡਾਇਲਸਿਜ਼ ਦੀ ਸਹੂਲਤ

ਫ਼ਰੀਦਕੋਟ, 21 ਅਗਸਤ (ਪੁਰਬਾ)-ਦਸ਼ਮੇਸ਼ ਹਸਪਤਾਲ ਫ਼ਰੀਦਕੋਟ 'ਚ ਲੋਕਾਂ ਨੂੰ ਡਾਇਲੈਸਿਜ਼ ਦੀ ਸਹੂਲਤ ਸਰਕਾਰੀ ਕੀਮਤਾਂ 'ਤੇ ਪਹਿਲਾਂ ਹੀ ਦਿੱਤੀ ਜਾ ਰਹੀ ਹੈ | ਹੁਣ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਵਾਸਤੇ ਹਸਪਤਾਲ ਵਲੋਂ ਇਕ ਹੋਰ ਮਸ਼ੀਨ ਲਗਾਈ ਗਈ ਹੈ | ਦਸਮੇਸ਼ ...

ਪੂਰੀ ਖ਼ਬਰ »

ਛੱਪੜ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕਰਵਾਈ

ਬਾਜਾਖਾਨਾ, 21 ਅਗਸਤ (ਜੀਵਨ ਗਰਗ)-ਨੇੜਲੇ ਪਿੰਡ ਡੋਡ ਵਿਖੇ ਸਰਪੰਚ ਸੁਰਜੀਤ ਸਿੰਘ ਦੀ ਅਗਵਾਈ 'ਚ ਸਮੂਹ ਗਰਾਮ ਪੰਚਾਇਤ, ਨਗਰ ਨਿਵਾਸੀ ਅਤੇ ਸਮਾਜਸੇਵੀ ਸੰਸਥਾਵਾਂ ਨੇ ਪਿੰਡ ਦੇ ਧੌਲਸਰ ਛੱਪੜ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕਰਵਾਈ | ਸਰਪੰਚ ਸੁਰਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਵਿਚਾਰ ਅਧੀਨ ਕੈਦੀ ਦੀ ਇਲਾਜ ਦੌਰਾਨ ਮੌਤ

ਫ਼ਰੀਦਕੋਟ, 21 ਅਗਸਤ (ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ ਵਿਚ ਵਿਚਾਰ ਅਧੀਨ ਇਕ ਕੈਦੀ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ੇਲ੍ਹ ਅਧਿਕਾਰੀਆਂ ਵਲੋਂ ਇਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲਿਖਤੀ ਸੂਚਨਾ ਦੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟਕਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਪੰਜਗਰਾਈਾ ਕਲਾਂ, 21 ਅਗਸਤ (ਗੋਂਦਾਰਾ)-ਮੈਡੀਕਲ ਪ੍ਰੈਕਟੀਕਸ਼ਨਰ ਐਸੋਸੀਏਸ਼ਨ ਬਲਾਕ ਪੰਜਗਰਾਈਾ ਕਲਾਂ ਦੀ ਮੀਟਿੰਗ ਇੱਥੇ ਧਰਮਸ਼ਾਲਾ ਵਿਚ ਬਲਾਕ ਪ੍ਰਧਾਨ ਡਾ. ਮੰਦਰ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੰਚ ਸੰਚਾਲਕ ਸਰਾਜ ਖਾਨ ਅਤੇ ਵੱਖ-ਵੱਖ ਬੁਲਾਰਿਆਂ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਸਵ: ਰਾਜੀਵ ਗਾਂਧੀ ਦਾ 75ਵਾਂ ਜਨਮ ਦਿਨ ਮਨਾਇਆ

ਜੈਤੋ, 21 ਅਗਸਤ (ਭੋਲਾ ਸ਼ਰਮਾ)-ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦੀ ਬੇਟੀ ਜਾਵੇਦ ਅਖ਼ਤਰ (ਮੰਟੂ) ਅਤੇ ਉਨ੍ਹਾਂ ਦੇ ਜਵਾਈ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਦੀ ਅਗਵਾਈ ਵਿਚ ਸਾਬਕਾ ...

ਪੂਰੀ ਖ਼ਬਰ »

ਅਥਲੈਟਿਕਸ ਮੁਕਾਬਲਿਆਂ 'ਚ ਸਰਕਾਰੀ ਸਕੂਲ ਦੀਆਂ ਲੜਕੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ

ਪੰਜਗਰਾੲੀਂ ਕਲਾਂ, 21 ਅਗਸਤ (ਬਰਾੜ)-ਖੇਡ ਵਿਭਾਗ ਪੰਜਾਬ ਵਲੋਂ ਮਿਸ਼ਨ ਤੰਦਰੁਸਤ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੜਕੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ 'ਚ ਸ਼ਾਨਦਾਰ ...

ਪੂਰੀ ਖ਼ਬਰ »

ਖਾਲੇ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਫ਼ਰੀਦਕੋਟ, 21 ਅਗਸਤ (ਸਰਬਜੀਤ ਸਿੰਘ)-ਪਿੰਡ ਨਵਾਂ ਟਹਿਣਾ ਵਿਖੇ ਖਾਲੇ 'ਚੋਂ ਇਕ ਨੌਜਵਾਨ ਦੀ ਅਣਪਛਾਤੀ ਲਾਸ਼ ਮਿਲਣ 'ਤੇ ਇਲਾਕੇ ਵਿਚ ਸਨਸਨੀ ਫ਼ੈਲ ਗਈ | ਜਾਣਕਾਰੀ ਅਨੁਸਾਰ ਗੁਰਬਿੰਦਰ ਸਿੰਘ ਨਵਾਂ ਟਹਿਣਾ ਅਤੇ ਗੁਰਪ੍ਰੀਤ ਸਿੰਘ ਸਰਪੰਚ ਟਹਿਣਾ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਸ਼ਹਿਰ 'ਚੋਂ ਗੰਦਗੀ ਹਟਾਉਣ ਲਈ ਕਿਸਾਨ ਜਥੇਬੰਦੀ ਕਰੇਗੀ ਸੰਘਰਸ਼

ਜੈਤੋ, 21 ਅਗਸਤ (ਭੋਲਾ ਸ਼ਰਮਾ)-ਇਤਿਹਾਸਕ ਸ਼ਹਿਰ ਜੈਤੋ ਨੂੰ ਨਰਕ ਦਾ ਨਮੂਨਾ ਬਣਾਉਣ ਵਾਲੀਆਂ ਅਲਾਮਤਾਂ ਦਾ ਖਾਤਮਾ ਕਰਨ ਲਈ ਹੁਣ ਕਿਰਤੀ ਕਿਸਾਨ ਯੂਨੀਅਨ ਪ੍ਰਸ਼ਾਸਨ ਖਿਲਾਫ ਡਟੇਗੀ | ਇਹ ਫ਼ੈਸਲਾ ਲੈਂਦਿਆਂ ਜਥੇਬੰਦੀ ਨੇ ਐਲਾਨ ਕੀਤਾ ਕਿ ਲੋਕਾਂ ਬਾ-ਵਸਤਾ ਸਿੱਧੇ ਰੂਪ ...

ਪੂਰੀ ਖ਼ਬਰ »

ਸਵਾਮੀ ਹਰਕਾ ਦਾਸ ਦੀ ਯਾਦ 'ਚ ਕਬੱਡੀ ਟੂਰਨਾਮੈਂਟ ਕਰਵਾਇਆ

ਕੋਟਕਪੂਰਾ, 21 ਅਗਸਤ (ਗਿੱਲ)-ਸਵਾਮੀ ਹਰਕਾ ਦਾਸ ਦੀ ਬਰਸੀ ਮੌਕੇ ਸਮੂਹ ਨਗਰ ਨਿਵਾਸੀਆਂ ਵਲੋਂ ਪਿੰਡ ਕੋਟਸੁਖੀਆ ਵਿਖੇ 16ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ 'ਚ ਇਲਾਕੇ ਦੀਆਂ ਨਾਮਵਰ ਕਬੱਡੀ ਟੀਮਾਂ ਨੇ ਹਿੱਸਾ ਲਿਆ | ਟੂਰਨਾਮੈਂਟ ਵਿਚ ਮੁੱਖ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਨੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਕੋਟਕਪੂਰਾ, 21 ਅਗਸਤ (ਮੇਘਰਾਜ)-ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਵਲੋਂ ਪ੍ਰਧਾਨ ਚਰਨਜੀਤ ਸਿੰਘ ਮਦਾਨ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਗੁਰੂ ਤੇਗ ਬਹਾਦਰ ਨਗਰ ਵਿਖੇ ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਪੜ੍ਹਨ ਲਿਖਣ ਦੀ ...

ਪੂਰੀ ਖ਼ਬਰ »

ਮਾਮਲਾ ਸੜਕਾਂ 'ਤੇ ਘੁੰਮ ਰਹੇ ਅਵਾਰਾ ਪਸ਼ੂਆਂ ਦਾ

ਸ਼ਹਿਰ ਦੇ ਸਮਾਜ ਸੇਵੀਆਂ ਵਲੋਂ ਮੁੱਖ ਚੌਾਕ 'ਚ ਲੜੀਵਾਰ ਭੁੱਖ ਹੜਤਾਲ ਸ਼ੁਰੂ

ਸੰਗਰੂਰ, 21 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਅੰਦਰ ਘੁੰਮ ਰਹੇ ਆਵਾਰਾ ਪਸ਼ੂਆਂ ਦਾ ਕੋਈ ਸਥਾਈ ਹੱਲ ਨਾ ਹੋਣ ਤੋਂ ਤੰਗ ਆ ਕੇ ਸ਼ਹਿਰ ਦੇ ਸਮਾਜ ਸੇਵੀਆਂ ਵਲੋਂ ਸਾਂਝਾ ਮੋਰਚਾ ਨਾਂਅ ਦੀ ਸੰਸਥਾ ਦੇ ਬੈਨਰ ਹੇਠ ਸਥਾਨਕ ਮਹਾਂਵੀਰ ਚੌਾਕ ਵਿਖੇ ਲੜੀਵਾਰ ...

ਪੂਰੀ ਖ਼ਬਰ »

ਨਸ਼ੀਲੀਆਂ ਸ਼ੀਸ਼ੀਆਂ ਸਮੇਤ 2 ਕਾਬੂ

ਮਾਲੇਰਕੋਟਲਾ, 21 ਅਗਸਤ (ਪਾਰਸ ਜੈਨ, ਹਨੀਫ਼ ਥਿੰਦ) - ਸਥਾਨਕ ਥਾਣਾ ਸ਼ਹਿਰੀ-2 ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ 115 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਥਾਣਾ ਸ਼ਹਿਰੀ-2 ਮੁਖੀ ਦੀਪਇੰਦਰਪਾਲ ਸਿੰਘ ਨੇ ...

ਪੂਰੀ ਖ਼ਬਰ »

ਭਾਸ਼ਣ ਮੁਕਾਬਲੇ 4 ਨੂੰ

ਮਲੋਟ, 21 ਅਗਸਤ (ਮੱਕੜ)-ਜ਼ਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੋਗਰਾਮ ...

ਪੂਰੀ ਖ਼ਬਰ »

ਸਾਂਝੀ ਐਕਸ਼ਨ ਕਮੇਟੀ ਮੰਡਲ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਰਣਜੀਤ ਸਿੰਘ ਢਿੱਲੋਂ)-ਸਾਂਝੀ ਐਕਸ਼ਨ ਕਮੇਟੀ ਮੰਡਲ ਸ੍ਰੀ ਮੁਕਤਸਰ ਸਾਹਿਬ ਵਲੋਂ ਕੁਲਵਿੰਦਰ ਸਿੰਘ ਏ.ਜੇ.ਈ. ਨੂੰ ਸਸਪੈਂਡ ਕੀਤੇ ਜਾਣ ਸਬੰਧੀ ਉੱਪ ਮੁੱਖ ਇੰਜੀਨੀਅਰ (ਵੰਡ) ਹਲਕਾ ਸ੍ਰੀ ਮੁਕਤਸਰ ਸਾਹਿਬ ਨਾਲ ਮੀਟਿੰਗ ਕੀਤੀ ਗਈ | ਐਕਸ਼ਨ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਮਾਨ

ਸ੍ਰੀ ਮੁਕਤਸਰ ਸਾਹਿਬ-ਭੁਪਿੰਦਰ ਸਿੰਘ ਮਾਨ ਦਾ ਜਨਮ ਪਿਤਾ ਸ: ਗੁਰਦਰਸ਼ਨ ਸਿੰਘ ਮਾਨ ਦੇ ਘਰ ਮਾਤਾ ਜਸਬੀਰ ਕੌਰ ਦੀ ਕੁੱਖੋਂ 1 ਅਪ੍ਰੈਲ 1958 ਨੂੰ ਪਿੰਡ ਚੱਕ ਸੁਹੇਲੇਵਾਲਾ ਵਿਖੇ ਹੋਇਆ | ਆਪ ਨੇ ਮੈਟਿ੍ਕ ਸਰਕਾਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਤੋਂ ਪਾਸ ਕੀਤੀ ਅਤੇ ਉੱਚ ...

ਪੂਰੀ ਖ਼ਬਰ »

ਆਖ਼ਰ ਕਦੋਂ ਸੁਣੀ ਜਾਵੇਗੀ ਮੁਹੱਲਾ ਹੀਰਾ ਸਿੰਘ ਨਗਰ ਦੀ

ਕੋਟਕਪੂਰਾ, 21 ਅਗਸਤ (ਮੋਹਰ ਸਿੰਘ ਗਿੱਲ)-ਸ਼ਹਿਰ ਦੇ ਕਈ ਮੁਹੱਲਿਆਂ 'ਚ ਇੱਥੋਂ ਦੇ ਨਿਵਾਸੀਆਂ ਨੂੰ ਸਹੂਲਤਾਂ ਘੱਟ ਅਤੇ ਸਮੱਸਿਆਵਾਂ ਦਾ ਵਧੇਰੇ ਸਾਹਮਣਾ ਕਰਨਾ ਪੈ ਰਿਹਾ ਹੈ | ਅਜਿਹਾ ਹੀ ਇਕ ਮੁਹੱਲਾ ਹੈ ਹੀਰਾ ਸਿੰਘ ਨਗਰ | ਨਗਰ 'ਚ ਸ਼ਹਿਰ ਦੇ ਪੜ੍ਹੇ-ਲਿਖੇ ਅਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੇ ਅਹੁਦੇਦਾਰਾਂ ਨੇ ਬੇਸਹਾਰਾ ਬੱਚਿਆਂ ਨੂੰ ਲੰਗਰ ਛਕਾਇਆ

ਕੋਟਕਪੂਰਾ, 21 ਅਗਸਤ (ਮੋਹਰ ਸਿੰਘ ਗਿੱਲ)-ਲਾਇਨਜ਼ ਕਲੱਬ ਕੋਟਕਪੂਰਾ (ਰਾਇਲ) ਵਲੋਂ ਸਥਾਨਕ ਮੁਕਤਸਰ ਸੜਕ 'ਤੇ ਸਥਿਤ ਨਿਰੋਗ ਬਾਲ ਆਸ਼ਰਮ 'ਚ ਪ੍ਰਧਾਨ ਵਿਜੈ ਕੁਮਾਰ ਟੀਟੂ ਦੀ ਅਗਵਾਈ 'ਚ ਸਾਰੇ ਅਹੁਦੇਦਾਰਾਂ ਨੇ ਬੇਸਹਾਰਾ ਬੱਚਿਆਂ ਨੂੰ ਦੁਪਹਿਰ ਦਾ ਲੰਗਰ ਛਕਾਇਆ ਅਤੇ ...

ਪੂਰੀ ਖ਼ਬਰ »

ਜੈੱਟ ਏਅਰਵੇਜ਼ ਨੂੰ ਟਿਕਟ ਦੇ ਪੈਸੇ ਵਾਪਸ ਕਰਨ ਅਤੇ 7500 ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ

ਫ਼ਰੀਦਕੋਟ, 21 ਅਗਸਤ (ਸਰਬਜੀਤ ਸਿੰਘ)-ਸਥਾਨਕ ਖਪਤਕਾਰ ਫ਼ੋਰਮ ਵਲੋਂ ਭਾਰਤ ਦੀ ਜੈੱਟ ਏਅਰਵੇਜ਼ ਕੰਪਨੀ ਨੂੰ ਫਲਾਈਟ ਦਾ ਸਮਾਂ ਮਨ-ਮਰਜ਼ੀ ਨਾਲ ਤਬਦੀਲ ਕਰਨ ਦੇ ਮਾਮਲੇ ਵਿਚ ਮੁਸਾਫ਼ਰ ਨੂੰ ਹਵਾਈ ਸਫ਼ਰ ਦੀ ਟਿਕਟ ਲਈ ਪ੍ਰਾਪਤ ਕੀਤੀ ਰਕਮ ਸਮੇਤ ਵਿਆਜ ਅਦਾ ਕਰਨ ਅਤੇ ...

ਪੂਰੀ ਖ਼ਬਰ »

ਆਖ਼ਰ ਕਦੋਂ ਸੁਣੀ ਜਾਵੇਗੀ ਮੁਹੱਲਾ ਹੀਰਾ ਸਿੰਘ ਨਗਰ ਦੀ

ਕੋਟਕਪੂਰਾ, 21 ਅਗਸਤ (ਮੋਹਰ ਸਿੰਘ ਗਿੱਲ)-ਸ਼ਹਿਰ ਦੇ ਕਈ ਮੁਹੱਲਿਆਂ 'ਚ ਇੱਥੋਂ ਦੇ ਨਿਵਾਸੀਆਂ ਨੂੰ ਸਹੂਲਤਾਂ ਘੱਟ ਅਤੇ ਸਮੱਸਿਆਵਾਂ ਦਾ ਵਧੇਰੇ ਸਾਹਮਣਾ ਕਰਨਾ ਪੈ ਰਿਹਾ ਹੈ | ਅਜਿਹਾ ਹੀ ਇਕ ਮੁਹੱਲਾ ਹੈ ਹੀਰਾ ਸਿੰਘ ਨਗਰ | ਨਗਰ 'ਚ ਸ਼ਹਿਰ ਦੇ ਪੜ੍ਹੇ-ਲਿਖੇ ਅਤੇ ...

ਪੂਰੀ ਖ਼ਬਰ »

ਜ਼ੇਰੇ ਇਲਾਜ ਵਿਅਕਤੀ ਦੀ ਮੌਤ-ਮਾਮਲਾ ਦਰਜ

ਕੋਟਕਪੂਰਾ, 21 ਅਗਸਤ (ਮੋਹਰ ਸਿੰਘ ਗਿੱਲ)-ਸਥਾਨਕ ਹਰੀਨੌਾ ਦੀ ਸੜਕ ਦੇ ਵਸਨੀਕ ਚਰਨਜੀਤ ਸਿੰਘ ਚੰਨਾ ਨੇ ਘਰੇਲੂ ਪ੍ਰੇਸ਼ਾਨੀ 'ਤੇ ਚੱਲਦਿਆਂ ਆਪਣੇ ਦੋਵੇਂ ਬੱਚਿਆਂ ਸਮੇਤ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਸੀ | ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਦੀ ਪ੍ਰੀਖਿਆ ਕਰਵਾਈ

ਫ਼ਰੀਦਕੋਟ, 21 ਅਗਸਤ (ਪੁਰਬਾ)-ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਅਤੇ ਐੱਸ.ਐਮ.ਡੀ ਵਰਲਡ ਸਕੂਲ ਕੋਟ ਸੁਖੀਆ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ ਵਲੋਂ ਵਿਦਿਆਰਥੀਆਂ ਦੀ ਨੈਤਿਕ ...

ਪੂਰੀ ਖ਼ਬਰ »

ਸਵ: ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਮਨਾਇਆ

ਫ਼ਰੀਦਕੋਟ, 21 ਅਗਸਤ (ਬਾਗ਼ੀ)-ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ | ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਡਾ. ਜਗੀਰ ਸਿੰਘ ਸਕੱਤਰ ਪੰਜਾਬ ...

ਪੂਰੀ ਖ਼ਬਰ »

ਜਲ ਘਰ 'ਤੇ ਸਬਮਰਸੀਬਲ ਮੋਟਰ ਦਾ ਕੀਤਾ ਉਦਘਾਟਨ

ਜੈਤੋ, 21 ਅਗਸਤ (ਭੋਲਾ ਸ਼ਰਮਾ)-ਨਜ਼ਦੀਕੀ ਪਿੰਡ ਮੱਤਾ ਦੇ ਜਲ-ਘਰ 'ਤੇ ਸਬਮਰਸੀਬਲ ਮੋਟਰ ਦਾ ਉਦਘਾਟਨ ਗਰਾਮ ਪੰਚਾਇਤ ਅਤੇ ਭਾਕਿਯੂ (ਉਗਰਾਹਾਂ) ਦੇ ਨੁਮਾਇੰਦਿਆਂ ਵਲੋਂ ਕੀਤਾ ਗਿਆ | ਸਰਪੰਚ ਮਲਕੀਤ ਕੌਰ ਅਤੇ ਕਿਸਾਨ ਜਥੇਬੰਦੀ ਦੀ ਇਕਾਈ ਮੱਤਾ ਦੇ ਪ੍ਰਧਾਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਇਮਤਿਹਾਨ ਲਿਆ

ਪੰਜਗਰਾੲੀਂ ਕਲਾਂ, 21 ਅਗਸਤ (ਬਰਾੜ)-ਵਿਦਿਆਰਥੀਆਂ ਅੰਦਰ ਨੈਤਿਕ ਕਦਰਾਂ ਕੀਮਤਾਂ ਉਜਾਗਰ ਕਰਨ ਦੇ ਉਦੇਸ਼ ਨਾਲ਼ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗਏ ਨੈਤਿਕ ਸਿੱਖਿਆ ਦਾ ਇਮਤਿਹਾਨ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸਕੂਲ ਵਿਖੇ ਲਿਆ ਗਿਆ | ਸਕੂਲ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX