ਤਾਜਾ ਖ਼ਬਰਾਂ


ਸਿਵਲ ਸਰਜਨ ਨੂੰ ਕੋਰੋਨਾ ਹੋਣ ਮਗਰੋਂ ਬਾਕੀ ਕਰਮਚਾਰੀਆਂ ਦੇ ਲਏ ਜਾ ਰਹੇ ਹਨ ਸੈਂਪਲ
. . .  21 minutes ago
ਸੰਗਰੂਰ 10 ਜੁਲਾਈ (ਧੀਰਜ ਪਸ਼ੋਰੀਆ) - ਸਿਵਲ ਸਰਜਨ ਡਾ. ਰਾਜ ਕੁਮਾਰ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਦਫਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸੈਂਪਲ ਲੈਣ ਦੀ ਪ੍ਰਕਿਰਿਆ ਜਾਰੀ ਹੈ। ਇਸੇ ਦੌਰਾਨ ਜ਼ਿਲ੍ਹੇ ਦੇ ਡੀ.ਐਚ.ਓ ਅਤੇ ਦੋ ਹੋਰ ਸਿਹਤ ਅਧਿਕਾਰੀਆਂ...
ਬਠਿੰਡਾ ਵਿੱਚ ਇਕ ਵਿਅਕਤੀ ਦਾ ਕਤਲ
. . .  25 minutes ago
ਬਠਿੰਡਾ, 10 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਬਠਿੰਡਾ ਦੇ ਆਦਰਸ਼ ਨਗਰ ਦੀ ਮੰਦਿਰ ਕਾਲੋਨੀ ਵਿੱਚ ਅੱਜ ਸਵੇਰੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਇਕ ਵਿਅਕਤੀ ਦਾ ਕਤਲ ਕਰ ਦੇਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਉਮਰ 29 ਸਾਲ ਹੈ ਅਤੇ ਉਸ ਦਾ ਨਾਮ ਜੋਨੀ ਰਾਮ...
ਯੂਪੀ 'ਚ ਫਿਰ ਪਰਤਿਆ ਲਾਕਡਾਊਨ
. . .  30 minutes ago
ਨਵੀਂ ਦਿੱਲੀ, 10 ਜੁਲਾਈ - ਉਤਰ ਪ੍ਰਦੇਸ਼ 'ਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲੇ ਨੂੰ ਦੇਖਦੇ ਹੋਏ ਫਿਰ ਤੋਂ ਲਾਕਡਾਊਨ ਲਗਾਇਆ ਜਾ ਰਿਹਾ ਹੈ। ਉਤਰ ਪ੍ਰਦੇਸ਼ 'ਚ ਅੱਜ ਰਾਤ 10 ਵਜੇ ਤੋਂ 13 ਜੁਲਾਈ ਦੀ ਸਵੇਰ 5 ਤੱਕ ਲਾਕਡਾਊਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਹਾਲਾਂਕਿ...
ਅਮਰੀਕਾ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੀਆਂ ਉਡਾਣਾਂ 'ਤੇ ਲਗਾਈ ਪਾਬੰਦੀ
. . .  54 minutes ago
ਸਿਡਨੀ, 10 ਜੁਲਾਈ - ਅਮਰੀਕਾ ਨੇ ਪਾਕਿਸਤਾਨ ਦੀ ਇੰਟਰਨੈਸ਼ਨਲ ਏਅਰਲਾਈਨਜ਼ 'ਤੇ ਬੈਨ ਲਗਾ ਦਿੱਤਾ ਹੈ। ਅਮਰੀਕਾ ਦੇ ਡਿਪਾਰਟਮੈਂਟ ਆਫ ਟਰਾਂਸਪੋਰਟੈਸ਼ਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਨੂੰ ਆਗਿਆ ਦੇਣ ਨਾਲ ਜੁੜਿਆ ਫ਼ੈਸਲਾ...
ਅੱਜ ਦਾ ਵਿਚਾਰ
. . .  about 1 hour ago
ਪੁਲਿਸ ਹੱਥੋਂ ਮਾਰਿਆ ਗਿਆ ਗੈਂਗਸਟਰ ਵਿਕਾਸ ਦੁਬੇ
. . .  about 1 hour ago
ਕਾਨਪੁਰ, 10 ਜੁਲਾਈ- ਕਾਨਪੁਰ 'ਚ 8 ਪੁਲਿਸ ਕਰਮਚਾਰੀਆਂ ਦੀਆਂ ਹੱਤਿਆਵਾਂ ਦਾ ਮੁੱਖ ਦੋਸ਼ੀ ਗੈਂਗਸਟਰ ਵਿਕਾਸ ਦੁਬੇ 6 ਦਿਨ ਬਾਅਦ ਬੀਤੇ ਕੱਲ੍ਹ ਉਜੈਨ ਦੇ ਮੰਦਰ ਵਿਚੋਂ ਗ੍ਰਿਫ਼ਤਾਰ ਹੋਇਆ ਸੀ ਪਰੰਤੂ ਵਿਕਾਸ ਦੁਬੇ ਪੁਲਿਸ ਦੇ ਨਾਲ ਮੁੱਠਭੇੜ 'ਚ ਮਾਰਿਆ ਗਿਆ। ਕਿਹਾ ਜਾ...
ਯੂ ਪੀ 'ਚ ਕੱਲ੍ਹ ਤੋਂ 13 ਜੁਲਾਈ ਤਕ ਮੁਕੰਮਲ ਲਾਕਡਾਊਨ
. . .  1 day ago
ਬਟਾਲਾ ਪੁਲਿਸ ਨੇ ਨਵਤੇਜ ਸਿੰਘ ਗੁੱਗੂ ਨੂੰ ਕੀਤਾ ਗ੍ਰਿਫਤਾਰ
. . .  1 day ago
ਬਟਾਲਾ, 9 ਜੁਲਾਈ (ਕਾਹਲੋਂ)-ਪਿਛਲੇ ਦਿਨੀਂ ਨਵਤੇਜ ਹਿਓਮਨਟੀ ਹਸਪਤਾਲ ਦੇ ਸੰਚਾਲਕ ਨਵੇਤਜ ਸਿੰਘ ਗੁੱਗੂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਵਾਦ ਵਿਵਾਦ ਚੱਲ ਰਿਹਾ ਸੀ। ਇਹ ਵਿਵਾਦ ...
ਮੈਕਸਮੀਮਮ ਸਕਿਉਰਟੀ ਜੇਲ੍ਹ 'ਚ ਸਰਚ ਆਪ੍ਰੇਸ਼ਨ -12 ਮੋਬਾਇਲ ਫੋਨ ਤੇ ਹੋਰ ਸਮਾਨ ਬਰਾਮਦ
. . .  1 day ago
ਨਾਭਾ ,9 ਜੁਲਾਈ {ਅਮਨਦੀਪ ਸਿੰਘ ਲਵਲੀ} -ਡੀਐਸਪੀ ਰਾਜੇਸ਼ ਕੁਮਾਰ ਛਿੱਬਰ ਦੀ ਅਗਵਾਈ ਵਿੱਚ ਨਾਭਾ ਪੁਲਿਸ ਨੇ ਅੱਜ ਸ਼ਾਮ ਜੇਲ੍ਹ ਪ੍ਰਸ਼ਾਸਨ ਨਾਲ ਮਿਲ ਕੇ ਨਾਭਾ ਦੀ ਮੈਕਸੀਮਮ ਸੁਰੱਖਿਆ ਜੇਲ੍ਹ ਅਚਨਚੇਤ ...
ਮੁੰਬਈ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 1268 ਨਵੇਂ ਮਾਮਲੇ , 68 ਵਿਅਕਤੀਆਂ ਦੀ ਮੌਤ
. . .  1 day ago
ਰਾਜਪੁਰਾ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  1 day ago
ਰਾਜਪੁਰਾ, 9 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਸ਼ਹਿਰ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ...
ਬੰਗਾ ਤੋਂ ਪੱਦੀ ਮਠਵਾਲੀ ਡਾ. ਸਾਧੂ ਸਿੰਘ ਹਮਦਰਦ ਮਾਰਗ ਦਾ ਪੱਲੀ ਝਿੱਕੀ ਵੱਲੋਂ ਉਦਘਾਟਨ
. . .  1 day ago
ਬੰਗਾ, 9 ਜੁਲਾਈ (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ) - ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਡਾ. ਸਾਧੂ ਸਿੰਘ ਹਮਦਰਦ ...
ਕੋਰੋਨਾ ਮਹਾਂਮਾਰੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਕੋਰੋਨਾ ਪਾਜ਼ੀਟਿਵ ਨੌਜਵਾਨ ਦੀ ਪਤਨੀ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  1 day ago
ਬੁਢਲਾਡਾ, 9 ਜੁਲਾਈ (ਸਵਰਨ ਸਿੰਘ ਰਾਹੀ) ਬੀਤੀ 7 ਜੁਲਾਈ ਨੂੰ ਪਾਜ਼ੀਟਿਵ ਪਾਏ ਗਏ ਸਬਡਵੀਜ਼ਨ ਬੁਢਲਾਡਾ...
ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ ਰੱਦ ਕੀਤੇ ਜਾਣ ਸੰਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣਗੇ ਕੈਪਟਨ
. . .  1 day ago
ਚੰਡੀਗੜ੍ਹ, 9 ਜੁਲਾਈ (ਅ.ਬ)- ਕੋਰੋਨਾ ਕਾਰਨ ਪੰਜਾਬ ਅੰਦਰ ਪ੍ਰੀਖਿਆਵਾਂ ਲੈਣ ਲਈ ਸਥਿਤੀ ਅਨੁਕੂਲ ਨਾ ਹੋਣ ਦਾ...
ਸੰਦੌੜ ਇਲਾਕੇ 'ਚ ਕੋਰੋਨਾ ਦੇ ਤਿੰਨ ਮਾਮਲੇ ਆਏ ਸਾਹਮਣੇ
. . .  1 day ago
ਸੰਦੌੜ, 9 ਜੁਲਾਈ (ਗੁਰਪ੍ਰੀਤ ਸਿੰਘ ਚੀਮਾ) - ਸੰਦੌੜ ਖੇਤਰ ਦੇ ਤਿੰਨ ਪਿੰਡਾਂ 'ਚ ਅੱਜ ਕੋਰੋਨਾ ਦੇ ਤਿੰਨ ਮਾਮਲੇ ਸਾਹਮਣੇ ਆਉਣ ਦੀ ਖ਼ਬਰ...
ਆਰ.ਸੀ.ਐਫ. ਵੱਲੋਂ ਸੜਕ ਨਿਰਮਾਣ 'ਚ ਪਲਾਸਟਿਕ ਕਚਰੇ ਦੀ ਵਰਤੋਂ
. . .  1 day ago
ਕਪੂਰਥਲਾ, 9 ਜੁਲਾਈ (ਅਮਰਜੀਤ ਕੋਮਲ)- ਭਾਰਤੀ ਰੇਲਵੇ ਦੀ ਰੇਲਾਂ ਦੇ ਡੱਬੇ ਬਣਾਉਣ ਵਾਲੀ ਪਲੇਠੀ ਫ਼ੈਕਟਰੀ ...
ਪਠਾਨਕੋਟ ਵਿਖੇ ਇੱਕ ਔਰਤ ਨੂੰ ਹੋਇਆ ਕੋਰੋਨਾ
. . .  1 day ago
ਪਠਾਨਕੋਟ, 9 ਜੁਲਾਈ (ਸੰਧੂ/ਚੌਹਾਨ /ਅਸ਼ੀਸ਼ ਸ਼ਰਮਾ) ਪਠਾਨਕੋਟ ਵਿਖੇ ਇੱਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ...
ਜਲੰਧਰ 'ਚ ਕੋਰੋਨਾ ਨਾਲ ਪੀੜਤ ਇਕ ਵਿਅਕਤੀ ਦੀ ਹੋਈ ਮੌਤ
. . .  1 day ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਸ਼ਾਮ ਜਲੰਧਰ ਦੇ ਸਿਵਲ ਹਸਪਤਾਲ 'ਚ ਇਕ ਕੋਰੋਨਾ ਪੀੜਤ ਵਿਅਕਤੀ ...
ਪੱਟੀ ਸਬ ਜੇਲ੍ਹ ਦੇ 7 ਹਵਾਲਾਤੀਆਂ ਸਮੇਤ 9 ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਤਰਨ ਤਾਰਨ, 9 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਵਿਡ-19 ਦੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਤੋਂ ਆਏ...
ਜਲੰਧਰ 'ਚ ਐੱਸ.ਡੀ.ਐਮ. ਅਤੇ ਐੱਸ.ਐੱਸ.ਪੀ. ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਜਲੰਧਰ 'ਚ 37 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈੱਸਟ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚ ਸ਼ਾਹਕੋਟ...
ਖੇੜੀ ਪੁਲਿਸ ਨੇ ਕੀਤੀ 2 ਕਿੱਲੋ 550 ਗ੍ਰਾਮ ਅਫ਼ੀਮ ਬਰਾਮਦ
. . .  1 day ago
ਸੰਘੋਲ, 9 ਜੁਲਾਈ (ਹਰਜੀਤ ਸਿੰਘ ਮਾਵੀ)- ਜ਼ਿਲ੍ਹਾ ਪੁਲਿਸ ਮੁਖੀ ਫ਼ਤਿਹਗੜ੍ਹ ਸਾਹਿਬ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼...
ਇਕਾਂਤਵਾਸ ਕੀਤੇ ਮਸਕਟ ਤੇ ਕੁਵੈਤ ਤੋਂ ਆਏ 35 ਵਿਅਕਤੀਆਂ 'ਚੋਂ ਇੱਕ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਘੁਮਾਣ, 9 ਜੁਲਾਈ (ਬੰਮਰਾਹ)- ਬੀਤੇ ਦਿਨੀਂ ਵੱਖ-ਵੱਖ ਫਲਾਈਟਾਂ ਰਾਹੀਂ ਮਸਕਟ ਤੋਂ ਆਏ 25 ਵਿਅਕਤੀ ਅਤੇ ਕੁਵੈਤ ਤੋਂ ਆਏ 10 ਵਿਅਕਤੀਆਂ ...
ਗੁਰੂਸਰ ਸੁਧਾਰ (ਲੁਧਿਆਣਾ) 'ਚ ਵੀ ਕੋਰੋਨਾ ਦੇ ਦੋ ਮਰੀਜ਼ ਆਏ ਸਾਹਮਣੇ
. . .  1 day ago
ਗੁਰੂਸਰ ਸੁਧਾਰ, 9 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) - ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਕਸਬਾ ਗੁਰੂਸਰ ਸੁਧਾਰ ਵੀ ਅਛੂਤਾ ਨਹੀਂ ਰਿਹਾ...
ਐੱਸ.ਡੀ.ਐਮ ਦਿੜ੍ਹਬਾ (ਸੰਗਰੂਰ) ਨੂੰ ਵੀ ਕੋਰੋਨਾ
. . .  1 day ago
ਸੰਗਰੂਰ, 9 ਜੁਲਾਈ (ਧੀਰਜ ਪਸ਼ੋਰੀਆ) - ਸਿਵਲ ਸਰਜਨ ਸੰਗਰੂਰ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਐੱਸ.ਡੀ.ਐਮ ਦਿੜ੍ਹਬਾ ਮ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551

ਮੋਗਾ

ਹੜ੍ਹ ਨਾਲ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਅੰਦਰ 28 ਪਿੰਡਾਂ ਦੀ 12000 ਏਕੜ ਫ਼ਸਲ ਨੁਕਸਾਨੀ

ਫਤਹਿਗੜ੍ਹ ਪੰਜਤੂਰ, 21 ਅਗਸਤ (ਜਸਵਿੰਦਰ ਸਿੰਘ)-ਬੀਤੇ ਤਿੰਨ ਦਿਨਾਂ ਤੋਂ ਦਰਿਆ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਅੰਦਰ ਹੜ੍ਹ ਆਉਣ ਕਰਕੇ ਹਲਕੇ ਦੇ 28 ਪਿੰਡਾਂ ਦੇ ਰਕਬੇ ਦੀ ਫ਼ਸਲ ਪਾਣੀ ਦੀ ਲਪੇਟ 'ਚ ਆਉਣ ਕਰਕੇ ਹਜ਼ਾਰਾਂ ਏਕੜ ਫ਼ਸਲ ਵਿਚ ਪਾਣੀ ਡੁੱਬ ਗਈ ਹੈ ਅਤੇ ਚਾਰ ਪਿੰਡਾਂ ਵਿਚ ਪਾਣੀ ਭਰ ਜਾਣ ਕਰਕੇ ਬੁਰੀ ਤਰ੍ਹਾਂ ਪਿੰਡ ਨਿਵਾਸੀ ਫਸ ਗਏ ਹਨ¢ ਇਸੇ ਸਬੰਧੀ ਪਿੰਡ ਸੰਘੇੜਾ ਦੇ ਸਾਬਕਾ ਸਰਪੰਚ ਸਰੂਪ ਸਿੰਘ ਸੰਘੇੜਾ, ਬਲਕਾਰ ਸਿੰਘ ਸਾਬਕਾ ਮੈਂਬਰ, ਸਾਬਕਾ ਸਰਪੰਚ ਜਗੀਰ ਸਿੰਘ ਸੰਘੇੜਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਮੀਤ ਪ੍ਰਧਾਨ ਜੋਗਿੰਦਰ ਸਿੰਘ ਸੰਧੂ, ਪੰਜਾਬ ਸਕੱਤਰ ਜੋਗਿੰਦਰ ਸਿੰਘ ਪੱਪੂ, ਸਰਕਲ ਪ੍ਰਧਾਨ ਗੁਰਦੇਵ ਸਿੰਘ ਭੋਲਾ, ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਢੋਲਣੀਆਂ, ਸਾਬਕਾ ਸਰਪੰਚ ਮਹਿੰਦਰ ਸਿੰਘ, ਸਾਬਕਾ ਸਰਪੰਚ ਬਲਜੀਤ ਸਿੰਘ ਲਲਿਹਾਂਦੀ ਦੀ ਹਾਜ਼ਰੀ ਵਿਚ ਦੱਸਿਆ ਕਿ ਪ੍ਰਸ਼ਾਸਨ ਨੂੰ ਪਹਿਲਾਂ ਹੀ ਪਤਾ ਸੀ ਕਿ ਡੈਮਾਂ ਤੋਂ ਪਾਣੀ ਛੱਡਿਆ ਜਾ ਰਿਹਾ ਹੈ, ਜਿਸ 'ਤੇ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੂੰ ਮੁਕੰਮਲ ਪ੍ਰਬੰਧ ਕਰਨ ਦੇ ਨਾਲ ਨਾਲ ਲੋਕਾਂ ਦੀ ਮਦਦ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕਰਨ ਲਈ ਨਿਰਦੇਸ਼ ਦੇ ਦਿੱਤੇ ਗਏ ਸਨ ਪਰ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਹੜ੍ਹ ਆਉਣ ਬਾਰੇ ਲੋਕਾਂ ਨੂੰ ਮਹਿਜ ਇਕ ਦਿਨ ਪਹਿਲਾਂ ਹੀ ਦੱਸਿਆ ਗਿਆ ¢ ਉਨ੍ਹਾਂ ਦੱਸਿਆ ਕਿ 28 ਪਿੰਡਾਂ ਦੇ ਰਕਬੇ ਦੀ 12000 ਏਕੜ ਜ਼ਮੀਨ ਜਿਸ ਵਿਚ 90 ਪ੍ਰਤੀਸ਼ਤ ਝੋਨੇ ਦੀ ਫ਼ਸਲ ਬੀਜੀ ਹੋਈ ਸੀ ਅਤੇ ਜਿਨ੍ਹਾਂ ਵਿਚ ਪਿੰਡ ਸੰਘੇੜਾ, ਕੰਬੋ ਕਲਾਂ, ਮੇਹਰੂ ਵਾਲਾ, ਸ਼ੇਰੇਵਾਲਾ, ਪਰੱਲੀ ਵਾਲਾ ਜੋ ਕਿ ਪਾਣੀ ਵਿਚ ਘਿਰੇ ਹਨ ਦੇ ਲੋਕਾਂ ਦੇ ਪਸ਼ੂਆਂ ਦਾ ਜਾਨੀ ਨੁਕਸਾਨ ਹੋਣ ਦਾ ਡਰ ਬਣਿਆ ਹੋਇਆ ਹੈ ਅਤੇ ਪਿੰਡ ਦੇ ਅੰਦਰ ਬਣੇ ਕੱਚੇ ਮਕਾਨ ਵੀ ਡਿਗ ਪਏ ਹਨ ਅਤੇ ਪੱਕੇ ਮਕਾਨਾਂ ਵਿਚ ਤਰੇੜਾਂ ਪੈ ਗਈਆਂ ਹਨ¢ ਉਨ੍ਹਾਂ ਦੁਖੀ ਮਨ ਨਾਲ ਦੱਸਿਆ ਕਿ ਪਿਛਲੇ ਸਾਲ 2018 ਵਿਚ ਪਾਣੀ ਆਇਆ ਸੀ ਉਸ ਦਾ ਵੀ ਜੋ ਬਣਦਾ ਮੁਆਵਜ਼ਾ ਅਜੇ ਤੱਕ ਨਹੀਂ ਮਿਲਿਆ ਹੈ ਕਿ ਜਿਹੜਾ ਮੁਆਵਜ਼ਾ ਪਾਸ ਹੋ ਚੁੱਕਾ ਹੈ¢ ਦੋ ਵਾਰ ਕਿਸਾਨਾਂ ਤੋਂ ਆਧਾਰ ਕਾਰਡ ਅਤੇ ਬੈਂਕ ਖਾਤੇ ਪ੍ਰਸ਼ਾਸਨ ਨੇ ਲੈ ਲਏ ਹਨ ਫਿਰ ਵੀ ਮੁਆਵਜ਼ਾ ਨਹੀਂ ਮਿਲਿਆ ਹੈ¢ ਉਨ੍ਹਾਂ ਦੱਸਿਆ ਕਿ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿਚ ਬੰਨ੍ਹ ਦੀ ਮੁਰੰਮਤ ਕਰਨ ਕਰਕੇ ਬਚਾਅ ਹੋ ਗਿਆ ਹੈ ਜੇਕਰ ਬੰਨ੍ਹ ਵਿਚ ਦਰਾੜ ਪੈ ਜਾਂਦੀ ਤਾਂ ਸੈਂਕੜੇ ਪਿੰਡ ਤਬਾਹ ਹੋ ਜਾਣੇ ਸੀ¢ ਇਹ ਜੋ ਇਲਾਕੇ ਅੰਦਰ ਹੜ੍ਹ ਦੀ ਸਮੱਸਿਆ ਆਉਂਦੀ ਹੈ ਉਸ ਦਾ ਕਾਰਨ ਰੇਲਵੇ ਦੇ ਗਿੱਦੜ ਪਿੰਡੀ ਦਾ ਪੁਲ ਹੈ ਜਿਸ ਦੀ ਖਲਾਈ ਨਹੀਂ ਕੀਤੀ ਗਈ ਜਿਸ ਕਾਰਨ ਪਾਣੀ ਅੱਗੇ ਬਹੁਤ ਘੱਟ ਜਾ ਰਿਹਾ ਹੈ ¢ ਸੋ ਪ੍ਰਸ਼ਾਸਨ ਨੂੰ ਇਸ ਵੱਲ ਧਿਆਨ ਦੇਣ ਦੀ ਲੋੜ ਹੈ¢ ਇਸ ਮੌਕੇ ਬਲਕਾਰ ਸਿੰਘ ਫ਼ੌਜੀ ਮੇਲਕ, ਸਾਬਕਾ ਸਰਪੰਚ ਰਵਿੰਦਰ ਸਿੰਘ ਅਕਾਲੀਆਂ ਵਾਲਾ, ਜੱਜ ਸਿੰਘ ਅਕਾਲੀਆਂ ਵਾਲਾ, ਸੂਬਾ ਸਿੰਘ ਬਹਾਦਰ ਵਾਲਾ, ਪ੍ਰਗਟ ਸਿੰਘ ਮੇਲਕ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |

ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਰੋਸ ਵਜੋਂ ਜਾਮ ਲਗਾਉਣ ਦੀ ਕੋਸ਼ਿਸ਼ ਅਸਫਲ

ਨਿਹਾਲ ਸਿੰਘ ਵਾਲਾ, 21 ਅਗਸਤ (ਪਲਵਿੰਦਰ ਸਿੰਘ ਟਿਵਾਣਾ)- ਪਿਛਲੇ ਦਿਨੀਂ ਦਿੱਲੀ ਵਿਖੇ ਗੁਰੂ ਰਵਿਦਾਸ ਜੀ ਦਾ ਮੰਦਰ ਢਾਹੇ ਜਾਣ ਦੇ ਰੋਸ ਵਜੋਂ ਹਲਕੇ ਦੇ ਦਲਿਤ ਭਾਈਚਾਰੇ ਦੀਆਂ ਸਮੁੱਚੀਆਂ ਜਥੇਬੰਦੀਆਂ ਵਲੋਂ ਅੱਜ ਮੋਗਾ-ਬਰਨਾਲਾ ਮੁੱਖ ਰਾਸ਼ਟਰੀ ਮਾਰਗ 'ਤੇ ਪਿੰਡ ...

ਪੂਰੀ ਖ਼ਬਰ »

-ਮਾਮਲਾ ਬਿਨਾਂ ਸਫ਼ਾਈ ਤੋਂ ਮਿੱਟੀ ਉੱਪਰ ਪ੍ਰੀਮਿਕਸ ਪਾਉਣ ਅਤੇ ਘੱਟ ਚੌੜੀ ਸੜਕ ਬਣਾਉਣ ਦਾ-
ਵਾਰਡ ਨੰਬਰ ਇਕ ਸੰਤ ਨਗਰ ਵਾਸੀਆਂ ਜਤਾਇਆ ਰੋਸ, ਕੀਤੀ ਜਾਂਚ ਦੀ ਮੰਗ

ਮੋਗਾ, 21 ਅਗਸਤ (ਅਮਰਜੀਤ ਸਿੰਘ ਸੰਧੂ)-ਨਗਰ-ਨਿਗਮ ਮੋਗਾ ਦੇ ਵਾਰਡ ਨੰਬਰ ਇਕ ਸੰਤ ਨਗਰ ਵਿਖੇ ਪਿਛਲੇ ਲੰਮੇ ਸਮੇਂ ਤੋਂ ਬੁਰੀ ਤਰ੍ਹਾਂ ਟੁੱਟ ਚੁੱਕੀ ਤੇ ਖਸਤਾ ਹਾਲਤ ਸੜਕ ਜਿਸ ਨੂੰ ਬਣਾਉਣ ਲਈ ਮੋਟਾ ਪੱਥਰ ਪਾਏ ਨੂੰ ਇਕ ਸਾਲ ਬੀਤ ਗਿਆ ਅਤੇ ਜੋ ਸੈਂਕੜੇ ਹਾਦਸਿਆਂ ਨੂੰ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ 'ਚ ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ਸਬੰਧੀ ਮੀਟਿੰਗ

ਮੋਗਾ, 21 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੁਆਰਾ ਆਯੋਜਿਤ ਕੀਤੇ ਜਾਣ ਵਾਲੇ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਜ਼ੋਨ-ਬੀ ਨਾਲ ਸਬੰਧਿਤ ਮੀਟਿੰਗ ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਘੱਲ-ਕਲਾਂ ਮੋਗਾ ...

ਪੂਰੀ ਖ਼ਬਰ »

ਭਗੌੜਾ ਬੀ. ਡੀ. ਪੀ. ਓ. ਸਵਾ ਸਾਲ ਬਾਅਦ ਕਾਬੂ

ਅਜੀਤਵਾਲ, 21 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਮੋਗਾ ਜ਼ਿਲ੍ਹਾ ਅਦਾਲਤ ਵਲੋਂ ਸਵਾ ਸਾਲ ਪਹਿਲਾਂ ਭਗੌੜਾ ਕਰਾਰ ਦਿੱਤੇ ਹੋਏ ਬੀ.ਡੀ.ਪੀ.ਓ. ਜਸਪ੍ਰੀਤ ਸਿੰਘ ਨੂੰ ਪਿੰਡ ਘੱਲ ਖ਼ੁਰਦ ਵਿਖੇ ਵਿਧਾਇਕ ਵਲੋਂ ਕੀਤੀ ਜਾ ਰਹੀ ਮੀਟਿੰਗ ਵਿਚ ਹੀ ਸਾਰੇ ਮਹਿਕਮਿਆਂ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਦੋ ਬਰੈਜ਼ਾ ਗੱਡੀ ਚੋਰ ਗਿ੍ਫ਼ਤਾਰ

ਮੋਗਾ, 21 ਅਗਸਤ (ਸ਼ਿੰਦਰ ਸਿੰਘ ਭੁਪਾਲ)-ਗੁਰਸੇਵਕ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਮਸੀਤਾਂ ਰੋਡ ਕੋਟ ਈਸੇ ਖਾਂ ਨੇ ਆਪਣੀ ਬਰੈਜ਼ਾ ਗੱਡੀ ਬਿਨਾਂ ਨੰਬਰੀ 19 ਅਗਸਤ ਨੂੰ ਸ਼ਾਮ 5 ਵਜੇ ਅੰਮਿ੍ਤਸਰ ਰੋਡ ਕੋਟ ਈਸੇ ਖਾਂ ਵਿਖੇ ਖੜ੍ਹੀ ਸੀ ਅਤੇ ਉਸ ਗੱਡੀ ਨੂੰ ਵਿਵੇਕ ਪੁੱਤਰ ਨਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ

ਮੋਗਾ, 21 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਦੁਪਹਿਰ ਹੋਏ ਇਕ ਸੜਕ ਹਾਦਸੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਅਮਰਜੀਤ ਸਿੰਘ ਉਮਰ 75 ਸਾਲ ਪੁੱਤਰ ਦਲੀਪ ਸਿੰਘ ਵਾਸੀ ਡਾਲਾ ਜੋ ਸਕੂਟਰੀ 'ਤੇ ਪਿੰਡ ਧੂੜਕੋਟ ਤੋਂ ਸਕੂਲ ਪੜ੍ਹਦੇ ਆਪਣੇ ...

ਪੂਰੀ ਖ਼ਬਰ »

ਵਿਅਕਤੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ

ਮੋਗਾ, 21 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੇ ਦਿਨ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਵਿੱਕੀ ਉਮਰ 25 ਸਾਲ ਪੁੱਤਰ ਗੋਬਿੰਦ ...

ਪੂਰੀ ਖ਼ਬਰ »

ਪਿੰਡ ਕਪੂਰੇ ਵਿਖੇ ਪੰਚਾਇਤ ਮੈਂਬਰਾਂ ਵਲੋਂ ਲਗਾਏ ਬੂਟਿਆਂ ਨੂੰ ਪਿੰਡ ਦੇ ਵਿਅਕਤੀਆਂ ਵਲੋਂ ਪੁੱਟਣ ਦਾ ਮਾਮਲਾ ਪੁੱਜਾ ਵਣ-ਵਿਭਾਗ ਕੋਲ

ਮੋਗਾ, 21 ਅਗਸਤ (ਅਮਰਜੀਤ ਸਿੰਘ ਸੰਧੂ)-ਵਾਤਾਵਰਨ ਨੂੰ ਬਚਾਉਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਜਿੱਥੇ ਪਿੰਡ ਪਿੰਡ ਕਲੱਬਾਂ, ਪੰਚਾਇਤਾਂ ਅਤੇ ਸਮਾਜ ਸੇਵੀ ਵਿਅਕਤੀਆਂ ਵਲੋਂ ਬੂਟੇ ਲਗਾਏ ਜਾ ਰਹੇ ਹਨ, ਉਸੇ ਹੀ ਲੜੀ ਤਹਿਤ ਵਣ-ਵਿਭਾਗ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਵਿਖੇ ਸੜਕੀ ਆਵਾਜਾਈ ਨਿਯਮਾਂ ਸਬੰਧੀ ਸੈਮੀਨਾਰ ਲਗਾਇਆ

ਅਜੀਤਵਾਲ, 21 ਅਗਸਤ (ਹਰਦੇਵ ਸਿੰਘ ਮਾਨ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟਰੈਫ਼ਿਕ ਐਜੂਕੇਸ਼ਨ ਸੈਲ ਵਲੋਂ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਸਕੂਲੀ ਵਾਹਨਾਂ ਦੇ ਡਰਾਈਵਰਾਂ, ਸਟਾਫ਼ ਅਤੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸਵਾਮੀ ਮਹੇਸ਼ ਮੁਨੀ ਬੋਰੇ ਵਾਲਿਆਂ ਦੀ ਬਰਸੀ ਸਬੰਧੀ ਇਕੱਤਰਤਾ ਹੋਈ ਪ੍ਰਬੰਧਕਾਂ ਵਲੋਂ ਰੂਪ-ਰੇਖਾ ਜਾਰੀ

ਬਾਘਾ ਪੁਰਾਣਾ, 21 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਜੈ ਸਿੰਘ ਵਾਲਾ ਸੜਕ 'ਤੇ ਸਥਿਤ ਗਊਸ਼ਾਲਾ ਦੇ ਪ੍ਰਬੰਧਕਾਂ ਵਲੋਂ ਟਰੱਸਟ ਦੇ ਜਨਰਲ ਸਕੱਤਰ ਅਸ਼ੋਕ ਤਲਵਾੜ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ | ਸਮੂਹ ਇਕੱਤਰਤਾ ਵਲੋਂ ਵਿਚਾਰ ਵਟਾਂਦਰਾ ਕੀਤਾ ਗਿਆ | ਉਪਰੰਤ ...

ਪੂਰੀ ਖ਼ਬਰ »

ਓਰੀਐਾਟਲ ਬੈਂਕ 'ਚ ਚੈੱਕਅਪ ਕੈਂਪ ਲਗਾਇਆ

ਕਿਸ਼ਨਪੁਰਾ ਕਲਾਂ, 21 ਅਗਸਤ (ਅਮੋਲਕ ਸਿੰਘ ਕਲਸੀ)-ਓਰੀਐਾਟਲ ਬੈਂਕ ਆਫ਼ ਕਾਮਰਸ ਕਿਸ਼ਨਪੁਰਾ ਕਲਾਂ ਦੇ ਬੈਂਕ ਮੈਨੇਜਰ ਇੰਦਰਪਾਲ ਸਿੰਘ ਮੱਲ੍ਹੀ ਦੀ ਅਗਵਾਈ ਹੇਠ ਚੋਲਾ ਮੰਡਲਮ ਜਨਰਲ ਬੀਮਾ ਕੰਪਨੀ ਦੇ ਸਹਿਯੋਗ ਨਾਲ ਹੈਲਥ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਵਿਚ ਦਿੱਲੀ ...

ਪੂਰੀ ਖ਼ਬਰ »

ਦਫ਼ਤਰੀ ਕਰਮਚਾਰੀ ਯੂਨੀਅਨ ਮੋਗਾ ਦੀ ਮੀਟਿੰਗ ਹੋਈ

ਮੋਗਾ, 21 ਅਗਸਤ (ਜਸਪਾਲ ਸਿੰਘ ਬੱਬੀ)-ਦਫ਼ਤਰੀ ਕਰਮਚਾਰੀ ਯੂਨੀਅਨ ਮੋਗਾ ਦੀ ਮੀਟਿੰਗ ਨਗਰ ਨਿਗਮ ਮੋਗਾ ਵਿਖੇ ਪ੍ਰਧਾਨ ਵਿਪਨ ਹਾਂਡਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਉਨ੍ਹਾਂ ਦੱਸਿਆ ਕਿ ਕੁੱਝ ਮੈਂਬਰ ਇਸ ਯੂਨੀਅਨ ਨੂੰ ਛੱਡ ਕੇ ਨਵੀਂ ਯੂਨੀਅਨ ਵਿਚ ਸ਼ਾਮਿਲ ਹੋਏ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਮਨਾਇਆ ਗਿਆ ਸਦਭਾਵਨਾ ਦਿਵਸ

ਮੋਗਾ, 21 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ ...

ਪੂਰੀ ਖ਼ਬਰ »

ਕੈਪਟਨ ਬਲਦੇਵ ਸਿੰਘ ਗਿੱਲ ਦਾ ਵਿਸ਼ੇਸ਼ ਸਨਮਾਨ

ਮੋਗਾ, 21 ਅਗਸਤ (ਜਸਪਾਲ ਸਿੰਘ ਬੱਬੀ)-ਸਰਕਾਰੀ ਹਾਈ ਸਕੂਲ ਸਾਫੂਵਾਲਾ ਵਿਖੇ ਪਿੰਡ ਸਾਫੂਵਾਲਾ ਨਿਵਾਸੀ ਪ੍ਰਵਾਸੀ ਭਾਰਤੀ ਕੈਪਟਨ ਬਲਦੇਵ ਸਿੰਘ ਗਿੱਲ ਸਪੁੱਤਰ ਸੂਬੇਦਾਰ ਹਰਦਿੱਤ ਸਿੰਘ ਗਿੱਲ ਦਾ ਸਕੂਲ ਲਈ ਬੱਚਿਆਂ ਦੇ ਬੈਂਚ ਬਣਾ ਕੇ ਦੇਣ ਅਤੇ ਸਕੂਲ ਦੇ ਵਿਕਾਸ ਕੰਮਾਂ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਗਿੱਲ ਨੂੰ ਸਰਬਸੰਮਤੀ ਨਾਲ ਚੇਅਰਮੈਨ ਬਣੇ
ਦਫ਼ਤਰੀ ਕਰਮਚਾਰੀ ਯੂਨੀਅਨ ਮੋਗਾ ਦੀ ਮੀਟਿੰਗ ਹੋਈ

ਮੋਗਾ, 21 ਅਗਸਤ (ਜਸਪਾਲ ਸਿੰਘ ਬੱਬੀ)-ਦਫ਼ਤਰੀ ਕਰਮਚਾਰੀ ਯੂਨੀਅਨ ਮੋਗਾ ਦੀ ਮੀਟਿੰਗ ਨਗਰ ਨਿਗਮ ਮੋਗਾ ਵਿਖੇ ਪ੍ਰਧਾਨ ਵਿਪਨ ਹਾਂਡਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਉਨ੍ਹਾਂ ਦੱਸਿਆ ਕਿ ਕੁੱਝ ਮੈਂਬਰ ਇਸ ਯੂਨੀਅਨ ਨੂੰ ਛੱਡ ਕੇ ਨਵੀਂ ਯੂਨੀਅਨ ਵਿਚ ਸ਼ਾਮਿਲ ਹੋਏ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਵਿਚ ਲੜਕੀਆਂ ਨੇ ਅੰਡਰ-25 'ਚ ਮਾਰੀਆਂ ਮੱਲਾਂ

ਕੋਟ ਈਸੇ ਖਾਂ, 21 ਅਗਸਤ (ਨਿਰਮਲ ਸਿੰਘ ਕਾਲੜਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਗੁਰੂ ਨਾਨਕ ਕਾਲਜ ਮੋਗਾ ਦੇ ਸਟੇਡੀਅਮ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਖੇਤਰਾਂ ਲਈ ਮਨਾਵਾਂ ਵਾਸੀਆਂ ਵਲੋਂ ਮਦਦ

ਕੋਟ ਈਸੇ ਖਾਂ, 21 ਅਗਸਤ (ਗੁਰਮੀਤ ਸਿੰਘ ਖਾਲਸਾ)-ਸਤਲੁਜ ਦਰਿਆ ਦੇ ਪਾਣੀ ਦੀ ਮਾਰ ਹੇਠ ਆਏ ਧਰਮਕੋਟ ਅਤੇ ਫ਼ਤਹਿਗੜ੍ਹ ਪੰਜਤੂਰ ਨੇੜਲੇ ਪਿੰਡਾਂ ਦੇ ਲੋਕਾਂ ਲਈ ਬਲਵਿੰਦਰ ਕੌਰ ਸਰਪੰਚ ਮਨਾਵਾਂ ਅਤੇ ਹੋਰਨਾਂ ਮੁਹਤਬਰ ਪਤਵੰਤਿਆਂ ਵਲੋਂ ਸਹਾਇਤਾ ਰਾਸ਼ੀ ਇਕੱਤਰ ਕੀਤੀ ਗਈ¢ ...

ਪੂਰੀ ਖ਼ਬਰ »

ਇੰਟਰਲਾਕ ਟਾਈਲਾਂ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਵਿਧਾਇਕ ਡਾ. ਹਰਜੋਤ ਕਮਲ ਨੇ ਕਰਵਾਈ

ਮੋਗਾ, 21 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾ ਰਹੀ ਹੈ | ਇਸ ਕੜੀ ਤਹਿਤ ਮੋਗਾ ਦੇ ਪਿੰਡ ਰੱਤੀਆਂ ਵਿਚ ਗੁਰਦੁਆਰਾ ਸਾਹਿਬ ਵਾਲੀ ਗਲੀ ਵਿਚ ਇੰਟਰਲਾਕ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ ਵਿਚ ਹੋਈ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ

ਮੋਗਾ, 21 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਆਮ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਅਯੂੱਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਪੰਜਾਬ ਵਿਚ ਲਾਗੂ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਲਏ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 21 ਅਗਸਤ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਅਤੇ ਇਮੀਗਰੇਸ਼ਨ ਸੰਸਥਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਸੁਖਮਨਦੀਪ ਕੌਰ ਪੁੱਤਰੀ ਸੁਰਜਨ ਸਿੰਘ ਵਾਸੀ ਲੰਗੇਆਣਾ ਖ਼ੁਰਦ ਨੇ ਬਹੁਤ ਹੀ ਘੱਟ ...

ਪੂਰੀ ਖ਼ਬਰ »

ਡਰੋਲੀ ਭਾਈ ਵਿਖੇ ਸੰਤ ਬਾਬਾ ਚਰਨ ਸਿੰਘ ਯਾਦਗਾਰੀ ਸ਼ਹੀਦੀ ਸਮਾਗਮ ਹੋਇਆ

ਮੋਗਾ, 21 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹੇ ਦੇ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਅਟਾਰੀ ਸਾਹਿਬ ਵਿਖੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸ੍ਰੀਮਾਨ ਸੰਤ ਬਾਬਾ ਚਰਨ ਸਿੰਘ ਬੀੜ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਯਾਦ ਵਿਚ ...

ਪੂਰੀ ਖ਼ਬਰ »

ਮਾਈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 21 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਮਾਈਕਰੋ ਗਲੋਬਲ ਆਇਲਟਸ ਅਤੇ ਇਮੀਗ੍ਰੇਸ਼ਨ ਸਰਵਿਸਿਜ਼ ਅਕਾਲਸਰ ਚੌਕ ਜੀ.ਟੀ. ਰੋਡ ਮੋਗਾ ਵਲੋਂ ਕਾਨੂੰਨੀ ਢੰਗ ਨਾਲ ਅਨੇਕਾਂ ਹੀ ਵਿਅਕਤੀਆਂ ਨੂੰ ਵਿਦੇਸ਼ਾਂ ਵਿਚ ਪੜ੍ਹਨ ਵਾਸਤੇ, ਵਿਜ਼ਟਰ ...

ਪੂਰੀ ਖ਼ਬਰ »

ਸੇਵਾਦਾਰਾਂ ਵਲੋਂ ਰਾਹਗੀਰਾਂ ਲਈ ਿਲੰਕ ਸ਼ੈੱਡ ਬਣਾਉਣ ਲਈ ਸੇਵਾ ਆਰੰਭ

ਕਿਸ਼ਨਪੁਰਾ ਕਲਾਂ, 21 ਅਗਸਤ (ਅਮੋਲਕ ਸਿੰਘ ਕਲਸੀ)-ਕਸਬਾ ਕਿਸ਼ਨਪੁਰਾ ਕਲਾਂ ਦੀ ਨਾਮਵਰ ਸਮਾਜ ਸੇਵੀ ਸੰਸਥਾ ਸੰਤ ਬਾਬਾ ਵਿਸਾਖਾ ਸਿੰਘ ਰਾਹਤ ਫ਼ੰਡ ਸੰਸਥਾ ਦੇ ਸੇਵਾਦਾਰਾਂ ਵਲੋਂ ਸਮੇਂ-ਸਮੇਂ 'ਤੇ ਲੋਕ ਭਲਾਈ ਕਾਰਜਾਂ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਹੈ | ਇਸੇ ਕੜੀ ...

ਪੂਰੀ ਖ਼ਬਰ »

ਪਿ੍ੰ. ਜੋਗਿੰਦਰ ਸਿੰਘ ਲੋਹਾਮ ਸਰਬਸੰਮਤੀ ਨਾਲ ਚੁਣੇ ਗਏ ਮੁੱਖ ਸੇਵਾਦਾਰ

ਮੋਗਾ, 21 ਅਗਸਤ (ਰਾਜੇਸ਼ ਕੋਛੜ)-ਗੁਰਦੁਆਰਾ ਟਾਂਕ ਕਸ਼ੱਤਰੀ ਬਿਲਡਿੰਗ ਜਮੀਅਤ ਸਿੰਘ ਰੋਡ ਮੋਗਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਬੰਧੀ ਮੀਟਿੰਗ ਹੋਈ | ਮੀਟਿੰਗ ਵਿਚ ਹਾਜ਼ਰ ਮੈਂਬਰਾਂ ਦੀ ਸਹਿਮਤੀ ਨਾਲ ਪਿੰ੍ਰ. ਜੋਗਿੰਦਰ ਸਿੰਘ ਲੋਹਾਮ ਨੂੰ ਸਰਬਸੰਮਤੀ ਨਾਲ ਮੁੱਖ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਸਬ ਜੇਲ੍ਹ ਮੋਗਾ 'ਚ ਲਗਾਇਆ ਵਾਟਰ ਕੂਲਰ

ਮੋਗਾ, 21 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਲਾਇਨਜ਼ ਕਲੱਬ ਮੋਗਾ ਵਿਸ਼ਾਲ ਵਲੋਂ ਸਬ ਜੇਲ੍ਹ ਮੋਗਾ 'ਚ ਕੈਦੀਆਂ ਦੇ ਪੀਣ ਲਈ ਸਾਫ਼ ਤੇ ਠੰਢੇ ਪਾਣੀ ਲਈ ਵਾਟਰ ਕੂਲਰ ਲਗਾਇਆ ਗਿਆ | ਕਲੱਬ ਦੇ ਪ੍ਰਧਾਨ ਦਰਸ਼ਨ ਗਰਗ ਤੇ ਮੀਤ ਪ੍ਰਧਾਨ ਦੀਪਕ ਜਿੰਦਲ ਨੇ ਗੱਲਬਾਤ ਕਰਦੇ ...

ਪੂਰੀ ਖ਼ਬਰ »

ਇਹ ਜ਼ਿੰਮੇਵਾਰੀ ਨਗਰ ਕੌ ਾਸਲ ਜਾਂ ਪ੍ਰਸ਼ਾਸਨ 'ਚੋਂ ਕਿਸ ਦੀ ਹੈ...?

ਬਾਘਾ ਪੁਰਾਣਾ, 21 ਅਗਸਤ (ਬਲਰਾਜ ਸਿੰਗਲਾ)-ਇਕ ਪਾਸੇ ਤਾਂ ਸਰਕਾਰ ਵਲੋਂ ਸਵੱਛ ਭਾਰਤ, ਤੰਦਰੁਸਤ ਪੰਜਾਬ ਤੇ ਹੋਰ ਅਨੇਕਾਂ ਭਲਾਈ ਸਕੀਮਾਂ ਆਰੰਭੀ ਹੋਈਆਂ ਹਨ ਪਰ ਦੂਜੇ ਪਾਸੇ ਹਾਲਤ ਇਹ ਬਣੀ ਹੋਈ ਹੈ ਕਿ ਨਾਲੀਆਂ ਦਾ ਗੰਦਾ ਪਾਣੀ ਅਤੇ ਮੀਂਹ ਦਾ ਪਾਣੀ ਬਾਘਾ ਪੁਰਾਣਾ ਸ਼ਹਿਰ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਮੋਗਾ ਦੀ ਵਿਦਿਆਰਥਣ ਨੇ 8 ਬੈਂਡ ਹਾਸਲ ਕੀਤੇ

ਮੋਗਾ, 21 ਅਗਸਤ (ਸੁਰਿੰਦਰਪਾਲ ਸਿੰਘ)-ਮਾਲਵਾ ਿਖ਼ੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਮੋਗਾ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਾਦਾ ...

ਪੂਰੀ ਖ਼ਬਰ »

ਇਮੀਗ੍ਰੇਸ਼ਨ ਸੰਸਥਾਵਾਂ ਦੀ ਧੱਕੇ ਨਾਲ ਚੈਕਿੰਗ ਕਰਨ ਨਾਲ ਸੰਚਾਲਕਾਂ 'ਚ ਭਾਰੀ ਰੋਸ-ਤਿਆਗੀ

ਮੋਗਾ, 21 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮੋਗਾ ਤੇ ਬਾਘਾ ਪੁਰਾਣਾ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਜੋ ਬੀਤੇ ਦਿਨ ਆਈਲਟਸ ਤੇ ਇਮੀਗ੍ਰੇਸ਼ਨ ਦਫ਼ਤਰਾਂ ਦੀ ਚੈਕਿੰਗ ਦੌਰਾਨ ਕੀਤੀ ਧੱਕੇਸ਼ਾਹੀ ਤੇ ਦਫ਼ਤਰਾਂ ਦਾ ਡਾਟਾ ਚੈੱਕ ਕਰਨ ਨਾਲ ਇਮੀਗ੍ਰੇਸ਼ਨ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਲਈ ਗੁ: ਪਾਤਸ਼ਾਹੀ ਪਹਿਲੀ ਤੋਂ ਲੰਗਰ ਭੇਜਿਆ

ਧਰਮਕੋਟ, 21 ਅਗਸਤ (ਪਰਮਜੀਤ ਸਿੰਘ)- ਸੰਤ ਬਾਬਾ ਨਰਿੰਦਰ ਸਿੰਘ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਸੰਤ ਬਾਬਾ ਬਲਵਿੰਦਰ ਸਿੰਘ ਸ੍ਰੀ ਹਜ਼ੂਰ ਸਾਹਿਬ ਵਾਲਿਆਂ ਦੀ ਅਗਵਾਈ ਅਤੇ ਬਾਬਾ ਮੰਗਾ ਸਿੰਘ ਦੀ ਦੇਖਰੇਖ ਹੇਠ ਚੱਲ ਰਹੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਸ੍ਰੀ ...

ਪੂਰੀ ਖ਼ਬਰ »

ਜੂਰੀ ਇੰਟਰਨੈਸ਼ਨਲ ਬਿਊਟੀ ਅਕੈਡਮੀ ਵਿਚ ਨਵੇਂ ਬੈਚ ਦੀ ਹੋਈ ਸ਼ੁਰੂਆਤ

ਮੋਗਾ, 21 ਅਗਸਤ (ਸੁਰਿੰਦਰਪਾਲ ਸਿੰਘ)-ਜੀ.ਟੀ. ਰੋਡ 'ਤੇ ਜੀ.ਕੇ. ਪਲਾਜ਼ਾ ਬਿਲਡਿੰਗ ਵਿਚ ਜੂਰੀ ਇੰਟਰਨੈਸ਼ਨਲ ਬਿਊਟੀ ਅਕੈਡਮੀ ਸੰਸਥਾ ਵਲੋਂ ਨਵੇਂ ਬੈਚ ਦੀ ਸ਼ੁਰੂਆਤ ਅੱਜ ਕੀਤੀ ਗਈ | ਇਸ ਸਬੰਧੀ ਸੰਸਥਾ ਦੀ ਡਾਇਰੈਕਟਰ ਸ਼ੈਫਾਲੀ ਗੁਪਤਾ ਤੇ ਡਾਇਰੈਕਟਰ ਮੀਨੂੰ ਗੁਪਤਾ ਨੇ ...

ਪੂਰੀ ਖ਼ਬਰ »

ਪਾਣੀ ਬਚਾਓ ਪੰਦ੍ਹਰਵਾੜਾ ਤਹਿਤ ਵੱਖ-ਵੱਖ ਮੁਕਾਬਲੇ ਕਰਵਾਏ

ਮੋਗਾ, 21 ਅਗਸਤ (ਜਸਪਾਲ ਸਿੰਘ ਬੱਬੀ)-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦ ਪੁਰਾਣਾ ਵਿਖੇ ਵਿਦਿਆਰਥੀਆਂ ਨੂੰ ਜਨ ਚੇਤਨਾ ਦੇਣ ਲਈ ਵੱਖ ਵੱਖ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਅਵਤਾਰ ਸਿੰਘ ਕਰੀਰ ਨੇ ਦੱਸਿਆ ਕਿ ਪਾਣੀ ਬਚਾਓ ਲੇਖ ...

ਪੂਰੀ ਖ਼ਬਰ »

ਜੁਗਮਹਿਨਾਜ਼ ਕੌਰ ਨੇ ਤਿੰਨ ਸੋਨ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਮੋਗਾ, 21 ਅਗਸਤ (ਸ਼ਿੰਦਰ ਸਿੰਘ ਭੁਪਾਲ)-ਸੈਂਟ ਜੌਸਫ਼ਜ਼ ਕਾਨਵੈਂਟ ਸਕੂਲ ਮੋਗਾ (ਘੱਲ-ਕਲਾਂ) ਦੀ ਨੌਵੀਂ ਰੋਜ ਜਮਾਤ ਦੀ ਵਿਦਿਆਰਥਣ ਜੁਗਮਹਿਨਾਜ਼ ਕੌਰ ਪੁੱਤਰੀ ਸੁਰਿੰਦਰ ਸਿੰਘ ਅਤੇ ਭੁਪਿੰਦਰ ਕੌਰ ਨੇ ਸਟੇਟ ਲੈਵਲ ਸਵਿਮਿੰਗ ਕੰਪੀਟੀਸ਼ਨ 'ਚੋਂ ਇਕੱਠੇ ਤਿੰਨ ਸੋਨ ਤਗਮੇ ...

ਪੂਰੀ ਖ਼ਬਰ »

ਮੋਗਾ 'ਚ ਮਿਲਣਗੀਆਂ ਘੱਟ ਰੇਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 21 ਅਗਸਤ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਪਿੰਡ ਰਾਜੇਆਣਾ ਖ਼ੁਰਦ ਵਿਚ ਸੋਲਰ ਲਾਈਟਾਂ ਲਗਾਉਣ ਦੀ ਸ਼ੁਰੂਆਤ

ਬਾਘਾ ਪੁਰਾਣਾ, 21 ਅਗਸਤ (ਬਲਰਾਜ ਸਿੰਗਲਾ)-ਸਮੂਹ ਗ੍ਰਾਮ ਪੰਚਾਇਤ ਰਾਜੇਆਣਾ ਖ਼ੁਰਦ ਵਲੋਂ ਸੋਲਰ ਲਾਈਟਾਂ ਦਾ ਕੰਮ ਸ਼ੁਰੂ ਕੀਤਾ ਗਿਆ | ਜਿਸ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ | ਇਹ ਲਾਈਟਾਂ ਲਗਾਉਣ ਦੀ ਸ਼ੁਰੂਆਤ ਸਾਬਕਾ ਚੇਅਰਮੈਨ ਜਗਤਾਰ ਸਿੰਘ ਰਾਜੇਆਣਾ ...

ਪੂਰੀ ਖ਼ਬਰ »

ਕੇ. ਐਸ. ਸੰਸਥਾ ਵਿਖੇ ਇਨਕਮ ਟੈਕਸ ਭਰਨ ਸਬੰਧੀ ਸੈਮੀਨਾਰ

ਬਾਘਾ ਪੁਰਾਣਾ, 21 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕਾਲੇਕੇ ਸੜਕ 'ਤੇ ਸਥਿਤ ਕੇ. ਐਸ. ਇਨਫੋਟਿਕ ਦੇ ਸੰਸਥਾਪਕ ਤੇ ਐਮ. ਡੀ. ਕਰਨੈਲ ਸਿੰਘ ਨੇ ਇਨਕਮ ਟੈਕਸ ਸਬੰਧੀ ਇਕ ਸੈਮੀਨਾਰ ਦਾ ਆਯੋਜਨ ਆਪਣੇ ਸੈਂਟਰ 'ਚ ਕੀਤਾ | ਇਸ ਮੌਕੇ ਉਨ੍ਹਾਂ ਨੇ ਇਕੱਤਰਤਾ ਨੂੰ ਸੰਬੋਧਨ ...

ਪੂਰੀ ਖ਼ਬਰ »

ਖੇਡਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਤੇ ਕੋਚਾਂ ਦਾ ਸਨਮਾਨ

ਬਾਘਾ ਪੁਰਾਣਾ, 21 ਅਗਸਤ (ਬਲਰਾਜ ਸਿੰਗਲਾ)-ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਪ੍ਰਬੰਧਕ ਕਮੇਟੀ ਆਲਮਵਾਲਾ ਕਲਾਂ ਵਲੋਂ ਪਿੰਡ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀ ਤੇ ਵਿਦਿਆਰਥਣਾਂ ਜਿਨ੍ਹਾਂ ਪਿਛਲੇ ਦਿਨੀਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX