ਤਾਜਾ ਖ਼ਬਰਾਂ


ਸਿਵਲ ਸਰਜਨ ਨੂੰ ਕੋਰੋਨਾ ਹੋਣ ਮਗਰੋਂ ਬਾਕੀ ਕਰਮਚਾਰੀਆਂ ਦੇ ਲਏ ਜਾ ਰਹੇ ਹਨ ਸੈਂਪਲ
. . .  21 minutes ago
ਸੰਗਰੂਰ 10 ਜੁਲਾਈ (ਧੀਰਜ ਪਸ਼ੋਰੀਆ) - ਸਿਵਲ ਸਰਜਨ ਡਾ. ਰਾਜ ਕੁਮਾਰ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਦਫਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸੈਂਪਲ ਲੈਣ ਦੀ ਪ੍ਰਕਿਰਿਆ ਜਾਰੀ ਹੈ। ਇਸੇ ਦੌਰਾਨ ਜ਼ਿਲ੍ਹੇ ਦੇ ਡੀ.ਐਚ.ਓ ਅਤੇ ਦੋ ਹੋਰ ਸਿਹਤ ਅਧਿਕਾਰੀਆਂ...
ਬਠਿੰਡਾ ਵਿੱਚ ਇਕ ਵਿਅਕਤੀ ਦਾ ਕਤਲ
. . .  25 minutes ago
ਬਠਿੰਡਾ, 10 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਬਠਿੰਡਾ ਦੇ ਆਦਰਸ਼ ਨਗਰ ਦੀ ਮੰਦਿਰ ਕਾਲੋਨੀ ਵਿੱਚ ਅੱਜ ਸਵੇਰੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਇਕ ਵਿਅਕਤੀ ਦਾ ਕਤਲ ਕਰ ਦੇਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਉਮਰ 29 ਸਾਲ ਹੈ ਅਤੇ ਉਸ ਦਾ ਨਾਮ ਜੋਨੀ ਰਾਮ...
ਯੂਪੀ 'ਚ ਫਿਰ ਪਰਤਿਆ ਲਾਕਡਾਊਨ
. . .  30 minutes ago
ਨਵੀਂ ਦਿੱਲੀ, 10 ਜੁਲਾਈ - ਉਤਰ ਪ੍ਰਦੇਸ਼ 'ਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲੇ ਨੂੰ ਦੇਖਦੇ ਹੋਏ ਫਿਰ ਤੋਂ ਲਾਕਡਾਊਨ ਲਗਾਇਆ ਜਾ ਰਿਹਾ ਹੈ। ਉਤਰ ਪ੍ਰਦੇਸ਼ 'ਚ ਅੱਜ ਰਾਤ 10 ਵਜੇ ਤੋਂ 13 ਜੁਲਾਈ ਦੀ ਸਵੇਰ 5 ਤੱਕ ਲਾਕਡਾਊਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਹਾਲਾਂਕਿ...
ਅਮਰੀਕਾ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੀਆਂ ਉਡਾਣਾਂ 'ਤੇ ਲਗਾਈ ਪਾਬੰਦੀ
. . .  54 minutes ago
ਸਿਡਨੀ, 10 ਜੁਲਾਈ - ਅਮਰੀਕਾ ਨੇ ਪਾਕਿਸਤਾਨ ਦੀ ਇੰਟਰਨੈਸ਼ਨਲ ਏਅਰਲਾਈਨਜ਼ 'ਤੇ ਬੈਨ ਲਗਾ ਦਿੱਤਾ ਹੈ। ਅਮਰੀਕਾ ਦੇ ਡਿਪਾਰਟਮੈਂਟ ਆਫ ਟਰਾਂਸਪੋਰਟੈਸ਼ਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਨੂੰ ਆਗਿਆ ਦੇਣ ਨਾਲ ਜੁੜਿਆ ਫ਼ੈਸਲਾ...
ਅੱਜ ਦਾ ਵਿਚਾਰ
. . .  about 1 hour ago
ਪੁਲਿਸ ਹੱਥੋਂ ਮਾਰਿਆ ਗਿਆ ਗੈਂਗਸਟਰ ਵਿਕਾਸ ਦੁਬੇ
. . .  about 1 hour ago
ਕਾਨਪੁਰ, 10 ਜੁਲਾਈ- ਕਾਨਪੁਰ 'ਚ 8 ਪੁਲਿਸ ਕਰਮਚਾਰੀਆਂ ਦੀਆਂ ਹੱਤਿਆਵਾਂ ਦਾ ਮੁੱਖ ਦੋਸ਼ੀ ਗੈਂਗਸਟਰ ਵਿਕਾਸ ਦੁਬੇ 6 ਦਿਨ ਬਾਅਦ ਬੀਤੇ ਕੱਲ੍ਹ ਉਜੈਨ ਦੇ ਮੰਦਰ ਵਿਚੋਂ ਗ੍ਰਿਫ਼ਤਾਰ ਹੋਇਆ ਸੀ ਪਰੰਤੂ ਵਿਕਾਸ ਦੁਬੇ ਪੁਲਿਸ ਦੇ ਨਾਲ ਮੁੱਠਭੇੜ 'ਚ ਮਾਰਿਆ ਗਿਆ। ਕਿਹਾ ਜਾ...
ਯੂ ਪੀ 'ਚ ਕੱਲ੍ਹ ਤੋਂ 13 ਜੁਲਾਈ ਤਕ ਮੁਕੰਮਲ ਲਾਕਡਾਊਨ
. . .  1 day ago
ਬਟਾਲਾ ਪੁਲਿਸ ਨੇ ਨਵਤੇਜ ਸਿੰਘ ਗੁੱਗੂ ਨੂੰ ਕੀਤਾ ਗ੍ਰਿਫਤਾਰ
. . .  1 day ago
ਬਟਾਲਾ, 9 ਜੁਲਾਈ (ਕਾਹਲੋਂ)-ਪਿਛਲੇ ਦਿਨੀਂ ਨਵਤੇਜ ਹਿਓਮਨਟੀ ਹਸਪਤਾਲ ਦੇ ਸੰਚਾਲਕ ਨਵੇਤਜ ਸਿੰਘ ਗੁੱਗੂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਵਾਦ ਵਿਵਾਦ ਚੱਲ ਰਿਹਾ ਸੀ। ਇਹ ਵਿਵਾਦ ...
ਮੈਕਸਮੀਮਮ ਸਕਿਉਰਟੀ ਜੇਲ੍ਹ 'ਚ ਸਰਚ ਆਪ੍ਰੇਸ਼ਨ -12 ਮੋਬਾਇਲ ਫੋਨ ਤੇ ਹੋਰ ਸਮਾਨ ਬਰਾਮਦ
. . .  1 day ago
ਨਾਭਾ ,9 ਜੁਲਾਈ {ਅਮਨਦੀਪ ਸਿੰਘ ਲਵਲੀ} -ਡੀਐਸਪੀ ਰਾਜੇਸ਼ ਕੁਮਾਰ ਛਿੱਬਰ ਦੀ ਅਗਵਾਈ ਵਿੱਚ ਨਾਭਾ ਪੁਲਿਸ ਨੇ ਅੱਜ ਸ਼ਾਮ ਜੇਲ੍ਹ ਪ੍ਰਸ਼ਾਸਨ ਨਾਲ ਮਿਲ ਕੇ ਨਾਭਾ ਦੀ ਮੈਕਸੀਮਮ ਸੁਰੱਖਿਆ ਜੇਲ੍ਹ ਅਚਨਚੇਤ ...
ਮੁੰਬਈ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 1268 ਨਵੇਂ ਮਾਮਲੇ , 68 ਵਿਅਕਤੀਆਂ ਦੀ ਮੌਤ
. . .  1 day ago
ਰਾਜਪੁਰਾ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  1 day ago
ਰਾਜਪੁਰਾ, 9 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਸ਼ਹਿਰ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ...
ਬੰਗਾ ਤੋਂ ਪੱਦੀ ਮਠਵਾਲੀ ਡਾ. ਸਾਧੂ ਸਿੰਘ ਹਮਦਰਦ ਮਾਰਗ ਦਾ ਪੱਲੀ ਝਿੱਕੀ ਵੱਲੋਂ ਉਦਘਾਟਨ
. . .  1 day ago
ਬੰਗਾ, 9 ਜੁਲਾਈ (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ) - ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਡਾ. ਸਾਧੂ ਸਿੰਘ ਹਮਦਰਦ ...
ਕੋਰੋਨਾ ਮਹਾਂਮਾਰੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਕੋਰੋਨਾ ਪਾਜ਼ੀਟਿਵ ਨੌਜਵਾਨ ਦੀ ਪਤਨੀ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  1 day ago
ਬੁਢਲਾਡਾ, 9 ਜੁਲਾਈ (ਸਵਰਨ ਸਿੰਘ ਰਾਹੀ) ਬੀਤੀ 7 ਜੁਲਾਈ ਨੂੰ ਪਾਜ਼ੀਟਿਵ ਪਾਏ ਗਏ ਸਬਡਵੀਜ਼ਨ ਬੁਢਲਾਡਾ...
ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ ਰੱਦ ਕੀਤੇ ਜਾਣ ਸੰਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣਗੇ ਕੈਪਟਨ
. . .  1 day ago
ਚੰਡੀਗੜ੍ਹ, 9 ਜੁਲਾਈ (ਅ.ਬ)- ਕੋਰੋਨਾ ਕਾਰਨ ਪੰਜਾਬ ਅੰਦਰ ਪ੍ਰੀਖਿਆਵਾਂ ਲੈਣ ਲਈ ਸਥਿਤੀ ਅਨੁਕੂਲ ਨਾ ਹੋਣ ਦਾ...
ਸੰਦੌੜ ਇਲਾਕੇ 'ਚ ਕੋਰੋਨਾ ਦੇ ਤਿੰਨ ਮਾਮਲੇ ਆਏ ਸਾਹਮਣੇ
. . .  1 day ago
ਸੰਦੌੜ, 9 ਜੁਲਾਈ (ਗੁਰਪ੍ਰੀਤ ਸਿੰਘ ਚੀਮਾ) - ਸੰਦੌੜ ਖੇਤਰ ਦੇ ਤਿੰਨ ਪਿੰਡਾਂ 'ਚ ਅੱਜ ਕੋਰੋਨਾ ਦੇ ਤਿੰਨ ਮਾਮਲੇ ਸਾਹਮਣੇ ਆਉਣ ਦੀ ਖ਼ਬਰ...
ਆਰ.ਸੀ.ਐਫ. ਵੱਲੋਂ ਸੜਕ ਨਿਰਮਾਣ 'ਚ ਪਲਾਸਟਿਕ ਕਚਰੇ ਦੀ ਵਰਤੋਂ
. . .  1 day ago
ਕਪੂਰਥਲਾ, 9 ਜੁਲਾਈ (ਅਮਰਜੀਤ ਕੋਮਲ)- ਭਾਰਤੀ ਰੇਲਵੇ ਦੀ ਰੇਲਾਂ ਦੇ ਡੱਬੇ ਬਣਾਉਣ ਵਾਲੀ ਪਲੇਠੀ ਫ਼ੈਕਟਰੀ ...
ਪਠਾਨਕੋਟ ਵਿਖੇ ਇੱਕ ਔਰਤ ਨੂੰ ਹੋਇਆ ਕੋਰੋਨਾ
. . .  1 day ago
ਪਠਾਨਕੋਟ, 9 ਜੁਲਾਈ (ਸੰਧੂ/ਚੌਹਾਨ /ਅਸ਼ੀਸ਼ ਸ਼ਰਮਾ) ਪਠਾਨਕੋਟ ਵਿਖੇ ਇੱਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ...
ਜਲੰਧਰ 'ਚ ਕੋਰੋਨਾ ਨਾਲ ਪੀੜਤ ਇਕ ਵਿਅਕਤੀ ਦੀ ਹੋਈ ਮੌਤ
. . .  1 day ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਸ਼ਾਮ ਜਲੰਧਰ ਦੇ ਸਿਵਲ ਹਸਪਤਾਲ 'ਚ ਇਕ ਕੋਰੋਨਾ ਪੀੜਤ ਵਿਅਕਤੀ ...
ਪੱਟੀ ਸਬ ਜੇਲ੍ਹ ਦੇ 7 ਹਵਾਲਾਤੀਆਂ ਸਮੇਤ 9 ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਤਰਨ ਤਾਰਨ, 9 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਵਿਡ-19 ਦੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਤੋਂ ਆਏ...
ਜਲੰਧਰ 'ਚ ਐੱਸ.ਡੀ.ਐਮ. ਅਤੇ ਐੱਸ.ਐੱਸ.ਪੀ. ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਜਲੰਧਰ 'ਚ 37 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈੱਸਟ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚ ਸ਼ਾਹਕੋਟ...
ਖੇੜੀ ਪੁਲਿਸ ਨੇ ਕੀਤੀ 2 ਕਿੱਲੋ 550 ਗ੍ਰਾਮ ਅਫ਼ੀਮ ਬਰਾਮਦ
. . .  1 day ago
ਸੰਘੋਲ, 9 ਜੁਲਾਈ (ਹਰਜੀਤ ਸਿੰਘ ਮਾਵੀ)- ਜ਼ਿਲ੍ਹਾ ਪੁਲਿਸ ਮੁਖੀ ਫ਼ਤਿਹਗੜ੍ਹ ਸਾਹਿਬ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼...
ਇਕਾਂਤਵਾਸ ਕੀਤੇ ਮਸਕਟ ਤੇ ਕੁਵੈਤ ਤੋਂ ਆਏ 35 ਵਿਅਕਤੀਆਂ 'ਚੋਂ ਇੱਕ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਘੁਮਾਣ, 9 ਜੁਲਾਈ (ਬੰਮਰਾਹ)- ਬੀਤੇ ਦਿਨੀਂ ਵੱਖ-ਵੱਖ ਫਲਾਈਟਾਂ ਰਾਹੀਂ ਮਸਕਟ ਤੋਂ ਆਏ 25 ਵਿਅਕਤੀ ਅਤੇ ਕੁਵੈਤ ਤੋਂ ਆਏ 10 ਵਿਅਕਤੀਆਂ ...
ਗੁਰੂਸਰ ਸੁਧਾਰ (ਲੁਧਿਆਣਾ) 'ਚ ਵੀ ਕੋਰੋਨਾ ਦੇ ਦੋ ਮਰੀਜ਼ ਆਏ ਸਾਹਮਣੇ
. . .  1 day ago
ਗੁਰੂਸਰ ਸੁਧਾਰ, 9 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) - ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਕਸਬਾ ਗੁਰੂਸਰ ਸੁਧਾਰ ਵੀ ਅਛੂਤਾ ਨਹੀਂ ਰਿਹਾ...
ਐੱਸ.ਡੀ.ਐਮ ਦਿੜ੍ਹਬਾ (ਸੰਗਰੂਰ) ਨੂੰ ਵੀ ਕੋਰੋਨਾ
. . .  1 day ago
ਸੰਗਰੂਰ, 9 ਜੁਲਾਈ (ਧੀਰਜ ਪਸ਼ੋਰੀਆ) - ਸਿਵਲ ਸਰਜਨ ਸੰਗਰੂਰ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਐੱਸ.ਡੀ.ਐਮ ਦਿੜ੍ਹਬਾ ਮ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551

ਸੰਗਰੂਰ

ਟਰੈਫ਼ਿਕ ਪੁਲਿਸ ਤੇ ਨਗਰ ਕੌ ਾਸਲ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਸਮੇਂ ਰੇਹੜੀ ਚਾਲਕ ਦੀ ਮੌਤ

ਸੰਗਰੂਰ, 21 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਸੰਗਰੂਰ ਦੇ ਬੱਸ ਸਟੈਂਡ ਲਾਗੇ ਅੱਜ ਸ਼ਾਮ ਨੰੂ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦ ਟਰੈਫ਼ਿਕ ਪੁਲਿਸ ਤੇ ਨਗਰ ਕੌਾਸਲ ਵਲੋਂ ਨਜਾਇਜ਼ ਕਬਜ਼ਿਆਂ ਨੰੂ ਹਟਾਉਣ ਦੇ ਇਵਜ ਵਜੋਂ ਬੱਸ ਸਟੈਂਡ ਲਾਗੇ ਖੜ੍ਹੀ ਇਕ ਰੇਹੜੀ ਨੰੂ ਚੁਕਣਾ ਚਾਹਿਆ ਤਾਂ ਰੇਹੜੀ ਚਾਲਕ ਦੀ ਮੌਤ ਹੋ ਗਈ | ਮੁਹੰਮਦ ਮੁਵੀਨ ਨਾਂਅ ਦੇ ਰੇਹੜੀ ਚਾਲਕ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਰੇਹੜੀ ਯੂਨੀਅਨ ਸੰਗਰੂਰ ਦੇ ਪ੍ਰਧਾਨ ਰਾਕੇਸ਼ ਕੁਮਾਰ ਰਿੰਕੂ ਦੀ ਅਗਵਾਈ ਹੇਠ ਸ਼ਹਿਰ ਦੇ ਸੈਂਕੜੇ ਰੇਹੜੀ ਚਾਲਕ ਬੱਸ ਸਟੈਂਡ ਲਾਗਲੇ ਲਾਲ ਬੱਤੀ ਚੌਾਕ ਵਿਖੇ ਇੱਕਤਰ ਹੋ ਗਏ ਤੇ ਪ੍ਰਸ਼ਾਸਨ ਵਿਰੁੱਧ ਰੋਸ ਜਾਹਿਰ ਕਰਨ ਲੱਗੇ | ਘਟਨਾ ਦੀ ਖ਼ਬਰ ਮਿਲਦਿਆਂ ਹੀ ਐਸ.ਐਚ.ਓ. ਸਿਟੀ ਇੰਸਪੈਕਟਰ ਗੁਰਭਜਨ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਰੇਹੜੀ ਚਾਲਕਾਂ ਨੰੂ ਸ਼ਾਂਤ ਕਰਦਿਆਂ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਲਈ ਰਾਜੀ ਕਰ ਲਿਆ | ਇੰਸਪੈਕਟਰ ਗੁਰਭਜਨ ਸਿੰਘ ਨਾਲ ਪ੍ਰਧਾਨ ਰਾਕੇਸ਼ ਕੁਮਾਰ ਰਿੰਕੂ ਤੇ ਮੌਜੂਦ ਰੇਹੜੀ ਚਾਲਕ ਡੀ.ਐਸ.ਪੀ. ਸੰਗਰੂਰ ਸਤਪਾਲ ਸ਼ਰਮਾ ਦੇ ਦਫ਼ਤਰ ਪਹੁੰਚ ਗਏ ਜਿੱਥੇ ਸ਼ਹਿਰ ਦੇ ਹੋਰਨਾਂ ਵਪਾਰੀਆਂ ਨਾਲ ਪਹੰੁਚੇ ਵਪਾਰ ਮੰਡਲ ਸੰਗਰੂਰ ਦੇ ਪ੍ਰਧਾਨ ਜਸਵਿੰਦਰ ਸਿੰਘ ਪਿ੍ੰਸ ਤੇ ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਮੋਹਨ ਲਾਲ ਵਲੋਂ ਮਿ੍ਤਕ ਮੁਹੰਮਦ ਮੁਵੀਨ ਦੇ ਪਰਿਵਾਰਕ ਮੈਂਬਰ ਨੰੂ ਨਾਲ ਲੈ ਕੇ ਡੀ.ਐਸ.ਪੀ. ਸ਼ਰਮਾ ਨਾਲ ਗੱਲਬਾਤ ਕੀਤੀ ਗਈ | ਗੱਲਬਾਤ ਉਪਰੰਤ ਡੀ.ਐਸ.ਪੀ. ਦਫ਼ਤਰ 'ਚੋਂ ਬਾਹਰ ਆਏ ਪ੍ਰਧਾਨ ਰਾਕੇਸ਼ ਕੁਮਾਰ ਰਿੰਕੂ ਤੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਟਰੈਫ਼ਿਕ ਪੁਲਿਸ ਤੇ ਨਗਰ ਕੌਾਸਲ ਵਲੋਂ ਰੇਹੜੀ ਚਾਲਕ ਮੁਹੰਮਤ ਮੁਵੀਨ ਦੀ ਰੇਹੜੀ ਚੁੱਕਣ ਦੀ ਕੋਸ਼ਿਸ਼ ਕਰਦਿਆਂ ਧੱਕਾ ਮੁੱਕੀ ਕੀਤੀ ਗਈ ਜਿਸ ਦੇ ਚੱਲਦਿਆਂ ਘਬਰਾਹਟ ਕਾਰਨ ਮੁਹੰਮਦ ਮੁਵੀਨ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਡੀ.ਐਸ.ਪੀ. ਸ਼ਰਮਾ ਵਲੋਂ ਉਨ੍ਹਾਂ ਨੰੂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਪ੍ਰਸ਼ਾਸਨ ਵਲੋਂ ਪਰਿਵਾਰ ਦੀ ਹਰੇਕ ਸੰਭਵ ਮੱਦਦ ਕੀਤੀ ਜਾਵੇਗੀ ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਫਿਲਹਾਲ ਆਉਂਦੇ ਸੋਮਵਾਰ ਤੱਕ ਕਿਸੇ ਵੀ ਤਰ੍ਹਾਂ ਦੇ ਸੰਘਰਸ਼ ਨੰੂ ਟਾਲ ਦਿੱਤਾ ਗਿਆ ਹੈ |
ਪੁਲਿਸ ਮੁਲਾਜ਼ਮਾਂ ਦੀ ਗਲਤੀ ਸਾਹਮਣੇ ਆਈ ਤਾਂ ਹੋਵੇਗੀ ਕਾਰਵਾਈ - ਐਸ.ਐਸ.ਪੀ.
ਟਰੈਫ਼ਿਕ ਪੁਲਿਸ ਵਲੋਂ ਬਾਜ਼ਾਰ 'ਚੋਂ ਸਾਮਾਨ ਚੁਕਵਾਉਣ
ਸਮੇਂ ਰੇਹੜੀ ਚਾਲਕ ਮੁਹੰਮਦ ਮੁਵੀਨ ਦੀ ਹੋਈ ਮੌਤ ਉਪਰੰਤ ਡੀ.ਐਸ.ਪੀ. ਸੰਗਰੂਰ ਸਤਪਾਲ ਸ਼ਰਮਾ ਨਾਲ ਹੋਈ ਗੱਲਬਾਤ ਦੌਰਾਨ ਰੇਹੜੀ ਯੂਨੀਅਨ ਸੰਗਰੂਰ ਵਲੋਂ ਡੀ.ਐਸ.ਪੀ. ਟਰੈਫ਼ਿਕ ਸਮੇਤ ਰੇਹੜੀ ਚਾਲਕਾਂ ਨੰੂ ਤੰਗ ਪ੍ਰੇਸ਼ਾਨ ਕਰਨ ਵਾਲੇ ਹੋਰਨਾਂ ਟਰੈਫ਼ਿਕ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਬਦਲੀ ਦੀ ਮੰਗ ਕੀਤੀ ਗਈ ਸੀ | ਜਦ ਇਸ ਸਬੰਧੀ ਐਸ.ਐਸ.ਪੀ. ਸੰਗਰੂਰ ਡਾ. ਸੰਦੀਪ ਗਰਗ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਡੀ.ਐਸ.ਪੀ. ਸੰਗਰੂਰ ਨੰੂ ਸੌਾਪੀ ਗਈ ਹੈ ਅਤੇ ਜੇਕਰ ਜਾਂਚ ਦੌਰਾਨ ਕਿਸੇ ਵੀ ਪੁਲਿਸ ਅਧਿਕਾਰੀ ਦੀ ਕੋਈ ਗਲਤੀ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |
ਟਰੈਫ਼ਿਕ ਪੁਲਿਸ ਵਲੋਂ ਮੰਗਿਆ ਗਿਆ ਸੀ ਨਗਰ ਕੌਾਸਲ ਦਾ ਸਾਥ - ਈ.ਓ.
ਪੁਲਿਸ ਵਲੋਂ ਬਾਜ਼ਾਰ 'ਚੋਂ ਸਾਮਾਨ ਚੁਕਵਾਉਣ ਦੀ ਕਾਰਵਾਈ ਨਗਰ ਕੌਾਸਲ ਸੰਗਰੂਰ ਦੀ ਦੱਸੀ ਜਾ ਰਹੀ ਸੀ ਪਰ ਜਦ ਇਸ ਸਬੰਧੀ ਨਗਰ ਕੌਾਸਲ ਸੰਗਰੂਰ ਦੇ ਕਾਰਜ ਸਾਧਕ ਅਫ਼ਸਰ ਰਮੇਸ਼ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਬਾਜ਼ਾਰ 'ਚੋਂ ਸਾਮਾਨ ਚੁਕਵਾਉਣ ਸੰਬੰਧੀ ਨਗਰ ਕੌਾਸਲ ਵਲੋਂ ਕੋਈ ਮੁਹਿੰਮ ਨਹੀਂ ਆਰੰਭੀ ਗਈ ਸਗੋਂ ਟਰੈਫ਼ਿਕ ਪੁਲਿਸ ਵਲੋਂ ਸਾਮਾਨ ਚੁਕਵਾਉਣ ਲਈ ਨਗਰ ਕੌਾਸਲ ਦੇ ਅਮਲੇ ਫੈਲੇ ਤੇ ਸਾਜੋ ਸਾਮਾਨ ਦੀ ਮੰਗ ਕੀਤੀ ਗਈ ਸੀ | ਜਿਸ ਦੇ ਚਲਦਿਆਂ ਹੀ ਅੱਜ ਉਹ ਖੁਦ ਆਪਣੇ ਮੁਲਾਜ਼ਮਾਂ ਨਾਲ ਟਰੈਫ਼ਿਕ ਪੁਲਿਸ ਦੀ ਮੱਦਦ ਲਈ ਪਹੁੰਚੇ ਹੋਏ ਸਨ |

ਮਾਮਲਾ ਬੇਨੜਾ ਟੋਲ ਪਲਾਜੇ ਦੇ ਬਦਲਵੇਂ ਰਸਤੇ ਦਾ ਜ਼ਿਲ੍ਹਾ ਪ੍ਰਸ਼ਾਸਨ ਨੇ ਅਦਾਲਤ 'ਚ ਕਿਹਾ ਰੁਕਾਵਟ ਪਾਉਣ ਵਾਲਿਆਂ ਿਖ਼ਲਾਫ਼ ਕੀਤਾ ਮਾਮਲਾ ਦਰਜ ਪਰ ਨਹੀਂ ਹੋਈ ਕੋਈ ਗਿ੍ਫ਼ਤਾਰੀ

ਸੰਗਰੂਰ, 21 ਅਗਸਤ (ਧੀਰਜ ਪਸ਼ੌਰੀਆ) - ਸੰਗਰੂਰ-ਲੁਧਿਆਣਾ ਰਾਜ ਮਾਰਗ 'ਤੇ ਪਿੰਡ ਬੇਨੜਾ ਨੇੜੇ ਲੱਗੇ ਟੋਲ ਪਲਾਜੇ ਤੋਂ ਬਚਣ ਲਈ ਕਈ ਵਾਹਨ ਚਾਲਕਾਂ ਵਲੋਂ ਨਹਿਰੀ ਵਿਭਾਗ ਦੀ ਸੂਏ ਦੀ ਪਟੜੀ ਦੇ ਵਰਤੇ ਜਾ ਰਹੇ ਬਦਲਵੇਂ ਰਾਹ 'ਤੇ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਟੋਲ ਬਾਕਸ ਨਾ ...

ਪੂਰੀ ਖ਼ਬਰ »

ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਕਈ ਸਵਾਰੀਆਂ ਗੰਭੀਰ ਜ਼ਖ਼ਮੀ

ਸ਼ੇਰਪੁਰ, 21 ਅਗਸਤ (ਦਰਸ਼ਨ ਸਿੰਘ ਖੇੜੀ, ਸੁਰਿੰਦਰ ਚਹਿਲ) - ਸਥਾਨਕ ਕਾਤਰੋਂ ਰੋਡ ਵਿਖੇ ਅੱਜ ਦੁਪਹਿਰ 2.30 ਵਜੇ ਦੇ ਕਰੀਬ ਬੱਸ ਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ, ਜਿਸ ਵਿਚ ਡਰਾਈਵਰ ਸਣੇ ਕਈ ਸਵਾਰੀਆਂ ਗੰਭੀਰ ਜ਼ਖਮੀ ਹੋ ਗਈਆਂ | ਜਾਣਕਾਰੀ ਅਨੁਸਾਰ ਪ੍ਰਾਈਵੇਟ ਬੱਸ ...

ਪੂਰੀ ਖ਼ਬਰ »

ਮਾਮਲਾ ਸੜਕਾਂ 'ਤੇ ਘੁੰਮ ਰਹੇ ਆਵਾਰਾ ਪਸ਼ੂਆਂ ਦਾ
ਸ਼ਹਿਰ ਦੇ ਸਮਾਜ ਸੇਵੀਆਂ ਵਲੋਂ ਮੁੱਖ ਚੌਾਕ 'ਚ ਲੜੀਵਾਰ ਭੁੱਖ ਹੜਤਾਲ ਸ਼ੁਰੂ

ਸੰਗਰੂਰ, 21 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਅੰਦਰ ਘੁੰਮ ਰਹੇ ਆਵਾਰਾ ਪਸ਼ੂਆਂ ਦਾ ਕੋਈ ਸਥਾਈ ਹੱਲ ਨਾ ਹੋਣ ਤੋਂ ਤੰਗ ਆ ਕੇ ਸ਼ਹਿਰ ਦੇ ਸਮਾਜ ਸੇਵੀਆਂ ਵਲੋਂ ਸਾਂਝਾ ਮੋਰਚਾ ਨਾਂਅ ਦੀ ਸੰਸਥਾ ਦੇ ਬੈਨਰ ਹੇਠ ਸਥਾਨਕ ਮਹਾਂਵੀਰ ਚੌਾਕ ਵਿਖੇ ਲੜੀਵਾਰ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਲੱਗੀ ਅੱਗ

ਚੀਮਾਾ ਮੰਡੀ, 21 ਅਗਸਤ (ਜਸਵਿੰਦਰ ਸਿੰਘ ਸ਼ੇਰੋਂ) ¸ ਨੇੜਲੇ ਪਿੰਡ ਸ਼ਾਹਪੁਰ ਕਲਾਾ ਵਿਖੇ ਬੀਤੀ ਰਾਤ ਇਕ ਕਰਿਆਣੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਦੁਕਾਨ ਅੰਦਰ ਪਿਆ ਕਾਉਂਟਰ ਤੇ ਕਰਿਆਣੇ ਦਾ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ¢ਦੁਕਾਨ ਮਾਲਕ ਹੰਸ ਰਾਜ ਪੁੱਤਰ ਦੇਵ ...

ਪੂਰੀ ਖ਼ਬਰ »

ਨਸ਼ੀਲੀਆਂ ਸ਼ੀਸ਼ੀਆਂ ਸਮੇਤ 2 ਕਾਬੂ

ਮਾਲੇਰਕੋਟਲਾ, 21 ਅਗਸਤ (ਪਾਰਸ ਜੈਨ, ਹਨੀਫ਼ ਥਿੰਦ) - ਸਥਾਨਕ ਥਾਣਾ ਸ਼ਹਿਰੀ-2 ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ 115 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਥਾਣਾ ਸ਼ਹਿਰੀ-2 ਮੁਖੀ ਦੀਪਇੰਦਰਪਾਲ ਸਿੰਘ ਨੇ ...

ਪੂਰੀ ਖ਼ਬਰ »

696 ਬੋਤਲਾਂ ਨਾਜਾਇਜ਼ ਸ਼ਰਾਬ ਫੜੀ

ਘਰਾਚੋਂ, 21 ਅਗਸਤ (ਘੁਮਾਣ) - ਸਥਾਨਕ ਪੁਲਿਸ ਚੌਕੀ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਨੂੰ ਫੜਨ ਦਾ ਦਾਅਵਾ ਕੀਤਾ ਗਿਆ | ਇੰਚਾਰਜ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਬੱਸ ਅੱਡਾ ਝਨੇੜੀ ਤੋਂ ਸੂਏ 'ਤੇ ਐਕਸਾਇਜ ਇੰਸਪੈਕਟਰ ਸਰਕਲ ਮੰਡੀ ਅਹਿਮਦਗੜ੍ਹ ਦੇ ਨਾਲ ...

ਪੂਰੀ ਖ਼ਬਰ »

ਰੱਤੋਕੇ ਸਕੂਲ ਦੇ ਖਿਡਾਰੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਲੌਾਗੋਵਾਲ, 21 ਅਗਸਤ (ਸ.ਸ. ਖੰਨਾ) - ਇਥੋਂ ਨੇੜਲੇ ਪਿੰਡ ਰੱਤੋਕੇ ਸਕੂਲ ਨੇ ਇਕ ਵਾਰੀ ਫਿਰ ਸੰਗਰੂਰ ਵਿਖੇ ਹੋਏ ਜ਼ੋਨ ਪੱਧਰੀ ਖੋ-ਖੋ 'ਚ ਲੜਕੇ ਤੇ ਲੜਕੀਆਂ ਦੇ ਸ਼ਾਨਦਾਰ ਮੁਕਾਬਲਿਆਂ 'ਚ ਜਿੱਤ ਹਾਸਲ ਕੀਤੀ ਹੈ ਜਿਸ 'ਚ ਜ਼ੋਨ ਦੇ ਕਈ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੇ ਭਾਗ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ

ਸੰਗਰੂਰ, 21 ਅਗਸਤ (ਧੀਰਜ ਪਸ਼ੌਰੀਆ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੇ ਇਕ ਵਕੀਲ ਦੀ ਕੁਝ ਪੁਲਿਸ ਮੁਲਾਜ਼ਮਾਂ ਵਲੋਂ ਬਾਜ਼ਾਰ ਵਿਚ ਕੀਤੀ ਗਈ ਕੁੱਟਮਾਰ ਿਖ਼ਲਾਫ਼ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਮੁਕੰਮਲ ਠੱਪ ਰੱਖਿਆ | ...

ਪੂਰੀ ਖ਼ਬਰ »

ਨੰਬਰਦਾਰਾਂ ਦਾ ਭੱਤਾ ਖਾਤਿਆਂ 'ਚ ਪਾਉਣ ਦਾ ਦਿੱਤਾ ਭਰੋਸਾ

ਮਲੇਰਕੋਟਲਾ, 21 ਅਗਸਤ (ਕੁਠਾਲਾ) - ਅੱਜ ਪੰਜਾਬ ਨੰਬਰਦਾਰਾ ਯੂਨੀਅਨ 643 ਤਹਿਸੀਲ ਮਲੇਰਕੋਟਲਾ ਦੇ ਪ੍ਰਧਾਨ ਗੁਰਮੇਲ ਸਿੰਘ ਹਥਨ ਦੀ ਅਗਵਾਈ ਹੇਠ ਨੰਬਰਦਾਰਾਂ ਦੇ ਇਕ ਵਫ਼ਦ ਨੇ ਤਹਿਸੀਲਦਾਰ ਮਲੇਰਕੋਟਲਾ ਬਾਦਲਦੀਨ ਨਾਲ ਮੁਲਾਕਾਤ ਕਰਕੇ ਨੰਬਰਦਾਰਾਂ ਦੇ ਭੱਤੇ ਦੀ ਤੁਰੰਤ ...

ਪੂਰੀ ਖ਼ਬਰ »

ਪੁਲਿਸ ਨੇ ਵੱਡੀ ਮਾਤਰਾ 'ਚ ਨਕਲੀ ਦੁੱਧ ਤਿਆਰ ਕਰਨ ਵਾਲੀ ਸਮੱਗਰੀ ਫੜੀ

ਲਹਿਰਾਗਾਗਾ, 21 ਅਗਸਤ (ਗਰਗ, ਢੀਂਡਸਾ) - ਨਾਰਕੋਟਿਕ ਸੈੱਲ ਸੰਗਰੂਰ ਦੀ ਟੀਮ ਨੇ ਮੁਖ਼ਬਰ ਖ਼ਾਸ ਦੀ ਇਤਲਾਹ ਉੱਪਰ ਇਕ ਸ਼ੈਲਰ'ਚੋਂ ਵੱਡੀ ਮਾਤਰਾ 'ਚ ਨਕਲੀ ਦੁੱਧ ਤਿਆਰ ਕਰਨ ਵਾਲਾ ਮੈਟੀਰੀਅਲ ਬਰਾਮਦ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਜਸਵੀਰ ਸਿੰਘ ਤੂਰ ਨੇ ਦੱਸਿਆ ...

ਪੂਰੀ ਖ਼ਬਰ »

ਭਗਵੰਤ ਮਾਨ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਨਦਾਮਪੁਰ, ਚੰਨੋਂ, 21 ਅਗਸਤ (ਹਰਜੀਤ ਸਿੰਘ ਨਿਰਮਾਣ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਜੇਕਰ ਹੜ੍ਹ ਪੀੜਤਾਂ ਦੀ ਰਾਹਤ ਲਈ ਹੁਣ ਜਾਰੀ 100 ਕਰੋੜ ਰੁਪਏ ਦੀ ਰਾਸ਼ੀ ਨੂੰ ਪਹਿਲਾਂ ਸਮਾਂ ਰਹਿੰਦਾਂ ਨਦੀਆਂ, ਦਰਿਆਵਾਂ ਤੇ ਡਰੇਨਾਂ ਦੇ ਵਿਕਾਸ ਕਾਰਜਾਂ 'ਤੇ ਖ਼ਰਚ ਕੀਤਾ ਹੁੰਦਾ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਕਾਲੀਆਂ ਝੰਡੀਆਂ ਲਹਿਰਾ ਤੇ ਨਾਅਰੇਬਾਜ਼ੀ ਕਰ ਕੇ ਕੀਤਾ ਭਗਵੰਤ ਮਾਨ ਦਾ ਵਿਰੋਧ

ਨਦਾਮਪੁਰ, ਚੰਨੋਂ, 21 ਅਗਸਤ (ਹਰਜੀਤ ਸਿੰਘ ਨਿਰਮਾਣ) - ਚੰਨੋਂ ਨੇੜਲੇ ਪਿੰਡ ਕਾਲਾਝਾੜ ਵਿਖੇ ਅੱਜ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਪਿੰਡ ਦੇ ਸਰਕਾਰੀ ਮਿਡਲ ਸਕੂਲ ਵਿਖੇ ਸੰਸਦੀ ਕੋਟੇ 'ਚੋਂ 5 ਲੱਖ ਰੁਪਏ ਦੀ ਗ੍ਰਾਂਟ ਨਾਲ ਉਸਾਰੀ ਗਈ ਚਾਰਦੀਵਾਰੀ ਦਾ ਉਦਘਾਟਨ ...

ਪੂਰੀ ਖ਼ਬਰ »

ਕਬੱਡੀ 'ਚ ਚੰਗਾਲ ਬਣਿਆ ਚੈਂਪੀਅਨ

ਸੰਗਰੂਰ, 21 ਅਗਸਤ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪਿ੍ੰਸੀਪਲ ਰਾਜਿੰਦਰ ਕੁਮਾਰ ਦੀ ਅਗਵਾਈ ਤੇ ਜ਼ੋਨਲ ਪ੍ਰਬੰਧਕ ਸਕੱਤਰ ਲੈਕਚਰਾਰ ਕੁਲਦੀਪ ਸਿੰਘ ਦੀ ਨਿਗਰਾਨੀ ਹੇਠ ਅੰਡਰ 14, 17 ਤੇ 19 ਸਾਲ (ਲੜਕੇ) ਕਬੱਡੀ ਨੈਸ਼ਨਲ ...

ਪੂਰੀ ਖ਼ਬਰ »

ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ਾਂ 'ਚ 60 ਸਾਲਾ ਬਜ਼ੁਰਗ ਨੂੰ ਤਿੰਨ ਸਾਲ ਕੈਦ

ਸੰਗਰੂਰ, 21 ਅਗਸਤ (ਧੀਰਜ ਪਸ਼ੌਰੀਆ) - ਜ਼ਿਲ੍ਹਾਤੇ ਸੈਸ਼ਨ ਜੱਜ ਬੀ.ਐਸ. ਸੰਧੂ ਦੀ ਅਦਾਲਤ ਨੇ ਸੱਤ ਸਾਲ ਦੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ਾਂ 'ਚ ਕਰਿਆਨੇ ਦੀ ਦੁਕਾਨ ਚਲਾ ਰਹੇ ਇਕ 60 ਸਾਲਾ ਬਜ਼ੁਰਗ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਦੋਸ਼ੀ ਨੂੰ 50 ...

ਪੂਰੀ ਖ਼ਬਰ »

ਲੇਖਕ ਸਹੋਤਾ ਦੀ ਪੁਸਤਕ 25 ਨੰੂ ਹੋਵੇਗੀ ਲੋਕ ਅਰਪਣ

ਸੰਗਰੂਰ, 21 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ 25 ਅਗਸਤ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਨਾਮਵਰ ਲੇਖਕ ਗੁਰਪ੍ਰੀਤ ਸਿੰਘ ਸਹੋਤਾ ਦੀ ਆਪਣੇ ...

ਪੂਰੀ ਖ਼ਬਰ »

ਪੰਪ ਤੋਂ ਖ਼ਰੀਦੇ ਪੈਟਰੋਲ ਵਿਚੋਂ ਪਾਣੀ ਨਿਕਲਣ 'ਤੇ ਭੜਕੇ ਗਾਹਕ

ਅਮਰਗੜ੍ਹ, 21 ਅਗਸਤ (ਸੁਖਜਿੰਦਰ ਸਿੰਘ ਝੱਲ) - ਸਰਕਾਰੀ ਕਾਲਜ ਦੇ ਨਜ਼ਦੀਕ ਨਾਭਾ-ਮਾਰੇਲਕੋਟਲਾ ਸੜਕ 'ਤੇ ਬਣੇ ਇੰਡੀਅਨ ਆਇਲ ਕੰਪਨੀ ਦੇ ਸੁਪਰੀਮ ਆਇਲ ਪੰਪ ਤੋਂ ਖ਼ਰੀਦੇ ਤੇਲ 'ਚੋਂ ਪਾਣੀ ਨਿਕਲਣ 'ਤੇ ਗਾਹਕ ਭੜਕ ਪਏ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਜਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਕਮੇਟੀ ਦਾ ਗਠਨ ਕਰਕੇ ਕੰਗਣਵਾਲ ਬਣਿਆ ਜ਼ਿਲ੍ਹੇ ਦਾ ਪਹਿਲਾ ਪਿੰਡ

ਅਹਿਮਦਗੜ੍ਹ, ਕੁੱਪ ਕਲਾਂ, 21 ਅਗਸਤ (ਰਣਧੀਰ ਸਿੰਘ ਮਹੋਲੀ, ਕੁਲਦੀਪ ਸਿੰਘ ਲਵਲੀ)- ਨਸ਼ਿਆਂ ਦੇ ਖ਼ਾਤਮੇ ਲਈ ਕੰਗਣਵਾਲ ਵਿਖੇ ਸਰਪੰਚ ਰੁਪਿੰਦਰ ਸਿੰਘ ਪਿੰਦੂ ਦੀ ਅਗਵਾਈ 'ਚ ਸੈਮੀਨਾਰ ਕਰਵਾਇਆ ਗਿਆ | ਨਸ਼ਿਆਂ ਵਿਰੋਧੀ ਸੈਮੀਨਾਰ ਦੌਰਾਨ ਅਹਿਮਦਗੜ੍ਹ ਸਦਰ ਥਾਣਾ ਮੁਖੀ ...

ਪੂਰੀ ਖ਼ਬਰ »

ਰੋਟਰੀ ਕਲੱਬ ਦੇ ਪ੍ਰਧਾਨ ਦਾ ਤਾਜਪੋਸ਼ੀ ਸਮਾਗਮ

ਸੁਨਾਮ ਊਧਮ ਸਿੰਘ ਵਾਲਾ 21 ਅਗਸਤ (ਭੁੱਲਰ, ਧਾਲੀਵਾਲ) - ਰੋਟਰੀ ਕਲੱਬ ਸੁਨਾਮ ਵੱਲੋਂ ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਯਸ਼ਪਾਲ ਮੰਗਲਾ ਅਤੇ ਉਨ੍ਹਾਂ ਦੀ ਟੀਮ ਦੀ ਤਾਜਪੋਸ਼ੀ ਲਈ ਸਥਾਨਕ ਇੱਕ ਪੈਲੇਸ ਵਿਖੇ ਇਕ ਸਮਾਗਮ ਕੀਤਾ ਗਿਆ ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ, ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਚੋਣ

ਚੀਮਾਾ ਮੰਡੀ, 21 ਅਗਸਤ (ਜਸਵਿੰਦਰ ਸਿੰਘ ਸ਼ੇਰੋਂ) - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਯੂਨੀਅਨ ਬਲਾਕ ਚੀਮਾਾ ਮੰਡੀ ਦੀ ਮੀਟਿੰਗ ਸਥਾਨਕ ਕਸਬਾ ਵਿਖੇ ਹੋਇਆ, ਜਿਸ 'ਚ ਸੂਬਾ ਪ੍ਰਧਾਨ ਡਾ ਧੰਨਾ ਮੱਲ ਗੋਇਲ, ਡਾ ਬਲਵੀਰ ਸਿੰਘ ਬਰੇਟਾ ਮੈਂਬਰ ਸੂਬਾ ਕਮੇਟੀ, ਡਾ ਰਘਵੀਰ ...

ਪੂਰੀ ਖ਼ਬਰ »

ਕੇ.ਐਸ ਕੰਬਾਈਨ ਮਲੇਰਕੋਟਲਾ ਨੇ ਭੂਦਨ ਸਕੂਲ ਨੂੰ ਹਰਾ ਭਰਾ ਬਣਾਉਣ ਦਾ ਬੀੜਾ ਚੁੱਕਿਆ

ਸੰਦੌੜ, 21 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਵਾਤਾਵਰਨ ਦੀ ਸੁੱਧਤਾ ਲਈ ਲਗਾਤਾਰ ਯਤਨਸ਼ੀਲ ਉੱਘੇ ਸਮਾਜਸੇਵੀ ਅਤੇ ਵਾਤਾਵਰਨ ਪ੍ਰੇਮੀ ਸ. ਇੰਦਰਜੀਤ ਸਿੰਘ ਮੁੰਡੇ ਡਾਇਰੈਕਟਰ ਕੇ.ਐਸ ਕੰਬਾਇਨ ਮਾਲੇਰਕੋਟਲਾ ਨੇ ਸਰਕਾਰੀ ਹਾਈ ਸਕੂਲ ਭੂਦਨ ਦੇ ਕੈਂਪਸ ਨੂੰ ਹਰਾ ਭਰਾ ...

ਪੂਰੀ ਖ਼ਬਰ »

ਨਸ਼ੀਲੀਆਂ ਸ਼ੀਸ਼ੀਆਂ, ਗੋਲੀਆਂ ਤੇ ਪਾਊਡਰ ਸਮੇਤ ਦੋ ਭਰਾ ਕਾਬੂ

ਮਾਲੇਰਕੋਟਲਾ, 21 ਅਗਸਤ (ਪਾਰਸ ਜੈਨ) - ਨਾਰਕੋਟਿਕ ਸਪੈਸ਼ਲ ਸੈੱਲ ਮਾਲੇਰਕੋਟਲਾ ਤੇ ਅਮਰਗੜ੍ਹ ਦੇ ਇੰਚਾਰਜ ਐਸ.ਆਈ. ਸੁਖਦੇਵ ਸਿੰਘ ਵਿਰਕ ਢੀਂਗੀ ਦੀ ਅਗਵਾਈ ਹੇਠ ਪੁਲਿਸ ਨੇ ਸਥਾਨਕ ਰੇਲਵੇ ਸਟੇਸ਼ਨ ਦੇ ਸਾਹਮਣੇ ਸਥਿਤ ਮੁਹੱਲਾ ਗੋਬਿੰਦ ਨਗਰ ਦੇ ਇਕ ਘਰ 'ਚ ਛਾਪਾ ਮਾਰ ਕੇ ...

ਪੂਰੀ ਖ਼ਬਰ »

ਸਿੰਗਲਾ ਨੂੰ ਜ਼ਿਲ੍ਹਾ ਚੇਅਰਮੈਨ ਬਣਾਏ ਜਾਣ 'ਤੇ ਖੁਸ਼ੀ ਪ੍ਰਗਟਾਈ

ਧਰਮਗੜ੍ਹ, 20 ਅਗਸਤ (ਗੁਰਜੀਤ ਸਿੰਘ ਚਹਿਲ) - ਕਾਂਗਰਸ ਪਾਰਟੀ ਦੇ ਐਾਟੀ ਨਾਰਕੋਟਿਕ ਵਿੰਗ ਦੇ ਕੌਮੀ ਚੇਅਰਮੈਨ ਰਣਜੀਤ ਸਿੰਘ ਨਿਕੜਾ ਵਲੋਂ ਸੰਜੇ ਸਿੰਗਲਾ ਨੂੰ ਐਾਟੀ ਨਾਰਕੋਟਿਕ ਸੈੱਲ ਜ਼ਿਲ੍ਹਾ ਸੰਗਰੂਰ ਦਾ ਚੇਅਰਮੈਨ ਬਣਾਏ ਜਾਣ 'ਤੇ ਮਾਲਵੇ ਜੋਨ ਦੇ ਇੰਚਾਰਜ ਰਜਨੀਸ਼ ...

ਪੂਰੀ ਖ਼ਬਰ »

ਘੱਗਰ ਦਰਿਆ 'ਚ ਚੀਕਾ ਮੰਡੀ ਵਿਖੇ 2 ਇੰਚ ਪਾਣੀ ਘਟਿਆ

ਮੂਣਕ, 21 ਅਗਸਤ (ਕੇਵਲ ਸਿੰਗਲਾ) - ਦੋ ਦਿਨਾਂ ਤੋਂ ਬਰਸਾਤ ਨਾ ਪੈਣ ਕਾਰਨ ਘੱਗਰ ਦਰਿਆ 'ਚ ਪਾਖੜਪੁਰ ਤੇ ਸਰਾਲਾ ਵਿਖੇ ਲੱਗੇ ਮਾਪਦੰਡ ਮੁਤਾਬਿਕ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਕਾਫ਼ੀ ਘੱਟ ਗਿਆ ਹੈ ਪਰ ਘੱਗਰ ਦਰਿਆ 'ਚ ਪੈ ਰਹੀਆਂ ਦੋ ਨਦੀਆਂ ਮਾਰਕੰਡਾ ਤੇ ਟਾਗਰੀ ਵਿਖੇ ...

ਪੂਰੀ ਖ਼ਬਰ »

ਕਬੱਡੀ ਕੱਪ ਦਾ ਪੋਸਟਰ ਜਾਰੀ

ਚੀਮਾ ਮੰਡੀ, 21 ਅਗਸਤ (ਜਸਵਿੰਦਰ ਸਿੰਘ ਸ਼ੇਰੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਭੋਲ੍ਹਾ ਗਿਰ ਸਪੋਰਟਸ ਕਲੱਬ ਚੀਮਾਂ ਵਲੋਂ ਚੀਮਾ ਮੰਡੀ ਵਿਖੇ ਕਰਵਾਏ ਜਾ ਰਹੇ ਅੰਤਰ ਰਾਸ਼ਟਰੀ ਕਬੱਡੀ ਕੱਪ ਦਾ ਪੋਸਟਰ ਅੱਜ ਭਾਈ ਗੋਬਿੰਦ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਪ੍ਰਸ਼ਾਸਨ ਹੋਇਆ ਪੱਬਾਂ ਭਾਰ

ਸੰਗਰੂਰ, 21 ਅਗਸਤ (ਸੁਖਵਿੰਦਰ ਸਿੰਘ ਫੁੱਲ) - ਬੇਸਹਾਰਾ ਪਸ਼ੂਆਂ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਮੂਹ ਨਗਰ ਕੌਾਸਲਾਂ ਦੇ ਕਾਰਜ ਸਾਧਕ ਅਧਿਕਾਰੀਆਂ ਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਤੁਰੰਤ ਢੁਕਵੇਂ ਕਦਮ ...

ਪੂਰੀ ਖ਼ਬਰ »

ਨੂੰਹ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ 'ਚੋਂ ਸਹੁਰਾ ਬਰੀ

ਸੰਗਰੂਰ, 21 ਅਗਸਤ (ਧੀਰਜ ਪਸ਼ੌਰੀਆ) - ਜ਼ਿਲ੍ਹਾ ਤੇ ਸੈਸ਼ਨ ਜੱਜ ਬੀ.ਐਸ. ਸੰਧੂ ਦੀ ਅਦਾਲਤ ਨੇ ਨੂੰਹ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ 'ਚੋਂ ਸਹੁਰੇ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਤੇ ਅਮਨਦੀਪ ਸਿੰਘ ਗਰੇਵਾਲ ਨੇ ...

ਪੂਰੀ ਖ਼ਬਰ »

ਸੁਰਜੀਤ ਸਿੰਘ ਫ਼ੌਜੀ ਨਮਿਤ ਸ਼ਰਧਾਂਜਲੀ ਸਮਾਗਮ

ਘਰਾਚੋਂ, 21 ਅਗਸਤ (ਘੁਮਾਣ) - ਸੁਰਜੀਤ ਸਿੰਘ ਫ਼ੌਜੀ ਬਟੜਿਆਣਾ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ | ਜਿਸ 'ਚ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ | ਸੁਰਜੀਤ ਸਿੰਘ ਫ਼ੌਜੀ ਨੂੰ ਜਿੱਥੇ ਇਮਾਨਦਾਰੀ ਦੀ ਮੂਰਤ ਦੱਸਿਆ ਉੱਥੇ ਹੀ ...

ਪੂਰੀ ਖ਼ਬਰ »

ਅਕਾਲ ਕਾਲਜ ਕੌ ਾਸਲ ਮਸਤੂਆਣਾ ਸਾਹਿਬ ਵਲੋਂ ਮਨਾਏ ਵਣ-ਮਹਾਂਉਤਸਵ ਦਾ ਸੁਖਬੀਰ ਨੇ ਕੀਤਾ ਉਦਘਾਟਨ

ਮਸਤੂਆਣਾ ਸਾਹਿਬ, 21 ਅਗਸਤ (ਦਮਦਮੀ) - ਅਕਾਲ ਕਾਲਜ ਕੌਾਸਲ ਮਸਤੂਆਣਾ ਸਾਹਿਬ ਵਲੋਂ ਕੌਾਸਲ ਅਧੀਨ ਚੱਲ ਰਹੀਆਂ ਵੱਖ-ਵੱਖ ਸੰਸਥਾਵਾਂ ਅਕਾਲ ਡਿਗਰੀ ਕਾਲਜ, ਅਕਾਲ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ, ਅਕਾਲ ਕਾਲਜ ਆਫ਼ ਫ਼ਾਰਮੇਸੀ, ਅਕਾਲ ਕਾਲਜ ਆਫ਼ ਐਜ਼ੂਕੇਸ਼ਨ, ਸੰਤ ਅਤਰ ...

ਪੂਰੀ ਖ਼ਬਰ »

ਗੁਆਂਢੀ ਦੇ ਘਰ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ਾਂ 'ਚੋਂ ਪਤੀ-ਪਤਨੀ ਸਮੇਤ 4 ਬਰੀ

ਸੰਗਰੂਰ, 21 ਅਗਸਤ (ਧੀਰਜ ਪਸ਼ੌਰੀਆ) - ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਜੀਤਪਾਲ ਸਿੰਘ ਦੀ ਅਦਾਲਤ ਨੇ ਗੁਆਂਢੀ ਦੇ ਘਰ ਅੰਦਰ ਵੜ ਕੇ ਕੁੱਟਮਾਰ ਕਰਨ ਦੇ ਦੋਸ਼ਾਂ 'ਚੋਂ ਪਤੀ ਪਤਨੀ ਤੇ ਉਨ੍ਹਾਂ ਦੇ ਦੋ ਪੁੱਤਾਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ...

ਪੂਰੀ ਖ਼ਬਰ »

ਸਰਹਿੰਦ ਚੋਅ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਈ ਪਿੰਡਾਂ ਦੇ ਖੇਤਾਂ 'ਚ ਫੈਲਿਆ ਪਾਣੀ

ਸੁਨਾਮ ਊਧਮ ਸਿੰਘ ਵਾਲਾ, 21 ਅਗਸਤ (ਧਾਲੀਵਾਲ, ਭੁੱਲਰ) - ਪਹਾੜੀ ਇਲਾਕਿਆਂ 'ਚ ਹੋ ਰਹੀ ਬਾਰਸ਼ ਕਾਰਨ ਸਰਹਿੰਦ ਚੋਅ 'ਚ ਵੀ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ ਅਤੇ ਜੋ ਚੋਅ ਦੀ ਸਫ਼ਾਈ ਨਾ ਹੋਣ ਕਾਰਨ ਨੇੜਲੇ ਕਈ ਪਿੰਡਾਂ ਦੇ ਚੋਅ ਨਾਲ ਲੱਗਦੇ ਖੇਤਾਂ 'ਚ ਪਾਣੀ ਫੈਲ ਰਿਹਾ ਹੈ ...

ਪੂਰੀ ਖ਼ਬਰ »

ਕਿਸਾਨ ਮੁਕਤੀ ਮੋਰਚਾ ਦੀ ਰਣੀਕੇ ਵਿਖੇ ਮੀਟਿੰਗ

ਮੂਲੋਵਾਲ, 21 ਅਗਸਤ (ਰਤਨ ਸਿੰਘ ਭੰਡਾਰੀ) - ਪਿੰਡ ਲੱਡਾ ਨੇੜੇ ਮੁੱਖ ਸੜਕ 'ਤੇ ਲੱਗੇ ਟੋਲ ਪਲਾਜੇ ਨੇ ਕਿਸਾਨਾਾ ਦੀਆਾ ਫ਼ਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ¢ ਕਿਸਾਨ ਮੁਕਤੀ ਮੋਰਚਾ ਦੀ ਰਣੀਕੇ ਵਿਖੇ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਾ ਕਿਸਾਨ ਮੁਕਤੀ ਮੋਰਚਾ ਦੇ ...

ਪੂਰੀ ਖ਼ਬਰ »

ਮਾੜੇ ਸੀਵਰੇਜ ਪ੍ਰਬੰਧ ਤੇ ਅਧੂਰੇ ਵਿਕਾਸ ਕਾਰਜਾਂ ਤੋਂ ਲੋਕ ਦੁਖੀ

ਭਵਾਨੀਗੜ੍ਹ, 21 ਅਗਸਤ (ਪਵਿੱਤਰ ਸਿੰਘ ਬਾਲਦ) - ਸਥਾਨਕ ਸ਼ਹਿਰ ਭਵਾਨੀਗੜ੍ਹ ਦੇ ਵਾਰਡ ਨੰਬਰ 1 ਤੇ 4 'ਚ ਮਾੜੇ ਸੀਵਰੇਜ ਪ੍ਰਬੰਧ ਤੇ ਅਧੂਰੇ ਪਏ ਵਿਕਾਸ ਕਾਰਜਾਂ ਕਰਕੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ...

ਪੂਰੀ ਖ਼ਬਰ »

ਹਸਪਤਾਲ ਦੀਆਂ ਕਮੀਆਂ ਨੂੰ ਪੂਰੀਆਂ ਕਰਵਾਉਣ ਲਈ ਸੰਘਰਸ਼ ਕਮੇਟੀ ਦਾ ਸੰਘਰਸ਼ ਜਾਰੀ

ਸ਼ੇਰਪੁਰ, 21 ਅਗਸਤ (ਸੁਰਿੰਦਰ ਚਹਿਲ, ਦਰਸ਼ਨ ਸਿੰਘ ਖੇੜੀ) - ਸ਼ੇਰਪੁਰ ਦੇ ਸਰਕਾਰੀ ਹਸਪਤਾਲ 'ਚ ਡਾਕਟਰਾਂ ਦੀਆਂ ਅਸਾਮੀਆਂ ਨੂੰ ਪੂਰੀਆਂ ਕਰਵਾਉਣ ਲਈ ਤੇ ਐਮਰਜੈਂਸੀ ਸੇਵਾਵਾਂ ਸ਼ੁਰੂ ਕਰਵਾਉਣ ਲਈ ਇਲਾਕੇ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ 'ਤੇ ਆਧਾਰਿਤ ਬਣੀ ਐਕਸ਼ਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX