ਤਾਜਾ ਖ਼ਬਰਾਂ


ਸਿਵਲ ਸਰਜਨ ਨੂੰ ਕੋਰੋਨਾ ਹੋਣ ਮਗਰੋਂ ਬਾਕੀ ਕਰਮਚਾਰੀਆਂ ਦੇ ਲਏ ਜਾ ਰਹੇ ਹਨ ਸੈਂਪਲ
. . .  20 minutes ago
ਸੰਗਰੂਰ 10 ਜੁਲਾਈ (ਧੀਰਜ ਪਸ਼ੋਰੀਆ) - ਸਿਵਲ ਸਰਜਨ ਡਾ. ਰਾਜ ਕੁਮਾਰ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਦਫਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸੈਂਪਲ ਲੈਣ ਦੀ ਪ੍ਰਕਿਰਿਆ ਜਾਰੀ ਹੈ। ਇਸੇ ਦੌਰਾਨ ਜ਼ਿਲ੍ਹੇ ਦੇ ਡੀ.ਐਚ.ਓ ਅਤੇ ਦੋ ਹੋਰ ਸਿਹਤ ਅਧਿਕਾਰੀਆਂ...
ਬਠਿੰਡਾ ਵਿੱਚ ਇਕ ਵਿਅਕਤੀ ਦਾ ਕਤਲ
. . .  24 minutes ago
ਬਠਿੰਡਾ, 10 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਬਠਿੰਡਾ ਦੇ ਆਦਰਸ਼ ਨਗਰ ਦੀ ਮੰਦਿਰ ਕਾਲੋਨੀ ਵਿੱਚ ਅੱਜ ਸਵੇਰੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਇਕ ਵਿਅਕਤੀ ਦਾ ਕਤਲ ਕਰ ਦੇਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਉਮਰ 29 ਸਾਲ ਹੈ ਅਤੇ ਉਸ ਦਾ ਨਾਮ ਜੋਨੀ ਰਾਮ...
ਯੂਪੀ 'ਚ ਫਿਰ ਪਰਤਿਆ ਲਾਕਡਾਊਨ
. . .  29 minutes ago
ਨਵੀਂ ਦਿੱਲੀ, 10 ਜੁਲਾਈ - ਉਤਰ ਪ੍ਰਦੇਸ਼ 'ਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲੇ ਨੂੰ ਦੇਖਦੇ ਹੋਏ ਫਿਰ ਤੋਂ ਲਾਕਡਾਊਨ ਲਗਾਇਆ ਜਾ ਰਿਹਾ ਹੈ। ਉਤਰ ਪ੍ਰਦੇਸ਼ 'ਚ ਅੱਜ ਰਾਤ 10 ਵਜੇ ਤੋਂ 13 ਜੁਲਾਈ ਦੀ ਸਵੇਰ 5 ਤੱਕ ਲਾਕਡਾਊਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਹਾਲਾਂਕਿ...
ਅਮਰੀਕਾ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੀਆਂ ਉਡਾਣਾਂ 'ਤੇ ਲਗਾਈ ਪਾਬੰਦੀ
. . .  53 minutes ago
ਸਿਡਨੀ, 10 ਜੁਲਾਈ - ਅਮਰੀਕਾ ਨੇ ਪਾਕਿਸਤਾਨ ਦੀ ਇੰਟਰਨੈਸ਼ਨਲ ਏਅਰਲਾਈਨਜ਼ 'ਤੇ ਬੈਨ ਲਗਾ ਦਿੱਤਾ ਹੈ। ਅਮਰੀਕਾ ਦੇ ਡਿਪਾਰਟਮੈਂਟ ਆਫ ਟਰਾਂਸਪੋਰਟੈਸ਼ਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਨੂੰ ਆਗਿਆ ਦੇਣ ਨਾਲ ਜੁੜਿਆ ਫ਼ੈਸਲਾ...
ਅੱਜ ਦਾ ਵਿਚਾਰ
. . .  about 1 hour ago
ਪੁਲਿਸ ਹੱਥੋਂ ਮਾਰਿਆ ਗਿਆ ਗੈਂਗਸਟਰ ਵਿਕਾਸ ਦੁਬੇ
. . .  about 1 hour ago
ਕਾਨਪੁਰ, 10 ਜੁਲਾਈ- ਕਾਨਪੁਰ 'ਚ 8 ਪੁਲਿਸ ਕਰਮਚਾਰੀਆਂ ਦੀਆਂ ਹੱਤਿਆਵਾਂ ਦਾ ਮੁੱਖ ਦੋਸ਼ੀ ਗੈਂਗਸਟਰ ਵਿਕਾਸ ਦੁਬੇ 6 ਦਿਨ ਬਾਅਦ ਬੀਤੇ ਕੱਲ੍ਹ ਉਜੈਨ ਦੇ ਮੰਦਰ ਵਿਚੋਂ ਗ੍ਰਿਫ਼ਤਾਰ ਹੋਇਆ ਸੀ ਪਰੰਤੂ ਵਿਕਾਸ ਦੁਬੇ ਪੁਲਿਸ ਦੇ ਨਾਲ ਮੁੱਠਭੇੜ 'ਚ ਮਾਰਿਆ ਗਿਆ। ਕਿਹਾ ਜਾ...
ਯੂ ਪੀ 'ਚ ਕੱਲ੍ਹ ਤੋਂ 13 ਜੁਲਾਈ ਤਕ ਮੁਕੰਮਲ ਲਾਕਡਾਊਨ
. . .  1 day ago
ਬਟਾਲਾ ਪੁਲਿਸ ਨੇ ਨਵਤੇਜ ਸਿੰਘ ਗੁੱਗੂ ਨੂੰ ਕੀਤਾ ਗ੍ਰਿਫਤਾਰ
. . .  1 day ago
ਬਟਾਲਾ, 9 ਜੁਲਾਈ (ਕਾਹਲੋਂ)-ਪਿਛਲੇ ਦਿਨੀਂ ਨਵਤੇਜ ਹਿਓਮਨਟੀ ਹਸਪਤਾਲ ਦੇ ਸੰਚਾਲਕ ਨਵੇਤਜ ਸਿੰਘ ਗੁੱਗੂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਵਾਦ ਵਿਵਾਦ ਚੱਲ ਰਿਹਾ ਸੀ। ਇਹ ਵਿਵਾਦ ...
ਮੈਕਸਮੀਮਮ ਸਕਿਉਰਟੀ ਜੇਲ੍ਹ 'ਚ ਸਰਚ ਆਪ੍ਰੇਸ਼ਨ -12 ਮੋਬਾਇਲ ਫੋਨ ਤੇ ਹੋਰ ਸਮਾਨ ਬਰਾਮਦ
. . .  1 day ago
ਨਾਭਾ ,9 ਜੁਲਾਈ {ਅਮਨਦੀਪ ਸਿੰਘ ਲਵਲੀ} -ਡੀਐਸਪੀ ਰਾਜੇਸ਼ ਕੁਮਾਰ ਛਿੱਬਰ ਦੀ ਅਗਵਾਈ ਵਿੱਚ ਨਾਭਾ ਪੁਲਿਸ ਨੇ ਅੱਜ ਸ਼ਾਮ ਜੇਲ੍ਹ ਪ੍ਰਸ਼ਾਸਨ ਨਾਲ ਮਿਲ ਕੇ ਨਾਭਾ ਦੀ ਮੈਕਸੀਮਮ ਸੁਰੱਖਿਆ ਜੇਲ੍ਹ ਅਚਨਚੇਤ ...
ਮੁੰਬਈ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 1268 ਨਵੇਂ ਮਾਮਲੇ , 68 ਵਿਅਕਤੀਆਂ ਦੀ ਮੌਤ
. . .  1 day ago
ਰਾਜਪੁਰਾ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  1 day ago
ਰਾਜਪੁਰਾ, 9 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਸ਼ਹਿਰ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ...
ਬੰਗਾ ਤੋਂ ਪੱਦੀ ਮਠਵਾਲੀ ਡਾ. ਸਾਧੂ ਸਿੰਘ ਹਮਦਰਦ ਮਾਰਗ ਦਾ ਪੱਲੀ ਝਿੱਕੀ ਵੱਲੋਂ ਉਦਘਾਟਨ
. . .  1 day ago
ਬੰਗਾ, 9 ਜੁਲਾਈ (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ) - ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਡਾ. ਸਾਧੂ ਸਿੰਘ ਹਮਦਰਦ ...
ਕੋਰੋਨਾ ਮਹਾਂਮਾਰੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਕੋਰੋਨਾ ਪਾਜ਼ੀਟਿਵ ਨੌਜਵਾਨ ਦੀ ਪਤਨੀ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  1 day ago
ਬੁਢਲਾਡਾ, 9 ਜੁਲਾਈ (ਸਵਰਨ ਸਿੰਘ ਰਾਹੀ) ਬੀਤੀ 7 ਜੁਲਾਈ ਨੂੰ ਪਾਜ਼ੀਟਿਵ ਪਾਏ ਗਏ ਸਬਡਵੀਜ਼ਨ ਬੁਢਲਾਡਾ...
ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ ਰੱਦ ਕੀਤੇ ਜਾਣ ਸੰਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣਗੇ ਕੈਪਟਨ
. . .  1 day ago
ਚੰਡੀਗੜ੍ਹ, 9 ਜੁਲਾਈ (ਅ.ਬ)- ਕੋਰੋਨਾ ਕਾਰਨ ਪੰਜਾਬ ਅੰਦਰ ਪ੍ਰੀਖਿਆਵਾਂ ਲੈਣ ਲਈ ਸਥਿਤੀ ਅਨੁਕੂਲ ਨਾ ਹੋਣ ਦਾ...
ਸੰਦੌੜ ਇਲਾਕੇ 'ਚ ਕੋਰੋਨਾ ਦੇ ਤਿੰਨ ਮਾਮਲੇ ਆਏ ਸਾਹਮਣੇ
. . .  1 day ago
ਸੰਦੌੜ, 9 ਜੁਲਾਈ (ਗੁਰਪ੍ਰੀਤ ਸਿੰਘ ਚੀਮਾ) - ਸੰਦੌੜ ਖੇਤਰ ਦੇ ਤਿੰਨ ਪਿੰਡਾਂ 'ਚ ਅੱਜ ਕੋਰੋਨਾ ਦੇ ਤਿੰਨ ਮਾਮਲੇ ਸਾਹਮਣੇ ਆਉਣ ਦੀ ਖ਼ਬਰ...
ਆਰ.ਸੀ.ਐਫ. ਵੱਲੋਂ ਸੜਕ ਨਿਰਮਾਣ 'ਚ ਪਲਾਸਟਿਕ ਕਚਰੇ ਦੀ ਵਰਤੋਂ
. . .  1 day ago
ਕਪੂਰਥਲਾ, 9 ਜੁਲਾਈ (ਅਮਰਜੀਤ ਕੋਮਲ)- ਭਾਰਤੀ ਰੇਲਵੇ ਦੀ ਰੇਲਾਂ ਦੇ ਡੱਬੇ ਬਣਾਉਣ ਵਾਲੀ ਪਲੇਠੀ ਫ਼ੈਕਟਰੀ ...
ਪਠਾਨਕੋਟ ਵਿਖੇ ਇੱਕ ਔਰਤ ਨੂੰ ਹੋਇਆ ਕੋਰੋਨਾ
. . .  1 day ago
ਪਠਾਨਕੋਟ, 9 ਜੁਲਾਈ (ਸੰਧੂ/ਚੌਹਾਨ /ਅਸ਼ੀਸ਼ ਸ਼ਰਮਾ) ਪਠਾਨਕੋਟ ਵਿਖੇ ਇੱਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ...
ਜਲੰਧਰ 'ਚ ਕੋਰੋਨਾ ਨਾਲ ਪੀੜਤ ਇਕ ਵਿਅਕਤੀ ਦੀ ਹੋਈ ਮੌਤ
. . .  1 day ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਸ਼ਾਮ ਜਲੰਧਰ ਦੇ ਸਿਵਲ ਹਸਪਤਾਲ 'ਚ ਇਕ ਕੋਰੋਨਾ ਪੀੜਤ ਵਿਅਕਤੀ ...
ਪੱਟੀ ਸਬ ਜੇਲ੍ਹ ਦੇ 7 ਹਵਾਲਾਤੀਆਂ ਸਮੇਤ 9 ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਤਰਨ ਤਾਰਨ, 9 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਵਿਡ-19 ਦੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਤੋਂ ਆਏ...
ਜਲੰਧਰ 'ਚ ਐੱਸ.ਡੀ.ਐਮ. ਅਤੇ ਐੱਸ.ਐੱਸ.ਪੀ. ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਜਲੰਧਰ 'ਚ 37 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈੱਸਟ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚ ਸ਼ਾਹਕੋਟ...
ਖੇੜੀ ਪੁਲਿਸ ਨੇ ਕੀਤੀ 2 ਕਿੱਲੋ 550 ਗ੍ਰਾਮ ਅਫ਼ੀਮ ਬਰਾਮਦ
. . .  1 day ago
ਸੰਘੋਲ, 9 ਜੁਲਾਈ (ਹਰਜੀਤ ਸਿੰਘ ਮਾਵੀ)- ਜ਼ਿਲ੍ਹਾ ਪੁਲਿਸ ਮੁਖੀ ਫ਼ਤਿਹਗੜ੍ਹ ਸਾਹਿਬ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼...
ਇਕਾਂਤਵਾਸ ਕੀਤੇ ਮਸਕਟ ਤੇ ਕੁਵੈਤ ਤੋਂ ਆਏ 35 ਵਿਅਕਤੀਆਂ 'ਚੋਂ ਇੱਕ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਘੁਮਾਣ, 9 ਜੁਲਾਈ (ਬੰਮਰਾਹ)- ਬੀਤੇ ਦਿਨੀਂ ਵੱਖ-ਵੱਖ ਫਲਾਈਟਾਂ ਰਾਹੀਂ ਮਸਕਟ ਤੋਂ ਆਏ 25 ਵਿਅਕਤੀ ਅਤੇ ਕੁਵੈਤ ਤੋਂ ਆਏ 10 ਵਿਅਕਤੀਆਂ ...
ਗੁਰੂਸਰ ਸੁਧਾਰ (ਲੁਧਿਆਣਾ) 'ਚ ਵੀ ਕੋਰੋਨਾ ਦੇ ਦੋ ਮਰੀਜ਼ ਆਏ ਸਾਹਮਣੇ
. . .  1 day ago
ਗੁਰੂਸਰ ਸੁਧਾਰ, 9 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) - ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਕਸਬਾ ਗੁਰੂਸਰ ਸੁਧਾਰ ਵੀ ਅਛੂਤਾ ਨਹੀਂ ਰਿਹਾ...
ਐੱਸ.ਡੀ.ਐਮ ਦਿੜ੍ਹਬਾ (ਸੰਗਰੂਰ) ਨੂੰ ਵੀ ਕੋਰੋਨਾ
. . .  1 day ago
ਸੰਗਰੂਰ, 9 ਜੁਲਾਈ (ਧੀਰਜ ਪਸ਼ੋਰੀਆ) - ਸਿਵਲ ਸਰਜਨ ਸੰਗਰੂਰ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਐੱਸ.ਡੀ.ਐਮ ਦਿੜ੍ਹਬਾ ਮ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551

ਬਠਿੰਡਾ /ਮਾਨਸਾ

-ਮਾਮਲਾ ਵਕੀਲ ਦੀ ਕੁੱਟਮਾਰ ਦਾ-

ਕੁੱਟਮਾਰ ਮਾਮਲੇ 'ਚ ਹੌਲਦਾਰ 'ਤੇ ਕਾਰਵਾਈ ਨੂੰ ਲੈ ਕੇ ਡਟੀ ਬਾਰ ਐਸੋਸੀਏਸ਼ਨ ਬਠਿੰਡਾ

ਬਠਿੰਡਾ, 21 ਅਗਸਤ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਵਿਚ ਬੀਤੇ ਦਿਨੀਂ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ ਤੇ ਪੁਲਿਸ ਹੌਲਦਾਰ ਰਣਜੀਤ ਸਿੰਘ ਕੁੱਟਮਾਰ ਮਾਮਲੇ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਵਲੋਂ ਆਪਣੇ ਸਾਥੀ ਨਵਦੀਪ ਸਿੰਘ ਜੀਦਾ ਦੇ ਹੱਕ 'ਚ ਇਕਜੁੱਟਤਾ ਨਾਲ ਡੱਟਦਿਆਂ ਹੌਲਦਾਰ ਰਣਜੀਤ ਸਿੰਘ 'ਤੇ ਬਣਦੀ ਕਾਰਵਾਈ ਨੂੰ ਲੈ ਕੇ ਅੱਜ ਚੌਥੇ ਦਿਨ ਵੀ ਅਦਾਲਤੀ ਕੰਮਕਾਜ ਬੰਦ ਰੱਖਕੇ ਸੀਨੀਅਰ ਪੁਲਿਸ ਅਧਿਕਾਰੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕਰਦਿਆਂ ਪੁਲਿਸ ਵਲੋਂ ਵਕੀਲਾਂ ਨਾਲ ਪੱਖਪਾਤੀ ਰਵੱਈਆ ਅਖ਼ਤਿਆਰ ਕਰਨ ਦੇ ਦੋਸ਼ ਲਗਾਏ | ਇਸ ਸਬੰਧੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਕੋਈ ਵੀ ਇਨਸਾਫ਼ ਨਾ ਮਿਲਦਾ ਵੇਖ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਫ਼ਦ ਨੇ ਪ੍ਰਧਾਨ ਕੰਵਲਜੀਤ ਸਿੰਘ ਕੁਟੀ ਦੀ ਅਗਵਾਈ ਵਿਚ ਜਿਨ੍ਹਾਂ ਵਿਚ ਹਰਪਾਲ ਸਿੰਘ ਖਾਰਾ, ਪੀੜਤ ਵਕੀਲ ਨਵਦੀਪ ਸਿੰਘ ਜੀਦਾ ਸਮੇਤ ਹੋਰ ਵਕੀਲ ਸ਼ਾਮਿਲ ਸਨ, ਨੇ ਅੱਜ ਸਾਰਾ ਮਾਮਲਾ ਚੰਡੀਗੜ੍ਹ ਵਿਖੇ ਪੰਜਾਬ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਧਿਆਨ 'ਚ ਲਿਆਂਦਾ | ਇਸ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਡਾ: ਦਿਆਲ ਪ੍ਰਤਾਪ ਸਿੰਘ ਰੰਧਾਵਾ, ਪੰਜਾਬ ਹਰਿਆਣਾ ਹਾਈਕੋਰਟ ਦੇ ਮੈਂਬਰ ਹਰਗੋਬਿੰਦਰ ਸਿੰਘ ਗਿੱਲ ਅਤੇ ਵਕੀਲਾਂ ਦੇ ਵਫ਼ਦ ਨੇ ਐਡਵੋਕੇਟ ਜਨਰਲ ਪੰਜਾਬ ਸ੍ਰੀ ਅਤੁੱਲ ਨੰਦਾ ਤੇ ਪੰਜਾਬ, ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਨਾਲ ਮੁਲਾਕਾਤ ਕੀਤੀ ਅਤੇ ਸਾਰੇ ਮਾਮਲੇ ਦੇ ਤੱਥ ਤੇ ਵੀਡੀਓ ਪੇਸ਼ ਕਰਕੇ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਇਨਸਾਫ਼ ਦੇਣ ਤੋਂ ਮੁਨਕਰ ਰਹਿਣ ਦੀ ਗੱਲ ਕਹੀ | ਸ. ਕੁਟੀ ਨੇ ਕਿਹਾ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋ 22 ਅਗਸਤ ਨੂੰ ਵੀ ਆਪਣਾ ਕੰਮਕਾਜ ਠੱਪ ਰੱਖ ਕੇ ਪੁਲਿਸ ਅਧਿਕਾਰੀਆਂ ਵਿਰੁੱਧ ਕੀਤਾ ਜਾ ਰਿਹਾ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਜ਼ਿਕਰਯੋਗ ਹੈ ਕਿ ਇਸ ਸਬੰਧੀ ਦੋਵੇਂ ਧਿਰਾਂ ਵਲੋ ਅਪਣਾਏ ਰਵੱਈਏ ਦੇ ਚੱਲਦਿਆਂ ਹੁਣ ਇਹ ਮਾਮਲਾ ਸੂਬਾ ਪੱਧਰ 'ਤੇ ਅੱਪੜ ਗਿਆ ਹੈ | ਉੱਧਰ ਦੂਸਰੇ ਪਾਸੇ ਸੇਵਾਮੁਕਤ ਪੁਲਿਸ ਪੈਨਸ਼ਨਰਾਂ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਕੇ ਪੁਲਿਸ ਦੀ ਹਿਮਾਇਤ ਦਾ ਐਲਾਨ ਵੀ ਕੀਤਾ ਸੀ ਜਦਕਿ ਦੂਸਰੇ ਪਾਸੇ ਮਾ ਬੋਲੀ ਸਤਿਕਾਰ ਸਭਾ ਵਲੋ ਇਸ ਮਾਮਲੇ 'ਚ ਵਕੀਲਾਂ ਦੀ ਹਿਮਾਇਤ ਦਾ ਐਲਾਨ ਕੀਤਾ ਸੀ |

ਭਗਵੰਤ ਮਾਨ ਅੱਜ ਮਾਨਸਾ 'ਚ

ਮਾਨਸਾ, 21 ਅਗਸਤ (ਵਿ. ਪ੍ਰਤੀ.)-ਆਮ ਆਦਮੀ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨਸਾ 22 ਅਗਸਤ ਨੂੰ ਸਵੇਰੇ 10 ਵਜੇ ਪੁਰਾਣੀ ਅਨਾਜ ਮੰਡੀ ਵਿਖੇ ਪਾਰਟੀ ਵਲੋਂ ਮਹਿੰਗੀ ਬਿਜਲੀ ਿਖ਼ਲਾਫ਼ ਕੀਤੀ ਜਾ ਰਹੀ ਰੋਸ ਰੈਲੀ ਨੂੰ ਸੰਬੋਧਨ ਕਰਨਗੇ | ਬੁਢਲਾਡਾ ਹਲਕੇ ਦੇ ਵਿਧਾਇਕ ...

ਪੂਰੀ ਖ਼ਬਰ »

-ਮਾਮਲਾ ਟਰੈਫ਼ਿਕ ਹੌਲਦਾਰ ਤੇ ਵਕੀਲ 'ਚ ਹੋਈ ਹੱਥੋਪਾਈ ਦਾ- ਹੌਲਦਾਰ ਨੂੰ ਸੋਸ਼ਲ ਮੀਡੀਆ 'ਤੇ ਧਮਕੀ ਦੇਣ ਵਾਲੇ ਿਖ਼ਲਾਫ਼ ਪਰਚਾ ਦਰਜ

ਕੋਟਫੱਤਾ, 21 ਅਗਸਤ (ਰਣਜੀਤ ਸਿੰਘ ਬੁੱਟਰ)-ਥਾਣਾ ਸਿਵਲ ਲਾਇਨ ਬਠਿੰਡਾ ਵਿਖੇ ਟਰੈਫ਼ਿਕ ਹੌਲਦਾਰ ਰਣਜੀਤ ਸਿੰਘ ਵਾਸੀ ਸੁਰਖਪੀਰ ਰੋਡ ਬਠਿੰਡਾ ਦੇ ਬਿਆਨਾਂ 'ਤੇ ਕੋਟਭਾਰਾ ਦੇ ਇਕ ਨੌਜਵਾਨ ਿਖ਼ਲਾਫ਼ ਹੌਲਦਾਰ ਨੂੰ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਲੈਂਟਰ ਡਿਗਣ ਨਾਲ 9 ਮੱਝਾਂ ਸਮੇਤ 13 ਪਸ਼ੂਆਂ ਦੀ ਮੌਤ, 10 ਜ਼ਖ਼ਮੀ

ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)-ਬੀਤੀ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਹਾਲ ਦਾ ਲੈਂਟਰ ਡਿਗਣ ਕਾਰਨ 9 ਮੱਝਾਂ ਸਮੇਤ 13 ਪਸ਼ੂਆਂ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਮੰਦਭਾਗੀ ਘਟਨਾ ਵਾਪਰ ਗਈ ਹੈ | ਘਟਨਾ ਦੌਰਾਨ ਤਕਰੀਬਨ 10 ਮੱਝਾਂ ਜ਼ਖ਼ਮੀ ਹੋ ਗਈਆਂ ਹਨ | ਸ਼ਹਿਰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਗਰੋਹ ਦੇ 3 ਮੈਂਬਰ ਗਿ੍ਫ਼ਤਾਰ, 8 ਮੋਟਰਸਾਈਕਲ ਬਰਾਮਦ

ਭੁੱਚੋ ਮੰਡੀ, 21 ਅਗਸਤ (ਬਲਵਿੰਦਰ ਸਿੰਘ ਸੇਠੀ)-ਅੱਜ ਭੁੱਚੋ ਮੰਡੀ ਪੁਲਿਸ ਚੌਕੀ 'ਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਭੁੱਚੋ ਗੋਪਾਲ ਚੰਦ ਨੇ ਦੱਸਿਆ ਕਿ ਭੁੱਚੋ ਮੰਡੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਸ਼ੱਕੀ ਹਾਲਤ 'ਚ ਗਿ੍ਫ਼ਤਾਰ ਕੀਤੇ ਗਏ ਤਿੰਨ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਡੀ.ਐੱਸ.ਪੀ. ਦਫ਼ਤਰ ਦਾ ਘਿਰਾਉ, ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)-ਸਬ ਡਵੀਜ਼ਨ ਤਲਵੰਡੀ ਸਾਬੋ ਦੀ ਵਪਾਰਕ ਮੰਡੀ ਰਾਮਾਂ ਮੰਡੀ ਦੀ ਇਕ ਲੜਕੀ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਂਦਿਆਂ ਕਥਿਤ ਦੋਸ਼ੀ ਿਖ਼ਲਾਫ਼ ਜਬਰ ਜਨਾਹ ਦੀ ਧਾਰਾ ਤਹਿਤ ਪਰਚਾ ਦਰਜ ਕਰਨ ਦੀ ਮੰਗ ਨੂੰ ਅਣਗੌਲਿਆ ਕਰਨ 'ਤੇ ...

ਪੂਰੀ ਖ਼ਬਰ »

23 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਮੋਟਰਸਾਈਕਲ ਸਵਾਰ ਗਿ੍ਫ਼ਤਾਰ

ਸੰਗਤ ਮੰਡੀ, 21 ਅਗਸਤ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ-ਡੱਬਵਾਲੀ ਰੋਡ 'ਤੇ ਪੈਂਦੇ ਪਿੰਡ ਗੁਰਥੜੀ ਨੇੜੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ 23 ਬੋਤਲਾਂ ਹਰਿਆਣਾ ਦੀ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਸੰਗਤ ਦੇ ਸਹਾਇਕ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਸਮੂਹ ਗੀਤ ਮੁਕਾਬਲੇ 'ਚ ਲਿਆ ਪਹਿਲਾ ਸਥਾਨ

ਭਗਤਾ ਭਾਈਕਾ, 21 ਅਗਸਤ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੌਰ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਸੀ. ਵਲੋਂ ਆਧਾਰਿਤ 'ਹਬ ਆਫ਼ ਲਰਨਿੰਗ' ਪ੍ਰੋਗਰਾਮ ਦੇ ਤਹਿਤ ਸੁਤੰਤਰਤਾ ਦਿਵਸ ...

ਪੂਰੀ ਖ਼ਬਰ »

ਪੇਂਡੂ ਖੇਡਾਂ 'ਚ ਮਾਸਟਰ ਮਾਈਾਡ ਸਕੂਲ ਦੇ ਪਹਿਲਵਾਨਾਂ ਨੇ ਜਿੱਤੇ 16 ਤਮਗੇ

ਰਾਮਾਂ ਮੰਡੀ, 21 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)-ਬੀਤੇ ਦਿਨੀਂ ਸਮਾਪਤ ਹੋਈਆਂ ਪੇਂਡੂ ਖੇਡਾਂ 'ਚ ਮਾਸਟਰ ਮਾਈਾਡ ਪਬਲਿਕ ਸਕੂਲ ਬੰਗੀ ਰੁੱਘੂ ਦੇ ਪਹਿਲਵਾਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 16 ਤਗਮੇ ਜਿੱਤੇ ਹਨ | ਪਿ੍ੰਸੀਪਲ ਸੁਰਜੀਤ ਸਿੰਘ ਨੇ ਇਹ ਜਾਣਕਾਰੀ ...

ਪੂਰੀ ਖ਼ਬਰ »

ਸਟਾਰ ਪਲੱਸ ਸਕੂਲ ਖਿਡਾਰੀਆਂ ਨੇ ਜ਼ੋਨ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਰਾਮਾਂ ਮੰਡੀ, 21 ਅਗਸਤ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਬੰਗੀ ਰੋਡ 'ਤੇ ਸਥਿਤ ਸਟਾਰ ਪਲੱਸ ਕਾਨਵੈਂਟ ਸਕੂਲ ਖਿਡਾਰੀਆਂ ਨੇ ਜ਼ੋਨ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜੀਸ਼ਨਾਂ ਹਾਸਿਲ ਕਰਕੇ ਇਲਾਕੇ ਵਿਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਮਾਊਾਟ ਲਿਟਰਾ ਸਕੂਲ ਦੇ ਵਿਦਿਆਰਥੀਆਂ ਦਾ ਸਾਇੰਸ ਸਿਟੀ ਟੂਰ ਲਗਵਾਇਆ

ਲਹਿਰਾ ਮੁਹੱਬਤ, 21 ਅਗਸਤ (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜੀ ਸਕੂਲ ਲਹਿਰਾ ਧੁਰਕੋਟ (ਰਾਮਪੁਰਾ) ਵਲੋਂ ਸਕੂਲ ਦੇ ਤੀਜੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਟੂਰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਜਲੰਧਰ ਲਗਾਇਆ ਗਿਆ | ਸਾਰੇ ਬੱਚੇ ਬਹੁਤ ਹੀ ...

ਪੂਰੀ ਖ਼ਬਰ »

ਮਾਤਾ ਸੁੰਦਰੀ ਗਰੁੱਪ ਢੱਡੇ ਦੀਆਂ ਖਿਡਾਰਨਾਂ ਨੇ ਕੁਸ਼ਤੀ 'ਚ ਮਾਰੀਆਂ ਮੱਲਾਂ

ਬਠਿੰਡਾ, 21 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੰਡੀ ਕਲਾਂ ਜ਼ੋਨ ਦੇ ਕੁਸ਼ਤੀ ਮੁਕਾਬਲੇ ਸ਼ਿਵਾਲਿਕ ਹਿੱਲਜ਼ ਪਬਲਿਕ ਸਕੂਲ ਰਾਮਪੁਰਾ ਵਿਖੇ ਕਰਵਾਏ ਗਏ¢ ਜਿਨ੍ਹਾਂ ਵਿਚ ਮਾਤਾ ਸੰੁਦਰੀ ਗਰੁੱਪ ਢੱਡੇ ਦੀਆਂ ਖਿਡਾਰਨਾਂ ਨੇ ਮੱਲਾ ਮਾਰੀਆਂ ਹਨ | ਅੰਡਰ-17 ਸਾਲ ਉਮਰ ਵਰਗ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਦੇ ਵਿਦਿਆਰਥੀਆਂ ਨੇ ਦਿੱਤਾ ਨੈਤਿਕ ਸਿੱਖਿਆ ਦਾ ਇਮਤਿਹਾਨ

ਬਠਿੰਡਾ, 21 ਅਗਸਤ (ਸਟਾਫ਼ ਰਿਪੋਰਟਰ)-ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਕਾਦਮਿਕ ਕੌਾਸਲ ਵਲੋਂ 'ਨੈਤਿਕ ਸਿੱਖਿਆ ਇਮਤਿਹਾਨ' ਕਰਵਾਇਆ ਗਿਆ ਜਿਸ 'ਚ ਸਕੂਲ ਤੋਂ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ ਵਲੋਂ ਬਲਾਕ ਮੌੜ ਦੇ ਅਹੁਦੇਦਾਰਾਂ ਦੀ ਚੋਣ

ਮੌੜ ਮੰਡੀ, 21 ਅਗਸਤ (ਲਖਵਿੰਦਰ ਸਿੰਘ ਮੌੜ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਗੁਰਦੁਆਰਾ ਸ੍ਰੀ ਤਿੱਤਰ ਸਾਹਿਬ ਵਿਖੇ 200 ਕਿਸਾਨ ਡੈਲੀਗੇਟਸ ਦੀ ਬੈਠਕ ਕਰਕੇ ਜਥੇਬੰਦੀ ਦੇ ਬਲਾਕ ਮੌੜ ਮੰਡੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ | ਚੋਣ ਆਬਜ਼ਰਬਰਾਂ ਕਾਕਾ ਸਿੰਘ ...

ਪੂਰੀ ਖ਼ਬਰ »

ਈ-ਸਕੂਲ ਦੇ 7 ਹੋਰ ਵਿਦਿਆਰਥੀਆਂ ਨੇ 9 ਬੈਂਡ ਹਾਸਿਲ ਕੀਤੇ

ਬਠਿੰਡਾ, 21 ਅਗਸਤ (ਸਟਾਫ਼ ਰਿਪੋਰਟਰ)- ਈ. ਸਕੂਲ ਦੇ ਵਿਦਿਆਰਥੀਆਂ ਨੇ 7 ਹੋਰ ਵਿਦਿਆਰਥੀਆਂ ਨੇ ਵੱਖ-ਵੱਖ ਮਡਿਊਲਾਂ ਵਿਚੋਂ 9 'ਚੋਂ 9 ਬੈਂਡ ਹਾਸਿਲ ਕਰਕੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ | ਈ-ਸਕੂਲ ਦੇ ਵਿਦਿਆਰਥੀ ਰਘਵੀਰ ਸਿੰਘ, ਹਰਮਨਪ੍ਰੀਤ ਕੌਰ, ਰਮਨਪ੍ਰੀਤ ਕੌਰ, ...

ਪੂਰੀ ਖ਼ਬਰ »

ਸੀਵਰੇਜ ਦਾ ਰਿਸਦਾ ਪਾਣੀ ਨਿਗਲ ਗਿਆ ਮੌੜ ਮੰਡੀ ਬੱਸ ਅੱਡੇ ਦੀ ਨਵੀਂ ਬਣੀ ਸੜਕ

ਮੌੜ ਮੰਡੀ, 21 ਅਗਸਤ (ਲਖਵਿੰਦਰ ਸਿੰਘ ਮੌੜ)-ਸ਼ਹਿਰ ਵਿਚ ਸੀਵਰੇਜ ਪ੍ਰਣਾਲੀ ਅਤੇ ਨਾਲੀਆਂ ਦੇ ਘਟੀਆ ਨਿਕਾਸੀ ਪ੍ਰਬੰਧ ਦੀ ਤਸਵੀਰ ਇਸ ਕਦਰ ਬਦਤਰ ਹੈ ਕਿ ਸੀਵਰੇਜ ਦਾ ਤੇਜ਼ ਗਤੀ ਨਾਲ ਰਿਸਦਾ ਰਾਸਾਇਣ ਯੁਕਤ ਪਾਣੀ ਨਵੀਆਂ ਬਣੀਆਂ ਸੜਕਾਂ ਦਾ ਦੁਸ਼ਮਣ ਬਣ ਗਿਆ ਹੈ ਅਤੇ ਅਤੇ ...

ਪੂਰੀ ਖ਼ਬਰ »

ਨਿਸਚਿਤ ਥਾਵਾਂ ਤੋਂ ਇਲਾਵਾ ਧਰਨੇ ਜਾਂ ਰੈਲੀਆਂ ਕਰਨ 'ਤੇ ਪਾਬੰਦੀ

ਬਠਿੰਡਾ, 21 ਅਗਸਤ (ਕੰਵਲਜੀਤ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਨਿਸ਼ਚਿਤ ਥਾਵਾਂ ਤੋਂ ਇਲਾਵਾ ਹੋਰ ਥਾਵਾਂ 'ਤੇ ...

ਪੂਰੀ ਖ਼ਬਰ »

ਮਹਿਰਾਜ ਪੱਤੀ ਸੰਦਲੀ ਸਹਿਕਾਰੀ ਸਭਾ ਦੀ ਚੋਣ 'ਚ 10 ਕਾਂਗਰਸੀ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ

ਮਹਿਰਾਜ, 21 ਅਗਸਤ (ਸੁਖਪਾਲ ਮਹਿਰਾਜ)-ਮਹਿਰਾਜ ਪੱਤੀ ਸੰਦਲੀ ਦੀ ਆਮ ਚੋਣ ਅੱਜ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਈ | ਜਿਸ ਵਿਚ ਕੁਲ 11 'ਚੋਂ 10 ਮੈਂਬਰ ਬਿਨਾ ਮੁਕਾਬਲਾ ਚੁਣੇ ਗਏ | ਜਦਕਿ ਪਛੜੀਆਂ ਸ਼ੇ੍ਰਣੀਆਂ ਨਾਲ ਸਬੰਧਿਤ 1 ਮੈਂਬਰ ਚੁਣਿਆ ਜਾਣਾ ਬਾਕੀ ਹੈ | ਇਸ ਸਬੰਧੀ ਚੋਣ ...

ਪੂਰੀ ਖ਼ਬਰ »

ਸਕੂਲ ਬਚਾਓ ਐਕਸ਼ਨ ਕਮੇਟੀ ਵਲੋਂ ਤੀਸਰੇ ਦਿਨ ਵੀ ਰੋਸ ਧਰਨਾ ਜਾਰੀ

ਚਾਉਕੇ, 21 ਅਗਸਤ (ਮਨਜੀਤ ਸਿੰਘ ਘੜੈਲੀ)-ਪਿੰਡ ਜੇਠੂਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕਾਂ ਦੀ ਘਾਟ ਕਾਰਨ ਸਕੂਲ ਅੱਗੇ ਸ਼ੁਰੂ ਕੀਤਾ ਰੋਸ ਧਰਨਾ ਅੱਜ ਤੀਸਰੇ ਦਿਨ ਵੀ ਜਾਰੀ ਰਿਹਾ | ਅੱਜ ਦੇ ਰੋਸ ਧਰਨੇ 'ਚ ਪਿੰਡ ਜੇਠੂਕੇ, ਬੁੱਗਰ, ਕਰਾੜਵਾਲਾ, ਜਿਉਂਦ, ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਮੋਰਚੇ ਨਾਲ ਪੈਨਲ ਮੀਟਿੰਗ ਤੋਂ ਭੱਜੀ ਕੈਪਟਨ ਸਰਕਾਰ

ਲਹਿਰਾ ਮੁਹੱਬਤ, 21 ਅਗਸਤ (ਸੁਖਪਾਲ ਸਿੰਘ ਸੁੱਖੀ)-ਸਥਾਨਕ ਜੀ.ਅੇਚ.ਟੀ.ਫ ਕੰਟਰੈਕਟਰ ਵਰਕਰ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ ਦੀ ਅਗਵਾਈ ਹੇਠ ਅੱਜ ਸੂਬਾ ਸਰਕਾਰ ਵਲੋਂ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਮੰਗ ਨੂੰ ਲੈ ਕੇ ਦਿੱਤੀ ਮੀਟਿੰਗ ਤੋਂ ਭੱਜਣ ਕਰਕੇ ਰੋਹ ਆਏ ...

ਪੂਰੀ ਖ਼ਬਰ »

ਹੁਣ ਨਸ਼ਾ ਵੇਚਣ ਵਾਲਿਆਂ ਦੀਆਂ ਜ਼ਮਾਨਤਾਂ ਨਹੀਂ ਕਰਵਾਉਣਗੇ ਨੰਬਰਦਾਰ

ਸੰਗਤ ਮੰਡੀ, 21 ਅਗਸਤ (ਸ਼ਾਮ ਸੁੰਦਰ ਜੋਸ਼ੀ)- ਸਬ-ਤਹਿਸੀਲ ਸੰਗਤ ਅਧੀਨ ਆਉਂਦੇ ਨੰਬਰਦਾਰਾਂ ਵਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਉਹ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਦੀ ਜ਼ਮਾਨਤ ਨਹੀਂ ਕਰਵਾਉਣਗੇ ਅਤੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ...

ਪੂਰੀ ਖ਼ਬਰ »

ਪੰਜਾਬ ਐਾਡ ਸਿੰਧ ਬੈਂਕ ਦੇ ਅਧਿਕਾਰੀਆਂ ਵਲੋਂ ਧੋਖੇ ਨਾਲ ਪੈਸੇ ਭਰਵਾ ਕੇ ਕਿਸਾਨ ਦੀ ਲਿਮਟ ਬੰਦ

ਸੰਗਤ ਮੰਡੀ, 21 ਅਗਸਤ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ ਦੇ ਪੰਜਾਬ ਐਾਡ ਸਿੰਧ ਬੈਂਕ ਅੰਦਰ ਅੱਜ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਬੈਂਕ ਅਧਿਕਾਰੀਆਂ ਤੋਂ ਦੁਖੀ ਲੋਕਾਂ ਵਲੋਂ ਬੈਂਕ ਮੂਹਰੇ ਖੜ੍ਹ ਕੇ ਕਰਮਚਾਰੀਆਂ ਵਿਰੱੁਧ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ...

ਪੂਰੀ ਖ਼ਬਰ »

ਰੈੱਡ ਕਰਾਸ ਦੇ ਪੰਘੂੜੇ 'ਚੋਂ ਲਾਵਾਰਿਸ ਮਿਲੀ ਨੰਨ੍ਹੀ ਪਰੀ

ਬਠਿੰਡਾ, 21 ਅਗਸਤ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਪੰਘੂੜੇ 'ਚ ਅੱਜ ਨਵਜੰਮੀ ਬੱਚੀ ਲਾਵਾਰਿਸ ਹਾਲਤ ਵਿਚ ਮਿਲੀ | ਜਿਸ ਨੂੰ ਮਹੰਤ ਗੁਰਬੰਤਾ ਦਾਸ ਸਕੂਲ ਦੇ ਕਰਮਚਾਰੀਆਂ ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਅਧਿਕਾਰੀਆਂ ਵਲੋਂ ਬੱਚੀ ...

ਪੂਰੀ ਖ਼ਬਰ »

ਨਿਸਚਿਤ ਥਾਵਾਂ ਤੋਂ ਇਲਾਵਾ ਧਰਨੇ ਜਾਂ ਰੈਲੀਆਂ ਕਰਨ 'ਤੇ ਪਾਬੰਦੀ

ਬਠਿੰਡਾ, 21 ਅਗਸਤ (ਕੰਵਲਜੀਤ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਨਿਸ਼ਚਿਤ ਥਾਵਾਂ ਤੋਂ ਇਲਾਵਾ ਹੋਰ ਥਾਵਾਂ 'ਤੇ ...

ਪੂਰੀ ਖ਼ਬਰ »

ਮਹਿਰਾਜ ਪੱਤੀ ਸੰਦਲੀ ਸਹਿਕਾਰੀ ਸਭਾ ਦੀ ਚੋਣ 'ਚ 10 ਕਾਂਗਰਸੀ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ

ਮਹਿਰਾਜ, 21 ਅਗਸਤ (ਸੁਖਪਾਲ ਮਹਿਰਾਜ)-ਮਹਿਰਾਜ ਪੱਤੀ ਸੰਦਲੀ ਦੀ ਆਮ ਚੋਣ ਅੱਜ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਈ | ਜਿਸ ਵਿਚ ਕੁਲ 11 'ਚੋਂ 10 ਮੈਂਬਰ ਬਿਨਾ ਮੁਕਾਬਲਾ ਚੁਣੇ ਗਏ | ਜਦਕਿ ਪਛੜੀਆਂ ਸ਼ੇ੍ਰਣੀਆਂ ਨਾਲ ਸਬੰਧਿਤ 1 ਮੈਂਬਰ ਚੁਣਿਆ ਜਾਣਾ ਬਾਕੀ ਹੈ | ਇਸ ਸਬੰਧੀ ਚੋਣ ...

ਪੂਰੀ ਖ਼ਬਰ »

ਦਸਵੀਂ-ਬਾਰ੍ਹਵੀਂ ਦੇ ਰੀਅਪੀਅਰ/ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਲਈ ਸੁਨਹਿਰੀ ਮੌਕਾ

ਬਠਿੰਡਾ, 21 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਡੇਢ ਦਹਾਕੇ ਦੌਰਾਨ ਰੀਅਪੀਅਰ ਅਤੇ ਕੰਪਾਰਟਮੈਂਟ ਵਾਲੇ ਵਿਦਿਆਰਥੀ-ਵਿਦਿਆਰਥਣਾਂ ਨੂੰ ਪਾਸ ਹੋਣ ਦਾ ਇਕ ਹੋਰ ਸੁਨਹਿਰੀ ਮੌਕਾ ਦਿੱਤਾ ਹੈ | ਸਿੱਖਿਆ ...

ਪੂਰੀ ਖ਼ਬਰ »

ਦੁੱਧ ਵਾਲੀ ਗੱਡੀ ਦੀ ਫੇਟ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਸੰਗਤ ਮੰਡੀ, 21 ਅਗਸਤ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਨਜ਼ਦੀਕੀ ਪਿੰਡ ਦੁਨੇਵਾਲਾ ਵਿਖੇ ਦੁੱਧ ਵਾਲੀ ਗੱਡੀ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਸੰਗਤ ਪੁਲਿਸ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਮਜ਼ਦੂਰਾਂ ਦੇ ਘਰਾਂ ਦਾ ਸਰਵੇ

ਭੀਖੀ, 21 ਅਗਸਤ (ਬਲਦੇਵ ਸਿੰਘ ਸਿੱਧੂ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਬਲਾਕ ਭੀਖੀ ਦੀ ਟੀਮ ਵਲੋਂ ਵਿੱਢੀ ਗਈ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਮੱਤੀ ਵਿਖੇ ਦਲਿਤ ਮਜ਼ਦੂਰਾਂ ਦੇ ਘਰਾਂ ਦਾ ਸਰਵੇ ਕੀਤਾ ਗਿਆ | ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਬਲਾਕ ਆਗੂ ਭੋਲਾ ...

ਪੂਰੀ ਖ਼ਬਰ »

ਸਕੂਲ ਖੇਡਾਂ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਬਠਿੰਡਾ ਨੇ ਖਿਡਾਰੀਆਂ ਨੂੰ ਦਿੱਤਾ ਅਸ਼ੀਰਵਾਦ

ਭੁੱਚੋ ਮੰਡੀ, 21 ਅਗਸਤ (ਬਿੱਕਰ ਸਿੰਘ ਸਿੱਧੂ)-ਭੁੱਚੋ ਮੰਡੀ ਜ਼ੋਨ ਦੀਆਂ ਸਕੂਲੀ ਖੇਡਾਂ ਦੌਰਾਨ ਸਰਕਾਰੀ ਹਾਈ ਸਕੂਲ ਪੂਹਲੀ ਵਿਖੇ ਚੱਲ ਰਹੇ ਹਾਕੀ ਦੇ ਮੁਕਾਬਲਿਆਂ ਦੌਰਾਨ ਸਮੁੱਚੇ ਪ੍ਰਬੰਧ ਦਾ ਜਾਇਜ਼ਾ ਲੈਣ ਲਈ ਬਲਜੀਤ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ...

ਪੂਰੀ ਖ਼ਬਰ »

ਜੈਨ ਗਰਲਜ਼ ਕਾਲਜ ਵਿਦਿਆਰਥਣਾਂ ਨੇ ਅੰਬਰੀ ਚੜ੍ਹਾਈ 'ਸਤਰੰਗੀ ਪੀਂਘ'

ਰਾਮਾਂ ਮੰਡੀ, 21 ਅਗਸਤ (ਅਮਰਜੀਤ ਸਿੰਘ ਲਹਿਰੀ)-ਸਥਾਨਕ ਤਪਾਚਾਰੀਆਂ ਹੇਮ ਕੁੰਵਰ ਆਰ.ਐਲ.ਡੀ. ਜੈਨ ਗਰਲਜ਼ ਕਾਲਜ 'ਚ ਵਿਦਿਆਰਥਣਾਂ ਵਲੋਂ ਕਾਲਜ ਮੈਨੇਜਮੈਂਟ ਦੇ ਸਹਿਯੋਗ ਨਾਲ ਤੀਜ ਦਾ ਤਿਉਹਾਰ ਕਾਲਜ ਦੇ ਵਿਹੜੇ ਵਿਖੇ ਮਨਾਇਆ ਗਿਆ | ਇਸ ਮੌਕੇ ਰਿਫਾਇਨਰੀ ਦੇ ਜਰਨਲ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਦਾ ਕਮਰਾ ਡਿੱਗਿਆ

ਕੋਟਫੱਤਾ, 21 ਦਸੰਬਰ (ਰਣਜੀਤ ਸਿੰਘ ਬੁੱਟਰ)-ਕੋਟਸ਼ਮੀਰ ਨਗਰ ਦੇ ਵਾਰਡ ਨੰ. 6 ਦੇ ਵਸਨੀਕ ਸਾਬਕਾ ਪੰਚ ਗੌਾਦਾ ਸਿੰਘ ਪੁੱਤਰ ਨੰਦ ਸਿੰਘ ਦੇ ਘਰ ਦਾ ਇੱਕ ਕਮਰਾ ਬਰਸਾਤਾਂ ਕਾਰਨ ਡਿਗ ਪਿਆ | ਗੌਾਦਾ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਰਿਹਾਇਸ਼ ਲਈ ਬਣੇ ਕਮਰਿਆਂ ਵਿਚੋਂ ਖਸਤਾ ...

ਪੂਰੀ ਖ਼ਬਰ »

ਜੈਨ ਗਰਲਜ਼ ਕਾਲਜ ਵਿਦਿਆਰਥਣਾਂ ਨੇ ਅੰਬਰੀ ਚੜ੍ਹਾਈ 'ਸਤਰੰਗੀ ਪੀਂਘ'

ਰਾਮਾਂ ਮੰਡੀ ਜੈਨ ਗਰਲਜ਼ ਕਾਲਜ 'ਚ ਤੀਜ ਦੇ ਤਿਉਹਾਰ ਸਤਰੰਗੀ ਪੀਂਘ ਝੂਟਦੀਆਂ ਵਿਦਿਆਰਥਣਾਂ ਤੇ ਸਟਾਫ਼ | ਤਸਵੀਰ: ਅਮਰਜੀਤ ਲਹਿਰੀ ਰਾਮਾਂ ਮੰਡੀ, 21 ਅਗਸਤ (ਅਮਰਜੀਤ ਸਿੰਘ ਲਹਿਰੀ)-ਸਥਾਨਕ ਤਪਾਚਾਰੀਆਂ ਹੇਮ ਕੁੰਵਰ ਆਰ.ਐਲ.ਡੀ. ਜੈਨ ਗਰਲਜ਼ ਕਾਲਜ 'ਚ ਵਿਦਿਆਰਥਣਾਂ ...

ਪੂਰੀ ਖ਼ਬਰ »

ਭਾਜਪਾ ਵਲੋਂ ਪਿ੍ਤਪਾਲ ਬੀਬੀਵਾਲਾ ਤੇ ਬਰਿੰਦਰ ਕਲਿਆਣ ਦੀ ਚੋਣ ਇੰਚਾਰਜ ਵਜੋਂ ਨਿਯੁਕਤੀ

ਬਠਿੰਡਾ, 21 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਠਿੰਡਾ ਦੇ ਬਲਾਕ ਪ੍ਰਧਾਨਾਂ ਦੀ ਚੋਣ ਕਰਵਾਉਣੀ ਹੈ | ਜਿਸ 'ਚ ਭਾਜਪਾ ਦੀ ਪੰਜਾਬ ਇਕਾਈ ਵਲੋਂ ਪਿ੍ਤਪਾਲ ਸਿੰਘ ਬੀਬੀਵਾਲਾ ਨੰੂ ਮੰਡਲ ਭੁੱਚੋ ਤੇ ...

ਪੂਰੀ ਖ਼ਬਰ »

ਫੁੱਟਬਾਲ 'ਚ ਮਾਤਾ ਬੇਨਤੀ ਦੇਵੀ ਸਕੂਲ ਜੇਤੂ

ਗੋਨਿਆਣਾ, 21 ਅਗਸਤ (ਲਛਮਣ ਦਾਸ ਗਰਗ)-ਮਾਤਾ ਬੇਨਤੀ ਦੇਵੀ ਕਾਨਵੈਂਟ ਸਕੂਲ ਆਕਲੀਆਂ ਕਲਾਂ ਦੇ ਖਿਡਾਰੀਆਂ ਨੇ ਜ਼ੋਨਲ ਪੱਧਰ ਫੁੱਟਬਾਲ ਟੂਰਨਾਮੈਂਟ ਅੰਡਰ-14 ਵਿਚ ਡੀ.ਪੀ.ਐਸ ਬਠਿੰਡਾ ਦੀ ਟੀਮ ਤੋਂ ਜਿੱਤ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰ ਮੁਕਾਬਲੇ 'ਚ ਸਥਾਨ ਹਾਸਿਲ ਕਰ ਲਿਆ ...

ਪੂਰੀ ਖ਼ਬਰ »

ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਸੈਂਕੜੇ ਬਜ਼ੁਰਗਾਂ ਦਾ ਸਨਮਾਨ

ਬਠਿੰਡਾ, 21 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆੜੀ ਆੜੀ ਪ੍ਰੋਡਕਸ਼ਨਜ਼ ਵਲੋਂ ਅੱਜ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਬਜ਼ੁਰਗਾਂ ਦੇ ਸਨਮਾਨ ਹਿੱਤ ਸਥਾਨਕ ਛਾਬੜਾ ਪੈਲੇਸ ਵਿਖੇ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ 70 ਸਾਲ ਤੋਂ ਵੱਧ ਉਮਰ ਵਰਗ ਦੇ ਸੈਂਕੜੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX