ਤਾਜਾ ਖ਼ਬਰਾਂ


ਸਿੱਖ ਕਤਲੇਆਮ ਨਾਲ ਸੰਬੰਧਿਤ ਮਾਮਲੇ 'ਚ ਸਜ਼ਾ ਭੁਗਤ ਰਹੇ ਮਹਿੰਦਰ ਯਾਦਵ ਦੀ ਕੋਰੋਨਾ ਕਾਰਨ ਹੋਈ ਮੌਤ
. . .  2 minutes ago
ਨਵੀਂ ਦਿੱਲੀ, 5 ਜੁਲਾਈ(ਜਗਤਾਰ ਸਿੰਘ)- ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ 'ਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਸਾਬਕਾ ਵਿਧਾਇਕ ....
ਕੇਂਦਰੀ ਜੇਲ੍ਹ ਲੁਧਿਆਣਾ 'ਚ 26 ਕੈਦੀ ਪਾਏ ਗਏ ਕੋਰੋਨਾ ਪਾਜ਼ੀਟਿਵ
. . .  24 minutes ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਅੱਜ ਜਿਉਂ ਹੀ ਕੇਂਦਰੀ ਜੇਲ੍ਹ ਲੁਧਿਆਣਾ 'ਚ ਬੰਦ ਕੈਦੀਆਂ 'ਚ ਕੋਰੋਨਾ ਬੰਬ...
ਖੇਤੀ ਆਰਡੀਨੈਂਸਾਂ ਵਿਰੁੱਧ 27 ਨੂੰ ਸੂਬੇ ਭਰ 'ਚ ਕਿਸਾਨ ਕਰਨਗੇ ਟਰੈਕਟਰ ਰੋਸ ਮਾਰਚ- ਡਾ: ਸਤਨਾਮ
. . .  30 minutes ago
ਅਜਨਾਲਾ, 5 ਜੁਲਾਈ (ਐੱਸ. ਪ੍ਰਸ਼ੋਤਮ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਪੰਜਾਬ ਚੈਪਟਰ 'ਚ ਸ਼ਾਮਲ ਜਮਹੂਰੀ ਕਿਸਾਨ ਸਭਾ....
7 ਜੁਲਾਈ ਨੂੰ ਕਾਂਗਰਸ ਖ਼ਿਲਾਫ਼ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਕਰੇਗੀ ਅਕਾਲੀ ਦਲ : ਕਾਕਾ ਲੌਂਗੋਵਾਲ
. . .  38 minutes ago
ਲੌਂਗੋਵਾਲ, 5 ਜੁਲਾਈ- (ਸ.ਸ.ਖੰਨਾ/ਵਿਨੋਦ)- ਤੇਲ ਦੀਆਂ ਵਧੀਆਂ ਕੀਮਤਾਂ ਅਤੇ ਸੂਬੇ ਅੰਦਰ ਕਾਂਗਰਸੀ ਆਗੂਆਂ ਵੱਲੋਂ ਕੀਤੇ ਗਏ ...
ਫ਼ਿਰੋਜ਼ਪੁਰ 'ਚ ਕੋਰੋਨਾ ਦੇ 12 ਹੋਰ ਮਾਮਲੇ ਆਏ ਸਾਹਮਣੇ
. . .  54 minutes ago
ਫ਼ਿਰੋਜ਼ਪੁਰ, 5 ਜੁਲਾਈ (ਜਸਵਿੰਦਰ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ...
ਜਲੰਧਰ 'ਚ ਕੋਰੋਨਾ ਦਾ ਵੱਡਾ ਧਮਾਕਾ, 71 ਮਾਮਲਿਆਂ ਦੀ ਹੋਈ ਪੁਸ਼ਟੀ
. . .  58 minutes ago
ਜਲੰਧਰ, 5 ਜੁਲਾਈ (ਐੱਮ.ਐੱਸ. ਲੋਹੀਆ) - ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ 71 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸ਼ਹਿਰ 'ਚ ਇਕ ਵਾਰ ਫਿਰ ਦਹਿਸ਼ਤ ....
ਪਿੰਡ ਮਰਦਾਂਹੇੜੀ 'ਚ ਹੋਇਆ ਸ਼ਹੀਦ ਲਾਂਸ ਨਾਇਕ ਸਲੀਮ ਖ਼ਾਨ ਨਮਿਤ ਸ਼ਰਧਾਂਜਲੀ ਸਮਾਗਮ
. . .  about 1 hour ago
ਪਟਿਆਲਾ, 5 ਜੁਲਾਈ (ਅਮਨਦੀਪ ਸਿੰਘ)- ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹੋਏ ਡਿਊਟੀ ਦੌਰਾਨ ਸ਼ਹੀਦ ਹੋਏ ਪਟਿਆਲਾ...
ਤਲਵੰਡੀ ਭਾਈ (ਫ਼ਿਰੋਜ਼ਪੁਰ) 'ਚ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਤਲਵੰਡੀ ਭਾਈ, 5 ਜੁਲਾਈ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਦੇ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਕੋਰੋਨਾ ਵਾਇਰਸ ਕਾਰਨ ਤਰਨ ਤਾਰਨ ਜ਼ਿਲ੍ਹੇ 'ਚ ਇਕ ਵਿਅਕਤੀ ਦੀ ਹੋਈ ਮੌਤ
. . .  about 1 hour ago
ਤਰਨਤਾਰਨ, 5 ਜੁਲਾਈ (ਹਰਿੰਦਰ ਸਿੰਘ)- ਕਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ 'ਚ ਦਮ ਤੋੜਨ ਵਾਲੇ ਵਿਅਕਤੀਆਂ ਦੀ ਗਿਣਤੀ 5 ਹੋ ...
ਤੇਜਿੰਦਰਪਾਲ ਸਿੰਘ ਸੰਧੂ ਨੇ ਕਾਂਗਰਸ ਦਾ ਛੱਡਿਆ ਪੱਲਾ
. . .  about 1 hour ago
ਪਟਿਆਲਾ, 5 ਜੁਲਾਈ (ਗੁਰਪ੍ਰੀਤ ਸਿੰਘ ਚੱਠਾ) - ਸਵਰਗੀ ਜਸਦੇਵ ਸਿੰਘ ਸੰਧੂ ਦੇ ਪੁੱਤਰ ਐੱਸ.ਐੱਸ ਬੋਰਡ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ....
ਕਿਸਾਨ ਵਿਰੋਧੀ ਆਰਡੀਨੈਂਸ ਦਾ ਸਮਰਥਨ ਕਰਕੇ ਅਕਾਲੀ ਦਲ ਨੇ ਪੰਜਾਬ ਦੇ ਹਿਤਾਂ ਨਾਲ ਕੀਤਾ ਧੋਖਾ : ਕੈਪਟਨ
. . .  about 2 hours ago
ਚੰਡੀਗੜ੍ਹ, 5 ਜੁਲਾਈ (ਅ.ਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁਕ 'ਤੇ ਇਕ ਪੋਸਟ ਸਾਂਝੀ ਕਰਦਿਆਂ ਕਿਹਾ ...
ਪਿੰਡ ਜੱਜਲ ਲਾਗੇ ਰਜਵਾਹਾ ਟੁੱਟਣ ਨਾਲ ਕਿਸਾਨਾਂ ਦੀਆਂ ਫ਼ਸਲਾਂ 'ਚ ਭਰਿਆ ਪਾਣੀ
. . .  about 2 hours ago
ਤਲਵੰਡੀ ਸਾਬੋ /ਸੀਂਗੋ ਮੰਡੀ, 5 ਜੁਲਾਈ (ਲਕਵਿੰਦਰ ਸ਼ਰਮਾ/ਰਣਜੀਤ ਰਾਜੂ) - ਬੀਤੀ ਰਾਤ ਤਲਵੰਡੀ ਸਾਬੋ ਦੇ ਪਿੰਡ ਜੱਜਲ 'ਚ ਮੀਂਹ ਹਨੇਰੀ ਕਾਰਨ ...
ਬੀ.ਐੱਸ.ਐਫ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 36 ਮਾਮਲੇ ਆਏ ਸਾਹਮਣੇ
. . .  1 minute ago
ਨਵੀਂ ਦਿੱਲੀ, 5 ਜੁਲਾਈ- ਪਿੱਛਲੇ 24 ਘੰਟਿਆਂ ਦੌਰਾਨ ਬੀ.ਐੱਸ.ਐਫ ਦੇ 36 ਹੋਰ ਜਵਾਨਾਂ ਦੀ ਕੋਰੋਨਾ ਰਿਪੋਰਟ ...
ਅਫ਼ਗ਼ਾਨਿਸਤਾਨ 'ਚ 10 ਤਾਲਿਬਾਨੀ ਅੱਤਵਾਦੀ ਢੇਰ
. . .  about 3 hours ago
ਕਾਬੁਲ, 5 ਜੁਲਾਈ- ਅਫ਼ਗ਼ਾਨਿਸਤਾਨ ਦੇ ਦੋ ਪ੍ਰਾਂਤਾਂ 'ਚ ਸੁਰੱਖਿਆ ਬਲਾਂ ਦੇ ਨਾਲ ਹੋਈ ਝੜਪ 'ਚ 10 ਤਾਲਿਬਾਨੀ ਅੱਤਵਾਦੀ ...
164 ਵੇਂ ਰਾਜ ਪੱਧਰੀ ਸਮਾਗਮ 'ਚ ਸਿਹਤ ਮੰਤਰੀ ਸਿੱਧੂ ਨੇ ਕੀਤੀ ਸ਼ਿਰਕਤ
. . .  about 3 hours ago
ਮਲੌਦ, 5 ਜੁਲਾਈ (ਨਿਜ਼ਾਮਪੁਰ/ਚਾਪੜਾ)- ਜੰਗ-ਏ-ਆਜ਼ਾਦੀ ਦੇ ਸੁਤੰਤਰਤਾ ਸੰਗਰਾਮ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ...
ਸਰਚ ਅਪਰੇਸ਼ਨ ਦੌਰਾਨ ਪੁਲਿਸ ਨੂੰ ਪੁਲਵਾਮਾ ਦੇ ਗੰਗੂ ਇਲਾਕੇ 'ਚੋਂ ਮਿਲਿਆ ਆਈ.ਈ.ਡੀ
. . .  about 3 hours ago
ਸ੍ਰੀਨਗਰ, 5 ਜੁਲਾਈ- ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਗੰਗੂ ਇਲਾਕੇ 'ਚ ਸਰਚ ਅਪਰੇਸ਼ਨ ਦੌਰਾਨ ਪੁਲਿਸ ਨੇ ਇਕ ਹੋਰ ਆਈ.ਈ.ਡੀ...
ਜਲੰਧਰ 'ਚ ਦੇਰ ਰਾਤ ਚੱਲੀ ਗੋਲੀ, ਜ਼ਖ਼ਮੀ ਹੋਏ ਨੌਜਵਾਨ ਦੀ ਹਾਲਤ ਗੰਭੀਰ
. . .  about 4 hours ago
ਜਲੰਧਰ, 5 ਜੁਲਾਈ (ਐੱਮ.ਐੱਸ. ਲੋਹੀਆ) - ਜ਼ਖ਼ਮੀ ਹਾਲਤ 'ਚ ਇਕ ਨੌਜਵਾਨ ਨੂੰ ਬੀਤੀ ਦੇਰ ਰਾਤ ਕੁੱਝ ਵਿਅਕਤੀ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 5 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵਿਖੇ...
ਰੱਖਿਆ ਮੰਤਰੀ ਅਤੇ ਗ੍ਰਹਿ ਮੰਤਰੀ ਨੇ ਸਰਦਾਰ ਵੱਲਭ ਭਾਈ ਪਟੇਲ ਕੋਵਿਡ ਹਸਪਤਾਲ ਦਾ ਕੀਤਾ ਦੌਰਾ
. . .  about 4 hours ago
ਨਵੀਂ ਦਿੱਲੀ, 5 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਿੱਲੀ 'ਚ ਸਥਿਤ ...
ਓਡੀਸ਼ਾ 'ਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ 'ਚ ਮਾਰੇ ਗਏ 4 ਮਾਉਵਾਦੀ
. . .  about 4 hours ago
ਭੁਵਨੇਸ਼ਵਰ, 5 ਜੁਲਾਈ - ਓਡੀਸ਼ਾ ਦੇ ਕੰਧਮਾਲ ਜ਼ਿਲ੍ਹੇ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ 'ਚ ਚਾਰ ਮਾਉਵਾਦੀਆਂ ...
ਇਕਾਂਤਵਾਸ ਨੂੰ ਵਿਚਾਲੇ ਹੀ ਛੱਡ ਭੱਜਿਆ ਕੋਰੋਨਾ ਪਾਜ਼ੀਟਿਵ ਮਰੀਜ਼, ਮਾਮਲਾ ਦਰਜ਼
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 5 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਇਕਾਂਤਵਾਸ ਨੂੰ ਵਿਚਕਾਰ ...
ਭਾਰਤ 'ਚ 4 ਜੁਲਾਈ ਤੱਕ ਟੈਸਟ ਕੀਤੇ ਗਏ ਕੋਰੋਨਾ ਦੇ 97,89,066 ਨਮੂਨੇ : ਆਈ.ਸੀ.ਐਮ.ਆਰ
. . .  about 5 hours ago
ਨਵੀਂ ਦਿੱਲੀ, 5 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਨੇ ਦੱਸਿਆ ਕਿ 4 ਜੁਲਾਈ ...
ਸਾਬਕਾ ਵਿਧਾਇਕਾ ਦੇ ਨਿੱਜੀ ਸਹਾਇਕ ਦੀ ਪਤਨੀ ਵੱਲੋਂ ਖ਼ੁਦਕੁਸ਼ੀ
. . .  about 4 hours ago
ਸਮਾਣਾ (ਪਟਿਆਲਾ) , 5 ਜੁਲਾਈ (ਸਾਹਿਬ ਸਿੰਘ) - ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਵਨਿੰਦਰ ਕੌਰ ਲੂੰਬਾ...
ਖਸਤਾ ਹਾਲਤ ਸੜਕ 'ਤੇ ਵਾਪਰੇ ਹਾਦਸੇ 'ਚ ਨੌਜਵਾਨ ਦੀ ਗਈ ਜਾਨ
. . .  about 6 hours ago
ਕਲਾਨੌਰ, 5 ਜੁਲਾਈ(ਪੁਰੇਵਾਲ)- ਸਥਾਨਕ ਕਸਬੇ 'ਚ ਸਥਿਤ ਬਟਾਲਾ ਮਾਰਗ 'ਤੇ ਖਸਤਾ ਹਾਲਤ ਸੜਕ 'ਤੇ ਵਾਪਰੇ ਹਾਦਸੇ ਕਾਰਨ ਕਲਾਨੌਰ...
ਜੰਡਿਆਲਾ ਗੁਰੂ ਦੇ ਡੀ.ਐੱਸ.ਪੀ ਤੇ ਉਨ੍ਹਾਂ ਦੀ ਪਤਨੀ ਨੂੰ ਹੋਇਆ ਕੋਰੋਨਾ
. . .  about 6 hours ago
ਜੰਡਿਆਲਾ ਗੁਰ,ੂ 5 ਜੁਲਾਈ (ਪਰਮਿੰਦਰ ਸਿੰਘ ਜੋਸਨ) - ਜੰਡਿਆਲਾ ਗੁਰੂ ਦੇ ਡੀ.ਐੱਸ.ਪੀ ਅਤੇ ਉਨ੍ਹਾਂ ਦੀ ਪਤਨੀ ਦੇ ਬੀਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551

ਬਰਨਾਲਾ

ਬੱਸ ਸਟੈਂਡ ਦੇ ਬਾਹਰ ਤੇ ਅਨਾਜ ਮੰਡੀ 'ਚ ਦਾਖਲ ਹੋਣ ਵਾਲੇ ਰਸਤੇ 'ਤੇ ਟੋਏ ਭਰਨ ਲਈ ਢੇਰੀ ਕੀਤੇ ਕੂੜੇ ਨੇ ਪ੍ਰੇਸ਼ਾਨ ਕੀਤੇ ਲੋਕ

ਬਰਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਥਾਨਕ ਬੱਸ ਸਟੈਂਡ ਦੇ ਬਾਹਰ ਅਤੇ ਅਨਾਜ ਮੰਡੀ ਨੂੰ ਜਾਣ ਵਾਲੇ ਰਸਤੇ 'ਤੇ ਸੜਕਾਂ ਉੱਪਰ ਪਏ ਵੱਡੇ-ਵੱਡੇ ਟੋਇਆਂ ਨੂੰ ਭਰਨ ਲਈ ਢੇਰੀ ਕੀਤੇ ਕੂੜੇ ਨੇ ਨਾ ਕੇਵਲ ਦੁਕਾਨਦਾਰਾਂ ਤੇ ਰਾਹਗੀਰਾਂ ਨੂੰ ਪ੍ਰੇਸ਼ਾਨ ਕੀਤਾ ਬਲਕਿ ਇਸ ਨਾਲ ਬੱਸਾਂ ਤੇ ਹੋਰ ਵਾਹਨਾਂ ਨੂੰ ਵੀ ਲੰਘਣ 'ਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਦੁਕਾਨਦਾਰਾਂ ਨਰੈਣ ਦਾਸ ਸੰਘੇੜੇ ਵਾਲੇ, ਹਰਿੰਦਰ ਕੁਮਾਰ ਹੀਰਾ, ਰਾਕੇਸ਼ ਕੁਮਾਰ, ਅਜੈ ਕੁਮਾਰ, ਕੇਵਲ ਕ੍ਰਿਸ਼ਨ, ਵਰਿੰਦਰ ਕੁਮਾਰ, ਰਣਜੀਤ ਸਿੰਘ, ਵਿਨੋਦ ਕੁਮਾਰ ਆਦਿ ਨੇ ਦੱਸਿਆ ਕਿ ਇਸ ਸੜਕ ਉੱਪਰ ਵੱਡੇ-ਵੱਡੇ ਟੋਏ ਪਏ ਹੋਏ ਸਨ | ਪ੍ਰਸ਼ਾਸਨ ਨੇ ਸੜਕ ਦੀ ਮੁਰੰਮਤ ਤਾਂ ਕੀ ਕਰਨੀ ਸੀ ਪਰ ਹੱਦ ਤਾਂ ਉਸ ਸਮੇਂ ਹੋ ਗਈ ਜਦੋਂ ਕੱਲ੍ਹ ਸ਼ਾਮੀਂ ਪਾਣੀ ਨਾਲ ਭਰੇ ਇਨ੍ਹਾਂ ਟੋਇਆਂ ਨੂੰ ਪੂਰਨ ਲਈ ਉਨ੍ਹਾਂ ਵਿਚ ਗੰਦਗੀ ਭਰਿਆ ਕੂੜਾ ਹੀ ਸੁੱਟ ਦਿੱਤਾ ਗਿਆ | ਜਿਸ ਨਾਲ ਕਾਫ਼ੀ ਦਲਦਲ ਬਣ ਗਈ ਤੇ ਬੱਸ ਸਟੈਂਡ 'ਚੋਂ ਨਿਕਲ ਕੇ ਆਉਣ-ਜਾਣ ਵਾਲੀਆਂ ਬਹੁਤ ਸਾਰੀਆਂ ਬੱਸਾਂ ਦੇ ਟਾਇਰ ਇਸ ਕੂੜੇ ਹੇਠਲੇ ਟੋਇਆਂ 'ਚ ਖੁੱਭਦੇ ਰਹੇ ਤੇ ਗਿੱਲੇ ਕੂੜੇ ਕਾਰਨ ਦੂਰ ਦੂਰ ਤੱਕ ਗੰਦਗੀ ਦੀ ਬਦਬੂ ਆ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਕੂੜੇ ਕਾਰਨ ਕਿਸੇ ਸਮੇਂ ਵੀ ਕੋਈ ਵੱਡੀ ਦੁਰਘਟਨਾ ਵਾਪਰ ਸਕਦੀ ਹੈ ਕਿਉਂਕਿ ਇਸ ਰਸਤੇ ਤੋਂ ਵੱਡੀ ਗਿਣਤੀ ਵਿਚ ਲੋਕ ਅਤੇ 16 ਏਕੜ ਸਥਿਤ ਆਈਲਟਸ ਸੈਂਟਰਾਂ ਵਿਚ ਪੜ੍ਹਨ ਲਈ ਵਿਦਿਆਰਥੀ ਲੰਘਦੇ ਹਨ | ਦੱਸਣਯੋਗ ਹੈ ਕਿ ਲੋਕਾਂ ਵਲੋਂ ਜਿੱਥੇ ਇਸ ਕਾਰਵਾਈ ਦੀ ਸੋਸ਼ਲ ਮੀਡੀਆ ਉੱਪਰ ਤਸਵੀਰਾਂ ਪਾ ਕੇ ਕਾਫ਼ੀ ਨਿਖੇਧੀ ਕੀਤੀ ਗਈ ਉੱਥੇ ਪ੍ਰਸ਼ਾਸਨ ਨੂੰ ਵੀ ਜਗਾਉਣ ਦੀ ਕੋਸ਼ਿਸ਼ ਕੀਤੀ ਗਈ | ਪਰ ਪ੍ਰਸ਼ਾਸਨ ਵਲੋਂ ਇਸ ਕੂੜੇ ਦਾ ਕੋਈ ਹੱਲ ਨਹੀਂ ਕੀਤਾ ਗਿਆ | ਜਿਸ 'ਤੇ ਸ਼ਹਿਰ ਵਾਸੀਆਂ ਨੇ ਕੂੜੇ ਨਾਲ ਟੋਏ ਭਰਨ ਦੀ ਕਾਰਵਾਈ 'ਤੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਵੈਸੇ ਤਾਂ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਮੌਜੂਦਾ ਸਰਕਾਰ ਦੇ ਆਗੂਆਂ ਵਲੋਂ ਕਈ ਕਰੋੜਾਂ ਰੁਪਏ ਲਿਆ ਕੇ ਦਿੱਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸੜਕਾਂ ਉੱਪਰ ਗੰਦਗੀ ਨਾਲ ਟੋਏ ਭਰ ਕੇ ਵਿਕਾਸ ਕੀਤੇ ਜਾਣ ਦਾ ਕਿਹੜਾ ਤਰੀਕਾ ਅਪਨਾਇਆ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ ਇਸ ਢੰਗ ਨਾਲ ਹੋ ਰਿਹਾ ਸ਼ਹਿਰ ਦਾ ਵਿਕਾਸ ਸਰਕਾਰ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਉੱਪਰ ਕਈ ਤਰ੍ਹਾਂ ਦੇ ਸਵਾਲ ਖੜ੍ਹਾ ਕਰਦਾ ਹੈ |

ਦੂਜਾ ਪਿੰ੍ਰ: ਸੁਰਿੰਦਰਪਾਲ ਸਿੰਘ ਬਰਾੜ ਯਾਦਗਾਰੀ ਸਾਹਿਤ ਸੰਪਾਦਕ ਪੁਰਸਕਾਰ ਧਿਆਨ ਸਿੰਘ ਸ਼ਾਹ ਸਿਕੰਦਰ ਨੂੰ ਦਿੱਤਾ ਜਾਵੇਗਾ

ਬਰਨਾਲਾ, 21 ਅਗਸਤ (ਅਸ਼ੋਕ ਭਾਰਤੀ)-ਦੂਜਾ ਪਿ੍ੰਸੀਪਲ ਸੁਰਿੰਦਪਾਲ ਸਿੰਘ ਬਰਾੜ ਯਾਦਗਾਰੀ ਸਾਹਿਤ ਸੰਪਾਦਕ ਪੁਰਸਕਾਰ 2019 ਤ੍ਰੈ-ਮਾਸਕ 'ਰੂਪਾਂਤਰ' ਦੇ ਸੰਪਾਦਕ ਧਿਆਨ ਸਿੰਘ ਸ਼ਾਹ ਸਿਕੰਦਰ ਨੂੰ ਪ੍ਰਦਾਨ ਕੀਤਾ ਜਾਵੇਗਾ | ਇਸ ਦਾ ਐਲਾਨ ਫੱਕਰਸਰ ਬੋਰਡ ਦੀ ਕਨਵੀਨਰ ਪ੍ਰੋ: ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ 'ਚ ਲੱਗੀ ਅੱਗ

ਧਨੌਲਾ, 21 ਅਗਸਤ (ਜਤਿੰਦਰ ਸਿੰਘ ਧਨੌਲਾ)-ਸਟੇਟ ਬੈਂਕ ਆਫ਼ ਇੰਡੀਆ 'ਚ ਅੱਗ ਲੱਗ ਜਾਣ ਕਾਰਨ ਤਕਰੀਬਨ 14-15 ਲੱਖ ਰੁਪਏ ਦਾ ਸਾਮਾਨ ਅੱਗ ਤੇ ਧੂੰਏਾ ਦੀ ਲਪੇਟ 'ਚ ਆ ਗਿਆ | ਬੈਂਕ ਦੀ ਸੀਨੀਅਰ ਮੈਨੇਜਰ ਵੀ ਸ਼ੇਖਰ ਵਤਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ 9:30 ਵਜੇ ਅਚਾਨਕ ...

ਪੂਰੀ ਖ਼ਬਰ »

ਲੋਕਾਂ ਨੇ ਲੋਕ ਨਿਰਮਾਣ ਵਿਭਾਗ ਵਿਰੁੱਧ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 21 ਅਗਸਤ (ਪ੍ਰਵੀਨ ਗਰਗ)-ਸਥਾਨਕ ਢਿਲਵਾਂ ਫਾਟਕਾਂ ਤੋਂ ਪੱਖੋਂ ਕੈਂਚੀਆਂ ਨੂੰ ਜਾਂਦੀ ਸੜਕ ਦੀ ਹਾਲਤ ਇੰਨੀ ਜ਼ਿਆਦਾ ਬਦਤਰ ਹੋ ਗਈ ਹੈ ਕਿ ਲੋਕ ਦੁਰਘਟਨਾ ਦਾ ਸ਼ਿਕਾਰ ਹੋ ਰਹੇ ਹਨ, ਜਿਸ ਸਬੰਧੀ ਇਕੱਠੇ ਹੋਏ ਲੋਕਾਂ ਵਲੋਂ ਲੋਕ ਨਿਰਮਾਣ ਵਿਭਾਗ ਵਿਰੁੱਧ ਜੰਮ ਕੇ ...

ਪੂਰੀ ਖ਼ਬਰ »

ਹਾਈ ਸਕੂਲ ਮਹਿਲ ਖ਼ੁਰਦ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ

ਮਹਿਲ ਕਲਾਂ, 21 ਅਗਸਤ (ਤਰਸੇਮ ਸਿੰਘ ਚੰਨਣਵਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਵਲੋਂ ਸਰਕਾਰੀ ਹਾਈ ਸਕੂਲ ਪਿੰਡ ਮਹਿਲ ਖ਼ੁਰਦ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਸਮੇਂ ਉਨ੍ਹਾਂ ਸਕੂਲ ਵਿਦਿਆਰਥੀਆਂ ਸਕੂਲ ਦੀ ਕੰਪਿਊਟਰ ਲੈਬ, ਲਾਇਬਰੇਰੀ ਤੋਂ ਇਲਾਵਾ ...

ਪੂਰੀ ਖ਼ਬਰ »

ਭਾਕਿਯੂ ਜਥੇਬੰਦੀਆਂ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਲੋਂ ਭੇਜੇ ਗਏ ਨੋਟਿਸਾਂ ਦਾ ਕੀਤਾ ਵਿਰੋਧ

ਤਪਾ ਮੰਡੀ, 21 ਅਗਸਤ (ਪ੍ਰਵੀਨ ਗਰਗ)-ਸਥਾਨਕ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਤੇ ਉਗਰਾਹਾਂ ਜਥੇਬੰਦੀਆਂ ਨੇ ਸ਼ਹਿਰ ਦੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਵਲੋਂ ਕੱਟ ਕੇ ਭੇਜੇ ਗਏ ਨੋਟਿਸਾਂ ਿਖ਼ਲਾਫ਼ ਰੋਸ ਪ੍ਰਗਟ ਕੀਤਾ | ਜਾਣਕਾਰੀ ਅਨੁਸਾਰ ਭਾਰਤੀ ...

ਪੂਰੀ ਖ਼ਬਰ »

ਲੁੱਟ ਖੋਹ ਦੇ ਮਾਮਲੇ 'ਚੋਂ 2 ਵਿਅਕਤੀ ਬਰੀ

ਬਰਨਾਲਾ, 21 ਅਗਸਤ (ਧਰਮਪਾਲ ਸਿੰਘ)-ਸਿਵਲ ਜੱਜ ਸੀਨੀਅਰ ਡਵੀਜ਼ਨ ਅਮਰਿੰਦਰਪਾਲ ਸਿੰਘ ਦੀ ਅਦਾਲਤ ਨੇ ਲੁੱਟ ਖੋਹ ਦੇ ਇਕ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ 'ਚ ਨਾਮਜ਼ਦ ਗੁਰਮੀਤ ਸਿੰਘ ਉਰਫ਼ ਮਿੱਠੂ ਵਾਸੀ ਲਾਡੂਵਾਲ ਜ਼ਿਲ੍ਹਾ ਲੁਧਿਆਣਾ ਤੇ ਮਨਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਸਬੰਧੀ ਮੀਟਿੰਗ

ਬਰਨਾਲਾ, 21 ਅਗਸਤ (ਧਰਮਪਾਲ ਸਿੰਘ)-ਪਿੰਡ ਸੇਖਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਸਰਕਲ ਪ੍ਰਧਾਨ ਰਣਧੀਰ ਸਿੰਘ ਰਹਿਲ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ 'ਚ ਇਕ ਦੀ ਮੌਤ, 2 ਜ਼ਖ਼ਮੀ

ਹੰਡਿਆਇਆ, 21 ਅਗਸਤ (ਗੁਰਜੀਤ ਸਿੰਘ ਖੱੁਡੀ)-ਚੰਡੀਗੜ੍ਹ-ਬਠਿੰਡਾ ਕੌਮੀ ਮਾਰਗ ਨੰ: 7 ਉੱਪਰ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਤੇ 2 ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬਰਨਾਲਾ ਟੀ-ਪੁਆਇੰਟ ਤੋਂ ਹੰਡਿਆਇਆ ਨੂੰ ਕਾਰ ਨੰ: ਪੀ.ਸੀ.ਬੀ.-21 ਨੂੰ ਅਜਮੇਰ ਸਿੰਘ ...

ਪੂਰੀ ਖ਼ਬਰ »

ਡੀ.ਐਫ.ਐਸ.ਸੀ. ਹਰਜੀਤ ਕੌਰ ਦਾ ਆੜ੍ਹਤੀਆ ਐਸੋਸੀਏਸ਼ਨ ਵਲੋਂ ਸ਼ਾਨਦਾਰ ਸਵਾਗਤ

ਬਰਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਨੇ ਨਵ ਨਿਯੁਕਤ ਡੀ. ਐਫ.ਐਸ.ਸੀ. ਮੈਡਮ ਹਰਜੀਤ ਕੌਰ ਦਾ ਸਵਾਗਤ ਕੀਤਾ ¢ ਮੈਡਮ ਹਰਜੀਤ ਕੌਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਵਲੋਂ ਨਿਭਾਉਣਗੇ ਤੇ ਕਿਸੇ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ

ਸੰਗਰੂਰ, 21 ਅਗਸਤ (ਧੀਰਜ ਪਸ਼ੌਰੀਆ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੇ ਇਕ ਵਕੀਲ ਦੀ ਕੁਝ ਪੁਲਿਸ ਮੁਲਾਜ਼ਮਾਂ ਵਲੋਂ ਬਾਜ਼ਾਰ ਵਿਚ ਕੀਤੀ ਗਈ ਕੁੱਟਮਾਰ ਿਖ਼ਲਾਫ਼ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਮੁਕੰਮਲ ਠੱਪ ਰੱਖਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੀ ਹੋਈ ਸ਼ੁਰੂਆਤ

ਬਰਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਬਰਨਾਲਾ ਵਲੋਂ ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਪੰਜਾਬ ਦੀ ਸ਼ੁਰੂਆਤ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਵਿਖੇ ...

ਪੂਰੀ ਖ਼ਬਰ »

ਕਬੱਡੀ 'ਚ ਚੰਗਾਲ ਬਣਿਆ ਚੈਂਪੀਅਨ

ਸੰਗਰੂਰ, 21 ਅਗਸਤ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪਿ੍ੰਸੀਪਲ ਰਾਜਿੰਦਰ ਕੁਮਾਰ ਦੀ ਅਗਵਾਈ ਤੇ ਜ਼ੋਨਲ ਪ੍ਰਬੰਧਕ ਸਕੱਤਰ ਲੈਕਚਰਾਰ ਕੁਲਦੀਪ ਸਿੰਘ ਦੀ ਨਿਗਰਾਨੀ ਹੇਠ ਅੰਡਰ 14, 17 ਤੇ 19 ਸਾਲ (ਲੜਕੇ) ਕਬੱਡੀ ਨੈਸ਼ਨਲ ...

ਪੂਰੀ ਖ਼ਬਰ »

ਲੇਖਕ ਸਹੋਤਾ ਦੀ ਪੁਸਤਕ 25 ਨੰੂ ਹੋਵੇਗੀ ਲੋਕ ਅਰਪਣ

ਸੰਗਰੂਰ, 21 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ 25 ਅਗਸਤ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਨਾਮਵਰ ਲੇਖਕ ਗੁਰਪ੍ਰੀਤ ਸਿੰਘ ਸਹੋਤਾ ਦੀ ਆਪਣੇ ...

ਪੂਰੀ ਖ਼ਬਰ »

ਪਾਵਰਕਾਮ ਐਾਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਬਰਨਾਲਾ ਦੀ ਮੀਟਿੰਗ

ਬਰਨਾਲਾ, 21 ਅਗਸਤ (ਅਸ਼ੋਕ ਭਾਰਤੀ)-ਪਾਵਰਕਾਮ ਐਾਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਬਰਨਾਲਾ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਦਿਉਲ, ਮੀਤ ਪ੍ਰਧਾਨ ਸਿਮਰਨਜੀਤ ਸਿੰਘ ਤੇ ਧਰਮਪਾਲ ਸਿੰਘ, ਸਹਿ ਸਕੱਤਰ ਮੋਹਨ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਜੰਮੂ ਕਸ਼ਮੀਰ 'ਚੋਂ ਧਾਰਾ 370 ਹਟਾਉਣ ਦੇ ਵਿਰੋਧ 'ਚ ਧੌਲਾ ਵਿਖੇ ਕਿਸਾਨਾਂ ਦੀ ਸੂਬਾ ਪੱਧਰੀ ਇਕੱਤਰਤਾ

ਰੂੜੇਕੇ ਕਲਾਂ, 21 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਜੰਮੂ ਕਸ਼ਮੀਰ 'ਚੋਂ ਧਾਰਾ 370 ਤੇ 35 ਏ ਹਟਾਉਣ ਵਿਰੁੱਧ ਕਸ਼ਮੀਰੀ ਲੋਕਾਂ ਵਲੋਂ ਸਵੈ ਅਧਿਕਾਰ ਹਾਸਿਲ ਕਰਨ ਲਈ ਕੀਤੀ ਜਾ ਰਹੀ ਜੱਦੋ ਜਹਿਦ ਦੀ ਹਮਾਇਤ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ...

ਪੂਰੀ ਖ਼ਬਰ »

ਗੁਰਦੁਆਰਾ ਕਾਲਾਮੱਲ੍ਹਾ ਸਾਹਿਬ ਛਾਪਾ ਦਾ ਸਾਲਾਨਾ ਜੋੜ ਮੇਲਾ ਸ਼ੁਰੂ

ਮਹਿਲ ਕਲਾਂ, 21 ਅਗਸਤ (ਅਵਤਾਰ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਸਿੱਧਸਰ ਕਾਲਾਮਲ੍ਹਾ ਸਾਹਿਬ, ਛਾਪਾ (ਬਰਨਾਲਾ) ਵਿਖੇ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਤੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਨਵੀਆਂ ਚੁਣੀਆਂ ਪੰਚਾਇਤਾਂ 8 ਮਹੀਨੇ ਬਾਅਦ ਵੀ ਵਿਕਾਸ ਕਾਰਜ ਸ਼ੁਰੂ ਕਰਨ ਨੂੰ ਤਰਸੀਆਂ

ਸ਼ਹਿਣਾ, 21 ਅਗਸਤ (ਸੁਰੇਸ਼ ਗੋਗੀ)-ਬਲਾਕ ਦਫ਼ਤਰ ਸ਼ਹਿਣਾ ਵਿਖੇ ਲੰਬੇ ਸਮੇਂ ਤੋਂ ਸਬੰਧਤ ਅਧਿਕਾਰੀ ਨਾ ਹੋਣ ਕਾਰਨ ਬਲਾਕ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਹਾਲੇ ਤੱਕ ਕੋਈ ਵਿਕਾਸ ਕਾਰਜ ਹੀ ਸ਼ੁਰੂ ਨਹੀਂ ਕਰ ਸਕੀਆਂ | ਜ਼ਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਹੋਈਆਂ ਨੂੰ ...

ਪੂਰੀ ਖ਼ਬਰ »

ਨਾਹਰ ਸਿੰਘ ਭਰੀ ਨੂੰ ਸਦਮਾ, ਪੱੁਤਰ ਦਾ ਦਿਹਾਂਤ

ਹੰਡਿਆਇਆ, 21 ਅਗਸਤ (ਗੁਰਜੀਤ ਸਿੰਘ ਖੱੁਡੀ)-ਨੈਸ਼ਨਲ ਰੈਸਟੋਰੈਂਟ ਵਾਲੇ ਨਾਹਰ ਸਿੰਘ ਭਰੀ ਵਾਸੀ ਹੰਡਿਆਇਆ ਤੇ ਗੁਰਮੇਲ ਸਿੰਘ ਭਰੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਬੀਤੀ ਰਾਤ ਅਜਮੇਰ ਸਿੰਘ ਭਰੀ (50) ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਅੱਜ ਸਥਾਨਕ ਸ਼ਮਸ਼ਾਨਘਾਟ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਡੀ.ਸੀ. ਵਲੋਂ ਦਸਤਾਵੇਜ਼ੀ ਫ਼ਿਲਮ ਰਿਲੀਜ਼

ਬਰਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਲਾਡੀ)-'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਨਿਵੇਕਲਾ ਉਪਰਾਲਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਮਾਪਿਆਂ ਨੂੰ ਧੀਆਂ ਦੇ ਹੱਕਾਂ ਪ੍ਰਤੀ ਸੁਚੇਤ ਕਰਨ ਤੇ ਉਨ੍ਹਾਂ ਦੇ ਚੰਗੇ ਪਾਲਣ-ਪੋਸ਼ਣ ਲਈ ਪ੍ਰੇਰਿਤ ਕਰਨ ਲਈ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਬਰਨਾਲਾ ਡੀਪੂ ਵਲੋਂ ਬਰਨਾਲਾ ਤੋਂ ਦੇਹਰਾਦੂਨ ਲਈ ਬੱਸ ਸਰਵਿਸ ਸ਼ੁਰੂ

ਬਰਨਾਲਾ, 21 ਅਗਸਤ (ਰਾਜ ਪਨੇਸਰ)-ਪੀ.ਆਰ.ਟੀ.ਸੀ. ਬਰਨਾਲਾ ਡੀਪੂ ਵਲੋਂ ਬਰਨਾਲਾ ਤੋਂ ਦੇਹਰਾਦੂਨ ਲਈ ਬੱਸ ਸਰਵਿਸ ਨੂੰ ਜੀ.ਐਮ. ਨੇ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਇੰਸਪੈਕਟਰ ਭੂਰਾ ਸਿੰਘ, ਡਿਊਟੀ ਇੰਸਪੈਕਟਰ ਮਨਜੀਤ ਸਿੰਘ ਨੇ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 21 ਅਗਸਤ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸੂਬਾ ਪੱਧਰੀ ਕਰਾਟੇ ਮੁਕਾਬਲਿਆਂ 'ਚ ਸਟੈਨਫੋਰਡ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਮਹਿਲ ਕਲਾਂ, 21 ਅਗਸਤ (ਤਰਸੇਮ ਸਿੰਘ ਚੰਨਣਵਾਲ)-ਬਲਾਕ ਅਧੀਨ ਆਉਂਦੇ ਪਿੰਡ ਚੰਨਣਵਾਲ ਦੀ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਕਰਾਟੇ ਮੁਕਾਬਲਿਆਂ 'ਚੋਂ ਮੱਲ੍ਹਾਂ ਮਾਰੀਆਂ ਹਨ | ਸਕੂਲ ਵਿਦਿਆਰਥੀਆਂ ਦੀ ਇਸ ਸ਼ਾਨਦਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਔਰਤ ਸਮੇਤ ਤਿੰਨ ਜ਼ਖ਼ਮੀ

ਤਪਾ ਮੰਡੀ, 21 ਅਗਸਤ (ਪ੍ਰਵੀਨ ਗਰਗ)-ਸਥਾਨਕ ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਪਿੰਡ ਘੰੁਨਸਾਂ ਡਰੇਨ ਨਜ਼ਦੀਕ ਮੋਟਰਸਾਈਕਲ ਸਵਾਰ ਇਕ ਬਜ਼ੁਰਗ ਔਰਤ ਸਮੇਤ ਤਿੰਨ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤਪਾ ...

ਪੂਰੀ ਖ਼ਬਰ »

ਪੱਖੋਕੇ ਵਿਖੇ ਭਾਕਿਯੂ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ

ਟੱਲੇਵਾਲ, 21 ਅਗਸਤ (ਸੋਨੀ ਚੀਮਾ)-ਪਿੰਡ ਪੱਖੋਕੇ ਵਿਖੇ 23 ਅਗਸਤ ਦੇ ਧਰਨੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਜਸਵੀਰ ਸਿੰਘ ਸੀਰਾ ਬਲਾਕ ਪ੍ਰਧਾਨ ਦੀ ਅਗਵਾਈ 'ਚ ਹੋਈ | ਜਿਸ ਵਿਚ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਆਗੂਆਂ ...

ਪੂਰੀ ਖ਼ਬਰ »

ਮਰੇ ਹੋਏ ਆਵਾਰਾ ਪਸ਼ੂ ਬਸਤੀ ਨਿਵਾਸੀਆਂ ਲਈ ਬਣੇ ਸਿਰਦਰਦੀ

ਤਪਾ ਮੰਡੀ, 21 ਅਗਸਤ (ਪ੍ਰਵੀਨ ਗਰਗ)-ਸਥਾਨਕ ਸ਼ਹਿਰ 'ਚ ਜਿੱਥੇ ਵੱਧ ਰਹੇ ਆਵਾਰਾ ਪਸ਼ੂ ਲੋਕਾਂ ਲਈ ਸਿਰਦਰਦੀ ਬਣੇ ਹੋਏ ਹਨ ਉੱਥੇ ਮਰੇ ਹੋਏ ਆਵਾਰਾ ਪਸ਼ੂਆਂ ਨੇ ਵੀ ਲੋਕਾਂ ਦੇ ਨੱਕ 'ਚ ਦਮ ਕਰ ਰੱਖਿਆ ਹੈ, ਜਿਸ ਨੂੰ ਲੈ ਕੇ ਨਾਮਦੇਵ ਮਾਰਗ 'ਤੇ ਸਥਿਤ ਬੱਸ ਸਟੈਂਡ ਦੇ ਪਿਛਲੇ ...

ਪੂਰੀ ਖ਼ਬਰ »

ਨਗਰ ਕੌਾਸਲ ਵਿਰੁੱਧ ਕੀਤਾ ਰੋਸ ਪ੍ਰਗਟ
ਮਰੇ ਹੋਏ ਆਵਾਰਾ ਪਸ਼ੂ ਬਸਤੀ ਨਿਵਾਸੀਆਂ ਲਈ ਬਣੇ ਸਿਰਦਰਦੀ

ਤਪਾ ਮੰਡੀ, 21 ਅਗਸਤ (ਪ੍ਰਵੀਨ ਗਰਗ)-ਸਥਾਨਕ ਸ਼ਹਿਰ 'ਚ ਜਿੱਥੇ ਵੱਧ ਰਹੇ ਆਵਾਰਾ ਪਸ਼ੂ ਲੋਕਾਂ ਲਈ ਸਿਰਦਰਦੀ ਬਣੇ ਹੋਏ ਹਨ ਉੱਥੇ ਮਰੇ ਹੋਏ ਆਵਾਰਾ ਪਸ਼ੂਆਂ ਨੇ ਵੀ ਲੋਕਾਂ ਦੇ ਨੱਕ 'ਚ ਦਮ ਕਰ ਰੱਖਿਆ ਹੈ, ਜਿਸ ਨੂੰ ਲੈ ਕੇ ਨਾਮਦੇਵ ਮਾਰਗ 'ਤੇ ਸਥਿਤ ਬੱਸ ਸਟੈਂਡ ਦੇ ਪਿਛਲੇ ...

ਪੂਰੀ ਖ਼ਬਰ »

ਸਰਹਿੰਦ ਚੋਅ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਈ ਪਿੰਡਾਂ ਦੇ ਖੇਤਾਂ 'ਚ ਫੈਲਿਆ ਪਾਣੀ

ਸੁਨਾਮ ਊਧਮ ਸਿੰਘ ਵਾਲਾ, 21 ਅਗਸਤ (ਧਾਲੀਵਾਲ, ਭੁੱਲਰ) - ਪਹਾੜੀ ਇਲਾਕਿਆਂ 'ਚ ਹੋ ਰਹੀ ਬਾਰਸ਼ ਕਾਰਨ ਸਰਹਿੰਦ ਚੋਅ 'ਚ ਵੀ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ ਅਤੇ ਜੋ ਚੋਅ ਦੀ ਸਫ਼ਾਈ ਨਾ ਹੋਣ ਕਾਰਨ ਨੇੜਲੇ ਕਈ ਪਿੰਡਾਂ ਦੇ ਚੋਅ ਨਾਲ ਲੱਗਦੇ ਖੇਤਾਂ 'ਚ ਪਾਣੀ ਫੈਲ ਰਿਹਾ ਹੈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX