ਤਾਜਾ ਖ਼ਬਰਾਂ


ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  12 minutes ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  28 minutes ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  32 minutes ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  46 minutes ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  54 minutes ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  58 minutes ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 1 hour ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 1 hour ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  about 1 hour ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  about 1 hour ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  about 1 hour ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  about 2 hours ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਲੁਧਿਆਣਾ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 2 hours ago
ਲੁਧਿਆਣਾ, 11 ਜੁਲਾਈ (ਸਿਹਤ ਪ੍ਰਤੀਨਿਧੀ) - ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ...
ਗੁਰੂ ਹਰਸਹਾਏ 'ਚ ਇੱਕ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਗੁਰੂ ਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਚ ਜਿੱਥੇ ਗੁਰੂ ਹਰਸਹਾਏ ਵਿਖੇ ਪਹਿਲਾ ਚਾਰ ...
ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਵੱਲੋਂ ਆਪਣੀ ਟੀਮ ਦਾ ਐਲਾਨ
. . .  about 2 hours ago
ਅੱਧਾ ਕਿੱਲੋ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਵਿਅਕਤੀ ਕਾਬੂ
. . .  about 2 hours ago
ਮਲਸੀਆਂ, 11 ਜੁਲਾਈ (ਅਜ਼ਾਦ ਸਚਦੇਵਾ⁄ਸੁਖਦੀਪ ਸਿੰਘ) - ਡੀ.ਐੱਸ.ਪੀ. ਸ਼ਾਹਕੋਟ ਵਰਿੰਦਰਪਾਲ ਸਿੰਘ ਦੀ ਅਗਵਾਈ...
ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  about 2 hours ago
ਹੰਡਿਆਇਆ, 11 ਜੁਲਾਈ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਵਾਰਡ ਨੰ. 10 ਪੱਤੀ ਸਰਾਂ ਵਿਖੇ ਨੌਜਵਾਨ ਵੱਲੋਂ ਜ਼ਹਿਰੀਲੀ...
ਮਲੇਸ਼ੀਆ ਦੀਆਂ ਜੇਲ੍ਹਾਂ 'ਚ ਫਸੇ ਭਾਰਤੀ ਨਾਗਰਿਕ ਪੁੱਜੇ ਵਤਨ
. . .  about 3 hours ago
ਰਾਜਾਸਾਂਸੀ 11 ਜੁਲਾਈ (ਹੇਰ)- ਆਪਣੇ ਸੁਨਹਿਰੇ ਭਵਿੱਖ ਲਈ ਲੱਖਾਂ ਰੁਪਏ ਖ਼ਰਚ ਕਰ ਕੇ ਧੋਖੇ ਬਾਅਦ ਏਜੰਟਾਂ ਦੇ ਹੱਥੇ ਚੜ੍ਹ ...
ਫ਼ਿਰੋਜ਼ਪੁਰ 'ਚ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਫ਼ਿਰੋਜ਼ਪੁਰ , 11 ਜੁਲਾਈ (ਕੁਲਬੀਰ ਸਿੰਘ ਸੋਢੀ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ...
ਅਬੋਹਰ ਸ਼ਹਿਰ 'ਚ ਕੋਰੋਨਾ ਦੇ ਦੋ ਹੋਰ ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅਬੋਹਰ , 11 ਜੁਲਾਈ (ਪ੍ਰਦੀਪ ਕੁਮਾਰ) - ਅਬੋਹਰ ਸ਼ਹਿਰ 'ਚ ਕੋਰੋਨਾ ਪਾਜ਼ੀਟਿਵ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਵਿਚ ਦਿੱਲੀ ਤੋਂ ਵਾਪਸ ਪਰਤੇ ਇਕ ਪਰਿਵਾਰ ਦੇ ਔਰਤ ਅਤੇ ਮਰਦ ਕੋਰੋਨਾ ਪੀੜਿਤ ਪਾਏ ਗਏ ਹਨ, ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ...
ਤਲਵੰਡੀ ਭਾਈ 'ਚ 6 ਵਰ੍ਹਿਆਂ ਦੀ ਬੱਚੀ ਸਮੇਤ ਤਿੰਨ ਦੀ ਰਿਪੋਰਟ ਪਾਜ਼ੀਟਿਵ
. . .  about 3 hours ago
ਤਲਵੰਡੀ ਭਾਈ, 11 ਜੁਲਾਈ (ਕੁਲਜਿੰਦਰ ਸਿੰਘ ਗਿੱਲ) - ਜ਼ਿਲ੍ਹਾ ਫ਼ਿਰੋਜਪੁਰ ਦੇ ਕਸਬਾ ਤਲਵੰਡੀ ਭਾਈ ਦੀ 6 ਵਰ੍ਹਿਆਂ ਦੀ ਬੱਚੀ ਸਮੇਤ ਤਿੰਨ ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਤਿੰਨੇ ਵਾਰਡ ਨੰਬਰ 6 ਨਾਲ...
ਉਪ ਮੰਡਲ ਬਲਾਚੌਰ ਦੇ ਤਹਿਸੀਲਦਾਰ ਤੋਂ ਬਾਅਦ ਨਾਇਬ ਤਹਿਸੀਲਦਾਰ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  about 3 hours ago
ਬਲਾਚੌਰ, 11 ਜੁਲਾਈ (ਸ਼ਾਮ ਸੁੰਦਰ ਮੀਲੂ) - ਉਪ ਮੰਡਲ ਬਲਾਚੌਰ ਦੇ ਤਹਿਸੀਲਦਾਰ ਦੀ 7 ਜੁਲਾਈ ਨੂੰ ਕਰੋਨਾ ਰਿਪੋਰਟ ਪਾਜ਼ੀਟਿਵ ਆਉਣ ਉਪਰੰਤ ਤਹਿਸੀਲ ਕੰਪਲੈਕਸ ਦਾ ਕੰਮ ਕਾਜ ਬੰਦ ਕਰ ਪੂਰੀ ਬਿਲਡਿੰਗ ਨੂੰ ਸੈਨੀਟਾਈਜ਼ ਕੀਤਾ ਗਿਆ ਅਤੇ ਅਗਲੇ ਦਿਨ ਐਸ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551

ਸਨਅਤ ਤੇ ਵਪਾਰ

ਹੁੰਡਈ ਨੇ ਲਾਂਚ ਕੀਤੀ ਨਵੀਂ 'ਗ੍ਰਾਂਡ ਆਈ-10 ਨਿਓਸ'

ਨਵੀਂ ਦਿੱਲੀ, 21 ਅਗਸਤ (ਏਜੰਸੀ)- ਦੇਸ਼ ਦੀ ਪਹਿਲੀ ਸਮਾਰਟ ਮੋਬਿਲਟੀ ਸਮਾਧਾਨ ਕੰਪਨੀ ਅਤੇ ਆਪਣੀ ਸ਼ੁਰੂਆਤ ਤੋਂ ਹੀ ਸਭ ਤੋਂ ਵੱਡੀ ਨਿਰਯਾਤਕ ਹੁੰਡਈ ਇੰਡੀਆ ਮੋਟਰ ਲਿਮਟਿਡ ਨੇ ਅੱਜ ਨਵੀਂ ਗ੍ਰਾਂਡ ਆਈ-10 ਨਿਓਸ ਨੂੰ ਲਾਂਚ ਕੀਤਾ ਹੈ | ਨਵੀਂ ਗ੍ਰਾਂਡ ਆਈ-10 ਨਿਓਸ ਇਸ ਤਰ੍ਹਾਂ ਡਿਜ਼ਾਈਨ ਕੀਤੀ ਗਈ ਹੈ ਕਿ ਇਹ ਆਪਣੇ ਰੁਮਾਂਚਿਕ ਅਤੇ ਸਟਾਈਲਿਸ਼ ਡਿਜ਼ਾਈਨ, ਪ੍ਰੀਮੀਅਮ ਅਤੇ ਵਿਸ਼ੇਸ਼ ਕੈਬਿਨ, ਅਧੁੁਨਿਕ ਪਾਵਰਟ੍ਰੈਨ ਵਿਕਲਪਾਂ, ਸਮਾਰਟ ਅਤੇ ਆਧੁਨਿਕ ਤਕਨਾਲੋਜੀ ਦੇ ਨਾਲ ਸ਼ਹਿਰੀ ਭਾਰਤੀ ਯੁਵਾ ਉਪਭੋਗਤਾਵਾਂ ਦੇ ਮਨ ਨੂੰ ਪੂਰਨ ਸ਼ਾਂਤੀ ਪ੍ਰਦਾਨ ਕਰੇਗੀ | ਇਸ ਦੀ ਲਾਂਚ ਮੌਕੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਸ੍ਰੀ ਐਸ.ਐਸ. ਕਿਮ, ਐਮ.ਡੀ. ਅਤੇ ਸੀ.ਈ.ਓ. ਹੁੰਡਈ ਮੋਟਰ ਇੰਡੀਆ ਲਿਮਟਿਡ ਨੇ ਕਿਹਾ ਕਿ ਨਵੀਂ ਗ੍ਰਾਂਡ ਆਈ-10 ਭਾਰਤ 'ਚ ਬਣਿਆ ਅਤੇ ਦੁਨੀਆ ਲਈ ਬਣਿਆ ਉਤਪਾਦ ਹੈ | ਹੁੰਡਈ ਦੀਆਂ ਵਿਸ਼ਵ ਪੱਧਰੀ ਯੋਜਨਾਵਾਂ ਦੀ ਗੱਲ ਕਰੀਏ ਤਾਂ ਭਾਰਤੀ ਬਾਜ਼ਾਰ ਕੰਪਨੀ ਲਈ ਬੇਹੱਦ ਮਹੱਤਵਪੂਰਨ ਹੈ | ਤੀਸਰੀ ਪੀੜ੍ਹੀ ਦੀ ਨਵੀਂ 'ਗ੍ਰਾਂਡ ਆਈ-10 ਨਿਓਸ' ਦੀ ਲਾਂਚ ਭਾਰਤ 'ਚ ਬੇਹੱਦ ਸਫ਼ਲ ਬ੍ਰਾਂਡ ਦਾ ਤੀਸਰਾ ਲਾਂਚ ਹੈ |

ਸ਼ੇਅਰ ਬਾਜ਼ਾਰ 'ਚ 268 ਅੰਕਾਂ ਦੀ ਗਿਰਾਵਟ

ਨਵੀਂ ਦਿੱਲੀ, 21 ਅਗਸਤ (ਏਜੰਸੀ)- ਲਗਾਤਾਰ ਦੂਸਰੇ ਦਿਨ ਸ਼ੇਅਰ ਬਾਜ਼ਾਰ ਗਿਰਾਵਟ ਦੇ ਨਾਲ ਬੰਦ ਹੋਇਆ | ਸੈਂਸੈਕਸ 'ਚ 267.64 ਅੰਕਾਂ ਦੀ ਗਿਰਾਵਟ ਦਰਜ ਕੀਤੀ ਗਈ ਅਤੇ ਇਹ 37,060.37 'ਤੇ ਬੰਦ ਹੋਇਆ | ਨਿਫ਼ਟੀ 98.30 ਅੰਕਾਂ ਦੀ ਗਿਰਾਵਟ ਨਾਲ 10,918.70 'ਤੇ ਬੰਦ ਹੋਇਆ | ਇਸ ਹਫ਼ਤੇ 'ਚ ਕੇਵਲ ...

ਪੂਰੀ ਖ਼ਬਰ »

ਪਹਿਲੀ ਦਸੰਬਰ ਤੋਂ ਟੋਲ ਹੋਣਗੇ ਕੈਸ਼ ਮੁਕਤ

ਬਿਨਾਂ ਫਾਸਟ ਟੈਗ ਵਾਲੀਆਂ ਗੱਡੀਆਂ ਦੀ ਹਾਈਵੇਅ 'ਤੇ ਨੋ ਐਾਟਰੀ

ਨਵੀਂ ਦਿੱਲੀ, 21 ਅਗਸਤ (ਏਜੰਸੀ)- ਮੋਟਰ ਵਹੀਕਲ ਸੋਧ ਬਿੱਲ 2019 ਹੁਣ ਕਾਨੂੰਨ ਦਾ ਰੂਪ ਲੈ ਚੁੱਕਾ ਹੈ | ਸਰਕਾਰ ਇਸ ਕਾਨੂੰਨ ਨੂੰ ਸਖਤੀ ਨਾਲ ਲਾਗੂ ਕਰਨ 'ਚ ਜੁਟੀ ਹੈ | ਹਾਲਾਂਕਿ ਸ਼ੁਰੂਆਤ 'ਚ ਕਾਨੂੰਨ ਦੇ ਕੁਝ ਨਿਯਮਾਂ ਨੂੰ ਹੀ ਲਾਗੂ ਕੀਤਾ ਜਾਵੇਗਾ | ਹੌਲੀ-ਹੌਲੀ ਕਾਨੂੰਨ ਦੇ ...

ਪੂਰੀ ਖ਼ਬਰ »

ਸੋਨੇ ਦੇ ਭਾਅ ਨੇ 39000 ਦੇ ਜਾਦੂਈ ਅੰਕੜੇ ਨੂੰ ਛੂਹਿਆ

ਬਠਿੰਡਾ ਛਾਉਣੀ, 21 ਅਗਸਤ (ਪਰਵਿੰਦਰ ਸਿੰਘ ਜੌੜਾ)-ਸੋਨੇ ਦਾ ਭਾਅ 39000 ਰੁਪਏ ਪ੍ਰਤੀ 10 ਗ੍ਰਾਮ ਦੇ ਜਾਦੂਈ ਅੰਕੜੇ ਨੂੰ ਛੂਹ ਗਿਆ ਹੈ | ਚਾਂਦੀ ਵੀ 47500 ਰੁਪਏ ਪ੍ਰਤੀ ਕਿੱਲੋਗ੍ਰਾਮ ਹੋ ਗਈ ਹੈ | ਭਾਰਤੀ ਸਰਾਫ਼ਾ ਬਾਜ਼ਾਰ 'ਚ ਅੱਜ ਸੋਨੇ ਦਾ ਭਾਅ 38,820 ਰੁਪਏ ਰਿਹਾ, ਜੋ ਹੁਣ ਤੱਕ ਦੀ ...

ਪੂਰੀ ਖ਼ਬਰ »

ਪਾਰਲੇ-ਜੀ 10 ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦੀ ਤਿਆਰੀ 'ਚ

ਨਵੀਂ ਦਿੱਲੀ, 21 ਅਗਸਤ (ਏਜੰਸੀ)- ਬਿਸਕਿਟ ਨਿਰਮਾਤਾ ਕੰਪਨੀ 'ਪਾਰਲੇ ਪੋ੍ਰਡਕਟਸ ਪ੍ਰਾਈਵੇਟ ਲਿਮਟਿਡ' ਆਪਣੇ ਇੱਥੋਂ 10 ਹਜ਼ਾਰ ਕਰਮੀਆਂ ਦੀ ਛੁੱਟੀ ਕਰ ਸਕਦੀ ਹੈ | ਮੀਡੀਆ ਰਿਪੋਰਟ ਅਨੁਸਾਰ ਕੰਪਨੀ ਵਲੋਂ ਇਹ ਕਿਹਾ ਗਿਆ ਹੈ ਕਿ ਜੇਕਰ ਖਪਤ 'ਚ ਇਸੇ ਤਰ੍ਹਾਂ ਗਿਰਾਵਟ ਜਾਰੀ ...

ਪੂਰੀ ਖ਼ਬਰ »

ਮਾਰੂਤੀ ਸਾਜ਼ੂਕੀ ਨੈਕਸਾ ਨੇ ਪੇਸ਼ ਕੀਤੀ ਨਵੀਂ ਪ੍ਰੀਮੀਅਮ ਐਮ.ਪੀ.ਵੀ, ਐਕਸ.ਐਲ.-6

ਨਵੀਂ ਦਿੱਲੀ, 21 ਅਗਸਤ (ਏਜੰਸੀ)- ਨੈਕਸਾ ਵਲੋਂ ਵਿਸ਼ਵ ਪੱਧਰੀ ਅਨੁਭਵ, ਨਵੀਨਤਾ ਅਤੇ ਉਤਸ਼ਾਹ ਨੂੰ ਅੱਗੇ ਵਧਾਉਂਦੇ ਹੋਏ ਮਾਰੂਤੀ ਸਾਜ਼ੂਕੀ ਇੰਡੀਆ ਲਿਮਟਿਡ ਨੇ ਅੱਜ ਆਪਣੀ ਨਵੀਂ ਪ੍ਰੀਮੀਅਮ ਐਮ.ਪੀ.ਵੀ., ਐਕਸ.ਐਲ.-6 ਲਾਂਚ ਕੀਤੀ ਹੈ | ਦੇਸ਼ ਦੇ 360 ਤੋਂ ਜ਼ਿਆਦਾ ਨੈਕਸਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX